ਤਾਜਾ ਖ਼ਬਰਾਂ


⭐ਮਾਣਕ - ਮੋਤੀ⭐
. . .  12 minutes ago
⭐ਮਾਣਕ - ਮੋਤੀ⭐
ਵਿਦਿਆਰਥੀ ਜਥੇਬੰਦੀ ਐਨ. ਐਸ. ਯੂ. ਆਈ. ਦੀਆਂ ਪੰਜਾਬ ਰਾਜ ਅਤੇ ਜ਼ਿਲ੍ਹਾ ਇਕਾਈਆਂ ਭੰਗ
. . .  1 day ago
ਬੁਢਲਾਡਾ ,26 ਸਤੰਬਰ (ਸਵਰਨ ਸਿੰਘ ਰਾਹੀ)- ਵਿਦਿਆਰਥੀ ਜਥੇਬੰਦੀ ਐਨ. ਐਸ. ਯੂ. ਆਈ .ਦੀਆਂ ਪੰਜਾਬ ਦੀਆਂ ਸਾਰੀਆਂ ਰਾਜ ਅਤੇ ਜ਼ਿਲ੍ਹਾ ਇਕਾਈਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ...
ਵਿਜੀਲੈਂਸ ਨੇ ਜੰਗਲਾਤ ਵਿਭਾਗ ਦੇ ਆਈ. ਐਫ. ਐਸ. ਅਧਿਕਾਰੀ ਪਰਵੀਨ ਕੁਮਾਰ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਐਸ. ਏ. ਐਸ. ਨਗਰ, 26 ਸਤੰਬਰ (ਜਸਬੀਰ ਸਿੰਘ ਜੱਸੀ) – ਆਈ.ਐਫ.ਐਸ. ਅਧਿਕਾਰੀ ਪਰਵੀਨ ਕੁਮਾਰ, ਪ੍ਰਿੰਸੀਪਲ ਚੀਫ਼ ਕੰਜ਼ਰਵੇਟਰ ਫਾਰੈਸਟ (ਪੀ.ਸੀ.ਸੀ.ਐਫ.) ਜੰਗਲੀ ਜੀਵ, ਪੰਜਾਬ ਨੂੰ ...
ਪੰਜਾਬ ਕੈਬਨਿਟ ਵਲੋਂ ਲਏ ਗਏ ਅਹਿਮ ਫ਼ੈਸਲੇ
. . .  1 day ago
ਚੰਡੀਗੜ੍ਹ , 26 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨ (ਸਾਂਝੀ ਪੇਂਡੂ ਜ਼ਮੀਨ) ਦੀ ਪੂਰਨ ਮਾਲਕੀ ਗਰਾਮ ...
ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਵੀ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੇ ਘਰ ਪਹੁੰਚੀ
. . .  1 day ago
ਨਵੀਂ ਦਿੱਲੀ, 26 ਸਤੰਬਰ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵੀ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ 'ਤੇ ਪਹੁੰਚੀ । ਅਜੈ ਮਾਕਨ, ਮੱਲਿਕਾਰਜੁਨ ਖੜਗੇ, ਕੇ.ਸੀ. ਵੇਣੂਗੋਪਾਲ ...
ਜੰਮੂ-ਕਸ਼ਮੀਰ : ਕੁਲਗਾਮ ਮੁਕਾਬਲੇ 'ਚ ਫੌਜ ਦਾ ਇਕ ਜਵਾਨ ਅਤੇ 2 ਨਾਗਰਿਕ ਜ਼ਖਮੀ , ਹਸਪਤਾਲ 'ਚ ਭਰਤੀ
. . .  1 day ago
ਜੰਮੂ-ਕਸ਼ਮੀਰ: ਕੁਲਗਾਮ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਇਆ ਮੁਕਾਬਲਾ
. . .  1 day ago
ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੇ ਵਿਰੋਧ ਵਿਚ ਰਾਸ਼ਟਰੀ ਮਾਰਗ 54 ’ਤੇ ਕਿਸਾਨਾਂ ਨੇ ਆਵਾਜਾਈ ਕੀਤੀ ਠੱਪ
. . .  1 day ago
ਹਰੀਕੇ ਪੱਤਣ ,26 ਸਤੰਬਰ (ਸੰਜੀਵ ਕੁੰਦਰਾ)- ਕਰਨਾਟਕ ਸਰਕਾਰ ਵਲੋਂ ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਵਿਰੋਧ ਵਿਚ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟਬੁੱਢਾ) ਵਲੋਂ ਰਾਸ਼ਟਰੀ ਮਾਰਗ ...
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕਰਨਾਟਕਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਕਿਸਾਨਾਂ ਨੇ ਰਾਸ਼ਟਰੀ ਮਾਰਗ 'ਤੇ ਲਗਾਇਆ ਜਾਮ
. . .  1 day ago
ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ)-ਅੱਜ ਸਵੇਰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਸੰਗਠਨ ਵਲੋਂ ਕਰਨਾਟਕਾ ਦੀ ਰਾਜਧਾਨੀ ਬੰਗਲੌਰ ਵਿਖੇ ਕਰਨਾਟਕਾ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ...
ਪਨਬੱਸ ਤੇ ਪੀ. ਆਰ. ਟੀ. ਸੀ. ਦੀ ਸੂਬਾ ਪੱਧਰੀ ਹੜਤਾਲ ਮੁਲਤਵੀ
. . .  1 day ago
ਅੰਮ੍ਰਿਤਸਰ, 26 ਸਤੰਬਰ (ਗਗਨਦੀਪ ਸ਼ਰਮਾ)-ਟਰਾਂਸਪੋਰਟ ਮੰਤਰੀ ਪੰਜਾਬ ਅਤੇ ਵਿਭਾਗ ਵਲੋਂ ਕੁੱਝ ਮੰਗਾਂ ਲਾਗੂ ਕਰਨ ’ਤੇ ਸਹਿਮਤੀ’ਤੇ ਪਨਬਸ ਤੇ ਪੀ. ਆਰ. ਟੀ. ਸੀ. ਦੀ ਤਿੰਨ ਰੋਜ਼ਾ ਸੂਬਾ ਪੱਧਰੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਹੁਣ ਭਲਕੇ 27 ਸਤੰਬਰ (ਮੰਗਲਵਾਰ) ਨੂੰ ਪਨਬੱਸ ਤੇ ਪੀ. ਆਰ. ਟੀ. ਸੀ. ਬੱਸਾਂ ...
ਪ੍ਰਧਾਨ ਮੰਤਰੀ ਮੋਦੀ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਅੱਜ ਰਾਤ ਟੋਕੀਓ ਲਈ ਰਵਾਨਾ ਹੋਣਗੇ
. . .  1 day ago
ਇਟਲੀ ਦੀਆਂ ਪਾਰਲੀਮੈਂਟ ਚੋਣਾਂ ਵਿਚ ਬ੍ਰਦਰਜ਼ ਆਫ ਇਟਲੀ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ
. . .  1 day ago
ਵੈਨਿਸ (ਇਟਲੀ),26ਸਤੰਬਰ(ਹਰਦੀਪ ਸਿੰਘ ਕੰਗ)- ਇਟਲੀ ਦੀਆਂ ਹੋਈਆਂ ਪਾਰਲੀਮੈਂਟ ਚੋਣਾਂ ਦੇ ਨਤੀਜਿਆਂ ਵਿਚ ਬ੍ਰਦਰਜ਼ ਆਫ ਇਟਲੀ ਪਾਰਟੀ ਨੂੰ ਸ਼ਪੱਸ਼ਟ ਬਹੁਮੱਤ ਮਿਲਿਆ ਹੈ । ਇਸ ਪਾਰਟੀ ਨੇ ਇਕੱਲੇ ਤੌਰ ’ਤੇ ਹੀ 26 ਪ੍ਰਤੀਸ਼ਤ ...
ਸੰਯੁਕਤ ਮੋਰਚੇ ਦੇ ਆਗੂਆਂ ਨੂੰ ਕਰਨਾਟਕਾ ਵਿਖੇ ਗ੍ਰਿਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਨਿੱਝਰਪੁਰਾ ਟੋਲ ਪਲਾਜ਼ਾ ਵਿਰੁੱਧ ਟੋਲ ਪਲਾਜ਼ਾ ਜਾਮ
. . .  1 day ago
ਜੰਡਿਆਲਾ ਗੁਰੂ, 26 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਕਰਨਾਟਕਾ ਵਿਖੇ ਅੱਜ ਭਾਈ ਬਲਦੇਵ ਸਿੰਘ ਸਿਰਸਾ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਟੋਲ ...
ਗੁਜਰਾਤ : ਭਾਰਤ ਦੁਨੀਆ ਦੀ ਵੱਡੀ ਅਰਥਵਿਵਸਥਾ ਨੂੰ ਕਾਂਗਰਸ 12ਵੇਂ ਨੰਬਰ 'ਤੇ ਲੈ ਆਈ ਸੀ ,ਨਰਿੰਦਰ ਮੋਦੀ ਇਸ ਨੂੰ 5ਵੇਂ ਸਥਾਨ 'ਤੇ ਲੈ ਆਏ - ਅਮਿਤ ਸ਼ਾਹ
. . .  1 day ago
ਦਿੱਲੀ : ਮਲਿਕਾਰਜੁਨ ਖੜਗੇ ਅਤੇ ਅਜੈ ਮਾਕਨ ਰਾਜਸਥਾਨ ਦੇ ਸਿਆਸੀ ਸੰਕਟ 'ਤੇ ਸੋਨੀਆ ਗਾਂਧੀ ਨੂੰ ਸੌਂਪਣਗੇ ਰਿਪੋਰਟ
. . .  1 day ago
ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਬਾਰਸ਼ ਕਾਰਨ ਗ਼ਰੀਬ ਵਿਅਕਤੀ ਦੇ ਘਰ ਦੀ ਛੱਤ ਡਿੱਗੀ
. . .  1 day ago
ਲੌਂਗੋਵਾਲ,26 ਸਤੰਬਰ (ਸ.ਸ.ਖੰਨਾ,ਵਿਨੋਦ,ਹਰਜੀਤ ਸ਼ਰਮਾ)- ਸਥਾਨਕ ਮੰਡੇਰ ਕਲਾਂ ਰੋਡ ਦੇ ਨਜ਼ਦੀਕ ਨਿਰਭੈ ਸਿੰਘ ਪੁੱਤਰ ਸਰੂਪ ਸਿੰਘ ਦੀ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਸ਼ ਕਾਰਨ ਮਕਾਨ ਦੀ ਛੱਤ ਡਿੱਗਣ ...
ਦੋਸ਼ੀ ਰਜਿੰਦਰ , ਕਪਿਲ , ਦੀਪਕ ਮੁੰਡੀ ਦਾ ਰਾਣਾ ਕੰਧੋਵਾਲੀਆ ਕਤਲ ਕੇਸ ਵਿਚ 5 ਦਿਨਾਂ ਦਾ ਪੁਲਿਸ ਰਿਮਾਂਡ
. . .  1 day ago
"ਮੇਰੀਆਂ ਭਾਰਤ ਵਿਚ ਡੂੰਘੀਆਂ ਜੜ੍ਹਾਂ ਹਨ, 2009 ਤੋਂ ਟੈਕਸ ਅਦਾ ਕਰਨ ਵਾਲੀ ਵਸਨੀਕ": ਜੈਕਲੀਨ ਫਰਨਾਂਡੀਜ਼
. . .  1 day ago
ਕਰਤਾਰਪੁਰ ਕਾਰੀਡੋਰ ਖੋਲ੍ਹਣ ਲਈ ਨਰਿੰਦਰ ਮੋਦੀ ਦਾ ਕੀਤਾ ਕੈਪਟਨ ਨੇ ਧੰਨਵਾਦ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਅਨਾੜੀ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਭਰੋਸਾ ਮਤਾ ਲਿਆਉਣਾ ਪੰਜਾਬ ਸਰਕਾਰ ਲਈ ਸ਼ਰਮ ਵਾਲੀ ਗੱਲ - ਕੈਪਟਨ ਅਮਰਿੰਦਰ ਸਿੰਘ
. . .  1 day ago
ਭਾਜਪਾ ਦੀ ਕਾਨਫ਼ਰੰਸ ਮੌਕੇ ਪੱਤਰਕਾਰਾਂ ਦੇ ਸਵਾਲਾਂ 'ਚ ਘਿਰੇ ਕੈਪਟਨ ਅਮਰਿੰਦਰ ਸਿੰਘ
. . .  1 day ago
ਜੰਮੂ-ਕਸ਼ਮੀਰ : ਪੁਣਛ ਦੇ ਸੂਰਨਕੋਟ ਇਲਾਕੇ ਦੇ ਫਜ਼ਲਾਬਾਦ ਪਿੰਡ 'ਚ ਗਰਨੇਡ ਹੋਇਆ ਬਰਾਮਦ
. . .  1 day ago
ਗੜ੍ਹਸ਼ੰਕਰ ਪੁਲਿਸ ਵਲੋਂ 510 ਗ੍ਰਾਮ ਨਸ਼ੀਲੇ ਪਦਾਰਥ, ਲੁੱਟੀ ਹੋਈ ਨਕਦੀ ਤੇ ਪਿਸਤੌਲ ਸਮੇਤ ਲੜਕੀ ਸਣੇ 3 ਕਾਬੂ
. . .  1 day ago
ਗੜ੍ਹਸ਼ੰਕਰ, 26 ਸਤੰਬਰ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਇਕ ਲੜਕੀ ਸਮੇਤ 3 ਜਣਿਆਂ ਨੂੰ ਨਸ਼ੀਲੇ ਪਦਾਰਥ, ਲੁੱਟੀ ਹੋਈ ਨਕਦੀ ਤੇ ਲੁੱਟ ਦੀ ਵਾਰਦਾਤ ਵੇਲੇ ਵਰਤੇ ਗਏ ਪਿਸਤੌਲ ਸਮੇਤ ਕਾਬੂ ਕਰਨ ’ਚ ਸਫ਼ਲਤਾ ਹਾਸਿਲ ਕੀਤੀ ਹੈ। ਥਾਣਾ ਗੜ੍ਹਸ਼ੰਕਰ ਵਿਖੇ ਐੱਸ.ਐੱਚ.ਓ. ਇੰਸਪੈਕਟਰ ਕਰਨੈਲ ਸਿੰਘ...
ਪੰਜਾਬ ਸਰਕਾਰ ਵਲੋਂ ਦੋ ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਸਰਕਾਰ ਵਲੋਂ 2 ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ 'ਚ ਆਈ.ਏ.ਐੱਸ. ਰਾਹੁਲ ਭੰਡਾਰੀ ਅਤੇ ਆਈ.ਏ.ਐੱਸ. ਵਿਮਲ ਕੁਮਾਰ ਸੇਤੀਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਪਹਿਲਾ ਸਫ਼ਾ

ਭਾਜਪਾ ਸੰਸਦੀ ਬੋਰਡ 'ਚੋਂ ਗਡਕਰੀ ਤੇ ਸ਼ਿਵਰਾਜ ਚੌਹਾਨ ਦੀ ਛੁੱਟੀ

ਇਕਬਾਲ ਸਿੰਘ ਲਾਲਪੁਰਾ ਸਮੇਤ 6 ਨਵੇਂ ਮੈਂਬਰ ਸ਼ਾਮਿਲ ਨਵੀਂ ਦਿੱਲੀ, 17 ਅਗਸਤ (ਪੀ. ਟੀ. ਆਈ.)-ਭਾਜਪਾ ਨੇ ਇਕ ਵੱਡਾ ਕਦਮ ਚੁੱਕਦਿਆਂ ਹੋਇਆਂ ਕੇਂਦਰੀ ਮੰਤਰੀ ਅਤੇ ਪਾਰਟੀ ਦੇ ਸਾਬਕਾ ਪ੍ਰਧਾਨ ਨਿਤਿਨ ਗਡਕਰੀ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ...

ਪੂਰੀ ਖ਼ਬਰ »

ਖੇਤੀ ਕਰਜ਼ਿਆਂ ਦੀ ਵਿਆਜ ਛੋਟ 1.5 ਫ਼ੀਸਦੀ ਬਹਾਲ ਕਰਨ ਦਾ ਫ਼ੈਸਲਾ

ਕੇਂਦਰੀ ਮੰਤਰੀ ਮੰਡਲ ਵਲੋਂ ਯੋਜਨਾ ਵਾਸਤੇ 34,856 ਕਰੋੜ ਨੂੰ ਪ੍ਰਵਾਨਗੀ ਨਵੀਂ ਦਿੱਲੀ, 17 ਅਗਸਤ (ਪੀ. ਟੀ. ਆਈ.)-ਕੇਂਦਰੀ ਮੰਤਰੀ ਮੰਡਲ ਨੇ ਬੈਂਕਾਂ ਨੂੰ 7 ਫ਼ੀਸਦੀ ਦਰ ਨਾਲ 3 ਲੱਖ ਰੁਪਏ ਦੇ ਥੋੜ੍ਹੇ ਸਮੇਂ ਦੇ ਖੇਤੀਬਾੜੀ ਕਰਜ਼ੇ ਮੁਹੱਈਆ ਕਰਵਾਉਣ 'ਚ ਮਦਦ ਕਰਨ ਲਈ ਵਿਆਜ ...

ਪੂਰੀ ਖ਼ਬਰ »

ਕਿਸੇ ਵੀ ਪਾਰਟੀ ਨੂੰ ਚੋਣ ਵਾਅਦੇ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ-ਸੁਪਰੀਮ ਕੋਰਟ

ਮੁਫ਼ਤ ਯੋਜਨਾਵਾਂ ਦੇ ਐਲਾਨਾਂ 'ਤੇ ਰੋਕ ਲਗਾਉਣ ਨੂੰ ਲੈ ਕੇ ਸੁਣਵਾਈ ਨਵੀਂ ਦਿੱਲੀ, 17 ਅਗਸਤ (ਜਗਤਾਰ ਸਿੰਘ)- ਮੁਫ਼ਤ ਯੋਜਨਾਵਾਂ ਦੇ ਚੋਣ ਵਾਅਦਿਆਂ 'ਤੇ ਰੋਕ ਲਗਾਉਣ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ 'ਚ ਬੁੱਧਵਾਰ ਨੂੰ ਮੁੜ ਸੁਣਵਾਈ ਹੋਈ | ਸੁਣਵਾਈ ਦੌਰਾਨ ਇਸ ਮੁੱਦੇ ...

ਪੂਰੀ ਖ਼ਬਰ »

24 ਨੂੰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਮੁਹਾਲੀ 'ਚ ਕੈਂਸਰ ਹਸਪਤਾਲ ਦਾ ਕਰਨਗੇ ਉਦਘਾਟਨ

ਐੱਸ. ਏ. ਐੱਸ. ਨਗਰ, 17 ਅਗਸਤ (ਕੇ. ਐੱਸ. ਰਾਣਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਜ਼ਿਲ੍ਹਾ ਮੁਹਾਲੀ ਦੇ ਕਸਬਾ ਮੁੱਲਾਂਪੁਰ ਗਰੀਬਦਾਸ ਵਿਖੇ ਹੋਮੀ ਭਾਬਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦਾ ਉਦਘਾਟਨ ਕਰਨ ਲਈ ਪੁੱਜ ਰਹੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ 300 ...

ਪੂਰੀ ਖ਼ਬਰ »

ਗੈਂਗਸਟਰ ਅੰਸਾਰੀ ਮਾਮਲੇ 'ਚ ਸਾਬਕਾ ਜੇਲ੍ਹ ਮੰਤਰੀ ਦੀਆਂ ਵਧ ਸਕਦੀਆਂ ਹਨ ਮੁਸ਼ਕਿਲਾਂ

ਚੰਡੀਗੜ੍ਹ, 17 ਅਗਸਤ (ਵਿਕਰਮਜੀਤ ਸਿੰਘ ਮਾਨ)-ਪਿਛਲੀ ਕਾਂਗਰਸ ਸਰਕਾਰ ਦÏਰਾਨ ਯੂ. ਪੀ. ਦੇ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਰੋਪੜ ਜੇਲ੍ਹ 'ਚ ਵੀ. ਆਈ. ਪੀ. ਸਹੂਲਤਾਂ ਦੇਣ ਦੇ ਮਾਮਲੇ 'ਚ ਸਾਬਕਾ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ ...

ਪੂਰੀ ਖ਼ਬਰ »

ਇਕ ਹੋਰ ਜੱਜ ਵਲੋਂ ਪੰਜਾਬ ਦੇ ਨਸ਼ਿਆਂ ਨਾਲ ਸੰਬੰਧਿਤ ਮਾਮਲੇ ਦੀ ਸੁਣਵਾਈ ਤੋਂ ਕਿਨਾਰਾ

ਚੰਡੀਗੜ੍ਹ, 17 ਅਗਸਤ (ਤਰੁਣ ਭਜਨੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਇਕ ਹੋਰ ਜੱਜ ਨੇ ਬੁੱਧਵਾਰ ਪੰਜਾਬ ਦੇ ਨਸ਼ਿਆਂ ਨਾਲ ਸੰਬੰਧਿਤ ਮਾਮਲੇ ਦੀ ਸੁਣਵਾਈ ਤੋਂ ਖ਼ੁਦ ਨੂੰ ਵੱਖ ਕਰ ਲਿਆ ਹੈ | ਇਹ ਮਾਮਲਾ ਜਸਟਿਸ ਏ.ਜੀ. ਮਸੀਹ ਅਤੇ ਜਸਟਿਸ ਆਲੋਕ ਜੈਨ ਦੀ ਵਿਸ਼ੇਸ਼ ਡਵੀਜ਼ਨ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਉੱਤਰੀ ਹਲਕੇ 'ਚ ਦਸਤ ਤੇ ਉਲਟੀਆਂ ਨਾਲ 4 ਮੌਤਾਂ

ਮਿ੍ਤਕਾਂ 'ਚ ਇਕ 13 ਸਾਲਾ ਦੀ ਲੜਕੀ ਤੇ 3 ਪੁਰਸ਼ ਸ਼ਾਮਿਲ ਵੇਰਕਾ, 17 ਅਗਸਤ (ਪਰਮਜੀਤ ਸਿੰਘ ਬੱਗਾ)-ਅੰਮਿ੍ਤਸਰ ਦੇ ਵਿਧਾਨ ਸਭਾ ਹਲਕਾ ਉੱਤਰੀ ਦੇ ਵਾਰਡ ਨੰ: 19 ਦੇ ਇਲਾਕੇ ਮੁਸਤਫਾਬਾਦ ਬਟਾਲਾ ਰੋਡ ਦੀਆਂ ਵੱਖ-ਵੱਖ ਆਬਾਦੀਆਂ 'ਚ ਇਕ ਹਫ਼ਤੇ ਦੌਰਾਨ ਦਸਤ ਅਤੇ ਉਲਟੀਆਂ ਲੱਗਣ ...

ਪੂਰੀ ਖ਼ਬਰ »

ਅੰਮਿ੍ਤਸਰ ਬੰਬ ਕਾਂਡ ਸੰਬੰਧੀ ਦੋ ਨੌਜਵਾਨ ਦਿੱਲੀ ਹਵਾਈ ਅੱਡੇ ਤੋਂ ਗਿ੍ਫ਼ਤਾਰ

ਕੈਨੇਡਾ ਭੱਜਣ ਦੀ ਤਾਕ 'ਚ ਸਨ ਪੱਟੀ ਨਾਲ ਸੰਬੰਧਿਤ ਦੋਵੇਂ ਜਣੇ ਅੰਮਿ੍ਤਸਰ, 17 ਅਗਸਤ (ਰੇਸ਼ਮ ਸਿੰਘ)-ਸਬ ਇੰਸਪੈਕਟਰ ਦਿਲਬਾਗ ਸਿੰਘ ਦੀ ਗੱਡੀ ਹੇਠ ਬੰਬ ਲਾ ਕੇ ਉਡਾਉਣ ਦੀ ਕੋਸ਼ਿਸ਼ ਦੇ ਮਾਮਲੇ 'ਚ ਉਸ ਸਮੇਂ ਨਵਾਂ ਮੋੜ ਆ ਗਿਆ ਜਦੋਂ ਇਹ ਮਾਮਲਾ ਖਾੜਕੂਆਂ ਨਾਲ ਸੰਬੰਧਤ ...

ਪੂਰੀ ਖ਼ਬਰ »

ਭਾਰਤ ਨੇ ਰੂਸ ਤੋਂ ਤੇਲ ਖ਼ਰੀਦਣ ਦੇ ਆਪਣੇ ਰੁਖ਼ ਦਾ ਕਦੇ ਬਚਾਅ ਨਹੀਂ ਕੀਤਾ-ਜੈਸ਼ੰਕਰ

ਕਿਹਾ, ਸੁਰੱਖਿਆ ਖਾਤਰ ਗੁਆਂਢੀ ਦੇਸ਼ਾਂ ਦੀਆਂ ਸਰਗਰਮੀਆਂ 'ਤੇ ਹੈ ਨਜ਼ਰ ਬੈਂਕਾਕ, 17 ਅਗਸਤ (ਏਜੰਸੀ)-ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਬੁੱਧਵਾਰ ਨੂੰ ਕਿਹਾ ਕਿ ਅਮਰੀਕਾ ਅਤੇ ਕੁਝ ਹੋਰ ਦੇਸ਼ ਭਾਰਤ ਦੁਆਰਾ ਰੂਸੀ ਤੇਲ ਖਰੀਦਣ ਦੀ ਪ੍ਰਸੰਸਾ ਨਹੀਂ ਕਰ ਸਕਦੇ, ਪਰ ...

ਪੂਰੀ ਖ਼ਬਰ »

ਕੇਜਰੀਵਾਲ ਵਲੋਂ ਰਾਸ਼ਟਰੀ ਮਿਸ਼ਨ ਦੀ ਸ਼ੁਰੂਆਤ

ਨਵੀਂ ਦਿੱਲੀ, 17 ਅਗਸਤ (ਪੀ. ਟੀ. ਆਈ.)-2024 ਦੀਆਂ ਲੋਕ ਸਭਾ ਚੋਣਾਂ 'ਤੇ ਨਜ਼ਰ ਰੱਖਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ 'ਮੇਕ ਇੰਡੀਆ ਨੰਬਰ 1' ਮੁਹਿੰਮ ਦੀ ਸ਼ੁਰੂਆਤ ਦੇ ਨਾਲ ਆਪਣੀ ਪਾਰਟੀ ਦੀ ਰਾਸ਼ਟਰੀ ਇੱਛਾ ਨੂੰ ਰਸਮੀ ਤੌਰ 'ਤੇ ਜ਼ਾਹਰ ...

ਪੂਰੀ ਖ਼ਬਰ »

ਕਾਬੁਲ 'ਚ ਆਤਮਘਾਤੀ ਧਮਾਕਾ-20 ਮੌਤਾਂ

ਕਾਬੁਲ, 17 ਅਗਸਤ (ਏਜੰਸੀ)-ਇਥੇ ਇਕ ਮਸਜਿਦ 'ਚ ਸ਼ਾਮ ਦੇ ਸਮੇਂ ਨਮਾਜ਼ ਮੌਕੇ ਵੱਡਾ ਧਮਾਕਾ ਹੋਣ ਨਾਲ 20 ਲੋਕਾਂ ਦੀ ਮੌਤ ਹੋ ਗਈ | ਮਿ੍ਤਕਾਂ 'ਚ ਇਕ ਪ੍ਰਮੁੱਖ ਮੌਲਵੀ ਵੀ ਸ਼ਾਮਿਲ ਹੈ | ਹਮਲੇ ਦੀ ਅਜੇ ਤੱਕ ਕਿਸੇ ਵੀ ਗਰੁੱਪ ਨੇ ਜ਼ਿੰਮੇਵਾਰੀ ਨਹੀਂ ਲਈ | ਇਕ ਪ੍ਰਤੱਖਦਰਸ਼ੀ ਨੇ ...

ਪੂਰੀ ਖ਼ਬਰ »

ਪੰਜਾਬ ਤੇ ਹਰਿਆਣਾ ਨੂੰ ਘੱਗਰ ਨਦੀ ਦੇ ਨੁਕਸਾਨ ਤੋਂ ਬਚਾਅ ਸੰਬੰਧੀ ਨਿਰਦੇਸ਼

ਨਵੀਂ ਦਿੱਲੀ, 17 ਅਗਸਤ (ਏਜੰਸੀ)-ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਦੀਆਂ ਸੂਬਾਂ ਸਰਕਾਰਾਂ ਨੂੰ ਕੇਂਦਰੀ ਜਲ ਅਤੇ ਬਿਜਲੀ ਖੋਜ ਸਟੇਸ਼ਨ (ਸੀ.ਡਬਲਿਊ.ਪੀ.ਆਰ.ਐਸ.) ਪੁਣੇ ਦੁਆਰਾ ਸੁਝਾਏ ਗਏ ਉਪਾਵਾਂ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ, ਤਾਂ ਕਿ ...

ਪੂਰੀ ਖ਼ਬਰ »

ਤਕਨੀਕੀ ਕਾਰਨਾਂ ਕਰਕੇ 13 ਕੇਂਦਰਾਂ 'ਤੇ ਰੱਦ ਹੋਈ ਸੀ.ਯੂ.ਈ.ਟੀ. ਪ੍ਰੀਖਿਆ

ਨਵੀਂ ਦਿੱਲੀ, 17 ਅਗਸਤ (ਏਜੰਸੀ)-ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰੀ ਯੂਨੀਵਰਸਿਟੀ ਦਾਖਲਾ ਪ੍ਰੀਖਿਆ (ਸੀ. ਯੂ. ਈ. ਟੀ.) ਦੇ ਚੌਥੇ ਪੜਾਅ ਦੀ ਬੁੱਧਵਾਰ ਨੂੰ ਹੋਈ ਪ੍ਰੀਖਿਆ ਕੁਝ 'ਨਾ-ਟਾਲਣਯੋਗ ਤਕਨੀਕੀ ਕਾਰਨਾਂ' ਕਰਕੇ 13 ਕੇਂਦਰਾਂ 'ਤੇ ਰੱਦ ਕਰਨੀ ਪੈ ਗਈ, ਜਿਸ ਦੇ ਚੱਲਦੇ ...

ਪੂਰੀ ਖ਼ਬਰ »

ਜੰਮੂ 'ਚ ਦੋ ਵੱਖ-ਵੱਖ ਘਰਾਂ 'ਚੋਂ ਮਿਲੀਆਂ ਇਕੋ ਪਰਿਵਾਰ ਦੇ 6 ਜੀਆਂ ਦੀਆਂ ਲਾਸ਼ਾਂ

ਜੰਮੂ, 17 ਅਗਸਤ (ਏਜੰਸੀ)- ਜੰਮੂ 'ਚ ਬੁੱਧਵਾਰ ਸਵੇਰੇ ਦੋ ਵੱਖ-ਵੱਖ ਘਰਾਂ 'ਚੋਂ ਇਕੋ ਪਰਿਵਾਰ ਦੇ 6 ਜੀਆਂ ਦੀਆਂ ਲਾਸ਼ਾਂ ਮਿਲੀਆਂ ਹਨ | ਪੁਲਿਸ ਨੇ ਦੱਸਿਆ ਕਿ ਨੂਰ ਉਲ ਹਬੀਬ, ਸਾਜਿਦ ਅਹਿਮਦ ਮਾਗਰੇ, ਸਕੀਨਾ ਬੇਗਮ ਤੇ ਉਸ ਦੀ ਬੇਟੀ ਨਸੀਮਾ ਅਖਤਰ ਦੀਆਂ ਲਾਸ਼ਾਂ ਜੰਮੂ ਦੇ ਪਾਸ਼ ...

ਪੂਰੀ ਖ਼ਬਰ »

ਰੋਹਿੰਗਿਆ ਸ਼ਰਨਾਰਥੀਆਂ ਨੂੰ ਫਲੈਟ ਮੁਹੱਈਆ ਕਰਵਾਉਣ ਦਾ ਕੋਈ ਨਿਰਦੇਸ਼ ਨਹੀਂ ਦਿੱਤਾ-ਗ੍ਰਹਿ ਮੰਤਰਾਲਾ

ਨਵੀਂ ਦਿੱਲੀ, 17 ਅਗਸਤ (ਏਜੰਸੀ)-ਕੇਂਦਰੀ ਗ੍ਰਹਿ ਮੰਤਰਾਲੇ ਨੇ ਸਪਸ਼ਟ ਕੀਤਾ ਕਿ ਉਸ ਨੇ ਦਿੱਲੀ 'ਚ ਰੋਹਿੰਗਿਆ ਸ਼ਰਨਾਰਥੀਆਂ ਨੂੰ ਈ. ਡਬਲਿਊ. ਐਸ. (ਆਰਥਿਕ ਤੌਰ 'ਤੇ ਕਮਜ਼ੋਰ ਵਰਗ) ਸ਼੍ਰੇਣੀ ਦੇ ਫਲੈਟ ਮੁਹੱਈਆ ਕਰਵਾਉਣ ਦਾ ਕੋਈ ਨਿਰਦੇਸ਼ ਨਹੀਂ ਦਿੱਤਾ ਹੈ ਅਤੇ ਦਿੱਲੀ ...

ਪੂਰੀ ਖ਼ਬਰ »

ਗਿ੍ਫ਼ਤਾਰ ਨੌਜਵਾਨ ਪੱਟੀ ਦੇ ਪਿੰਡ ਸਭਰਾ ਨਾਲ ਸੰਬੰਧਿਤ-ਇਕ ਪੁਲਿਸ ਮਹਿਕਮੇ 'ਚ ਕਰਦੈ ਨੌਕਰੀ

ਪੱਟੀ, 17 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਦਿੱਲੀ ਹਵਾਈ ਅੱਡੇ ਤੋਂ ਕਾਬੂ ਕੀਤੇ ਦੋਵੇਂ ਨੌਜਵਾਨ ਪੁਲਿਸ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਸਭਰਾ ਦੇ ਵਾਸੀ ਹਨ | ਉਨ੍ਹਾਂ ਦੀ ਪਛਾਣ ਹਰਪਾਲ ਸਿੰਘ ਪੁੱਤਰ ਚਰਨ ਸਿੰਘ ਤੇ ਫ਼ਤਹਿਵੀਰ ਸਿੰਘ ...

ਪੂਰੀ ਖ਼ਬਰ »

ਡੋਵਾਲ ਦੀ ਰਿਹਾਇਸ਼ 'ਤੇ ਸੁਰੱਖਿਆ 'ਚ ਕੁਤਾਹੀ 3 ਕਮਾਂਡੋ ਬਰਖ਼ਾਸਤ

ਨਵੀਂ ਦਿੱਲੀ, 17 ਅਗਸਤ (ਪੀ. ਟੀ. ਆਈ.)-ਇਸ ਸਾਲ ਦੀ ਸ਼ੁਰੂਆਤ 'ਚ ਕੌਮੀ ਸੁਰੱਖਿਆ ਸਲਾਹਕਾਰ (ਐਨ.ਐਸ.ਏ.) ਅਜੀਤ ਡੋਵਾਲ ਦੀ ਰਿਹਾਇਸ਼ 'ਤੇ ਸੁਰੱਖਿਆ 'ਚ ਹੋਈ ਕੁਤਾਹੀ ਨੂੰ ਲੈ ਕੇ ਸੀ.ਆਈ.ਐਸ.ਐਫ. ਦੇ ਤਿੰਨ ਕਮਾਂਡੋਜ਼ ਨੂੰ ਸੇਵਾ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ ਜਦਕਿ ਉਨ੍ਹਾਂ ...

ਪੂਰੀ ਖ਼ਬਰ »

ਅਵਾਰਾ ਕੁੱਤੇ ਨੇ ਬਚਾਈ ਸਬ ਇੰਸਪੈਕਟਰ ਦਿਲਬਾਗ ਸਿੰਘ ਦੀ ਜਾਨ

ਸਬ ਇਸੰਪੈਕਟਰ ਦਿਲਬਾਗ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਗਲੀ ਦਾ ਆਵਾਰਾ ਕੁੱਤਾ ਫਰਿਸ਼ਤਾ ਬਣ ਕੇ ਬਹੁੜਿਆ, ਜਿਸ ਨੇ ਮੇਰੀ ਜਾਨ ਬਚਾਈ ਤੇ ਧਮਾਕਾ ਹੋਣ ਤੋਂ ਬਚਾਅ ਹੋ ਗਿਆ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਬੋਲੈਰੋ ਗੱਡੀ ਹੇਠ ਬੰਬ ਲਾਇਆ ਗਿਆ ਸੀ | ਦਿਨ ਵੇਲੇ ਗਲੀ ਦਾ ...

ਪੂਰੀ ਖ਼ਬਰ »

ਹਿਮਾਚਲ 'ਚ ਸੱਤਾ 'ਚ ਆਏ ਤਾਂ ਮੁਫ਼ਤ ਮਿਲੇਗੀ ਉੱਚ ਗੁਣਵੱਤਾ ਸਿੱਖਿਆ-'ਆਪ'

ਸ਼ਿਮਲਾ, 17 ਅਗਸਤ (ਏਜੰਸੀ)- ਆਮ ਆਦਮੀ ਪਾਰਟੀ ਨੇ ਬੁੱਧਵਾਰ ਨੂੰ ਵਾਅਦਾ ਕੀਤਾ ਕਿ ਜੇਕਰ ਹਿਮਾਚਲ ਪ੍ਰਦੇਸ਼ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ 'ਚ ਉਨ੍ਹਾਂ ਦੀ ਪਾਰਟੀ ਸੱਤਾ 'ਚ ਆਉਂਦੀ ਹੈ, ਤਾਂ ਸੂਬੇ ਦੇ ਵਿਦਿਆਰਥੀਆਂ ਨੂੰ ਮੁਫ਼ਤ ਅਤੇ ਉਚ ਗੁਣਵੱਤਾ ਸਿੱਖਿਆ ਦਿੱਤੀ ਜਾਵੇਗੀ | ਪੰਜ ਗਾਰੰਟੀਆਂ ਦਿੰਦੇ ਹੋਏ ਪਾਰਟੀ ਨੇ ਇਹ ਵੀ ਕਿਹਾ ਕਿ ਸਾਰੇ ਸਕੂਲਾਂ ਨੂੰ ਦਿੱਲੀ ਦੀ ਤਰਜ਼ 'ਤੇ ਵਧੀਆ ਬਣਾਇਆ ਜਾਵੇਗਾ, ਨਿੱਜੀ ਸਕੂਲਾਂ ਨੂੰ ਨਾਜਾਇਜ਼ ਫੀਸਾਂ ਵਧਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਕੱਚੇ ਅਧਿਆਰਕਾਂ ਨੂੰ ਪੱਕਾ ਕੀਤਾ ਜਾਵੇਗਾ, ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਭਰੀਆਂ ਜਾਣਗੀਆਂ ਅਤੇ ਉਨ੍ਹਾਂ ਤੋਂ ਕੋਈ ਗੈਰ-ਵਿੱਦਿਅਕ ਕੰਮ ਨਹੀਂ ਲਿਆ ਜਾਵੇਗਾ | ਇਹ ਐਲਾਨ ਸ਼ਿਮਲਾ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸ਼ੋਦੀਆ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਕੀਤਾ | ਪੰਜਾਬ ਅਤੇ ਦਿੱਲੀ 'ਚ ਰਾਜ ਕਰ ਰਹੀ ਆਮ ਆਦਮੀ ਪਾਰਟੀ ਹੁਣ ਹਿਮਾਚਲ ਦੀਆਂ ਵਿਧਾਨ ਸਭਾ ਚੋਣਾਂ 'ਚ ਆਪਣੀ ਸਿਆਸੀ ਜ਼ਮੀਨ ਤਲਾਸ਼ ਰਹੀ ਹੈ | ਇਸ ਮੌਕੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਅਤੇ ਹਿਮਾਚਲ ਇਕਾਈ ਦੇ ਮੁਖੀ ਸੁਰਜੀਤ ਠਾਕੁਰ ਵੀ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਗੌਤਮ ਅਡਾਨੀ ਨੂੰ ਦਿੱਤੀ 'ਜ਼ੈੱਡ' ਸ਼੍ਰੇਣੀ ਦੀ ਸੁਰੱਖਿਆ

ਨਵੀਂ ਦਿੱਲੀ, 17 ਅਗਸਤ (ਪੀ. ਟੀ. ਆਈ.)-ਕੇਂਦਰ ਸਰਕਾਰ ਨੇ ਅਰਬਪਤੀ ਉਦਯੋਗਪਤੀ ਅਤੇ ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਨੂੰ 'ਜ਼ੈੱਡ' ਸ਼੍ਰੇਣੀ ਦੀ ਵੀ.ਆਈ.ਪੀ. ਸੁਰੱਖਿਆ ਪ੍ਰਦਾਨ ਕੀਤੀ ਹੈ, ਜੋ ਸੀ.ਆਰ.ਪੀ.ਐਫ. ਕਮਾਂਡੋਜ਼ ਨਾਲ ਲੈਸ ਹੁੰਦੀ ਹੈ | ਅਧਿਕਾਰਕ ਸੂਤਰਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX