ਤਾਜਾ ਖ਼ਬਰਾਂ


ਕੋਲਕਾਤਾ : ਬੀ.ਐਸ.ਐਫ ਨੇ ਵਾਹਨ ਨੂੰ ਰੋਕ ਕੇ 4.20 ਕਰੋੜ ਰੁਪਏ ਦੇ 8.3 ਕਿਲੋ ਸੋਨੇ ਦੇ ਬਿਸਕੁਟਾਂ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ 'ਚ ਅੰਮ੍ਰਿਤਸਰ ਸ਼ਹਿਰੀ ਪੁਲਿਸ ਦੀ ਦਸਤਕ, ਵੱਡੇ ਮਾਮਲੇ 'ਚ ਹੋ ਸਕਦੀ ਛਾਪੇਮਾਰੀ
. . .  1 day ago
ਅਜਨਾਲਾ ,2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਸ਼ਾਮ ਅਜਨਾਲਾ ਸ਼ਹਿਰ ਅੰਦਰ ਅੰਮ੍ਰਿਤਸਰ ਸ਼ਹਿਰੀ ਪੁਲਸ ਵਲੋਂ ਦਸਤਕ ਦਿੱਤੀ ਗਈ ਹੈ I ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸ਼ਹਿਰੀ ਪੁਲਿਸ ਵਲੋਂ ਬੀਤੇ ...
ਛੱਤੀਸਗੜ੍ਹ : ਬੀਜਾਪੁਰ ਵਿਚ ਮੁਕਾਬਲੇ ਤੋਂ ਬਾਅਦ ਚਾਰ ਮਾਓਵਾਦੀਆਂ ਦੀਆਂ ਲਾਸ਼ਾਂ ਅਤੇ ਹਥਿਆਰ ਬਰਾਮਦ
. . .  1 day ago
ਰੂਸ ਨੇ ਯੂਕਰੇਨ ਗੱਲਬਾਤ ਲਈ ਬਾਈਡਨ ਦੀਆਂ ਸ਼ਰਤਾਂ ਨੂੰ ਕੀਤਾ ਰੱਦ
. . .  1 day ago
ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀ, 10ਵੀਂ ਅਤੇ 12ਵੀਂ ਦੀਆਂ ਸਲਾਨਾ ਪ੍ਰੀਖਿਆਵਾਂ ਦੀਆਂ ਮਿਤੀਆਂ ਨਿਰਧਾਰਤ
. . .  1 day ago
ਐੱਸ. ਏ. ਐੱਸ. ਨਗਰ, 2 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਸ਼੍ਰੇਣੀਆਂ ਦੀਆਂ ਸਲਾਨਾ...
ਰਾਜਸਥਾਨ ਦੇ ਲੋਕ ਰਾਹੁਲ ਗਾਂਧੀ ਦੀ ਉਡੀਕ ਕਰ ਰਹੇ ਹਨ- ਅਸ਼ੋਕ ਗਹਿਲੋਤ
. . .  1 day ago
ਜੈਪੁਰ, 2 ਦਸੰਬਰ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 4 ਦਸੰਬਰ ਨੂੰ ਰਾਜਸਥਾਨ ਪੁੱਜ ਰਹੀ ਹੈ। ਇਸ ਮੌਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਆਜ਼ਾਦੀ ...
ਫ਼ਿਲਹਾਲ ਕਾਂਗਰਸੀ ਹਾਂ, ਸਮਾਂ ਆਉਣ ’ਤੇ ਦੱਸਾਂਗੀ -ਪ੍ਰਨੀਤ ਕੌਰ
. . .  1 day ago
ਜ਼ੀਰਕਪੁਰ, 2 ਦਸੰਬਰ (ਹੈਪੀ ਪੰਡਵਾਲਾ)- ਇਸ ਸਮੇਂ ਪੰਜਾਬ ਵਿਚ ਸਾਡੇ ਪਰਿਵਾਰ ਦੀ ਜੋ ਵੀ ਹੈਸੀਅਤ ਹੈ, ਇਹ ਸਭ ਲੋਕਾਂ ਦੀ ਦੇਣ ਹੈ ਤੇ ਲੋਕਾਂ ਦੇ ਇਸ ਪਿਆਰ ਦਾ ਕੋਈ ਮੁੱਲ ਨਹੀਂ ਦਿੱਤਾ ਜਾ ਸਕਦਾ। ਮੈਂ ਅਗਾਂਹ ਵੀ ਇਸ ਰਿਸਤੇ ਨੂੰ ਹੋਰ...
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਜਗਮੀਤ ਸਿੰਘ ਬਰਾੜ ਨੂੰ ਨੋਟਿਸ
. . .  1 day ago
ਚੰਡੀਗੜ੍ਹ, 2 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 6 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਸਾਹਮਣੇ...
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਦੀ ਅਗਾਉਂ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵਲੋਂ ਰੱਦ
. . .  1 day ago
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਇੰਦਰਜੀਤ ਸਿੰਘ ਇੰਦੀ ਦੀ ਅਗਾਊਂ ਜ਼ਮਾਨਤ ਦੀ...
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
. . .  1 day ago
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
ਗੁਜਰਾਤ ਚੋਣਾਂ 'ਚ ਬਹੁਮਤ ਹਾਸਲ ਕਰਾਂਗੇ : ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ
. . .  1 day ago
ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ
. . .  1 day ago
ਅੰਮ੍ਰਿਤਸਰ, 2 ਦਸੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ ਕੀਤੀ ਗਈ, ਪਰ ਮੌਕੇ ’ਤੇ ਮੌਜੂਦ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ
ਭਾਜਪਾ ਵਲੋਂ ਕੈਪਟਨ ਤੇ ਸੁਨੀਲ ਜਾਖੜ ਨੂੰ ਅਹਿਮ ਜ਼ਿੰਮੇਵਾਰੀ, ਕੌਮੀ ਕਾਰਜਕਾਰਨੀ ਦੇ ਮੈਂਬਰ ਨਿਯੁਕਤ
. . .  1 day ago
ਨਵੀਂ ਦਿੱਲੀ, 2 ਦਸੰਬਰ- ਭਾਜਪਾ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ...
ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ਦੇ ਨਾਂਅ ’ਤੇ ਆਰ. ਐਮ. ਪੀ. ਡਾਕਟਰਾਂ ਨੂੰ ਉਜਾੜਨ ਦੀ ਕੋਸ਼ਿਸ਼ ਨਾ ਕਰੇ- ਡਾ ਰਾਜੇਸ਼ ਸ਼ਰਮਾ
. . .  1 day ago
ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ)- ਬਲਾਕ ਬੰਗਾ 295 ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਪਿੰਡ ਸੰਧਵਾਂ ਵਿਖੇ ਇਕਾਈ ਆਗੂ ਡਾ. ਹਰਭਜਨ ਸਿੰਘ ਸੰਧੂ ਦੀ ਅਗਵਾਈ ’ਚ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਬੰਗਾ...
ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ ਕਣਕ ਦੀ ਫ਼ਸਲ ਪਾਣੀ ’ਚ ਡੁੱਬੀ
. . .  1 day ago
ਤਪਾ ਮੰਡੀ,2 ਦਸੰਬਰ (ਪ੍ਰਵੀਨ ਗਰਗ)- ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਮਹਿਤਾ ਕੱਟ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ 7 ਏਕੜ ਦੇ ਕਰੀਬ...
ਚੋਰਾਂ ਨੇ ਸਕੂਲ ਨੂੰ ਵੀ ਨਹੀਂ ਬਖ਼ਸ਼ਿਆ
. . .  1 day ago
ਚੌਗਾਵਾਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸੋੜੀਆ ਦੇ ਜਿੰਦਰੇ ਤੋੜਕੇ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ। ਇਸ ਸੰਬੰਧੀ ਸਕੂਲ ਦੀ...
ਪੰਜਾਬ ਪੁਲਿਸ ਦੇ 22 ਕਰਮਚਾਰੀ ਬਤੌਰ ਸੁਪਰਡੈਂਟ ਗ੍ਰੇਡ-2 ਕੀਤੇ ਗਏ ਪਦ ਉੱਨਤ
. . .  1 day ago
ਚੰਡੀਗੜ੍ਹ, 2 ਦਸੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੰਮ ਕਰ ਰਹੇ ਸੀਨੀਅਰ ਸਹਾਇਕ ਦੀ ਸੀਨੀਅਰਤਾ ਦੀ ਸੂਚੀ ਦੇ ਆਧਾਰ 'ਤੇ ਪੁਲਿਸ ਵਿਭਾਗ ਵਲੋਂ ਗਠਿਤ ਕਮੇਟੀ ਦੁਆਰਾ ਸੁਪਰਡੈਂਟ ਗ੍ਰੇਡ-2 ਦੇ ਕਾਡਰ ਵਿਚ 22 ਕਰਮਚਾਰੀਆਂ ਨੂੰ ਪੇਅ ਬੈਂਡ ਰੁਪਏ ਸਮੇਤ ਬਣਦੇ ਭੱਤਿਆਂ ਦੇ ਪ੍ਰਤੀ ਮਹੀਨਾ ਵਿਚ...
ਹਰਿਆਣਾ ਸਰਕਾਰ ਵਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵਲੋਂ ਨਾਮਜ਼ਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਮੂਲੋਂ ਰੱਦ...
ਜੰਮੂ ਕਸ਼ਮੀਰ :ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਤੇ ਸ਼ੱਕੀ ਵਸਤੂਆਂ ਬਰਾਮਦ
. . .  1 day ago
ਸ੍ਰੀਨਗਰ, 2 ਦਸੰਬਰ-ਆਰਮੀ 8 ਆਰ.ਆਰ. ਅਤੇ ਜੰਮੂ-ਕਸ਼ਮੀਰ ਪੁਲਿਸ ਦੀਆਂ ਪਾਰਟੀਆਂ ਨੇ ਅੱਜ ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ 2 ਏ.ਕੇ.-74 ਰਾਈਫਲਾਂ, 2 ਏ.ਕੇ. ਮੈਗਜ਼ੀਨ, ਏ.ਕੇ. ਦੇ 117 ਰੌਂਦ, 2 ਚੀਨੀ ਪਿਸਤੌਲ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਕੀਤੇ ਜਾਣਗੇ ਤਾਇਨਾਤ
. . .  1 day ago
ਨਵੀਂ ਦਿੱਲੀ, 2 ਦਸੰਬਰ-ਦਿੱਲੀ ਪੁਲਿਸ ਦੇ ਅਧਿਕਾਰੀ ਐਸ.ਪੀ. ਹੁੱਡਾ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਨਾਜ਼ੁਕ...
ਸਮੁੰਦਰੀ ਸਰਹੱਦਾਂ ਦੀ ਰੱਖਿਆ ਲਈ ਮਜ਼ਬੂਤ ਜਲ ਸੈਨਾ ਸਮੇਂ ਦੀ ਮੁੱਖ ਲੋੜ- ਰੱਖਿਆ ਮੰਤਰੀ
. . .  1 day ago
ਮਹਾਂਰਾਸ਼ਟਰ, 2 ਦਸੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੰਬਈ ਵਿਚ ਰੱਖਿਆ ਸ਼ਿਪਯਾਰਡ ’ਚ ਰੱਖਿਆ ਮੰਤਰਾਲੇ ਲਈ ਸਲਾਹਕਾਰ ਕਮੇਟੀ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇੱਥੇ ਬੋਲਦਿਆਂ...
ਗਿ੍ਫ਼ਤਾਰ ਕੀਤਾ ਗਿਆ ਹਰਪ੍ਰੀਤ ਸਿੰਘ ਹੈਪੀ ਨਿਰਦੋਸ਼- ਪਰਿਵਾਰਕ ਮੈਂਬਰ
. . .  1 day ago
ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਕੌਮੀ ਜਾਂਚ ਏਜੰਸੀ ਵਲੋਂ ਦਿੱਲੀ ਤੋਂ ਗਿ੍ਫ਼ਤਾਰ ਕੀਤੇ ਗਏ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਿਆਦੀਆਂ ਦੇ ਰਹਿਣ ਵਾਲੇ ਅੱਤਵਾਦੀ ਹਰਪ੍ਰੀਤ ਸਿੰਘ ਮਲੇਸ਼ੀਆ ਜੋ ਲੁਧਿਆਣਾ ਬੰਬ...
ਫੀਫਾ ਵਿਸ਼ਵ ਕੱਪ 'ਚ ਅੱਜ ਦੱਖਣੀ ਕੋਰੀਆ-ਪੁਰਤਗਾਲ, ਘਾਨਾ-ਉਰੂਗੁਏ, ਕੈਮਰੂਨ-ਬ੍ਰਾਜ਼ੀਲ ਤੇ ਸਰਬੀਆ-ਸਵਿਟਜ਼ਰਲੈਂਡ ਦੇ ਮੈਚ
. . .  1 day ago
ਦੋਹਾ, 2 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੋਰੀਆ ਅਤੇ ਪੁਰਤਗਾਲ ਦਾ ਮੈਚ ਰਾਤ 8.30, ਘਾਨਾ ਅਤੇ ਉਰੂਗੁਏ ਦਾ ਰਾਤ 8.30, ਕੈਮਰੂਨ ਅਤੇ ਬ੍ਰਾਜ਼ੀਲ ਦਾ ਰਾਤ 12.30 ਅਤੇ ਸਰਬੀਆ-ਸਵਿਟਜ਼ਰਲੈਂਡ...
ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ-ਭਗਵੰਤ ਮਾਨ
. . .  1 day ago
ਚੰਡੀਗੜ੍ਹ, 2 ਦਸੰਬਰ-ਮੂਸੇਵਾਲਾ ਹੱਤਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ 'ਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ...
ਦਿੱਲੀ ਨਗਰ ਨਿਗਮ ਚੋਣਾਂ ਵਾਲੇ ਦਿਨ ਮੈਟਰੋ ਸੇਵਾ ਸਵੇਰੇ 4 ਵਜੇ ਤੋਂ ਹੋਵੇਗੀ ਸ਼ੁਰੂ
. . .  1 day ago
ਨਵੀਂ ਦਿੱਲੀ, 2 ਦਸੰਬਰ-ਡੀ.ਐਮ.ਆਰ.ਸੀ. ਅਨੁਸਾਰ 4 ਦਸੰਬਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਦੇ ਦਿਨ, ਸਾਰੀਆਂ ਲਾਈਨਾਂ 'ਤੇ ਦਿੱਲੀ ਮੈਟਰੋ ਰੇਲ ਸੇਵਾਵਾਂ ਸਾਰੇ ਟਰਮੀਨਲ ਸਟੇਸ਼ਨਾਂ ਤੋਂ ਸਵੇਰੇ 4 ਵਜੇ ਤੋਂ ਸ਼ੁਰੂ ਹੋਣਗੀਆਂ। ਸਾਰੀਆਂ ਲਾਈਨਾਂ 'ਤੇ ਸਵੇਰੇ 6 ਵਜੇ ਤੱਕ 30 ਮਿੰਟ ਦੇ ਅੰਤਰਾਲ ਨਾਲ ਰੇਲ ਗੱਡੀਆਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫ਼ਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਰੂਪਨਗਰ

ਰੂਪਨਗਰ 'ਚ ਧੂਮਧਾਮ ਨਾਲ ਮਨਾਇਆ ਆਜ਼ਾਦੀ ਦਾ ਦਿਹਾੜਾ

ਰੂਪਨਗਰ, 16 ਅਗਸਤ (ਸਤਨਾਮ ਸਿੰਘ ਸੱਤੀ)-ਨਹਿਰੂ ਸਟੇਡੀਅਮ ਰੂਪਨਗਰ 'ਚ 76ਵੇਂ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਗਮ 'ਚ ਇਸ ਵਾਰ ਮੀਡੀਆ ਨੂੰ ਸਮਾਗਮ ਕਵਰ ਕਰਨ ਲਈ ਐਂਟਰੀ ਨਾ ਮਿਲ ਸਕੀ | ਐਂਟਰੀ ਗੇਟ 'ਤੇ ਇੱਕ ਡਿਊਟੀ ਥਾਣੇਦਾਰ ਨੇ ਇਹ ਕਹਿ ਕੇ ਮੀਡੀਆ ਕਰਮੀਆਂ ਨੂੰ ...

ਪੂਰੀ ਖ਼ਬਰ »

ਰੂਪਨਗਰ ਦੇ ਆਮ ਆਦਮੀ ਕਲੀਨਿਕ ਵਲੋਂ ਸੇਵਾਵਾਂ ਆਰੰਭ

ਰੂਪਨਗਰ, 16 ਅਗਸਤ (ਸਤਨਾਮ ਸਿੰਘ ਸੱਤੀ)-ਰੂਪਨਗਰ ਦੀ ਮਲਹੋਤਰਾ ਕਲੋਨੀ ਗਲੀ 'ਚ ਅਰੰਭ ਹੋਏ ਆਮ ਆਦਮੀ ਕਲੀਨਿਕ ਨੇ ਸੇਵਾਵਾਂ ਜ਼ੋਰ ਸ਼ੋਰ ਨਾਲ ਅਰੰਭ ਦਿੱਤੀਆਂ ਹਨ | ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪੀ.ਡਬਲਿਊ.ਡੀ. ਕਲੋਨੀ ਵਿਖੇ ਲੋਕਾਂ ਨੂੰ ...

ਪੂਰੀ ਖ਼ਬਰ »

ਭਾਜਪਾ ਵਲੋਂ ਕੱਢੀ ਤਿਰੰਗਾ ਯਾਤਰਾ

ਮੋਰਿੰਡਾ, 16 ਅਗਸਤ (ਕੰਗ)-ਭਾਰਤੀ ਜਨਤਾ ਪਾਰਟੀ ਮੰਡਲ ਮੋਰਿੰਡਾ ਵਲੋਂ ਮੋਰਿੰਡਾ ਵਿਖੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸੁਤੰਤਰਤਾ ਦਿਵਸ ਨੂੰ ਸਮਰਪਿਤ ਤਿਰੰਗਾ ਯਾਤਰਾ ਕੱਢੀ ਗਈ, ਜਿਸ ਵਿੱਚ ਵੱਡੀ ਗਿਣਤੀ 'ਚ ਸ਼ਹਿਰ ਵਾਸੀਆਂ ਨੇ ਹਿੱਸਾ ਲਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪੈਨਸ਼ਨ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਲੋਕ-ਵਿਧਾਇਕ ਚੱਢਾ

ਰੂਪਨਗਰ, 16 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਵਚਨਬੱਧ ਹੈ, ਜਿਸ ਤਹਿਤ ਵੱਡੇ ਪੱਧਰ ਉੱਤੇ ਉਪਰਾਲੇ ਜਾਰੀ ਹਨ | ਇਹਨਾਂ ਉਪਰਾਲਿਆਂ ਦੀ ਲੜੀ ਤਹਿਤ ਹੀ ਪ੍ਰਾਇਮਰੀ ਸਕੂਲ, ਮਾਜਰੀ ਜੱਟਾਂ ਵਿਖੇ 17 ਅਗਸਤ ਨੂੰ ਪੈਨਸ਼ਨ ਸੁਵਿਧਾ ਕੈਂਪ ਲਗਾਇਆ ਜਾਵੇਗਾ, ਜਿਸ ਵਿਚ ਲੋੜਵੰਦ ਅਤੇ ਯੋਗ ਲਾਭਪਾਤਰੀਆਂ ਦੇ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਆਸ਼ਰਿਤ ਬੱਚਿਆਂ ਦੀ ਪੈਨਸ਼ਨ ਅਤੇ ਦਿਵਿਆਂਗ ਵਿਅਕਤੀਆਂ ਦੀ ਪੈਨਸ਼ਨ ਦੇ ਫਾਰਮ ਭਰੇ ਜਾਣਗੇ | ਇਸ ਬਾਰੇ ਜਾਣਕਾਰੀ ਦਿੰਦਿਆਂ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਦੱਸਿਆ ਕਿ ਕੈਬਨਿਟ ਮੰਤਰੀ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਰਾਜ ਦੇ ਸਮੂਹ ਜ਼ਿਲਿ੍ਹਆਂ ਵਿਚ ਹਰ ਬੁੱਧਵਾਰ ਨੂੰ ਦੋ ਮਹੀਨਿਆਂ ਲਈ ਪੈਨਸ਼ਨ ਸੁਵਿਧਾ ਕੈਂਪ ਲਗਾਏ ਜਾਣ ਦੇ ਹੁਕਮ ਦਿੱਤੇ ਗਏ ਸਨ | ਜਿਸ ਤਹਿਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਦੁਆਰਾ 28 ਸਤੰਬਰ ਤੱਕ ਹਫ਼ਤੇ ਦੇ ਹਰੇਕ ਬੁੱਧਵਾਰ ਨੂੰ ਰੂਪਨਗਰ ਜ਼ਿਲ੍ਹੇ ਦੇ ਹਰੇਕ ਬਲਾਕ ਵਿਚ ਪੈਨਸ਼ਨ ਸੁਵਿਧਾ ਕੈਂਪ ਆਯੋਜਿਤ ਕੀਤੇ ਜਾਣਗੇ ਤਾਂ ਜੋ ਲੋੜਵੰਦਾਂ ਦੇ ਪੈਨਸ਼ਨ ਫਾਰਮ ਭਰ ਕੇ ਇਹ ਸੁਵਿਧਾ ਮੁਹੱਈਆ ਕਰਵਾਈ ਜਾ ਸਕੇ | ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿਚ ਮਾਜਰੀ ਜੱਟਾਂ, ਦਰਗਾਹ ਸ਼ਾਹ, ਖਾਲਦਪੁਰ, ਮਾਜਰੀ, ਠੇਕੇਦਾਰਾਂ, ਅਕਬਰਪੁਰ, ਮਗਰੋੜ, ਬਾਗਵਾਲੀ ਅਤੇ ਰਾਮਪੁਰ ਮਾਜਰੀ ਪਿੰਡਾਂ ਨੂੰ ਕਵਰ ਕੀਤਾ ਜਾਵੇਗਾ | ਇਨ੍ਹਾਂ ਪਿੰਡਾਂ ਦੇ ਲੋੜਵੰਦ ਵਿਅਕਤੀ ਇਸ ਕੈਂਪ ਦਾ ਲਾਭ ਲੈ ਸਕਣਗੇ | ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਦੇਣ ਲਈ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਅਧੀਨ ਪੈਂਦੇ ਪਿੰਡਾਂ ਦੀਆਂ ਸਰਕਲ ਸੁਪਰਵਾਈਜ਼ਰਾਂ ਅਤੇ ਆਂਗਣਵਾੜੀ ਵਰਕਰਾਂ ਦੁਆਰਾ ਲੋਕਾਂ ਨੂੰ ਜਾਗਰੂਕ ਕਰਨ |

ਖ਼ਬਰ ਸ਼ੇਅਰ ਕਰੋ

 

ਕੈਬਨਿਟ ਮੰਤਰੀ ਬੈਂਸ ਨੇ ਬਰਾਰੀ 'ਚ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਨੰਗਲ, 16 ਅਗਸਤ (ਪ੍ਰੀਤਮ ਸਿੰਘ ਬਰਾਰੀ)-ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਜਲ ਸਰੋਤ, ਖਾਣਾ ਅਤੇ ਭੂ- ਵਿਗਿਆਨ, ਜੇਲ੍ਹਾਂ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਆਜ਼ਾਦੀ ਵਾਲੇ ਦਿਨ ਪਿੰਡ ਬਰਾਰੀ ਅਤੇ ਅਜੋਲੀ ਨਵਾਂ ਨੰਗਲ ਵਿਖੇ ਦੋ ਵੱਖ-ਵੱਖ ਆਮ ਆਦਮੀ ਕਲੀਨਿਕ ਦਾ ...

ਪੂਰੀ ਖ਼ਬਰ »

ਇਲਾਜ ਲਈ ਡਾਕਟਰ ਤੇ ਬੁਨਿਆਦੀ ਢਾਂਚੇ ਦੀ ਲੋੜ-ਮਜੀਠੀਆ

ਰੂਪਨਗਰ, 16 ਅਗਸਤ (ਸਤਨਾਮ ਸਿੰਘ ਸੱਤੀ)-ਰੂਪਨਗਰ ਵਿਖੇ ਸਾਬਕਾ ਮੰਤਰੀ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਕਲੀਨਿਕਾਂ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਇਮਾਰਤਾਂ 'ਚ ਇਲਾਜ ਨਹੀਂ ਹੁੰਦਾ, ਇਸ ਲਈ ਪਹਿਲਾਂ ਬੁਨਿਆਦੀ ਢਾਂਚਾ ਮਜ਼ਬੂਤ ਹੋਵੇ ਪਰ ਇਸ ਤੋਂ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਦੇ ਮੱਦੇਨਜ਼ਰ ਪਹਿਲਾ ਇਨਸਾਨੀਅਤ ਸੰਸਥਾ ਦੀ ਟੀਮ ਵਲੋਂ ਧਾਮ ਝਾਂਡੀਆਂ ਕਲਾ ਗਊਸ਼ਾਲਾ ਦਾ ਕੀਤਾ ਦੌਰਾ

ਨੂਰਪੁਰ ਬੇਦੀ, 16 ਅਗਸਤ (ਵਿੰਦਰ ਪਾਲ ਝਾਂਡੀਆ, ਰਾਜੇਸ਼ ਚੌਧਰੀ)-ਪਹਿਲਾ ਇਨਸਾਨੀਅਤ ਦੇ ਸੰਸਥਾਪਕ ਅਤੇ ਭਾਜਪਾ ਦੇ ਯੂਥ ਆਗੂ ਅਜੈਵੀਰ ਸਿੰਘ ਲਾਲਪੁਰਾ ਵਲੋਂ ਲੰਪੀ ਸਕਿਨ ਬਿਮਾਰੀ ਦੇ ਚੱਲਦਿਆਂ ਧਾਮ ਝਾਂਡੀਆਂ ਕਲਾਂ ਸਰਵਸਾਂਝੀ ਗਊਸ਼ਾਲਾ ਦਾ ਦੌਰਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਚਾਰ-ਦਿਨਾ ਕੌਮਾਂਤਰੀ ਦੰਗਲ ਸੰਬੰਧੀ ਪੋਸਟਰ ਜਾਰੀ

ਭਰਤਗੜ੍ਹ, 16 ਅਗਸਤ (ਜਸਬੀਰ ਸਿੰਘ ਬਾਵਾ)-ਸਚਖੰਡਵਾਸੀ ਬ੍ਰਹਮ ਗਿ. ਸੰਤ ਅਜੀਤ ਸਿੰਘ ਹੰਸਾਲੀ ਸਾਹਿਬ ਦੀ ਨਿੱਘੀ ਯਾਦ ਵਿਚ ਅਤੇ ਬਾਬਾ ਪਰਮਜੀਤ ਸਿੰਘ ਹੰਸਾਲੀ ਸਾਹਿਬ ਦੀ ਅਗਵਾਈ 'ਚ ਭਰਤਗੜ੍ਹ ਵਿਖੇ 20 ਤੋਂ 23 ਅਗਸਤ ਤੱਕ ਹੋ ਰਹੇ ਚਾਰ-ਦਿਨਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ...

ਪੂਰੀ ਖ਼ਬਰ »

ਗਿਆਰ੍ਹਵੀਂ ਤਿਰੰਗਾ ਯਾਤਰਾ ਦੌਰਾਨ 'ਪਾਣੀ ਤੇ ਪੁੱਤ ਬਚਾਓ' ਸੰਦੇਸ਼ ਦਿੱਤਾ

ਨੰਗਲ, 16 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)-ਇਲਾਕੇ ਦੇ ਉੱਘੇ ਸਮਾਜ ਸੇਵੀ ਸ਼ਿਵ ਕੁਮਾਰ ਕਾਲੀਆ ਦੀ ਗਿਆਰ੍ਹਵੀਂ ਤਿਰੰਗਾ ਯਾਤਰਾ ਨੇ ਅੱਜ ਵੱਡੀ ਗਿਣਤੀ 'ਚ ਲੋਕਾਂ ਦਾ ਧਿਆਨ ਖਿੱਚਿਆ | ਪਹਾੜੀ ਮਾਰਕੀਟ ਨੰਗਲ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਸਾਈਕਲ ਯਾਤਰਾ ਅਰੰਭ ਕਰਨ ...

ਪੂਰੀ ਖ਼ਬਰ »

ਹਰਬੰਸ ਸਿੰਘ ਨੇ ਐਸ.ਡੀ.ਐਮ. ਰੂਪਨਗਰ ਵਜੋਂ ਅਹੁਦਾ ਸੰਭਾਲਿਆ

ਰੂਪਨਗਰ, 16 ਅਗਸਤ (ਸਤਨਾਮ ਸਿੰਘ ਸੱਤੀ)-ਸਬ-ਡਵੀਜ਼ਨਲ ਮੈਜਿਸਟ੍ਰੇਟ ਰੂਪਨਗਰ ਹਰਬੰਸ ਸਿੰਘ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ | ਉਹ ਦਸੂਹਾ ਤੋਂ ਬਦਲ ਕੇ ਰੂਪਨਗਰ ਆਏ ਹਨ | ਜ਼ਿਕਰਯੋਗ ਹੈ ਕਿ ਹਰਬੰਸ ਸਿੰਘ ਦਾ ਪਿਛੋਕੜ ਰੂਪਨਗਰ ਜ਼ਿਲ੍ਹੇ ਨਾਲ ਸਬੰਧਿਤ ਹਨ ਉਨ੍ਹਾਂ ...

ਪੂਰੀ ਖ਼ਬਰ »

ਮਾਮਲਾ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਭਾਰਤ ਸਕਾਊਟ ਅਤੇ ਗਾਇਡ ਕਮਿਸ਼ਨਰ ਹਰਜੀਤ ਸਿੰਘ ਅਚਿੰਤ ਦੀ ਹੋਈ ਮੌਤ ਨੂੰ ਨਜ਼ਰਅੰਦਾਜ਼ ਕਰਨ ਦਾ

ਸ੍ਰੀ ਅਨੰਦਪੁਰ ਸਾਹਿਬ, 16 ਅਗਸਤ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਪਿਛਲੇ ਕਰੀਬ ਤਿੰਨ ਦਹਾਕੇ ਤੋਂ ਰਾਸ਼ਟਰੀ ਸਮਾਗਮਾਂ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਿਰੰਗਾ ਝੰਡਾ ਬੰਨ ਣ ਦੀ ਨਿਸ਼ਕਾਮ ਸੇਵਾ ਨਿਭਾਉਣ ਵਾਲੇ ਸਕਾਊਟਸ ਅਤੇ ਗਾਇਡ ਕਮਿਸ਼ਨਰ ਮਾ. ਹਰਜੀਤ ...

ਪੂਰੀ ਖ਼ਬਰ »

ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਦੇਣ ਦੀ ਦਿਸ਼ਾ ਵਿਚ ਆਮ ਆਦਮੀ ਕਲੀਨਿਕ ਮੀਲ ਪੱਥਰ ਸਾਬਿਤ ਹੋਣਗੇ- ਬੈਂਸ

ਸ੍ਰੀ ਅਨੰਦਪੁਰ ਸਾਹਿਬ, 16 ਅਗਸਤ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵਲੋਂ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਚ ਮਜਾਰਾ ਵਿਖੇ ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤਾ ਗਿਆ | ਜਿੱਥੇ ਲੋਕਾਂ ਨੂੰ 41 ...

ਪੂਰੀ ਖ਼ਬਰ »

ਰੂਪਨਗਰ ਜ਼ਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਅਗਨੀਪਥ ਯੋਜਨਾ ਵਿਰੁੱਧ ਡੀ.ਸੀ. ਨੂੰ ਮੰਗ-ਪੱਤਰ

ਰੂਪਨਗਰ, 16 ਅਗਸਤ (ਸਤਨਾਮ ਸਿੰਘ ਸੱਤੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਜ਼ਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਅਗਨੀਪਥ ਯੋਜਨਾ ਵਿਰੁੱਧ ਇੱਕ ਮੰਗ ਪੱਤਰ ਡੀਸੀ ਰੂਪਨਗਰ ਦੇ ਮਾਰਫ਼ਤ ਰਾਸ਼ਟਰਪਤੀ ਨੂੰ ਭੇਜਿਆ ਗਿਆ ਅਤੇ ਪੁਰਜ਼ੋਰ ਮੰਗ ਕੀਤੀ ਗਈ ਕਿ ਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX