ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਤਰਨ ਤਾਰਨ ਦੇ ਸੈਂਕੜੇ ਅਧਿਆਪਕਾਂ ਨੇ ਇਕੱਠੇ ਹੋ ਕੇ ਅਧਿਆਪਕ ਆਗੂਆਂ ਬਲਜੀਤ ਸਿੰਘ ਟੌਮ, ਬਲਦੇਵ ਸਿੰਘ ਬਸਰਾ, ਨਛੱਤਰ ਸਿੰਘ, ਸਰਬਜੀਤ ਵਰਿਆਂ, ਪ੍ਰਦੀਪ ਕੁਮਾਰ, ਦਿਲਬਾਗ ...
ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨੋਟਿਸ ਵਿਚ ਆਇਆ ਸੀ ਕਿ ਗੁਰਦੁਆਰਾ ਚੋਹਲਾ ਸਾਹਿਬ ਦੇ ਪ੍ਰਬੰਧ ਵਿਚ ਪਿਛਲੇ ਸਮੇਂ ਵਿਚ ਧਾਂਦਲੀਆਂ ਤੇ ਬੇਨਿਯਮੀਆਂ ਹੋਈਆਂ ਹਨ, ਜਿਸ ਦੀ ਜਾਂਚ ਸ਼ੋ੍ਰਮਣੀ ਕਮੇਟੀ ਵਲੋਂ ...
ਫਤਿਆਬਾਦ, 17 ਅਗਸਤ (ਹਰਵਿੰਦਰ ਸਿੰਘ ਧੂੰਦਾ)- ਮੰਡ ਖੇਤਰ ਵਿਚ ਝੋਨੇ ਦੀ ਫਸਲ ਵਿਚ ਚਾਰ-ਚਾਰ ਫੁੱਟ ਪਾਣੀ ਭਰਨ ਨਾਲ ਝੋਨੇ ਦੀ ਡੁੱਬੀ ਫਸਲ ਬਾਰੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਪਿੰਡ ਧੂੰਦਾ ਦੇ ਪੰਚਾਇਤ ਮੈਂਬਰ ਰਾਜਿੰਦਰ ਸਿੰਘ ਜਿੰਧਾ ਧੂੰਦਾ, ਚਮਕੌਰ ਸਿੰਘ ਧੂੰਦਾ, ...
ਪੱਟੀ, 17 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਪੱਟੀ ਵਿਧਾ ਸਭਾ ਹਲਕਾ ਦੇ ਲੋਕਾਂ ਨੇ ਜੋ ਵਿਸ਼ਵਾਸ ਮੇਰੇ 'ਤੇ ਦਿਖਾਇਆ ਹੈ, ਉਸ ਨੂੰ ਪੂਰਾ ਕਰਨ ਲਈ ਮੈਂ ਦਿਨ ਰਾਤ ਸੇਵਾ ਵਿਚ ਹਾਜ਼ਰ ਹਾਂ | ਇਹ ਸ਼ਬਦ ਟਰਾਂਸਪੋਰਟ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ...
ਖਾਲੜਾ, 17 ਅਗਸਤ (ਜੱਜਪਾਲ ਸਿੰਘ ਜੱਜ)- ਲੋਕ ਭਲਾਈ ਪਾਰਟੀ 'ਚ ਅਹਿਮ ਅਹੁਦਿਆਂ 'ਤੇ ਜ਼ਿੰਮੇਵਾਰੀ ਨਿਭਾਉਣ ਵਾਲੇ ਪੰਜਾਬ ਸਿੰਘ ਕੰਬੋਕੇ ਨੂੰ ਭਾਰਤੀ ਕਿਸਾਨ ਯੂਨੀਅਨ (ਅ) ਵਲੋਂ ਤਰਨ ਤਾਰਨ ਜ਼ਿਲ੍ਹੇ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ...
ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ (ਖੋਸਾ) ਦੇ ਸੂਬਾ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਦੀ ਅਗਵਾਈ ਹੇਠ ਪੂਰੇ ਪੰਜਾਬ ਵਿਚ ਕੱਢੇ ਜਾ ਰਹੇ ਰੋਸ ਮਾਰਚ ਤਹਿਤ ਤਰਨ ਤਾਰਨ ਦੇ ਜ਼ਿਲ੍ਹਾ ਪ੍ਰਧਾਨ ਡਾ. ਸਿਕੰਦਰਪਾਲ ਸਿੰਘ ਨੇ ਆਪਣੀ ਪੂਰੀ ਟੀਮ ਨਾਲ ...
ਤਰਨ ਤਾਰਨ, 17 ਅਗਸਤ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਥਾਣਾ ਗੋਇੰਦਵਾਲ ਦੇ ...
ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਉਨ੍ਹਾਂ ਦੇ ਦਰ 'ਤੇ ਪਹੁੰਚਾਉਣ ਦੇ ਕੀਤੇ ਗਏ ਉਪਰਾਲੇ ਤਹਿਤ ਜ਼ਿਲ੍ਹੇ ਵਿਚ ਹਰ ਬੁੱਧਵਾਰ ਨੂੰ ਹਰੇਕ ਵਿਧਾਨ ਸਭਾ ਹਲਕੇ ਵਿਚ ਇਕ ਪੈਨਸ਼ਨ ਸੁਵਿਧਾ ਕੈਂਪ ਲਗਾਇਆ ...
ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)-ਤਰਨ ਤਾਰਨ ਸ਼ਹਿਰ ਵਿਚ ਵਾਹਨ ਚੋਰੀ ਦੀਆਂ ਵਾਰਦਾਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ | ਵਾਹਨ ਚੋਰੀ ਦੀ ਤਾਜ਼ਾ ਘਟਨਾ ਸਥਾਨਿਕ ਸ਼ਹਿਰ ਦੇ ਨਹਿਰੂ ਗੇਟ ਗਲੀ 'ਚੋਂ ਮਿਲੀ ਜਦੋਂ ਇਕ ਵਿਅਕਤੀ ਦੇ ਘਰ ਦੇ ਬਾਹਰ ਖੜ੍ਹੇ ਮੋਟਰਸਾਈਕਲ ਨੂੰ ...
ਝਬਾਲ, 17 ਅਗਸਤ (ਸੁਖਦੇਵ ਸਿੰਘ)- ਪਿੰਡ ਭੁੱਚਰ ਨੇੜਿਓਾ ਲੰਘਦੀ ਡਰੇਨ ਦੇ ਨਾਲ ਝੋਨੇ ਦੇ ਖੇਤਾਂ 'ਚੋਂ ਔਰਤ ਦੀ ਲਾਸ਼ ਮਿਲੀ ਹੈ | ਮਿ੍ਤਕ ਔਰਤ ਦੀ ਪਛਾਣ ਬਲਜਿੰਦਰ ਕੌਰ (40) ਪਤਨੀ ਦਿਲਬਾਗ ਸਿੰਘ ਵਾਸੀ ਭੁੱਚਰ ਖੁਰਦ ਵਜੋਂ ਹੋਈ | ਮਿ੍ਤਕ ਦੇ ਪਤੀ ਦਿਲਬਾਗ ਸਿੰਘ ਨੇ ਦੱਸਿਆ ਕਿ ...
ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ, ਨਸ਼ੀਲੇ ਟੀਕੇ ਤੇ ਨਾਜਾਇਜ਼ ਸ਼ਰਾਬ ਸਮੇਤ 11 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ...
ਤਰਨ ਤਾਰਨ, 17 ਅਗਸਤ (ਪਰਮਜੀਤ ਜੋਸ਼ੀ)- ਪੰਜਾਬ ਸਰਕਾਰ ਵਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਤਰਨ ਤਾਰਨ ਵਲੋਂ ਬੇਰੋਜ਼ਗਾਰ ਲੜਕੇ ਤੇ ਲੜਕੀਆਂ ਨੂੰ ਰੋਜ਼ਗਾਰ ਮੁੱਹਈਆ ਕਰਵਾਉਣ ਲਈ 18 ਅਗਸਤ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤਰਨ ਤਾਰਨ ਵਿਖੇ ਐੱਚ.ਡੀ.ਐੱਫ.ਸੀ. ਬੈਂਕ, ਆਈ. ਬੈਕਸ ਵਰਲਡ ਅਤੇ ਰਖਸ਼ਾ ਸਕਿਓਰਿਟੀ ਸਰਵਿਸਜ਼ ਲਿਮਟਿਡ (ਜੀ.ਐਮ.ਆਰ. ਗਰੁੱਪ) ਕੰਪਨੀ ਦੇ ਸਹਿਯੋਗ ਨਾਲ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਭਜੋਤ ਸਿੰਘ ਜ਼ਿਲ੍ਹਾ ਰੋਜਗਾਰ ਉਤਪੱਤੀ ਹੁਨਰ ਵਿਕਾਸ ਤੇ ਸਿਖਲਾਈ ਅਫਸਰ ਵਲੋਂ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿਚ ਭਾਗ ਲੈਣ ਲਈ ਉਮੀਦਵਾਰ (ਲੜਕੇ ਤੇ ਲੜਕੀਆਂ) ਦੀ ਘੱਟੋ-ਘੱਟ ਯੋਗਤਾ ਦਸਵੀਂ ਪਾਸ, ਉਮਰ 18-35 ਸਾਲ ਹੋਵੇ | ਚਾਹਵਾਨ ਉਮੀਦਵਾਰ ਸਵੇਰੇ 10 ਵਜੇ ਤੋਂ ਦੁਪਿਹਰ 1 ਵਜੇ ਤੱਕ ਆਪਣੇ ਪੜ੍ਹਾਈ ਤੇ ਹੋਰ ਦਸਤਾਵੇਜ, ਅਸਲ ਅਤੇ ਫੋਟੋ ਸਟੇਟ ਲੈ ਕੇ ਇੰਟਰਵਿਊ ਲਈ ਹਾਜ਼ਰ ਹੋ ਸਕਦੇ ਹਨ |
ਫਤਿਆਬਾਦ, 17 ਅਗਸਤ (ਹਰਵਿੰਦਰ ਸਿੰਘ ਧੂੰਦਾ)- ਇਕ ਪਾਸੇ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਵਾਤਾਵਰਨ ਦੀ ਸੰਭਾਲ ਲਈ ਰੁੱਖ ਲਗਵਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰ ਰਹੇ ਹਨ ਹਨ, ਪਰ ਦੂਜੇ ਪਾਸੇ ਪਿੰਡਾਂ ਦੀਆਂ ਲਿੰਕ ਸੜਕਾਂ ਤੋਂ ਲੈ ਕੇ ਹਾਈਵੇ 'ਤੇ ਫਿਰ ਰਹੇ ਗੁੱਜਰਾਂ ...
ਗੋਇੰਦਵਾਲ ਸਾਹਿਬ, 17 ਅਗਸਤ (ਸਕੱਤਰ ਸਿੰਘ ਅਟਵਾਲ)- ਪਿੰਡ ਝੰਡੇਰ ਮਹਾਂਪੁਰਖ ਦੇ ਸਾਬਕਾ ਸਰਪੰਚ ਤੇ ਟਕਸਾਲੀ ਕਾਂਗਰਸੀ ਵਜੋਂ ਜਾਣੇ ਜਾਂਦੇ ਬਾਪੂ ਸੰਤੋਖ ਸਿੰਘ ਝੰਡੇਰ ਮਹਾਂਪੁਰਖ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਪਿਛਲੇ ਦਿਨੀਂ ਪਰਿਵਾਰ ਨੂੰ ਸਦੀਵੀ ...
ਖੇਮਕਰਨ, 17 ਅਗਸਤ (ਰਾਕੇਸ਼ ਬਿੱਲਾ)- ਦਮਦਮੀ ਟਕਸਾਲ ਦੇ ਮੁਖੀ ਸੱਚ ਖੰਡ ਵਾਸੀ ਸੰਤ ਕਰਤਾਰ ਸਿੰਘ ਭਿੰਡਰਾਂਵਾਲਿਆਂ ਦੀ ਯਾਦ 'ਚ ਧਾਰਮਿਕ ਸਮਾਗਮ ਗੁਰਦੁਆਰਾ ਖ਼ਾਲਸਾ ਦਰਬਾਰ ਪਿੰਡ ਭੂਰਾ ਕੋਹਨਾਂ 'ਚ ਮਨਾਇਆ ਗਿਆ | ਇਸ ਸੰਬੰਧੀ ਅਖੰਡ ਪਾਠ ਦੇ ਭੋਗ ਉਪਰੰਤ ਗੁਰਮਤਿ ...
ਪੱਟੀ, 17 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਦੇ ਹੋਏ 2 ਵਿਅਕਤੀਆਂ ਨੂੰ ਮੌਕੇ 'ਤੇ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਹੈ | ਥਾਣਾ ਪੱਟੀ ਮੁਖੀ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ...
ਚੋਹਲਾ ਸਾਹਿਬ, 17 ਅਗਸਤ (ਬਲਵਿੰਦਰ ਸਿੰਘ ਚੋਹਲਾ)- ਪਲੀਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਸੰਪਰਦਾਇ ਮੁਖੀ ਬਾਬਾ ਸੁੱਖਾ ਸਿੰਘ ਵਲੋਂ ਜਨਤਕ ਥਾਵਾਂ 'ਤੇ ਬੂਟੇ ਲਗਾਉਣ ਦਾ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ ਜਿਸ ਦੀ ...
ਖੇਮਕਰਨ, 17 ਅਗਸਤ (ਰਾਕੇਸ਼ ਬਿੱਲਾ)- ਸਿਮਰਨ ਹਸਪਤਾਲ ਭਿੱਖੀਵਿੰਡ ਵਲੋਂ ਬੇਔਲਾਦ ਜੋੜਿਆ, ਜਨਾਨਾ ਰੋਗਾਂ, ਹੱਡੀਆਂ ਤੇ ਜੋੜਾਂ ਵਰਗੇ ਰੋਗਾਂ ਦੀ ਜਾਂਚ ਲਈ ਇਕ ਮੁਫ਼ਤ ਮੈਡੀਕਲ ਜਾਚ ਕੈਂਪ ਮਿਤੀ 20 ਅਗਸਤ ਨੂੰ ਗੁਰਦੁਆਰਾ ਭਾਈ ਚੈਨ ਸਾਹਿਬ ਖੇਮਕਰਨ ਵਿਖੇ ਲਗਾਇਆ ਜਾ ...
ਫਤਿਆਬਾਦ, 17 ਅਗਸਤ (ਹਰਵਿੰਦਰ ਸਿੰਘ ਧੂੰਦਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵਲੋਂ ਲੋਕਾਂ ਦਾ ਟੈਕਸ ਦੇ ਰੂਪ ਵਿਚ ਦਿੱਤਾ ਪੈਸਾ ਬਚਾ ਕੇ, ਉਹੋ ਪੈਸਾ ਲੋਕ ਭਲਾਈ ਦੇ ਕੰਮਾਂ ਤੇ ਖਰਚ ਕਰਨ ਦੇ ਮਕਸਦ ਨਾਲ ਜੋ 'ਇਕ ਵਿਧਾਇਕ ਇਕ ਪੈਨਸ਼ਨ' ਦਾ ਦਲੇਰਾਨਾ ਅਤੇ ਇਤਿਹਾਸਕ ...
ਸੁਰ ਸਿੰਘ, 17 ਅਗਸਤ (ਧਰਮਜੀਤ ਸਿੰਘ)- ਲਿੰਕ ਸੜਕ ਸੁਰ ਸਿੰਘ ਦੀ ਖ਼ਸਤਾ ਹਾਲਤ ਆਵਾਜਾਈ 'ਚ ਵਿਘਨ ਪਾ ਰਹੀ ਹੈ ਅਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮੀਂਹ ਪੈਣ ਮਗਰੋਂ ਤਾਂ ਸੜਕ ਦਾ ਟੁੱਟਾ ਹੋਇਆ ਹਿੱਸਾ ਛੱਪੜ ਦਾ ਰੂਪ ਧਾਰ ਲੈਂਦਾ ਹੈ ...
ਫਤਿਆਬਾਦ, 17 ਅਗਸਤ (ਹਰਵਿੰਦਰ ਸਿੰਘ ਧੂੰਦਾ)- ਇੰਡੀਆ ਫਾਰਮਰ ਅਸ਼ੋਸ਼ੀਏਸ਼ਨ ਦੇ ਬਲਾਕ ਪ੍ਰਧਾਨ ਕੁਲਦੀਪ ਸਿੰਘ ਕੰਬੋਜ ਫਤਿਆਬਾਦ ਦੀ ਤੇ ਲੋਕਲ ਗਰਦੁਆਰਾ ਕਮੇਟੀ ਦੇ ਪ੍ਰਧਾਨ ਰਤਨ ਸਿੰਘ ਦਿਓਲ ਦੀ ਅਗਵਾਈ ਹੇਠ ਵੱਡਾ ਜਥਾ ਲਖੀਮਪੁਰ ਖੀਰੀ ਧਰਨੇ ਵਿਚ ਸ਼ਾਮਿਲ ਹੋਣ ਲਈ ...
ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਆਗੂਆਂ ਬਾਬਾ ਦਰਸ਼ਨ ਸਿੰਘ, ਪ੍ਰਵੀਨ ਕੁਮਾਰ, ਗੁਰਜੀਤ ਸਿੰਘ, ਹਰਜਿੰਦਰ ਸਿੰਘ, ਐਡਵੋਕੇਟ ਜਗਦੀਪ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਬਿਲਕੀਸ ਬਾਨੋ ਨਾਲ ਜਬਰ ਜਨਾਹ ਕਰਨ ਵਾਲੇ ਤੇ ਉਸ ਦੇ ਪਰਿਵਾਰ ...
ਭਿੱਖੀਵਿੰਡ, 17 ਅਗਸਤ (ਬੌਬੀ)- ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ-ਏ-ਦਸਤਾਰ ਲਹਿਰ ਵਲੋਂ ਸਾਕਾ ਪੰਜਾ ਸਾਹਿਬ ਤੇ ਸਾਕਾ ਗੁਰੂ ਕਾ ਬਾਗ ਦੇ ਸਮੂਹ ਸ਼ਹੀਦ ਸਿੰਘਾਂ ਸਿੰਘਣੀਆਂ ਨੂੰ ਸਮਰਪਿਤ ਗਿਆਰ੍ਹਵਾਂ ਦਸਤਾਰ ਅਤੇ ਦੁਮਾਲਾ ਮੁਕਾਬਲਾ ...
ਖਾਲੜਾ, 17 ਅਗਸਤ (ਜੱਜਪਾਲ ਸਿੰਘ ਜੱਜ)- ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਦੀ ਅਗਵਾਈ ਹੇਠ ਸਮੁੱਚੇ ਇਲਾਕੇ ਦਾ ਵਿਕਾਸ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਰਵਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਪ੍ਰਧਾਨ ਸਕੱਤਰ ਸਿੰਘ ਡਲੀਰੀ ਨੇ ਪਿੰਡ ਨਾਰਲਾ ਵਿਖੇ ਵਿਕਾਸ ਕਾਰਜਾਂ ਦਾ ...
ਪੱਟੀ, 17 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਦਿਹਾਤੀ ਮਜ਼ਦੂਰ ਸਭਾ ਪੰਜਾਬ ਤਹਿਸੀਲ ਭਿੱਖੀਵਿੰਡ ਦਾ ਡੈਲੀਗੇਟ ਇਜਲਾਸ ਪਿੰਡ ਤੁੂਤ ਵਿਖੇ ਸਵਿੰਦਰ ਸਿੰਘ ਚੱਕ, ਚੰਦ ਸਿੰਘ ਤੂਤ, ਰਣਜੀਤ ਕੌਰ ਤੂਤ ਦੀ ਪ੍ਰਧਾਨਗੀ ਹੇਠ ਕੀਤਾ ਗਿਆ | ਇਜਲਾਸ ਦਾ ...
ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਦਫ਼ਤਰ ਡਿਪਟੀ ਕਮਿਸ਼ਨਰ ਕਰਮਚਾਰੀ ਯੂਨੀਅਨ ਵਲੋਂ ਲਏ ਗਏ ਫੈਸਲੇ ਅਨੁਸਾਰ ਉਪ ਮੰਡਲ ਮੈਜਿਸਟ੍ਰੇਟ ਤਰਨਤਾਰਨ ਵਲੋਂ ਡਿਪਟੀ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਕਲੈਰੀਕਲ ਕਾਮਿਆਂ ਦੀਆਂ ਕੀਤੀਆਂ ਬਦਲੀਆਂ ਅਤੇ ਤਾਇਨਾਤੀਆਂ ...
ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਸਰਕਾਰੀ ਐਲੀਮੈਂਟਰੀ ਸਕੂਲ ਝੰਡੇਰ ਵਿਖੇ ਸਮੂਹ ਸਟਾਫ਼ ਅਤੇ ਪੰਚਾਇਤ ਦੇ ਸਹਿਯੋਗ ਨਾਲ ਸਕੂਲ ਵਿਚ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ 'ਚ ਬੱਚਿਆਂ ਵਲੋਂ ਗਿੱਧਾ, ਭੰਗੜਾ ਅਤੇ ਡਾਂਸ ਪੇਸ਼ ਕੀਤਾ ਗਿਆ ਅਤੇ ਨਾਲ ਹੀ ਪਿੰਡ ਦੀਆਂ ...
ਤਰਨ ਤਾਰਨ, 17 ਅਗਸਤ (ਪਰਮਜੀਤ ਜੋਸ਼ੀ)- ਮੁੱਖ ਖ਼ੇਤੀਬਾੜੀ ਅਫ਼ਸਰ ਡਾ. ਹਰਪਾਲ ਸਿੰਘ ਪੰਨੂੰ ਦੇ ਨਿਰਦੇਸ਼ਾਂ ਤਹਿਤ ਅਤੇ ਡਾ. ਬਲਜਿੰਦਰ ਸਿੰਘ ਸੰਧੂ ਬਲਾਕ ਖ਼ੇਤੀਬਾੜੀ ਅਫ਼ਸਰ ਦੀ ਯੋਗ ਅਗਵਾਈ ਹੇਠ ਸਮੂਹ ਖ਼ਾਦ ਅਤੇ ਦਵਾਈਆਂ ਵਿਕਰੇਤਾਵਾਂ ਦੀ ਮੀਟਿੰਗ ਬੁਲਾਈ ਗਈ | ਇਸ ...
ਮੀਆਂਵਿੰਡ, 17 ਅਗਸਤ (ਸਾਜਨ)- ਪਿੰਡ ਬੋਦੇਵਾਲ ਵਿਖੇ ਸੂਬੇਦਾਰ ਧਰਮ ਸਿੰਘ ਦੇ ਗ੍ਰਹਿ ਵਿਖੇ ਮੇਜਰ ਜਗਦੀਸ਼ ਸਿੰਘ ਦੀ ਅਗਵਾਈ ਹੇਠ ਸਿੱਖ ਰੈਜਮੈਂਟ 1 ਟੀ.ਸੀ. 11 ਪਲਟੂਨ ਦੀ 50 ਸਾਲਾ ਗੋਲਡਨ ਜੁਬਲੀ ਮਨਾਈ ਗਈ, ਜਿਸ ਵਿਚ ਵਿੱਛੜ ਚੁੱਕੇ ਸੈਨਿਕ ਸਾਥੀਆਂ ਸ਼ਰਧਾਂਜਲੀ ਭੇਟ ...
ਭਿੱਖੀਵਿੰਡ, 17 ਅਗਸਤ (ਬੌਬੀ)- ਤਹਿਸੀਲਦਾਰ ਸਰਬਜੀਤ ਸਿੰਘ ਥਿੰਦ ਨੇ ਤਹਿਸੀਲ ਭਿੱਖੀਵਿੰਡ ਦਾ ਏ.ਸੀ. ਫਸਟ ਗ੍ਰੇਡ ਦਾ ਚਾਰਜ ਸੰਭਾਲਣ ਮੌਕੇ ਤਹਿਸੀਲ ਭਿੱਖੀਵਿੰਡ ਪਹੁੰਚਣ ਤੇ ਦੀ ਰੈਵੀਨਿਊ ਪਟਵਾਰ ਯੂਨੀਅਨ ਅਤੇ ਕਾਨੂੰਗੋ ਐਸੋਸੀਏਸ਼ਨ ਤਹਿਸੀਲ ਭਿੱਖੀਵਿੰਡ ਵਲੋਂ ...
ਗੋਇੰਦਵਾਲ ਸਾਹਿਬ, 17 ਅਗਸਤ (ਸਕੱਤਰ ਸਿੰਘ ਅਟਵਾਲ)-ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਖੂਨਦਾਨ ਕਮੇਟੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਜੇਲ੍ਹ ਸੁਪਰਡੈਂਟ ਲਲਿਤ ਕੋਹਲੀ ਦੀ ਅਗਵਾਈ ਹੇਠ ਲਗਾਇਆ ਗਿਆ | ਇਸ ਮੌਕੇ ਜੇਲ੍ਹ ਦੇ ਪੁਲਿਸ ...
ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਡਗਮਗਾ ਗਈ ਸੀ ਤੇ ਇਕ ਕਿਸਮ ਦਾ ਜੰਗਲ ਰਾਜ ਸਥਾਪਿਤ ਹੋ ਚੁੱਕਾ ਸੀ ਕਿਉਂਕਿ ਭਿ੍ਸ਼ਟ ਆਗੂਆਂ ਨੂੰ ਆਪਣੇ ਢਿੱਡ ਭਰਨ ਤੋਂ ਵਿਹਲ ਨਹੀਂ ...
ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ 1947 ਸਮੇਂ ਦੇਸ਼ ਦੀ ਵੰਡ ਸਮੇਂ ਸ਼ਹੀਦ ਹੋਏ ਸਿੰਘ, ਬੀਬੀਆਂ ਤੇ ਬੱਚਿਆਂ ਦੀ ਯਾਦ ਵਿਚ ਸਵੇਰੇ ਅੰਮਿ੍ਤ ਵੇਲੇ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਕਥਾ ਉਪਰੰਤ ਗੁਰਮੰਤਰ ਅਤੇ ਮੂਲਮੰਤਰ ਦਾ ਜਾਪ ...
ਸਰਹਾਲੀ ਕਲਾਂ, 17 ਅਗਸਤ (ਅਜੇ ਸਿੰਘ ਹੁੰਦਲ)-ਇਲਾਕੇ ਦੀ ਪੰਜਾਹ ਸਾਲ ਪੁਰਾਣੀ ਨਾਮਵਰ ਸੰਸਥਾ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ਵਿਚ ਵਿਦਆਰਥੀਆਂ ਨੂੰ ਪੰਜਾਬੀ ਸੱਭਿਆਚਾਰ ਨਾਲ ਜੋੜਨ ਦੇ ਉਪਰਾਲੇ ਤਹਿਤ ਸੱਭਿਆਚਾਰ ਦੇ ਅਨਿੱਖੜਵੇਂ ਅੰਗ ਤੀਆਂ ਦਾ ਤਿਉਹਾਰ ...
ਅਮਰਕੋਟ, 17 ਅਗਸਤ (ਭੱਟੀ)- ਜਨਤਕ ਜਥੇਬੰਦੀਆ ਦੇ ਸਾਂਝੇ ਮੋਰਚੇ ਵਲੋਂ ਦਿਹਾਤੀ ਮਜ਼ਦੂਰ ਸਭਾ ਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਅਗਵਾਈ ਵਿਚ ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਬੀ.ਡੀ.ਪੀ.ਓ. ਵਲਟੋਹਾ ਦੇ ਦਫ਼ਤਰ ਅੱਗ ਵਿਸ਼ਾਲ ਧਰਨਾ ਦਿੱਤਾ ਗਿਆ | ਇਸ ...
ਝਬਾਲ, 17 ਅਗਸਤ (ਸੁਖਦੇਵ ਸਿੰਘ)- ਸ੍ਰੀ ਆਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਾਰੀ ਕੀਤੇ ਗਏ ਆਦੇਸ਼ਾਂ ਮੁਤਾਬਿਕ 1947 ਵਿਚ ਦੇਸ਼ ਦੀ ਹੋਈ ਵੰਡ ਦੌਰਾਨ ਫਿਰਕੂ ਹਿੰਸਾ ਵਿਚ ਮਾਰੇ ਗਏ 10 ਲੱਖ ਪੰਜਾਬੀਆਂ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਬੀੜ ...
ਤਰਨ ਤਾਰਨ, 17 ਅਗਸਤ (ਪਰਮਜੀਤ ਜੋਸ਼ੀ)- ਕੇਂਦਰ ਸਰਕਾਰ ਦੀ ਲੋਕ ਮਾਰੂ ਅਗਨੀਪੱਥ ਯੋਜਨਾ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਦੇ ਦੇਸ਼ ਵਿਆਪੀ ਸੱਦੇ 'ਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੀਂ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਭੇਜਿਆ ਗਿਆ ਕਿ ਇਹ ਯੋਜਨਾ ਵਾਪਸ ਲਈ ਜਾਵੇ ਤੇ ...
ਝਬਾਲ, 17 ਅਗਸਤ (ਸੁਖਦੇਵ ਸਿੰਘ)- ਸੂਬੇ ਦੀ ਸੱਤਾ 'ਤੇ ਕਾਬਜ਼ ਹੋਈ ਭਗਵੰਤ ਮਾਨ ਸਰਕਾਰ ਵਲੋਂ ਭਾਵੇਂ ਨਸ਼ਿਆਂ ਨੂੰ ਠੱਲ੍ਹ ਪਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਝਬਾਲ ਤੇ ਇਸ ਦੇ ਆਸ-ਪਾਸ ਖੇਤਰ ਦੇ ਪਿੰਡਾਂ ਵਿਚ ਨਸ਼ਾ ਤਸਕਰ ਵਲੋਂ ਬਿਨਾਂ ਕਿਸੇ ਡਰ ਨਸ਼ਾ ਮੂੰਗਫਲੀ ...
ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਸੀ.ਪੀ.ਆਈ. ਦੀ ਮੀਟਿੰਗ ਪਿੰਡ ਢੋਟੀਆਂ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਕਾਮਰੇਡ ਬਲਵੰਤ ਸਿੰਘ ਢੋਟੀਆਂ ਨੇ ਕੀਤੀ ਮੀਟਿੰਗ 'ਚ ਜਾਣਕਾਰੀ ਦਿੰਦਿਆਂ ਸੀ.ਪੀ.ਆਈ. ਬਲਾਕ ਸਕੱਤਰ ਕਾ. ਬਲਵਿੰਦਰ ਸਿੰਘ ਦਦੇਹਰ ਸਾਹਿਬ, ਬੂਟਾ ਸਿੰਘ ਢੋਟੀਆਂ, ...
ਝਬਾਲ, 17 ਅਗਸਤ (ਸਰਬਜੀਤ ਸਿੰਘ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਬਾਲ ਵਿਖੇ ਬੂਟੇ ਲਗਾ ਕੇ ਵਣ ਮਹਾਂਉਤਸਵ ਮਨਾਇਆ ਗਿਆ | ਇਸ ਸਮੇਂ ਪਿ੍ੰਸੀਪਲ ਪਰਮਜੀਤ ਸਿੰਘ ਸੋਹਲ ਦੀ ਅਗਵਾਈ ਵਿਚ ਸਮੂਹ ਸਟਾਫ਼ ਤੇ ...
ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਵਲੋਂ ਪਿੰਡ ਮਾਣੋਚਾਹਲ ਦੇ ਗੁਰਦੁਆਰਾ ਬਾਬਾ ਜੋਗੀ ਪੀਰ ਦੇ ਸਥਾਨਾਂ 'ਤੇ ਤਰਨ ਤਾਰਨ ਜ਼ਿਲ੍ਹੇ ਦਾ ਇਜਲਾਸ ਕਰਕੇ ਡੈਲੀਗੇਟ ਰਾਹੀ ਸਰਬਸੰਮਤੀ ਨਾਲ ਚੋਣ ਕੀਤੀ ਗਈ ਅਤੇ ਚੋਣ ਜਿਸ ਵਿਚ 16 ...
ਓਠੀਆਂ, 17 ਅਗਸਤ (ਗੁਰਵਿੰਦਰ ਸਿੰਘ ਛੀਨਾ)-ਪਿੰਡ ਮੁਹਾਰ ਵਿਖੇ ਆਜ਼ਾਦ ਸੰਘਰਸ਼ ਕਮੇਟੀ ਦੇ ਪ੍ਰਧਾਨ ਜਗਬੀਰ ਸਿੰਘ ਮੁਹਾਰ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ ਵਿਚ ਕਿਸਾਨ ਅਤੇ ਮਜ਼ਦੂਰਾਂ ਭਾਰੀ ਗਿਣਤੀ ਵਿਚ ਹਾਜ਼ਰ ਹੋਏ | ਮੀਟਿੰਗ 'ਚ ਆਜ਼ਾਦ ਸੰਘਰਸ਼ ਕਮੇਟੀ ਦੇ ਬਲਾਕ ...
ਰਮਦਾਸ, 17 ਅਗਸਤ (ਜਸਵੰਤ ਸਿੰਘ ਵਾਹਲਾ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਦੇ ਸਾਬਕਾ ਵਿਧਾਇਕ ਸ: ਬੋਨੀ ਅਮਰਪਾਲ ਸਿੰਘ ਅਜਨਾਲਾ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਨਤਮਸਤਕ ਹੋਏ | ਮੈਨੇਜਰ ਜਗਜੀਤ ਸਿੰਘ ਬੁੱਟਰ ਨੇ ਬੋਨੀ ...
ਅਟਾਰੀ, 17 ਅਗਸਤ (ਗੁਰਦੀਪ ਸਿੰਘ ਅਟਾਰੀ)-ਮਿਸਟਰ ਅਦਿੱਤਿਆ ਮਿਸ਼ਰਾ ਏ. ਡੀ. ਸੀ. ਪੀ. ਹੈੱਡਕੁਆਰਟਰ ਜਲੰਧਰ ਨੇ ਪਰਿਵਾਰਕ ਮੈਂਬਰਾਂ ਨਾਲ ਰੀਟਰੀਟ ਸੈਰੇਮਨੀ ਦਾ ਆਨੰਦ ਮਾਣਿਆ | ਅਟਾਰੀ ਸਰਹੱਦ ਪਹੁੰਚਣ ਤੇ ਬੀ.ਐੱਸ.ਐੱਫ. ਅਤੇ ਪੀ. ਆਰ. ਓ. ਅਰੁਨ ਮਾਹਲ ਨੇ ਉਨ੍ਹਾਂ ਨੂੰ ...
ਐੱਸ. ਏ. ਐੱਸ. ਨਗਰ, 17 ਅਗਸਤ (ਕੇ. ਐੱਸ. ਰਾਣਾ)-ਬੀਤੇ ਦਿਨੀਂ ਸੱਜਣ ਸਿੰਘ ਨਾਹਰ ਐਡਵੋਕੇਟ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚਰਨਜੀਤ ਸਿੰਘ ਅਟਵਾਲ ਸਾਬਕਾ ਡਿਪਟੀ ਸਪੀਕਰ ਦੀ ਸਰਪ੍ਰਸਤੀ ਹੇਠ ਸਥਾਨਕ ਸੈਕਟਰ-53 ਵਿਖੇ ਪੰਥਕ ਸ਼ਖ਼ਸੀਅਤਾਂ ਅਤੇ ਬੁੱਧੀਜੀਵੀਆਂ ...
ਫਤਿਆਬਾਦ, 17 ਅਗਸਤ (ਹਰਵਿੰਦਰ ਸਿੰਘ ਧੂੰਦਾ)- ਕੌਮੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤਰਸੇਮ ਸਿੰਘ ਲੁਹਾਰ ਦੀ ਅਗਵਾਈ ਹੇਠ ਇਕ ਮੀਟਿੰਗ ਲਖੀਮਪੁਰ ਖੀਰੀ ਧਰਨੇ ਦੇ ਸਬੰਧ ਵਿਚ ਕੀਤੀ ਗਈ | ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਲਖੀਮਪੁਰ ਖੀਰੀ ਯੂ.ਪੀ. 'ਚ ...
ਪੱਟੀ, 17 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਖੂਨਦਾਨ ਕਰਨ ਨਾਲ ਤੁਸੀਂ ਕਿਸੇ ਦੀ ਜਿੰਦਗੀ ਬਚਾ ਸਕਦੇ ਹੋ, ਹਰ ਤੰਦਰੁਸਤ ਇਨਸਾਨ ਨੂੰ ਸਾਲ ਵਿਚ ਚਾਰ ਵਾਰ ਖ਼ੂਨਦਾਨ ਕਰਨਾ ਚਾਹੀਦਾ ਹੈ | ਇਹ ਪ੍ਰਗਟਾਵਾ ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ...
ਪੱਟੀ, 17 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਜਮਹੂਰੀ ਕਿਸਾਨ ਸਭਾ ਦੇ ਆਗੂ ਹਰਭਜਨ ਸਿੰਘ ਚੂਸਲੇਵੜ ਦੀ ਅਗਵਾਈ ਵਿਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਐੱਸ.ਡੀ.ਐੱਮ. ਪੱਟੀ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਮੰਗ ਕੀਤੀ ਗਈ ਕਿ ਪੱਟੀ ...
ਖੇਮਕਰਨ, 17 ਅਗਸਤ (ਰਾਕੇਸ਼ ਬਿੱਲਾ)- ਪੰਜਾਬ ਨੰਬਰਦਾਰ ਯੂਨੀਅਨ ਬਲਾਕ ਵਲਟੋਹਾ ਨੇ ਅਪਣੀਆਂ ਮੁਸ਼ਕਿਲਾਂ ਨੂੰ ਲੈ ਕੇ ਨਵਨਿਯੁਕਤ ਨਾਇਬ ਤਹਿਸੀਲਦਾਰ ਖੇਮਕਰਨ ਸਤਿੰਦਰ ਸਿੰਘ ਨਾਲ ਉਨ੍ਹਾਂ ਦੇ ਦਫ਼ਤਰ 'ਚ ਮੀਟਿੰਗ ਕੀਤੀ | ਮੀਟਿੰਗ ਵਿਚ ਯੂਨੀਅਨ ਵਲੋਂ ਨੰਬਰਦਾਰਾਂ ਨੂੰ ...
ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਪਿ੍ੰਸੀਪਲ ਰਣਜੀਤ ਭਾਟੀਆ ਦੀ ਅਗਵਾਈ ਹੇਠ ਨਿਭਾਈ ਗਈ | ਇਸ ਮੌਕੇ ਚੀਫ਼ ਖਾਲਸਾ ਦੀਵਾਨ ਲੋਕਲ ਕਮੇਟੀ ਦੇ ਪ੍ਰਧਾਨ ਅਤੇ ਸਕੂਲ ਦੇ ਮੈਂਬਰ ...
ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਤਰਨ ਤਾਰਨ ਦੇ ਐਲਪਾਈਨ ਸਕੂਲ ਵਿਖੇ ਨਰਸਰੀ ਕਲਾਸ ਤੋਂ ਸੀਨੀਅਰ ਕੇ.ਜੀ. ਕਲਾਸ ਦੇ ਵਿਦਿਆਰਥੀਆਂ ਨੇ ਸਤਰੰਗੀ ਪੀਂਘ ਦਿਨ ਮਨਾਇਆ | ਬੱਚਿਆਂ ਨੇ ਛੱਤਰੀ ਨਾਲ ਮੀਂਹ 'ਚ ਖੂਬ ਆਨੰਦ ਮਾਣਿਆ | ਵਿਜੈ ਲਕਸ਼ਣੀ, ਵਰਿੰਦਰ ਕੌਰ, ਤੇਜਿੰਦਰ ਕੌਰ ...
ਤਰਨ ਤਾਰਨ, 17 ਅਗਸਤ (ਪਰਮਜੀਤ ਜੋਸ਼ੀ)- 1984 ਸਿੱਖ ਦੰਗਾ ਪੀੜਤ ਵੈਲਫੇਅਰ ਸੁਸਾਇਟੀ ਜ਼ਿਲ੍ਹਾ ਤਰਨ ਤਾਰਨ ਵਲੋਂ ਪੀੜਤ ਪਰਿਵਾਰਾਂ ਦੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਦੇ ਨਾਂਅ 'ਤੇ ਇਕ ਮੰਗ ਪੱਤਰ ਏ.ਡੀ.ਸੀ. ਪੁਨੀਤ ਸ਼ਰਮਾ ਨੂੰ ਸੌਂਪਿਆ ਅਤੇ ਪੰਜਾਬ ...
ਜੀਓਬਾਲਾ, 17 ਅਗਸਤ (ਰਜਿੰਦਰ ਸਿੰਘ ਰਾਜੂ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂਆਂ ਦੀ ਰਹਿਨੁਮਾਈ ਹੇਠ 16 ਜੋਨਾਂ ਦੇ ਡੇਲੀਗੇਟ ਦੀ ਸਰਬਸੰਮਤੀ ਨਾਲ ਤਰਨ ਤਾਰਨ ਜ਼ਿਲ੍ਹੇ ਦਾ ਪ੍ਰੈੱਸ ਸਕੱਤਰ ਰਣਯੋਧ ਸਿੰਘ ਗੱਗੋਬੂਹਾ ਅਤੇ ਜ਼ਿਲ੍ਹਾ ਦਾ ਸਲਾਹਕਾਰ ...
ਪੱਟੀ, 17 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਪੱਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਵਿਧਵਾ ਔਰਤਾਂ ਤੇ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰੀ ਰਾਸ਼ਨ ਦੀ ਸੇਵਾ ਗੁਰਦੁਆਰਾ ਬੀਬੀ ...
ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਸਰਕਾਰੀ ਸਕੂਲਾਂ ਵਿਚ ਸਿੱਖਿਆ ਸੁਧਾਰਾਂ ਸੰਬੰਧੀ ਚਲਾਏ ਜਾ ਰਹੇ ਵੱਖ-ਵੱਖ ਅਭਿਆਨਾਂ ਤਹਿਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਹਰਭਗਵੰਤ ਸਿੰਘ ਦੀ ਰਹਿਨੁਮਾਈ ਹੇਠ ਵੱਖ-ਵੱਖ ਮੁੱਦਿਆਂ 'ਤੇ ਸਿੱਖਿਆ ਅਧਿਕਾਰੀਆਂ ਨਾਲ ...
ਤਰਨ ਤਾਰਨ, 17 ਅਗਸਤ (ਪਰਮਜੀਤ ਜੋਸ਼ੀ)- ਪਿੰਡ ਪੰਡੋਰੀ ਰਣ ਸਿੰਘ ਵਿਖੇ ਪੰਜਾਬ ਖੇਤ ਮਜ਼ਦੂਰ ਸਭਾ ਦੀ ਮੀਟਿੰਗ ਜੋਧਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਆਗੂ ਕਾਮਰੇਡ ਸੁਖਦੇਵ ਸਿੰਘ ਗੋਹਲਵੜ, ਜ਼ਿਲ੍ਹਾ ਕਮੇਟੀ ...
ਤਰਨ ਤਾਰਨ, 17 ਅਗਸਤ (ਪਰਮਜੀਤ ਜੋਸ਼ੀ)- ਪੰਜਾਬ ਸਰਕਾਰ ਵਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਤਰਨ ਤਾਰਨ ਵਲੋਂ ਬੇਰੋਜ਼ਗਾਰ ਲੜਕੇ ਤੇ ਲੜਕੀਆਂ ਨੂੰ ਰੋਜ਼ਗਾਰ ਮੁੱਹਈਆ ਕਰਵਾਉਣ ਲਈ 18 ਅਗਸਤ ...
ਫਤਿਆਬਾਦ, 17 ਅਗਸਤ (ਹਰਵਿੰਦਰ ਸਿੰਘ ਧੂੰਦਾ)- ਇਕ ਪਾਸੇ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਵਾਤਾਵਰਨ ਦੀ ਸੰਭਾਲ ਲਈ ਰੁੱਖ ਲਗਵਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰ ਰਹੇ ਹਨ ਹਨ, ਪਰ ਦੂਜੇ ਪਾਸੇ ਪਿੰਡਾਂ ਦੀਆਂ ਲਿੰਕ ਸੜਕਾਂ ਤੋਂ ਲੈ ਕੇ ਹਾਈਵੇ 'ਤੇ ਫਿਰ ਰਹੇ ਗੁੱਜਰਾਂ ...
ਗੋਇੰਦਵਾਲ ਸਾਹਿਬ, 17 ਅਗਸਤ (ਸਕੱਤਰ ਸਿੰਘ ਅਟਵਾਲ)- ਪਿੰਡ ਝੰਡੇਰ ਮਹਾਂਪੁਰਖ ਦੇ ਸਾਬਕਾ ਸਰਪੰਚ ਤੇ ਟਕਸਾਲੀ ਕਾਂਗਰਸੀ ਵਜੋਂ ਜਾਣੇ ਜਾਂਦੇ ਬਾਪੂ ਸੰਤੋਖ ਸਿੰਘ ਝੰਡੇਰ ਮਹਾਂਪੁਰਖ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਪਿਛਲੇ ਦਿਨੀਂ ਪਰਿਵਾਰ ਨੂੰ ਸਦੀਵੀ ...
ਖੇਮਕਰਨ, 17 ਅਗਸਤ (ਰਾਕੇਸ਼ ਬਿੱਲਾ)- ਦਮਦਮੀ ਟਕਸਾਲ ਦੇ ਮੁਖੀ ਸੱਚ ਖੰਡ ਵਾਸੀ ਸੰਤ ਕਰਤਾਰ ਸਿੰਘ ਭਿੰਡਰਾਂਵਾਲਿਆਂ ਦੀ ਯਾਦ 'ਚ ਧਾਰਮਿਕ ਸਮਾਗਮ ਗੁਰਦੁਆਰਾ ਖ਼ਾਲਸਾ ਦਰਬਾਰ ਪਿੰਡ ਭੂਰਾ ਕੋਹਨਾਂ 'ਚ ਮਨਾਇਆ ਗਿਆ | ਇਸ ਸੰਬੰਧੀ ਅਖੰਡ ਪਾਠ ਦੇ ਭੋਗ ਉਪਰੰਤ ਗੁਰਮਤਿ ...
ਪੱਟੀ, 17 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਦੇ ਹੋਏ 2 ਵਿਅਕਤੀਆਂ ਨੂੰ ਮੌਕੇ 'ਤੇ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਹੈ | ਥਾਣਾ ਪੱਟੀ ਮੁਖੀ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ...
ਚੋਹਲਾ ਸਾਹਿਬ, 17 ਅਗਸਤ (ਬਲਵਿੰਦਰ ਸਿੰਘ ਚੋਹਲਾ)- ਪਲੀਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਸੰਪਰਦਾਇ ਮੁਖੀ ਬਾਬਾ ਸੁੱਖਾ ਸਿੰਘ ਵਲੋਂ ਜਨਤਕ ਥਾਵਾਂ 'ਤੇ ਬੂਟੇ ਲਗਾਉਣ ਦਾ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ ਜਿਸ ਦੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX