ਤਾਜਾ ਖ਼ਬਰਾਂ


ਨਿਊਜ਼ੀਲੈਂਡ ਨੇ ਭਾਰਤ ਨੂੰ 21 ਦੌੜਾਂ ਨਾਲ ਹਰਾਇਆ
. . .  1 day ago
ਅੰਮ੍ਰਿਤਸਰ 'ਚ ਪ੍ਰੇਮੀ ਨੇ ਚਲਾਈ ਆਪਣੀ ਪ੍ਰੇਮਿਕਾ 'ਤੇ ਗੋਲੀ , ਦੋਸ਼ੀ ਫ਼ਰਾਰ
. . .  1 day ago
ਮੁੰਬਈ : ਐੱਸ.ਸੀ.ਓ.ਫਿਲਮ ਫੈਸਟੀਵਲ ਦਾ ਅਨੁਰਾਗ ਠਾਕੁਰ ਅਤੇ ਮੀਨਾਕਸ਼ੀ ਲੇਖੀ ਨੇ ਕੀਤਾ ਉਦਘਾਟਨ
. . .  1 day ago
ਕਰਨਾਲ ਦੀ ਇਕ ਗਊਸ਼ਾਲਾ ਵਿਚ ਭੇਤਭਰੀ ਹਾਲਤ ਵਿਚ 45 ਗਾਵਾਂ ਦੀ ਮੌਤ
. . .  1 day ago
ਕਰਨਾਲ, 27 ਜਨਵਰੀ (ਗੁਰਮੀਤ ਸਿੰਘ ਸੱਗੂ)-ਕਰਨਾਲ ਦੀ ਇਕ ਗਊਸ਼ਾਲਾ ਵਿਚ ਭੇਤਭਰੀ ਹਾਲਤ ਵਿਚ 45 ਗਾਵਾਂ ਦੀ ਅਚਾਨਕ ਮੌਤ ਹੋ ਜਾਣ ਕਾਰਨ ਗਊ ਪ੍ਰੇਮੀਆਂ ਨੂੰ ਭਾਰੀ ਨਮੋਸ਼ੀ ਹੋਈ। ਦੱਸਿਆ ਜਾ ਰਿਹਾ ਕਿ ਫੂਸਗੜ੍ਹ ਮਾਰਗ ਸਥਿਤ ਬਾਬਾ ਬੰਸੀ ਵਾਲਾ ਗਊਸ਼ਾਲਾ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਗਾਵਾਂ...
ਜਲੰਧਰ ਲੋਕ ਸਭਾ ਜ਼ਿਮਨੀ ਚੋਣ ’ਤੇ ਖੁੱਲ੍ਹ ਕੇ ਬੋਲੇ ਪਵਨ ਟੀਨੂੰ -ਕਿਹਾ, 'ਆਪ' ਤੇ ਭਾਜਪਾ 'ਚ ਜਾਣ ਦਾ ਸਵਾਲ ਹੀ ਨਹੀਂ
. . .  1 day ago
ਰਾਹੁਲ ਗਾਂਧੀ ਦੀ ਸੁਰੱਖਿਆ ਵਿਚ ਕਮੀ ਨਿਰਾਸ਼ਾਜਨਕ- ਕਾਂਗਰਸ ਪ੍ਰਧਾਨ
. . .  1 day ago
ਨਵੀਂ ਦਿੱਲੀ, 27 ਜਨਵਰੀ- ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਦੇ ਮੁੱਦੇ ’ਤੇ ਬੋਲਦਿਆਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਟਵੀਟ ਕਰਕੇ ਕਿਹਾ ਕਿ ਭਾਰਤ ਜੋੜੋ ਯਾਤਰਾ ਦੌਰਾਨ ਜੰਮੂ-ਕਸ਼ਮੀਰ ਵਿਚ ਰਾਹੁਲ ਗਾਂਧੀ ਦੀ ਸੁਰੱਖਿਆ ਦੇ ਵੇਰਵਿਆਂ ਵਿਚ ਕਮੀ ਘੱਟ ਤੋਂ ਘੱਟ ਕਹਿਣ ਲਈ ਨਿਰਾਸ਼ਾਜਨਕ ਹੈ। ਭਾਰਤ...
ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਆਏ ਦੋ ਨੌਜਵਾਨ ਜਾਅਲੀ ਕਰੰਸੀ ਸਣੇ ਗਿ੍ਫ਼ਤਾਰ
. . .  1 day ago
ਫ਼ਾਜ਼ਿਲਕਾ, 27 ਜਨਵਰੀ (ਪ੍ਰਦੀਪ ਕੁਮਾਰ)- ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰਾਂ ਦੀ ਸਪਲਾਈ ਕਰਨ ਆਏ ਦੋ ਨੌਜਵਾਨਾਂ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੇਲ ਨੇ ਜਾਲੀ ਭਾਰਤੀ ਕਰੰਸੀ ਸਣੇ ਗਿ੍ਫ਼ਤਾਰ ਕੀਤਾ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੇਲ ਵਲੋਂ ਇਨ੍ਹਾਂ ਨੌਜਵਾਨਾਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ...
ਮਾਮਲਾ ਯਾਤਰੀਆਂ ਨੂੰ ਛੱਡਣ ਦਾ: ਡੀ.ਜੀ.ਸੀ.ਏ. ਨੇ gofirst ਏਅਰਲਾਈਨਜ਼ ’ਤੇ ਲਗਾਇਆ ਵੱਡਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 27 ਜਨਵਰੀ- ਹਵਾਬਾਜ਼ੀ ਰੈਗੂਲੇਟਰੀ ਬਾਡੀ ਡੀ.ਜੀ.ਸੀ.ਏ. ਨੇ 55 ਯਾਤਰੀਆਂ ਨੂੰ ਹਵਾਈ ਅੱਡੇ ’ਤੇ ਛੱਡ ਕੇ gofirst ਏਅਰਲਾਈਨਜ਼ ਦੀ ਉਡਾਣ ਲਈ ਕੰਪਨੀ ਦੇ ਖ਼ਿਲਾਫ਼ ਕਾਰਵਾਈ ਕੀਤੀ ਹੈ। ਡੀ.ਜੀ.ਸੀ.ਏ. ਨੇ ਕੰਪਨੀ ’ਤੇ 10 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਇਸ ਤੋਂ ਪਹਿਲਾਂ ਏਵੀਏਸ਼ਨ ਰੈਗੂਲੇਟਰ ਡੀ.ਜੀ.ਸੀ.ਏ. ਨੇ...
ਭਾਰਤੀ ਮਹਿਲਾ ਕ੍ਰਿਕਟ ਟੀਮ ਟੀ-20 ਵਿਸ਼ਵ ਕੱਪ ਦੇ ਫ਼ਾਈਨਲ ਵਿਚ
. . .  1 day ago
ਨਵੀਂ ਦਿੱਲੀ, 27 ਜਨਵਰੀ- ਭਾਰਤੀ ਮਹਿਲਾ ਟੀਮ ਅੰਡਰ-19 ਟੀ-20 ਵਿਸ਼ਵ ਕੱਪ ਦੇ ਫ਼ਾਈਨਲ ’ਚ ਪਹੁੰਚ ਗਈ ਹੈ। ਮਹਿਲਾ ਅੰਡਰ-19 ਟੀਮ ਸੈਮੀਫ਼ਾਈਨਲ ’ਚ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾ ਕੇ ਫ਼ਾਈਨਲ ’ਚ...
ਦਿੱਲੀ ਯੂਨੀਵਰਸਿਟੀ ਦੇ ਆਰਟਸ ਫ਼ੈਕਲਟੀ ’ਤੇ ਧਾਰਾ 144 ਲਾਗੂ
. . .  1 day ago
ਨਵੀਂ ਦਿੱਲੀ, 27 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਬੀ.ਬੀ.ਸੀ. ਡਾਕੂਮੈਂਟਰੀ ਦੀ ਸਕ੍ਰੀਨਿੰਗ ਲਈ NS”9-KS” ਦੇ ਸੱਦੇ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਦਿੱਲੀ ਯੂਨੀਵਰਸਿਟੀ ਦੇ ਆਰਟਸ ਫ਼ੈਕਲਟੀ ’ਤੇ ਧਾਰਾ 144 (ਵੱਡੇ ਇਕੱਠਾਂ ’ਤੇ ਪਾਬੰਦੀ) ਲਾਗੂ ਕਰ ਦਿੱਤੀ। ਆਰਟਸ ਫੈਕਲਟੀ ਦੇ ਬਾਹਰ ਵੀ...
ਪਤੰਗ ਉਡਾਉਂਦੇ ਸਮੇਂ ਤਾਰਾਂ ਦੀ ਲਪੇਟ ਵਿਚ ਆਏ ਬੱਚੇ ਦੀ ਮੌਤ
. . .  1 day ago
ਮੋਗਾ, 27 ਜਨਵਰੀ- ਮੋਗਾ ਦੇ ਮੁਹੱਲਾ ਬੇਦੀ ਨਗਰ ’ਚ ਛੱਤ ’ਤੇ ਚਾਈਨਾ ਡੋਰ ਨਾਲ ਪਤੰਗ ਉਡਾਉਂਦੇ ਸਮੇਂ ਹਾਈ ਟੈਂਸ਼ਨ ਤਾਰਾਂ ਦੀ ਲਪੇਟ ’ਚ ਆਏ 11 ਸਾਲਾ ਬੱਚੇ ਦੀ ਇਲਾਜ ਦੌਰਾਨ ਮੌਤ ਹੋ ਗਈ।
ਪੰਜਾਬ ਡਰੱਗ ਮਾਮਲੇ ਵਿਚ ਜਾਂਚ ਏਜੰਸੀਆਂ ਵਲੋਂ ਪੇਸ਼ ਜਾਂਚ ਰਿਪੋਰਟ ਨੂੰ ਪੰਜ ਸਾਲ ਬਾਅਦ ਹਾਈਕੋਰਟ ਵਿਚ ਖੋਲ੍ਹਿਆ ਗਿਆ
. . .  1 day ago
ਪੰਜਾਬ ਡਰੱਗ ਮਾਮਲੇ ਵਿਚ ਜਾਂਚ ਏਜੰਸੀਆਂ ਵਲੋਂ ਪੇਸ਼ ਜਾਂਚ ਰਿਪੋਰਟ ਨੂੰ ਪੰਜ ਸਾਲ ਬਾਅਦ ਹਾਈਕੋਰਟ ਵਿਚ ਖੋਲ੍ਹਿਆ ਗਿਆ
ਅਰਬਨ ਪ੍ਰਾਇਮਰੀ ਹੈਲਥ ਸੈਂਟਰ ਬਣਿਆ ਹੁਣ ਮੁਹੱਲਾ ਕਲੀਨਿਕ, ਕਾਂਗਰਸ ਨੇ ਚੁੱਕੇ ਸਵਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 27 ਜਨਵਰੀ (ਰੁਪਿੰਦਰ ਸਿੰਘ ਸੱਗੂ)- ਮਹਾਨ ਸ਼ਹੀਦ ਊਧਮ ਸਿੰਘ ਦੇ ਜੱਦੀ ਸ਼ਹਿਰ ਵਿਚ ਕਰੀਬ ਇਕ ਦਹਾਕਾ ਪਹਿਲਾਂ ਸਥਾਪਿਤ ਹੋਏ ਅਰਬਨ ਪ੍ਰਾਇਮਰੀ ਹੈਲਥ ਸੈਂਟਰ, ਜੋ ਇਸ ਵੇਲੇ ਚਾਲੂ ਹੈ, ਸ਼ੁੱਕਰਵਾਰ ਨੂੰ ਮੁਹੱਲਾ ਕਲੀਨਿਕ ਵਿਚ ਤਬਦੀਲ ਹੋ ਗਿਆ ਹੈ। ਇਸ ਦਾ ਉਦਘਾਟਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ। ਇਸ ਸੰਚਾਲਿਤ ਸਿਹਤ...
ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਸਨ- ਕਸ਼ਮੀਰ ਪੁਲਿਸ
. . .  1 day ago
ਸ੍ਰੀਨਗਰ, 27 ਜਨਵਰੀ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਸੁਰੱਖਿਆ ਸੰਬੰਧੀ ਹੋਈ ਅਣਗਹਿਲੀ ਸੰਬੰਧੀ ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਭਾਰਤ ਜੋੜੋ ਯਾਤਰਾ ਦੇ ਰੂਟ ’ਤੇ ਪ੍ਰਬੰਧਕਾਂ ਵਲੋਂ ਅਧਿਕਾਰਤ ਵਿਅਕਤੀਆਂ ਨੂੰ ਹੀ ਅੰਦਰ ਜਾਣ ਦਿੱਤਾ ਗਿਆ ਸੀ। ਭਾਰਤ ਜੋੜੋ ਯਾਤਰਾ ਦੇ ਪ੍ਰਬੰਧਕਾਂ...
ਬੰਦੀ ਸਿੰਘਾਂ ਦੇ ਪਰਿਵਾਰਾਂ ਨੂੰ ਪ੍ਰਤੀ ਮਹੀਨਾ ਦਿੱਤਾ ਜਾਵੇਗਾ ਸਨਮਾਨ ਭੱਤਾ - ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੰਜ ਪਿਆਰੇ ਸਾਹਿਬਾਨ ਦੇ ਨਾਂ ’ਤੇ ਅੰਮ੍ਰਿਤਸਰ ਵਿਚ ਕਰੀਬ 25 ਵਰਿ੍ਹਆਂ ਤੋਂ ਚੱਲ ਰਹੇ ਸੈਟੇਲਾਈਟ ਹਸਪਤਾਲਾਂ ਦਾ ਨਾਂ ਤਬਦੀਲ ਕਰਕੇ ਆਮ ਆਦਮੀ ਕਲੀਨਿਕ ਕਰ ਦਿੱਤੇ ਜਾਣ ਦੀ ਨਿੰਦਾ ਕਰਦਿਆਂ ਇਸ ਨੂੰ ਮਾਨ ਸਰਕਾਰ...
ਭੀੜ ਨੂੰ ਕਾਬੂ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ- ਰਾਹੁਲ ਗਾਂਧੀ
. . .  1 day ago
ਸ੍ਰੀਨਗਰ, 27 ਜਨਵਰੀ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਯਾਤਰਾ ਦੌਰਾਨ ਪੁਲਿਸ ਦੇ ਸੁਰੱਖਿਆ ਪ੍ਰਬੰਧ ਢਹਿ-ਢੇਰੀ ਹੋ ਗਏ। ਸੁਰੰਗ ’ਚੋਂ ਨਿਕਲਣ ਤੋਂ ਬਾਅਦ ਪੁਲਿਸ ਵਾਲੇ ਦਿਖਾਈ ਨਹੀਂ ਦਿੱਤੇ। ਮੇਰੇ ਸੁਰੱਖਿਆ ਕਰਮਚਾਰੀਆਂ ਨੇ ਕਿਹਾ ਕਿ ਅਸੀਂ ਹੋਰ ਅੱਗੇ ਨਹੀਂ ਜਾ ਸਕਦੇ...
ਭਾਜਪਾ ਦੀ ਕੇਂਦਰ ਚੋਣ ਕਮੇਟੀ ਦੀ ਬੈਠਕ ਸ਼ੁਰੂ
. . .  1 day ago
ਨਵੀਂ ਦਿੱਲੀ, 27 ਜਨਵਰੀ- ਭਾਜਪਾ ਦੀ ਕੇਂਦਰੀ ਚੋਣ ਕਮੇਟੀ (ਸੀ.ਈ.ਸੀ.) ਦੀ ਬੈਠਕ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਚ ਸ਼ੁਰੂ ਹੋ ਗਈ। ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ...
ਸਟਾਰ ਇੰਪੈਕਟ ਦਾ ਜਨਰਲ ਮੈਨੇਜਰ ਬਣ ਡੀਲਰਾਂ ਨਾਲ ਠੱਗੀਆਂ ਮਾਰਨ ਵਾਲਾ ਕਾਬੂ
. . .  1 day ago
ਸੰਦੌੜ, 27 ਜਨਵਰੀ ( ਜਸਵੀਰ ਸਿੰਘ ਜੱਸੀ)- ਮਲੇਰਕੋਟਲਾ ਦੇ ਲੁਧਿਆਣਾ ਰੋਡ ’ਤੇ ਸਥਿਤ ਸਟਾਰ ਇੰਪੈਕਟ ਦੇ ਜਨਰਲ ਮੈਨੇਜਰ ਮੁਹੰਮਦ ਯੂਨਸ ਵਲੋਂ ਥਾਣਾ ਸਿਟੀ - 1 ’ਚ ਇਕ ਦਰਖ਼ਾਸਤ ਦੇ ਕੇ ਸ਼ਿਕਾਇਤ ਕੀਤੀ ਗਈ ਕਿ ਵਿਨੈ ਕੁਮਾਰ ਮਿਸ਼ਰਾ ਵਾਸੀ ਬਿਹਾਰ ਆਪਣੇ ਸਾਥੀਆਂ ਮੁਰਲੀਧਰ ਮਿਸ਼ਰਾ, ਅਜੈ ਕੁਮਾਰ, ਸ਼ਿਵਚੰਦਰਾ ਸਿੰਘ,...
ਭਾਰਤ ਵਿਚ ਚੀਤਾ ਦੀ ਮੁੜ-ਪਛਾਣ ਵਿਚ ਸਹਿਯੋਗ ਲਈ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਸਮਝੌਤੇ 'ਤੇ ਹਸਤਾਖਰ
. . .  1 day ago
ਨਵੀਂ ਦਿੱਲੀ, 27 ਜਨਵਰੀ-ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਅਨੁਸਾਰ ਦੱਖਣੀ ਅਫ਼ਰੀਕਾ ਅਤੇ ਭਾਰਤ ਨੇ ਭਾਰਤ ਵਿਚ ਚੀਤਾ ਦੀ ਮੁੜ-ਪਛਾਣ ਵਿਚ ਸਹਿਯੋਗ ਲਈ ਇੱਕ ਸਮਝੌਤਾ 'ਤੇ ਹਸਤਾਖਰ ਕੀਤੇ ਹਨ। ਸਮਝੌਤੇ ਦੇ ਤਹਿਤ ਫਰਵਰੀ 2023 ਵਿਚ ਦੱਖਣੀ ਅਫਰੀਕਾ ਤੋਂ ਭਾਰਤ ਲਈ...
ਜਨਤਕ ਇਕੱਠ ਵਿਚ ਆਪ ਵਿਧਾਇਕ ਹੋਇਆ ਆਪੇ ਤੋਂ ਬਾਹਰ
. . .  1 day ago
ਬਰਨਾਲਾ, 27 ਜਨਵਰੀ (ਨਰਿੰਦਰ ਅਰੋੜਾ/ਸੁਰੇਸ਼ ਗੋਗੀ)- ਇੱਥੇ ਕਲੀਨਿਕ ਦਾ ਉਦਘਾਟਨ ਕਰਨ ਪਹੁੰਚੇ ਵਿਧਾਇਕ ਲਾਭ ਸਿੰਘ ਉੱਗੋਕੇ ਆਪੇ ਤੋਂ ਬਾਹਰ ਹੋ ਗਏ। ਇੱਥੇ ਹੋਏ ਜਨਤਕ ਇਕੱਠ ਵਿਚ ਉਨ੍ਹਾਂ ਉਦੋਂ ਸਰਪੰਚ ਦੇ ਬੇਟੇ ਨੂੰ ਥੱਪੜ ਮਾਰਨ ਦੀ ਧਮਕੀ ਦੇ ਦਿੱਤੀ ਜਦੋਂ ਸ਼ਹਿਣਾ ਪਿੰਡ ਵਾਸੀ...
ਫ਼ਿਲਮਾਂ ਦਾ ਬਾਈਕਾਟ ਕਰਨ ਦੀਆਂ ਗੱਲਾਂ ਨਾਲ ਵਾਤਾਵਰਨ ’ਤੇ ਅਸਰ ਪੈਂਦਾ ਹੈ-ਅਨੁਰਾਗ ਠਾਕੁਰ
. . .  1 day ago
ਮਹਾਰਾਸ਼ਟਰ, 27 ਜਨਵਰੀ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਾਡੀਆਂ ਫ਼ਿਲਮਾਂ ਅੱਜ ਦੁਨੀਆ ਵਿਚ ਆਪਣਾ ਨਾਮ ਕਮਾ ਰਹੀਆਂ ਹਨ। ਫ਼ਿਰ ਇਸ ਕਿਸਮ ਦੀਆਂ ਗੱਲਾਂ ਦਾ ਵਾਤਾਵਰਨ ’ਤੇ ਅਸਰ ਪੈਂਦਾ ਹੈ। ਵਾਤਾਵਰਣ ਨੂੰ ਖ਼ਰਾਬ ਕਰਨ ਲਈ ਕਈ ਵਾਰ ਲੋਕ ਪੂਰੀ ਜਾਣਕਾਰੀ ਤੋਂ ਬਿਨਾਂ ਟਿੱਪਣੀ ਕਰਦੇ ਹਨ ਤਾਂ ਇਸ ਨਾਲ...
ਹਿੰਦ ਪਾਕਿ ਸੀਮਾ ਨੇੜਿਓਂ ਕਰੀਬ 15 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਫਿਰੋਜ਼ਪੁਰ, 27 ਜਨਵਰੀ (ਕੁਲਬੀਰ ਸਿੰਘ ਸੋਢੀ)- ਹਿੰਦ ਪਾਕਿ ਅੰਤਰਰਾਸ਼ਟਰੀ ਸਰਹੱਦ ਨੇੜੇ ਪੈਂਦੇ ਪਿੰਡ ਟੇਡੀ ਵਾਲਾ ਤੋਂ ਬੀ. ਐੱਸ. ਐਫ਼ ਦੇ ਜਵਾਨਾਂ ਵਲੋ ਕਰੀਬ 15 ਕਰੋੜ ਦੀ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ ਕੀਤੀ ਗਈ ਹੈ, ਜਿਨ੍ਹਾਂ ਨੂੰ ਪੀਲੀ ਟੇਪ ਵਿਚ...
ਮੱਧ ਪ੍ਰਦੇਸ਼: ਕੋਲੇ ਦੀ ਖਾਨ ਵਿਚ ਦਮ ਘੁੱਟਣ ਕਾਰਨ 4 ਲੋਕਾਂ ਦੀ ਮੌਤ
. . .  1 day ago
ਭੋਪਾਲ, 27 ਜਨਵਰੀ- ਮੱਧ ਪ੍ਰਦੇਸ਼ ਦੇ ਸ਼ਾਹਡੋਲ ’ਚ ਕੋਲੇ ਦੀ ਖਾਣ ’ਚ ਦਮ ਘੁੱਟਣ ਨਾਲ 4 ਲੋਕਾਂ ਦੀ ਮੌਤ ਹੋ ਗਈ। ਐਸ.ਪੀ. ਕੁਮਾਰ ਪ੍ਰਤੀਕ ਨੇ ਦੱਸਿਆ ਕਿ ਇਹ ਚਾਰੇ ਲੋਹੇ ਦਾ ਸਾਮਾਨ ਚੋਰੀ ਕਰਨ ਦੇ ਇਰਾਦੇ ਨਾਲ ਪੁਰਾਣੀ ਬੰਦ ਪਈ ਖਦਾਨ ਵਿਚ ਦਾਖ਼ਲ ਹੋਏ ਸਨ। ਪਹਿਲੀ ਨਜ਼ਰੇ...
ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਨਾ ਦੇਣਾ ਵੱਡੀ ਅਣਗਹਿਲੀ- ਕਾਂਗਰਸ
. . .  1 day ago
ਸ੍ਰੀਨਗਰ, 26 ਜਨਵਰੀ- ਜੰਮੂ ਵਿਚ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਨੇ ਸੁਰੱਖਿਆ ਵਿਚ ਹੋਈ ਵੱਡੀ ਅਣਗਹਿਲੀ ਦਾ ਦੋਸ਼ ਲਗਾਇਆ ਹੈ। ਜੰਮੂ ਕਸ਼ਮੀਰ ਤੇ ਲੱਦਾਖ ਤੋਂ ਕਾਂਗਰਸ ਇੰਚਾਰਜ ਰਜਨੀ ਪਾਟਿਲ ਨੇ ਟਵੀਟ ਕਰਦਿਆਂ ਕਿਹਾ ਕਿ ਜੰਮੂ-ਕਸ਼ਮੀਰ ਯੂ.ਟੀ. ਪ੍ਰਸ਼ਾਸਨ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ...
ਰਿਸ਼ਵਤ ਲੈਂਦਾ ਸਾਬਕਾ ਪਟਵਾਰੀ ਤੇ ਉਸ ਦਾ ਕਰਿੰਦਾ ਕਾਬੂ
. . .  1 day ago
ਫ਼ਗਵਾੜਾ, 27 ਜਨਵਰੀ (ਹਰਜੋਤ ਸਿੰਘ ਚਾਨਾ)— ਵਿਜੀਲੈਂਸ ਵਿਭਾਗ ਨੇ ਅੱਜ ਇੱਥੋਂ ਦੇ ਤਹਿਸੀਲ ਕੰਪਲੈਕਸ ’ਚੋਂ ਇਕ ਸਾਬਕਾ ਪਟਵਾਰੀ ਤੇ ਉਸ ਦੇ ਕਰਿੰਦੇ ਨੂੰ ਹਜ਼ਾਰਾਂ ਰੁਪਏ ਦੀ ਰਿਸ਼ਵਤ ਲੈਂਦਿਆ ਕਾਬੂ ਕੀਤਾ ਹੈ। ਭਾਵੇਂ ਕਿ ਵਿਜੀਲੈਂਸ ਅਧਿਕਾਰੀਆਂ ਨੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਹੈ ਪਰ ਉਹ ਇਨ੍ਹਾਂ ਨੂੰ ਫੜ੍ਹਨ ਤੋਂ ਬਾਅਦ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਲਾਲਚ ਦਾ ਪਿਆਲਾ ਪੀ ਕੇ ਮਨੁੱਖ ਅੱਤਿਆਚਾਰੀ ਤੇ ਪਾਗਲ ਹੋ ਜਾਂਦਾ ਹੈ। -ਸ਼ੇਖ ਸ਼ਾਅਦੀ

ਰੂਪਨਗਰ

ਪਿੰਡ ਭੰਗਾਲਾ ਵਿਖੇ ਨਗਰ ਖੇੜੇ 'ਤੇ ਰਾਤ ਸਮੇਂ ਮੱਥਾ ਟੇਕਣ ਨੂੰ ਲੈ ਕੇ ਮਹੌਲ ਗਰਮਾਇਆ

ਪੁਰਖਾਲੀ, 19 ਅਗਸਤ (ਬੰਟੀ)-ਬੀਤੀ ਰਾਤ ਪਿੰਡ ਭੰਗਾਲਾ ਵਿਖੇ ਨਗਰ ਖੇੜੇ ਤੇ ਪਿੰਡ ਦੇ ਕੁੱਝ ਵਿਅਕਤੀਆਂ ਵਲੋਂ ਮੱਥਾ ਟੇਕਣ ਨੂੰ ਲੈ ਕੇ ਪਿੰਡ ਦਾ ਮਹੌਲ ਖ਼ਰਾਬ ਹੋ ਗਿਆ | ਜਿਸ ਨੂੰ ਲੈ ਕੇ ਮਾਮਲਾ ਐਨਾ ਵੱਧ ਗਿਆ ਕਿ ਪਿੰਡ ਵਾਸੀਆਂ ਨੇ ਦੇਰ ਰਾਤ ਮੱਥਾ ਟੇਕਣ ਆਏ ਇਨ੍ਹਾਂ ...

ਪੂਰੀ ਖ਼ਬਰ »

ਚਾਰ ਸਾਲਾਂ ਤੋਂ ਬੰਧੂਆ ਮਜ਼ਦੂਰ ਬਣਾ ਕੇ ਰੱਖੇ ਨੌਜਵਾਨ ਨੂੰ ਗੁੱਜਰਾਂ ਦੀ ਕੈਦ ਤੋਂ ਛਡਾਇਆ

ਬੇਲਾ, 19 ਅਗਸਤ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਜੰਡ ਸਾਹਿਬ ਦੇ ਸਮਾਜ ਸੇਵੀ ਨੌਜਵਾਨ ਤਾਰਾ ਚੰਦ ਜਿੱਥੇ ਕਿ ਇਲਾਕੇ ਵਿੱਚ ਚਿੱਟਾ ਵੇਚਣ ਵਾਲੇ ਕਈ ਨਸ਼ਾ ਤਸਕਰਾਂ ਨੂੰ ਕੈਦ ਕਰਵਾ ਚੁੱਕਾ ਹੈ ਉੱਥੇ ਹੀ ਬੰਧੂਆ ਮਜ਼ਦੂਰਾਂ ਦੀ ਤਰ੍ਹਾਂ ਮੱਝਾਂ ਚਰਾਉਣ, ਗੋਹਾ ਚੁੱਕਣ ...

ਪੂਰੀ ਖ਼ਬਰ »

ਪਿੰਡ ਕਾਈਨੌਰ ਵਿਖੇ ਸ਼ੈਲਰ 'ਚੋਂ ਲੱਖਾਂ ਦਾ ਸਾਮਾਨ ਚੋਰੀ, ਮਾਮਲਾ ਦਰਜ

ਮੋਰਿੰਡਾ, 19 ਅਗਸਤ (ਕੰਗ)-ਪਿੰਡ ਕਾਈਨੌਰ ਵਿਖੇ ਸਥਿਤ ਇੱਕ ਸ਼ੈਲਰ ਵਿਚੋਂ ਚੋਰਾਂ ਨੇ ਲੱਖਾਂ ਰੁਪਏ ਦਾ ਸਮਾਨ ਚੋਰੀ ਕਰ ਲਿਆ | ਇਸ ਸਬੰਧੀ ਮੋਰਿੰਡਾ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੋਰਿੰਡਾ ਸਦਰ ਪੁਲਿਸ ਦੇ ਐੱਸ.ਐੱਚ.ਓ. ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੇ ਵਾਰਡ ਨੰ. 1 (ਅਰਾਂਈਵਾੜਾ) ਦੀ ਨਹੀਂ ਲੈ ਰਿਹਾ ਕੋਈ ਸਾਰ

ਸ੍ਰੀ ਚਮਕੌਰ ਸਾਹਿਬ, 19 ਅਗਸਤ (ਜਗਮੋਹਣ ਸਿੰਘ ਨਾਰੰਗ)-ਸਥਾਨਕ ਇਤਿਹਾਸਕ ਗੁ: ਸ੍ਰੀ ਗੜੀ ਸਾਹਿਬ ਨੇੜਲੇ 1 ਨੰਬਰ ਵਾਰਡ ਦੀ ਦਸ਼ਾ ਅੱਜ ਵੀ ਪਿੰਡ ਦੀਆਂ ਗਲੀਆਂ ਵਾਂਗ ਹੈ ਜਦਕਿ ਸ੍ਰੀ ਚਮਕੌਰ ਸਾਹਿਬ ਨੂੰ ਨਗਰ ਪੰਚਾਇਤ ਬਣਿਆ ਕਰੀਬ 12-13 ਸਾਲ ਤੇ ਸ੍ਰੀ ਚੰਨੀ ਦੇ ਮੁੱਖ ...

ਪੂਰੀ ਖ਼ਬਰ »

ਕਲਵਾਂ ਗਊਸ਼ਾਲਾ 'ਚ ਅੱਧੀ ਦਰਜਨ ਗਊਆਂ ਦੀ ਹੋਈ ਭੇਦਭਰੀ ਹਾਲਤ 'ਚ ਮੌਤ

ਨੂਰਪੁਰ ਬੇਦੀ, 19 ਅਗਸਤ (ਪ.ਪ. ਰਾਹੀਂ)-ਨੂਰਪੁਰ ਬੇਦੀ ਬਲਾਕ ਅਧੀਨ ਪੈਂਦੇ ਪਿੰਡ ਕਲਵਾ ਦੀ ਗਊਸ਼ਾਲਾ ਵਿਚ ਕਰੀਬ ਅੱਧੀ ਦਰਜਨ ਗਊਆਂ ਦੀ ਭੇਦਭਰੀ ਹਾਲਤ ਵਿਚ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਇਹ ਮਾਮਲਾ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋਣ ਉਪਰੰਤ ਸਾਹਮਣੇ ਆਇਆ ...

ਪੂਰੀ ਖ਼ਬਰ »

ਨਸ਼ੇ ਦੀ ਸੌਦਾਗਰ ਔਰਤ ਗੜ੍ਹਸ਼ੰਕਰ ਤੋਂ ਗਿ੍ਫ਼ਤਾਰ

ਸੰਤੋਖਗੜ੍ਹ, 19 ਅਗਸਤ (ਮਲਕੀਅਤ ਸਿੰਘ)-ਬੀਤੇ ਦਿਨ ਹਰੋਲੀ ਥਾਣੇ (ਜ਼ਿਲ੍ਹਾ ਊਨਾ) ਦੇ ਅਧੀਨ ਪੈਂਦੇ ਪਿੰਡ ਦੁਲੈਹੜ ਤੋਂ ਪੁਲਿਸ ਦੁਆਰਾ ਚਿੱਟੇ ਸਮੇਤ ਪਕੜੇ 2 ਯੁਵਕਾਂ ਦੀ ਕੀਤੀ ਪੁੱਛਗਿੱਛ ਅਤੇ ਨਿਸ਼ਾਨਦੇਹੀ ਤੋਂ ਬਾਅਦ ਡੀ. ਐਸ. ਪੀ. ਹਰੋਲੀ ਅਨਿਲ ਪਟਿਆਲ ਨੇ ਐਸ. ਪੀ. ਊਨਾ ...

ਪੂਰੀ ਖ਼ਬਰ »

ਲਾਪਤਾ ਨੌਜਵਾਨ ਦੀ ਲਾਸ਼ ਮਿਲੀ

ਪੁਰਖਾਲੀ, 19 ਅਗਸਤ (ਬੰਟੀ)-ਇੱਥੋਂ ਨੇੜਲੇ ਪਿੰਡ ਮੀਆਂਪੁਰ ਦਾ ਨੌਜਵਾਨ (25) ਜੋ ਕਿ ਪਿਛਲੇ ਕੁੱਝ ਦਿਨਾਂ ਤੋਂ ਲਾਪਤਾ ਸੀ | ਜਿਸ ਬਾਰੇ ਅਜੇ ਤੱਕ ਕੋਈ ਉੱਘ ਸੁੱਘ ਨਹੀਂ ਸੀ ਨਿਕਲੀ | ਉਸ ਦੀ ਲਾਸ਼ ਓਇੰਦ ਝਾਲ ਤੋਂ ਪ੍ਰਾਪਤ ਹੋ ਗਈ ਹੈ | ਇਸ ਸਬੰਧੀ ਲੜਕੇ ਦੇ ਪਿਤਾ ਪ੍ਰੇਮ ਪਾਲ ...

ਪੂਰੀ ਖ਼ਬਰ »

ਧਾਂਦਲੀਆਂ ਦੀ ਜਾਂਚ ਤੋਂ ਧਿਆਨ ਭਟਕਾਉਣ ਲਈ ਵਿਰੋਧੀ ਕਰ ਰਹੇ ਹਨ ਸਰਕਾਰ ਤੇ ਪ੍ਰਸ਼ਾਸਨ ਖਿਲਾਫ਼ ਝੂਠਾ ਪ੍ਰਚਾਰ-'ਆਪ' ਆਗੂ

ਸ੍ਰੀ ਅਨੰਦਪੁਰ ਸਾਹਿਬ, 19 ਅਗਸਤ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਪੰਜਾਬ ਸਰਕਾਰ ਦੀ ਇਮਾਨਦਾਰੀ ਦੀ ਕਾਰਗੁਜ਼ਾਰੀ ਨਾਲ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਕਰਨ ਵਾਲਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਘਪਲੇਬਾਜ਼ੀਆਂ ਜੱਗ ਜਾਹਿਰ ਹੋਣ ਤੋਂ ਡਰਦੇ ਕੁੱਝ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਮੁਹਾਲੀ ਧਰਨੇ ਸੰਬੰਧੀ ਪਿੰਡਾਂ 'ਚ ਕਿਸਾਨਾਂ ਨੂੰ ਕੀਤਾ ਲਾਮਬੰਦ

ਸ੍ਰੀ ਚਮਕੌਰ ਸਾਹਿਬ, 19 ਅਗਸਤ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਸੂਬਾ ਜ/ਸ ਪਰਮਿੰਦਰ ਸਿੰਘ ਚਲਾਕੀ ਅਤੇ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਚੱਕਲ ਦੀ ਅਗਵਾਈ ਹੇਠ ਜਥੇਬਾੰਧੀ ਦੇ ਆਗੂਆਂ ਨੇ ਨੇੜਲੇ ਪਿੰਡ ਰੁੜਕੀ ਹੀਰਾਂ, ਪਿੱਪਲਮਾਜਰਾ, ...

ਪੂਰੀ ਖ਼ਬਰ »

ਮੋਰਿੰਡਾ ਪੁਲਿਸ ਵਲੋਂ 100 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋ ਕਾਬੂ

ਮੋਰਿੰਡਾ, 19 ਅਗਸਤ (ਕੰਗ)-ਮੋਰਿੰਡਾ ਪੁਲਿਸ ਵਲੋਂ 100 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰ ਕੇ ਮੁਕੱਦਮਾ ਦਰਜ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੋਰਿੰਡਾ ਸ਼ਹਿਰੀ ਦੇ ਐੱਸ.ਐੱਚ.ਓ. ਹਰਕੀਰਤ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਬਲਵੀਰ ...

ਪੂਰੀ ਖ਼ਬਰ »

ਵਿਧਾਇਕ ਡਾ. ਚਰਨਜੀਤ ਸਿੰਘ ਵਲੋਂ ਪਿੰਡ ਚੂਹੜਮਾਜਰਾ ਵਿਖੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

ਸ੍ਰੀ ਚਮਕੌਰ ਸਾਹਿਬ, 16 ਅਗਸਤ (ਜਗਮੋਹਣ ਸਿੰਘ ਨਾਰੰਗ)-ਪੰਜਾਬ ਸਰਕਾਰ ਵਲੋਂ ਨੇੜਲੇ ਪਿੰਡ ਚੂਹੜਮਾਜਰਾ ਵਿਖੇ ਖੋਲ੍ਹੇ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪਹਿਲੇ ਆਮ ਆਦਮੀ ਕਲੀਨਿਕ ਵਿਚ ਅੱਜ ਪਹਿਲੇ ਦਿਨ 44 ਮਰੀਜ਼ ਕਲੀਨਿਕ ਵਿਚ ਪੁੱਜੇ ਜਿਨ੍ਹਾਂ ਨੂੰ ਦਵਾਈਆਂ ਵੀ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਤਹਿਸੀਲਦਾਰ ਨੂੰ ਦਿੱਤਾ ਮੰਗ-ਪੱਤਰ

ਨੂਰਪੁਰ ਬੇਦੀ, 19 ਅਗਸਤ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਨੰਬਰਦਾਰ ਯੂਨੀਅਨ ਤਹਿਸੀਲ ਅਨੰਦਪੁਰ ਸਾਹਿਬ ਨੇ ਅੱਜ ਜ਼ਿਲ੍ਹਾ ਪ੍ਰਧਾਨ ਵਰਿੰਦਰ ਕੁਮਾਰ ਦੀ ਅਗਵਾਈ ਹੇਠ ਵੱਖ-ਵੱਖ ਮੰਗਾਂ ਨੂੰ ਲੈ ਕੇ ਤਹਿਸੀਲਦਾਰ ਸ੍ਰੀ ਅਨੰਦਪੁਰ ਸਾਹਿਬ ਨੂੰ ਇੱਕ ਮੰਗ ਪੱਤਰ ਦਿੱਤਾ | ...

ਪੂਰੀ ਖ਼ਬਰ »

ਸੰਤ ਬਾਬਾ ਸੇਵਾ ਸਿੰਘ ਖ਼ਾਲਸਾ ਮਾਡਲ ਹਾਈ ਸਕੂਲ ਦੇਹਲਾਂ (ਊਨਾ) ਨੇ ਆਜ਼ਾਦੀ ਦਾ 75ਵਾਂ ਅੰਮਿ੍ਤ ਮਹਾਂਉਤਸਵ ਮਨਾਇਆ

ਸੰਤੋਖਗੜ੍ਹ, 19 ਅਗਸਤ (ਮਲਕੀਅਤ ਸਿੰਘ)-ਸੰਤ ਬਾਬਾ ਸੇਵਾ ਸਿੰਘ ਜੀ ਖ਼ਾਲਸਾ ਮਾਡਲ ਹਾਈ ਸਕੂਲ ਦੇਹਲਾਂ (ਊਨਾ) ਦੇ ਅਧਿਆਪਕਾਂ, ਵਿਦਿਆਰਥੀਆਂ, ਸਕੂਲ ਕਮੇਟੀ ਦੇ ਪ੍ਰਬੰਧਕਾਂ ਨੇ ਮਿਲਕੇ ਦੇਸ਼ ਦੀ ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਕੌਮੀ ਤਿਰੰਗਾ ਝੰਡਾ ਲਹਿਰਾ ਕੇ ...

ਪੂਰੀ ਖ਼ਬਰ »

ਤੰਦਰੁਸਤੀ ਲਈ ਖੇਡਾਂ ਨੂੰ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਓ-ਹਰਜੋਤ ਸਿੰਘ ਬੈਂਸ

ਭਰਤਗੜ੍ਹ, 19 ਅਗਸਤ (ਜਸਬੀਰ ਸਿੰਘ ਬਾਵਾ)-ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਖੇਡਾਂ ਨੂੰ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਉਣ ਦੀ ਲੋੜ ਹੈ, ਕਿਉਂਕਿ ਖੇਡਾਂ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਦੀਆਂ ਹਨ ਤੇ ਖੇਡ ਮੈਦਾਨ ਵਿਚ ਲੱਗੀਆਂ ਰੌਣਕਾਂ ਸਾਡੇ ਸੂਬੇ ਦੇ ...

ਪੂਰੀ ਖ਼ਬਰ »

ਗੁੱਗਾ ਨੌਮੀ ਮੇਲੇ ਨੂੰ ਸਮਰਪਿਤ ਪੰਜੋਲਾ ਵਿਖੇ ਕਬੱਡੀ ਕੱਪ ਅੱਜ

ਪੁਰਖਾਲੀ, 19 ਅਗਸਤ (ਬੰਟੀ)-ਪਿੰਡ ਪੰਜੋਲਾ ਵਿਖੇ ਗੁੱਗਾ ਨੌਮੀ ਮੇਲੇ ਨੂੰ ਸਮਰਪਿਤ ਕਬੱਡੀ ਕੱਪ 20 ਅਗਸਤ ਦਿਨ ਸਨਿੱਚਰਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਕਬੱਡੀ ਇੱਕ ਪਿੰਡ ਓਪਨ, ਕਬੱਡੀ 62 ਕਿੱਲੋ੍ਹ ਅਤੇ ਹੋਰ ਰੋਚਕ ਮੁਕਾਬਲੇ ...

ਪੂਰੀ ਖ਼ਬਰ »

ਭਾਜਪਾ ਆਗੂ ਇਕਬਾਲ ਸਿੰਘ ਲਾਲਪੁਰਾ ਦੇ ਕੇਂਦਰੀ ਚੋਣ ਕਮੇਟੀ ਦਾ ਮੈਂਬਰ ਬਣਨ 'ਤੇ ਲੱਡੂ ਵੰਡੇ

ਘਨੌਲੀ, 19 ਅਗਸਤ (ਜਸਵੀਰ ਸਿੰਘ ਸੈਣੀ)-ਘਨੌਲੀ ਵਿਖੇ ਭਾਜਪਾ ਯੁਵਾ ਮੋਰਚਾ ਘਨੌਲੀ ਵਲੋਂ ਯੁਵਾ ਮੋਰਚਾ ਵਲੋਂ ਭਾਰਤੀ ਜਨਤਾ ਪਾਰਟੀ ਵਲੋਂ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਕੇਂਦਰੀ ਸੰਸਦੀ ਕਮੇਟੀ ਅਤੇ ਕੇਂਦਰੀ ਚੋਣ ਕਮੇਟੀ ਦਾ ਮੈਂਬਰ ...

ਪੂਰੀ ਖ਼ਬਰ »

ਅਵਸਥਾ ਹਰਬਲ ਵਲੋਂ ਦਸਮੇਸ਼ ਮਾਰਸ਼ਲ ਆਰਟ ਅਤੇ ਸਪੋਰਟਸ ਅਕੈਡਮੀ ਦੇ ਖਿਡਾਰੀਆਂ ਨੂੰ ਵੰਡੀਆਂ ਖੇਡ ਕਿੱਟਾਂ

ਸ੍ਰੀ ਅਨੰਦਪੁਰ ਸਾਹਿਬ, 19 ਅਗਸਤ (ਕਰਨੈਲ ਸਿੰਘ)-ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦੇ ਪਾਵਨ ਮੌਕੇ ਅਵਸਥਾ ਹਰਬਲ ਪ੍ਰਾਈਵੇਟ ਲਿਮਿਟਡ ਵਲੋਂ ਦਸਮੇਸ਼ ਮਾਰਸ਼ਲ ਆਰਟ ਅਤੇ ਸਪੋਰਟਸ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਬੱਚਿਆਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ...

ਪੂਰੀ ਖ਼ਬਰ »

18ਵੀਂ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਦੇ ਤਗ਼ਮਾ ਜੇਤੂਆਂ ਦਾ ਸਨਮਾਨ

ਰੂਪਨਗਰ, 19 ਅਗਸਤ (ਸਤਨਾਮ ਸਿੰਘ ਸੱਤੀ)-18ਵੀਂ ਪੰਜਾਬ ਸਟੇਟ ਸੀਨੀਅਰ ਕਿੱਕ ਬਾਕਸਿੰਗ ਚੈਂਪੀਅਨਸ਼ਿਪ 2022-23 ਮਿਤੀ 15 ਜੁਲਾਈ 2022 ਤੋਂ 17 ਜੁਲਾਈ 2022 ਨੂੰ ਨਵਾਂਸ਼ਹਿਰ ਵਿਖੇ ਹੋਈ ਸੀ, ਜਿਸ 'ਚ ਰੋਪੜ ਜ਼ਿਲ੍ਹੇ ਦੇ ਖਿਡਾਰੀਆਂ ਨੇ ਹਿੱਸਾ ਲਿਆ ਅਤੇ ਵੱਖੋ-ਵੱਖਰੇ ਮੈਡਲ ਪ੍ਰਾਪਤ ...

ਪੂਰੀ ਖ਼ਬਰ »

ਪੰਚਾਇਤ ਯੂਨੀਅਨ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਭਰਵੀਂ ਮੀਟਿੰਗ

ਸ੍ਰੀ ਚਮਕੌਰ ਸਾਹਿਬ, 19 ਅਗਸਤ (ਜਗਮੋਹਣ ਸਿੰਘ ਨਾਰੰਗ)-ਪੰਚਾਇਤ ਯੂਨੀਅਨ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪ੍ਰਧਾਨ ਅਮਰੀਕ ਸਿੰਘ ਸੈਦਪੁਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਬਲਾਕ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਅਤੇ ਹੋਰ ਕੰਮਾਂ ਲਈ ਆ ਰਹੀਆਂ ...

ਪੂਰੀ ਖ਼ਬਰ »

ਵੋਕੇਸ਼ਨਲ ਕੇਡਰ ਦੇ ਅਧਿਕਾਰੀਆਂ ਤੇ ਅਧਿਆਪਕਾਂ ਵਲੋਂ ਇਕੱਤਰਤਾ

ਮੋਰਿੰਡਾ, 19 ਅਗਸਤ (ਕੰਗ)-ਸਰਕਾਰੀ ਸਕੂਲਜ਼ ਗਜ਼ਟਿਡ ਆਫ਼ੀਸਰਜ਼ ਐਸੋਸੀਏਸ਼ਨ ਪੰਜਾਬ ਅਤੇ ਸੀਨੀਅਰ ਵੋਕੇਸ਼ਨਲ ਸਟਾਫ਼ ਐਸੋਸੀਏਸ਼ਨ ਪੰਜਾਬ ਵਲੋਂ ਵੋਕੇਸ਼ਨਲ ਸਟਾਫ਼ ਦੀਆਂ ਮੰਗਾਂ ਨੂੰ ਲੈ ਕੇ ਇਕੱਤਰਤਾ ਕੀਤੀ ਅਤੇ ਫ਼ੈਸਲਾ ਕੀਤਾ ਗਿਆ ਕਿ 5 ਸਤੰਬਰ ਨੂੰ ਅਧਿਆਪਕ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਭਰਤਗੜ੍ਹ, 19 ਅਗਸਤ (ਜਸਬੀਰ ਸਿੰਘ ਬਾਵਾ)-ਸਥਾਨਕ ਹੰਸਾਲੀ ਸਰ ਨਿਰਮਲ ਆਸ਼ਰਮ 'ਚ ਸਚਖੰਡਵਾਸੀ ਬ੍ਰਹਮ ਗਿਆਨੀ ਸੰਤ ਅਜੀਤ ਸਿੰਘ ਹੰਸਾਲੀ ਸਾਹਿਬ ਦੀ ਨਿੱਘੀ ਯਾਦ ਅਤੇ ਬਾਬਾ ਪਰਮਜੀਤ ਸਿੰਘ ਹੰਸਾਲੀ ਸਾਹਿਬ ਦੀ ਅਗਵਾਈ 'ਚ ਕਰਵਾਏ ਧਾਰਮਿਕ ਸਮਾਗਮ ਦੌਰਾਨ ਭਾਈ ਮੰਗਲ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਬਿਊਰੋ ਵਿਖੇ ਰੁਜ਼ਗਾਰ ਕੈਂਪ, 9 ਉਮੀਦਵਾਰਾਂ ਦੀ ਚੋਣ

ਰੂਪਨਗਰ, 19 ਅਗਸਤ (ਸਤਨਾਮ ਸਿੰਘ ਸੱਤੀ)-ਹਫ਼ਤਾਵਾਰੀ ਰੁਜ਼ਗਾਰ ਕੈਂਪ 'ਚ ਅੱਜ ਦੋ ਕੰਪਨੀਆਂ ਵਲੋਂ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ | ਇਸ ਕੈਂਪ ਵਿਚ ਸੱਤਿਆ ਮਾਈਕਰੋ ਕੈਪੀਟਲ ਲਿਮਟਿਡ ਦੇ ਨਿਯੋਜਕਾਂ ਵਲੋਂ ਫ਼ੀਲਡ ਸਟਾਫ਼ (ਬੈਂਕਿੰਗ ਅਤੇ ਫਾਈਨਾਂਸ) ਦੀਆਂ ਅਸਾਮੀਆਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਬੀਡੀਪੀਓ ਦਫ਼ਤਰ ਸ੍ਰੀ ਅਨੰਦਪੁਰ ਸਾਹਿਬ ਦੀ ਅਚਨਚੇਤ ਚੈਕਿੰਗ

ਸ੍ਰੀ ਅਨੰਦਪੁਰ ਸਾਹਿਬ, 19 ਅਗਸਤ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਅੱਜ ਬੀ.ਡੀ.ਪੀ.ਓ. ਦਫ਼ਤਰ ਸ੍ਰੀ ਅਨੰਦਪੁਰ ਸਾਹਿਬ ਦਾ ਅਚਨਚੇਤ ਦੌਰਾ ਕੀਤਾ | ਉਨ੍ਹਾਂ ਦੇ ਨਾਲ ਉਪ ਮੰਡਲ ਮੈਜਿਸਟ੍ਰੇਟ ਮਨੀਸ਼ਾ ਰਾਣਾ ਆਈ.ਏ.ਐਸ. ਵੀ ...

ਪੂਰੀ ਖ਼ਬਰ »

ਕੋਈ ਵੀ ਅਧਿਆਪਕ ਕੱਚਾ ਨਹੀਂ ਰਹਿਣ ਦਿੱਤਾ ਜਾਵੇਗਾ-ਹਰਜੋਤ ਸਿੰਘ ਬੈਂਸ

ਨੂਰਪੁਰ ਬੇਦੀ, 19 ਅਗਸਤ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਪੀਰ ਬਾਬਾ ਜ਼ਿੰਦਾ ਸ਼ਹੀਦ ਦੇ ਅਸਥਾਨ ਨੂਰਪੁਰ ਬੇਦੀ ਵਿਖੇ ਨਤਮਸਤਕ ਹੋਣ ਪਹੁੰਚੇ, ਜਿੱਥੇ ਉਨ੍ਹਾਂ ਪ੍ਰਮਾਤਮਾ ਦਾ ਸ਼ੁਕਰਾਨਾ ਅਦਾ ਕੀਤਾ | ਇਸ ਦੌਰਾਨ ਉਨ੍ਹਾਂ ...

ਪੂਰੀ ਖ਼ਬਰ »

ਕਿ੍ਸ਼ਨ ਜਨਮ ਅਸ਼ਟਮੀ ਸੰਬੰਧੀ ਕੱਢੀ ਸ਼ੋਭਾ ਯਾਤਰਾ

ਸ੍ਰੀ ਅਨੰਦਪੁਰ ਸਾਹਿਬ, 19 ਅਗਸਤ (ਜੇ.ਐਸ.ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੀ ਕਿ੍ਸ਼ਣ ਜਨਮ ਅਸ਼ਟਮੀ ਦਾ ਤਿਉਹਾਰ ਪੂਰੀ ਸ਼ਰਧਾ ਅਤੇ ਉਤਸ਼ਾਹ ਦੇ ਨਾਲ ਮਨਾਇਆ ਗਿਆ | ਇਸ ਦੌਰਾਨ ਇੱਕ ਵਿਸ਼ਾਲ ਅਤੇ ਅਲੌਕਿਕ ਸ਼ੋਭਾ ਯਾਤਰਾ ਸਥਾਨਕ ਸਨਾਤਨ ਧਰਮ ਸਭਾ ਮੰਦਿਰ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੌਕੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਨੂੰ ਕੀਤਾ ਯਾਦ

ਸ੍ਰੀ ਅਨੰਦਪੁਰ ਸਾਹਿਬ, 19 ਅਗਸਤ (ਜੇ ਐਸ ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਆਦਿ ਅੰਬੇਡਕਰ ਸਮਾਜ ਅਤੇ ਆਦਿ ਧਰਮ ਸਮਾਜ ਦੇ ਪ੍ਰਧਾਨ ਰਾਜ ਘਈ ਦੇ ਅਗਵਾਈ ਹੇਠ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੇ ...

ਪੂਰੀ ਖ਼ਬਰ »

ਲਾਲਪੁਰਾ ਦੇ ਭਾਜਪਾ ਕੇਂਦਰੀ ਸੰਸਦੀ ਬੋਰਡ ਦੇ ਮੈਂਬਰ ਬਣਨ 'ਤੇ ਵੰਡੇ ਲੱਡੂ

ਨੂਰਪੁਰ ਬੇਦੀ, 19 ਅਗਸਤ (ਹਰਦੀਪ ਸਿੰਘ ਢੀਂਡਸਾ)-ਭਾਰਤੀ ਜਨਤਾ ਪਾਰਟੀ ਵਲੋਂ ਇਕਬਾਲ ਸਿੰਘ ਲਾਲਪੁਰਾ ਨੂੰ ਕੇਂਦਰੀ ਸੰਸਦੀ ਬੋਰਡ ਅਤੇ ਕੇਂਦਰੀ ਚੋਣ ਸਮਿਤੀ ਦਾ ਮੈਂਬਰ ਬਣਨ 'ਤੇ ਅੱਜ ਉਨ੍ਹਾਂ ਦੇ ਜੱਦੀ ਪਿੰਡ ਲਾਲਪੁਰ ਵਿਖੇ ਪਿੰਡ ਵਾਸੀਆਂ ਵਲੋਂ ਲੱਡੂ ਵੰਡੇ ਗਏ ਅਤੇ ...

ਪੂਰੀ ਖ਼ਬਰ »

7ਵੇਂ ਖ਼ੂਨਦਾਨ ਕੈਂਪ ਦੌਰਾਨ 51 ਯੂਨਿਟ ਖ਼ੂਨ ਇਕੱਤਰ

ਭਰਤਗੜ੍ਹ, 19 ਅਗਸਤ (ਜਸਬੀਰ ਸਿੰਘ ਬਾਵਾ)-ਸੱਚਖੰਡ ਵਾਸੀ ਬ੍ਰਹਮ ਗਿ. ਸੰਤ ਅਜੀਤ ਸਿੰਘ ਹੰਸਾਲੀ ਸਾਹਿਬ ਦੀ ਨਿੱਘੀ ਯਾਦ ਅਤੇ ਬਾਬਾ ਪਰਮਜੀਤ ਸਿੰਘ ਹੰਸਾਲੀ ਸਾਹਿਬ ਦੀ ਅਗਵਾਈ 'ਚ ਸਥਾਨਕ ਹੰਸਾਲੀਸਰ ਨਿਰਮਲ ਆਸ਼ਰਮ 'ਚ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ (ਰਜਿ.) ਭਰਤਗੜ੍ਹ ...

ਪੂਰੀ ਖ਼ਬਰ »

ਗ਼ੈਰ-ਕਾਨੰੂਨੀ ਮਾਈਨਿੰਗ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਹਰਜੋਤ ਸਿੰਘ ਬੈਂਸ

ਨੂਰਪੁਰ ਬੇਦੀ, 19 ਅਗਸਤ (ਹਰਦੀਪ ਸਿੰਘ ਢੀਂਡਸਾ)-ਪੰਜਾਬ ਦੇ ਸਿੱਖਿਆ ਅਤੇ ਖਣਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨਜਾਇਜ਼ ਮਾਈਨਿੰਗ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਸ ਵਿਚ ਚਾਹੇ ਕੋਈ ਵੀ ਸ਼ਾਮਿਲ ਹੋਵੇ ਕਿਸੀ ਨੂੰ ਬਖ਼ਸ਼ਿਆ ਨਹੀਂ ...

ਪੂਰੀ ਖ਼ਬਰ »

ਬਾਬਾ ਜ਼ਿੰਦਾ ਸ਼ਹੀਦ ਜੋੜ ਮੇਲਾ-ਸੱਭਿਆਚਾਰਕ ਸਮਾਗਮ 'ਚ ਰਵਿੰਦਰ ਗਰੇਵਾਲ ਤੇ ਪੰਮਾ ਡੂਮੇਵਾਲ ਸਮੇਤ ਹੋਰਨਾਂ ਕਲਾਕਾਰਾਂ ਨੇ ਦਰਸ਼ਕਾਂ ਨੂੰ ਕੀਤਾ ਮੰਤਰ ਮੁਗਧ

ਨੂਰਪੁਰ ਬੇਦੀ, 19 ਅਗਸਤ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਦੇ ਬਾਬਾ ਜ਼ਿੰਦਾ ਸ਼ਹੀਦ ਜੀ ਦੇ ਸਾਲਾਨਾ ਜੋੜ ਮੇਲੇ ਦੌਰਾਨ ਦਿਨ ਭਰ ਚੱਲੇ ਸਭਿਆਚਾਰਕ ਪ੍ਰੋਗਰਾਮ ਦੌਰਾਨ ਜਿੱਥੇ ਵੱਖ-ਵੱਖ ਕਲਾਕਾਰਾਂ ਨੇ ਆਪਣੇ ਫਨ ਦਾ ...

ਪੂਰੀ ਖ਼ਬਰ »

ਸ੍ਰੀਮਦ ਭਾਗਵਤ ਗੀਤਾ ਨਾਲ ਸਮੁੱਚੀ ਮਾਨਵਤਾ ਨੂੰ ਧਰਮ ਤੇ ਕਰਮ ਦਾ ਗਿਆਨ ਮਿਲਿਆ-ਹਰਜੋਤ ਸਿੰਘ ਬੈਂਸ

ਨੰਗਲ, 19 ਅਗਸਤ (ਪ੍ਰੀਤਮ ਸਿੰਘ ਬਰਾਰੀ)-ਭਗਵਾਨ ਸ੍ਰੀ ਕਿ੍ਸ਼ਨ ਨੇ ਸਮੁੱਚੀ ਮਾਨਵਤਾ ਦੇ ਕਲਿਆਣ ਲਈ ਧਰਮ ਤੇ ਸਚਾਈ ਦੇ ਮਾਰਗ 'ਤੇ ਚੱਲਣ ਦਾ ਸੁਨੇਹਾ ਸਮੁੱਚੀ ਲੋਕਾਈ ਨੂੰ ਦਿੱਤਾ ਹੈ | ਭਾਗਵਤ ਗੀਤਾ ਵਿਚ ਵੀ ਧਰਮ ਤੇ ਕਰਮ ਦੀ ਵਿਆਖਿਆ ਕੀਤੀ ਗਈ ਹੈ ਜਿਸ ਤੋਂ ਸਮੁੱਚਾ ਸੰਸਾਰ ਸੇਧ ਲੈ ਰਿਹਾ ਹੈ | ਅੱਜ ਭਗਵਾਨ ਸ੍ਰੀ ਕਿ੍ਸ਼ਨ ਦੇ ਜਨਮ ਦਿਨ ਮੌਕੇ ਅਸੀਂ ਵੱਖ-ਵੱਖ ਥਾਵਾਂ 'ਤੇ ਬਹੁਤ ਹੀ ਉਤਸ਼ਾਹ ਨਾਲ ਧਾਰਮਿਕ ਸਮਾਗਮਾਂ ਦਾ ਆਯੋਜਨ ਕਰ ਰਹੇ ਹਾਂ | ਸਾਰੇ ਸੰਸਾਰ ਵਿਚ ਇਹ ਦਿਨ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ | ਇਹ ਵਿਚਾਰਾ ਦਾ ਪ੍ਰਗਟਾਵਾ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ, ਜੇਲ੍ਹਾਂ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਗੀਤਾ ਮੰਦਰ ਅਤੇ ਸ੍ਰੀ ਲਕਸ਼ਮੀ ਨਰਾਇਣ ਮੰਦਰ ਵਿਚ ਆਯੋਜਿਤ ਵੱਖ-ਵੱਖ ਧਾਰਮਿਕ ਸਮਾਗਮਾਂ ਵਿਚ ਹਾਜ਼ਰੀ ਭਰਨ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਸਾਡੇ ਧਾਰਮਿਕ ਗ੍ਰੰਥ ਸੈਂਕੜੇ ਹਜ਼ਾਰਾਂ ਸਾਲਾਂ ਤੋਂ ਮਾਨਵਤਾ ਦੇ ਕਲਿਆਣ ਅਤੇ ਸਚਾਈ ਦੇ ਮਾਰਗ 'ਤੇ ਚੱਲਣ ਦਾ ਸੰਦੇਸ਼ ਦੇ ਰਹੇ ਹਨ | ਧਰਮ ਗੁਰੂਆਂ ਵਲੋਂ ਇਹਨਾਂ ਗ੍ਰੰਥਾਂ ਦੀ ਵਿਆਖਿਆ ਅਤੇ ਇਹਨਾਂ ਦੇ ਸਹੀ ਅਰਥ ਦੱਸ ਕੇ ਸਾਨੂੰ ਸਚਾਈ ਅਤੇ ਨੇਕੀ ਦੇ ਰਾਹ ਤੇ ਚੱਲਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ | ਧਾਰਮਿਕ ਸਥਾਨਾਂ ਤੇ ਲੱਗੀਆਂ ਰੌਣਕਾਂ ਸੂਬੇ ਵਿਚ ਖ਼ੁਸ਼ਹਾਲੀ ਅਤੇ ਸਦਭਾਵਨਾ ਦਾ ਪ੍ਰਤੀਕ ਹਨ | ਅਸੀਂ ਸਾਰੇ ਧਰਮਾਂ ਦੇ ਸਮਾਗਮ ਰਲ ਕੇ ਮਨਾਉਂਦੇ ਹਾਂ | ਇਹ ਸਾਡੇ ਭਾਰਤ ਦੇਸ਼ ਦੀ ਵਿਲੱਖਣ ਸੁੰਦਰਤਾ ਹੈ | ਉਨ੍ਹਾਂ ਕਿਹਾ ਕਿ ਪ੍ਰਮਾਤਮਾ ਨੇ ਇਨਸਾਨ ਨੂੰ ਜੋ ਬੁੱਧੀ ਤੇ ਬੱਲ ਬਖ਼ਸ਼ਿਆ ਹੈ ਉਸਦਾ ਹਮੇਸ਼ਾ ਸੱਦਉਪਯੋਗ ਕਰਨਾ ਚਾਹੀਦਾ ਹੈ | ਆਪਣੇ ਜੀਵਨ ਵਿਚ ਮਿਲੇ ਮਾਨ ਸਨਮਾਨ ਦਾ ਜ਼ਿਕਰ ਕਰਦੇ ਹੋਏ ਹਰਜੋਤ ਬੈਂਸ ਨੇ ਕਿਹਾ ਕਿ ਸਚਾਈ ਦੇ ਮਾਰਗ ਤੇ ਚੱਲ ਕੇ ਹੀ ਅੱਜ ਇਹ ਸਨਮਾਨ ਮਿਲਿਆ ਅਤੇ ਉਹ ਸਦਾ ਲੋਕਾਂ ਦੀ ਸੇਵਾ ਲਈ ਹਾਜ਼ਰ ਹਨ | ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਇਲਾਕੇ ਦੇ ਲੋਕਾਂ ਨੇ ਮੈਨੰੂ ਬਹੁਤ ਮਾਨ ਸਨਮਾਨ ਦਿੱਤਾ ਹੈ | ਆਪਣਾ ਪੁੱਤਰ ਤੇ ਭਰਾ ਸਮਝਿਆ ਹੈ ਪੰਜਾਬ ਸਰਕਾਰ ਨੇ ਵੀ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਹਨ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੇ ਹਾਂ | ਉਨ੍ਹਾਂ ਕਿਹਾ ਕਿ ਨੰਗਲ ਦੇ ਵਿਕਾਸ ਲਈ ਬਹੁਤ ਕੁੱਝ ਕਰਨ ਦੀ ਜ਼ਰੂਰਤ ਹੈ ਇਸਦੇ ਲਈ ਯੋਜਨਬੰਧ ਢੰਗ ਨਾਲ ਕੰਮ ਕੀਤੇ ਜਾ ਰਹੇ ਹਨ | ਜਲਦੀ ਵੱਡੇ ਬਦਲਾਊ ਨਜ਼ਰ ਆਉਣੇ | ਉਹਨਾ ਕਿਹਾ ਕਿ ਪੂਰੀ ਇਮਾਨਦਾਰੀ ਨਾਲ ਕੰਮ ਰਹੇ ਹਾਂ | ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕ ਹਿਤ ਵਿਚ ਵੱਡੇ-ਵੱਡੇ ਫ਼ੈਸਲੇ ਲਏ ਜਾ ਰਹੇ ਹਨ | ਵੱਡੇ ਸੁਧਾਰ ਹੋ ਰਹੇ ਹਨ | ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਹੋਣਗੇ | ਇਸ ਮੌਕੇ ਵੱਖ-ਵੱਖ ਸੰਸਥਾਵਾਂ ਵਲੋਂ ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਇਹਨਾਂ ਧਾਰਮਿਕ ਸਮਾਗਮਾਂ ਵਿਚ ਸ਼ਿਰਕਤ ਕਰਨ ਤੇ ਸਵਾਗਤ ਕੀਤਾ ਗਿਆ | ਇਸ ਮੌਕੇ ਡਾ. ਸੰਜੀਵ ਗੋਤਮ, ਦੀਪਕ ਸੋਨੀ ਭਨੂੱਪਲੀ, ਪਿ੍ੰਸ ਉਪਲ, ਸੰਨੀ ਕੁਮਾਰ, ਮੋਹਿਤ, ਕਰਨ ਕੁਮਾਰ,ਦਲਜੀਤ ਕਾਕਾ, ਆਸੂ, ਵਿਕਾਸ, ਰਮੇਸ਼ ਗੁਲਾਟੀ, ਕੁਲਦੀਪ ਸ਼ਰਮਾ, ਸੁਧੀਰ ਸ਼ਰਮਾ, ਅਜੇ ਕੁਮਾਰ, ਲਲਿਤ, ਰਮੇਸ਼ ਕੁਮਾਰ ਸ਼ਰਮਾ, ਮੋਤੀ ਲਾਲ, ਮਦਨ ਗੋਪਾਲ, ਅਨਿਲ ਕੁਮਾਰ, ਮਨੀਸ਼ ਅਗਰਵਾਲ, ਅਨਮੋਲ, ਕੁਲਦੀਪ ਸਿੰਘ ਅਤੇ ਧਾਰਮਿਕ ਸਥਾਨਾਂ ਦੇ ਮੁਖੀ, ਪ੍ਰਬੰਧਕ ਕਮੇਟੀਆਂ ਦੇ ਆਗੂ ਤੇ ਹੋਰ ਪਤਵੰਤੇ ਤੇ ਸ਼ਰਧਾਲੂ ਵੱਡੀ ਗਿਣਤੀ ਵਿਚ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX