ਤਾਜਾ ਖ਼ਬਰਾਂ


ਕੋਹਰੇ ਕਾਰਨ ਦਿੱਲੀ ਹਵਾਈ ਅੱਡੇ ਤੋਂ ਉਡਾਣਾਂ 'ਚ ਦੇਰੀ
. . .  44 minutes ago
ਨਵੀਂ ਦਿੱਲੀ, 1 ਫਰਵਰੀ-ਕੋਹਰੇ ਕਾਰਨ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਉਡਾਣਾਂ ਦੇਰੀ ਨਾਲ ਚੱਲ ਰਹੀਆਂ...
ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਸਰਾ ਟੀ-20 ਮੈਚ ਅੱਜ
. . .  52 minutes ago
ਅਹਿਮਦਾਬਾਦ, 1 ਫਰਵਰੀ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਰਾਤ 7 ਵਜੇ ਹੋਵੇਗਾ।ਦੋਵੇਂ ਟੀਮਾਂ 1-1 ਮੈਚ ਜਿੱਤ ਕੇ ਬਰਾਬਰੀ 'ਤੇ ਹਨ ਤੇ ਇਹ ਮੈਚ ਜਿੱਤ ਕੇ ਦੋਵੇਂ ਟੀਮਾਂ ਲੜੀ ਉੱਪਰ ਕਬਜ਼ਾ ਕਰਨ...
ਅੱਜ ਪੇਸ਼ ਹੋਵੇਗਾ ਕੇਂਦਰੀ ਬਜਟ
. . .  59 minutes ago
ਨਵੀਂ ਦਿੱਲੀ, 1 ਫਰਵਰੀ-ਕੇਂਦਰੀ ਬਜਟ ਅੱਜ ਪੇਸ਼ ਹੋਵੇਗਾ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸਵੇਰੇ 11 ਵਜੇ ਬਜਟ ਪੇਸ਼ ਕਰਨਗੇ। ਬਜਟ ਤੋਂ ਪਹਿਲਾਂ 10.15 ਵਜੇ ਕੇਂਦਰੀ ਕੈਬਨਿਟ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਸਾਬਕਾ ਕਾਨੂੰਨ ਮੰਤਰੀ ਅਤੇ ਸੀਨੀਅਰ ਵਕੀਲ ਸ਼ਾਂਤੀ ਭੂਸ਼ਣ ਦਾ ਦਿਹਾਂਤ
. . .  1 day ago
ਰਾਜਪੁਸ਼ਪਾ, ਵਰਟੈਕਸ ਅਤੇ ਮੁਪਾ ਰੀਅਲ ਅਸਟੇਟ ਕੰਪਨੀਆਂ ਦੀ ਆਂ 50 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ
. . .  1 day ago
ਪੇਸ਼ਾਵਰ ਮਸਜਿਦ ਧਮਾਕਾ: ਮਰਨ ਵਾਲਿਆਂ ਦੀ ਗਿਣਤੀ 100 ਤੱਕ ਪਹੁੰਚੀ, ਬਚਾਅ ਮੁਹਿੰਮ ਸਮਾਪਤ
. . .  1 day ago
ਲੁਟੇਰਿਆਂ ਵਲੋਂ ਲੁੱਟਣ ਦੇ ਇਰਾਦੇ ਨਾਲ ਪੈਟਰੋਲ ਪੰਪ ਦੇ ਮਾਲਕ ਤੇ ਉਸ ਦੀ ਪਤਨੀ ’ਤੇ ਹਮਲਾ
. . .  1 day ago
ਭੁਲੱਥ ,31 ਜਨਵਰੀ (ਮੇਹਰ ਚੰਦ ਸਿੱਧੂ)- ਕਸਬਾ ਭੁਲੱਥ ਨਡਾਲਾ ਰੋਡ ’ਤੇ ਸਥਿਤ ਪੈਟਰੋਲ ਪੰਪ ਦੇ ਮਾਲਕ ਸਤਿੰਦਰਪਾਲ ਸਿੰਘ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਜਦ ਆਪਣੇ ਪੈਟਰੋਲ ਪੰਪ ...
ਸੁਪਰੀਮ ਕੋਰਟ ਕਾਲਜੀਅਮ ਵਲੋਂ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਲਈ ਸਿਫ਼ਾਰਸ਼
. . .  1 day ago
ਨਵੀਂ ਦਿੱਲੀ, 31 ਜਨਵਰੀ-ਸੁਪਰੀਮ ਕੋਰਟ ਕਾਲਜੀਅਮ ਨੇ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਰਾਜੇਸ਼ ਬਿੰਦਲ, ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਅਰਵਿੰਦ ਕੁਮਾਰ ਨੂੰ ਸੁਪਰੀਮ ਕੋਰਟ...
ਹਿਮਾਚਲ ਪ੍ਰਦੇਸ਼:ਬਰਫ਼ਬਾਰੀ ਵਾਲੇ ਇਲਾਕਿਆਂ 'ਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ
. . .  1 day ago
ਸ਼ਿਮਲਾ, 31 ਜਨਵਰੀ-ਹਿਮਾਚਲ ਪ੍ਰਦੇਸ਼ ਦੇ ਬਰਫ਼ਬਾਰੀ ਵਾਲੇ ਇਲਾਕਿਆਂ ਵਿਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ...
ਰਿਸ਼ਵਤ ਮੰਗਣ ਵਾਲੇ ਅਧਿਕਾਰੀ ਤੋਂ ਦੁਖੀ ਹੋ ਕੇ ਆਂਗਣਵਾੜੀ ਵਰਕਰ ਨੇ ਦਿੱਤਾ ਅਸਤੀਫ਼ਾ
. . .  1 day ago
ਅਜਨਾਲਾ, 31 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਅਜਨਾਲਾ 'ਚ ਤਾਇਨਾਤ ਇਕ ਅਧਿਕਾਰੀ ਵਲੋਂ ਬਦਲੀ ਕਰਨ ਲਈ ਰਿਸ਼ਵਤ ਮੰਗਣ ਦੇ ਮਾਮਲੇ ਤੋਂ ਦੁਖੀ ਹੋ ਕੇ ਅਜਨਾਲਾ ਨੇੜੇ ਪਿੰਡ ਕਮੀਰਪੁਰਾ...
ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ ਅਧਿਕਾਰੀਆਂ ਨੂੰ ਵੱਖ-ਵੱਖ ਰੈਂਕਾਂ ’ਤੇ ਦਿੱਤੀ ਤਰੱਕੀ
. . .  1 day ago
ਚੰਡੀਗੜ੍ਹ, 31 ਜਨਵਰੀ- ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ. ਅਧਿਕਾਰੀਆਂ ਨੂੰ ਵੱਖ-ਵੱਖ ਰੈਂਕ ’ਤੇ ਤਰੱਕੀ ਦਿੱਤੀ ਹੈ। ਇਨ੍ਹਾਂ ’ਚ 8 ਨੂੰ ਏ.ਡੀ.ਜੀ.ਪੀ, 2 ਨੂੰ ਆਈ.ਜੀ. ਅਤੇ 2 ਨੂੰ ਡੀ.ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ।
ਮੋਰਬੀ ਪੁਲ ਹਾਦਸੇ ਮਾਮਲੇ 'ਚ ਅਦਾਲਤ ਨੇ ਐੱਮ.ਡੀ. ਜੈਸੁਖ ਪਟੇਲ ਨੂੰ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 31 ਜਨਵਰੀ-ਗੁਜਰਾਤ ਦੇ ਮੋਰਬੀ ਪੁਲ ਦੁਰਘਟਨਾ ਮਾਮਲੇ 'ਚ ਨਾਮਜ਼ਦ ਓਰੇਵਾ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ (ਐੱਮ.ਡੀ.) ਜੈਸੁਖ ਪਟੇਲ ਨੇ ਮੰਗਲਵਾਰ ਨੂੰ ਮੋਰਬੀ ਦੀ ਸੀ.ਜੇ.ਐੱਮ. ਅਦਾਲਤ 'ਚ ਆਤਮ-ਸਮਰਪਣ...
'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਹੋਇਆ ਰਿਲੀਜ਼
. . .  1 day ago
ਜਲੰਧਰ, 31 ਜਨਵਰੀ- ਜ਼ੀ ਸਟੂਡੀਓਜ਼ ਨੇ ਪੰਕਜ ਬੱਤਰਾ ਫਿਲਮਜ਼ ਦੇ ਸਹਿਯੋਗ ਨਾਲ ਆਪਣੀ ਆਉਣ ਵਾਲੀ ਫ਼ਿਲਮ 'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਰਿਲੀਜ਼ ਕਰ ਦਿੱਤਾ ਹੈ। ਪੰਕਜ ਬੱਤਰਾ ਫਿਲਮਜ਼ ਦੇ...
ਏਅਰ ਇੰਡੀਆ ਮਾਮਲੇ 'ਚ ਸ਼ੰਕਰ ਮਿਸ਼ਰਾ ਨੂੰ ਦਿੱਤੀ ਗਈ ਜ਼ਮਾਨਤ
. . .  1 day ago
ਨਵੀਂ ਦਿੱਲੀ, 31 ਜਨਵਰੀ-ਪਟਿਆਲਾ ਹਾਊਸ ਕੋਰਟ ਨੇ ਪਿਛਲੇ ਸਾਲ 26 ਨਵੰਬਰ ਨੂੰ ਨਿਊਯਾਰਕ ਤੋਂ ਨਵੀਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਸਵਾਰ ਇਕ ਔਰਤ ਨਾਲ ਕਥਿਤ ਤੌਰ 'ਤੇ ਬਦਸਲੂਕੀ ਕਰਨ ਦੇ ਦੋਸ਼ੀ ਸ਼ੰਕਰ ਮਿਸ਼ਰਾ ਨੂੰ...
ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਸਿੱਖ ਨੌਜਵਾਨ ਸਨਮਾਨਿਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)- ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਦੇ ਯਤਨ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ...
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਝਬਾਲ, 31 ਜਨਵਰੀ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਮੂਸੇ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਭੁਪਿੰਦਰ ਸਿੰਘ ਦੇ ਪਿਤਾ ਮਹਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ....
ਬਾਪੂ ਆਸਾਰਾਮ ਨੂੰ ਮਿਲੀ ਉਮਰ ਕੈਦ
. . .  1 day ago
ਸੂਰਤ, 31 ਜਨਵਰੀ- ਗਾਂਧੀਨਗਰ ਸੈਸ਼ਨ ਕੋਰਟ ਨੇ ਇਕ ਦਹਾਕੇ ਪੁਰਾਣੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਸਵੈ-ਸਟਾਇਲ ਧਰਮ ਗੁਰੂ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ...
ਛੱਤੀਸਗੜ੍ਹ: ਮਲਬੇ ਹੇਠ ਦੱਬਣ ਕਾਰਨ 3 ਲੋਕਾਂ ਦੀ ਮੌਤ
. . .  1 day ago
ਰਾਏਪੁਰ, 31 ਜਨਵਰੀ- ਰਾਏਪੁਰ ਸਿਟੀ ਦੇ ਐਡੀਸ਼ਨਲ ਐਸ.ਪੀ. ਅਭਿਸ਼ੇਕ ਮਹੇਸ਼ਵਰੀ ਨੇ ਦੱਸਿਆ ਕਿ ਸਿਲਟਾਰਾ ਦੇ ਪਿੰਡ ਸਕਰਾ ਨੇੜੇ ਸੁਆਹ ਦੀ ਖ਼ੁਦਾਈ ਵਾਲੀ ਥਾਂ ’ਤੇ ਸੁਆਹ ਡਿੱਗਣ ਕਾਰਨ 5 ਲੋਕਾਂ ਦੇ ਮਲਬੇ ਹੇਠਾਂ ਦੱਬਣ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਜ਼ਮੀਨ ਮਾਲਕ ਖ਼ਿਲਾਫ਼...
ਮੋਰਬੀ ਪੁਲ ਹਾਦਸਾ: ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਕੀਤਾ ਆਤਮ ਸਮਰਪਣ
. . .  1 day ago
ਸੂਰਤ, 31 ਜਨਵਰੀ- ਮੋਰਬੀ ਪੁਲ ਹਾਦਸੇ ਵਿਚ ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ।
ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੀ ਭਾਰਤ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ
. . .  1 day ago
ਨਵੀਂ ਦਿੱਲੀ, 31 ਜਨਵਰੀ- ਭਾਰਤ ਨੇ ਕੱਲ੍ਹ ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਇਸ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ, ਜਿਸ...
ਸਦਨ ਦੀ ਕਾਰਵਾਈ 13 ਦੀ ਬਜਾਏ 10 ਫ਼ਰਵਰੀ ਤੱਕ ਕੀਤੀ ਜਾਏ- ਸਿਆਸੀ ਪਾਰਟੀਆਂ
. . .  1 day ago
ਨਵੀਂ ਦਿੱਲੀ, 31 ਜਨਵਰੀ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੀ ਲੋਕ ਸਭਾ ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਸਾਰੀਆਂ ਪਾਰਟੀਆਂ ਨੇ ਸਰਕਾਰ ਨੂੰ ਸਦਨ ਦੀ ਕਾਰਵਾਈ 13 ਫ਼ਰਵਰੀ ਦੀ ਬਜਾਏ 10 ਫ਼ਰਵਰੀ ਤੱਕ ਕਰਨ ਦੀ ਅਪੀਲ ਕੀਤੀ ਹੈ, ਕਿਉਂਕਿ ਰਾਸ਼ਟਰਪਤੀ ਦੇ ਭਾਸ਼ਣ ਅਤੇ ਬਜਟ ਦੀ ਪੇਸ਼ਕਾਰੀ ’ਤੇ ਚਰਚਾ 10 ਫ਼ਰਵਰੀ...
ਭੀਮ ਸੈਨਾ ਦੇ ਮੁਖੀ ਚੰਦਰ ਸ਼ੇਖਰ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)-ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਉਪਰੰਤ ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ...
ਰਾਸ਼ਟਰਪਤੀ ਦਾ ਭਾਸ਼ਣ ਚੋਣ ਭਾਸ਼ਣ ਵਾਂਗ ਸੀ- ਸ਼ਸ਼ੀ ਥਰੂਰ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਰਾਸ਼ਟਰਪਤੀ ਵਲੋਂ ਦਿੱਤੇ ਭਾਸ਼ਣ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਚੋਣ ਨਹੀਂ ਲੜਦੇ, ਪਰ ਲੱਗਦਾ ਸੀ ਕਿ ਭਾਜਪਾ ਸਰਕਾਰ ਉਨ੍ਹਾਂ ਰਾਹੀਂ ਆਪਣੀ ਅਗਲੀ ਚੋਣ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਦਾ ਸਾਰਾ ਭਾਸ਼ਣ ਚੋਣ ਭਾਸ਼ਣ ਵਰਗਾ ਲੱਗ ਰਿਹਾ ਸੀ। ਉਹ...
ਵਿਸ਼ਾਖਾਪਟਨਮ ਹੋਵੇਗੀ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ- ਮੁੱਖ ਮੰਤਰੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਮੁੱਖ ਮੰਤਰੀ ਵਾਈ.ਐਸ. ਜਗਨ ਮੋਹਨ ਰੈੱਡੀ ਨੇ ਅੱਜ ਵਿਸ਼ਾਖਾਪਟਨਮ ਨੂੰ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ ਬਣਾਉਣ ਦਾ ਐਲਾਨ ਕੀਤਾ ਹੈ। ਰੈੱਡੀ ਨੇ ਅੱਜ ਰਾਸ਼ਟਰੀ ਰਾਜਧਾਨੀ ਵਿਚ ਅੰਤਰਰਾਸ਼ਟਰੀ ਨਿਵੇਸ਼ਕਾਂ ਦੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਲਾਲਚ ਦਾ ਪਿਆਲਾ ਪੀ ਕੇ ਮਨੁੱਖ ਅੱਤਿਆਚਾਰੀ ਤੇ ਪਾਗਲ ਹੋ ਜਾਂਦਾ ਹੈ। -ਸ਼ੇਖ ਸ਼ਾਅਦੀ

ਪਹਿਲਾ ਸਫ਼ਾ

ਸ਼ਰਾਬ ਘੁਟਾਲੇ 'ਚ ਸੀ.ਬੀ.ਆਈ. ਵਲੋਂ ਮਨੀਸ਼ ਸਿਸੋਦੀਆ ਨਾਮਜ਼ਦ

• ਐਫ਼.ਆਈ.ਆਰ. 'ਚ 9 ਕਾਰੋਬਾਰੀ, 3 ਅਧਿਕਾਰੀਆਂ ਅਤੇ ਦੋ ਕੰਪਨੀਆਂ ਦੇ ਨਾਂਅ ਸ਼ਾਮਿਲ • ਸਿਸੋਦੀਆ ਦੀ ਰਿਹਾਇਸ਼ ਸਮੇਤ ਦੇਸ਼ ਭਰ 'ਚ 31 ਟਿਕਾਣਿਆਂ 'ਤੇ ਛਾਪੇ ਨਵੀਂ ਦਿੱਲੀ, 19 ਅਗਸਤ (ਉਪਮਾ ਡਾਗਾ ਪਾਰਥ)-ਦਿੱਲੀ ਦੀ ਆਬਕਾਰੀ ਨੀਤੀ ਦੇ ਸੰਬੰਧ 'ਚ ਐਕਸ਼ਨ 'ਚ ਆਈ ਸੀ. ਬੀ. ਆਈ. ਨੇ ...

ਪੂਰੀ ਖ਼ਬਰ »

ਸਿਸੋਦੀਆ ਦੇ ਸਹਿਯੋਗੀ ਨੂੰ ਸ਼ਰਾਬ ਕਾਰੋਬਾਰੀ ਨੇ ਦਿੱਤੇ ਇਕ ਕਰੋੜ ਰੁਪਏ

ਨਵੀਂ ਦਿੱਲੀ, 19 ਅਗਸਤ (ਏਜੰਸੀ)-ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਇਕ ਸਹਿਯੋਗੀ ਵਲੋਂ ਚਲਾਈ ਜਾ ਰਹੀ ਕੰਪਨੀ ਨੂੰ ਇਕ ਸ਼ਰਾਬ ਕਾਰੋਬਾਰੀ ਨੇ ਕਥਿਤ ਤੌਰ 'ਤੇ ਇਕ ਕਰੋੜ ਰੁਪਏ ਦਾ ਭੁਗਤਾਨ ਕੀਤਾ | ਸੀ.ਬੀ.ਆਈ. ਨੇ ਆਬਕਾਰੀ ਨੀਤੀ 2021-22 ਨੂੰ ਤਿਆਰ ਕਰਨ ਅਤੇ ਇਸ ...

ਪੂਰੀ ਖ਼ਬਰ »

ਕੀ ਹੈ ਮਾਮਲਾ

• ਤਕਰੀਬਨ ਇਕ ਮਹੀਨਾ ਪਹਿਲਾਂ ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੇ ਗ੍ਰਹਿ ਮੰਤਰਾਲੇ ਨੂੰ ਦਿੱਲੀ ਦੀ ਸ਼ਰਾਬ ਨੀਤੀ ਨੂੰ ਲਾਗੂ ਕਰਨ 'ਚ ਹੋਈਆਂ ਬੇਨਿਯਮੀਆਂ ਦਾ ਹਵਾਲਾ ਦਿੰਦਿਆਂ ਇਸ ਸੰਬੰਧ 'ਚ ਜਾਂਚ ਕਰਨ ਦੀ ਸਿਫਾਰਸ਼ ਕੀਤੀ ਸੀ | ਉਪ ਰਾਜਪਾਲ ਵਲੋਂ ...

ਪੂਰੀ ਖ਼ਬਰ »

ਕੀ ਪੰਜਾਬ ਸਰਕਾਰ ਪਰਲ ਕੰਪਨੀ ਦੇ ਨਿਵੇਸ਼ਕਾਰਾਂ ਨੂੰ ਦੇਵੇਗੀ ਰਾਹਤ?

ਕੰਪਨੀ ਦੀ ਸਮੁੱਚੀ ਜਾਇਦਾਦ ਤੇ ਰਿਕਾਰਡ ਸੁਪਰੀਮ ਕੋਰਟ ਕੇਸ 'ਚ ਅਟੈਚ ਹਰਕਵਲਜੀਤ ਸਿੰਘ ਚੰਡੀਗੜ੍ਹ, 19 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਵਿਚਲੇ ਪਰਲ ਕੰਪਨੀ ਦੇ ਨਿਵੇਸ਼ਕਾਰਾਂ ਨੂੰ ਰਾਹਤ ਦੇਣ ਲਈ ਜੋ ਵਿਸ਼ੇਸ਼ ਜਾਂਚ ਦਾ ਹੁਕਮ ਦਿੱਤਾ ਗਿਆ ਹੈ, ਉਸ ਦਾ ...

ਪੂਰੀ ਖ਼ਬਰ »

ਡਾ. ਸਤਬੀਰ ਸਿੰਘ ਗੋਸਲ ਪੀ.ਏ.ਯੂ. ਦੇ ਉਪ-ਕੁਲਪਤੀ ਨਿਯੁਕਤ

ਅੱਜ ਸੰਭਾਲਣਗੇ ਅਹੁਦਾ-ਮੁੱਖ ਮੰਤਰੀ ਨੇ ਦਿੱਤੀ ਵਧਾਈ ਲੁਧਿਆਣਾ, 19 ਅਗਸਤ (ਪੁਨੀਤ ਬਾਵਾ)-ਦੇਸ਼ 'ਚ ਹਰੀ ਕ੍ਰਾਂਤੀ ਲਿਆਉਣ 'ਚ ਵੱਡਮੁੱਲਾ ਯੋਗਦਾਨ ਪਾਉਣ ਵਾਲੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ 13 ਮਹੀਨੇ ਬਾਅਦ ਪ੍ਰਸਿੱਧ ਖੇਤੀ ਮਾਹਿਰ ਡਾ. ਸਤਬੀਰ ਸਿੰਘ ਗੋਸਲ ...

ਪੂਰੀ ਖ਼ਬਰ »

ਤਿ੍ਪੁਰਾ 'ਚ ਅੱਤਵਾਦੀਆਂ ਦੀ ਗੋਲੀਬਾਰੀ 'ਚ ਬੀ.ਐਸ.ਐਫ. ਦਾ ਜਵਾਨ ਸ਼ਹੀਦ

ਅਗਰਤਲਾ, 19 ਅਗਸਤ (ਏਜੰਸੀ)-ਮਿਜ਼ੋਰਮ ਤੇ ਬੰਗਲਾਦੇਸ਼ ਨਾਲ ਲੱਗਦੀ ਤਿ੍ਪੁਰਾ ਦੀ ਪੂਰਬੀ ਸਰਹੱਦ 'ਤੇ ਸ਼ੁੱਕਰਵਾਰ ਸਵੇਰੇ ਐਨ.ਐਫ.ਟੀ.ਐਲ. ਅੱਤਵਾਦੀਆਂ ਵਲੋਂ ਸਰਹੱਦੀ ਸੁਰੱਖਿਆ ਬਲ (ਬੀ.ਐਸ.ਐਫ.) ਦੇ ਗਸ਼ਤੀ ਦਲ 'ਤੇ ਸਰਹੱਦੀ ਵਾੜ ਦੇ ਦੂਜੇ ਪਾਸਿਉਂ ਕੀਤੀ ਗੋਲੀਬਾਰੀ 'ਚ ...

ਪੂਰੀ ਖ਼ਬਰ »

ਵੀਜ਼ਿਆਂ 'ਚ ਉਡੀਕ ਦਾ ਸਮਾਂ ਘਟਾਉਣ ਲਈ ਕੰਮ ਕਰ ਰਹੇ ਹਾਂ-ਕੈਨੇਡਾ ਹਾਈ ਕਮਿਸ਼ਨ

ਨਵੀਂ ਦਿੱਲੀ, 19 ਅਗਸਤ (ਜਗਤਾਰ ਸਿੰਘ)- ਭਾਰਤ 'ਚ ਸਥਿਤ ਕੈਨੇਡਾ ਹਾਈ ਕਮਿਸ਼ਨ ਨੇ, ਕੈਨੇਡਾ ਦੇ ਵੀਜ਼ਾ ਲਈ ਵੱਡੀ ਗਿਣਤੀ 'ਚ ਲੰਮੇ ਸਮੇਂ ਤੋਂ ਉਡੀਕ ਕਰ ਰਹੇ ਭਾਰਤੀਆਂ ਨੂੰ ਭਰੋਸਾ ਦਿਵਾਇਆ ਹੈ ਕਿ ਹਾਈ ਕਮਿਸ਼ਨ ਵਲੋਂ ਇਸ ਸਥਿਤੀ ਨੂੰ ਸੁਧਾਰਨ ਲਈ ਤੇਜ਼ੀ ਨਾਲ ਕੰਮ ਕੀਤਾ ...

ਪੂਰੀ ਖ਼ਬਰ »

ਪੰਜਾਬ-ਹਰਿਆਣਾ ਹਾਈਕੋਰਟ 'ਚ ਜੱਜਾਂ ਲਈ ਕੇਂਦਰ ਨੇ ਬਰਾੜ ਤੇ ਤਿਵਾੜੀ ਦੇ ਨਾਂਅ ਰੋਕੇ

ਨਵੀਂ ਦਿੱਲੀ, 19 ਅਗਸਤ (ਏਜੰਸੀ)-ਕੇਂਦਰ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜਾਂ ਦੇ ਰੂਪ ਵਿਚ ਨਿਯੁਕਤੀ ਲਈ ਸੁਪਰੀਮ ਕੋਰਟ ਕੋਲਜੀਅਮ ਵਲੋਂ ਸੁਝਾਏ ਦੋ ਐਡਵੋਕੇਟਾਂ ਦੇ ਨਾਂਵਾਂ ਨੂੰ ਰੋਕ ਦਿੱਤਾ ਹੈ | ਇਹ ਜਾਣਕਾਰੀ ਸੂਤਰਾਂ ਵਲੋਂ ਦਿੱਤੀ ਗਈ | ਸੁਪਰੀਮ ...

ਪੂਰੀ ਖ਼ਬਰ »

ਸੀ.ਬੀ.ਆਈ. ਨੇ ਮੇਰਾ ਕੰਪਿਊਟਰ ਅਤੇ ਮੋਬਾਈਲ ਕਬਜ਼ੇ 'ਚ ਲਿਆ-ਸਿਸੋਦੀਆ

ਕਿਹਾ, ਇਸ ਤਰ੍ਹਾਂ ਦੀ ਛਾਪੇਮਾਰੀ ਤੋਂ ਨਹੀਂ ਡਰਦੇ ਇਸ ਦੌਰਾਨ ਸਿਸੋਦੀਆ ਨੇ ਦੱਸਿਆ ਕਿ ਸੀ.ਬੀ.ਆਈ. ਦੇ ਅਧਿਕਾਰੀਆਂ ਵਲੋਂ ਕਈ ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਜਿੱਥੇ ਉਨਾਂ ਦਾ ਕੰਪਿਊਟਰ ਅਤੇ ਮੋਬਾਈਲ ਫੋਨ ਆਪਣੇ ਕਬਜ਼ੇ ਵਿਚ ਲਿਆ ਗਿਆ, ਉੱਥੇ ਕੁਝ ਫਾਈਲਾਂ ਵੀ ...

ਪੂਰੀ ਖ਼ਬਰ »

ਨਿਊਯਾਰਕ ਟਾਈਮਜ਼ ਦੀ ਫੋਟੋ ਲੈ ਕੇ ਰਾਘਵ ਚੱਢਾ ਅਤੇ ਕਪਿਲ ਮਿਸ਼ਰਾ 'ਚ ਸ਼ਬਦੀ ਜੰਗ

'ਆਪ' ਆਗੂਆਂ ਵਲੋਂ ਨਿਊਯਾਰਕ ਟਾਈਮਜ਼ 'ਚ ਛਪੀ ਖ਼ਬਰ ਦਾ ਵਾਰ-ਵਾਰ ਹਵਾਲਾ ਦੇਣ ਤੋਂ ਭਾਜਪਾ ਨੇਤਾ ਨੇ ਇਸ ਨੂੰ 'ਪੇਡ ਨਿਊਜ਼' ਭਾਵ ਪੈਸੇ ਦੇ ਕੇ ਲਗਵਾਈ ਖ਼ਬਰ ਕਰਾਰ ਦਿੱਤਾ | ਭਾਜਪਾ ਆਗੂ ਕਪਿਲ ਮਿਸ਼ਰਾ ਨੇ ਲੇਖ 'ਚ ਲੱਗੀ ਤਸਵੀਰ ਨੂੰ ਫ਼ਰਜ਼ੀ ਦੱਸਦਿਆਂ ਕਿਹਾ ਕਿ ਇਹ ਫੋਟੋ ਦਿੱਲੀ ਦੇ ਸਰਕਾਰੀ ਸਕੂਲ ਦੀ ਨਹੀਂ, ਸਗੋਂ ਮਯੂਰ ਵਿਹਾਰ ਦੇ ਮਦਰ ਮੈਰੀ ਸਕੂਲ ਦੀ ਹੈ | ਮਿਸ਼ਰਾ ਦੇ ਦਾਅਵੇ 'ਤੇ 'ਆਪ' ਸੰਸਦ ਮੈਂਬਰ ਰਾਘਵ ਚੱਢਾ ਨੇ ਪਲਟਵਾਰ ਕਰਦਿਆਂ ਕਿਹਾ ਕਿ ਭਾਜਪਾ ਸਭ ਤੋਂ ਅਮੀਰ ਸਿਆਸੀ ਪਾਰਟੀ ਹੈ | ਜੇਕਰ ਇਹ 'ਪੇਡ ਨਿਊਜ਼' ਹੁੰਦੀ ਤਾਂ ਭਾਜਪਾ ਰੋਜ਼ ਪਹਿਲੇ ਸਫ਼ੇ 'ਤੇ ਨਜ਼ਰ ਆਉਂਦੀ | ਜ਼ਿਕਰਯੋਗ ਹੈ ਕਿ ਨਿਊਯਾਰਕ ਟਾਈਮਜ਼ 'ਚ 10 ਅਗਸਤ ਨੂੰ ਛਪੀ ਰਿਪੋਰਟ 'ਚ ਕਿਹਾ ਗਿਆ ਸੀ ਕਿ ਪਹਿਲਾਂ ਜਿਥੇ ਦਿੱਲੀ ਦੇ ਸਰਕਾਰੀ ਸਕੂਲਾਂ ਦੀ ਪਛਾਣ ਘਟੀਆ ਇਮਾਰਤਾਂ, ਖ਼ਰਾਬ ਬਿਜਲੀ ਦੀਆਂ ਸੁਵਿਧਾਵਾਂ ਅਤੇ ਘਟੀਆ ਪ੍ਰਬੰਧ ਸਨ, ਹੁਣ ਤਸਵੀਰ ਬਦਲ ਗਈ ਹੈ |

ਖ਼ਬਰ ਸ਼ੇਅਰ ਕਰੋ

 

ਜੇਕਰ ਸ਼ਰਾਬ ਨੀਤੀ 'ਚ ਕੋਈ ਘਪਲਾ ਨਹੀਂ ਸੀ ਤਾਂ ਇਸ ਨੂੰ ਵਾਪਸ ਕਿਉਂ ਲਿਆ-ਅਸ਼ਵਨੀ ਸ਼ਰਮਾ

ਚੰਡੀਗੜ੍ਹ, (ਅਜੀਤ ਬਿਊਰੋ)-ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮਨੀਸ਼ ਸਿਸੋਦੀਆ 'ਤੇ ਸੀ. ਬੀ. ਆਈ. ਦੇ ਛਾਪੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ...

ਪੂਰੀ ਖ਼ਬਰ »

ਮਨੀਸ਼ ਸਿਸੋਦੀਆ ਸਭ ਤੋਂ ਬਿਹਤਰੀਨ ਸਿੱਖਿਆ ਮੰਤਰੀ-ਭਗਵੰਤ ਮਾਨ

ਚੰਡੀਗੜ੍ਹ, (ਗੁਰਪ੍ਰੀਤ ਸਿੰਘ ਜਾਗੋਵਾਲ)-ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸੀ. ਬੀ. ਆਈ. ਦੀ ਛਾਪੇਮਾਰੀ ਦਾ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ | ਇਸ ਛਾਪੇਮਾਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ...

ਪੂਰੀ ਖ਼ਬਰ »

ਪੰਜਾਬ ਚੋਣਾਂ ਤੋਂ ਪਹਿਲਾਂ ਹੋਈ ਡੀਲ-ਭਾਜਪਾ

ਨਵੀਂ ਦਿੱਲੀ, 19 ਅਗਸਤ (ਉਪਮਾ ਡਾਗਾ ਪਾਰਥ)-ਭਾਜਪਾ ਨੇ ਛਾਪੇਮਾਰੀ ਦੌਰਾਨ 'ਆਪ' ਸਰਕਾਰ 'ਤੇ ਹਮਲਾਵਰ ਹੁੰਦਿਆਂ ਕਿਹਾ ਕਿ ਪੰਜਾਬ ਚੋਣਾਂ ਤੋਂ ਪਹਿਲਾਂ ਸ਼ਰਾਬ ਮਾਫ਼ੀਆ ਅਤੇ ਕੇਜਰੀਵਾਲ 'ਚ ਸਮਝੌਤਾ ਹੋਇਆ ਸੀ ਕਿ ਜੇਕਰ ਉਨ੍ਹਾਂ ਨੂੰ ਫਾਇਦਾ ਪਹੁੰਚਾਇਆ ਜਾਵੇਗਾ ਤਾਂ ...

ਪੂਰੀ ਖ਼ਬਰ »

9 ਸਾਲਾ ਬੱਚੀ ਦੀ ਜਬਰ ਜਨਾਹ ਬਾਅਦ ਹੱਤਿਆ

ਗਾਜ਼ੀਆਬਾਦ (ਯੂ.ਪੀ.), 19 ਅਗਸਤ (ਏਜੰਸੀ)-ਪੁਲਿਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇਕ ਨੌਜਵਾਨ ਵਲੋਂ ਇੱਥੇ 9 ਅਤੇ 6 ਸਾਲ ਉਮਰ ਦੀਆਂ ਦੋ ਲੜਕੀਆਂ ਨੂੰ ਕਥਿਤ ਅਗਵਾ ਕਰਨ ਉਪਰੰਤ ਜਬਰ ਜਨਾਹ ਤੋਂ ਬਾਅਦ ਉਨ੍ਹਾਂ 'ਚੋਂ ਇਕ ਦੀ ਹੱਤਿਆ ਕਰ ਦਿੱਤੀ | ਉਨ੍ਹਾਂ ਕਿਹਾ ਕਿ 9 ਸਾਲਾ ਲੜਕੀ ...

ਪੂਰੀ ਖ਼ਬਰ »

ਭਾਰਤ ਵਲੋਂ ਹਥਿਆਰਾਂ ਦੀ ਬੇਲਗਾਮ ਪ੍ਰਾਪਤੀ ਖੇਤਰ ਦੀ ਸ਼ਾਂਤੀ ਅਤੇ ਸਥਿਰਤਾ ਲਈ ਖ਼ਤਰਾ-ਪਾਕਿਸਤਾਨ

ਇਸਲਾਮਾਬਾਦ, 19 ਅਗਸਤ (ਏਜੰਸੀ)-ਪਾਕਿਸਤਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਦੀ ਹਥਿਆਰਾਂ ਦੀ ਬੇਲਗਾਮ ਪ੍ਰਾਪਤੀ ਖੇਤਰ 'ਚ ਅਸੰਤੁਲਨ ਪੈਦਾ ਕਰ ਰਹੀ ਹੈ, ਜਿਸ ਨਾਲ ਸ਼ਾਂਤੀ ਅਤੇ ਸਥਿਰਤਾ ਨੂੰ ਖ਼ਤਰਾ ਹੈ | ਵਿਦੇਸ਼ ਦਫ਼ਤਰ ਦੇ ਬੁਲਾਰੇ ਅਸੀਮ ਇਫਤਿਖਾਰ ਅਹਿਮਦ ਨੇ ...

ਪੂਰੀ ਖ਼ਬਰ »

'ਆਪ' ਆਗੂਆਂ ਨੇ ਕੀਤਾ ਨਿਊਯਾਰਕ ਟਾਈਮਜ਼ 'ਚ ਛਪੀ ਖ਼ਬਰ ਦਾ ਜ਼ਿਕਰ

ਨਵੀਂ ਦਿੱਲੀ, 19 ਅਗਸਤ (ਉਪਮਾ ਡਾਗਾ ਪਾਰਥ)-ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਅਮਰੀਕੀ ਅਖ਼ਬਾਰ ਨਿਊਯਾਰਕ ਟਾਈਮਜ਼ ਦੀ ਉਸ ਖ਼ਬਰ ਦਾ ਜ਼ਿਕਰ ਵੀ ਕੀਤਾ, ਜਿਸ 'ਚ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦੇ ਕੰਮਾਂ ਨੂੰ ਸਲਾਹਿਆ ਗਿਆ ਹੈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਵਿਰੋਧੀ ਧਿਰ ਨੇ ਪੰਜਾਬ ਦੀ 'ਆਪ' ਸਰਕਾਰ ਨੂੰ ਘੇਰਿਆ

ਦਿੱਲੀ ਵਾਂਗ ਪੰਜਾਬ ਵਿਚਲੀ ਆਬਕਾਰੀ ਨੀਤੀ ਦੀ ਵੀ ਹੋਵੇ ਜਾਂਚ-ਕਾਂਗਰਸ ਚੰਡੀਗੜ੍ਹ, 19 ਅਗਸਤ (ਵਿਕਰਮਜੀਤ ਸਿੰਘ ਮਾਨ)-ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸੀ.ਬੀ.ਆਈ ਦੇ ਛਾਪੇ ਦਾ ਸੇਕ ਪੰਜਾਬ 'ਚ ਪੁੱਜ ਗਿਆ ਹੈ | ਵਿਰੋਧੀ ਧਿਰ ਕਾਂਗਰਸ ਨੇ ਇਸ ਮਾਮਲੇ 'ਚ ...

ਪੂਰੀ ਖ਼ਬਰ »

ਰਿਪੋਰਟ ਨਿਰਪੱਖ ਤੇ ਜ਼ਮੀਨੀ ਪੱਧਰ ਦੀ ਪੱਤਰਕਾਰੀ 'ਤੇ ਆਧਾਰਿਤ-ਨਿਊਯਾਰਕ ਟਾਈਮਜ਼

ਨਵੀਂ ਦਿੱਲੀ, 19 ਅਗਸਤ (ਪੀ. ਟੀ. ਆਈ.)-ਅਮਰੀਕੀ ਅਖ਼ਬਾਰ ਨੇ 'ਪੇਡ ਨਿਊਜ਼' ਦੇ ਦੋਸ਼ਾਂ ਨੂੰ ਖ਼ਾਰਜ ਕਰਦੇ ਹੋਏ ਕਿਹਾ ਕਿ ਦਿੱਲੀ ਦੀ ਸਿੱਖਿਆ ਪ੍ਰਣਾਲੀ 'ਤੇ ਨਿਊਯਾਰਕ ਟਾਈਮਜ਼ ਦੀ ਰਿਪੋਰਟ ਨਿਰਪੱਖ ਅਤੇ ਜ਼ਮੀਨੀ ਪੱਧਰ ਦੀ ਪੱਤਰਕਾਰੀ 'ਤੇ ਆਧਾਰਿਤ ਸੀ | ਸੀ. ਬੀ. ਆਈ. ਵਲੋਂ ...

ਪੂਰੀ ਖ਼ਬਰ »

ਬਹਾਦਰ ਜਵਾਨਾਂ ਦਾ ਹਮੇਸ਼ਾ ਕਰਜ਼ਾਈ ਰਹੇਗਾ ਦੇਸ਼-ਰਾਜਨਾਥ

ਇੰਫਾਲ, 19 ਅਗਸਤ (ਏਜੰਸੀ)-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਉਹ ਫ਼ੌਜ 'ਚ ਭਰਤੀ ਹੋਣਾ ਚਾਹੁੰਦੇ ਸਨ ਪਰ ਪਰਿਵਾਰ ਦੀਆਂ ਸਮੱਸਿਆਵਾਂ ਕਾਰਨ ਨਹੀਂ ਹੋ ਸਕੇ | ਉਨ੍ਹਾਂ ਅਸਮ ਰਾਈਫ਼ਲਜ਼ ਅਤੇ ਭਾਰਤੀ ਸੈਨਾ ਦੀ 57ਵੀਂ ਮਾਊਾਟਨ ਡਵੀਜ਼ਨ ਦੇ ਜਵਾਨਾਂ ਨੂੰ ਸੰਬੋਧਨ ...

ਪੂਰੀ ਖ਼ਬਰ »

ਸੀ.ਬੀ.ਆਈ. ਤੋਂ ਬਾਅਦ ਈ.ਡੀ. ਵੀ ਕਰ ਸਕਦੀ ਹੈ ਜਾਂਚ

ਆਬਕਾਰੀ ਨੀਤੀ ਨੂੰ ਲੈ ਕੇ ਸੀ. ਬੀ. ਆਈ. ਤੋਂ ਬਾਅਦ ਈ. ਡੀ. ਵਲੋਂ ਵੀ ਜਾਂਚ ਕੀਤੇ ਜਾਣ ਦੇ ਕਿਆਸ ਲਗਾਏ ਜਾ ਰਹੇ ਹਨ | ਸਰਕਾਰੀ ਹਲਕਿਆਂ ਮੁਤਾਬਿਕ ਇਸ ਮਾਮਲੇ 'ਚ ਕਈ ਸਰਕਾਰੀ ਅਧਿਕਾਰੀਆਂ ਅਤੇ ਨਿੱਜੀ ਕਾਰੋਬਾਰੀਆਂ ਦੀ ਸ਼ਮੂਲੀਅਤ ਨੂੰ ਵੇਖਦਿਆਂ ਈ. ਡੀ. ਵਲੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX