ਤਾਜਾ ਖ਼ਬਰਾਂ


ਗੁਜਰਾਤ ’ਚ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਨ ਰਹੀ-ਗੁਜਰਾਤ ਦੇ ਮੁੱਖ ਚੋਣ ਅਧਿਕਾਰੀ
. . .  about 1 hour ago
ਗਾਂਧੀਨਗਰ, 5 ਦਸੰਬਰ- ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ. ਭਾਰਤੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਵਕ ਸੰਪੰਨ ਹੋ ਗਈ। ਸਾਨੂੰ ਕੋਈ ਵੱਡੀ ਸ਼ਿਕਾਇਤ ਨਹੀਂ ਮਿਲੀ, ਸਿਰਫ਼ 3-4 ਸ਼ਿਕਾਇਤਾਂ...
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕੀਤੀ ਮੁਲਾਕਾਤ
. . .  about 1 hour ago
ਅਜਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਤਾਇਆ ਚਮਕੌਰ ਸਿੰਘ ਵਲੋਂ ਅੱਜ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ...
ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਲਿਆਂਦੀ ਮੁਸ਼ਕਲ : ਜਰਮਨ ਵਿਦੇਸ਼ ਮੰਤਰੀ
. . .  about 2 hours ago
ਨਵੀਂ ਦਿੱਲੀ ,5 ਦਸੰਬਰ - ਜਰਮਨ ਵਿਦੇਸ਼ ਮੰਤਰੀ ਦਾ ਕਹਿਣਾ ਹੈ ਕਿ ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਮੁਸ਼ਕਲ ਲਿਆਂਦੀ ਹੈ ।
ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ
. . .  about 2 hours ago
ਜੰਮੂ-ਕਸ਼ਮੀਰ ,5 ਦਸੰਬਰ - ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ ਹੋ ਗਏ । ਇਹ ਹਾਦਸਾ ਰਾਜੌਰੀ ਜ਼ਿਲ੍ਹੇ ਦੇ ਮੰਜਾਕੋਟ ਬਲਾਕ ਦੇ ਪਿੰਡ ਤਰਕੁੰਡੀ ਨੇੜੇ ਵਾਪਰਿਆ ...
ਪੰਜਾਬ ਰੋਡਵੇਜ ਦੀ ਬੱਸ ਬੇਕਾਬੂ ਹੋ ਕੇ ਪਲਟੀ, ਚਾਰ ਜ਼ਖ਼ਮੀ
. . .  about 2 hours ago
ਫਗਵਾੜਾ, 5 ਦਸੰਬਰ (ਹਰਜੋਤ ਸਿੰਘ ਚਾਨਾ)- ਅੱਜ ਇਥੇ ਚੰਡੀਗੜ੍ਹ ਬਾਈਪਾਸ ’ਤੇ ਇਕ ਬੱਸ ਅਚਾਨਕ ਬੇਕਾਬੂ ਹੋ ਗਈ ਜਿਸ ਕਾਰਨ ਬੱਸ ’ਚ ਸਵਾਰ ਚਾਰ ਸਵਾਰੀਆਂ ਜ਼ਖਮੀ ਹੋ ਗਈਆ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ
. . .  about 2 hours ago
ਨਵੀਂ ਦਿੱਲੀ ,5 ਦਸੰਬਰ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ ਦਿੱਤੀ ਹੈ , ਜੋ ਕਿ 4 ਦਸੰਬਰ ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਵਿਚ ਦੁਪਹਿਰ 3 ਵਜੇ ਤੱਕ 50.51% ਮਤਦਾਨ ਦਰਜ : ਭਾਰਤੀ ਚੋਣ ਕਮਿਸ਼ਨ
. . .  about 3 hours ago
ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕੇਂਦਰ-ਸੁਪਰੀਮ ਕੋਰਟ
. . .  about 3 hours ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਕੇਂਦਰ ਨੂੰ ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਰਾਜ ਸਰਕਾਰਾਂ ਤੋਂ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਲੰਧਰ ਦੇ ਮਨਸੂਰਪੁਰ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ
. . .  about 4 hours ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਲੰਧਰ ਦੇ ਪਿੰਡ ਮਨਸੂਰਪੁਰ ਵਿਖੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ...
ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ
. . .  about 4 hours ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 31 ਦਸੰਬਰ 2022 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ...
ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਫਟਕਾਰ
. . .  about 4 hours ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ ਅਤੇ ਕਿਹਾ ਹੈ ਕਿ ਪੰਜਾਬ 'ਚ ਨਸ਼ੇ ਅਤੇ ਸ਼ਰਾਬ ਦੀ ਸਮੱਸਿਆ ਗੰਭੀਰ ਮੁੱਦਾ ਹੈ। ਸੁਪਰੀਮ ਕੋਰਟ ਦਾ ਕਹਿਣਾ...
ਈ.ਡਬਲਯੂ.ਐਸ.'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ 'ਚ ਸਮੀਖਿਆ ਪਟੀਸ਼ਨ
. . .  about 4 hours ago
ਨਵੀਂ ਦਿੱਲੀ, 5 ਦਸੰਬਰ-ਆਰਥਿਕ ਤੌਰ 'ਤੇ ਕਮਜ਼ੋਰ ਵਰਗ ਮੁੱਦਿਆਂ (ਈ.ਡਬਲਯੂ.ਐਸ.)'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਦੇ ਖ਼ਿਲਾਫ਼ ਡੀ.ਐਮ.ਕੇ. ਨੇ ਵਲੋਂ ਸੁਪਰੀਮ ਕੋਰਟ...
ਸੁਖਬੀਰ ਸਿੰਘ ਬਾਦਲ ਵਲੋਂ ਮਨਸੂਰਪੁਰ ਬੇਅਦਬੀ ਘਟਨਾ ਦੀ ਨਿਖੇਧੀ
. . .  about 4 hours ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਮਨਸੂਰਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦਰਦਨਾਕ ਕਾਰਾ ਨਾ ਮੁਆਫ਼ੀਯੋਗ ਹੈ।ਉਨ੍ਹਾਂ ਮੁੱਖ ਮੰਤਰੀ...
ਚੌਧਰੀ ਕਰੌਕਰੀ ਹਾਊਸ ਵਿਖੇ ਆਮਦਨ ਕਰ ਵਿਭਾਗ ਵਲੋਂ ਛਾਪੇਮਾਰੀ
. . .  about 5 hours ago
ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)- ਆਮਦਨ ਕਰ ਵਿਭਾਗ ਵਲੋਂ ਅੱਜ ਲੁਧਿਆਣਾ ਦੇ ਘੁਮਾਰ ਮੰਡੀ ’ਚ ਸਥਿਤ ਚੌਧਰੀ ਕਰੌਕਰੀ ਹਾਊਸ ਵਿਖੇ ਛਾਪੇਮਾਰੀ ਕੀਤੀ...
ਗਿਆਨੀ ਹਰਪ੍ਰੀਤ ਸਿੰਘ ਵਲੋਂ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ
. . .  about 5 hours ago
ਅੰਮ੍ਰਿਤਸਰ, 5 ਦਸੰਬਰ- ਅੱਜ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ...
ਜੀ-20 ਬੈਠਕ ’ਚ ਹਿੱਸਾ ਲੈਣ ਲਈ ਮਮਤਾ ਬੈਨਰਜੀ ਦਿੱਲੀ ਰਵਾਨਾ
. . .  about 5 hours ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਜੀ-20 ਬੈਠਕਾਂ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ...
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਹੋਏ ਕੋਰੋਨਾ ਪਾਜ਼ੀਟਿਵ
. . .  about 6 hours ago
ਲਬੌਰਨ, 5 ਦਸੰਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਕੋਰੋਨਾ ਪੀੜਤ ਪਾਏ ਗਏ ਹਨ। ਉਨ੍ਹਾਂ ਨੇ ਸੋਮਵਾਰ ਨੂੰ ਇਸ ਦੀ ਘੋਸ਼ਣਾ ਕੀਤੀ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ...
ਛੱਤੀਸਗੜ੍ਹ ਮੈਡੀਕਲ ਕਾਲਜ ’ਚ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ
. . .  about 6 hours ago
ਰਾਏਪੁਰ, 5 ਦਸੰਬਰ-ਅੰਬਿਕਾਪੁਰ ਮੈਡੀਕਲ ਕਾਲਜ ’ਚ ਬੀਤੀ ਰਾਤ ਐਸ. ਐਨ. ਸੀ. ਯੂ ਵਾਰਡ ’ਚ ਕਥਿਤ ਤੌਰ ’ਤੇ 4 ਘੰਟੇ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਸੰਬੰਧੀ ਬੋਲਦਿਆਂ...
ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਪਹੁੰਚੇ ਪ੍ਰਧਾਨ ਮੰਤਰੀ
. . .  about 6 hours ago
ਨਵੀਂ ਦਿੱਲੀ, 5 ਦਸੰਬਰ-ਭਾਰਤੀ ਜਨਤਾ ਪਾਰਟੀ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਰਟੀ ਦਫ਼ਤਰ ਪਹੁੰਚ...
ਮਨਸੂਰਪੁਰ ’ਚ ਬੇਅਦਬੀ ਸੰਬੰਧੀ ਸਥਿਤੀ ਤਣਾਅਪੂਰਨ
. . .  about 6 hours ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)- ਅੱਜ ਸਵੇਰੇ ਤੜਕਸਾਰ ਮਨਸੂਰਪੁਰ ਪਿੰਡ ’ਚ ਗੁਰਦੁਆਰਾ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਵਲੋਂ ਇਕ ਦੋਸ਼ੀ ਨੂੰ...
ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਜਿੱਤੇਗੀ ਮੈਨਪੁਰੀ ਲੋਕ ਸਭਾ ਉਪ ਚੋਣ-ਡਿੰਪਲ ਯਾਦਵ
. . .  about 6 hours ago
ਮੈਨਪੁਰੀ, 5 ਦਸੰਬਰ-ਮੈਨਪੁਰੀ ਲੋਕ ਸਭਾ ਉਪ ਚੋਣ ਲਈ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਮੈਨਪੁਰੀ...
ਪ੍ਰਧਾਨ ਮੰਤਰੀ ਦੇ ਭਰਾ ਨੇ ਕੀਤਾ ਆਪਣੀ ਵੋਟ ਦਾ ਇਸਤੇਮਾਲ
. . .  about 7 hours ago
ਅਹਿਮਦਾਬਾਦ, 5 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਸੋਮਾ ਮੋਦੀ ਨੇ ਅਹਿਮਦਾਬਾਦ ਵਿਚ ਆਪਣੀ ਵੋਟ ਪਾਈ। ਵੋਟ ਪਾਉਣ ਤੋਂ...
ਮੈਂ ਐਨ.ਸੀ.ਪੀ. 'ਚ ਨਹੀਂ ਜਾ ਰਿਹਾ-ਪੀ.ਸੀ. ਚਾਕੋ ਦੇ ਬਿਆਨ 'ਤੇ ਸ਼ਸ਼ੀ ਥਰੂਰ
. . .  about 7 hours ago
ਤਿਰੂਵਨੰਤਪੁਰਮ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦੇ ਬਿਆਨ 'ਤੇ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ ਕਿ ਜੇਕਰ ਮੈਂ ਉੱਥੇ (ਐਨ.ਸੀ.ਪੀ. 'ਚ) ਜਾ ਰਿਹਾ ਹਾਂ ਤਾਂ ਮੇਰਾ ਸਵਾਗਤ...
ਔਰਤ ਨੇ ਬੱਚੇ ਸਮੇਤ ਸਰਹਿੰਦ ਫੀਡਰ 'ਚ ਮਾਰੀ ਛਾਲ
. . .  about 7 hours ago
ਸ੍ਰੀ ਮੁਕਤਸਰ ਸਾਹਿਬ/ਮੰਡੀ ਅਰਨੀਵਾਲਾ, 5 ਦਸੰਬਰ (ਬਲਕਰਨ ਸਿੰਘ ਖਾਰਾ/ਨਿਸ਼ਾਨ ਸਿੰਘ ਸੰਧੂ)-ਸ੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੀ ਸਰਹਿੰਦ ਫੀਡਰ 'ਚ ਇਕ ਔਰਤ ਨੇ ਬੱਚੇ ਸਮੇਤ ਛਾਲ ਮਾਰ ਦਿੱਤੀ। ਦੋਵਾਂ ਦੇ ਬਚਾਅ ਲਈ ਪਿੰਡ ਭੁੱਲਰ ਦੇ ਦੋ ਵਿਅਕਤੀ ਨਹਿਰ ਵਿਚ ਉਤਰੇ। ਇਸ ਦੌਰਾਨ ਬੱਚੇ ਦਾ ਤਾਂ ਬਚਾਅ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ
. . .  about 8 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ ਹੋਈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫ਼ਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਪਟਿਆਲਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ

ਗੁਰਪ੍ਰੀਤ ਸਿੰਘ ਚੱਠਾ, ਅਮਰਬੀਰ ਸਿੰਘ ਆਹਲੂਵਾਲੀਆ, ਮਨਦੀਪ ਸਿੰਘ ਖਰੌੜ, ਗੁਰਵਿੰਦਰ ਸਿੰਘ ਔਲਖ, ਧਰਮਿੰਦਰ ਸਿੰਘ ਸਿੱਧੂ ਪਟਿਆਲਾ, 16 ਅਗਸਤ-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ...

ਪੂਰੀ ਖ਼ਬਰ »

ਚੌਥਾ ਦਰਜਾ ਤੇ ਕੱਚੇ ਮੁਲਾਜ਼ਮਾਂ ਵਲੋਂ ਆਜ਼ਾਦੀ ਦਿਵਸ ਮੌਕੇ ਰੋਸ ਪੂਰਨ ਝੰਡਾ ਮਾਰਚ

ਪਟਿਆਲਾ, 16 ਅਗਸਤ (ਅ.ਸ. ਆਹਲੂਵਾਲੀਆ)-ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸਰਕਾਰੀ ਤੇ ਅਰਧ ਸਰਕਾਰੀ ਵਿਭਾਗਾਂ ਵਿਚਲੇ ਚੌਥਾ ਦਰਜਾ, ਡੇਲੀਵੇਜਿਜ਼, ਕੰਟਰੈਕਟ, ਆਊਟ ਸੋਰਸ ਸਮੇਤ ਪਾਰਟ ਟਾਈਮ ਕਰਮਚਾਰੀਆਂ ਵਲੋਂ ਦੇਸ਼ ਦੇ '75ਵੇਂ ਆਜ਼ਾਦੀ ਦਿਹਾੜੇ' ...

ਪੂਰੀ ਖ਼ਬਰ »

ਰੈਸਲਰ ਦੀ ਲਾਸ਼ ਚੌਂਕ ਵਿਚ ਰੱਖ ਕੇ ਪਰਿਵਾਰ ਨੇ ਦਿੱਤਾ ਧਰਨਾ

ਪਾਤੜਾਂ, 16 ਅਗਸਤ (ਗੁਰਇਕਬਾਲ ਸਿੰਘ ਖ਼ਾਲਸਾ, ਬਲਦੇਵ ਸਿੰਘ ਮਹਿਰੋਕ)-ਪਿੰਡ ਬਹਿਰ ਜੱਛ ਵਿਚ ਹੋਏ ਇਕ ਰੈਸਲਿੰਗ ਕਰਨ ਵਾਲੇ ਨੌਜਵਾਨ ਦੇ ਕਤਲ ਨੂੰ ਲੈ ਕੇ ਰੋਹ ਵਿਚ ਆਏ ਉਸ ਦੇ ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਦਿੱਲੀ ਅੰਮਿ੍ਤਸਰ ਰਾਸ਼ਟਰੀ ਮਾਰਗ 'ਤੇ ਸ਼ਹਿਰ ਦੇ ਭਗਤ ਸਿੰਘ ਚੌਂਕ ਵਿਚ ਰੱਖ ਕੇ ਧਰਨਾ ਲਾ ਦਿੱਤਾ ਗਿਆ | ਜ਼ੋਰਦਾਰ ਨਾਅਰੇਬਾਜ਼ੀ ਕਰ ਰਹੇ ਧਰਨਾਕਾਰੀਆਂ ਨੇ ਇਸ ਨੌਜਵਾਨ ਦੇ ਕਾਤਲ ਦੋਸ਼ੀਆਂ ਨੂੰ ਕਾਬੂ ਕੀਤੇ ਜਾਣ ਤੱਕ ਧਰਨਾ ਜਾਰੀ ਰੱਖੇ ਜਾਣ ਦਾ ਐਲਾਨ ਕਰ ਦਿੱਤਾ | ਪੁਲਿਸ ਅਧਿਕਾਰੀਆਂ ਵਲੋਂ ਦੋਸ਼ੀਆਂ ਨੂੰ ਛੇਤੀ ਫੜ੍ਹ ਲੈਣ ਦੇ ਦਿੱਤੇ ਜਾ ਰਹੇ ਭਰੋਸੇ ਨੂੰ ਠੁਕਰਾਉਂਦਿਆਂ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਧਰਨਾ ਜਾਰੀ ਰੱਖਿਆ | ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 28 ਸਾਲਾ ਨੌਜਵਾਨ ਰਾਂਝਾ ਰਾਮ ਰੈਸਲਿੰਗ ਦਾ ਖਿਡਾਰੀ ਸੀ ਅਤੇ ਸਮਾਜਸੇਵੀ ਕੰਮਾਂ ਵਿਚ ਮੋਹਰੀ ਸੀ | ਕਿੱਤੇ ਵਜੋਂ ਮਜ਼ਦੂਰੀ ਕਰਦੇ ਰਾਂਝੇ ਰਾਮ ਨੇ ਬੀਤੇ ਸਮੇਂ ਹੋਈ ਸਰਪੰਚੀ ਦੀ ਚੋਣ ਲੜੀ ਸੀ ਅਤੇ ਉਹ ਹਾਰ ਗਿਆ ਸੀ | ਇਸ ਮਗਰੋਂ ਜੇਤੂ ਸਰਪੰਚ ਅਤੇ ਉਸ ਦੇ ਪਰਿਵਾਰ ਦੇ ਮੈਂਬਰ ਉਸ ਨਾਲ ਬਹੁਤ ਖਾਰ ਖਾਂਦੇ ਸਨ ਅਤੇ 25 ਅਗਸਤ ਨੂੰ ਆਪਣੇ ਘਰ ਵਿਚ ਪਾਈਪ ਲਾਇਨ ਪਾ ਰਿਹਾ ਰਾਂਝਾ ਰਾਮ ਜਦੋਂ ਗਲੀ ਵਿਚ ਰੱਖਿਆ ਹੋਇਆ ਰੇਤਾ ਚੁੱਕਣ ਵਾਸਤੇ ਗਿਆ ਤਾਂ ਉਸ ਸਮੇਂ ਪਿੰਡ ਦੇ ਸਰਪੰਚ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਹਮਲਾ ਕਰ ਦਿੱਤਾ ਅਤੇ ਕਿਰਚ ਮਾਰ ਕੇ ਉਸ ਨੂੰ ਮਾਰ ਦਿੱਤਾ | ਇਸ ਬਾਰੇ ਉਨ੍ਹਾਂ ਵਲੋਂ ਦਿੱਤੀ ਗਈ ਇਤਲਾਹ 'ਤੇ ਪੁਲਿਸ ਨੇ ਕੇਸ ਦਰਜ ਤਾਂ ਕੀਤਾ ਹੈ ਪਰ ਅਜੇ ਤੱਕ ਕਿਸੇ ਨੂੰ ਗਿ੍ਫ਼ਤਾਰ ਨਹੀਂ ਕੀਤਾ | ਧਰਨੇ ਵਿਚ ਮੌਜੂਦ ਪਿੰਡ ਦੇ ਹੋਰ ਲੋਕਾਂ ਨੇ ਦੱਸਿਆ ਕਿ ਰਾਂਝਾ ਰਾਮ ਨੂੰ ਮਾਰਨ ਵਾਲਿਆਂ ਨੇ ਪਹਿਲਾਂ ਵੀ ਕਈ ਵਾਰ ਹਮਲੇ ਕਰਕੇ ਕਈ ਲੋਕਾਂ ਨੂੰ ਚਾਕੂ ਮਾਰੇ ਹਨ ਅਤੇ ਪੁਲਿਸ ਵਲੋਂ ਇਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਾਂ ਕੀਤੇ ਜਾਣ ਕਾਰਨ ਦੋਸ਼ੀਆਂ ਦੇ ਹੌਸਲੇ ਵਧੇ ਹੋਏ ਹਨ | ਇਸ ਕਰਕੇ ਸਾਡੇ ਵਲੋਂ ਇਹ ਧਰਨਾ ਉਸ ਸਮੇਂ ਤੱਕ ਜਾਰੀ ਰਹੇਗਾ ਜਦੋਂ ਤੱਕ ਦੋਸ਼ੀਆਂ ਨੂੰ ਗਿ੍ਫ਼ਤਾਰ ਨਹੀਂ ਕੀਤਾ ਜਾਂਦਾ | ਪਾਤੜਾਂ ਦੇ ਡੀ.ਐੱਸ.ਪੀ ਗੁਰਦੀਪ ਸਿੰਘ ਦੀ ਅਗਵਾਈ 'ਚ ਮੌਜੂਦ ਪੁਲਿਸ ਅਧਿਕਾਰੀਆਂ ਨੇ ਧਰਨਾਕਾਰੀਆਂ ਨੰੂ ਕਈ ਵਾਰ ਭਰੋਸਾ ਦਿੱਤਾ ਗਿਆ ਕਿ ਛੇਤੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ ਪਰ ਧਰਨਾਕਾਰੀਆਂ ਨੇ ਇਸ ਤੋਂ ਸੰਤੁਸ਼ਟ ਨਾਂ ਹੁੰਦਿਆਂ ਧਰਨਾ ਜਾਰੀ ਰੱਖਿਆ | ਇਸ ਦੌਰਾਨ ਇਲਾਕੇ ਦੇ ਆਗੂਆਂ ਅਤੇ ਪੁਲਿਸ ਦੇ ਅਧਿਕਾਰੀਆਂ ਵਲੋਂ 2 ਦਿਨਾਂ ਦੇ ਅੰਦਰ ਦੋਸ਼ੀਆਂ ਨੂੰ ਫੜ੍ਹ ਲੈਣ ਦੇ ਦਿੱਤੇ ਗਏ ਭਰੋਸੇ ਮਗਰੋਂ ਧਰਨਾਕਾਰੀਆਂ ਵਲੋਂ ਧਰਨਾ ਸਮਾਪਤ ਕੀਤਾ ਗਿਆ | ਇਸ ਧਰਨੇ ਵਿਚ ਪੰਜਾਬ ਲੋਕ ਕਾਂਗਰਸ ਦੇ ਆਗੂ ਨਰਾਇਣ ਸਿੰਘ ਨਰਸੋਤ, ਦਵਿੰਦਰ ਸਿੰਘ ਬਰਾਸ ਅਤੇ ਹੋਰ ਆਗੂ ਵੀ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਸੱਟਾ ਲਗਾਉਂਦੇ ਦੋ ਜਣੇ ਕਾਬੂ

ਪਟਿਆਲਾ, 16 ਅਗਸਤ (ਮਨਦੀਪ ਸਿੰਘ ਖਰੌੜ)-ਰਾਜਪੁਰਾ ਰੋਡ 'ਤੇ ਟਰੱਕ ਯੂਨੀਅਨ 'ਚ ਸੱਟਾ ਲਗਾ ਰਹੇ ਦੋ ਵਿਅਕਤੀਆਂ ਨੂੰ ਮੌਕੇ 'ਤੇ ਕਾਬੂ ਕਰਕੇ ਥਾਣਾ ਕੋਤਵਾਲੀ ਦੀ ਪੁਲਿਸ ਨੇ ਉਕਤ ਦੇ ਕਬਜ਼ੇ 'ਚੋਂ ਸੱਟੇ ਦੇ 4 ਹਜ਼ਾਰ ਰੁਪਏ ਬਰਾਮਦ ਕੀਤੇ ਹਨ | ਜਿਸ ਅਧਾਰ 'ਤੇ ਪੁਲਿਸ ਨੇ ਰਾਜ ...

ਪੂਰੀ ਖ਼ਬਰ »

ਇੰਜੀ: ਜਤਿੰਦਰ ਸਿੰਘ ਕੰਡਾ ਨੇ ਕੌਮੀ ਝੰਡਾ ਲਹਿਰਾਇਆ

ਪਟਿਆਲਾ, 16 ਅਗਸਤ (ਸਿੱਧੂ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੁੱਖ ਦਫ਼ਤਰ ਵਿਖੇ 76ਵਾਂ ਆਜ਼ਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਇੰਜੀਨੀਅਰ ਜਤਿੰਦਰ ਸਿੰਘ ਕੰਡਾ ਉਪ ਸਕੱਤਰ ਜਰਨਲ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ | ਇਸ ਮੌਕੇ ਪੰਜਾਬ ਸਟੇਟ ਪਾਵਰ ...

ਪੂਰੀ ਖ਼ਬਰ »

ਐੱਸ.ਡੀ.ਐਮ. ਕਨੂੰ ਗਰਗ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਨਾਭਾ, 16 ਅਗਸਤ (ਅਮਨਦੀਪ ਸਿੰਘ ਲਵਲੀ)-ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਹੇਠ ਵਿਧਾਨ ਸਭਾ ਨਾਭਾ ਵਿਖੇ ਮਹਾਰਾਜਾ ਹੀਰਾ ਸਿੰਘ ਪਾਰਕ ਨਜ਼ਦੀਕ ਆਮ ਆਦਮੀ ਕਲੀਨਿਕ ਦਾ ਉਦਘਾਟਨ ਐੱਸ.ਡੀ.ਐਮ. ਕਨੂੰ ਗਰਗ ਵਲੋਂ ਕੀਤਾ ਗਿਆ | ...

ਪੂਰੀ ਖ਼ਬਰ »

ਪੀ.ਸੀ.ਐੱਸ. ਮਨਜੀਤ ਸਿੰਘ ਚੀਮਾ ਦਾ ਪੁੱਡਾ ਦਫ਼ਤਰ ਵਿਖੇ ਚਾਰਜ ਸੰਭਾਲਣ ਮੌਕੇ ਕੀਤਾ ਸਨਮਾਨ

ਪਟਿਆਲਾ, 16 ਅਗਸਤ (ਗੁਰਵਿੰਦਰ ਸਿੰਘ ਔਲਖ)-ਆਰਮੀ ਵਿਚ ਸੇਵਾ ਨਿਭਾਉਣ ਤੋਂ ਬਾਅਦ ਇਮਾਨਦਾਰ ਅਤੇ ਮਿਹਨਤੀ ਪੀ.ਸੀ.ਐਸ. ਮਨਜੀਤ ਸਿੰਘ ਚੀਮਾ ਨੂੰ ਪੰਜਾਬ ਸਰਕਾਰ ਵਲੋਂ ਐਡੀਸ਼ਨਲ ਚੀਫ ਐਡਮਨਿਸਟ੍ਰੇਟਰ ਲਗਾਇਆ ਹੈ | ਸ. ਚੀਮਾ ਪਹਿਲਾਂ ਵੀ ਵੱਖ ਵੱਖ ਅਹੁਦਿਆਂ 'ਤੇ ਆਪਣੀਆਂ ...

ਪੂਰੀ ਖ਼ਬਰ »

ਸੰਸਦ ਮੈਂਬਰ ਪ੍ਰਨੀਤ ਕੌਰ ਨੇ ਸੁਤੰਤਰਤਾ ਦਿਵਸ ਦੇ ਮੌਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ

ਪਟਿਆਲਾ, 16 ਅਗਸਤ (ਅ.ਸ.ਆਹਲੂਵਾਲੀਆ)-ਰਾਸ਼ਟਰੀ ਝੰਡਾ ਲਹਿਰਾਉਣ ਤੋਂ ਪਹਿਲਾਂ ਪਟਿਆਲਾ ਦੇ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੇ ਬੁੱਤ 'ਤੇ ਸ਼ਰਧਾਂਜਲੀ ਭੇਟ ਕੀਤੀ ਅਤੇ ਸਾਡੇ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿਚ ਉਨ੍ਹਾਂ ...

ਪੂਰੀ ਖ਼ਬਰ »

ਦੇਸ਼ ਦੀ ਵੰਡ ਮੌਕੇ ਜਾਨਾਂ ਗਵਾਉਣ ਵਾਲੇ ਪੰਜਾਬੀਆਂ ਦੀ ਯਾਦ 'ਚ ਅਰਦਾਸ ਸਮਾਗਮ

ਪਟਿਆਲਾ 16 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ 'ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਥਾਨਕ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਦੇ ਦੀਵਾਨ ਹਾਲ ਵਿਖੇ 1947 ਦੇਸ਼ ਦੀ ...

ਪੂਰੀ ਖ਼ਬਰ »

ਵਿੱਤ ਮੰਤਰੀ ਨੇ ਆਮ ਆਦਮੀ ਕਲੀਨਿਕ ਕੀਤੇ ਲੋਕਾਂ ਨੂੰ ਸਮਰਪਿਤ

ਪਟਿਆਲਾ, 16 ਅਗਸਤ (ਮਨਦੀਪ ਸਿੰਘ ਖਰੌੜ)-ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਮਾਨ ਸਰਕਾਰ ਵਲੋਂ ਬਣਾਏ ਗਏ ਆਮ ਆਦਮੀ ਕਲੀਨਿਕ ਲੋਕਾਂ ਨੂੰ ...

ਪੂਰੀ ਖ਼ਬਰ »

ਭਾਈ ਗੁਰਦਾਸ ਨਰਸਿੰਗ ਕਾਲਜ ਵਿਖੇ ਆਜ਼ਾਦੀ ਦਿਵਸ ਮਨਾਇਆ

ਪਟਿਆਲਾ,16 ਅਗਸਤ (ਗੁਰਵਿੰਦਰ ਸਿੰਘ ਔਲਖ)-ਭਾਈ ਗੁਰਦਾਸ ਨਰਸਿੰਗ ਕਾਲਜ, ਪਟਿਆਲਾ ਵਿਖੇ 75ਵਾਂ ਆਜ਼ਾਦੀ ਦਿਵਸ (15 ਅਗਸਤ, ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ) ਚੇਅਰਮੈਨ ਪ੍ਰੋ. ਬਲਦੇਵ ਸਿੰਘ ਬੱਲੂਆਣਾ ਅਤੇ ਕਾਲਜ ਪਿ੍ੰਸੀਪਲ ਡਾਕਟਰ ਬਲਜੀਤ ਕੌਰ ਦੀ ਅਗਵਾਈ ਵਿਚ ਕਾਲਜ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਅੱਜ

ਪਟਿਆਲਾ, 16 ਅਗਸਤ (ਅ.ਸ.ਆਹਲੂਵਾਲੀਆ)-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਬਾਈਜ਼ੂਸ ਇੰਡੀਆ ਅਤੇ ਐਸ.ਬੀ.ਆਈ. ਕਾਰਡ ਕੰਪਨੀਆਂ ਦੇ ਸਹਿਯੋਗ ਨਾਲ 17 ਅਗਸਤ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ¢ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ...

ਪੂਰੀ ਖ਼ਬਰ »

ਨੌਜਵਾਨ ਦਾ ਦਿਨ ਦਿਹਾੜੇ ਕਤਲ-ਕੇਸ ਦਰਜ

ਅਰਨੋ, 16 ਅਗਸਤ (ਦਰਸ਼ਨ ਸਿੰਘ ਪਰਮਾਰ)-ਨਜ਼ਦੀਕੀ ਪਿੰਡ ਬਹਿਰ ਸਾਹਿਬ ਵਿਖੇ ਆਪਣੇ ਘਰ ਦੇ ਸਾਹਮਣੇ ਹੀ ਕੰਮ ਕਰ ਰਹੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ | ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਂਝਾ ਰਾਮ ਪੁੱਤਰ ਕੋਲਾ ਰਾਮ ਉਮਰ ਲਗਭਗ (28) ਸਾਲ, ਵਾਸੀ ਬਹਿਰ ਸਾਹਿਬ ਜੋ ਕੀ ...

ਪੂਰੀ ਖ਼ਬਰ »

ਕੇਸਰੀ ਝੰਡੇ ਲੈ ਨਹੀਂ ਕੱਢਣ ਦਿੱਤਾ ਗਿਆ ਸ਼ਹਿਰ 'ਚ ਮਾਰਚ, ਪੁਲਿਸ ਨੇ ਰੋਕਿਆ

ਨਾਭਾ, 16 ਅਗਸਤ (ਅਮਨਦੀਪ ਸਿੰਘ ਲਵਲੀ)-ਵਿਰਾਸਤੀ ਸ਼ਹਿਰ ਨਾਭਾ ਵਿਖੇ ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਵਿਚ 15 ਅਗਸਤ ਆਜ਼ਾਦੀ ਵਾਲੇ ਦਿਨ ਕੇਸਰੀ ਝੰਡੇ ਲੈ ਕੇ ਸ਼ਹਿਰ 'ਚ ਮਾਰਚ ਕੱਢੇ ਜਾਣ ਦਾ ਐਲਾਨ ਕੀਤਾ ਗਿਆ ਸੀ ਜਿਸ ਨੂੰ ਲੈ ਕੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX