ਤਾਜਾ ਖ਼ਬਰਾਂ


ਹੈਦਰਾਬਾਦ : ਈ.ਡੀ. ਨੇ ਅਭਿਨੇਤਾ ਵਿਜੇ ਦੇਵਰਕੋਂਡਾ ਤੋਂ 9 ਘੰਟੇ ਤੋਂ ਵੱਧ ਸਮੇਂ ਤੱਕ ਕੀਤੀ ਪੁੱਛਗਿੱਛ
. . .  1 day ago
ਐੱਫ. ਏ. ਟੀ. ਐੱਫ. ਨੇ ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ 'ਤੇ ਚੀਨ ਦੀ ਤਰੱਕੀ ਨੂੰ ਮੁੜ ਦਿੱਤਾ ਦਰਜਾ
. . .  1 day ago
ਪ੍ਰਸਿੱਧ ਪੱਤਰਕਾਰ ਰਵੀਸ਼ ਕੁਮਾਰ ਨੇ ਐਨ. ਡੀ. ਟੀ. ਵੀ. ਤੋਂ ਦਿੱਤਾ ਅਸਤੀਫਾ
. . .  1 day ago
ਭਾਰਤ ਦੀ ਅਰਥਵਿਵਸਥਾ ਜੁਲਾਈ-ਸਤੰਬਰ ਤਿਮਾਹੀ 'ਚ 6.3 ਫੀਸਦੀ 'ਤੇ ਆਈ
. . .  1 day ago
3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਔਰਤ ਨੂੰ ਉਮਰ ਕੈਦ
. . .  1 day ago
ਫ਼ਾਜ਼ਿਲਕਾ, 30 ਨਵੰਬਰ (ਪ੍ਰਦੀਪ ਕੁਮਾਰ) - 3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਇਕ ਔਰਤ ਨੂੰ ਫ਼ਾਜ਼ਿਲਕਾ ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਉਮਰ ...
ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਚਲਾਈਆਂ ਗੋਲੀਆਂ
. . .  1 day ago
ਕਰਨਾਲ , 30 ਨਵੰਬਰ ( ਗੁਰਮੀਤ ਸਿੰਘ ਸੱਗੂ ) - ਬੀਤੀ ਰਾਤ ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਮੇਰਠ ਰੋੜ ’ਤੇ ਲੁੱਟ ਦੀ ਨੀਅਤ ਨਾਲ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਗੋਲੀਆਂ ਚਲਾ ਕੇ ਦੋ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ ...
ਸੇਨੂੰ ਦੁੱਗਲ ਨੇ ਡਿਪਟੀ ਕਮਿਸ਼ਨਰ ਵੱਜੋਂ ਸੰਭਾਲਿਆ ਅਹੁਦਾ
. . .  1 day ago
ਫ਼ਾਜ਼ਿਲਕਾ, 30 ਨਵੰਬਰ- ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁੱਹਈਆ ਕਰਵਾਉਣ ਦਾ ਅਹਿਦ ਲੈਂਦਿਆਂ ਸੇਨੂੰ ਦੁੱਗਲ ਆਈ. ਏ. ਐਸ....
ਅੰਮ੍ਰਿਤਸਰ : ਇੰਦਰਬੀਰ ਸਿੰਘ ਨਿੱਝਰ ਨੇ ਆਪਣੇ ਵਿਵਾਦਿਤ ਬਿਆਨ 'ਤੇ ਮੰਗੀ ਮੁਆਫ਼ੀ
. . .  1 day ago
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਚ ਮੁੱਕੇਬਾਜ਼ ਨਿਖਤ ਜ਼ਰੀਨ ਨੂੰ ਅਰਜੁਨ ਪੁਰਸਕਾਰ ਕੀਤਾ ਪ੍ਰਦਾਨ
. . .  1 day ago
ਈ.ਡੀ. ਨੇ ਬੀ.ਐੱਸ.4 ਵਾਹਨਾਂ ਦੇ ਮਾਮਲੇ ’ਚ ਜੁੜੀਆਂ ਫਰਮਾਂ ਦੇ ਰੈਡੀ ਪਰਿਵਾਰਕ ਮੈਂਬਰਾਂ ਦੀਆਂ 22.10 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਕੁਰਕ
. . .  1 day ago
ਕਵੇਟਾ ਆਤਮਘਾਤੀ ਧਮਾਕਾ : ਮਰਨ ਵਾਲਿਆਂ ਦੀ ਗਿਣਤੀ 3 ਹੋਈ, 27 ਜ਼ਖਮੀ
. . .  1 day ago
ਮੁੱਖ ਮੰਤਰੀ ਦੀ ਕੋਠੀ ਅੱਗੇ ਮਜ਼ਦੂਰਾਂ ਉੱਤੇ ਜੰਮ ਕੇ ਵਰ੍ਹੀਆਂ ਡਾਂਗਾਂ
. . .  1 day ago
ਸੰਗਰੂਰ, 30 ਨਵੰਬਰ( ਦਮਨਜੀਤ ਸਿੰਘ ) - ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ ਅੱਜ ਪੁਲਿਸ ਵਲੋਂ ਪੇਂਡੂ ਅਤੇ ਖੇਤ ਮਜ਼ਦੂਰਾਂ ਉੱਤੇ ਜੰਮ ਕੇ ਲਾਠੀਆਂ ਵਰ੍ਹਾਈਆਂ ਗਈਆਂ । ਮਜ਼ਦੂਰਾਂ ਵਲੋਂ ਅੱਜ ...
ਐਡਵੋਕੇਟ ਧਾਮੀ ਨੇ ਦਾਸਤਾਨ-ਏ-ਸਰਹਿੰਦ ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਕੀਤੀ ਮੰਗ
. . .  1 day ago
ਅੰਮ੍ਰਿਤਸਰ, 30 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂ ਦੀ ਫ਼ਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ...
ਚੀਨ ਦੇ ਸਾਬਕਾ ਰਾਸ਼ਟਰਪਤੀ ਦਾ ਦਿਹਾਂਤ
. . .  1 day ago
ਸ਼ੰਘਾਈ, 30 ਨਵੰਬਰ- ਚੀਨੀ ਸਰਕਾਰੀ ਮੀਡੀਆ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਚੀਨ ਦੇ ਸਾਬਕਾ ਰਾਸ਼ਟਰਪਤੀ ਜਿਆਂਗ ਜ਼ੇਮਿਨ...
ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਦਾ ਵਿਵਾਦਿਤ ਬਿਆਨ
. . .  1 day ago
ਅੰਮ੍ਰਿਤਸਰ, 30 ਨਵੰਬਰ-ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਵਿਵਾਦਿਤ ਬਿਆਨ ਦਿੱਤਾ ਹੈ। ਵਿਵਾਦਿਤ ਬਿਆਨ ਵਿਚ ਉਨ੍ਹਾਂ ਪੰਜਾਬੀਆਂ ਨੂੰ ਬੇਵਕੂਫ਼ ਕੌਮ ਕਹਿੰਦੇ ਹੋਏ ਕਿਹਾ ਕਿ ਪੰਜਾਬੀਆਂ ਤੋਂ ਵੱਡੀ ਬੇਵਕੂਫ਼ ਕੌਮ ਕੋਈ ਨਹੀਂ। ਮੁਫ਼ਤ ਬਿਜਲੀ ਨੇ ਕਿਸਾਨਾਂ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਤੀਜਾ ਇਕ ਦਿਨਾਂ ਮੈਚ ਰੱਦ, ਨਿਊਜ਼ੀਲੈਂਡ ਨੇ 1-0 ਨਾਲ ਜਿੱਤੀ ਲੜੀ
. . .  1 day ago
ਕ੍ਰਾਈਸਟਚਰਚ, 30 ਨਵੰਬਰ-ਮੀਂਹ ਕਾਰਨ ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਸਰਾ ਇਕ ਦਿਨਾਂ ਮੈਚ ਰੱਦ ਹੋ ਗਿਆ। ਇਸ ਦੇ ਨਾਲ ਹੀ ਨਿਊਜ਼ੀਲੈਂਡ ਨੇ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ 1-0 ਨਾਲ ਜਿੱਤ...
ਕ੍ਰਾਈਮ ਬ੍ਰਾਂਚ ਵਲੋਂ ਫ਼ਰਜ਼ੀ ਵੀਜ਼ਾ ਰੈਕੇਟ ਦਾ ਪਰਦਾਫ਼ਾਸ਼
. . .  1 day ago
ਨਵੀਂ ਦਿੱਲੀ, 30 ਨਵੰਬਰ- ਕ੍ਰਾਈਮ ਬ੍ਰਾਂਚ ਨੇ ਫ਼ਰਜ਼ੀ ਵੀਜ਼ਾ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ ਮਾਸਟਰਮਾਈਂਡ ਸਮੇਤ 8 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਵੱਖ-ਵੱਖ ਦੇਸ਼ਾਂ ਦੇ ਲਗਭਗ 300...
ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਕੋਰ ਕਮੇਟੀ ਦਾ ਐਲਾਨ
. . .  1 day ago
ਚੰਡੀਗੜ੍ਹ, 30 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਕੋਰ ਕਮੇਟੀ ਦਾ ਐਲਾਨ ਕੀਤਾ ਹੈ। ਸੁਖਬੀਰ ਸਿੰਘ ਬਾਦਲ ਦੇ ਐਲਾਨ ਮੁਤਾਬਿਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਾਰਟੀ ਦੇ ਮੁੱਖ ਸਰਪ੍ਰਸਤ...
ਬਿਲਕਿਸ ਬਾਨੋ ਵਲੋਂ 11 ਦੋਸ਼ੀਆਂ ਦੀ ਰਿਹਾਈ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ 'ਚ ਪਹੁੰਚ
. . .  1 day ago
ਨਵੀਂ ਦਿੱਲੀ, 30 ਨਵੰਬਰ -ਬਿਲਕਿਸ ਬਾਨੋ ਨੇ 2002 ਦੇ ਗੁਜਰਾਤ ਦੰਗਿਆਂ ਵਿਚ ਉਸ ਨਾਲ ਸਮੂਹਿਕ ਜਬਰ ਜਨਾਹ ਦੇ ਦੋਸ਼ੀ 11 ਵਿਅਕਤੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿਚ ਪਹੁੰਚ...
ਕੇਰਲ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਦੇ ਅਹੁਦੇ ਤੋਂ ਹਟਾਉਣ ਵਾਲਾ ਬਿੱਲ ਵਿਧਾਨ ਸਭਾ ਸੈਸ਼ਨ 'ਚ ਪੇਸ਼ ਕਰਨ ਦਾ ਫ਼ੈਸਲਾ
. . .  1 day ago
ਤਿਰੂਵਨੰਤਪੁਰਮ, 30 ਨਵੰਬਰ-ਕੇਰਲ ਕੈਬਨਿਟ ਨੇ ਵਿਧਾਨ ਸਭਾ ਸੈਸ਼ਨ ਵਿਚ ਇਕ ਬਿੱਲ ਪੇਸ਼ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਵਿਚ ਰਾਜ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਸਿੱਖਿਆ ਦੇ ਖੇਤਰ ਦੇ ਮਾਹਿਰ ਹੋਣਗੇ। ਇਸ ਨਾਲ ਰਾਜਪਾਲ ਨੂੰ ਚਾਂਸਲਰ...
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਸੁਪਰੀਮ ਕੋਰਟ 'ਚ ਡੀ.ਐਮ.ਕੇ. ਦੀ ਪਟੀਸ਼ਨ
. . .  1 day ago
ਨਵੀਂ ਦਿੱਲੀ, 30 ਨਵੰਬਰ-ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਸੁਪਰੀਮ ਕੋਰਟ ਵਿਚ ਪਟੀਸ਼ਨ 'ਚ ਡੀ.ਐਮ.ਕੇ. ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ 2019 ਦਾ ਨਾਗਰਿਕਤਾ ਸੋਧ ਕਾਨੂੰਨ "ਮਨਮਾਨੀ" ਹੈ ਕਿਉਂਕਿ ਇਹ ਭਾਰਤ ਵਿਚ ਰਹਿ ਰਹੇ ਸ਼੍ਰੀਲੰਕਾਈ ਤਾਮਿਲਾਂ ਨੂੰ ਸ਼ਰਨਾਰਥੀ ਮੰਨਦੇ ਹੋਏ ਸਿਰਫ਼...
ਕਾਂਗਰਸ ਅਣਉਚਿਤ ਸ਼ਬਦਾਂ ਦੀ ਵਰਤੋਂ ਕਰ ਰਹੀ ਹੈ-ਖੜਗੇ ਦੇ ਬਿਆਨ 'ਤੇ ਰਾਜਨਾਥ ਸਿੰਘ
. . .  1 day ago
ਅਹਿਮਦਾਬਾਦ, 30 ਨਵੰਬਰ-ਗੁਜਰਾਤ ਚੋਣਾਂ ਦੇ ਪ੍ਰਚਾਰ ਦੌਰਾਨ ਭਾਜਪਾ ਆਗੂ ਅਤੇ ਰੱਖਿਆ ਮੰਤਰੀ ਰਾਜੰਨਾਥ ਸਿੰਘ ਨੇ ਅਹਿਮਦਾਬਾਦ ਵਿਖੇ ਕਿਹਾ ਕਿ ਕਾਂਗਰਸ ਅਣਉਚਿਤ ਸ਼ਬਦਾਂ ਦੀ ਵਰਤੋਂ ਕਰ ਰਹੀ ਹੈ। ਅਣਉਚਿਤ ਸ਼ਬਦਾਂ ਦੀ ਵਰਤੋਂ ਕਰਨਾ ਸਿਹਤਮੰਦ ਰਾਜਨੀਤੀ ਦੀ ਨਿਸ਼ਾਨੀ ਨਹੀਂ ਹੈ। ਕਾਂਗਰਸ...
ਵਿਸ਼ਵ ਸਿੱਖ ਕਾਨਫ਼ਰੰਸ 3 ਤੋਂ 5 ਦਸੰਬਰ ਤੱਕ
. . .  1 day ago
ਅੰਮ੍ਰਿਤਸਰ, 30 ਨਵੰਬਰ ( ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ 3 ਤੋਂ 5 ਦਸੰਬਰ ਤੱਕ ਤਿੰਨ ਦਿਨਾਂ ਵਿਸ਼ਵ ਸਿੱਖ ਕਾਨਫ਼ਰੰਸ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਅੱਜ ਇਥੇ ਜਾਣਕਾਰੀ ਦਿੰਦਿਆਂ ਚੀਫ਼ ਖ਼ਾਲਸਾ ਦੀਵਾਨ...
ਕਸ਼ਮੀਰੀ ਪੰਡਤਾਂ ਵਲੋਂ 'ਕਸ਼ਮੀਰ ਫਾਈਲਜ਼' ਸੰਬੰਧੀ ਨਦਾਵ ਲੈਪਿਡ ਦੀ ਟਿੱਪਣੀ ਦੀ ਨਿੰਦਾ
. . .  1 day ago
ਜੰਮੂ, 30 ਨਵੰਬਰ-ਜੰਮੂ ਵਿਚ ਕਸ਼ਮੀਰੀ ਪੰਡਤਾਂ ਨੇ 'ਕਸ਼ਮੀਰ ਫਾਈਲਜ਼' ਸੰਬੰਧੀ ਅੰਤਰਰਾਸ਼ਟਰੀ ਫ਼ਿਲਮ ਮੇਲੇ ਦੇ ਜਿਊਰੀ ਮੁਖੀ ਨਦਾਵ ਲੈਪਿਡ ਦੀ ਟਿੱਪਣੀ ਦੀ ਨਿੰਦਾ ਕੀਤੀ ਕੀਤੀ ਹੈ।ਕਸ਼ਮੀਰੀ ਪੰਡਤਾਂ ਦਾ...
ਤਰਨਤਾਰਨ ’ਚ ਐਨ.ਆਈ.ਏ.ਦੀ ਕਾਰਵਾਈ ਤੋਂ ਖਫ਼ਾ ਸੁਨਾਮ ਦੇ ਵਕੀਲਾਂ ਨੇ ਕੰਮਕਾਜ ਕੀਤਾ ਠੱਪ
. . .  1 day ago
ਸੁਨਾਮ ਊਧਮ ਸਿੰਘ ਵਾਲਾ, 30 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬਾਰ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਨੇ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਤਰਲੋਕ ਸਿੰਘ ਭੰਗੂ ਦੀ ਅਗਵਾਈ ਵਿਚ ਐਨ.ਆਈ.ਏ.ਵਲੋਂ ਤਰਨਤਾਰਨ ਦੇ ਵਕੀਲ ਦੇ ਘਰ ਕੀਤੀ ਗਈ ਛਾਪੇਮਾਰੀ ਦੀ ਕਾਰਵਾਈ ਦੇ ਵਿਰੋਧ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। ਫਰਾਂਸਿਸੋ ਚੇਫਰ

ਸ੍ਰੀ ਮੁਕਤਸਰ ਸਾਹਿਬ

ਡੇਂਗੂ ਦਾ ਚਲਾਨ ਕੱਟਣ ਗਏ ਸੈਨਟਰੀ ਇੰਸਪੈਕਟਰ ਦੀ ਦੁਕਾਨਦਾਰ ਵਲੋਂ ਕੁੱਟਮਾਰ

• ਰੋਸ ਵਜੋਂ ਸਫ਼ਾਈ ਸੇਵਕਾਂ ਨੇ ਦੁਕਾਨਦਾਰ ਦੇ ਘਰ ਦੇ ਮੂਹਰੇ ਲਗਾਏ ਕੂੜੇ ਦੇ ਢੇਰ ਮਲੋਟ, 18 ਅਗਸਤ (ਪਾਟਿਲ)-ਮਲੋਟ ਸ਼ਹਿਰ ਦੇ ਬਾਬਾ ਦੀਪ ਸਿੰਘ ਨਗਰ ਵਿਖੇ ਇਕ ਦੁਕਾਨਦਾਰ ਤੇ ਉਸਦੇ ਸਾਥੀਆਂ ਵਲੋਂ ਡੇਂਗੂ ਦਾ ਲਾਰਵਾ ਮਿਲਣ ਸਬੰਧੀ ਸਿਹਤ ਵਿਭਾਗ ਵਲੋਂ ਦਿੱਤੀ ...

ਪੂਰੀ ਖ਼ਬਰ »

ਰੈਵੇਨਿਊ ਪਟਵਾਰ ਯੂਨੀਅਨ ਵਲੋਂ ਡੀ. ਸੀ. ਦਫ਼ਤਰ ਅੱਗੇ ਰੋਸ ਧਰਨਾ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਦੀ ਰੈਵੀਨਿਊ ਪਟਵਾਰ ਯੂਨੀਅਨ ਤੇ ਕਾਨੂੰਨਗੋ ਐਸੋਸੀਏਸ਼ਨ ਪੰਜਾਬ ਵਲੋਂ ਸਾਂਝੇ ਮਤੇ ਅਨੁਸਾਰ ਡਿਪਟੀ ਕਮਿਸ਼ਨਰ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਨੇੜੇ ਪੰਜਾਬ ਸਰਕਾਰ ਖ਼ਿਲਾਫ਼ ਜ਼ਿਲ੍ਹਾ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਸ਼ੂ ਮੇਲਿਆਂ ਤੇ ਪਸ਼ੂ ਮੰਡੀਆਂ 'ਤੇ 30 ਸਤੰਬਰ ਤੱਕ ਪਾਬੰਦੀ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਵਿਨੀਤ ਕੁਮਾਰ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਜ਼ਿਲ੍ਹੇ ਦੀ ਹਦੂਦ ਅੰਦਰ ਪਸ਼ੂ ਮੰਡੀਆਂ ਤੇ ਪਸ਼ੂ ਮੇਲਿਆਂ 'ਤੇ 30 ਸਤੰਬਰ 2022 ਤੱਕ ਪੂਰਨ ਪਾਬੰਦੀ ਲਾ ...

ਪੂਰੀ ਖ਼ਬਰ »

ਟਰੈਕਟਰ ਟਰਾਲਾ ਚੋਰੀ ਕਰਨ ਦੇ ਦੋਸ਼ 'ਚ ਦੋ ਨਾਮਜ਼ਦ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਟਰੈਕਟਰ ਟਰਾਲਾ ਚੋਰੀ ਕਰਨ ਦੇ ਦੋਸ਼ 'ਚ ਦੋ ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ, ਜਿਨ੍ਹਾਂ ਦੀ ਗਿ੍ਫ਼ਤਾਰੀ ਬਾਕੀ ਹੈ | ਇਸ ਸੰਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ ...

ਪੂਰੀ ਖ਼ਬਰ »

ਕੋਵਿਡ-19 ਦੀ ਜਾਅਲੀ ਰਿਪੋਰਟ ਬਣਾਉਣ 'ਤੇ ਲਬਾਰਟਰੀ ਸੰਚਾਲਕ ਤੇ ਮਹਿਲਾ ਡਾਕਟਰ ਖ਼ਿਲਾਫ਼ ਮੁਕੱਦਮਾ ਦਰਜ

ਮੰਡੀ ਕਿੱਲਿਆਂਵਾਲੀ, 18 ਅਗਸਤ (ਇਕਬਾਲ ਸਿੰਘ ਸ਼ਾਂਤ)-ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਮੌਕੇ ਕੋਵਿਡ-19 ਦੀ ਜਾਅਲੀ ਆਰ.ਟੀ.ਪੀ.ਸੀ.ਆਰ. ਰਿਪੋਰਟ ਬਣਾਉਣ ਦੇ ਦੋਸ਼ਾਂ ਤਹਿਤ ਮੰਡੀ ਕਿੱਲਿਆਂਵਾਲੀ ਦੀ ਸ਼ਿਵ ਲੈਬ ਦੇ ਸੰਚਾਲਕ ਸ਼ਿਵ ਭਗਵਾਨ ਤੇ ਡਾ. ਗੁਰਪ੍ਰੀਤ ਕੌਰ ਸੇਠੀ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਜ਼ਿਲੇ੍ਹ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਤੇ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਵੱਖ-ਵੱਖ ਨੈਸ਼ਨਲ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਦਫ਼ਤਰ ਸਿਵਲ ਸਰਜਨ ਵਿਖੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਪ੍ਰਧਾਨਗੀ ਵਿਚ ਸਿਹਤ ਵਿਭਾਗ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ ਤੇ ...

ਪੂਰੀ ਖ਼ਬਰ »

ਹਵਨ ਯੱਗ ਨਾਲ ਨਵੇਂ ਸੈਸ਼ਨ ਦੀ ਕੀਤੀ ਸ਼ੁਰੂਆਤ

ਗਿੱਦੜਬਾਹਾ, 18 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਸਥਾਨਕ ਐੱਮ. ਐੱਮ. ਡੀ ਡੀ. ਏ. ਵੀ. ਕਾਲਜ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਹਵਨ ਯੱਗ ਕਰਵਾਇਆ ਗਿਆ | ਇਸ ਸਮੇਂ ਨੀਰਜ ਸਿੰਗਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਪੰਡਿਤ ਰਾਜਬਲੀ ਸ਼ਾਸਤਰੀ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ 4 ਬਲਾਕਾਂ 'ਚ ਟੂਰਨਾਮੈਂਟ 1 ਤੋਂ- ਵਧੀਕ ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਹਰੇਕ ਉਮਰ ਵਰਗ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਪੰਜਾਬ ਖੇਡ ਮੇਲਾ-2022 ਕਰਵਾਇਆ ਜਾ ਰਿਹਾ ਹੈ, ਜਿਸ ਤਹਿਤ ਰਾਜ ਪੱਧਰੀ, ਜ਼ਿਲ੍ਹਾ ਪੱਧਰੀ ਤੇ ਬਲਾਕ ...

ਪੂਰੀ ਖ਼ਬਰ »

ਸਟੇਟ ਇੰਸਟੀਚਿਊਟ ਮਾਹੂਆਣਾ ਦੇ 9 ਐੱਨ. ਸੀ. ਸੀ. ਕੈਡਿਟਾਂ ਦੀ ਚੋਣ

ਲੰਬੀ, 18 ਅਗਸਤ (ਮੇਵਾ ਸਿੰਘ)-ਸਟੇਟ ਇੰਸਟੀਚਿਊਟ ਆਫ਼ ਆਟੋਮੋਟਿਵ ਐਂਡ ਡਰਾਈਵਿੰਗ ਸਕਿੱਲਜ਼ ਮਾਹੂਆਣਾ ਦੇ 9 ਐੱਨ.ਸੀ.ਸੀ. ਕੈਡਿਟਾਂ ਦੀ ਚੋਣ ਰੋਪੜ ਵਿਖੇ ਮਿਤੀ 29 ਅਗਸਤ ਤੋਂ 5 ਸਤੰਬਰ 2022 ਤੱਕ ਲੱਗ ਰਹੇ ਡਾਇਰੈਕਟੋਰੇਟ ਨੇਬਲ ਟਰੇਨਿੰਗ ਕੈਂਪ-1 ਲਈ ਹੋਈ ਹੈ | ਜਾਣਕਾਰੀ ...

ਪੂਰੀ ਖ਼ਬਰ »

ਸ਼ਹਿਰੀ ਪਲਾਟਾਂ ਦੇ ਇੰਤਕਾਲ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਸ਼ਹਿਰ ਦੇ ਪਲਾਟਾਂ ਦੇ ਖ਼ਰੀਦਦਾਰ ਜਾਇਦਾਦ ਦੇ ਇੰਤਕਾਲ ਨਾ ਹੋਣ ਕਾਰਨ ਪ੍ਰੇਸ਼ਾਨ ਹਨ | ਇਸ ਸਬੰਧੀ ਕਈ ਖ਼ਰੀਦਦਾਰਾਂ ਨੇ ਦੱਸਿਆ ਕਿ ਉਨ੍ਹਾਂ ਸ਼ਹਿਰ ਵਿਚ ਪਲਾਟ ਖ਼ਰੀਦੇ ਹਨ, ਪਰ 12 ਨੰਬਰ ਇੰਦਰਾਜ ਵਿਚ ਇੰਤਕਾਲ ...

ਪੂਰੀ ਖ਼ਬਰ »

ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਮਲੋਟ, 18 ਅਗਸਤ (ਪਾਟਿਲ)-ਡੀ. ਏ. ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਵਲੋਂ ਸਕੂਲ ਪਿ੍ੰਸੀਪਲ ਸ੍ਰੀਮਤੀ ਸੰਧਿਆ ਬਠਲਾ ਦੀ ਅਗਵਾਈ ਹੇਠ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਸਾਰੇ ...

ਪੂਰੀ ਖ਼ਬਰ »

ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਮੰਡੀ ਬਰੀਵਾਲਾ, 18 ਅਗਸਤ (ਨਿਰਭੋਲ ਸਿੰਘ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਡਾਹਰ ਕਲਾਂ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਕਿੰਡਰ-ਗਾਰਟਨ ਦੇ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਕਿ੍ਸ਼ਨ ਜੀ ਦੀ ਝਾਕੀ ਪੇਸ਼ ਕੀਤੀ | ਇਸ ਸਮੇਂ ਵਿਦਿਆਰਥੀਆਂ ਨੂੰ ਭਗਵਾਨ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਸੀ. ਆਰ. ਐੱਮ. ਡੀ. ਏ. ਵੀ. ਮਾਡਲ ਹਾਈ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਪਿ੍ੰਸੀਪਲ ਹਰਪਾਲ ਕੌਰ ਦੀ ਅਗਵਾਈ ਹੇਠ ਸਮੂਹ ਸਟਾਫ਼ ਦੇ ਸਹਿਯੋਗ ਨਾਲ ਛੋਟੇ ਬੱਚਿਆਂ ਵਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ...

ਪੂਰੀ ਖ਼ਬਰ »

ਸਕੂਲ 'ਚ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਮਨਾਈ

ਮੰਡੀ ਲੱਖੇਵਾਲੀ, 18 ਅਗਸਤ (ਮਿਲਖ ਰਾਜ)-ਗੁਰੂ ਅਮਰਦਾਸ ਇੰਟਰਨੈਸ਼ਨਲ ਪਬਲਿਕ ਸਕੂਲ ਰੱਤਾ ਥੇਹੜ ਵਿਚ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਬੱਚਿਆਂ ਵਲੋਂ ਕਿ੍ਸ਼ਨ ਦੇ ਜੀਵਨ ਨਾਲ ਵੱਖ-ਵੱਖ ਝਾਕੀਆਂ ਪੇਸ਼ ਕੀਤੀਆਂ ਗਈਆਂ ਤੇ ਦਹੀਂ ਹਾਂਡੀ ...

ਪੂਰੀ ਖ਼ਬਰ »

ਸੱਟਾ ਲਗਵਾਉਂਦਾ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਸੱਟਾ ਲਗਵਾਉਂਦੇ ਇਕ ਵਿਅਕਤੀ ਨੂੰ 1470 ਰੁਪਏ ਸਣੇ ਕਾਬੂ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਏ.ਐੱਸ.ਆਈ. ਗੁਰਤੇਜ ਸਿੰਘ ਨੇ ਦੱਸਿਆ ਕਿ ਮੁਖ਼ਬਰ ਨੇ ਇਤਲਾਹ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਵਧ ਰਹੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਟੀਕਾਕਰਨ ਕਰਵਾਉਣ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹੇ ਵਿਚ ਪਿਛਲੇ ਦਿਨਾਂ ਤੋਂ ਕੋਰੋਨਾ ਦੇ ਕੇਸਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਤੇ ਪਿਛਲੇ ਦਿਨ ਇਕ 14 ਸਾਲਾਂ ਲੜਕੀ ਦੀ ਮੌਤ ਵੀ ਹੋਈ ਹੈ | ਇਸ ਲਈ ਸਿਹਤ ਵਿਭਾਗ ਵਲੋਂ ਕੋਵਿਡ ਤੋਂ ਬਚਾਅ ਲਈ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਦਿਸ਼ਾ-ਨਿਰਦੇਸ਼ ਜਾਰੀ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਵਿਨੀਤ ਕੁਮਾਰ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਕੋਰੋਨਾ ਵਾਇਰਸ ਦੀ ਰੋਕਥਾਮ ਸਬੰਧੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਮਹਾਂਸਭਾ ਦੀ ਕੌਮੀ ਕਾਰਜਕਾਰਨੀ ਦੀ ਮੀਟਿੰਗ

ਮਲੋਟ, 18 ਅਗਸਤ (ਪਾਟਿਲ)-ਕੁੱਲ ਹਿੰਦ ਕਿਸਾਨ ਮਹਾਂਸਭਾ ਦੀ ਕੌਮੀ ਕਾਰਜਕਾਰਨੀ ਦੀ ਦੋ ਰੋਜ਼ਾ ਮੀਟਿੰਗ ਮਲੋਟ ਦੇ ਬਠਿੰਡਾ ਚੌਂਕ ਬਾਈਪਾਸ ਸਥਿਤ ਇਕ ਹੋਟਲ ਵਿਚ ਸ਼ੁਰੂ ਹੋਈ | ਮੀਟਿੰਗ ਤੋਂ ਪਹਿਲਾਂ ਕੌਮੀ ਆਗੂਆਂ ਨੇ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਰਕਰਾਂ ਨਾਲ ਗੱਲਬਾਤ ਕੀਤੀ | ਵਰਕਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਮਹਾਂਸਭਾ ਦੇ ਕੌਮੀ ਪ੍ਰਧਾਨ ਕਾਮਰੇਡ ਰੁਲਦੂ ਸਿੰਘ ਮਾਨਸਾ ਪੰਜਾਬ, ਕੌਮੀ ਮੀਤ ਪ੍ਰਧਾਨ ਕਾਮਰੇਡ ਪ੍ਰੇਮ ਸਿੰਘ ਗਹਿਲਾਵਤ ਹਰਿਆਣਾ, ਕਾਮਰੇਡ ਕੇ.ਡੀ ਯਾਦਵ ਬਿਹਾਰ, ਕਾ: ਬੀ. ਐੱਨ. ਸਿੰਘ ਝਾਰਖੰਡ ਦੇ ਕੌਮੀ ਸਕੱਤਰ ਕਾਮਰੇਡ ਪੁਰਸ਼ੋਤਮ ਸ਼ਰਮਾ ਉਤਰਾਖੰਡ, ਬਿਹਾਰ ਦੇ ਤਰਾਰੀ ਤੋਂ ਵਿਧਾਇਕ ਕਾ: ਸੁਦਾਮਾ ਪ੍ਰਸਾਦ, ਮਹਾਰਾਸ਼ਟਰ ਕਾ: ਰਜਿੰਦਰ ਬੀ. ਬਾਊਕੇ ਨੇ ਵਿਚਾਰ ਪ੍ਰਗਟ ਕੀਤੇ | ਕੌਮੀ ਪ੍ਰਧਾਨ ਕਾਮਰੇਡ ਰੁਲਦੂ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ਦੇ ਹਿੱਤਾਂ ਨਾਲ ਖਿਲਵਾੜ ਕਰ ਰਹੀ ਹੈ | ਦੇਸ਼ ਦੇ ਵਸੀਲੇ ਵੱਡੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕੀਤੇ ਜਾ ਰਹੇ ਹਨ | ਪਿਛਲੇ 5 ਸਾਲਾਂ ਵਿਚ ਕੁਝ ਕਾਰਪੋਰੇਟ ਅਦਾਰਿਆਂ ਦੇ 11 ਲੱਖ ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਗਏ ਹਨ, ਪਰ ਕਿਸਾਨਾਂ-ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਨਹੀਂ ਕੀਤੇ ਜਾ ਰਹੇ ਹਨ | ਵੱਡੇ ਸਰਮਾਏਦਾਰਾਂ ਨੂੰ ਕਾਰਪੋਰੇਟ ਟੈਕਸ ਵਿਚ ਛੋਟ ਦਿੱਤੀ ਜਾ ਰਹੀ ਹੈ, ਜਦਕਿ ਗ਼ਰੀਬਾਂ ਦੇ ਆਟੇ ਚੌਲਾਂ ਤੇ ਵੀ ਟੈਕਸ ਵਸੂਲਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੇ ਦਬਾਅ ਹੇਠ ਮੋਦੀ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਵਾਪਸ ਲੈ ਲਏ, ਪਰ ਉਨ੍ਹਾਂ ਦੇ ਫਿਰ ਤੋਂ ਆਉਣ ਦਾ ਖ਼ਤਰਾ ਮੰਡਰਾ ਰਿਹਾ ਹੈ, ਨਵੇਂ ਬਿਜਲੀ ਬਿੱਲ ਵਾਪਸ ਲੈਣ ਅਤੇ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਬਣਾਉਣ ਦੇ ਨਾਲ-ਨਾਲ ਕਿਸਾਨਾਂ ਦਾ ਅੰਦੋਲਨ ਜਾਰੀ ਹੈ | ਸੀ.ਪੀ.ਆਈ ਐੱਮ.ਐੱਲ. ਲਿਬਰੇਸ਼ਨ ਦੇ ਵਿਧਾਇਕ ਅਤੇ ਬਿਹਾਰ ਦੇ ਤਰਾਰੀ ਤੋਂ ਕਿਸਾਨ ਆਗੂ ਸੁਦਾਮਾ ਪ੍ਰਸਾਦ ਨੇ ਵੀ ਵਰਕਰਾਂ ਨਾਲ ਗੱਲਬਾਤ ਕੀਤੀ | ਉਨ੍ਹਾਂ ਕਿਹਾ ਕਿ 23-24 ਸਤੰਬਰ ਨੂੰ ਬਿਹਾਰ ਦੇ ਬਿਕਰਮਗੰਜ 'ਚ ਕਿਸਾਨ ਮਹਾਂਸਭਾ ਦਾ ਰਾਸ਼ਟਰੀ ਸੰਮੇਲਨ ਹੋਵੇਗਾ | ਇਸ ਕਾਨਫ਼ਰੰਸ ਵਿਚ ਦੇਸ਼ ਦੇ 20 ਰਾਜਾਂ ਦੇ 500 ਕਿਸਾਨ ਆਗੂ ਹਿੱਸਾ ਲੈਣਗੇ | ਕਾਨਫ਼ਰੰਸ ਤੋਂ ਪਹਿਲਾਂ 23 ਸਤੰਬਰ ਦੀ ਦੁਪਹਿਰ ਨੂੰ ਬਿਕਰਮਗੰਜ ਵਿਚ 50 ਹਜ਼ਾਰ ਕਿਸਾਨਾਂ-ਮਜ਼ਦੂਰਾਂ ਦੀ ਮਹਾਂਪੰਚਾਇਤ ਹੋਵੇਗੀ | ਇਸ ਮੌਕੇ ਪੰਜਾਬ ਕਿਸਾਨ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵਰਕਰਾਂ ਨਾਲ ਗੱਲਬਾਤ ਕਰਦਿਆਂ ਆਗੂ ਜੁਗਰਾਜ ਸਿੰਘ ਮਲੋਟ, ਇੰਦਰਜੀਤ ਸਿੰਘ, ਸੁਖਵਿੰਦਰ ਕੌਰ ਪਊਰੀ, ਬਲਜਿੰਦਰ ਕੌਰ ਵਿਰਕ, ਜਰਨੈਲ ਸਿੰਘ ਰੋੜਾਂਵਾਲਾ, ਮੰਗਤ ਰਾਮ ਅਸਪਾਲ, ਸੁਖਵਿੰਦਰ ਸਿੰਘ ਰੱਤਾਖੇੜਾ, ਕਸ਼ਮੀਰ ਸਿੰਘ ਰੱਤਖੇੜਾ ਆਦਿ ਨੇ ਕਿਸਾਨਾਂ ਦੀ ਸ਼ਲਾਘਾ ਕੀਤੀ ਤੇ ਪੰਜਾਬ ਦੀਆਂ ਸਮੱਸਿਆਵਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ | ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ਸ਼ਾਮ ਨੂੰ ਸ਼ੁਰੂ ਹੋਈ |
ਇਸ ਦੌਰਾਨ ਸਭ ਤੋਂ ਪਹਿਲਾਂ ਸ਼ਹੀਦਾਂ ਤੇ ਵਿਛੜੇ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਕਾਮਰੇਡ ਰਾਜਾ ਰਾਮ ਸਿੰਘ, ਅਰੁਣ ਸਿੰਘ (ਵਿਧਾਇਕ), ਉਮੇਸ਼ ਸਿੰਘ, ਸ਼ਿਵ ਸਾਗਰ ਸ਼ਰਮਾ, ਚੰਦਰਦੀਪ ਸਿੰਘ, ਰਾਜਿੰਦਰ ਪਟੇਲ (ਬਿਹਾਰ), ਕਿਸ਼ੋਰ ਧਮਾਲੇ (ਮਹਾਰਾਸ਼ਟਰ) ਹੀਰਾ ਗੋਪ (ਝਾਰਖੰਡ), ਜੈ ਪ੍ਰਕਾਸ਼, ਇਸ਼ਵਰੀ ਪ੍ਰਸਾਦ ਕੁਸ਼ਵਾਹਾ, ਅਫਰੋਜ਼ ਆਲਮ, ਨਥੀ ਲਾਲ ਪਾਠਕ, ਕਿਸਮਤ ਯਾਦਵ, ਸ਼ਸ਼ੀਕਾਂਤ ਕੁਸ਼ਵਾਹਾ (ਯੂ.ਪੀ.), ਆਨੰਦ ਸਿੰਘ ਨੇਗੀ (ਉੱਤਰਾਖੰਡ), ਨਰੋਤਮ ਸ਼ਰਮਾ (ਝਾਰਖੰਡ), ਦੇਵੇਂਦਰ ਸਿੰਘ ਚੌਹਾਨ, ਧੀਰੇਂਦਰ ਭਦੌਰੀਆ (ਮੱਧ ਪ੍ਰਦੇਸ਼), ਰਾਮਚੰਦਰ ਕੁਲਹਾਰੀ (ਰਾਜਸਥਾਨ), ਕਰਨੈਲ ਸਿੰਘ ਮਾਨਸਾ, ਗੁਰਜੰਟ ਸਿੰਘ ਮਾਨਸਾ (ਪੰਜਾਬ), ਗੁਰਨਾਮ ਸਿੰਘ ਭੀਖੀ, ਜੁਗਰਾਜ ਸਿੰਘ ਰੰਧਾਵਾ ਸੀਨੀਅਰ ਵਾਈਸ ਪ੍ਰਧਾਨ ਪੰਜਾਬ, ਜਸਵੀਰ ਸਿੰਘ ਸੰਧੂ, ਬਲਾਕ ਪ੍ਰਧਾਨ ਨਛੱਤਰ ਸਿੰਘ ਪਿਊਰੀ, ਬਲਜਿੰਦਰ ਕੌਰ ਤੇ ਹੋਰ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਵਿਕਾਸ ਮਿਸ਼ਨ ਦਾ ਵਫ਼ਦ ਐੱਸ. ਐੱਮ. ਓ. ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦਾ ਵਫ਼ਦ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ਅਗਵਾਈ ਹੇਠ ਸਥਾਨਕ ਸਿਵਲ ਹਸਪਤਾਲ ਵਿਚ ਨਵੀਂ ਆਈ ਐੱਸ.ਐੱਮ.ਓ. ਡਾ: ਭੁਪਿੰਦਰਜੀਤ ਕੌਰ ਨੂੰ ਮਿਲਿਆ | ਇਸ ਮੌਕੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ ਮੀਟਿੰਗ

ਦੋਦਾ, 18 ਅਗਸਤ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਇਕਾਈ ਪ੍ਰਧਾਨ ਗਗਨਦੀਪ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਗੁਰਦੁਆਰਾ ਗੂੜ੍ਹੀ ਸੰਘਰ ਦੇ ਕਿਸਾਨਾਂ ਨੇ ਮੀਟਿੰਗ ਕੀਤੀ ਤੇ 22 ਅਗਸਤ ਨੂੰ ਦਿੱਲੀ ਵਿਖੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਰੋਸ ...

ਪੂਰੀ ਖ਼ਬਰ »

ਪ੍ਰਦੀਪ ਮਿੱਤਲ ਸਕੂਲ ਜ਼ੋਨਲ ਟੂਰਨਾਮੈਂਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਬਣੇ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮਲਕੀਤ ਸਿੰਘ ਖੋਸਾ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਜਸਵੀਰ ਸਿੰਘ ਦੀ ਰਹਿਨੁਮਾਈ ਤੇ ਪ੍ਰਦੀਪ ਮਿੱਤਲ ਹੈੱਡ ਮਾਸਟਰ ਸਰਕਾਰੀ ਹਾਈ ਸਕੂਲ ਪਾਰਕ ਦੀ ਦੇਖ-ਰੇਖ ਹੇਠ ਸਰਕਾਰੀ ...

ਪੂਰੀ ਖ਼ਬਰ »

ਸਿਹਤ ਮੁਲਾਜ਼ਮਾਂ ਨੇ ਮੰਗਾਂ ਸੰਬੰਧੀ ਸਿਵਲ ਸਰਜਨ ਨੂੰ ਦਿੱਤਾ ਮੰਗ ਪੱਤਰ

ਮਲੋਟ, 18 ਅਗਸਤ (ਪਾਟਿਲ)-ਮ. ਪ. ਹੈਲਥ ਇੰਪਲਾਈਜ ਯੂਨੀਅਨ ਮੇਲ/ਫੀਮੇਲ ਦੀ ਮੀਟਿੰਗ ਜਗਸੀਰ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿਚ ਹੋਈ | ਇਸ ਮੌਕੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਗਈ ਤੇ ਡਿਊਟੀ ਦੌਰਾਨ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਡਾ.ਰੰਜੂ ਸਿੰਗਲਾ ...

ਪੂਰੀ ਖ਼ਬਰ »

ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਦੀ ਲੋੜ- ਡਾ. ਕਾਲੜਾ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਵਿਚ ਦਿਨੋਂ-ਦਿਨ ਪ੍ਰਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਸਰਕਾਰ ਤੇ ਲੋਕਾਂ ਨੂੰ ਗੰਭੀਰਤਾ ਨਾਲ ਯਤਨਸ਼ੀਲ ਹੋਣਾ ਚਾਹੀਦਾ ਹੈ | ਇਹ ਪ੍ਰਗਟਾਵਾ ਸਮਾਜ ਸੇਵਕ ਡਾ: ਬੀ. ਡੀ. ਕਾਲੜਾ ਮੰਡੀ ਅਰਨੀਵਾਲਾ ...

ਪੂਰੀ ਖ਼ਬਰ »

ਕਾਂਗਰਸ ਦੀ ਤਿਰੰਗਾ ਯਾਤਰਾ ਨੇ ਦਿੱਤਾ ਪਾਰਟੀ ਦੀ ਮਜ਼ਬੂਤੀ ਦਾ ਸੰਕੇਤ

ਮੁੱਲਾਂਪੁਰ-ਦਾਖਾ, 18 ਅਗਸਤ (ਨਿਰਮਲ ਸਿੰਘ ਧਾਲੀਵਾਲ)-ਸਾਲ 2022 'ਚ ਪੰਜਾਬ ਵਿਧਾਨ ਸਭਾ ਚੋਣ ਹਾਰ ਕੇ 'ਆਪ' ਸਰਕਾਰ ਦੇ ਵਿਰੋਧੀ ਧਿਰ ਵਿਚ ਚਲੀ ਗਈ ਕਾਂਗਰਸ ਦੀ ਕੁੱਲ ਹਿੰਦ ਕਮੇਟੀ ਵਲੋਂ ਪੰਜਾਬ ਪ੍ਰਧਾਨ ਦੀ ਕਮਾਂਡ ਨੌਜਵਾਨ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਥਾਂ ...

ਪੂਰੀ ਖ਼ਬਰ »

ਸ. ਚੰਦ ਸਿੰਘ ਨਮਿਤ ਅੰਤਿਮ ਅਰਦਾਸ 24 ਨੂੰ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬੀ ਸਾਹਿਤ ਸਭਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਚਾਰ ਸਕੱਤਰ ਰਾਜਵਿੰਦਰ ਸਿੰਘ ਜੰਡੂ ਤੇ ਗੁਰਵਿੰਦਰ ਸਿੰਘ ਜੰਡੂ ਦੇ ਪਿਤਾ ਚੰਦ ਸਿੰਘ ਜੰਡੂ ਸੇਵਾ ਮੁਕਤ ਕੰਡਕਟਰ ਪੰਜਾਬ ਰੋਡਵੇਜ਼ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਦੀਨ ਦਿਆਲ ਆਈ ਡੋਨੇਸ਼ਨ ਸੁਸਾਇਟੀ ਦੇ 400ਵੇਂ ਨੇਤਰਦਾਨੀ ਬਣੇ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਦੀਨ ਦਿਆਲ (61 ਸਾਲ) ਪੁੱਤਰ ਸ਼ਾਮ ਲਾਲ ਵਾਸੀ ਘਾਨਲ ਕਲਾ ਜ਼ਿਲ੍ਹਾ ਸੰਗਰੂਰ ਆਈ ਡੋਨੇਸ਼ਨ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਦੇ 400ਵੇਂ ਨੇਤਰਦਾਨੀ ਬਣ ਗਏ ਹਨ | ਉਨ੍ਹਾਂ ਦੇ ਦੋਵੇਂ ਨੇਤਰ ਮੈਡੀਕਲ ਕਾਲਜ ਅੰਮਿ੍ਤਸਰ ...

ਪੂਰੀ ਖ਼ਬਰ »

ਮਲਕੀਤ ਸਿੰਘ ਕੰਗ ਦਾ ਅੰਗੀਠਾ ਸੰਭਾਲਿਆ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਬਲਬੀਰ ਸਿੰਘ ਕੰਗ ਰਿਟਾ: ਜੇ.ਈ. ਪਾਵਰਕਾਮ ਤੇ ਰਘਬੀਰ ਸਿੰਘ ਕੰਗ ਕਰਮਚਾਰੀ ਗੌਰਮਿੰਟ ਕਾਲਜ ਦੇ ਪਿਤਾ ਮਲਕੀਤ ਸਿੰਘ ਕੰਗ (89) ਰਿਟਾ: ਸੀਨੀਅਰ ਕਲਰਕ ਗੌਰਮਿੰਟ ਕਾਲਜ ਸ੍ਰੀ ਮੁਕਤਸਰ ਸਾਹਿਬ ਪਿਛਲੇ ਦਿਨੀਂ ਸਦੀਵੀ ...

ਪੂਰੀ ਖ਼ਬਰ »

ਲਾਹਣ ਸਮੇਤ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 150 ਲੀਟਰ ਲਾਹਣ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੈੱਡ ਕਾਂਸਟੇਬਲ ਇਕਬਾਲ ਸਿੰਘ ਨੇ ਦੱਸਿਆ ਕਿ ਮੁਖ਼ਬਰ ਨੇ ਇਤਲਾਹ ...

ਪੂਰੀ ਖ਼ਬਰ »

ਮੋਬਾਈਲ ਦੀ ਬੈਟਰੀ ਫਟਣ ਕਾਰਨ ਵਾਪਰਿਆ ਹਾਦਸਾ

• ਦੁਕਾਨ 'ਚ ਲੱਗੀ ਅੱਗ, ਸਾਮਾਨ ਸੜ ਕੇ ਹੋਇਆ ਸੁਆਹ ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਹਰਮਹਿੰਦਰ ਪਾਲ)-ਬੀਤੀ ਦੇਰ ਰਾਤ ਮੋਬਾਈਲਾਂ ਦੀ ਦੁਕਾਨ ਵਿਚ ਮੋਬਾਈਲ ਦੀ ਬੈਟਰੀ ਫਟਣ ਕਾਰਨ ਦੁਕਾਨ ਵਿਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਦੁਕਾਨ ਵਿਚ ਪਿਆ ਸਾਰਾ ਸਾਮਾਨ ਸੜ ਕੇ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕਾਨੂੰਨੀ ਜਾਗਰੂਕਤਾ ਸੈਮੀਨਾਰ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਅਰੁਨਵੀਰ ਵਸ਼ਿਸਟ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ...

ਪੂਰੀ ਖ਼ਬਰ »

ਆਰਜ਼ੀ ਬਣੀ ਹੱਡਾ ਰੋੜੀ ਤੋਂ ਪ੍ਰੇਸ਼ਾਨ ਪਿੰਡ ਵਾਸੀ ਐੱਸ. ਡੀ. ਐੱਮ. ਨੂੰ ਮਿਲੇ

ਗਿੱਦੜਬਾਹਾ, 18 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਹਲਕੇ ਦੇ ਪਿੰਡ ਮਧੀਰ ਦੀ ਹੱਡਾ ਰੋੜੀ ਦੇ ਮਸਲੇ ਨੂੰ ਲੈ ਕੇ ਪਿੰਡ ਵਾਸੀਆਂ ਨੇ ਐੱਸ. ਡੀ. ਐੱਮ. ਗਗਨਦੀਪ ਸਿੰਘ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਉਨ੍ਹਾਂ ਦੱਸਿਆ ਕਿ ਹੁਣ ਬਿਮਾਰੀ ਕਾਰਨ ਪਸ਼ੂ ਜ਼ਿਆਦਾ ਮਰ ਰਹੇ ਹਨ, ...

ਪੂਰੀ ਖ਼ਬਰ »

ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਮਿਮਿਟ ਮਲੋਟ ਦੀਆਂ ਬੀ. ਸੀ. ਏ. ਦੀਆਂ ਸੀਟਾਂ ਵੱਧ ਕੇ 60 ਤੋਂ 120 ਹੋਈਆਂ

ਮਲੋਟ, 18 ਅਗਸਤ (ਪਾਟਿਲ)-ਮਲੋਟ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਇਨਫਰਮੇਸ਼ਨ ਟੈਕਨਾਲੋਜੀ (ਮਿਮਿਟ) ਮਲੋਟ ਵਿਚ ਸੈਸ਼ਨ 2022-23 ਲਈ ਚੱਲ ਰਹੇ ਦਾਖ਼ਲਿਆਂ ਵਿਚ ਵਿਦਿਆਰਥੀਆਂ ਦੇ ਭਾਰੀ ਉਤਸ਼ਾਹ ਕਾਰਨ ਬੀ.ਸੀ.ਏ. ਕੋਰਸ ਦੀਆਂ 60 ਸੀਟਾਂ ਬਹੁਤ ਜਲਦੀ ਭਰ ਗਈਆਂ ਸਨ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX