ਤਾਜਾ ਖ਼ਬਰਾਂ


ਕੋਲਕਾਤਾ : ਬੀ.ਐਸ.ਐਫ ਨੇ ਵਾਹਨ ਨੂੰ ਰੋਕ ਕੇ 4.20 ਕਰੋੜ ਰੁਪਏ ਦੇ 8.3 ਕਿਲੋ ਸੋਨੇ ਦੇ ਬਿਸਕੁਟਾਂ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ 'ਚ ਅੰਮ੍ਰਿਤਸਰ ਸ਼ਹਿਰੀ ਪੁਲਿਸ ਦੀ ਦਸਤਕ, ਵੱਡੇ ਮਾਮਲੇ 'ਚ ਹੋ ਸਕਦੀ ਛਾਪੇਮਾਰੀ
. . .  1 day ago
ਅਜਨਾਲਾ ,2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਸ਼ਾਮ ਅਜਨਾਲਾ ਸ਼ਹਿਰ ਅੰਦਰ ਅੰਮ੍ਰਿਤਸਰ ਸ਼ਹਿਰੀ ਪੁਲਸ ਵਲੋਂ ਦਸਤਕ ਦਿੱਤੀ ਗਈ ਹੈ I ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸ਼ਹਿਰੀ ਪੁਲਿਸ ਵਲੋਂ ਬੀਤੇ ...
ਛੱਤੀਸਗੜ੍ਹ : ਬੀਜਾਪੁਰ ਵਿਚ ਮੁਕਾਬਲੇ ਤੋਂ ਬਾਅਦ ਚਾਰ ਮਾਓਵਾਦੀਆਂ ਦੀਆਂ ਲਾਸ਼ਾਂ ਅਤੇ ਹਥਿਆਰ ਬਰਾਮਦ
. . .  1 day ago
ਰੂਸ ਨੇ ਯੂਕਰੇਨ ਗੱਲਬਾਤ ਲਈ ਬਾਈਡਨ ਦੀਆਂ ਸ਼ਰਤਾਂ ਨੂੰ ਕੀਤਾ ਰੱਦ
. . .  1 day ago
ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀ, 10ਵੀਂ ਅਤੇ 12ਵੀਂ ਦੀਆਂ ਸਲਾਨਾ ਪ੍ਰੀਖਿਆਵਾਂ ਦੀਆਂ ਮਿਤੀਆਂ ਨਿਰਧਾਰਤ
. . .  1 day ago
ਐੱਸ. ਏ. ਐੱਸ. ਨਗਰ, 2 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਸ਼੍ਰੇਣੀਆਂ ਦੀਆਂ ਸਲਾਨਾ...
ਰਾਜਸਥਾਨ ਦੇ ਲੋਕ ਰਾਹੁਲ ਗਾਂਧੀ ਦੀ ਉਡੀਕ ਕਰ ਰਹੇ ਹਨ- ਅਸ਼ੋਕ ਗਹਿਲੋਤ
. . .  1 day ago
ਜੈਪੁਰ, 2 ਦਸੰਬਰ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 4 ਦਸੰਬਰ ਨੂੰ ਰਾਜਸਥਾਨ ਪੁੱਜ ਰਹੀ ਹੈ। ਇਸ ਮੌਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਆਜ਼ਾਦੀ ...
ਫ਼ਿਲਹਾਲ ਕਾਂਗਰਸੀ ਹਾਂ, ਸਮਾਂ ਆਉਣ ’ਤੇ ਦੱਸਾਂਗੀ -ਪ੍ਰਨੀਤ ਕੌਰ
. . .  1 day ago
ਜ਼ੀਰਕਪੁਰ, 2 ਦਸੰਬਰ (ਹੈਪੀ ਪੰਡਵਾਲਾ)- ਇਸ ਸਮੇਂ ਪੰਜਾਬ ਵਿਚ ਸਾਡੇ ਪਰਿਵਾਰ ਦੀ ਜੋ ਵੀ ਹੈਸੀਅਤ ਹੈ, ਇਹ ਸਭ ਲੋਕਾਂ ਦੀ ਦੇਣ ਹੈ ਤੇ ਲੋਕਾਂ ਦੇ ਇਸ ਪਿਆਰ ਦਾ ਕੋਈ ਮੁੱਲ ਨਹੀਂ ਦਿੱਤਾ ਜਾ ਸਕਦਾ। ਮੈਂ ਅਗਾਂਹ ਵੀ ਇਸ ਰਿਸਤੇ ਨੂੰ ਹੋਰ...
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਜਗਮੀਤ ਸਿੰਘ ਬਰਾੜ ਨੂੰ ਨੋਟਿਸ
. . .  1 day ago
ਚੰਡੀਗੜ੍ਹ, 2 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 6 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਸਾਹਮਣੇ...
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਦੀ ਅਗਾਉਂ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵਲੋਂ ਰੱਦ
. . .  1 day ago
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਇੰਦਰਜੀਤ ਸਿੰਘ ਇੰਦੀ ਦੀ ਅਗਾਊਂ ਜ਼ਮਾਨਤ ਦੀ...
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
. . .  1 day ago
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
ਗੁਜਰਾਤ ਚੋਣਾਂ 'ਚ ਬਹੁਮਤ ਹਾਸਲ ਕਰਾਂਗੇ : ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ
. . .  1 day ago
ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ
. . .  1 day ago
ਅੰਮ੍ਰਿਤਸਰ, 2 ਦਸੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ ਕੀਤੀ ਗਈ, ਪਰ ਮੌਕੇ ’ਤੇ ਮੌਜੂਦ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ
ਭਾਜਪਾ ਵਲੋਂ ਕੈਪਟਨ ਤੇ ਸੁਨੀਲ ਜਾਖੜ ਨੂੰ ਅਹਿਮ ਜ਼ਿੰਮੇਵਾਰੀ, ਕੌਮੀ ਕਾਰਜਕਾਰਨੀ ਦੇ ਮੈਂਬਰ ਨਿਯੁਕਤ
. . .  1 day ago
ਨਵੀਂ ਦਿੱਲੀ, 2 ਦਸੰਬਰ- ਭਾਜਪਾ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ...
ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ਦੇ ਨਾਂਅ ’ਤੇ ਆਰ. ਐਮ. ਪੀ. ਡਾਕਟਰਾਂ ਨੂੰ ਉਜਾੜਨ ਦੀ ਕੋਸ਼ਿਸ਼ ਨਾ ਕਰੇ- ਡਾ ਰਾਜੇਸ਼ ਸ਼ਰਮਾ
. . .  1 day ago
ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ)- ਬਲਾਕ ਬੰਗਾ 295 ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਪਿੰਡ ਸੰਧਵਾਂ ਵਿਖੇ ਇਕਾਈ ਆਗੂ ਡਾ. ਹਰਭਜਨ ਸਿੰਘ ਸੰਧੂ ਦੀ ਅਗਵਾਈ ’ਚ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਬੰਗਾ...
ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ ਕਣਕ ਦੀ ਫ਼ਸਲ ਪਾਣੀ ’ਚ ਡੁੱਬੀ
. . .  1 day ago
ਤਪਾ ਮੰਡੀ,2 ਦਸੰਬਰ (ਪ੍ਰਵੀਨ ਗਰਗ)- ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਮਹਿਤਾ ਕੱਟ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ 7 ਏਕੜ ਦੇ ਕਰੀਬ...
ਚੋਰਾਂ ਨੇ ਸਕੂਲ ਨੂੰ ਵੀ ਨਹੀਂ ਬਖ਼ਸ਼ਿਆ
. . .  1 day ago
ਚੌਗਾਵਾਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸੋੜੀਆ ਦੇ ਜਿੰਦਰੇ ਤੋੜਕੇ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ। ਇਸ ਸੰਬੰਧੀ ਸਕੂਲ ਦੀ...
ਪੰਜਾਬ ਪੁਲਿਸ ਦੇ 22 ਕਰਮਚਾਰੀ ਬਤੌਰ ਸੁਪਰਡੈਂਟ ਗ੍ਰੇਡ-2 ਕੀਤੇ ਗਏ ਪਦ ਉੱਨਤ
. . .  1 day ago
ਚੰਡੀਗੜ੍ਹ, 2 ਦਸੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੰਮ ਕਰ ਰਹੇ ਸੀਨੀਅਰ ਸਹਾਇਕ ਦੀ ਸੀਨੀਅਰਤਾ ਦੀ ਸੂਚੀ ਦੇ ਆਧਾਰ 'ਤੇ ਪੁਲਿਸ ਵਿਭਾਗ ਵਲੋਂ ਗਠਿਤ ਕਮੇਟੀ ਦੁਆਰਾ ਸੁਪਰਡੈਂਟ ਗ੍ਰੇਡ-2 ਦੇ ਕਾਡਰ ਵਿਚ 22 ਕਰਮਚਾਰੀਆਂ ਨੂੰ ਪੇਅ ਬੈਂਡ ਰੁਪਏ ਸਮੇਤ ਬਣਦੇ ਭੱਤਿਆਂ ਦੇ ਪ੍ਰਤੀ ਮਹੀਨਾ ਵਿਚ...
ਹਰਿਆਣਾ ਸਰਕਾਰ ਵਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵਲੋਂ ਨਾਮਜ਼ਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਮੂਲੋਂ ਰੱਦ...
ਜੰਮੂ ਕਸ਼ਮੀਰ :ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਤੇ ਸ਼ੱਕੀ ਵਸਤੂਆਂ ਬਰਾਮਦ
. . .  1 day ago
ਸ੍ਰੀਨਗਰ, 2 ਦਸੰਬਰ-ਆਰਮੀ 8 ਆਰ.ਆਰ. ਅਤੇ ਜੰਮੂ-ਕਸ਼ਮੀਰ ਪੁਲਿਸ ਦੀਆਂ ਪਾਰਟੀਆਂ ਨੇ ਅੱਜ ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ 2 ਏ.ਕੇ.-74 ਰਾਈਫਲਾਂ, 2 ਏ.ਕੇ. ਮੈਗਜ਼ੀਨ, ਏ.ਕੇ. ਦੇ 117 ਰੌਂਦ, 2 ਚੀਨੀ ਪਿਸਤੌਲ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਕੀਤੇ ਜਾਣਗੇ ਤਾਇਨਾਤ
. . .  1 day ago
ਨਵੀਂ ਦਿੱਲੀ, 2 ਦਸੰਬਰ-ਦਿੱਲੀ ਪੁਲਿਸ ਦੇ ਅਧਿਕਾਰੀ ਐਸ.ਪੀ. ਹੁੱਡਾ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਨਾਜ਼ੁਕ...
ਸਮੁੰਦਰੀ ਸਰਹੱਦਾਂ ਦੀ ਰੱਖਿਆ ਲਈ ਮਜ਼ਬੂਤ ਜਲ ਸੈਨਾ ਸਮੇਂ ਦੀ ਮੁੱਖ ਲੋੜ- ਰੱਖਿਆ ਮੰਤਰੀ
. . .  1 day ago
ਮਹਾਂਰਾਸ਼ਟਰ, 2 ਦਸੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੰਬਈ ਵਿਚ ਰੱਖਿਆ ਸ਼ਿਪਯਾਰਡ ’ਚ ਰੱਖਿਆ ਮੰਤਰਾਲੇ ਲਈ ਸਲਾਹਕਾਰ ਕਮੇਟੀ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇੱਥੇ ਬੋਲਦਿਆਂ...
ਗਿ੍ਫ਼ਤਾਰ ਕੀਤਾ ਗਿਆ ਹਰਪ੍ਰੀਤ ਸਿੰਘ ਹੈਪੀ ਨਿਰਦੋਸ਼- ਪਰਿਵਾਰਕ ਮੈਂਬਰ
. . .  1 day ago
ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਕੌਮੀ ਜਾਂਚ ਏਜੰਸੀ ਵਲੋਂ ਦਿੱਲੀ ਤੋਂ ਗਿ੍ਫ਼ਤਾਰ ਕੀਤੇ ਗਏ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਿਆਦੀਆਂ ਦੇ ਰਹਿਣ ਵਾਲੇ ਅੱਤਵਾਦੀ ਹਰਪ੍ਰੀਤ ਸਿੰਘ ਮਲੇਸ਼ੀਆ ਜੋ ਲੁਧਿਆਣਾ ਬੰਬ...
ਫੀਫਾ ਵਿਸ਼ਵ ਕੱਪ 'ਚ ਅੱਜ ਦੱਖਣੀ ਕੋਰੀਆ-ਪੁਰਤਗਾਲ, ਘਾਨਾ-ਉਰੂਗੁਏ, ਕੈਮਰੂਨ-ਬ੍ਰਾਜ਼ੀਲ ਤੇ ਸਰਬੀਆ-ਸਵਿਟਜ਼ਰਲੈਂਡ ਦੇ ਮੈਚ
. . .  1 day ago
ਦੋਹਾ, 2 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੋਰੀਆ ਅਤੇ ਪੁਰਤਗਾਲ ਦਾ ਮੈਚ ਰਾਤ 8.30, ਘਾਨਾ ਅਤੇ ਉਰੂਗੁਏ ਦਾ ਰਾਤ 8.30, ਕੈਮਰੂਨ ਅਤੇ ਬ੍ਰਾਜ਼ੀਲ ਦਾ ਰਾਤ 12.30 ਅਤੇ ਸਰਬੀਆ-ਸਵਿਟਜ਼ਰਲੈਂਡ...
ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ-ਭਗਵੰਤ ਮਾਨ
. . .  1 day ago
ਚੰਡੀਗੜ੍ਹ, 2 ਦਸੰਬਰ-ਮੂਸੇਵਾਲਾ ਹੱਤਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ 'ਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ...
ਦਿੱਲੀ ਨਗਰ ਨਿਗਮ ਚੋਣਾਂ ਵਾਲੇ ਦਿਨ ਮੈਟਰੋ ਸੇਵਾ ਸਵੇਰੇ 4 ਵਜੇ ਤੋਂ ਹੋਵੇਗੀ ਸ਼ੁਰੂ
. . .  1 day ago
ਨਵੀਂ ਦਿੱਲੀ, 2 ਦਸੰਬਰ-ਡੀ.ਐਮ.ਆਰ.ਸੀ. ਅਨੁਸਾਰ 4 ਦਸੰਬਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਦੇ ਦਿਨ, ਸਾਰੀਆਂ ਲਾਈਨਾਂ 'ਤੇ ਦਿੱਲੀ ਮੈਟਰੋ ਰੇਲ ਸੇਵਾਵਾਂ ਸਾਰੇ ਟਰਮੀਨਲ ਸਟੇਸ਼ਨਾਂ ਤੋਂ ਸਵੇਰੇ 4 ਵਜੇ ਤੋਂ ਸ਼ੁਰੂ ਹੋਣਗੀਆਂ। ਸਾਰੀਆਂ ਲਾਈਨਾਂ 'ਤੇ ਸਵੇਰੇ 6 ਵਜੇ ਤੱਕ 30 ਮਿੰਟ ਦੇ ਅੰਤਰਾਲ ਨਾਲ ਰੇਲ ਗੱਡੀਆਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫ਼ਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਅੰਮ੍ਰਿਤਸਰ / ਦਿਹਾਤੀ

ਅੰਮਿ੍ਤਸਰ 'ਚ ਉਤਸ਼ਾਹ ਨਾਲ ਮਨਾਇਆ ਨਾਲ ਗਿਆ ਅਜ਼ਾਦੀ ਦਿਵਸ

ਮਜੀਠਾ, (ਮਨਿੰਦਰ ਸਿੰਘ ਸੋਖੀ, ਜਗਤਾਰ ਸਿੰਘ ਸਹਿਮੀ)-ਮਜੀਠਾ ਦੀ ਦਾਣਾ ਮੰਡੀ ਵਿਚ ਆਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਤਹਿਸੀਲਦਾਰ ਮਜੀਠਾ ਰਤਨਜੀਤ ਖੁੱਲਰ ਵਲੋਂ ਨਿਭਾਈ ਗਈ | ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੇ ਸਬ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਦਾ ਜੰੰਡਿਆਲਾ ਗੁਰੂ ਪਹੁੰਚਣ 'ਤੇ ਸ਼ਾਨਦਾਰ ਸਵਾਗਤ

ਜੰੰਡਿਆਲਾ ਗੁਰੂ, 16 ਅਗਸਤ (ਰਣਜੀਤ ਸਿੰਘ ਜੋਸਨ, ਪਰਮਿੰਦਰ ਸਿੰਘ ਜੋਸਨ)-ਸ੍ਰੀ ਹਰਿਮੰਦਰ ਸਹਿਬ ਯਾਤਰਾ ਦੌਰਾਨ ਰਸਤੇ 'ਚ ਅੱਜ ਜੰੰਡਿਆਲਾ ਗੁਰੂ ਪਹੁੰਚਣ 'ਤੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਯੂਥ ਅਕਾਲੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਿੰਘ ਏ. ਆਰ. ਵਲੋਂ ...

ਪੂਰੀ ਖ਼ਬਰ »

ਭਾਰਤ-ਪਾਕਿ ਵਪਾਰਕ ਸੌਦੇ ਚਲਾਉਣ ਵਾਲੀ ਆਈ. ਸੀ. ਪੀ. ਵਿਖੇ ਦਿੱਲੀ ਤੋਂ ਬੀ. ਆਰ. ਸ਼ਰਮਾ ਤਿਰੰਗਾ ਲਹਿਰਾਉਣ ਪਹੁੰਚੇ

ਅਟਾਰੀ, 16 ਅਗਸਤ (ਗੁਰਦੀਪ ਸਿੰਘ)-ਭਾਰਤ-ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਤੇ ਅਫਗਾਨਿਸਤਾਨ ਮੁਲਕ ਨਾਲ ਵਪਾਰਕ ਸੌਦੇ ਨੂੰ ਚਲਾਉਣ ਵਾਲੀ ਅਟਾਰੀ ਵਾਹਗਾ ਸਰਹੱਦ ਤੇ ਸਥਿਤ ਇੰਟੇਗ੍ਰੇਟਿਡ ਚੈੱਕ ਪੋਸਟ ਵਿਖੇ ਐੱਲ. ਪੀ. ਏ. ਆਈ. ਦਿੱਲੀ ਦੇ ਉੱਚ ਅਧਿਕਾਰੀ ਬੀ. ਆਰ. ਸ਼ਰਮਾ ...

ਪੂਰੀ ਖ਼ਬਰ »

ਨੇਸ਼ਟਾ ਪਿੰਡ ਦੇ ਡੀਪੂ ਹੋਲਡਰ ਨੇ ਬਲਜਿੰਦਰ ਸਿੰਘ 'ਤੇ ਮਾਰਕੁੱਟ ਕਰਨ ਦੇ ਲਗਾਏ ਦੋਸ਼

ਅਟਾਰੀ, 15 ਅਗਸਤ (ਗੁਰਦੀਪ ਸਿੰਘ ਅਟਾਰੀ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਨੇਸ਼ਟਾ ਦੇ ਡੀਪੂ ਹੋਲਡਰ ਵਿਸ਼ਾਲ ਮਲਹੋਤਰਾ ਨੇ ਪਿੰਡ ਨੇਸ਼ਟਾ ਦੇ ਬਲਜਿੰਦਰ ਸਿੰਘ ਤੇ ਉਸ ਦੇ ਸਾਥੀਆਂ 'ਤੇ ਘਰ ਵਿਚ ਦਾਖ਼ਲ ਹੋ ਕੇ ਹਮਲਾ ਕਰਨ ਦੇ ਦੋਸ਼ ਲਗਾਏ ਹਨ | ਉਸ ਨੇ ਦੱਸਿਆ ...

ਪੂਰੀ ਖ਼ਬਰ »

ਮੰਦਰ ਰਾਮਵਾੜਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਆਮ ਇਜਲਾਸ 21 ਨੂੰ

ਰਈਆ, 16 ਅਗਸਤ (ਸ਼ਰਨਬੀਰ ਸਿੰਘ ਕੰਗ)-ਮੰਦਰ ਰਾਮਵਾੜਾ ਪ੍ਰਬੰਧਕ ਕਮੇਟੀ ਟਰੱਸਟ ਦੀ ਮੀਟਿੰਗ ਟਰੱਸਟ ਦੇ ਪ੍ਰਧਾਨ ਬਲਵਿੰਦਰਜੀਤ ਕਾਲੀਆ ਦੀ ਪ੍ਰਧਾਨਗੀ ਹੇਠ ਟਰੱਸਟ ਦੇ ਸਕੱਤਰ ਸੰਜੀਵ ਭੰਡਾਰੀ ਦੇ ਗ੍ਰਹਿ ਵਿਖੇ ਹੋਈ | ਇਸ ਮੀਟਿੰਗ ਵਿਚ ਟਰੱਸਟ ਦੇ ਮੈਂਬਰਾਂ ਤੋਂ ਇਲਾਵਾ ...

ਪੂਰੀ ਖ਼ਬਰ »

ਚੇਤਨਾ ਮਾਰਚ ਸੰਬੰਧੀ ਸੰਗਤਾਂ ਨੂੰ ਕੀਤਾ ਜਾ ਰਿਹਾ ਲਾਮਬੰਧ- ਬਾਬਾ ਅਬਦਾਲ

ਜੇਠੂਵਾਲ, 16 ਅਗਸਤ (ਮਿੱਤਰਪਾਲ ਸਿੰਘ ਰੰਧਾਵਾ)-ਰੰਘਰੇਟੇ ਗੁਰੂ ਕੇ ਬੇਟੇ ਅਮਰ ਸਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਬਾਬਾ ਜੀਵਨ ਸਿੰਘ ਧਰਮ ਪ੍ਰਚਾਰ ਕਮੇਟੀ ਰਜਿ. ਪੰਜਾਬ ਹਲਕਾ ਮਜੀਠਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਗਤਾਂ ਦੇ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਦੁਕਾਨ ਤੇ ਗੋਦਾਮ ਸੜ ਕੇ ਸੁਆਹ

ਖਿਲਚੀਆਂ, 16 ਅਗਸਤ (ਕਰਮਜੀਤ ਸਿੰਘ)-ਕਸਬਾ ਖਿਲਚੀਆਂ ਵਿਖੇ ਬੀਤੀ ਰਾਤ ਅੱਗ ਲੱਗਣ ਨਾਲ ਦੁਕਾਨ ਤੇ ਗੋਦਾਮ ਵਿਚ ਪਿਆ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੁਕਾਨ ਦੇ ਮਾਲਕ ਜਗਦੀਪ ਸਿੰਘ ਨੇ ਦੱਸਿਆ ਕਿ ਮੇਰੀ ...

ਪੂਰੀ ਖ਼ਬਰ »

ਆਨੰਦ ਕਾਲਜ ਜੇਠੂਵਾਲ ਐਜੂਕੇਸ਼ਨ ਆਫ਼ ਨਰਸਿੰਗ ਸਿੱਖਿਆ ਦੇ ਖੇਤਰ 'ਚ ਮੋਹਰੀ

ਜੇਠੂਵਾਲ, 16 ਅਗਸਤ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ-ਬਟਾਲਾ ਰੋਡ 'ਤੇ ਸਥਿਤ ਆਨੰਦ ਕਾਲਜ ਐਜੂਕੇਸ਼ਨ ਆਫ਼ ਨਰਸਿੰਗ (ਅੰਮਿ੍ਤਸਰ) ਦੀ ਸਥਾਪਨਾ 1987 'ਚ ਚੇਅਰਮੈਨ ਡਾ. ਐੱਮ. ਐੱਮ. ਆਨੰਦ ਮੈਨੇਜਿੰਗ ਡਾਇਰੈਕਟਰ ਸੂਰਯਾ ਪ੍ਰਕਾਸ਼ ਆਨੰਦ ਵਲੋਂ ਨਰਸਿੰਗ ਕਾਲਜ ਦੀ ...

ਪੂਰੀ ਖ਼ਬਰ »

ਪਿੰਡ ਖਿਆਲਾ ਕਲਾਂ ਵਿਖੇ ਕਰਵਾਏ ਕਬੱਡੀ ਮੁਕਾਬਲਿਆਂ 'ਚ ਘਰਿਆਲਾ ਕਲੱਬ ਜੇਤੂ

ਰਾਮ ਤੀਰਥ, 16 ਅਗਸਤ (ਧਰਵਿੰਦਰ ਸਿੰਘ ਔਲਖ)-ਬਾਬਾ ਦਿੱਤ ਮੱਲ ਜੀ ਸ਼ਹੀਦ ਦੀ ਯਾਦ ਵਿਚ ਪਿੰਡ ਖਿਆਲਾ ਕਲਾਂ ਵਿਖੇ ਕਬੱਡੀ ਮੁਕਾਬਲੇ ਕਰਵਾਏ ਗਏ | ਪਹਿਲਾ ਮੁਕਾਬਲਾ ਬਾਬਾ ਨਾਮਦੇਵ ਕਬੱਡੀ ਕਲੱਬ ਘੁਮਾਣ ਤੇ ਸ਼ਹੀਦ ਭਾਈ ਲਖਬੀਰ ਸਿੰਘ ਕਬੱਡੀ ਕਲੱਬ ਘਰਿਆਲਾ ਦੀਆਂ ਟੀਮਾਂ ...

ਪੂਰੀ ਖ਼ਬਰ »

ਨਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਮਜੀਠਾ, 16 ਅਗਸਤ (ਮਨਿੰਦਰ ਸਿੰਘ ਸੋਖੀ)-ਜ਼ਿਲ੍ਹਾ ਪੁਲਿਸ ਮੁਖੀ ਅੰਮਿ੍ਤਸਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਮਜੀਠਾ ਅਧੀਨ ਆਉਂਦੇ ਇਲਾਕੇ ਵਿਚ ਭੈੜੇ ਪੁਰਸ਼ਾਂ ਦੀ ਤਲਾਸ਼ ਵਿਚ ਚੈਕਿੰਗ ਮੁਹਿੰਮ ਚਲਾਈ ਗਈ | ਜਿਸ ਤਹਿਤ ਏ.ਐੱਸ.ਆਈ. ਗੁਰਨਾਮ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਹਰੀਆਂ ਰੋਡ ਮਜੀਠਾ ਵਿਖੇ ਮੌਜੂਦ ਸੀ ਕਿ ਮੁਖ਼ਬਰ ਖਾਸ ਨੇ ਇਤਲਾਹ ਦਿੱਤੀ ਕਿ ਮੁਹੱਲਾ ਖਾਸਾ ਪੱਤੀ ਵਾਸੀ ਰਵੀ ਸਿੰਘ ਆਪਣੇ ਘਰ ਵਿੱਚ ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਦਾ ਕੰਮ ਕਰਦਾ ਹੈ ਹੁਣੇ ਛਾਪਾ ਮਾਰਿਆ ਜਾਵੇ ਤਾਂ ਸਮੇਤ ਸ਼ਰਾਬ ਕਾਬੂ ਆ ਸਕਦਾ ਹੈ | ਜਿਸ ਤੇ ਪੁਲਿਸ ਪਾਰਟੀ ਨੇ ਤੁਰੰਤ ਹਰਕਤ ਵਿਚ ਆਉਂਦਿਆਂ ਖਾਸਾ ਪੱਤੀ ਮੁਹੱਲੇ ਵਿਚ ਰਵੀ ਸਿੰਘ ਦੇ ਘਰ ਛਾਪਾ ਮਾਰਿਆ ਤਾਂ ਉਸ ਦੇ ਘਰ ਵਿੱਚੋਂ 15000 ਮਿਲੀਲੀਟਰ ਨਾਜ਼ਾਇਜ਼ ਸ਼ਰਾਬ ਬਰਾਮਦ ਹੋਈ, ਜਿਸ ਤੇ ਪੁਲਿਸ ਪਾਰਟੀ ਨੇ ਸਮੇਤ ਨਾਜਾਇਜ਼ ਸ਼ਰਾਬ ਉਕਤ ਵਿਅਕਤੀ ਰਵੀ ਸਿੰਘ ਨੂੰ ਗਿ੍ਫਤਾਰ ਕਰਕੇ ਅਗਲੀ ਕਾਰਵਾਈ ਅਮਲ ਵਿਚ ਹੈ | ਇਕ ਹੋਰ ਮਾਮਲੇ ਵਿਚ ਲੱਖਾ ਸਿੰਘ ਪੁੱਤਰ ਨਾਹਰ ਸਿੰਘ ਵਾਸੀ ਵਾਰਡ ਨੰਬਰ-3 ਮਜੀਠਾ ਨੇ ਥਾਣਾ ਮਜੀਠਾ ਵਿਖੇ ਲਿਖਤੀ ਦਰਖਾਸਤ ਦਿੱਤੀ ਹੈ ਕਿ ਉਹ ਵਾਰਡ ਨੰਬਰ-3 ਦੇ ਗੁਰਦੁਆਰਾ ਬਾਬਾ ਸੰਗਤ ਸਿੰਘ ਮਜੀਠਾ ਵਿਖੇ ਬਤੌਰ ਗ੍ਰੰਥੀ ਸੇਵਾ ਕਰਦਾ ਹੈ | ਪਿਛਲੇ ਦਿਨੀ ਗੁਰਦੁਆਰਾ ਸਾਹਿਬ ਵਿੱਚੋਂ ਇਕ ਤੋੜਾ ਕਣਕ ਦਾ ਕਿਸੇ ਅਣਪਛਾਤੇ ਵਿਅਕਤੀ ਵਲੋਂ ਚੋਰੀ ਕਰ ਲਿਆ ਗਿਆ ਸੀ ਹੁਣ ਫਿਰ ਗੁਰਦੁਆਰਾ ਸਾਹਿਬ ਦੇ ਇਕ ਕਮਰੇ ਵਿਚ ਸਰੀਆ ਕਰੀਬ 40 ਕਿਲੋ ਪਿਆ ਸੀ ਕੋਈ ਵਿਅਕਤੀ ਚੋਰੀ ਕਰਕੇ ਲੈ ਗਿਆ ਸੀ, ਜਿਸ ਤੇ ਗੁਰਦੁਆਰਾ ਸਾਹਿਬ ਦੇ ਗੁਆਂਢ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਖੰਗਾਲਣ ਤੇ ਇਕ ਨੌਜਵਾਨ ਗੁਰਦੁਆਰਾ ਵਿਚ ਦਾਖ਼ਲ ਹੋ ਕੇ ਸਰੀਆ ਚੋਰੀ ਕਰਦਾ ਦਿਖਾਈ ਦਿੱਤਾ, ਜਿਸ ਦੀ ਬਾਅਦ ਵਿਚ ਪਛਾਣ ਰਵੀ ਸਿੰਘ ਵਜੋਂ ਹੋਈ | ਦਰਖਾਸਤ ਦੇ ਆਧਾਰ ਤੇ ਇਸ ਮਾਮਲੇ ਵਿਚ ਵੀ ਰਵੀ ਸਿੰਘ ਉਕਤ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |

ਖ਼ਬਰ ਸ਼ੇਅਰ ਕਰੋ

 

ਅਟਾਰੀ ਵਾਹਗਾ ਸਰਹੱਦ 'ਤੇ ਬੀ. ਐੱਸ. ਐੱਫ. ਤੇ ਪਾਕਿਸਤਾਨ ਰੇਂਜਰਜ਼ ਵਲੋਂ ਮਠਿਆਈਆਂ ਦਾ ਆਦਾਨ ਪ੍ਰਦਾਨ

ਅਟਾਰੀ, 16 ਅਗਸਤ (ਗੁਰਦੀਪ ਸਿੰਘ)-ਭਾਰਤ ਨੇ 75ਵੀਂ ਵਰ੍ਹੇਗੰਢ ਦੇ ਸ਼ੁਭ ਦਿਹਾੜੇ ਮੌਕੇ ਗੁਆਂਢੀ ਦੇਸ਼ ਪਾਕਿਸਤਾਨ ਨੂੰ ਮਠਿਆਈਆਂ ਦੇ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ ਹਨ | ਦੱਸ ਦਈਏ ਕਿ ਅਟਾਰੀ ਵਾਹਗਾ ਸਰਹੱਦ 'ਤੇ ਹਲਕੀ ਵਰਖਾ ਹੋ ਰਹੀ ਸੀ, ਖੁਸ਼ਗਵਾਰ ਮੌਸਮ ਵਿਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX