ਤਾਜਾ ਖ਼ਬਰਾਂ


ਖੰਡੇਬਾਦ ਵਿਖੇ ਫਾਰਚੂਨਰ ਗੱਡੀ ਅਤੇ ਬੁਲਟ ਦੀ ਟੱਕਰ ਦੋ ਨੌਜਵਾਨਾਂ ਦੀ ਮੌਕੇ ’ਤੇ ਮੌਤ
. . .  17 minutes ago
ਲਹਿਰਾਗਾਗਾ, 5 ਦਸੰਬਰ (ਅਸ਼ੋਕ ਗਰਗ , ਕੰਵਲਜੀਤ ਸਿੰਘ ਢੀਂਡਸਾ)- ਨੇੜਲੇ ਪਿੰਡ ਖੰਡੇਬਾਦ ਵਿਖੇ ਦੇਰ ਸ਼ਾਮ ਬੁਲਟ ਮੋਟਰਸਾਈਕਲ ਤੇ ਫਾਰਚੂਨਰ ਦੀ ਟੱਕਰ ਵਿਚ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਜਾਣ ਦੀ ਖ਼ਬਰ ਮਿਲੀ...
ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਪੰਜਾਬ ਵਿਚ ਦਾਖਲ ਹੋਣ ਲਈ ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਨੂੰ ਮਿਲ ਕੇ ਪ੍ਰਸ਼ਾਸਨਿਕ ਸਹਿਯੋਗ ਦੀ ਕੀਤੀ ਅਪੀਲ
. . .  36 minutes ago
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਭਗੌੜਾ ਕਰਾਰ
. . .  39 minutes ago
ਲੁਧਿਆਣਾ , 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁਕਰੋੜੀ ਟੈਂਡਰ ਘੁਟਾਲੇ ਘੁਟਾਲੇ ਵਿਚ ਨਾਮਜ਼ਦ ਕੀਤੇ ਗਏ ਖੁਰਾਕ ਅਤੇ ਸਪਲਾਈ ਮਹਿਕਮੇ ਦੇ ਸਾਬਕਾ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਨੂੰ ਭਗੌੜਾ ਕਰਾਰ ਦੇ ਦਿੱਤਾ ...
ਗੁਜਰਾਤ ’ਚ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਨ ਰਹੀ-ਗੁਜਰਾਤ ਦੇ ਮੁੱਖ ਚੋਣ ਅਧਿਕਾਰੀ
. . .  about 2 hours ago
ਗਾਂਧੀਨਗਰ, 5 ਦਸੰਬਰ- ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ. ਭਾਰਤੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਵਕ ਸੰਪੰਨ ਹੋ ਗਈ। ਸਾਨੂੰ ਕੋਈ ਵੱਡੀ ਸ਼ਿਕਾਇਤ ਨਹੀਂ ਮਿਲੀ, ਸਿਰਫ਼ 3-4 ਸ਼ਿਕਾਇਤਾਂ...
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕੀਤੀ ਮੁਲਾਕਾਤ
. . .  about 2 hours ago
ਅਜਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਤਾਇਆ ਚਮਕੌਰ ਸਿੰਘ ਵਲੋਂ ਅੱਜ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ...
ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਲਿਆਂਦੀ ਮੁਸ਼ਕਲ : ਜਰਮਨ ਵਿਦੇਸ਼ ਮੰਤਰੀ
. . .  about 2 hours ago
ਨਵੀਂ ਦਿੱਲੀ ,5 ਦਸੰਬਰ - ਜਰਮਨ ਵਿਦੇਸ਼ ਮੰਤਰੀ ਦਾ ਕਹਿਣਾ ਹੈ ਕਿ ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਮੁਸ਼ਕਲ ਲਿਆਂਦੀ ਹੈ ।
ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ
. . .  about 3 hours ago
ਜੰਮੂ-ਕਸ਼ਮੀਰ ,5 ਦਸੰਬਰ - ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ ਹੋ ਗਏ । ਇਹ ਹਾਦਸਾ ਰਾਜੌਰੀ ਜ਼ਿਲ੍ਹੇ ਦੇ ਮੰਜਾਕੋਟ ਬਲਾਕ ਦੇ ਪਿੰਡ ਤਰਕੁੰਡੀ ਨੇੜੇ ਵਾਪਰਿਆ ...
ਪੰਜਾਬ ਰੋਡਵੇਜ ਦੀ ਬੱਸ ਬੇਕਾਬੂ ਹੋ ਕੇ ਪਲਟੀ, ਚਾਰ ਜ਼ਖ਼ਮੀ
. . .  about 3 hours ago
ਫਗਵਾੜਾ, 5 ਦਸੰਬਰ (ਹਰਜੋਤ ਸਿੰਘ ਚਾਨਾ)- ਅੱਜ ਇਥੇ ਚੰਡੀਗੜ੍ਹ ਬਾਈਪਾਸ ’ਤੇ ਇਕ ਬੱਸ ਅਚਾਨਕ ਬੇਕਾਬੂ ਹੋ ਗਈ ਜਿਸ ਕਾਰਨ ਬੱਸ ’ਚ ਸਵਾਰ ਚਾਰ ਸਵਾਰੀਆਂ ਜ਼ਖਮੀ ਹੋ ਗਈਆ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ
. . .  about 3 hours ago
ਨਵੀਂ ਦਿੱਲੀ ,5 ਦਸੰਬਰ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ ਦਿੱਤੀ ਹੈ , ਜੋ ਕਿ 4 ਦਸੰਬਰ ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਵਿਚ ਦੁਪਹਿਰ 3 ਵਜੇ ਤੱਕ 50.51% ਮਤਦਾਨ ਦਰਜ : ਭਾਰਤੀ ਚੋਣ ਕਮਿਸ਼ਨ
. . .  about 4 hours ago
ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕੇਂਦਰ-ਸੁਪਰੀਮ ਕੋਰਟ
. . .  about 4 hours ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਕੇਂਦਰ ਨੂੰ ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਰਾਜ ਸਰਕਾਰਾਂ ਤੋਂ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਲੰਧਰ ਦੇ ਮਨਸੂਰਪੁਰ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ
. . .  about 5 hours ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਲੰਧਰ ਦੇ ਪਿੰਡ ਮਨਸੂਰਪੁਰ ਵਿਖੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ...
ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ
. . .  about 5 hours ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 31 ਦਸੰਬਰ 2022 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ...
ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਫਟਕਾਰ
. . .  about 5 hours ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ ਅਤੇ ਕਿਹਾ ਹੈ ਕਿ ਪੰਜਾਬ 'ਚ ਨਸ਼ੇ ਅਤੇ ਸ਼ਰਾਬ ਦੀ ਸਮੱਸਿਆ ਗੰਭੀਰ ਮੁੱਦਾ ਹੈ। ਸੁਪਰੀਮ ਕੋਰਟ ਦਾ ਕਹਿਣਾ...
ਈ.ਡਬਲਯੂ.ਐਸ.'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ 'ਚ ਸਮੀਖਿਆ ਪਟੀਸ਼ਨ
. . .  about 5 hours ago
ਨਵੀਂ ਦਿੱਲੀ, 5 ਦਸੰਬਰ-ਆਰਥਿਕ ਤੌਰ 'ਤੇ ਕਮਜ਼ੋਰ ਵਰਗ ਮੁੱਦਿਆਂ (ਈ.ਡਬਲਯੂ.ਐਸ.)'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਦੇ ਖ਼ਿਲਾਫ਼ ਡੀ.ਐਮ.ਕੇ. ਨੇ ਵਲੋਂ ਸੁਪਰੀਮ ਕੋਰਟ...
ਸੁਖਬੀਰ ਸਿੰਘ ਬਾਦਲ ਵਲੋਂ ਮਨਸੂਰਪੁਰ ਬੇਅਦਬੀ ਘਟਨਾ ਦੀ ਨਿਖੇਧੀ
. . .  about 5 hours ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਮਨਸੂਰਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦਰਦਨਾਕ ਕਾਰਾ ਨਾ ਮੁਆਫ਼ੀਯੋਗ ਹੈ।ਉਨ੍ਹਾਂ ਮੁੱਖ ਮੰਤਰੀ...
ਚੌਧਰੀ ਕਰੌਕਰੀ ਹਾਊਸ ਵਿਖੇ ਆਮਦਨ ਕਰ ਵਿਭਾਗ ਵਲੋਂ ਛਾਪੇਮਾਰੀ
. . .  about 6 hours ago
ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)- ਆਮਦਨ ਕਰ ਵਿਭਾਗ ਵਲੋਂ ਅੱਜ ਲੁਧਿਆਣਾ ਦੇ ਘੁਮਾਰ ਮੰਡੀ ’ਚ ਸਥਿਤ ਚੌਧਰੀ ਕਰੌਕਰੀ ਹਾਊਸ ਵਿਖੇ ਛਾਪੇਮਾਰੀ ਕੀਤੀ...
ਗਿਆਨੀ ਹਰਪ੍ਰੀਤ ਸਿੰਘ ਵਲੋਂ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ
. . .  about 6 hours ago
ਅੰਮ੍ਰਿਤਸਰ, 5 ਦਸੰਬਰ- ਅੱਜ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ...
ਜੀ-20 ਬੈਠਕ ’ਚ ਹਿੱਸਾ ਲੈਣ ਲਈ ਮਮਤਾ ਬੈਨਰਜੀ ਦਿੱਲੀ ਰਵਾਨਾ
. . .  about 6 hours ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਜੀ-20 ਬੈਠਕਾਂ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ...
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਹੋਏ ਕੋਰੋਨਾ ਪਾਜ਼ੀਟਿਵ
. . .  about 6 hours ago
ਲਬੌਰਨ, 5 ਦਸੰਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਕੋਰੋਨਾ ਪੀੜਤ ਪਾਏ ਗਏ ਹਨ। ਉਨ੍ਹਾਂ ਨੇ ਸੋਮਵਾਰ ਨੂੰ ਇਸ ਦੀ ਘੋਸ਼ਣਾ ਕੀਤੀ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ...
ਛੱਤੀਸਗੜ੍ਹ ਮੈਡੀਕਲ ਕਾਲਜ ’ਚ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ
. . .  about 7 hours ago
ਰਾਏਪੁਰ, 5 ਦਸੰਬਰ-ਅੰਬਿਕਾਪੁਰ ਮੈਡੀਕਲ ਕਾਲਜ ’ਚ ਬੀਤੀ ਰਾਤ ਐਸ. ਐਨ. ਸੀ. ਯੂ ਵਾਰਡ ’ਚ ਕਥਿਤ ਤੌਰ ’ਤੇ 4 ਘੰਟੇ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਸੰਬੰਧੀ ਬੋਲਦਿਆਂ...
ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਪਹੁੰਚੇ ਪ੍ਰਧਾਨ ਮੰਤਰੀ
. . .  about 7 hours ago
ਨਵੀਂ ਦਿੱਲੀ, 5 ਦਸੰਬਰ-ਭਾਰਤੀ ਜਨਤਾ ਪਾਰਟੀ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਰਟੀ ਦਫ਼ਤਰ ਪਹੁੰਚ...
ਮਨਸੂਰਪੁਰ ’ਚ ਬੇਅਦਬੀ ਸੰਬੰਧੀ ਸਥਿਤੀ ਤਣਾਅਪੂਰਨ
. . .  about 7 hours ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)- ਅੱਜ ਸਵੇਰੇ ਤੜਕਸਾਰ ਮਨਸੂਰਪੁਰ ਪਿੰਡ ’ਚ ਗੁਰਦੁਆਰਾ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਵਲੋਂ ਇਕ ਦੋਸ਼ੀ ਨੂੰ...
ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਜਿੱਤੇਗੀ ਮੈਨਪੁਰੀ ਲੋਕ ਸਭਾ ਉਪ ਚੋਣ-ਡਿੰਪਲ ਯਾਦਵ
. . .  about 7 hours ago
ਮੈਨਪੁਰੀ, 5 ਦਸੰਬਰ-ਮੈਨਪੁਰੀ ਲੋਕ ਸਭਾ ਉਪ ਚੋਣ ਲਈ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਮੈਨਪੁਰੀ...
ਪ੍ਰਧਾਨ ਮੰਤਰੀ ਦੇ ਭਰਾ ਨੇ ਕੀਤਾ ਆਪਣੀ ਵੋਟ ਦਾ ਇਸਤੇਮਾਲ
. . .  about 8 hours ago
ਅਹਿਮਦਾਬਾਦ, 5 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਸੋਮਾ ਮੋਦੀ ਨੇ ਅਹਿਮਦਾਬਾਦ ਵਿਚ ਆਪਣੀ ਵੋਟ ਪਾਈ। ਵੋਟ ਪਾਉਣ ਤੋਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫ਼ਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਕਪੂਰਥਲਾ / ਫਗਵਾੜਾ

ਕਪੂਰਥਲਾ 'ਚ ਧੂਮਧਾਮ ਨਾਲ ਮਨਾਇਆ 75ਵਾਂ ਆਜ਼ਾਦੀ ਦਿਹਾੜਾ

• ਗੁਰੂ ਨਾਨਕ ਸਟੇਡੀਅਮ 'ਚ ਡੀ.ਸੀ. ਵਿਸ਼ੇਸ਼ ਸਾਰੰਗਲ ਨੇ ਲਹਿਰਾਇਆ ਤਿਰੰਗਾ • ਉੱਘਾ ਯੋਗਦਾਨ ਪਾਉਣ ਵਾਲੀਆਂ 33 ਸ਼ਖ਼ਸੀਅਤਾਂ ਦਾ ਸਨਮਾਨ ਕਪੂਰਥਲਾ, 16 ਅਗਸਤ (ਅਮਰਜੀਤ ਕੋਮਲ)- ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸਬੰਧ ਵਿਚ ਜ਼ਿਲ੍ਹੇ ਦੀਆਂ ਵੱਖ-ਵੱਖ ਸਬ ਡਵੀਜ਼ਨਾਂ ...

ਪੂਰੀ ਖ਼ਬਰ »

ਭੰਡਾਲ ਬੇਟ ਤੇ ਸੂਜੋਕਾਲੀਆ 'ਚ ਕੀਤਾ ਆਮ ਆਦਮੀ ਕਲੀਨਿਕ ਦਾ ਉਦਘਾਟਨ

ਕਪੂਰਥਲਾ/ਤਲਵੰਡੀ ਚੌਧਰੀਆਂ, 16 ਅਗਸਤ (ਅਮਰਜੀਤ ਕੋਮਲ, ਪਰਸਨ ਲਾਲ ਭੋਲਾ)- ਆਮ ਲੋਕਾਂ ਨੂੰ ਉਨ੍ਹਾਂ ਦੇ ਘਰ ਨੇੜੇ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਨੋਰਥ ਨਾਲ ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਵਿਚ ਪਿੰਡ ਭੰਡਾਲ ਬੇਟ ਤੇ ਪਿੰਡ ਸੂਜੋਕਾਲੀਆ ਵਿਚ ਖੋਲ੍ਹੇ ...

ਪੂਰੀ ਖ਼ਬਰ »

ਗੁਰਦੁਆਰਾ ਬਾਉਲੀ ਸਾਹਿਬ ਡੱਲਾ ਵਿਖੇ ਧਾਰਮਿਕ ਸਮਾਗਮ

ਡਡਵਿੰਡੀ, 16 ਅਗਸਤ (ਦਿਲਬਾਗ ਸਿੰਘ ਝੰਡ)- ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਦੇ ਹੁਕਮਾਂ ਅਨੁਸਾਰ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਡੱਲਾ ਵਿਖੇ ਮੈਨੇਜਰ ਚੈਂਚਲ ਸਿੰਘ ਆਹਲੀ ਦੀ ਅਗਵਾਈ 'ਚ 1947 ਵਿਚ ਭਾਰਤ ਪਾਕਿਸਤਾਨ ਦੀ ਵੰਡ ਸਮੇਂ ਹੋਈ ਹਿੰਸਾ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਸ਼ੁਰੂ ਕੀਤਾ ਗਿਆ ਧਰਨਾ 9ਵੇਂ ਦਿਨ 'ਚ ਦਾਖ਼ਲ

ਫਗਵਾੜਾ, 16 ਅਗਸਤ (ਹਰਜੋਤ ਸਿੰਘ ਚਾਨਾ)-ਫਗਵਾੜਾ ਦੀ ਸ਼ੂਗਰ ਮਿੱਲ ਵੱਲ 72 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਵਲੋਂ ਸ਼ੁਰੂ ਕੀਤਾ ਧਰਨਾ ਅੱਜ 9ਵੇ ਦਿਨ ਵਿੱਚ ਦਾਖ਼ਲ ਹੋ ਗਿਆ ਹੈ ਤੇ ਅੱਜ ਕਿਸਾਨਾਂ ਨੇ ਸਟੇਜ ਚਲਾ ਕੇ ਸਰਕਾਰ ਤੇ ਮਿੱਲ ਮਾਲਕਾਂ ਖ਼ਿਲਾਫ਼ ...

ਪੂਰੀ ਖ਼ਬਰ »

ਮਾਈਨਿੰਗ ਦੇ ਦੋਸ਼ 'ਚ ਕੇਸ ਦਰਜ

ਢਿਲਵਾਂ, 16 ਅਗਸਤ (ਸੁਖੀਜਾ, ਪ੍ਰਵੀਨ)- ਥਾਣਾ ਢਿਲਵਾਂ ਦੀ ਪੁਲਿਸ ਨੇ ਨਜਾਇਜ਼ ਮਾਈਨਿੰਗ ਦੇ ਦੋਸ਼ 'ਚ ਦੋ ਵਿਅਕਤੀਆਂ ਤੇ ਕੇਸ ਦਰਜ ਕਰਕੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਹਰਪਾਲ ਸਿੰਘ ਨੇ ਦੱਸਿਆ ਕਿ ਇੰਸ. ਬਿਕਰਮਜੀਤ ਸਿੰਘ ਜੇ ਈ ਕਮ ਮਾਈਨਿੰਗ ਅਫ਼ਸਰ ...

ਪੂਰੀ ਖ਼ਬਰ »

ਜੇ.ਸੀ.ਬੀ. ਮਸ਼ੀਨ ਹੇਠਾਂ ਆਉਣ ਨਾਲ ਦੋ ਸਾਲਾ ਬੱਚੇ ਦੀ ਮੌਤ

ਸੁਲਤਾਨਪੁਰ ਲੋਧੀ, 16 ਅਗਸਤ (ਨਰੇਸ਼ ਹੈਪੀ, ਥਿੰਦ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਚੱਲ ਰਹੇ ਨਵੀਂ ਇਮਾਰਤ ਦੇ ਨਿਰਮਾਣ ਕਾਰਜ ਦੌਰਾਨ ਅੱਜ ਦੁਪਹਿਰ ਬਾਅਦ ਇਕ ਦੋ ਸਾਲਾ ਬੱਚੇ ਦੀ ਜੇਸੀਬੀ ਹੇਠਾਂ ਆਉਣ ਨਾਲ ਮੌਤ ਹੋਣ ਦੀ ਖ਼ਬਰ ਮਿਲੀ ਹੈ | ਪੁਲਿਸ ...

ਪੂਰੀ ਖ਼ਬਰ »

12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਸੁਲਤਾਨਪੁਰ ਲੋਧੀ, 16 ਅਗਸਤ (ਥਿੰਦ, ਹੈਪੀ)- ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੀ ਪੁਲਿਸ ਵਲੋਂ ਡੀ.ਐਸ.ਪੀ. ਡਾ. ਮਨਪ੍ਰੀਤ ਕੌਰ ਸ਼ੀਂਹਮਾਰ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਚੌਕੀ ਮੋਠਾਂਵਾਲ ਦੇ ਇੰਚਾਰਜ ਏ.ਐਸ.ਆਈ ਬਲਵੀਰ ...

ਪੂਰੀ ਖ਼ਬਰ »

ਜ਼ਿਲ੍ਹਾ ਕਪੂਰਥਲਾ ਅਥਲੈਟਿਕ ਟੀਮ ਦੀ ਚੋਣ 17 ਨੂੰ -ਪ੍ਰਭਾਕਰ

ਫਗਵਾੜਾ, 16 ਅਗਸਤ (ਹਰਜੋਤ ਸਿੰਘ ਚਾਨਾ)- 97ਵੀਂ ਓਪਨ ਪੰਜਾਬ ਸਟੇਟ ਯੂਥ ਚੈਂਪੀਅਨਸ਼ਿਪ ਅੰਡਰ -18 ਜੋ ਕਿ 20, 21 ਅਗਸਤ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ ਇਸ ਵਿਚ ਭਾਗ ਲੈਣ ਵਾਲੀ ਜ਼ਿਲ੍ਹਾ ਕਪੂਰਥਲਾ ਅਥਲੈਟਿਕਸ ਟੀਮ ਦੀ ਚੋਣ 17 ਅਗਸਤ ਸਵੇਰੇ 9:30 ...

ਪੂਰੀ ਖ਼ਬਰ »

ਓਪਨ ਡੋਰ ਚਰਚ ਖੋਜੇਵਾਲ 'ਚ ਵਿਸ਼ੇਸ਼ ਪ੍ਰਾਰਥਨਾ ਸਭਾ 18 ਤੇ 21 ਨੂੰ -ਹਰਪ੍ਰੀਤ ਦਿਉਲ

ਕਪੂਰਥਲਾ, 16 ਅਗਸਤ (ਵਿ.ਪ੍ਰ.)- ਪ੍ਰਭੂ ਯਿਸੂ ਮਸੀਹ ਦੇ ਦਰਸ਼ਨ, ਬਿਮਾਰਾਂ, ਦੀਨ ਦੁਖੀਆਂ ਤੇ ਨਸ਼ੇ ਦੀ ਦਲ ਦਲ ਵਿਚ ਫਸੇ ਲੋਕਾਂ ਲਈ 18 ਤੇ 21 ਅਗਸਤ ਨੂੰ ਸਵੇਰੇ 10 ਵਜੇ ਦੀ ਓਪਨ ਡੋਰ ਚਰਚ ਖੋਜੇਵਾਲ ਵਿਚ ਵਿਸ਼ੇਸ਼ ਪ੍ਰਾਰਥਨਾ ਸਭਾ ਹੋਵੇਗੀ | ਇਸ ਸੰਬੰਧੀ ਡਾ: ਹਰਪ੍ਰੀਤ ਦਿਉਲ ...

ਪੂਰੀ ਖ਼ਬਰ »

ਜਲੰਧਰ ਦੇ ਵਪਾਰੀ ਦੇ ਘਰ 'ਤੇ ਗੋਲੀਆਂ ਚਲਾਉਣ ਵਾਲੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਕਾਬੂ

ਫਗਵਾੜਾ, 16 ਅਗਸਤ (ਹਰਜੋਤ ਸਿੰਘ ਚਾਨਾ)-ਇਕ ਵਪਾਰੀ ਦੇ ਘਰ 'ਤੇ ਫਾਇਰਿੰਗ ਕਰਨ ਲਈ ਹਾਇਰ ਕੀਤੇ ਦੋ ਨੌਜਵਾਨਾਂ ਨੂੰ ਇੱਥੋਂ ਦੇ ਸੀ.ਆਈ.ਏ. ਸਟਾਫ਼ ਨੇ ਕਾਬੂ ਕਰਕੇ ਇਨ੍ਹਾਂ ਪਾਸੋਂ ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ, ਦੋ ਪਿਸਤੌਲ, ਜ਼ਿੰਦਾ ਰੌਂਦ ਤੇ ਮੈਗਜ਼ੀਨ ਬਰਾਮਦ ...

ਪੂਰੀ ਖ਼ਬਰ »

ਸੀ.ਆਈ.ਏ. ਸਟਾਫ਼ ਵਲੋਂ 300 ਗਰਾਮ ਹੈਰੋਇਨ ਸਮੇਤ ਇਕ ਕਾਬੂ, ਇਕ ਦੀ ਭਾਲ ਜਾਰੀ

ਕਪੂਰਥਲਾ, 16 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 300 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਦੱਸਿਆ ਜਾਂਦਾ ਹੈ ਕਿ ਸੀ.ਆਈ.ਏ. ਸਟਾਫ਼ ਦੇ ਇੰਸਪੈਕਟਰ ਜਰਨੈਲ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਇਕ ਗੁਪਤਾ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕਰਕੇ ਕਾਂਜਲੀ ਰੋਡ 'ਤੇ ਇਕ ਫਾਰਮ ਨੇੜਿਉਂ ਇਕ ਨਿੰਮ ਦੇ ਦਰਖ਼ਤ ਦੀ ਨਿਸ਼ਾਨੀ ਰੱਖ ਕੇ ਦੱਬੀ ਥਾਂ 'ਚੋਂ 300 ਗਰਾਮ ਹੈਰੋਇਨ ਬਰਾਮਦ ਕਰਕੇ ਗੁਲਜਾਰ ਸਿੰਘ ਉਰਫ਼ ਮਾਊ ਵਾਸੀ ਨਵਾਂ ਪਿੰਡ ਭੱਠੇ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇੰਸਪੈਕਟਰ ਜਰਨੈਲ ਸਿੰਘ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਕਥਿਤ ਦੋਸ਼ੀ ਗੁਲਜਾਰ ਸਿੰਘ ਨੇ ਮੰਨਿਆ ਕਿ ਉਹ ਸੁਰਿੰਦਰ ਸਿੰਘ ਉਰਫ਼ ਸ਼ਿੰਦਾ ਵਾਸੀ ਨਵਾਂ ਪਿੰਡ ਭੱਠੇ ਨਾਲ ਮਿਲ ਕੇ ਕਥਿਤ ਤੌਰ 'ਤੇ ਹੈਰੋਇਨ ਖਰੀਦਣ ਤੇ ਵੇਚਣ ਦਾ ਧੰਦਾ ਕਰਦੇ ਆ ਰਹੇ ਹਨ ਤੇ ਕਪੂਰਥਲਾ ਦੇ ਇਕ ਨਿੱਜੀ ਹਸਪਤਾਲ ਨੇੜੇ ਪ੍ਰਾਈਮ ਫਿਟਨੈੱਸ ਜਿੰਮ ਜੁਆਇਨ ਕਰਕੇ ਜਿੰਮ ਲਗਾਉਣ ਦੇ ਬਹਾਨੇ ਇੱਥੇ ਹੀ ਗਾਹਕਾਂ ਨੂੰ ਸੱਦ ਕੇ ਹੈਰੋਇਨ ਦੀ ਸਪਲਾਈ ਕਰਦੇ ਸਨ | ਕਥਿਤ ਦੋਸ਼ੀ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੇ ਕਾਂਜਲੀ ਰੋਡ 'ਤੇ ਇਕ ਨਿੰਮ ਦੇ ਦਰਖ਼ਤ ਦੀ ਨਿਸ਼ਾਨੀ ਰੱਖ ਕੇ 500 ਗਰਾਮ ਹੈਰੋਇਨ ਮੋਮੀ ਲਿਫ਼ਾਫ਼ੇ ਵਿਚ ਲਪੇਟ ਕੇ ਜ਼ਮੀਨ ਵਿਚ ਦੱਬ ਕੇ ਰੱਖੀ ਹੋਈ ਹੈ | ਸੀ.ਆਈ.ਏ. ਸਟਾਫ਼ ਦੇ ਇੰਚਾਰਜ ਨੇ ਦੱਸਿਆ ਕਿ ਜਦੋਂ ਉਕਤ ਕਥਿਤ ਦੋਸ਼ੀ ਦੇ ਕਹਿਣ 'ਤੇ ਪੁਲਿਸ ਨੇ ਛਾਪੇਮਾਰੀ ਕੀਤੀ ਤਾਂ ਦੱਸੀ ਥਾਂ ਤੋਂ 300 ਗਰਾਮ ਹੈਰੋਇਨ ਬਰਾਮਦ ਹੋਈ | ਥਾਣਾ ਸਿਟੀ ਪੁਲਿਸ ਨੇ ਗੁਲਜਾਰ ਸਿੰਘ ਉਰਫ਼ ਮਾਊ ਤੇ ਸੁਰਿੰਦਰ ਸਿੰਘ ਉਰਫ਼ ਸ਼ਿੰਦਾ ਵਾਸੀ ਨਵਾਂ ਪਿੰਡ ਭੱਠੇ ਵਿਰੁੱਧ ਐਨ.ਡੀ.ਪੀ.ਸੀ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ ਅਤੇ ਸੁਰਿੰਦਰ ਸਿੰਘ ਉਰਫ਼ ਸ਼ਿੰਦਾ ਦੀ ਭਾਲ ਹੇਠ ਪੁਲਿਸ ਛਾਪੇਮਾਰੀ ਕਰ ਰਹੀ ਹੈ | ਸੀ.ਆਈ.ਏ. ਸਟਾਫ਼ ਦੇ ਇੰਚਾਰਜ ਨੇ ਦੱਸਿਆ ਕਿ ਪੁਲਿਸ ਵਲੋਂ ਕਥਿਤ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਲਿਆ ਹੈ ਤੇ ਪੁੱਛਗਿੱਛ ਦੌਰਾਨ ਉਸ ਪਾਸੋਂ ਅਹਿਮ ਖ਼ੁਲਾਸੇ ਹੋਣ ਦੇ ਆਸਾਰ ਹਨ |

ਖ਼ਬਰ ਸ਼ੇਅਰ ਕਰੋ

 

ਗੰਦੇ ਨਾਲੇ 'ਚ ਡਿੱਗੇ ਦੋ ਸਾਲਾ ਬੱਚੇ ਦੀ 7 ਦਿਨਾਂ ਬਾਅਦ ਮਿਲੀ ਲਾਸ਼

ਕਪੂਰਥਲਾ, 16 ਅਗਸਤ (ਅਮਰਜੀਤ ਕੋਮਲ)- ਸਥਾਨਕ ਸ਼ਾਲੀਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਬੀਤੀ 9 ਅਗਸਤ ਨੂੰ ਗੰਦੇ ਨਾਲੇ 'ਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ 2 ਸਾਲਾ ਬੱਚੇ ਅਭਿਲਾਸ਼ ਮੁਖੀਆ ਦੀ ਲਾਸ਼ 7ਵੇਂ ਦਿਨ ਗੰਦੇ ਨਾਲੇ 'ਚੋਂ ਹੀ ਉਸ ਸਮੇਂ ਬਰਾਮਦ ਹੋਈ, ...

ਪੂਰੀ ਖ਼ਬਰ »

ਦੋ ਦਿਨਾਂ ਤੋਂ ਲਾਪਤਾ ਲੜਕੇ ਦੀ ਲਾਸ਼ ਮਿਲੀ

ਭੁਲੱਥ, 16 ਅਗਸਤ (ਮੇਹਰ ਚੰਦ ਸਿੰਧੂ)- ਇੱਥੇ ਸਬ ਡਵੀਜ਼ਨ ਕਸਬਾ ਭੁਲੱਥ ਦੇ 31 ਸਾਲਾ ਨੌਜਵਾਨ ਵਰੁਣ ਕੁਮਾਰ ਪੁੱਤਰ ਲਾਲ ਚੰਦ, ਜੋ ਭੁਲੱਥ ਗਰਬੀ ਦਾ ਵਸਨੀਕ ਤੇ ਕੁਲਚਿਆਂ ਦਾ ਕੰਮ ਕਰਦਾ ਸੀ, ਜੋ ਦੋ ਦਿਨਾਂ ਤੋਂ ਲਾਪਤਾ ਸੀ, ਕੱਲ੍ਹ ਬੀਤੀ ਸ਼ਾਮ ਵਰੁਣ ਕੁਮਾਰ ਦੀ ਲਾਸ਼ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਚਾਰ ਮੋਬਾਈਲ ਬਰਾਮਦ

ਕਪੂਰਥਲਾ, 16 ਅਗਸਤ (ਵਿ.ਪ੍ਰ.)-ਥਾਣਾ ਕੋਤਵਾਲੀ ਪੁਲਿਸ ਨੇ ਕੇਂਦਰੀ ਜੇਲ੍ਹ ਦੀ ਤਲਾਸ਼ੀ ਦੌਰਾਨ ਬੈਰਕ ਨੰਬਰ 4 ਦੇ ਕਮਰਾ ਨੰਬਰ 5 ਦੇ ਬਾਥਰੂਮ ਵਿਚਲੇ ਟਾਇਲਟ ਦੀ ਸੀਟ ਦੀ ਟੈਂਕੀ 'ਚ ਛੁਪਾ ਕੇ ਰੱਖੇ ਤਿੰਨ ਮੋਬਾਈਲ, ਇਕ ਕੀਪੈਡ ਮੋਬਾਈਲ ਤੇ ਹੋਰ ਸਮਾਨ ਬਰਾਮਦ ਕਰਕੇ ਅਣਪਛਾਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX