ਤਾਜਾ ਖ਼ਬਰਾਂ


ਅਸੀਂ ਅਗਲੇ 5 ਸਾਲਾਂ 'ਚ ਦਿੱਲੀ ਨੂੰ ਕਰਨਾ ਹੈ ਸਾਫ਼-ਕੇਜਰੀਵਾਲ
. . .  4 minutes ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਹੋ ਰਹੀ ਵੋਟਿੰਗ ਦੌਰਾਨ ਵੋਟ ਪਾਉਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕਰਦਾ ਹਾਂ। ਅਸੀਂ ਦੇਖ ਸਕਦੇ ਹਾਂ ਕਿ ਹਰ ਪਾਸੇ ਕੂੜਾ ਪਿਆ ਹੈ। ਇਹ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਬੰਗਲਾਦੇਸ਼ ਵਲੋਂ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  15 minutes ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਸ਼ੇਰ-ਏ-ਬੰਗਲਾ ਸਟੇਡੀਅਮ 'ਚ ਹੋਣ ਜਾ ਰਿਹਾ ਹੈ। ਟਾਸ ਜਿੱਤ ਕੇ ਬੰਗਲਾਦੇਸ਼ ਦੇ ਕਪਤਾਨ ਤਮੀਮ ਇਕਬਾਲ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ...
ਦਿੱਲੀ ਨਗਰ ਨਿਗਮ ਚੋਣਾਂ:ਸਵੇਰੇ 10:30 ਵਜੇ ਤੱਕ ਲਗਭਗ 9% ਵੋਟਿੰਗ
. . .  23 minutes ago
ਨਵੀਂ ਦਿੱਲੀ, 4 ਦਸੰਬਰ-ਰਾਜ ਚੋਣ ਕਮਿਸ਼ਨ ਅਨੁਸਾਰ ਦਿੱਲੀ ਨਗਰ ਨਿਗਮ ਚੋਣਾਂ ਵਿਚ ਸਵੇਰੇ 10:30 ਵਜੇ ਤੱਕ ਲਗਭਗ 9% ਵੋਟਿੰਗ ਹੋਈ...
ਦਿੱਲੀ 'ਚ ਨਗਰ ਨਿਗਮ ਚੋਣਾਂ:ਅਰਵਿੰਦ ਕੇਜਰੀਵਾਲ ਨੇ ਪਰਿਵਾਰ ਸਮੇਤ ਪਾਈ ਵੋਟ
. . .  30 minutes ago
ਨਵੀਂ ਦਿੱਲੀ, 4 ਦਸੰਬਰ-ਦਿੱਲੀ 'ਚ ਨਗਰ ਨਿਗਮ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਪਰਿਵਾਰ ਸਮੇਤ ਪੋਲਿੰਗ ਬੂਥ 'ਤੇ ਜਾ ਕੇ ਆਪਣੀ ਵੋਟ ਦੇ ਅਧਿਕਾਰ ਦੀ...
ਖੜਗੇ, ਸੋਨੀਆ ਗਾਂਧੀ ਸਮੇਤ ਕਾਂਗਰਸ ਦੇ ਸੀਨੀਅਰ ਆਗੂ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ 'ਚ ਹੋਏ ਸ਼ਾਮਿਲ
. . .  27 minutes ago
ਨਵੀਂ ਦਿੱਲੀ, 4 ਦਸੰਬਰ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪਾਰਟੀ ਪ੍ਰਧਾਨ ਸੋਨੀਆ ਗਾਂਧੀ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਕੇ.ਸੀ. ਵੇਣੂਗੋਪਾਲ, ਪੀ ਚਿਦੰਬਰਮ ਅਤੇ ਪਾਰਟੀ ਦੇ ਹੋਰ ਆਗੂ ਅਖਿਲ ਭਾਰਤੀ ਕਾਂਗਰਸ...
ਹਵਾ ਦੀ ਹੌਲੀ ਗਤੀ ਅਤੇ ਮਿਸ਼ਰਣ ਪਰਤ ਦੀ ਉਚਾਈ ਘਟਣ ਕਾਰਨ ਦਿੱਲੀ 'ਚ ਵਿਗੜ ਰਹੀ ਹੈਹਵਾ ਦੀ ਗੁਣਵੱਤਾ-ਮੌਸਮ ਵਿਗਿਆਨੀ
. . .  about 1 hour ago
ਨਵੀਂ ਦਿੱਲੀ, 4 ਦਸੰਬਰ-ਮੌਸਮ ਵਿਭਾਗ ਦੇ ਏਅਰ ਕੁਆਲਿਟੀ ਡਿਵੀਜ਼ਨ ਦੇ ਵਿਗਿਆਨੀ ਵਿਜੇ ਸੋਨੀ ਸੋਨੀ ਦਾ ਕਹਿਣਾ ਹੈ ਕਿ ਹਵਾ ਹੌਲੀ ਗਤੀ ਅਤੇ ਮਿਸ਼ਰਣ ਪਰਤ ਦੀ ਉਚਾਈ ਘਟਣ ਕਾਰਨ ਦਿੱਲੀ ਵਿਚ ਹਵਾ ਦੀ ਗੁਣਵੱਤਾ ਵਿਗੜ ਰਹੀ ਹੈ। ਅੱਜ ਹਵਾ ਦੀ ਗੁਣਵੱਤਾ 400 ਦੇ ਆਸ-ਪਾਸ...
ਹਾਰਦਿਕ ਪਾਂਡਿਆ ਕੋਲ ਭਾਰਤੀ ਟੀਮ ਦੀ ਅਗਵਾਈ ਕਰਨ ਦਾ ਹੁਨਰ ਹੈ: ਰਾਸ਼ਿਦ ਖਾਨ
. . .  about 1 hour ago
ਅਬੂ ਧਾਬੀ, 4 ਦਸੰਬਰ -ਅਫ਼ਗਾਨਿਸਤਾਨ ਦੇ ਲੈੱਗ ਸਪਿਨਰ ਰਾਸ਼ਿਦ ਖਾਨ ਨੇ ਹਾਰਦਿਕ ਪਾਂਡਿਆ ਦੀ ਅਗਵਾਈ ਦੇ ਗੁਣਾਂ ਲਈ ਪ੍ਰਸ਼ੰਸਾ ਕੀਤੀ ਅਤੇ ਸਾਂਝਾ ਕੀਤਾ ਕਿ ਇਸ ਆਲਰਾਊਂਡਰ ਕੋਲ ਮੌਕਾ ਮਿਲਣ 'ਤੇ ਭਾਰਤੀ ਟੀਮ ਦੀ ਅਗਵਾਈ ਕਰਨ ਦਾ...
ਬੀ.ਐਸ.ਐਫ. ਵਲੋਂ ਅੰਮ੍ਰਿਤਸਰ 'ਚ ਮਨਾਇਆ ਜਾ ਰਿਹਾ ਹੈ ਆਪਣਾ 58ਵਾਂ ਕੌਮੀ ਸਥਾਪਨਾ ਦਿਵਸ
. . .  about 1 hour ago
ਅੰਮ੍ਰਿਤਸਰ, 4 ਦਸੰਬਰ (ਰੇਸ਼ਮ ਸਿੰਘ)-ਬੀ.ਐਸ.ਐਫ. ਵਲੋਂ ਅੰਮ੍ਰਿਤਸਰ 'ਚ ਆਪਣਾ 58ਵਾਂ ਕੌਮੀ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਅੰਮ੍ਰਿਤਸਰ 'ਚ ਬੀ.ਐਸ.ਐਫ. ਵਲੋਂ ਪਹਿਲੀ ਵਾਰ ਕੌਮੀ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ...
ਦਿੱਲੀ ਨਗਰ ਨਿਗਮ ਚੋਣਾਂ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਰਕਾਰ ਲਈ ਵੋਟ ਪਾਉਣ ਦੀ ਅਪੀਲ
. . .  about 2 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਰਕਾਰ ਲਈ ਵੋਟ ਪਾਉਣ ਦੀ ਅਪੀਲ...
ਖੇਮਕਰਨ ਸੈਕਟਰ 'ਚ ਸਰਹੱਦ 'ਤੇ ਪਾਕਿਸਤਾਨ ਵਲੋਂ ਫਿਰ ਡਰੋਨ ਦੀ ਹਲਚਲ
. . .  about 2 hours ago
ਖੇਮਕਰਨ, 4 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਗੁਆਂਢੀ ਦੇਸ਼ ਪਾਕਿਸਤਾਨ ਵਲੋਂ ਸਰਹੱਦ 'ਤੇ ਲਗਾਤਾਰ ਡਰੋਨ ਰਾਹੀਂ ਹੈਰੋਇਨ ਭੇਜਣ ਦੀਆਂ ਕੋਸ਼ਿਸ਼ਾਂ ਜਾਰੀ ਹਨ।ਬੀਤੀ ਰਾਤ ਫਿਰ ਪਾਕਿਸਤਾਨ ਵਲੋਂ ਸਰਹੱਦ 'ਤੇ ਸੀਮਾ ਚੌਂਕੀ ਕੇ.ਕੇ. ਬੈਰੀਅਰ ਨਜ਼ਦੀਕ ਇਕ ਡਰੋਨ ਦੀ ਹਲਚਲ ਹੋਈ।ਬੀ.ਐਸ.ਐਫ. ਦੀ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ ਅੱਜ
. . .  about 3 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਪਹਿਲਾ ਇਕ ਦਿਨਾਂ ਮੈਚ ਅੱਜ ਸਵੇਰੇ 11.30 ਵਜੇ ਹੋਣ ਜਾ ਰਿਹਾ...
ਦਿੱਲੀ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ
. . .  about 1 hour ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ, ਜਿਸ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਦਿੱਲੀ ਦੇ ਕੁੱਲ 250 ਵਾਰਡਾਂ ਲਈ 1349 ਉਮੀਦਵਾਰ ਚੋਣ ਮੈਦਾਨ 'ਚ ਹਨ, ਜਿਨ੍ਹਾਂ ਦੀ ਕਿਸਮਤ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਸਫਦਰਜੰਗ ਹਸਪਤਾਲ 'ਤੇ ਸਾਈਬਰ ਹਮਲੇ ਦੀ ਰਿਪੋਰਟ; ਏਮਜ਼ ਦਾ ਸਰਵਰ 11ਵੇਂ ਦਿਨ ਵੀ ਡਾਊਨ
. . .  1 day ago
ਅਮਰੀਕਾ ਰਹਿੰਦੇ ਵਿਅਕਤੀ ਦੀ ਪਤਨੀ ਨੇ ਸਹੁਰੇ ਘਰ ਦੋਬੁਰਜੀ 'ਚ ਲਿਆ ਫਾਹਾ
. . .  1 day ago
ਮਾਨਾਂਵਾਲਾ, 3 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ-ਜਲੰਧਰ ਜੀ.ਟੀ. 'ਤੇ ਸਥਿਤ ਕਸਬਾ ਦੋਬੁਰਜੀ ਵਿਖੇ ਇਕ ਔਰਤ ਵਲੋਂ ਖੁਦਖੁਸ਼ੀ ਕਰ ਲੈਣ ਦੀ ਦੁਖਦਾਈ ਖ਼ਬਰ ਹੈ । ਜਾਣਕਾਰੀ ਅਨੁਸਾਰ ਰਿੰਕੂ ਪੁੱਤਰ ਸ਼ਰਨ ਸਿੰਘ ...
ਮੁੰਬਈ : ਅਦੀਸ ਅਬਾਬਾ ਤੋਂ ਮੁੰਬਈ ਪਹੁੰਚਣ ਵਾਲੇ ਦੋ ਯਾਤਰੀਆਂ ਤੋਂ 18 ਕਰੋੜ ਰੁਪਏ ਕੋਕੀਨ ਬਰਾਮਦ – ਡੀ.ਆਰ.ਆਈ. ਮੁੰਬਈ
. . .  1 day ago
ਆਈ.ਜੀ. ਅਸਾਮ ਰਾਈਫਲਜ਼ (ਪੂਰਬੀ) ਦੀ ਅਗਵਾਈ ਹੇਠ 4 ਵਿਅਕਤੀਆਂ ਨੂੰ ਭਾਰੀ ਹਥਿਆਰਾਂ ਦੇ ਨਾਲ ਕੀਤਾ ਗ੍ਰਿਫ਼ਤਾਰ
. . .  1 day ago
ਸਕੂਲੀ ਵਿਦਿਆਰਥਣਾਂ ਨਾਲ ਭਰੀ ਵੈਨ ’ਤੇ ਅਣਪਛਾਤਿਆਂ ਨੇ ਕੀਤਾ ਹਮਲਾ
. . .  1 day ago
ਫ਼ਾਜ਼ਿਲਕਾ,3 ਦਸੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਦੇ ਨੇੜਲੇ ਪਿੰਡ ਲਾਲੋਵਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬਾਹਰ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਿਥੇ ਸਕੂਲੀ ਵਿਦਿਆਰਥਣਾਂ ਨਾਲ ...
ਬੀ. ਐਸ. ਐਫ. ਅਤੇ ਫਾਜ਼ਿਲਕਾ ਪੁਲਿਸ ਵਲੋਂ 26.850 ਕਿਲੋ ਹੈਰੋਇਨ ਬਰਾਮਦ - ਡੀ.ਜੀ.ਪੀ., ਪੰਜਾਬ ਪੁਲਿਸ
. . .  1 day ago
ਅਮਰੀਕੀ ਫੌਜ ਅਤੇ ਭਾਰਤੀ ਫੌਜ ਨੇ ਯੁਧ ਅਭਿਆਸ ਨੂੰ ਸਫਲਤਾਪੂਰਵਕ ਸਮਾਪਤ ਕੀਤਾ - ਭਾਰਤ ਵਿਚ ਅਮਰੀਕੀ ਦੂਤਾਵਾਸ
. . .  1 day ago
ਗ੍ਰਹਿ ਰਾਜ ਮੰਤਰੀ ਭਾਰਤ ਸਰਕਾਰ ਅਟਾਰੀ ਸਰਹੱਦ ’ਤੇ ਪਹੁੰਚੇ
. . .  1 day ago
ਅਟਾਰੀ,3 ਦਸੰਬਰ (ਗੁਰਦੀਪ ਸਿੰਘ ਅਟਾਰੀ) - ਕੇਂਦਰੀ ਗ੍ਰਹਿ ਰਾਜ ਮੰਤਰੀ ਭਾਰਤ ਸਰਕਾਰ ਨਿਤਿਆਨੰਦ ਰਾਏ ਕੌਮਾਂਤਰੀ ਅਟਾਰੀ ਸਰਹੱਦ ਦਾ ਦੌਰਾ ਕੀਤਾ । ਉਹ 4 ਦਸੰਬਰ ਨੂੰ ਬੀ. ਐਸ. ਐਫ. ਦੇ 58ਵੇਂ ਸਥਾਪਨਾ ਦਿਵਸ ਮੌਕੇ ਹੋ ਰਹੇ ਗੁਰੂ ਨਾਨਕ ਦੇਵ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੇ ਨੇੜਲੇ ਸਾਥੀ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ਅਰਜ਼ੀ ਰੱਦ
. . .  1 day ago
ਲੁਧਿਆਣਾ , 3 ਦਸੰਬਰ (ਪਰਮਿੰਦਰ ਸਿੰਘ ਆਹੂਜਾ) -ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨੇੜਲੇ ਸਾਥੀ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ
. . .  1 day ago
ਅੰਮ੍ਰਿਤਸਰ ,3 ਦਸੰਬਰ (ਜਸਵੰਤ ਸਿੰਘ ਜੱਸ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ । ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਰਜਿੰਦਰ ...
ਗੁਜਰਾਤ: 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ ਵਿਚ ਹਿੱਸਾ ਲੈ ਰਹੇ
. . .  1 day ago
ਅਹਿਮਦਾਬਾਦ, 3 ਦਸੰਬਰ - ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ.ਭਾਰਤੀ ਨੇ ਦੱਸਿਆ ਕਿ 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ 'ਚ ਹਿੱਸਾ ਲੈ ਰਹੇ ਹਨ । ਕੁੱਲ ਵੋਟਰ 2,51,58,730 ...
ਅਰਵਿੰਦ ਕੇਜਰੀਵਾਲ ਨੇ ਸ਼ਰਾਬ, ਸਿੱਖਿਆ, ਡੀਟੀਸੀ ਬੱਸ ਘੁਟਾਲਿਆਂ ‘ਚ ਪੇਸ਼ ਕੀਤਾ ਭ੍ਰਿਸ਼ਟਾਚਾਰ ਦਾ ਨਵਾਂ ਮਾਡਲ - ਕੇਂਦਰੀ ਮੰਤਰੀ ਅਨੁਰਾਗ ਠਾਕੁਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫ਼ਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਬਰਨਾਲਾ

ਜ਼ਿਲ੍ਹਾ ਬਰਨਾਲਾ ਵਿਚ ਧੂਮਧਾਮ ਨਾਲ ਮਨਾਇਆ ਆਜ਼ਾਦੀ ਦਿਹਾੜਾ

ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਲਹਿਰਾਇਆ ਕੌਮੀ ਝੰਡਾ ਬਰਨਾਲਾ, 16 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਇੱਥੇ ਬਾਬਾ ਕਾਲਾ ਮਹਿਰ ...

ਪੂਰੀ ਖ਼ਬਰ »

ਸਿਹਤਮੰਦ ਪੰਜਾਬ ਦੇ ਸੁਪਨਿਆਂ ਨੂੰ ਸਾਕਾਰ ਕਰਨਗੇ ਆਮ ਆਦਮੀ ਕਲੀਨਿਕ-ਵਿਧਾਇਕ ਲਾਭ ਸਿੰਘ ਉਗੋਕੇ

ਸ਼ਹਿਣਾ, 16 ਅਗਸਤ (ਸੁਰੇਸ਼ ਗੋਗੀ)-ਪਿੰਡ ਉਗੋਕੇ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਵਲੋਂ ਕੀਤਾ ਗਿਆ | ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪਿੰਡ ਪੱਧਰ ਉੱਪਰ ਦੇਣ ਦੇ ਉਦੇਸ਼ ਨਾਲ ਸੂਬੇ ਵਿਚ ਪਹਿਲੇ ਪੜਾਅ ਵਿਚ 75 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ ਜੋ ਕਿ ਪੰਜਾਬ ਸਰਕਾਰ ਦੇ ਸਿਹਤਮੰਦ ਪੰਜਾਬ ਦੇ ਸੁਪਨਿਆਂ ਨੂੰ ਸਾਕਾਰ ਕਰਨਗੇ | ਹਲਕਾ ਵਿਧਾਇਕ ਨੇ ਕਿਹਾ ਕਿ ਜੋ ਟੈੱਸਟ ਪਿੰਡਾਂ ਦੇ ਲੋਕਾਂ ਤਪਾ ਜਾਂ ਪੱਖੋਂ ਕੈਂਚੀਆਂ ਜਾਣਾ ਪੈਂਦਾ ਸੀ, ਹੁਣ ਉਹ ਟੈੱਸਟ ਮੁਫ਼ਤ ਵਿਚ ਇੱਥੇ ਹੋਇਆ ਕਰਨਗੇ | ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਕਾਬਲ ਡਾਕਟਰਾਂ ਕੋਲ ਭੀੜ ਰਹਿੰਦੀ ਉਹ ਆਮ ਆਦਮੀ ਕਲੀਨਿਕ ਖੱੁਲਣ ਨਾਲ ਘਟ ਜਾਵੇਗੀ ਅਤੇ ਗੰਭੀਰ ਕਿਸਮ ਦੀਆਂ ਬਿਮਾਰੀਆਂ ਦਾ ਸਾਹਮਣਾ ਕਰ ਰਹੇ ਮਰੀਜ਼ਾਂ ਨੂੰ ਕਾਬਲ ਡਾਕਟਰ ਚੰਗੀ ਤਰ੍ਹਾਂ ਚੈੱਕਅਪ ਕਰ ਕੇ ਇਲਾਜ ਕਰ ਸਕਣਗੇ | ਗ਼ਰੀਬ ਲੋਕਾਂ ਦੇ ਕਈ ਤਰ੍ਹਾਂ ਦੇ ਖ਼ਰਚੇ ਆਵਾਜਾਈ ਦੇ ਘੱਟ ਜਾਣਗੇ | ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਓ.ਪੀ.ਡੀ. ਸੇਵਾਵਾਂ, ਪਰਿਵਾਰ ਨਿਯੋਜਨ ਸੇਵਾਵਾਂ ਵੀ ਰਹਿਣਗੀਆਂ | ਮੰਚ ਸੰਚਾਲਨ ਬਲਾਕ ਐਕਸਟੈਨਸ਼ਨ ਐਜੂਕੇਟਰ ਗੌਤਮ ਰਿਸ਼ੀ ਵਲੋਂ ਕੀਤਾ ਗਿਆ | ਇਸ ਮੌਕੇ ਸਿਵਲ ਸਰਜਨ ਬਰਨਾਲਾ ਡਾ: ਜਸਬੀਰ ਸਿੰਘ ਔਲਖ, ਐਸ.ਡੀ.ਐਮ. ਗੋਪਾਲ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ: ਨਵਜੋਤਪਾਲ ਸਿੰਘ ਭੁੱਲਰ, ਨਾਇਬ ਤਹਿਸੀਲਦਾਰ ਹਮੀਸ ਕੁਮਾਰ, ਡੀ.ਐਸ.ਪੀ. ਰਵਿੰਦਰ ਸਿੰਘ, ਮੈਡੀਕਲ ਅਫ਼ਸਰ ਡਾ: ਗੁਰਸਾਗਰਦੀਪ ਸਿੰਘ ਸਿੱਧੂ, ਸਰਪੰਚ ਪ੍ਰਗਟ ਸਿੰਘ, ਜਗਦੇਵ ਸਿੰਘ, ਜਗਸੀਰ ਸਿੰਘ ਧੀਮਾਨ, ਕੌਰ ਸਿੰਘ ਸੰਤਪੁਰਾ, ਅੰਗਤ ਸਿੰਘ ਧਾਲੀਵਾਲ, ਹਰਪ੍ਰੀਤ ਸਿੰਘ ਹੈਪੀ ਕਲੱਬ ਪ੍ਰਧਾਨ, ਬਲਤੇਜ ਸਿੰਘ, ਪਰਮਿੰਦਰ ਸਿੰਘ, ਦਰਸ਼ਨ ਸਿੰਘ ਖ਼ਾਲਸਾ, ਅੰਮਿ੍ਤਪਾਲ ਸਿੰਘ, ਸੁਖਚੈਨ ਸਿੰਘ ਫ਼ੌਜੀ, ਜਗਸੀਰ ਸਿੰਘ ਫ਼ੌਜੀ, ਸਰਪੰਚ ਸੁਰਜੀਤ ਕੌਰ, ਜਸਵਿੰਦਰ ਸਿੰਘ ਜੱਸੀ, ਹਰਦੀਪ ਸਿੰਘ ਹੈਰੀ ਧੂਰਕੋਟ, ਅਮਨਾ ਦਰਾਜ, ਰੇਸ਼ਮ ਸਿੰਘ ਪੀ.ਏ, ਗੁਰਤੇਜ ਸਿੰਘ ਤੇਜੀ, ਅਵਤਾਰ ਸਿੰਘ ਖ਼ਾਲਸਾ, ਐਸ.ਐਚ.ਓ ਜਸਵੀਰ ਸਿੰਘ ਚਹਿਲ, ਪਰਜਿੰਦਰ ਕੌਰ, ਮੰਗਤ ਸਿੰਘ, ਮਨੀਸ਼ਾ ਰਾਣੀ ਤੇ ਪਿੰਡ ਨਿਵਾਸੀ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਲੋੜਵੰਦਾਂ ਦੀ ਸਹਾਇਤਾ ਲਈ ਜ਼ਿਲ੍ਹਾ ਪੱਧਰੀ ਪੈਨਸ਼ਨ ਕੈਂਪ ਅੱਜ

ਧਨੌਲਾ, 16 ਅਗਸਤ (ਜਤਿੰਦਰ ਸਿੰਘ ਧਨੌਲਾ)-ਜ਼ਿਲ੍ਹਾ ਬਰਨਾਲਾ ਅੰਦਰ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਅੰਗਹੀਣ ਪੈਨਸ਼ਨ ਅਤੇ ਆਸ਼ਰਿਤ ਬੱਚਿਆਂ ਦੀ ਸਹਾਇਤਾ ਲਈ ਪੈਨਸ਼ਨ ਕੈਂਪ 17 ਅਗਸਤ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ...

ਪੂਰੀ ਖ਼ਬਰ »

ਭਾਰੀ ਅਸਲ੍ਹੇ ਸਮੇਤ ਤਿੰਨ ਵਿਅਕਤੀ ਕਾਬੂ

ਬਰਨਾਲਾ, 16 ਅਗਸਤ (ਰਾਜ ਪਨੇਸਰ)-ਸੀ.ਆਈ.ਏ. ਸਟਾਫ਼ ਨੂੰ ਾ ਤਿੰਨ ਵਿਅਕਤੀਆਂ ਨੂੰ ਭਾਰੀ ਅਸਲੇ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਹੋਈ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਬਲਕਰਨ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ, ਐਸ.ਡੀ. (ਡੀ.) ਰਮਨੀਸ਼ ...

ਪੂਰੀ ਖ਼ਬਰ »

ਪਿੰਡ ਛੀਨੀਵਾਲ ਖ਼ੁਰਦ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ

ਟੱਲੇਵਾਲ, 16 ਅਗਸਤ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਪਿੰਡ ਛੀਨੀਵਾਲ ਦੇ ਗੁਰਦੁਆਰਾ ਪੱਤੀ ਬਾਵੋ ਵਿਖੇ ਪ੍ਰਧਾਨ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ | ਮੀਟਿੰਗ ਦੌਰਾਨ ਲਖੀਮਪੁਰ ਖੀਰੀ ਦੇ ਕਾਤਲਾਂ ਨੂੰ ਸਜਾ ਦਿਵਾਉਣ ਲਈ ਜੋ ਸੰਯੁਕਤ ...

ਪੂਰੀ ਖ਼ਬਰ »

ਡੇਰਾ ਬਾਬਾ ਭਜਨ ਸਿੰਘ ਦੀਵਾਨਾ ਵਲੋਂ ਗਉੂਸ਼ਾਲਾਵਾਂ 'ਚ ਦਵਾਈਆਂ ਵੰਡੀਆਂ

ਟੱਲੇਵਾਲ, 16 ਅਗਸਤ (ਸੋਨੀ ਚੀਮਾ)-ਪਿਛਲੇ ਦੋ ਹਫ਼ਤਿਆਂ ਤੋਂ ਚਮੜੀ ਰੋਗ ਲੰਪੀ ਸਕਿੱਨ ਨਾਲ ਗੋਕਾ ਪਸ਼ੂ ਲਗਾਤਾਰ ਸ਼ਿਕਾਰ ਹੋ ਰਹੇ ਹਨ ਤੇ ਇਹ ਬਿਮਾਰੀ ਲਗਾਤਾਰ ਵੱਧ ਰਹੀ ਹੈ | ਇਸ ਦੇ ਇਲਾਜ ਲਈ ਲੋਕਾਂ ਵਲੋਂ ਆਪਣੇ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ | ਜਿੱਥੇ ਨੌਜਵਾਨ ਵੱਡੀ ...

ਪੂਰੀ ਖ਼ਬਰ »

ਸਿਵਲ ਹਸਪਤਾਲ ਬਚਾਉ ਕਮੇਟੀ ਦੇ ਵਫ਼ਦ ਵਲੋਂ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨਾਲ ਮੁਲਾਕਾਤ

ਬਰਨਾਲਾ, 16 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸਿਵਲ ਹਸਪਤਾਲ ਬਚਾਉ ਕਮੇਟੀ ਦਾ ਵਫ਼ਦ ਸਿਵਲ ਹਸਪਤਾਲ ਬਰਨਾਲਾ ਨੂੰ ਮੌਜੂਦਾ ਸਥਾਨ 'ਤੇ ਹੀ ਅਪਗ੍ਰੇਡ ਕਰ ਕੇ 200 ਬੈੱਡ ਦਾ ਜ਼ਿਲ੍ਹਾ ਹਸਪਤਾਲ ਬਣਾਉਣ ਅਤੇ ਬਰਨਾਲਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਸਿਹਤ ਸਬੰਧੀ ਦਰਪੇਸ਼ ...

ਪੂਰੀ ਖ਼ਬਰ »

ਆਮ ਆਦਮੀ ਕਲੀਨਿਕ ਦੇ ਉਦਘਾਟਨ ਦੇ ਦੂਜੇ ਦਿਨ ਹੀ ਮਰੀਜ਼ਾਂ 'ਚ ਨਿਰਾਸ਼ਾ

ਸ਼ਹਿਣਾ, 16 ਅਗਸਤ (ਸੁਰੇਸ਼ ਗੋਗੀ)-ਹਲਕਾ ਭਦੌੜ ਦੇ ਪਿੰਡ ਉਗੋਕੇ ਵਿਖੇ ਆਜ਼ਾਦੀ ਦਿਹਾੜੇ ਮੌਕੇ ਆਮ ਆਦਮੀ ਕਲੀਨਿਕ ਦੇ ਉਦਘਾਟਨ ਦੇ ਦੂਜੇ ਦਿਨ ਹੀ ਅੱਜ ਮਰੀਜਾਂ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ | ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਦੇ 75 ਵਿਧਾਨ ਸਭਾ ...

ਪੂਰੀ ਖ਼ਬਰ »

ਪਿੰਡ ਚੀਮਾ ਵਿਖੇ ਮਿ੍ਤਕ ਗੋਕਾ ਪਸ਼ੂਆਂ ਦੇ ਹੱਲ ਲਈ ਅੱਗੇ ਆਏ 'ਆਪ' ਆਗੂ ਤੇ ਪੰਚ

ਟੱਲੇਵਾਲ, 16 ਅਗਸਤ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਬੀਤੇ ਦੋ ਹਫ਼ਤਿਆਂ ਤੋਂ ਗੋਕਾ ਪਸ਼ੂਆਂ ਵਿਚ ਫੈਲੀ ਲੰਪੀ ਸਕਿੰਨ ਵਰਗੀ ਨਾਮੁਰਾਦ ਬਿਮਾਰੀ ਕਾਰਨ ਪਸ਼ੂ ਪਾਲਕਾਂ ਦੇ ਅਨੇਕਾਂ ਦੁਧਾਰੂ ਪਸ਼ੂ ਇਸ ਬਿਮਾਰੀ ਦੀ ਭੇਟ ਚੜ੍ਹ ਚੁੱਕੇ ਹਨ | ਜਿਸ 'ਤੇ ਕੁਝ ਪਸ਼ੂ ਪਾਲਕ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਪੱਖੋਂ ਕੈਂਚੀਆਂ ਵਿਖੇ ਕੇਸਰੀ ਮਾਰਚ

ਸ਼ਹਿਣਾ, 16 ਅਗਸਤ (ਸੁਰੇਸ਼ ਗੋਗੀ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਸਰਕਲ ਸ਼ਹਿਣਾ ਵਲੋਂ ਸਨਅਤੀ ਕਸਬਾ ਪੱਖੋਂ ਕੈਂਚੀਆਂ ਵਿਖੇ ਕੇਸਰੀ ਮਾਰਚ ਕਰਨ ਉਪਰੰਤ ਅੱਧੇ ਘੰਟੇ ਲਈ ਮੱੁਖ ਚੌਂਕ ਵਿਚ ਬੰਦੀ ਸਿੰਘਾਂ ਦੇ ਹੱਕ ਵਿਚ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ...

ਪੂਰੀ ਖ਼ਬਰ »

ਪਿੰਡ ਰਾਮਗੜ੍ਹ ਦੀ ਪੰਚਾਇਤ ਨੇ ਹੱਡਾਰੋੜੀ ਵਿਚ ਮਿ੍ਤਕ ਪਸ਼ੂਆਂ ਨੂੰ ਦਬਾਇਆ

ਟੱਲੇਵਾਲ, 16 ਅਗਸਤ (ਸੋਨੀ ਚੀਮਾ)-ਪਿਛਲੇ ਸਮੇਂ ਤੋਂ ਪੰਜਾਬ ਸਮੇਤ ਇਲਾਕਾ ਟੱਲੇਵਾਲ ਦੇ ਪਿੰਡਾਂ ਵਿਚ ਫੈਲੀ ਲੰਪੀ ਸਕਿੰਨ ਬਿਮਾਰੀ ਨੇ ਪਸ਼ੂ ਪਾਲਕਾਂ ਨੂੰ ਆਰਥਿਕ ਮੰਦਹਾਲੀ ਵੱਲ ਧੱਕ ਦਿੱਤਾ ਹੈ | ਜਿਸ ਲਈ ਪਿੰਡਾਂ ਦੇ ਪਸ਼ੂ ਪਾਲਕ ਸਰਕਾਰ ਦੀ ਰਾਹ ਤਾਂ ਦੇਖ ਹੀ ਰਹੇ ...

ਪੂਰੀ ਖ਼ਬਰ »

ਵਾਰਡ ਅਟੈਂਡੈਂਟ ਯੂਨੀਅਨ ਪੰਜਾਬ ਨੇ ਮੰਗਾਂ ਸਬੰਧੀ ਸਿਹਤ ਮੰਤਰੀ ਨੂੰ ਸੌਂਪਿਆ ਮੰਗ-ਪੱਤਰ

ਬਰਨਾਲਾ, 16 ਅਗਸਤ (ਨਰਿੰਦਰ ਅਰੋੜਾ)-ਵਾਰਡ ਅਟੈਂਡੈਂਟ ਯੂਨੀਅਨ ਪੰਜਾਬ ਵਲੋਂ ਮੀਤ ਪ੍ਰਧਾਨ ਹਰਬੰਸ ਸਿੰਘ ਬਰਨਾਲਾ ਦੀ ਅਗਵਾਈ ਵਿਚ ਬਰਨਾਲਾ ਪਹੁੰਚੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੂੰ ਯੂਨੀਅਨ ਦੀਆਂ ਮੰਗਾਂ ਸੰਬੰਧੀ ਮੰਗ-ਪੱਤਰ ਦਿੱਤਾ ਗਿਆ | ਆਗੂਆਂ ਨੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਸ਼ਹਿਣਾ ਵਿਖੇ ਬੰਦੀ ਸਿੰਘਾਂ ਦੇ ਹੱਕ ਵਿਚ ਕੇਸਰੀ ਮਾਰਚ

ਸ਼ਹਿਣਾ, 16 ਅਗਸਤ (ਸੁਰੇਸ਼ ਗੋਗੀ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਬੰਦੀ ਸਿੰਘਾ ਦੀ ਰਿਹਾਈ ਲਈ ਸ਼ਹਿਣਾ ਦੀ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੋਂ ਕੇਸਰੀ ਮਾਰਚ ਕੀਤਾ ਗਿਆ | ਬਾਬਾ ਨਿਰਮਲ ਸਿੰਘ ਖ਼ਾਲਸਾ ਨੇ ਦੱਸਿਆ ਕਿ ਸ: ਸਿਮਰਨਜੀਤ ਸਿੰਘ ਮਾਨ ਦੇ ਆਦੇਸ਼ਾਂ ...

ਪੂਰੀ ਖ਼ਬਰ »

ਭਗਵੰਤ ਮਾਨ ਸਰਕਾਰ ਚੋਣਾਂ ਦੌਰਾਨ ਰਾਜ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਬੁਰੀ ਤਰਾਂ ਫ਼ੇਲ੍ਹ ਸਾਬਤ ਹੋਈ-ਪਰਮਿੰਦਰ ਸਿੰਘ ਢੀਂਡਸਾ

ਮਹਿਲ ਕਲਾਂ, 16 ਅਗਸਤ (ਅਵਤਾਰ ਸਿੰਘ ਅਣਖੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਰਾਜ ਦੇ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਵਾਅਦੇ ਕਰਨ ਵਿਚ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ | ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਬੱਚਿਆਂ ਨਾਲ ਭਰੀ ਸਕੂਲੀ ਬੱਸ 'ਤੇ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਹਮਲਾ

ਬਰਨਾਲਾ, 16 ਅਗਸਤ (ਨਰਿੰਦਰ ਅਰੋੜਾ)-ਸਥਾਨਕ ਠੀਕਰੀਵਾਲਾ ਚੌਕ 'ਤੇ ਕੇ.ਵੀ.ਐਸ. ਸਕੂਲ ਏਅਰ ਫੋਰਸ ਸਟੇਸ਼ਨ ਬਰਨਾਲਾ ਦੀ ਬੱਸ 'ਤੇ ਕੁਝ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ ਪਰ ਡਰਾਈਵਰ ਨੇ ਬੱਸ ਨੂੰ ਤੇਜ਼ ਭਜਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX