ਤਾਜਾ ਖ਼ਬਰਾਂ


ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਦਾ ਵਿਵਾਦਿਤ ਬਿਆਨ
. . .  5 minutes ago
ਅੰਮ੍ਰਿਤਸਰ, 30 ਨਵੰਬਰ-ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਵਿਵਾਦਿਤ ਬਿਆਨ ਦਿੱਤਾ ਹੈ। ਵਿਵਾਦਿਤ ਬਿਆਨ ਵਿਚ ਉਨ੍ਹਾਂ ਪੰਜਾਬੀਆਂ ਨੂੰ ਬੇਵਕੂਫ਼ ਕੌਮ ਕਹਿੰਦੇ ਹੋਏ ਕਿਹਾ ਕਿ ਪੰਜਾਬੀਆਂ ਤੋਂ ਵੱਡੀ ਬੇਵਕੂਫ਼ ਕੌਮ ਕੋਈ ਨਹੀਂ। ਮੁਫ਼ਤ ਬਿਜਲੀ ਨੇ ਕਿਸਾਨਾਂ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਤੀਜਾ ਇਕ ਦਿਨਾਂ ਮੈਚ ਰੱਦ, ਨਿਊਜ਼ੀਲੈਂਡ ਨੇ 1-0 ਨਾਲ ਜਿੱਤੀ ਲੜੀ
. . .  11 minutes ago
ਕ੍ਰਾਈਸਟਚਰਚ, 30 ਨਵੰਬਰ-ਮੀਂਹ ਕਾਰਨ ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਸਰਾ ਇਕ ਦਿਨਾਂ ਮੈਚ ਰੱਦ ਹੋ ਗਿਆ। ਇਸ ਦੇ ਨਾਲ ਹੀ ਨਿਊਜ਼ੀਲੈਂਡ ਨੇ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ 1-0 ਨਾਲ ਜਿੱਤ...
ਕ੍ਰਾਈਮ ਬ੍ਰਾਂਚ ਵਲੋਂ ਫ਼ਰਜ਼ੀ ਵੀਜ਼ਾ ਰੈਕੇਟ ਦਾ ਪਰਦਾਫ਼ਾਸ਼
. . .  43 minutes ago
ਨਵੀਂ ਦਿੱਲੀ, 30 ਨਵੰਬਰ- ਕ੍ਰਾਈਮ ਬ੍ਰਾਂਚ ਨੇ ਫ਼ਰਜ਼ੀ ਵੀਜ਼ਾ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ ਮਾਸਟਰਮਾਈਂਡ ਸਮੇਤ 8 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਵੱਖ-ਵੱਖ ਦੇਸ਼ਾਂ ਦੇ ਲਗਭਗ 300...
ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਕੋਰ ਕਮੇਟੀ ਦਾ ਐਲਾਨ
. . .  42 minutes ago
ਚੰਡੀਗੜ੍ਹ, 30 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਕੋਰ ਕਮੇਟੀ ਦਾ ਐਲਾਨ ਕੀਤਾ ਹੈ। ਸੁਖਬੀਰ ਸਿੰਘ ਬਾਦਲ ਦੇ ਐਲਾਨ ਮੁਤਾਬਿਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਾਰਟੀ ਦੇ ਮੁੱਖ ਸਰਪ੍ਰਸਤ...
ਬਿਲਕਿਸ ਬਾਨੋ ਵਲੋਂ 11 ਦੋਸ਼ੀਆਂ ਦੀ ਰਿਹਾਈ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ 'ਚ ਪਹੁੰਚ
. . .  about 1 hour ago
ਨਵੀਂ ਦਿੱਲੀ, 30 ਨਵੰਬਰ -ਬਿਲਕਿਸ ਬਾਨੋ ਨੇ 2002 ਦੇ ਗੁਜਰਾਤ ਦੰਗਿਆਂ ਵਿਚ ਉਸ ਨਾਲ ਸਮੂਹਿਕ ਜਬਰ ਜਨਾਹ ਦੇ ਦੋਸ਼ੀ 11 ਵਿਅਕਤੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿਚ ਪਹੁੰਚ...
ਕੇਰਲ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਦੇ ਅਹੁਦੇ ਤੋਂ ਹਟਾਉਣ ਵਾਲਾ ਬਿੱਲ ਵਿਧਾਨ ਸਭਾ ਸੈਸ਼ਨ 'ਚ ਪੇਸ਼ ਕਰਨ ਦਾ ਫ਼ੈਸਲਾ
. . .  3 minutes ago
ਤਿਰੂਵਨੰਤਪੁਰਮ, 30 ਨਵੰਬਰ-ਕੇਰਲ ਕੈਬਨਿਟ ਨੇ ਵਿਧਾਨ ਸਭਾ ਸੈਸ਼ਨ ਵਿਚ ਇਕ ਬਿੱਲ ਪੇਸ਼ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਵਿਚ ਰਾਜ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਸਿੱਖਿਆ ਦੇ ਖੇਤਰ ਦੇ ਮਾਹਿਰ ਹੋਣਗੇ। ਇਸ ਨਾਲ ਰਾਜਪਾਲ ਨੂੰ ਚਾਂਸਲਰ...
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਸੁਪਰੀਮ ਕੋਰਟ 'ਚ ਡੀ.ਐਮ.ਕੇ. ਦੀ ਪਟੀਸ਼ਨ
. . .  about 1 hour ago
ਨਵੀਂ ਦਿੱਲੀ, 30 ਨਵੰਬਰ-ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਸੁਪਰੀਮ ਕੋਰਟ ਵਿਚ ਪਟੀਸ਼ਨ 'ਚ ਡੀ.ਐਮ.ਕੇ. ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ 2019 ਦਾ ਨਾਗਰਿਕਤਾ ਸੋਧ ਕਾਨੂੰਨ "ਮਨਮਾਨੀ" ਹੈ ਕਿਉਂਕਿ ਇਹ ਭਾਰਤ ਵਿਚ ਰਹਿ ਰਹੇ ਸ਼੍ਰੀਲੰਕਾਈ ਤਾਮਿਲਾਂ ਨੂੰ ਸ਼ਰਨਾਰਥੀ ਮੰਨਦੇ ਹੋਏ ਸਿਰਫ਼...
ਕਾਂਗਰਸ ਅਣਉਚਿਤ ਸ਼ਬਦਾਂ ਦੀ ਵਰਤੋਂ ਕਰ ਰਹੀ ਹੈ-ਖੜਗੇ ਦੇ ਬਿਆਨ 'ਤੇ ਰਾਜਨਾਥ ਸਿੰਘ
. . .  about 1 hour ago
ਅਹਿਮਦਾਬਾਦ, 30 ਨਵੰਬਰ-ਗੁਜਰਾਤ ਚੋਣਾਂ ਦੇ ਪ੍ਰਚਾਰ ਦੌਰਾਨ ਭਾਜਪਾ ਆਗੂ ਅਤੇ ਰੱਖਿਆ ਮੰਤਰੀ ਰਾਜੰਨਾਥ ਸਿੰਘ ਨੇ ਅਹਿਮਦਾਬਾਦ ਵਿਖੇ ਕਿਹਾ ਕਿ ਕਾਂਗਰਸ ਅਣਉਚਿਤ ਸ਼ਬਦਾਂ ਦੀ ਵਰਤੋਂ ਕਰ ਰਹੀ ਹੈ। ਅਣਉਚਿਤ ਸ਼ਬਦਾਂ ਦੀ ਵਰਤੋਂ ਕਰਨਾ ਸਿਹਤਮੰਦ ਰਾਜਨੀਤੀ ਦੀ ਨਿਸ਼ਾਨੀ ਨਹੀਂ ਹੈ। ਕਾਂਗਰਸ...
ਵਿਸ਼ਵ ਸਿੱਖ ਕਾਨਫ਼ਰੰਸ 3 ਤੋਂ 5 ਦਸੰਬਰ ਤੱਕ
. . .  about 1 hour ago
ਅੰਮ੍ਰਿਤਸਰ, 30 ਨਵੰਬਰ ( ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ 3 ਤੋਂ 5 ਦਸੰਬਰ ਤੱਕ ਤਿੰਨ ਦਿਨਾਂ ਵਿਸ਼ਵ ਸਿੱਖ ਕਾਨਫ਼ਰੰਸ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਅੱਜ ਇਥੇ ਜਾਣਕਾਰੀ ਦਿੰਦਿਆਂ ਚੀਫ਼ ਖ਼ਾਲਸਾ ਦੀਵਾਨ...
ਕਸ਼ਮੀਰੀ ਪੰਡਤਾਂ ਵਲੋਂ 'ਕਸ਼ਮੀਰ ਫਾਈਲਜ਼' ਸੰਬੰਧੀ ਨਦਾਵ ਲੈਪਿਡ ਦੀ ਟਿੱਪਣੀ ਦੀ ਨਿੰਦਾ
. . .  about 1 hour ago
ਜੰਮੂ, 30 ਨਵੰਬਰ-ਜੰਮੂ ਵਿਚ ਕਸ਼ਮੀਰੀ ਪੰਡਤਾਂ ਨੇ 'ਕਸ਼ਮੀਰ ਫਾਈਲਜ਼' ਸੰਬੰਧੀ ਅੰਤਰਰਾਸ਼ਟਰੀ ਫ਼ਿਲਮ ਮੇਲੇ ਦੇ ਜਿਊਰੀ ਮੁਖੀ ਨਦਾਵ ਲੈਪਿਡ ਦੀ ਟਿੱਪਣੀ ਦੀ ਨਿੰਦਾ ਕੀਤੀ ਕੀਤੀ ਹੈ।ਕਸ਼ਮੀਰੀ ਪੰਡਤਾਂ ਦਾ...
ਤਰਨਤਾਰਨ ’ਚ ਐਨ.ਆਈ.ਏ.ਦੀ ਕਾਰਵਾਈ ਤੋਂ ਖਫ਼ਾ ਸੁਨਾਮ ਦੇ ਵਕੀਲਾਂ ਨੇ ਕੰਮਕਾਜ ਕੀਤਾ ਠੱਪ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 30 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬਾਰ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਨੇ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਤਰਲੋਕ ਸਿੰਘ ਭੰਗੂ ਦੀ ਅਗਵਾਈ ਵਿਚ ਐਨ.ਆਈ.ਏ.ਵਲੋਂ ਤਰਨਤਾਰਨ ਦੇ ਵਕੀਲ ਦੇ ਘਰ ਕੀਤੀ ਗਈ ਛਾਪੇਮਾਰੀ ਦੀ ਕਾਰਵਾਈ ਦੇ ਵਿਰੋਧ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:ਮੀਂਹ ਕਾਰਨ ਰੁਕੀ ਖੇਡ, 18 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ ਦਾ ਸਕੋਰ 104/1
. . .  about 1 hour ago
ਫਰਾਂਸ ਦੀ ਸਟੈਫਨੀ ਫਰਾਪਾਰਟ ਬਣੇਗੀ ਫੀਫਾ ਪੁਰਸ਼ ਵਿਸ਼ਵ ਕੱਪ ਦੀ ਪਹਿਲੀ ਮਹਿਲਾ ਰੈਫਰੀ
. . .  about 2 hours ago
ਅਲ ਖੋਰ (ਕਤਰ), 30 ਨਵੰਬਰ -ਇਤਿਹਾਸ ਰਚਿਆ ਜਾਵੇਗਾ ਜਦੋਂ ਕੋਸਟਾ ਰੀਕਾ 1 ਦਸੰਬਰ ਨੂੰ ਅਲ ਬੈਤ ਸਟੇਡੀਅਮ ਵਿਚ ਜਰਮਨੀ ਦਾ ਸਾਹਮਣਾ ਕਰੇਗਾ। ਫਰਾਂਸ ਦੀ ਸਟੈਫਨੀ ਫਰੈਪਾਰਟ ਫੀਫਾ ਵਿਸ਼ਵ ਕੱਪ ਦੇ ਇਤਿਹਾਸ ਵਿਚ ਮੈਚ ਰੈਫਰੀ ਕਰਨ ਵਾਲੀ...
ਭਾਰਤੀ ਹੱਥ ਕਰਨਗੇ ਵਿਸ਼ਵ ਪੱਧਰੀ ਰੇਲ ਗੱਡੀਆਂ ਦਾ ਡਿਜ਼ਾਈਨ ਅਤੇ ਨਿਰਮਾਣ-ਅਸ਼ਵਿਨੀ ਵੈਸ਼ਨਵ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਦਾ ਕਹਿਣਾ ਹੈ ਕਿ ਵਿਸ਼ਵ ਪੱਧਰੀ ਰੇਲਾਂ ਦਾ ਮਤਲਬ ਹੈ ਕਿ ਤੁਹਾਨੂੰ ਜਾਪਾਨ, ਜਰਮਨੀ ਅਤੇ ਫਰਾਂਸ ਜਾਣਾ ਪਵੇਗਾ। ਪ੍ਰਧਾਨ ਮੰਤਰੀ ਨੇ ਬਹੁਤ ਸਪੱਸ਼ਟ ਨਿਰਦੇਸ਼ ਦਿੱਤੇ ਕਿ ਭਾਰਤੀ ਦਿਮਾਗ ਵਿਸ਼ਵ ਪੱਧਰੀ ਰੇਲ ਗੱਡੀਆਂ ਨੂੰ...
ਧੁੰਦ ਕਾਰਨ ਵਾਪਰੇ ਹਾਦਸੇ ’ਚ ਇਕ ਨੌਜਵਾਨ ਦੀ ਮੌਤ, ਤਿੰਨ ਜ਼ਖ਼ਮੀ
. . .  about 2 hours ago
ਕੁੱਲਗੜ੍ਹੀ, 30 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਨੇੜੇ ਸੰਘਣੀ ਧੁੰਦ ਕਾਰਨ ਇਕ ਸਵਿਫ਼ਟ ਕਾਰ ਅਤੇ ਟਰਾਲੇ ਦੇ ਹਾਦਸਾਗ੍ਰਸਤ ਹੋ ਜਾਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਉਸ ਦੇ...
ਸ਼ਹੀਦ ਅਕਾਲੀ ਫੂਲਾ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਤਾਰ ਮਾਰਚ ਕੱਢਿਆ
. . .  about 3 hours ago
ਲਹਿਰਾਗਾਗਾ, 30 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ ਅਕਾਲੀ ਫੂਲਾ ਸਿੰਘ ਜੀ ਦੇ 200 ਸਾਲਾਂ...
ਲੁਧਿਆਣਾ 'ਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਦੁਕਾਨਦਾਰ ਤੋਂ ਦੋ ਲੱਖ ਦੀ ਨਕਦੀ ਲੁੱਟ ਕੇ ਫ਼ਰਾਰ
. . .  about 3 hours ago
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਮੋਬਾਈਲ ਅਤੇ ਮਨੀ ਤਬਦੀਲ ਦਾ ਕਾਰੋਬਾਰ ਕਰਨ ਵਾਲੇ ਇਕ ਦੁਕਾਨਦਾਰ ਤੋਂ ਦੋ ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਸੇਖੇਵਾਲ ਰੋਡ ਸਥਿਤ...
ਦਿੱਲੀ 'ਚ ਸਾਡੀ ਆਵਾਸ ਯੋਜਨਾ ਤੋਂ ਲਗਭਗ 10 ਲੱਖ ਲੋਕਾਂ ਨੂੰ ਹੋਵੇਗਾ ਲਾਭ -ਹਰਦੀਪ ਪੁਰੀ
. . .  about 1 hour ago
ਨਵੀਂ ਦਿੱਲੀ, 30 ਨਵੰਬਰ- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਕਹਿਣਾ ਹੈ ਕਿ ਬਿਨਾਂ ਘਰ ਵਾਲਿਆਂ ਲਈ 10 ਲੱਖ ਲਾਭਪਾਤਰੀ ਹੋਣਗੇ। ਅਣਅਧਿਕਾਰਤ ਕਾਲੋਨੀਆਂ ਨੂੰ ਨਿਯਮਤ ਕਰਨ ਲਈ ਪ੍ਰਧਾਨ ਮੰਤਰੀ ਉਦੈ ਨੇ ਲਗਭਗ 50,000 ਲੋਕਾਂ ਨੂੰ ਲਾਭ ਪਹੁੰਚਾਇਆ ਹੈ। 2 ਕਰੋੜ...
ਸਰਹੱਦ 'ਤੇ ਘੁਸਪੈਠ ਦੀਆਂ ਸੱਤ ਕੋਸ਼ਿਸ਼ਾਂ ਨੂੰ ਬੀ.ਐਸ.ਐਫ. ਨੇ ਕੀਤਾ ਨਾਕਾਮ-ਡੀ.ਜੀ., ਬੀ.ਐਸ.ਐਫ.
. . .  about 2 hours ago
ਸ੍ਰੀਨਗਰ, 30 ਨਵੰਬਰ-ਬੀ.ਐਸ.ਐਫ. ਦੇ ਆਈ.ਜੀ. ਡੀ.ਕੇ. ਬੂਰਾ ਨੇ ਕਿਹਾ ਕਿ ਬੀ.ਐਸ.ਐਫ. ਨੇ ਗੁਆਂਢੀ ਖੇਤਰਾਂ ਦੇ ਕਈ ਯਤਨਾਂ ਦੇ ਬਾਵਜੂਦ ਚੰਗੀ ਤਰ੍ਹਾਂ ਕੰਮ ਕੀਤਾ ਹੈ ਤੇ ਸਰਹੱਦਾਂ ਨੂੰ ਘਟਨਾਵਾਂ ਤੋਂ ਮੁਕਤ ਰੱਖਿਆ...
2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ 'ਚ ਹੋਏ ਦਾਖਲ
. . .  about 3 hours ago
ਸਿਓਲ, 30 ਨਵੰਬਰ-ਜੁਆਇੰਟ ਚੀਫ਼ ਆਫ਼ ਸਟਾਫ ਦੇ ਹਵਾਲੇ ਨਾਲ ਯੋਨਹਾਪ ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ 2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ ਵਿਚ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ ਜਿੱਤਣ ਲਈ ਦਿੱਤਾ 220 ਦੌੜਾਂ ਦਾ ਟੀਚਾ
. . .  about 3 hours ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜੇ ਤੇ ਆਖ਼ਰੀ ਇਕ ਦਿਨਾਂ ਮੈਚ 'ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਭਾਰਤ ਦੀ ਪੂਰੀ ਟੀਮ 219 ਦੌੜਾਂ ਬਣਾ ਕੇ ਆਊਟ ਹੋ ਗਈ ਤੇ ਨਿਊਜ਼ੀਲੈਂਡ ਨੂੰ ਜਿੱਤਣ ਲਈ 220 ਦੌੜਾਂ ਦਾ ਟੀਚਾ ਦਿੱਤਾ। ਭਾਰਤ ਵਲੋਂ...
ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਕੀਤਾ ਅਭਿਆਸ ਸੁਦਰਸ਼ਨ ਪ੍ਰਹਾਰ
. . .  about 4 hours ago
ਨਵੀਂ ਦਿੱਲੀ, 30 ਨਵੰਬਰ-ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਅਭਿਆਸ ਸੁਦਰਸ਼ਨ ਪ੍ਰਹਾਰ ਕੀਤਾ। ਭਾਰਤੀ ਫ਼ੌਜਜ ਦੇ ਅਧਿਕਾਰੀ ਅਨੁਸਾਰ ਇਹ ਅਭਿਆਸ ਬਲ ਗੁਣਕ ਦੇ ਏਕੀਕਰਣ ਅਤੇ ਨਵੀਂ ਲੜਾਈ ਤਕਨੀਕਾਂ ਅਤੇ ਪ੍ਰਕਿਰਿਆਵਾਂ ਦਾ ਅਭਿਆਸ ਕਰ ਕੇ ਲੜਾਈ ਸ਼ਕਤੀ ਦੇ ਸਹਿਯੋਗੀ...
ਕਰਨਾਟਕ:ਡਾਕਟਰਾਂ ਨੇ ਮਰੀਜ਼ ਦੇ ਸਰੀਰ 'ਚੋਂ ਕੱਢੇ 181 ਸਿੱਕੇ
. . .  about 1 hour ago
ਬਾਗਲਕੋਟ, 30 ਨਵੰਬਰ-ਕਰਨਾਟਕ ਦੇ ਬਾਗਲਕੋਟ ਦੇ ਹਨਗਲ ਸ਼੍ਰੀ ਕੁਮਾਰੇਸ਼ਵਰ ਹਸਪਤਾਲ ਅਤੇ ਖੋਜ ਕੇਂਦਰ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਕ ਮਰੀਜ਼ ਦੇ ਸਰੀਰ 'ਚੋਂ ਆਪ੍ਰੇਸ਼ਨ ਕਰ ਕੇ 187 ਸਿੱਕੇ ਕੱਢੇ ਹਨ ਜੋ ਉਲਟੀਆਂ ਅਤੇ ਪੇਟ ਵਿਚ ਬੇਅਰਾਮੀ...
ਦਿੱਲੀ 'ਚ ਹਵਾਦੀ ਦੀ ਗੁਣਵੱਤਾ ਅੱਜ ਵੀ ਬਹੁਤ ਮਾੜੀ ਸ਼੍ਰੇਣੀ 'ਚ ਦਰਜ
. . .  about 4 hours ago
ਨਵੀਂ ਦਿੱਲੀ, 30 ਨਵੰਬਰ-ਦਿੱਲੀ ਵਿਚ ਸਰਦੀਆਂ ਦੀ ਸ਼ੁਰੂਆਤ ਅਤੇ ਹਵਾ ਦੀ ਵਿਗੜਦੀ ਹੋਈ ਗੁਣਵੱਤਾ ਨੇ ਰਾਸ਼ਟਰੀ ਰਾਜਧਾਨੀ ਨੂੰ ਅੱਜ ਸਵੇਰੇ ਧੁੰਦ ਦੀ ਇਕ ਪਰਤ ਵਿਚ ਢੱਕ ਲਿਆ ਗਿਆ ਹੈ। ਰਾਸ਼ਟਰੀ ਰਾਜਧਾਨੀ...
ਭਾਰਤ ਨੇ ਜੈਵਿਕ ਗੈਰ-ਬਾਸਮਤੀ ਚੌਲਾਂ 'ਤੇ ਹਟਾਈ ਨਿਰਯਾਤ ਪਾਬੰਦੀ
. . .  about 5 hours ago
ਨਵੀਂ ਦਿੱਲੀ, 30 ਨਵੰਬਰ -ਭਾਰਤ ਨੇ ਟੁੱਟੇ ਹੋਏ ਚੌਲਾਂ ਸਮੇਤ ਜੈਵਿਕ ਗੈਰ-ਬਾਸਮਤੀ ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਹਟਾਉਣ ਦਾ ਫ਼ੈਸਲਾ ਕੀਤਾ ਹੈ, ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ ਦੁਆਰਾ ਇਕ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ। ਸਤੰਬਰ ਦੇ ਸ਼ੁਰੂ ਵਿਚ, ਭਾਰਤ ਨੇ ਟੁੱਟੇ ਹੋਏ ਚੌਲਾਂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। ਫਰਾਂਸਿਸੋ ਚੇਫਰ

ਪੰਜਾਬ / ਜਨਰਲ

ਆਈ.ਏ.ਐਸ. ਅਧਿਕਾਰੀ ਸੰਜੇ ਪੋਪਲੀ ਤੇ ਉਸ ਦੇ ਸਾਥੀ ਸੰਦੀਪ ਖ਼ਿਲਾਫ਼ ਚਾਰਜਸ਼ੀਟ ਦਾਖ਼ਲ

ਐੱਸ. ਏ. ਐੱਸ. ਨਗਰ, 18 ਅਗਸਤ (ਜਸਬੀਰ ਸਿੰਘ ਜੱਸੀ)-ਵਿਜੀਲੈਂਸ ਬਿਊਰੋ ਵਲੋਂ ਆਈ. ਏ. ਐਸ. ਅਧਿਕਾਰੀ ਸੰਜੇ ਪੋਪਲੀ ਅਤੇ ਉਸ ਦੇ ਸਾਥੀ ਸੰਦੀਪ ਵਤਸ ਅਸਿਸਟੈਂਟ ਸੈਕਟਰੀ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਨੂੰ ਨਵਾਂਸ਼ਹਿਰ ਵਿਖੇ ਸੀਵਰੇਜ ਪਾਈਪ ਲਾਈਨ ਪਾਉਣ ਦੇ ...

ਪੂਰੀ ਖ਼ਬਰ »

ਨੈਸ਼ਨਲ ਮੈਡੀਕਲ ਕਮਿਸ਼ਨ ਦੇ ਨਿਯਮਾਂ ਨੂੰ ਹਰੇਕ ਮੈਡੀਕਲ ਕਾਲਜ/ਇੰਸਟੀਚਿਊਟ ਵਲੋਂ ਲਾਗੂ ਕੀਤਾ ਜਾਵੇਗਾ-ਡਾ. ਪਰੂਥੀ

ਚੰਡੀਗੜ੍ਹ, 18 ਅਗਸਤ (ਅਜੀਤ ਬਿਊਰੋ)- ਨੈਸ਼ਨਲ ਮੈਡੀਕਲ ਕਮਿਸ਼ਨ ਨਵੀਂ ਦਿੱਲੀ ਵਲੋਂ ਜਾਰੀ ਨੋਟੀਫਿਕੇਸ਼ਨਾਂ ਅਤੇ ਨਿਯਮਾਂ ਨੂੰ ਸੂਬੇ ਦੇ ਹਰੇਕ ਮੈਡੀਕਲ ਕਾਲਜ/ ਇੰਸਟੀਚਿਊਟ ਵਲੋਂ ਲਾਗੂ ਕੀਤਾ ਜਾਵੇਗਾ | ਇਸ ਗੱਲ ਦਾ ਪ੍ਰਗਟਾਵਾ ਪੰਜਾਬ ਮੈਡੀਕਲ ਕੌਂਸਲ ਦੇ ਪ੍ਰਧਾਨ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਆਉਂਦੀਆਂ 5 ਸੜਕਾਂ ਨੂੰ ਚੌੜਾ ਕਰਨ ਦੇ ਹੁਕਮ

ਚੰਡੀਗੜ੍ਹ, 18 ਅਗਸਤ (ਅਜੀਤ ਬਿਊਰੋ)-ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾਂਜਲੀ ਭੇਟ ਕਰਨ ਦੇ ਨਿਮਾਣੇ ਜਿਹੇ ਉਪਰਾਲੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਸ ਸਾਲ ਸ਼ਹੀਦੀ ਸਭਾ ਤੋਂ ਪਹਿਲਾਂ ...

ਪੂਰੀ ਖ਼ਬਰ »

ਰੂਪਨਗਰ ਦੇ ਇਕ ਮੁਹੱਲਾ ਕਲੀਨਿਕ ਦੇ ਡਾਕਟਰ ਵਲੋਂ ਅਸਤੀਫ਼ਾ

ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਰੂਪਨਗਰ ਸ਼ਹਿਰ ਦੀ ਮਲਹੋਤਰਾ ਕਲੋਨੀ ਨੇੜੇ 15 ਅਗਸਤ ਨੂੰ ਖੁੱਲਿ੍ਹਆ ਆਮ ਆਦਮੀ ਕਲੀਨਿਕ ਅੱਜ ਤੀਜੇ ਹੀ ਦਿਨ ਉਸ ਵੇਲੇ ਚਰਚਾ ਦਾ ਵਿਸ਼ਾ ਬਣ ਗਿਆ ਜਿੱਥੇ ਤਾਇਨਾਤ ਐਮ. ਬੀ. ਬੀ. ਐਸ. ਡਾਕਟਰ ਕੁਝ ਮਰੀਜ਼ਾਂ ਦੀ ਜਾਂਚ ਕਰਕੇ ਅਚਾਨਕ ...

ਪੂਰੀ ਖ਼ਬਰ »

ਸਿੱਖ ਵਿਰੋਧੀ ਤਾਕਤਾਂ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ ਨੂੰ ਢਾਹ ਲਾਉਣ ਦੀ ਤਾਕ 'ਚ-ਧਾਮੀ

ਫ਼ਤਹਿਗੜ੍ਹ ਸਾਹਿਬ, 18 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਕਮੇਟੀ ਵਲੋਂ ਮੋਰਚਾ ਗੁਰੂ ਕਾ ਬਾਗ ਤੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ 100 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸੈਮੀਨਾਰ ਸਮਾਗਮਾਂ ਸਦਕਾ ਨੌਜਵਾਨ ਪੀੜ੍ਹੀ ਆਪਣੇ ਅਮੀਰ ਤੇ ...

ਪੂਰੀ ਖ਼ਬਰ »

ਪਸ਼ੂਆਂ 'ਚ ਲੰਪੀ ਸਕਿਨ ਬਿਮਾਰੀ ਸੰਬੰਧੀ ਦਾਇਰ ਪਟੀਸ਼ਨ ਦਾ ਨਿਪਟਾਰਾ

ਚੰਡੀਗੜ੍ਹ, 18 ਅਗਸਤ (ਤਰੁਣ ਭਜਨੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਸ਼ੂਆਂ ਵਿਚ ਲੰਪੀ ਸਕਿਨ ਦੀ ਬਿਮਾਰੀ ਸੰਬੰਧੀ ਜਨਤਕ ਪਟੀਸ਼ਨ ਦਾਇਰ ਕੀਤੀ ਗਈ ਹੈ | ਸੀਨੀਅਰ ਐਡਵੋਕੇਟ ਐੱਚ.ਸੀ ਅਰੋੜਾ ਵਲੋਂ ਦਾਇਰ ਪਟੀਸ਼ਨ ਵਿਚ ਖਦਸ਼ਾ ਜ਼ਾਹਿਰ ਕੀਤਾ ਗਿਆ ਹੈ ਕਿ ਇਹ ਬਿਮਾਰੀ ...

ਪੂਰੀ ਖ਼ਬਰ »

ਪਨਸਪ ਦੀ ਤਿੰਨ ਕਰੋੜ ਦੀ ਕਣਕ ਗ਼ਾਇਬ, ਇੰਚਾਰਜ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 18 ਅਗਸਤ (ਮਨਦੀਪ ਸਿੰਘ ਖਰੌੜ)-ਪਨਸਪ ਮਹਿਕਮੇ ਦੀਆਂ ਕਣਕ ਦੀਆਂ ਹਜ਼ਾਰਾਂ ਬੋਰੀਆਂ ਦੇਵੀਗੜ੍ਹ ਤੇ ਚੀਕਾ ਰੋਡ 'ਤੇ ਬਣੇ ਦੋ ਗੁਦਾਮਾਂ 'ਚੋਂ ਗ਼ਾਇਬ ਹੋਣ ਅਤੇ ਤਿੰਨ ਕਰੋੜ ਦੇ ਕਰੀਬ ਘਪਲਾ ਸਾਹਮਣੇ ਆਉਣ ਦੇ ਮਾਮਲੇ 'ਚ ਥਾਣਾ ਸਦਰ ਦੀ ਪੁਲਿਸ ਨੇ ਪਨਸਪ ਪਟਿਆਲਾ ...

ਪੂਰੀ ਖ਼ਬਰ »

ਮਹਿਲਾ ਕਮਿਸ਼ਨ ਨੇ ਵਿਧਾਇਕ ਪਠਾਣਮਾਜਰਾ ਮਾਮਲੇ ਦੀ ਮੰਗੀ ਰਿਪੋਰਟ

ਚੰਡੀਗੜ੍ਹ, 18 ਅਗਸਤ (ਤਰੁਣ ਭਜਨੀ)-ਸਨੌਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਲਗਾਤਾਰ ਵਿਵਾਦਾਂ ਵਿਚ ਘਿਰਦੇ ਜਾ ਰਹੇ ਹਨ। ਹੁਣ ਪੰਜਾਬ ਮਹਿਲਾ ਕਮਿਸ਼ਨ ਵਲੋਂ ਐਸ.ਐਸ.ਪੀ. ਮੁਹਾਲੀ ਨੂੰ ਇਸ ਮਾਮਲੇ ਵਿਚ ਰਿਪੋਰਟ ਦੇਣ ਲਈ ਕਿਹਾ ...

ਪੂਰੀ ਖ਼ਬਰ »

ਬੈਂਸ ਵਲੋਂ ਸਰਕਾਰੀ ਸਕੂਲਾਂ ਦੀ ਚਾਰਦੀਵਾਰੀ ਦਰੁਸਤ ਕਰਨ ਦੇ ਹੁਕਮ

ਚੰਡੀਗੜ੍ਹ, 18 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵਲੋਂ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚਾਲੂ ਵਿੱਤੀ ਵਰੇ੍ਹ ਦੌਰਾਨ ਸਰਕਾਰੀ ਸਕੂਲਾਂ ਦੀ ਚਾਰਦੀਵਾਰੀ ਨੂੰ ਦਰੁਸਤ ਕਰਨ ਦੇ ਹੁਕਮ ਦਿੱਤੇ ਹਨ | ਅੱਜ ...

ਪੂਰੀ ਖ਼ਬਰ »

ਲੁਧਿਆਣਾ 'ਚ ਤਿੰਨ ਮਹੀਨੇ ਦਾ ਬੱਚਾ ਅਗਵਾ

ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਹੀਦ ਭਗਤ ਸਿੰਘ ਨਗਰ 'ਚ ਅੱਜ ਦਿਨ-ਦਿਹਾੜੇ ਤਿੰਨ ਮੋਟਰਸਾਈਕਲ ਸਵਾਰ ਨੌਜਵਾਨ ਇਕ ਤਿੰਨ ਮਹੀਨੇ ਦੇ ਬੱਚੇ ਨੂੰ ਅਗਵਾ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਘਟਨਾ ਅੱਜ ਦੁਪਹਿਰ ਬਾਅਦ ਉਸ ਵਕਤ ਵਾਪਰੀ, ਜਦੋਂ ...

ਪੂਰੀ ਖ਼ਬਰ »

ਖ਼ਰਚਿਆਂ ਦੀ ਭਰਪਾਈ ਕਰਾਉਣ ਲਈ ਰੈਗੂਲੇਟਰੀ ਕਮਿਸ਼ਨ ਦੀ ਸ਼ਰਨ 'ਚ ਪੁੱਜਾ ਪਾਵਰਕਾਮ

ਜਲੰਧਰ, 18 ਅਗਸਤ (ਸ਼ਿਵ ਸ਼ਰਮਾ)-ਪਿਛਲੇ ਸਾਲ ਦੇ ਕਈ ਖਰਚਿਆਂ ਦੀ ਭਰਪਾਈ ਕਰਨ ਲਈ ਪਾਵਰਕਾਮ ਨੂੰ ਇਕ ਵਾਰ ਫਿਰ ਪੰਜਾਬ ਬਿਜਲੀ ਰੈਗੂਲੇਟਰੀ ਕਮਿਸ਼ਨ ਦੀ ਸ਼ਰਨ ਵਿਚ ਜਾਣਾ ਪਿਆ ਹੈ | ਪਾਵਰਕਾਮ ਨੇ ਕਮਿਸ਼ਨ ਕੋਲ ਸਾਲ 2022-23 ਦੇ ਐਲਾਨੇ ਗਏ ਬਿਜਲੀ ਟੈਰਿਫ਼ 'ਤੇ ਮੁੜ ਵਿਚਾਰ ਕਰਨ ...

ਪੂਰੀ ਖ਼ਬਰ »

ਟਾਰਗੈਟ ਕਿਲਿੰਗ ਮਾਮਲੇ 'ਚ ਗਿ੍ਫ਼ਤਾਰ 4 ਮੁਲਜ਼ਮ 5 ਦਿਨਾ ਪੁਲਿਸ ਰਿਮਾਂਡ 'ਤੇ

ਐੱਸ. ਏ. ਐੱਸ. ਨਗਰ, 18 ਅਗਸਤ (ਜਸਬੀਰ ਸਿੰਘ ਜੱਸੀ)-ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ ਅਤੇ ਪੰਜਾਬ ਦੇ ਵੱਖ-ਵੱਖ ਇਲਾਕੇ ਵਿਚ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਤੋਂ ਪਹਿਲਾਂ ਗਿ੍ਫ਼ਤਾਰ ਕੈਨੇਡਾ-ਆਧਾਰਤ ਗੈਂਗਸਟਰ ਗਰੁੱਪ ਦੇ ...

ਪੂਰੀ ਖ਼ਬਰ »

ਟਰਾਂਸਫਾਰਮਰ ਤੇ ਬਿਜਲੀ ਚੋਰੀ ਕਾਰਨ ਮਹਿਕਮੇ ਨੂੰ ਹਰ ਸਾਲ ਹੋ ਰਿਹੈ ਕਰੋੜਾਂ ਦਾ ਨੁਕਸਾਨ-ਬਾਜਵਾ

ਜਲੰਧਰ, 18 ਅਗਸਤ (ਜਸਪਾਲ ਸਿੰਘ)-ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਬਿਜਲੀ ਟਰਾਂਸਫਾਰਮਰਾਂ ਦੀ ਹੋ ਰਹੀ ਚੋਰੀ ਦਾ ਮਾਮਲਾ ਉਠਾਉਂਦੇ ਹੋਏ ਕਿਹਾ ਹੈ ਕਿ ਪਹਿਲਾਂ ਹੀ 18 ਹਜ਼ਾਰ ...

ਪੂਰੀ ਖ਼ਬਰ »

ਪੰਜਾਬ ਦੀਆਂ ਜੇਲ੍ਹਾਂ 'ਚ ਬੰਦ ਕੈਦੀਆਂ ਲਈ ਜਲਦ ਖੋਲੇ੍ਹ ਜਾਣਗੇ ਕਲਾਸਰੂਮ-ਬੈਂਸ

ਚੰਡੀਗੜ੍ਹ, 18 ਅਗਸਤ (ਅਜੀਤ ਬਿਊਰੋ)- ਪੰਜਾਬ ਰਾਜ ਦੀਆਂ ਜੇਲ੍ਹਾਂ ਵਿਚ ਬੰਦ ਕੈਦੀਆਂ ਵਿਚ ਪੜ੍ਹਨ ਦੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਕੇ ਉਨ੍ਹਾਂ ਨੂੰ ਮੁੱਖ ਧਾਰਾ 'ਚ ਲਿਆਉਣ ਦੇ ਮਕਸਦ ਨਾਲ ਜੇਲ੍ਹ ਵਿਭਾਗ ਵਲੋਂ ਕੈਦੀਆਂ ਨੂੰ ਵਿੱਦਿਅਕ ਮਾਹੌਲ ਮੁਹੱਈਆ ਕਰਾਉਣ ਲਈ ...

ਪੂਰੀ ਖ਼ਬਰ »

ਸਾਨੂੰ ਸਭ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ -ਬਾਬਾ ਸੁਖਦੇਵ ਸਿੰਘ ਬੇਦੀ

ਟਾਂਡਾ ਉੜਮੁੜ, 18 ਅਗਸਤ (ਕੁਲਬੀਰ ਸਿੰਘ ਗੁਰਾਇਆ)-ਸ੍ਰੀ ਗੁਰੂ ਨਾਨਕ ਦੇਵ ਜੀ ਨੇ ਪੂਰੇ ਵਿਸ਼ਵ 'ਤੇ ਲੋਕਾਂ ਨੂੰ ਜਾਤ-ਪਾਤ ਅਤੇ ਮਜ਼ਹਬ ਤੋਂ ਉਪਰ ਉੱਠ ਕੇ ਸ਼ਾਂਤੀ ਤੇ ਆਪਸੀ ਭਾਈਚਾਰਾ ਬਣਾਈ ਰੱਖਣ ਦਾ ਸੰਦੇਸ਼ ਦਿੱਤਾ ਸੀ, ਇਹੀ ਸੰਦੇਸ਼ ਸੰਸਾਰ 'ਚ ਦੂਜੇ ਧਰਮਾਂ ਦੇ ...

ਪੂਰੀ ਖ਼ਬਰ »

ਹਮੀ ਨੂੰ ਵਾਅਦਾ ਮੁਆਫ਼ ਗਵਾਹ ਬਣਾਉਣ ਲਈ ਅਰਜ਼ੀ ਦਾਇਰ

ਐੱਸ. ਏ. ਐੱਸ. ਨਗਰ, 18 ਅਗਸਤ (ਜਸਬੀਰ ਸਿੰਘ ਜੱਸੀ)-ਖੈਰ ਦੇ ਦਰੱਖ਼ਤਾਂ ਦੀ ਕਟਾਈ ਲਈ ਰਿਸ਼ਵਤ ਲੈਣ, ਬਦਲੀਆਂ ਕਰਨ ਬਦਲੇ ਰਿਸ਼ਵਤ ਲੈਣ ਅਤੇ ਬੂਟੇ ਲਗਾਉਣ ਸਮੇਂ ਹੋਏ ਘਪਲਿਆਂ ਦੇ ਮਾਮਲੇ 'ਚ ਵਿਜੀਲੈਂਸ ਵਲੋਂ ਨਾਮਜ਼ਦ ਕੀਤੇ ਗਏ ਠੇਕੇਦਾਰ ਹਰਮੋਹਿੰਦਰ ਸਿੰਘ ਹਮੀ ਨੂੰ ...

ਪੂਰੀ ਖ਼ਬਰ »

ਨੂਰਪੁਰ ਬੇਦੀ ਦੇ ਬਾਬਾ ਜ਼ਿੰਦਾ ਸ਼ਹੀਦ ਜੋੜ ਮੇਲੇ ਮੌਕੇ ਵੱਡੀ ਗਿਣਤੀ 'ਚ ਸੰਗਤ ਨਤਮਸਤਕ

ਨੂਰਪੁਰ ਬੇਦੀ, 18 ਅਗਸਤ (ਹਰਦੀਪ ਸਿੰਘ ਢੀਂਡਸਾ)-ਪੁਲਿਸ ਥਾਣਾ ਨੂਰਪੁਰ ਬੇਦੀ ਦੀ ਹਦੂਦ ਅੰਦਰ ਸਥਿਤ ਪੀਰ ਬਾਬਾ ਜ਼ਿੰਦਾ ਸ਼ਹੀਦ ਅਸਥਾਨ 'ਤੇ ਅੱਜ ਜੋੜ ਮੇਲੇ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਈਆਂ | ਮੇਲੇ ਦਾ ਆਗਾਜ਼ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ...

ਪੂਰੀ ਖ਼ਬਰ »

ਪੰਜਾਬੀ ਸ਼ਾਇਰ ਅਜਾਇਬ ਕਮਲ ਨੂੰ ਸਮਰਪਿਤ ਸਮਾਗਮ 21 ਨੂੰ

ਜਲੰਧਰ, 18 ਅਗਸਤ (ਅ.ਬ.)-ਆਧੁਨਿਕ ਪੰਜਾਬੀ ਕਵਿਤਾ ਦੀ ਪ੍ਰਯੋਗਸ਼ੀਲ ਧਾਰਾ ਦੇ ਇਕ ਸਿਧਾਂਤਕਾਰ ਅਜਾਇਬ ਕਮਲ ਤੇ ਉਨ੍ਹਾਂ ਦੀ ਪਤਨੀ ਬੀਬੀ ਰਾਜ ਕੌਰ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ 21 ਅਗਸਤ, ਦਿਨ ਐਤਵਾਰ ਸਵੇਰੇ 10 ਵਜੇ ਗੁਰਦੁਆਰਾ ਬਾਬਾ ਜੀਵਨ ਸਿੰਘ ਪਿੰਡ ਡਾਡੀਆਂ ...

ਪੂਰੀ ਖ਼ਬਰ »

ਸਿੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ

ਫ਼ਰੀਦਕੋਟ, 18 ਅਗਸਤ (ਜਸਵੰਤ ਸਿੰਘ ਪੁਰਬਾ)-ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਜੋ ਪਿਛਲੇ ਸਮੇਂ ਪੈਰੋਲ 'ਤੇ ਬਾਹਰ ਆਇਆ ਸੀ ਅਤੇ ਉਸ ਵਲੋਂ ਡੇਰਾ ਪ੍ਰੇਮੀਆਂ ਨਾਲ ਕੁਝ ਲਾਈਵ ਅਤੇ ਆਨ ਲਾਈਨ ਪ੍ਰੋਗਰਾਮ, ਵਿਚਾਰ ਵਟਾਂਦਰੇ ਕੀਤੇ ਸਨ | ਜਿਸ ਨੂੰ ਲੈ ਕੇ ਕੁਝ ਸਿੱਖ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਨੂੰ ਸੀ.ਐਸ.ਆਰ. ਤਹਿਤ ਮਿਲੀ ਕਰੋੜਾਂ ਦੀ ਗਰਾਂਟ ਦਾ ਖ਼ਰਚ ਸ਼ੱਕ ਦੇ ਘੇਰੇ 'ਚ

ਫ਼ਿਰੋਜ਼ਪੁਰ, 18 ਅਗਸਤ (ਤਪਿੰਦਰ ਸਿੰਘ)-ਪੰਜਾਬ ਸਿੱਖਿਆ ਵਿਭਾਗ 'ਚ ਪਿਛਲੇ ਕੁਝ ਸਾਲਾਂ 'ਚ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐੱਸ.ਆਰ) ਤਹਿਤ ਆਈ ਕਰੋੜਾਂ ਰੁਪਏ ਦੀ ਗਰਾਂਟ ਸ਼ੱਕ ਦੇ ਘੇਰੇ ਵਿਚ ਹੈ ਅਤੇ ਵੱਖ-ਵੱਖ ਸਕੀਮਾਂ ਤਹਿਤ ਲੱਗੀ ਰਾਸ਼ੀ ਵਿਚ ਮੋਟੀ ਕਮਿਸ਼ਨ ਅਤੇ ਘਪਲੇ ਦੀ ਸ਼ੰਕਾ ਹੋਣ ਕਾਰਨ ਇਹ ਗਰਾਂਟ ਵਿਭਾਗ ਵਿਚ ਖ਼ੂਬ ਚਰਚਾ ਦਾ ਵਿਸ਼ਾ ਬਣੀ ਹੋਈ ਹੈ | ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵਲੋਂ ਦੇਸ਼ ਦੇ ਪਿਛੜੇ ਜ਼ਿਲਿ੍ਹਆਂ ਨੂੰ ਐਸਪੀਰੇਸ਼ਨ ਡਿਸਟਿ੍ਕ ਐਲਾਨ ਕੇ ਉਸ ਦੇ ਵਿਕਾਸ ਲਈ ਅਨੇਕਾਂ ਗਰਾਂਟਾਂ ਜਾਰੀ ਕੀਤੀਆਂ ਤਾਂ ਜੋ ਸੁਚੱਜੇ ਢੰਗ ਨਾਲ ਜ਼ਿਲ੍ਹੇ ਦਾ ਵਿਕਾਸ ਹੋ ਸਕੇ | ਪੰਜਾਬ ਦੇ 2 ਜ਼ਿਲ੍ਹੇ ਫ਼ਿਰੋਜ਼ਪੁਰ ਅਤੇ ਮੋਗਾ ਨੂੰ ਇਸ ਸਕੀਮ ਤਹਿਤ ਰੱਖਿਆ ਗਿਆ, ਜਿੱਥੇ ਕੇਂਦਰ ਸਰਕਾਰ ਦੇ ਨੀਤੀ ਆਯੋਗ ਨੇ ਮਦਦ ਕੀਤੀ, ਉੱਥੇ ਉਦਯੋਗਿਕ ਅਤੇ ਵੱਡੇ ਵਪਾਰਕ ਅਦਾਰਿਆਂ ਨੂੰ ਵੀ ਸੀ.ਐੱਸ.ਆਰ (ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ) ਤਹਿਤ ਫ਼ੰਡ ਦੇਣ ਲਈ ਪ੍ਰੇਰਿਤ ਕੀਤਾ ਗਿਆ, ਜਿਸ ਤਹਿਤ ਸਿੱਖਿਆ, ਸਿਹਤ ਅਤੇ ਆਂਗਣਵਾੜੀ ਕੇਂਦਰਾਂ ਲਈ ਕਰੋੜਾਂ ਰੁਪਏ ਦੇ ਫ਼ੰਡ ਜਾਰੀ ਕੀਤੇ ਗਏ | ਇਸ ਮਕਸਦ ਦੇ ਨਾਲ ਸਭ ਤੋਂ ਪਹਿਲਾਂ ਸਰਕਾਰੀ ਸਕੂਲਾਂ ਵਿਚ ਪੀਣ ਵਾਲੇ ਸ਼ੁੱਧ ਪਾਣੀ ਦੇ ਪ੍ਰਬੰਧ ਲਈ ਸਕੂਲਾਂ ਵਿਚ ਆਰ.ਓ. ਸਿਸਟਮ ਲਗਾਉਣ ਲਈ 6.76 ਕਰੋੜ ਰੁਪਏ ਦੀ ਗਰਾਂਟ ਪਾਵਰ ਫਾਈਨਾਂਸ ਕਾਰਪੋਰੇਸ਼ਨ ਲਿਮਟਿਡ ਵਲੋਂ ਜਾਰੀ ਕੀਤੀ ਗਈ | ਇਨ੍ਹਾਂ ਆਰ.ਓ ਪਲਾਂਟ ਦੀ ਗੁਣਵੱਤਾ ਸੰਬੰਧੀ ਉਸ ਸਮੇਂ ਵੀ ਖ਼ੂਬ ਚਰਚਾ ਹੋਈ ਸੀ, ਲੇਕਿਨ ਰਾਜਨੀਤਿਕ ਅਤੇ ਪ੍ਰਸ਼ਾਸਨਿਕ ਦਬਾਅ ਦੇ ਚੱਲਦਿਆਂ ਇਹ ਮੁੱਦਾ ਦਬ ਗਿਆ | ਹੁਣ ਨਵੀਂ ਸਰਕਾਰ ਵਲੋਂ ਭਿ੍ਸ਼ਟਾਚਾਰ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਨੇ ਇਹ ਮੁੱਦਾ ਫਿਰ ਗਰਮਾ ਦਿੱਤਾ ਹੈ | ਉਸ ਤੋਂ ਬਾਅਦ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਵਿਚ ਪੜ੍ਹਦੀਆਂ ਲੜਕੀਆਂ ਲਈ ਸੈਨੇਟਰੀ ਵੈਡਿੰਗ ਮਸ਼ੀਨ ਲਗਾਉਣ ਲਈ 2 ਕਰੋੜ ਰੁਪਏ ਦੀ ਰਾਸ਼ੀ ਪਾਵਰ ਗਰਿੱਡ ਕਾਰਪੋਰੇਸ਼ਨ ਲਿਮਟਿਡ ਨੇ ਸੀ.ਐੱਸ.ਆਰ ਤਹਿਤ ਦਿੱਤੀ, ਜਿਸ ਦੇ ਟੈਂਡਰ ਸਮੇਂ ਕੀਮਤ ਅਤੇ ਗੁਣਵੱਤਾ ਨਾਲ ਵੱਡਾ ਸਮਝੌਤਾ ਹੋਣ ਦੀ ਸ਼ੰਕਾ ਸਾਹਮਣੇ ਆ ਰਹੀ ਹੈ | ਪੇਂਡੂ ਖੇਤਰ ਦੇ ਸਕੂਲਾਂ ਵਿਚ ਕਮਰਿਆਂ ਦੇ ਨਿਰਮਾਣ ਲਈ 1.50 ਕਰੋੜ ਦੀ ਰਾਸ਼ੀ ਨੀਤੀ ਆਯੋਗ ਨਵੀਂ ਦਿੱਲੀ ਵਲੋਂ ਜਾਰੀ ਕੀਤੀ ਗਈ | 17.60 ਕਰੋੜ ਦੀ ਵੱਡੀ ਰਕਮ ਪਾਵਰ ਫਾਈਨਾਂਸ ਕਾਰਪੋਰੇਸ਼ਨ ਲਿਮਟਿਡ ਨਵੀਂ ਦਿੱਲੀ ਵਲੋਂ ਆਂਗਣਵਾੜੀ ਅਤੇ ਪ੍ਰੀ ਪ੍ਰਾਇਮਰੀ ਕਲਾਸਾਂ ਲਈ ਕਮਰਿਆਂ ਦੇ ਨਿਰਮਾਣ ਲਈ ਦਿੱਤੀ ਗਈ | 1.50 ਕਰੋੜ ਦੀ ਰਾਸ਼ੀ ਜ਼ਿਲ੍ਹਾ ਮਾਈਨਿੰਗ ਅਫ਼ਸਰ ਵਲੋਂ ਮਾਈਨਿੰਗ ਫ਼ੰਡ ਵਿਚੋਂ ਨਵੇਂ ਕਮਰਿਆਂ ਦੇ ਨਿਰਮਾਣ ਲਈ ਦਿੱਤੀ ਗਈ, ਜੇ ਇਸ ਨਿਰਮਾਣ ਰਾਸ਼ੀ ਦੇ ਖ਼ਰਚ ਦੀ ਗੱਲ ਕਰੀਏ ਤਾਂ ਇਸ ਦੇ ਅੰਕੜੇ ਅਤੇ ਤੱਥ ਹੈਰਾਨੀਜਨਕ ਸਾਹਮਣੇ ਆਉਂਦੇ ਹਨ | ਜ਼ਰੂਰਤ ਵਾਲੇ ਸਕੂਲਾਂ ਵਿਚ ਕਮਰੇ ਦੇਣ ਦੀ ਥਾਂ 'ਤੇ ਚਹੇਤਿਆਂ ਨੂੰ ਕਮਰੇ ਦੇ ਕੇ ਕਾਣੀ ਵੰਡ ਕੀਤੀ | ਜ਼ਿਲ੍ਹੇ ਦੇ 4 ਵਿਧਾਨ ਸਭਾ ਹਲਕਿਆਂ ਵਿਚ ਬਰਾਬਰ ਕਮਰਿਆਂ ਦਾ ਨਿਰਮਾਣ ਕਰਵਾਉਣ ਦੀ ਥਾਂ ਸਿਰਫ਼ 1 ਵਿਧਾਨ ਸਭਾ ਹਲਕੇ 'ਤੇ ਹੀ ਵਿਭਾਗ ਨੇ ਮਿਹਰ ਭਰੀ ਨਜ਼ਰ ਰੱਖੀ, ਰਾਜਨੀਤਿਕ ਆਕਾ ਨੂੰ ਖੁਸ਼ ਕਰਨ ਅਤੇ ਉਨ੍ਹਾਂ ਨਾਲ ਮਿਲ ਕੇ ਚੰਮ ਦੀਆਂ ਚਲਾਈਆਂ | ਸਿੱਖਿਆ ਵਿਭਾਗ ਵਿਚ ਕੰਮ ਕਰਦੇ ਅਧਿਆਪਕਾਂ ਅਤੇ ਕਰਮਚਾਰੀਆਂ ਨੇ ਨਾਮ ਨਾ ਛਾਪਣ ਦੀ ਸ਼ਰਤ 'ਤੇ ਮੰਗ ਕਰਦਿਆਂ ਕਿਹਾ ਕਿ ਜੇ ਵਿਭਾਗ ਦੇ ਕੁਝ ਅਧਿਕਾਰੀਆਂ ਦੀ ਪਿਛਲੇ 5 ਸਾਲਾਂ ਵਿਚ ਕੀਤੇ ਕੰਮਾਂ ਦੀ ਨਿਰਪੱਖ ਜਾਂਚ ਕੀਤੀ ਜਾਵੇ ਤਾਂ ਸੱਚਾਈ ਸਾਹਮਣੇ ਆ ਸਕਦੀ ਹੈ | ਇਸ ਸੰਬੰਧੀ ਜਦੋਂ ਸੰਬੰਧਿਤ ਅਧਿਕਾਰੀਆਂ ਦਾ ਪੱਖ ਜਾਣਨਾ ਚਾਹਿਆ ਤਾਂ ਉਹ ਟਾਲ-ਮਟੋਲ ਕਰ ਗਏ |

ਖ਼ਬਰ ਸ਼ੇਅਰ ਕਰੋ

 

ਵੈਟਰਨਰੀ ਸਟਾਫ਼ ਦੀਆਂ ਛੁੱਟੀਆਂ ਬੰਦ

ਮਲੇਰਕੋਟਲਾ, 18 ਅਗਸਤ (ਪਰਮਜੀਤ ਸਿੰਘ ਕੁਠਾਲਾ)-ਪਸ਼ੂਆਂ ਅੰਦਰ ਫੈਲੇ ਲੰਪੀ ਚਮੜੀ ਰੋਗ 'ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਪੰਜਾਬ ਨੇ ਆਪਣੇ ਸਾਰੇ ਸਟਾਫ਼ ਨੂੰ ਐਤਵਾਰ ਅਤੇ ਗਜ਼ਟਿਡ ਛੁੱਟੀਆਂ ਦੌਰਾਨ ਵੀ ਆਪਣੀਆਂ ਡਿਊਟੀਆਂ 'ਤੇ ਹਾਜ਼ਰ ਰਹਿਣ ਦੇ ਆਦੇਸ਼ ਦਿੱਤੇ ...

ਪੂਰੀ ਖ਼ਬਰ »

ਸੂਬੇ 'ਚ ਹੁਣ 45 ਰੁਪਏ ਪ੍ਰਤੀ ਫੁੱਟ ਮਿਲੇਗਾ ਰੇਤਾ, ਬਜਰੀ-ਗੋਲਡੀ

ਸੰਗਰੂਰ, 18 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਸੂਬੇ ਲਈ ਬਣਾਈ ਗਈ ਨਵੀਂ ਕਰੈਸ਼ਰ ਨੀਤੀ ਬਾਰੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਿੰਗ ਕਮੇਟੀ ਮੈਂਬਰ ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਕਿਹਾ ਹੈ ਕਿ ...

ਪੂਰੀ ਖ਼ਬਰ »

ਆਖਰੀ ਸਮੇਂ ਪ੍ਰੀਖਿਆ ਕੇਂਦਰ ਬਦਲਣ ਕਾਰਨ ਪ੍ਰੇਸ਼ਾਨ ਹੋਏ ਵਿਦਿਆਰਥੀ

ਨਵੀਂ ਦਿੱਲੀ, 18 ਅਗਸਤ (ਏਜੰਸੀ)-ਆਖਰੀ ਸਮੇਂ ਵਿਚ ਪ੍ਰੀਖਿਆ ਕੇਂਦਰਾਂ ਵਿਚ ਬਦਲਾਅ, ਬਹੁਤ ਦੂਰ ਕੇਂਦਰ ਦਿੱਤੇ ਜਾਣ ਅਤੇ ਫਿਰ ਤੋਂ ਪ੍ਰੀਖਿਆ ਦੇ ਵਿਕਲਪ ਨੂੰ ਲੈ ਕੇ ਕੁਝ ਸਪੱਸ਼ਟ ਨਾ ਹੋਣ ਦੇ ਚਲਦਿਆਂ ਕੇਂਦਰੀ ਯੂਨੀਵਰਸਿਟੀ ਦਾਖਲਾ ਪ੍ਰੀਖਿਆ (ਸੀ.ਯੂ.ਈ.ਟੀ.)-ਸਨਾਤਕ ਦੇ ...

ਪੂਰੀ ਖ਼ਬਰ »

ਸਰਕਾਰ ਨੇ ਏ.ਟੀ.ਐਫ., ਡੀਜ਼ਲ ਦੇ ਨਿਰਯਾਤ 'ਤੇ ਅਪ੍ਰਤੱਖ ਲਾਭ ਕਰ ਵਧਾਇਆ

ਨਵੀਂ ਦਿੱਲੀ, 18 ਅਗਸਤ (ਏਜੰਸੀ)-ਵਿੱਤ ਮੰਤਰਾਲੇ ਵਲੋਂ ਜਾਰੀ ਸੂਚਨਾ 'ਚ ਦੱਸਿਆ ਗਿਆ ਹੈ ਕਿ ਸਰਕਾਰ ਨੇ ਤੀਸਰੇ ਪੰਦਰਵਾੜੇ ਦੀ ਸਮੀਖਿਆ 'ਚ ਵੀਰਵਾਰ ਨੂੰ ਡੀਜ਼ਲ ਦੇ ਨਿਰਯਾਤ 'ਤੇ ਅਪ੍ਰਤੱਖ ਲਾਭ ਕਰ ਨੂੰ ਵਧਾ ਕੇ 7 ਰੁਪਏ ਪ੍ਰਤੀ ਲੀਟਰ ਅਤੇ ਜੈੱਟ ਈਾਧਨ ਦੇ ਨਿਰਯਾਤ 'ਤੇ 2 ...

ਪੂਰੀ ਖ਼ਬਰ »

ਯੂਕਰੇਨ ਤੋਂ ਪਰਤੇ ਵਿਦਿਆਰਥੀ ਪ੍ਰੇਸ਼ਾਨ, ਯੂਨੀਵਰਸਿਟੀਆਂ ਅਗਲੇ ਮਹੀਨੇ ਸ਼ੁਰੂ ਕਰਨਗੀਆਂ ਆਫਲਾਈਨ ਕਲਾਸਾਂ

ਨਵੀਂ ਦਿੱਲੀ, 18 ਅਗਸਤ (ਏਜੰਸੀ)-ਰੂਸ ਵਲੋਂ ਯੂਕਰੇਨ 'ਤੇ ਹਮਲਾ ਕੀਤੇ ਜਾਣ ਤੋਂ ਬਾਅਦ ਯੂਕਰੇਨ ਵਿਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਨੂੰ ਦੇਸ਼ ਲਿਆਂਦਾ ਗਿਆ ਸੀ ਪਰ ਹੁਣ ਛੇ ਮਹੀਨਿਆਂ ਤੋਂ ਵੱਧ ਸਮਾਂ ਬੀਤ ਜਾਣ ਤੋਂ ਬਾਅਦ ਕੀਵ ਦੀਆਂ ਕੁਝ ਯੂਨੀਵਰਸਿਟੀਆਂ ਨੇ ਆਪਣੇ ...

ਪੂਰੀ ਖ਼ਬਰ »

ਬੰਗਾਲ 'ਚ ਅਲ ਕਾਇਦਾ ਦੇ ਦੋ ਸ਼ੱਕੀ ਮੈਂਬਰ ਗਿ੍ਫ਼ਤਾਰ

ਕੋਲਕਾਤਾ, 18 ਅਗਸਤ (ਏਜੰਸੀ)- ਪੱਛਮੀ ਬੰਗਾਲ ਪੁਲਿਸ ਨੇ ਉਤਰੀ 24 ਪਰਗਨਾ ਜ਼ਿਲ੍ਹੇ 'ਚ ਅਲ ਕਾਇਦਾ ਦੇ ਦੋ ਸ਼ੱਕੀ ਮੈਂਬਰਾਂ ਨੂੰ ਗਿ੍ਫਤਾਰ ਕੀਤਾ ਹੈ | ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸੂਹ ਮਿਲਣ 'ਤੇ ਸਪੈਸ਼ਲ ਟਾਸਕ ਫੋਰਸ ਨੇ ਸ਼ੁਸਾਨ ਪੁਲਿਸ ਥਾਣੇ ਅਧੀਨ ਪੈਂਦੇ ...

ਪੂਰੀ ਖ਼ਬਰ »

ਝਾਰਖੰਡ 'ਚ ਕੈਦੀ ਦੀ ਹੱਤਿਆ ਦੇ ਮਾਮਲੇ 'ਚ 15 ਨੂੰ ਮੌਤ ਦੀ ਸਜ਼ਾ

ਜਮਸ਼ੇਦਪੁਰ, 18 ਅਗਸਤ (ਪੀ. ਟੀ. ਆਈ.)-2019 'ਚ ਜਮਸ਼ੇਦਪੁਰ 'ਚ ਘਾਘੀਦੀ ਸੈਂਟਰਲ ਜੇਲ੍ਹ 'ਚ ਕੈਦੀਆਂ ਦੇ ਦੋ ਧੜਿਆਂ ਵਿਚਕਾਰ ਝੜਪ ਦੌਰਾਨ ਇਕ ਕੈਦੀ ਦੀ ਹੱਤਿਆ ਕਰਨ ਦੇ ਮਾਮਲੇ 'ਚ ਝਾਰਖੰਡ ਦੀ ਪੂਰਬੀ ਸਿੰਘਭੂਮ ਜ਼ਿਲ੍ਹੇ ਦੀ ਇਕ ਅਦਾਲਤ ਨੇ 15 ਲੋਕਾਂ ਨੂੰ ਮੌਤ ਦੀ ਸਜ਼ਾ ਸੁਣਾਈ ...

ਪੂਰੀ ਖ਼ਬਰ »

ਪੁਲਿਸ ਮੁਖੀ ਸਰਹੱਦੀ ਇਲਾਕਿਆਂ 'ਚ ਜਨਸੰਖਿਆ ਤਬਦੀਲੀਆਂ 'ਤੇ ਨਜ਼ਰ ਰੱਖਣ-ਅਮਿਤ ਸ਼ਾਹ

ਨਵੀਂ ਦਿੱਲੀ, 18 ਅਗਸਤ (ਏਜੰਸੀ)-ਵੀਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਰੇ ਸਰਹੱਦੀ ਸੂਬਿਆਂ ਦੇ ਪੁਲਿਸ ਮੁਖੀਆਂ ਨੂੰ ਸਰਹੱਦੀ ਖੇਤਰਾਂ 'ਚ ਹੋ ਰਹੀਆਂ ਜਨਸੰਖਿਆ ਤਬਦੀਲੀਆਂ 'ਤੇ ਤਿੱਖੀ ਨਜ਼ਰ ਰੱਖਣ ਲਈ ਕਿਹਾ | ਰਾਸ਼ਟਰੀ ਸੁਰੱਖਿਆ ਰਣਨੀਤੀਆਂ ...

ਪੂਰੀ ਖ਼ਬਰ »

ਸੀ.ਬੀ.ਆਈ. ਵਲੋਂ ਗਾਇਬ ਹੋਏ 11 ਕਰੋੜ ਦੇ ਸਿੱਕਿਆਂ ਲਈ 25 ਥਾਵਾਂ 'ਤੇ ਤਲਾਸ਼ੀ

ਨਵੀਂ ਦਿੱਲੀ, 18 ਅਗਸਤ (ਏਜੰਸੀ)- ਸੀ.ਬੀ.ਆਈ. ਨੇ ਰਾਜਸਥਾਨ ਦੇ ਕਰੌਲੀ 'ਚ ਐਸ.ਬੀ.ਆਈ. (ਭਾਰਤੀ ਸਟੇਟ ਬੈਂਕ) ਦੀ ਇਕ ਸ਼ਾਖਾ ਦੀ ਤਿਜ਼ੌਰੀ 'ਚੋਂ 11 ਕਰੋੜ ਕੀਮਤ ਦੇ ਗਾਇਬ ਹੋਏ ਸਿੱਕਿਆਂ ਨਾਲ ਜੁੜੇ ਮਾਮਲੇ ਦੇ ਸੰਬੰਧ 'ਚ ਵੀਰਵਾਰ ਨੂੰ 25 ਥਾਵਾਂ 'ਤੇ ਤਲਾਸ਼ੀ ਕੀਤੀ | ਅਧਿਕਾਰੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX