ਤਾਜਾ ਖ਼ਬਰਾਂ


ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  about 1 hour ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  about 1 hour ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  about 2 hours ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  about 3 hours ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  about 3 hours ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  about 3 hours ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  about 4 hours ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  about 4 hours ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  about 5 hours ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  about 5 hours ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  about 5 hours ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  about 5 hours ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  about 5 hours ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  about 6 hours ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  about 6 hours ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  about 6 hours ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  about 6 hours ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  about 7 hours ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  about 7 hours ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  about 7 hours ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  about 7 hours ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  about 8 hours ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਦਿੱਲੀ ਰਵਾਨਾ ਹੋਣ ਵਾਲੇ ਯਾਤਰੀਆਂ ਕੀਤਾ ਹੰਗਾਮਾ
. . .  about 8 hours ago
ਰਾਜਾਸਾਂਸੀ, 31 ਮਾਰਚ (ਹਰਜੀਪ ਸਿੰਘ ਖੀਵਾ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੇ ਯਾਤਰੀਆਂ ਨੇ ਹੰਗਾਮਾ ਮਚਾ ਦਿੱਤਾ। ਦਰਅਸਲ ਅੰਮ੍ਰਿਤਸਰ ਤੋਂ ਦਿੱਲੀ ਰਵਾਨਾ ਹੋਣ ਵਾਲੀ ਇੰਡੀਗੋ ਦੀ ਫ਼ਲਾਈਟ ਨੰਬਰ 655182 ਰਵਾਨਾ....
ਅਣਪਛਾਤੇ ਵਿਅਕਤੀਆਂ ਵਲੋਂ ਗ੍ਰੰਥੀ ਸਿੰਘ ’ਤੇ ਹਥਿਆਰਾਂ ਨਾਲ ਹਮਲਾ
. . .  about 9 hours ago
ਖ਼ਡੂਰ ਸਾਹਿਬ , 31 ਮਾਰਚ (ਰਸ਼ਪਾਲ ਸਿੰਘ ਕੁਲਾਰ )- ਇਤਿਹਾਸਕ ਨਗਰ ਖ਼ਡੂਰ ਸਾਹਿਬ ਵਿਖੇ ਬੀਤੀ ਰਾਤ ਇਕ ਗ੍ਰੰਥੀ ਸਿੰਘ ਉਪਰ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਲੱਤ ਅਤੇ ਹੱਥ ਦੀਆਂ ਉਂਗਲਾਂ ਵੱਡ ਦਿੱਤੀਆਂ ਗਈਆਂ ਅਤੇ ਹਮਲਾਵਰ ਵੱਢੀ ਲੱਤ ਨਾਲ ਹੀ ਲੈ ਗਏ ਹਨ। ਇਸ ਦੀ.....
ਭਾਰਤ ’ਚ ਕੋਰੋਨਾ ਮਾਮਲਿਆਂ ਵਿਚ ਲਗਾਤਾਰ ਤੀਜੇ ਦਿਨ ਵੀ ਵਾਧਾ
. . .  about 9 hours ago
ਨਵੀਂ ਦਿੱਲੀ, 31 ਮਾਰਚ- ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ 3,095 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਕੋਰੋਨਾ ਦੇ ਸਰਗਰਮ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

ਧਰਨਾਕਾਰੀਆਂ ਨੇ ਨਗਰ ਕੌਂਸਲ ਦੇ ਮੁਲਾਜ਼ਮਾਂ ਨੂੰ ਕੀਤਾ ਬੰਦ

ਜੈਤੋ, 17 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ 'ਚ ਪਿਛਲੇ ਕਈ ਮਹੀਨਿਆਂ ਤੋਂ ਘੁੰਮ ਰਹੇ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵਿਰੁੱਧ ਕਈ ਵਾਰ ਧਰਨੇ ਲਗਾਉਣ ਉਪਰੰਤ ਵੀ ਪਰਨਾਲਾ ਉੱਥੇ ਦਾ ੳੱੁਥੇ ਹੀ ...

ਪੂਰੀ ਖ਼ਬਰ »

ਭਾਕਿਯੂ ਸਿੱਧੂਪੁਰ ਵਲੋਂ ਕੇਂਦਰ ਸਰਕਾਰ ਵਿਰੁੱਧ ਅਰਥੀ ਫ਼ੂਕ ਮੁਜ਼ਾਹਰਾ

ਫ਼ਰੀਦਕੋਟ, 17 ਅਗਸਤ (ਸਰਬਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਪ੍ਰਧਾਨਗੀ ਹੇਠ ਪਿੰਡਾਂ 'ਚ ਰੋਸ ਮਾਰਚ ਕਰਦੇ ਹੋਏ ਸਥਾਨਕ ਭਾਈ ਘਨੱ੍ਹਈਆ ਚੌਂਕ ਵਿਖੇ ਮੋਦੀ ਸਰਕਾਰ ਦਾ ਪੁਤਲਾ ਫ਼ੂਕਿਆ ਗਿਆ ਤੇ ...

ਪੂਰੀ ਖ਼ਬਰ »

ਸਾਹਿਤਕ ਸਮਾਗਮ 21 ਨੂੰ

ਜੈਤੋ, 17 ਅਗਸਤ (ਭੋਲਾ ਸ਼ਰਮਾ)-ਪੰਜਾਬੀ ਸਾਹਿਤ ਸਭਾ (ਰਜਿ:) ਤੇ ਦੀਪਕ ਜੈਤੋਈ ਮੰਚ (ਰਜਿ:) ਜੈਤੋ ਵਲੋਂ ਇਕ ਸਾਂਝਾ ਸਾਹਿਤਕ ਸਮਾਗਮ 21 ਅਗਸਤ ਨੂੰ ਐਲਾਇੰਸ ਇੰਟਰ ਨੈਸ਼ਨਲ ਸਕੂਲ, ਪੰਚਾਇਤੀ ਗਊਸ਼ਾਲਾ ਰੋਡ, ਜੈਤੋ ਵਿਖੇ ਬਾਅਦ ਦੁਪਹਿਰ 2:30 ਵਜੇ ਕਰਵਾਇਆ ਜਾ ਰਿਹਾ ਹੈ | ਪੰਜਾਬੀ ...

ਪੂਰੀ ਖ਼ਬਰ »

ਫਰੀਦਕੋਟ 'ਚ ਕੰਨਾਂ ਦਾ ਮੁਫ਼ਤ ਟੈੱਸਟ ਤੇ ਮਸ਼ੀਨਾਂ ਉਪਲਬਧ

ਬਠਿੰਡਾ, 17 ਅਗਸਤ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫ਼ੀਸਦੀ ਛੋਟ ਉਪਰ 19 ਅਗਸਤ ਨੂੰ ਹੋਟਲ ਟਰੰਪ ...

ਪੂਰੀ ਖ਼ਬਰ »

ਜੇਲ੍ਹ 'ਚੋਂ ਮੋਬਾਈਲ ਬਰਾਮਦ, ਮਾਮਲਾ ਦਰਜ

ਫ਼ਰੀਦਕੋਟ, 17 ਅਗਸਤ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਬੈਰਕਾਂ ਦੀ ਚੈਕਿੰਗ ਦੌਰਾਨ ਇਕ ਮੋਬਾਈਲ ਫ਼ੋਨ ਸਮੇਤ ਸਿੰਮ ਦੇ ਬਰਾਮਦ ਕੀਤਾ ਗਿਆ ਹੈ | ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਇਕ ਹਵਾਲਾਤੀ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ | ਮਿਲੀ ਜਾਣਕਾਰੀ ਅਨੁਸਾਰ ਰਣਜੀਤ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਦੇ ਬਲਾਕ-ਈ ਦੀ ਬੈਰਕ ਨੰਬਰ:-2 ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਹਵਾਲਾਤੀ ਅਵਤਾਰ ਸਿੰਘ ਉਰਫ਼ ਤਾਰੀ ਪਾਸੋਂ ਇਕ ਇਕ ਮੋਬਾਈਲ ਫ਼ੋਨ ਸਮੇਤ ਸਿੰਮ ਦੇ ਬਰਾਮਦ ਕੀਤਾ ਗਿਆ ਹੈ | ਜੋ ਕਿ ਜੇਲ੍ਹ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਹੈ | ਐੱਸ.ਆਈ. ਗੁਰਲਾਲ ਸਿੰਘ ਨੇ ਕਿਹਾ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਕਥਿਤ ਦੋਸ਼ੀ ਹਵਾਲਾਤੀ ਵਿਰੁੱਧ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੜਤਾਲ ਕੀਤੀ ਜਾ ਰਹੀ ਹੈ ਕਿ ਇਹ ਮੋਬਾਈਲ ਹਵਾਲਾਤੀ ਪਾਸ ਕਿਸ ਤਰੀਕੇ ਨਾਲ ਪਹੁੰਚਿਆ |

ਖ਼ਬਰ ਸ਼ੇਅਰ ਕਰੋ

 

ਕੁੱਟਮਾਰ ਕਰਨ ਦੇ ਦੋਸ਼ਾਂ 'ਚ ਔਰਤ ਸਮੇਤ ਤਿੰਨ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 17 ਅਗਸਤ (ਸਰਬਜੀਤ ਸਿੰਘ)-ਜ਼ਮੀਨ ਦੇ ਝਗੜੇ ਨੂੰ ਲੈ ਕੇ ਪਿੰਡ ਗੋਲੇਵਾਲਾ ਵਿਖੇ ਦੋ ਵਿਅਕਤੀਆਂ ਦੀ ਵਾਹੀ ਕਰਦੇ ਹੋਏ ਕੁੱਟਮਾਰ ਕਰਨ ਤੇ ਸੱਟਾਂ ਮਾਰਨ ਦੇ ਦੋਸ਼ਾਂ ਤਹਿਤ ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਵਿਰੁੱਧ ...

ਪੂਰੀ ਖ਼ਬਰ »

ਫਰੀਦਕੋਟ 'ਚ ਕੰਨਾਂ ਦਾ ਮੁਫ਼ਤ ਟੈੱਸਟ ਤੇ ਮਸ਼ੀਨਾਂ ਉਪਲਬਧ

ਬਠਿੰਡਾ, 17 ਅਗਸਤ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫ਼ੀਸਦੀ ਛੋਟ ਉਪਰ 19 ਅਗਸਤ ਨੂੰ ਹੋਟਲ ਟਰੰਪ ...

ਪੂਰੀ ਖ਼ਬਰ »

ਸੰਤ ਬਾਬਾ ਹਰਕਾ ਦਾਸ ਯਾਦਗਾਰੀ ਕਬੱਡੀ ਟੂਰਨਾਮੈਂਟ ਅੱਜ

ਪੰਜਗਰਾਈਾ ਕਲਾਂ, 17 ਅਗਸਤ (ਕੁਲਦੀਪ ਸਿੰਘ ਗੋਂਦਾਰਾ)-ਪਿੰਡ ਕੋਟਸੁਖੀਆ ਵਿਖੇ ਬਾਬਾ ਹਰਕਾ ਦਾਸ ਜੀ ਦੀ ਯਾਦ ਵਿਚ ਮਿਤੀ 18 ਅਗਸਤ ਨੂੰ ਕਬੱਡੀ ਟੂਰਨਾਮੈਂਟ ਸਰਕਾਰੀ ਸੀਨੀਅਰ ਸੈਕੰਡਰੀ ਵਿਚ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਕੁੱਲ 32 ਟੀਮਾਂ ਹੀ ਸ਼ਾਮਿਲ ਕੀਤੀਆਂ ...

ਪੂਰੀ ਖ਼ਬਰ »

ਪੰਜਾਬ ਖੇਡ ਮੇਲਾ 1 ਤੋਂ- ਡਾ. ਮਨਦੀਪ ਕੌਰ

• ਵਧੀਕ ਡਿਪਟੀ ਕਮਿਸ਼ਨਰ (ਜ) ਵਲੋਂ ਜ਼ਿਲ੍ਹਾ ਵਾਸੀਆਂ ਨੂੰ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਫ਼ਰੀਦਕੋਟ, 17 ਅਗਸਤ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ-ਇਕ ਵਾਸੀ ਨੂੰ ਖੇਡਾਂ ਦੇ ਨਾਲ ਜੋੜਨ ਲਈ ਪੰਜਾਬ ਖੇਡ ਮੇਲਾ-2022 ਕਰਵਾਇਆ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਸਨਮਾਨ ਸਮਾਰੋਹ 22 ਨੂੰ ਵਿਦਿਆਰਥੀਆਂ ਦੇ ਕਰਵਾਏ ਗਿਆਨ ਪਰਖ਼ ਮੁਕਾਬਲਿਆਂ ਦੇ ਨਤੀਜੇ ਦਾ ਐਲਾਨ

ਕੋਟਕਪੂਰਾ, 17 ਅਗਸਤ (ਮੋਹਰ ਸਿੰਘ ਗਿੱਲ)-ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫ਼ੇਅਰ ਸੁਸਾਇਟੀ (ਰਜਿ:) ਕੋਟਕਪੂਰਾ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਜੂਨੀਅਰ ਤੇ ਸੀਨੀਅਰ ਗਰੁੱਪ ਬਣਾ ਕੇ ਗਿਆਨ ਪਰਖ਼ ਮੁਕਾਬਲਾ ਕਰਵਾਇਆ ਗਿਆ ਸੀ | ਤਹਿਸੀਲ ਪੱਧਰ 'ਤੇ ਪਹਿਲਾ, ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਕਰਵਾਏ ਗਿਆਨ ਪਰਖ਼ ਮੁਕਾਬਲਿਆਂ ਦੇ ਨਤੀਜੇ ਦਾ ਐਲਾਨ

ਕੋਟਕਪੂਰਾ, 17 ਅਗਸਤ (ਮੋਹਰ ਸਿੰਘ ਗਿੱਲ)-ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫ਼ੇਅਰ ਸੁਸਾਇਟੀ (ਰਜਿ:) ਕੋਟਕਪੂਰਾ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਜੂਨੀਅਰ ਤੇ ਸੀਨੀਅਰ ਗਰੁੱਪ ਬਣਾ ਕੇ ਗਿਆਨ ਪਰਖ਼ ਮੁਕਾਬਲਾ ਕਰਵਾਇਆ ਗਿਆ ਸੀ | ਤਹਿਸੀਲ ਪੱਧਰ 'ਤੇ ਪਹਿਲਾ, ...

ਪੂਰੀ ਖ਼ਬਰ »

ਘਰ ਬੈਠੇ ਲੋਕਾਂ ਦੀਆਂ ਲੱਗੀਆਂ ਪੈਨਸ਼ਨਾਂ 'ਤੇ ਲੋਕ ਹੋਏ ਬਾਗੋਬਾਗ- ਸਿੱਖਾਂਵਾਲਾ

ਕੋਟਕਪੂਰਾ, 17 ਅਗਸਤ (ਮੋਹਰ ਸਿੰਘ ਗਿੱਲ)-'ਆਪ' ਸਰਕਾਰ ਲੋਕਾਂ ਦੇ ਦੁਆਰ ਮਿਸ਼ਨ ਤਹਿਤ ਪੰਜਾਬ ਸਰਕਾਰ ਦੇ ਹੁਕਮਾਂ ਤੇ ਹਲਕਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੇ ਨਿਰਦੇਸ਼ ਅਨੁਸਾਰ ਪਿੰਡ ਸਿੱਖਾਂਵਾਲਾ ਵਿਖੇ ਸਬੰਧਿਤ ਮਹਿਕਮੇ ਨੂੰ ਬੁਲਾ ਕੇ ਲੋੜਵੰਦ ਲੋਕਾਂ ਦੀਆਂ ...

ਪੂਰੀ ਖ਼ਬਰ »

ਬਾਬਾ ਫ਼ਰੀਦ ਲਾਅ ਕਾਲਜ ਦੀ ਵਿਦਿਆਰਥਣ ਦਾ ਕੁਲਤਾਰ ਸਿੰਘ ਸੰਧਵਾਂ ਨੇ ਵਲੋਂ ਸਨਮਾਨ

ਫ਼ਰੀਦਕੋਟ, 17 ਅਗਸਤ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਦੀ ਵਿਦਿਆਰਥਣ ਸੀਮਾ ਗਰਗ (ਬੀ.ਏ.ਐਲ.ਐਲ.ਬੀ ਭਾਗ-ਤੀਜਾ) ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਵਧੀਆ ਸਿੱਖਿਆ ਦੇ ਖੇਤਰ ਵਿਚ ਸ਼ਲਾਘਾਯੋਗ ਪ੍ਰਾਪਤੀਆਂ ਦੀ ...

ਪੂਰੀ ਖ਼ਬਰ »

ਕੇਂਦਰੀ ਵਿਦਿਆਲਿਆ ਵਿਖੇ ਸੰਸਕਿ੍ਤ ਸਪਤਾਹ ਦੀ ਸ਼ੁਰੂਆਤ

ਫ਼ਰੀਦਕੋਟ, 17 ਅਗਸਤ (ਸਤੀਸ਼ ਬਾਗ਼ੀ)-ਸਥਾਨਕ ਛਾਉਣੀ ਦੇ ਕੇਂਦਰੀ ਵਿਦਿਆਲਿਆ ਵਿਖੇ ਪਿ੍ੰਸੀਪਲ ਡਾ. ਹਰਜਿੰਦਰ ਕੌਰ ਦੀ ਅਗਵਾਈ ਹੇਠ ਸੰਸਕਿ੍ਤ ਸਪਤਾਹ ਦੀ ਸ਼ੁਰੂਆਤ ਸ਼ਮਾਂ ਰੌਸ਼ਨ ਕਰਕੇ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਦੇ ਸੰਸਕਿ੍ਤ ਸ਼ਲੋਕ ਉਚਾਰਣ ਮੁਕਾਬਲੇ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਫ਼ਰੀਦਕੋਟ, 17 ਅਗਸਤ (ਚਰਨਜੀਤ ਸਿੰਘ ਗੋਂਦਾਰਾ)-ਗੁਰਦੁਆਰਾ ਸ੍ਰੀ ਅਕਾਲਗੜ ਸਾਹਿਬ (ਮੁਹੱਲਾ ਬਾਠਾਂ) ਫ਼ਰੀਦਕੋਟ 'ਚ ਭਾਦੋਂ ਮਹੀਨੇ ਦੀ ਸੰਗਰਾਂਦ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਟਿੱਲਾ ਬਾਬਾ ਫਰੀਦ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ਹੋਈ

ਫ਼ਰੀਦਕੋਟ, 17 ਅਗਸਤ (ਸਤੀਸ਼ ਬਾਗ਼ੀ)-ਪੰਜਾਬੀ ਸਾਹਿਤ ਸਭਾ (ਰਜਿ) ਫ਼ਰੀਦਕੋਟ ਦੀ ਮੀਟਿੰਗ ਪ੍ਰਸਿੱਧ ਕਵੀ ਪਿ੍ੰ: ਨਵਰਾਹੀ ਘੁਗਿਆਣਵੀਂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਹਰਿੰਦਰਾ ਨਗਰ ਵਿਖੇ ਹੋਈ | ਇਸ ਮੌਕੇ ਇਕਬਾਲ ਸਿੰਘ ਘਾਰੂ, ਪ੍ਰੋ: ਪਾਲ ਸਿੰਘ ਪਾਲ, ਧਰਮ ...

ਪੂਰੀ ਖ਼ਬਰ »

ਨਿੱਜੀ ਹਸਪਤਾਲਾਂ 'ਚ ਆਯੁਸ਼ਮਾਨ ਕਾਰਡ ਤਹਿਤ ਇਲਾਜ ਮੁੜ ਬਹਾਲ ਕਰਨ ਲਈ ਮੁੱਖ ਮੰਤਰੀ ਨੂੰ ਪੱਤਰ

ਕੋਟਕਪੂਰਾ, 17 ਅਗਸਤ (ਮੇਘਰਾਜ)-ਡਾ. ਭੀਮ ਰਾਓ ਅੰਬੇਡਕਰ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਪਿੰਡ ਕੋਟਸੁਖੀਆ ਵਿਖੇ ਹੋਈ, ਜਿਸ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਭੇਜ ਕੇ ਮੰਗ ਕੀਤੀ ਕਿ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਜਿਸ ਤਹਿਤ ਕੋਈ ਵੀ ਮਰੀਜ਼ 5 ਲੱਖ ...

ਪੂਰੀ ਖ਼ਬਰ »

ਸਪੀਕਰ ਸੰਧਵਾਂ ਵਲੋਂ ਪੰਚਾਇਤਾਂ ਤੇ ਯੂਥ ਕਲੱਬਾਂ ਨੂੰ ਵਿਕਾਸ ਕੰਮਾਂ ਦੇ ਚੈੱਕ ਭੇਟ

ਕੋਟਕਪੂਰਾ, 17 ਅਗਸਤ (ਮੇਘਰਾਜ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਤੇ ਹਲਕਾ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਵਲੋਂ ਹਲਕੇ ਦੇ ਪਿੰਡਾਂ ਖਾਰਾ, ਡੱਗੋ ਰੋਮਾਣਾ, ਦਾਣਾ ਰੋਮਾਣਾ ਤੇ ਕੰਮੇਆਣਾ ਦਾ ਦੌਰਾ ਕੀਤਾ | ਉਨ੍ਹਾਂ ਪਿੰਡਾਂ ਦੇ ਲੋਕਾਂ ਦੀ ਸਮੱਸਿਆਵਾਂ ...

ਪੂਰੀ ਖ਼ਬਰ »

ਗਿਆਨ ਜੋਤੀ ਟਰੱਸਟ ਨੇ ਮੁੱਖ ਮੰਤਰੀ ਨੂੰ ਦਿੱਤਾ ਮੰਗ ਪੱਤਰ

ਕੋਟਕਪੂਰਾ, 17 ਅਗਸਤ (ਮੋਹਰ ਸਿੰਘ ਗਿੱਲ)-ਗਿਆਨ ਜੋਤੀ ਟਰੱਸਟ ਫ਼ਰੀਦਕੋਟ ਦੇ ਚੇਅਰਮੈਨ ਬੇਅੰਤ ਸਿੰਘ ਸਿੱਧੂ ਦੀ ਅਗਵਾਈ ਹੇਠ ਦਲਿਤ ਸਮਾਜ ਦੀਆਂ ਮੰਗਾਂ ਸਬੰਧੀ ਇਕ ਵਫ਼ਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਿਆ ਤੇ ਮੰਗ ਪੱਤਰ ਦਿੱਤਾ ਗਿਆ | ਵਫ਼ਦ ਨੇ ...

ਪੂਰੀ ਖ਼ਬਰ »

ਆਰਥਿਕ ਤੌਰ 'ਤੇ ਕਮਜ਼ੋਰ ਤੇ ਹੋਣਹਾਰ ਵਿਦਿਆਰਥੀਆਂ ਦੀ ਮਦਦ ਲਈ ਸ਼ਹੀਦ ਭਗਤ ਸਿੰਘ ਸਿੱਖਿਆ ਫ਼ੰਡ ਦੀ ਸ਼ੁਰੂਆਤ- ਸੰਧਵਾਂ

ਕੋਟਕਪੂਰਾ, 17 ਅਗਸਤ (ਮੋਹਰ ਸਿੰਘ ਗਿੱਲ, ਮੇਘਰਾਜ)-ਰਾਜ ਦੇ ਆਰਥਿਕ ਤੌਰ 'ਤੇ ਕਮਜ਼ੋਰ, ਹੁਸ਼ਿਆਰ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਮੁਹੱਈਆ ਕਰਵਾਉਣ ਲਈ ਸ਼ਹੀਦ ਭਗਤ ਸਿੰਘ ਸਿੱਖਿਆ ਫ਼ੰਡ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਆਰਥਿਕ ਤੌਰ 'ਤੇ ਪੱਛੜੇ ਵਿਦਿਆਰਥੀਆਂ ...

ਪੂਰੀ ਖ਼ਬਰ »

ਹਸਪਤਾਲ ਦੀ ਮੋਬਾਈਲ ਆਪ੍ਰੇਸ਼ਨ ਥਿਏਟਰ ਵੈਨ 'ਤੇ ਡਿੱਗਿਆ ਗੈਰਾਜ ਦਾ ਲੈਂਟਰ

ਸਾਦਿਕ, 17 ਅਗਸਤ (ਗੁਰਭੇਜ ਸਿੰਘ ਚੌਹਾਨ)-ਸਰਕਾਰੀ ਪ੍ਰਾਇਮਰੀ ਹੈਲਥ ਸੈਂਟਰ ਜੰਡ ਸਾਹਿਬ ਜਿਸਦਾ ਨਿਰਮਾਣ ਸੰਨ 1960 ਵਿਚ ਹੋਇਆ ਦੱਸਿਆ ਜਾਂਦਾ ਹੈ ਤੇ ਇਹ 9-10 ਏਕੜ ਜ਼ਮੀਨ ਵਿਚ ਬਣਿਆ ਹੋਇਆ ਹੈ | ਇਸਦੇ ਨਿਰਮਾਣ ਲਈ ਸਾਰੀ ਜ਼ਮੀਨ ਵਿੱਦਿਅਕ ਸਭਾ ਜੰਡ ਸਾਹਿਬ ਨੇ ਦਿੱਤੀ ਸੀ, ...

ਪੂਰੀ ਖ਼ਬਰ »

ਬਾਬਾ ਫ਼ਰੀਦ ਪਬਲਿਕ ਸਕੂਲ ਦੀ ਐੱਨ.ਸੀ.ਸੀ. ਪਰੇਡ ਨੂੰ ਮਿਲਿਆ ਪਹਿਲਾ ਸਥਾਨ

ਫ਼ਰੀਦਕੋਟ, (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਆਜ਼ਾਦੀ ਦਿਵਸ ਮੌਕੇ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਹੋਏ ਵੱਖ-ਵੱਖ ਪ੍ਰੋਗਰਾਮਾਂ ਵਿਚ ਵਧ-ਚੜ੍ਹ ਕੇ ਹਿੱਸਾ ਲਿਆ | ਫ਼ਰੀਦਕੋਟ ਪ੍ਰਸ਼ਾਸਨ ਵਲੋਂ ਕਰਵਾਏ ਗਏ ਇਸ ਸਮਾਗਮ ਮੌਕੇ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਮÏਕੇ ਕੋਟਕਪੂਰਾ ਸਾਈਕਲ ਰਾਈਡਰਜ਼ ਟੀਮ ਦੇ ਮੈਂਬਰਾਂ ਵਲੋਂ ਸਾਈਕਲ ਫ਼ੇਰੀ ਲਾ ਕੇ ਲੋਕਾਂ ਨੂੰ ਵਾਤਾਵਰਨ ਪ੍ਰਤੀ ਕੀਤਾ ਜਾਗਰੂਕ

ਕੋਟਕਪੂਰਾ, 17 ਅਗਸਤ (ਮੋਹਰ ਸਿੰਘ ਗਿੱਲ)-ਆਜ਼ਾਦੀ ਦਿਹਾੜੇ ਮÏਕੇ ਕੋਟਕਪੂਰਾ ਸਾਈਕਲ ਰਾਈਡਰਜ਼ ਟੀਮ ਦੇ ਮੈਂਬਰਾਂ ਵਲੋਂ ਸਾਈਕਲ ਫ਼ੇਰੀ ਲਾ ਕੇ ਲੋਕਾਂ ਨੂੰ ਵਾਤਾਵਰਨ ਨੂੰ ਸਾਫ਼ ਬਣਾਉਣ ਦਾ ਸੁਨੇਹਾ ਦਿੱਤਾ | ਇਸ ਦੌਰਾਨ ਟੀਮ ਦੇ ਮੈਂਬਰਾਂ ਨੇ ਇਹ ਵੀ ਕਿਹਾ ਕਿ ਸਾਈਕਲ ...

ਪੂਰੀ ਖ਼ਬਰ »

ਬਾਬਾ ਫ਼ਰੀਦ ਯੂਨੀਵਰਸਿਟੀ ਮੁਲਾਜ਼ਮਾਂ ਨੇ ਅਸਥਾਈ ਵਾਈਸ ਚਾਂਸਲਰ ਦਾ ਕੀਤਾ ਸਵਾਗਤ

ਫ਼ਰੀਦਕੋਟ, 17 ਅਗਸਤ (ਜਸਵੰਤ ਸਿੰਘ ਪੁਰਬਾ)-ਡਾ. ਰਾਜ ਬਹਾਦਰ ਵਲੋਂ ਵਾਈਸ ਚਾਂਸਲਰ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਪੰਜਾਬ ਸਰਕਾਰ ਨੇ ਡਾ. ਅਵਨੀਸ਼ ਕੁਮਾਰ ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਪੰਜਾਬ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ...

ਪੂਰੀ ਖ਼ਬਰ »

ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਿਖੇ ਤਿਰੰਗਾ ਲਹਿਰਾਇਆ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-75ਵੇਂ ਸੁਤੰਤਰਤਾ ਦਿਵਸ ਦੇ ਮੌਕੇ 'ਤੇ ਦੇਸ਼ ਭਰ 'ਚ ਚੱਲ ਰਹੇ ਅੰਮਿ੍ਤ ਮਹਾਂਉਤਸਵ ਉਪਰੰਤ ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸਾਧਵੀ ਮਨਸਵਿਨੀ ਭਾਰਤੀ ਦੁਆਰਾ ਉਨ੍ਹਾਂ ਦੇ ਲੋਕ ਵਿਹਾਰ ਆਸ਼ਰਮ ਵਿਖੇ ਤਿਰੰਗਾ ਲਹਿਰਾਇਆ ਗਿਆ | ...

ਪੂਰੀ ਖ਼ਬਰ »

ਬਾਬਾ ਸ਼ੇਖ਼ ਫ਼ਰੀਦ ਸਪੋਰਟਸ ਕਬੱਡੀ ਕਲੱਬ ਦੀ ਮੀਟਿੰਗ ਹੋਈ

ਫ਼ਰੀਦਕੋਟ, 17 ਅਗਸਤ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਸਪੋਰਟਸ ਕਬੱਡੀ ਕਲੱਬ ਫ਼ਰੀਦਕੋਟ ਦੀ ਮੀਟਿੰਗ ਕਲੱਬ ਪ੍ਰਧਾਨ ਨਿਰਮਲ ਸਿੰਘ ਸੰਘਾ ਦੀ ਪ੍ਰਧਾਨਗੀ ਹੇਠ ਆਫ਼ੀਸਰ ਕਲੱਬ ਫ਼ਰੀਦਕੋਟ ਵਿਖੇ ਹੋਈ, ਜਿਸ ਵਿਚ 19 ਤੇ 20 ਸਤੰਬਰ 2022 ਨੂੰ ਕਰਵਾਏ ਜਾ ਰਹੇ 11ਵੇਂ ...

ਪੂਰੀ ਖ਼ਬਰ »

ਡੀ.ਆਈ.ਜੀ. ਤੇਜਿੰਦਰ ਸਿੰਘ ਮੌੜ ਨੇ ਮਾਡਰਨ ਜੇਲ੍ਹ 'ਚ ਰਾਸ਼ਟਰੀ ਝੰਡਾ ਲਹਿਰਾਇਆ

ਫ਼ਰੀਦਕੋਟ, 17 ਅਗਸਤ (ਜਸਵੰਤ ਸਿੰਘ ਪੁਰਬਾ)-75ਵੇਂ ਆਜ਼ਾਦੀ ਦਿਵਸ ਮੌਕੇ ਤੇਜਿੰਦਰ ਸਿੰਘ ਮੌੜ ਡੀ.ਆਈ.ਜੀ. ਜੇਲ੍ਹਾਂ ਫ਼ਿਰੋਜ਼ਪੁਰ ਸਰਕਲ ਨੇ ਮਾਡਰਨ ਜੇਲ੍ਹ ਫ਼ਰੀਦਕੋਟ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਸੁਰੱਖਿਆ ਦਸਤਿਆਂ ਤੋਂ ਸਲਾਮੀ ਲਈ | ਆਪਣੇ ਸੰਬੋਧਨ ਵਿਚ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪਿੰਡ ਪੱਧਰ 'ਤੇ ਕਮੇਟੀਆਂ ਦਾ ਗਠਨ

ਫ਼ਰੀਦਕੋਟ, 17 ਅਗਸਤ (ਸਰਬਜੀਤ ਸਿੰਘ) - ਮਜ਼ਦੂਰ ਯੂਨੀਅਨ ਤੇ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਆਪਸ ਵਿਚ ਰਲ ਕੇ ਪਿੰਡ ਪੱਧਰ 'ਤੇ ਕਮੇਟੀਆਂ ਦਾ ਗਠਨ ਕਰਨ ਦਾ ਫ਼ੈਸਲਾ ਕੀਤਾ ਗਿਆ | ਇਸੇ ਫ਼ੈਸਲੇ ਤਹਿਤ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਅੰਗਰੇਜ਼ ਸਿੰਘ ਗੋਰਾ ਮੱਤਾ ਨੂੰ ...

ਪੂਰੀ ਖ਼ਬਰ »

ਦਿੱਲੀ ਇੰਟਰਨੈਸ਼ਨਲ ਸਕੂਲ ਨੇ ਧੂਮਧਾਮ ਨਾਲ ਸੁਤੰਤਰਤਾ ਦਿਵਸ ਮਨਾਇਆ

ਫ਼ਰੀਦਕੋਟ, 17 ਅਗਸਤ (ਜਸਵੰਤ ਸਿੰਘ ਪੁਰਬਾ) - ਦਿੱਲੀ ਇੰਟਰਨੈਸ਼ਨਲ ਸਕੂਲ ਫ਼ਰੀਦਕੋਟ ਵਿਖੇ ਸੁਤੰਤਰਤਾ ਦਿਵਸ ਤੇ ਸਕੂਲ ਵਿਚ ਰਾਸ਼ਟਰੀ ਝੰਡਾ ਲਹਿਰਾ ਕੇ ਇਸ ਦਿਨ ਨੂੰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਸਕੂਲ ਦੇ ਪਿ੍ੰਸੀਪਲ ਨੀਲਮ ਕੁਮਾਰੀ ਵਰਮਾ ਨੇ ਸਕੂਲ 'ਚ ਰਾਸ਼ਟਰੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਕਿਰਤੀ ਵਲੋਂ ਅੱਜ ਦੀ ਮੀਟਿੰਗ ਲਈ ਨੁੱਕੜ ਮੀਟਿੰਗਾਂ

ਬਰਗਾੜੀ, 17 ਅਗਸਤ (ਲਖਵਿੰਦਰ ਸ਼ਰਮਾ) - ਸ਼੍ਰੋਮਣੀ ਅਕਾਲੀ ਦਲ ਕਿਰਤੀ ਦੇ ਪ੍ਰਧਾਨ ਜਥੇਦਾਰ ਬੂਟਾ ਸਿੰਘ ਰਣਸੀਂਹਕੇ ਵਲੋਂ ਬਰਗਾੜੀ, ਜੈਤੋ, ਪੰਜਗਰਾਈਾ, ਬੁਰਜ ਜਵਾਹਰ ਸਿੰਘ ਵਾਲਾ ਆਦਿ ਪਿੰਡਾਂ 'ਚ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ | ਉਨ੍ਹਾਂ ਬਰਗਾੜੀ ਵਿਖੇ ...

ਪੂਰੀ ਖ਼ਬਰ »

ਬੀ.ਕੇ.ਯੂ ਏਕਤਾ ਸਿੱਧੂਪੁਰ ਵਲੋਂ 22 ਦੇ ਧਰਨੇ ਲਈ ਕਿਸਾਨਾਂ ਨੂੰ ਕੀਤਾ ਲਾਮਬੰਦ

ਜੈਤੋ, 17 ਅਗਸਤ (ਗੁਰਚਰਨ ਸਿੰਘ ਗਾਬੜੀਆ) - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁੁਰ ਰੋੜੀਕਪੂਰਾ ਇਕਾਈ ਦੇ ਪ੍ਰਧਾਨ ਬਲਵਿੰਦਰ ਸਿੰਘ ਦੀ ਅਗਵਾਈ ਵਿਚ ਕਿਸਾਨਾਂ ਦੀ ਮੀਟਿੰਗ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ | ਜਿਸ ਵਿਚ 22 ਅਗਸਤ ਨੂੰ ਦਿੱਲੀ ਵਿਖੇ ਲੱਗਣ ਵਾਲੇ ...

ਪੂਰੀ ਖ਼ਬਰ »

ਬੀ.ਕੇ.ਯੂ ਏਕਤਾ ਫ਼ਤਹਿ ਦੀ ਪਹਿਲੀ ਵਰ੍ਹੇਗੰਢ ਮੌਕੇ ਵਿਸ਼ਾਲ ਇਕੱਠ

ਕੋਟਕਪੂਰਾ, 17 ਅਗਸਤ (ਮੇਘਰਾਜ) - ਪੰਜਾਬ ਦੀ ਕਿਸਾਨ ਜਥੇਬੰਦੀ ਬੀ.ਕੇ.ਯੂ ਏਕਤਾ ਫ਼ਤਹਿ ਵਲੋਂ ਇਕ ਸਾਲ ਪੂਰਾ ਹੋਣ 'ਤੇ ਜਥੇਬੰਦੀ ਦੀ ਵਰ੍ਹੇਗੰਢ ਮੌਕੇ ਮੋਗਾ ਰੋਡ ਕੋਟਕਪੂਰਾ ਵਿਖੇ ਪੁਲ ਥੱਲੇ ਹੋਈ ਇਕੱਤਰਤਾ ਮੌਕੇ ਵੱਖ ਵੱਖ ਬੁਲਾਰਿਆਂ ਨੇ ਜਥੇਬੰਦੀ ਦੀਆਂ ਗਤੀਵਿਧੀਆਂ ...

ਪੂਰੀ ਖ਼ਬਰ »

ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਫ਼ਰੀਦਕੋਟ, 16 ਅਗਸਤ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਵਿਦਿਅਕ ਸੰਸਥਾਵਾਂ ਅਧੀਨ ਚੱਲ ਰਹੀਆਂ ਸੰਸਥਾਵਾਂ ਐਸ.ਐਮ.ਡੀ ਵਰਲਡ ਸਕੂਲ ਕੋਟ ਸੁਖੀਆ, ਕਿੰਡਰ ਗਾਰਡਨ ਅਤੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਵਲੋਂ ਸਾਂਝੇ ਤੌਰ 'ਤੇ ਤੀਆਂ ...

ਪੂਰੀ ਖ਼ਬਰ »

ਬੀ.ਕੇ.ਯੂ ਏਕਤਾ ਸਿੱਧੂਪੁਰ ਵਲੋਂ ਕਿਸਾਨਾਂ ਦੀਆਂ ਲਟਕਦੀਆਂ ਮੰਗਾਂ ਸੰਬੰਧੀ ਵਿਸ਼ਾਲ ਮੀਟਿੰਗ

ਕੋਟਕਪੂਰਾ, 17 ਅਗਸਤ (ਮੇਘਰਾਜ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਕੋਟਕਪੂਰਾ ਦੀ ਵਿਸ਼ਾਲ ਮੀਟਿੰਗ ਬਲਾਕ ਪ੍ਰਧਾਨ ਸੁਖਮੰਦਰ ਸਿੰਘ ਢਿਲਵਾਂ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਵਿਖੇ ਹੋਈ | ਇਸ ਮੀਟਿੰਗ 'ਚ ਜਥੇਬੰਦੀ ਦੇ ...

ਪੂਰੀ ਖ਼ਬਰ »

ਬੁਰਜ ਜਵਾਹਰ ਸਿੰਘ ਵਾਲਾ ਦੀਆਂ ਔਰਤਾਂ ਨੇ ਆਜ਼ਾਦੀ ਅਤੇ ਤੀਆਂ ਦਾ ਦਿਹਾੜਾ ਮਨਾਇਆ

ਬਰਗਾੜੀ, 17 ਅਗਸਤ (ਲਖਵਿੰਦਰ ਸ਼ਰਮਾ) - ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੀਆਂ ਵੱਡੀ ਗਿਣਤੀ ਵਿਚ ਔਰਤਾਂ ਨੇ ਸਮਾਜ ਸੇਵੀ ਪ੍ਰੀਤਮ ਕੌਰ ਚਹਿਲ ਧਰਮਪਤਨੀ ਡਾ. ਗੁਰਮੇਲ ਸਿੰਘ ਚਹਿਲ ਦੇ ਉਪਰਾਲੇ ਨਾਲ ਇਕੱਠੀਆਂ ਹੋ ਕੇ ਆਜ਼ਾਦੀ ਅਤੇ ਤੀਆਂ ਦਾ ਦਿਹਾੜਾ ਮਨਾਇਆ | ਪ੍ਰੀਤਮ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਲੰਪੀ ਸਕਿਨ ਬਿਮਾਰੀ ਨੂੰ ਲੈ ਕੇ ਡੀ.ਸੀ. ਮੋਗਾ ਨੂੰ ਮੰਗ ਪੱਤਰ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਕਿਰਤੀ ਕਿਸਾਨ ਯੂਨੀਅਨ ਵਲੋਂ ਅੱਜ ਪਸ਼ੂਆਂ ਵਿਚ ਫੈਲੀ ਭਿਆਨਕ ਬਿਮਾਰੀ ਦੇ ਚੱਲਦਿਆਂ ਅਤੇ ਪੰਜਾਬ ਵਿਚ ਚੱਲਦੀਆਂ ਪ੍ਰਾਈਵੇਟ ਗੰਨਾਂ ਮਿੱਲਾਂ ਵੱਲ ਗੰਨਾਂ ਕਾਸ਼ਤਕਾਰਾਂ ਦੀ ਖੜੀ ਬਕਾਇਆ ਰਕਮ ਦਿਵਾਉਣ ਲਈ, ...

ਪੂਰੀ ਖ਼ਬਰ »

ਪੰਜਗਰਾੲੀਂ ਕਲਾਂ 'ਚ ਤੀਆਂ ਦਾ ਤਿਉਹਾਰ ਮਨਾਇਆ

ਪੰਜਗਰਾੲੀਂ ਕਲਾਂ, 17 ਅਗਸਤ (ਸੁਖਮੰਦਰ ਸਿੰਘ ਬਰਾੜ)-ਸਥਾਨਕ ਪਿੰਡ ਦੀ ਸੰਧੂ ਪੱਤੀ ਵਿਖੇ ਸਾਬਕਾ ਸਰਪੰਚ ਅਤੇ ਇਸਤਰੀ ਅਕਾਲੀ ਆਗੂ ਅਮਰਜੀਤ ਕੌਰ ਪੰਜਗਰਾੲੀਂ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਪੰਜਾਬੀ ਪਹਿਰਾਵੇ ਵਿਚ ਸਜੀਆਂ-ਧਜੀਆਂ ...

ਪੂਰੀ ਖ਼ਬਰ »

ਆਟਾ-ਦਾਲ ਯੋਜਨਾ ਦੇ ਯੋਗ ਲਾਭਪਾਤਰੀਆਂ ਨੂੰ ਕਣਕ ਨਹੀਂ ਮਿਲ ਰਹੀ- ਘਾਰੂ

ਕੋਟਕਪੂਰਾ, 17 ਅਗਸਤ (ਮੋਹਰ ਸਿੰਘ ਗਿੱਲ)-ਹਲਕਾ ਕੋਟਕਪੂਰਾ ਦੇ ਪਿੰਡ ਬੀੜ ਸਿੱਖਾਂ ਵਾਲਾ ਵਿਖੇ ਆਟਾ-ਦਾਲ ਯੋਜਨਾ ਦੇ ਯੋਗ ਲਾਭਪਾਤਰੀਆਂ ਨੂੰ ਕਣਕ ਨਾ ਮਿਲਣ ਦਾ ਨੋਟਿਸ ਲੈਂਦਿਆਂ ਬੋਹੜ ਸਿੰਘ ਘਾਰੂ ਵਾਈਸ ਚੇਅਰਮੈਨ ਦਲਿਤ ਮਹਾਂ ਪੰਚਾਇਤ ਤੇ ਜਨਰਲ ਸਕੱਤਰ ਪੰਜਾਬ ...

ਪੂਰੀ ਖ਼ਬਰ »

ਯਾਤਰਾ ਦੌਰਾਨ ਸੰਗਤ ਨੇ ਕੀਤੇ ਧਾਰਮਿਕ ਸਥਾਨਾਂ ਦੇ ਦਰਸ਼ਨ

ਕੋਟਕਪੂਰਾ, 17 ਅਗਸਤ (ਮੋਹਰ ਸਿੰਘ ਗਿੱਲ)-ਇਤਿਹਾਸਕ ਸਥਾਨਾਂ ਦੀ ਯਾਤਰਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਯੂਨਿਟ ਨਾਨਕਸਰ ਖੇਤਰ ਕੋਟਕਪੂਰਾ ਵਲੋਂ ਕਰਵਾਈ ਗਈ | ਗੁਰਦੁਆਰਾ ਕਤਲਗੜ੍ਹ ਸਾਹਿਬ (ਸ੍ਰੀ ਚਮਕੌਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (ਆਨੰਦਪੁਰ ਸਾਹਿਬ), ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਤੇ ਸਾਬਕਾ ਸੈਨਿਕਾਂ ਦੇ ਮੋਰਚਰ ਜਥੇਬੰਦੀ ਨੇ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਸੌਂਪਿਆ

ਫ਼ਰੀਦਕੋਟ, 17 ਅਗਸਤ (ਸਤੀਸ਼ ਬਾਗ਼ੀ)-ਸੰਯੁਕਤ ਕਿਸਾਨ ਮੋਰਚਾ (ਪੰਜਾਬ) ਅਤੇ ਸਾਬਕਾ ਸੈਨਿਕਾਂ ਦੇ ਮੋਰਚਰ ਵਲੋਂ ਮੀਤ ਪ੍ਰਧਾਨ ਪੰਜਾਬ ਬਖਤੌਰ ਸਿੰਘ ਭਾਰਤੀ ਕਿਸਾਨ ਯੂਨੀਅਨ ਏਕਤਾ (ਮਾਲਵਾ) ਦੀ ਅਗਵਾਈ ਹੇਠਲੇ ਵਫ਼ਦ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ, ...

ਪੂਰੀ ਖ਼ਬਰ »

ਲਾਹਣ ਸਮੇਤ ਇਕ ਕਾਬੂ, ਮਾਮਲਾ ਦਰਜ

ਫ਼ਰੀਦਕੋਟ, 17 ਅਗਸਤ (ਸਰਬਜੀਤ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਪਿੰਡ ਸੰਗਰਾਹੂਰ ਵਿਖੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਘਰ 'ਚ ਛਾਪੇਮਾਰੀ ਕਰਕੇ 22 ਲੀਟਰ ਲਾਹਣ ਤੇ ਭੱਠੀ ਦੇ ਸਾਮਾਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਨੇ ਸਮਾਗਮ ਕਰਵਾਇਆ

ਫ਼ਰੀਦਕੋਟ, 17 ਅਗਸਤ (ਸਤੀਸ਼ ਬਾਗ਼ੀ)-ਨਹਿਰੂ ਯੁਵਾ ਕੇਂਦਰ ਫ਼ਰੀਦਕੋਟ (ਭਾਰਤ ਸਰਕਾਰ) ਵਲੋਂ ਸਵੱਛਤਾ ਪੰਦ੍ਹਰਵਾੜਾ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ 'ਤੇ ਹਰ ਘਰ ਤਿਰੰਗਾ ਪ੍ਰੋਗਰਾਮ ਤਹਿਤ ਪੰਜਾਬ ਡਿਗਰੀ ਕਾਲਜ ਮਹਿਮੂਆਣਾ ਵਿਖੇ ਸਮਾਪਤੀ ਸਮਾਰੋਹ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਜੀਦਾ ਟੋਲ ਪਲਾਜ਼ਾ ਕੰਪਨੀ ਤੇ ਕਿਸਾਨਾਂ 'ਚ ਬਣੀ ਸਹਿਮਤੀ

ਬਾਜਾਖਾਨਾ, 17 ਅਗਸਤ (ਜਗਦੀਪ ਸਿੰਘ ਗਿੱਲ)-ਨੈਸ਼ਨਲ ਹਾਈਵੇ-54 'ਤੇ ਪਿੰਡ ਜੀਦਾ ਵਿਖੇ ਲੱਗਿਆ ਟੋਲ ਪਲਾਜ਼ਾ ਪਿਛਲੇ ਲਗਪਗ ਤਿੰਨ ਮਹੀਨਿਆਂ ਤੋਂ ਕਿਸਾਨਾਂ ਵਲੋਂ ਧਰਨਾ ਲਗਾ ਕੇ ਮੁਫ਼ਤ ਕੀਤਾ ਹੋਇਆ ਸੀ | ਇਸ ਮਾਮਲੇ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX