ਤਾਜਾ ਖ਼ਬਰਾਂ


ਭਾਰਤ ਨੇ ਪਹਿਲੇ ਟੀ-20 'ਚ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਸੀਨੀਅਰ ਵਕੀਲ ਆਰ ਵੈਂਕਟਾਰਮਣੀ ਨੂੰ ਤਿੰਨ ਸਾਲਾਂ ਲਈ ਭਾਰਤ ਦਾ ਨਵਾਂ ਅਟਾਰਨੀ ਜਨਰਲ ਕੀਤਾ ਨਿਯੁਕਤ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ 107 ਦੌੜਾਂ ਦਾ ਟੀਚਾ
. . .  1 day ago
ਸਾਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ - ਵਿਧਾਇਕ ਗੈਰੀ ਬੜਿੰਗ
. . .  1 day ago
ਅਮਲੋਹ, 28 ਸਤੰਬਰ (ਕੇਵਲ ਸਿੰਘ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕੈਂਡਲ ਮਾਰਚ ਨਾਭਾ ਚੌਕ ਅਮਲੋਹ ਤੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਅਮਲੋਹ ਤੱਕ ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਕੱਢਿਆ ਗਿਆ ਮੋਮਬੱਤੀ ਮਾਰਚ
. . .  1 day ago
ਖਮਾਣੋਂ, 28 ਸਤੰਬਰ (ਮਨਮੋਹਣ ਸਿੰਘ ਕਲੇਰ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ ਗਿਆ। ।ਇਸ ਮੋਮਬੱਤੀ ਮਾਰਚ ਵਿਚ ਵੱਖ-ਵੱਖ ਸਕੂਲਾਂ...
ਗੰਨਾ ਕਾਸ਼ਤਕਾਰਾਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਲਿਆ ਵਾਪਸ
. . .  1 day ago
ਜਲੰਧਰ, 28 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਵਾਪਸ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 48/6
. . .  1 day ago
ਪਿੰਡ ਘਰਾਚੋਂ ਵਿਖੇ ਚੱਲ ਰਹੇ ਸਮਾਗਮ ਵਿਚ ਪਹੁੰਚੇ ਭਗਵੰਨ ਮਾਨ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ, ਜਿਨਾਂ ਦਾ ਇਲਾਕਾ ਵਾਸੀਆਂ ਵਲੋਂ ਸਵਾਗਤ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਦੂਜੇ ਓਵਰ 'ਚ ਦੂਜਾ ਝਟਕਾ, ਡੀਕਾਕ ਇਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਪਹਿਲੇ ਓਵਰ 'ਚ ਹੀ ਝਟਕਾ, ਬਬੂਮਾ ਬਿਨਾਂ ਕੋਈ ਦੌੜ ਬਣਾਏ ਆਊਟ
. . .  1 day ago
ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਚੁਣੇ ਗਏ ਆਰ.ਜੇ.ਡੀ. ਮੁਖੀ
. . .  1 day ago
ਪਟਨਾ, 28 ਸਤੰਬਰ - ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਚੁਣੇ ਗਏ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ.ਸੀ.ਸੀ. ਟੀ-20 ਰੈਂਕਿੰਗ 'ਚ ਦੂਜੇ ਸਥਾਨ ’ਤੇ ਪਹੁੰਚੇ ਸੂਰੀਆ ਕੁਮਾਰ ਯਾਦਵ
. . .  1 day ago
ਨਵੀਂ ਦਿੱਲੀ, 28 ਸਤੰਬਰ - ਭਾਰਤੀ ਬੱਲੇਬਾਜ਼ ਸੂਰੀਆ ਕੁਮਾਰ ਯਾਦਵ ਬੁੱਧਵਾਰ ਨੂੰ ਕੌਮਾਂਤਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਵਲੋਂ ਜਾਰੀ ਟੀ-20 ਕੌਮਾਂਤਰੀ ਪੁਰਸ਼ ਰੈਂਕਿੰਗ ਵਿਚ ਬੱਲੇਬਾਜ਼ਾਂ ਦੀ ਸੂਚੀ ਵਿਚ ਇਕ ਵਾਰ ਫਿਰ ਕੈਰੀਅਰ ਦੇ ਸਰਵੋਤਮ ਦੂਜੇ ਸਥਾਨ ’ਤੇ ਪਹੁੰਚ ਗਏ...
ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਸ਼ੁਰੂ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਦੀ ਸ਼ੁਰੂਆਤ ਹੋ ਗਈ ਹੈ । ਇਸ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ...
ਫੀਫਾ ਵਲੋਂ ਮਹਾਨ ਫੁੱਟਬਾਲਰ ਸੁਨੀਲ ਛੇਤਰੀ ਦੇ ਜੀਵਨ, ਕੈਰੀਅਰ 'ਤੇ ਸੀਰੀਜ਼ ਸ਼ੁਰੂ
. . .  1 day ago
ਜ਼ਿਊਰਿਖ (ਸਵਿਟਜ਼ਰਲੈਂਡ), 28 ਸਤੰਬਰ - ਭਾਰਤੀ ਫੁੱਟਬਾਲ ਦੇ ਮਹਾਨ ਖਿਡਾਰੀ ਸੁਨੀਲ ਛੇਤਰੀ ਦੇ ਮਹਾਨ ਕੈਰੀਅਰ ਨੂੰ 'ਕੈਪਟਨ ਫੈਨਟੈਸਟਿਕ' ਨਾਮ ਦੀ ਲੜੀ ਦੇ ਰੂਪ ਵਿਚ ਇਕ ਨਵੀਂ ਪਛਾਣ ਮਿਲੀ ਹੈ, ਜੋ ਤਿੰਨ ਐਪੀਸੋਡਾਂ ਦੇ ਅੰਤਰਾਲ ਵਿਚ ਉਸ ਦੀ ਕਹਾਣੀ ਨੂੰ ਪ੍ਰਦਰਸ਼ਿਤ...
ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ ਲਗਾਇਆ 5 ਲੱਖ ਰੁਪਏ ਜੁਰਮਾਨਾ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ...
ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੂੰ ਮਿਲਣ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਪਟਿਆਲਾ, 28 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਸੰਗਰੂਰ ਮਾਰਗ 'ਤੇ ਸਥਿਤ ਪਿੰਡ ਭੇਡਪੁਰਾ ਵਿਖੇ ਪਿਛਲੇ 9 ਦਿਨਾਂ ਤੋਂ ਬਿਜਲੀ ਦੇ ਹਾਈ ਵੋਲਟੇਜ ਤਾਰਾਂ ਵਾਲੇ ਖੰਭੇ ਦੇ ਉਪਰ ਚੜ੍ਹੇ ਏ.ਐਲ.ਐਮ. ਦੀ ਨੌਕਰੀ ਦੀ ਮੰਗ ਕਰ ਰਹੇ ਅਪ੍ਰੈਂਟਿਸ ਲਾਈਨਮੈਨ ਯੂਨੀਅਨ...
ਪ੍ਰਧਾਨ ਮੰਤਰੀ ਮੋਦੀ ਵਲੋਂ ਲਤਾ ਮੰਗੇਸ਼ਕਰ ਨੂੰ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ
. . .  1 day ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ ਕੀਤੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ...
ਰਾਜੂ ਸ਼੍ਰੀਵਾਸਤਵ ਦੀ ਬੇਟੀ ਵਲੋਂ ਅਮਿਤਾਭ ਬੱਚਨ ਲਈ ਭਾਵੁਕ ਨੋਟ
. . .  1 day ago
ਮੁੰਬਈ, 28 ਦਸੰਬਰ - ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਬੇਟੀ ਅੰਤਰਾ ਨੇ ਮੈਗਾਸਟਾਰ ਅਮਿਤਾਭ ਬੱਚਨ ਲਈ ਇਕ ਭਾਵੁਕ ਨੋਟ ਛੱਡਿਆ ਹੈ। ਅੰਤਰਾ ਨੇ ਆਪਣੇ ਪਿਤਾ ਦੇ ਆਖਰੀ ਦਿਨਾਂ ਵਿਚ ਉਨ੍ਹਾਂ ਦੀ ਮਦਦ ਲਈ ਧੰਨਵਾਦ ਪ੍ਰਗਟ ਕੀਤਾ। ਅੰਤਰਾ ਨੇ ਭਾਵੁਕ ਨੋਟ ਨੂੰ ਰਾਜੂ ਸ਼੍ਰੀਵਾਸਤਵ...
ਵਿਜੀਲੈਂਸ ਵਲੋਂ ਫ਼ੰਡਾਂ ਵਿਚ ਘਪਲੇ ਦੇ ਦੋਸ਼ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫ਼ੰਡਾਂ ਵਿਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ...
ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਰਨ ਲੋਕਾਂ ਦੀ ਭਲਾਈ ਲਈ ਕੰਮ - ਹਰਪਾਲ ਸਿੰਘ ਚੀਮਾ
. . .  1 day ago
ਸੰਗਰੂਰ, 28 ਸਤੰਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਖਜ਼ਾਨਾ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਬਿਕਰਮਜੀਤ ਸਿੰਘ ਮਜੀਠਿਆ ਪਿੰਡ ਫੱਗੂਵਾਲਾ ਪਹੁੰਚੇ
. . .  1 day ago
ਭਵਾਨੀਗੜ੍ਹ 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਪਿੰਡ ਫੱਗੂਵਾਲਾ ਪਹੁੰਚੇ ਅਤੇ ਅਕਾਲੀ ਆਗੂਆਂ ਨਾਲ...
ਮਾਲ ਗੱਡੀ ਹੇਠ ਆਉਣ ਕਾਰਨ ਬਜ਼ੁਰਗ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਦੁਪਹਿਰ ਸਮੇ ਸੁਨਾਮ ਨੇੜੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਇਕ ਬਜ਼ੁਰਗ ਦੀ ਮਾਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ...
ਕਿਸਾਨਾਂ ਵਲੋਂ ਨਗਰ ਕੌਂਸਲ ਦਫ਼ਤਰ ਦਾ ਘਿਰਾਓ ਦੂਜੇ ਦਿਨ ਵੀ ਜਾਰੀ
. . .  1 day ago
ਲੌਂਗੋਵਾਲ, 28 ਸਤੰਬਰ (ਸ. ਸ. ਖੰਨਾ,ਵਿਨੋਦ ) - ਕਸਬੇ ਦੇ ਵਾਰਡ ਨੰਬਰ 4 ਵਿਚ ਗਲੀ ਦੇ ਨਿਰਮਾਣ ਨੂੰ ਲੈ ਕੇ ਸਥਾਨਕ ਨਗਰ ਕੌਂਸਲ ਅਧਿਕਾਰੀਆਂ ਵਲੋਂ ਵਰਤੇ ਜਾ ਰਹੇ ਪੱਖਪਾਤੀ ਰਵੱਈਏ ਦੇ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਨਗਰ ਕੌਂਸਲ ਦਫ਼ਤਰ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ
. . .  1 day ago
ਮਲੋਟ, 28 ਸਤੰਬਰ (ਪਾਟਿਲ) - ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਭਗਤ ਸਿੰਘ ਦਾ ਬੁੱਤ ਅਬੋਹਰ-ਮੁਕਤਸਰ ਰੋਡ ਮਲੋਟ ਵਿਖੇ ਸਥਾਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸ਼ਹਾਦਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਪਹਿਲਾ ਸਫ਼ਾ

ਹਸਾਉਂਦਾ-ਹਸਾਉਂਦਾ ਰੁਆ ਗਿਆ 'ਗਜੋਧਰ'

• 58 ਸਾਲ ਦੀ ਉਮਰ 'ਚ ਰਾਜੂ ਦਾ ਦਿਹਾਂਤ • 42 ਦਿਨਾਂ ਤੋਂ ਏਮਜ਼ 'ਚ ਸੀ ਦਾਖ਼ਲ ਨਵੀਂ ਦਿੱਲੀ, 21 ਸਤੰਬਰ (ਪੀ. ਟੀ. ਆਈ./ਬਲਵਿੰਦਰ ਸਿੰਘ ਸੋਢੀ)-ਪ੍ਰਸਿੱਧ ਹਾਸਰਸ ਅਦਾਕਾਰ ਰਾਜੂ ਸ੍ਰੀਵਾਸਤਵ ਦਾ ਬੁੱਧਵਾਰ ਨੂੰ ਦਿੱਲੀ ਸਥਿਤ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ...

ਪੂਰੀ ਖ਼ਬਰ »

'ਨਫ਼ਰਤੀ ਭਾਸ਼ਨਾਂ' ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਟੀ.ਵੀ. ਚੈਨਲਾਂ ਦੀ ਖਿਚਾਈ

ਕਿਹਾ, ਕੇਂਦਰ ਸਰਕਾਰ ਮੂਕ ਦਰਸ਼ਕ ਕਿਉਂ ਬਣੀ, 2 ਹਫ਼ਤਿਆਂ 'ਚ ਮੰਗਿਆ ਜਵਾਬ ਨਵੀਂ ਦਿੱਲੀ, 21 ਸਤੰਬਰ (ਪੀ. ਟੀ. ਆਈ.)-ਨਫ਼ਰਤੀ ਭਾਸ਼ਨਾਂ ਨੂੰ ਲੈ ਕੇ ਸਖ਼ਤ ਰੁਖ ਅਖਤਿਆਰ ਕਰਦਿਆਂ ਸੁਪਰੀਮ ਕੋਰਟ ਨੇ ਮੀਡੀਆ 'ਤੇ ਸਵਾਲ ਉਠਾਏ ਹਨ | ਸੁਪਰੀਮ ਕੋਰਟ ਨੇ ਕਿਹਾ ਕਿ ਸਭ ਤੋਂ ਵੱਧ ...

ਪੂਰੀ ਖ਼ਬਰ »

ਰਾਜਪਾਲ ਵਲੋਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਰੱਦ

ਆਮ ਆਦਮੀ ਪਾਰਟੀ ਵਲੋਂ ਫ਼ੈਸਲੇ ਦਾ ਵਿਰੋਧ ਹਰਕਵਲਜੀਤ ਸਿੰਘ ਚੰਡੀਗੜ੍ਹ, 21 ਸਤੰਬਰ-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਪੰਜਾਬ ਮੰਤਰੀ ਮੰਡਲ ਦੇ ਵਿਧਾਨ ਸਭਾ ਦੇ ਇਕ ਦਿਨਾ ਵਿਸ਼ੇਸ਼ ਇਜਲਾਸ ਬੁਲਾਉਣ ਦੀ ਤਜਵੀਜ਼ ਨੂੰ ਕੱਲ੍ਹ ਸ਼ਾਮ ਦਿੱਤੀ ...

ਪੂਰੀ ਖ਼ਬਰ »

ਕੈਬਨਿਟ ਵਲੋਂ ਬੁਲਾਇਆ ਇਜਲਾਸ ਰਾਜਪਾਲ ਕਿਵੇਂ ਰੱਦ ਕਰ ਸਕਦੇ ਹਨ-ਕੇਜਰੀਵਾਲ

ਭਗਵੰਤ ਮਾਨ ਨੇ ਵਿਧਾਇਕ ਦਲ ਦੀ ਬੈਠਕ ਬੁਲਾਈ ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੱਦਿਆ ਇਕ ਦਿਨਾ ਵਿਸ਼ੇਸ਼ ਇਜਲਾਸ ਰਾਜਪਾਲ ਵਲੋਂ ਰੱਦ ਕਰ ਦੇਣ ਬਾਅਦ 'ਆਪ' ਨੇ ਰਾਜਪਾਲ ਦੇ ਫ਼ੈਸਲੇ 'ਤੇ ਸਵਾਲ ਚੁੱਕੇ ਹਨ | ਮੁੱਖ ਮੰਤਰੀ ...

ਪੂਰੀ ਖ਼ਬਰ »

ਰਾਸ਼ਟਰੀ ਲਾਜਿਸਟਿਕ ਨੀਤੀ ਨੂੰ ਮੰਤਰੀ ਮੰਡਲ ਵਲੋਂ ਮਨਜ਼ੂਰੀ

ਸੈਮੀ ਕੰਡਕਟਰ ਅਤੇ ਸੋਲਰ ਪੈਨਲ ਉਤਪਾਦਨ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਨਵੀਂ ਦਿੱਲੀ, 21 ਸਤੰਬਰ (ਉਪਮਾ ਡਾਗਾ ਪਾਰਥ)-ਕੇਂਦਰੀ ਮੰਤਰੀ ਮੰਡਲ ਨੇ ਰਾਸ਼ਟਰੀ ਲਾਜਿਸਟਿਕ ਨੀਤੀ 2022 ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਦਾ ਐਲਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 17 ...

ਪੂਰੀ ਖ਼ਬਰ »

ਦੇਸ਼ ਦੀ ਸੁਰੱਖਿਆ ਲਈ ਕਿਸੇ ਵੀ ਹਥਿਆਰ ਦੀ ਕਰਾਂਗੇ ਵਰਤੋਂ-ਪੁਤਿਨ

• ਅਮਰੀਕਾ ਸਮੇਤ ਪੱਛਮੀ ਦੇਸ਼ਾਂ ਨੂੰ ਦਿੱਤੀ ਚਿਤਾਵਨੀ • 3 ਲੱਖ ਰਿਜ਼ਰਵ ਸੈਨਿਕਾਂ ਦੀ ਤਾਇਨਾਤੀ ਦਾ ਹੁਕਮ ਮਾਸਕੋ, 21 ਸਤੰਬਰ (ਏਜੰਸੀ)-ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਯੂਕਰੇਨ ਨਾਲ ਜੰਗ 'ਚ ਮਿਲ ਰਹੇ ਝਟਕਿਆਂ ਦੇ ਮੱਦੇਨਜ਼ਰ ਤੁਰੰਤ ਪ੍ਰਭਾਵ ਨਾਲ ...

ਪੂਰੀ ਖ਼ਬਰ »

ਮੁੰਬਈ ਬੰਦਰਗਾਹ ਤੋਂ 1725 ਕਰੋੜ ਦੀ ਹੈਰੋਇਨ ਬਰਾਮਦ

ਨਵੀਂ ਦਿੱਲੀ, 21 ਸਤੰਬਰ (ਏਜੰਸੀ)-ਮੁੰਬਈ ਦੀ ਨਵਾ ਸ਼ੇਰਾ ਬੰਦਰਗਾਹ ਤੋਂ 345 ਕਿਲੋਗ੍ਰਾਮ ਤੋਂ ਜ਼ਿਆਦਾ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨੂੰ ਮਲੱਠੀ ਦੀ ਤਰ੍ਹਾਂ ਬਣਾਇਆ ਗਿਆ ਸੀ | ਬਰਾਮਦ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ ਕਰੀਬ 1725 ਕਰੋੜ ਰੁਪਏ ਹੈ | ਦਿੱਲੀ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਸੁੰਦਰ ਸ਼ਾਮ ਅਰੋੜਾ ਤੋਂ 2 ਘੰਟੇ ਪੁੱਛਗਿੱਛ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ ਐੱਸ. ਏ. ਐੱਸ. ਨਗਰ, 21 ਸਤੰਬਰ (ਜਸਬੀਰ ਸਿੰਘ ਜੱਸੀ)-ਕਾਂਗਰਸ ਸਰਕਾਰ 'ਚ ਮੰਤਰੀ ਰਹਿੰਦਿਆਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਵਿਜੀਲੈਂਸ ਵਲੋਂ ਸੰਮਨ ਮਿਲਣ ਤੋਂ ਬਾਅਦ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ...

ਪੂਰੀ ਖ਼ਬਰ »

ਸਾਬਕਾ ਸਪੀਕਰ ਰਾਣਾ ਕੇ. ਪੀ. ਸਿੰਘ 'ਤੇ ਵਿਜੀਲੈਂਸ ਦਾ ਸ਼ਿਕੰਜਾ ਕੱਸਣ ਦੀ ਕਵਾਇਦ ਸ਼ੁਰੂ

• ਨਾਜਾਇਜ਼ ਮਾਇਨਿੰਗ ਦਾ ਗੜ੍ਹ ਰਿਹਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਮੁੜ ਚਰਚਾ 'ਚ • ਸ਼ਰੇ੍ਹਆਮ ਹੁੰਦੀ ਰਹੀ ਗੁੰਡਾ ਵਸੂਲੀ, ਸਿਆਸੀ ਆਗੂਆਂ ਦੇ ਘਰਾਂ 'ਚ ਹੁੰਦੀਆਂ ਰਹੀਆਂ ਮੀਟਿੰਗਾਂ ਸਤਨਾਮ ਸਿੰਘ ਸੱਤੀ ਰੂਪਨਗਰ, 21 ਸਤੰਬਰ -ਮਾਈਨਿੰਗ ਵਿਭਾਗ ਦੇ ਮੰਤਰੀ ਹਰਜੋਤ ...

ਪੂਰੀ ਖ਼ਬਰ »

ਸਾਬਕਾ ਸਪੀਕਰ ਵਿਰੁੱਧ ਵਿਜੀਲੈਂਸ ਜਾਂਚ ਦੇ ਹੁਕਮ

ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)-ਪੰਜਾਬ ਦੇ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਵਿਰੁੱਧ ਵਿਜੀਲੈਂਸ ਜਾਂਚ ਦੇ ਆਦੇਸ਼ ਦਿੱਤੇ ਗਏ ਹਨ, ਜਿਨ੍ਹਾਂ ਵਿਰੁੱਧ ਅਹੁਦੇ ਦੀ ਦੁਰਵਰਤੋਂ ਦੇ ਦੋਸ਼ਾਂ ਸੰਬੰਧੀ ਮੰਤਰੀ ਨੂੰ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ ਲਈ 36,999 ਕਰੋੜ ਦੀ ਨਕਦ ਕਰਜ਼ਾ ਹੱਦ ਮਨਜ਼ੂਰ

ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)- ਭਾਰਤੀ ਰਿਜ਼ਰਵ ਬੈਂਕ ਨੇ ਬੁੱਧਵਾਰ ਨੂੰ ਝੋਨੇ ਦੇ ਆਗਾਮੀ ਖਰੀਦ ਸੀਜ਼ਨ ਲਈ ਅਕਤੂਬਰ, 2022 ਲਈ ਨਕਦ ਕਰਜ਼ਾ ਹੱਦ (ਸੀ.ਸੀ.ਐਲ.) 36,999 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ ਤੇ ਇਹ ਰਾਸ਼ੀ ਵਰਤਣ ਤੋਂ ਬਾਅਦ ਨਵੰਬਰ, 2022 ਮਹੀਨੇ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਵਲੋਂ ਰਾਹੁਲ ਗਾਂਧੀ ਨੂੰ ਪਾਰਟੀ ਦੀ ਅਗਵਾਈ ਕਰਨ ਦੀ ਅਪੀਲ

ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਭਵਨ ਵਿਖੇ ਅੱਜ ਪੰਜਾਬ ਕਾਂਗਰਸ ਦੇ ਡੈਲੀਗੇਟਾਂ ਦੀ ਮੀਟਿੰਗ ਕਾਂਗਰਸ ਦੇ ਜਨਰਲ ਸਕੱਤਰ ਤੇ ਪੰਜਾਬ ਦੇ ਇੰਚਾਰਜ ਹਰੀਸ਼ ਚੌਧਰੀ ਦੀ ਅਗਵਾਈ 'ਚ ਹੋਈ | ਇਸ ਦੌਰਾਨ ਪੰਜਾਬ ਕਾਂਗਰਸ ਨੇ ਸਰਬਸੰਮਤੀ ਨਾਲ ਇਕ ...

ਪੂਰੀ ਖ਼ਬਰ »

ਲੋਕਾਂ ਦੇ ਦਿਲਾਂ 'ਚ ਹਮੇਸ਼ਾ ਬਣੇ ਰਹਿਣਗੇ- ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਰਾਜੂ ਸ੍ਰੀਵਾਸਤਵ ਨੇ ਸਾਡੇ ਜੀਵਨ 'ਚ ਠਹਾਕਿਆਂ, ਹਾਸਿਆਂ ਅਤੇ ਸਾਕਾਰਾਤਮਿਕਤਾ ਨਾਲ ਖੁਸ਼ੀਆਂ ਭਰ ਦਿੱਤੀਆਂ, ਬਹੁਤ ਜਲਦੀ ਚਲੇ ਗਏ ਪਰ ਆਪਣੇ ਕੰਮ ਨਾਲ ਅਣਗਿਣਤ ਲੋਕਾਂ ਦੇ ਦਿਲਾਂ 'ਚ ...

ਪੂਰੀ ਖ਼ਬਰ »

ਕਾਮੇਡੀ ਦੇ ਇਕ ਯੁੱਗ ਦਾ ਅੰਤ-ਅਨੁਰਾਗ ਠਾਕੁਰ

ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਅਨੁਰਾਗ ਠਾਕੁਰ ਨੇ ਟਵੀਟ ਕਰਦਿਆਂ ਕਿਹਾ ਕਿ ਸ੍ਰੀਵਾਸਤਵ ਕਈਆਂ ਲਈ ਪ੍ਰੇਰਨਾ ਸ੍ਰੋਤ ਸਨ | ਉਨ੍ਹਾਂ ਦਾ ਦਿਹਾਂਤ ਕਾਮੇਡੀ ਦੇ ਇਕ ਯੁੱਗ ਦਾ ਅੰਤ ਹੈ | ...

ਪੂਰੀ ਖ਼ਬਰ »

ਮੈਂ ਉਨ੍ਹਾਂ ਤੋਂ ਬਹੁਤ ਕੁਝ ਸਿੱਖਿਆ-ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜੂ ਸ੍ਰੀਵਾਸਤਵ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੇ ਦਿਲਾਂ 'ਚ ਰਹਿਣਗੇ | ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਮੈਂ ਰਾਜੂ ਨਾਲ ਕੰਮ ਕੀਤਾ ਹੈ ਅਤੇ ਉਸ ਤੋਂ ਬਹੁਤ ਕੁਝ ...

ਪੂਰੀ ਖ਼ਬਰ »

ਹਾਸਰਸ ਕਲਾ ਨੂੰ ਨਵੀਂ ਪਛਾਣ ਦਿਵਾਈ-ਰਾਸ਼ਟਰਪਤੀ

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕਿਹਾ ਕਿ ਰਾਜੂ ਸ੍ਰੀਵਾਸਤਵ ਦੇ ਸਮੇਂ ਤੋਂ ਪਹਿਲਾਂ ਦਿਹਾਂਤ ਨਾਲ ਬੇਹੱਦ ਦੁਖੀ ਹਾਂ | ਉਨ੍ਹਾਂ 'ਚ ਹਾਸਿਆਂ ਨਾਲ ਭਰਪੂਰ ਪੇਸ਼ਕਾਰੀਆਂ ਨਾਲ ਦਰਸ਼ਕਾਂ ਨੂੰ ਮੰਤਰਮੁਗਧ ਕਰਨ ਦੀ ਵਿਲੱਖਣ ਪ੍ਰਤਿਭਾ ਸੀ | ਉਨ੍ਹਾਂ ਨੇ ਦੇਸ਼ 'ਚ ਹਾਸਰਸ ...

ਪੂਰੀ ਖ਼ਬਰ »

ਸੁਰੱਖਿਆ ਪ੍ਰੀਸ਼ਦ ਦੇ ਸਥਾਈ ਮੈਂਬਰ ਵਜੋਂ ਭਾਰਤ ਦਾ ਨਾ ਬੈਠਣਾ ਕੌਮਾਂਤਰੀ ਸੰਸਥਾ ਲਈ ਚੰਗਾ ਨਹੀਂ-ਜੈਸ਼ੰਕਰ

ਨਿਊਯਾਰਕ, 21 ਸਤੰਬਰ (ਏਜੰਸੀ)-ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤ ਦਾ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਸਥਾਈ ਮੈਂਬਰ ਵਜੋਂ ਨਾ ਬੈਠਣਾ ਸਿਰਫ ਸਾਡੇ ਲਈ ਹੀ ਨਹੀਂ ਸਗੋਂ ਕੌਮਾਂਤਰੀ ਸੰਸਥਾ ਲਈ ਵੀ ਚੰਗਾ ਨਹੀਂ ਹੈ | ਜੈਸ਼ੰਕਰ ਨੇ ...

ਪੂਰੀ ਖ਼ਬਰ »

ਭਾਰਤ ਨੇ ਆਈ. ਐਚ. ਸੀ. ਆਈ. ਲਈ ਜਿੱਤਿਆ ਸੰਯੁਕਤ ਰਾਸ਼ਟਰ ਪੁਰਸਕਾਰ

ਨਵੀਂ ਦਿੱਲੀ, 21 ਸਤੰਬਰ (ਏਜੰਸੀ)-ਭਾਰਤ ਨੇ ਇੰਡੀਆ ਹਾਈਪਰਟੈਂਸ਼ਨ ਕੰਟਰੋਲ ਇਨੀਸ਼ਿਏਟਿਵ (ਆਈ. ਐਚ. ਸੀ. ਆਈ.) ਲਈ ਸੰਯੁਕਤ ਰਾਸ਼ਟਰ ਪੁਰਸਕਾਰ ਜਿੱਤਿਆ ਹੈ | ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰ ਕੇ ਦੱਸਿਆ ਕਿ ਭਾਰਤ ਨੇ ਆਈ. ਐਚ. ਸੀ. ਆਈ. ਲਈ ਸੰਯੁਕਤ ਰਾਸ਼ਟਰ ਪੁਰਸਕਾਰ ਜਿੱਤਿਆ ਹੈ | ਉਨ੍ਹਾਂ ਕਿਹਾ ਕਿ ਆਈ. ਐਚ. ਸੀ. ਆਈ. ਨੇ ਸਾਰਿਆਂ ਲਈ ਸਿਹਤ ਤੇ ਭਲਾਈ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਿਸ਼ਨ ਨੂੰ ਮਜ਼ਬੂਤ ਕੀਤਾ ਹੈ | ਮਾਂਡਵੀਆ ਨੇ ਦੱਸਿਆ ਕਿ ਆਈ. ਐਚ. ਸੀ. ਆਈ. ਨੂੰ 23 ਰਾਜਾਂ ਦੇ 138 ਸ਼ਹਿਰਾਂ 'ਚ ਲਾਂਚ ਕੀਤਾ ਗਿਆ ਹੈ |

ਖ਼ਬਰ ਸ਼ੇਅਰ ਕਰੋ

 

ਸੀ. ਏ. ਪੀ. ਐਫ., ਪੁਲਿਸ ਸੰਗਠਨਾਂ ਨੂੰ ਦਿੱਤੇ ਜਾਂਦੇ 3 ਪੁਰਸਕਾਰ ਸਰਕਾਰ ਵਲੋਂ ਬੰਦ

ਨਵੀਂ ਦਿੱਲੀ, 21 ਸਤੰਬਰ (ਏਜੰਸੀ)-ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ. ਏ. ਪੀ. ਐਫ.) ਦੇ ਜਵਾਨਾਂ ਅਤੇ ਹੋਰ ਪੁਲਿਸ ਸੰਗਠਨਾਂ ਨੂੰ ਸਰਬੋਤਮ ਕਾਰਗੁਜ਼ਾਰੀ ਲਈ ਦਿੱਤੇ ਜਾਂਦੇ 3 ਪੁਰਸਕਾਰਾਂ ਨੂੰ ਬੰਦ ਕਰ ਦਿੱਤਾ ਹੈ | ਇਨ੍ਹਾਂ ਤਿੰਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX