ਤਾਜਾ ਖ਼ਬਰਾਂ


ਗੁਰੂਗ੍ਰਾਮ : ਲੰਪੀ ਵਾਇਰਸ ਨੇ 93 ਪਸ਼ੂਆਂ ਦੀ ਮੌਤ, 890 ਪ੍ਰਭਾਵਿਤ
. . .  1 day ago
ਨਵੀਂ ਦਿੱਲੀ, 29 ਸਤੰਬਰ - ਇੱਥੇ ਲੰਪੀ ਵਾਇਰਸ ਦੀ ਲਾਗ ਕਾਰਨ 93 ਪਸ਼ੂਆਂ ਦੀ ਮੌਤ ਹੋ ਗਈ ਹੈ, ਜਦੋਂ ਕਿ ਗੁਰੂਗ੍ਰਾਮ, ਸੋਹਨਾ ਅਤੇ ਪਟੌਦੀ ਖੇਤਰਾਂ ਵਿਚ ਪਸ਼ੂਆਂ ਵਿਚ ਲੰਪੀ ਦੀ ਬਿਮਾਰੀ ਦੇ 890 ਮਾਮਲੇ ਸਾਹਮਣੇ ਆਏ ...
ਅਹਿਮਦਾਬਾਦ ’ਚ ਨਰਿੰਦਰ ਮੋਦੀ ਸਟੇਡੀਅਮ ਵਿਚ ਰਾਸ਼ਟਰੀ ਖੇਡਾਂ ਦੇ ਉਦਘਾਟਨ ਮੌਕੇ ਐਥਲੀਟ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਏਕਤਾ ਦੀ ਮਸ਼ਾਲ ਭੇਟ ਕਰਦੇ ਹੋਏ
. . .  1 day ago
ਉੱਤਰਾਖੰਡ ਵਿਚ ਪੀ.ਐਫ.ਆਈ. ਸਮੇਤ ਇਸ ਦੀਆਂ ਮਾਨਤਾ ਪ੍ਰਾਪਤ ਸੰਸਥਾਵਾਂ ਉੱਤੇ ਪਾਬੰਦੀ
. . .  1 day ago
ਗੈਂਗਸਟਰ ਦਿਲੇਰ ਕੋਟੀਆ ਦੇ ਅਸੰਧ ਸਥਿਤ ਘਰ ’ਤੇ ਚੱਲਿਆ ਪੀਲਾ ਪੰਜਾ
. . .  1 day ago
ਕਰਨਾਲ, 29 ਸਤੰਬਰ ( ਗੁਰਮੀਤ ਸਿੰਘ ਸੱਗੂ )- ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਗੈਂਗਸਟਰ ਦਿਲੇਰ ਕੋਟੀਆ ਦੇ ਕਸਬਾ ਅਸੰਧ ਸਥਿਤ ਮਕਾਨ ਨੂੰ ਪੀਲਾ ਪੰਜਾ ਚਲਾ ਕੇ ਢਾਹ ਦਿੱਤਾ । ਦਸਣਯੋਗ ਹੈ ਕਿ ਦਿਲੇਰ ਕੋਟੀਆ ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) 30 ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਕਰੇਗਾ ਚੱਕਾ ਜਾਮ
. . .  1 day ago
ਚੰਡੀਗੜ੍ਹ, 29 ਸਤੰਬਰ (ਅਜਾਇਬ ਸਿੰਘ ਔਜਲਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) 30 ਸਤੰਬਰ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਜੋ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ ਉਨ੍ਹਾਂ ਵਲੋਂ ...
ਫ਼ੌਜੀ ਅੰਮ੍ਰਿਤਪਾਲ ਸਿੰਘ ਦੀ ਲੱਦਾਖ ’ਚ ਹਾਦਸੇ ਦੌਰਾਨ ਮੌਤ, ਪਿੰਡ ’ਚ ਸੋਗ ਦੀ ਲਹਿਰ
. . .  1 day ago
ਜੈਤੋ, 29 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਨੌਜਵਾਨ ਫ਼ੌਜੀ ਅੰਮ੍ਰਿਤਪਾਲ ਸਿੰਘ ਦੀ ਲੱਦਾਖ ’ਚ ਹਾਦਸੇ ਦੌਰਾਨ ਹੋਈ ਮੌਤ ਨਾਲ ਪਿੰਡ ’ਚ ਸੋਗ ਦੀ ਲਹਿਰ ਦੌੜ ਗਈ ...
ਪੀ.ਐਫ.ਆਈ. ਦੀ 2047 ਤੱਕ ਭਾਰਤ ਨੂੰ ਇਸਲਾਮਿਕ ਰਾਸ਼ਟਰ ਵਿਚ ਬਦਲਣ ਦੀ ਸੀ ਯੋਜਨਾ , ਕਈ ਨੇਤਾ ਰਡਾਰ 'ਤੇ ਸਨ : ਮਹਾਰਾਸ਼ਟਰ ਏ.ਟੀ.ਐਸ. ਮੁਖੀ
. . .  1 day ago
ਦਵਿੰਦਰ ਬੰਬੀਹਾ ਗੈਂਗ ਦਾ ਮੁੱਖ ਸ਼ੂਟਰ ਨੀਰਜ ਚਸਕਾ ਜੰਮੂ ਤੋਂ ਗ੍ਰਿਫਤਾਰ- ਪੰਜਾਬ ਡੀ.ਜੀ.ਪੀ. ਗੌਰਵ ਯਾਦਵ
. . .  1 day ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਕ ਖੁਫੀਆ ਕਾਰਵਾਈ 'ਚ ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਟੀਮ ਨੇ ਦਵਿੰਦਰ ਬੰਬੀਹਾ ਗੈਂਗ ਦੇ ਮੁੱਖ ਸ਼ੂਟਰ ਨੀਰਜ ਚਸਕਾ ਨੂੰ ਜੰਮੂ ਤੋਂ ਗ੍ਰਿਫ਼ਤਾਰ ...
ਮਿੰਨੀ ਬੱਸ ਸਾੜਨ ਦਾ ਪ੍ਰੋਗਰਾਮ ਹਾਲ ਦੀ ਘੜੀ ਟਲਿਆ
. . .  1 day ago
ਅੰਮ੍ਰਿਤਸਰ, 29 ਸਤੰਬਰ (ਗਗਨਦੀਪ ਸ਼ਰਮਾ)-ਮੁੱਖ ਮੰਤਰੀ ਭਗਵੰਤ ਮਾਨ ਨਾਲ 12 ਅਕਤੂਬਰ ਤੋਂ ਪਹਿਲਾਂ ਮੀਟਿੰਗ ਕਰਵਾਉਣ ਦੇ ਭਰੋਸੇ ’ਤੇ ਹਾਲ ਦੀ ਘੜੀ ਮਿੰਨੀ ਬੱਸ ਸਾੜਨ ਦਾ ਪ੍ਰੋਗਰਾਮ ਟਾਲ ਦਿੱਤਾ ਗਿਆ ...
ਚੰਡੀਗੜ੍ਹ : ਪੰਜਾਬ ਸਰਕਾਰ ਨੇ 10 ਉੱਚ ਪੁਲਿਸ ਅਧਿਕਾਰੀਆਂ ਦੇ ਕੀਤੇ ਤਬਾਦਲੇ
. . .  1 day ago
ਪਾਕਿਸਤਾਨ ਨੇ 1 ਭਾਰਤੀ ਕੈਦੀ ਨੂੰ ਕੀਤਾ ਰਿਹਾਅ
. . .  1 day ago
ਅਟਾਰੀ, 29 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਪਾਕਿਸਤਾਨ ਸਰਕਾਰ ਨੇ 1 ਭਾਰਤੀ ਕੈਦੀ ਨੂੰ ਰਿਹਾਅ ਕੀਤਾ ਹੈ । ਰਿਹਾਅ ਹੋਏ ਕੈਦੀ ਨੂੰ ਪਾਕਿ ਰੇਂਜਰਜ ਨੇ ਬੀ.ਐਸ.ਐਫ. ਦੇ ਹਵਾਲੇ ਕਰ ਦਿੱਤਾ । ਕੌਮਾਂਤਰੀ ਅਟਾਰੀ ਸਰਹੱਦ ’ਤੇ ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ
. . .  1 day ago
ਕੇਂਦਰ ਸਰਕਾਰ ਹਰਿਆਣਾ ਕਮੇਟੀ ਵਿਰੁੱਧ ਸੁਪਰੀਮ ਕੋਰਟ 'ਚ ਦਰਜ਼ ਕਰੇ ਨਜ਼ਰਸਾਨੀ ਪਟੀਸ਼ਨ ਅੰਮ੍ਰਿਤਸਰ, 29 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ...
ਰੂਸ ਰਸਮੀ ਤੌਰ 'ਤੇ ਕੱਲ੍ਹ ਯੂਕਰੇਨ ਦੇ ਚਾਰ ਖੇਤਰਾਂ ਨੂੰ ਕਰੇਗਾ ਸ਼ਾਮਿਲ
. . .  1 day ago
ਲਾਰੈਂਸ ਬਿਸ਼ਨੋਈ 13 ਦਿਨ ਦੇ ਪੁਲਿਸ ਰਿਮਾਂਡ ‘ਤੇ
. . .  1 day ago
ਲੁਧਿਆਣਾ ,29 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਦਾਲਤ ਨੇ ਮੇਹਰਬਾਨ ਇਲਾਕੇ ਵਿਚ ਪੰਜ ਸਾਲ ਪਹਿਲਾਂ ਹੋਏ ਇਕ ਕਤਲ ਦੇ ਮਾਮਲੇ ਵਿਚ ਪੁਲਿਸ ਵਲੋਂ ਨਾਮਜ਼ਦ ਕੀਤੇ ਗੈਂਗਸਟਰ ਲਾਰੈਂਸ ਬਿਸ਼ਨੋਈ ...
ਅਲੀਗੜ੍ਹ ਮੀਟ ਫੈਕਟਰੀ 'ਚ ਪਾਈਪ ਫਟਣ ਕਾਰਨ ਅਮੋਨੀਆ ਗੈਸ ਲੀਕ, 59 ਮਜ਼ਦੂਰ ਹੋਏ ਬੀਮਾਰ
. . .  1 day ago
ਸ਼ਰਾਰਤੀ ਅਨਸਰਾਂ ਨੇ ਕੈਥੋਲਿਕ ਚਰਚ ਦੀ ਕੀਤੀ ਭੰਨਤੋੜ , ਈਸਾਈ ਭਾਈਚਾਰੇ ’ਚ ਰੋਸ
. . .  1 day ago
ਜਲੰਧਰ, 29 ਸਤੰਬਰ (ਅਜੀਤ ਬਿਊਰੋ)- ਤਰਨਤਾਰਨ ਚਰਚ 'ਚ ਭੰਨਤੋੜ ਤੋਂ ਬਾਅਦ ਹੁਣ ਜਲੰਧਰ 'ਚ ਵੀ ਭੰਨਤੋੜ ਦੀ ਘਟਨਾ ਸਾਹਮਣੇ ਆਈ ਹੈ । ਚਰਚ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਚਰਚ ਦੀ ਭੰਨਤੋੜ ਕੀਤੀ ...
ਸ਼ਸ਼ੀ ਥਰੂਰ ਭਲਕੇ ਕਾਂਗਰਸ ਪ੍ਰਧਾਨ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨਗੇ , ਦਿਗਵਿਜੇ ਸਿੰਘ ਨਾਲ ਕਰਨਗੇ ਮੁਲਾਕਾਤ
. . .  1 day ago
ਅੱਡਾ ਘੋਗਰਾ ਦੇ ਨਵੇਂ ਬਣ ਰਹੇ ਬੱਸ ਅੱਡੇ ਦੀ ਉਸਾਰੀ ਦਾ ਕੰਮ ਬੀ.ਡੀ.ਪੀ.ਓ ਦਸੂਹਾ ਵਲੋਂ ਬੰਦ ਕਰਵਾਇਆ
. . .  1 day ago
ਘੋਗਰਾ ,29 ਸਤੰਬਰ (ਆਰ.ਐੱਸ. ਸਲਾਰੀਆ)- ਹਲਕਾ ਦਸੂਹਾ ਵਿਚ ਪੈਂਦੇ ਪਿੰਡ ਘੋਗਰਾ ਵਿਚ ਪੰਚਾਇਤ ਵਲੋਂ ਦਸੂਹਾ ਹਾਜੀਪੁਰ ਸੜਕ 'ਤੇ ਬੱਸ ਅੱਡੇ ਦੀ ਨਵੀਂ ਇਮਾਰਤ ਉਸਾਰੀ ਜਾ ਰਹੀ ਹੈ । ਬੱਸ ਅੱਡੇ 'ਤੇ ਉਸ ਵੇਲੇ ਮਾਹੌਲ ...
ਪੰਜਾਬ ਵਿਧਾਨ ਸਭਾ 'ਚ ਸਰਬਜੀਤ ਕੌਰ ਮਾਣੂਕੇ ਨੇ ਐੱਸ.ਸੀ. ਬੱਚਿਆਂ ਦੇ ਵਜ਼ੀਫ਼ਿਆਂ ਦਾ ਚੁੱਕਿਆ ਮੁੱਦਾ
. . .  1 day ago
ਚੰਡੀਗੜ੍ਹ, 29 ਸਤੰਬਰ (ਮਾਨ)-ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ। ਸਦਨ 'ਚ ਸਰਬਜੀਤ ਕੌਰ ਮਾਣੂਕੇ ਵਲੋਂ ਗੈਰ-ਸਰਕਾਰੀ ਮਤਾ ਰੱਖਿਆ ਗਿਆ। ਉਨ੍ਹਾਂ ਨੇ ਸਦਨ 'ਚ ਕਿਹਾ ਕਿ ਐੱਸ.ਸੀ. ਬੱਚਿਆਂ ਨੂੰ ਵਜ਼ੀਫ਼ੇ ਸਮੇਂ...
ਭਗਵੰਤ ਮਾਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ ਸਾਬਤ ਹੋਈ: ਸੁਖਬੀਰ ਸਿੰਘ ਬਾਦਲ
. . .  1 day ago
ਲੁਧਿਆਣਾ, 29 ਸਤੰਬਰ ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਭਗਵੰਤ ਮਾਨ ਸਰਕਾਰ ਹਰ ਫ਼ਰੰਟ ਤੇ ਫੇਲ ਸਾਬਤ ਹੋਈ ਹੈ ਅਤੇ ਸੂਬੇ ਦੀ ਜਨਤਾ ਸਰਕਾਰ ਤੋਂ ਪ੍ਰੇਸ਼ਾਨ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ...
ਵਿਧਾਨ ਸਭਾ ਦੀ ਕਾਰਵਾਈ ਮੁੜ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 29 ਸਤੰਬਰ-ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਚੱਲ ਰਿਹਾ ਹੈ, ਜਿਸ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਹੋ ਗਿਆ, ਜਿਸ ਦੇ ਚੱਲਦਿਆਂ ਕਾਰਵਾਈ ਨੂੰ ਅੱਧੇ ਘੰਟੇ ਲਈ ਮੁਲਤਵੀ ਕਰ ਦਿੱਤਾ ਗਿਆ। ਇਸ ਤੋਂ ਬਾਅਦ ਹੁਣ ਫ਼ਿਰ ਵਿਧਾਨ ਸਭਾ ਦੀ ਕਾਰਵਾਈ ਮੁੜ ਸ਼ੁਰੂ ਕੀਤੀ ਗਈ ਹੈ।
ਕਾਂਗਰਸ ਪ੍ਰਧਾਨ ਦੀ ਚੋਣ ਲੜਨ ਨੂੰ ਲੈ ਕੇ ਅਸ਼ੋਕ ਗਹਿਲੋਤ ਦਾ ਵੱਡਾ ਬਿਆਨ
. . .  1 day ago
ਨਵੀਂ ਦਿੱਲੀ, 29 ਸਤੰਬਰ-ਕਾਂਗਰਸ ਪ੍ਰਧਾਨ ਦੀ ਚੋਣ ਨੂੰ ਲੈ ਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦਾ ਕਹਿਣਾ ਹੈ ਕਿ ਉਹ ਕਾਂਗਰਸ ਪ੍ਰਧਾਨ ਦੀ ਚੋਣ ਨਹੀਂ ਲੜਨਗੇ।
ਵਿਧਾਨ ਸਭਾ ਦੀ ਕਾਰਵਾਈ ਅੱਧੇ ਘੰਟੇ ਲਈ ਹੋਈ ਮੁਲਤਵੀ
. . .  1 day ago
ਚੰਡੀਗੜ੍ਹ, 29 ਸਤੰਬਰ- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਚੱਲ ਰਿਹਾ ਹੈ, ਜਿਸ ਦਾ ਅੱਜ ਦੂਜਾ ਦਿਨ ਹੈ। ਇਜਲਾਸ ਦੇ ਪਹਿਲਾ ਦਿਨ ਕਾਫੀ ਹੰਗਾਮਾ ਭਰਪੂਰ ਰਿਹਾ ਸੀ ਤੇ ਵਿਰੋਧੀਆਂ ਵਲੋਂ ਹੰਗਾਮਾ ਕੀਤਾ ਗਿਆ ਹੈ। ਕਾਰਵਾਈ ਸ਼ੁਰੂ ਹੁੰਦੇ ਸਾਰ ਹੀ ਵਿਰੋਧੀ ਧਿਰ ਦੇ ਨੇਤਾ...
ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ
. . .  1 day ago
ਚੰਡੀਗੜ੍ਹ, 29 ਸਤੰਬਰ-ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਸ਼ੁਰੂ ਹੋ ਗਿਆ। ਕਾਂਗਰਸ ਨੇ ਫ਼ੌਜਾ ਸਿੰਘ ਸਰਾਰੀ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ...
ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ, ਕਾਰਵਾਈ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 29 ਸਤੰਬਰ- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਵੀਰਵਾਰ ਨੂੰ ਦੂਜਾ ਦਿਨ ਹੈ ਅਤੇ ਇਸ 'ਚ ਹੰਗਾਮਾ ਹੋਣ ਦੇ ਆਸਾਰ ਹਨ।
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। ਫਰਾਂਸਿਸੋ ਚੇਫਰ

ਪਹਿਲਾ ਸਫ਼ਾ

ਟੈਂਡਰਾਂ ਦੇ ਘਪਲੇ 'ਚ ਭਾਰਤ ਭੂਸ਼ਣ ਆਸ਼ੂ ਨਾਮਜ਼ਦ

ਵੱਡੇ ਵਾਹਨਾਂ ਲਈ ਵਰਤੇ ਸਨ ਸਕੂਟਰਾਂ, ਮੋਟਰਸਾਈਕਲਾਂ ਤੇ ਕਾਰਾਂ ਦੇ ਨੰਬਰ ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਖ਼ੁਰਾਕ ਅਤੇ ਸਪਲਾਈ ਮਹਿਕਮੇ ਵਿਚ ਢੋਆ-ਢੁਆਈ ਦੇ ਟੈਂਡਰਾਂ ਵਿਚ ਹੋਈ ਕਥਿਤ ਤੌਰ 'ਤੇ ਕਰੋੜਾਂ ਰੁਪਏ ਘਪਲੇਬਾਜ਼ੀ ਦੇ ਮਾਮਲੇ ਵਿਚ ਕਾਂਗਰਸ ਦੇ ...

ਪੂਰੀ ਖ਼ਬਰ »

ਸ਼ਾਹਨਵਾਜ਼ ਹੁਸੈਨ ਖ਼ਿਲਾਫ਼ ਜਬਰ ਜਨਾਹ ਦਾ ਮਾਮਲਾ ਦਰਜ ਕਰਨ ਦੇ ਆਦੇਸ਼

ਨਵੀਂ ਦਿੱਲੀ, 18 ਅਗਸਤ (ਉਪਮਾ ਡਾਗਾ ਪਾਰਥ)-ਦਿੱਲੀ ਹਾਈਕੋਰਟ ਨੇ ਭਾਜਪਾ ਆਗੂ ਸ਼ਾਹਨਵਾਜ਼ ਹੁਸੈਨ ਦੇ ਖ਼ਿਲਾਫ਼ ਜਬਰ ਜਨਾਹ ਦਾ ਮਾਮਲਾ ਦਰਜ ਕਰਨ ਦੇ ਆਦੇਸ਼ ਦਿੱਤੇ ਹਨ, ਨਾਲ ਹੀ ਪੁਲਿਸ ਨੂੰ ਤਿੰਨ ਮਹੀਨੇ 'ਚ ਆਪਣੀ ਪੜਤਾਲ ਪੂਰੀ ਕਰਨ ਨੂੰ ਕਿਹਾ ਹੈ | ਦਿੱਲੀ ਹਾਈਕੋਰਟ ਨੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਲਖੀਮਪੁਰ ਖੀਰੀ 'ਚ ਧਰਨਾ

ਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਬਰਖ਼ਾਸਤ ਕਰਨ ਦੀ ਮੰਗ ਲਖੀਮਪੁਰ ਖੀਰੀ (ਯੂ.ਪੀ.), 18 ਅਗਸਤ (ਪੀ. ਟੀ. ਆਈ.)-ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਨੇ ਕੇਂਦਰੀ ਮੰਤਰੀ ਅਜੇ ਕੁਮਾਰ ਮਿਸ਼ਰਾ ਨੂੰ ਬਰਖ਼ਾਸਤ ਕਰਨ ਸਮੇਤ ਆਪਣੀਆਂ ਹੋਰ ਮੰਗਾਂ ਨੂੰ ਲੈ ਕੇ ਲਖੀਮਪੁਰ ਖੀਰੀ ਦੀ ...

ਪੂਰੀ ਖ਼ਬਰ »

ਮੁਖਤਾਰ ਅੰਸਾਰੀ ਤੇ ਖੇਤੀ ਮਸ਼ੀਨਾਂ ਦੀ ਸਬਸਿਡੀ ਮਾਮਲੇ 'ਚ ਕੀ ਹੋਵੇਗੀ ਕੈਪਟਨ ਤੋਂ ਪੁੱਛਗਿੱਛ

ਸਬਸਿਡੀ ਦੇ ਘਪਲੇ ਮੌਕੇ ਕੈਪਟਨ ਕੋਲ ਸੀ ਖੇਤੀ ਵਿਭਾਗ ਹਰਕਵਲਜੀਤ ਸਿੰਘ ਚੰਡੀਗੜ੍ਹ, 18 ਅਗਸਤ-ਪੰਜਾਬ ਵਿਚਲੀ ਮੌਜੂਦਾ ਭਗਵੰਤ ਮਾਨ ਸਰਕਾਰ ਲਈ ਜੋ ਹੁਣ ਵੱਡਾ ਸਵਾਲ ਪੈਦਾ ਹੋ ਗਿਆ ਹੈ ਉਹ ਇਹ ਹੈ ਕਿ ਕੀ ਪੰਜਾਬ ਸਰਕਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ...

ਪੂਰੀ ਖ਼ਬਰ »

ਪ੍ਰੀਤਮ ਸਿੰਘ ਕੁਮੇਦਾਨ ਨਹੀਂ ਰਹੇ

ਪੰਜਾਬ ਦੇ ਦਰਿਆਈ ਪਾਣੀਆਂ ਦੀ ਰਾਖੀ ਲਈ ਪਾਇਆ ਸੀ ਵੱਡਾ ਯੋਗਦਾਨ

ਚੰਡੀਗੜ੍ਹ, 18 ਅਗਸਤ (ਬਿਊਰੋ ਚੀਫ਼)-ਸ. ਪ੍ਰੀਤਮ ਸਿੰਘ ਕੁਮੇਦਾਨ ਅੱਜ 100 ਸਾਲ ਦੀ ਉਮਰ 'ਚ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ | ਸ. ਕੁਮੇਦਾਨ, ਜੋ ਰਾਜ ਦੇ ਪੀ. ਸੀ. ਐਸ. ਅਧਿਕਾਰੀ ਵਜੋਂ ਸੇਵਾਮੁਕਤ ਹੋਏ, ਨੇ ਸਾਰੀ ਜ਼ਿੰਦਗੀ ਪੰਜਾਬ ਦੇ ਦਰਿਆਈ ਪਾਣੀਆਂ ਦੀ ਰਾਖੀ ਲਈ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਮੁੱਖ ਸਕੱਤਰ ਦੀ ਨਿਯੁਕਤੀ ਵਾਲੀ ਪਟੀਸ਼ਨ ਖ਼ਾਰਜ

ਚੰਡੀਗੜ੍ਹ, 18 ਅਗਸਤ (ਤਰੁਣ ਭਜਨੀ)- ਪੰਜਾਬ ਦੇ ਮੁੱਖ ਸਕੱਤਰ ਵੀ.ਕੇ. ਜੰਜੂਆ ਨੂੰ ਵੱਡੀ ਰਾਹਤ ਮਿਲੀ ਹੈ | ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਉਨ੍ਹਾਂ ਦੀ ਤਰੱਕੀ ਅਤੇ ਮੁੱਖ ਸਕੱਤਰ ਵਜੋਂ ਹੋਈ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ | ਸੁਣਵਾਈ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਰਾਜਪਾਲ ਦੀ ਰਿਹਾਇਸ਼ 'ਤੇ ਹੋਏ ਧਾਰਮਿਕ ਸਮਾਗਮ ਦੇ ਖ਼ਰਚੇ ਦੇ ਬਿੱਲ ਵਾਪਸ ਮੋੜੇ

ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੇ ਰਾਜਪਾਲ ਵਲੋਂ ਪਿਛਲੇ ਸਮੇਂ ਦੌਰਾਨ ਰਾਜ ਭਵਨ 'ਚ ਕਰਵਾਏ ਧਾਰਮਿਕ ਸਮਾਗਮ ਦੇ ਲੱਖਾਂ ਰੁਪਏ ਦੇ ਬਿੱਲ ਜੋ ਪੰਜਾਬ ਸਰਕਾਰ ਨੂੰ ਅਦਾਇਗੀ ਲਈ ਭੇਜੇ ਗਏ ਸਨ, ਇਨ੍ਹਾਂ ਨੂੰ ਸਰਕਾਰ ਵਲੋਂ ਬਿਨਾਂ ਅਦਾਇਗੀ ਕੀਤੇ ਵਾਪਸ ...

ਪੂਰੀ ਖ਼ਬਰ »

ਦੇਸ਼ ਵਿਰੋਧੀ ਸਮੱਗਰੀ ਵਿਖਾਉਣ ਕਾਰਨ ਕੇਂਦਰ ਸਰਕਾਰ ਵਲੋਂ 8 ਯੂ-ਟਿਊਬ ਚੈਨਲਾਂ 'ਤੇ ਪਾਬੰਦੀ

ਨਵੀਂ ਦਿੱਲੀ, 18 ਅਗਸਤ (ਉਪਮਾ ਡਾਗਾ ਪਾਰਥ)-ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਨੇ ਭਾਰਤ ਦੀ ਸੁਰੱਖਿਆ 'ਤੇ ਅਸਰ ਪਾਉਣ ਵਾਲੀ ਸਮੱਗਰੀ ਪੋਸਟ ਕਰਨ ਦੇ ਦੋਸ਼ 'ਚ 8 ਯੂ-ਟਿਊੂੂਬ ਚੈਨਲਾਂ ਨੂੰ ਬਲਾਕ ਕਰ ਦਿੱਤਾ ਹੈ | ਆਈ. ਟੀ. ਕਾਨੂੰਨ 2021 ਤਹਿਤ ਬਲਾਕ ਕੀਤੇ ਗਏ ਇਨ੍ਹਾਂ ਚੈਨਲਾਂ 'ਚ 7 ਭਾਰਤੀ ਅਤੇ ਇਕ ਪਾਕਿਸਤਾਨੀ ਯੂ-ਟਿਊੂਬ ਚੈਨਲ ਸ਼ਾਮਿਲ ਹੈ | ਇਨ੍ਹਾਂ 8 ਯੂ-ਟਿਊੂਬ ਚੈਨਲਾਂ 'ਤੇ ਪਾਬੰਦੀ ਲਗਾਉਣ ਤੋਂ ਬਾਅਦ ਸਰਕਾਰ ਵਲੋਂ ਦਸੰਬਰ 2021 ਤੋਂ ਬਲਾਕ ਕੀਤੇ ਚੈਨਲਾਂ ਦੀ ਗਿਣਤੀ ਵਧ ਕੇ 102 ਹੋ ਗਈ ਹੈ | ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਵਲੋਂ ਜਾਰੀ ਬਿਆਨ 'ਚ ਕਿਹਾ ਕਿ 8 ਯੂ-ਟਿਊੂਬ ਚੈਨਲ, ਜਿਨ੍ਹਾਂ ਦੇ ਤਕਰੀਬਨ 86 ਲੱਖ ਸਬਸਕ੍ਰਾਈਬਰ ਹਨ ਅਤੇ 114 ਕਰੋੜ ਤੋਂ ਜ਼ਿਆਦਾ ਵਾਰ ਵੇਖਿਆ ਗਿਆ ਹੈ | ਮੰਤਰਾਲੇ ਨੇ ਇਨ੍ਹਾਂ ਚੈਨਲਾਂ 'ਤੇ ਭਾਰਤ 'ਚ ਧਾਰਮਿਕ ਭਾਈਚਾਰੇ ਦਰਮਿਆਨ ਝੂਠੇ ਦਾਅਵਿਆਂ ਰਾਹੀਂ ਨਫ਼ਰਤ ਫ਼ੈਲਾਉਣ ਦਾ ਦੋਸ਼ ਲਗਾਇਆ ਹੈ | ਬਿਆਨ 'ਚ ਝੂਠੀਆਂ ਖ਼ਬਰਾਂ ਦੀ ਮਿਸਾਲ ਦਿੰਦਿਆਂ ਕਿਹਾ ਗਿਆ ਕਿ ਪਾਬੰਦੀਸ਼ੁਦਾ ਚੈਨਲਾਂ 'ਚ ਅਜਿਹੀਆਂ ਖ਼ਬਰਾਂ ਫ਼ੈਲਾਈਆਂ ਜਾਂਦੀਆਂ ਹਨ, ਜਿਵੇਂ ਭਾਰਤ ਸਰਕਾਰ ਨੇ ਧਾਰਮਿਕ ਸਥਾਨਾਂ ਨੂੰ ਢਾਹੁਣ ਦੇ ਆਦੇਸ਼ ਦਿੱਤੇ ਹੋਣ ਜਾਂ ਭਾਰਤ 'ਚ ਧਾਰਮਿਕ ਜੰਗ ਦਾ ਐਲਾਨ ਕੀਤਾ ਹੋਵੇ | ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਨੇ ਕਿਹਾ ਕਿ ਇਹ ਚੈਨਲ ਫ਼ਰਜ਼ੀ ਅਤੇ ਭੜਕਾਊ ਸੁਰਖੀਆਂ, ਕਿਸੇ ਨਿਊਜ਼ ਚੈਨਲ ਦੇ ਐਂਕਰਾਂ ਦੀਆਂ ਤਸਵੀਰਾਂ ਅਤੇ ਲੋਗੋ ਵਰਤਦੇ ਹਨ, ਤਾਂ ਜੋ ਦਰਸ਼ਕਾਂ ਨੂੰ ਭਰਮਾਇਆ ਜਾ ਸਕੇ | ਮੰਤਰਾਲੇ ਨੇ ਕੁਝ ਸਕਰੀਨ-ਸ਼ਾਟ ਵੀ ਸਾਂਝੇ ਕੀਤੇ, ਜਿਸ 'ਚ ਇਹ ਚੈਨਲ ਹਥਿਆਰਬੰਦ ਫੌਜਾਂ ਅਤੇ ਜੰਮੂ-ਕਸ਼ਮੀਰ ਨੂੰ ਲੈ ਕੇ ਵੀ ਕਈ ਪੋਸਟਾਂ ਪਾਉਂਦੇ ਹਨ | ਬਲਾਕ ਕੀਤੇ ਚੈਨਲਾਂ 'ਚ ਲੋਕਤੰਤਰ ਟੀ. ਵੀ., ਯੂ. ਐਂਡ. ਵੀ. ਟੀ. ਵੀ., ਏ. ਐਮ. ਰਜਵੀ. ਗੌਰਵਸ਼ਾਲੀ ਪਵਨ ਮਿਥਿਲਾਚਲ, ਸੀਟਾਪ 5 ਟੀ ਐਚ, ਸਰਕਾਰ ਅਪਡੇਟ ਅਤੇ ਸਭ ਕੁਝ ਦੇਖੋ ਸ਼ਾਮਿਲ ਹੈ | ਪਾਕਿਸਤਾਨ ਤੋਂ ਸੰਚਾਲਿਤ ਚੈਨਲ 'ਨਿਊਜ਼ ਕੀ ਦੁਨੀਆ' ਨੂੰ ਵੀ ਬਲਾਕ ਕੀਤਾ ਗਿਆ ਹੈ | ਲੋਕਤੰਤਰ ਟੀ. ਵੀ. ਦਾ ਫੇਸਬੁੱਕ ਪੇਜ ਵੀ ਬਲਾਕ ਕਰ ਦਿੱਤਾ ਗਿਆ ਹੈ | ਕੇਂਦਰ ਸਰਕਾਰ ਨੇ ਜੁਲਾਈ 'ਚ 78 ਯੂ-ਟਿਊੂਬ ਨਿਊਜ਼ ਚੈਨਲਾਂ 'ਤੇ ਪਾਬੰਦੀ ਲਗਾਉਣ ਦਾ ਆਦੇਸ਼ ਦਿੱਤਾ ਸੀ | ਇਸ ਤੋਂ ਪਹਿਲਾਂ ਅਪ੍ਰੈਲ 'ਚ 22 ਯੂ-ਟਿਊੂਬ ਚੈਨਲ ਬਲਾਕ ਕੀਤੇ ਗਏ ਸਨ, ਜਿਨ੍ਹਾਂ 'ਚੋਂ 4 ਪਾਕਿਸਤਾਨ ਆਧਾਰਿਤ ਯੂ-ਟਿਊੂਬ ਚੈਨਲ ਹਨ |

ਖ਼ਬਰ ਸ਼ੇਅਰ ਕਰੋ

 

ਬਿਲਕਿਸ ਬਾਨੋ ਦੇ ਦੋਸ਼ੀਆਂ ਦੀ ਰਿਹਾਈ ਨੂੰ ਲੈ ਕੇ ਰਾਹੁਲ ਵਲੋਂ ਮੋਦੀ 'ਤੇ ਤਿੱਖਾ ਹਮਲਾ

ਕਿਹਾ, ਅਜਿਹੀ ਸਿਆਸਤ 'ਤੇ ਸ਼ਰਮਿੰਦਗੀ ਨਹੀਂ ਹੁੰਦੀ? ਨਵੀਂ ਦਿੱਲੀ, 18 ਅਗਸਤ (ਉਪਮਾ ਡਾਗਾ ਪਾਰਥ)-ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਭਾਜਪਾ 'ਤੇ ਦੋਸ਼ੀਆਂ ਨੂੰ ਸਮਰਥਨ ਦੇਣ ਦਾ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਇਹ (ਸਮਰਥਨ) ਔਰਤਾਂ ਪ੍ਰਤੀ ਪਾਰਟੀ ਦੀ ਛੋਟੀ ਮਾਨਸਿਕਤਾ ...

ਪੂਰੀ ਖ਼ਬਰ »

ਨਿਆਂ 'ਚ ਮੇੇਰਾ ਵਿਸ਼ਵਾਸ ਨਹੀਂ ਰਿਹਾ-ਬਿਲਕਿਸ ਬਾਨੋ

ਅਹਿਮਦਾਬਾਦ, 18 ਅਗਸਤ (ਏਜੰਸੀ)-ਗੁਜਰਾਤ 'ਚ 2002 ਦੇ ਗੋਧਰਾ ਕਾਂਡ ਬਾਅਦ ਹੋਏ ਦੰਗਿਆਂ ਦੀ ਪੀੜਤਾ ਬਿਲਕਿਸ ਬਾਨੋ ਨੇ ਕਿਹਾ ਕਿ ਉਸ ਦੇ ਅਤੇ ਪਰਿਵਾਰ ਦੇ 7 ਮੈਂਬਰਾਂ ਨਾਲ ਸੰਬੰਧਿਤ ਇਕ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਰੇ 11 ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ...

ਪੂਰੀ ਖ਼ਬਰ »

ਦਿੱਲੀ ਹਾਈਕੋਰਟ ਨੇ ਘਰੇਲੂ ਉਡਾਣਾਂ 'ਚ ਸਿੱਖਾਂ ਨੂੰ ਕਿਰਪਾਨ ਲਿਜਾਣ ਦੀ ਇਜਾਜ਼ਤ 'ਤੇ ਨਹੀਂ ਲਾਈ ਰੋਕ

ਨਵੀਂ ਦਿੱਲੀ, 18 ਅਗਸਤ (ਜਗਤਾਰ ਸਿੰਘ)-ਦਿੱਲੀ ਹਾਈਕੋਰਟ ਨੇ ਘਰੇਲੂ ਉਡਾਣਾਂ 'ਚ ਸਫ਼ਰ ਦੌਰਾਨ ਸਿੱਖਾਂ ਨੂੰ ਛੇ ਇੰਚ ਤੱਕ ਦੀ ਲੰਬਾਈ ਵਾਲੀ ਕਿਰਪਾਨ ਲਿਜਾਣ ਦੀ ਇਜਾਜ਼ਤ ਦੇ ਫ਼ੈਸਲੇ 'ਤੇ ਰੋਕ ਲਗਾਉਣ ਲਈ ਅੰਤਰਿਮ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ | ਇਸ ਸੰਬੰਧ 'ਚ 4 ਮਾਰਚ ...

ਪੂਰੀ ਖ਼ਬਰ »

ਮਹਾਰਾਸ਼ਟਰ ਦੇ ਰਾਇਗੜ੍ਹ ਤੱਟ 'ਤੇ ਕਿਸ਼ਤੀ 'ਚੋਂ 3 ਏ.ਕੇ-47 ਤੇ ਹੋਰ ਹਥਿਆਰ ਮਿਲੇ

ਮੁੰਬਈ, 18 ਅਗਸਤ (ਏਜੰਸੀ)-ਮਹਾਰਾਸ਼ਟਰ 'ਚ ਰਾਇਗੜ੍ਹ ਤੱਟ 'ਤੇ ਇਕ ਕਿਸ਼ਤੀ 'ਚੋੋਂ ਵੀਰਵਾਰ ਨੂੰ ਤਿੰਨ ਏ.ਕੇ.-47 ਰਾਇਫਲਾਂ ਤੇ ਗੋਲੀਆਂ ਬਰਾਮਦ ਹੋਈਆਂ ਹਨ | ਹਾਲਾਂਕਿ ਅਧਿਕਾਰੀਆਂ ਨੇ ਕਿਹਾ ਕਿ ਸੁਰੱਖਿਆ ਨੂੰ ਕੋਈ ਖਤਰਾ ਨਹੀਂ | ਅਧਿਕਾਰੀਆਂ ਦੇ ਅਨੁਸਾਰ ਇਸ ਕਿਸ਼ਤੀ ਦੇ ...

ਪੂਰੀ ਖ਼ਬਰ »

ਚੀਨ ਦਾ ਹਿੰਦ ਮਹਾਂਸਾਗਰ 'ਚ ਸੈਨਿਕ ਅੱਡਾ ਪੂਰੀ ਤਰ੍ਹਾਂ ਨਾਲ ਚਾਲੂ, ਸਮੁੰਦਰੀ ਲੜਾਕੂ ਜਹਾਜ਼ ਤਾਇਨਾਤ

ਨਵੀਂ ਦਿੱਲੀ, 18 ਅਗਸਤ (ਇੰਟਰਨੈੱਟ)-ਅਫਰੀਕਾ ਦੇ ਕਿਨਾਰੇ 'ਤੇ ਜਿਬੌਤੀ ਵਿਚ ਸਥਿਤ ਚੀਨੀ ਜਲ ਸੈਨਾ ਦਾ ਅੱਡਾ ਪੂਰੀ ਤਰ੍ਹਾਂ ਕੰਮ ਕਰਨ ਲੱਗ ਪਿਆ ਹੈ | ਐਨ. ਡੀ. ਟੀ. ਵੀ. ਵਲੋਂ ਹਾਸਲ ਕੀਤੀਆਂ ਗਈਆਂ ਤਸਵੀਰਾਂ ਬਿਆਨ ਕਰਦੀਆਂ ਹਨ ਕਿ ਹਿੰਦ ਮਹਾਂਸਾਗਰ ਖੇਤਰ ਵਿਚ ਚੀਨੀ ...

ਪੂਰੀ ਖ਼ਬਰ »

ਸਿੱਖ ਸਟੂਡੈਂਟਸ ਫੈੱਡਰੇਸ਼ਨ ਵਲੋਂ ਪਹਿਲਗਾਮ 'ਚ ਗੁਰਮਤਿ ਸਿਖਲਾਈ ਕੈਂਪ ਅੱਜ ਤੋਂ

ਪਹਿਲਗਾਮ, 18 ਅਗਸਤ (ਮਨਜੀਤ ਸਿੰਘ)-ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਵਲੋਂ 19 ਅਗਸਤ ਤੋਂ 21 ਅਗਸਤ ਤੱਕ ਲਗਾਏ ਜਾ ਰਹੇ ਗੁਰਮਤਿ ਟ੍ਰੇਨਿੰਗ ਕੈਂਪ 'ਚ ਹਿੱਸਾ ਲੈਣ ਲਈ ਦੇਸ਼ ਦੇ ਵੱਖ-ਵੱਖ ਕੋਨਿਆਂ ਤੋਂ ਵੱਡੀ ਗਿਣਤੀ 'ਚ ਨੌਜਵਾਨ ਸ੍ਰੀ ਗੁਰੂ ਸਿੰਘ ਸਭਾ ਪਹਿਲਗਾਮ ...

ਪੂਰੀ ਖ਼ਬਰ »

ਅਟਵਾਲ ਦੀ ਅਗਵਾਈ 'ਚ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਦੇ ਵਫ਼ਦ ਵਲੋਂ ਗਡਕਰੀ ਨਾਲ ਮੁਲਾਕਾਤ

ਨਵੀਂ ਦਿੱਲੀ, 18 ਅਗਸਤ (ਜਗਤਾਰ ਸਿੰਘ)-ਟੋਲ ਟੈਕਸ ਤੇ ਭਿ੍ਸ਼ਟਾਚਾਰ ਦੇ ਮੁੱਦਿਆਂ ਨੂੰ ਲੈ ਕੇ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਦੇ ਮੁਖੀ ਕੁਲਤਾਰਨ ਸਿੰਘ ਅਟਵਾਲ ਦੀ ਅਗਵਾਈ 'ਚ ਟਰਾਂਸਪੋਰਟ ਕਾਂਗਰਸ ਦੇ ਚੋਣਵੇਂ ਮੈਂਬਰਾਂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX