ਬੰਗਾ, 21 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ਸ਼ਹੀਦ ਸ. ਭਗਤ ਸਿੰਘ ਦੇ ਜਨਮ ਦਿਨ 'ਤੇ ਪੰਜਾਬ ਸਰਕਾਰ ਵਲੋਂ 28 ਸਤੰਬਰ ਨੂੰ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਪੁੱਜ ਰਹੇ ਹਨ | ...
ਬਲਾਚੌਰ, 21 ਸਤੰਬਰ (ਦੀਦਾਰ ਸਿੰਘ ਬਲਾਚੌਰੀਆ, ਸ਼ਾਮ ਸੁੰਦਰ ਮੀਲੂ)- ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਦੌਰਾਨ ਬਲਾਚੌਰ ਵਿਧਾਨ ਸਭਾ ਹਲਕੇ ਦਾ ਵੱਡੇ ਪੱਧਰ 'ਤੇ ਵਿਕਾਸ ਹੋਇਆ ਹੈ ...
ਜਾਡਲਾ, 21 ਸਤੰਬਰ (ਬੱਲੀ)- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਰਪੰਚ, ਪੰਚ ਔਰਤਾਂ ਦੀ ਥਾਂ ਉਨ੍ਹਾਂ ਦੇ ਪਤੀ, ਪੁੱਤਰ ਜਾਂ ਨਜ਼ਦੀਕੀਆਂ ਵਲੋਂ ਸਰਕਾਰੀ ਕੰਮਾਂ ਵਿਚ ਆਪ ਪੰਚ ਸਰਪੰਚ ਦੇ ਤੌਰ 'ਤੇ ਵਿਚਰਨ 'ਤੇ ਇਸ ਕਰਕੇ ਰੋਕ ਲਾਈ ਹੈ ਕਿਉਂਕਿ ਉਨ੍ਹਾਂ ਕੋਲ ਕੋਈ ਸੰਵਿਧਾਨਿਕ ...
ਨਵਾਂਸ਼ਹਿਰ, 21 ਸਤੰਬਰ (ਹਰਵਿੰਦਰ ਸਿੰਘ)- ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਆਪਣੇ-ਆਪਣੇ ਦਫ਼ਤਰਾਂ ਅੱਗੇ ਗੇਟ ਰੈਲੀਆਂ ਕੀਤੀਆਂ ਗਈਆਂ | ਇਸ ਮੌਕੇ ਚੋਣਾ ਤੋਂ ਪਹਿਲਾ ਮੁਲਾਜ਼ਮਾਂ ਨਾਲ 'ਆਪ' ਵਲੋਂ ਕੀਤੇ ਵਾਅਦੇ ...
ਬੰਗਾ, 21 ਸਤੰਬਰ (ਜਸਬੀਰ ਸਿੰਘ ਨੂਰਪੁਰ) - ਤਰਕਸ਼ੀਲ ਸੁਸਾਇਟੀ ਪੰਜਾਬ ਰਜਿ: ਇਕਾਈ ਬੰਗਾ ਦੀ ਅਹਿਮ ਮੀਟਿੰਗ ਬਲਜੀਤ ਖਟਕੜ ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ ਯਾਦਗਾਰ ਖਟਕੜ ਕਲਾਂ ਵਿਖੇ ਹੋਈ | ਇਸ ਮੀਟਿੰਗ ਵਿੱਚ ਤਰਕਸ਼ੀਲ ਮੈਗਜ਼ੀਨ ਸਤੰਬਰ ਅੰਕ ਦੀ ਵੰਡ ਕੀਤੀ ਗਈ | ...
ਨਵਾਂਸ਼ਹਿਰ, 21 ਸਤੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਵਲੋਂ ਇਕ ਔਰਤ ਨੂੰ 4 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਗਿ੍ਫ਼ਤਾਰ ਕਰਨ ਦੀ ...
ਮੱਲਪੁਰ ਅੜਕਾਂ, 21 ਸਤੰਬਰ (ਮਨਜੀਤ ਸਿੰਘ ਜੱਬੋਵਾਲ) - ਪਿੰਡ ਭੂਤਾਂ ਵਿਖੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ 26 ਸਤੰਬਰ ਨੂੰ ਛਿੰਝ ਮੇਲਾ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਸਿਰਫ ਸੱਦੇ ਹੋਏ ਅਖਾੜਿਆਂ ਦੀਆਂ ਹੀ ਕੁਸ਼ਤੀਆਂ ਕਰਵਾਈਆਂ ਜਾਣਗੀਆਂ | ਪਟਕੇ ਦੀ ਕੁਸ਼ਤੀ ...
ਨਵਾਂਸ਼ਹਿਰ, 21 ਸਤੰਬਰ (ਸ.ਰ.)- ਜ਼ਿਲ੍ਹਾ ਸਿੱਖਿਆ ਅਫ਼ਸਰ ਜਰਨੈਲ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਰਾਜੇਸ਼ ਕੁਮਾਰ ਦੀ ਅਗਵਾਈ ਵਿਚ ਚੱਲ ਰਹੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਦੂਸਰੇ ਗੇੜ ਦੇ ਅੱਜ ਦੇ ਮੁਕਾਬਲਿਆਂ ਦਾ ਉਦਘਾਟਨ ਲਲਿਤ ਮੋਹਨ ਬੱਲੂ ...
ਮੁਕੰਦਪੁਰ, 21 ਸਤੰਬਰ (ਅਮਰੀਕ ਸਿੰਘ ਢੀਂਡਸਾ) - ਬਲਾਕ ਮੁਕੰਦਪੁਰ ਅਧੀਨ ਪੈਂਦੇ ਸਕੂਲਾਂ ਦੀਆਂ ਤਿੰਨ ਦਿਨਾ ਖੇਡਾਂ ਦਾ ਉਦਘਾਟਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਬਾਲ ਕਿ੍ਸ਼ਨ ਬੀ. ਪੀ. ਈ. ਓ ਅਤੇ ਅਮਰਜੀਤ ਖਟਕੜ ਪਿ੍ੰਸੀਪਲ ਸੀਨੀਅਰ ਸੈਕੰਡਰੀ ...
ਰਾਹੋਂ, 21 ਸਤੰਬਰ (ਬਲਬੀਰ ਸਿੰਘ ਰੂਬੀ)- ਪੁਰਾਤਨ ਸ਼ਹਿਰ ਰਾਹੋਂ ਵਿਚ ਦੁਸਹਿਰਾ ਬੜੇ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਇਸ ਕੜੀ ਵਿਚ ਬਿ੍ੰਦਾਵਨ ਦੀ ਰਾਮ ਲੀਲ੍ਹਾ ਕਰਨ ਵਾਲੀ ਟੀਮ ਵੀ ਸ਼ਿਵ ਸਾਈਾ ਮੰਦਿਰ ਵਿਖੇ ਪਹੁੰਚ ਚੁੱਕੀ ਹੈ | ਪ੍ਰਬੰਧਕਾਂ ਦੀ ਹੋਈ ਮੀਟਿੰਗ ...
ਸਮੁੰਦੜਾ, 21 ਸਤੰਬਰ (ਤੀਰਥ ਸਿੰਘ ਰੱਕੜ)- ਸੀਨੀਅਰ ਅਕਾਲੀ ਆਗੂ ਸ.ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬਾ) ਹੁਸ਼ਿਆਰਪੁਰ ਅਤੇ ਸਾਬਕਾ ਵਿਧਾਇਕ ਹਲਕਾ ਗੜ੍ਹਸ਼ੰਕਰ ਨੂੰ ਪਾਰਟੀ ਹਾਈ ਕਮਾਨ ਵਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ...
ਪੋਜੇਵਾਲ ਸਰਾਂ, 21 ਸਤੰਬਰ (ਰਮਨ ਭਾਟੀਆ)- ਇਲਾਕੇ ਦੇ ਪਿੰਡ ਰੌੜੀ ਦੇ ਸੇਵਾਮੁਕਤ ਇੰਸਪੈਕਟਰ ਬੀ.ਐੱਸ.ਐਫ ਕਰਨੈਲ ਸਿੰਘ ਰੌੜੀ ਨੂੰ ਚੰਡੀਗੜ੍ਹ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਬੀ.ਐੱਸ.ਐਫ 'ਚ ਸ਼ਾਨਦਾਰ ਸੇਵਾਵਾਂ ਨਿਭਾਉਣ ...
ਬਲਾਚੌਰ, 21 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਝੋਨੇ ਦੀ ਖ਼ਰੀਦ ਸੰਬੰਧੀ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ ਅਤੇ ਪਹਿਲੀ ਅਕਤੂਬਰ ਤੋਂ ਖ਼ਰੀਦ ਸ਼ੁਰੂ ਕੀਤੀ ਜਾਵੇਗੀ, ਇਹ ਜਾਣਕਾਰੀ ਹਲਕਾ ਵਿਧਾਇਕਾ ...
ਮਜਾਰੀ/ਸਾਹਿਬਾ, 21 ਸਤੰਬਰ (ਨਿਰਮਲਜੀਤ ਸਿੰਘ ਚਾਹਲ)- ਸਿੱਖ ਆਗੂ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਸ਼ਪਾਲ ਸਿੰਘ ਮੰਡੇਰ ਨੇ ਕਸਬਾ ਮਜਾਰੀ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਵਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦੇਣਾ ਇਕ ...
ਔੜ/ਝਿੰਗੜਾਂ, 21 ਸਤੰਬਰ (ਕੁਲਦੀਪ ਸਿੰਘ ਝਿੰਗੜ)- ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਝਿੰਗੜਾਂ ਵਿਖੇ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰ. ਦਾਮਿਨੀ ਸ਼ਰਮਾ ਨੇ ਅੰਤਰਰਾਸ਼ਟਰੀ ਸ਼ਾਂਤੀ ਦਿਨ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਇਸ ਮੌਕੇ ...
ਭੱਦੀ, 21 ਸਤੰਬਰ (ਨਰੇਸ਼ ਧੌਲ)- ਪਿੰਡ ਬਛੌੜੀ ਵਿਖੇ ਸਰਪੰਚ ਮਹਿੰਦਰ ਸਿੰਘ ਦੀ ਅਗਵਾਈ ਹੇਠ ਸਮੂਹ ਗਰਾਮ ਪੰਚਾਇਤ ਅਤੇ ਪਤਵੰਤਿਆਂ ਵਲੋਂ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ | ਸਰਪੰਚ ਮਹਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਦੇ ਬਹੁ-ਗਿਣਤੀ ਵਿਕਾਸ ਕਾਰਜ ਪਹਿਲਾਂ ਹੀ ਕਰਵਾਏ ...
ਸੜੋਆ, 21 ਸਤੰਬਰ (ਨਾਨੋਵਾਲੀਆ)- ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਆਲ ਇੰਡੀਆ ਆਦਿ ਧਰਮ ਮਿਸ਼ਨ ਰਜਿ. ਭਾਰਤ ਵਲੋਂ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ ਅੱਖਾਂ ਦਾ ਮੁਫ਼ਤ ...
ਜਾਡਲਾ, 21 ਸਤੰਬਰ (ਬੱਲੀ)- ਨਵਜੋਤ ਸਾਹਿਤ ਸੰਸਥਾ (ਰਜਿ.) ਔੜ ਵਲੋਂ 'ਲੇਖਕ ਦੇ ਵਿਹੜੇ' ਲੜੀ ਤਹਿਤ 23 ਸਤੰਬਰ ਦਿਨ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ 2 ਵਜੋਂ ਤੋਂ 5 ਵਜੇ ਤੱਕ ਪਿੰਡ ਸਜਾਵਲਪੁਰ ਦੇ ਵਸਨੀਕ ਅਤੇ ਸੰਸਥਾ ਦੇ ਲੇਖਕ ਮੈਂਬਰ ਸੇਵਾਮੁਕਤ ਕਾਨੂੰਗੋ ਗੁਰਨੇਕ ਸ਼ੇਰ ਦੇ ...
ਬੰਗਾ, 21 ਸਤੰਬਰ (ਜਸਬੀਰ ਸਿੰਘ ਨੂਰਪੁਰ) - ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਤਹਿ ਬੰਗਾ ਦੀ ਮਾਸਿਕ ਮੀਟਿੰਗ ਰਾਮ ਮਿੱਤਰ ਕੋਹਲੀ ਦੀ ਪ੍ਰਧਾਨਗੀ ਹੇਠ ਵਿਰਾਸਤ ਘਰ, ਮਸੰਦਾਂ ਪੱਤੀ ਬੰਗਾ ਵਿਖੇ ਹੋਈ | ਜਿਸ ਵਿਚ ਸਰਬਸੰਮਤੀ ਨਾਲ ਮਤੇ ਪਾਸ ਕੀਤੇ ਗਏ | ਪੰਜਾਬ ...
ਬੰਗਾ, 21 ਸਤੰਬਰ (ਜਸਬੀਰ ਸਿੰਘ ਨੂਰਪੁਰ) - ਪੰਜਾਬੀ ਸਾਹਿਤ ਸਭਾ ਖਟਕੜ ਕਲਾਂ (ਬੰਗਾ) ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਮਾ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ ਜਾ ਰਿਹਾ ਹੈ | ਇਹ ਸਮਾਗਮ 24 ਸਤੰਬਰ ਨੂੰ ਸਵੇਰੇ 10 ...
ਬਲਾਚੌਰ, 21 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)- ਇੱਟਾਂ ਵਾਲੇ ਭੱਠੇ ਬੰਦ ਹੋਣ ਅਤੇ ਰੇਤ ਬਜਰੀ ਦੇ ਭਾਅ ਅਸਮਾਨ ਨੂੰ ਛੂਹਣ ਕਾਰਨ ਜਿੱਥੇ ਆਮ ਆਦਮੀ ਨੂੰ ਘਰ ਬਣਾਉਣ ਦਾ ਸੁਪਨਾ ਟੁੱਟਦਾ ਦਿਖਾਈ ਦੇ ਰਿਹਾ ਹੈ, ਉੱਥੇ ਨਿਰਮਾਣ ਕਾਮਿਆਂ, ਮਿਸਤਰੀ ਮਜ਼ਦੂਰਾਂ ਤੇ ਸੰਬੰਧਤ ...
ਨਵਾਂਸ਼ਹਿਰ, 21 ਸਤੰਬਰ (ਹਰਵਿੰਦਰ ਸਿੰਘ)- ਅੱਜ ਪੰਜਾਬ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਦਫ਼ਤਰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਨਵਾਂਸ਼ਹਿਰ ਵਿਖੇ ਇੰਸਪੈਕਟਰਾਂ ਵਲੋਂ ਰੋਸ ਧਰਨਾ ਲਗਾਇਆ ਗਿਆ | ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਅਜੈਬ ਸਿੰਘ ਨੇ ਕਿਹਾ ਕਿ ਅੱਜ ਉਨ੍ਹਾਂ ਵਲੋਂ ਡਾਇਰੈਕਟਰ ਪਸ਼ੂ ਪਾਲਣ ਵਲੋਂ ਵੈਟਰਨਰੀ ਇੰਸਪੈਕਟਰ ਕੇਡਰ ਦੇ ਹਿਤਾਂ 'ਤੇ ਡਾਕਾ ਮਾਰਦਾ ਪੱਤਰ ਵੀ ਫੂਕਿਆ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਾਣ ਬੁਝ ਕੇ ਲਮਕਾ ਕੇ ਰੱਖਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇ ਸਰਕਾਰ ਤੇ ਉੱਚ ਅਧਿਕਾਰੀਆਂ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ 2 ਅਕਤੂਬਰ ਨੂੰ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਦੀ ਰਿਹਾਇਸ਼ ਅੱਗੇ ਸੂਬਾ ਪੱਧਰੀ ਧਰਨਾ ਲਗਾਉਣਗੇ |
ਇਸ ਮੌਕੇ ਮੁਲਾਜ਼ਮਾਂ ਵਲੋਂ ਤਿੱਖੀ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਮੇਸ਼ ਕੁਮਾਰ, ਸਾਬਕਾ ਸੂਬਾ ਪ੍ਰਧਾਨ ਯਸ਼ ਚੌਧਰੀ, ਜ਼ਿਲ੍ਹਾ ਮੀਤ ਪ੍ਰਧਾਨ ਨਿਰਮਲਜੀਤ ਪੱਲੀ ਉੱਚੀ, ਸਕੱਤਰ ਰਜਿੰਦਰ ਸੂਰਾਪੁਰ, ਕੁਲਵਿੰਦਰ ਲਾਲ ਖ਼ਜ਼ਾਨਚੀ, ਕਮਲ ਭੂੰਬਲਾ, ਮਨਪ੍ਰੀਤ, ਰਾਹੁਲ, ਤਰਲੋਚਨ, ਜਸਪ੍ਰੀਤ ਵੀ ਹਾਜ਼ਰ ਸਨ |
ਪੱਲੀ ਝਿੱਕੀ, 21 ਸਤੰਬਰ (ਕੁਲਦੀਪ ਸਿੰਘ ਪਾਬਲਾ) - ਸੰਤ ਬਾਬਾ ਸੇਵਾ ਸਿੰਘ ਕਾਰਸੇਵਾ ਵਾਲਿਆਂ ਦੇ ਸਪੁੱਤਰ ਗਿਆਨੀ ਆਸਾ ਸਿੰਘ ਨੌਰਾ ਵਾਲੇ ਜੋ ਸਦੀਵੀ ਵਿਛੋੜਾ ਦੇ ਗਏ ਸਨ ਉਨ੍ਹਾਂ ਦਾ ਪਿੰਡ ਨੌਰਾ ਵਿਖੇ ਸਸਕਾਰ ਕੀਤਾ ਗਿਆ | ਗਿਆਨੀ ਆਸਾ ਸਿੰਘ ਦੀ ਚਿਖਾ ਨੂੰ ਅਗਨੀ ...
ਔੜ/ਝਿੰਗੜਾਂ, 21 ਸਤੰਬਰ (ਕੁਲਦੀਪ ਸਿੰਘ ਝਿੰਗੜ)- ਪਿੰਡ ਪਰਾਗਪੁਰ ਵਿਖੇ ਦਰਬਾਰ ਪੰਜ ਪੀਰ ਛਿੰਝ ਕਮੇਟੀ ਵਲੋਂ ਦਰਬਾਰ ਪੰਜ ਪੀਰ ਮੇਲਾ ਕਮੇਟੀ, ਗਰਾਮ ਪੰਚਾਇਤ, ਸਮੂਹ ਨਗਰ ਨਿਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਮਾਲ ਜੀਆ ਜੰਤ ਦੀ ਸੁੱਖ ਸ਼ਾਂਤੀ ਲਈ ਦੋ ...
ਭੱਦੀ, 21 ਸਤੰਬਰ (ਨਰੇਸ਼ ਧੌਲ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਵਲੋਂ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਅਤੇ ਹੋਰ ਪਤਵੰਤਿਆਂ ਦੀ ਹਾਜ਼ਰੀ ਦੌਰਾਨ ਪਿੰਡ ਧਕਤਾਣਾ ਦੇ ਸਰਪੰਚ ਚੌਧਰੀ ਨੰਦ ਲਾਲ, ਸਮੂਹ ...
ਘੁੰਮਣਾਂ, 21 ਸਤੰਬਰ (ਮਹਿੰਦਰਪਾਲ ਸਿੰਘ) - ਪਿੰਡ ਭਰੋਲੀ 'ਚ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕੀਰਤਨ ਦਰਬਾਰ 15 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਸ੍ਰੀ ਸਹਿਜ ...
• ਸੰਦੀਪ ਮਝੂਰ ਉਸਮਾਨਪੁਰ, 21 ਸਤੰਬਰ - ਇਲਾਕੇ ਅਤੇ ਆਸ-ਪਾਸ ਦੇ ਕਈ ਪਿੰਡਾਂ ਦੇ ਲੋਕ ਬੇਸਹਾਰਾ ਪਸ਼ੂਆਂ ਅਤੇ ਆਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਪ੍ਰੇਸ਼ਾਨ ਹਨ | ਬੇਸਹਾਰਾ ਪਸ਼ੂਆਂ ਦੇ ਝੁੰਡ ਅਕਸਰ ਪਿੰਡਾਂ ਵਿਚ ਆਮ ਵੇਖਣ ਨੂੰ ਮਿਲਦੇ ਹਨ | ਸੜਕਾਂ ਤੇ ਬੇਲਗਾਮ ਘੁੰਮ ...
ਬਲਾਚੌਰ, 21 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਲਾਚੌਰ ਦੀ ਇਕੱਤਰਤਾ ਸਰਬਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬਲਾਕ ਪ੍ਰਧਾਨ ਤਜਿੰਦਰ ਸਿੰਘ ਜੋਤ ਨੇ ਦੱਸਿਆ ਕਿ ਐਸੋਸੀਏਸ਼ਨ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ...
ਸਾਹਲੋਂ, 21 ਸਤੰਬਰ (ਜਰਨੈਲ ਸਿੰਘ ਨਿੱਘ੍ਹਾ)- ਪਿੰਡ ਸਕੋਹਪੁਰ ਦੀ ਗਰਾਮ ਪੰਚਾਇਤ ਵਲੋਂ ਛੱਪੜ ਦੀ ਖ਼ਾਲੀ ਜ਼ਮੀਨ ਨੂੰ ਇਕ ਸੁੰਦਰ ਪਾਰਕ ਨੁਮਾ ਬਣਾਉਣ ਲਈ ਤਜਰਬੇਕਾਰ ਸੰਸਥਾਵਾਂ ਤੋਂ ਸਹਿਯੋਗ ਮੰਗਿਆ ਹੈ | ਇਸ ਮੌਕੇ ਸਰਪੰਚ ਰਣਜੀਤ ਕੌਰ ਨੇ ਆਪਣੇ ਪੰਚਾਇਤ ਮੈਂਬਰਾਂ ...
ਉਸਮਾਨਪੁਰ, 21 ਸਤੰਬਰ (ਮਝੂਰ)- ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਅਤੇ ਗੁਰੂ ਕੀ ਰਸੋਈ ਨਵਾਂਸ਼ਹਿਰ ਵਲੋਂ ਮਹਾਨ ਕੀਰਤਨ ਕੀਰਤਨ ਦਰਬਾਰ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 22 ਸਤੰਬਰ ਦਿਨ ਵੀਰਵਾਰ ਨੂੰ ਗੁਰਦੁਆਰਾ ਸਿੰਘ ਸਭਾ ਸੋਇਤਾ ਵਿਖੇ ਸ਼ਾਮ 6:30 ਤੋਂ 8:30 ...
ਬਲਾਚੌਰ, 21 ਸਤੰਬਰ (ਸ਼ਾਮ ਸੁੰਦਰ ਮੀਲੂ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ਼. ਭ. ਸ. ਨਗਰ ਦੀ ਮੀਟਿੰਗ ਚਰਨਜੀਤ ਕੌਰ ਨਵਾਂਸ਼ਹਿਰ ਜਨਰਲ ਸਕੱਤਰ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਮਹਿੰਦੀਪੁਰ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਾਥੀ ਕਰਨ ਸਿੰਘ ਰਾਣਾ ...
ਸੰਧਵਾਂ, 21 ਸਤੰਬਰ (ਪ੍ਰੇਮੀ ਸੰਧਵਾਂ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਪਿ੍ੰ. ਤਜਿੰਦਰ ਸ਼ਰਮਾ ਦੀ ਅਗਵਾਈ 'ਚ ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ 'ਚ ਚੈਂਪ ਤਾਈਕਵਾਂਡੋ ਖੇਡ ਮੁਕਾਬਲੇ ਵਿਚੋਂ ਪਹਿਲਾ ਸਥਾਨ ਪ੍ਰਾਪਤ ...
ਮੁਕੰਦਪੁਰ, 21 ਸਤੰਬਰ (ਅਮਰੀਕ ਸਿੰਘ ਢੀਂਡਸਾ) - ਭਾਰਤ ਸਰਕਾਰ ਵੱਲੋਂ ਸਵੱਛਤਾ ਪਖਵਾੜਾ 2022 ਸਬੰਧੀ ਉਲੀਕੇ ਪ੍ਰੋਗਰਾਮ ਅਨੁਸਾਰ ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਵਿੱਚ ਪਿ੍ੰਸੀਪਲ ਪਰਮਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਵੱਛਤਾ ਪੰਦ੍ਹਰਵਾੜਾ ਮਨਾਇਆ ਗਿਆ | ...
ਮੱਲਪੁਰ ਅੜਕਾਂ, 21 ਸਤੰਬਰ (ਮਨਜੀਤ ਸਿੰਘ ਜੱਬੋਵਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਮਾ ਵਲੋਂ ਸਕੂਲ ਦੀ ਫੁੱਟਬਾਲ ਟੀਮ ਲਈ ਵੱਡਮੁੱਲਾ ਯੋਗਦਾਨ ਪਾਉਣ ਲਈ ਕੋਚ ਗੁਰਨਾਮ ਸਿੰਘ ਸਿੰਘ ਗਾਮਾ ਨੂੰ ਸਨਮਾਨਿਤ ਕੀਤਾ ਗਿਆ | ਸਕੂਲ ਪਿ੍ੰਸੀਪਲ ਹਿਤੇਸ਼ ਸਹਿਗਲ ਵਲੋਂ ...
ਨਵਾਂਸ਼ਹਿਰ, 21 ਸਤੰਬਰ (ਹਰਵਿੰਦਰ ਸਿੰਘ)-'ਪਿੰਡ ਬਚਾਓ ਲੋਕ ਬਚਾਓ' ਸੰਘਰਸ਼ ਕਮੇਟੀ ਇਲਾਕਾ ਬੀਤ ਦੇ 25 ਪਿੰਡਾਂ ਵਲੋਂ ਇਕ ਸਾਬਣ ਫ਼ੈਕਟਰੀ ਮਾਲਕ ਵਲੋਂ ਫ਼ੈਕਟਰੀ ਐਕਟ ਖ਼ਿਲਾਫ਼ ਪ੍ਰਦੂਸ਼ਣ ਫੈਲਾਇਆ ਜਾ ਰਿਹਾ ਹੈ, ਜਿਸ ਖ਼ਿਲਾਫ਼ ਕੀਤੇ 45 ਦਿਨਾਂ ਸੰਘਰਸ਼ ਦੀ ਹਮਾਇਤ ...
ਬੰਗਾ, 21 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ਆਮ ਆਦਮੀ ਪਾਰਟੀ ਦੇ ਉੱਤਰ ਪ੍ਰਦੇਸ਼ ਦੇ ਸਟੇਟ ਪ੍ਰਧਾਨ ਸੋਮਇੰਦਰ ਢਾਕਾ ਵਲੋਂ ਆਪਣੇ ਸਾਥੀਆਂ ਸਮੇਤ ਸ਼ਹੀਦ-ਏ- ਆਜ਼ਮ ਸ: ਭਗਤ ਸਿੰਘ ਦੇ ਆਦਮ ਕੱਦ ਬੁੱਤ ਅਤੇ ਸ: ਕਿਸ਼ਨ ਸਿੰਘ ਦੀ ਸਮਾਧ 'ਤੇ ਸਿਜਦਾ ਕੀਤਾ | ਉਸ ...
ਨਵਾਂਸ਼ਹਿਰ, 21 ਸਤੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਪ੍ਰਤੀ ਜਾਗਰੂਕ ਕਰਨ ਲਈ ਬਲਾਕ ਨਵਾਂਸ਼ਹਿਰ ਦੇ ਪਿੰਡ ਘੱਕੇਵਾਲ ਵਿਖੇ ਇਨ-ਸਿਟੂ ਸਕੀਮ ਅਧੀਨ ਖੇਤੀਬਾੜੀ ਤੇ ਕਿਸਾਨ ਭਲਾਈ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX