ਤਾਜਾ ਖ਼ਬਰਾਂ


ਅਜਨਾਲਾ 'ਚ ਅੰਮ੍ਰਿਤਸਰ ਸ਼ਹਿਰੀ ਪੁਲਿਸ ਦੀ ਦਸਤਕ, ਵੱਡੇ ਮਾਮਲੇ 'ਚ ਹੋ ਸਕਦੀ ਛਾਪੇਮਾਰੀ
. . .  11 minutes ago
ਅਜਨਾਲਾ ,2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਸ਼ਾਮ ਅਜਨਾਲਾ ਸ਼ਹਿਰ ਅੰਦਰ ਅੰਮ੍ਰਿਤਸਰ ਸ਼ਹਿਰੀ ਪੁਲਸ ਵਲੋਂ ਦਸਤਕ ਦਿੱਤੀ ਗਈ ਹੈ I ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸ਼ਹਿਰੀ ਪੁਲਿਸ ਵਲੋਂ ਬੀਤੇ ...
ਛੱਤੀਸਗੜ੍ਹ : ਬੀਜਾਪੁਰ ਵਿਚ ਮੁਕਾਬਲੇ ਤੋਂ ਬਾਅਦ ਚਾਰ ਮਾਓਵਾਦੀਆਂ ਦੀਆਂ ਲਾਸ਼ਾਂ ਅਤੇ ਹਥਿਆਰ ਬਰਾਮਦ
. . .  about 1 hour ago
ਰੂਸ ਨੇ ਯੂਕਰੇਨ ਗੱਲਬਾਤ ਲਈ ਬਾਈਡਨ ਦੀਆਂ ਸ਼ਰਤਾਂ ਨੂੰ ਕੀਤਾ ਰੱਦ
. . .  about 2 hours ago
ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀ, 10ਵੀਂ ਅਤੇ 12ਵੀਂ ਦੀਆਂ ਸਲਾਨਾ ਪ੍ਰੀਖਿਆਵਾਂ ਦੀਆਂ ਮਿਤੀਆਂ ਨਿਰਧਾਰਤ
. . .  about 2 hours ago
ਐੱਸ. ਏ. ਐੱਸ. ਨਗਰ, 2 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਸ਼੍ਰੇਣੀਆਂ ਦੀਆਂ ਸਲਾਨਾ...
ਰਾਜਸਥਾਨ ਦੇ ਲੋਕ ਰਾਹੁਲ ਗਾਂਧੀ ਦੀ ਉਡੀਕ ਕਰ ਰਹੇ ਹਨ- ਅਸ਼ੋਕ ਗਹਿਲੋਤ
. . .  about 3 hours ago
ਜੈਪੁਰ, 2 ਦਸੰਬਰ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 4 ਦਸੰਬਰ ਨੂੰ ਰਾਜਸਥਾਨ ਪੁੱਜ ਰਹੀ ਹੈ। ਇਸ ਮੌਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਆਜ਼ਾਦੀ ...
ਫ਼ਿਲਹਾਲ ਕਾਂਗਰਸੀ ਹਾਂ, ਸਮਾਂ ਆਉਣ ’ਤੇ ਦੱਸਾਂਗੀ -ਪ੍ਰਨੀਤ ਕੌਰ
. . .  about 3 hours ago
ਜ਼ੀਰਕਪੁਰ, 2 ਦਸੰਬਰ (ਹੈਪੀ ਪੰਡਵਾਲਾ)- ਇਸ ਸਮੇਂ ਪੰਜਾਬ ਵਿਚ ਸਾਡੇ ਪਰਿਵਾਰ ਦੀ ਜੋ ਵੀ ਹੈਸੀਅਤ ਹੈ, ਇਹ ਸਭ ਲੋਕਾਂ ਦੀ ਦੇਣ ਹੈ ਤੇ ਲੋਕਾਂ ਦੇ ਇਸ ਪਿਆਰ ਦਾ ਕੋਈ ਮੁੱਲ ਨਹੀਂ ਦਿੱਤਾ ਜਾ ਸਕਦਾ। ਮੈਂ ਅਗਾਂਹ ਵੀ ਇਸ ਰਿਸਤੇ ਨੂੰ ਹੋਰ...
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਜਗਮੀਤ ਸਿੰਘ ਬਰਾੜ ਨੂੰ ਨੋਟਿਸ
. . .  about 4 hours ago
ਚੰਡੀਗੜ੍ਹ, 2 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 6 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਸਾਹਮਣੇ...
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਦੀ ਅਗਾਉਂ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵਲੋਂ ਰੱਦ
. . .  about 4 hours ago
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਇੰਦਰਜੀਤ ਸਿੰਘ ਇੰਦੀ ਦੀ ਅਗਾਊਂ ਜ਼ਮਾਨਤ ਦੀ...
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
. . .  about 5 hours ago
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
ਗੁਜਰਾਤ ਚੋਣਾਂ 'ਚ ਬਹੁਮਤ ਹਾਸਲ ਕਰਾਂਗੇ : ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ
. . .  about 5 hours ago
ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ
. . .  about 5 hours ago
ਅੰਮ੍ਰਿਤਸਰ, 2 ਦਸੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ ਕੀਤੀ ਗਈ, ਪਰ ਮੌਕੇ ’ਤੇ ਮੌਜੂਦ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ
ਭਾਜਪਾ ਵਲੋਂ ਕੈਪਟਨ ਤੇ ਸੁਨੀਲ ਜਾਖੜ ਨੂੰ ਅਹਿਮ ਜ਼ਿੰਮੇਵਾਰੀ, ਕੌਮੀ ਕਾਰਜਕਾਰਨੀ ਦੇ ਮੈਂਬਰ ਨਿਯੁਕਤ
. . .  about 5 hours ago
ਨਵੀਂ ਦਿੱਲੀ, 2 ਦਸੰਬਰ- ਭਾਜਪਾ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ...
ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ਦੇ ਨਾਂਅ ’ਤੇ ਆਰ. ਐਮ. ਪੀ. ਡਾਕਟਰਾਂ ਨੂੰ ਉਜਾੜਨ ਦੀ ਕੋਸ਼ਿਸ਼ ਨਾ ਕਰੇ- ਡਾ ਰਾਜੇਸ਼ ਸ਼ਰਮਾ
. . .  about 6 hours ago
ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ)- ਬਲਾਕ ਬੰਗਾ 295 ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਪਿੰਡ ਸੰਧਵਾਂ ਵਿਖੇ ਇਕਾਈ ਆਗੂ ਡਾ. ਹਰਭਜਨ ਸਿੰਘ ਸੰਧੂ ਦੀ ਅਗਵਾਈ ’ਚ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਬੰਗਾ...
ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ ਕਣਕ ਦੀ ਫ਼ਸਲ ਪਾਣੀ ’ਚ ਡੁੱਬੀ
. . .  about 7 hours ago
ਤਪਾ ਮੰਡੀ,2 ਦਸੰਬਰ (ਪ੍ਰਵੀਨ ਗਰਗ)- ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਮਹਿਤਾ ਕੱਟ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ 7 ਏਕੜ ਦੇ ਕਰੀਬ...
ਚੋਰਾਂ ਨੇ ਸਕੂਲ ਨੂੰ ਵੀ ਨਹੀਂ ਬਖ਼ਸ਼ਿਆ
. . .  about 7 hours ago
ਚੌਗਾਵਾਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸੋੜੀਆ ਦੇ ਜਿੰਦਰੇ ਤੋੜਕੇ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ। ਇਸ ਸੰਬੰਧੀ ਸਕੂਲ ਦੀ...
ਪੰਜਾਬ ਪੁਲਿਸ ਦੇ 22 ਕਰਮਚਾਰੀ ਬਤੌਰ ਸੁਪਰਡੈਂਟ ਗ੍ਰੇਡ-2 ਕੀਤੇ ਗਏ ਪਦ ਉੱਨਤ
. . .  about 7 hours ago
ਚੰਡੀਗੜ੍ਹ, 2 ਦਸੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੰਮ ਕਰ ਰਹੇ ਸੀਨੀਅਰ ਸਹਾਇਕ ਦੀ ਸੀਨੀਅਰਤਾ ਦੀ ਸੂਚੀ ਦੇ ਆਧਾਰ 'ਤੇ ਪੁਲਿਸ ਵਿਭਾਗ ਵਲੋਂ ਗਠਿਤ ਕਮੇਟੀ ਦੁਆਰਾ ਸੁਪਰਡੈਂਟ ਗ੍ਰੇਡ-2 ਦੇ ਕਾਡਰ ਵਿਚ 22 ਕਰਮਚਾਰੀਆਂ ਨੂੰ ਪੇਅ ਬੈਂਡ ਰੁਪਏ ਸਮੇਤ ਬਣਦੇ ਭੱਤਿਆਂ ਦੇ ਪ੍ਰਤੀ ਮਹੀਨਾ ਵਿਚ...
ਹਰਿਆਣਾ ਸਰਕਾਰ ਵਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
. . .  about 7 hours ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵਲੋਂ ਨਾਮਜ਼ਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਮੂਲੋਂ ਰੱਦ...
ਜੰਮੂ ਕਸ਼ਮੀਰ :ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਤੇ ਸ਼ੱਕੀ ਵਸਤੂਆਂ ਬਰਾਮਦ
. . .  about 7 hours ago
ਸ੍ਰੀਨਗਰ, 2 ਦਸੰਬਰ-ਆਰਮੀ 8 ਆਰ.ਆਰ. ਅਤੇ ਜੰਮੂ-ਕਸ਼ਮੀਰ ਪੁਲਿਸ ਦੀਆਂ ਪਾਰਟੀਆਂ ਨੇ ਅੱਜ ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ 2 ਏ.ਕੇ.-74 ਰਾਈਫਲਾਂ, 2 ਏ.ਕੇ. ਮੈਗਜ਼ੀਨ, ਏ.ਕੇ. ਦੇ 117 ਰੌਂਦ, 2 ਚੀਨੀ ਪਿਸਤੌਲ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਕੀਤੇ ਜਾਣਗੇ ਤਾਇਨਾਤ
. . .  about 8 hours ago
ਨਵੀਂ ਦਿੱਲੀ, 2 ਦਸੰਬਰ-ਦਿੱਲੀ ਪੁਲਿਸ ਦੇ ਅਧਿਕਾਰੀ ਐਸ.ਪੀ. ਹੁੱਡਾ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਨਾਜ਼ੁਕ...
ਸਮੁੰਦਰੀ ਸਰਹੱਦਾਂ ਦੀ ਰੱਖਿਆ ਲਈ ਮਜ਼ਬੂਤ ਜਲ ਸੈਨਾ ਸਮੇਂ ਦੀ ਮੁੱਖ ਲੋੜ- ਰੱਖਿਆ ਮੰਤਰੀ
. . .  about 8 hours ago
ਮਹਾਂਰਾਸ਼ਟਰ, 2 ਦਸੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੰਬਈ ਵਿਚ ਰੱਖਿਆ ਸ਼ਿਪਯਾਰਡ ’ਚ ਰੱਖਿਆ ਮੰਤਰਾਲੇ ਲਈ ਸਲਾਹਕਾਰ ਕਮੇਟੀ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇੱਥੇ ਬੋਲਦਿਆਂ...
ਗਿ੍ਫ਼ਤਾਰ ਕੀਤਾ ਗਿਆ ਹਰਪ੍ਰੀਤ ਸਿੰਘ ਹੈਪੀ ਨਿਰਦੋਸ਼- ਪਰਿਵਾਰਕ ਮੈਂਬਰ
. . .  about 8 hours ago
ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਕੌਮੀ ਜਾਂਚ ਏਜੰਸੀ ਵਲੋਂ ਦਿੱਲੀ ਤੋਂ ਗਿ੍ਫ਼ਤਾਰ ਕੀਤੇ ਗਏ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਿਆਦੀਆਂ ਦੇ ਰਹਿਣ ਵਾਲੇ ਅੱਤਵਾਦੀ ਹਰਪ੍ਰੀਤ ਸਿੰਘ ਮਲੇਸ਼ੀਆ ਜੋ ਲੁਧਿਆਣਾ ਬੰਬ...
ਫੀਫਾ ਵਿਸ਼ਵ ਕੱਪ 'ਚ ਅੱਜ ਦੱਖਣੀ ਕੋਰੀਆ-ਪੁਰਤਗਾਲ, ਘਾਨਾ-ਉਰੂਗੁਏ, ਕੈਮਰੂਨ-ਬ੍ਰਾਜ਼ੀਲ ਤੇ ਸਰਬੀਆ-ਸਵਿਟਜ਼ਰਲੈਂਡ ਦੇ ਮੈਚ
. . .  about 9 hours ago
ਦੋਹਾ, 2 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੋਰੀਆ ਅਤੇ ਪੁਰਤਗਾਲ ਦਾ ਮੈਚ ਰਾਤ 8.30, ਘਾਨਾ ਅਤੇ ਉਰੂਗੁਏ ਦਾ ਰਾਤ 8.30, ਕੈਮਰੂਨ ਅਤੇ ਬ੍ਰਾਜ਼ੀਲ ਦਾ ਰਾਤ 12.30 ਅਤੇ ਸਰਬੀਆ-ਸਵਿਟਜ਼ਰਲੈਂਡ...
ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ-ਭਗਵੰਤ ਮਾਨ
. . .  about 8 hours ago
ਚੰਡੀਗੜ੍ਹ, 2 ਦਸੰਬਰ-ਮੂਸੇਵਾਲਾ ਹੱਤਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ 'ਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ...
ਦਿੱਲੀ ਨਗਰ ਨਿਗਮ ਚੋਣਾਂ ਵਾਲੇ ਦਿਨ ਮੈਟਰੋ ਸੇਵਾ ਸਵੇਰੇ 4 ਵਜੇ ਤੋਂ ਹੋਵੇਗੀ ਸ਼ੁਰੂ
. . .  about 9 hours ago
ਨਵੀਂ ਦਿੱਲੀ, 2 ਦਸੰਬਰ-ਡੀ.ਐਮ.ਆਰ.ਸੀ. ਅਨੁਸਾਰ 4 ਦਸੰਬਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਦੇ ਦਿਨ, ਸਾਰੀਆਂ ਲਾਈਨਾਂ 'ਤੇ ਦਿੱਲੀ ਮੈਟਰੋ ਰੇਲ ਸੇਵਾਵਾਂ ਸਾਰੇ ਟਰਮੀਨਲ ਸਟੇਸ਼ਨਾਂ ਤੋਂ ਸਵੇਰੇ 4 ਵਜੇ ਤੋਂ ਸ਼ੁਰੂ ਹੋਣਗੀਆਂ। ਸਾਰੀਆਂ ਲਾਈਨਾਂ 'ਤੇ ਸਵੇਰੇ 6 ਵਜੇ ਤੱਕ 30 ਮਿੰਟ ਦੇ ਅੰਤਰਾਲ ਨਾਲ ਰੇਲ ਗੱਡੀਆਂ...
ਸ੍ਰੀ ਮੁਕਤਸਰ ਨਾਲ ਸੰਬੰਧਤ ਹੈ ਗੋਲਡੀ ਬਰਾੜ, ਅਮਰੀਕਾ ਵਿਚ ਗ੍ਰਿਫ਼ਤਾਰੀ ਦੀ ਖ਼ਬਰ ਮਗਰੋਂ ਸ਼ਹਿਰ ਵਿਚ ਚਰਚਾ ਦਾ ਮਾਹੌਲ
. . .  about 9 hours ago
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)- ਵਿਸ਼ਵ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਮੁੱਖ ਮਾਸਟਰ ਮਾਈਂਡ ਵਜੋਂ ਜਾਣੇ ਜਾਂਦੇ ਗੋਲਡੀ ਬਰਾੜ ਦੀ ਅਮਰੀਕਾ ਦੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਪੰਜਾਬ / ਜਨਰਲ

ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰ ਸਮੇਤ ਸ਼ੁਕਰਾਨਾ ਕਰਨ

ਅੰਮਿ੍ਤਸਰ, 17 ਅਗਸਤ (ਜਸਵੰਤ ਸਿੰਘ ਜੱਸ)-'ਰਾਜਨੀਤੀ ਨਿੱਜੀ ਕਿੜ੍ਹਾਂ ਕੱਢਣ ਵਾਸਤੇ ਨਹੀਂ, ਬਲਕਿ ਲੋਕਾਂ ਦੇ ਭਲੇ ਅਤੇ ਪੰਜਾਬ ਦੀ ਤਰੱਕੀ ਵਾਸਤੇ ਹੋਣੀ ਚਾਹੀਦੀ ਹੈ | ਅਜਿਹੀ ਰਾਜਨੀਤੀ ਦਾ ਨਾ ਪਹਿਲਾਂ ਕਦੇ ਫਾਇਦਾ ਹੋਇਆ ਨਾ ਅੱਗੇ ਹੋਵੇਗਾ |' ਇਸ ਗੱਲ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਕੈਬਨਿਟ ਸਬ-ਕਮੇਟੀ ਵਲੋਂ ਟਰਾਂਸਪੋਰਟ ਵਿਭਾਗ ਦੀਆਂ ਠੇਕਾ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ

ਚੰਡੀਗੜ੍ਹ, 17 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)-ਠੇਕੇ 'ਤੇ ਰੱਖੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਨੇ ਅੱਜ ਟਰਾਂਸਪੋਰਟ ਵਿਭਾਗ ਦੇ ਮੁਲਾਜ਼ਮਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਠੇਕੇ 'ਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ...

ਪੂਰੀ ਖ਼ਬਰ »

ਲੀਡਰਸ਼ਿਪ ਦੀ ਤਬਦੀਲੀ ਨੂੰ ਲੈ ਕੇ ਅਕਾਲੀ ਦਲ 'ਚ ਟਕਰਾਅ ਕਾਇਮ

ਹਰਕਵਲਜੀਤ ਸਿੰਘ ਚੰਡੀਗੜ੍ਹ, 17 ਅਗਸਤ P ਸ਼ੋ੍ਰਮਣੀ ਅਕਾਲੀ ਦਲ 'ਚ ਲੀਡਰਸ਼ਿਪ ਦੀ ਤਬਦੀਲੀ ਨੂੰ ਲੈ ਕੇ ਪਾਰਟੀ ਅੰਦਰ ਚੱਲ ਰਹੀਆਂ ਕੋਸ਼ਿਸ਼ਾਂ ਟਕਰਾਅ ਦਾ ਰੂਪ ਧਾਰਨ ਕਰਦੀਆਂ ਜਾ ਰਹੀਆਂ ਹਨ, ਕਿਉਂਕਿ ਇਕ ਪਾਸੇ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ...

ਪੂਰੀ ਖ਼ਬਰ »

ਸਿੱਧੂ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ ਖ਼ਾਰਜ

ਚੰਡੀਗੜ੍ਹ, 17 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ | ਅਦਾਲਤ ਨੇ ਸਿੱਧੂ ਖ਼ਿਲਾਫ਼ ਦਾਇਰ ਮਾਣਹਾਨੀ ਦੇ ਮੁਕੱਦਮੇ ਨੂੰ ਖ਼ਾਰਜ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਨੇੜੇ ਮੁਕਾਬਲੇ ਉਪਰੰਤ 2 ਗੈਂਗਸਟਰ ਗਿ੍ਫ਼ਤਾਰ

ਅੰਮਿ੍ਤਸਰ/ਜੰਡਿਆਲਾ ਗੁਰੂ 17 ਅਗਸਤ (ਰੇਸ਼ਮ ਸਿੰਘ/ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਨੇੜੇ ਪੁਲਿਸ ਨਾਲ ਹੋਏ ਮੁਕਾਬਲੇ ਉਪਰੰਤ ਪੁਲਿਸ ਵਲੋਂ ਦੋ ਗੈਂਗਸਟਰਾਂ ਨੂੰ ਗਿ੍ਫਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਦਾ ਸੰਬੰਧ ਜੱਗੂ ਭਗਵਾਨਪੁਰੀਆ ਗਰੁੱਪ ਨਾਲ ਦੱਸਿਆ ...

ਪੂਰੀ ਖ਼ਬਰ »

ਦੋਸਤ ਨੂੰ ਬਚਾਉਣ ਗਏ ਨੌਜਵਾਨ ਦਾ ਕਤਲ

ਐੱਸ. ਏ. ਐੱਸ. ਨਗਰ, 17 ਅਗਸਤ (ਜਸਬੀਰ ਸਿੰਘ ਜੱਸੀ)-ਥਾਣਾ ਬਲੌਂਗੀ ਅਧੀਨ ਪੈਂਦੇ ਪਿੰਡ ਬੜਮਾਜਰਾ ਵਿਖੇ ਬੀਤੀ ਰਾਤ ਬੰਟੀ ਸ਼ਰਮਾ (26) ਨਾਂਅ ਦੇ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਹਮਲਾਵਰਾਂ ਵਲੋਂ ਬੰਟੀ ਸ਼ਰਮਾ ਉੱਤੇ ਕਿ੍ਪਾਨਾਂ, ...

ਪੂਰੀ ਖ਼ਬਰ »

ਏਡਿਡ ਸਕੂਲ ਅਧਿਆਪਕ ਯੂਨੀਅਨ ਵਲੋਂ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਦੀ ਮੰਗ

ਨੂਰਪੁਰ ਬੇਦੀ, 17 ਅਗਸਤ (ਰਾਜੇਸ਼ ਚੌਧਰੀ, ਢੀਂਡਸਾ)-ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਦੀ ਸੂਬਾ ਕਾਰਜਕਰਨੀ ਦੀ ਮੀਟਿੰਗ ਸੂਬਾ ਪ੍ਰਧਾਨ ਐਨ.ਐਨ. ਸੈਣੀ ਅਤੇ ਸੂਬਾ ਸਰਪ੍ਰਸਤ ਗੁਰਚਰਨ ਸਿੰਘ ਚਾਹਲ ਦੀ ਅਗਵਾਈ ਵਿਚ ਕੀਤੀ ਗਈ | ...

ਪੂਰੀ ਖ਼ਬਰ »

ਰਣਜੀਤ ਸਾਗਰ ਡੈਮ ਝੀਲ ਦੇ ਪਾਣੀ ਦਾ ਪੱਧਰ 523.60 ਮੀਟਰ ਤੱਕ ਪੁੱਜਾ

ਸ਼ਾਹਪੁਰ ਕੰਢੀ, 17 ਅਗਸਤ (ਰਣਜੀਤ ਸਿੰਘ)-ਪਹਾੜਾਂ ਵਿਚ ਪੈ ਰਹੀ ਮੀਂਹ ਤੇ ਚੰਮੇਰਾ ਡੈਮ ਤੋਂ ਆ ਰਹੇ ਪਾਣੀ ਕਾਰਨ ਰਣਜੀਤ ਸਾਗਰ ਡੈਮ ਦੀ ਵਿਸ਼ਾਲ ਝੀਲ ਦੇ ਪਾਣੀ ਦੇ ਪੱਧਰ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ | ਅੱਜ ਸ਼ਾਮ 5:30 ਵਜੇ ਪਾਣੀ ਦਾ ਪੱਧਰ 523.60 ਮੀਟਰ ਤੱਕ ਪਹੁੰਚ ਗਿਆ | ਇਸ ...

ਪੂਰੀ ਖ਼ਬਰ »

ਭਾਰਤੀ ਰੇਲਵੇ ਵਲੋਂ ਪੰਜਾਬ ਸਰਕਾਰ ਨੂੰ ਚਿਤਾਵਨੀ

ਚੰਡੀਗੜ੍ਹ, 17 ਅਗਸਤ (ਵਿਕਰਮਜੀਤ ਸਿੰਘ ਮਾਨ)-ਭਾਰਤੀ ਰੇਲਵੇ ਨੇ ਪੰਜਾਬ ਸਰਕਾਰ ਨੂੰ ਗੰਭੀਰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇ ਗੈਰ-ਕਾਨੂੰਨੀ ਮਾਈਨਿੰਗ ਬੰਦ ਨਾ ਹੋਈ ਤਾਂ ਉਹ ਰੇਲਵੇ ਪੁਲ ਡਿੱਗ ਜਾਣਗੇ, ਜੋ ਪੰਜਾਬ ਨੂੰ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਨਾਲ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ 'ਚ ਕੈਦੀ ਦੀ ਪਿੱਠ 'ਤੇ ਲਿਖਿਆ ਗੈਂਗਸਟਰ

ਫ਼ਿਰੋਜ਼ਪੁਰ, 17 ਅਗਸਤ (ਗੁਰਿੰਦਰ ਸਿੰਘ)-ਜੇਲ੍ਹਾਂ ਅੰਦਰ ਬੰਦ ਕੈਦੀਆਂ ਨਾਲ ਜੇਲ੍ਹ ਪ੍ਰਸ਼ਾਸਨ ਵਲੋਂ ਕੀਤੇ ਜਾਂਦੇ ਗੈਰ ਮਨੁੱਖੀ ਵਿਵਹਾਰ ਦੀਆਂ ਅਕਸਰ ਸਾਹਮਣੇ ਆਉਂਦੀਆਂ ਤਸਵੀਰਾਂ ਦੀ ਲੜੀ ਵਿਚ ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿਚ ਬੰਦ ਇਕ ਕੈਦੀ ਦੀ ਪਿੱਠ 'ਤੇ ...

ਪੂਰੀ ਖ਼ਬਰ »

ਫ਼ਸਲੀ ਰਹਿੰਦ-ਖੂੰਹਦ ਦੀ ਸੰਭਾਲ ਲਈ ਵੰਡੀਆਂ ਮਸ਼ੀਨਾਂ 'ਚ 150 ਕਰੋੜ ਦਾ ਘਪਲਾ

ਚੰਡੀਗੜ੍ਹ, 17 ਅਗਸਤ (ਅਜੀਤ ਬਿਊਰੋ)- ਖੇਤੀਬਾੜੀ ਵਿਭਾਗ ਵਲੋਂ ਫਸਲਾਂ ਦੀ ਰਹਿੰਦ ਖੂੰਦ ਦੀ ਸਾਂਭ ਸੰਭਾਲ ਲਈ ਕਿਸਾਨਾਂ ਨੂੰ ਦਿੱਤੀਆਂ ਮਸ਼ੀਨਾਂ ਦੀ ਵੰਡ 'ਚ ਮੁੱਢਲੇ ਤੌਰ 'ਤੇ 150 ਕਰੋੜ ਰੁਪਏ ਦਾ ਘਪਲਾ ਹੋਣ ਦੀ ਸੰਭਾਵਨਾ ਜਤਾਈ ਗਈ ਹੈ | ਖੇਤੀਬਾੜੀ ਮੰਤਰੀ ਕੁਲਦੀਪ ...

ਪੂਰੀ ਖ਼ਬਰ »

ਰੇਲ ਗੱਡੀਆਂ 'ਚ ਲੁੱਟਾਂ-ਖੋਹਾਂ ਕਰਨ ਵਾਲਾ ਜੇਲ੍ਹ ਵਾਰਡਨ ਗਿ੍ਫ਼ਤਾਰ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਪੁਲਿਸ ਨੇ ਰੇਲ ਗੱਡੀਆਂ ਵਿਚ ਲੁੱਟਾਂ-ਖੋਹਾਂ ਕਰਨ ਵਾਲੇ ਇਕ ਜੇਲ੍ਹ ਵਾਰਡਨ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਦੀਪਕ ਕੁਮਾਰ ਵਜੋਂ ਕੀਤੀ ਗਈ ਹੈ | ਦੀਪਕ ...

ਪੂਰੀ ਖ਼ਬਰ »

ਵਜ਼ੀਫ਼ੇ ਲਈ ਨੈਸ਼ਨਲ ਸਕਾਲਰਸ਼ਿਪ ਪੋਰਟਲ 'ਤੇ 31 ਅਕਤੂਬਰ ਤੱਕ ਵਿਦਿਆਰਥੀ ਕਰ ਸਕਦੇ ਨੇ ਅਪਲਾਈ

ਐੱਸ. ਏ. ਐੱਸ. ਨਗਰ, 17 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲਾ ਨਵੀਂ ਦਿੱਲੀ ਦੀ ਸੈਂਟਰਲ ਸੈਕਟਰ ਸਕਾਲਰਸ਼ਿਪ ਸਕੀਮ ਫਾਰ ਕਾਲਜ ਐਂਡ ਯੂਨੀਵਰਸਿਟੀ ਸਟੂਡੈਂਟਸ ਅਧੀਨ ਦਿੱਤੇ ਜਾਣ ਵਾਲੇ ਵਜ਼ੀਫ਼ੇ ਲਈ ...

ਪੂਰੀ ਖ਼ਬਰ »

ਕੇਜਰੀਵਾਲ ਮੁੜ ਅਖੌਤੀ ਕੌਮੀ ਮਿਸ਼ਨ ਰਾਹੀਂ ਲੋਕਾਂ ਨੂੰ ਧੋਖਾ ਦੇਣ ਤੇ ਵਿਸ਼ਵਾਸਘਾਤ ਕਰਨ ਵਾਸਤੇ ਤਿਆਰ-ਡਾ. ਚੀਮਾ

ਚੰਡੀਗੜ੍ਹ, 17 ਅਗਸਤ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਇਕ ਵਾਰ ਫਿਰ ਤੋਂ ਦੇਸ਼ ਦੇ ਲੋਕਾਂ ਅਤੇ ਸਿਆਸੀ ਪਾਰਟੀਆਂ ਨੰੂ ਉਨ੍ਹਾਂ ਦੇ ਅਖੌਤੀ ਕੌਮੀ ਮਿਸ਼ਨ ਵਿਚ ਸ਼ਾਮਿਲ ਹੋਣ ਦੇ ...

ਪੂਰੀ ਖ਼ਬਰ »

ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਵਾਲੇ ਕਾਂਗਰਸੀ ਆਗੂ ਵਿਰੁੱਧ ਪੁਲਿਸ ਨੂੰ ਸ਼ਿਕਾਇਤ

ਅੰਮਿ੍ਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਬੀਤੇ ਦਿਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਕਾਂਗਰਸੀ ਨੌਜਵਾਨ ਵਲੋਂ ਦਿੱਲੀ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ, ਕਾਂਗਰਸੀ ਆਗੁੂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਹਿਨ ਕੇ ਆਉਣ ਅਤੇ ਤਸਵੀਰਾਂ ਖਿਚਵਾ ਕੇ ਵਾਇਰਲ ...

ਪੂਰੀ ਖ਼ਬਰ »

ਆਰਗੈਨਿਕ ਖਾਦ ਦੀ ਖੇਤੀ ਤੇ ਬਾਗਬਾਨੀ 'ਚ ਵਰਤੋਂ ਨੂੰ ਕੀਤਾ ਜਾਵੇਗਾ ਉਤਸ਼ਾਹਿਤ-ਅਮਨ ਅਰੋੜਾ

ਚੰਡੀਗੜ੍ਹ, 17 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪਲਾਂਟਾਂ ਵਲੋਂ ਪੈਦਾ ਕੀਤੀ ਜਾ ਰਹੀ ਫਰਮੈਂਟੇਡ ਆਰਗੈਨਿਕ ਮੈਨਿਓਰ (ਖਾਦ) ਦੀ ਖੇਤੀਬਾੜੀ, ਬਾਗਬਾਨੀ ਅਤੇ ਫੁੱਲਾਂ ਦੀ ਖੇਤੀ ਵਿਚ ਵਰਤੋਂ ...

ਪੂਰੀ ਖ਼ਬਰ »

ਅਸ਼ਵਨੀ ਸ਼ਰਮਾ ਨੇ ਮਾਨ ਸਰਕਾਰ ਤੇ ਉਨ੍ਹਾਂ ਦੇ ਮੰਤਰੀਆਂ ਦੀ ਕਾਰਜਪ੍ਰਣਾਲੀ 'ਤੇ ਖੜ੍ਹੇ ਕੀਤੇ ਸਵਾਲ

ਚੰਡੀਗੜ੍ਹ, 17 ਅਗਸਤ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਗਵੰਤ ਮਾਨ ਸਰਕਾਰ ਦੇ ਪੰਜ ਮੰਤਰੀਆਂ ਵਲੋਂ ਮਾਨ ਸਰਕਾਰ ਦੇ ਪੰਜ ਮਹੀਨਿਆਂ ਦੇ ਰਿਪੋਰਟ ਕਾਰਡ 'ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ...

ਪੂਰੀ ਖ਼ਬਰ »

ਭੰਗੀ ਮਿਸਲ ਦੀ 2 ਸਦੀਆਂ ਪੁਰਾਣੀ ਟਕਸਾਲ ਨੂੰ ਲੈ ਕੇ ਭੰਬਲਭੂਸਾ ਬਰਕਰਾਰ

ਸੁਰਿੰਦਰ ਕੋਛੜ ਅੰਮਿ੍ਤਸਰ, 17 ਅਗਸਤ P ਸ਼ਹਿਰ ਦੇ ਕਟੜਾ ਹਰੀ ਸਿੰਘ ਭੰਗੀ ਵਿਖੇ ਟਕਸਾਲ ਚੌਂਕ 'ਚ ਮੌਜੂਦ ਭੰਗੀ ਮਿਸਲ ਵਲੋਂ ਕਾਇਮ ਕੀਤੀ ਦੱਸੀ ਜਾ ਰਹੀ ਲਗਭਗ 200 ਸਾਲ ਪੁਰਾਣੀ ਇਮਾਰਤ ਦੀ ਅਸਲ ਸੱਚਾਈ ਨੂੰ ਲੈ ਕੇ ਇਤਿਹਾਸਕਾਰਾਂ ਅਤੇ ਵਿਰਾਸਤ ਪ੍ਰੇਮੀਆਂ 'ਚ ਲਗਾਤਾਰ ...

ਪੂਰੀ ਖ਼ਬਰ »

ਚਾਂਦਪੁਰ ਰੁੜਕੀ ਦੇ ਬਾਬਾ ਗੁਰਦਿੱਤਾ ਦੇ ਜੋੜ ਮੇਲੇ ਮੌਕੇ ਹਜ਼ਾਰਾਂ ਸੰਗਤਾਂ ਨਤਮਸਤਕ

ਪੋਜੇਵਾਲ ਸਰਾਂ, 17 ਅਗਸਤ (ਨਵਾਂਗਰਾਈਾ, ਰਮਨ ਭਾਟੀਆ)-ਪਿੰਡ ਚਾਂਦਪੁਰ ਰੁੜਕੀ ਵਿਖੇ ਬਾਬਾ ਗੁਰਦਿੱਤਾ ਦੇ ਜੋੜ ਮੇਲੇ ਸੰਬੰਧੀ ਸਮਾਗਮਾਂ ਮੌਕੇ ਪਹਿਲਾਂ ਅੱਜ ਸਵੇਰੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਤੋਂ ਬਾਅਦ ਮਹਾਨ ਕੀਰਤਨ ਦਰਬਾਰ ਹੋਇਆ | ਜਿਸ ਵਿਚ ਭਾਈ ...

ਪੂਰੀ ਖ਼ਬਰ »

ਮੁਹੱਲਾ ਕਲੀਨਿਕ ਚੰਗਾ ਕਦਮ ਪ੍ਰੰਤੂ ਗੰਭੀਰ ਬਿਮਾਰੀਆਂ ਦਾ ਇਲਾਜ ਕੌਣ ਕਰੇਗਾ

ਚੰਡੀਗੜ੍ਹ, 17 ਅਗਸਤ (ਹਰਕਵਲਜੀਤ ਸਿੰਘ)-ਪੰਜਾਬ ਵਿਚਲੀ ਮੌਜੂਦਾ ਸਰਕਾਰ ਵਲੋਂ ਸੂਬੇ 'ਚ 100 ਦੇ ਕਰੀਬ ਮੁਹੱਲਾ ਕਲੀਨਿਕ ਕਾਰਜਸ਼ੀਲ ਕੀਤੇ ਜਾ ਰਹੇ ਹਨ, ਜੋ ਕਿ ਇਕ ਸ਼ਲਾਘਾਯੋਗ ਕਦਮ ਹੈ ਕਿਉਂਕਿ ਸੂਬੇ ਵਿਚਲੇ ਮੌਜੂਦਾ ਹੈਲਥ ਸੈਂਟਰਾਂ ਦੀ ਹਾਲਤ ਵੀ ਕਾਫ਼ੀ ਖਸਤਾ ਸੀ ਅਤੇ ਬਹੁਤ ਸਾਰੇ ਸੈਂਟਰ ਕੇਵਲ ਨਾਮ ਦੇ ਹੀ ਰਹਿ ਗਏ ਸਨ | ਮੁਹੱਲਾ ਕਲੀਨਿਕ ਛੋਟੀਆਂ ਮੋਟੀਆਂ ਬਿਮਾਰੀਆਂ ਅਤੇ ਮੁੱਢਲੇ ਟੈਸਟਾਂ ਦੀਆਂ ਲੋੜਾਂ ਪੂਰੀਆਂ ਕਰ ਸਕਦੇ ਹਨ ਪਰ ਸੂਬੇ ਵਿਚ ਇਕ ਵੱਡੀ ਗਿਣਤੀ ਅਜਿਹੇ ਮਰੀਜ਼ਾਂ ਦੀ ਵੀ ਹੈ ਜੋ ਗੰਭੀਰ ਬਿਮਾਰੀਆਂ ਤੋਂ ਪੀੜਤ ਹਨ ਅਤੇ ਜਿਨ੍ਹਾਂ ਨੂੰ ਸਰਜਰੀਆਂ ਜਾਂ ਮਾਹਿਰ ਡਾਕਟਰਾਂ ਦੇ ਇਲਾਜ ਦੀ ਲੋੜ ਹੁੰਦੀ ਹੈ | ਸੂਬੇ ਵਿਚਲੇ ਮਗਰਲੇ ਕੁਝ ਸਾਲਾਂ ਦੌਰਾਨ ਕਿਡਨੀ ਤੇ ਡਾਇਲੈਸਿਸ ਦੇ ਮਰੀਜ਼ਾਂ ਦੀ ਗਿਣਤੀ ਵਧੀ ਹੈ | ਸਰਕਾਰੀ ਹਸਪਤਾਲ ਉਨ੍ਹਾਂ ਦਾ ਡਾਇਲੈਸਿਸ ਤਕ ਕਰਨ ਵਿਚ ਹੀ ਅਸਮਰੱਥ ਹਨ ਅਤੇ ਅਜਿਹੇ ਮਰੀਜ਼ ਆਯੂਸ਼ਮਾਨ ਸਕੀਮ ਦੇ ਸਹਾਰੇ ਨਿੱਜੀ ਹਸਪਤਾਲਾਂ 'ਚੋਂ ਇਲਾਜ ਕਰਵਾ ਰਹੇ ਸਨ | ਇਸੇ ਤਰ੍ਹਾਂ ਦਿਲ ਦੇ ਰੋਗੀਆਂ ਜਾਂ ਹੱਡੀਆਂ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਪੀੜਤ ਮਰੀਜ਼ਾਂ ਨੂੰ ਵੀ ਆਯੂਸ਼ਮਾਨ ਸਕੀਮ ਕਾਰਨ ਸਰਜਰੀਆਂ ਆਦਿ ਕਰਵਾਉਣ ਦਾ ਲਾਭ ਮਿਲ ਰਿਹਾ ਸੀ ਪਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜੋ ਐਲਾਨ ਕੀਤਾ ਗਿਆ ਹੈ ਕਿ ਮੁਹੱਲਾ ਕਲੀਨਿਕਾਂ ਦਾ ਪਸਾਰ ਹੋਣ ਨਾਲ ਸਾਨੂੰ ਆਯੂਸ਼ਮਾਨ ਸਕੀਮ ਦੀ ਲੋੜ ਹੀ ਨਹੀਂ ਰਹੇਗੀ | ਪ੍ਰੰਤੂ ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦਾ ਇਲਾਜ ਕਿੱਥੇ ਹੋਵੇਗਾ, ਇਸ ਸੰਬੰਧੀ ਸਥਿਤੀ ਸਪੱਸ਼ਟ ਨਹੀਂ | ਸੂਬੇ ਦੇ ਮੈਡੀਕਲ ਕਾਲਜਾਂ ਦੇ ਅਤੇ ਦੂਜੇ ਹਸਪਤਾਲ ਹਾਲਾਂਕਿ ਪਹਿਲਾਂ ਵੀ ਗੰਭੀਰ ਮਰੀਜ਼ਾਂ ਦਾ ਇਲਾਜ ਕਰਨ ਦੀ ਥਾਂ ਅਜਿਹੇ ਮਰੀਜ਼ਾਂ ਨੂੰ ਪੀ.ਜੀ.ਆਈ. ਜਾਂ ਦੂਜੇ ਨਿੱਜੀ ਹਸਪਤਾਲਾਂ ਨੂੰ ਰੈਫ਼ਰ ਕਰਨ ਦਾ ਕੰਮ ਕਰ ਰਹੇ ਹਨ ਪਰ ਹੁਣ ਉਨ੍ਹਾਂ ਵਲੋਂ ਦੋਸ਼ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਨੂੰ ਮਿਲਦੇ ਫੰਡਜ਼ ਵੀ ਮੁਹੱਲਾ ਕਲੀਨਿਕਾਂ ਨੂੰ ਟਰਾਂਸਫ਼ਰ ਹੋਣੇ ਸ਼ੁਰੂ ਹੋ ਗਏ ਹਨ | ਸਿਹਤ ਮੰਤਰੀ ਦੇ ਹਸਪਤਾਲਾਂ ਦੇ ਆਪਣੇ ਦੌਰਿਆਂ ਦੌਰਾਨ ਜੋ ਇਨ੍ਹਾਂ ਦੀ ਤਰਸਯੋਗ ਹਾਲਤ ਸਾਹਮਣੇ ਆਈ ਅਤੇ ਜਿਵੇਂ ਮਗਰਲੇ ਕੁਝ ਮਹੀਨਿਆਂ ਦੌਰਾਨ 100 ਦੇ ਕਰੀਬ ਸਰਕਾਰੀ ਡਾਕਟਰ ਵੀ.ਆਰ.ਐਸ ਤੇ ਅਸਤੀਫ਼ੇ ਦੇ ਕੇ ਨੌਕਰੀਆਂ ਛੱਡ ਗਏ ਹਨ ਉਸ ਨੇ ਸਰਕਾਰੀ ਹਸਪਤਾਲਾਂ ਦੀ ਹਾਲਤ ਹੋਰ ਵੀ ਤਰਸਯੋਗ ਬਣਾਈ ਹੋਈ ਹੈ | ਦਿਲਚਸਪ ਗੱਲ ਇਹ ਹੈ ਕਿ ਮਗਰਲੀ ਕੋਰੋਨਾ ਦੀ ਲਹਿਰ ਦੌਰਾਨ ਸਰਕਾਰ ਵਲੋਂ ਵੱਡੀ ਪੱਧਰ 'ਤੇ ਵੈਂਟੀਲੇਟਰ ਮਸ਼ੀਨਾਂ ਖ਼ਰੀਦ ਕੇ ਹਸਪਤਾਲਾਂ ਨੂੰ ਭੇਜੀਆਂ ਗਈਆਂ ਲੇਕਿਨ ਤਿੰਨ ਮੈਡੀਕਲ ਕਾਲਜਾਂ ਤੇ ਕੁਝ ਚੁਣੀਂਦਾ ਹਸਪਤਾਲਾਂ ਤੋਂ ਇਲਾਵਾ ਬਾਕੀ ਹਸਪਤਾਲਾਂ ਵਿਚ ਇਹ ਮਸ਼ੀਨਾਂ ਵਰਤੀਆਂ ਹੀ ਨਹੀਂ ਜਾ ਸਕੀਆਂ ਕਿਉਂਕਿ ਉਨ੍ਹਾਂ ਕੋਲ ਇਹ ਮਸ਼ੀਨਾਂ ਚਲਾਉਣ ਲਈ ਤਕਨੀਸ਼ਨ ਹੀ ਨਹੀਂ ਹਨ | ਇਸੇ ਤਰ੍ਹਾਂ ਨਿੱਜੀ ਹਸਪਤਾਲ ਜੋ ਇਕ ਡਾਇਲੈਸਿਸ ਮਸ਼ੀਨ ਨਾਲ ਰੋਜ਼ 3 ਤੋਂ 4 ਡਾਇਲੈਸਿਸ ਕਰਦੇ ਹਨ ਸਰਕਾਰੀ ਹਸਪਤਾਲਾਂ ਦੀ ਔਸਤ ਇਕ ਜਾਂ ਦੋ ਡਾਇਲੈਸਿਸ ਦੀ ਹੈ | ਕੋਰੋਨਾ ਦੀ ਮਗਰਲੀ ਖ਼ਤਰਨਾਕ ਲਹਿਰ ਦੌਰਾਨ ਮੁਹੱਲਾ ਕਲੀਨਿਕਾਂ ਦਾ ਸਿਸਟਮ ਫ਼ੇਲ੍ਹ ਸਾਬਤ ਹੋ ਗਿਆ ਸੀ ਅਤੇ ਉੱਥੇ ਮੁਹੱਲਾ ਕਲੀਨਿਕਾਂ ਦੇ ਬਹੁਤੇ ਡਾਕਟਰ ਖ਼ੁਦ ਹੀ ਕੋਰੋਨਾ ਪੀੜਤ ਹੋ ਗਏ ਸਨ ਅਤੇ ਇਕ ਸਮੇਂ ਇਸ ਕਾਰਨ ਬਹੁਤੇ ਕਲੀਨਿਕ ਵੀ ਬੰਦ ਹੋ ਗਏ ਸਨ ਅਤੇ ਦਿੱਲੀ ਤੋਂ 6-7 ਹਜ਼ਾਰ ਮਰੀਜ਼ ਇਲਾਜ ਲਈ ਪੰਜਾਬ ਤੇ ਚੰਡੀਗੜ੍ਹ ਦੇ ਹਸਪਤਾਲਾਂ ਵਿਚ ਆਉਣ ਲਈ ਮਜਬੂਰ ਹੋ ਗਏ ਸਨ | ਪ੍ਰੰਤੂ ਕੀ ਮੌਜੂਦਾ ਸਰਕਾਰ ਸੂਬੇ ਵਿਚਲੇ ਹਸਪਤਾਲਾਂ ਨੂੰ ਵੀ ਉਸ ਮਿਆਰ 'ਤੇ ਲਿਆ ਸਕੇਗੀ ਕਿ ਗੰਭੀਰ ਮਰੀਜ਼ਾਂ ਦਾ ਇਲਾਜ ਹੋ ਸਕੇ ਅਤੇ ਸਰਜਰੀਆਂ ਆਦਿ ਵੀ ਇਨ੍ਹਾਂ ਹਸਪਤਾਲਾਂ ਵਿਚ ਹੋ ਸਕਣ, ਜਿਸ ਲਈ ਰਾਜ ਸਰਕਾਰ ਨੂੰ ਇਨ੍ਹਾਂ ਹਸਪਤਾਲਾਂ ਲਈ ਵੱਡਾ ਪੂੰਜੀ ਨਿਵੇਸ਼ ਕਰਨਾ ਹੋਵੇਗਾ ਅਤੇ ਮਾਹਿਰ ਡਾਕਟਰਾਂ ਦਾ ਵੀ ਪ੍ਰਬੰਧ ਕਰਨਾ ਹੋਵੇਗਾ ਜੋ ਲਗਾਤਾਰ ਰਾਜ ਦੇ ਸਰਕਾਰੀ ਹਸਪਤਾਲਾਂ ਨੂੰ ਅਲਵਿਦਾ ਕਹਿ ਰਹੇ ਹਨ | ਪ੍ਰੰਤੂ ਸਰਕਾਰੀ ਹਸਪਤਾਲਾਂ ਨੂੰ ਲੌੜੀਂਦੇ ਮਿਆਰ ਤਕ ਲਿਆਉਣ ਤਕ ਸਰਕਾਰ ਨੂੰ ਗ਼ਰੀਬ ਮਰੀਜ਼ਾਂ ਲਈ ਆਯੂਸ਼ਮਾਨ ਵਰਗੀ ਭਾਰਤ ਸਰਕਾਰ ਦੀ ਸਕੀਮ ਨੂੰ ਵੀ ਜਾਰੀ ਰੱਖਣਾ ਜ਼ਰੂਰੀ ਹੋਵੇਗਾ ਤਾਂ ਉਹ ਲੋਕ ਜੋ ਨਿੱਜੀ ਹਸਪਤਾਲਾਂ ਤੋਂ ਖ਼ੁਦ ਇਲਾਜ ਕਰਵਾਉਣ ਦੇ ਸਮਰੱਥ ਨਹੀਂ ਹਨ ਇਲਾਜ ਤੋਂ ਵਾਂਝੇ ਨਾ ਹੋ ਜਾਣ |

ਖ਼ਬਰ ਸ਼ੇਅਰ ਕਰੋ

 

ਝੋਨੇ ਦੀਆਂ ਕੁਝ ਕਿਸਮਾਂ 'ਚ ਮਧਰੇ ਬੂਟੇ ਰਹਿਣ ਦੀ ਸਮੱਸਿਆ 'ਤੇ ਖੋਜ ਕੀਤੀ ਜਾਵੇਗੀ-ਡਾ. ਅਸ਼ੋਕ ਕੁਮਾਰ ਸਿੰਘ

ਪਟਿਆਲਾ, 17 ਅਗਸਤ (ਭਗਵਾਨ ਦਾਸ)--ਭਾਰਤੀ ਖੇਤੀ ਖੋਜ ਸੰਸਥਾਨ (ਆਈ.ਸੀ.ਏ.ਆਰ.) ਦੇ ਡਾਇਰੈਕਟਰ ਤੇ ਉੱਪ ਕੁਲਪਤੀ ਡਾ. ਅਸ਼ੋਕ ਕੁਮਾਰ ਸਿੰਘ ਨੇ ਹਰਿਆਣਾ ਦੇ ਕੁਝ ਫਾਰਮਾਂ 'ਤੇ ਝੋਨੇ ਦੀ ਫ਼ਸਲ ਦਾ ਨਿਰੀਖਣ ਕਰਦਿਆਂ ਵੇਖਿਆ ਕਿ ਇਸ ਸਾਲ ਕਿਤੇ-ਕਿਤੇ ਝੋਨੇ ਦੀਆਂ ਕੁਝ ਕਿਸਮਾਂ ਦੇ ...

ਪੂਰੀ ਖ਼ਬਰ »

ਸੁਖਬੀਰ ਹੀ ਰਹਿਣਗੇ ਪ੍ਰਧਾਨ-ਗੋਲਡੀ

ਸੰਗਰੂਰ, 17 ਅਗਸਤ (ਫੁੱਲ)-ਸ਼ੋ੍ਰਮਣੀ ਅਕਾਲੀ ਦਲ (ਬ) 'ਚ ਹੁਣ ਪ੍ਰਧਾਨਗੀ ਦਾ ਕੋਈ ਮਸਲਾ ਨਹੀਂ ਅਤੇ ਸ. ਸੁਖਬੀਰ ਸਿੰਘ ਬਾਦਲ ਹੀ ਪਾਰਟੀ ਪ੍ਰਧਾਨ ਬਣੇ ਰਹਿਣਗੇ | ਪਾਰਟੀ ਦੇ ਵਰਕਿੰਗ ਕਮੇਟੀ ਮੈਂਬਰ ਸ੍ਰੀ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਝੰੂਦਾਂ ਕਮੇਟੀ ਦੀ ਰਿਪੋਰਟ ...

ਪੂਰੀ ਖ਼ਬਰ »

3 ਮਹੀਨਿਆਂ ਤੋਂ ਬਦਲੀਆਂ ਦੀ ਸੂਚੀ ਉਡੀਕ ਰਹੇ ਹਨ ਹਜ਼ਾਰਾਂ ਅਧਿਆਪਕ

ਸੰਗਰੂਰ, 17 ਅਗਸਤ (ਧੀਰਜ ਪਸ਼ੌਰੀਆ)-ਪੰਜਾਬ ਦੇ ਸਿੱਖਿਆ ਢਾਂਚੇ ਵਿਚ ਵੱਡੇ ਸੁਧਾਰ ਦੇ ਦਾਅਵੇ ਕਰਨ ਵਾਲੀ ਪੰਜਾਬ ਦੀ ਨਵੀਂ 'ਆਪ' ਸਰਕਾਰ ਹੋਰ ਸੁਧਾਰ ਤਾਂ ਕੀ ਅਧਿਆਪਕਾਂ ਦੀਆਂ ਬਦਲੀਆਂ ਦੇ ਪੰਦਰਾਂ ਦਿਨਾਂ ਵਿਚ ਮੁਕੰਮਲ ਹੋਣ ਵਾਲੇ ਕੰਮ ਨੂੰ ਅਪਲਾਈ ਕੀਤਿਆਂ 90 ਦਿਨ ...

ਪੂਰੀ ਖ਼ਬਰ »

ਸੰਤ ਲੌਂਗੋਵਾਲ ਦੀ ਬਰਸੀ ਮਨਾਉਣ ਲਈ ਦੋਵੇਂ ਅਕਾਲੀ ਦਲ ਪੱਬਾਂ ਭਾਰ

ਸੰਗਰੂਰ, 17 ਅਗਸਤ (ਸੁਖਵਿੰਦਰ ਸਿੰਘ ਫੁੱਲ)-ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 37ਵੀਂ ਬਰਸੀ ਮਨਾਉਣ ਲਈ ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਜ਼ਿਲਿ੍ਹਆਂ 'ਚ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਸ਼ੋ੍ਰਮਣੀ ਕਮੇਟੀ ਦੇ ਸਾਬਕਾ ...

ਪੂਰੀ ਖ਼ਬਰ »

ਹਰਸਿਮਰਤ ਵਲੋਂ ਬਿਲਕਿਸ ਬਾਨੋ ਮਾਮਲੇ ਦੇ ਦੋਸ਼ੀਆਂ ਦੀ ਸਜ਼ਾ ਮੁਆਫ਼ੀ ਰੱਦ ਕਰਨ ਦੀ ਮੰਗ

ਨਵੀਂ ਦਿੱਲੀ, 17 ਅਗਸਤ (ਏਜੰਸੀ)-ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਨੇਤਾ ਤੇ ਲੋਕ ਸਭਾ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਬਿਲਕਿਸ ਬਾਨੋ ਮਾਮਲੇ ਦੇ ਦੋਸ਼ੀਆਂ ਦੀ ਸਜ਼ਾ ਮੁਆਫ਼ੀ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੁਤੰਤਰਤਾ ਦਿਵਸ ਮੌਕੇ ਜਬਰ-ਜਨਾਹ ਦੇ ...

ਪੂਰੀ ਖ਼ਬਰ »

ਸਰਹੱਦ ਨੇੜੇ ਹਥਿਆਰ ਬਰਾਮਦਗੀ ਮੌਕੇ ਪੁਲਿਸ ਕਾਂਸਟੇਬਲ ਜ਼ਖ਼ਮੀ-ਪਾਕਿ ਅੱਤਵਾਦੀ ਹਲਾਕ

ਜੰਮੂ, 17 ਅਗਸਤ (ਏਜੰਸੀ)-ਜੰਮੂ-ਕਸ਼ਮੀਰ 'ਚ ਅੰਤਰਰਾਸ਼ਟਰੀ ਸਰਹੱਦ ਲਾਗੇ ਅਰਨੀਆ ਸੈਕਟਰ 'ਚ ਹਥਿਆਰ ਬਰਾਮਦਗੀ ਦੀ ਕਾਰਵਾਈ ਮੌਕੇ ਪੁਲਿਸ ਦਾ ਸਿਪਾਹੀ ਜ਼ਖ਼ਮੀ ਹੋ ਗਿਆ ਤੇ ਪਾਕਿਸਤਾਨੀ ਅੱਤਵਾਦੀ ਮਾਰਿਆ ਗਿਆ | ਏ.ਡੀ.ਜੀ.ਪੀ. ਜੰਮੂ ਜ਼ੋਨ ਮੁਕੇਸ਼ ਸਿੰਘ ਨੇ ਇਕ ਸੰਦੇਸ਼ 'ਚ ...

ਪੂਰੀ ਖ਼ਬਰ »

ਸੀ. ਪੀ. ਐਫ. ਕਰਮਚਾਰੀ ਯੂਨੀਅਨ ਵਲੋਂ ਵਿੱਤ ਮੰਤਰੀ ਚੀਮਾ ਨਾਲ ਮੀਟਿੰਗ

ਜਲੰਧਰ, 17 ਅਗਸਤ (ਜਸਪਾਲ ਸਿੰਘ)-ਸੀ. ਪੀ. ਐਫ਼. ਕਰਮਚਾਰੀ ਯੂਨੀਅਨ ਪੰਜਾਬ ਦੇ ਇਕ ਵਫ਼ਦ ਵਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਚੰਡੀਗੜ੍ਹ ਸਕੱਤਰੇਤ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ | ਜਿਸ ਵਿਚ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਸੰਬੰਧੀ ਵਿਸਥਾਰ ਨਾਲ ...

ਪੂਰੀ ਖ਼ਬਰ »

ਰਾਜ ਸਭਾ ਚੋਣ : ਹਾਈਕੋਰਟ ਨੇ ਅਜੈ ਮਾਕਨ ਦੀ ਪਟੀਸ਼ਨ 'ਤੇ ਮੰਗਿਆ ਜਵਾਬ

ਚੰਡੀਗੜ੍ਹ, 17 ਅਗਸਤ (ਤਰੁਣ ਭਜਨੀ)-ਹਰਿਆਣਾ ਤੋਂ ਕਾਂਗਰਸ ਦੇ ਰਾਜ ਸਭਾ ਉਮੀਦਵਾਰ ਅਜੈ ਮਾਕਨ ਵਲੋਂ ਦਾਇਰ ਰਾਜ ਸਭਾ ਚੋਣਾਂ ਵਿਚ ਆਜ਼ਾਦ ਉਮੀਦਵਾਰ ਕਾਰਤਿਕੇ ਸ਼ਰਮਾ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਹਾਈਕੋਰਟ ਨੇ ਕਾਰਤਿਕੇ ਸ਼ਰਮਾ ਅਤੇ ਭਾਰਤੀ ਚੋਣ ...

ਪੂਰੀ ਖ਼ਬਰ »

ਰੂਸ 'ਚ ਹੋਣ ਵਾਲੇ ਫ਼ੌਜੀ ਅਭਿਆਸ 'ਚ ਹਿੱਸਾ ਲੈਣਗੇ ਭਾਰਤੀ ਤੇ ਚੀਨੀ ਸੈਨਿਕ

ਬੀਜਿੰਗ, 17 ਅਗਸਤ (ਏਜੰਸੀ)-ਚੀਨ ਦੇ ਰੱਖਿਆ ਮੰਤਰਾਲੇ ਨੇ ਦੱਸਿਆ ਕਿ ਰੂਸ 'ਚ ਇਸ ਮਹੀਨੇ ਦੇ ਅਖੀਰ 'ਚ ਹੋਣ ਵਾਲੇ ਵੋਸਟੋਕ-2022 ਫ਼ੌਜੀ ਅਭਿਆਸ 'ਚ ਭਾਰਤੀ ਤੇ ਚੀਨੀ ਸੈਨਿਕ ਹਿੱਸਾ ਲੈਣਗੇ | ਚੀਨੀ ਰੱਖਿਆ ਮੰਤਰਾਲੇ ਵਲੋਂ ਜਾਰੀ ਪ੍ਰੈਸ ਬਿਆਨ 'ਚ ਕਿਹਾ ਗਿਆ ਹੈ ਕਿ ਚੀਨੀ ਤੇ ...

ਪੂਰੀ ਖ਼ਬਰ »

'ਆਪ' ਵਿਧਾਇਕ ਪਠਾਨ ਮਾਜਰਾ ਖ਼ਿਲਾਫ਼ ਪਤਨੀ ਵਲੋਂ ਧਮਕੀਆਂ ਦੇਣ ਦਾ ਦੋਸ਼

ਜ਼ੀਰਕਪੁਰ, 17 ਅਗਸਤ (ਹੈਪੀ ਪੰਡਵਾਲਾ)-ਵਿਧਾਨ ਸਭਾ ਹਲਕਾ ਸਨੌਰ ਤੋਂ 'ਆਪ' ਦੇ ਵਿਧਾਇਕ ਹਰਮੀਤ ਸਿੰਘ ਪਠਾਨ ਮਾਜਰਾ ਖ਼ਿਲਾਫ਼ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਵਲੋਂ ਧਮਕੀਆਂ ਦੇਣ ਦੇ ਦੋਸ਼ ਲਗਾਏ ਗਏ ਹਨ | ਸ਼ਿਕਾਰਤਕਰਤਾ ਵਲੋਂ ਆਪਣੇ 'ਆਪ' ਨੂੰ ਵਿਧਾਇਕ ਦੀ ਦੂਜੀ ...

ਪੂਰੀ ਖ਼ਬਰ »

ਐਨ.ਐਸ.ਯੂ.ਆਈ. ਪੰਜਾਬ ਪ੍ਰਧਾਨ ਸਿੱਧੂ ਦੀ ਤਾਜਪੋਸ਼ੀ

ਚੰਡੀਗੜ੍ਹ, 17 ਅਗਸਤ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪਾਰਟੀ ਦੇ ਨੌਜਵਾਨ ਵਰਕਰਾਂ ਨੂੰ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਸੱਦਾ ਦਿੱਤਾ ਹੈ | ਵੜਿੰਗ ਨੇ ਨੈਸ਼ਨਲ ਸਟੂਡੈਂਟਸ ਯੂਨੀਅਨ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX