ਤਾਜਾ ਖ਼ਬਰਾਂ


ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਲਾਲ ਡਰੈੱਸ ਚ ਖ਼ੂਬ ਜਚੇ
. . .  1 day ago
ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਰੇਲਵੇ ਫਾਟਕ ਨੇੜਿਉਂ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ , 8 ਫਰਵਰੀ (ਬਲਕਰਨ ਸਿੰਘ ਖਾਰਾ) - ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਕਬਰਵਾਲਾ (ਮਲੋਟ) ਦੇ ਫਾਟਕ ਨੇੜਿਉਂ ਮਿਲੀ ਹੈ । ਵਿਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਦੀ ਲਾਸ਼ ਮੋਰਚਰੀ ...
ਇਜ਼ਰਾਈਲ ਤੇ ਭਾਰਤ ਵਿਚਕਾਰ ਨਜ਼ਦੀਕੀ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਗੱਲ
. . .  1 day ago
ਖੱਟਰ ਦੇ ਹੈਲੀਕਾਪਟਰ ਲਈ ਨਵੀਂ ਦਾਣਾ ਮੰਡੀ ’ਚ ਗ਼ਰੀਬਾਂ ਦੇ ਤੋੜੇ ਗਏ ਖੋਖੇ
. . .  1 day ago
ਕਰਨਾਲ, 8 ਫਰਵਰੀ ( ਗੁਰਮੀਤ ਸਿੰਘ ਸੱਗੂ )- ਹੈਲੀਕਾਪਟਰ ਰਾਹੀਂ ਕਰਨਾਲ ਪਹੁੰਚੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹੈਲੀਕਾਪਟਰ ਨੂੰ ਉਤਰਨ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਬਣਾਏ ਗਏ ਹੈਲੀਪੈਡ ...
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ਪ੍ਰਦਰਸ਼ਨ ’ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸ਼ਖਤ ਨਿਖੇਧੀ
. . .  1 day ago
ਜੰਡਿਆਲਾ ਗੁਰੂ, 8 ਫਰਵਰੀ-(ਰਣਜੀਤ ਸਿੰਘ ਜੋਸਨ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਚੰਡੀਗ੍ਹੜ ਵਿਚ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ...
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  1 day ago
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
ਤੁਰਕੀ ਵਿਚ ਫ਼ਸੇ ਭਾਰਤੀ ਸੁਰੱਖ਼ਿਅਤ ਹਨ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਸੈਕਟਰੀ ਸੰਜੇ ਵਰਮਾ ਨੇ ਕਿਹਾ ਕਿ ਅਸੀਂ ਤੁਰਕੀ ਦੇ ਅਡਾਨਾ ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 10 ਭਾਰਤੀ ਪ੍ਰਭਾਵਿਤ ਖ਼ੇਤਰਾਂ ਦੇ ਦੂਰ-ਦੁਰਾਡੇ ਹਿੱਸਿਆਂ ਵਿਚ ਫ਼ਸੇ ਹੋਏ ਹਨ, ਪਰ ਉਹ ਸੁਰੱਖਿਅਤ ਹਨ। ਇਕ ਭਾਰਤੀ ਨਾਗਰਿਕ ਜੋ ਵਪਾਰਕ ਦੌਰੇ ’ਤੇ ਸੀ.....
ਪ੍ਰਧਾਨ ਮੰਤਰੀ ਗੌਤਮ ਅਡਾਨੀ ਦੀ ਰੱਖਿਆ ਕਰ ਰਹੇ ਹਨ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਵਲੋਂ ਦਿੱਤੇ ਗਏ ਭਾਸ਼ਣ ਸੰਬੰਧੀ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਸੰਤੁਸ਼ਟ ਨਹੀਂ ਹਾਂ। ਇਸ ਵਿਚ ਪੁੱਛਗਿੱਛ ਬਾਰੇ ਕੋਈ ਗੱਲ ਨਹੀਂ ਹੋਈ। ਜੇਕਰ ਉਹ ਗੌਤਮ ਅਡਾਨੀ ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ ਸੀ ਕਿ ਜਾਂਚ ਹੋਣੀ ਚਾਹੀਦੀ ਹੈ। ਇਹ.......
ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੁੰਦਾ ਹੈ ਅਤੇ ਜੇਕਰ ਪਰਿਵਾਰ ਮਜ਼ਬੂਤ ​​ਹੈ ਤਾਂ ਪੂਰਾ ਸਮਾਜ ਮਜ਼ਬੂਤ ​​ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਵਾਂ-ਭੈਣਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅੱਜ ਅਸੀਂ.....
ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਵਲੋਂ ਵੱਡਾ ਸੰਦੇਸ਼- ਆਈ.ਓ.ਸੀ.ਐਲ ਚੇਅਰਮੈਨ
. . .  1 day ago
ਨਵੀਂ ਦਿੱਲੀ, 8 ਫਰਵਰੀ- ਆਈ.ਓ.ਸੀ.ਐਲ ਦੇ ਚੇਅਰਮੈਨ ਐਸ. ਐਮ ਵੈਦਿਆਇਸ ਕਿਹਾ ਕਿ ਇਸ ਤੋਂ ਵੱਡਾ ਸੰਦੇਸ਼ ਹੋਰ ਨਹੀਂ ਹੋ ਸਕਦਾ ਕਿ ਪ੍ਰਧਾਨ ਮੰਤਰੀ ਅੱਜ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਤੋਂ ਬਣੀ ਜੈਕਟ ਪਾ ਕੇ ਸੰਸਦ ਵਿਚ ਗਏ। ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਇੰਨਾ ਵੱਡਾ.......
ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ। ਸਾਡੇ ਕਰੋੜਾਂ ਨਾਗਰਿਕਾਂ ਨੂੰ ਵੈਕਸੀਨ ਦੇ ਮੁਫ਼ਤ ਟੀਕੇ ਦਿੱਤੇ ਗਏ। ਸੰਕਟ ਦੇ ਇਸ ਸਮੇਂ ਵਿਚ ਅਸੀਂ 150 ਤੋਂ ਵੱਧ ਦੇਸ਼ਾਂ ਵਿਚ ਦਵਾਈਆਂ ਅਤੇ ਟੀਕੇ ਪਹੁੰਚਾਏ, ਜਿੱਥੇ ਉਨ੍ਹਾਂ ਦੀ ਲੋੜ ਸੀ। ਅੱਜ ਦੁਨੀਆ ਦੇ.....
ਪੁਲਿਸ ਵਲੋਂ ਲੁੱਟਾਂ ਖ਼ੋਹਾਂ ਤੇ ਫਗਵਾੜਾ ’ਚ ਗੋਲੀ ਚਲਾਉਣ ਵਾਲੇ ਗਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  1 day ago
ਕਪੂਰਥਲਾ, 8 ਫਰਵਰੀ (ਅਮਰਜੀਤ ਕੋਮਲ)- ਫਗਵਾੜਾ ਪੁਲਿਸ ਨੇ ਬੀਤੀ 26 ਜਨਵਰੀ ਨੂੰ ਰਾਤ 11 ਵਜੇ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਸੰਜੇ ਸਚਦੇਵਾ ਨੂੰ ਕਥਿਤ ਤੌਰ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀ ਮਾਰ ਕੇ ਫ਼ਰਾਰ ਹੋਏ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਟਲ, 10 ਰੌਂਦ, 2 ਮੈਗਜ਼ੀਨ.........
ਰਾਹੁਲ ਗਾਂਧੀ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਹਮਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ’ਚ ਹੀ ਰਾਹੁਲ ਗਾਂਧੀ ਦਾ ਨਾਂ ਲਏ ਬਿਨਾਂ ਉਨ੍ਹਾਂ ’ਤੇ ਸ਼ਾਇਰਾਨਾ ਅੰਦਾਜ਼ ’ਚ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਦੇਖ ਰਿਹਾ ਸੀ ਕਿ ਕੁਝ ਲੋਕਾਂ ਦੇ ਭਾਸ਼ਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਉੱਛਲ ਰਹੇ ਸਨ। ਉਨ੍ਹਾਂ ਨੂੰ....
ਰਾਸ਼ਟਰਪਤੀ ਨੇ ਸਾਡਾ ਅਤੇ ਕਰੋੜਾਂ ਭਾਰਤੀਆਂ ਦਾ ਮਾਰਗਦਰਸ਼ਨ ਕੀਤਾ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਲੋਕ ਸਭਾ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਮੈਂ ਰਾਸ਼ਟਰਪਤੀ ਦੇ ਸੰਬੋਧਨ ਲਈ ਧੰਨਵਾਦ ਕਰਦਾ ਹਾਂ ਅਤੇ ਇਹ ਮੇਰੀ ਚੰਗੀ ਕਿਸਮਤ ਰਹੀ ਹੈ ਕਿ ਮੈਨੂੰ ਪਹਿਲਾਂ ਵੀ ਕਈ ਵਾਰ ਉਨ੍ਹਾਂ ਦਾ......
ਈ.ਡੀ. ਨੇ ਗੌਤਮ ਮਲਹੋਤਰਾ ਦਾ ਮੰਗਿਆ 14 ਦਿਨਾਂ ਰਿਮਾਂਡ
. . .  1 day ago
ਨਵੀਂ ਦਿੱਲੀ, 8 ਫਰਵਰੀ- ਈ.ਡੀ. ਨੇ ਐਕਸਾਈਜ਼ ਪੁਲਿਸ ਕੇਸ ਵਿਚ ਗ੍ਰਿਫ਼ਤਾਰ ਗੌਤਮ ਮਲਹੋਤਰਾ ਦਾ 14 ਦਿਨ ਦਾ ਰਿਮਾਂਡ ਮੰਗਿਆ ਹੈ। ਰਾਉਸ ਐਵੇਨਿਊ ਕੋਰਟ ਨੇ ਮਲਹੋਤਰਾ ਦੇ ਈ.ਡੀ. ਹਿਰਾਸਤੀ ਰਿਮਾਂਡ ਦੇ ਦਿਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ, ਜਿਸ ਸੰਬੰਧੀ ਜਲਦੀ ਹੀ ਹੁਕਮ ਕੀਤਾ.......
ਪ੍ਰਧਾਨ ਮੰਤਰੀ ਮੋਦੀ ਦੇ ਵਿਚਾਰ ਅਤੇ ਦਿਲ ਗੰਗਾ ਨਦੀ ਵਾਂਗ ਸ਼ੁੱਧ- ਕਿਰਨ ਰਿਜਿਜੂ
. . .  1 day ago
ਨਵੀਂ ਦਿੱਲੀ, 8 ਫਰਵਰੀ- ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸੰਸਦ ਵਿਚ ਬੋਲਦਿਆਂ ਕਿਹਾ ਕਿ 2014 ਤੋਂ ਪਹਿਲਾਂ ਅਖ਼ਬਾਰਾਂ ਵਿਚ ਨਿੱਤ ਨਵੇਂ ਘੁਟਾਲੇ ਸਾਹਮਣੇ ਆ ਰਹੇ ਸਨ ਅਤੇ ਲੋਕਾਂ ਦਾ ਸਿਆਸਤਦਾਨਾਂ ਤੋਂ ਵਿਸ਼ਵਾਸ ਉੱਠ ਰਿਹਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਸਰਕਾਰ ਅਤੇ ਚੁਣੇ ਹੋਏ ਨੁਮਾਇੰਦਿਆਂ ਵਿਚ ਜਨਤਾ ਦਾ ਵਿਸ਼ਵਾਸ ਮੁੜ ਸਥਾਪਿਤ........
'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਕੀਤਾ ਵਿਸ਼ਵਾਸਘਾਤ-ਸੁਖਬੀਰ ਸਿੰਘ ਬਾਦਲ
. . .  1 day ago
ਜਲੰਧਰ, 8 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ 'ਆਪ' ਸਰਕਾਰ ਉੱਪਰ ਝੂਠ ਤੇ ਫ਼ਰੇਬ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ...
ਕੇਰਲ: ਰਨਵੇ ’ਤੋਂ ਉਲਟੀ ਫ਼ਲਾਈਟ
. . .  1 day ago
ਤਿਰੂਵੰਨਤਪੁਰਮ, 8 ਫਰਵਰੀ- ਰਾਜੀਵ ਗਾਂਧੀ ਇੰਸਟੀਚਿਊਟ ਆਫ਼ ਏਵੀਏਸ਼ਨ ਦੀ ਇਕ ਸਿਖਲਾਈ ਫ਼ਲਾਈਟ ਅੱਜ ਤਿਰੂਵਨੰਤਪੁਰਮ ਹਵਾਈ ਅੱਡੇ ’ਤੇ ਟੇਕ-ਆਫ਼ ਦੌਰਾਨ ਰਨਵੇ ਤੋਂ ਉਲਟ ਗਈ। ਇਸ ਹਾਦਸੇ ਵਿਚ.....
ਮਨਰੇਗਾ ਬਜਟ ਦੇ ਵਿਰੋਧ ’ਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਵਲੋਂ ਬੀ.ਡੀ.ਪੀ.ਓ ਦਫ਼ਤਰ ’ਚ ਰੋਸ ਧਰਨਾ
. . .  1 day ago
ਚੋਗਾਵਾਂ, 8 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਸੀਟੂ ਦੇ ਸੁਬਾਈ ਸਕੱਤਰ ਤਰਸੇਮ ਸਿੰਘ ਟਪਿਆਲਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਮਨਰੇਗਾ ਬਜਟ ਦੇ ਵਿਰੋਧ ਵਿਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਨੇ ਬੀ.ਡੀ.ਪੀ.ਓ ਦਫ਼ਤਰ ਚੋਗਾਵਾਂ ਵਿਖੇ ਰੋਸ ਧਰਨਾ ਦਿੱਤਾ ਗਿਆ। ਰੋਸ ਧਰਨੇ ਨੂੰ ਸੰਬੋਧਨ....
ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਤੋਂ ਬਣੀ ਜੈਕੇਟ ਪਹਿਨ ਸੰਸਦ ਪਹੁੰਚੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤਾ ਪੇਸ਼ ਕਰਨ ਲਈ ਸੰਸਦ ਪਹੁੰਚੇ। ਇਸ ਦੌਰਾਨ ਪ੍ਰਧਾਨ ਮੰਤਰੀ ਦੇ ਕੱਪੜਿਆਂ ਨੂੰ ਲੈ ਕੇ ਕਾਫ਼ੀ ਚਰਚਾ ਹੋ ਰਹੀ ਹੈ। ਪ੍ਰਧਾਨ ਮੰਤਰੀ ਨੇ ਇਸ ਦੌਰਾਨ ਜੋ ਜੈਕਟ ਪਹਿਨੀ ਸੀ, ਉਹ ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਨੂੰ ਰੀਸਾਈਕਲ......
ਤੁਰਕੀ ਭੁਚਾਲ ਪੀੜਤਾਂ ਦੀ ਮਦਦ ਲਈ ਭਾਰਤੀ ਹਵਾਈ ਸੈਨਾ ਦਾ ਚੌਥਾ ਜਹਾਜ਼ ਪਹੁੰਚਿਆ
. . .  1 day ago
ਅੰਕਾਰਾ, 8 ਫਰਵਰੀ- ਤੁਰਕੀ ਦੇ ਭੁਚਾਲ ਪੀੜਤਾਂ ਲਈ ਰਾਹਤ ਸਮਗਰੀ ਲੈ ਕੇ ਜਾ ਰਿਹਾ ਭਾਰਤੀ ਹਵਾਈ ਸੈਨਾ ਦਾ ਚੌਥਾ ਸੀ 17 ਜਹਾਜ਼ ਅੱਜ ਅਡਾਨਾ ਵਿਚ....
ਤੁਰਕੀ, ਸੀਰੀਆ ਭੁਚਾਲ: ਨਾਟੋ ਦੇਸ਼ਾਂ ਨੇ ਝੁਕਾਏ ਅੱਧੇ ਝੰਡੇ
. . .  1 day ago
ਬ੍ਰਸੇਲਜ਼ (ਬੈਲਜੀਅਮ), 8 ਫਰਵਰੀ- ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇ ਸਾਰੇ 30 ਮੈਂਬਰ ਦੇਸ਼ਾਂ ਨੇ ਇਸ ਹਫ਼ਤੇ ਦੇ ਸ਼ੁਰੂ ਵਿਚ ਤੁਰਕੀ ਅਤੇ ਸੀਰੀਆ ਵਿਚ ਆਏ ਵਿਨਾਸ਼ਕਾਰੀ ਭੁਚਾਲ ਕਾਰਨ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਦੇ ਸਨਮਾਨ ਵਿਚ ਆਪਣੇ ਝੰਡੇ ਬ੍ਰਸੇਲਜ਼ ਵਿਚ ਗਠਜੋੜ ਦੇ........
ਜੰਮੂ ਕਸ਼ਮੀਰ ਵਿਚ ਗੁੰਡਾਰਾਜ ਹੈ- ਮਹਿਬੂਬਾ ਮੁਫ਼ਤੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪੀ.ਡੀ.ਪੀ. ਨੇਤਾ ਮਹਿਬੂਬਾ ਮੁਫ਼ਤੀ ਨੇ ਕਸ਼ਮੀਰ ਵਿਚ ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਕਬਜ਼ੇ ਵਿਰੋਧੀ ਮੁਹਿੰਮ ਵਿਰੁੱਧ ਦਿੱਲੀ ਵਿਚ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ’ਚ ਗੁੰਡਾ ਰਾਜ ਹੈ ਅਤੇ ਇਹ ਅਫ਼ਗਾਨਿਸਤਾਨ ਵਾਂਗ ਤਬਾਹ ਹੋ ਰਿਹਾ ਹੈ। ਪੁਲਿਸ ਵਲੋਂ ਮਹਿਬੂਬਾ ਮੁਫ਼ਤੀ....
ਮਨੀ ਲਾਂਡਰਿੰਗ ਮਾਮਲੇ ਵਿਚ ਪੰਜਾਬੀ ਕਾਰੋਬਾਰੀ ਗੌਤਮ ਮਲਹੋਤਰਾ ਗਿ੍ਫ਼ਤਾਰ
. . .  1 day ago
ਨਵੀਂ ਦਿੱਲੀ, 8 ਫਰਵਰੀ- ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਆਬਕਾਰੀ ਨੀਤੀ 2021-22 ਮਨੀ ਲਾਂਡਰਿੰਗ ਮਾਮਲੇ ਦੀ ਚੱਲ ਰਹੀ ਜਾਂਚ ਦੇ ਸੰਬੰਧ ਵਿਚ ਪੰਜਾਬ ਦੇ ਕਾਰੋਬਾਰੀ ਗੌਤਮ ਮਲਹੋਤਰਾ ਨੂੰ ਗ੍ਰਿਫ਼ਤਾਰ....
ਵਪਾਰਕ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਵੇਚਿਆ ਗਿਆ ਜੀ.ਵੀ.ਕੇ ਹਵਾਈ ਅੱਡਾ- ਉਪ ਚੇਅਰਮੈਨ ਜੀ.ਵੀ.ਕੇ ਗਰੁੱਪ
. . .  1 day ago
ਮਹਾਰਾਸ਼ਟਰ, 8 ਫਰਵਰੀ- ਅਡਾਨੀ ਗਰੁੱਪ ’ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਦੋਸ਼ਾਂ ’ਤੇ ਜੀ.ਵੀ.ਕੇ. ਗਰੁੱਪ ਦੇ ਉਪ ਚੇਅਰਮੈਨ ਵੀ. ਸੰਜੇ ਰੈਡੀ ਨੇ ਕਿਹਾ ਕਿ ਜਿੱਥੋਂ ਤੱਕ ਜੀ.ਵੀ.ਕੇ. ਦੇ ਮੁੰਬਈ ਹਵਾਈ ਅੱਡੇ ਨੂੰ ਵੇਚਣ ਦਾ ਸਵਾਲ ਹੈ, ਸਾਡੇ ’ਤੇ ਗੌਤਮ ਅਡਾਨੀ ਜਾਂ ਸਰਕਾਰ ਦਾ ਕੋਈ ਦਬਾਅ ਨਹੀਂ ਸੀ। ਅਸੀਂ ਵਪਾਰਕ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਲਾਲਚ ਦਾ ਪਿਆਲਾ ਪੀ ਕੇ ਮਨੁੱਖ ਅੱਤਿਆਚਾਰੀ ਤੇ ਪਾਗਲ ਹੋ ਜਾਂਦਾ ਹੈ। -ਸ਼ੇਖ ਸ਼ਾਅਦੀ

ਰੂਪਨਗਰ

ਪਿੰਡ ਭੰਗਾਲਾ ਵਿਖੇ ਨਗਰ ਖੇੜੇ 'ਤੇ ਰਾਤ ਸਮੇਂ ਮੱਥਾ ਟੇਕਣ ਨੂੰ ਲੈ ਕੇ ਮਹੌਲ ਗਰਮਾਇਆ

ਪੁਰਖਾਲੀ, 19 ਅਗਸਤ (ਬੰਟੀ)-ਬੀਤੀ ਰਾਤ ਪਿੰਡ ਭੰਗਾਲਾ ਵਿਖੇ ਨਗਰ ਖੇੜੇ ਤੇ ਪਿੰਡ ਦੇ ਕੁੱਝ ਵਿਅਕਤੀਆਂ ਵਲੋਂ ਮੱਥਾ ਟੇਕਣ ਨੂੰ ਲੈ ਕੇ ਪਿੰਡ ਦਾ ਮਹੌਲ ਖ਼ਰਾਬ ਹੋ ਗਿਆ | ਜਿਸ ਨੂੰ ਲੈ ਕੇ ਮਾਮਲਾ ਐਨਾ ਵੱਧ ਗਿਆ ਕਿ ਪਿੰਡ ਵਾਸੀਆਂ ਨੇ ਦੇਰ ਰਾਤ ਮੱਥਾ ਟੇਕਣ ਆਏ ਇਨ੍ਹਾਂ ...

ਪੂਰੀ ਖ਼ਬਰ »

ਚਾਰ ਸਾਲਾਂ ਤੋਂ ਬੰਧੂਆ ਮਜ਼ਦੂਰ ਬਣਾ ਕੇ ਰੱਖੇ ਨੌਜਵਾਨ ਨੂੰ ਗੁੱਜਰਾਂ ਦੀ ਕੈਦ ਤੋਂ ਛਡਾਇਆ

ਬੇਲਾ, 19 ਅਗਸਤ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਜੰਡ ਸਾਹਿਬ ਦੇ ਸਮਾਜ ਸੇਵੀ ਨੌਜਵਾਨ ਤਾਰਾ ਚੰਦ ਜਿੱਥੇ ਕਿ ਇਲਾਕੇ ਵਿੱਚ ਚਿੱਟਾ ਵੇਚਣ ਵਾਲੇ ਕਈ ਨਸ਼ਾ ਤਸਕਰਾਂ ਨੂੰ ਕੈਦ ਕਰਵਾ ਚੁੱਕਾ ਹੈ ਉੱਥੇ ਹੀ ਬੰਧੂਆ ਮਜ਼ਦੂਰਾਂ ਦੀ ਤਰ੍ਹਾਂ ਮੱਝਾਂ ਚਰਾਉਣ, ਗੋਹਾ ਚੁੱਕਣ ...

ਪੂਰੀ ਖ਼ਬਰ »

ਪਿੰਡ ਕਾਈਨੌਰ ਵਿਖੇ ਸ਼ੈਲਰ 'ਚੋਂ ਲੱਖਾਂ ਦਾ ਸਾਮਾਨ ਚੋਰੀ, ਮਾਮਲਾ ਦਰਜ

ਮੋਰਿੰਡਾ, 19 ਅਗਸਤ (ਕੰਗ)-ਪਿੰਡ ਕਾਈਨੌਰ ਵਿਖੇ ਸਥਿਤ ਇੱਕ ਸ਼ੈਲਰ ਵਿਚੋਂ ਚੋਰਾਂ ਨੇ ਲੱਖਾਂ ਰੁਪਏ ਦਾ ਸਮਾਨ ਚੋਰੀ ਕਰ ਲਿਆ | ਇਸ ਸਬੰਧੀ ਮੋਰਿੰਡਾ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੋਰਿੰਡਾ ਸਦਰ ਪੁਲਿਸ ਦੇ ਐੱਸ.ਐੱਚ.ਓ. ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੇ ਵਾਰਡ ਨੰ. 1 (ਅਰਾਂਈਵਾੜਾ) ਦੀ ਨਹੀਂ ਲੈ ਰਿਹਾ ਕੋਈ ਸਾਰ

ਸ੍ਰੀ ਚਮਕੌਰ ਸਾਹਿਬ, 19 ਅਗਸਤ (ਜਗਮੋਹਣ ਸਿੰਘ ਨਾਰੰਗ)-ਸਥਾਨਕ ਇਤਿਹਾਸਕ ਗੁ: ਸ੍ਰੀ ਗੜੀ ਸਾਹਿਬ ਨੇੜਲੇ 1 ਨੰਬਰ ਵਾਰਡ ਦੀ ਦਸ਼ਾ ਅੱਜ ਵੀ ਪਿੰਡ ਦੀਆਂ ਗਲੀਆਂ ਵਾਂਗ ਹੈ ਜਦਕਿ ਸ੍ਰੀ ਚਮਕੌਰ ਸਾਹਿਬ ਨੂੰ ਨਗਰ ਪੰਚਾਇਤ ਬਣਿਆ ਕਰੀਬ 12-13 ਸਾਲ ਤੇ ਸ੍ਰੀ ਚੰਨੀ ਦੇ ਮੁੱਖ ...

ਪੂਰੀ ਖ਼ਬਰ »

ਕਲਵਾਂ ਗਊਸ਼ਾਲਾ 'ਚ ਅੱਧੀ ਦਰਜਨ ਗਊਆਂ ਦੀ ਹੋਈ ਭੇਦਭਰੀ ਹਾਲਤ 'ਚ ਮੌਤ

ਨੂਰਪੁਰ ਬੇਦੀ, 19 ਅਗਸਤ (ਪ.ਪ. ਰਾਹੀਂ)-ਨੂਰਪੁਰ ਬੇਦੀ ਬਲਾਕ ਅਧੀਨ ਪੈਂਦੇ ਪਿੰਡ ਕਲਵਾ ਦੀ ਗਊਸ਼ਾਲਾ ਵਿਚ ਕਰੀਬ ਅੱਧੀ ਦਰਜਨ ਗਊਆਂ ਦੀ ਭੇਦਭਰੀ ਹਾਲਤ ਵਿਚ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਇਹ ਮਾਮਲਾ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋਣ ਉਪਰੰਤ ਸਾਹਮਣੇ ਆਇਆ ...

ਪੂਰੀ ਖ਼ਬਰ »

ਨਸ਼ੇ ਦੀ ਸੌਦਾਗਰ ਔਰਤ ਗੜ੍ਹਸ਼ੰਕਰ ਤੋਂ ਗਿ੍ਫ਼ਤਾਰ

ਸੰਤੋਖਗੜ੍ਹ, 19 ਅਗਸਤ (ਮਲਕੀਅਤ ਸਿੰਘ)-ਬੀਤੇ ਦਿਨ ਹਰੋਲੀ ਥਾਣੇ (ਜ਼ਿਲ੍ਹਾ ਊਨਾ) ਦੇ ਅਧੀਨ ਪੈਂਦੇ ਪਿੰਡ ਦੁਲੈਹੜ ਤੋਂ ਪੁਲਿਸ ਦੁਆਰਾ ਚਿੱਟੇ ਸਮੇਤ ਪਕੜੇ 2 ਯੁਵਕਾਂ ਦੀ ਕੀਤੀ ਪੁੱਛਗਿੱਛ ਅਤੇ ਨਿਸ਼ਾਨਦੇਹੀ ਤੋਂ ਬਾਅਦ ਡੀ. ਐਸ. ਪੀ. ਹਰੋਲੀ ਅਨਿਲ ਪਟਿਆਲ ਨੇ ਐਸ. ਪੀ. ਊਨਾ ...

ਪੂਰੀ ਖ਼ਬਰ »

ਲਾਪਤਾ ਨੌਜਵਾਨ ਦੀ ਲਾਸ਼ ਮਿਲੀ

ਪੁਰਖਾਲੀ, 19 ਅਗਸਤ (ਬੰਟੀ)-ਇੱਥੋਂ ਨੇੜਲੇ ਪਿੰਡ ਮੀਆਂਪੁਰ ਦਾ ਨੌਜਵਾਨ (25) ਜੋ ਕਿ ਪਿਛਲੇ ਕੁੱਝ ਦਿਨਾਂ ਤੋਂ ਲਾਪਤਾ ਸੀ | ਜਿਸ ਬਾਰੇ ਅਜੇ ਤੱਕ ਕੋਈ ਉੱਘ ਸੁੱਘ ਨਹੀਂ ਸੀ ਨਿਕਲੀ | ਉਸ ਦੀ ਲਾਸ਼ ਓਇੰਦ ਝਾਲ ਤੋਂ ਪ੍ਰਾਪਤ ਹੋ ਗਈ ਹੈ | ਇਸ ਸਬੰਧੀ ਲੜਕੇ ਦੇ ਪਿਤਾ ਪ੍ਰੇਮ ਪਾਲ ...

ਪੂਰੀ ਖ਼ਬਰ »

ਧਾਂਦਲੀਆਂ ਦੀ ਜਾਂਚ ਤੋਂ ਧਿਆਨ ਭਟਕਾਉਣ ਲਈ ਵਿਰੋਧੀ ਕਰ ਰਹੇ ਹਨ ਸਰਕਾਰ ਤੇ ਪ੍ਰਸ਼ਾਸਨ ਖਿਲਾਫ਼ ਝੂਠਾ ਪ੍ਰਚਾਰ-'ਆਪ' ਆਗੂ

ਸ੍ਰੀ ਅਨੰਦਪੁਰ ਸਾਹਿਬ, 19 ਅਗਸਤ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਪੰਜਾਬ ਸਰਕਾਰ ਦੀ ਇਮਾਨਦਾਰੀ ਦੀ ਕਾਰਗੁਜ਼ਾਰੀ ਨਾਲ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਕਰਨ ਵਾਲਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਘਪਲੇਬਾਜ਼ੀਆਂ ਜੱਗ ਜਾਹਿਰ ਹੋਣ ਤੋਂ ਡਰਦੇ ਕੁੱਝ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਮੁਹਾਲੀ ਧਰਨੇ ਸੰਬੰਧੀ ਪਿੰਡਾਂ 'ਚ ਕਿਸਾਨਾਂ ਨੂੰ ਕੀਤਾ ਲਾਮਬੰਦ

ਸ੍ਰੀ ਚਮਕੌਰ ਸਾਹਿਬ, 19 ਅਗਸਤ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਸੂਬਾ ਜ/ਸ ਪਰਮਿੰਦਰ ਸਿੰਘ ਚਲਾਕੀ ਅਤੇ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਚੱਕਲ ਦੀ ਅਗਵਾਈ ਹੇਠ ਜਥੇਬਾੰਧੀ ਦੇ ਆਗੂਆਂ ਨੇ ਨੇੜਲੇ ਪਿੰਡ ਰੁੜਕੀ ਹੀਰਾਂ, ਪਿੱਪਲਮਾਜਰਾ, ...

ਪੂਰੀ ਖ਼ਬਰ »

ਮੋਰਿੰਡਾ ਪੁਲਿਸ ਵਲੋਂ 100 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋ ਕਾਬੂ

ਮੋਰਿੰਡਾ, 19 ਅਗਸਤ (ਕੰਗ)-ਮੋਰਿੰਡਾ ਪੁਲਿਸ ਵਲੋਂ 100 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰ ਕੇ ਮੁਕੱਦਮਾ ਦਰਜ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੋਰਿੰਡਾ ਸ਼ਹਿਰੀ ਦੇ ਐੱਸ.ਐੱਚ.ਓ. ਹਰਕੀਰਤ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਬਲਵੀਰ ...

ਪੂਰੀ ਖ਼ਬਰ »

ਵਿਧਾਇਕ ਡਾ. ਚਰਨਜੀਤ ਸਿੰਘ ਵਲੋਂ ਪਿੰਡ ਚੂਹੜਮਾਜਰਾ ਵਿਖੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

ਸ੍ਰੀ ਚਮਕੌਰ ਸਾਹਿਬ, 16 ਅਗਸਤ (ਜਗਮੋਹਣ ਸਿੰਘ ਨਾਰੰਗ)-ਪੰਜਾਬ ਸਰਕਾਰ ਵਲੋਂ ਨੇੜਲੇ ਪਿੰਡ ਚੂਹੜਮਾਜਰਾ ਵਿਖੇ ਖੋਲ੍ਹੇ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪਹਿਲੇ ਆਮ ਆਦਮੀ ਕਲੀਨਿਕ ਵਿਚ ਅੱਜ ਪਹਿਲੇ ਦਿਨ 44 ਮਰੀਜ਼ ਕਲੀਨਿਕ ਵਿਚ ਪੁੱਜੇ ਜਿਨ੍ਹਾਂ ਨੂੰ ਦਵਾਈਆਂ ਵੀ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਤਹਿਸੀਲਦਾਰ ਨੂੰ ਦਿੱਤਾ ਮੰਗ-ਪੱਤਰ

ਨੂਰਪੁਰ ਬੇਦੀ, 19 ਅਗਸਤ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਨੰਬਰਦਾਰ ਯੂਨੀਅਨ ਤਹਿਸੀਲ ਅਨੰਦਪੁਰ ਸਾਹਿਬ ਨੇ ਅੱਜ ਜ਼ਿਲ੍ਹਾ ਪ੍ਰਧਾਨ ਵਰਿੰਦਰ ਕੁਮਾਰ ਦੀ ਅਗਵਾਈ ਹੇਠ ਵੱਖ-ਵੱਖ ਮੰਗਾਂ ਨੂੰ ਲੈ ਕੇ ਤਹਿਸੀਲਦਾਰ ਸ੍ਰੀ ਅਨੰਦਪੁਰ ਸਾਹਿਬ ਨੂੰ ਇੱਕ ਮੰਗ ਪੱਤਰ ਦਿੱਤਾ | ...

ਪੂਰੀ ਖ਼ਬਰ »

ਸੰਤ ਬਾਬਾ ਸੇਵਾ ਸਿੰਘ ਖ਼ਾਲਸਾ ਮਾਡਲ ਹਾਈ ਸਕੂਲ ਦੇਹਲਾਂ (ਊਨਾ) ਨੇ ਆਜ਼ਾਦੀ ਦਾ 75ਵਾਂ ਅੰਮਿ੍ਤ ਮਹਾਂਉਤਸਵ ਮਨਾਇਆ

ਸੰਤੋਖਗੜ੍ਹ, 19 ਅਗਸਤ (ਮਲਕੀਅਤ ਸਿੰਘ)-ਸੰਤ ਬਾਬਾ ਸੇਵਾ ਸਿੰਘ ਜੀ ਖ਼ਾਲਸਾ ਮਾਡਲ ਹਾਈ ਸਕੂਲ ਦੇਹਲਾਂ (ਊਨਾ) ਦੇ ਅਧਿਆਪਕਾਂ, ਵਿਦਿਆਰਥੀਆਂ, ਸਕੂਲ ਕਮੇਟੀ ਦੇ ਪ੍ਰਬੰਧਕਾਂ ਨੇ ਮਿਲਕੇ ਦੇਸ਼ ਦੀ ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਕੌਮੀ ਤਿਰੰਗਾ ਝੰਡਾ ਲਹਿਰਾ ਕੇ ...

ਪੂਰੀ ਖ਼ਬਰ »

ਤੰਦਰੁਸਤੀ ਲਈ ਖੇਡਾਂ ਨੂੰ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਓ-ਹਰਜੋਤ ਸਿੰਘ ਬੈਂਸ

ਭਰਤਗੜ੍ਹ, 19 ਅਗਸਤ (ਜਸਬੀਰ ਸਿੰਘ ਬਾਵਾ)-ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਖੇਡਾਂ ਨੂੰ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਉਣ ਦੀ ਲੋੜ ਹੈ, ਕਿਉਂਕਿ ਖੇਡਾਂ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਦੀਆਂ ਹਨ ਤੇ ਖੇਡ ਮੈਦਾਨ ਵਿਚ ਲੱਗੀਆਂ ਰੌਣਕਾਂ ਸਾਡੇ ਸੂਬੇ ਦੇ ...

ਪੂਰੀ ਖ਼ਬਰ »

ਗੁੱਗਾ ਨੌਮੀ ਮੇਲੇ ਨੂੰ ਸਮਰਪਿਤ ਪੰਜੋਲਾ ਵਿਖੇ ਕਬੱਡੀ ਕੱਪ ਅੱਜ

ਪੁਰਖਾਲੀ, 19 ਅਗਸਤ (ਬੰਟੀ)-ਪਿੰਡ ਪੰਜੋਲਾ ਵਿਖੇ ਗੁੱਗਾ ਨੌਮੀ ਮੇਲੇ ਨੂੰ ਸਮਰਪਿਤ ਕਬੱਡੀ ਕੱਪ 20 ਅਗਸਤ ਦਿਨ ਸਨਿੱਚਰਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਕਬੱਡੀ ਇੱਕ ਪਿੰਡ ਓਪਨ, ਕਬੱਡੀ 62 ਕਿੱਲੋ੍ਹ ਅਤੇ ਹੋਰ ਰੋਚਕ ਮੁਕਾਬਲੇ ...

ਪੂਰੀ ਖ਼ਬਰ »

ਭਾਜਪਾ ਆਗੂ ਇਕਬਾਲ ਸਿੰਘ ਲਾਲਪੁਰਾ ਦੇ ਕੇਂਦਰੀ ਚੋਣ ਕਮੇਟੀ ਦਾ ਮੈਂਬਰ ਬਣਨ 'ਤੇ ਲੱਡੂ ਵੰਡੇ

ਘਨੌਲੀ, 19 ਅਗਸਤ (ਜਸਵੀਰ ਸਿੰਘ ਸੈਣੀ)-ਘਨੌਲੀ ਵਿਖੇ ਭਾਜਪਾ ਯੁਵਾ ਮੋਰਚਾ ਘਨੌਲੀ ਵਲੋਂ ਯੁਵਾ ਮੋਰਚਾ ਵਲੋਂ ਭਾਰਤੀ ਜਨਤਾ ਪਾਰਟੀ ਵਲੋਂ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਕੇਂਦਰੀ ਸੰਸਦੀ ਕਮੇਟੀ ਅਤੇ ਕੇਂਦਰੀ ਚੋਣ ਕਮੇਟੀ ਦਾ ਮੈਂਬਰ ...

ਪੂਰੀ ਖ਼ਬਰ »

ਅਵਸਥਾ ਹਰਬਲ ਵਲੋਂ ਦਸਮੇਸ਼ ਮਾਰਸ਼ਲ ਆਰਟ ਅਤੇ ਸਪੋਰਟਸ ਅਕੈਡਮੀ ਦੇ ਖਿਡਾਰੀਆਂ ਨੂੰ ਵੰਡੀਆਂ ਖੇਡ ਕਿੱਟਾਂ

ਸ੍ਰੀ ਅਨੰਦਪੁਰ ਸਾਹਿਬ, 19 ਅਗਸਤ (ਕਰਨੈਲ ਸਿੰਘ)-ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦੇ ਪਾਵਨ ਮੌਕੇ ਅਵਸਥਾ ਹਰਬਲ ਪ੍ਰਾਈਵੇਟ ਲਿਮਿਟਡ ਵਲੋਂ ਦਸਮੇਸ਼ ਮਾਰਸ਼ਲ ਆਰਟ ਅਤੇ ਸਪੋਰਟਸ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਬੱਚਿਆਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ...

ਪੂਰੀ ਖ਼ਬਰ »

18ਵੀਂ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਦੇ ਤਗ਼ਮਾ ਜੇਤੂਆਂ ਦਾ ਸਨਮਾਨ

ਰੂਪਨਗਰ, 19 ਅਗਸਤ (ਸਤਨਾਮ ਸਿੰਘ ਸੱਤੀ)-18ਵੀਂ ਪੰਜਾਬ ਸਟੇਟ ਸੀਨੀਅਰ ਕਿੱਕ ਬਾਕਸਿੰਗ ਚੈਂਪੀਅਨਸ਼ਿਪ 2022-23 ਮਿਤੀ 15 ਜੁਲਾਈ 2022 ਤੋਂ 17 ਜੁਲਾਈ 2022 ਨੂੰ ਨਵਾਂਸ਼ਹਿਰ ਵਿਖੇ ਹੋਈ ਸੀ, ਜਿਸ 'ਚ ਰੋਪੜ ਜ਼ਿਲ੍ਹੇ ਦੇ ਖਿਡਾਰੀਆਂ ਨੇ ਹਿੱਸਾ ਲਿਆ ਅਤੇ ਵੱਖੋ-ਵੱਖਰੇ ਮੈਡਲ ਪ੍ਰਾਪਤ ...

ਪੂਰੀ ਖ਼ਬਰ »

ਪੰਚਾਇਤ ਯੂਨੀਅਨ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਭਰਵੀਂ ਮੀਟਿੰਗ

ਸ੍ਰੀ ਚਮਕੌਰ ਸਾਹਿਬ, 19 ਅਗਸਤ (ਜਗਮੋਹਣ ਸਿੰਘ ਨਾਰੰਗ)-ਪੰਚਾਇਤ ਯੂਨੀਅਨ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪ੍ਰਧਾਨ ਅਮਰੀਕ ਸਿੰਘ ਸੈਦਪੁਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਬਲਾਕ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਅਤੇ ਹੋਰ ਕੰਮਾਂ ਲਈ ਆ ਰਹੀਆਂ ...

ਪੂਰੀ ਖ਼ਬਰ »

ਵੋਕੇਸ਼ਨਲ ਕੇਡਰ ਦੇ ਅਧਿਕਾਰੀਆਂ ਤੇ ਅਧਿਆਪਕਾਂ ਵਲੋਂ ਇਕੱਤਰਤਾ

ਮੋਰਿੰਡਾ, 19 ਅਗਸਤ (ਕੰਗ)-ਸਰਕਾਰੀ ਸਕੂਲਜ਼ ਗਜ਼ਟਿਡ ਆਫ਼ੀਸਰਜ਼ ਐਸੋਸੀਏਸ਼ਨ ਪੰਜਾਬ ਅਤੇ ਸੀਨੀਅਰ ਵੋਕੇਸ਼ਨਲ ਸਟਾਫ਼ ਐਸੋਸੀਏਸ਼ਨ ਪੰਜਾਬ ਵਲੋਂ ਵੋਕੇਸ਼ਨਲ ਸਟਾਫ਼ ਦੀਆਂ ਮੰਗਾਂ ਨੂੰ ਲੈ ਕੇ ਇਕੱਤਰਤਾ ਕੀਤੀ ਅਤੇ ਫ਼ੈਸਲਾ ਕੀਤਾ ਗਿਆ ਕਿ 5 ਸਤੰਬਰ ਨੂੰ ਅਧਿਆਪਕ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਭਰਤਗੜ੍ਹ, 19 ਅਗਸਤ (ਜਸਬੀਰ ਸਿੰਘ ਬਾਵਾ)-ਸਥਾਨਕ ਹੰਸਾਲੀ ਸਰ ਨਿਰਮਲ ਆਸ਼ਰਮ 'ਚ ਸਚਖੰਡਵਾਸੀ ਬ੍ਰਹਮ ਗਿਆਨੀ ਸੰਤ ਅਜੀਤ ਸਿੰਘ ਹੰਸਾਲੀ ਸਾਹਿਬ ਦੀ ਨਿੱਘੀ ਯਾਦ ਅਤੇ ਬਾਬਾ ਪਰਮਜੀਤ ਸਿੰਘ ਹੰਸਾਲੀ ਸਾਹਿਬ ਦੀ ਅਗਵਾਈ 'ਚ ਕਰਵਾਏ ਧਾਰਮਿਕ ਸਮਾਗਮ ਦੌਰਾਨ ਭਾਈ ਮੰਗਲ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਬਿਊਰੋ ਵਿਖੇ ਰੁਜ਼ਗਾਰ ਕੈਂਪ, 9 ਉਮੀਦਵਾਰਾਂ ਦੀ ਚੋਣ

ਰੂਪਨਗਰ, 19 ਅਗਸਤ (ਸਤਨਾਮ ਸਿੰਘ ਸੱਤੀ)-ਹਫ਼ਤਾਵਾਰੀ ਰੁਜ਼ਗਾਰ ਕੈਂਪ 'ਚ ਅੱਜ ਦੋ ਕੰਪਨੀਆਂ ਵਲੋਂ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ | ਇਸ ਕੈਂਪ ਵਿਚ ਸੱਤਿਆ ਮਾਈਕਰੋ ਕੈਪੀਟਲ ਲਿਮਟਿਡ ਦੇ ਨਿਯੋਜਕਾਂ ਵਲੋਂ ਫ਼ੀਲਡ ਸਟਾਫ਼ (ਬੈਂਕਿੰਗ ਅਤੇ ਫਾਈਨਾਂਸ) ਦੀਆਂ ਅਸਾਮੀਆਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਬੀਡੀਪੀਓ ਦਫ਼ਤਰ ਸ੍ਰੀ ਅਨੰਦਪੁਰ ਸਾਹਿਬ ਦੀ ਅਚਨਚੇਤ ਚੈਕਿੰਗ

ਸ੍ਰੀ ਅਨੰਦਪੁਰ ਸਾਹਿਬ, 19 ਅਗਸਤ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਅੱਜ ਬੀ.ਡੀ.ਪੀ.ਓ. ਦਫ਼ਤਰ ਸ੍ਰੀ ਅਨੰਦਪੁਰ ਸਾਹਿਬ ਦਾ ਅਚਨਚੇਤ ਦੌਰਾ ਕੀਤਾ | ਉਨ੍ਹਾਂ ਦੇ ਨਾਲ ਉਪ ਮੰਡਲ ਮੈਜਿਸਟ੍ਰੇਟ ਮਨੀਸ਼ਾ ਰਾਣਾ ਆਈ.ਏ.ਐਸ. ਵੀ ...

ਪੂਰੀ ਖ਼ਬਰ »

ਕੋਈ ਵੀ ਅਧਿਆਪਕ ਕੱਚਾ ਨਹੀਂ ਰਹਿਣ ਦਿੱਤਾ ਜਾਵੇਗਾ-ਹਰਜੋਤ ਸਿੰਘ ਬੈਂਸ

ਨੂਰਪੁਰ ਬੇਦੀ, 19 ਅਗਸਤ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਪੀਰ ਬਾਬਾ ਜ਼ਿੰਦਾ ਸ਼ਹੀਦ ਦੇ ਅਸਥਾਨ ਨੂਰਪੁਰ ਬੇਦੀ ਵਿਖੇ ਨਤਮਸਤਕ ਹੋਣ ਪਹੁੰਚੇ, ਜਿੱਥੇ ਉਨ੍ਹਾਂ ਪ੍ਰਮਾਤਮਾ ਦਾ ਸ਼ੁਕਰਾਨਾ ਅਦਾ ਕੀਤਾ | ਇਸ ਦੌਰਾਨ ਉਨ੍ਹਾਂ ...

ਪੂਰੀ ਖ਼ਬਰ »

ਕਿ੍ਸ਼ਨ ਜਨਮ ਅਸ਼ਟਮੀ ਸੰਬੰਧੀ ਕੱਢੀ ਸ਼ੋਭਾ ਯਾਤਰਾ

ਸ੍ਰੀ ਅਨੰਦਪੁਰ ਸਾਹਿਬ, 19 ਅਗਸਤ (ਜੇ.ਐਸ.ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੀ ਕਿ੍ਸ਼ਣ ਜਨਮ ਅਸ਼ਟਮੀ ਦਾ ਤਿਉਹਾਰ ਪੂਰੀ ਸ਼ਰਧਾ ਅਤੇ ਉਤਸ਼ਾਹ ਦੇ ਨਾਲ ਮਨਾਇਆ ਗਿਆ | ਇਸ ਦੌਰਾਨ ਇੱਕ ਵਿਸ਼ਾਲ ਅਤੇ ਅਲੌਕਿਕ ਸ਼ੋਭਾ ਯਾਤਰਾ ਸਥਾਨਕ ਸਨਾਤਨ ਧਰਮ ਸਭਾ ਮੰਦਿਰ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੌਕੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਨੂੰ ਕੀਤਾ ਯਾਦ

ਸ੍ਰੀ ਅਨੰਦਪੁਰ ਸਾਹਿਬ, 19 ਅਗਸਤ (ਜੇ ਐਸ ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਆਦਿ ਅੰਬੇਡਕਰ ਸਮਾਜ ਅਤੇ ਆਦਿ ਧਰਮ ਸਮਾਜ ਦੇ ਪ੍ਰਧਾਨ ਰਾਜ ਘਈ ਦੇ ਅਗਵਾਈ ਹੇਠ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੇ ...

ਪੂਰੀ ਖ਼ਬਰ »

ਲਾਲਪੁਰਾ ਦੇ ਭਾਜਪਾ ਕੇਂਦਰੀ ਸੰਸਦੀ ਬੋਰਡ ਦੇ ਮੈਂਬਰ ਬਣਨ 'ਤੇ ਵੰਡੇ ਲੱਡੂ

ਨੂਰਪੁਰ ਬੇਦੀ, 19 ਅਗਸਤ (ਹਰਦੀਪ ਸਿੰਘ ਢੀਂਡਸਾ)-ਭਾਰਤੀ ਜਨਤਾ ਪਾਰਟੀ ਵਲੋਂ ਇਕਬਾਲ ਸਿੰਘ ਲਾਲਪੁਰਾ ਨੂੰ ਕੇਂਦਰੀ ਸੰਸਦੀ ਬੋਰਡ ਅਤੇ ਕੇਂਦਰੀ ਚੋਣ ਸਮਿਤੀ ਦਾ ਮੈਂਬਰ ਬਣਨ 'ਤੇ ਅੱਜ ਉਨ੍ਹਾਂ ਦੇ ਜੱਦੀ ਪਿੰਡ ਲਾਲਪੁਰ ਵਿਖੇ ਪਿੰਡ ਵਾਸੀਆਂ ਵਲੋਂ ਲੱਡੂ ਵੰਡੇ ਗਏ ਅਤੇ ...

ਪੂਰੀ ਖ਼ਬਰ »

7ਵੇਂ ਖ਼ੂਨਦਾਨ ਕੈਂਪ ਦੌਰਾਨ 51 ਯੂਨਿਟ ਖ਼ੂਨ ਇਕੱਤਰ

ਭਰਤਗੜ੍ਹ, 19 ਅਗਸਤ (ਜਸਬੀਰ ਸਿੰਘ ਬਾਵਾ)-ਸੱਚਖੰਡ ਵਾਸੀ ਬ੍ਰਹਮ ਗਿ. ਸੰਤ ਅਜੀਤ ਸਿੰਘ ਹੰਸਾਲੀ ਸਾਹਿਬ ਦੀ ਨਿੱਘੀ ਯਾਦ ਅਤੇ ਬਾਬਾ ਪਰਮਜੀਤ ਸਿੰਘ ਹੰਸਾਲੀ ਸਾਹਿਬ ਦੀ ਅਗਵਾਈ 'ਚ ਸਥਾਨਕ ਹੰਸਾਲੀਸਰ ਨਿਰਮਲ ਆਸ਼ਰਮ 'ਚ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ (ਰਜਿ.) ਭਰਤਗੜ੍ਹ ...

ਪੂਰੀ ਖ਼ਬਰ »

ਗ਼ੈਰ-ਕਾਨੰੂਨੀ ਮਾਈਨਿੰਗ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਹਰਜੋਤ ਸਿੰਘ ਬੈਂਸ

ਨੂਰਪੁਰ ਬੇਦੀ, 19 ਅਗਸਤ (ਹਰਦੀਪ ਸਿੰਘ ਢੀਂਡਸਾ)-ਪੰਜਾਬ ਦੇ ਸਿੱਖਿਆ ਅਤੇ ਖਣਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨਜਾਇਜ਼ ਮਾਈਨਿੰਗ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਸ ਵਿਚ ਚਾਹੇ ਕੋਈ ਵੀ ਸ਼ਾਮਿਲ ਹੋਵੇ ਕਿਸੀ ਨੂੰ ਬਖ਼ਸ਼ਿਆ ਨਹੀਂ ...

ਪੂਰੀ ਖ਼ਬਰ »

ਬਾਬਾ ਜ਼ਿੰਦਾ ਸ਼ਹੀਦ ਜੋੜ ਮੇਲਾ-ਸੱਭਿਆਚਾਰਕ ਸਮਾਗਮ 'ਚ ਰਵਿੰਦਰ ਗਰੇਵਾਲ ਤੇ ਪੰਮਾ ਡੂਮੇਵਾਲ ਸਮੇਤ ਹੋਰਨਾਂ ਕਲਾਕਾਰਾਂ ਨੇ ਦਰਸ਼ਕਾਂ ਨੂੰ ਕੀਤਾ ਮੰਤਰ ਮੁਗਧ

ਨੂਰਪੁਰ ਬੇਦੀ, 19 ਅਗਸਤ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਦੇ ਬਾਬਾ ਜ਼ਿੰਦਾ ਸ਼ਹੀਦ ਜੀ ਦੇ ਸਾਲਾਨਾ ਜੋੜ ਮੇਲੇ ਦੌਰਾਨ ਦਿਨ ਭਰ ਚੱਲੇ ਸਭਿਆਚਾਰਕ ਪ੍ਰੋਗਰਾਮ ਦੌਰਾਨ ਜਿੱਥੇ ਵੱਖ-ਵੱਖ ਕਲਾਕਾਰਾਂ ਨੇ ਆਪਣੇ ਫਨ ਦਾ ਮੁਜ਼ਾਹਰਾ ਕੀਤਾ | ਉੱਥੇ ਰਾਤ ਨੂੰ ਨਾਮੀ ਕੱਵਾਲਾਂ ਵੱਲੋਂ ਸੂਫ਼ੀਆਨਾ ਕਲਾਮ ਪੇਸ਼ ਕਰਕੇ ਸੰਗਤਾਂ ਨੂੰ ਮੰਤਰ ਮੁਗਧ ਕੀਤਾ | ਜਿੱਥੇ ਸਭਿਆਚਾਰਕ ਸਮਾਗਮ ਦੌਰਾਨ ਹਜ਼ਾਰਾਂ ਦੀ ਤਾਦਾਦ ਵਿਚ ਮੇਲੇ ਦਾ ਅਨੰਦ ਮਾਣਦੀਆਂ ਸੰਗਤਾਂ ਨੂੰ ਪੰਜਾਬ ਦੇ ਨਾਮੀ ਗਾਇਕ ਰਵਿੰਦਰ ਗਰੇਵਾਲ, ਪੰਮਾ ਡੂਮੇਵਾਲ ਅਤੇ ਸਰਦਾਰ ਅਲੀ ਨੇ ਆਪਣੀ ਬਿਹਤਰੀਨ ਗਾਇਕੀ ਨਾਲ ਬੰਨ੍ਹ ਕੇ ਰੱਖ ਦਿੱਤਾ | ਉੱਥੇ ਹੀ ਦੇਰ ਸ਼ਾਮ ਨਾਮੀ ਸੂਫ਼ੀਆਨਾ ਕਲਾਕਾਰ ਜਾਵੇਦ ਇਰਸ਼ਾਦ ਨੇ ਸਰੋਤਿਆਂ ਨੂੰ ਸੂਫ਼ੀਆਨਾ ਰੰਗ ਵਿਚ ਰੰਗਿਆ | ਮੇਲੇ ਦੌਰਾਨ ਗਾਇਕ ਪੰਮਾ ਡੂਮੇਵਾਲੀਆ, ਹਰਮਿੰਦਰ ਨੂਰਪੁਰੀ, ਨੀਨਾ ਨਾਫਰੀ, ਪੰਮੀ ਸੈਣੀ, ਇਕਬਾਲ ਸਿੰਘ ਤੇ ਜੱਗਾ ਸਸਕੌਰ ਵਾਲਾ ਨੇ ਵੀ ਵਧਿਆ ਹਾਜ਼ਰੀ ਲਗਵਾਈ | ਪੰਮਾ ਡੂਮੇਵਾਲੀਆ ਤੇ ਰਵਿੰਦਰ ਗਰੇਵਾਲ ਵਲੋਂ ਗਾਈ ਸ਼ਹੀਦ ਊਧਮ ਸਿੰਘ ਦੀ ਵਾਰ ਖਿੱਚ ਦਾ ਕੇਂਦਰ ਬਣੀ ਰਹੀ | ਮੇਲੇ ਦੌਰਾਨ ਇੱਥੇ ਵਿਸ਼ੇਸ਼ ਰੂਪ ਵਿਚ ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਤੇ ਹਲਕਾ ਵਿਧਾਇਕ ਦਿਨੇਸ਼ ਚੱਢਾ ਨਤਮਸਤਕ ਹੋਣ ਲਈ ਪਹੁੰਚੇ | ਹਲਕਾ ਵਿਧਾਇਕ ਚੱਢਾ ਵਲੋਂ ਇੱਥੇ ਵੱਖ-ਵੱਖ ਖ਼ਿੱਤਿਆਂ ਵਿਚ ਆਪਣਾ ਬਿਹਤਰੀਨ ਯੋਗਦਾਨ ਪਾਉਣ ਵਾਲੇ ਖਿਡਾਰੀਆਂ ਨੌਜਵਾਨਾਂ ਤੇ ਸੰਸਥਾਵਾਂ ਤੇ ਸੇਵਾਦਾਰਾਂ ਨੂੰ ਸਨਮਾਨਿਤ ਕੀਤਾ ਗਿਆ | ਮੰਚ ਸੰਚਾਲਕ ਦੀ ਭੂਮਿਕਾ ਮੋਨੂੰ ਮੂਸਾਪੁਰੀਆ ਤੇ ਮਨਜੀਤ ਸਿੰਘ ਮੰਗਾ ਅਬਿਆਣਾ ਵਲੋਂ ਬਾਖ਼ੂਬੀ ਨਿਭਾਈ ਗਈ | ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਾਬਾ ਜਿੰਦਾ ਸ਼ਹੀਦ ਜੀ ਦੇ ਸਥਾਨ ਨੂੰ ਹਰ ਧਰਮ ਅਤੇ ਵਰਗ ਦੇ ਲੋਕ ਨਤਮਸਤਕ ਹੁੰਦੇ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਵੀ ਆਪਣੀ ਚੋਣ ਮੁਹਿੰਮ ਇਸੇ ਸਥਾਨ ਤੋਂ ਮੱਥਾ ਟੇਕ ਕੇ ਸ਼ੁਰੂ ਕੀਤੀ ਸੀ | ਇਸ ਮੌਕੇ ਉੱਥੇ ਡੀ.ਐੱਸ.ਪੀ. ਅਨੰਦਪੁਰ ਸਾਹਿਬ ਅਜੇਬੀਰ ਸਿੰਘ, ਥਾਣਾ ਮੁਖੀ ਨੂਰਪੁਰ ਬੇਦੀ ਗੁਰਸੇਵਕ ਸਿੰਘ ਬਰਾੜ, ਡੀ.ਐੱਸ.ਪੀ. ਸੋਹਣ ਲਾਲ ਸੰਧੂ, ਮੁੱਖ ਮੁਨਸ਼ੀ ਯਾਦਵਿੰਦਰ ਸਿੰਘ ਬੈਂਸ, ਅਵਤਾਰ ਸਿੰਘ ਕੂਨਰ, ਗੁਰਨੈਬ ਸਿੰਘ ਘੁਮਾਣ, ਚੌਧਰੀ ਹੁਸਨ ਲਾਲ ਚੌਹਾਨ, ਸੂਬੇਦਾਰ ਸੁਰਿੰਦਰ ਸਿੰਘ ਕੰਗ, ਅਵਨੀਤ ਚੱਢਾ, ਬੱਬੂ ਚੱਢਾ ਮਾਧਵ ਚੱਡਾ, ਅਮਨ ਚੱਢਾ, ਰਿੰਕੂ ਚੱਢਾ, ਗੌਰਵ ਚੱਢਾ, ਮਾਸਟਰ ਸੰਜੀਵ ਕੁਮਾਰ ਮੋਠਾਪੁਰ, ਅਵਨੀਤ ਚੱਢਾ, ਦੀਪਕ ਪੁਰੀ, ਮਾ. ਲਖਵਿੰਦਰ ਸਿੰਘ ਸੈਣੀਮਾਜਰਾ, ਮਾਸਟਰ ਜਸਵੀਰ ਸਿੰਘ, ਮਾਸਟਰ ਵਾਸ਼ਿੰਗਟਨ ਸਿੰਘ, ਜਸਬੀਰ ਮਾਨ, ਜੋਗਾ ਸਿੰਘ ਸੈਣੀਮਾਜਰਾ, ਸੰਤ ਕੁਮਾਰ ਸਰਥਲੀ ਸਮੇਤ ਭਾਰੀ ਤਾਦਾਦ ਵਿਚ ਸੰਗਤਾਂ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਸ੍ਰੀਮਦ ਭਾਗਵਤ ਗੀਤਾ ਨਾਲ ਸਮੁੱਚੀ ਮਾਨਵਤਾ ਨੂੰ ਧਰਮ ਤੇ ਕਰਮ ਦਾ ਗਿਆਨ ਮਿਲਿਆ-ਹਰਜੋਤ ਸਿੰਘ ਬੈਂਸ

ਨੰਗਲ, 19 ਅਗਸਤ (ਪ੍ਰੀਤਮ ਸਿੰਘ ਬਰਾਰੀ)-ਭਗਵਾਨ ਸ੍ਰੀ ਕਿ੍ਸ਼ਨ ਨੇ ਸਮੁੱਚੀ ਮਾਨਵਤਾ ਦੇ ਕਲਿਆਣ ਲਈ ਧਰਮ ਤੇ ਸਚਾਈ ਦੇ ਮਾਰਗ 'ਤੇ ਚੱਲਣ ਦਾ ਸੁਨੇਹਾ ਸਮੁੱਚੀ ਲੋਕਾਈ ਨੂੰ ਦਿੱਤਾ ਹੈ | ਭਾਗਵਤ ਗੀਤਾ ਵਿਚ ਵੀ ਧਰਮ ਤੇ ਕਰਮ ਦੀ ਵਿਆਖਿਆ ਕੀਤੀ ਗਈ ਹੈ ਜਿਸ ਤੋਂ ਸਮੁੱਚਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX