ਤਾਜਾ ਖ਼ਬਰਾਂ


ਪਟਿਆਲਾ ਦੀਆਂ ਸੜਕਾਂ ’ਤੇ ਨਵਜੋਤ ਸਿੰਘ ਸਿੱਧੂ ਦੇ ਬੈਨਰ ਅਤੇ ਹੋਰਡਿੰਗ ਲੱਗੇ ਆਏ ਨਜ਼ਰ
. . .  about 1 hour ago
ਪਟਿਆਲਾ, 1 ਅਪ੍ਰੈਲ- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਪਟਿਆਲਾ ਦੀਆਂ ਸੜਕਾਂ ’ਤੇ ਨਵਜੋਤ ਸਿੰਘ ਸਿੱਧੂ ਦੇ ਬੈਨਰ ਅਤੇ ਹੋਰਡਿੰਗ ਲੱਗੇ ਨਜ਼ਰ ਆਏ।
ਪੱਛਮੀ ਬੰਗਾਲ: ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਕੀਤੀ ਗਈ ਤਾਇਨਾਤੀ
. . .  about 1 hour ago
ਪੱਛਮੀ ਬੰਗਾਲ, 1 ਅਪ੍ਰੈਲ-ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਸਥਿਤੀ ਹੁਣ ਸਾਧਾਰਣ ਹੈ। ਇੱਥੇ ‘ਰਾਮਨੌਮੀ’ ’ਤੇ ਅੱਗ ਦੀ ਘਟਨਾ ਤੋਂ ਬਾਅਦ ਕੱਲ੍ਹ ਫਿਰ ਤੋਂ ਹਿੰਸਾ ਹੋਈ ਸੀ।
ਪ੍ਰਧਾਨ ਮੰਤਰੀ ਮੋਦੀ ਅੱਜ ਭੋਪਾਲ ’ਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਕਰਨਗੇ ਰਵਾਨਾ
. . .  about 2 hours ago
ਭੋਪਾਲ, 1 ਅਪ੍ਰੈਲ-ਪ੍ਰਧਾਨ ਮੰਤਰੀ ਮੋਦੀ ਅੱਜ ਭੋਪਾਲ ’ਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਕੰਬਾਈਡ ਕਮਾਂਡਰਾਂ ਦੀ ਕਾਨਫਰੰਸ ’ਚ ਸ਼ਾਮਿਲ ਹੋਣਗੇ।
ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਕਰਨਗੇ ਸੰਬੋਧਨ
. . .  about 2 hours ago
ਪਟਿਆਲਾ, 1 ਅਪ੍ਰੈਲ-ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਨਗੇ।
ਸ੍ਰੀ ਕ੍ਰਿਸ਼ਨਾ ਮੰਦਿਰ (ਕੈਂਪ) 'ਚ ਗੁਲਕਾਂ 'ਚੋਂ ਨਕਦੀ ਚੋਰੀ
. . .  about 2 hours ago
ਮਲੋਟ, 1 ਅਪ੍ਰੈਲ (ਪਾਟਿਲ)- ਮਲੋਟ 'ਚ ਚੋਰਾਂ ਦੇ ਹੌਂਸਲੇ ਇਸ ਕਦਰ ਵਧ ਗਏ ਹਨ ਕਿ ਉਨ੍ਹਾਂ ਨੇ ਧਾਰਮਿਕ ਅਸਥਾਨਾਂ ਨੂੰ ਵੀ ਆਪਣਾ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਬੀਤੀ ਰਾਤ ਕ੍ਰਿਸ਼ਨਾ ਮੰਦਰ ਕੈਂਪ ਜੰਡੀਲਾਲਾ ਚੌਕ ਮਲੋਟ ਵਿਖੇ ਚੋਰਾਂ ਨੇ ਮੰਦਰ...
ਅੱਜ ਜੇਲ੍ਹ ਤੋਂ ਬਾਹਰ ਆਉਣਗੇ ਨਵਜੋਤ ਸਿੰਘ ਸਿੱਧੂ
. . .  about 2 hours ago
ਪਟਿਆਲਾ, 1 ਅਪ੍ਰੈਲ- ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਦੇ ਅਧਿਕਾਰਤ ਟਵਿੱਟਰ ਅਕਾਉਂਟ ਤੋਂ ਕੱਲ੍ਹ ਟਵੀਟ ਕੀਤਾ ਗਿਆ ਸੀ ਕਿ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ...
19 ਕਿਲੋ ਵਾਲਾ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ 91.50 ਰੁਪਏ ਹੋਇਆ ਸਸਤਾ
. . .  about 3 hours ago
ਨਵੀਂ ਦਿੱਲੀ, 1 ਅਪ੍ਰੈਲ-19 ਕਿਲੋ ਦੇ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ ਦੀ ਕੀਮਤ 91.50 ਰੁਪਏ ਘਟੀ ਹੈ। ਦਿੱਲੀ ’ਚ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 2,028 ਰੁਪਏ ਹੋਵੇਗੀ। ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੈ।
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  1 day ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  1 day ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 day ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  1 day ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਫਿਰੋਜ਼ਪੁਰ

ਸ. ਭਗਤ ਸਿੰਘ ਦੇ ਜਨਮ ਦਿਨ 'ਤੇ ਰਾਜ ਪੱਧਰੀ ਸਮਾਗਮ ਅੱਜ

ਫ਼ਿਰੋਜ਼ਪੁਰ, 27 ਸਤੰਬਰ (ਤਪਿੰਦਰ ਸਿੰਘ)- ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਜਨਮ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਹੁਸੈਨੀਵਾਲਾ ਵਿਖੇ ਅੱਜ ਕਰਵਾਇਆ ਜਾ ਰਿਹਾ ਹੈ | ਸਮਾਗਮ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ (ਜ) ਸਾਗਰ ਸੇਤੀਆ ਵਲੋਂ ਵੱਖ-ਵੱਖ ...

ਪੂਰੀ ਖ਼ਬਰ »

ਮਸੀਹ ਭਾਈਚਾਰੇ ਵਲੋਂ ਸ਼ਹਿਰ 'ਚ ਕੱਢਿਆ ਸ਼ਾਂਤਮਈ ਰੋਸ ਮਾਰਚ

ਗੁਰੂਹਰਸਹਾਏ, 27 ਸਤੰਬਰ (ਕਪਿਲ ਕੰਧਾਰੀ)-ਮਸੀਹ ਭਾਈਚਾਰੇ ਦੇ ਧਾਰਮਿਕ ਸਥਾਨਾਂ ਤੇ ਧਾਰਮਿਕ ਆਗੂਆਂ 'ਤੇ ਹੋ ਰਹੀਆਂ ਬੇਅਦਬੀਆਂ ਤੇ ਹਮਲਿਆਂ ਦੇ ਬਾਬਤ ਗੁਰੂਹਰਸਹਾਏ ਬਲਾਕ ਦੇ ਸਾਰੇ ਮਸੀਹ ਭਾਈਚਾਰੇ ਵਲੋਂ ਗੁਰੂਹਰਸਹਾਏ ਵਿਖੇ ਸ਼ਾਂਤਮਈ ਢੰਗ ਨਾਲ ਰੋਸ ਮਾਰਚ ਕੱਢਿਆ | ...

ਪੂਰੀ ਖ਼ਬਰ »

ਇਕ ਲੱਖ ਲੀਟਰ ਦੁੱਧ ਦੀ ਸਮਰੱਥਾ ਵਾਲੇ ਮਿਲਕ ਪਲਾਂਟ ਮੱਲਵਾਲ ਦਾ ਮੁੱਖ ਮੰਤਰੀ ਅੱਜ ਕਰਨਗੇ ਉਦਘਾਟਨ

ਫ਼ਿਰੋਜ਼ਪੁਰ, 27 ਸਤੰਬਰ (ਤਪਿੰਦਰ ਸਿੰਘ)-ਮਿਲਕਫੈੱਡ ਪੰਜਾਬ ਵਲੋਂ ਵੇਰਕਾ ਫ਼ਿਰੋਜ਼ਪੁਰ ਡੇਅਰੀ ਦੇ ਦਫ਼ਤਰ ਮੱਲਵਾਲ ਵਿਖੇ ਨਵੇਂ ਲੱਗ ਰਹੇ ਇਕ ਲੱਖ ਲੀਟਰ ਦੁੱਧ ਦੀ ਸਮਰੱਥਾ ਦੇ ਮਿਲਕ-ਪਲਾਂਟ ਦਾ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਫ਼ਿਰੋਜ਼ਪੁਰ ਦੇ ਲੋਕਾਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਸੈਸ਼ਨ ਜੱਜ ਵੀਰਇੰਦਰ ਅਗਰਵਾਲ ਵਲੋਂ 4 ਮਾਮਲਿਆਂ 'ਚ ਪੀੜਤਾਂ ਨੂੰ ਮੁਆਵਜ਼ਾ ਦਿੱਤਾ

ਫ਼ਿਰੋਜ਼ਪੁਰ, 27 ਸਤੰਬਰ (ਰਾਕੇਸ਼ ਚਾਵਲਾ)-ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ 'ਤੇ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਵੀਰਇੰਦਰ ਅਗਰਵਾਲ ਦੀ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਹੈਰੋਇਨ ਸਮੇਤ 2 ਵਿਅਕਤੀ ਕਾਬੂ

ਮਮਦੋਟ, 27 ਸਤੰਬਰ (ਸੁਖਦੇਵ ਸਿੰਘ ਸੰਗਮ)-ਪੁਲਿਸ ਥਾਣਾ ਮਮਦੋਟ ਵਲੋਂ ਦੋ ਵੱਖ-ਵੱਖ ਮਾਮਲਿਆਂ ਵਿਚ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਦਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਪਛਾਣ ਲਈ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਮਦੋਟ ਕੋਲ ਪੁੱਜੇ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਤੇ ਪਿੱਛੇ ਮੁੜਨ ਲੱਗਾ | ਪੁਲਿਸ ਵਲੋਂ ਸ਼ੱਕ ਦੀ ਬਿਨਾਅ 'ਤੇ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ | ਦੋਸ਼ੀ ਦੀ ਪਛਾਣ ਨਿੰਦਰ ਸਿੰਘ ਨਵੀਂ ਪੁੱਤਰ ਮੰਗਤ ਰਾਮ ਪਿੰਡ ਬੇਟੂ ਕਦੀਮ ਵਜੋਂ ਹੋਈ ਹੈ | ਇਕ ਹੋਰ ਮਾਮਲੇ ਵਿਚ ਸਹਾਇਕ ਥਾਣੇਦਾਰ ਹਰਮੀਤ ਸਿੰਘ ਮਮਦੋਟ ਵਿਖੇ ਦੌਰਾਨੇ ਗਸ਼ਤ ਸਨ ਤਾਂ ਖ਼ਾਸ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਦੋਸ਼ੀ ਰਾਜਨ ਕੁਮਾਰ ਰਾਜੂ ਪੁੱਤਰ ਸ਼ਿੰਦਰ ਪਾਲ ਵਾਸੀ ਪਿੰਡ ਬੇਟੂ ਕਦੀਮ ਹੈਰੋਇਨ ਵੇਚਣ ਦਾ ਆਦੀ ਹੈ, ਜੋ ਹੁਣ ਵੀ ਮਹਾਰਾਜਾ ਪੈਲੇਸ ਚਪਾਤੀ ਰੋਡ 'ਤੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੂਚਨਾ ਉਪਰੰਤ ਛਾਪੇਮਾਰੀ ਕਰਕੇ ਦੋਸ਼ੀ ਨੂੰ ਕਾਬੂ ਕੀਤਾ ਗਿਆ ਤਾਂ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਦੱਸਿਆ ਕਿ ਦੋਨੋਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ |

ਖ਼ਬਰ ਸ਼ੇਅਰ ਕਰੋ

 

ਠੇਕਾ ਮੁਲਾਜ਼ਮਾਂ ਨੇ ਐੱਸ.ਡੀ.ਓ. ਜ਼ੀਰਾ ਨੂੰ ਸੌਂਪਿਆ ਮੰਗ ਪੱਤਰ

ਜ਼ੀਰਾ, 27 ਸਤੰਬਰ (ਮਨਜੀਤ ਸਿੰਘ ਢਿੱਲੋਂ)-ਪਾਵਰਕਾਮ ਵਿਭਾਗ 'ਚ ਕੰਪਲੇਂਟ ਮੈਟੀਨਸ ਲਈ ਠੇਕੇ 'ਤੇ ਕੰਮ ਕਰਨ ਦੌਰਾਨ ਪਾਵਰਕਾਮ ਸੀ.ਐਚ.ਬੀ. ਤੇ ਡਬਲਿਊ ਕਾਮਿਆਂ ਦੇ ਲਗਾਤਾਰ ਘਾਤਕ ਤੇ ਗ਼ੈਰ-ਘਾਤਕ ਹਾਦਸੇ ਵਾਪਰਨ (ਐਚ.ਟੀ) 11000 ਵੋਲਟਸ ਦਾ ਕੰਮ ਨਾ ਕਰਨ ਤੇ ਸਿਰਫ਼ (ਐਲ.ਟੀ) ਲਾਈਨ ...

ਪੂਰੀ ਖ਼ਬਰ »

ਅਕਾਊਾਟੈਂਟ ਯੂਨੀਅਨ ਵਲੋਂ ਪ੍ਰਧਾਨ ਗੁਰਜੰਟ ਸਿੰਘ ਕਾਲੀਏ ਵਾਲਾ ਦੇ ਸਨਮਾਨ ਹਿੱਤ ਸਮਾਗਮ

ਤਲਵੰਡੀ ਭਾਈ, 27 ਸਤੰਬਰ (ਕੁਲਜਿੰਦਰ ਸਿੰਘ ਗਿੱਲ)-ਆੜ੍ਹਤ ਦੀਆਂ ਫ਼ਰਮਾਂ 'ਤੇ ਕੰਮ ਕਰਨ ਵਾਲੇ ਮੁਨੀਮਾਂ ਦੀ ਜਥੇਬੰਦੀ ਅਕਾਊਾਟੈਂਟ ਯੂਨੀਅਨ ਵਲੋਂ ਤਲਵੰਡੀ ਭਾਈ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਗੁਰਜੰਟ ਸਿੰਘ ਕਾਲੀਏ ਵਾਲਾ ਦੇ ਸਨਮਾਨ ਹਿੱਤ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਵਰਕਰਾਂ ਦੇ ਤਜਰਬੇ ਨੂੰ ਖ਼ਤਮ ਕਰਨ ਵਾਲੀ ਵਿਭਾਗੀ ਅਧਿਕਾਰੀਆਂ ਦੀ ਕਮੇਟੀ ਦੀ ਰਿਪੋਰਟ ਦੀਆਂ ਕਾਪੀਆਂ ਫ਼ੂਕ ਕੇ ਮੁੱਢੋਂ ਕੀਤਾ ਰੱਦ

ਗੁਰੂਹਰਸਹਾਏ, 27 ਸਤੰਬਰ (ਕਪਿਲ ਕੰਧਾਰੀ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾ ਦੀ ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਇੱਥੇ ਗੁਰੂਹਰਸਹਾਏ ਵਿਖੇ ਬ੍ਰਾਂਚ ਗੁਰੂਹਰਸਹਾਏ ਦੇ ਵਰਕਰਾਂ ਵਲੋਂ ਬ੍ਰਾਂਚ ਪ੍ਰਧਾਨ ਰਮੇਸ਼ ਕੁਮਾਰ ਦੀ ਅਗਵਾਈ ਹੇਠ ਸਬ ...

ਪੂਰੀ ਖ਼ਬਰ »

ਹੈਰੋਇਨ ਸਮੇਤ ਕਾਬੂ

ਗੁਰੂਹਰਸਹਾਏ, 27 ਸਤੰਬਰ (ਕਪਿਲ ਕੰਧਾਰੀ)-ਫ਼ਿਰੋਜ਼ਪੁਰ ਦੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰੂਹਰਸਹਾਏ ਦੇ ਡੀ.ਐੱਸ.ਪੀ. ਯਾਦਵਿੰਦਰ ਸਿੰਘ ਤੇ ਥਾਣਾ ਮੁਖੀ ਰਵੀ ਕੁਮਾਰ ਦੀ ਅਗਵਾਈ ਹੇਠ ਗੁਰੂਹਰਸਹਾਏ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ...

ਪੂਰੀ ਖ਼ਬਰ »

ਚੂਰਾ ਪੋਸਤ ਦੀ ਤਸਕਰੀ ਕਰਨ ਵਾਲੇ 3 ਸਕੇ ਭਰਾਵਾਂ ਨੂੰ 10-10 ਸਾਲ ਕੈਦ

ਫ਼ਿਰੋਜ਼ਪੁਰ, 27 ਸਤੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਦੀ ਸੈਸ਼ਨ ਅਦਾਲਤ ਨੇ ਚੂਰਾ ਪੋਸਤ ਦੀ ਵੱਡੀ ਬਰਾਮਦਗੀ ਦੇ ਮਾਮਲੇ 'ਚ 3 ਚੂਰਾ ਪੋਸਤ ਤਸਕਰਾਂ ਨੂੰ 10-10 ਸਾਲ ਦੀ ਕੈਦ ਦਾ ਹੁਕਮ ਸੁਣਾਇਆ ਹੈ | ਮਿਲੀ ਜਾਣਕਾਰੀ ਅਨੁਸਾਰ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ 9 ਨਵੰਬਰ 2017 ...

ਪੂਰੀ ਖ਼ਬਰ »

ਪਾਰਕਿੰਗ ਦੀ ਅਣਹੋਂਦ ਕਰਕੇ ਚੱਲ ਰਹੇ ਪ੍ਰਾਈਵੇਟ ਹਸਪਤਾਲ ਉਡਾ ਰਹੇ ਹਨ ਟਰੈਫ਼ਿਕ ਨਿਯਮਾਂ ਦੀਆਂ ਧੱਜੀਆਂ

ਫ਼ਿਰੋਜ਼ਪੁਰ, 27 ਸਤੰਬਰ (ਕੁਲਬੀਰ ਸਿੰਘ ਸੋਢੀ)- ਲੋਕਾਂ ਨੂੰ ਸਿਹਤ ਸੁਵਿਧਾਵਾਂ ਦੇਣ ਨੇ ਨਾਮ 'ਤੇ ਸ਼ਹਿਰ ਅੰਦਰ ਖੁੰਭਾਂ ਵਾਂਗ ਬਣੇ ਨਿੱਜੀ ਹਸਪਤਾਲ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀ ਲਾਪਰਵਾਹੀ ਦੇ ਚੱਲਦੇ ਸ਼ਰੇਆਮ ਕਾਨੂੰਨ ਦੀਆਂ ਧੱਜੀਆਂ ਉੱਡਾ ਰਹੇ ਹਨ, ਜਿਸ ਕਰਕੇ ...

ਪੂਰੀ ਖ਼ਬਰ »

ਹੁਸੈਨੀਵਾਲਾ ਵਿਖੇ ਰਾਜ ਪੱਧਰੀ ਸਮਾਗਮ 'ਚ ਭਾਸ਼ਾ ਵਿਭਾਗ ਲਗਾਏਗਾ ਪੁਸਤਕ ਪ੍ਰਦਰਸ਼ਨੀ- ਸੰਧੂ

ਫ਼ਿਰੋਜ਼ਪੁਰ, 27 ਸਤੰਬਰ (ਤਪਿੰਦਰ ਸਿੰਘ)-ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਨ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਹੁਸੈਨੀਵਾਲਾ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿਚ ਭਾਸ਼ਾ ਵਿਭਾਗ ਪੁਸਤਕ ਪ੍ਰਦਰਸ਼ਨੀ ਲਗਾਏਗਾ | ਇਹ ਜਾਣਕਾਰੀ ...

ਪੂਰੀ ਖ਼ਬਰ »

ਜਲ ਸਪਲਾਈ ਕੰਟਰੈਕਟ ਵਰਕਰਾਂ ਵਲੋਂ ਰਿਪੋਰਟ ਦੀਆਂ ਕਾਪੀਆਂ ਫੂਕ ਕੇ ਪ੍ਰਦਰਸ਼ਨ

ਫ਼ਿਰੋਜ਼ਪੁਰ, 27 ਸਤੰਬਰ (ਤਪਿੰਦਰ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜਲ ਸਪਲਾਈ ਦਫ਼ਤਰ ਵਿਖੇ ਬਰਾਂਚ ਬਲਾਕ ਘੱਲ ਖੁਰਦ ਦੇ ਵਰਕਰਾਂ ਵਲੋਂ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਮਨਿਸਟਰੀਅਲ ਕਾਮਿਆਂ ਵਲੋਂ ਗੇਟ ਰੈਲੀ

ਫ਼ਿਰੋਜ਼ਪੁਰ, 27 ਸਤੰਬਰ (ਤਪਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ 'ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕਰਨ ਤੇ ਮੁਲਾਜ਼ਮ ਮੰਗਾਂ ਵੱਲ ਧਿਆਨ ਨਾ ਦੇਣ ਕਾਰਨ ਪੀ.ਐੱਸ.ਐਮ.ਐੱਸ.ਯੂ. ਦੀ ਸੂਬਾ ਕਮੇਟੀ ਵਲੋਂ ਕੀਤੇ ਗਏ ਫ਼ੈਸਲੇ ਅਨੁਸਾਰ ਜ਼ਿਲ੍ਹਾ ...

ਪੂਰੀ ਖ਼ਬਰ »

ਹੁਸੈਨੀਵਾਲਾ ਸਮਾਰਕ 'ਤੇ ਅੱਜ ਮਨਾਇਆ ਜਾਵੇਗਾ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ

ਫ਼ਿਰੋਜ਼ਪੁਰ, 27 ਸਤੰਬਰ (ਜਸਵਿੰਦਰ ਸਿੰਘ ਸੰਧੂ)-ਦੇਸ਼ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ 28 ਸਤੰਬਰ ਜਿੱਥੇ ਪੰਜਾਬ ਸਰਕਾਰ ਵਲੋਂ ਹੁਸੈਨੀਵਾਲਾ ਸਮਾਰਕ 'ਤੇ ਰਾਜ ਪੱਧਰੀ ਸਮਾਗਮ ਕਰਕੇ ਮਨਾਇਆ ਜਾ ਰਿਹਾ, ਉੱਥੇ ...

ਪੂਰੀ ਖ਼ਬਰ »

ਵੇਰਕਾ ਮਿਲਕ ਪਲਾਂਟ 'ਚ ਠੇਕੇ 'ਤੇ ਕੰਮ ਕਰਦੇ ਮੁਲਾਜ਼ਮ ਯੂਨੀਅਨ ਦੇ ਮੈਂਬਰਾਂ ਨੇ ਜੀ.ਐਮ. ਵੇਰਕਾ ਨੂੰ ਸੌਂਪਿਆ ਮੰਗ ਪੱਤਰ

ਫ਼ਿਰੋਜ਼ਪੁਰ, 27 ਸਤੰਬਰ (ਕੁਲਬੀਰ ਸਿੰਘ ਸੋਢੀ)-ਠੇਕੇਦਾਰਾਂ ਵਲੋਂ ਵਰਕਰਾਂ ਦਾ ਕੀਤੇ ਜਾ ਰਹੇ ਵੱਡੇ ਪੱਧਰ 'ਤੇ ਸ਼ੋਸ਼ਣ ਪ੍ਰੇਸ਼ਾਨ ਫ਼ਿਰੋਜ਼ਪੁਰ ਵੇਰਕਾ ਡੇਅਰੀ ਦੇ ਠੇਕੇਦਾਰ ਮੁਲਾਜ਼ਮ ਯੂਨੀਅਨ ਦੇ ਆਗੂਆਂ ਨੇ ਆਗੂ ਬਲਵਿੰਦਰ ਸਿੰਘ ਫ਼ਿਰੋਜ਼ਪੁਰ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੂੰ ਤੋੜਨ ਲਈ ਭਾਜਪਾ, 'ਆਪ', ਕਾਂਗਰਸ ਦੀ ਸਾਜਿਸ਼ ਕਾਮਯਾਬ ਨਹੀਂ ਹੋਣ ਦੇਵਾਂਗੇ-ਸੁਖਬੀਰ

ਆਲਮਗੀਰ, 27 ਸਤੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੱਖਰੀ ਮਾਨਤਾ ਮਿਲਣ ਨੂੰ ਲੈ ਕੇ ਸੁਪਰੀਮ ਕੋਰਟ ਦੇ ਆਏ ਫ਼ੈਸਲੇ ਨੂੰ ...

ਪੂਰੀ ਖ਼ਬਰ »

ਪੁਲਿਸ ਨੇ ਥਾਣੇ ਡੱਕੀਆਂ ਮਿੱਟੀ ਦੀਆਂ ਟਰਾਲੀਆਂ- ਕਿਸਾਨਾਂ ਵਲੋਂ ਧਰਨਾ

ਮਮਦੋਟ, 27 ਸਤੰਬਰ (ਸੁਖਦੇਵ ਸਿੰਘ ਸੰਗਮ)- ਪੁਲਿਸ ਵਲੋਂ ਮਿੱਟੀ ਦੀਆਂ ਟਰਾਲੀਆਂ ਥਾਣੇ ਡੱਕਣ ਦੇ ਵਿਰੋਧ ਵਿਚ ਸਰਹੱਦੀ ਪਿੰਡਾਂ ਦੇ ਕਿਸਾਨਾਂ ਵਲੋਂ ਥਾਣੇ ਦੇ ਗੇਟ ਮੂਹਰੇ ਧਰਨਾ ਦਿੰਦਿਆਂ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਜ਼ਮੀਨ ਬਚਾਓ ...

ਪੂਰੀ ਖ਼ਬਰ »

ਅਗਰਵਾਲ ਭਾਈਚਾਰੇ ਵਲੋਂ ਅਗਰਸੈਨ ਜਯੰਤੀ ਧੂਮਧਾਮ ਨਾਲ ਮਨਾਈ

ਫ਼ਿਰੋਜ਼ਪੁਰ, 27 ਸਤੰਬਰ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਸ਼ਹਿਰ ਦੇ ਮਾਲ ਰੋਡ ਸਥਿਤ ਮਹਾਰਾਜਾ ਅਗਰਸੈਨ ਚੌਂਕ ਵਿਖੇ ਅਗਰਸੈਨ ਜਯੰਤੀ ਮੌਕੇ ਧਰਮਪਾਲ ਬਾਂਸਲ ਡਾਇਰੈਕਟਰ ਐੱਸ.ਬੀ.ਐੱਸ ਕਾਲਜ ਆਫ਼ ਨਰਸਿੰਗ ਫ਼ਿਰੋਜ਼ਪੁਰ ਆਪਣੇ ਅਗਰਵਾਲ ਭਾਈਚਾਰੇ ਨਾਲ ਮਿਲ ਕੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX