ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਪਹਿਲਾ ਸਫ਼ਾ

ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂਅ-ਮੋਦੀ

ਭਗਵੰਤ ਮਾਨ ਤੇ ਦੁਸ਼ਯੰਤ ਨੇ ਕੀਤਾ ਫ਼ੈਸਲੇ ਦਾ ਸਵਾਗਤ ਨਵੀਂ ਦਿੱਲੀ, 25 ਸਤੰਬਰ (ਉਪਮਾ ਡਾਗਾ ਪਾਰਥ)- ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡਾ ਹੁਣ ਸ਼ਹੀਦ ਭਗਤ ਸਿੰਘ ਦੇ ਨਾਂਅ ਨਾਲ ਜਾਣਿਆ ਜਾਵੇਗਾ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਕਤ ਐਲਾਨ ਐਤਵਾਰ ਨੂੰ ਕੀਤੇ ...

ਪੂਰੀ ਖ਼ਬਰ »

ਸੰਕਟ 'ਚ ਰਾਜਸਥਾਨ ਕਾਂਗਰਸ

ਗਹਿਲੋਤ ਸਮਰਥਕ ਵਿਧਾਇਕਾਂ ਨੇ ਸਪੀਕਰ ਨੂੰ ਸੌਂਪੇ ਅਸਤੀਫ਼ੇ

ਜੈਪੁਰ, 25 ਸਤੰਬਰ (ਏਜੰਸੀ)-ਰਾਜਸਥਾਨ 'ਚ ਕਾਂਗਰਸ ਉਸ ਵੇਲੇ ਸੰਕਟ 'ਚ ਘਿਰ ਗਈ ਜਦੋਂ ਅਸ਼ੋਕ ਗਹਿਲੋਤ ਦੇ ਸਮਰਥਕ ਕਈ ਵਿਧਾਇਕਾਂ ਨੇ ਸਚਿਨ ਪਾਇਲਟ ਨੂੰ ਅਗਲਾ ਮੁੱਖ ਮੰਤਰੀ ਨਿਯੁਕਤ ਕਰਨ ਦੇ ਸੰਭਾਵੀ ਕਦਮ ਦੇ ਵਿਰੋਧ 'ਚ ਸਪੀਕਰ ਨੂੰ ਆਪਣੇ ਅਸਤੀਫੇ ਦੇ ਦਿੱਤੇ | ਜ਼ਿਕਰਯੋਗ ...

ਪੂਰੀ ਖ਼ਬਰ »

ਅੜਿੱਕਾ ਖ਼ਤਮ-ਰਾਜਪਾਲ ਵਲੋਂ ਕੱਲ੍ਹ ਦੇ ਇਜਲਾਸ ਨੂੰ ਪ੍ਰਵਾਨਗੀ

• ਹੰਗਾਮੇਦਾਰ ਹੋਣ ਦੀ ਸੰਭਾਵਨਾ • ਭਰੋਸੇ ਦਾ ਪ੍ਰਸਤਾਵ ਵੀ ਏਜੰਡੇ 'ਤੇ ਚੰਡੀਗੜ੍ਹ, 25 ਸਤੰਬਰ (ਹਰਕਵਲਜੀਤ ਸਿੰਘ)-ਪੰਜਾਬ ਵਿਧਾਨ ਸਭਾ ਦੇ ਇਕ ਦਿਨਾ ਇਜਲਾਸ ਨੂੰ ਲੈ ਕੇ ਰਾਜਪਾਲ ਪੰਜਾਬ ਅਤੇ ਸਰਕਾਰ ਦਰਮਿਆਨ ਟਕਰਾਅ ਵਾਲੀ ਸਥਿਤੀ ਅੱਜ ਉਸ ਸਮੇਂ ਖ਼ਤਮ ਹੋ ਗਈ ਜਦੋਂ ...

ਪੂਰੀ ਖ਼ਬਰ »

ਬੰਗਲਾਦੇਸ਼ 'ਚ ਕਿਸ਼ਤੀ ਪਲਟਣ ਨਾਲ 24 ਹਿੰਦੂ ਸ਼ਰਧਾਲੂਆਂ ਦੀ ਮੌਤ

ਮਿ੍ਤਕਾਂ 'ਚ 8 ਬੱਚੇ ਤੇ 12 ਔਰਤਾਂ, ਦਰਜਨ ਤੋਂ ਵੱਧ ਲਾਪਤਾ ਢਾਕਾ, 25 ਸਤੰਬਰ (ਪੀ. ਟੀ. ਆਈ.)-ਬੰਗਲਾਦੇਸ਼ ਦੇ ਸਦੀਆਂ ਪੁਰਾਣੇ ਬੋਦੇਸ਼ਵਰੀ ਮੰਦਿਰ 'ਚ ਹਿੰਦੂ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇਕ ਕਿਸ਼ਤੀ ਐਤਵਾਰ ਨੂੰ ਕੋਰੋਟਾ ਨਦੀ 'ਚ ਪਲਟ ਗਈ, ਜਿਸ ਕਾਰਨ 8 ਬੱਚਿਆਂ ਅਤੇ 12 ...

ਪੂਰੀ ਖ਼ਬਰ »

ਕਾਂਗਰਸ, ਖੱਬੇ ਪੱਖੀ ਸਮੇਤ ਸਾਰੀਆਂ ਵਿਰੋਧੀ ਧਿਰਾਂ ਦਾ ਇਕ ਮੋਰਚਾ ਸਮੇਂ ਦੀ ਲੋੜ-ਨਿਤਿਸ਼

ਫ਼ਤਿਹਾਬਾਦ, 25 ਸਤੰਬਰ (ਏਜੰਸੀ, ਹਰਬੰਸ ਸਿੰਘ ਮੰਡੇਰ)-ਜਨਨਾਇਕ ਤਾਊ ਦੇਵੀ ਲਾਲ ਦੀ 109ਵੀਂ ਜੈਅੰਤੀ ਨੂੰ ਸਮਰਪਿਤ ਇਨੈਲੋ ਵਲੋਂ ਰੱਖੀ ਗਈ ਸਨਮਾਨ ਰੈਲੀ 'ਚ ਗੈਰ ਭਾਜਪਾ ਕਈ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਸ਼ਾਮਿਲ ਹੋ ਕੇ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਇਸ ਮੰਚ 'ਤੇ ...

ਪੂਰੀ ਖ਼ਬਰ »

ਕੁਪਵਾੜਾ 'ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ-2 ਅੱਤਵਾਦੀ ਹਲਾਕ

ਸ੍ਰੀਨਗਰ, 25 ਸਤੰਬਰ (ਪੀ. ਟੀ. ਆਈ.)-ਜੰਮੂ ਕਸ਼ਮੀਰ ਦੇ ਜ਼ਿਲ੍ਹਾ ਕੁਪਵਾੜਾ ਦੇ ਮਾਛਿਲ ਸੈਕਟਰ 'ਚ ਐਤਵਾਰ ਸਵੇਰੇ ਸੁਰੱਖਿਆ ਬਲਾਂ ਨੇ ਕੰਟਰੋਲ ਰੇਖਾ ਨੇੜੇ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕਰਦਿਆਂ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ | ਫ਼ੌਜ ਦੀ ਸ੍ਰੀਨਗਰ ਸਥਿਤ ਚਿਨਾਰ ...

ਪੂਰੀ ਖ਼ਬਰ »

ਗਵਾਲੀਅਰ 'ਚ ਦਾਤਾ ਬੰਦੀ ਛੋੜ ਦਿਵਸ ਸ਼ਰਧਾ ਨਾਲ ਮਨਾਇਆ

ਗਵਾਲੀਅਰ, 25 ਸਤੰਬਰ (ਰਤਨਜੀਤ ਸਿੰਘ ਸ਼ੈਰੀ)-ਗੁਰਦੁਆਰਾ ਦਾਤਾ ਬੰਦੀ ਛੋੜ ਗਵਾਲੀਅਰ ਵਿਖੇ ਤਿੰਨ ਦਿਨਾ ਗੁਰਮਤਿ ਸਮਾਗਮ ਕਿਲ੍ਹਾ ਗਵਾਲੀਅਰ ਵਿਖੇ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਜਿਥੇ ਗੁਰੂ ਹਰਿਗੋਬਿੰਦ ਸਾਹਿਬ ਨੇ ਅੱਜ ਦੇ ਦਿਨ 52 ਹਿੰਦੂ ਰਾਜਿਆਂ ਨੂੰ ਬੰਧਨ ...

ਪੂਰੀ ਖ਼ਬਰ »

ਮੁਕੁਲ ਰੋਹਤਗੀ ਨੇ ਅਗਲਾ ਅਟਾਰਨੀ ਜਨਰਲ ਬਣਨ ਦੀ ਪੇਸ਼ਕਸ਼ ਠੁਕਰਾਈ

ਨਵੀਂ ਦਿੱਲੀ, 25 ਸਤੰਬਰ (ਏਜੰਸੀ)-ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਐਤਵਾਰ ਨੂੰ ਕਿਹਾ ਕਿ ਉਸ ਨੇ ਅਗਲਾ ਅਟਾਰਨੀ ਜਨਰਲ ਬਣਨ ਦੀ ਕੇਂਦਰ ਸਰਕਾਰ ਦੀ ਪੇਸ਼ਕਸ਼ ਠੁਕਰਾ ਦਿੱਤੀ ਹੈ | ਰੋਹਤਗੀ ਨੇ ਦੱਸਿਆ ਕਿ ਉਸ ਦੇ ਇਸ ਫ਼ੈਸਲੇ ਪਿੱਛੇ ਕੋਈ ਖ਼ਾਸ ਕਾਰਨ ਨਹੀਂ ਹੈ | ਕੇਂਦਰ ...

ਪੂਰੀ ਖ਼ਬਰ »

ਭਾਰਤੀ ਹਵਾਈ ਸੈਨਾ ਦੇ 6 ਅਧਿਕਾਰੀਆਂ ਖ਼ਿਲਾਫ਼ ਹੱਤਿਆ ਦਾ ਮਾਮਲਾ ਦਾਇਰ

ਬੈਂਗਲੁਰੂ, 25 ਸਤੰਬਰ (ਏਜੰਸੀ)- ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਕ 'ਟਰੇਨੀ ਕੈਡੇਟ' ਜਿਸ ਖ਼ਿਲਾਫ਼ ਇਕ 'ਕੋਰਟ ਆਫ ਇਨਕੁਆਰੀ' ਚੱਲ ਰਹੀ ਸੀ, ਉਸ ਦੀ ਲਾਸ਼ ਲਟਕਦੀ ਮਿਲਣ 'ਤੇ ਭਾਰਤੀ ਹਵਾਈ ਸੈਨਾ ਦੇ 6 ਅਧਿਕਾਰੀਆਂ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ...

ਪੂਰੀ ਖ਼ਬਰ »

ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਦਾ ਨਤੀਜਾ-ਭਗਵੰਤ ਮਾਨ

ਚੰਡੀਗੜ੍ਹ, (ਅਜੀਤ ਬਿਊਰੋ)-ਮੁਹਾਲੀ ਹਵਾਈ ਅੱਡੇ ਦਾ ਨਾਂਅ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂਅ 'ਤੇ ਰੱਖਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਵਲੋਂ ਕੀਤੀਆਂ ਅਣਥੱਕ ਕੋਸ਼ਿਸ਼ਾਂ ਦਾ ਨਤੀਜਾ ਹੈ | ਮੁੱਖ ਮੰਤਰੀ ਨੇ ...

ਪੂਰੀ ਖ਼ਬਰ »

ਕੈਪਟਨ ਵਲੋਂ ਪ੍ਰਧਾਨ ਮੰਤਰੀ ਦਾ ਧੰਨਵਾਦ

ਚੰਡੀਗੜ੍ਹ, (ਅ. ਬ.)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂਅ 'ਤੇ ਰੱਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ | ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਉਨ੍ਹਾਂ ਦੀ ...

ਪੂਰੀ ਖ਼ਬਰ »

ਚੀਤਿਆਂ ਦੇ ਨਾਂਅ ਨੂੰ ਲੈ ਕੇ ਮੰਗੇ ਸੁਝਾਅ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਚੀਤਿਆਂ ਦੇ ਨਾਂਅ ਨੂੰ ਲੈ ਕੇ ਵੀ ਲੋਕਾਂ ਤੋਂ ਸੁਝਾਅ ਮੰਗੇ | ਉਨ੍ਹਾਂ ਹਾਲ ਹੀ 'ਚ ਨਮੀਬੀਆ 'ਚੋਂ ਭਾਰਤ ਲਿਆਂਦੇ ਚੀਤਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੁਝ ਹੀ ਦਿਨਾਂ ਬਾਅਦ ਦੇਸ਼ ਵਾਸੀ ਚੀਤਿਆਂ ਨੂੰ ...

ਪੂਰੀ ਖ਼ਬਰ »

ਅਮਰੀਕਾ ਦੇ ਨਾਂਅ 'ਤੇ ਮੋਟੀਆਂ ਰਕਮਾਂ ਵਸੂਲਣ ਵਾਲੇ ਗਰੋਹ ਦਾ ਪਰਦਾਫ਼ਾਸ਼

ਕੋਲਕਾਤਾ, 25 ਸਤੰਬਰ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਪੁਲਿਸ ਨੇ ਅੰਤਰਰਾਸ਼ਟਰੀ ਅਗਵਾ ਗਰੋਹ ਦਾ ਪਰਦਾਫਾਸ਼ ਕਰਦੇ ਹੋਏ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜੋ ਪੰਜਾਬ ਅਤੇ ਹਰਿਆਣਾ ਦੇ ਨੌਜਵਾਨਾਂ ਨੂੰ ਅਮਰੀਕਾ ਭੇਜਣ ਦਾ ਵਾਅਦਾ ਕਰਕੇ ਕੋਲਕਾਤਾ ...

ਪੂਰੀ ਖ਼ਬਰ »

ਅਫ਼ਗਾਨਿਸਤਾਨ ਤੋਂ 55 ਸਿੱਖਾਂ ਅਤੇ ਹਿੰਦੂਆਂ ਦਾ ਆਖਰੀ ਜਥਾ ਪਹੁੰਚਿਆ ਦਿੱਲੀ

ਨਵੀਂ ਦਿੱਲੀ, 25 ਸਤੰਬਰ (ਉਪਮਾ ਡਾਗਾ ਪਾਰਥ)-ਅਫ਼ਗਾਨਿਸਤਾਨ 'ਚ ਸੱਤਾ ਤਬਦੀਲੀ ਤੋਂ ਬਾਅਦ ਮੁਸ਼ਕਿਲ ਹਾਲਾਤ 'ਚੋਂ ਲੰਘ ਰਹੇ 55 ਸ਼ਰਨਾਰਥੀ ਸਿੱਖਾਂ ਅਤੇ ਹਿੰਦੂਆਂ ਦਾ ਜਥਾ ਐਤਵਾਰ ਨੂੰ ਦਿੱਲੀ ਪਹੁੰਚਿਆ | ਇਨ੍ਹਾਂ ਦੀ ਵਾਪਸੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਸੰਯੁਕਤ ਯੂਨੀਵਰਸਿਟੀ ਦਾਖਲਾ ਪ੍ਰੀਖਿਆ-ਪੀ.ਜੀ. ਦਾ ਨਤੀਜਾ ਅੱਜ

ਨਵੀਂ ਦਿੱਲੀ, 25 ਸਤੰਬਰ (ਏਜੰਸੀ)- ਯੂਨੀਵਰਸਿਟੀ ਗ੍ਰਾਂਟ ਕਮਿਸ਼ਨ (ਯੂ.ਜੀ.ਸੀ.) ਦੇ ਚੇਅਰਮੈਨ ਜਗਦੀਸ਼ ਕੁਮਾਰ ਨੇ ਦੱਸਿਆ ਕਿ ਸੰਯੁਕਤ ਯੂਨੀਵਰਸਿਟੀ ਦਾਖਲਾ ਪ੍ਰੀਖਿਆ (ਸੀ.ਯੂ.ਈ.ਟੀ) ਦੇ ਪੋਸਟ ਗ੍ਰੈਜੂਏਟ (ਪੀ.ਜੀ.) ਪ੍ਰੋਗਰਾਮਾਂ ਲਈ ਨਤੀਜਾ ਸੋਮਵਾਰ ਬਾਅਦ ਦੁਪਹਿਰ 4 ਵਜੇ ...

ਪੂਰੀ ਖ਼ਬਰ »

ਸਾਡੀ ਸਰਕਾਰ ਆਉਣ 'ਤੇ ਗੁਜਰਾਤ ਦਾ ਹਰ ਬੱਚਾ ਖੁਸ਼ਹਾਲ ਹੋਵੇਗਾ-ਕੇਜਰੀਵਾਲ

ਅਹਿਮਦਾਬਾਦ, 25 ਸਤੰਬਰ (ਏਜੰਸੀ)-ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਲਗਾਤਾਰ ਗੁਜਰਾਤ ਦੇ ਦੌਰੇ ਕਰ ਰਹੇ ਹਨ | ਐਤਵਾਰ ਨੂੰ ਇੱਥੇ ਇਕ ਰੈਲੀ ਦੌਰਾਨ ਉਨ੍ਹਾਂ ਕਿਹਾ ਕਿ ਗੁਜਰਾਤ ਦੇ ਲੋਕ ਜੇਕਰ ਆਮ ਆਦਮੀ ਪਾਰਟੀ ਨੂੰ ਸੱਤਾ ਵਿਚ ਲਿਆਂਦੇ ਹਨ ਤਾਂ ਸੂਬੇ ਦਾ ਹਰ ਬੱਚਾ ਖੁਸ਼ਹਾਲ ਹੋਵੇਗਾ | ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ | ਉਨ੍ਹਾਂ ਇਸ ਮੌਕੇ ਵਾਅਦਾ ਕੀਤਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ ਵਿਚ ਆਉਂਦੀ ਹੈ ਤਾਂ ਠੇਕੇ 'ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇਗਾ ਅਤੇ 'ਬਰਾਬਰ ਕੰਮ, ਬਰਾਬਰ ਤਨਖਾਹ' ਲਾਗੂ ਕਰਾਂਗੇ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਠੇਕਾ ਪ੍ਰਣਾਲੀ ਨੂੰ ਖਤਮ ਕਰ ਦੇਵੇਗੀ ਅਤੇ ਪੈਸਾ ਬਿਨਾਂ ਕਿਸੇ ਤੀਸਰੇ ਵਿਅਕਤੀ ਦੇ ਸਿੱਧਾ ਕਰਮਚਾਰੀਆਂ ਦੇ ਖਾਤਿਆਂ ਵਿਚ ਆਵੇਗਾ | ਕੇਜਰੀਵਾਲ ਨੇ ਕਿਹਾ ਕਿ ਸਾਰੀਆਂ ਸਰਕਾਰਾਂ ਹੌਲੀ-ਹੌਲੀ ਸਰਕਾਰੀ ਨੌਕਰੀਆਂ ਖ਼ਤਮ ਕਰ ਰਹੀਆਂ ਹਨ | ਉਨ੍ਹਾਂ ਦਾ (ਦੂਸਰੀਆਂ ਸਰਕਾਰਾਂ) ਕਹਿਣਾ ਹੈ ਕਿ ਜਦੋਂ ਕਰਮਚਾਰੀਆਂ ਨੂੰ ਪੱਕਾ ਕਰ ਦਿੱਤਾ ਜਾਂਦਾ ਹੈ ਤਾਂ ਉਹ ਕੰਮ ਨਹੀਂ ਕਰਦੇ ਪਰ ਇਹ ਗਲਤ ਹੈ, ਸਰਕਾਰੀ ਕਰਮਚਾਰੀ ਕੰਮ ਕਰਦੇ ਹਨ ਜੇਕਰ ਉਨ੍ਹਾਂ ਨੂੰ ਪੂਰੀ ਸਨਮਾਨ ਅਤੇ ਤਨਖਾਹ ਦਿੱਤੀ ਜਾਵੇ |

ਖ਼ਬਰ ਸ਼ੇਅਰ ਕਰੋ

 

ਹੰਗਾਮਿਆਂ ਭਰਪੂਰ ਰਹੇਗਾ ਇਜਲਾਸ

ਸਰਕਾਰ ਵਲੋਂ ਜਿਸ ਢੰਗ ਨਾਲ ਇਸ ਇਜਲਾਸ ਵਿਚ ਸਵਾਲਾਂ-ਜਵਾਬਾਂ 'ਤੇ ਧਿਆਨ ਦਿਵਾਊ ਮਤਿਆਂ ਲਈ ਸਮਾਂ ਨਹੀਂ ਰੱਖਿਆ ਜਾ ਰਿਹਾ ਅਤੇ ਵਿਰੋਧੀ ਧਿਰ ਜੋ ਅਮਨ-ਕਾਨੂੰਨ, ਰੇਤ ਦੀਆਂ ਰਿਕਾਰਡ ਤੋੜਣ ਤੱਕ ਵਧਣ, ਮੁੱਖ ਮੰਤਰੀ ਦੀ ਜਰਮਨ ਫੇਰੀ ਸਮੇਤ ਕਈ ਅਹਿਮ ਮੁੱਦਿਆਂ 'ਤੇ ਬਹਿਸ ਲਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX