ਚੰਡੀਗੜ੍ਹ, 26 ਸਤੰਬਰ (ਨਵਿੰਦਰ ਸਿੰਘ ਬੜਿੰਗ)- ਚੰਡੀਗੜ੍ਹ ਦੇ ਸੈਕਟਰ-45 ਅਤੇ ਸੈਕਟਰ 34 ਵਿਚ ਸੀਵਰੇਜ ਲਾਈਨ ਧਸਣ ਕਾਰਨ ਲੋਕਾਂ ਨੂੰ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਕੁਸੁਮ ਘਈ ਨੇ ਕਿਹਾ ਕਿ ਸੀਵਰੇਜ ...
ਚੰਡੀਗੜ੍ਹ, 26 ਸਤੰਬਰ (ਅਜੀਤ ਬਿਊਰੋ)-ਪੰਜਾਬ ਹਾਊਸਫੈੱਡ ਕਰਮਚਾਰੀਆਂ ਦੀਆਂ ਮੰਗਾਂ ਦੇ ਸੰਬੰਧ ਵਿਚ ਰਜਿਸਟਰਾਰ ਸਰਕਾਰੀ ਸਭਾਵਾਂ ਪੰਜਾਬ ਵਲੋਂ ਪੰਜਾਬ ਅਤੇ ਯੂ.ਟੀ. ਸਾਂਝੀ ਐਕਸ਼ਨ ਕਮੇਟੀ ਦੇ ਦਿੱਤੇ ਮੰਗ ਪੱਤਰ ਮੁਤਾਬਿਕ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ...
ਐੱਸ. ਏ. ਐੱਸ. ਨਗਰ, 26 ਸਤੰਬਰ (ਕੇ. ਐੱਸ. ਰਾਣਾ)-ਟ੍ਰਾਈਸਿਟੀ 'ਚ ਟੈਕਸੀ ਕੈਬ ਲਾਂਚ ਕੀਤੀ ਗਈ ਸੀ ਤਾਂ ਜੋ ਸਵਾਰੀਆਂ ਨੂੰ ਸੁਰੱਖਿਅਤ ਅਤੇ ਅਰਾਮਦਾਇਕ ਸਫ਼ਰ ਦੀ ਸਹੂਲਤ ਮਿਲ ਸਕੇ, ਪਰ ਹੁਣ ਕੈਬ ਟੈਕਸੀ ਦੀ ਆੜ 'ਚ ਗ਼ੈਰਕਾਨੂੰਨੀ ਟੈਕਸੀਆਂ ਚੱਲ ਰਹੀਆਂ ਹਨ, ਜਿਸ ਨਾਲ ਕੈਬ ...
ਡੇਰਾਬੱਸੀ, 26 ਸਤੰਬਰ (ਰਣਬੀਰ ਸਿੰਘ ਪੜ੍ਹੀ)-ਬੀਤੀ ਰਾਤ ਡੇਰਾਬੱਸੀ ਵਿਖੇ ਚੰਡੀਗੜ੍ਹ-ਅੰਬਾਲਾ ਨੈਸ਼ਨਲ ਹਾਈਵੇਅ 'ਤੇ ਬੱਸ ਅਤੇ ਕਾਰ ਵਿਚਾਲੇ ਜਬਰਦਸ਼ਤ ਟੱਕਰ ਹੋ ਗਈ | ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦਾ ਅਗਲਾ ਹਿੱਸਾ ਚਕਨਾਚੂਰ ਹੋ ਗਿਆ | ਖੁਸ਼ਕਿਸਮਤੀ ਨਾਲ ਕਾਰ ਦੇ ...
ਐੱਸ. ਏ. ਐੱਸ. ਨਗਰ, 26 ਸਤੰਬਰ (ਜਸਬੀਰ ਸਿੰਘ ਜੱਸੀ)-ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ (ਰਜਿ.) ਵਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਰਾਮਗੜ੍ਹੀਆ ਭਵਨ ਫੇਜ਼-3ਬੀ1 ਮੁਹਾਲੀ ਵਿਖੇ ਪੂਰੀ ਸ਼ਰਧਾ ਨਾਲ ਮਨਾਇਆ ਗਿਆ | ਇਸ ਸਮਾਗਮ ਵਿਚ ਡਾ. ਸਤਵਿੰਦਰ ਸਿੰਘ ਭੰਮਰਾ ਡਾਇਰੈਕਟਰ ...
ਚੰਡੀਗੜ੍ਹ, 26 ਸਤੰਬਰ (ਐਨ.ਐਸ. ਪਰਵਾਨਾ)-ਸਰ ਛੋਟੂ ਰਾਮ ਜੋ ਅਣਵੰਡੇ ਹਿੰਦੁਸਤਾਨ ਵਿਚ ਪਿਸ਼ਾਵਰ ਤੋਂ ਲੈ ਕੇ ਗੁੜਗਾਂਓ ਤੱਕ ਦੇ ਮਾਲ ਮੰਤਰੀ ਰਹੇ ਹਨ, ਦੇ ਨਜ਼ਦੀਕੀ ਰਿਸ਼ਤੇਦਾਰ ਚੌਧਰੀ ਬੀਰੇਂਦਰ ਸਿੰਘ ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਸਿੱਖ ਜਗਤ ਨੂੰ ਹਰਿਆਣਾ ਸਿੱਖ ...
ਚੰਡੀਗੜ, 26 ਸਤੰਬਰ (ਨਵਿੰਦਰ ਸਿੰਘ ਬੜਿੰਗ) ਪੰਜਾਬ ਰੋਡਵੇਜ਼ ਪਨਬੱਸ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਪੰਜਾਬ ਦੇ 27 ਡਿਪੂਆਂ ਦੀ ਸੂਬਾ ਪੱਧਰੀ ਮੀਟਿੰਗ ਸੈਕਟਰ-43 ਵਿਚ ਕਰਨ ਤੋਂ ਬਾਅਦ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ | ਇਸ ...
ਚੰਡੀਗੜ੍ਹ, 26 ਸਤੰਬਰ (ਨਵਿੰਦਰ ਸਿੰਘ ਬੜਿੰਗ)- ਚੰਡੀਗੜ੍ਹ ਦੇ ਲੋਕਾਂ ਖਾਸ ਕਰਕੇ ਬੱਚਿਆਂ ਦੇ ਮਨੋਰੰਜਨ ਲਈ ਸ਼ਹਿਰ ਵਿਚ ਇਕ ਵਾਰ ਫਿਰ ਸਰਕਸ ਦਾ ਦੌਰ ਸ਼ੁਰੂ ਹੋ ਗਿਆ ਹੈ | 26 ਸਤੰਬਰ ਤੋ ਲੈ ਕੇ 26 ਅਕਤੂਬਰ ਤੱਕ ਚੱਲਣ ਵਾਲੇ 'ਗ੍ਰੇਟ ਜੈਮਿਨੀ ਸਰਕਸ' ਦੇ ਨਾਂ ਨਾਲ ਮਸ਼ਹੂਰ ...
ਹਰਿਆਣਾ ਦੇ ਪਿੰਡ ਜੀਵਨ ਤੇ ਖਾਣ-ਪੀਣ ਨਾਲ ਦੇਸ਼ ਤੇ ਵਿਦੇਸ਼ ਦੇ ਸੈਨਾਨੀਆਂ ਨਾਲ ਰੁਬਰੂ ਕਰਵਾਉਣ ਲਈ ਹਰਿਆਣਾ ਸਰਕਾਰ ਨੇ ਸਟੇ-ਹੋਮ ਪਾਲਿਸੀ ਨੂੰ ਮਨਜ਼ੂਰੀ ਦਿੱਤੀ ਹੈ ਤਾਂ ਜੋ ਵਿਸ਼ੇਸ਼ ਮਹਤੱਵ ਵਾਲੇ ਸਥਾਨਾਂ 'ਤੇ ਸੈਨਾਨੀਆਂ ਨੂੰ ਆਪਣੇ-ਘਰ 'ਤੇ ਹੀ ਸਟੇ ਕਰਵਾਇਆ ...
ਚੰਡੀਗੜ੍ਹ, 26 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਕੌਮੀ ਘੱਟ ਗਿਣਤੀ ਕਮਿਸ਼ਨ, ਭਾਰਤ ਸਰਕਾਰ ਦੀ ਮੈਂਬਰ ਕੁਮਾਰੀ ਸੈਯਦ ਸ਼ਹਿਜ਼ਾਦੀ 27 ਸਤੰਬਰ ਤੋਂ 29 ਸਤੰਬਰ, 2022 ਤਕ ਹਰਿਆਣਾ ਦੇ ਦੌਰੇ 'ਤੇ ਰਹਿਣਗੇ | ਇਸ ਸੰਬੰਧ ਵਿਚ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਆਪਣੇ ਇਸ ...
ਲਾਲੜੂ, 26 ਸਤੰਬਰ (ਰਾਜਬੀਰ ਸਿੰਘ)-ਪਿੰਡ ਮਲਕਪੁਰ ਵਿਖੇ ਕਰਵਾਏ ਗਏ ਕਿ੍ਕਟ ਟੂਰਨਾਮੈਂਟ 'ਚ ਨਿਊ ਲਾਈਫ਼ ਕਿ੍ਕਟ ਕਲੱਬ ਨੇ ਫਾਈਨਲ ਮੈਚ ਜਿੱਤ ਕੇ ਟਰਾਫ਼ੀ ਆਪਣੇ ਨਾਂਅ ਕੀਤੀ ਹੈ | ਇਸ ਮੌਕੇ ਨਿਊ ਲਾਈਫ਼ ਕਿ੍ਕਟ ਕਲੱਬ ਲਾਲੜੂ ਦੇ ਕੋਚ ਭੂਸ਼ਣ ਧੀਮਾਨ ਨੇ ਦੱਸਿਆ ਕਿ ਪਿੰਡ ...
ਐੱਸ. ਏ. ਐੱਸ. ਨਗਰ, 26 ਸਤੰਬਰ (ਕੇ. ਐੱਸ. ਰਾਣਾ)-ਸਥਾਨਕ ਹਸਪਤਾਲ ਅਤੇ ਇੰਸਟੀਚਿਊਟ ਆਫ਼ ਇੰਟੀਗ੍ਰੇਟਿਡ ਮੈਡੀਕਲ ਸਾਇੰਸਿਜ਼ ਨੇ ਹਾਲ ਹੀ ਵਿਚ ਕੁਸ਼ਲ ਤਿਵਾੜੀ ਅਤੇ ਗੁਰਸੇਵਕ ਸਿੰਘ ਨਾਮਕ ਦੋ ਨੌਜਵਾਨਾਂ ਜੋ ਕਿ ਪਿਛਲੇ ਲੰਮੇ ਸਮੇਂ ਤੋਂ ਗੁਰਦਿਆਂ ਦੀ ਗੰਭੀਰ ਬਿਮਾਰੀ ...
• ਅੱਗ ਲੱਗਣ 'ਤੇ ਬਚਾਅ ਦੇ ਦੱਸੇ ਤਰੀਕੇ
ਚੰਡੀਗੜ੍ਹ, 26 ਸਤੰਬਰ (ਨਵਿੰਦਰ ਸਿੰਘ ਬੜਿੰਗ) ਚੰਡੀਗੜ੍ਹ ਨਗਰ ਨਿਗਮ ਦੇ ਫਾਇਰ ਵਿਭਾਗ ਵਲੋਂ ਵਾਰਡ ਨੰਬਰ 24 ਵਿਚ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ਵਾਰਡ ਵਾਸੀਆਂ ਨੂੰ ਅੱਗ ਲੱਗਣ ਸਮੇਂ ਕਿਵੇਂ ਬਚਣਾ ਹੈ, ਇਸ ਬਾਰੇ ਸਿਖਲਾਈ ਦਿੱਤੀ ਗਈ | ਆਰ.ਡਬਲਯੂ.ਏ. ਦੇ ਪ੍ਰਧਾਨ ਰਾਜ ਕੁਮਾਰ ਸ਼ਰਮਾ, ਸਨਾਤਨ ਧਰਮ ਮੰਦਰ ਦੇ ਸਕੱਤਰ ਵਿਨੋਦ ਕੌਸ਼ਲ, ਇੰਦਰਜੀਤ ਸ਼ਰਮਾ ਅਤੇ ਆਰ.ਐਸ. ਤੋਮਰ ਨੇ ਅੱਗ ਸੁਰੱਖਿਆ ਸੰਬੰਧੀ ਆਪਣੇ ਸੁਝਾਅ ਦਿੱਤੇ | ਇਸ ਮੌਕੇ ਫਾਇਰ ਅਫ਼ਸਰ ਜਸਮੀਤ ਸਿੰਘ ਨੇ ਇਲਾਕਾ ਕੌਂਸਲਰ ਜਸਬੀਰ ਸਿੰਘ ਬੰਟੀ ਨਾਲ ਮਿਲ ਕੇ ਲੋਕਾਂ ਨੂੰ ਅੱਗ ਲੱਗਣ ਦੀ ਸੂਰਤ ਵਿਚ ਮੌਕੇ 'ਤੇ ਕਿਵੇਂ ਬਚਣਾ ਹੈ ਅਤੇ ਉਸ ਨਾਲ ਕਿਵੇਂ ਨਜਿੱਠਣਾ ਹੈ, ਬਾਰੇ ਸਿਖਲਾਈ ਦਿੱਤੀ ਅਤੇ ਵਲੰਟੀਅਰਾਂ ਨੂੰ ਸਰਟੀਫ਼ਿਕੇਟ ਵੀ ਵੰਡੇ | ਇਸ ਮੌਕੇ ਐਲ.ਐਫ.ਐਮ ਭੁਪਿੰਦਰ ਸਿੰਘ, ਸਤਵਿੰਦਰ ਲਾਡੀ, ਓਮ ਪ੍ਰਕਾਸ਼ ਗੁਪਤਾ, ਨਰਾਤਾ ਰਾਮ ਸੈਣੀ, ਪਵਨ ਸਿੰਗਲਾ, ਕਿ੍ਸ਼ਨ ਕੁਮਾਰ, ਰਮੇਸ਼ ਕਾਲੀਆ, ਜਸਵਿੰਦਰ ਕੌਰ, ਦਵਿੰਦਰ ਸਿੰਘ, ਲਖਬੀਰ ਸਿੰਘ, ਮਨਜੀਤ ਸਿੰਘ, ਸ਼ਿਵਰਾਮ ਗੁਪਤਾ, ਤਜਿੰਦਰ ਲੱਕੀ ਅਤੇ ਵਰਿੰਦਰ ਸੂਦ ਆਦਿ ਹਾਜ਼ਰ ਸਨ |
ਚੰਡੀਗੜ੍ਹ, 26 ਸਤੰਬਰ (ਅਜੀਤ ਬਿਊਰੋ)-ਪੰਜਾਬ ਵਿਚ ਅੱਜ ਕੋਰੋਨਾ ਵਾਇਰਸ ਦੇ 14 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 35 ਮਰੀਜ਼ ਸਿਹਤਯਾਬ ਹੋਏ ਹਨ | ਅੱਜ ਜਿਨ੍ਹਾਂ ਜ਼ਿਲਿ੍ਹਆਂ ਤੋਂ ਨਵੇਂ ਮਾਮਲੇ ਸਾਹਮਣੇ ਆਏ ਹਨ, ਉਨ੍ਹਾਂ ਵਿਚ ਪਟਿਆਲਾ ਤੋਂ 4, ਜਲੰਧਰ ਤੋਂ 3, ਲੁਧਿਆਣਾ ਤੋਂ ...
ਐੱਸ. ਏ. ਐੱਸ. ਨਗਰ, 26 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਮਹਾਰਾਜਾ ਯਾਦਵਿੰਦਰਾ ਕਿ੍ਕਟ ਸਟੇਡੀਅਮ ਮੁੱਲਾਂਪੁਰ ਵਿਖੇ ਬਰਸਾਤ ਕਾਰਨ 36-36 ਓਵਰਾਂ ਦੇ ਖੇਡੇ ਗਏ 27ਵੇਂ ਆਲ ਇੰਡੀਆ ਜੇ. ਪੀ. ਅਤਰੇ ਯਾਦਗਾਰੀ ਕਿ੍ਕਟ ਟੂਰਨਾਮੈਂਟ ਵਿਚ ਪੀ. ਸੀ. ਸੀ. ਨੇ ਮਨਦੀਪ ਸਿੰਘ ਦੇ ...
ਲਾਲੜੂ, 26 ਸਤੰਬਰ (ਰਾਜਬੀਰ ਸਿੰਘ)-ਮਿਡ-ਡੇ-ਮੀਲ ਕੁੱਕ ਯੂਨੀਅਨ ਬਲਾਕ ਡੇਰਾਬੱਸੀ-1 ਤੇ 2 ਦੀ ਚੋਣ ਯੂਨੀਅਨ ਦੇ ਸੂਬਾ ਪ੍ਰਧਾਨ ਕਰਮ ਚੰਦ ਚਿੰਡਾਲੀਆ ਦੀ ਅਗਵਾਈ ਹੇਠ ਸਥਾਨਕ ਆਈ. ਟੀ. ਆਈ. ਵਿਖੇ ਸਰਬਸੰਮਤੀ ਨਾਲ ਹੋਈ ਜਿਸ 'ਚ ਲਵਲੀ ਦੇਵੀ ਮਗਰਾ ਨੂੰ ਪ੍ਰਧਾਨ ਚੁਣਿਆ ਗਿਆ, ...
ਐੱਸ. ਏ. ਐੱਸ. ਨਗਰ, 26 ਸਤੰਬਰ (ਕੇ. ਐੱਸ. ਰਾਣਾ)-ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੀਆਂ ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਵੀਡੀਓਜ਼ ਬਣਾਉਣ ਦੇ ਮਾਮਲੇ 'ਚ ਨਾਮਜ਼ਦ ਮੁਲਜ਼ਮ ਵਿਦਿਆਰਥਣ ਸਮੇਤ ਤਿੰਨੋਂ ਨੌਜਵਾਨਾਂ ਨੂੰ ਪਿਛਲਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਮੁੜ ...
ਐੱਸ. ਏ. ਐੱਸ. ਨਗਰ, 26 ਸਤੰਬਰ (ਜਸਬੀਰ ਸਿੰਘ ਜੱਸੀ)-ਚੰਡੀਗੜ੍ਹ ਪ੍ਰਸ਼ਾਸਨ ਵਲੋਂ ਐਡਵੋਕੇਟ ਅਸ਼ੋਕ ਸਹਿਗਲ ਦੇ ਖ਼ਿਲਾਫ਼ ਦਰਜ ਕੀਤੀ ਗਈ ਐਫ. ਆਈ. ਆਰ. ਦੇ ਰੋਸ ਵਜੋਂ ਵਕੀਲਾਂ ਵਲੋਂ ਜ਼ਿਲ੍ਹਾ ਅਦਾਲਤਾਂ ਮੁਹਾਲੀ ਦਾ ਕੰਮਕਾਜ ਬੰਦ ਰੱਖਿਆ ਗਿਆ | ਮੁਹਾਲੀ ਬਾਰ ਐਸੋਸੀਏਸ਼ਨ ...
ਐੱਸ. ਏ. ਐੱਸ. ਨਗਰ, 26 ਸਤੰਬਰ (ਜਸਬੀਰ ਸਿੰਘ ਜੱਸੀ)-ਥਾਣਾ ਨਵਾਂਗਰਾਉਂ ਦੀ ਪੁਲਿਸ ਵਲੋਂ ਇਕ ਥਾਣੇਦਾਰ ਦੇ ਘਰੋਂ ਰਿਵਾਲਵਰ, ਨਕਦੀ ਅਤੇ ਗਹਿਣੇ ਚੋਰੀ ਹੋਣ ਸੰਬੰਧੀ ਮਾਮਲਾ ਦਰਜ ਕੀਤਾ ਗਿਆ ਹੈ ਹੈ | ਇਸ ਸੰਬੰਧੀ ਵਿਜੇ ਕੁਮਾਰ ਮੂਲ ਵਾਸੀ ਜ਼ਿਲਾ ਕਪੂਰਥਲਾ ਤੇ ਹਾਲ ਵਾਸੀ ...
ਐੱਸ. ਏ. ਐੱਸ. ਨਗਰ, 26 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਪਿਛਲੇ ਸਮੇਂ ਵਿਚ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨ ਲਗਾਏ ਗਏ ਹਨ, ਪਰ ਵਾਰ-ਵਾਰ ਕਹਿਣ ਦੇ ਬਾਵਜੂਦ ਵੀ ਜਨਰਲ ਕੈਟਾਗਰੀ ਕਮਿਸ਼ਨ ਪੰਜਾਬ ਦਾ ਚੇਅਰਮੈਨ ਨਹੀਂ ਲਗਾਇਆ ਗਿਆ | ਜਿਸ ਤੋਂ ...
ਐੱਸ. ਏ. ਐੱਸ. ਨਗਰ, 26 ਸਤੰਬਰ (ਕੇ. ਐੱਸ. ਰਾਣਾ)-ਭਾਜਪਾ ਦੇ ਬੁਲਾਰਾ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ...
ਖਰੜ, 26 ਸਤੰਬਰ (ਜੰਡਪੁਰੀ)-ਬੀਤੇ ਦਿਨੀਂ ਵੱਖ-ਵੱਖ ਪਾਰਟੀਆਂ ਦੇ 15 ਕੌਂਸਲਰਾਂ ਵਲੋਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਤੋਂ ਬਾਅਦ ਅੱਜ ਖਰੜ ਦੇ ਵਾ. ਨੰ. 18 ਦੇ ਕਾਂਗਰਸੀ ਕੌਂਸਲਰ ਗੁਰਜੀਤ ਸਿੰਘ ਗੱਗੀ ਨੇ ਵੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੀ ਮੌਜੂਦਗੀ ਵਿਚ ਆਮ ...
ਜ਼ੀਰਕਪੁਰ, 26 ਸਤੰਬਰ (ਅਵਤਾਰ ਸਿੰਘ)-ਗਲੋਬਲ ਬਿਜ਼ਨੈੱਸ ਪਾਰਕ ਜ਼ੀਰਕਪੁਰ ਵਿਖੇ ਹੇਅਰ ਗਾਰਡਨ ਸੈਲੂਨ ਐਂਡ ਅਕਾਦਮੀ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪੁੱਜੇ ਯੂ-ਟਿਊਬਰ ਅਰਮਾਨ ਮਲਿਕ ਨੇ ਕੀਤਾ | ਉਦਘਾਟਨੀ ਸਮਾਰੋਹ 'ਚ ਵਿਸ਼ੇਸ਼ ਮਹਿਮਾਨ ਵਜੋਂ ਹੇਅਰ ਗਾਰਡਨ ਪ੍ਰਾ. ...
ਐੱਸ. ਏ. ਐੱਸ. ਨਗਰ, 26 ਸਤੰਬਰ (ਕੇ. ਐੱਸ. ਰਾਣਾ)-ਮੁਹਾਲੀ ਏਅਰਪੋਰਟ ਦਾ ਨਾਂਅ ਬਦਲ ਕੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅੰਤਰਰਾਸ਼ਟਰੀ ਏਅਰਪੋਰਟ ਰੱਖਣ ਦਾ ਵੱਖ-ਵੱਖ ਆਗੂਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ | ਇਸ ਸੰਬੰਧ 'ਚ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ...
ਲਾਲੜੂ, 26 ਸਤੰਬਰ (ਰਾਜਬੀਰ ਸਿੰਘ)-ਕਰਨਾਟਕ ਵਿਧਾਨ ਸਭਾ ਨੂੰ ਘੇਰਨ ਜਾਣ ਸਮੇਂ ਗਿ੍ਫ਼ਤਾਰ ਕਿਸਾਨ ਆਗੂਆਂ ਦੇ ਮਾਮਲੇ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਸਥਾਨਕ ਇਕਾਈ ਨੇ ਭਾਜਪਾ ਦੀ ਅਗਵਾਈ ਵਾਲੀ ਕਰਨਾਟਕ ਤੇ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ ਹੈ | ਇਸ ...
ਲਾਲੜੂ, 26 ਸਤੰਬਰ (ਰਾਜਬੀਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਇਕ ਮੀਟਿੰਗ ਯੂਨੀਅਨ ਦੇ ਐਗਜੈਕਟਿਵ ਮੈਂਬਰ ਮਨਪ੍ਰੀਤ ਸਿੰਘ ਅਮਲਾਲਾ ਦੀ ਪ੍ਰਧਾਨਗੀ ਹੇਠ ਦੱਪਰ ਵਿਖੇ ਹੋਈ, ਜਿਸ 'ਚ ਉਨ੍ਹਾਂ ਕਿਸਾਨਾਂ ਦੇ ਝੋਨੇ 'ਚ ਆਈ ਬਿਮਾਰੀ ਤੇ ਮੀਂਹ ਦੇ ਕਾਰਨ ਖ਼ਰਾਬ ਹੋਈ ...
ਖਰੜ, 26 ਸਤੰਬਰ (ਜੰਡਪੁਰੀ)-ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਠੇਕਾ ਕਾਮਿਆਂ ਵਲੋਂ ਕਿਰਤ ਮੰਤਰੀ ਅਨਮੋਲ ਗਗਨ ਮਾਨ ਦੇ ਸ਼ਹਿਰ ਖਰੜ ਵਿਖੇ 27 ਸਤੰਬਰ ਨੂੰ ਧਰਨਾ ਪ੍ਰਦਰਸ਼ਨ ...
ਡੇਰਾਬੱਸੀ, 26 ਸਤੰਬਰ (ਪ. ਪ.)-ਡੇਰਾਬੱਸੀ ਨਗਰ ਕੌਂਸਲ ਦੇ ਪ੍ਰਧਾਨ ਰਣਜੀਤ ਸਿੰਘ ਰੈਡੀ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਇਸ ਤੋਂ ਕਰੀਬ 2 ਹਫ਼ਤੇ ਪਹਿਲਾਂ ਲਾਲੜੂ ਨਗਰ ਕੌਂਸਲ ਦੇ ਪ੍ਰਧਾਨ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ | ...
ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਦੀਪਇੰਦਰ ਸਿੰਘ ਢਿੱਲੋਂ ਦੀ ਰਿਹਾਇਸ਼ 'ਤੇ ਡੇਰਾਬੱਸੀ ਦੇ ਕੁਝ ਕੌਂਸਲਰਾਂ ਦੀ ਮੀਟਿੰਗ ਹੋਈ ਸੀ, ਜਿਥੇ ਕਿ ਰੈਡੀ ਨੂੰ ਕਾਫੀ ਕੋਸਿਆ ਗਿਆ | ਉਨ੍ਹਾਂ ਆਖਿਆ ਕਿ ਜਦੋਂ ਕਮਾਂਡਰ ਮੈਦਾਨ ਛੱਡ ਕੇ ਚਲਾ ਗਿਆ ਤਾਂ ਕੌਂਸਲਰ ਇਸ ਲੜਾਈ ...
ਐੱਸ. ਏ. ਐੱਸ. ਨਗਰ, 26 ਸਤੰਬਰ (ਕੇ. ਐੱਸ. ਰਾਣਾ)-ਵੈਟਰਨਰੀ ਏ. ਆਈ. ਵਰਕਰ ਯੂਨੀਅਨ ਪੰਜਾਬ ਵਲੋਂ ਬੀਤੇ ਦੋ ਦਿਨਾਂ ਦੌਰਾਨ ਹੋਈ ਭਾਰੀ ਬਰਸਾਤ ਦੇ ਬਾਵਜੂਦ ਵੀ ਪਸ਼ੂ-ਪਾਲਣ ਵਿਭਾਗ ਦੇ ਡਾਇਰੈਕਟਰ ਦੇ ਮੁਹਾਲੀ ਸਥਿਤ ਦਫ਼ਤਰ ਦਾ ਘਿਰਾਓ ਕਰਕੇ ਲੜੀਵਾਰ ਭੁੱਖ ਹੜਤਾਲ ਨੂੰ ਜਾਰੀ ...
ਡੇਰਾਬੱਸੀ, 26 ਸਤੰਬਰ (ਗੁਰਮੀਤ ਸਿੰਘ)-ਅਚਾਨਕ ਪਈ ਤੇਜ਼ ਤੇ ਭਰਵੀਂ ਬਾਰਿਸ਼ ਕਾਰਨ ਡੇਰਾਬੱਸੀ ਦੀ ਮੰਡੀਆਂ 'ਚ ਖੁੱਲ੍ਹੇ ਅਸਮਾਨ ਹੇਠਾਂ ਪਿਆ ਝੋਨਾ ਭਿੱਜ ਗਿਆ | ਆੜ੍ਹਤੀਆਂ ਅਤੇ ਕਿਸਾਨਾਂ ਵਲੋਂ ਭਾਵੇਂ ਝੋਨੇ ਨੂੰ ਇਕੱਠਾ ਕਰ ਤਿਰਪਾਲਾਂ ਨਾਲ ਢੱਕਣ ਦੀ ਕੋਸ਼ਿਸ਼ ...
ਲਾਲੜੂ, 26 ਸਤੰਬਰ (ਰਾਜਬੀਰ ਸਿੰਘ)-ਪਿੰਡ ਟਿਵਾਣਾ ਵਿਖੇ ਮਹਿੰਦਰਾ ਐਂਡ ਮਹਿੰਦਰਾ ਸਵਰਾਜ ਅਤੇ ਗਲੋਬਲ ਕੈਂਸਰ ਕਨਸਰਨ ਇੰਡੀਆ ਦੀ ਟੀਮ ਵਲੋਂ ਮੁਫ਼ਤ ਕੈਂਸਰ ਸਕਰੀਨਿੰਗ ਕੈਂਪ ਲਗਾਇਆ ਗਿਆ, ਜਿਸ ਦੌਰਾਨ 82 ਜਣਿਆਂ ਦੀ ਕੈਂਸਰ ਦੀ ਜਾਂਚ ਕੀਤੀ ਜਿਸ ਵਿਚ 59 ਔਰਤਾਂ ਤੇ 23 ਮਰਦ ...
ਚੰਡੀਗੜ੍ਹ, 26 ਸਤੰਬਰ (ਅਜਾਇਬ ਸਿੰਘ ਔਜਲਾ)-ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਅਤੇ ਨੌਜਵਾਨ ਦੇ ਮਨੋਬਲ ਨੂੰ ਹੁਲਾਰਾ ਦੇਣ ਲਈ ਆਪਣੀ ਕਿਸਮ ਦਾ ਪਹਿਲਾ ਕਲਾ ਉਤਸਵ, 'ਦਿ ਆਰਟ-ਫੈਸਟੀਵਲ ਫਾਰ ਇਨਕਲੂਜਨ'', ਸਰਕਾਰੀ ਅਜਾਇਬ ਘਰ ਅਤੇ ਆਰਟ ਗੈਲਰੀ, ਸੈਕਟਰ-10, ਵਿਖੇ ਕਰਵਾਇਅ ਗਿਆ ...
ਚੰਡੀਗੜ੍ਹ, 26 ਸਤੰਬਰ (ਅਜੀਤ ਬਿਊਰੋ)-ਚੰਡੀਗੜ੍ਹ ਨਗਰ ਨਿਗਮ ਦੀਆਂ 500 ਤੋਂ ਵੱਧ ਮਹਿਲਾ ਸਫ਼ਾਈ ਕਰਮਚਾਰੀਆਂ ਅਤੇ ਗਰੁੱਪ-ਡੀ ਦੀਆਂ ਮਹਿਲਾ ਕਰਮਚਾਰੀਆਂ ਨੇ ਇੱਥੋਂ ਦੇ ਸੈਕਟਰ 38 ਸਥਿਤ ਰਾਣੀ ਲਕਸ਼ਮੀ ਬਾਈ ਮਹਿਲਾ ਭਵਨ ਵਿਖੇ ਲਗਾਏ ਗਏ ਮੈਗਾ ਸਿਹਤ ਜਾਂਚ ਕੈਂਪ ਦਾ ਲਾਭ ...
ਡੇਰਾਬੱਸੀ, 26 ਸਤੰਬਰ (ਰਣਬੀਰ ਸਿੰਘ ਪੜ੍ਹੀ)- ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਗ੍ਰਾਮ ਪੰਚਾਇਤ ਸਾਧ ਨਗਰ ਕਾਲੋਨੀ ਵਿਖੇ ਗੰਦੇ ਪਾਣੀ ਦੀ ਨਿਕਾਸੀ ਅਤੇ ਧਰਮਸ਼ਾਲਾ ਦੀ ਉਸਾਰੀ ਲਈ ਸ਼ੁਰੂ ਕੀਤੇ ਕੰਮਾਂ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਬੀ. ਡੀ. ਪੀ. ਓ. ਰਵਨੀਤ ...
ਐੱਸ. ਏ. ਐੱਸ. ਨਗਰ, 26 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸ਼ਹੀਦ-ਏ. ਆਜ਼ਮ. ਸ. ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਜ਼ਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਅੱਜ ਬਾਲ ਸਭਾ ਕਰਵਾਈਆਂ ਗਈਆਂ | ਇਸ ਸੰਬੰਧੀ ...
ਚੰਡੀਗੜ੍ਹ, 26 ਸਤੰਬਰ (ਅਜਾਇਬ ਸਿੰਘ ਔਜਲਾ)-ਫ਼ੈਸ਼ਨ ਉਦਯੋਗ ਨੇ ਭਾਰਤ ਦੇ ਨਾਲ-ਨਾਲ ਦੁਨੀਆ ਦੇ ਅਹਿਮ ਸ਼ਹਿਰਾਂ 'ਚ ਵੀ ਆਪਣੀ ਵੱਡੀ ਮੌਜੂਦਗੀ ਦਰਜ ਕਰਵਾਈ ਹੈ, ਜਿਸ ਕਾਰਨ ਫ਼ੈਸ਼ਨ ਸ਼ੋਆਂ ਤੇ ਸੁੰਦਰਤਾ ਮੁਕਾਬਲਿਆਂ 'ਚ ਲੜਕੀਆਂ ਦੀ ਸ਼ਮੂਲੀਅਤ 'ਚ ਵੀ ਵਧੇਰੇ ਵਾਧਾ ...
ਚੰਡੀਗੜ੍ਹ, 26 ਸਤੰਬਰ (ਪ੍ਰੋ. ਅਵਤਾਰ ਸਿੰਘ)-ਭਾਰਤ ਭਰ 'ਚ 24 ਸਤੰਬਰ ਨੂੰ ਐਨ.ਐਸ.ਐਸ. ਦਿਵਸ ਮਨਾਇਆ ਜਾਂਦਾ ਹੈ | ਰਾਸ਼ਟਰੀ ਸੇਵਾ ਯੋਜਨਾ (ਐਨ.ਐਸ.ਐਸ.) ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੁਆਰਾ ਆਯੋਜਿਤ ਇਕ ਭਾਰਤੀ ਸਰਕਾਰੀ ਖੇਤਰ ਦਾ ਜਨਤਕ ਸੇਵਾ ...
ਡੇਰਾਬੱਸੀ, 26 ਸਤੰਬਰ (ਰਣਬੀਰ ਸਿੰਘ ਪੜ੍ਹੀ)-ਨੰਬਰਦਾਰ ਯੂਨੀਅਨ ਨੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੂੰ ਆਪਣੀਆਂ ਮੰਗਾਂ ਸੰਬੰਧੀ ਮੰਗ ਪੱਤਰ ਸੌਂਪਿਆ | ਜਾਣਕਾਰੀ ਦਿੰਦਿਆਂ ਨੰਬਰਦਾਰ ਯੂਨੀਅਨ ਪ੍ਰਧਾਨ ਜਸਪਾਲ ਸਿੰਘ ਨੇ ਕਿਹਾ ਕਿ ਜਥੇਬੰਦੀ ਨੰਬਰਦਾਰਾਂ ਦੀਆਂ ...
ਐੱਸ. ਏ. ਐੱਸ. ਨਗਰ, 26 ਸਤੰਬਰ (ਜਸਬੀਰ ਸਿੰਘ ਜੱਸੀ)-ਸਥਾਨਕ ਥਾਣਾ ਫੇਜ਼-1 ਦੀ ਪੁਲਿਸ ਨੇ ਪਲਾਟ ਦੀ ਖ਼ਰੀਦੋ- ਫ਼ਰੋਖ਼ਤ ਨੂੰ ਲੈ ਕੇ 5 ਲੱਖ 40 ਹਜ਼ਾਰ ਦੀ ਧੋਖਾਧੜੀ ਹੋਣ ਦੇ ਮਾਮਲੇ 'ਚ ਇਕ ਵਿਅਕਤੀ ਖ਼ਿਲਾਫ਼ ਧਾਰਾ-406, 420 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਮੁਲਜ਼ਮ ਦੀ ਪਛਾਣ ...
ਐੱਸ. ਏ. ਐੱਸ. ਨਗਰ, 26 ਸਤੰਬਰ (ਕੇ. ਐੱਸ. ਰਾਣਾ)-ਸ੍ਰੀ ਬ੍ਰਾਹਮਣ ਸਭਾ ਮੁਹਾਲੀ ਵਲੋਂ ਸਥਾਨਕ ਸੈਕਟਰ-68 ਵਿਚਲੇ ਸ੍ਰੀ ਦੁਰਗਾ ਮਾਤਾ ਮੰਦਰ ਵਿਖੇ ਕਰਵਾਈ ਜਾ ਰਹੀ ਸ੍ਰੀਮਦ ਭਾਗਵਤ ਕਥਾ ਦੀ ਸਮਾਪਤੀ ਹਵਨ ਯੱਗ ਨਾਲ ਹੋਈ | ਇਸ ਮੌਕੇ ਕਥਾਵਾਚਕ ਅਚਾਰੀਆ ਇੰਦਰਮਣੀ ਵਲੋਂ ਹਵਨ ਯੱਗ ...
ਐੱਸ. ਏ. ਐੱਸ. ਨਗਰ, 26 ਸਤੰਬਰ (ਕੇ. ਐੱਸ. ਰਾਣਾ)-ਮੁਹਾਲੀ ਦੇ ਉਦਯੋਗਿਕ ਖੇਤਰ ਫੇਜ਼-9 ਵਿਚਲੇ ਸ੍ਰੀ ਪਰਸ਼ੂਰਾਮ ਮੰਦਰ ਵਿਖੇ ਜਾਰੀ 7 ਰੋਜ਼ਾ ਸ੍ਰੀਮਦ ਭਾਗਵਤ ਕਥਾ ਸਮਾਪਤ ਹੋ ਗਈ | ਪੂਰਾ ਹਫ਼ਤਾ ਕਥਾਵਾਚਕ ਡਾ. ਰਮਣੀਕ ਜੀ ਮਹਾਰਾਜ ਵਲੋਂ ਸ਼ਰਧਾਲੂਆਂ ਨੂੰ ਕਥਾ ਦੁਆਰਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX