ਤਾਜਾ ਖ਼ਬਰਾਂ


ਕੋਲਕਾਤਾ : ਬੀ.ਐਸ.ਐਫ ਨੇ ਵਾਹਨ ਨੂੰ ਰੋਕ ਕੇ 4.20 ਕਰੋੜ ਰੁਪਏ ਦੇ 8.3 ਕਿਲੋ ਸੋਨੇ ਦੇ ਬਿਸਕੁਟਾਂ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ 'ਚ ਅੰਮ੍ਰਿਤਸਰ ਸ਼ਹਿਰੀ ਪੁਲਿਸ ਦੀ ਦਸਤਕ, ਵੱਡੇ ਮਾਮਲੇ 'ਚ ਹੋ ਸਕਦੀ ਛਾਪੇਮਾਰੀ
. . .  1 day ago
ਅਜਨਾਲਾ ,2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਸ਼ਾਮ ਅਜਨਾਲਾ ਸ਼ਹਿਰ ਅੰਦਰ ਅੰਮ੍ਰਿਤਸਰ ਸ਼ਹਿਰੀ ਪੁਲਸ ਵਲੋਂ ਦਸਤਕ ਦਿੱਤੀ ਗਈ ਹੈ I ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸ਼ਹਿਰੀ ਪੁਲਿਸ ਵਲੋਂ ਬੀਤੇ ...
ਛੱਤੀਸਗੜ੍ਹ : ਬੀਜਾਪੁਰ ਵਿਚ ਮੁਕਾਬਲੇ ਤੋਂ ਬਾਅਦ ਚਾਰ ਮਾਓਵਾਦੀਆਂ ਦੀਆਂ ਲਾਸ਼ਾਂ ਅਤੇ ਹਥਿਆਰ ਬਰਾਮਦ
. . .  1 day ago
ਰੂਸ ਨੇ ਯੂਕਰੇਨ ਗੱਲਬਾਤ ਲਈ ਬਾਈਡਨ ਦੀਆਂ ਸ਼ਰਤਾਂ ਨੂੰ ਕੀਤਾ ਰੱਦ
. . .  1 day ago
ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀ, 10ਵੀਂ ਅਤੇ 12ਵੀਂ ਦੀਆਂ ਸਲਾਨਾ ਪ੍ਰੀਖਿਆਵਾਂ ਦੀਆਂ ਮਿਤੀਆਂ ਨਿਰਧਾਰਤ
. . .  1 day ago
ਐੱਸ. ਏ. ਐੱਸ. ਨਗਰ, 2 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਸ਼੍ਰੇਣੀਆਂ ਦੀਆਂ ਸਲਾਨਾ...
ਰਾਜਸਥਾਨ ਦੇ ਲੋਕ ਰਾਹੁਲ ਗਾਂਧੀ ਦੀ ਉਡੀਕ ਕਰ ਰਹੇ ਹਨ- ਅਸ਼ੋਕ ਗਹਿਲੋਤ
. . .  1 day ago
ਜੈਪੁਰ, 2 ਦਸੰਬਰ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 4 ਦਸੰਬਰ ਨੂੰ ਰਾਜਸਥਾਨ ਪੁੱਜ ਰਹੀ ਹੈ। ਇਸ ਮੌਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਆਜ਼ਾਦੀ ...
ਫ਼ਿਲਹਾਲ ਕਾਂਗਰਸੀ ਹਾਂ, ਸਮਾਂ ਆਉਣ ’ਤੇ ਦੱਸਾਂਗੀ -ਪ੍ਰਨੀਤ ਕੌਰ
. . .  1 day ago
ਜ਼ੀਰਕਪੁਰ, 2 ਦਸੰਬਰ (ਹੈਪੀ ਪੰਡਵਾਲਾ)- ਇਸ ਸਮੇਂ ਪੰਜਾਬ ਵਿਚ ਸਾਡੇ ਪਰਿਵਾਰ ਦੀ ਜੋ ਵੀ ਹੈਸੀਅਤ ਹੈ, ਇਹ ਸਭ ਲੋਕਾਂ ਦੀ ਦੇਣ ਹੈ ਤੇ ਲੋਕਾਂ ਦੇ ਇਸ ਪਿਆਰ ਦਾ ਕੋਈ ਮੁੱਲ ਨਹੀਂ ਦਿੱਤਾ ਜਾ ਸਕਦਾ। ਮੈਂ ਅਗਾਂਹ ਵੀ ਇਸ ਰਿਸਤੇ ਨੂੰ ਹੋਰ...
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਜਗਮੀਤ ਸਿੰਘ ਬਰਾੜ ਨੂੰ ਨੋਟਿਸ
. . .  1 day ago
ਚੰਡੀਗੜ੍ਹ, 2 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 6 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਸਾਹਮਣੇ...
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਦੀ ਅਗਾਉਂ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵਲੋਂ ਰੱਦ
. . .  1 day ago
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਇੰਦਰਜੀਤ ਸਿੰਘ ਇੰਦੀ ਦੀ ਅਗਾਊਂ ਜ਼ਮਾਨਤ ਦੀ...
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
. . .  1 day ago
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
ਗੁਜਰਾਤ ਚੋਣਾਂ 'ਚ ਬਹੁਮਤ ਹਾਸਲ ਕਰਾਂਗੇ : ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ
. . .  1 day ago
ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ
. . .  1 day ago
ਅੰਮ੍ਰਿਤਸਰ, 2 ਦਸੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ ਕੀਤੀ ਗਈ, ਪਰ ਮੌਕੇ ’ਤੇ ਮੌਜੂਦ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ
ਭਾਜਪਾ ਵਲੋਂ ਕੈਪਟਨ ਤੇ ਸੁਨੀਲ ਜਾਖੜ ਨੂੰ ਅਹਿਮ ਜ਼ਿੰਮੇਵਾਰੀ, ਕੌਮੀ ਕਾਰਜਕਾਰਨੀ ਦੇ ਮੈਂਬਰ ਨਿਯੁਕਤ
. . .  1 day ago
ਨਵੀਂ ਦਿੱਲੀ, 2 ਦਸੰਬਰ- ਭਾਜਪਾ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ...
ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ਦੇ ਨਾਂਅ ’ਤੇ ਆਰ. ਐਮ. ਪੀ. ਡਾਕਟਰਾਂ ਨੂੰ ਉਜਾੜਨ ਦੀ ਕੋਸ਼ਿਸ਼ ਨਾ ਕਰੇ- ਡਾ ਰਾਜੇਸ਼ ਸ਼ਰਮਾ
. . .  1 day ago
ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ)- ਬਲਾਕ ਬੰਗਾ 295 ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਪਿੰਡ ਸੰਧਵਾਂ ਵਿਖੇ ਇਕਾਈ ਆਗੂ ਡਾ. ਹਰਭਜਨ ਸਿੰਘ ਸੰਧੂ ਦੀ ਅਗਵਾਈ ’ਚ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਬੰਗਾ...
ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ ਕਣਕ ਦੀ ਫ਼ਸਲ ਪਾਣੀ ’ਚ ਡੁੱਬੀ
. . .  1 day ago
ਤਪਾ ਮੰਡੀ,2 ਦਸੰਬਰ (ਪ੍ਰਵੀਨ ਗਰਗ)- ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਮਹਿਤਾ ਕੱਟ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ 7 ਏਕੜ ਦੇ ਕਰੀਬ...
ਚੋਰਾਂ ਨੇ ਸਕੂਲ ਨੂੰ ਵੀ ਨਹੀਂ ਬਖ਼ਸ਼ਿਆ
. . .  1 day ago
ਚੌਗਾਵਾਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸੋੜੀਆ ਦੇ ਜਿੰਦਰੇ ਤੋੜਕੇ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ। ਇਸ ਸੰਬੰਧੀ ਸਕੂਲ ਦੀ...
ਪੰਜਾਬ ਪੁਲਿਸ ਦੇ 22 ਕਰਮਚਾਰੀ ਬਤੌਰ ਸੁਪਰਡੈਂਟ ਗ੍ਰੇਡ-2 ਕੀਤੇ ਗਏ ਪਦ ਉੱਨਤ
. . .  1 day ago
ਚੰਡੀਗੜ੍ਹ, 2 ਦਸੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੰਮ ਕਰ ਰਹੇ ਸੀਨੀਅਰ ਸਹਾਇਕ ਦੀ ਸੀਨੀਅਰਤਾ ਦੀ ਸੂਚੀ ਦੇ ਆਧਾਰ 'ਤੇ ਪੁਲਿਸ ਵਿਭਾਗ ਵਲੋਂ ਗਠਿਤ ਕਮੇਟੀ ਦੁਆਰਾ ਸੁਪਰਡੈਂਟ ਗ੍ਰੇਡ-2 ਦੇ ਕਾਡਰ ਵਿਚ 22 ਕਰਮਚਾਰੀਆਂ ਨੂੰ ਪੇਅ ਬੈਂਡ ਰੁਪਏ ਸਮੇਤ ਬਣਦੇ ਭੱਤਿਆਂ ਦੇ ਪ੍ਰਤੀ ਮਹੀਨਾ ਵਿਚ...
ਹਰਿਆਣਾ ਸਰਕਾਰ ਵਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵਲੋਂ ਨਾਮਜ਼ਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਮੂਲੋਂ ਰੱਦ...
ਜੰਮੂ ਕਸ਼ਮੀਰ :ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਤੇ ਸ਼ੱਕੀ ਵਸਤੂਆਂ ਬਰਾਮਦ
. . .  1 day ago
ਸ੍ਰੀਨਗਰ, 2 ਦਸੰਬਰ-ਆਰਮੀ 8 ਆਰ.ਆਰ. ਅਤੇ ਜੰਮੂ-ਕਸ਼ਮੀਰ ਪੁਲਿਸ ਦੀਆਂ ਪਾਰਟੀਆਂ ਨੇ ਅੱਜ ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ 2 ਏ.ਕੇ.-74 ਰਾਈਫਲਾਂ, 2 ਏ.ਕੇ. ਮੈਗਜ਼ੀਨ, ਏ.ਕੇ. ਦੇ 117 ਰੌਂਦ, 2 ਚੀਨੀ ਪਿਸਤੌਲ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਕੀਤੇ ਜਾਣਗੇ ਤਾਇਨਾਤ
. . .  1 day ago
ਨਵੀਂ ਦਿੱਲੀ, 2 ਦਸੰਬਰ-ਦਿੱਲੀ ਪੁਲਿਸ ਦੇ ਅਧਿਕਾਰੀ ਐਸ.ਪੀ. ਹੁੱਡਾ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਨਾਜ਼ੁਕ...
ਸਮੁੰਦਰੀ ਸਰਹੱਦਾਂ ਦੀ ਰੱਖਿਆ ਲਈ ਮਜ਼ਬੂਤ ਜਲ ਸੈਨਾ ਸਮੇਂ ਦੀ ਮੁੱਖ ਲੋੜ- ਰੱਖਿਆ ਮੰਤਰੀ
. . .  1 day ago
ਮਹਾਂਰਾਸ਼ਟਰ, 2 ਦਸੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੰਬਈ ਵਿਚ ਰੱਖਿਆ ਸ਼ਿਪਯਾਰਡ ’ਚ ਰੱਖਿਆ ਮੰਤਰਾਲੇ ਲਈ ਸਲਾਹਕਾਰ ਕਮੇਟੀ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇੱਥੇ ਬੋਲਦਿਆਂ...
ਗਿ੍ਫ਼ਤਾਰ ਕੀਤਾ ਗਿਆ ਹਰਪ੍ਰੀਤ ਸਿੰਘ ਹੈਪੀ ਨਿਰਦੋਸ਼- ਪਰਿਵਾਰਕ ਮੈਂਬਰ
. . .  1 day ago
ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਕੌਮੀ ਜਾਂਚ ਏਜੰਸੀ ਵਲੋਂ ਦਿੱਲੀ ਤੋਂ ਗਿ੍ਫ਼ਤਾਰ ਕੀਤੇ ਗਏ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਿਆਦੀਆਂ ਦੇ ਰਹਿਣ ਵਾਲੇ ਅੱਤਵਾਦੀ ਹਰਪ੍ਰੀਤ ਸਿੰਘ ਮਲੇਸ਼ੀਆ ਜੋ ਲੁਧਿਆਣਾ ਬੰਬ...
ਫੀਫਾ ਵਿਸ਼ਵ ਕੱਪ 'ਚ ਅੱਜ ਦੱਖਣੀ ਕੋਰੀਆ-ਪੁਰਤਗਾਲ, ਘਾਨਾ-ਉਰੂਗੁਏ, ਕੈਮਰੂਨ-ਬ੍ਰਾਜ਼ੀਲ ਤੇ ਸਰਬੀਆ-ਸਵਿਟਜ਼ਰਲੈਂਡ ਦੇ ਮੈਚ
. . .  1 day ago
ਦੋਹਾ, 2 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੋਰੀਆ ਅਤੇ ਪੁਰਤਗਾਲ ਦਾ ਮੈਚ ਰਾਤ 8.30, ਘਾਨਾ ਅਤੇ ਉਰੂਗੁਏ ਦਾ ਰਾਤ 8.30, ਕੈਮਰੂਨ ਅਤੇ ਬ੍ਰਾਜ਼ੀਲ ਦਾ ਰਾਤ 12.30 ਅਤੇ ਸਰਬੀਆ-ਸਵਿਟਜ਼ਰਲੈਂਡ...
ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ-ਭਗਵੰਤ ਮਾਨ
. . .  1 day ago
ਚੰਡੀਗੜ੍ਹ, 2 ਦਸੰਬਰ-ਮੂਸੇਵਾਲਾ ਹੱਤਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ 'ਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ...
ਦਿੱਲੀ ਨਗਰ ਨਿਗਮ ਚੋਣਾਂ ਵਾਲੇ ਦਿਨ ਮੈਟਰੋ ਸੇਵਾ ਸਵੇਰੇ 4 ਵਜੇ ਤੋਂ ਹੋਵੇਗੀ ਸ਼ੁਰੂ
. . .  1 day ago
ਨਵੀਂ ਦਿੱਲੀ, 2 ਦਸੰਬਰ-ਡੀ.ਐਮ.ਆਰ.ਸੀ. ਅਨੁਸਾਰ 4 ਦਸੰਬਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਦੇ ਦਿਨ, ਸਾਰੀਆਂ ਲਾਈਨਾਂ 'ਤੇ ਦਿੱਲੀ ਮੈਟਰੋ ਰੇਲ ਸੇਵਾਵਾਂ ਸਾਰੇ ਟਰਮੀਨਲ ਸਟੇਸ਼ਨਾਂ ਤੋਂ ਸਵੇਰੇ 4 ਵਜੇ ਤੋਂ ਸ਼ੁਰੂ ਹੋਣਗੀਆਂ। ਸਾਰੀਆਂ ਲਾਈਨਾਂ 'ਤੇ ਸਵੇਰੇ 6 ਵਜੇ ਤੱਕ 30 ਮਿੰਟ ਦੇ ਅੰਤਰਾਲ ਨਾਲ ਰੇਲ ਗੱਡੀਆਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫ਼ਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਕਪੂਰਥਲਾ / ਫਗਵਾੜਾ

ਕਪੂਰਥਲਾ 'ਚ ਧੂਮਧਾਮ ਨਾਲ ਮਨਾਇਆ 75ਵਾਂ ਆਜ਼ਾਦੀ ਦਿਹਾੜਾ

• ਗੁਰੂ ਨਾਨਕ ਸਟੇਡੀਅਮ 'ਚ ਡੀ.ਸੀ. ਵਿਸ਼ੇਸ਼ ਸਾਰੰਗਲ ਨੇ ਲਹਿਰਾਇਆ ਤਿਰੰਗਾ • ਉੱਘਾ ਯੋਗਦਾਨ ਪਾਉਣ ਵਾਲੀਆਂ 33 ਸ਼ਖ਼ਸੀਅਤਾਂ ਦਾ ਸਨਮਾਨ ਕਪੂਰਥਲਾ, 16 ਅਗਸਤ (ਅਮਰਜੀਤ ਕੋਮਲ)- ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸਬੰਧ ਵਿਚ ਜ਼ਿਲ੍ਹੇ ਦੀਆਂ ਵੱਖ-ਵੱਖ ਸਬ ਡਵੀਜ਼ਨਾਂ ...

ਪੂਰੀ ਖ਼ਬਰ »

ਭੰਡਾਲ ਬੇਟ ਤੇ ਸੂਜੋਕਾਲੀਆ 'ਚ ਕੀਤਾ ਆਮ ਆਦਮੀ ਕਲੀਨਿਕ ਦਾ ਉਦਘਾਟਨ

ਕਪੂਰਥਲਾ/ਤਲਵੰਡੀ ਚੌਧਰੀਆਂ, 16 ਅਗਸਤ (ਅਮਰਜੀਤ ਕੋਮਲ, ਪਰਸਨ ਲਾਲ ਭੋਲਾ)- ਆਮ ਲੋਕਾਂ ਨੂੰ ਉਨ੍ਹਾਂ ਦੇ ਘਰ ਨੇੜੇ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਨੋਰਥ ਨਾਲ ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਵਿਚ ਪਿੰਡ ਭੰਡਾਲ ਬੇਟ ਤੇ ਪਿੰਡ ਸੂਜੋਕਾਲੀਆ ਵਿਚ ਖੋਲ੍ਹੇ ...

ਪੂਰੀ ਖ਼ਬਰ »

ਗੁਰਦੁਆਰਾ ਬਾਉਲੀ ਸਾਹਿਬ ਡੱਲਾ ਵਿਖੇ ਧਾਰਮਿਕ ਸਮਾਗਮ

ਡਡਵਿੰਡੀ, 16 ਅਗਸਤ (ਦਿਲਬਾਗ ਸਿੰਘ ਝੰਡ)- ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਦੇ ਹੁਕਮਾਂ ਅਨੁਸਾਰ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਡੱਲਾ ਵਿਖੇ ਮੈਨੇਜਰ ਚੈਂਚਲ ਸਿੰਘ ਆਹਲੀ ਦੀ ਅਗਵਾਈ 'ਚ 1947 ਵਿਚ ਭਾਰਤ ਪਾਕਿਸਤਾਨ ਦੀ ਵੰਡ ਸਮੇਂ ਹੋਈ ਹਿੰਸਾ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਸ਼ੁਰੂ ਕੀਤਾ ਗਿਆ ਧਰਨਾ 9ਵੇਂ ਦਿਨ 'ਚ ਦਾਖ਼ਲ

ਫਗਵਾੜਾ, 16 ਅਗਸਤ (ਹਰਜੋਤ ਸਿੰਘ ਚਾਨਾ)-ਫਗਵਾੜਾ ਦੀ ਸ਼ੂਗਰ ਮਿੱਲ ਵੱਲ 72 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਵਲੋਂ ਸ਼ੁਰੂ ਕੀਤਾ ਧਰਨਾ ਅੱਜ 9ਵੇ ਦਿਨ ਵਿੱਚ ਦਾਖ਼ਲ ਹੋ ਗਿਆ ਹੈ ਤੇ ਅੱਜ ਕਿਸਾਨਾਂ ਨੇ ਸਟੇਜ ਚਲਾ ਕੇ ਸਰਕਾਰ ਤੇ ਮਿੱਲ ਮਾਲਕਾਂ ਖ਼ਿਲਾਫ਼ ...

ਪੂਰੀ ਖ਼ਬਰ »

ਮਾਈਨਿੰਗ ਦੇ ਦੋਸ਼ 'ਚ ਕੇਸ ਦਰਜ

ਢਿਲਵਾਂ, 16 ਅਗਸਤ (ਸੁਖੀਜਾ, ਪ੍ਰਵੀਨ)- ਥਾਣਾ ਢਿਲਵਾਂ ਦੀ ਪੁਲਿਸ ਨੇ ਨਜਾਇਜ਼ ਮਾਈਨਿੰਗ ਦੇ ਦੋਸ਼ 'ਚ ਦੋ ਵਿਅਕਤੀਆਂ ਤੇ ਕੇਸ ਦਰਜ ਕਰਕੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਹਰਪਾਲ ਸਿੰਘ ਨੇ ਦੱਸਿਆ ਕਿ ਇੰਸ. ਬਿਕਰਮਜੀਤ ਸਿੰਘ ਜੇ ਈ ਕਮ ਮਾਈਨਿੰਗ ਅਫ਼ਸਰ ...

ਪੂਰੀ ਖ਼ਬਰ »

ਜੇ.ਸੀ.ਬੀ. ਮਸ਼ੀਨ ਹੇਠਾਂ ਆਉਣ ਨਾਲ ਦੋ ਸਾਲਾ ਬੱਚੇ ਦੀ ਮੌਤ

ਸੁਲਤਾਨਪੁਰ ਲੋਧੀ, 16 ਅਗਸਤ (ਨਰੇਸ਼ ਹੈਪੀ, ਥਿੰਦ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਚੱਲ ਰਹੇ ਨਵੀਂ ਇਮਾਰਤ ਦੇ ਨਿਰਮਾਣ ਕਾਰਜ ਦੌਰਾਨ ਅੱਜ ਦੁਪਹਿਰ ਬਾਅਦ ਇਕ ਦੋ ਸਾਲਾ ਬੱਚੇ ਦੀ ਜੇਸੀਬੀ ਹੇਠਾਂ ਆਉਣ ਨਾਲ ਮੌਤ ਹੋਣ ਦੀ ਖ਼ਬਰ ਮਿਲੀ ਹੈ | ਪੁਲਿਸ ...

ਪੂਰੀ ਖ਼ਬਰ »

12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਸੁਲਤਾਨਪੁਰ ਲੋਧੀ, 16 ਅਗਸਤ (ਥਿੰਦ, ਹੈਪੀ)- ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੀ ਪੁਲਿਸ ਵਲੋਂ ਡੀ.ਐਸ.ਪੀ. ਡਾ. ਮਨਪ੍ਰੀਤ ਕੌਰ ਸ਼ੀਂਹਮਾਰ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਚੌਕੀ ਮੋਠਾਂਵਾਲ ਦੇ ਇੰਚਾਰਜ ਏ.ਐਸ.ਆਈ ਬਲਵੀਰ ...

ਪੂਰੀ ਖ਼ਬਰ »

ਜ਼ਿਲ੍ਹਾ ਕਪੂਰਥਲਾ ਅਥਲੈਟਿਕ ਟੀਮ ਦੀ ਚੋਣ 17 ਨੂੰ -ਪ੍ਰਭਾਕਰ

ਫਗਵਾੜਾ, 16 ਅਗਸਤ (ਹਰਜੋਤ ਸਿੰਘ ਚਾਨਾ)- 97ਵੀਂ ਓਪਨ ਪੰਜਾਬ ਸਟੇਟ ਯੂਥ ਚੈਂਪੀਅਨਸ਼ਿਪ ਅੰਡਰ -18 ਜੋ ਕਿ 20, 21 ਅਗਸਤ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ ਇਸ ਵਿਚ ਭਾਗ ਲੈਣ ਵਾਲੀ ਜ਼ਿਲ੍ਹਾ ਕਪੂਰਥਲਾ ਅਥਲੈਟਿਕਸ ਟੀਮ ਦੀ ਚੋਣ 17 ਅਗਸਤ ਸਵੇਰੇ 9:30 ...

ਪੂਰੀ ਖ਼ਬਰ »

ਓਪਨ ਡੋਰ ਚਰਚ ਖੋਜੇਵਾਲ 'ਚ ਵਿਸ਼ੇਸ਼ ਪ੍ਰਾਰਥਨਾ ਸਭਾ 18 ਤੇ 21 ਨੂੰ -ਹਰਪ੍ਰੀਤ ਦਿਉਲ

ਕਪੂਰਥਲਾ, 16 ਅਗਸਤ (ਵਿ.ਪ੍ਰ.)- ਪ੍ਰਭੂ ਯਿਸੂ ਮਸੀਹ ਦੇ ਦਰਸ਼ਨ, ਬਿਮਾਰਾਂ, ਦੀਨ ਦੁਖੀਆਂ ਤੇ ਨਸ਼ੇ ਦੀ ਦਲ ਦਲ ਵਿਚ ਫਸੇ ਲੋਕਾਂ ਲਈ 18 ਤੇ 21 ਅਗਸਤ ਨੂੰ ਸਵੇਰੇ 10 ਵਜੇ ਦੀ ਓਪਨ ਡੋਰ ਚਰਚ ਖੋਜੇਵਾਲ ਵਿਚ ਵਿਸ਼ੇਸ਼ ਪ੍ਰਾਰਥਨਾ ਸਭਾ ਹੋਵੇਗੀ | ਇਸ ਸੰਬੰਧੀ ਡਾ: ਹਰਪ੍ਰੀਤ ਦਿਉਲ ...

ਪੂਰੀ ਖ਼ਬਰ »

ਜਲੰਧਰ ਦੇ ਵਪਾਰੀ ਦੇ ਘਰ 'ਤੇ ਗੋਲੀਆਂ ਚਲਾਉਣ ਵਾਲੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਕਾਬੂ

ਫਗਵਾੜਾ, 16 ਅਗਸਤ (ਹਰਜੋਤ ਸਿੰਘ ਚਾਨਾ)-ਇਕ ਵਪਾਰੀ ਦੇ ਘਰ 'ਤੇ ਫਾਇਰਿੰਗ ਕਰਨ ਲਈ ਹਾਇਰ ਕੀਤੇ ਦੋ ਨੌਜਵਾਨਾਂ ਨੂੰ ਇੱਥੋਂ ਦੇ ਸੀ.ਆਈ.ਏ. ਸਟਾਫ਼ ਨੇ ਕਾਬੂ ਕਰਕੇ ਇਨ੍ਹਾਂ ਪਾਸੋਂ ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ, ਦੋ ਪਿਸਤੌਲ, ਜ਼ਿੰਦਾ ਰੌਂਦ ਤੇ ਮੈਗਜ਼ੀਨ ਬਰਾਮਦ ...

ਪੂਰੀ ਖ਼ਬਰ »

ਸੀ.ਆਈ.ਏ. ਸਟਾਫ਼ ਵਲੋਂ 300 ਗਰਾਮ ਹੈਰੋਇਨ ਸਮੇਤ ਇਕ ਕਾਬੂ, ਇਕ ਦੀ ਭਾਲ ਜਾਰੀ

ਕਪੂਰਥਲਾ, 16 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 300 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਦੱਸਿਆ ਜਾਂਦਾ ਹੈ ਕਿ ਸੀ.ਆਈ.ਏ. ਸਟਾਫ਼ ਦੇ ਇੰਸਪੈਕਟਰ ਜਰਨੈਲ ਸਿੰਘ ਦੀ ਅਗਵਾਈ ਵਿਚ ਪੁਲਿਸ ...

ਪੂਰੀ ਖ਼ਬਰ »

ਗੰਦੇ ਨਾਲੇ 'ਚ ਡਿੱਗੇ ਦੋ ਸਾਲਾ ਬੱਚੇ ਦੀ 7 ਦਿਨਾਂ ਬਾਅਦ ਮਿਲੀ ਲਾਸ਼

ਕਪੂਰਥਲਾ, 16 ਅਗਸਤ (ਅਮਰਜੀਤ ਕੋਮਲ)- ਸਥਾਨਕ ਸ਼ਾਲੀਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਬੀਤੀ 9 ਅਗਸਤ ਨੂੰ ਗੰਦੇ ਨਾਲੇ 'ਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ 2 ਸਾਲਾ ਬੱਚੇ ਅਭਿਲਾਸ਼ ਮੁਖੀਆ ਦੀ ਲਾਸ਼ 7ਵੇਂ ਦਿਨ ਗੰਦੇ ਨਾਲੇ 'ਚੋਂ ਹੀ ਉਸ ਸਮੇਂ ਬਰਾਮਦ ਹੋਈ, ...

ਪੂਰੀ ਖ਼ਬਰ »

ਦੋ ਦਿਨਾਂ ਤੋਂ ਲਾਪਤਾ ਲੜਕੇ ਦੀ ਲਾਸ਼ ਮਿਲੀ

ਭੁਲੱਥ, 16 ਅਗਸਤ (ਮੇਹਰ ਚੰਦ ਸਿੰਧੂ)- ਇੱਥੇ ਸਬ ਡਵੀਜ਼ਨ ਕਸਬਾ ਭੁਲੱਥ ਦੇ 31 ਸਾਲਾ ਨੌਜਵਾਨ ਵਰੁਣ ਕੁਮਾਰ ਪੁੱਤਰ ਲਾਲ ਚੰਦ, ਜੋ ਭੁਲੱਥ ਗਰਬੀ ਦਾ ਵਸਨੀਕ ਤੇ ਕੁਲਚਿਆਂ ਦਾ ਕੰਮ ਕਰਦਾ ਸੀ, ਜੋ ਦੋ ਦਿਨਾਂ ਤੋਂ ਲਾਪਤਾ ਸੀ, ਕੱਲ੍ਹ ਬੀਤੀ ਸ਼ਾਮ ਵਰੁਣ ਕੁਮਾਰ ਦੀ ਲਾਸ਼ ਮੱਲੀਆਂ ਪਿੰਡ ਨਜ਼ਦੀਕ ਕੁੱਦੋਵਾਲ ਦਿਆਲਪੁਰ ਪਿੰਡ ਨੂੰ ਜਾਂਦੀ ਸੜਕ ਦੇ ਨਜ਼ਦੀਕ ਇਕ ਮੋਟਰ ਨੇੜਿਓ ਮਿਲੀ | ਪਰਿਵਾਰਕ ਮੈਂਬਰਾਂ ਪਾਸੋਂ ਪ੍ਰਾਪਤ ਜਾਣਕਾਰੀ ਅਨੁਸਾਰ ਵਰੁਣ ਕੁਮਾਰ ਜੋ ਵਿਆਹਿਆ ਸੀ ਅਤੇ ਉਸ ਦੇ ਦੋ ਬੱਚੇ ਹਨ | ਉਹ ਕੁੱਝ ਸਮਾਂ ਪਹਿਲਾਂ ਮਾੜੀ ਸੰਗਤ 'ਚ ਪੈ ਗਿਆ ਸੀ, ਜਿਸ ਨੂੰ ਨਸ਼ਾ ਛੁਡਾਓ ਕੇਂਦਰ ਵਿਚ ਰੱਖ ਕੇ ਇਲਾਜ ਵੀ ਕਰਵਾਇਆ ਗਿਆ ਸੀ, ਜਿਸ 'ਤੇ ਉਸ ਦੀ ਸਿਹਤ ਕਾਫ਼ੀ ਠੀਕ ਹੋ ਗਈ ਸੀ, ਪ੍ਰੰਤੂ ਦੋ ਦਿਨਾਂ ਤੋਂ ਲਾਪਤਾ ਹੋਣ 'ਤੇ ਜਦੋਂ ਕੱਲ੍ਹ ਦੇਰ ਸ਼ਾਮ ਪਤਾ ਲੱਗਾ ਕਿ ਉਸ ਦੀ ਲਾਸ਼ ਮੱਲੀਆਂ ਪਿੰਡ ਦੇ ਨਜ਼ਦੀਕ ਪਈ ਹੈ | ਦੂਜੇ ਪਾਸੇ ਇਹ ਵਾਕਿਆ ਥਾਣਾ ਕਰਤਾਰਪੁਰ 'ਚ ਹੋਣ ਕਰਕੇ ਜਦੋਂ ਐਸ.ਐਚ.ਓ. ਕਰਤਾਰਪੁਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਵਲੋਂ ਏ.ਐਸ.ਆਈ. ਜਸਵਿੰਦਰ ਸਿੰਘ ਨਾਲ ਫ਼ੋਨ 'ਤੇ ਸੰਪਰਕ ਕਰਨ ਲਈ ਕਿਹਾ, ਜਦੋਂ ਏ.ਐਸ.ਆਈ. ਜਸਵਿੰਦਰ ਸਿੰਘ ਨਾਲ ਸੰਪਰਕ ਹੋਇਆ ਤਾਂ ਉਨ੍ਹਾਂ ਦੱਸਿਆ ਕਿ ਮੌਤ ਦੇ ਅਸਲ ਕਾਰਨਾਂ ਦਾ ਪੋਸਟਮਾਰਟਮ ਦੀ ਰਿਪੋਰਟ ਆਉਣ 'ਤੇ ਪਤਾ ਲੱਗੇਗਾ |

ਖ਼ਬਰ ਸ਼ੇਅਰ ਕਰੋ

 

ਕੇਂਦਰੀ ਜੇਲ੍ਹ 'ਚੋਂ ਚਾਰ ਮੋਬਾਈਲ ਬਰਾਮਦ

ਕਪੂਰਥਲਾ, 16 ਅਗਸਤ (ਵਿ.ਪ੍ਰ.)-ਥਾਣਾ ਕੋਤਵਾਲੀ ਪੁਲਿਸ ਨੇ ਕੇਂਦਰੀ ਜੇਲ੍ਹ ਦੀ ਤਲਾਸ਼ੀ ਦੌਰਾਨ ਬੈਰਕ ਨੰਬਰ 4 ਦੇ ਕਮਰਾ ਨੰਬਰ 5 ਦੇ ਬਾਥਰੂਮ ਵਿਚਲੇ ਟਾਇਲਟ ਦੀ ਸੀਟ ਦੀ ਟੈਂਕੀ 'ਚ ਛੁਪਾ ਕੇ ਰੱਖੇ ਤਿੰਨ ਮੋਬਾਈਲ, ਇਕ ਕੀਪੈਡ ਮੋਬਾਈਲ ਤੇ ਹੋਰ ਸਮਾਨ ਬਰਾਮਦ ਕਰਕੇ ਅਣਪਛਾਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX