ਤਾਜਾ ਖ਼ਬਰਾਂ


ਸਫਦਰਜੰਗ ਹਸਪਤਾਲ 'ਤੇ ਸਾਈਬਰ ਹਮਲੇ ਦੀ ਰਿਪੋਰਟ; ਏਮਜ਼ ਦਾ ਸਰਵਰ 11ਵੇਂ ਦਿਨ ਵੀ ਡਾਊਨ
. . .  1 day ago
ਅਮਰੀਕਾ ਰਹਿੰਦੇ ਵਿਅਕਤੀ ਦੀ ਪਤਨੀ ਨੇ ਸਹੁਰੇ ਘਰ ਦੋਬੁਰਜੀ 'ਚ ਲਿਆ ਫਾਹਾ
. . .  1 day ago
ਮਾਨਾਂਵਾਲਾ, 3 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ-ਜਲੰਧਰ ਜੀ.ਟੀ. 'ਤੇ ਸਥਿਤ ਕਸਬਾ ਦੋਬੁਰਜੀ ਵਿਖੇ ਇਕ ਔਰਤ ਵਲੋਂ ਖੁਦਖੁਸ਼ੀ ਕਰ ਲੈਣ ਦੀ ਦੁਖਦਾਈ ਖ਼ਬਰ ਹੈ । ਜਾਣਕਾਰੀ ਅਨੁਸਾਰ ਰਿੰਕੂ ਪੁੱਤਰ ਸ਼ਰਨ ਸਿੰਘ ...
ਮੁੰਬਈ : ਅਦੀਸ ਅਬਾਬਾ ਤੋਂ ਮੁੰਬਈ ਪਹੁੰਚਣ ਵਾਲੇ ਦੋ ਯਾਤਰੀਆਂ ਤੋਂ 18 ਕਰੋੜ ਰੁਪਏ ਕੋਕੀਨ ਬਰਾਮਦ – ਡੀ.ਆਰ.ਆਈ. ਮੁੰਬਈ
. . .  1 day ago
ਆਈ.ਜੀ. ਅਸਾਮ ਰਾਈਫਲਜ਼ (ਪੂਰਬੀ) ਦੀ ਅਗਵਾਈ ਹੇਠ 4 ਵਿਅਕਤੀਆਂ ਨੂੰ ਭਾਰੀ ਹਥਿਆਰਾਂ ਦੇ ਨਾਲ ਕੀਤਾ ਗ੍ਰਿਫ਼ਤਾਰ
. . .  1 day ago
ਸਕੂਲੀ ਵਿਦਿਆਰਥਣਾਂ ਨਾਲ ਭਰੀ ਵੈਨ ’ਤੇ ਅਣਪਛਾਤਿਆਂ ਨੇ ਕੀਤਾ ਹਮਲਾ
. . .  1 day ago
ਫ਼ਾਜ਼ਿਲਕਾ,3 ਦਸੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਦੇ ਨੇੜਲੇ ਪਿੰਡ ਲਾਲੋਵਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬਾਹਰ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਿਥੇ ਸਕੂਲੀ ਵਿਦਿਆਰਥਣਾਂ ਨਾਲ ...
ਬੀ. ਐਸ. ਐਫ. ਅਤੇ ਫਾਜ਼ਿਲਕਾ ਪੁਲਿਸ ਵਲੋਂ 26.850 ਕਿਲੋ ਹੈਰੋਇਨ ਬਰਾਮਦ - ਡੀ.ਜੀ.ਪੀ., ਪੰਜਾਬ ਪੁਲਿਸ
. . .  1 day ago
ਅਮਰੀਕੀ ਫੌਜ ਅਤੇ ਭਾਰਤੀ ਫੌਜ ਨੇ ਯੁਧ ਅਭਿਆਸ ਨੂੰ ਸਫਲਤਾਪੂਰਵਕ ਸਮਾਪਤ ਕੀਤਾ - ਭਾਰਤ ਵਿਚ ਅਮਰੀਕੀ ਦੂਤਾਵਾਸ
. . .  1 day ago
ਗ੍ਰਹਿ ਰਾਜ ਮੰਤਰੀ ਭਾਰਤ ਸਰਕਾਰ ਅਟਾਰੀ ਸਰਹੱਦ ’ਤੇ ਪਹੁੰਚੇ
. . .  1 day ago
ਅਟਾਰੀ,3 ਦਸੰਬਰ (ਗੁਰਦੀਪ ਸਿੰਘ ਅਟਾਰੀ) - ਕੇਂਦਰੀ ਗ੍ਰਹਿ ਰਾਜ ਮੰਤਰੀ ਭਾਰਤ ਸਰਕਾਰ ਨਿਤਿਆਨੰਦ ਰਾਏ ਕੌਮਾਂਤਰੀ ਅਟਾਰੀ ਸਰਹੱਦ ਦਾ ਦੌਰਾ ਕੀਤਾ । ਉਹ 4 ਦਸੰਬਰ ਨੂੰ ਬੀ. ਐਸ. ਐਫ. ਦੇ 58ਵੇਂ ਸਥਾਪਨਾ ਦਿਵਸ ਮੌਕੇ ਹੋ ਰਹੇ ਗੁਰੂ ਨਾਨਕ ਦੇਵ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੇ ਨੇੜਲੇ ਸਾਥੀ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ਅਰਜ਼ੀ ਰੱਦ
. . .  1 day ago
ਲੁਧਿਆਣਾ , 3 ਦਸੰਬਰ (ਪਰਮਿੰਦਰ ਸਿੰਘ ਆਹੂਜਾ) -ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨੇੜਲੇ ਸਾਥੀ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ
. . .  1 day ago
ਅੰਮ੍ਰਿਤਸਰ ,3 ਦਸੰਬਰ (ਜਸਵੰਤ ਸਿੰਘ ਜੱਸ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ । ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਰਜਿੰਦਰ ...
ਗੁਜਰਾਤ: 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ ਵਿਚ ਹਿੱਸਾ ਲੈ ਰਹੇ
. . .  1 day ago
ਅਹਿਮਦਾਬਾਦ, 3 ਦਸੰਬਰ - ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ.ਭਾਰਤੀ ਨੇ ਦੱਸਿਆ ਕਿ 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ 'ਚ ਹਿੱਸਾ ਲੈ ਰਹੇ ਹਨ । ਕੁੱਲ ਵੋਟਰ 2,51,58,730 ...
ਅਰਵਿੰਦ ਕੇਜਰੀਵਾਲ ਨੇ ਸ਼ਰਾਬ, ਸਿੱਖਿਆ, ਡੀਟੀਸੀ ਬੱਸ ਘੁਟਾਲਿਆਂ ‘ਚ ਪੇਸ਼ ਕੀਤਾ ਭ੍ਰਿਸ਼ਟਾਚਾਰ ਦਾ ਨਵਾਂ ਮਾਡਲ - ਕੇਂਦਰੀ ਮੰਤਰੀ ਅਨੁਰਾਗ ਠਾਕੁਰ
. . .  1 day ago
ਅੰਤਰਰਾਸ਼ਟਰੀ ਵਿਕਲਾਂਗ ਦਿਵਸ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਹਰਮਨ ਗੁਰਾਇਆ ਨੂੰ ‘‘ਸਰਵਸ੍ਰੇਸ਼ਠ ਵਿਅਕਤੀ’’ ਪੁਰਸਕਾਰ
. . .  1 day ago
ਬਟਾਲਾ, 3 ਦਸੰਬਰ (ਕਾਹਲੋਂ)-ਅੰਤਰਰਾਸ਼ਟਰੀ ਵਿਕਲਾਂਗ ਦਿਵਸ ਮੌਕੇ ਦਿੱਲੀ ਵਿਖੇ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਸਮਾਜ ਸੇਵੀ ਹਰਮਨਜੀਤ ਸਿੰਘ ਗੁਰਾਇਆ ਨੂੰ ‘‘ਸਰਵਸ੍ਰੇਸ਼ਠ ਵਿਅਕਤੀ’’ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਮਾਜ ਸੇਵੀ ਹਰਮਨ ਗੁਰਾਇਆ ਵਲੋਂ ਪਿਛਲੇ...
ਲਾਰੈਂਸ ਬਿਸ਼ਨੋਈ ਗਰੋਹ ਨੇ ਲਈ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਦੀ ਜ਼ਿੰਮੇਵਾਰੀ
. . .  1 day ago
ਸੀਕਰ, 3 ਦਸੰਬਰ-ਰਾਜਸਥਾਨ ਦੇ ਸੀਕਰ ਵਿਚ ਗੈਂਗਵਾਰ ਦੌਰਾਨ ਹੋਈ ਗੋਲੀਬਾਰੀ ਵਿਚ ਦੋ ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਗੋਲੀਬਾਰੀ ਦੀ ਘਟਨਾ ਵਿਚ ਮਾਰੇ ਗਏ ਲੋਕਾਂ ਵਿਚ ਗੈਂਗਸਟਰ ਰਾਜੂ ਠੇਠ ਵੀ ਸ਼ਾਮਿਲ ਹੈ ਜੋ ਕਿ ਵੀਰ ਤਾਜ ਸੈਨਾ ਗਰੋਹ ਨਾਲ...
ਸੀਕਰ ਗੋਲੀਬਾਰੀ ਦੌਰਾਨ ਜ਼ਖ਼ਮੀ ਹੋਏ ਇਕ ਹੋਰ ਵਿਅਕਤੀ ਦੀ ਮੌਤ
. . .  1 day ago
ਸੀਕਰ, 3 ਦਸੰਬਰ-ਸੀਕਰ ਗੋਲੀਬਾਰੀ ਦੌਰਾਨ ਇਕ ਹੋਰ ਵਿਅਕਤੀ ਤਾਰਾਚੰਦ ਜਾਟ ਜੋ ਕਿ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਸੀ, ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਤਾਰਾਚੰਦ...
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਐਨ.ਆਈ.ਏ. ਰਿਮਾਂਡ ਵਿਚ ਚਾਰ ਦਿਨ ਦਾ ਵਾਧਾ
. . .  1 day ago
ਨਵੀਂ ਦਿੱਲੀ, 3 ਦਸੰਬਰ-ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 10 ਦਿਨ ਦਾ ਰਿਮਾਂਡ ਖ਼ਤਮ ਹੋਣ 'ਤੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਦਿੱਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਲਾਰੈਂਸ ਬਿਸ਼ਨੋਈ ਦੇ ਐਨ.ਆਈ.ਏ. ਰਿਮਾਂਡ ਵਿਚ ਚਾਰ ਦਿਨ...
ਦਾਮਨ ਬਾਜਵਾ ਬਣੇ ਭਾਜਪਾ ਦੇ ਸੂਬਾ ਸਕੱਤਰ
. . .  1 day ago
ਲੌਂਗੋਵਾਲ/ਸੁਨਾਮ ਊਧਮ ਸਿੰਘ ਵਾਲਾ, 3 ਦਸੰਬਰ (ਵਿਨੋਦ, ਖੰਨਾ, ਭੁੱਲਰ) - ਸੁਨਾਮ ਹਲਕੇ ਤੋਂ ਸੀਨੀਅਰ ਆਗੂ ਦਾਮਨ ਥਿੰਦ ਬਾਜਵਾ ਨੂੰ ਭਾਜਪਾ ਹਾਈ ਕਮਾਨ ਨੇ ਪੰਜਾਬ ਰਾਜ ਦਾ ਸੂਬਾ ਸਕੱਤਰ ਨਿਯੁਕਤ ਕੀਤਾ ਹੈ। ਮੈਡਮ...
ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)- ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਇੰਜ.ਕੰਵਰਵੀਰ ਸਿੰਘ ਟੌਹੜਾ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਪ੍ਰਧਾਨ ਨਿਯੁਕਤ
. . .  1 day ago
ਅਮਲੋਹ, 3 ਦਸੰਬਰ (ਕੇਵਲ ਸਿੰਘ)- ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਅਹੁਦੇਦਾਰਾਂ ਦੀ ਜਾਰੀ ਕੀਤੀ ਗਈ ਸੂਚੀ ਵਿਚ ਹਲਕਾ ਅਮਲੋਹ ਤੋਂ ਸੀਨੀਅਰ ਆਗੂ ਇੰਜੀਨੀਅਰ ਕੰਵਰਵੀਰ...
ਨੌਜਵਾਨ ਨਜਾਇਜ਼ ਅਸਲੇ ਤੇ ਕਾਰਤੂਸਾਂ ਸਮੇਤ ਕਾਬੂ
. . .  1 day ago
ਲਹਿਰਾਗਾਗਾ, 3 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਦੇ ਇਕ ਵਿਅਕਤੀ ਨੂੰ ਥਾਣਾ ਛਾਜਲੀ ਦੀ ਪੁਲਿਸ ਨੇ ਮੁਖ਼ਬਰੀ ਦੇ ਆਧਾਰ ’ਤੇ ਨਜਾਇਜ਼ ਅਸਲਾ ਅਤੇ ਕਾਰਤੂਸਾਂ ਸਮੇਤ...
ਨੌਜਵਾਨ ਨੇ ਆਪਣੇ ਘਰ ਵਿਚ ਫ਼ਾਹਾ ਲੈ ਕੇ ਕੀਤੀ ਖੁਦਕੁਸ਼ੀ
. . .  1 day ago
ਲਹਿਰਾਗਾਗਾ, 3 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਵਿਖੇ ਇਕ ਨੌਜਵਾਨ ਵਲੋਂ ਆਪਣੇ ਘਰ ’ਚ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਕਰਮਜੀਤ ਸਿੰਘ ਕਾਲੂ (20)...
ਕਿਸੇ ਵੀ ਸ਼ਹਿਰ ਨੂੰ ਭੋਪਾਲ ਨਹੀਂ ਬਣਨ ਦੇਣਾ - ਸ਼ਿਵਰਾਜ ਸਿੰਘ ਚੌਹਾਨ
. . .  1 day ago
ਭੋਪਾਲ, 3 ਦਸੰਬਰ- ਭੋਪਾਲ ਗੈਸ ਤ੍ਰਾਸਦੀ ਦੀ 38ਵੀਂ ਬਰਸੀ ’ਤੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵਲੋਂ ਸਰਵਧਰਮ ਪ੍ਰਾਰਥਨਾ ਸਭਾ ’ਚ ਸ਼ਿਰਕਤ ਕੀਤੀ ਗਈ। ਇੱਥੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੈਂ ਵਿਛੜੀਆਂ ਰੂਹਾਂ ਲਈ...
ਮਨੀਸ਼ ਸਿਸੋਦੀਆ ਸ਼ਰਾਬ ਘੁਟਾਲੇ ’ਚ ਪੂਰੀ ਤਰ੍ਹਾਂ ਸ਼ਾਮਿਲ- ਸੰਬਿਤ ਪਾਤਰਾ
. . .  1 day ago
ਨਵੀਂ ਦਿੱਲੀ, 3 ਦਸੰਬਰ- ਅੱਜ ਭਾਜਪਾ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਨੇ ਜਾਰੀ ਇਕ ਬਿਆਨ ’ਚ ਕਿਹਾ ਕਿ ਦਿੱਲੀ ਦੀ ਆਬਕਾਰੀ ਨੀਤੀ ਵਿਚ ਮਨੀਸ਼ ਸਿਸੋਦੀਆ ਦੀ ਵੱਡੀ ਭੂਮਿਕਾ ਹੈ, ਉਹ...
ਅਸ਼ਵਨੀ ਸ਼ਰਮਾ ਵਲੋਂ ਪੰਜਾਬ ਭਾਜਪਾ ਦੇ ਅਹੁਦੇਦਾਰਾਂ ਦਾ ਐਲਾਨ
. . .  1 day ago
ਚੰਡੀਗੜ੍ਹ, 3 ਦਸੰਬਰ-ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਦੀ ਪ੍ਰਵਾਨਗੀ ਤੋਂ ਬਾਅਦ ਭਾਜਪਾ ਪੰਜਾਬ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ...
ਤਾਮਿਲਨਾਡੂ:ਮਦਰਾਸ ਹਾਈ ਕੋਰਟ ਨੇ ਮੰਦਰ 'ਚ ਮੋਬਾਈਲ ਫੋਨ 'ਤੇ ਲਗਾਈ ਪਾਬੰਦੀ
. . .  1 day ago
ਚੇਨਈ, 3 ਦਸੰਬਰ- ਮਦਰਾਸ ਹਾਈ ਕੋਰਟ ਨੇ ਮੰਦਰ ਦੇ ਅੰਦਰ ਮੋਬਾਈਲ ਫੋਨ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਦਿੱਲੀ / ਹਰਿਆਣਾ

ਰਾਜ ਭਰ ਦੇ ਆੜ੍ਹਤੀਆਂ ਨੇ ਮੁੱਖ ਮੰਤਰੀ ਖੱਟਰ ਦੇ ਗ੍ਰਹਿ ਦਾ ਕੀਤਾ ਘਿਰਾਓ

ਕਰਨਾਲ, 21 ਸਤੰਬਰ (ਗੁਰਮੀਤ ਸਿੰਘ ਸੱਗੂ)-ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਰਾਜ ਭਰ ਦੇ ਦਾਣਾ ਮੰਡੀਆਂ ਦੇ ਆੜ੍ਹਤੀਆਂ ਨੇ ਸੀ. ਐਮ. ਮਨੋਹਰ ਲਾਲ ਖੱਟਰ ਦੇ ਪ੍ਰੇਮ ਨਗਰ ਸਥਿਤ ਗ੍ਰਹਿ ਦਾ ਘਿਰਾਓ ਕੀਤਾ ਤੇ ਆਪਣਾ ਇਕ ਮੰਗ ਪੱਤਰ ਮੁੱਖ ਮੰਤਰੀ ਦੇ ਨੁਮਾਇੰਦੇ ਸੰਜੇ ਬਠਲਾ ਨੂੰ ...

ਪੂਰੀ ਖ਼ਬਰ »

ਈ ਨੇਮ ਪ੍ਰਣਾਲੀ ਖ਼ਿਲਾਫ਼ ਆੜ੍ਹਤੀਆਂ ਵਲੋਂ ਭੁੱਖ ਹੜਤਾਲ

ਸਿਰਸਾ, 21 ਸਤੰਬਰ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਸਰਕਾਰ ਵਲੋਂ ਕਿਸਾਨਾਂ ਦੀ ਜਿਣਸ ਦੀ ਖਰੀਦ ਲਈ ਸ਼ੁਰੂ ਕੀਤੀ ਜਾ ਰਹੀ ਈ ਨੇਮ ਪ੍ਰਣਾਲੀ ਦੇ ਖ਼ਿਲਾਫ਼ ਆੜ੍ਹਤੀਆਂ ਵਲੋਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ¢ ਮਾਰਕੀਟ ਕਮੇਟੀ ਦੇ ਦਫ਼ਤਰ ਅੱਗੇ ਆੜ੍ਹਤੀਆਂ ਦੀ ...

ਪੂਰੀ ਖ਼ਬਰ »

ਲੁਟੇਰੇ ਵਿਅਕਤੀ ਨੂੰ ਗੋਲੀ ਮਾਰ ਕੇ ਮੋਬਾਈਲ ਖੋਹ ਕੇ ਫ਼ਰਾਰ

ਤਰਨ ਤਾਰਨ, 21 ਸਤੰਬਰ (ਪਰਮਜੀਤ ਜੋਸ਼ੀ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਫ਼ਲਾਂ ਦੀ ਰੇਹੜੀ ਲਗਾਉਣ ਵਾਲੇ ਵਿਅਕਤੀ ਨੂੰ ਗੋਲੀ ਮਾਰ ਕੇ ਉਸ ਦਾ ਮੋਬਾਈਲ ਫੋਨ ਖੋਹ ਕੇ ਫ਼ਰਾਰ ਹੋਣ 'ਤੇ ਤਿੰਨ ਲੁਟੇਰਿਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਦਰ ਤਰਨਤਾਰਨ ਵਿਖੇ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਦੇ ਹੱਕ 'ਚ ਦਿੱਤੇ ਫੈਸਲੇ ਨਾਲ ਸਿੱਖਾਂ 'ਚ ਖੁਸ਼ੀ ਦੀ ਲਹਿਰ- ਕਰਤਾਰ ਕੌਰ ਗਿੱਲ

ਸ਼ਾਹਬਾਦ ਮਾਰਕੰਡਾ, 21 ਸਤੰਬਰ (ਅਵਤਾਰ ਸਿੰਘ)-ਮਾਨਯੋਗ ਸੁਪਰੀਮ ਕੋਰਟ ਵਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੱਕ 'ਚ ਦਿੱਤੇ ਫੈਸਲੇ ਨਾਲ ਜਿਥੇ ਹਰਿਆਣਾ ਦੇ ਸਿੱਖਾਂ 'ਚ ਖੁਸ਼ੀ ਦੀ ਲਹਿਰ ਹੈ, ਉਥੇ ਹੀ ਸਿੱਖਾਂ ਨੇ ਇਕ ਦੂਜੇੇ ਨੂੰ ਵਧਾਈਆਂ ਦਿੱਤੀਆਂ | ...

ਪੂਰੀ ਖ਼ਬਰ »

ਸਿੱਖਿਆ ਦੇ ਨਾਲ-ਨਾਲ ਬੱਚਿਆਂ 'ਚ ਨੈਤਿਕ ਕਦਰਾਂ-ਕੀਮਤਾਂ ਦਾ ਵੀ ਵਿਕਾਸ ਹੋਣਾ ਚਾਹੀਦਾ ਹੈ-ਮਲਿਕ

ਫ਼ਤਿਹਾਬਾਦ, 21 ਸਤੰਬਰ (ਹਰਬੰਸ ਸਿੰਘ ਮੰਡੇਰ)-ਹਰਿਆਣਾ ਰਾਜ ਬਾਲ ਕਲਿਆਣ ਪ੍ਰੀਸ਼ਦ ਵੱਲੋਂ ਸਥਾਨਕ ਐਸ.ਬੀ.ਪੀ. ਡੀ.ਏ.ਵੀ. ਸਕੂਲ ਵਿਚ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਡਵੀਜ਼ਨਲ ਬਾਲ ਕਲਿਆਣ ਅਧਿਕਾਰੀ, ਰੋਹਤਕ ਅਤੇ ਰਾਜ ਨੋਡਲ ਅਧਿਕਾਰੀ ਅਨਿਲ ਮਲਿਕ ਨੇ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਮੁਲਜ਼ਮ ਦੇ ਫਾਰਮ ਹਾਊਸ 'ਤੇ ਕੀਤੀ ਨਾਜਾਇਜ਼ ਉਸਾਰੀ 'ਤੇ ਪ੍ਰਸ਼ਾਸਨ ਨੇ ਚਲਾਇਆ ਪੀਲਾ ਪੰਜਾ

ਕਰਨਾਲ, 21 ਸਤੰਬਰ (ਗੁਰਮੀਤ ਸਿੰਘ ਸੱਗੂ)-ਕਤਲ ਤੇ ਹੋਰ ਕਈ ਮਾਮਲਿਆਂ 'ਚ ਜੇਲ੍ਹ ਵਿਚ ਬੰਦ ਮੁਲਜ਼ਮ ਨੀਰਜ ਪੁਨੀਆ ਦੇ ਕੁੰਜਪੁਰਾ ਰੋਡ ਸਥਿਤ ਫਾਰਮ ਹਾਊਸ 'ਤੇ ਪ੍ਰਸ਼ਾਸਨ ਨੇ ਪੀਲਾ ਪੰਜਾ ਚਲਾ ਕੇ ਨਾਜਾਇਜ਼ ਉਸਾਰੀਆਂ ਨੂੰ ਢਾਹ ਦਿੱਤਾ | ਇਸ ਦੌਰਾਨ ਵੱਡੀ ਗਿਣਤੀ 'ਚ ਪੁਲਿਸ ਫੋਰਸ ਵੀ ਮੌਜੂਦ ਸੀ | ਡੀ. ਟੀ. ਪੀ. ਆਰ. ਐਸ. ਬਾਠ ਦੀ ਅਗਵਾਈ ਹੇਠ ਦੋ ਜੇ. ਸੀ. ਬੀ. ਮਸ਼ੀਨਾਂ ਤੇ ਹੋਰ ਸਾਜ਼ੋ-ਸਾਮਾਨ ਨਾਲ ਲੈਸ ਟੀਮ ਨੇ ਇੰਸਪੈਕਟਰ ਮੋਹਨ ਲਾਲ ਦੀ ਅਗਵਾਈ ਹੇਠ ਆਪਣੀ ਕਾਰਵਾਈ ਨੂੰ ਦੁਪਹਿਰ ਬਾਅਦ ਸ਼ੁਰੂ ਕੀਤਾ | ਇਸ ਦੌਰਾਨ ਮੌਕੇ 'ਤੇ ਵੱਡੀ ਗਿਣਤੀ 'ਚ ਲੋਕ ਵੀ ਇਕੱਤਰ ਹੋ ਗਏ | ਡੀ. ਟੀ. ਪੀ. ਬਾਠ ਨੇ ਦੱਸਿਆ ਕਿ ਇਸ ਸੰਬੰਧ ਵਿਚ ਕਈ ਸ਼ਿਕਾਇਤਾਂ ਆ ਰਹੀਆਂ ਸਨ ਕਿ ਇਸ ਨਾਜਾਇਜ਼ ਉਸਾਰੀ ਵਿਚ ਕਈ ਤਰ੍ਹਾਂ ਦੇ ਗਲਤ ਕੰਮ ਕੀਤੇ ਜਾ ਰਹੇ ਹਨ ਜਿਸ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਇਹ ਕਾਰਵਾਈ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਕਿਸੇ ਤਰ੍ਹਾਂ ਦੀ ਨਾਜਾਇਜ਼ ਉਸਾਰੀ ਨੂੰ ਸਹਿਣ ਨਹੀ ਕੀਤਾ ਜਾਵੇਗਾ | ਦੱਸਣਯੋਗ ਹੈ ਕਿ ਉਕਤ ਫਾਰਮ ਵਿਚ ਕਈ ਕਮਰੇ ਬਣੇ ਹੋਏ ਸਨ ਅਤੇ ਇਹ ਫਾਰਮ ਹਾਊਸ ਇਕ ਤਰ੍ਹਾਂ ਦਾ ਅਪਰਾਧੀ ਤੱਤਾਂ ਦਾ ਅੱਡਾ ਬਣਿਆ ਹੋੋਇਆ ਦਿਖਾਈ ਦੇ ਰਿਹਾ ਸੀ ਜਿਸ ਦੀ ਸ਼ਿਕਾਇਤ ਖੇਤਰ ਦੇ ਲੋਕਾਂ ਵਲੋਂ ਪ੍ਰਸ਼ਾਸਨ ਨੂੰ ਕੀਤੀ ਗਈ |

ਖ਼ਬਰ ਸ਼ੇਅਰ ਕਰੋ

 

ਭਾਜਪਾ ਦੇ ਸੂਬਾ ਪ੍ਰਧਾਨ ਧਨਖੜ ਜ਼ਿਲ੍ਹਾ ਪ੍ਰਧਾਨ ਬਤੌਰਾ ਦੇ ਘਰ ਪਹੁੰਚੇ

ਨਰਾਇਣਗੜ੍ਹ, 21 ਸਤੰਬਰ (ਪੀ. ਸਿੰਘ)-ਭਾਜਪਾ ਦੇ ਸੂਬਾ ਪ੍ਰਧਾਨ ਓਮ ਪ੍ਰਕਾਸ਼ ਧਨਖੜ ਨੇ ਕਿਹਾ ਕਿ ਦੇਸ਼ ਦੇ ਸਫ਼ਲ ਤੇ ਹਰਮਨ ਪਿਆਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਮਜ਼ਬੂਤ ਅਗਵਾਈ ਪ੍ਰਦਾਨ ਕੀਤੀ ਹੈ | ਮੋਦੀ ਦੀ ਅਗਵਾਈ ਵਿਚ ਭਾਰਤ ਦੀ ਸਿਆਸੀ, ...

ਪੂਰੀ ਖ਼ਬਰ »

ਮਾਮੂਲੀ ਤਕਰਾਰ 'ਚ ਗਲੇ 'ਤੇ ਵਾਰ ਕਰਕੇ ਕੀਤਾ ਜ਼ਖ਼ਮੀ

ਡੱਬਵਾਲੀ, 21 ਸਤੰਬਰ (ਇਕਬਾਲ ਸਿੰਘ ਸ਼ਾਂਤ)-ਅੱਜ ਇੱਥੇ ਕਚਹਿਰੀ ਕੰਪਲੈਕਸ ਦੇ ਸਾਹਮਣੇ ਮਾਮੂਲੀ ਤਕਰਾਰ ਮਗਰੋਂ ਇੱਕ ਰਜਿਸਟਰੀਆਂ ਲਿਖਣ ਵਾਲੇ ਵਕੀਲ ਨੇ ਫ਼ੋਟੋ ਸਟੇਟ ਦੁਕਾਨ ਸੰਚਾਲਕ ਨੂੰ ਚਾਕੂ ਨਾਲ ਵਾਰ ਕਰਕੇ ਜ਼ਖ਼ਮੀ ਕਰ ਦਿੱਤਾ | ਗਲੇ 'ਤੇ ਕੀਤੇ ਵਾਰ 'ਚ ਫ਼ੋਟੋ ...

ਪੂਰੀ ਖ਼ਬਰ »

ਸਥਾਨਕ ਸਰਕਾਰੀ ਮਾਡਲ ਕਲਚਰ ਸੀਨੀਅਰ ਸੈਕੰਡਰੀ ਸਕੂਲ 'ਚ ਜ਼ਿਲ੍ਹਾ ਪੱਧਰੀ ਸੱਭਿਆਚਾਰਕ ਸਮਾਗਮ

ਫ਼ਤਿਹਾਬਾਦ, 21 ਸਤੰਬਰ (ਹਰਬੰਸ ਸਿੰਘ ਮੰਡੇਰ)-ਸਰਕਾਰੀ ਮਾਡਲ ਕਲਚਰ ਸੀਨੀਅਰ ਸੈਕੰਡਰੀ ਸਕੂਲ ਭੂਨਾ ਵਿਖੇ ਜ਼ਿਲ੍ਹਾ ਪੱਧਰੀ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ 'ਚ ਡਿਪਟੀ ਕਮਿਸ਼ਨਰ ਜਗਦੀਸ਼ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਉਨ੍ਹਾਂ ਨੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਸ਼ਾਂਤੀ ਤੇ ਅਹਿੰਸਾ ਦਿਵਸ 'ਤੇ ਪੈਦਲ ਮਾਰਚ ਕੱਢ ਕੇ ਹਿੰਸਾ ਨਾ ਕਰਨ ਦਾ ਦਿੱਤਾ ਸੰਦੇਸ਼

ਗੂਹਲਾ ਚੀਕਾ/ਕੈਥਲ, 21 ਸਤੰਬਰ (ਓ.ਪੀ. ਸੈਣੀ)-ਅੰਤਰਰਾਸ਼ਟਰੀ ਸ਼ਾਂਤੀ ਤੇ ਅਹਿੰਸਾ ਦਿਵਸ 'ਤੇ 21 ਸਤੰਬਰ ਨੂੰ ਜ਼ਿਲ੍ਹਾ ਕੈਥਲ ਪੁਲਿਸ ਤੇ ਕਾਨੂੰਨੀ ਸੇਵਾਵਾਂ ਅਥਾਰਿਟੀ ਕੈਥਲ ਦੇ ਕਰਮਚਾਰੀਆਂ ਨੇ ਪੈਦਲ ਮਾਰਚ ਕੱਢ ਕੇ ਹਿੰਸਾ ਨਾ ਭੜਕਾਉਣ ਦਾ ਸੰਦੇਸ਼ ਦਿੱਤਾ | ਜ਼ਿਲ੍ਹਾ ...

ਪੂਰੀ ਖ਼ਬਰ »

ਜੀ. ਐੱਨ. ਜੀ. ਕਾਲਜ ਦੀਆਂ 20 ਵਿਦਿਆਰਥਣਾਂ ਐੱਨ. ਸੀ. ਸੀ. ਯੂਨਿਟ 'ਚ ਸ਼ਾਮਿਲ ਹੋਈਆਂ

ਯਮੁਨਾਨਗਰ, 21 ਸਤੰਬਰ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਗਰਲਜ਼ ਕਾਲਜ ਦੀਆਂ 150 ਵਿਦਿਆਰਥਣਾਂ ਨੇ ਐੱਨ. ਸੀ. ਸੀ. 'ਚ ਅਪੀਅਰ ਹੋਣ ਲਈ ਲਿਖਤੀ ਤੇ ਸਰੀਰਕ ਟੈਸਟ ਦਿੱਤਾ | ਜਿਨ੍ਹਾਂ 'ਚੋਂ 50 ਵਿਦਿਆਰਥਣਾਂ ਨੇ ਲਿਖਤੀ ਪ੍ਰੀਖਿਆ ਪਾਸ ਕੀਤੀ ਤੇ ਇਨ੍ਹਾਂ 50 ਵਿਦਿਆਰਥਣਾਂ 'ਚੋਂ 20 ...

ਪੂਰੀ ਖ਼ਬਰ »

ਸਾਈਲੈਂਸਰ ਨੂੰ ਸੋਧਣ ਵਾਲੇ ਬੁਲਟ ਮੋਟਰਸਾਈਕਲ ਚਾਲਕਾਂ ਤੇ ਦੁਕਾਨਦਾਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ- ਐੱਸ.ਪੀ. ਮਕਸੂਦ ਅਹਿਮਦ

ਗੂਹਲਾ ਚੀਕਾ/ਕੈਥਲ, 21 ਸਤੰਬਰ (ਓ.ਪੀ. ਸੈਣੀ)-ਐੱਸ.ਪੀ. ਮਕਸੂਦ ਅਹਿਮਦ ਨੇ ਦੱਸਿਆ ਕਿ ਮੋਡੀਫਾਈਡ ਸਾਈਲੈਂਸਰ ਰਾਹੀਂ ਬੁਲੇਟ ਮੋਟਰਸਾਈਕਲ ਤੋਂ ਪਟਾਕਿਆਂ ਦੀ ਆਵਾਜ਼ ਕੱਢ ਕੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਵਾਲੇ ਤੇ ਬੁਲੇਟ ਦੇ ਸਾਈਲੈਂਸਰ ਮੋਡੀਫਾਈ ਕਰਨ ...

ਪੂਰੀ ਖ਼ਬਰ »

ਖੇਤੀ ਟਿਊਬਵੈੱਲ ਕੁਨੈਕਸ਼ਨਾਂ ਦੇ ਲੋਡ ਵਧਾਉਣ ਦੀ ਤਾਰੀਖ 'ਚ 23 ਅਕਤੂਬਰ ਤੱਕ ਵਾਧਾ-ਐਕਸੀਅਨ ਝਬਾਲ

ਝਬਾਲ, 21 ਸਤੰਬਰ (ਸਰਬਜੀਤ ਸਿੰਘ)-ਪਾਵਰਕਾਮ ਮਿਹਕਮੇ ਵਲੋਂ ਦੋ ਖੇਤੀਬਾੜੀ ਨਾਲ ਸੰਬੰਧਿਤ ਟਿਊਬਵੈੱਲ ਕੁਨੈਕਸ਼ਨ ਵਧਾਉਣ ਲਈ ਵੀ. ਡੀ. ਐਸ. ਸਕੀਮ ਸ਼ੁਰੂ ਕੀਤੀ ਗਈ ਹੈ | ਉਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਈ. ਗੁਰਸ਼ਰਨ ਸਿੰਘ ਖਹਿਰਾ ਅਤੇ ਐਕਸੀਅਨ ਤਰਸੇਮ ਕੁਮਾਰ ਝਬਾਲ ...

ਪੂਰੀ ਖ਼ਬਰ »

ਠੇਕਾ ਬਿਜਲੀ ਕਾਮਿਆਂ ਦੀ ਮੀਟਿੰਗ

ਸਿਰਸਾ, 21 ਸਤੰਬਰ (ਭੁਪਿੰਦਰ ਪੰਨੀਵਾਲੀਆ)-ਠੇਕਾ ਬਿਜਲੀ ਕਰਮਚਾਰੀ ਯੂਨੀਅਨ ਹਰਿਆਣਾ ਸ਼ਾਖਾ ਕਾਲਾਂਵਾਲੀ ਦੀ ਮੀਟਿੰਗ ਬਿਜਲੀ ਨਿਗਮ ਦੇ ਕੰਪਲੈਕਸ ਵਿਖੇ ਹੋਈ¢ ਮੀਟਿੰਗ ਦੀ ਪ੍ਰਧਾਨਗੀ ਸਬ ਯੂਨਿਟ ਦੇ ਉਪ ਪ੍ਰਧਾਨ ਨਿਹਾਲ ਸਿੰਘ ਨੇ ਕੀਤੀ¢ ਮੀਟਿੰਗ ਦਾ ਮੰਚ ਸੰਚਾਲਨ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਚੁਬਾਰਾ ਸਾਹਿਬ ਵਿਖੇ ਮਨੁੱਖਤਾ ਦੇ ਭਲੇ ਅਤੇ ਸ਼ੁਕਰਾਨੇ ਵਜੋਂ ਸਮਾਗਮ

ਗੋਇੰਦਵਾਲ ਸਾਹਿਬ, 21 ਸਤੰਬਰ (ਸਕੱਤਰ ਸਿੰਘ ਅਟਵਾਲ)-ਗੁਰਦੁਆਰਾ ਸ੍ਰੀ ਚੁਬਾਰਾ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦੇ ਪ੍ਰਬੰਧਕਾਂ ਵਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਸਮਾਗਮ ਦੀ ਨਿਰਵਿਘਨ ਸੰਪੂਰਨਤਾ, ਮਨੁੱਖਤਾ ਦੇ ਭਲੇ ਅਤੇ ਸ਼ੁਕਰਾਨੇ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਦਾ ਜੋੜ ਮੇਲਾ 6 ਅਕਤੂਬਰ ਤੋਂ

ਝਬਾਲ, 21 ਸਤੰਬਰ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈੱਡ ਗ੍ਰੰਥੀ ਅਤੇ ਪੰਜ ਗੁਰੂ ਸਾਹਿਬਾਨਾਂ ਨੂੰ ਗੁਰਿਆਈ ਤਿਲਕ ਲਗਾਉਣ ਵਾਲੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਦੀ ਯਾਦ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਦਾ ਜੋੜ ਮੇਲਾ 6 ਅਕਤੂਬਰ ਤੋਂ

ਝਬਾਲ, 21 ਸਤੰਬਰ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈੱਡ ਗ੍ਰੰਥੀ ਅਤੇ ਪੰਜ ਗੁਰੂ ਸਾਹਿਬਾਨਾਂ ਨੂੰ ਗੁਰਿਆਈ ਤਿਲਕ ਲਗਾਉਣ ਵਾਲੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਦੀ ਯਾਦ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੁਪਰੀਮ ਕੋਰਟ 'ਚ ਹੋਈ ਜਿੱਤ ਦਾ ਅਸਲੀ ਹੱਕਦਾਰ ਭੁਪਿੰਦਰ ਸਿੰਘ ਹੁੱਡਾ- ਤਰਲੋਚਨ ਸਿੰਘ

ਕਰਨਾਲ, 21 ਸਤੰਬਰ (ਗੁਰਮੀਤ ਸਿੰਘ ਸੱਗੂ)-ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਏ ਜਾਣ ਤੇ ਇਸ ਨਾਲ ਸੰਬੰਧਤ ਕਾਨੂੰਨ ਨੂੰ ਮਾਨਤਾ ਦਿੱਤੇ ਜਾਣ ਲਈ ਜੇ ਕਿਸੇ ਨੂੰ ਇਸ ਦਾ ਸਿਹਰਾ ਦੇਣਾ ਚਾਹੀਦਾ ਹੈ ਤਾਂ ਉਹ ਸਾਬਕਾ ਮੁੱਖ ਮੰਤਰੀ ...

ਪੂਰੀ ਖ਼ਬਰ »

ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੁਪਰੀਮ ਕੋਰਟ 'ਚ ਹੋਈ ਜਿੱਤ ਦਾ ਅਸਲੀ ਹੱਕਦਾਰ ਭੁਪਿੰਦਰ ਸਿੰਘ ਹੁੱਡਾ- ਤਰਲੋਚਨ ਸਿੰਘ

ਕਰਨਾਲ, 21 ਸਤੰਬਰ (ਗੁਰਮੀਤ ਸਿੰਘ ਸੱਗੂ)-ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਏ ਜਾਣ ਤੇ ਇਸ ਨਾਲ ਸੰਬੰਧਤ ਕਾਨੂੰਨ ਨੂੰ ਮਾਨਤਾ ਦਿੱਤੇ ਜਾਣ ਲਈ ਜੇ ਕਿਸੇ ਨੂੰ ਇਸ ਦਾ ਸਿਹਰਾ ਦੇਣਾ ਚਾਹੀਦਾ ਹੈ ਤਾਂ ਉਹ ਸਾਬਕਾ ਮੁੱਖ ਮੰਤਰੀ ...

ਪੂਰੀ ਖ਼ਬਰ »

ਹਰਿਆਣਾ ਦੇ ਗੁਰਦੁਆਰਿਆਂ 'ਚ ਕੰਮ ਕਰਦੇ ਪੰਜਾਬ ਦੇ ਕਿਸੇ ਮੁਲਾਜ਼ਮ ਨੂੰ ਹਟਾਇਆ ਨਹੀਂ ਜਾਵੇਗਾ- ਦਾਦੂਵਾਲ

ਸਿਰਸਾ, 21 ਸਤੰਬਰ (ਭੁਪਿੰਦਰ ਪੰਨੀਵਾਲੀਆ)-ਸੁਪਰੀਮ ਕਰੋਟ ਵਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਾਨਤਾ ਬਰਕਰਾਰ ਰੱਖੇ ਜਾਣ ਦੇ ਦਿੱਤੇ ਗਏ ਫੈਸਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਅਧੀਨ ਚਲਦੇ ਸਿਰਸਾ ਸਥਿਤ ਗੁਰਦੁਆਰਾ ਦਸਵੀਂ ਪਾਤਸ਼ਾਹੀ ਦੀ ਸਾਂਭ ...

ਪੂਰੀ ਖ਼ਬਰ »

ਪ੍ਰਾਪਰਟੀ ਡੀਲਰ ਐਸੋਸੀਏਸ਼ਨ ਦੀ ਮੀਟਿੰਗ 'ਚ ਹੋਈਆਂ ਵਿਚਾਰਾਂ

ਸਿਰਸਾ, 21 ਸਤੰਬਰ (ਭੁਪਿੰਦਰ ਪੰਨੀਵਾਲੀਆ)-ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਕਾਲਾਂਵਾਲੀ ਦੀ ਮੀਟਿੰਗ ਵਿਜੇ ਕੁਮਾਰ ਦੀ ਅਗਵਾਈ ਵਿੱਚ ਹੋਈ¢ ਮੀਟਿੰਗ 'ਚ ਐਸੋਸੀਏਸ਼ਨ ਦੀਆਂ ਚੋਣਾਂ ਕਰਵਾਈਆਂ ਗਈਆਂ¢ ਜਿਸ ਵਿੱਚ ਮੱਖਣ ਲਾਲ ਅਰੋੜਾ ਨੂੰ ਸਰਬਸੰਮਤੀ ਨਾਲ ਐਸੋਸੀਏਸ਼ਨ ...

ਪੂਰੀ ਖ਼ਬਰ »

ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਸਿੱਖਾਂ 'ਚ ਖੁਸ਼ੀ ਦਾ ਮਾਹÏਲ

ਸਿਰਸਾ, 21 ਸਤੰਬਰ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਾਨਤਾ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਸੂਬੇ ਦੇ ਸਿੱਖਾਂ ਦੇ ਨਾਲ-ਨਾਲ ਗ਼ੈਰ ਸਿੱਖਾਂ ਵਿਚ ਵੀ ਖੁਸ਼ੀ ਦੀ ਲਹਿਰ ਹੈ¢ ਇਹ ਗੱਲ ਹਰਿਆਣਾ ਸਿੱਖ ਗੁਰਦੁਆਰਾ ...

ਪੂਰੀ ਖ਼ਬਰ »

ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਸਿੱਖਾਂ 'ਚ ਖੁਸ਼ੀ ਦਾ ਮਾਹÏਲ

ਸਿਰਸਾ, 21 ਸਤੰਬਰ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਾਨਤਾ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਸੂਬੇ ਦੇ ਸਿੱਖਾਂ ਦੇ ਨਾਲ-ਨਾਲ ਗ਼ੈਰ ਸਿੱਖਾਂ ਵਿਚ ਵੀ ਖੁਸ਼ੀ ਦੀ ਲਹਿਰ ਹੈ¢ ਇਹ ਗੱਲ ਹਰਿਆਣਾ ਸਿੱਖ ਗੁਰਦੁਆਰਾ ...

ਪੂਰੀ ਖ਼ਬਰ »

ਪਿਹੋਵਾ ਦੇ ਵਿਕਾਸ ਲਈ ਸਰਕਾਰ ਨੇ 175 ਕਰੋੜ ਦਾ ਤੋਹਫ਼ਾ ਦਿੱਤਾ : ਸੰਦੀਪ ਸਿੰਘ

ਪਿਹੋਵਾ, 21 ਸਤੰਬਰ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਹਰਿਆਣਾ ਦੇ ਖੇਡ ਤੇ ਯੁਵਾ ਮਾਮਲੇ ਮੰਤਰੀ ਸੰਦੀਪ ਸਿੰਘ ਨੇ ਕਿਹਾ ਕਿ ਸਰਕਾਰ ਨੇ ਇਲਾਕੇ ਦੇ ਵਿਕਾਸ ਲਈ 175 ਕਰੋੜ ਰੁਪਏ ਦਾ ਤੋਹਫ਼ਾ ਦਿੱਤਾ ਹੈ | ਜਿਸ ਤਹਿਤ ਹੋਣ ਵਾਲੇ ਵਿਕਾਸ ਕਾਰਜਾਂ ਦਾ ਖ਼ਾਕਾ ਤਿਆਰ ਕਰ ਕੇ ਅਮਲ ...

ਪੂਰੀ ਖ਼ਬਰ »

ਸਮਾਜਿਕ ਸੰਸਥਾ ਨਿਫ਼ਾ ਦੀ 22ਵੀਂ ਵਰ~ੇਗੰਢ 'ਤੇ ਲਗਾਇਆ ਖ਼ੂਨਦਾਨ ਕੈਂਪ

ਕਰਨਾਲ, 21 ਸਤੰਬਰ (ਗੁਰਮੀਤ ਸਿੰਘ ਸੱਗੂ)-ਮਹਾਂਭਾਰਤ ਕਾਲ ਦੇ ਕਰਨ ਦੇ ਨਾਂਅ 'ਤੇ ਸਥਾਪਤ ਦਾਨਵੀਰ ਕਰਨ ਦੀ ਧਰਤੀ ਕਰਨਾਲ ਤੋਂ 22 ਸਾਲ ਪਹਿਲਾਂ ਸਮਾਜ ਦੀ ਸੇਵਾ ਲਈ ਸਮਾਜ ਸੇਵੀ ਪਿ੍ਤਪਾਲ ਸਿੰਘ ਪੰਨੂੰ ਵਲੋਂ ਸਥਾਪਤ ਕੀਤੀ ਗਈ ਸਮਾਜਿਕ ਸੰਸਥਾ ਨੈਸ਼ਨਲ ਇੰਟੇਗ੍ਰੇਟਿਡ ...

ਪੂਰੀ ਖ਼ਬਰ »

ਐਨ ਐਸ ਐਸ ਕੈਂਪ ਤਹਿਤ ਸਫ਼ਾਈ ਮੁਹਿੰਮ ਚਲਾਈ

ਸਿਰਸਾ, 21 ਸਤੰਬਰ (ਭੁਪਿੰਦਰ ਪੰਨੀਵਾਲੀਆ)-ਮਾਤਾ ਹਰਕੀ ਦੇਵੀ ਮਹਿਲਾ ਕਾਲਜ ਔਢਾਂ ਵਿਖੇ ਰਾਸ਼ਟਰੀ ਸੇਵਾ ਯੋਜਨਾ ਯੂਨਿਟ ਇੰਚਾਰਜ ਪ੍ਰੋਫੈਸਰ ਰਜਨੀ ਮਹਿਤਾ ਦੀ ਅਗਵਾਈ ਹੇਠ ਇਕ ਰੋਜ਼ਾ ਕੈਂਪ ਲਗਾਇਆ ਗਿਆ¢ ਜਿਸ ਵਿੱਚ ਰਾਸ਼ਟਰੀ ਸੇਵਾ ਯੋਜਨਾ ਯੂਨਿਟ ਦੇ ਵਲੰਟੀਅਰਾਂ ...

ਪੂਰੀ ਖ਼ਬਰ »

ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਮੀਂਹ ਪੈਣ ਦੀ ਸੰਭਾਵਨਾ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਆਉਣ ਵਾਲੇ ਦਿਨਾਂ 'ਚ ਪੰਜਾਬ ਅੰਦਰ ਕਿਤੇ-ਕਿਤੇ ਹਲਕਾ ਮੀਂਹ/ਛਿੱਟੇ ਪੈਣ ਦੀ ਸੰਭਾਵਨਾ ਹੈ | ਜਿਸ ਨਾਲ ਤਾਪਮਾਨ ਵਿਚ ਗਿਰਾਵਟ ਹੋਣ ਨਾਲ ਗਰਮੀ ਘੱਟ ...

ਪੂਰੀ ਖ਼ਬਰ »

ਸਿੱਖ ਜਗਤ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਖਿੜੇ ਮੱਥੇ ਪ੍ਰਵਾਨ ਕਰੇ-ਹੁੱਡਾ

ਚੰਡੀਗੜ੍ਹ, 21 ਸਤੰੰਬਰ (ਐਨ.ਐਸ. ਪਰਵਾਨਾ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਸਿੱਖ ਜਗਤ ਨੂੰ ਸੁਪਰੀਮ ਕੋਰਟ ਦਾ ਇਹ ਫ਼ੈਸਲਾ ਖਿੜੇ ਮੱਥੇ ਪ੍ਰਵਾਨ ਕਰ ਲੈਣਾ ਚਾਹੀਦਾ ਹੈ, ਜਿਸ ਅਨੁਸਾਰ ਕਈ ਸਾਲ ਪਹਿਲਾਂ ਉਨ੍ਹਾਂ ...

ਪੂਰੀ ਖ਼ਬਰ »

ਕਿਸਾਨ ਦਾ ਕਹੀ ਮਾਰ ਕੇ ਕਤਲ

ਘੱਲੂਘਾਰਾ ਸਾਹਿਬ, 21 ਸਤੰਬਰ (ਪੱਤਰ ਪ੍ਰੇਰਕ)-ਪੁਲਿਸ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਭੂਰੀਆਂ ਸੈਣੀਆਂ ਵਿਚ 55 ਸਾਲਾ ਕਿਸਾਨ ਨੂੰ ਕਹੀ ਨਾਲ ਵੱਢਣ ਕਰਕੇ ਉਸ ਦੀ ਮੌਤ ਹੋ ਗਈ | ਮਿ੍ਤਕ ਦੇ ਵੱਡੇ ਭਰਾ ਤਰਸੇਮ ਸਿੰਘ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਪਰਮਜੀਤ ਸਿੰਘ ...

ਪੂਰੀ ਖ਼ਬਰ »

ਵਿਦਿਆਰਥਣਾਂ ਨਾਲ ਛੇੜਛਾੜ ਕਰਨ ਵਾਲੇ ਅਧਿਆਪਕ ਨੂੰ 7 ਸਾਲ ਦੀ ਸਜ਼ਾ

ਮਾਨਸਾ, 21 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਫਾਸਟ ਟਰੈਕ ਸਪੈਸ਼ਲ ਕੋਰਟ ਨੇ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਦੇ ਦੋਸ਼ 'ਚ ਅਧਿਆਪਕ ਨੂੰ 7 ਸਾਲ ਦੀ ਸਜ਼ਾ ਅਤੇ ਜੁਰਮਾਨਾ ਕਰਨ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਜ਼ੀਰਾ ਨੇੜੇ ਹੋਮਗਾਰਡ ਮੁਲਾਜ਼ਮ ਦਾ ਕਤਲ

ਜ਼ੀਰਾ, 21 ਸਤੰਬਰ (ਮਨਜੀਤ ਸਿੰਘ ਢਿੱਲੋਂ)-ਜ਼ੀਰਾ ਨੇੜਲੇ ਪਿੰਡ ਬੂਲੇ ਵਿਖੇ ਅਗਿਆਤ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਪੰਜਾਬ ਹੋਮਗਾਰਡ 'ਚ ਤਾਇਨਾਤ ਮੁਲਾਜ਼ਮ ਦਾ ਕਤਲ ਕਰ ਦਿੱਤਾ | ਉਕਤ ਮੁਲਾਜ਼ਮ ਸੁਖਚੈਨ ਸਿੰਘ ਥਾਣਾ ਸਿਟੀ ਜ਼ੀਰਾ ਵਿਖੇ ਤਾਇਨਾਤ ਸੀ ਅਤੇ ...

ਪੂਰੀ ਖ਼ਬਰ »

ਬੜੂ ਸਾਹਿਬ ਯੂਨੀਵਰਸਿਟੀ ਨੂੰ ਬੀ.ਐਸ.ਸੀ. (ਆਨਰਜ਼) ਖੇਤੀਬਾੜੀ ਦੀ ਮਿਲੀ ਮਾਨਤਾ

ਧਰਮਗੜ੍ਹ, 21 ਸਤੰਬਰ (ਗੁਰਜੀਤ ਸਿੰਘ ਚਹਿਲ)-ਇੰਟਰਨਲ ਯੂਨੀਵਰਸਿਟੀ ਬੜੂ ਸਾਹਿਬ ਨੂੰ ਹਾਲ ਹੀ 'ਚ ਬੀ.ਐਸ.ਸੀ. (ਆਨਰਜ਼) ਖੇਤੀਬਾੜੀ ਲਈ ਇੰਡੀਅਨ ਕੌਂਸਲ ਆਫ਼ ਐਗਰੀਕਲਚਰਲ ਰਿਸਰਚ (ਆਈ. ਸੀ. ਏ. ਆਰ.) ਤੋਂ ਮਾਨਤਾ ਮਿਲ ਗਈ ਹੈ ਅਤੇ ਹੁਣ ਇਹ ਯੂਨੀਵਰਸਿਟੀ ਬੀ.ਐਸ.ਸੀ. (ਆਨਰਜ਼) ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ 6 ਨਵੰਬਰ ਨੂੰ ਰਵਾਨਾ ਹੋਵੇਗਾ ਜਥਾ

ਅੰਮਿ੍ਤਸਰ, 21 ਸਤੰਬਰ (ਸੁਰਿੰਦਰ ਕੋਛੜ)-ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਲੈ ਕੇ ਲਾਹੌਰ 'ਚ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਮੁੱਖ ਦਫ਼ਤਰ 'ਚ ਅੱਜ ਸਵੇਰੇ ਚੇਅਰਮੈਨ ਹਬੀਬ ਉਰ ਰਹਿਮਾਨ ਗਿਲਾਨੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ 6 ਨਵੰਬਰ ਨੂੰ ਰਵਾਨਾ ਹੋਵੇਗਾ ਜਥਾ

ਅੰਮਿ੍ਤਸਰ, 21 ਸਤੰਬਰ (ਸੁਰਿੰਦਰ ਕੋਛੜ)-ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਲੈ ਕੇ ਲਾਹੌਰ 'ਚ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਮੁੱਖ ਦਫ਼ਤਰ 'ਚ ਅੱਜ ਸਵੇਰੇ ਚੇਅਰਮੈਨ ਹਬੀਬ ਉਰ ਰਹਿਮਾਨ ਗਿਲਾਨੀ ...

ਪੂਰੀ ਖ਼ਬਰ »

ਕਾਂਗਰਸ ਤੇ ਭਾਜਪਾ ਦਾ ਸਿੱਖਾਂ ਖ਼ਿਲਾਫ਼ ਗੱਠਜੋੜ ਦੇਸ਼ ਦੀ ਅਖੰਡਤਾ ਨੂੰ ਬਣੇਗਾ ਖ਼ਤਰਾ-ਫੈੱਡਰੇਸ਼ਨ ਗਰੇਵਾਲ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਦੇਸ਼ ਦੇ ਗਲੋਂ ਅੰਗਰੇਜ਼ਾਂ ਦੀ ਗ਼ੁਲਾਮੀ ਲਾਹੁਣ ਵਾਲੀ ਸਿੱਖ ਕੌਮ ਜੋ ਆਜ਼ਾਦੀ ਦੇ 7 ਦਹਾਕਿਆਂ ਤੋਂ ਬਾਅਦ ਵੀ ਹਰ ਖੇਤਰ 'ਚ ਧੱਕੇਸ਼ਾਹੀਆਂ ਤੇ ਜ਼ੁਲਮ ਦਾ ਸ਼ਿਕਾਰ ਹੋ ਰਹੀ ਹੈ | ਸਿੱਖਾਂ ਦੀ ਸ਼ਕਤੀ ਦਾ ਪ੍ਰਤੀਕ ਸ੍ਰੀ ਅਕਾਲ ਤਖ਼ਤ ...

ਪੂਰੀ ਖ਼ਬਰ »

ਪਾਣੀ ਦੇ ਲਗਾਤਾਰ ਹੇਠਾਂ ਜਾਣ ਕਾਰਨ ਕਿਸਾਨ ਲਗਾ ਰਹੇ ਨੇ ਵੱਡੀਆਂ ਮੋਟਰਾਂ

ਸੰਗਰੂਰ, 21 ਸਤੰਬਰ (ਧੀਰਜ ਪਸ਼ੌਰੀਆ)-ਪੰਜਾਬ 'ਚ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਨੀਵੇਂ ਜਾਣ ਕਾਰਨ ਸੂਬੇ ਦੇ 117 ਬਲਾਕ ਡਾਰਕ ਜ਼ੋਨ 'ਚ ਆ ਰਹੇ ਹਨ | ਸੂਬੇ 'ਚ ਹਰ ਸਾਲ ਧਰਤੀ ਹੇਠਲੇ ਪਾਣੀ ਦਾ ਪੱਧਰ 54 ਸੈਂਟੀਮੀਟਰ ਹੇਠਾਂ ਜਾ ਰਿਹਾ ਹੈ ਜਿਸ ਦੇ ਚੱਲਦਿਆਂ ਕਿਸਾਨ ਖੇਤਾਂ 'ਚ ...

ਪੂਰੀ ਖ਼ਬਰ »

ਅਜੇਪਾਲ ਸਿੰਘ ਸੰਧੂ ਦੇ ਪੀ.ਸੀ.ਸੀ. ਮੈਂਬਰ ਬਣਨ 'ਤੇ ਵਰਕਰਾਂ 'ਚ ਖ਼ੁਸ਼ੀ ਦਾ ਮਾਹੌਲ

ਕੋਟਕਪੂਰਾ, 21 ਸਤੰਬਰ (ਮੋਹਰ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਸੀਨੀਅਰ ਕਾਂਗਰਸੀ ਆਗੂ ਅਜੇਪਾਲ ਸਿੰਘ ਸੰਧੂ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦੀ ਸਲਾਹ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਮੈਂਬਰ ਬਣਾਏ ਜਾਣ 'ਤੇ ਪਾਰਟੀ ਵਰਕਰਾਂ 'ਚ ਖ਼ੁਸ਼ੀ ਪਾਈ ...

ਪੂਰੀ ਖ਼ਬਰ »

ਖੇਡਾਂ 'ਚ ਵਧੀਆ ਪ੍ਰਦਰਸ਼ਨ ਕਰਨ 'ਤੇ ਗ੍ਰਾਮ ਪੰਚਾਇਤ ਵਲੋਂ ਵਿਦਿਆਰਥੀ ਸਨਮਾਨਿਤ

ਜੈਤੋ, 21 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਸਮੂਹ ਗ੍ਰਾਮ ਪੰਚਾਇਤ ਦਲ ਸਿੰਘ ਵਾਲਾ ਵਲੋਂ ਸੈਂਟਰ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸਰਕਾਰੀ ਪ੍ਰਾਇਮਰੀ ਸਕੂਲ ਦਲ ਸਿੰਘ ਵਾਲਾ ਦੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕੀਤੀ ਗਈ | ਸਰਪੰਚ ਕਮਲਜੀਤ ਕੌਰ, ...

ਪੂਰੀ ਖ਼ਬਰ »

'ਖੇਡਾਂ ਵਤਨ ਪੰਜਾਬ ਦੀਆਂ' 'ਚ ਸਰਕਾਰੀ ਹਾਈ ਸਕੂਲ ਭਾਣਾ ਦਾ ਸ਼ਾਨਦਾਰ ਪ੍ਰਦਰਸ਼ਨ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਫ਼ਰੀਦਕੋਟ ਵਿਚ ਕਰਵਾਈਆਂ ਗਈਆਂ ਜਿਸ ਵਿਚ ਸਰਕਾਰੀ ਹਾਈ ਸਕੂਲ ਭਾਣਾ ਦੇ ਵਿਦਿਆਰਥੀਆਂ ਨੇ ਸਕੂਲ ਮੁਖੀ ਅਨੀਤਾ ਅਰੋੜਾ ਦੀ ਅਗਵਾਈ ਅਤੇ ਸੁਖਵੰਤ ਕੌਰ ਡੀ.ਪੀ.ਈ.ਦੀ ...

ਪੂਰੀ ਖ਼ਬਰ »

ਬਾਜ਼ੀਗਰ ਬਸਤੀ ਦੀ ਪਾਰਕ ਤੇ ਮੁੱਖ ਸੜਕ 'ਤੇ ਪਾਣੀ ਦੇ ਨਿਕਾਸ ਦਾ ਮੰਦਾ ਹਾਲ

ਫ਼ਰੀਦਕੋਟ, 21 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਪਿਛਲੇ ਸਮੇਂ ਵਿਚ ਸਥਾਨਕ ਬਾਜੀਗਰ ਬਸਤੀ ਵਿਚ ਵਿਕਾਸ ਦੇ ਕਾਰਜ ਅਰੰਭ ਕੀਤੇ ਗਏ ਸਨ ਜਿਨ੍ਹਾਂ ਵਿਚ ਛੱਪੜ ਵਾਲੀ ਥਾਂ 'ਤੇ ਆਮ ਲੋਕਾਂ ਲਈ ਪਾਰਕ ਬਣਾਇਆ ਗਿਆ ਸੀ, ਬਸਤੀ ਦੇ ਨਾਲ ਲੰਘਦੇ ਖੁੱਲੇ ਗੰਦੇ ਨਾਲੇ ਨੂੰ ਢਕਿਆ ਗਿਆ ...

ਪੂਰੀ ਖ਼ਬਰ »

ਪਿੰਡ ਮੁਮਾਰਾ ਦੇ ਠੋਸ ਕੂੜਾ ਪ੍ਰਬੰਧਨ ਪਲਾਂਟ ਦਾ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਦੌਰਾ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਸਫ਼ਾਈ ਦੇ ਉਦੇਸ਼ ਨਾਲ ਸਵੱਛ ਭਾਰਤ ਮਿਸ਼ਨ (ਗ੍ਰਾਮੀਨ) ਫ਼ੇਸ-2 ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਸਫ਼ਾਈ ਪੰਦਰਵਾੜਾ 15 ਸਤੰਬਰ ਤੋਂ 2 ਅਕਤੂਬਰ ਤੱਕ ਮਨਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਭਾਕਿਯੂ ਏਕਤਾ ਸਿੱਧੂਪੁਰ ਵਲੋਂ ਐਸ.ਡੀ.ਐਮ. ਦੇ ਦਫ਼ਤਰ ਅੱਗੇ ਧਰਨਾ

ਜੈਤੋ, 21 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਹਲਕਾ ਜੈਤੋ ਦੇ ਲੋਕਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁੁਰ ਬਲਾਕ ਜੈਤੋ ਤੇ ਬਾਜਾਖਾਨਾ ਵਲੋਂ ਐਸ.ਡੀ.ਐਮ. ਜੈਤੋ ਦਫ਼ਤਰ ਅੱਗੇ ਧਰਨਾ ਲਗਾ ਕੇ ...

ਪੂਰੀ ਖ਼ਬਰ »

ਕੌਮੀ ਕਿਸਾਨ ਯੂਨੀਅਨ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਅੱਗੇ ਲਗਾਤਾਰ ਧਰਨਾ ਜਾਰੀ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਕੌਮੀ ਕਿਸਾਨ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਿਲ੍ਹਾ ਨੌਂ ਦੀ ਅਗਵਾਈ ਹੇਠ ਮੋਟਰ ਟਰਾਂਸਫ਼ਾਰਮਰ, ਕੇਬਲਾਂ ਅਤੇ ਹੋਰ ਚੋਰੀਆਂ ਦੇ ਸਮਾਨ ਦੀ ਬਰਾਮਦਗੀ ਸਬੰਧੀ 14 ਸਤੰਬਰ ਤੋਂ ...

ਪੂਰੀ ਖ਼ਬਰ »

ਬਾਬਾ ਸ਼ੇਖ਼ ਫ਼ਰੀਦ ਆਗਮਨ-ਪੁਰਬ ਮੇਲੇ 'ਚ ਮੁਫ਼ਤ ਕਾਨੂੰਨੀ ਸੇਵਾਵਾਂ ਦੀ ਜਾਣਕਾਰੀ ਸੰਬੰਧੀ ਸਟਾਲ ਲਗਾਈ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਰਮੇਸ਼ ਕੁਮਾਰੀ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਅਤੇ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਦੇ ਸਹਿਯੋਗ ਨਾਲ ਜ਼ਿਲ੍ਹਾ ...

ਪੂਰੀ ਖ਼ਬਰ »

ਗੈਂਗਸਟਰ ਸੰਪਤ ਨਹਿਰਾ ਤੇ ਕਾਲੀ 10 ਦਿਨ ਦੇ ਰਿਮਾਂਡ 'ਤੇ

ਐੱਸ. ਏ. ਐੱਸ. ਨਗਰ, 21 ਸਤੰਬਰ (ਜਸਬੀਰ ਸਿੰਘ ਜੱਸੀ)-ਮੁਹਾਲੀ ਵਿਖੇ ਇਕ ਰੈਸਟੋਰੈਂਟ ਦੇ ਪ੍ਰਬੰਧਕਾਂ ਨੂੰ ਧਮਕਾਉਣ ਅਤੇ ਗੋਲੀ ਚਲਾਉਣ ਦੇ ਮਾਮਲੇ 'ਚ ਗਿ੍ਫ਼ਤਾਰ ਗੈਂਗਸਟਰ ਸੰਪਤ ਨਹਿਰਾ ਅਤੇ ਰਵਿੰਦਰ ਕਾਲੀ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਥਾਣਾ ਸਦਰ ਖਰੜ ਵਿਖੇ ਦਰਜ ...

ਪੂਰੀ ਖ਼ਬਰ »

ਝੂਠੇ ਦੋਸ਼ਾਂ ਨੂੰ ਸੱਚ ਸਾਬਤ ਕਰਨ ਦਾ ਢੌਂਗ ਕਰ ਰਹੇ ਹਨ ਭਗਵੰਤ ਮਾਨ-ਅਸ਼ਵਨੀ ਸ਼ਰਮਾ

ਚੰਡੀਗੜ੍ਹ, 21 ਸਤੰਬਰ (ਮਨਜੋਤ ਸਿੰਘ ਜੋਤ)-ਭਾਰਤੀ ਜਨਤਾ ਪਾਰਟੀ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਭਾਜਪਾ 'ਤੇ 'ਆਪ' ਵਿਧਾਇਕਾਂ ਦੀ ਖਰੀਦੋ-ਫ਼ਰੋਖਤ ਦੇ ਲਾਏ ਦੋਸ਼ਾਂ ਨੂੰ ਲੈ ਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਬੁਲਾਏ ਗਏ ਵਿਧਾਨ ਸਭਾ ਦੇ ਇਕ ਦਿਨਾਂ ...

ਪੂਰੀ ਖ਼ਬਰ »

ਪਿੰਡਾਂ ਦੀ ਦਸ਼ਾ ਤੇ ਦਿਸ਼ਾ ਬਦਲਣ ਲਈ ਔਰਤਾਂ ਅੱਗੇ ਆਉਣ-ਧਾਲੀਵਾਲ

ਅੰਮਿ੍ਤਸਰ, 21 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਚਾਇਤੀ ਰਾਜ ਸੰਸਥਾਵਾਂ 'ਚ ਔਰਤਾਂ ਦੀ ਮਜ਼ਬੂਤ ਭਾਈਵਾਲੀ 'ਤੇ ਕਰਵਾਏ ਪੰਜਾਬ ਦੇ ਪਲੇਠੇ ਸੈਮੀਨਾਰ ਨੂੰ ਸੰਬੋਧਨ ਕਰਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਪਿੰਡਾਂ ਦੀ ਦਸ਼ਾ ਤੇ ਦਿਸ਼ਾ ...

ਪੂਰੀ ਖ਼ਬਰ »

ਅੱਧੀ ਰਾਤ ਨੂੰ ਹੋਟਲ 'ਚ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਦੋ ਗੁੱਟਾਂ 'ਚ ਹੋਇਆ ਝਗੜਾ

ਜਲੰਧਰ, 21 ਸਤੰਬਰ (ਐੱਮ. ਐੱਸ. ਲੋਹੀਆ)—ਦੀਵਾਲੀ ਦੇ ਨੇੜੇ ਸ਼ਹਿਰ 'ਚ ਜੁਆ ਖੇਡਣ ਵਾਲਿਆਂ ਅਤੇ ਖਿਡਾਉਣ ਵਾਲਿਆਂ ਦੀਆਂ ਸਰਗਰਮੀਆਂ ਤੇਜ਼ ਹੋ ਜਾਂਦੀਆਂ ਹਨ | ਇਸ ਕਾਰੋਬਾਰ 'ਚ ਆਪਣਾ ਦਬ-ਦਬਾਅ ਬਣਾਉਣ ਵਾਲੇ ਕੁਝ ਵਿਅਕਤੀਆਂ ਦੇ ਗਰੋਹ ਦੂਸਰੇ ਗਰੋਹ ਦੇ ਵਿਅਕਤੀਆਂ ਵਲੋਂ ...

ਪੂਰੀ ਖ਼ਬਰ »

ਯੂ.ਪੀ. ਤੋਂ ਸਪਲਾਈ ਦੇਣ ਆਇਆ ਰਾਜ ਮਿਸਤਰੀ 2 ਕਿੱਲੋ 650 ਗ੍ਰਾਮ ਅਫ਼ੀਮ ਸਮੇਤ ਗਿ੍ਫ਼ਤਾਰ

ਜਲੰਧਰ, 21 ਸਤੰਬਰ (ਐੱਮ. ਐੱਸ. ਲੋਹੀਆ)-ਯੂ.ਪੀ. ਤੋਂ ਜਲੰਧਰ 'ਚ ਅਫ਼ੀਮ ਦੀ ਸਪਲਾਈ ਦੇਣ ਆਏ ਰਾਜ ਮਿਸਤਰੀ ਤੋਂ ਕਮਿਸ਼ਨਰੇਟ ਪੁਲਿਸ ਦੇ ਐਂਟੀ ਨਾਰਕੋਟਿਕ ਸੈੱਲ ਦੀ ਟੀਮ ਨੇ 2 ਕਿੱਲੋ 650 ਗ੍ਰਾਮ ਅਫ਼ੀਮ ਬਰਾਮਦ ਕਰਕੇ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਛਾਣ ...

ਪੂਰੀ ਖ਼ਬਰ »

ਦੋਹਰੇ ਕਤਲ ਦੇ ਮਾਮਲੇ 'ਚ ਜਤਿੰਦਰ ਭਿੰਦਾ ਨੂੰ ਉਮਰ ਕੈਦ

ਜਲੰਧਰ, 21 ਸਤੰਬਰ (ਚੰਦੀਪ ਭੱਲਾ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਰੁਪਿੰਦਰਜੀਤ ਚਹਿਲ ਦੀ ਅਦਾਲਤ ਨੇ ਨਾਜ਼ਾਇਜ਼ ਸਬੰਧ ਹੋਣ ਦੇ ਸ਼ੱਕ ਕਰਕੇ ਕੀਤੇ ਗਏ ਦੋਹਰੇ ਕਤਲ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਜਤਿੰਦਰ ਉਰਫ ਭਿੰਦਾ ਪੁੱਤਰ ਸਤਨਾਮ ਸਿੰਘ ਵਾਸੀ ਆਧੀ, ਥਾਣਾ ਸਦਰ, ...

ਪੂਰੀ ਖ਼ਬਰ »

ਫੈੱਡਰੇਸ਼ਨ ਨੇ ਪੁਲਿਸ ਅਧਿਕਾਰੀ ਕੀਤੇ ਸਨਮਾਨਿਤ

ਨਵੀਂ ਦਿੱਲੀ, 21 ਸਤੰਬਰ (ਬਲਵਿੰਦਰ ਸਿੰਘ ਸੋਢੀ)-ਤਿਉਹਾਰੀ ਮੌਸਮ ਨੂੰ ਵੇਖਦੇ ਹੋਏ ਫੈਡਰੇਸ਼ਨ ਆਫ਼ ਸਦਰ ਬਾਜ਼ਾਰ ਟਰੇਡਰਸ ਐਸੋਸੀਏਸ਼ਨ ਦੇ ਜਨਰਲ ਸਕੱਤਰ ਸਤਪਾਲ ਸਿੰਘ ਮੰਗਾ ਦੇ ਦਫ਼ਤਰ ਵਿਖੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਥਾਣਾ ਸਦਰ ਦੇ ਉੱਚ ਅਧਿਕਾਰੀਆਂ ਦੀ ...

ਪੂਰੀ ਖ਼ਬਰ »

ਯੂਨਾਈਟਿਡ ਹਿੰਦੂ ਫਰੰਟ ਵਲੋਂ ਚੀਨੀ ਦੂਤਾਵਾਸ ਦੇ ਸਾਹਮਣੇ ਪ੍ਰਦਰਸ਼ਨ

ਨਵੀਂ ਦਿੱਲੀ, 21 ਸਤੰਬਰ (ਬਲਵਿੰਦਰ ਸਿੰਘ ਸੋਢੀ)-ਚੀਨ ਵਲੋਂ ਪਾਕਿਸਤਾਨ ਦੁਆਰਾ ਪਾਲੇ ਹੋਏ ਅੱਤਵਾਦੀਆਂ ਨੂੰ ਅੱਤਵਾਦੀ ਐਲਾਨ ਕਰਨ ਦੇ ਭਾਰਤੀ ਪ੍ਰਸਤਾਵ ਨੂੰ ਯੂ. ਐਨ. ਓ. ਵਿਚ ਵਾਰ-ਵਾਰ ਵੀਟੋ ਕਰਨ ਦੇ ਵਿਰੋਧ ਵਿਚ ਨਵੀਂ ਦਿੱਲੀ ਸਥਿਤ ਚੀਨੀ ਦੂਤਾਵਾਸ ਦੇ ਸਾਹਮਣੇ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ ਵਾਲਾ ਕਾਬੂ

ਨਵੀਂ ਦਿੱਲੀ, 21 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਕਾਲਿੰਦੀ ਕੁੰਜ ਦੇ ਇਲਾਕੇ ਦੇ ਥਾਣੇ ਦੀ ਪੁਲਿਸ ਨੇ ਗੱਡੀਆਂ ਚੋਰੀ ਕਰਨ ਵਾਲੇ ਇਕ ਚੋਰ ਨੂੰ ਕਾਬੂ ਕੀਤਾ ਹੈ, ਜਿਸ ਕੋਲੋਂ ਚੋਰੀ ਕੀਤੇ ਤਿੰਨ ਮੋਟਰਸਾਈਕਲ ਬਰਾਮਦ ਹੋਏ ਹਨ | ਇਸ ਦੀ ਗਿ੍ਫ਼ਤਾਰੀ ਦੇ ਨਾਲ ...

ਪੂਰੀ ਖ਼ਬਰ »

ਰਾਮ ਲੀਲ੍ਹਾ ਕਮੇਟੀਆਂ ਆਪਣੀ ਮਰਜ਼ੀ ਦੇ ਬਣਵਾ ਰਹੀਆਂ ਨੇ ਪੁਤਲੇ

ਨਵੀਂ ਦਿੱਲੀ, 21 ਸਤੰਬਰ ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਰਾਮ ਲੀਲ੍ਹਾ ਦਾ ਮੰਚਨ 26 ਸਤੰਬਰ ਤੋਂ ਕੀਤਾ ਜਾ ਰਿਹਾ ਹੈ ਜੋ ਕਿ 6 ਅਕਤੂਬਰ ਤੱਕ ਲਗਾਤਾਰ ਚੱਲੇਗਾ ਅਤੇ 5 ਅਕਤੂਬਰ ਨੂੰ ਦੁਸਹਿਰਾ ਮਨਾਇਆ ਜਾਵੇਗਾ | ਰਾਮ ਲੀਲ੍ਹਾ ਦੇ ਲਈ ਦਿੱਲੀ ਦੇ ਤਿਤਾਰਪੁਰ, ਮਯੂਰ ਵਿਹਾਰ, ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ 3 ਨੌਜਵਾਨਾਂ ਨੂੰ ਰੋਕਣ 'ਤੇ ਐੱਸ.ਆਈ. ਨੂੰ ਮਾਰੀ ਟੱਕਰ, ਜ਼ਖ਼ਮੀ

ਜਲੰਧਰ, 21 ਸਤੰਬਰ (ਐੱਮ. ਐੱਸ. ਲੋਹੀਆ)-ਸਥਾਨਕ ਪੀ.ਐੱਨ.ਬੀ. ਚੌਕ 'ਚ ਨਾਕਾ ਲਗਾ ਕੇ ਖੜ੍ਹੇ ਐੱਸ.ਆਈ. ਵਲੋਂ ਮੋਟਰਸਾਈਕਲ ਸਵਾਰ 3 ਨੌਜਵਾਨਾਂ ਨੂੰ ਰੋਕਣ 'ਤੇ ਚਾਲਕ ਨੇ ਐਸ.ਆਈ. 'ਚ ਟੱਕਰ ਮਾਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ | ਮੌਕੇ 'ਤੇ ਪੁਲਿਸ ਪਾਰਟੀ ਅਤੇ ਲੋਕਾਂ ਨੇ ...

ਪੂਰੀ ਖ਼ਬਰ »

ਦਿੱਲੀ ਦੇ ਲੋਕਾਂ ਨੂੰ ਮੀਂਹ ਪੈਣ 'ਤੇ ਗਰਮੀ ਤੋਂ ਮਿਲੀ ਰਾਹਤ

ਨਵੀਂ ਦਿੱਲੀ, 21 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਮੀਂਹ ਪੈਣ 'ਤੇ ਮੌਸਮ ਸੁਹਾਵਣਾ ਹੋ ਗਿਆ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ | ਲੋਕ ਜੁਲਾਈ ਅਤੇ ਅਗਸਤ ਦੇ ਮਹੀਨੇ ਮੀਂਹ ਦਾ ਇੰਤਜ਼ਾਰ ਕਰਦੇ ਰਹੇ ਪਰ ਸਤੰਬਰ ਦੇ ਮਹੀਨੇ ਮੀਂਹ ਪੈਣ 'ਤੇ ਠੰਢਕ ...

ਪੂਰੀ ਖ਼ਬਰ »

ਏ.ਟੀ.ਐਮ. ਤੋੜ ਕੇ ਚੋਰੀ ਕਰਨ ਵਾਲੇ ਗਿਰੋਹ ਦੇ ਮੈਂਬਰ ਕਾਬੂ

ਨਵੀਂ ਦਿੱਲੀ, 21 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੇ ਵਿਸ਼ੇਸ਼ ਦਸਤੇ ਨੇ ਸੁੰਨਸਾਨ ਇਲਾਕਿਆਂ 'ਚ ਏ. ਟੀ. ਐਮ. ਤੋੜ ਕੇ ਚੋਰੀ ਕਰਨ ਵਾਲੇ ਗਰੋਹ ਦੇ 3 ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ 'ਚ ਉਨ੍ਹਾਂ ਦਾ ਮੁਖੀਆ ਵੀ ਸ਼ਾਮਿਲ ਹੈ | ਇਹ ਗਰੋਹ 'ਤੇ ਪਹਿਲਾਂ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੌਕਿਆਂ 'ਤੇ ਘਰਾਂ ਨੂੰ ਜਾਣ ਲਈ ਲੋਕਾਂ ਨੂੰ ਨਹੀਂ ਮਿਲ ਸਕੇ ਕਨਫਰਮ ਟਿਕਟ

ਨਵੀਂ ਦਿੱਲੀ, 21 ਸਤੰਬਰ (ਬਲਵਿੰਦਰ ਸਿੰਘ ਸੋਢੀ)-ਅਗਲੇ ਮਹੀਨੇ ਤਿਉਹਾਰ ਸ਼ੁਰੂ ਹੋ ਰਹੇ ਹਨ ਅਤੇ ਇਸ ਮੌਕੇ 'ਤੇ ਆਪੋ-ਆਪਣੇ ਘਰਾਂ ਨੂੰ ਜਾਣ ਵਾਲੇ ਲੋਕਾਂ ਨੇ ਆਪਣੀਆਂ ਤਿਆਰੀਆਂ ਕਰਨ ਦੇ ਨਾਲ-ਨਾਲ ਆਪਣੀ ਰੇਲਵੇ ਟਿਕਟ ਬੁੱਕ ਕਰਾ ਲਈ ਹੈ ਪਰ ਜ਼ਿਆਦਾ ਕਰਕੇ ਲੋਕ ਇੰਤਜ਼ਾਰ ...

ਪੂਰੀ ਖ਼ਬਰ »

ਆਪ ਵਿਧਾਇਕ ਭਾਰਤੀ ਦੀ ਬਰਖਾਸਤਗੀ ਦੀ ਮੰਗ ਨੂੰ ਲੈ ਕੇ ਦਿੱਲੀ ਭਾਜਪਾ ਵਲੋਂ ਪ੍ਰਦਰਸ਼ਨ

ਨਵੀਂ ਦਿੱਲੀ, 21 ਸਤੰਬਰ (ਜਗਤਾਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਆਦੇਸ਼ ਗੁਪਤਾ ਦੀ ਅਗਵਾਈ 'ਚ ਮਾਲਵੀਆ ਨਗਰ ਇਲਾਕੇ 'ਚ ਕਬਰਿਸਤਾਨ ਦੀ ਜ਼ਮੀਨ ਨੂੰ ਵੇਚਣ ਤੇ ਉਸ ਦੇ ਨਾਲ ਵਾਲੀ ਡੀ.ਡੀ.ਏ. ਜ਼ਮੀਨਾਂ 'ਤੇ ਨਾਜਾਇਜ਼ ਕਬਜ਼ਿਆਂ ਨੂੰ ਲੇ ਕੇ 'ਆਪ' ਵਿਧਾਇਕ ...

ਪੂਰੀ ਖ਼ਬਰ »

'ਸੰਵਿਧਾਨ ਇਹ ਕਹਿੰਦਾ ਹੈ-ਬੰਦੀ ਸਿੰਘ ਰਿਹਾਅ ਕਰੋਂ' ਮੁਹਿੰਮ ਦੀ 25 ਨੂੰ ਹੋਵੇਗੀ ਆਰੰਭਤਾ

ਨਵੀਂ ਦਿੱਲੀ, 21 ਸਤੰਬਰ (ਜਗਤਾਰ ਸਿੰਘ)-ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ ਅਹੁਦੇਦਾਰਾਂ ਦੀ 'ਮਿਸ਼ਨ ਸੰਵਿਧਾਨ ਬਚਾਓ' ਦੇ ਨੈਸ਼ਨਲ ਕਨਵੀਨਰ ਐਡਵੋਕੇਟ ਮਹਮੂਦ ਪ੍ਰਾਚਾ ਤੇ ਦਲਿਤਾਂ ਦੇ ਅਧਿਕਾਰਾਂ ਲਈ ਕਾਰਜਸ਼ੀਲ ਡਾਕਟਰ ਰਿਤੂ ਸਿੰਘ ਨਾਲ ਬੰਦੀ ਸਿੰਘਾਂ ...

ਪੂਰੀ ਖ਼ਬਰ »

1984 ਮਾਮਲੇ 'ਚ ਗਿ੍ਫ਼ਤਾਰ ਮੁਲਜ਼ਮਾਂ ਨੂੰ ਜ਼ਮਾਨਤ ਮਿਲਣ ਨਾਲ ਸਿੱਖ ਭਾਈਚਾਰੇ 'ਚ ਰੋਸ- ਭੋਗਲ

ਨਵੀਂ ਦਿੱਲੀ, 21 ਸਤੰਬਰ (ਜਗਤਾਰ ਸਿੰਘ)-ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ-1984 ਦੇ ਮੁਖੀ ਜਥੇ. ਕੁਲਦੀਪ ਸਿੰਘ ਭੋਗਲ ਨੇ ਸਿੱਖ ਕਤਲੇਆਮ ਦੇ ਕਾਨਪੁਰ ਮਾਮਲਿਆਂ ਦੀ ਜਾਂਚ ਲਈ ਗਠਿਤ ਐਸ.ਆਈ.ਟੀ. ਨੇ ਕਈ ਮੁਲਜ਼ਮਾਂ ਨੂੰ ਗਿ੍ਫਤਾਰ ਕੀਤਾ ਹੈ | ਪਰ ਐਸ.ਆਈ.ਟੀ. ਦੇ ਢਿੱਲੇ ਰਵਈਏ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਪ੍ਰਗਟ ਉਤਸਵ ਸੰਬੰਧੀ ਪ੍ਰਬੰਧਾਂ ਲਈ ਪੁਲਿਸ ਅਧਿਕਾਰੀਆਂ ਨੇ ਲਿਆ ਜਾਇਜ਼ਾ

ਜਲੰਧਰ, 21 ਸਤੰਬਰ (ਐੱਮ. ਐੱਸ. ਲੋਹੀਆ)-ਭਗਵਾਨ ਵਾਲਮੀਕ ਪ੍ਰਗਟ ਉਤਸਵ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਲਈ ਪ੍ਰਬੰਧਾਂ ਨੂੰ ਧਿਆਨ 'ਚ ਰੱਖਦੇ ਹੋਏ ਅੱਜ ਡੀ.ਸੀ.ਪੀ. ਸਿਟੀ ਜਗਮੋਹਣ ਸਿੰਘ, ਏ.ਡੀ.ਸੀ.ਪੀ. ਟ੍ਰੈਫਿਕ ਕੰਵਲਪ੍ਰੀਤ ਸਿੰਘ ਚਾਹਲ, ਏ.ਸੀ.ਪੀ. ਟ੍ਰੈਫਿਕ ਪੀ.ਕੇ. ਜੀਤ ...

ਪੂਰੀ ਖ਼ਬਰ »

ਇੰਡੀਅਨ ਆਇਲ ਕਾਰਪੋਰੇਸ਼ਨ ਟਰਮੀਨਲ ਸੁੱਚੀ ਪਿੰਡ ਵਿਖੇ ਆਨ ਸਾਈਟ ਮੌਕ ਡਰਿੱਲ ਕਰਵਾਈ

ਜਲੰਧਰ, 21 ਸਤੰਬਰ (ਹਰਵਿੰਦਰ ਸਿੰਘ ਫੁੱਲ)-ਆਫ਼ਤ ਪ੍ਰਬੰਧਨ ਯੋਜਨਾ ਵਲੋਂਾ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ, ਜਲੰਧਰ ਪਾਈਪਲਾਈਨ ਟਰਮੀਨਲ ਵਿਖੇ ਐਮਰਜੈਂਸੀ ਆਨ-ਸਾਈਟ ਰਿਸਪਾਂਸ ਡਰਿਲ ਫੈਕਟਰੀਆਂ ਜਲੰਧਰ ਦੇ ਡਿਪਟੀ ਡਾਇਰੈਕਟਰ ਈਸ਼ੂ ਸੰਗਰ ਅਤੇ ਆਪਸੀ ਸਹਾਇਤਾ ...

ਪੂਰੀ ਖ਼ਬਰ »

ਖੂਨਦਾਨ ਕੈਂਪ ਲਗਾ ਕੇ ਮਨਾਇਆ ਭਾਈ ਘਨੱਈਆ ਜੀ ਸੇਵਾ ਸੰਕਲਪ ਦਿਵਸ

ਜਲੰਧਰ, 21 ਸਤੰਬਰ (ਹਰਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ 'ਤੇ ਮੰਗਲਵਾਰ ਨੂੰ ਸਥਾਨਕ ਮੇਹਰਚੰਦ ਪੋਲੀਟੈਕਨਿਕ ਕਾਲਜ ਵਿਖੇ ਜ਼ਿਲ•ਾ ਪੱਧਰੀ ਭਾਈ ਘਨੱਈਆ ਜੀ ਸੇਵਾ ਸਕੰਲਪ ਦਿਵਸ ਮਨਾਇਆ ਗਿਆ, ਜਿਸ ਦÏਰਾਨ ਲਗਾਏ ਗਏ ਖੂਨਦਾਨ ...

ਪੂਰੀ ਖ਼ਬਰ »

ਵਾਰਡ ਨੰਬਰ 12 ਦੀਆਂ ਸਾਰੀਆਂ ਸਮੱਸਿਆਵਾਂ ਦਾ ਹੋਵੇਗਾ ਹੱਲ-ਗੌਰਵ ਅਰੋੜਾ

ਜਲੰਧਰ ਛਾਉਣੀ, 21 ਸਤੰਬਰ (ਪਵਨ ਖਰਬੰਦਾ)-ਕੇਂਦਰੀ ਹਲਕੇ ਦੇ ਅਧੀਨ ਆਉਂਦੇ ਵਾਰਡ ਨੰਬਰ 12 ਤੋਂ ਆਮ ਆਦਮੀ ਪਾਰਟੀ ਦੀ ਟਿਕਟ ਦੇ ਮਜਬੂਤ ਦਾਅਵੇਦਾਰ ਨੌਜਵਾਨ ਆਗੂ ਗੌਰਵ ਅਰੋੜਾ ਨੇ ਵਾਰਡ ਦੇ ਅਧੀਨ ਆਉਂਦੇ ਅਰਮਾਨ ਨਗਰ ਖੇਤਰ 'ਚ ਬੀਤੇ ਕਈ ਦਿਨਾਂ ਤੋਂ ਆ ਰਹੀ ਵਾਟਰ ਸਪਲਾਈ ਦੇ ...

ਪੂਰੀ ਖ਼ਬਰ »

ਮੰਨਣ ਵਲੋਂ ਡਾ. ਸੁੱਖੀ ਨੂੰ ਜ਼ਿਲ੍ਹੇ ਦਾ ਅਬਜ਼ਰਵਰ ਨਿਯੁਕਤ ਕਰਨ ਦਾ ਸਵਾਗਤ

ਜਲੰਧਰ, 21 ਸਤੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਨੂੰ ਉੱਚੀਆਂ ਬੁਲੰਦੀਆਂ 'ਤੇ ਲਿਜਾਣ ਲਈ ਲਗਾਏ ਗਏ ਜ਼ਿਲ੍ਹਾ ਵਾਰ ਅਬਜ਼ਰਵਰਾ ਦੀਆਂ ਨਿਯੁਕਤੀਆਂ ਤਹਿਤ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਇਕ ਡਾਕਟਰ ਸੁਖਵਿੰਦਰ ਕੁਮਾਰ ਸੁੱਖੀ ਨੂੰ ...

ਪੂਰੀ ਖ਼ਬਰ »

ਗੰਦਗੀ ਤੇ ਸੀਵਰੇਜ ਦੇ ਛੱਪੜਾਂ ਦਾ ਦੂਜਾ ਨਾਂਅ ਹੈ ਮਹਾਰਾਜਾ ਰਣਜੀਤ ਸਿੰਘ ਐਵੇਨਿਊ ਤੇ ਸੂਰੀਆ ਐਨਕਲੇਵ ਐਕਸਟੈਂਸ਼ਨ

ਜਲੰਧਰ, 21 ਸਤੰਬਰ (ਜਸਪਾਲ ਸਿੰਘ)-ਸਥਾਨਕ ਨਗਰ ਸੁਧਾਰ ਟਰੱਸਟ ਦੀ ਆਹਲਾ ਯੋਜਨਾਬੰਦੀ ਅਧੀਨ ਜੀ.ਟੀ. ਰੋਡ 'ਤੇ ਖੁੱਲੀਆਂ ਸੜਕਾਂ, ਪਾਰਕਾਂ ਤੇ ਸ਼ਾਨਦਾਰ ਮਾਰਕੀਟ ਵਾਲੇ ਇਲਾਕੇ ਗੁਰੂ ਗੋਬਿੰਦ ਸਿੰਘ ਐਵੇਨਿਊ, ਮਹਾਰਾਜਾ ਰਣਜੀਤ ਸਿੰਘ ਐਵੇਨਿਊ ਤੇ ਸੂਰੀਆ ਐਨਕਲੇਵ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX