ਤਾਜਾ ਖ਼ਬਰਾਂ


ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  33 minutes ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  50 minutes ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  about 1 hour ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  about 1 hour ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 minute ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  about 2 hours ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  about 2 hours ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  about 3 hours ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  about 3 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  about 3 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  about 2 hours ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  about 4 hours ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  about 3 hours ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 4 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  1 minute ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  about 5 hours ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  about 4 hours ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  about 5 hours ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  about 5 hours ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਧਵਨ, ਰੋਹਿਤ ਤੋਂ ਬਾਅਦ ਕੋਹਲੀ ਵੀ ਆਊਟ, 13.3 ਓਵਰਾਂ ਤੋਂ ਬਾਅਦ ਭਾਰਤ 57/3
. . .  about 5 hours ago
2047 ਤੱਕ ਭਾਰਤ ਨੂੰ ਬਣਾਉਣਾ ਹੈ ਇਕ ਵਿਕਸਤ ਦੇਸ਼-ਹਰਦੀਪ ਪੁਰੀ
. . .  about 5 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੋਟ ਪਾਉਣ ਤੋਂ ਬਾਅਦ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਅਸੀਂ 2047 ਤੱਕ ਭਾਰਤ ਨੂੰ ਇਕ ਵਿਕਸਤ ਦੇਸ਼ ਬਣਾਉਣਾ ਹੈ।ਹਾਲ ਹੀ ਵਿਚ ਇਕ ਰਿਪੋਰਟ ਵਿਚ ਭਵਿੱਖਬਾਣੀ ਕੀਤੀ ਗਈ ਹੈ ਕਿ ਅਗਲੇ...
ਰਿਸ਼ਵ ਪੰਤ ਬੰਗਲਾਦੇਸ਼ ਖ਼ਿਲਾਫ਼ ਇਕ ਦਿਨਾਂ ਲੜੀ ਤੋਂ ਬਾਹਰ
. . .  about 6 hours ago
ਮੁੰਬਈ, 4 ਦਸੰਬਰ-ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵਲੋਂ ਕੀਤੇ ਟਵੀਟ ਅਨੁਸਾਰ ਬੀ.ਸੀ.ਸੀ.ਆਈ. ਦੀ ਮੈਡੀਕਲ ਟੀਮ ਨਾਲ ਸਲਾਹ ਕਰਕੇ ਰਿਸ਼ਵ ਪੰਤ ਨੂੰ ਬੰਗਲਾਦੇਸ਼ ਖ਼ਿਲਾਫ਼ ਇਕ ਦਿਨਾਂ ਲੜੀ ਤੋਂ ਬਾਹਰ ਕਰ ਦਿੱਤਾ ਗਿਆ...
ਅਸੀਂ ਅਗਲੇ 5 ਸਾਲਾਂ 'ਚ ਦਿੱਲੀ ਨੂੰ ਕਰਨਾ ਹੈ ਸਾਫ਼-ਕੇਜਰੀਵਾਲ
. . .  about 6 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਹੋ ਰਹੀ ਵੋਟਿੰਗ ਦੌਰਾਨ ਵੋਟ ਪਾਉਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕਰਦਾ ਹਾਂ। ਅਸੀਂ ਦੇਖ ਸਕਦੇ ਹਾਂ ਕਿ ਹਰ ਪਾਸੇ ਕੂੜਾ ਪਿਆ ਹੈ। ਇਹ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਬੰਗਲਾਦੇਸ਼ ਵਲੋਂ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  about 5 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਸ਼ੇਰ-ਏ-ਬੰਗਲਾ ਸਟੇਡੀਅਮ 'ਚ ਹੋਣ ਜਾ ਰਿਹਾ ਹੈ। ਟਾਸ ਜਿੱਤ ਕੇ ਬੰਗਲਾਦੇਸ਼ ਦੇ ਕਪਤਾਨ ਲਿਟਨ ਦਾਸ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫ਼ਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਸ੍ਰੀ ਮੁਕਤਸਰ ਸਾਹਿਬ

ਭਾਗਸਰ ਅਤੇ ਭੂੰਦੜ ਵਿਖੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, ਮੰਡੀ ਲੱਖੇਵਾਲੀ, 16 ਅਗਸਤ (ਰਣਜੀਤ ਸਿੰਘ ਢਿੱਲੋਂ, ਮਿਲਖ ਰਾਜ)-ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸੁਤੰਤਰਤਾ ਦਿਵਸ ਮੌਕੇ 'ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਦੋਦਾ, 16 ਅਗਸਤ (ਰਵੀਪਾਲ) - ਪਿੰਡ ਮੱਲਣ ਦੇ ਦੌ ਮੋਟਰਸਾਈਕਲ ਸਵਾਰ ਬਠਿੰਡਾ-ਸ੍ਰੀ ਮੁਕਤਸਰ ਸਾਹਿਬ ਮੁੱਖ ਮਾਰਗ 'ਤੇ ਮੋਟਰਸਾਈਕਲ ਦੀ ਆਵਾਰਾ ਪਸ਼ੂ ਨਾਲ ਵੱਜਣ ਕਰਕੇ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ ਹੋਣ ਦਾ ਦੁੱਖਦਾਈ ਸਮਾਚਾਰ ਮਿਲਿਆ | ਰਣਜੀਤ ਸਿੰਘ ਮੱਲਣ ਤੋਂ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਨੇ ਰਾਸ਼ਟਰਪਤੀ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਭੇਜਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 16 ਅਗਸਤ (ਰਣਜੀਤ ਸਿੰਘ ਢਿੱਲੋਂ) - ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਪੰਜਾਬ ਅੰਦਰ ਅਗਨੀਪਥ ਯੋਜਨਾ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਰਾਸ਼ਟਰਪਤੀ ਅਤੇ ਪਸ਼ੂਆਂ ਦੀ ਲੰਪੀ ਸਕਿਨ ਬਿਮਾਰੀ ਦੇ ਸਬੰਧ ਵਿਚ ਮੁੱਖ ...

ਪੂਰੀ ਖ਼ਬਰ »

ਬਾਰਿਸ਼ਾਂ ਨਾਲ ਖਸਤਾ ਹੋਏ ਕਮਰੇ ਦੀ ਡਿੱਗੀ ਛੱਤ

ਲੰਬੀ, 16 ਅਗਸਤ (ਸ਼ਿਵਰਾਜ ਸਿੰਘ ਬਰਾੜ) - ਬੀਤੇ ਦਿਨ ਪਿੰਡ ਥਰਾਜਵਾਲਾ ਵਿਖੇ ਮਜ਼ਦੂਰੀ ਕਰਨ ਵਾਲੇ ਗ਼ਰੀਬ ਪਰਿਵਾਰ ਦੇ ਕਮਰੇ ਦੀ ਛੱਤ ਡਿੱਗਣ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਨਾਲ ਕਮਰੇ ਵਿਚ ਪਿਆ ਸਾਮਾਨ ਵੀ ਨੁਕਸਾਨਿਆ ਗਿਆ ਹੈ | ਗੋਰਾ ਸਿੰਘ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਸਮਾਗਮ 'ਚ ਸੱਦਾ ਪੱਤਰ ਨਾ ਦੇਣ 'ਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟਾਇਆ

ਰੁਪਾਣਾ, 16 ਅਗਸਤ (ਜਗਜੀਤ ਸਿੰਘ) - ਰੁਪਾਣਾ ਜਨ ਸਹਾਰਾ ਕਲੱਬ ਮੈਂਬਰਾਂ ਦੀ ਮੀਟਿੰਗ ਕਲੱਬ ਦੇ ਪ੍ਰਧਾਨ ਗੁਰਮੀਤ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਕਲੱਬ ਦੇ ਸਾਰੇ ਮੈਂਬਰਾਂ ਨੇ ਭਾਗ ਲਿਆ | ਇਸ ਮੌਕੇ ਕਲੱਬ ਮੈਂਬਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ...

ਪੂਰੀ ਖ਼ਬਰ »

16 ਅਗਸਤ ਨੂੰ ਸਕੂਲ ਆਉਣ ਬਾਰੇ ਸਰਕਾਰੀ ਸਕੂਲਾਂ ਦਾ ਸਟਾਫ਼ ਰਿਹਾ ਭੰਬਲਭੂਸੇ 'ਚ....

ਲੰਬੀ, 16 ਅਗਸਤ (ਮੇਵਾ ਸਿੰਘ) - ਸਵੇਰੇ 16 ਅਗਸਤ ਨੂੰ ਖ਼ਾਸਕਰ ਸਰਕਾਰੀ ਸਕੂਲਾਂ ਦੇ ਲੈਕਚਰਾਰ ਤੇ ਅਧਿਆਪਕਾਂ ਨੂੰ ਘਰਾਂ ਤੋਂ ਸਕੂਲ ਜਾਣ ਲਈ ਭੰਬਲਭੂਸੇ ਵਾਲੀ ਸਥਿਤੀ ਬਣੀ ਰਹੀ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਵਲੋਂ ਬੀਤੇ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਆਜ਼ਾਦੀ ਦਿਹਾੜੇ 'ਤੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 16 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਆਜ਼ਾਦੀ ਦਿਹਾੜੇ ਮੌਕੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਕੂਲਾਂ ਦੇ ਬੱਚਿਆਂ ਵਲੋਂ ਵਰ੍ਹਦੇ ਮੀਂਹ ਵਿਚ ਭੰਗੜੇ ਅਤੇ ਗਿੱਧੇ ਦੀ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਨੂੰ ਸਮਰਪਿਤ ਵਾਤਾਵਰਨ ਸੰਭਾਲ ਪ੍ਰੋਗਰਾਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 16 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ) - ਅਗਰਵਾਲ ਸਮਾਜ ਸਭਾ ਅਤੇ ਸਵੱਛ ਮੁਕਤਸਰ ਅਭਿਆਨ ਐੱਨ.ਜੀ.ਓ. ਵਲੋਂ ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਕੌਂਸਲ ਦੇ ਸਹਿਯੋਗ ਨਾਲ ਸਥਾਨਕ ਕੋਟਕਪੂਰਾ ਰੋਡ ਪੁਰਾਣੀ ਜੇਲ੍ਹ ਵਾਲੀ ਥਾਂ 'ਤੇ ਆਜ਼ਾਦੀ ਦੇ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਆਜ਼ਾਦੀ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 16 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਸਕੂਲਾਂ ਵਿਚ ਆਜ਼ਾਦੀ ਦਿਵਸ ਮੌਕੇ ਵੱਖ-ਵੱਖ ਸਮਾਗਮ ਕਰਵਾਏ ਗਏ | ਸਥਾਨਕ ਮੌੜ ਰੋਡ ਸਥਿਤ ਸੀ.ਆਰ.ਐੱਮ. ਡੀ.ਏ.ਵੀ. ਮਾਡਲ ਹਾਈ ਸਕੂਲ ਵਿਖੇ ਪਿ੍ੰਸੀਪਲ ਹਰਪਾਲ ਕੌਰ ਦੀ ਅਗਵਾਈ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ 'ਤੇ ਮਾਸ ਪੀ.ਟੀ. ਸ਼ੋਅ 'ਚ ਲੜਕਿਆਂ ਦਾ ਸ਼ਾਨਦਾਰ ਪ੍ਰਦਰਸ਼ਨ

• ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤਾ ਗਿਆ ਸਨਮਾਨਿਤ ਸ੍ਰੀ ਮੁਕਤਸਰ ਸਾਹਿਬ, 16 ਅਗਸਤ (ਰਣਜੀਤ ਸਿੰਘ ਢਿੱਲੋਂ) - ਆਜ਼ਾਦੀ ਦਿਹਾੜੇ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸ੍ਰੀ ...

ਪੂਰੀ ਖ਼ਬਰ »

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਸ਼ਹਿਰੀ ਡਿਸਪੋਜ਼ਲਾਂ ਦਾ ਕੀਤਾ ਅਚਨਚੇਤ ਨਿਰੀਖਣ

ਸ੍ਰੀ ਮੁਕਤਸਰ ਸਾਹਿਬ, 16 ਅਗਸਤ (ਰਣਜੀਤ ਸਿੰਘ ਢਿੱਲੋਂ) - ਬੀਤੇ ਕਈ ਦਿਨਾਂ ਤੋਂ ਸ਼ਹਿਰ ਵਿਚ ਸੀਵਰੇਜ ਦੀ ਪੇਸ਼ ਆ ਰਹੀ ਸਮੱਸਿਆ ਦੇ ਹੱਲ ਲਈ ਅੱਜ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਸਥਾਨਕ ਬੱਲਮਗੜ੍ਹ ਰੋਡ ਅਤੇ ਜਲਾਲਾਬਾਦ ਰੋਡ 'ਤੇ ਬਣੇ ਡਿਸਪੋਜਲਾਂ ਦਾ ਅਚਨਚੇਤ ...

ਪੂਰੀ ਖ਼ਬਰ »

ਭਾਜਪਾ ਯੁਵਾ ਮੋਰਚਾ ਵਲੋਂ ਤਿਰੰਗਾ ਯਾਤਰਾ ਕੱਢੀ

ਲੰਬੀ, 16 ਅਗਸਤ (ਮੇਵਾ ਸਿੰਘ) - ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਦੀ ਅਗਵਾਈ ਹੇਠ ਭਾਜਪਾ ਯੁਵਾ ਮੋਰਚਾ ਵਲੋਂ ਜ਼ਿਲ੍ਹਾ ਪ੍ਰਧਾਨ ਜਸਕਰਨ ਸਿੰਘ ਧੌਲਾ, ਅੰਗਰੇਜ਼ ਸਿੰਘ ਉੜਾਂਗ ਅਤੇ ਕਾਰਜ ਸਿੰਘ ਮਿੱਡਾ ਵਲੋਂ ਹਲਕਾ ਲੰਬੀ ਵਿਚ ਆਜ਼ਾਦੀ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਗੇਟ ਰੈਲੀ

ਸ੍ਰੀ ਮੁਕਤਸਰ ਸਾਹਿਬ, 16 ਅਗਸਤ (ਰਣਜੀਤ ਸਿੰਘ ਢਿੱਲੋਂ) - ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਦਿੱਤੇ ਗਏ ਸੱਦੇ ਅਨੁਸਾਰ ਟੈਕਨੀਕਲ ਸਰਵਿਸਿਜ਼ ਯੂਨੀਅਨ ਭੰਗਲ ਪੰਜਾਬ ਵਲੋਂ ਠੇਕਾ ਮੁਲਾਜ਼ਮਾਂ ਨਾਲ ਸਾਂਝੇ ਤੌਰ 'ਤੇ ਸਬ ਡਵੀਜ਼ਨ ਬਰੀਵਾਲਾ ਵਿਖੇ ਗੇਟ ਰੈਲੀ ਕੀਤੀ ਗਈ, ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਕੇਸਰੀ ਝੰਡਾ ਲਹਿਰਾ ਕੇ ਮਨਾਇਆ ਗੁਲਾਮੀ ਦਿਵਸ

ਸ੍ਰੀ ਮੁਕਤਸਰ ਸਾਹਿਬ, 16 ਅਗਸਤ (ਰਣਜੀਤ ਸਿੰਘ ਢਿੱਲੋਂ) - ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਸਾਬਕਾ ਸ਼ਹਿਰੀ ਪ੍ਰਧਾਨ ਬਲਵੰਤ ਸਿੰਘ ਫੌਜੀ ਦੀ ਅਗਵਾਈ ਵਿਚ ਵਰਕਰਾਂ ਵਲੋਂ 15 ਅਗਸਤ ਨੂੰ ਕੇਸਰੀ ਝੰਡੇ ਲਹਿਰਾਏ ਗਏ | ਗੁਰਦੁਆਰਾ ਟਿੱਬੀ ਸਾਹਿਬ ਨੇੜੇ ਬਣੇ ਯਾਦਗਾਰੀ ...

ਪੂਰੀ ਖ਼ਬਰ »

ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਰੋਸ ਰੈਲੀ

ਮਲੋਟ, 16 ਅਗਸਤ (ਪਾਟਿਲ)-ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਮਲੋਟ ਵਿਖੇ ਇਕ ਰੈਲੀ ਕੱਢੀ ਗਈ | ਇਸ ਮੌਕੇ ਉਨ੍ਹਾਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਆਗੂਆਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਬਿਜਲੀ ਖੇਤਰ ਦਾ ਨਿੱਜੀਕਰਨ ਬੰਦ ਕੀਤਾ ਜਾਵੇ, ...

ਪੂਰੀ ਖ਼ਬਰ »

ਸੀ.ਆਰ.ਐੱਮ. ਡੀ.ਏ.ਵੀ. ਮਾਡਲ ਹਾਈ ਸਕੂਲ ਵਿਖੇ 76ਵਾਂ ਆਜ਼ਾਦੀ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 16 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ) - ਸ੍ਰੀ ਮੁਕਤਸਰ ਸਾਹਿਬ ਦੇ ਮੌੜ ਰੋਡ ਸਥਿਤ ਸੀ.ਆਰ.ਐੱਮ. ਡੀ.ਏ.ਵੀ. ਮਾਡਲ ਹਾਈ ਸਕੂਲ ਵਿਖੇ ਪਿ੍ੰਸੀਪਲ ਸ੍ਰੀਮਤੀ ਹਰਪਾਲ ਕੌਰ ਦੀ ਅਗਵਾਈ ਹੇਠ ਸਮੂਹ ਸਟਾਫ਼ ਦੇ ਸਹਿਯੋਗ ਅਤੇ ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ. ਐਲ. ਕੰਟਰੈਚੂਅਲ ਵਰਕਰ ਯੂਨੀਅਨ ਵਲੋਂ ਰੋਸ ਰੈਲੀ

ਸ੍ਰੀ ਮੁਕਤਸਰ ਸਾਹਿਬ, 16 ਅਗਸਤ (ਰਣਜੀਤ ਸਿੰਘ ਢਿੱਲੋਂ) - ਪੀ.ਐੱਸ.ਪੀ.ਸੀ.ਐੱਲ. ਅਤੇ ਪੀ.ਐੱਸ.ਟੀ.ਸੀ. ਐੱਲ. ਕੰਟਰੈਚੂਅਲ ਵਰਕਰ ਯੂਨੀਅਨ ਦੇ ਬੈਨਰ ਹੇਠ ਮੁਲਾਜ਼ਮਾਂ ਵਲੋਂ ਗੋਨਿਆਣਾ 400 ਕੇ.ਵੀ. ਗਰਿੱਡ ਸ੍ਰੀ ਮੁਕਤਸਰ ਸਾਹਿਬ ਸਬ ਡਵੀਜ਼ਨ ਦੇ ਪ੍ਰਧਾਨ ਗੁਰਵਿੰਦਰ ਸਿੰਘ ਦੀ ...

ਪੂਰੀ ਖ਼ਬਰ »

ਸੱਪ ਲੜਨ ਨਾਲ ਮਜ਼ਦੂਰ ਦੀ ਮੌਤ

ਦੋਦਾ, 16 ਅਗਸਤ (ਰਵੀਪਾਲ)-ਸਥਾਨਕ ਨਗਰ ਦੇ ਗ਼ਰੀਬ ਮਜ਼ਦੂਰ ਦੀ ਕੁਝ ਦਿਨ ਪਹਿਲਾ ਖੇਤ ਵਿਚ ਜ਼ਹਿਰੀਲੀ ਚੀਜ਼ ਲੜਨ ਨਾਲ ਦੁੱਖਦਾਈ ਮੌਤ ਹੋ ਗਈ | ਮਿ੍ਤਕ ਦੇ ਕਰੀਬੀ ਰਿਸ਼ਤੇਦਾਰ ਨੇ ਦੱਸਿਆ ਕਿ ਗੁਰਮੀਤ ਸਿੰਘ ਪੁੱਤਰ ਮੰਗੂ ਸਿੰਘ ਵਾਸੀ ਦੋਦਾ ਜੋ ਕਿ ਮਜ਼ਦੂਰੀ ਕਰਕੇ ਆਪਣੇ ...

ਪੂਰੀ ਖ਼ਬਰ »

ਨਜ਼ਮ ਖੁਰਾਣਾ ਨੇ ਲਗਾਤਾਰ ਜਿੱਤਿਆ ਦੂਜਾ ਮਿਸ ਤੀਜ ਐਵਾਰਡ

ਮਲੋਟ, 16 ਅਗਸਤ (ਪਾਟਿਲ)-ਬੀਤੇ ਦਿਨੀਂ ਐਡਵਰਡ ਗੰਜ ਗੈਸਟ ਹਾਊਸ ਮਲੋਟ ਵਿਖੇ ਪੰਜਾਬੀ ਸੱਭਿਆਚਾਰ ਨੂੰ ਸਮਰਪਿਤ ਪ੍ਰੋਗਰਾਮ 'ਮੇਲਾ ਤੀਆਂ ਦਾ' ਵਿਚ ਨਜ਼ਮ ਖੁਰਾਣਾ ਨੇ ਸੀਨੀਅਰ ਵਰਗ ਵਿਚ ਦੂਜੀ ਵਾਰ ਮਿਸ ਤੀਜ ਐਵਾਰਡ ਜਿੱਤਿਆ | ਇਕ ਹਫ਼ਤੇ ਵਿਚ ਨਜ਼ਮ ਨੇ ਲਗਾਤਾਰ 2 ਮਿਸ ...

ਪੂਰੀ ਖ਼ਬਰ »

60 ਲੀਟਰ ਲਾਹਣ ਅਤੇ ਭੱਠੀ ਦੇ ਸਾਮਾਨ ਸਮੇਤ ਕਾਬੂ

ਮੰਡੀ ਬਰੀਵਾਲਾ, 16 ਅਗਸਤ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਟੀਟੂ ਸਿੰਘ ਪੁੱਤਰ ਠਾਣਾ ਸਿੰਘ ਵਾਸੀ ਹਰੀਕੇ ਕਲਾਂ ਨੂੰ 60 ਲੀਟਰ ਲਾਹਣ ਅਤੇ ਭੱਠੀ ਦਾ ਸਮਾਨ ਸਮੇਤ ਕਾਬੂ ਕਰ ਕੇ ਉਸਦੇ ਵਿਰੁੱਧ ਐਕਸਾਈਜ਼ ਐਕਟ ਅਧੀਨ ਮੁਕੱਦਮਾ ਨੰ: 67 ਦਰਜ ਕਰ ਲਿਆ ਹੈ | ਏ.ਐਸ.ਆਈ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾਵਾਂ ਵਲੋਂ ਮਲੋਟ ਵਿਖੇ ਮੈਡੀਕਲ ਕਾਲਜ ਖੋਲ੍ਹਣ ਦੀ ਮੰਗ

ਮਲੋਟ, 16 ਅਗਸਤ (ਪਾਟਿਲ) - ਸ੍ਰੀ ਮੁਕਤਸਰ ਸਾਹਿਬ ਇਤਿਹਾਸਿਕ ਜ਼ਿਲ੍ਹਾ ਹੈ, ਮਲੋਟ ਇਸ ਦੀ ਤਹਿਸੀਲ ਹੈ | ਮਲੋਟ ਤੋਂ ਸ੍ਰੀ ਮੁਕਤਸਰ ਸਾਹਿਬ 20-25 ਕਿੱਲੋਮੀਟਰ ਹੈ, ਗਿੱਦੜਬਾਹਾ 15-20 ਕਿੱਲੋਮੀਟਰ ਅਤੇ ਲੰਬੀ 15-20 ਕਿੱਲੋਮੀਟਰ ਹੈ, ਪਰ ਇਲਾਕੇ ਦੇ ਨਜ਼ਦੀਕ ਕੋਈ ਵੀ ਮੈਡੀਕਲ ਕਾਲਜ ਨਹੀਂ ਹੈ | ਇਸ ਸਬੰਧੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਕੋਆਰਡੀਨੇਟਰ ਅਤੇ ਮਲੋਟ ਵਿਕਾਸ ਮੰਚ ਦੇ ਪ੍ਰਧਾਨ ਡਾ:ਸੁਖਦੇਵ ਸਿੰਘ ਗਿੱਲ ਦੀ ਅਗਵਾਈ ਵਿਚ ਸਮਾਜ ਸੇਵੀਆਂ ਦੀ ਮੀਟਿੰਗ ਕੀਤੀ ਗਈ ਅਤੇ ਵਿਚਾਰਾਂ ਕੀਤੀਆਂ ਗਈਆਂ ਕਿ ਇਸ ਇਲਾਕੇ 'ਚ ਮੈਡੀਕਲ ਕਾਲਜ ਦੀ ਮੁੱਖ ਲੋੜ ਹੈ | ਡਾ: ਗਿੱਲ ਨੇ ਦੱਸਿਆ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਵਲੋਂ ਫ਼ੈਸਲਾ ਲਿਆ ਗਿਆ ਹੈ ਕਿ ਹਰੇਕ ਜ਼ਿਲੇ੍ਹ ਵਿਚ ਮੈਡੀਕਲ ਕਾਲਜ ਬਣਾਇਆ ਜਾਵੇਗਾ, ਜਿਸ ਨਾਲ ਬੱਚੇ ਇਥੇ ਹੀ ਡਾਕਟਰ ਬਣਨਗੇ ਅਤੇ ਬਾਹਰ ਜਾਣ ਦੀ ਲੋੜ ਨਹੀਂ ਪਵੇਗੀ, ਜੋ ਕਿ ਸ਼ਲਾਘਾਯੋਗ ਉਪਰਾਲਾ ਹੈ | ਡਾ: ਗਿੱਲ ਨੇ ਕਿਹਾ ਕਿ ਪਹਿਲਾਂ ਛਾਪਿਆਂਵਾਲੀ ਇੰਜੀਨੀਅਰਿੰਗ ਕਾਲਜ ਸੀ, ਪਰ ਉਹ ਵੀ ਹੁਣ ਬੰਦ ਪਿਆ ਹੈ | ਡਾ: ਗਿੱਲ ਨੇ ਕਿਹਾ ਕਿ ਮਲੋਟ ਜ਼ਿਲ੍ਹਾ ਬਣਨਾ ਚਾਹੀਦਾ ਹੈ | ਹੁਣ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਜੋ ਹਲਕਾ ਵਿਧਾਇਕ ਵੀ ਹਨ, ਜੋ ਹਮੇਸ਼ਾ ਹੀ ਸਿਹਤ ਅਤੇ ਪੜ੍ਹਾਈ ਬਾਰੇ ਚਿੰਤਤ ਰਹਿੰਦੇ ਹਨ | ਡਾ: ਗਿੱਲ ਨੇ ਕਿਹਾ ਕਿ ਮਲੋਟ ਦੀ ਬਦਕਿਸਮਤੀ ਹੈ ਕਿ ਇਥੇ ਆਪਣਾ ਸਰਕਾਰੀ ਬੱਸ ਅੱਡਾ ਵੀ ਨਹੀਂ ਹੈ | ਡਾ: ਗਿੱਲ ਤੋਂ ਇਲਾਵਾ ਪ੍ਰਧਾਨ ਕਾਬਲ ਸਿੰਘ, ਜਰਨੈਲ ਸਿੰਘ ਢਿੱਲੋਂ ਐਨ.ਆਰ.ਆਈ, ਚਰਨਜੀਤ ਸਿੰਘ ਖ਼ਾਲਸਾ, ਲਖਵਿੰਦਰ ਸਿੰਘ ਵਕੀਲ, ਮਾਸਟਰ ਹਰਜਿੰਦਰ ਸਿੰਘ, ਡਾਕਟਰ ਸੁਖਵੰਤ ਸਿੰਘ, ਗੁਰਦੇਵ ਸਿੰਘ, ਹਰਸ਼ਰਨ ਸਿੰਘ, ਗੁਰਚਰਨ ਸਿੰਘ, ਮਾਸਟਰ ਹਿੰਮਤ ਸਿੰਘ, ਦੇਸ ਰਾਜ ਸਿੰਘ, ਗੁਰਚਰਨ ਸਿੰਘ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਤੋਂ ਮੰਗ ਕੀਤੀ ਕਿ ਲੋਕ ਹਿੱਤ ਮਲੋਟ 'ਚ ਮੈਡੀਕਲ ਕਾਲਜ ਅਤੇ ਬੱਸ ਅੱਡਾ ਬਣਾਇਆ ਜਾਵੇ ਅਤੇ ਜਿਸ ਲਈ ਸੰਗਤਾਂ ਹਮੇਸ਼ਾ ਰਿਣੀ ਰਹਿਣਗੀਆਂ |

ਖ਼ਬਰ ਸ਼ੇਅਰ ਕਰੋ

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX