ਤਾਜਾ ਖ਼ਬਰਾਂ


ਡਾ: ਬਰਜਿੰਦਰ ਸਿੰਘ ਹਮਦਰਦ ਵਿਰੁੱਧ ਵਿਜ਼ੀਲੈਂਸ ਕਾਰਵਾਈ ਦਾ ਲੋਕਾਂ ਚ ਰੋਸ, ਮੁੱਲਾਂਪੁਰ ਦਾਖਾ ਕੌਮੀ ਮਾਰਗ ਤੇ ਧਰਨਾ ਸ਼ੁਰੂ
. . .  16 minutes ago
ਮੁੱਲਾਂਪੁਰ-ਦਾਖਾ, 30 ਮਈ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਅਦਾਰਾ ਅਜੀਤ ਦੇ ਮੁੱਖ ਸੰਪਾਦਕ ਡਾ: ਬਰਜਿੰਦਰ ਸਿੰਘ ਹਮਦਰਦ ਵਿਰੁੱਧ ਵਿਜ਼ੀਲੈਂਸ ਕਾਰਵਾਈ ਦੇ ਰੋਸ ਵਜੋਂ ਵਖੋ-ਵੱਖ ਕਿਸਾਨ ਜੱਥੇਬੰਦੀਆਂ, ਸਪੋਰਟਸ ਅਤੇ ਵੈਲਫੇਅਰ ਕਲੱਬਾਂ ਦੇ ਕਾਰਕੁੰਨ, ਸਮਾਜ...
ਗਹਿਲੋਤ-ਪਾਇਲਟ ਸੁਲ੍ਹਾ-ਸਫਾਈ ਲਈ ਕਾਂਗਰਸ ਦੀਆਂ ਕੋਸ਼ਿਸ਼ਾਂ ਬੇਕਾਰ -ਗਜੇਂਦਰ ਸਿੰਘ ਸੇਖਾਵਤ
. . .  33 minutes ago
ਜੈਪੁਰ, 30 ਮਈ -ਰਾਜਸਥਾਨ ਵਿਚ ਚੱਲ ਰਹੇ ਸਿਆਸੀ ਸੰਕਟ ਦੇ ਵਿਚਕਾਰ, ਕੇਂਦਰੀ ਮੰਤਰੀ ਗਜੇਂਦਰ ਸਿੰਘ ਸੇਖਾਵਤ ਨੇ ਕਾਂਗਰਸ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਸਚਿਨ ਪਾਇਲਟ...
ਸ਼ਾਹਬਾਦ ਡੇਅਰੀ ਕਤਲ ਕੇਸ ਦੇ ਦੋਸ਼ੀਆਂ ਨੂੰ ਦਿੱਤੀ ਜਾਵੇ ਫਾਂਸੀ-ਸਵਾਤੀ ਮਾਲੀਵਾਲ
. . .  39 minutes ago
ਨਵੀਂ ਦਿੱਲੀ, 30 ਮਈ-ਦਿੱਲੀ ਦੇ ਸ਼ਾਹਬਾਦ ਡੇਅਰੀ ਕਤਲ ਕੇਸ ਦੇ ਪੀੜਤ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਨੇ ਕਿਹਾ "ਮੈਂ ਪੀੜਤ ਪਰਿਵਾਰ...
ਉਪ ਰਾਸ਼ਟਰਪਤੀ ਜਗਦੀਪ ਧਨਖੜ ਵਲੋਂ ਕੰਬੋਡੀਆ ਦੇ ਰਾਜਾ ਨਾਲ ਮੁਲਾਕਾਤ
. . .  46 minutes ago
ਨਵੀਂ ਦਿੱਲੀ, 30 ਮਈ- ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕੰਬੋਡੀਆ ਦੇ ਰਾਜਾ ਨਰੋਦੋਮ ਸਿਹਾਮੋਨੀ ਨਾਲ ਉਨ੍ਹਾਂ ਦੀ ਭਾਰਤ ਫ਼ੇਰੀ ਦੌਰਾਨ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਵਿਚਕਾਰ ਸਮਰੱਥਾ ਨਿਰਮਾਣ....
ਮੀਡੀਆ ਦੀ ਅਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ-ਵੀਰ ਸਿੰਘ ਲੋਪੋਕੇ (ਸਾਬਕਾ ਵਿਧਾਇਕ)
. . .  51 minutes ago
ਓਠੀਆਂ, 30 ਮਈ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਅਤੇ ਪੰਜਾਬੀਅਤ ਦੀ ਆਵਾਜ਼ ਅਜੀਤ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਸਰਦਾਰ ਬਰਜਿੰਦਰ ਸਿੰਘ ਹਮਦਰਦ ਵਿਰੁੱਧ ਪੰਜਾਬ ਦੀ ਆਮ ਪਾਰਟੀ ਦੀ ਸਰਕਾਰ ਵਲੋਂ ਵਿਜੀਲੈਂਸ ਰਾਹੀਂ ਪੁੱਛ ਪੜਤਾਲ ਕਰਨ ਲਈ ਤਲਬ ਕਰਨ...
Naad Sstudios & Rhythm Boyz Entertaiment proudly presenting “MAURH” ਲਹਿੰਦੀ ਰੁੱਤ ਦੇ ਨਾਇਕ ਦੁਨੀਆ ਭਰ ਵਿਚ 9 ਜੂਨ 2023 ਨੂੰ ਸਿਨੇਮਾਘਰਾਂ ਵਿਚ ਹੋ ਰਹੀ ਰਿਲੀਜ਼
. . .  about 1 hour ago
Naad Sstudios & Rhythm Boyz Entertaiment proudly presenting “MAURH” ਲਹਿੰਦੀ ਰੁੱਤ ਦੇ ਨਾਇਕ, ਦੁਨੀਆ ਭਰ ਵਿਚ 9 ਜੂਨ 2023 ਨੂੰ ਸਿਨੇਮਾਘਰਾਂ ਵਿਚ ਹੋ ਰਹੀ ਰਿਲੀਜ਼
ਲਹਿਰਾ ਮੁਹੱਬਤ ਥਰਮਲ ਪਲਾਂਟ ਵਿਚ ਪਟੜੀ ਤੋਂ ਉਤਰੇ ਕੋਲੇ ਨਾਲ਼ ਭਰੀ ਮਾਲ ਗੱਡੀ ਦੇ ਡੱਬੇ
. . .  about 1 hour ago
ਬਠਿੰਡਾ/ਲਹਿਰਾ ਮੁਹੱਬਤ, 30 ਮਈ (ਅੰਮਿ੍ਤਪਾਲ ਸਿੰਘ ਵਲਾਣ/ਸੁਖਪਾਲ ਸਿੰਘ ਸੁੱਖੀ)- ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਵਿਖੇ ਦਾਖ਼ਲ ਹੋਣ ਸਮੇਂ ਕੋਲੇ ਨਾਲ਼ ਭਰੀ ਮਾਲ ਗੱਡੀ ਦੇ ਦੋ ਡੱਬੇ ਪਟੜੀ...
ਸੁਖਬੀਰ ਸਿੰਘ ਬਾਦਲ ਫ਼ਰੀਦਕੋਟ ਅਦਾਲਤ ’ਚ ਹੋਏ ਪੇਸ਼
. . .  about 2 hours ago
ਫ਼ਰੀਦਕੋਟ, 30 ਮਈ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸਥਾਨਕ ਇਲਾਕਾ....
ਪਹਿਲਵਾਨ ਵਿਰੋਧ ਪ੍ਰਦਰਸ਼ਨ: ਗੰਗਾ ਨਦੀ ’ਚ ਸੁੱਟਾਂਗੇ ਸਾਰੇ ਤਗਮੇ- ਪਹਿਲਵਾਨ
. . .  about 2 hours ago
ਨਵੀਂ ਦਿੱਲੀ, 30 ਮਈ- ਭਾਰਤੀ ਕੁਸ਼ਤੀ ਫ਼ੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ’ਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ.....
ਸ. ਬਰਜਿੰਦਰ ਸਿੰਘ ਹਮਦਰਦ ਨਾਲ ਡਟ ਕੇ ਖੜ੍ਹੇ ਹਾਂ- ਅਸ਼ਵਨੀ ਸ਼ਰਮਾ
. . .  about 3 hours ago
ਚੰਡੀਗੜ੍ਹ, 30 ਮਈ- ਪੰਜਾਬ ਸਰਕਾਰ ਵਲੋਂ ਜੰਗ-ਏ-ਆਜ਼ਾਦੀ ਦੇ ਮੁੱਦੇ ’ਤੇ ਸ. ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਵਲੋਂ ਜਾਰੀ ਕੀਤੇ ਗਏ ਸੰਮਨ ਤੋਂ ਬਾਅਦ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਟਵੀਟ ਕਰ ਇਸ....
ਕਤਲ ਕੀਤੀ ਗਈ ਲੜਕੀ ਦੇ ਘਰ ਪੁੱਜੇ ਹੰਸ ਰਾਜ ਹੰਸ
. . .  about 3 hours ago
ਨਵੀਂ ਦਿੱਲੀ, 30 ਮਈ- ਭਾਜਪਾ ਸਾਂਸਦ ਹੰਸ ਰਾਜ ਹੰਸ ਦੋਸ਼ੀ ਸਾਹਿਲ ਵਲੋਂ ਕਤਲ ਕੀਤੀ ਗਈ 16 ਸਾਲਾ ਲੜਕੀ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਵਲੋਂ ਲੜਕੀ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ....
ਮਨੀਪੁਰ ਹਿੰਸਾ: ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮਿਲਿਆ ਕਾਂਗਰਸੀ ਵਫ਼ਦ
. . .  about 3 hours ago
ਨਵੀਂ ਦਿੱਲੀ, 30 ਮਈ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪਾਰਟੀ ਨੇਤਾਵਾਂ ਦੇ ਵਫ਼ਦ ਨਾਲ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਰਾਸ਼ਟਰਪਤੀ ਭਵਨ ਵਿਚ ਮੁਲਾਕਾਤ ਕੀਤੀ। ਇਸ ਤੋਂ ਬਾਅਦ ਕਾਂਗਰਸ....
ਕਰਨਾਟਕ: ਉਡਾਣ ਵਿਚ ਤਕਨੀਕੀ ਖ਼ਰਾਬੀ ਕਾਰਨ ਸਿਖਲਾਈ ਜਹਾਜ਼ ਦੀ ਐਮਰਜੈਂਸੀ ਲੈਡਿੰਗ
. . .  about 4 hours ago
ਬੈਂਗਲੁਰੂ, 30 ਮਈ- ਉਡਾਣ ਵਿਚ ਤਕਨੀਕੀ ਖ਼ਰਾਬੀ ਆਉਣ ਕਾਰਨ ਕਥਿਤ ਤੌਰ ’ਤੇ ਰੈੱਡਬਰਡ ਐਵੀਏਸ਼ਨ ਨਾਲ ਸੰਬੰਧਿਤ ਦੋ ਸੀਟਾਂ ਵਾਲੇ ਸਿਖਲਾਈ ਜਹਾਜ਼ ਵਲੋਂ ਬੇਲਾਗਾਵੀ ਦੇ ਸਾਂਬਰਾ ਹਵਾਈ ਅੱਡੇ ਨੇੜੇ....
ਜੰਮੂ ਬੱਸ ਹਾਦਸਾ: ਬਿਹਾਰ ਦੇ ਮੁੱਖ ਮੰਤਰੀ ਨੇ ਕੀਤਾ ਐਕਸ-ਗ੍ਰੇਸ਼ੀਆ ਗ੍ਰਾਂਟ ਦਾ ਐਲਾਨ
. . .  about 4 hours ago
ਪਟਨਾ, 30 ਮਈ- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਜੰਮੂ ਦੇ ਝੱਜਰ ਕੋਟਲੀ ਵਿਚ ਬੱਸ ਹਾਦਸੇ ਵਿਚ ਬਿਹਾਰ ਵਾਸੀਆਂ ਦੀ ਮੌਤ ’ਤੇ....
ਵਿਧਾਨ ਸਭਾ ਹਲਕਾ ਕੈਲਗਰੀ ਨੌਰਥ ਈਸਟ ਤੋਂ ਗੁਰਿੰਦਰ ਬਰਾੜ ਜਿੱਤੇ ਚੋਣ
. . .  about 4 hours ago
ਕੈਲਗਰੀ, 30 ਮਈ (ਜਸਜੀਤ ਸਿੰਘ ਧਾਮੀ)- ਅਲਬਰਟਾ ਐਨ. ਡੀ. ਪੀ. ਪਾਰਟੀ ਵਲੋਂ ਵਿਧਾਨ ਸਭਾ ਹਲਕਾ ਕੈਲਗਰੀ ਨੌਰਥ ਈਸਟ ਤੋਂ ਉਮੀਦਵਾਰ ਗੁਰਿੰਦਰ ਬਰਾੜ ਚੋਣ ਜਿੱਤ ਗਏ ਹਨ।
ਸ਼ਰਾਬ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਨੇ ਕੀਤਾ ਸੁਪਰੀਮ ਕੋਰਟ ਦਾ ਰੁਖ਼
. . .  about 4 hours ago
ਨਵੀਂ ਦਿੱਲੀ, 30 ਮਈ- ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਜ਼ਮਾਨਤ ’ਤੇ ਦਿੱਲੀ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਦਿੱਲੀ ਹਾਈਕੋਰਟ ਨੇ ਰਾਸ਼ਟਰੀ ਰਾਜਧਾਨੀ...
ਲੜਕੀ ਹੱਤਿਆ ਮਾਮਲਾ: ਦੋਸ਼ੀ 2 ਦਿਨਾਂ ਪੁਲਿਸ ਰਿਮਾਂਡ ਤੇ
. . .  about 4 hours ago
ਨਵੀਂ ਦਿੱਲੀ, 30 ਮਈ- ਬੀਤੇ ਕੱਲ੍ਹ ਦਿੱਲੀ ’ਚ 16 ਸਾਲਾ ਲੜਕੀ ਨੂੰ ਚਾਕੂ ਮਾਰ ਕੇ ਉਸ ਦਾ ਕਤਲ ਕਰਨ ਵਾਲੇ ਦੋਸ਼ੀ ਸਾਹਿਲ ਨੂੰ 2 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਸ਼ਰਾਬ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਹੋਈ ਖ਼ਾਰਜ
. . .  about 5 hours ago
ਨਵੀਂ ਦਿੱਲੀ, 30 ਮਈ- ਦਿੱਲੀ ਹਾਈ ਕੋਰਟ ਨੇ ਕੌਮੀ ਰਾਜਧਾਨੀ ਵਿਚ ਪਿਛਲੀ ਸ਼ਰਾਬ ਨੀਤੀ ਨੂੰ ਲਾਗੂ ਕਰਨ ਵਿਚ ਭ੍ਰਿਸ਼ਟਾਚਾਰ ਦੇ ਦੋਸ਼ ਲਾਉਣ....
ਚਾਰ ਧਾਮ ਯਾਤਰਾ ਦੌਰਾਨ ਕੰਮ ਕਰਨ ਵਾਲੇ ਪਾਇਲਟਾਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਸਿਖਲਾਈ- ਡੀ.ਜੀ.ਸੀ.ਏ.
. . .  about 5 hours ago
ਨਵੀਂ ਦਿੱਲੀ, 30 ਮਈ- ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (ਡੀ.ਜੀ.ਸੀ.ਏ.) ਨੇ ਪਹਾੜੀ ਖ਼ੇਤਰਾਂ ਵਿਚ ਸੰਚਾਲਨ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਸੀਜ਼ਨ ਤੋਂ ਚਾਰਧਾਮ ਯਾਤਰਾ ਦੌਰਾਨ....
ਅੱਜ ਦੇਸ਼ ਦੀਆਂ ਔਰਤਾਂ ਰਾਸ਼ਟਰੀ ਹਿੱਤਾਂ ਦੀ ਰਾਖ਼ੀ ’ਚ ਅੱਗੇ- ਜਨਰਲ ਅਨਿਲ ਚੌਹਾਨ
. . .  about 6 hours ago
ਮਹਾਰਾਸ਼ਟਰ, 30 ਮਈ- ਪੁਣੇ ਦੇ ਨੈਸ਼ਨਲ ਡਿਫ਼ੈਂਸ ਅਕੈਡਮੀ ਦੀ ਅੱਜ ਪਾਸਿੰਗ ਆਊਟ ਪਰੇਡ ਚੱਲ ਰਹੀ ਹੈ। ਇਸ ਦੌਰਾਨ ਚੀਫ਼ ਆਫ਼ ਡਿਫ਼ੈਂਸ ਸਟਾਫ਼ (ਸੀ.ਡੀ.ਐਸ.) ਜਨਰਲ ਅਨਿਲ ਚੌਹਾਨ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਨੇ.....
ਜੰਮੂ ਬੱਸ ਹਾਦਸਾ: ਮਰਨ ਵਾਲਿਆਂ ਦੀ ਗਿਣਤੀ ਹੋਈ 10
. . .  about 6 hours ago
ਸ੍ਰੀਨਗਰ, 30 ਮਈ- ਤਾਜ਼ਾ ਮਿਲੇ ਅੰਕੜਿਆਂ ਅਨੁਸਾਰ ਜੰਮੂ ’ਚ ਵਾਪਰੇ ਸੜਕ ਹਾਦਸੇ ਦੌਰਾਨ 10 ਲੋਕਾਂ ਦੀ ਮੌਤ ਹੋ ਗਈ ਹੈ ਅਤੇ 55 ਦੇ ਕਰੀਬ ਜ਼ਖ਼ਮੀ ਹੋਏ ਹਨ। ਇਸ ਜਾਣਕਾਰੀ ਜੰਮੂ ਦੇ ਐਸ.ਐਸ.ਪੀ......
ਰਾਹੁਲ ਗਾਂਧੀ ਚੀਨ ਨਾਲ ਆਪਣੇ ਸਝੌਤਿਆਂ ਦੇ ਵੇਰਵੇ ਨਾਲ ਸਾਹਮਣੇ ਆਉਣ- ਨਿਰਮਲਾ ਸੀਤਾਰਮਨ
. . .  about 7 hours ago
ਨਵੀਂ ਦਿੱਲੀ, 30 ਮਈ- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਚੀਨ ਦੇ ਮੁੱਦੇ ’ਤੇ ਭਾਰਤ ਸਰਕਾਰ ਨੂੰ ਤਾਹਨੇ ਮਾਰਨ ਵਾਲੇ ਬਿਆਨ ’ਤੇ ਨਿਸ਼ਾਨਾ ਸਾਧਿਆ ਹੈ। ਸੀਤਾਰਮਨ....
ਸਚਿਨ ਤੇਂਦੁਲਕਰ ਹੋਣਗੇ ਮਹਾਰਾਸ਼ਟਰ ਦੇ ਸਵੱਛ ਮੁੱਖ ਅਭਿਆਨ ਲਈ ‘ਸਮਾਈਲ ਅੰਬੈਸਡਰ’
. . .  about 7 hours ago
ਮਹਾਰਾਸ਼ਟਰ, 30 ਮਈ- ਮਹਾਨ ਕ੍ਰਿਕਟਰ ਸਚਿਨ ਤੇਂਦੁਲਕਰ ਨੂੰ ਰਾਜ ਦੇ ਸਵੱਛ ਮੁੱਖ ਅਭਿਆਨ ਲਈ ਮਹਾਰਾਸ਼ਟਰ ਦਾ ‘ਮੁਸਕਾਨ ਰਾਜਦੂਤ’ ਨਿਯੁਕਤ....
ਪੰਜਾਬ ਸਮੇਤ ਹੋਰ ਰਾਜਾਂ ਵਿਚ ਅਗਲੇ ਦੋ ਦਿਨਾਂ ਤੱਕ ਤੂਫ਼ਾਨ ਤੇ ਮੀਂਹ ਦੀ ਸੰਭਾਵਨਾ- ਆਈ.ਐਮ.ਡੀ.
. . .  about 7 hours ago
ਨਵੀਂ ਦਿੱਲੀ, 30 ਮਈ- ਰਾਸ਼ਟਰੀ ਰਾਜਧਾਨੀ ਦਿੱਲੀ, ਪੰਜਾਬ, ਹਰਿਆਣਾ ਸਮੇਤ ਉੱਤਰੀ ਪੱਛਮੀ ਭਾਰਤ ਦੇ ਕਈ ਇਲਾਕਿਆਂ ਵਿਚ ਅਗਲੇ ਦੋ ਦਿਨਾਂ ਤੱਕ ਕੁਝ ਥਾਵਾਂ ’ਤੇ ਗਰਜ ਨਾਲ ਤੂਫ਼ਾਨ ਅਤੇ ਹਲਕੀ ਬਾਰਿਸ਼....
ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਹਾਦਸਾਗ੍ਰਸਤ, 7 ਲੋਕਾਂ ਦੀ ਮੌਤ
. . .  about 7 hours ago
ਸ੍ਰੀਨਗਰ, 30 ਮਈ- ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਜੰਮੂ ਵਿਚ ਇਕ ਖੱਡ ਵਿਚ ਡਿੱਗ ਗਈ। ਜੰਮੂ ਡੀ.ਸੀ. ਦੇ ਅਨੁਸਾਰ ਇਸ ਹਾਦਸੇ ਵਿਚ 7 ਲੋਕਾਂ ਦੀ ਮੌਤ ਹੋ ਗਈ ਅਤੇ 4 ਗੰਭੀਰ ਰੂਪ ਵਿਚ ਜ਼ਖਮੀ ਹੋਏ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਅੱਸੂ ਸੰਮਤ 554

ਅੰਮ੍ਰਿਤਸਰ / ਦਿਹਾਤੀ

'ਆਪ' ਸਰਕਾਰ ਹਰ ਵਾਅਦਾ ਪੂਰਾ ਕਰੇਗੀ-ਮੰਤਰੀ ਧਾਲੀਵਾਲ

ਚੇਤਨਪੁਰਾ, 25 ਸਤੰਬਰ (ਮਹਾਂਬੀਰ ਸਿੰਘ ਗਿੱਲ)- ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਹਲਕਾ ਅਜਨਾਲਾ ਦੇ ਵੱਖ-ਵੱਖ ਪਿੰਡਾਂ ਦਾ ਧੰਨਵਾਦੀ ਦੌਰਾ ਕੀਤਾ ਜਾ ਰਿਹਾ ਹੈ, ਜਿਸ ਤਹਿਤ ਬੀਤੀ ਸ਼ਾਮ ਗੋਲਡਨ ਕਾਲੋਨੀ (ਨਵਾਂ ਪਿੰਡ) ਵਿਖੇ ਪਹੁੰਚੇ ਜਿੱਥੇ ਗੋਲਡਨ ...

ਪੂਰੀ ਖ਼ਬਰ »

ਰਾਸਾ ਪੰਜਾਬ ਵਲੋਂ ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਮੁਲਾਕਾਤ

ਅੰਮਿ੍ਤਸਰ, 25 ਸਤੰਬਰ (ਵਰਪਾਲ) - ਰਾਸਾ ਪੰਜਾਬ ਦੇ ਵਫ਼ਦ ਵਲੋਂ ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨਾਲ ਮੁਲਾਕਾਤ ਕੀਤੀ ਗਈ | ਇਸ ਦੌਰਾਨ ਰਾਸਾ ਦੇ ਬੁਲਾਰੇ ਨੇ ਦੱਸਿਆ ਕਿ ਰਾਸਾ ਵਲੋਂ ਅਕਤੂਬਰ 'ਚ ਅੰਮਿ੍ਤਸਰ ਵਿਖੇ ਸੂਬਾ ਪੱਧਰੀ ਅਧਿਆਪਕ ਦਿਵਸ ਮਨਾਇਆ ਜਾ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਫ਼ਸਲਾਂ ਹੋ ਰਹੀਆਂ ਬਰਬਾਦ, ਮੰਡੀ 'ਚ ਸ਼ੈੱਡ ਬਣਾਉਣ ਦੀ ਮੰਗ

ਜੈਂਤੀਪੁਰ, 25 ਸਤੰਬਰ (ਭੁਪਿੰਦਰ ਸਿੰਘ ਗਿੱਲ)- ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਚੁੱਕਣ ਦੇ ਐਲਾਨ ਤਾਂ ਕਰ ਦਿੱਤੇ ਗਏ ਹਨ, ਪਰ ਕਿਸਾਨਾਂ ਨੂੰ ਮੰਡੀਆਂ ਵਿਚ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਸ ਤੋਂ ਜਿਆਦਾ ਮੁਸ਼ਕਿਲਾਂ ...

ਪੂਰੀ ਖ਼ਬਰ »

- ਸਿਡਾਨਾ ਕਿ੍ਕਟ ਅਕੈਡਮੀ - ਖਿਡਾਰੀਆਂ ਦਾ ਫ਼ਰਸ਼ਾਂ ਤੋਂ ਅਰਸ਼ਾਂ ਤੱਕ ਦਾ ਸਫ਼ਰ

ਰਾਮ ਤੀਰਥ, 25 ਸਤੰਬਰ (ਧਰਵਿੰਦਰ ਸਿੰਘ ਔਲਖ)- ਜਿੱਥੇ ਗਿਆਨ ਤੇ ਸਿੱਖਿਆ ਦੇ ਵੱਡਾ ਕਦਮ ਚੁੱਕਦਿਆਂ ਡਾ: ਜੀਵਨ ਜੋਤੀ ਸਿਡਾਨਾ ਨੇ ਆਪਣੇ ਕਮਾਏ ਅਨੁਭਵ ਤੇ ਗਿਆਨ ਨੂੰ ਅਮਲੀ ਜਾਮਾ ਪਹਿਨਾਇਆ, ਉੱਥੇ ਹੀ ਇਸ ਇਲਾਕੇ 'ਚ ਖੇਡਾਂ ਪ੍ਰਤੀ ਵਧਦੇ ਹੋਏ ਰੁਝਾਨ ਨੂੰ ਦੇਖਦੇ ਹੋਏ ...

ਪੂਰੀ ਖ਼ਬਰ »

ਜਸਰਾਊਰ ਵਿਖੇ ਭਾਜਪਾ ਨਾਲ ਨੌਜਵਾਨ ਜੋੜੋ ਮੁਹਿੰਮ ਤਹਿਤ ਯੁਵਾ ਮੀਟਿੰਗ

ਅਜਨਾਲਾ, 25 ਸਤੰਬਰ (ਐਸ. ਪ੍ਰਸ਼ੋਤਮ)- ਸਬ ਡਵੀਜਨ ਅਜਨਾਲਾ ਦੇ ਸਰਹੱਦੀ ਖੇਤਰ 'ਚ ਨੌਜਵਾਨਾਂ ਨੂੰ ਭਾਜਪਾ ਦੇ ਹੱਕ ਵਿਚ ਲਾਮਬੰਦ ਕਰਨ ਲਈ ਲਗਾਤਾਰ ਮੁਹਿੰਮ ਜਾਰੀ ਰੱਖਣ ਤੇ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਸੂਬਾਈ ਆਗੂ ਬੱਬੂ ਜਸਰਾਊਰ ਦੀ ਪ੍ਰਧਾਨਗੀ 'ਚ ਸਰਹੱਦੀ ਪਿੰਡ ...

ਪੂਰੀ ਖ਼ਬਰ »

ਪੰਡਤ ਦੀਨ ਦਿਆਲ ਉਪਾਧਿਆਏ ਨੂੰ ਭਾਜਪਾ ਵਲੋਂ ਸ਼ਰਧਾ ਦੇ ਫੁੱਲ

ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ)- ਸਰਹੱਦੀ ਕਸਬਾ ਅਟਾਰੀ ਦੇ ਸ਼ਿਵਾਲਾ ਮੰਦਰ ਵਿਖੇ ਭਾਜਪਾ ਆਗੂ ਵਿਜੇ ਕੁਮਾਰ ਵਰਮਾ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ ਦੌਰਾਨ ਪੰਡਤ ਦੀਨ ਦਿਆਲ ਉਪਾਧਿਆਇ ਨੂੰ ਜਨਮ ਦਿਨ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਡਾ: ਸੁਸ਼ੀਲ ਦੇਵਗਨ ਅਤੇ ਹਲਕਾ ਇੰਚਾਰਜ ਬਲਵਿੰਦਰ ਕੌਰ ਭਕਨਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਡਾ: ਸੁਸ਼ੀਲ ਦੇਵਗਨ, ਬਲਵਿੰਦਰ ਕੌਰ, ਵਿਜੇ ਕੁਮਾਰ ਵਰਮਾ, ਪ੍ਰਮੋਦ ਦੇਵਗਨ, ਵਿਜੇ ਕੁਮਾਰ, ਗੁਲਜ਼ਾਰ ਸਿੰਘ ਖਾਸਾ, ਗੌਰਵ ਬਹਿਲ, ਰਾਜੂ ਸ਼ਾਹ, ਡਾ. ਨਵਲ, ਰਾਜਾ ਅਟਾਰੀ, ਪਵਨ ਸ਼ੋਰੀ, ਡਿੰਪੀ ਸਿੰਘ, ਪਲਵਿੰਦਰ ਸਿੰਘ, ਵੀਰ ਸਿੰਘ, ਸੰਜੂ ਰਾਜਾ, ਵਿਜੇ ਸੋਢੀ, ਮਿੱਠਾ ਸਿੰਘ ਨੇਸ਼ਟਾ ਤੇ ਹਾਜ਼ਰ ਵਰਕਰਾਂ ਨੇ ਚੰਦਾ ਇਕੱਠਾ ਕੀਤਾ ਜੋ ਭਾਰਤ ਸਰਕਾਰ ਤੱਕ ਪਹੁੰਚਾਇਆ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਇਜਲਾਸ ਨੂੰ ਮਨਜ਼ੂਰੀ ਦੇਣਾ ਸੰਤੁਸ਼ਟੀਜਨਕ-ਮੰਤਰੀ ਧਾਲੀਵਾਲ

ਅਜਨਾਲਾ, 25 ਸਤੰਬਰ (ਐਸ. ਪ੍ਰਸ਼ੋਤਮ)- ਇੱਥੇ ਪੇਂਡੂ ਵਿਕਾਸ ਤੇ ਪੰਚਾਇਤ ਰਾਜ ਪੰਜਾਬ, ਖੇਤੀਬਾੜੀ ਪੰਜਾਬ ਤੇ ਐਨ. ਆਰ. ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਗਵਰਨਰ ਬਨਵਾਰੀ ਲਾਲ ਪਰੋਹਿਤ ਵਲੋਂ 27 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ...

ਪੂਰੀ ਖ਼ਬਰ »

ਪਾਕਿ ਦੇ ਦੋ ਹਾਕੀ ਖਿਡਾਰੀਆਂ ਨੇ ਆਪਣੀ ਆਰਥਿਕ ਹਾਲਤ ਸੁਧਾਰਨ ਲਈ ਲਿਆ ਸੰਨਿਆਸ

ਅੰਮਿ੍ਤਸਰ, 25 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਹਾਕੀ ਫੈਡਰੇਸ਼ਨ (ਪੀ. ਐਚ. ਐਫ.) ਵਲੋਂ ਕੌਮੀ ਟੀਮ ਦੇ ਖਿਡਾਰੀਆਂ ਦੇ ਬਕਾਏ ਦਾ ਭੁਗਤਾਨ ਕਰਨ ਤੋਂ ਕੁੱਝ ਦਿਨ ਬਾਅਦ ਹੀ ਦੋ ਸੀਨੀਅਰ ਖਿਡਾਰੀਆਂ ਇਮਾਦ ਸ਼ਕੀਲ ਭੱਟ ਅਤੇ ਮੁਬਾਸ਼ਿਰ ਅਲੀ ਨੇ ਐਲਾਨ ਕੀਤਾ ਹੈ ਕਿ ਉਹ ਹੋਰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਲੋਕ ਸੇਵਾ ਕੇਂਦਰ ਪਾਖਰਪੁਰਾ ਵਿਖੇ ਮਨਾਇਆ ਜਾਵੇਗਾ

ਜੈਂਤੀਪੁਰ, 25 ਸਤੰਬਰ (ਭੁਪਿੰਦਰ ਸਿੰਘ ਗਿੱਲ)- ਸਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਸ਼ਹੀਦ ਭਗਤ ਸਿੰਘ ਸੋਸ਼ਲ ਐਂਡ ਸਪੋਰਟਸ ਵੈੱਲਫੇਅਰ ਸੁਸਾਇਟੀ ਵਲੋਂ ਭਲਕੇ 28 ਸਤੰਬਰ ਨੂੰ ਲੋਕ ਸੇਵਾ ਕੇਂਦਰ ਪਾਖਰਪੁਰਾ ਨੇੜੇ ਹਾਕੀ ਦੀ ...

ਪੂਰੀ ਖ਼ਬਰ »

ਪਿੰਡ ਕੋਟਲੀ ਸ਼ਾਹ ਹਬੀਬ ਵਿਖੇ ਰਾਮ ਲੀਲ੍ਹਾ ਦੀ ਸ਼ੁਰੂਆਤ ਅੱਜ ਤੋਂ

ਰਮਦਾਸ, 25 ਸਤੰਬਰ (ਜਸਵੰਤ ਸਿੰਘ ਵਾਹਲਾ)- ਬ੍ਰਹਮਾ ਵਿਸ਼ਨੂੰ ਮਹੇਸ਼ ਰਾਮ ਲੀਲਾ ਕਮੇਟੀ ਪਿੰਡ ਕੋਟਲੀ ਸ਼ਾਹ ਹਬੀਬ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਪ੍ਰਧਾਨ ਗੁਰਮੇਜ ਸਿੰਘ, ਉੱਪ ਪ੍ਰਧਾਨ ਡਿੰਪਲ ਕੁਮਾਰ ਰਮਦਾਸ ਨੇ ਕੀਤੀ ਮੀਟਿੰਗ ਦੌਰਾਨ ਡਿੰਪਲ ਕੁਮਾਰ ਨੇ ...

ਪੂਰੀ ਖ਼ਬਰ »

ਚੇਅਰਮੈਨ ਮਿਆਦੀਆਂ ਦਾ ਡਾਇਰੈਕਟਰ ਸੋਖਲ ਵਲੋਂ ਸਨਮਾਨ

ਰਾਮ ਤੀਰਥ, 25 ਸਤੰਬਰ (ਧਰਵਿੰਦਰ ਸਿੰਘ ਔਲਖ)- ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪਨਗਰੇਨ ਦੇ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ ਨੂੰ ਕੋਆਪਰੇਟਿਵ ਬੈਂਕ ਦੇ ਡਾਇਰੈਕਟਰ ਠੇਕੇਦਾਰ ਭੁਪਿੰਦਰ ਸਿੰਘ ਸੋਖਲ ਨੇ ਰਾਮ ਤੀਰਥ ਵਿਖੇ ਸਨਮਾਨਿਤ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚੋਂ ਸਕਾਲਰਸ਼ਿਪ ਹਾਸਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਸਠਿਆਲਾ, 25 ਸਤੰਬਰ (ਸਫਰੀ)- ਗੁਰੂੁ ਤੇਗ ਬਹਾਦਰ ਕਾਲਜ ਸਠਿਆਲਾ ਵਲੋਂ ਸਕਾਲਰਸ਼ਿਪ ਹਾਸਿਲ ਕਰਨ 'ਤੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਬਾਰੇ ਧਾਰਮਿਕ ਪ੍ਰੀਖਿਆ ਦੇ ਇੰਚਾਰਜ ਡਾ: (ਲੈਫ) ਹਰਸਿਮਰਨ ਕੌਰ ਨੇ ਦੱਸਿਆ ਹੈ ਕਿ ਸ਼੍ਰੋਮਣੀ ਕਮੇਟੀ ਵਲੋਂ ਗੁਰੂ ਤੇਗ ...

ਪੂਰੀ ਖ਼ਬਰ »

ਜੰਡਿਆਲਾ ਗੁਰੂ-ਤਰਨਤਾਰਨ ਸੜਕ ਦੇ ਨਵੇਂ ਸ੍ਰੀ ਗੁਰੂ ਅਰਜਨ ਦੇਵ ਜੀ ਮਾਰਗ ਦਾ ਈ.ਟੀ.ਓ. ਵਲੋਂ ਉਦਘਾਟਨ

ਜੰਡਿਆਲਾ ਗੁਰੂ, 25 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)- ਜੰਡਿਆਲਾ ਗੁਰੂ ਜੀ.ਟੀ. ਰੋਡ 'ਤੇ ਤਰਨ ਤਾਰਨ ਬਾਈਪਾਸ ਤੋਂ ਤਰਨਤਾਰਨ ਜਾਂਦੇ ਸਰਦੂਲ ਸਿੰਘ ਬੰਡਾਲਾ ਮਾਰਗ ਦਾ ਨਾਂਅ ਅੱਜ ਪੰਜਾਬ ਸਰਕਾਰ ਨੇ ਬਦਲ ਕੇ ਸ੍ਰੀ ਗੁਰੂ ਅਰਜਨ ਦੇਵ ਜੀ ਮਾਰਗ ਰੱਖ ਦਿੱਤਾ, ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਹਰਭਜਨ ਸਿੰਘ ਜਰਮਨੀ ਦੇ ਪਰਿਵਾਰ ਨੇ ਸਵਰਾਜ ਸਪੋਰਟਸ ਕਲੱਬ ਦੇ ਖਿਡਾਰੀਆਂ ਨੂੰ ਵਰਦੀਆਂ ਦਿੱਤੀਆਂ

ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਉੱਘੇ ਸਮਾਜ ਸੇਵਕ ਐੱਨ.ਆਰ.ਆਈ. ਹਰਭਜਨ ਸਿੰਘ ਨਿੱਜਰ ਜਰਮਨੀ ਵਾਲਿਆਂ ਦੇ ਪਰਿਵਾਰ ਵਲੋਂ ਸਵਰਾਜ ਸਪੋਰਟਸ ਕਲੱਬ ਅਜਨਾਲਾ ਦੇ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰਨ ਦੇ ਮਕਸਦ ਨਾਲ ਵਰਦੀਆਂ ਦਿੱਤੀਆਂ ਗਈਆਂ | ...

ਪੂਰੀ ਖ਼ਬਰ »

- ਮਾਮਲਾ ਡੇਰਾ ਬਿਆਸ ਨਜ਼ਦੀਕ ਪੈਂਦੇ ਪਿੰਡਾਂ 'ਚ ਨਵੀਂ ਉਸਾਰੀ 'ਤੇ ਰੋਕ ਦਾ - ਡੇਰਾ ਮੁਖੀ ਦੇ ਯਤਨਾ ਸਦਕਾ ਕੇਂਦਰ ਵਲੋਂ ਕਾਨੂੰਨ 'ਚ ਸੋਧ ਕਰਨ ਨਾਲ ਹਲਕਾ ਬਾਬਾ ਬਕਾਲਾ ਸਾਹਿਬ ਦੇ ਲੋਕਾਂ ਨੂੰ ਮਿਲੀ ਵੱਡੀ ਰਾਹਤ

ਬਾਬਾ ਬਕਾਲਾ ਸਾਹਿਬ/ਰਈਆ, 25 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ, ਸ਼ਰਨਬੀਰ ਸਿੰਘ ਕੰਗ)- ਹਲਕਾ ਬਾਬਾ ਬਕਾਲਾ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ...

ਪੂਰੀ ਖ਼ਬਰ »

ਬਾਰਿਸ਼ ਪੈਣ ਕਾਰਨ ਝੋਨੇ ਦੀ ਫ਼ਸਲ ਡਿੱਗੀ

ਸਠਿਆਲਾ, 25 ਸਤੰਬਰ (ਸਫਰੀ)- ਬੇਮੌਸਮੀ ਮੀਂਹ ਪੈਣ ਨਾਲ ਕਿਸਾਨਾਂ ਦੀ ਫ਼ਸਲ ਨੁਕਸਾਨੀ ਜਾ ਰਹੀ ਹੈ | ਕਿਸਾਨਾਂ ਨੇ ਦੱਸਿਆ ਹੈ ਕਿ ਦੋ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਤੇ ਤੇਜ਼ ਹਵਾ ਚਲਣ ਨਾਲ ਝੋਨੇ ਦੀ ਪੱਕੀ ਫ਼ਸਲ ਡਿੱਗ ਪਈ ਹੈ | ਕਿਸਾਨ ਬੂਟਾ ਸਿੰਘ ਸਠਿਆਲਾ ਨੇ ...

ਪੂਰੀ ਖ਼ਬਰ »

ਪਿੰਡ ਬਲੱਗਣ ਸਿੱਧੂ (ਬਸਤੀ ਬਾਵਿਆਂ ਵਾਲੀ) ਦਾ ਸਰਕਾਰੀ ਸਕੂਲ ਦੋ ਸਾਲ ਤੋਂ ਬੰਦ

ਰਾਮ ਤੀਰਥ, 25 ਸਤੰਬਰ (ਧਰਵਿੰਦਰ ਸਿੰਘ ਔਲਖ)- ਕਰੀਬ 400 ਵੋਟਾਂ ਵਾਲਾ ਪਿੰਡ ਬਲੱਗਣ ਸਿੱਧੂ (ਬਸਤੀ ਬਾਵਿਆਂ ਵਾਲੀ) ਰਾਮ ਤੀਰਥ-ਚੋਗਾਵਾਂ ਰੋਡ ਤੋਂ 3 ਕਿੱਲੋਮੀਟਰ ਅਤੇ ਪਿੰਡ ਬਲੱਗਣ ਤੋਂ 2 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ | ਇਸ ਪਿੰਡ ਦੀ ਪੰਚਾਇਤ ਪਹਿਲਾਂ ਪਿੰਡ ਬਲੱਗਣ ...

ਪੂਰੀ ਖ਼ਬਰ »

ਕੂੜਾ ਪ੍ਰਬੰਧਨ ਲਈ ਅਜਨਾਲਾ 'ਚ ਜਲਦ ਲਗਾਇਆ ਜਾਵੇਗਾ ਵਿਸ਼ੇਸ਼ ਪਲਾਂਟ-ਮੰਤਰੀ ਧਾਲੀਵਾਲ

ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਦੇਸ਼ ਦੀ ਆਜ਼ਾਦੀ ਤੋਂ ਬਾਅਦ ਪੰਜਾਬ ਵਿਚ ਪਹਿਲੀ ਵਾਰ ਇਮਾਨਦਾਰ ਸਰਕਾਰ ਬਣੀ ਹੈ ਤੇ ਇਕ ਆਮ ਘਰ ਦਾ ਮੁੰਡਾ ਭਗਵੰਤ ਮਾਨ ਮੁੱਖ ਮੰਤਰੀ ਬਣਿਆ ਹੈ, ਜਿਨ੍ਹਾਂ ਦੀ ਅਗਾਂਹਵਧੂ ਸੋਚ ਸਦਕਾ ਪੰਜਾਬ ਤਰੱਕੀ ਦੀਆਂ ਲੀਹਾਂ 'ਤੇ ਹੈ ...

ਪੂਰੀ ਖ਼ਬਰ »

ਘੋਨੇਵਾਹਲਾ-ਗੁਲਗੜ੍ਹ ਤੱਕ ਧੁੱਸੀ ਬੰਨ੍ਹ 'ਤੇ 42 ਕਿਲੋਮੀਟਰ ਲੰਬੀ ਸੜਕ 75 ਕਰੋੜ ਦੀ ਲਾਗਤ ਨਾਲ ਬਣਾਈ ਜਾਵੇਗੀ-ਐਡ. ਰਜੀਵ ਮਦਾਨ

ਰਮਦਾਸ, 25 ਸਤੰਬਰ (ਜਸਵੰਤ ਸਿੰਘ ਵਾਹਲਾ)- ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦੀ ਵਿਸ਼ੇਸ਼ ਇਕੱਤਰਤਾ ਸੋਨੂੰ ਮਦਾਨ ਦੇ ਗ੍ਰਹਿ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਕਾਨੂੰਨੀ ਸਲਾਹਕਾਰ ਤੇੇ ਐਡਵੋਕੇਟ ਰਜੀਵ ਮਦਾਨ ਨੇ ਕੀਤੀ | ਮੀਟਿੰਗ ਦੌਰਾਨ ਐਡਵੋਕੇਟ ਰਜੀਵ ਮਦਾਨ ਨੇ ...

ਪੂਰੀ ਖ਼ਬਰ »

'ਆਪ' ਸਰਕਾਰ ਪੰਜਾਬ ਨੂੰ ਖੁਸ਼ਹਾਲ ਸੂਬਾ ਬਣਾਉਣ ਲਈ ਕੋਈ ਕਸਰ ਨਹੀਂ ਛੱਡੇਗੀ-ਚੇਅ. ਮਿਆਦੀਆਂ

ਓਠੀਆਂ, 25 ਸਤੰਬਰ (ਗੁਰਵਿੰਦਰ ਸਿੰਘ ਛੀਨਾ)- ਪੰਜਾਬ ਦੇ ਬਦਲਾਅ ਲਈ ਬਣੀ ਪੰਜਾਬ 'ਚ 'ਆਪ' ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਕੇ ਪੰਜਾਬ ਨੂੰ ਖੁਸ਼ਹਾਲ ਸੂਬਾ ਬਣਾਉਣ ਦੀ ਕੋਈ ਕਸਰ ਨਹੀਂ ਛੱਡੇਗੀ ਕਿਉਂਕਿ ਪੰਜਾਬ ਨੂੰ ਬਰਬਾਦ ਕਰ ਚੁੱਕੀਆਂ ਪਾਰਟੀਆਂ ...

ਪੂਰੀ ਖ਼ਬਰ »

ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਦੀਵਾਨ ਸਜਾਏ

ਬਾਬਾ ਬਕਾਲਾ ਸਾਹਿਬ, 25 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਮੱਸਿਆ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਗੁ: ਨੌਵੀਂ ਪਾਤਸ਼ਾਹੀ ਵਿਖੇ ਭਾਰੀ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਉੱਘੇ ਪੰਥਕ ਕਵੀਸ਼ਰ ...

ਪੂਰੀ ਖ਼ਬਰ »

- ਪੰਜਾਬ ਨੰਬਰਦਾਰ ਯੂਨੀਅਨ (ਸਮਰਾ) ਨੂੰ ਵੱਡਾ ਝਟਕਾ - ਜਥੇਬੰਦੀ ਦੇ ਵੱਡੀ ਗਿਣਤੀ 'ਚ ਨੰਬਰਦਾਰ ਗਾਲਿਬ ਗਰੁੱਪ 'ਚ ਸ਼ਾਮਿਲ

ਜਗਦੇਵ ਕਲਾਂ, 25 ਸਤੰਬਰ (ਸ਼ਰਨਜੀਤ ਸਿੰਘ ਗਿੱਲ)- ਪੰਜਾਬ ਨੰਬਰਦਾਰਾ ਐਸੋਸੀਏਸ਼ਨ ਸਬ ਤਹਿਸੀਲ ਰਾਜਾਸਾਂਸੀ ਦੀ ਪਲੇਠੀ ਮੀਟਿੰਗ ਕੁਲਦੀਪ ਸਿੰਘ ਬੱਲ ਤੇ ਸਤਪਾਲ ਸਲਵਾਨ ਦੀ ਸਾਂਝੀ ਪ੍ਰਧਾਨਗੀ ਹੇਠ ਜਗਦੇਵ ਕਲਾਂ ਵਿਖੇ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ...

ਪੂਰੀ ਖ਼ਬਰ »

ਮਾਨ ਸਰਕਾਰ ਵਲੋਂ ਸੂਬੇ ਦੇ ਸਾਰੇ ਪਿੰਡਾਂ ਦੇ ਅਧੂਰੇ ਕੰਮ ਤੁਰੰਤ ਪੂਰੇ ਕੀਤੇ ਜਾਣਗੇ-ਮੰਤਰੀ ਧਾਲੀਵਾਲ

• ਪਠਾਨਨੰਗਲ, ਮੱਝੂਪੁਰਾ, ਚੇਤਨਪੁਰਾ ਤੇ ਹੋਰ ਪਿੰਡਾਂ ਦੇ ਵਿਕਾਸ ਕੰਮਾਂ ਲਈ ਕੀਤਾ ਦੌਰਾ ਚੇਤਨਪੁਰਾ, 25 ਸਤੰਬਰ (ਮਹਾਂਬੀਰ ਸਿੰਘ ਗਿੱਲ)- ਹਾਈਕੋਰਟ ਵਲੋਂ ਰੇਤ ਤੇ ਬੱਜਰੀ 'ਤੇ ਲਗਾਈ ਗਈ ਰੋਕ ਕਾਰਨ ਹਰ ਤਰ੍ਹਾਂ ਦੇ ਵਿਕਾਸ ਕੰਮ ਪ੍ਰਭਾਵਿਤ ਹੋਏ ਹਨ, ਹੁਣ 1 ਅਕਤੂਬਰ ...

ਪੂਰੀ ਖ਼ਬਰ »

ਗਲੋਬਲ ਇੰਸਟੀਚਿਊਟ ਵਿਖੇ ਫ਼ਰੈਸ਼ਰ ਫੇਸਟ 'ਅਗਾਜ਼-2022' ਮਨਾਇਆ ਅਜਿਹੇ ਪ੍ਰੋਗਰਾਮ ਆਪਸੀ ਸਦਭਾਵਨਾ ਤੇ ਮਿੱਤਰਤਾ ਵਧਾਉਂਦੇ ਹਨ-ਡਾ: ਬਲਦੇਵ ਚੰਦੀ, ਅਕਾਸ਼ਦੀਪ ਚੰਦੀ

ਜੇਠੂਵਾਲ, 25 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)- ਗਲੋਬਲ ਗਰੁੱਪ ਆਫ਼ ਇੰਸਟੀਟਿਊਟਸ ਵਿਖੇ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ 2 ਰੋਜ਼ਾ ਫਰੈਸ਼ਰ ਫੇਸਟ 'ਆਗਾਜ਼-2022' ਪ੍ਰੋਗਰਾਮ ਕਰਵਾਇਆ ਗਿਆ ਜਿਸ ਦਾ ਇੰਸਟੀਚਿਊਟ ਦੇ ਚੇਅਰਮੈਨ ਡਾ: ਬਲਦੇਵ ਸਿੰਘ ਚੰਦੀ ਅਤੇ ਹੋਰ ...

ਪੂਰੀ ਖ਼ਬਰ »

ਚੇਅਰਮੈਨ ਮਿਆਦੀਆਂ ਵਲੋਂ ਬੋਹਲੀਆਂ 'ਚ 'ਆਪ' ਵਰਕਰਾਂ ਨਾਲ ਮੀਟਿੰਗ

• ਦੋਹਾਂ ਧੜਿਆਂ ਨੂੰ ਇਕਮੁੱਠ ਹੋਣ ਦਾ ਸੱਦਾ ਦਿੱਤਾ ਓਠੀਆਂ, 25 ਸਤੰਬਰ (ਗੁਰਵਿੰਦਰ ਸਿੰਘ ਛੀਨਾ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਬੋਹਲੀਆਂ ਵਿਖੇ ਪ੍ਰਧਾਨ ਜਸਪਾਲ ਸਿੰਘ ਫੌਜੀ ਛੀਨਾ ਦੇ ਗ੍ਰਹਿ ਵਿਖੇ ਪਨਗ੍ਰੇਨ ਦੇ ਚੇਅਰਮੈਨ ਬਲਦੇਵ ਸਿੰਘ ...

ਪੂਰੀ ਖ਼ਬਰ »

ਪੰਜ ਕਿਸਾਨ ਜਥੇਬੰਦੀਆਂ ਵਲੋਂ ਪਾਣੀਆਂ ਦੇ ਮਸਲੇ ਦੇ ਹੱਲ ਲਈ ਵਿਸ਼ਾਲ ਕਾਨਫਰੰਸ

ਚੌਕ ਮਹਿਤਾ, 25 ਸਤੰਬਰ (ਜਗਦੀਸ਼ ਸਿੰਘ ਬਮਰਾਹ)- ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆਂ ਨੇ ਪੰਜਾਬ ਦਾ ਧਰਤੀ ਹੇਠਲਾ ਪਾਣੀ ਬਚਾਉਣ, ਪੰਜਾਬ ਦੇ ਹੱਕ ਦਾ ਨਹਿਰੀ ਪਾਣੀ ਹਰ ਖੇਤ ਤੱਕ ਪੁੱਜਦਾ ਕਰਵਾਉਣ ਲਈ ਅਤੇ ਫੈਡਰਲ ਢਾਂਚੇ ਦੀ ਰਾਖੀ ਲਈ ਪੂਰੇ ਪੰਜਾਬ 'ਚ ਕਿਸਾਨਾਂ ਤੇ ਆਮ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਢਿੰਗ ਨੰਗਲ ਵਿਖੇ ਚੋਰੀ

ਮਜੀਠਾ, 25 ਸਤੰਬਰ (ਮਨਿੰਦਰ ਸਿੰਘ ਸੋਖੀ)- ਇੱਥੋਂ ਨਾਲ ਲੱਗਦੇ ਪਿੰਡ ਢਿੰਗ ਨੰਗਲ ਵਿਖੇ ਚੋਰਾਂ ਵਲੋਂ ਰਾਤ ਦੇ ਹਨੇਰੇ ਵਿਚ ਕੀਮਤੀ ਸਾਮਾਨ ਚੋਰੀ ਕਰ ਲੈਣ ਦਾ ਸਮਾਚਾਰ ਹੈ | ਮੁੱਖ ਅਧਿਆਪਕ ਸੁਮਨਦੀਪ ਸਿੰਘ ਵਲੋਂ ਥਾਣਾ ਮਜੀਠਾ ਵਿਖੇ ਦਿੱਤੀ ਲਿਖਤੀ ਦਰਖਾਸਤ ਅਨੁਸਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX