ਤਾਜਾ ਖ਼ਬਰਾਂ


ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  4 minutes ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  6 minutes ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  14 minutes ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਭਾਰਤੀ ਕ੍ਰਿਕਟ ਭਾਈਚਾਰਾ ਭਾਈਚਾਰੇ ਨੇ ਮਹਾਨ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਕਿਹਾ ਅਲਵਿਦਾ
. . .  23 minutes ago
ਬਰਮਿੰਘਮ, 25 ਸਤੰਬਰ - ਭਾਰਤੀ ਕ੍ਰਿਕਟ ਭਾਈਚਾਰੇ ਨੇ ਲਾਰਡਸ ਦੇ ਇਤਿਹਾਸਿਕ ਮੈਦਾਨ 'ਤੇ ਇੰਗਲੈਂਡ ਦੇ ਖ਼ਿਲਾਫ਼ ਤੀਜੇ ਅਤੇ ਆਖਰੀ ਇਕ ਦਿਨਾਂ ਮੈਚ ਤੋਂ ਬਾਅਦ ਭਾਰਤੀ ਮਹਿਲਾ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਅਲਵਿਦਾ ਕਹਿਣ ਲਈ ਸੋਸ਼ਲ ਮੀਡੀਆ ਦਾ ਸਹਾਰਾ ਲਿਆ, ਜੋ ਕਿ...
ਭਾਰੀ ਮੀਂਹ ਨੇ ਤੋੜੀਆਂ ਕਿਸਾਨਾਂ ਦੀਆਂ ਆਸਾਂ
. . .  31 minutes ago
ਸੰਧਵਾਂ, 25 ਸਤੰਬਰ (ਪ੍ਰੇਮੀ ਸੰਧਵਾਂ)-ਕਿਸਾਨਾਂ ਵਲੋਂ ਮਨ ਵਿਚ ਅਨੇਕਾਂ ਸੁਪਨਿਆਂ ਦਾ ਮਹਿਲ ਉਸਾਰ ਕੇ ਪਾਲੀ ਜਾ ਰਹੀ ਝੋਨੇ ਦੀ ਫ਼ਸਲ ਜਦੋਂ ਪੱਕ ਕੇ ਤਿਆਰ ਹੋ ਰਹੀ ਸੀ ਤਾਂ ਕੁਦਰਤ ਦੇ ਕਹਿਰ ਕਾਰਨ ਪਿਛਲੇ ਦਿਨਾਂ ਤੋਂ ਪੈ ਰਹੇ ਭਰਵੇਂ ਮੀਂਹ ਨੇ ਫ਼ਸਲ ਬਰਬਾਦ ਕਰ ਕੇ ਕਿਸਾਨਾਂ ਦੀਆਂ ਸਾਰੀਆਂ ਆਸਾਂ...
ਰਾਜਪਾਲ ਵਲੋਂ 27 ਸਤੰਬਰ ਦੇ ਪੰਜਾਬ ਵਿਧਾਨ ਸਭਾ ਇਜਲਾਸ ਨੂੰ ਮਨਜ਼ੂਰੀ
. . .  35 minutes ago
ਚੰਡੀਗੜ੍ਹ, 25 ਸਤੰਬਰ - ਪੰਜਾਬ ਸਰਕਾਰ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਕਾਰ ਤਕਰਾਰ ਖ਼ਤਮ ਹੋ ਗਿਆ ਹੈ। ਰਾਜਪਾਲ ਨੇ ਪੰਜਾਬ ਸਰਕਾਰ ਵਲੋਂ 27 ਸਤੰਬਰ ਨੂੰ ਬੁਲਾਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਸਰਕਾਰ ਵਲੋਂ 22 ਸਤੰਬਰ ਨੂੰ ਬੁਲਾਏ ਗਏ ਇਜਲਾਸ ਨੂੰ ਰਾਜਪਾਲ...
ਮਹਿਣਾ ਮਾਈਨਰ 'ਚ ਪਿਆ 35 ਫੁੱਟ ਚੌੜਾ ਪਾੜ, ਦਰਜਨਾਂ ਏਕੜ ਝੋਨੇ ਦੇ ਖੇਤਾਂ 'ਚ ਭਰਿਆ ਪਾਣੀ
. . .  50 minutes ago
ਮੰਡੀ ਕਿੱਲਿਆਂਵਾਲੀ, 25 ਸਤੰਬਰ - (ਇਕਬਾਲ ਸਿੰਘ ਸ਼ਾਂਤ)-ਅੱਸੂ ਦੇ ਬੇਮੌਸਮਾਂ ਮੀਂਹ ਕਿਸਾਨਾਂ ਲਈ ਮੁਸ਼ਕਿਲਾਂ ਦਾ ਸਬੱਬ ਬਣ ਰਿਹਾ ਹੈ। ਅੱਜ ਤੜਕੇ ਪਿੰਡ ਗੱਗੜ ਵਿਖੇ ਮਹਿਣਾ ਮਾਈਨਰ ਵਿਚ ਕਰੀਬ 35 ਫੁੱਟ ਚੌੜਾ ਪਾੜ ਪੈ ਗਿਆ, ਜਿਸ ਨਾਲ ਦਰਜਨਾਂ ਏਕੜ ਝੋਨੇ ਦੀ ਫ਼ਸਲ ਵਿਚ ਪਾਣੀ...
ਉੱਤਰਾਖੰਡ ਅੰਕਿਤਾ ਭੰਡਾਰੀ ਕਤਲ ਕੇਸ - ਪਰਿਵਾਰ ਵਲੋਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ
. . .  about 1 hour ago
ਪਉੜੀ (ਉੱਤਰਾਖੰਡ), 25 ਸਤੰਬਰ - ਅੰਕਿਤਾ ਭੰਡਾਰੀ ਕਤਲ ਕੇਸ ਵਿਚ ਇਕ ਵੱਡੇ ਘਟਨਾਕ੍ਰਮ ਵਿਚ ਮ੍ਰਿਤਕ ਦੇ ਪਰਿਵਾਰ ਨੇ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਪੋਸਟਮਾਰਟਮ ਰਿਪੋਰਟ...
ਰਾਜਸਥਾਨ 'ਚ ਲੀਡਰਸ਼ਿਪ ਬਦਲਾਅ ਨੂੰ ਲੈ ਕੇ ਕਾਂਗਰਸ ਵਿਧਾਇਕ ਦਲ ਦੀ ਗਹਿਲੋਤ ਦੇ ਘਰ ਬੈਠਕ ਅੱਜ
. . .  about 1 hour ago
ਜੈਪੁਰ, 25 ਸਤੰਬਰ - ਕਾਂਗਰਸ ਵਿਧਾਇਕ ਦਲ ਦੀ ਬੈਠਕ ਅੱਜ ਸ਼ਾਮ ਨੂੰ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਜੈਪੁਰ ਸਥਿਤ ਰਿਹਾਇਸ਼ 'ਤੇ ਹੋਵੇਗੀ, ਜਿਸ 'ਚ ਰਾਜਸਥਾਨ 'ਚ ਲੀਡਰਸ਼ਿਪ ਦੇ ਬਦਲਾਅ ਨੂੰ ਲੈ ਕੇ ਮਤਾ ਪਾਸ ਕੀਤਾ ਜਾਵੇਗਾ। ਮਤਾ ਪਾਸ ਕੀਤਾ ਜਾਵੇਗਾ ਕਿ ਰਾਜਸਥਾਨ...
ਭਾਰੀ ਮੀਂਹ ਨੇ ਝੋਨੇ ਅਤੇ ਸਬਜ਼ੀਆਂ ਦੀ ਫ਼ਸਲ ਨੂੰ ਕੀਤਾ ਪ੍ਰਭਾਵਿਤ
. . .  about 1 hour ago
ਸੁਲਤਾਨਪੁਰ ਲੋਧੀ, 25 ਸਤੰਬਰ (ਜਗਮੋਹਣ ਸਿੰਘ ਥਿੰਦ, ਬਲਵਿੰਦਰ ਲਾਡੀ, ਨਰੇਸ਼ ਹੈਪੀ) -ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਬੀਤੇ ਕੱਲ੍ਹ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਝੋਨੇ ਅਤੇ ਸਬਜ਼ੀ ਦੀ ਫ਼ਸਲ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਝੋਨੇ ਦੇ ਖੇਤ...
ਮੁੱਖ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਭਾਰਤ ਇਕ ਕੀਮਤੀ ਭਾਈਵਾਲ ਹੈ - ਮਾਲਦੀਵ
. . .  about 2 hours ago
ਨਿਊਯਾਰਕ, 25 ਸਤੰਬਰ - ਭਾਰਤ ਨੂੰ ਆਜ਼ਾਦੀ ਦੇ 75 ਸਾਲਾਂ ਲਈ ਵਧਾਈ ਦਿੰਦੇ ਹੋਏ, ਮਾਲਦੀਵ ਦੇ ਵਿਦੇਸ਼ ਮੰਤਰੀ ਅਬਦੁਲਾ ਸ਼ਾਹਿਦ ਨੇ ਆਫ਼ਤ ਰਾਹਤ ਤੋਂ ਲੈ ਕੇ ਆਰਥਿਕ ਵਿਕਾਸ ਤੱਕ ਦੇ ਮੁੱਖ ਖੇਤਰਾਂ ਵਿਚ ਚੁਣੌਤੀਆਂ ਦਾ ਸਾਹਮਣਾ ਕਰਨ ਵਿਚ ਮਦਦ ਕਰਨ ਲਈ ਇਕ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦਾ ਅੱਜ 18ਵਾਂ ਦਿਨ
. . .  about 2 hours ago
ਤਿਰੂਵਨੰਤਪੁਰਮ, 24 ਸਤੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 18ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਕੇਰਲ ਦੇ ਤ੍ਰਿਸ਼ੂਰ ਵਿਚ 18ਵੇਂ ਦਿਨ...
ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਤੀਸਰਾ ਤੇ ਨਿਰਣਾਇਕ ਟੀ-20 ਅੱਜ
. . .  1 minute ago
ਹੈਦਰਾਬਾਦ, 25 ਸਤੰਬਰ - ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਹੈਦਰਾਬਾਦ 'ਚ ਹੋਵੇਗਾ। ਦੋਵੇਂ ਟੀਮਾਂ ਇਕ ਇਕ ਮੈਚ...
ਰੂਸ ਵਲੋਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਸਥਾਈ ਮੈਂਬਰ ਲਈ ਭਾਰਤ ਦਾ ਸਮਰਥਨ
. . .  about 3 hours ago
ਮਾਸਕੋ, 25 ਸਤੰਬਰ - ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਸਥਾਈ ਮੈਂਬਰ ਬਣਨ ਲਈ ਭਾਰਤ ਦਾ ਸਮਰਥਨ ਕੀਤਾ ਹੈ। 77ਵੀਂ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਿਤ ਕਰਦੇ ਹੋਏ, ਲਾਵਰੋਵ ਨੇ ਕਿਹਾ, "ਅਸੀਂ ਅਫਰੀਕਾ, ਏਸ਼ੀਆ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਵਿਕਰਮ ਦੂਰੈਸਵਾਮੀ ਨੇ ਬਰਤਾਨੀਆ ਵਿਚ ਸੰਭਾਲਿਆ ਭਾਰਤੀ ਹਾਈਕਮਿਸ਼ਨਰ ਦਾ ਅਹੁਦਾ
. . .  1 day ago
ਜੀ.ਐਸ.ਟੀ. ਦੀ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਟਰਾਂਸਪੋਰਟਰਾਂ ਖ਼ਿਲਾਫ਼ ਕੀਤਾ ਕੇਸ ਦਰਜ
. . .  1 day ago
ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ) -  ਥਾਣਾ ਦੁੱਗਰੀ ਦੀ ਪੁਲਿਸ ਨੇ ਜੀ.ਐਸ.ਟੀ. ਦੀ ਚੋਰੀ ਕਰ ਕੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਵਾਲੇ ਟਰਾਂਸਪੋਰਟਰਾਂ ਖ਼ਿਲਾਫ਼ ਵੱਖ ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਹਾਲ ਦੀ ਘੜੀ ਕੋਈ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ 16 ਦੌੜਾਂ ਨਾਲ ਹਰਾਇਆ ਇੰਗਲੈਂਡ
. . .  1 day ago
ਬਰਮਿੰਘਮ, 24 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਇਕ ਦਿਨਾਂ ਮੈਚ ਵਿਚ ਮੇਜ਼ਬਾਨ ਇੰਗਲੈਂਡ ਨੂੰ 16 ਦੌੜਾਂ ਨਾਲ ਹਰਾ ਕੇ 3 ਮੈਚਾਂ ਦੀ ਲੜੀ 3-0 ਨਾਲ ਜਿੱਤ ਕੇ ਇੰਗਲੈਂਡ ਦਾ ਸਫ਼ਾਇਆ ਕਰ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ ਨੇ ਸਾਬਕਾ ਪ੍ਰਧਾਨ ਜਥੇ ਜਗਦੀਸ਼ ਸਿੰਘ ਝੀਂਡਾ ਨੂੰ ਚੁਣਿਆ ਪ੍ਰਧਾਨ
. . .  1 day ago
ਕਰਨਾਲ, 24 ਸਤੰਬਰ (ਗੁਰਮੀਤ ਸਿੰਘ ਸੱਗੂ)- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਹਰਿਆਣਾ ਦੇ ਹੱਕ ਵਿਚ ਦਿੱਤੇ ਗਏ ਫ਼ੈਸਲੇ ਤੋਂ ਬਾਅਦ ਅੱਜ ਕੈਥਲ ਦੇ ਗੁਰਦੁਆਰਾ ਨਿੰਮ ਸਾਹਿਬ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇੰਗਲੈਂਡ ਨੂੰ ਜਿੱਤਣ ਲਈ ਦਿੱਤਾ 170 ਦੌੜਾਂ ਦਾ ਟੀਚਾ
. . .  1 day ago
ਨਹੀਂ ਬਖਸ਼ਾਂਗੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਗਾਉਣ ਵਾਲਿਆਂ ਨੂੰ - ਫੜਨਵੀਸ
. . .  1 day ago
ਮੁੰਬਈ, 24 ਸਤੰਬਰ - ਪੁਣੇ ਵਿੱਚ ਪੀ.ਐਫ.ਆਈ. ਦੇ ਪ੍ਰਦਰਸ਼ਨ ਦੌਰਾਨ ਲੱਗੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ 'ਤੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਜੇਕਰ ਕੋਈ ਮਹਾਰਾਸ਼ਟਰ...
ਮੀਂਹ ਪੈਣ ਨਾਲ ਗ਼ਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ
. . .  1 day ago
ਬਰਨਾਲਾ/ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ) - ਲਗਾਤਾਰ ਪੈ ਰਹੇ ਮੀਂਹ ਨਾਲ ਹੰਡਿਆਇਆ ਵਿਖੇ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਪਈ। ਗੁਰਜੰਟ ਸਿੰਘ ਵਾਸੀ ਪੱਤੀ ਹੰਡਿਆਇਆ...
ਮੀਂਹ ਪੈਣ ਨਾਲ ਖੀਰੇ ਦੀ 100 ਏਕੜ ਫ਼ਸਲ ਤਬਾਹੀ ਦੇ ਕੰਢੇ, ਕਿਸਾਨ ਚਿੰਤਾ 'ਚ
. . .  1 day ago
ਸ਼ਹਿਣਾ, 24 ਸਤੰਬਰ (ਸੁਰੇਸ਼ ਗੋਗੀ) - ਲਗਾਤਾਰ ਪੈ ਰਹੇ ਮੀਂਹ ਨਾਲ ਸ਼ਹਿਣਾ ਪਿੰਡ ਨਾਲ ਸੰਬੰਧਿਤ 10 ਕਿਸਾਨਾਂ ਦੀ ਖੀਰੇ ਦੀ 100 ਏਕੜ ਫ਼ਸਲ ਤਬਾਹੀ ਦੇ ਕੰਢੇ ਪੁੱਜ ਗਈ ਹੈ। ਸਬਜ਼ੀ ਦੇ ਕਾਸ਼ਤਕਾਰ ਲਗਾਤਾਰ ਪੈ ਰਹੇ ਮੀਂਹ ਕਾਰਨ...
ਲਗਾਤਾਰ ਪੈ ਰਹੇ ਮੀਂਹ ਕਾਰਨ ਕਿਸਾਨਾਂ ਦੇ ਮੱਥੇ 'ਤੇ ਚਿੰਤਾਂ ਦੀਆਂ ਲਕੀਰਾਂ
. . .  1 day ago
ਰਾਮਾ ਮੰਡੀ, 24 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ) -ਅੱਜ ਸਵੇਰ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਰਾਮਾ ਮੰਡੀ ਇਲਾਕੇ ਵਿਚ ਨਰਮੇ, ਗੁਆਰੇ, ਮੱਕੀ, ਹਰੇ ਚਾਰੇ, ਮੂੰਗੀ ਸਮੇਤ ਝੋਨੇ ਦੀ ਫ਼ਸਲ ਨੂੰ ਨੁਕਸਾਨ ਹੋਣ ਦੇ ਡਰ ਕਾਰਨ ਅੰਨਦਾਤਾ ਚਿੰਤਾ ਵਿਚ ਹੈ। ਇਸ ਮੀਂਹ ਕਾਰਨ...
ਪੰਜਾਬ ਕਾਂਗਰਸ ਵਲੋਂ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਲਿਸਟ ਜਾਰੀ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਕਾਂਗਰਸ ਦੇ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਲਿਸਟ ਜਾਰੀ ਕੀਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਪਹਿਲਾ ਸਫ਼ਾ

ਭਾਜਪਾ ਸੰਸਦੀ ਬੋਰਡ 'ਚੋਂ ਗਡਕਰੀ ਤੇ ਸ਼ਿਵਰਾਜ ਚੌਹਾਨ ਦੀ ਛੁੱਟੀ

ਇਕਬਾਲ ਸਿੰਘ ਲਾਲਪੁਰਾ ਸਮੇਤ 6 ਨਵੇਂ ਮੈਂਬਰ ਸ਼ਾਮਿਲ ਨਵੀਂ ਦਿੱਲੀ, 17 ਅਗਸਤ (ਪੀ. ਟੀ. ਆਈ.)-ਭਾਜਪਾ ਨੇ ਇਕ ਵੱਡਾ ਕਦਮ ਚੁੱਕਦਿਆਂ ਹੋਇਆਂ ਕੇਂਦਰੀ ਮੰਤਰੀ ਅਤੇ ਪਾਰਟੀ ਦੇ ਸਾਬਕਾ ਪ੍ਰਧਾਨ ਨਿਤਿਨ ਗਡਕਰੀ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ...

ਪੂਰੀ ਖ਼ਬਰ »

ਖੇਤੀ ਕਰਜ਼ਿਆਂ ਦੀ ਵਿਆਜ ਛੋਟ 1.5 ਫ਼ੀਸਦੀ ਬਹਾਲ ਕਰਨ ਦਾ ਫ਼ੈਸਲਾ

ਕੇਂਦਰੀ ਮੰਤਰੀ ਮੰਡਲ ਵਲੋਂ ਯੋਜਨਾ ਵਾਸਤੇ 34,856 ਕਰੋੜ ਨੂੰ ਪ੍ਰਵਾਨਗੀ ਨਵੀਂ ਦਿੱਲੀ, 17 ਅਗਸਤ (ਪੀ. ਟੀ. ਆਈ.)-ਕੇਂਦਰੀ ਮੰਤਰੀ ਮੰਡਲ ਨੇ ਬੈਂਕਾਂ ਨੂੰ 7 ਫ਼ੀਸਦੀ ਦਰ ਨਾਲ 3 ਲੱਖ ਰੁਪਏ ਦੇ ਥੋੜ੍ਹੇ ਸਮੇਂ ਦੇ ਖੇਤੀਬਾੜੀ ਕਰਜ਼ੇ ਮੁਹੱਈਆ ਕਰਵਾਉਣ 'ਚ ਮਦਦ ਕਰਨ ਲਈ ਵਿਆਜ ...

ਪੂਰੀ ਖ਼ਬਰ »

ਕਿਸੇ ਵੀ ਪਾਰਟੀ ਨੂੰ ਚੋਣ ਵਾਅਦੇ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ-ਸੁਪਰੀਮ ਕੋਰਟ

ਮੁਫ਼ਤ ਯੋਜਨਾਵਾਂ ਦੇ ਐਲਾਨਾਂ 'ਤੇ ਰੋਕ ਲਗਾਉਣ ਨੂੰ ਲੈ ਕੇ ਸੁਣਵਾਈ ਨਵੀਂ ਦਿੱਲੀ, 17 ਅਗਸਤ (ਜਗਤਾਰ ਸਿੰਘ)- ਮੁਫ਼ਤ ਯੋਜਨਾਵਾਂ ਦੇ ਚੋਣ ਵਾਅਦਿਆਂ 'ਤੇ ਰੋਕ ਲਗਾਉਣ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ 'ਚ ਬੁੱਧਵਾਰ ਨੂੰ ਮੁੜ ਸੁਣਵਾਈ ਹੋਈ | ਸੁਣਵਾਈ ਦੌਰਾਨ ਇਸ ਮੁੱਦੇ ...

ਪੂਰੀ ਖ਼ਬਰ »

24 ਨੂੰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਮੁਹਾਲੀ 'ਚ ਕੈਂਸਰ ਹਸਪਤਾਲ ਦਾ ਕਰਨਗੇ ਉਦਘਾਟਨ

ਐੱਸ. ਏ. ਐੱਸ. ਨਗਰ, 17 ਅਗਸਤ (ਕੇ. ਐੱਸ. ਰਾਣਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਜ਼ਿਲ੍ਹਾ ਮੁਹਾਲੀ ਦੇ ਕਸਬਾ ਮੁੱਲਾਂਪੁਰ ਗਰੀਬਦਾਸ ਵਿਖੇ ਹੋਮੀ ਭਾਬਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦਾ ਉਦਘਾਟਨ ਕਰਨ ਲਈ ਪੁੱਜ ਰਹੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ 300 ...

ਪੂਰੀ ਖ਼ਬਰ »

ਗੈਂਗਸਟਰ ਅੰਸਾਰੀ ਮਾਮਲੇ 'ਚ ਸਾਬਕਾ ਜੇਲ੍ਹ ਮੰਤਰੀ ਦੀਆਂ ਵਧ ਸਕਦੀਆਂ ਹਨ ਮੁਸ਼ਕਿਲਾਂ

ਚੰਡੀਗੜ੍ਹ, 17 ਅਗਸਤ (ਵਿਕਰਮਜੀਤ ਸਿੰਘ ਮਾਨ)-ਪਿਛਲੀ ਕਾਂਗਰਸ ਸਰਕਾਰ ਦÏਰਾਨ ਯੂ. ਪੀ. ਦੇ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਰੋਪੜ ਜੇਲ੍ਹ 'ਚ ਵੀ. ਆਈ. ਪੀ. ਸਹੂਲਤਾਂ ਦੇਣ ਦੇ ਮਾਮਲੇ 'ਚ ਸਾਬਕਾ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ ...

ਪੂਰੀ ਖ਼ਬਰ »

ਇਕ ਹੋਰ ਜੱਜ ਵਲੋਂ ਪੰਜਾਬ ਦੇ ਨਸ਼ਿਆਂ ਨਾਲ ਸੰਬੰਧਿਤ ਮਾਮਲੇ ਦੀ ਸੁਣਵਾਈ ਤੋਂ ਕਿਨਾਰਾ

ਚੰਡੀਗੜ੍ਹ, 17 ਅਗਸਤ (ਤਰੁਣ ਭਜਨੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਇਕ ਹੋਰ ਜੱਜ ਨੇ ਬੁੱਧਵਾਰ ਪੰਜਾਬ ਦੇ ਨਸ਼ਿਆਂ ਨਾਲ ਸੰਬੰਧਿਤ ਮਾਮਲੇ ਦੀ ਸੁਣਵਾਈ ਤੋਂ ਖ਼ੁਦ ਨੂੰ ਵੱਖ ਕਰ ਲਿਆ ਹੈ | ਇਹ ਮਾਮਲਾ ਜਸਟਿਸ ਏ.ਜੀ. ਮਸੀਹ ਅਤੇ ਜਸਟਿਸ ਆਲੋਕ ਜੈਨ ਦੀ ਵਿਸ਼ੇਸ਼ ਡਵੀਜ਼ਨ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਉੱਤਰੀ ਹਲਕੇ 'ਚ ਦਸਤ ਤੇ ਉਲਟੀਆਂ ਨਾਲ 4 ਮੌਤਾਂ

ਮਿ੍ਤਕਾਂ 'ਚ ਇਕ 13 ਸਾਲਾ ਦੀ ਲੜਕੀ ਤੇ 3 ਪੁਰਸ਼ ਸ਼ਾਮਿਲ ਵੇਰਕਾ, 17 ਅਗਸਤ (ਪਰਮਜੀਤ ਸਿੰਘ ਬੱਗਾ)-ਅੰਮਿ੍ਤਸਰ ਦੇ ਵਿਧਾਨ ਸਭਾ ਹਲਕਾ ਉੱਤਰੀ ਦੇ ਵਾਰਡ ਨੰ: 19 ਦੇ ਇਲਾਕੇ ਮੁਸਤਫਾਬਾਦ ਬਟਾਲਾ ਰੋਡ ਦੀਆਂ ਵੱਖ-ਵੱਖ ਆਬਾਦੀਆਂ 'ਚ ਇਕ ਹਫ਼ਤੇ ਦੌਰਾਨ ਦਸਤ ਅਤੇ ਉਲਟੀਆਂ ਲੱਗਣ ...

ਪੂਰੀ ਖ਼ਬਰ »

ਅੰਮਿ੍ਤਸਰ ਬੰਬ ਕਾਂਡ ਸੰਬੰਧੀ ਦੋ ਨੌਜਵਾਨ ਦਿੱਲੀ ਹਵਾਈ ਅੱਡੇ ਤੋਂ ਗਿ੍ਫ਼ਤਾਰ

ਕੈਨੇਡਾ ਭੱਜਣ ਦੀ ਤਾਕ 'ਚ ਸਨ ਪੱਟੀ ਨਾਲ ਸੰਬੰਧਿਤ ਦੋਵੇਂ ਜਣੇ ਅੰਮਿ੍ਤਸਰ, 17 ਅਗਸਤ (ਰੇਸ਼ਮ ਸਿੰਘ)-ਸਬ ਇੰਸਪੈਕਟਰ ਦਿਲਬਾਗ ਸਿੰਘ ਦੀ ਗੱਡੀ ਹੇਠ ਬੰਬ ਲਾ ਕੇ ਉਡਾਉਣ ਦੀ ਕੋਸ਼ਿਸ਼ ਦੇ ਮਾਮਲੇ 'ਚ ਉਸ ਸਮੇਂ ਨਵਾਂ ਮੋੜ ਆ ਗਿਆ ਜਦੋਂ ਇਹ ਮਾਮਲਾ ਖਾੜਕੂਆਂ ਨਾਲ ਸੰਬੰਧਤ ...

ਪੂਰੀ ਖ਼ਬਰ »

ਭਾਰਤ ਨੇ ਰੂਸ ਤੋਂ ਤੇਲ ਖ਼ਰੀਦਣ ਦੇ ਆਪਣੇ ਰੁਖ਼ ਦਾ ਕਦੇ ਬਚਾਅ ਨਹੀਂ ਕੀਤਾ-ਜੈਸ਼ੰਕਰ

ਕਿਹਾ, ਸੁਰੱਖਿਆ ਖਾਤਰ ਗੁਆਂਢੀ ਦੇਸ਼ਾਂ ਦੀਆਂ ਸਰਗਰਮੀਆਂ 'ਤੇ ਹੈ ਨਜ਼ਰ ਬੈਂਕਾਕ, 17 ਅਗਸਤ (ਏਜੰਸੀ)-ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਬੁੱਧਵਾਰ ਨੂੰ ਕਿਹਾ ਕਿ ਅਮਰੀਕਾ ਅਤੇ ਕੁਝ ਹੋਰ ਦੇਸ਼ ਭਾਰਤ ਦੁਆਰਾ ਰੂਸੀ ਤੇਲ ਖਰੀਦਣ ਦੀ ਪ੍ਰਸੰਸਾ ਨਹੀਂ ਕਰ ਸਕਦੇ, ਪਰ ...

ਪੂਰੀ ਖ਼ਬਰ »

ਕੇਜਰੀਵਾਲ ਵਲੋਂ ਰਾਸ਼ਟਰੀ ਮਿਸ਼ਨ ਦੀ ਸ਼ੁਰੂਆਤ

ਨਵੀਂ ਦਿੱਲੀ, 17 ਅਗਸਤ (ਪੀ. ਟੀ. ਆਈ.)-2024 ਦੀਆਂ ਲੋਕ ਸਭਾ ਚੋਣਾਂ 'ਤੇ ਨਜ਼ਰ ਰੱਖਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ 'ਮੇਕ ਇੰਡੀਆ ਨੰਬਰ 1' ਮੁਹਿੰਮ ਦੀ ਸ਼ੁਰੂਆਤ ਦੇ ਨਾਲ ਆਪਣੀ ਪਾਰਟੀ ਦੀ ਰਾਸ਼ਟਰੀ ਇੱਛਾ ਨੂੰ ਰਸਮੀ ਤੌਰ 'ਤੇ ਜ਼ਾਹਰ ਕੀਤਾ | ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਨੂੰ ਵਿਕਸਿਤ ਬਣਾਉਣਾ ਹੈ ਤਾਂ ਇਸ ਨੂੰ ਉਨ੍ਹਾਂ ਲੋਕਾਂ ਲਈ ਨਹੀਂ ਛੱਡਿਆ ਜਾ ਸਕਦਾ ਜੋ ਹੁਣ ਤੱਕ ਰਾਜ ਕਰਦੇ ਆ ਰਹੇ ਹਨ | ਤਾਲਕਟੋਰਾ ਸਟੇਡੀਅਮ 'ਚ ਰੱਖੇ ਇਕ ਸਮਾਗਮ ਦੌਰਾਨ ਕੇਜਰੀਵਾਲ ਨੇ ਚੰਗੇ ਸ਼ਾਸਨ ਲਈ ਪੰਜ-ਨੁਕਾਤੀ ਦਿ੍ਸ਼ਟੀਕੋਣ ਦਾ ਪ੍ਰਸਤਾਵ ਰੱਖਿਆ ਅਤੇ ਕਿਹਾ ਕਿ ਉਹ ਇਸ ਵਾਸਤੇ ਸਮਰਥਨ ਜੁਟਾਉਣ ਲਈ ਦੇਸ਼ ਭਰ ਦਾ ਦੌਰਾ ਕਰਨਗੇ | ਕੇਜਰੀਵਾਲ ਨੇ ਮੁਹਿੰਮ ਨੂੰ 'ਰਾਸ਼ਟਰੀ ਮਿਸ਼ਨ' ਕਰਾਰ ਦਿੰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਨੂੰ ਵਿਸ਼ਵ ਦਾ ਸਰਬੋਤਮ ਬਣਾਉਣ ਅਤੇ ਵਿਕਸਿਤ ਦੇਸ਼ਾਂ ਦੀ ਸੂਚੀ 'ਚ ਸ਼ਾਮਿਲ ਕਰਨ ਦੇ ਲੰਬੇ ਸਮੇਂ ਤੋਂ ਵੇਖੇ ਜਾ ਰਹੇ ਸੁਪਨੇ ਨੂੰ ਸਾਕਾਰ ਕਰਨ ਲਈ ਇਸ 'ਚ ਸ਼ਾਮਿਲ ਹੋਣ | ਉਨ੍ਹਾਂ ਕਿਹਾ ਕਿ ਭਾਜਪਾ, ਕਾਂਗਰਸ ਤੇ ਕਿਸੇ ਹੋਰ ਸਿਆਸੀ ਪਾਰਟੀ ਦੇ ਮੈਂਬਰ ਵੀ ਇਸ 'ਚ ਸ਼ਾਮਿਲ ਹੋ ਸਕਦੇ ਹਨ ਕਿਉਂਕਿ ਇਹ ਗ਼ੈਰ ਸਿਆਸੀ ਹੈ | ਉਨ੍ਹਾਂ ਨੇ ਆਜ਼ਾਦੀ ਤੋਂ ਬਾਅਦ ਦੇਸ਼ ਦੀ ਹੌਲੀ ਤਰੱਕੀ ਲਈ ਬਿਨਾਂ ਨਾਂਅ ਲਏ ਸੱਤਾਧਾਰੀ ਪਾਰਟੀਆਂ ਨੂੰ ਜ਼ਿੰਮੇਵਾਰ ਠਹਿਰਾਇਆ | ਉਨ੍ਹਾਂ ਕਿਹਾ ਕਿ ਵਿਸ਼ਵ 'ਚ ਭਾਰਤ ਨੂੰ ਨੰਬਰ ਇਕ ਬਣਾਉਣ ਲਈ ਸਭ ਤੋਂ ਪਹਿਲਾਂ ਸਾਨੂੰ ਇਸ ਦੇਸ਼ ਦੇ ਹਰ ਬੱਚੇ ਨੂੰ ਮੁਫ਼ਤ ਤੇ ਮਿਆਰੀ ਸਿੱਖਿਆ ਪ੍ਰਦਾਨ ਕਰਨੀ ਪਵੇਗੀ | ਦੂਜੇ ਉਪਾਅ ਵਜੋਂ ਸਾਨੂੰ ਦੇਸ਼ ਦੇ ਹਰੇਕ ਨਾਗਰਿਕ ਨੂੰ ਮੁਫ਼ਤ ਦਵਾਈਆਂ ਤੇ ਟੈਸਟ ਦੀਆਂ ਸਹੂਲਤਾਂ ਦੇ ਨਾਲ-ਨਾਲ ਮੁਫ਼ਤ ਤੇ ਬਿਹਤਰ ਡਾਕਟਰੀ ਇਲਾਜ ਮੁਹੱਈਆ ਕਰਵਾਉਣਾ ਹੋਵੇਗਾ | ਤੀਜਾ ਸਾਨੂੰ ਹਰ ਨੌਜਵਾਨ ਨੂੰ ਰੁਜ਼ਗਾਰ ਦੇਣਾ ਹੋਵੇਗਾ, ਜੋ ਸਹੀਂ ਇਰਾਦੇ ਤੇ ਪ੍ਰਬੰਧਨ ਨਾਲ ਸੰਭਵ ਹੈ | ਚੌਥਾ ਹਰ ਔਰਤ ਨੂੰ ਸਨਮਾਨ, ਅਧਿਕਾਰਾਂ ਦੀ ਬਰਾਬਰੀ ਤੇ ਸੁਰੱਖਿਆ ਮਿਲਣੀ ਚਾਹੀਦੀ ਹੈ | ਪੰਜਵੇਂ ਉਪਾਅ ਵਜੋਂ ਸਾਨੂੰ ਇਹ ਯਕੀਨੀ ਬਣਾਉਣਾ ਪਵੇਗਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਵਾਜਬ ਭਾਅ ਮਿਲੇ ਅਤੇ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਮਿਲੇ ਤਾਂ ਜੋ ਬੱਚੇ ਸ਼ਾਨ ਨਾਲ ਕਹਿ ਸਕਣ ਕਿ ਉਹ ਵੀ ਕਿਸਾਨ ਬਣਨਾ ਚਾਹੁੰਦੇ ਹਨ |
ਨਿਤੀਸ਼ ਨੇ ਲਾਲੂ ਨਾਲ ਕੀਤੀ ਮੁਲਾਕਾਤ
ਪਟਨਾ, 17 ਅਗਸਤ (ਏਜੰਸੀ)-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪਟਨਾ 'ਚ ਆਪਣੇ ਪੁਰਾਣੇ ਸਹਿਯੋਗੀ ਤੇ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਨਾਲ ਮੁਲਾਕਾਤ ਕੀਤੀ | ਨਿਤੀਸ਼ ਕੁਮਾਰ ਆਪਣੀ ਸਰਕਾਰੀ ਰਿਹਾਇਸ਼ 1, ਐਨੀ ਮਾਰਗ ਤੋਂ ਆਪਣੇ ਕਰੀਬੀ ਸਹਿਯੋਗੀ ਵਿਜੇ ਕੁਮਾਰ ਚੌਧਰੀ ਨਾਲ ਲਾਲੂ ਦੀ ਪਤਨੀ ਰਾਬੜੀ ਦੇਵ ਨੂੰ ਅਲਾਟ ਕੀਤੇ ਬੰਗਲੇ 10, ਸਰਕੂਲਰ ਰੋਡ ਵਿਖੇ ਗਏ | ਇਥੇ ਤੇਜਸਵੀ ਪ੍ਰਸਾਦ ਯਾਦਵ ਉਨ੍ਹਾਂ ਦੇ ਸਵਾਗਤ ਲਈ ਬੰਗਲੇ ਦੇ ਗੇਟ 'ਤੇ ਪਹੁੰਚੇ | ਕੁਮਾਰ ਨੇ ਲਾਲੂ ਪ੍ਰਸਾਦ ਜਿਸ ਨੂੰ ਉਹ ਅਕਸਰ ਆਪਣਾ 'ਵੱਡਾ ਭਾਈ' ਕਹਿੰਦੇ ਹਨ, ਗਰਮਜੋਸ਼ੀ ਨਾਲ ਮਿਲੇ ਤੇ ਫੁੱਲਾਂ ਦਾ ਬੁੱਕਾ ਭੇਟ ਕੀਤਾ |

ਖ਼ਬਰ ਸ਼ੇਅਰ ਕਰੋ

 

ਕਾਬੁਲ 'ਚ ਆਤਮਘਾਤੀ ਧਮਾਕਾ-20 ਮੌਤਾਂ

ਕਾਬੁਲ, 17 ਅਗਸਤ (ਏਜੰਸੀ)-ਇਥੇ ਇਕ ਮਸਜਿਦ 'ਚ ਸ਼ਾਮ ਦੇ ਸਮੇਂ ਨਮਾਜ਼ ਮੌਕੇ ਵੱਡਾ ਧਮਾਕਾ ਹੋਣ ਨਾਲ 20 ਲੋਕਾਂ ਦੀ ਮੌਤ ਹੋ ਗਈ | ਮਿ੍ਤਕਾਂ 'ਚ ਇਕ ਪ੍ਰਮੁੱਖ ਮੌਲਵੀ ਵੀ ਸ਼ਾਮਿਲ ਹੈ | ਹਮਲੇ ਦੀ ਅਜੇ ਤੱਕ ਕਿਸੇ ਵੀ ਗਰੁੱਪ ਨੇ ਜ਼ਿੰਮੇਵਾਰੀ ਨਹੀਂ ਲਈ | ਇਕ ਪ੍ਰਤੱਖਦਰਸ਼ੀ ਨੇ ...

ਪੂਰੀ ਖ਼ਬਰ »

ਪੰਜਾਬ ਤੇ ਹਰਿਆਣਾ ਨੂੰ ਘੱਗਰ ਨਦੀ ਦੇ ਨੁਕਸਾਨ ਤੋਂ ਬਚਾਅ ਸੰਬੰਧੀ ਨਿਰਦੇਸ਼

ਨਵੀਂ ਦਿੱਲੀ, 17 ਅਗਸਤ (ਏਜੰਸੀ)-ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਦੀਆਂ ਸੂਬਾਂ ਸਰਕਾਰਾਂ ਨੂੰ ਕੇਂਦਰੀ ਜਲ ਅਤੇ ਬਿਜਲੀ ਖੋਜ ਸਟੇਸ਼ਨ (ਸੀ.ਡਬਲਿਊ.ਪੀ.ਆਰ.ਐਸ.) ਪੁਣੇ ਦੁਆਰਾ ਸੁਝਾਏ ਗਏ ਉਪਾਵਾਂ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ, ਤਾਂ ਕਿ ...

ਪੂਰੀ ਖ਼ਬਰ »

ਤਕਨੀਕੀ ਕਾਰਨਾਂ ਕਰਕੇ 13 ਕੇਂਦਰਾਂ 'ਤੇ ਰੱਦ ਹੋਈ ਸੀ.ਯੂ.ਈ.ਟੀ. ਪ੍ਰੀਖਿਆ

ਨਵੀਂ ਦਿੱਲੀ, 17 ਅਗਸਤ (ਏਜੰਸੀ)-ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰੀ ਯੂਨੀਵਰਸਿਟੀ ਦਾਖਲਾ ਪ੍ਰੀਖਿਆ (ਸੀ. ਯੂ. ਈ. ਟੀ.) ਦੇ ਚੌਥੇ ਪੜਾਅ ਦੀ ਬੁੱਧਵਾਰ ਨੂੰ ਹੋਈ ਪ੍ਰੀਖਿਆ ਕੁਝ 'ਨਾ-ਟਾਲਣਯੋਗ ਤਕਨੀਕੀ ਕਾਰਨਾਂ' ਕਰਕੇ 13 ਕੇਂਦਰਾਂ 'ਤੇ ਰੱਦ ਕਰਨੀ ਪੈ ਗਈ, ਜਿਸ ਦੇ ਚੱਲਦੇ ...

ਪੂਰੀ ਖ਼ਬਰ »

ਜੰਮੂ 'ਚ ਦੋ ਵੱਖ-ਵੱਖ ਘਰਾਂ 'ਚੋਂ ਮਿਲੀਆਂ ਇਕੋ ਪਰਿਵਾਰ ਦੇ 6 ਜੀਆਂ ਦੀਆਂ ਲਾਸ਼ਾਂ

ਜੰਮੂ, 17 ਅਗਸਤ (ਏਜੰਸੀ)- ਜੰਮੂ 'ਚ ਬੁੱਧਵਾਰ ਸਵੇਰੇ ਦੋ ਵੱਖ-ਵੱਖ ਘਰਾਂ 'ਚੋਂ ਇਕੋ ਪਰਿਵਾਰ ਦੇ 6 ਜੀਆਂ ਦੀਆਂ ਲਾਸ਼ਾਂ ਮਿਲੀਆਂ ਹਨ | ਪੁਲਿਸ ਨੇ ਦੱਸਿਆ ਕਿ ਨੂਰ ਉਲ ਹਬੀਬ, ਸਾਜਿਦ ਅਹਿਮਦ ਮਾਗਰੇ, ਸਕੀਨਾ ਬੇਗਮ ਤੇ ਉਸ ਦੀ ਬੇਟੀ ਨਸੀਮਾ ਅਖਤਰ ਦੀਆਂ ਲਾਸ਼ਾਂ ਜੰਮੂ ਦੇ ਪਾਸ਼ ...

ਪੂਰੀ ਖ਼ਬਰ »

ਰੋਹਿੰਗਿਆ ਸ਼ਰਨਾਰਥੀਆਂ ਨੂੰ ਫਲੈਟ ਮੁਹੱਈਆ ਕਰਵਾਉਣ ਦਾ ਕੋਈ ਨਿਰਦੇਸ਼ ਨਹੀਂ ਦਿੱਤਾ-ਗ੍ਰਹਿ ਮੰਤਰਾਲਾ

ਨਵੀਂ ਦਿੱਲੀ, 17 ਅਗਸਤ (ਏਜੰਸੀ)-ਕੇਂਦਰੀ ਗ੍ਰਹਿ ਮੰਤਰਾਲੇ ਨੇ ਸਪਸ਼ਟ ਕੀਤਾ ਕਿ ਉਸ ਨੇ ਦਿੱਲੀ 'ਚ ਰੋਹਿੰਗਿਆ ਸ਼ਰਨਾਰਥੀਆਂ ਨੂੰ ਈ. ਡਬਲਿਊ. ਐਸ. (ਆਰਥਿਕ ਤੌਰ 'ਤੇ ਕਮਜ਼ੋਰ ਵਰਗ) ਸ਼੍ਰੇਣੀ ਦੇ ਫਲੈਟ ਮੁਹੱਈਆ ਕਰਵਾਉਣ ਦਾ ਕੋਈ ਨਿਰਦੇਸ਼ ਨਹੀਂ ਦਿੱਤਾ ਹੈ ਅਤੇ ਦਿੱਲੀ ...

ਪੂਰੀ ਖ਼ਬਰ »

ਗਿ੍ਫ਼ਤਾਰ ਨੌਜਵਾਨ ਪੱਟੀ ਦੇ ਪਿੰਡ ਸਭਰਾ ਨਾਲ ਸੰਬੰਧਿਤ-ਇਕ ਪੁਲਿਸ ਮਹਿਕਮੇ 'ਚ ਕਰਦੈ ਨੌਕਰੀ

ਪੱਟੀ, 17 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਦਿੱਲੀ ਹਵਾਈ ਅੱਡੇ ਤੋਂ ਕਾਬੂ ਕੀਤੇ ਦੋਵੇਂ ਨੌਜਵਾਨ ਪੁਲਿਸ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਸਭਰਾ ਦੇ ਵਾਸੀ ਹਨ | ਉਨ੍ਹਾਂ ਦੀ ਪਛਾਣ ਹਰਪਾਲ ਸਿੰਘ ਪੁੱਤਰ ਚਰਨ ਸਿੰਘ ਤੇ ਫ਼ਤਹਿਵੀਰ ਸਿੰਘ ...

ਪੂਰੀ ਖ਼ਬਰ »

ਡੋਵਾਲ ਦੀ ਰਿਹਾਇਸ਼ 'ਤੇ ਸੁਰੱਖਿਆ 'ਚ ਕੁਤਾਹੀ 3 ਕਮਾਂਡੋ ਬਰਖ਼ਾਸਤ

ਨਵੀਂ ਦਿੱਲੀ, 17 ਅਗਸਤ (ਪੀ. ਟੀ. ਆਈ.)-ਇਸ ਸਾਲ ਦੀ ਸ਼ੁਰੂਆਤ 'ਚ ਕੌਮੀ ਸੁਰੱਖਿਆ ਸਲਾਹਕਾਰ (ਐਨ.ਐਸ.ਏ.) ਅਜੀਤ ਡੋਵਾਲ ਦੀ ਰਿਹਾਇਸ਼ 'ਤੇ ਸੁਰੱਖਿਆ 'ਚ ਹੋਈ ਕੁਤਾਹੀ ਨੂੰ ਲੈ ਕੇ ਸੀ.ਆਈ.ਐਸ.ਐਫ. ਦੇ ਤਿੰਨ ਕਮਾਂਡੋਜ਼ ਨੂੰ ਸੇਵਾ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ ਜਦਕਿ ਉਨ੍ਹਾਂ ...

ਪੂਰੀ ਖ਼ਬਰ »

ਅਵਾਰਾ ਕੁੱਤੇ ਨੇ ਬਚਾਈ ਸਬ ਇੰਸਪੈਕਟਰ ਦਿਲਬਾਗ ਸਿੰਘ ਦੀ ਜਾਨ

ਸਬ ਇਸੰਪੈਕਟਰ ਦਿਲਬਾਗ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਗਲੀ ਦਾ ਆਵਾਰਾ ਕੁੱਤਾ ਫਰਿਸ਼ਤਾ ਬਣ ਕੇ ਬਹੁੜਿਆ, ਜਿਸ ਨੇ ਮੇਰੀ ਜਾਨ ਬਚਾਈ ਤੇ ਧਮਾਕਾ ਹੋਣ ਤੋਂ ਬਚਾਅ ਹੋ ਗਿਆ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਬੋਲੈਰੋ ਗੱਡੀ ਹੇਠ ਬੰਬ ਲਾਇਆ ਗਿਆ ਸੀ | ਦਿਨ ਵੇਲੇ ਗਲੀ ਦਾ ...

ਪੂਰੀ ਖ਼ਬਰ »

ਹਿਮਾਚਲ 'ਚ ਸੱਤਾ 'ਚ ਆਏ ਤਾਂ ਮੁਫ਼ਤ ਮਿਲੇਗੀ ਉੱਚ ਗੁਣਵੱਤਾ ਸਿੱਖਿਆ-'ਆਪ'

ਸ਼ਿਮਲਾ, 17 ਅਗਸਤ (ਏਜੰਸੀ)- ਆਮ ਆਦਮੀ ਪਾਰਟੀ ਨੇ ਬੁੱਧਵਾਰ ਨੂੰ ਵਾਅਦਾ ਕੀਤਾ ਕਿ ਜੇਕਰ ਹਿਮਾਚਲ ਪ੍ਰਦੇਸ਼ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ 'ਚ ਉਨ੍ਹਾਂ ਦੀ ਪਾਰਟੀ ਸੱਤਾ 'ਚ ਆਉਂਦੀ ਹੈ, ਤਾਂ ਸੂਬੇ ਦੇ ਵਿਦਿਆਰਥੀਆਂ ਨੂੰ ਮੁਫ਼ਤ ਅਤੇ ਉਚ ਗੁਣਵੱਤਾ ਸਿੱਖਿਆ ਦਿੱਤੀ ...

ਪੂਰੀ ਖ਼ਬਰ »

ਗੌਤਮ ਅਡਾਨੀ ਨੂੰ ਦਿੱਤੀ 'ਜ਼ੈੱਡ' ਸ਼੍ਰੇਣੀ ਦੀ ਸੁਰੱਖਿਆ

ਨਵੀਂ ਦਿੱਲੀ, 17 ਅਗਸਤ (ਪੀ. ਟੀ. ਆਈ.)-ਕੇਂਦਰ ਸਰਕਾਰ ਨੇ ਅਰਬਪਤੀ ਉਦਯੋਗਪਤੀ ਅਤੇ ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਨੂੰ 'ਜ਼ੈੱਡ' ਸ਼੍ਰੇਣੀ ਦੀ ਵੀ.ਆਈ.ਪੀ. ਸੁਰੱਖਿਆ ਪ੍ਰਦਾਨ ਕੀਤੀ ਹੈ, ਜੋ ਸੀ.ਆਰ.ਪੀ.ਐਫ. ਕਮਾਂਡੋਜ਼ ਨਾਲ ਲੈਸ ਹੁੰਦੀ ਹੈ | ਅਧਿਕਾਰਕ ਸੂਤਰਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX