ਤਾਜਾ ਖ਼ਬਰਾਂ


ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  34 minutes ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  about 1 hour ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  about 1 hour ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  about 1 hour ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  about 1 hour ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  about 2 hours ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 2 hours ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 3 hours ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 3 hours ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਸ਼ਰਧਾ ਹੱਤਿਆਕਾਂਡ:ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ ਦੋਸ਼ੀ ਆਫ਼ਤਾਬ ਨੂੰ
. . .  about 3 hours ago
ਨਵੀਂ ਦਿੱਲੀ, 1 ਦਸੰਬਰ-ਸ਼ਰਧਾ ਹੱਤਿਆਕਾਂਡ ਦੇ ਦੋਸ਼ੀ ਆਫ਼ਤਾਬ ਨੂੰ ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ...
ਗੁਜਰਾਤ ਚੋਣਾਂ: ਪ੍ਰਧਾਨ ਮੰਤਰੀ ਮੋਦੀ ਅੱਜ ਅਹਿਮਦਾਬਾਦ 'ਚ ਕਰਨਗੇ 50 ਕਿਲੋਮੀਟਰ ਲੰਬਾ ਰੋਡ ਸ਼ੋਅ
. . .  about 3 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਵਿਚ 50 ਕਿਲੋਮੀਟਰ ਲੰਬਾ ਰੋਡ ਸ਼ੋਅ...
ਭਾਰਤ ਅੱਜ ਰਸਮੀ ਤੌਰ 'ਤੇ ਸੰਭਾਲੇਗਾ ਜੀ-20 ਦੀ ਪ੍ਰਧਾਨਗੀ
. . .  about 4 hours ago
ਨਵੀਂ ਦਿੱਲੀ, 1 ਦਸੰਬਰ-ਭਾਰਤ ਅੱਜ, 1 ਦਸੰਬਰ ਨੂੰ ਰਸਮੀ ਤੌਰ 'ਤੇ ਜੀ-20 ਦੀ ਪ੍ਰਧਾਨਗੀ ਸੰਭਾਲੇਗਾ। ਜੀ-20 ਲੋਗੋ ਨਾਲ 100 ਤੋਂ ਵੱਧ ਸਮਾਰਕਾਂ ਨੂੰ ਪ੍ਰਕਾਸ਼ਮਾਨ ਕੀਤਾ...
ਗੁਜਰਾਤ ਚੋਣਾਂ:ਪ੍ਰਧਾਨ ਮੰਤਰੀ ਵਲੋਂ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਵੋਟਾਂ ਪਾਉਣ ਦੀ ਅਪੀਲ
. . .  about 4 hours ago
ਨਵੀਂ ਦਿੱਲੀ, 1 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਗੁਜਰਾਤ ਚੋਣ ਦਾ ਪਹਿਲਾ ਪੜਾਅ ਹੈ। ਮੈਂ ਅੱਜ ਵੋਟ ਪਾਉਣ ਵਾਲੇ ਲੋਕਾਂ, ਖ਼ਾਸ ਤੌਰ 'ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਆਪਣੀ ਵੋਟ ਦੇ ਅਧਿਕਾਰ...
ਗੁਜਰਾਤ 'ਚ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 4 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਸਿਆਸੀ ਪਾਰਟੀਆਂ ਦੀ ਕਿਸਮਤ ਦਾ ਫੈਸਲਾ ਅੱਜ 2 ਕਰੋੜ ਤੋਂ ਵੱਧ ਵੋਟਰ ਕਰਨਗੇ। ਕੱਛ, ਸੌਰਾਸ਼ਟਰ ਅਤੇ ਦੱਖਣੀ ਗੁਜਰਾਤ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਹੈਦਰਾਬਾਦ : ਈ.ਡੀ. ਨੇ ਅਭਿਨੇਤਾ ਵਿਜੇ ਦੇਵਰਕੋਂਡਾ ਤੋਂ 9 ਘੰਟੇ ਤੋਂ ਵੱਧ ਸਮੇਂ ਤੱਕ ਕੀਤੀ ਪੁੱਛਗਿੱਛ
. . .  1 day ago
ਐੱਫ. ਏ. ਟੀ. ਐੱਫ. ਨੇ ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ 'ਤੇ ਚੀਨ ਦੀ ਤਰੱਕੀ ਨੂੰ ਮੁੜ ਦਿੱਤਾ ਦਰਜਾ
. . .  1 day ago
ਪ੍ਰਸਿੱਧ ਪੱਤਰਕਾਰ ਰਵੀਸ਼ ਕੁਮਾਰ ਨੇ ਐਨ. ਡੀ. ਟੀ. ਵੀ. ਤੋਂ ਦਿੱਤਾ ਅਸਤੀਫਾ
. . .  1 day ago
ਭਾਰਤ ਦੀ ਅਰਥਵਿਵਸਥਾ ਜੁਲਾਈ-ਸਤੰਬਰ ਤਿਮਾਹੀ 'ਚ 6.3 ਫੀਸਦੀ 'ਤੇ ਆਈ
. . .  1 day ago
3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਔਰਤ ਨੂੰ ਉਮਰ ਕੈਦ
. . .  1 day ago
ਫ਼ਾਜ਼ਿਲਕਾ, 30 ਨਵੰਬਰ (ਪ੍ਰਦੀਪ ਕੁਮਾਰ) - 3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਇਕ ਔਰਤ ਨੂੰ ਫ਼ਾਜ਼ਿਲਕਾ ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਉਮਰ ...
ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਚਲਾਈਆਂ ਗੋਲੀਆਂ
. . .  1 day ago
ਕਰਨਾਲ , 30 ਨਵੰਬਰ ( ਗੁਰਮੀਤ ਸਿੰਘ ਸੱਗੂ ) - ਬੀਤੀ ਰਾਤ ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਮੇਰਠ ਰੋੜ ’ਤੇ ਲੁੱਟ ਦੀ ਨੀਅਤ ਨਾਲ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਗੋਲੀਆਂ ਚਲਾ ਕੇ ਦੋ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ ...
ਸੇਨੂੰ ਦੁੱਗਲ ਨੇ ਡਿਪਟੀ ਕਮਿਸ਼ਨਰ ਵੱਜੋਂ ਸੰਭਾਲਿਆ ਅਹੁਦਾ
. . .  1 day ago
ਫ਼ਾਜ਼ਿਲਕਾ, 30 ਨਵੰਬਰ- ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁੱਹਈਆ ਕਰਵਾਉਣ ਦਾ ਅਹਿਦ ਲੈਂਦਿਆਂ ਸੇਨੂੰ ਦੁੱਗਲ ਆਈ. ਏ. ਐਸ....
ਅੰਮ੍ਰਿਤਸਰ : ਇੰਦਰਬੀਰ ਸਿੰਘ ਨਿੱਝਰ ਨੇ ਆਪਣੇ ਵਿਵਾਦਿਤ ਬਿਆਨ 'ਤੇ ਮੰਗੀ ਮੁਆਫ਼ੀ
. . .  1 day ago
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਚ ਮੁੱਕੇਬਾਜ਼ ਨਿਖਤ ਜ਼ਰੀਨ ਨੂੰ ਅਰਜੁਨ ਪੁਰਸਕਾਰ ਕੀਤਾ ਪ੍ਰਦਾਨ
. . .  1 day ago
ਈ.ਡੀ. ਨੇ ਬੀ.ਐੱਸ.4 ਵਾਹਨਾਂ ਦੇ ਮਾਮਲੇ ’ਚ ਜੁੜੀਆਂ ਫਰਮਾਂ ਦੇ ਰੈਡੀ ਪਰਿਵਾਰਕ ਮੈਂਬਰਾਂ ਦੀਆਂ 22.10 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਕੁਰਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮੇਰੀ ਭਾਵਨਾ ਦਾ ਲੋਕਰਾਜ ਉਹ ਹੈ, ਜਿਸ ਵਿਚ ਛੋਟੇ ਤੋਂ ਛੋਟੇ ਵਿਅਕਤੀ ਦੀ ਆਵਾਜ਼ ਨੂੰ ਵੀ ਓਨੀ ਥਾਂ ਮਿਲੇ, ਜਿੰਨੀ ਕਿ ਸਮੂਹ ਦੀ ਆਵਾਜ਼ ਨੂੰ। -ਮਹਾਤਮਾ ਗਾਂਧੀ

ਪਹਿਲਾ ਸਫ਼ਾ

ਸ਼ਹੀਦ ਭਗਤ ਸਿੰਘ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ

ਹਵਾਈ ਅੱਡਾ ਨਵੀਂ ਪੀੜ੍ਹੀ ਲਈ ਮਹਾਨ ਸ਼ਹੀਦ ਦੀ ਕੁਰਬਾਨੀ ਨੂੰ ਯਾਦ ਰੱਖਣ ਲਈ ਬਣੇਗਾ ਪ੍ਰੇਰਨਾ ਸਰੋਤ-ਸੀਤਾਰਮਨ

ਕੇ. ਐੱਸ. ਰਾਣਾ ਐੱਸ. ਏ. ਐੱਸ. ਨਗਰ, 28 ਸਤੰਬਰ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦਾ ਨਾਂਅ ਬਦਲ ਕੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ ਰੱਖੇ ਜਾਣ ਸੰਬੰਧੀ ਕੀਤੇ ਗਏ ਐਲਾਨ ਤੋਂ ਬਾਅਦ ਕੇਂਦਰੀ ਵਿੱਤ ਮੰਤਰੀ ਨਿਰਮਲਾ ...

ਪੂਰੀ ਖ਼ਬਰ »

ਤਿੰਨ ਮਹੀਨੇ ਹੋਰ ਜਾਰੀ ਰਹੇਗੀ ਮੁਫ਼ਤ ਅਨਾਜ ਯੋਜਨਾ

ਮਹਿੰਗਾਈ ਭੱਤੇ 'ਚ 4 ਫ਼ੀਸਦੀ ਦਾ ਵਾਧਾ

ਨਵੀਂ ਦਿੱਲੀ, 28 ਸਤੰਬਰ (ਉਪਮਾ ਡਾਗਾ ਪਾਰਥ)-ਤਿਉਹਾਰਾਂ ਤੋਂ ਪਹਿਲਾਂ ਕੇਂਦਰ ਨੇ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਮਹਿੰਗਾਈ ਭੱਤਾ 4 ਫ਼ੀਸਦੀ ਵਧਾਉਣ ਦਾ ਫ਼ੈਸਲਾ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਆਰਥਿਕ ਮਾਮਲਿਆਂ ਦੀ ਕੈਬਨਿਟ ...

ਪੂਰੀ ਖ਼ਬਰ »

ਭਾਈ ਰਾਜੋਆਣਾ ਦੀ ਅਰਜ਼ੀ 'ਤੇ ਜਲਦ ਫ਼ੈਸਲਾ ਕਰੇ ਕੇਂਦਰ-ਸੁਪਰੀਮ ਕੋਰਟ

ਜਵਾਬ ਨਾ ਦੇਣ ਤੋਂ ਸਰਬਉੱਚ ਅਦਾਲਤ ਖ਼ਫ਼ਾ

ਨਵੀਂ ਦਿੱਲੀ, 28 ਸਤੰਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਕੇਸ ਵਿਚ ਫਾਂਸੀ ਦੀ ਸਜ਼ਾ ਭੁਗਤ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਘਟਾਉਣ ਦੀ ਅਰਜ਼ੀ 'ਤੇ ਕੇਂਦਰ ਸਰਕਾਰ ਨੂੰ ਛੇਤੀ ਫ਼ੈਸਲਾ ਲੈਣ ਦੇ ਨਿਰਦੇਸ਼ ਦਿੱਤੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਫ਼ੈਸਲਾ ਕਰੇ-ਬੀਬੀ ਕਮਲਜੀਤ ਕੌਰ

ਲੁਧਿਆਣਾ, 28 ਸਤੰਬਰ (ਕਵਿਤਾ ਖੁੱਲਰ)-ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਬੀਬੀ ਕਮਲਜੀਤ ਕੌਰ ਨੇ ਅੱਜ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਫ਼ੈਸਲਾ ਕਰੇ। ਉਨ੍ਹਾਂ ਕਿਹਾ ਕਿ ਸ੍ਰੀ ...

ਪੂਰੀ ਖ਼ਬਰ »

ਵਿਧਾਨ ਸਭਾ 'ਚ ਕੈਬਨਿਟ ਮੰਤਰੀ ਸਰਾਰੀ ਦੀ ਵਿਵਾਦਿਤ ਵੀਡੀਓ 'ਤੇ ਹੰਗਾਮਾ ਸੰਭਵ

ਚੰਡੀਗੜ੍ਹ, 28 ਸਤੰਬਰ (ਹਰਕਵਲਜੀਤ ਸਿੰਘ)-ਅੱਜ ਵਿਧਾਨ ਸਭਾ 'ਚ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਬੀਤੇ ਦਿਨਾਂ ਦੌਰਾਨ ਲੀਕ ਹੋਈ ਵਿਵਾਦਤ ਵੀਡੀਓ ਨੂੰ ਲੈ ਕੇ ਕਾਫ਼ੀ ਹੰਗਾਮਾ ਹੋਣਾ ਸੰਭਵ ਹੈ ਕਿਉਂਕਿ ਵਿਰੋਧੀ ਧਿਰ ਵਲੋਂ ਇਸ ਮੁੱਦੇ 'ਤੇ ਸਰਕਾਰ ਦੀ ਚੁੱਪੀ ਨੂੰ ...

ਪੂਰੀ ਖ਼ਬਰ »

ਨਵੇਂ ਸੀ.ਡੀ.ਐਸ. ਹੋਣਗੇ ਅਨਿਲ ਚੌਹਾਨ

ਨਵੀਂ ਦਿੱਲੀ, 28 ਸਤੰਬਰ (ਏਜੰਸੀ)- ਲੈਫ਼. ਜਨ. ਅਨਿਲ ਚੌਹਾਨ (ਸੇਵਾਮੁਕਤ) ਨੂੰ ਰੱਖਿਆ ਸੈਨਾਵਾਂ (ਸੀ.ਡੀ.ਐਸ.) ਦਾ ਨਵਾਂ ਮੁਖੀ ਨਿਯੁਕਤ ਕੀਤਾ ਗਿਆ ਹੈ। ਜਨਰਲ ਬਿਪਿਨ ਰਾਵਤ ਦੇ ਦਿਹਾਂਤ ਤੋਂ ਬਾਅਦ ਇਹ ਅਹੁਦਾ 9 ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਖਾਲੀ ਸੀ। ਲਗਪਗ 40 ਸਾਲਾਂ ਦੇ ...

ਪੂਰੀ ਖ਼ਬਰ »

ਦਿੱਲੀ ਸ਼ਰਾਬ ਘੁਟਾਲਾ

ਈ.ਡੀ. ਵਲੋਂ ਕਾਰੋਬਾਰੀ ਸਮੀਰ ਮਹੇਂਦਰੂ ਗ੍ਰਿਫ਼ਤਾਰ

ਵਿਜੇ ਨਾਇਰ ਨੂੰ 5 ਦਿਨਾ ਸੀ.ਬੀ.ਆਈ. ਹਿਰਾਸਤ 'ਚ ਭੇਜਿਆ

ਨਵੀਂ ਦਿੱਲੀ, 28 ਸਤੰਬਰ (ਜਗਤਾਰ ਸਿੰਘ)-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਿੱਲੀ ਸ਼ਰਾਬ ਘੁਟਾਲੇ ਮਾਮਲੇ 'ਚ ਵੱਡੀ ਕਾਰਵਾਈ ਕਰਦੇ ਹੋਏ ਚਰਚਿਤ ਸ਼ਰਾਬ ਕਾਰੋਬਾਰੀ ਸਮੀਰ ਮਹੇਂਦਰੂ ਨੂੰ ਗ੍ਰਿਫਤਾਰ ਕੀਤਾ ਹੈ। ਸੂਤਰਾਂ ਨੇ ਦੱਸਿਆ ਕਿ ਉਸ ਨੂੰ ਕੇਂਦਰੀ ਦਿੱਲੀ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਧਰਨਾ 3 ਤੱਕ ਮੁਲਤਵੀ

* ਕੈਬਨਿਟ ਮੰਤਰੀ ਨਾਲ ਮੀਟਿੰਗ 'ਚ ਕਈ ਮੰਗਾਂ 'ਤੇ ਬਣੀ ਸਹਿਮਤੀ * ਗੰਨੇ ਦੇ ਭਾਅ ਬਾਰੇ ਮੁੱਖ ਮੰਤਰੀ ਕਰਨਗੇ ਐਲਾਨ

ਜਲੰਧਰ, 28 ਸਤੰਬਰ (ਜਸਪਾਲ ਸਿੰਘ)-ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਿਚਲੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ 29 ਸਤੰਬਰ ਦਿਨ ਵੀਰਵਾਰ ਨੂੰ ਜਲੰਧਰ-ਫਗਵਾੜਾ ਹਾਈਵੇ ਜਾਮ ਕਰਨ ਦਾ ਦਿੱਤਾ ਗਿਆ ਸੱਦਾ 3 ਅਕਤੂਬਰ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ...

ਪੂਰੀ ਖ਼ਬਰ »

ਕਾਂਗਰਸ ਪ੍ਰਧਾਨ ਦੇ ਸੰਭਾਵਿਤ ਉਮੀਦਵਾਰ ਵਜੋਂ ਅੱਗੇ ਆਇਆ ਦਿਗਵਿਜੈ ਸਿੰਘ ਦਾ ਨਾਂਅ

ਗਹਿਲੋਤ ਦੇ ਹੱਥ ਰਹੇਗੀ ਰਾਜਸਥਾਨ ਦੀ ਕਮਾਨ

ਨਵੀਂ ਦਿੱਲੀ, 28 ਸਤੰਬਰ (ਉਪਮਾ ਡਾਗਾ ਪਾਰਥ)-ਰਾਜਸਥਾਨ ਸੰਕਟ ਦੀਆਂ ਘੁੰਮਣ-ਘੇਰੀਆਂ 'ਚ ਫਸੀ ਕਾਂਗਰਸ ਪ੍ਰਧਾਨਗੀ ਲਈ ਪਲਾਨ ਬੀ ਨੂੰ ਅੱਗੇ ਤੋਰਦਿਆਂ ਦਿਗਵਿਜੈ ਸਿੰਘ ਦੇ ਨਾਂਅ 'ਤੇ ਵਿਚਾਰ ਕਰ ਰਹੀ ਹੈ, ਕਾਂਗਰਸੀ ਹਲਕਿਆਂ ਮੁਤਾਬਿਕ ਦਿਗਵਿਜੈ, ਜੋ ਕਿ 'ਭਾਰਤ ਜੋੜੋ ਯਾਤਰਾ' 'ਚ ਰਾਹੁਲ ਗਾਂਧੀ ਦੇ ਨਾਲ ਕੇਰਲ 'ਚ ਸਨ, ਨੂੰ ਕਾਂਗਰਸ ਹਾਈਕਮਾਨ ਵਲੋਂ ਦਿੱਲੀ ਸੱਦਿਆ ਗਿਆ ਹੈ ਅਤੇ ਉਨ੍ਹਾਂ ਦੀ ਸੋਨੀਆ ਗਾਂਧੀ ਨਾਲ ਮੁਲਾਕਾਤ ਵੀਰਵਾਰ ਨੂੰ ਹੋਵੇਗੀ। ਦਿਗਵਿਜੈ ਸਿੰਘ ਤੋਂ ਇਲਾਵਾ ਪਹਿਲਾਂ ਕਾਂਗਰਸ ਪ੍ਰਧਾਨ ਦਾ ਚਿਹਰਾ ਬਣ ਕੇ ਉੱਭਰੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਵੀ ਬੁੱਧਵਾਰ ਦੇਰ ਰਾਤ ਦਿੱਲੀ ਪਹੁੰਚ ਰਹੇ ਹਨ। ਅਸ਼ੋਕ ਗਹਿਲੋਤ ਨੇ ਬੁੱਧਵਾਰ ਸਵੇਰੇ ਦਿੱਲੀ ਪਹੁੰਚਣਾ ਸੀ ਪਰ ਦੋ ਵਾਰ ਸਮਾਂ ਬਦਲਣ ਤੋਂ ਬਾਅਦ ਤੀਜੀ ਵਾਰ ਉਨ੍ਹਾਂ ਦੇ ਰਾਤ 8 ਵਜੇ ਦੀ ਉਡਾਣ ਫੜੇ ਜਾਣ ਦੀ ਚਰਚਾ ਸੀ। ਪਰ ਇਹ ਖ਼ਬਰ ਲਿਖੇ ਜਾਣ ਤੱਕ ਵੀ ਗਹਿਲੋਤ ਦੇ ਉਡਾਣ ਭਰਨ ਦੀ ਕੋਈ ਪੁਸ਼ਟ ਖ਼ਬਰ ਨਹੀਂ ਸੀ।
ਸੋਨੀਆ ਵਲੋਂ ਐਂਟਨੀ ਨਾਲ ਮੁਲਾਕਾਤ
ਦੂਜੇ ਪਾਸੇ ਸਾਰੀ ਸਰਗਰਮੀ ਦਾ ਕੇਂਦਰ ਬਣੀ ਸੋਨੀਆ ਗਾਂਧੀ ਦੀ ਰਿਹਾਇਸ਼ 10 ਜਨਪਥ 'ਤੇ ਦਿਨ ਭਰ ਮੀਟਿੰਗਾਂ ਦਾ ਦੌਰ ਚਲਦਾ ਰਿਹਾ। ਸੋਨੀਆ ਗਾਂਧੀ ਵਲੋਂ ਮੰਗਲਵਾਰ ਨੂੰ ਸਾਬਕਾ ਰੱਖਿਆ ਮੰਤਰੀ ਏ. ਕੇ. ਐਂਟਨੀ ਨੂੰ ਦਿੱਲੀ ਸੱਦਿਆ ਗਿਆ। ਗਾਂਧੀ ਪਰਿਵਾਰ ਦੇ ਨਜ਼ਦੀਕੀ ਅਤੇ ਸੋਨੀਆ ਗਾਂਧੀ ਦੇ ਭਰੋਸੇਮੰਦ ਮੰਨੇ ਜਾਂਦੇ ਐਂਟਨੀ ਨੇ ਉਂਝ ਸਰਗਰਮ ਸਿਆਸਤ ਤੋਂ ਸੰਨਿਆਸ ਲੈ ਲਿਆ ਹੈ, ਪਰ ਸੋਨੀਆ ਗਾਂਧੀ ਦੇ ਸੱਦੇ 'ਤੇ ਦਿੱਲੀ ਪਹੁੰਚੇ ਐਂਟਨੀ ਨੇ ਸੋਨੀਆ ਗਾਂਧੀ ਨਾਲ ਤਫ਼ਸੀਲੀ ਚਰਚਾ ਕੀਤੀ। ਸੋਨੀਆ ਗਾਂਧੀ ਲਗਾਤਾਰ ਮਲਿਕ ਅਰਜੁਨ ਖੜਗੇ, ਅੰਬਿਕਾ ਸੋਨੀ, ਅਨੰਦ ਸ਼ਰਮਾ, ਦਿਗਵਿਜੈ ਸਿੰਘ ਆਦਿ ਨਾਲ ਸੰਪਰਕ 'ਚ ਹੈ। ਪਵਨ ਬਾਂਸਲ ਨੇ ਸਪੱਸ਼ਟ ਤੌਰ 'ਤੇ ਇਨਕਾਰ ਕਰਦਿਆਂ ਕਿਹਾ ਹੈ ਕਿ ਉਹ ਪ੍ਰਧਾਨਗੀ ਦੀ ਦੌੜ 'ਚ ਨਹੀਂ ਹਨ, ਜਿਸ ਮੁਤਾਬਿਕ ਇਹ ਕਿਆਸ ਲਾਏ ਜਾ ਰਹੇ ਹਨ ਕਿ ਹਾਈਕਮਾਨ ਦੇ ਇਸ਼ਾਰੇ 'ਤੇ ਹੀ ਬਾਂਸਲ ਵਲੋਂ ਫਾਰਮ ਲਏ ਗਏ ਹਨ।
ਕਾਂਗਰਸ ਕਰੇਗੀ ਸ਼ਕਤੀ ਪ੍ਰਦਰਸ਼ਨ
ਪ੍ਰਧਾਨਗੀ ਦੀ ਚੋਣ ਤੋਂ ਪਹਿਲਾਂ ਰਾਜਸਥਾਨ 'ਚ ਵਿਧਾਇਕਾਂ ਵਲੋਂ ਕੀਤੇ ਸੰਕੇਤਿਕ ਰੋਹ ਪ੍ਰਦਰਸ਼ਨ ਕਰਨ ਦੇ ਸ਼ੁਰੂਆਤੀ ਝਟਕਿਆਂ 'ਚੋਂ ਉੱਭਰ ਰਹੀ ਕਾਂਗਰਸ 30 ਸਤੰਬਰ ਭਾਵ ਸ਼ੁੱਕਰਵਾਰ ਨੂੰ ਨਾਮਜ਼ਦਗੀ ਭਰਨ ਵਾਲੇ ਦਿਨ ਇਸ ਨੂੰ ਸ਼ਕਤੀ ਪ੍ਰਦਰਸ਼ਨ ਵਜੋਂ ਪੇਸ਼ ਕਰੇਗੀ। ਕਾਂਗਰਸ ਦੇ ਸੰਗਠਨ ਸਕੱਤਰ ਕੇ. ਸੀ. ਵੇਨੂਗੋਪਾਲ ਨੇ ਕਿਹਾ ਕਿ ਕਾਂਗਰਸ 'ਚ ਕੋਈ ਸੰਕਟ ਨਹੀਂ ਹੈ ਅਤੇ 30 ਸਤੰਬਰ ਨੂੰ ਸਾਰੀ ਤਸਵੀਰ ਸਾਫ਼ ਹੋ ਜਾਵੇਗੀ।
ਗਹਿਲੋਤ ਬਣੇ ਰਹਿਣਗੇ ਮੁੱਖ ਮੰਤਰੀ
ਕਾਂਗਰਸ ਹਾਈਕਮਾਨ ਵਲੋਂ ਦਿੱਤੇ ਸੰਕੇਤਾਂ ਮੁਤਾਬਿਕ ਅਤੇ ਖੁਦ ਅਸ਼ੋਕ ਗਹਿਲੋਤ ਦੀ ਇੱਛਾ ਮੁਤਾਬਿਕ ਗਹਿਲੋਤ ਰਾਜਸਥਾਨ ਦੇ ਮੁੱਖ ਮੰਤਰੀ ਬਣੇ ਰਹਿਣਗੇ। ਗਹਿਲੋਤ ਨੇ ਬੁੱਧਵਾਰ ਨੂੰ ਵਿਧਾਨ ਸਭਾ ਸਪੀਕਰ ਡਾ. ਸੀ. ਪੀ. ਜੋਸ਼ੀ, ਮੰਤਰੀ ਸ਼ਾਂਤੀ ਧਾਰੀਵਾਲ ਸਮੇਤ ਕਈ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕੀਤੀ। ਗਹਿਲੋਤ ਸਮਰਥਕ ਪ੍ਰਤਾਪ ਸਿੰਘ ਖਾਚਰਿਯਾਵਾਸ ਨੇ ਆਪਣੇ ਤੌਰ 'ਤੇ ਦਾਅਵਾ ਕਰਦਿਆਂ ਕਿਹਾ ਕਿ ਗਹਿਲੋਤ ਅਸਤੀਫ਼ਾ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਗਹਿਲੋਤ ਰਾਜਸਥਾਨ ਦੇ ਮੁੱਦੇ 'ਤੇ ਹੀ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨਗੇ। ਅਸ਼ੋਕ ਗਹਿਲੋਤ ਦੀ ਵੀਰਵਾਰ ਨੂੰ ਹੋਣ ਵਾਲੀ ਮੁਲਾਕਾਤ ਤੋਂ ਬਾਅਦ ਰਾਜਸਥਾਨ ਦੇ ਮੁੱਖ ਮੰਤਰੀ ਅਤੇ ਕਾਂਗਰਸ ਦੇ ਪ੍ਰਧਾਨ ਨੂੰ ਲੈ ਕੇ ਮਚਿਆ ਵਿਵਾਦ ਕੁਝ ਸ਼ਾਂਤ ਹੋ ਸਕਦਾ ਹੈ।
ਅੱਜ ਨਹੀਂ ਹੋਵੇਗੀ ਨਾਮਜ਼ਦਗੀ
ਕਾਂਗਰਸ 'ਚ ਚੱਲ ਰਹੇ ਇਸ ਸਾਰੇ ਕਾਟੋ-ਕਲੇਸ਼ ਦਰਮਿਆਨ ਇਹ ਵੀ ਸਾਹਮਣੇ ਆਇਆ ਹੈ ਕਿ ਵੀਰਵਾਰ ਨੂੰ ਨਾਮਜ਼ਦਗੀ ਨਹੀਂ ਹੋਵੇਗੀ। ਕਾਂਗਰਸ ਚੋਣਾਂ ਦਾ ਪ੍ਰਬੰਧ ਸੰਭਾਲ ਰਹੇ ਮਧੂਸੂਧਨ ਮਿਸਤਰੀ ਦੇ ਵੀਰਵਾਰ ਨੂੰ ਦਿੱਲੀ 'ਚ ਨਾ ਹੋਣ ਕਾਰਨ ਸਾਰੀਆਂ ਨਾਮਜ਼ਦਗੀਆਂ 30 ਸਤੰਬਰ ਨੂੰ ਹੀ ਹੋਣਗੀਆਂ। ਜ਼ਿਕਰਯੋਗ ਹੈ ਕਿ ਪ੍ਰਧਾਨਗੀ ਦੀ ਦੌੜ 'ਚ ਸੰਭਾਵਿਤ ਉਮੀਦਵਾਰਾਂ 'ਚ ਸ਼ਸ਼ੀ ਥਰੂਰ ਅਤੇ ਅਸ਼ੋਕ ਗਹਿਲੋਤ ਤੋਂ ਇਲਾਵਾ ਦਿਗਵਿਜੈ ਸਿੰਘ, ਕਮਲ ਨਾਥ, ਮਨੀਸ਼ ਤਿਵਾੜੀ, ਮਲਿਕ ਅਰਜੁਨ ਖੜਗੇ ਦਾ ਨਾਂਅ ਅੱਗੇ ਆ ਰਿਹਾ ਸੀ। ਇਨ੍ਹਾਂ 'ਚ ਦਿੱਲੀ ਪਹੁੰਚੇ ਦਿਗਵਿਜੈ ਸਿੰਘ ਨੇ ਇਸ ਦੌੜ 'ਚ ਸ਼ਾਮਿਲ ਹੋਣ ਬਾਰੇ ਸਪੱਸ਼ਟ ਜਵਾਬ ਨਾ ਦਿੰਦਿਆਂ ਕਿਹਾ ਕਿ ਹਾਲੇ ਉਨ੍ਹਾਂ ਇਸ ਬਾਰੇ ਸੋਨੀਆ ਗਾਂਧੀ ਨਾਲ ਵਿਚਾਰ ਨਹੀਂ ਕੀਤਾ।
ਕਮਲ ਨਾਥ ਨੇ ਇਹ ਕਹਿੰਦਿਆਂ ਖੁਦ ਨੂੰ ਪ੍ਰਧਾਨਗੀ ਦੀ ਦੌੜ 'ਚੋਂ ਵੱਖ ਕਰ ਲਿਆ ਕਿ ਇਕ ਸਾਲ ਅੰਦਰ ਮੱਧ ਪ੍ਰਦੇਸ਼ 'ਚ ਚੋਣਾਂ ਹਨ ਅਤੇ ਉਹ ਸਾਰਾ ਧਿਆਨ ਸੂਬਾਈ ਸਿਆਸਤ ਵੱਲ ਲਾਉਣਾ ਚਾਹੁੰਦੇ ਹਨ। ਮਨੀਸ਼ ਤਿਵਾੜੀ ਨੇ ਸੰਭਾਵਿਤ ਉਮੀਦਵਾਰ ਵਜੋਂ ਨਾਂਅ ਆਉਣ 'ਤੇ ਕਿਹਾ ਕਿ ਉਹ ਵੇਖਣਗੇ ਕਿ ਮੈਦਾਨ 'ਚ ਹੋਰ ਕੌਣ ਹੈ। ਖੜਗੇ ਨੇ ਵੀ ਇਸ ਦੌੜ 'ਚ ਸ਼ਾਮਿਲ ਹੋਣ ਤੋਂ ਇਨਕਾਰ ਕੀਤਾ ਹੈ। ਜਿਸ ਮੁਤਾਬਿਕ ਇਹ ਮੁਕਾਬਲਾ ਥਰੂਰ ਬਨਾਮ ਦਿਗਵਿਜੈ ਸਿੰਘ ਦਰਮਿਆਨ ਹੋਣ ਦੀ ਸੰਭਾਵਨਾ ਹੈ।

ਖ਼ਬਰ ਸ਼ੇਅਰ ਕਰੋ

 

ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਚੇਅਰ ਹੋਵੇਗੀ ਸਥਾਪਿਤ

* ਮੁੱਖ ਮੰਤਰੀ ਵਲੋਂ ਸ਼ਹੀਦ ਭਗਤ ਸਿੰਘ ਯੁਵਾ ਐਵਾਰਡ ਮੁੜ ਸ਼ੁਰੂ ਕਰਨ ਦਾ ਐਲਾਨ * ਮੁਹਾਲੀ 'ਚ ਲੱਗੇਗਾ 5-ਡੀ ਬੁੱਤ

ਜਸਬੀਰ ਸਿੰਘ ਨੂਰਪੁਰ ਬੰਗਾ, 28 ਸਤੰਬਰ - ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚੇਅਰ ਸਥਾਪਿਤ ਕੀਤੀ ਜਾਵੇਗੀ ਅਤੇ ਸ਼ਹੀਦ ਭਗਤ ਸਿੰਘ ਯੁਵਾ ਐਵਾਰਡ ਮੁੜ ਸ਼ੁਰੂ ਕੀਤਾ ਜਾਵੇਗਾ। ਇਹ ਐਲਾਨ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ...

ਪੂਰੀ ਖ਼ਬਰ »

ਕੇਂਦਰ ਨੇ ਪੀ.ਐਫ.ਆਈ. ਤੇ ਸਹਿਯੋਗੀਆਂ 'ਤੇ ਲਗਾਈ ਪਾਬੰਦੀ

ਆਈ.ਐਸ.ਆਈ.ਐਸ. ਵਰਗੇ ਅੱਤਵਾਦੀ ਸੰਗਠਨਾਂ ਨਾਲ ਸੰਬੰਧ ਹੋਣ ਦਾ ਦੋਸ਼

ਨਵੀਂ ਦਿੱਲੀ, 28 ਸਤੰਬਰ (ਪੀ. ਟੀ. ਆਈ./ਜਗਤਾਰ ਸਿੰਘ)-ਕੇਂਦਰ ਸਰਕਾਰ ਨੇ ਪਾਪੂਲਰ ਫਰੰਟ ਆਫ ਇੰਡੀਆ (ਪੀ.ਐਫ.ਆਈ.) ਅਤੇ ਇਸ ਦੇ ਕਈ ਸਹਿਯੋਗੀਆਂ 'ਤੇ ਆਈ.ਐਸ.ਆਈ.ਐਸ. ਵਰਗੇ ਅੱਤਵਾਦੀ ਸੰਗਠਨਾਂ ਨਾਲ ਸੰਬੰਧ ਹੋਣ ਦਾ ਦੋਸ਼ ਲਗਾਉਂਦੇ ਹੋਏ ਸਖ਼ਤ ਅੱਤਵਾਦ ਵਿਰੋਧੀ ਕਾਨੂੰਨ ਦੇ ਤਹਿਤ ...

ਪੂਰੀ ਖ਼ਬਰ »

ਲੰਡਾ ਗਰੋਹ ਨਾਲ ਸੰਬੰਧਿਤ ਗੈਂਗਸਟਰ ਬਿਹਾਰ ਤੋਂ ਗ੍ਰਿਫ਼ਤਾਰ

ਚੰਡੀਗੜ੍ਹ, 28 ਸਤੰਬਰ (ਅਜੀਤ ਬਿਊਰੋ)- ਪੰਜਾਬ ਪੁਲਿਸ ਨੇ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡਾ ਗਰੋਹ ਦੇ ਇਕ ਕਾਰਕੁੰਨ ਨੂੰ ਕਤਲ ਦੀ ਕੋਸ਼ਿਸ਼, ਹਮਲਾ ਕਰਨ ਅਤੇ ਲੁੱਟ-ਖੋਹ ਨਾਲ ਸੰਬੰਧਿਤ ਕਈ ਘਿਨਾਉਣੇ ਅਪਰਾਧਾਂ 'ਚ ਸ਼ਾਮਿਲ ਹੋਣ ਦੇ ਦੋਸ਼ ਹੇਠ ਬਿਹਾਰ ਸੂਬੇ ...

ਪੂਰੀ ਖ਼ਬਰ »

ਅਮਾਨਤੁੱਲਾ ਖ਼ਾਨ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ, 28 ਸਤੰਬਰ (ਏਜੰਸੀ)-ਵਕਫ਼ ਬੋਰਡ 'ਚ ਕਥਿਤ ਬੇਨਿਯਮੀਆਂ ਨਾਲ ਜੁੜੇ ਮਾਮਲੇ 'ਚ ਗ੍ਰਿਫ਼ਤਾਰ 'ਆਪ' ਵਿਧਾਇਕ ਅਮਾਨਤੁੱਲਾ ਖਾਨ ਨੂੰ ਦਿੱਲੀ ਦੇ ਇਕ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਵਿਸ਼ੇਸ਼ ਜੱਜ ਵਿਕਾਸ ਧੂਲ ਨੇ ਅਰਜ਼ੀ ਮਨਜ਼ੂਰ ਕਰਦੇ ਹੋਏ ਇਕ ਲੱਖ ਰੁਪਏ ਦੇ ਨਿੱਜੀ ...

ਪੂਰੀ ਖ਼ਬਰ »

ਯੂ.ਪੀ. 'ਚ ਬੱਸ ਤੇ ਟਰੱਕ ਵਿਚਾਲੇ ਟੱਕਰ-10 ਮੌਤਾਂ

ਲਖੀਮਪੁਰ ਖੀਰੀ (ਯੂ.ਪੀ.), 28 ਸਤੰਬਰ (ਪੀ. ਟੀ. ਆਈ.)-ਇਥੇ ਨੈਸ਼ਨਲ ਹਾਈਵੇਅ 730 'ਤੇ ਇਕ ਨਿੱਜੀ ਬੱਸ ਅਤੇ ਟਰੱਕ ਵਿਚਾਲੇ ਹੋਈ ਆਹਮੋ-ਸਾਹਮਣੇ ਦੀ ਭਿਆਨਕ ਟੱਕਰ 'ਚ 10 ਲੋਕਾਂ ਦੀ ਮੌਤ ਹੋ ਗਈ, ਜਦੋਂਕਿ 41 ਹੋਰ ਜ਼ਖ਼ਮੀ ਹੋ ਗਏ। ਲਖੀਮਪੁਰ ਖੀਰੀ ਦੇ ਮੁੱਖ ਮੈਡੀਕਲ ਅਧਿਕਾਰੀ (ਸੀ. ਐਮ. ਓ.) ...

ਪੂਰੀ ਖ਼ਬਰ »

ਆਰ. ਵੈਂਕਟਰਮਨੀ ਨਵੇਂ ਅਟਾਰਨੀ ਜਨਰਲ ਬਣੇ

ਨਵੀਂ ਦਿੱਲੀ, 28 ਸਤੰਬਰ (ਏਜੰਸੀ)- ਸੀਨੀਅਰ ਵਕੀਲ ਆਰ. ਵੈਂਕਟਰਮਨੀ ਨੂੰ ਤਿੰਨ ਸਾਲਾਂ ਦੇ ਸਮੇਂ ਲਈ ਭਾਰਤ ਦਾ ਅਟਾਰਨੀ ਜਨਰਲ ਨਿਯੁਕਤ ਕੀਤਾ ਗਿਆ ਹੈ। ਉਹ ਕੇ.ਕੇ. ਵੇਣੂਗੋਪਾਲ ਜਿਨ੍ਹਾਂ ਦਾ ਕਾਰਜਕਾਲ 30 ਸਤੰਬਰ ਨੂੰ ਖਤਮ ਹੋ ਰਿਹਾ ਹੈ, ਦੀ ਥਾਂ ਲੈਣਗੇ। ਇਕ ਹੋਰ ਸੀਨੀਅਰ ...

ਪੂਰੀ ਖ਼ਬਰ »

ਕੇਰਲ ਤੋਂ ਪੀ.ਐਫ.ਆਈ. ਦਾ ਜਨਰਲ ਸਕੱਤਰ ਗ੍ਰਿਫ਼ਤਾਰ

ਕੋਲਮ (ਕੇਰਲ), 28 ਸਤੰਬਰ (ਏਜੰਸੀ)- ਪੀ.ਐਫ.ਆਈ. ਦੇ ਸੂਬਾ ਜਨਰਲ ਸਕੱਤਰ ਅਬਦੁਲ ਸੱਤਾਰ ਨੂੰ ਇਥੇ ਕਰੁਣਾਗਪੱਲੀ ਤੋਂ ਗ੍ਰਿਫਤਾਰ ਕੀਤਾ ਗਿਆ, ਜਦੋਂ ਉਸ ਨੇ ਸੰਗਠਨ ਦੀ ਕੇਰਲ ਇਕਾਈ ਦੇ ਫੇਸਬੁੱਕ ਪੇਜ਼ 'ਤੇ ਪੋਸਟ ਪਾਈ ਸੀ ਕਿ ਦੇਸ਼ ਦੇ ਕਾਨੂੰਨ ਦਾ ਪਾਲਣ ਕਰਨ ਵਾਲੇ ਨਾਗਰਿਕਾਂ ...

ਪੂਰੀ ਖ਼ਬਰ »

ਬਰੂਦੀ ਸੁਰੰਗ ਧਮਾਕੇ 'ਚ ਸੀ.ਆਰ.ਪੀ.ਐਫ. ਦਾ ਜਵਾਨ ਸ਼ਹੀਦ

ਬੀਜਾਪੁਰ, 28 ਸਤੰਬਰ (ਏਜੰਸੀ)-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ 'ਚ ਬੁੱਧਵਾਰ ਦੀ ਸ਼ਾਮ ਨਕਸਲੀਆਂ ਵਲੋਂ ਕੀਤੇ ਗਏ ਬਾਰੂਦੀ ਸੁਰੰਗ ਧਮਾਕੇ 'ਚ ਸੀ. ਆਰ. ਪੀ. ਐਫ. ਦਾ ਇਕ ਜਵਾਨ ਸ਼ਹੀਦ ਹੋ ਗਿਆ। ਬੀਜਾਪੁਰ ਦੇ ਐਸ. ਪੀ. ਅੰਜਨੇਆ ਵਰਸ਼ਨੇ ਨੇ ਕਿਹਾ ਕਿ ਇਹ ਘਟਨਾ ਸ਼ਾਮ 6:30 ਵਜੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX