ਨਵਾਂਸ਼ਹਿਰ, 28 ਸਤੰਬਰ (ਗੁਰਬਖਸ਼ ਸਿੰਘ ਮਹੇ)- ਅੱਜ ਆਰ. ਕੇ. ਆਰੀਆ ਕਾਲਜ ਨਵਾਂਸ਼ਹਿਰ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਪਿ੍ੰ. ਡਾਕਟਰ ਸੰਜੀਵ ਡਾਵਰ ਤੇ ਆਈ.ਕਿਉ.ਏ.ਸੀ. ਕੋਆਰਡੀਨੇਟਰ ਪ੍ਰੋਫੈਸਰ ਮਨੀਸ਼ ਮਾਨਿਕ ਦੀ ਅਗਵਾਈ ਹੇਠ ਮਨਾਇਆ ਗਿਆ | ...
ਕਟਾਰੀਆਂ, 28 ਸਤੰਬਰ (ਨਵਜੋਤ ਸਿੰਘ ਜੱਖੂ) - ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ 'ਤੇ ਖਟਕੜ ਕਲਾਂ ਵਿਖੇ ਪੰਜਾਬ ਸਰਕਾਰ ਦੇ ਰਾਜ ਪੱਧਰੀ ਸਮਾਗਮ 'ਚ ਸ਼ਮੂਲੀਅਤ ਕਰਨ ਅਤੇ ਸ਼ਹੀਦ ਭਗਤ ਸਿੰਘ ਨੂੰ ਫੁੱਲ ਮਾਲਾਵਾਂ ਭੇਟ ਕਰਨ ਲਈ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ...
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ) - ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਖਟਕੜ ਕਲਾਂ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੌਰਾਨ ਪ੍ਰਸ਼ਾਸ਼ਨ ਨੂੰ ਉਦੋਂ ਨਮੋਸ਼ੀ ਝੱਲਣੀ ਪਈ ਜਦ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਬੇਰੁਜਗਾਰ ਅਧਿਆਪਕ ਟੈਂਕੀ 'ਤੇ ਚੜ੍ਹ ...
ਬੰਗਾ, 28 ਸਤੰਬਰ (ਕਰਮ ਲਧਾਣਾ) - ਸੀ. ਪੀ. ਆਈ. (ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਭਰੋਸਗੀ ਮਤਾ ਪੇਸ਼ ਕਰਨਾ ਡਰਾਮੇਬਾਜ਼ੀ ਤੋਂ ...
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਵਸ 'ਤੇ ਖਟਕੜ ਕਲਾਂ ਵਿਚ ਮੇਲੇ ਦਾ ਮਾਹੌਲ ਸ਼ਾਮ ਤੱਕ ਚਲਦਾ ਰਿਹਾ | ਸ਼ਾਮ ਨੂੰ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਅਗਵਾਈ 'ਚ ਭਗਤ ਸਿੰਘ ਦੇ ਘਰ ਤੱਕ ਮੋਮਬੱਤੀ ਮਾਰਚ ...
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੂਰ)-ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਆਪਣੀਆਂ ਕਮਜ਼ੋਰੀਆਂ ਅਤੇ ਨਕਾਮੀਆਂ ਵੱਲ ਧਿਆਨ ਦੇਵੇ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੇ | ਇਹ ਪ੍ਰਗਟਾਵਾ ਸ: ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ...
ਸੜੋਆ, 28 ਸਤੰਬਰ (ਨਾਨੋਵਾਲੀਆ)- ਸ਼ਹੀਦ-ਏ-ਆਜ਼ਮ ਸ.ਭਗਤ ਸਿੰਘ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਇਹ ਵਿਚਾਰ ਸੰਸਦ ਮੁਨੀਸ਼ ਤਿਵਾੜੀ ਹਲਕਾ ਸ੍ਰੀ ਅਨੰਦਪੁਰ ਸਾਹਿਬ ਨੇ ਪਿੰਡ ਆਲੋਵਾਲ ਵਿਖੇ ਤਿੰਨ ਲੱਖ ਰੁਪਏ ਦਾ ਚੈੱਕ ਪਿੰਡ ਦੇ ਸਰਪੰਚ ਤਿਲਕ ਰਾਜ ...
ਨਵਾਂਸ਼ਹਿਰ, 28 ਅਗਸਤ (ਗੁਰਬਖਸ਼ ਸਿੰਘ ਮਹੇ)- ਸ.ਸ.ਸ.ਸ. ਲੰਗੜੋਆ ਵਿਖੇ ਅੱਜ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਉਤਸ਼ਾਹ ਨਾਲ ਮਨਾਇਆ ਗਿਆ | ਸਵੇਰ ਦੀ ਸਭਾ ਵਿਚ ਬੱਚਿਆਂ ਨਾਲ ਸਕੂਲ ਦੇ ਅਧਿਆਪਕਾਂ ਮਨਮੋਹਨ ਸਿੰਘ, ਪਰਮਿੰਦਰ ਸਿੰਘ ਤੇ ਹਰਿੰਦਰ ਸਿੰਘ ਵਲੋਂ ਭਗਤ ਸਿੰਘ ਦੇ ...
ਬਲਾਚੌਰ, 28 ਸਤੰਬਰ (ਸ਼ਾਮ ਸੁੰਦਰ ਮੀਲੂ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬਲਾਚੌਰ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਜਾਗਰੂਕਤਾ ਰੈਲੀ ਗੁਰਦੁਆਰਾ ਸਿੰਘ ਸਭਾ ਮਹਿੰਦੀਪੁਰ ਤੋਂ ਸ਼ਹੀਦ ਦੇ ਜੱਦੀ ਪਿੰਡ ਖਟਕੜ ਕਲਾਂ ਨੂੰ ...
ਉਸਮਾਨਪੁਰ, 28 ਸਤੰਬਰ (ਮਝੂਰ)-ਪ੍ਰਾਇਮਰੀ ਵਿੰਗ ਬਲਾਚੌਰ-2 ਦੀਆਂ ਬਲਾਕ ਪੱਧਰੀ ਖੇਡਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਉਸਮਾਨਪੁਰ ਦੀ ਝੰਡੀ ਰਹੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਂਟਰ ਹੈੱਡ ਟੀਚਰ ਅਨਿਲ ਕੁਮਾਰ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਦੇ ਲੜਕਾ ਵਰਗ ਵਿਚ ਕਬੱਡੀ ਨੈਸ਼ਨਲ ਵਿਚ ਪਹਿਲਾ, ਸ਼ਤਰੰਜ ਵਿਚ ਦੂਸਰਾ, 400 ਮੀਟਰ ਦੌੜ ਵਿਚ ਦੂਸਰਾ, 400 ਮੀਟਰ ਰੀਲੇਅ ਦੌੜ ਵਿਚ ਦੂਸਰਾ, 200 ਮੀਟਰ ਦੌੜ ਵਿਚ ਦੂਸਰਾ, 100 ਮੀਟਰ ਦੌੜ ਵਿਚ ਦੂਸਰਾ, ਲੰਬੀ ਛਾਲ ਵਿਚ ਦੂਸਰਾ, ਤੈਰਾਕੀ ਵਿਚ ਦੂਸਰਾ, ਬੈਡਮਿੰਟਨ ਵਿਚ ਦੂਸਰਾ ਅਤੇ ਕੁਸ਼ਤੀ 30 ਕਿੱਲੋਗਰਾਮ ਵਿਚ ਦੂਸਰਾ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ ਲੜਕੀ ਵਰਗ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਉਸਮਾਨਪੁਰ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਕਬੱਡੀ ਨੈਸ਼ਨਲ ਸਟਾਈਲ ਵਿਚ ਪਹਿਲਾ, ਸ਼ਤਰੰਜ ਵਿਚ ਪਹਿਲਾ, ਗੋਲਾ ਸੁੱਟਣ ਵਿਚ ਪਹਿਲਾ, 600 ਮੀਟਰ ਦੌੜ ਵਿਚ ਦੂਸਰਾ, ਲੰਬੀ ਛਾਲ ਵਿਚ ਦੂਸਰਾ, ਬੈਡਮਿੰਟਨ ਦੂਸਰਾ ਸਥਾਨ ਹਾਸਿਲ ਕੀਤਾ | ਉਨ੍ਹਾਂ ਸਕੂਲੀ ਬੱਚਿਆਂ ਦੀ ਇਸ ਉਪਲਬਧੀ ਤੇ ਸਮੂਹ ਸਟਾਫ਼ ਅਤੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਇਨਾਮਾਂ ਦੀ ਵੰਡ ਬਲਾਚੌਰ ਹਲਕੇ ਦੇ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕੀਤੀ | ਇਸ ਮੌਕੇ ਹਰਦੀਪ ਸਿੰਘ, ਅਸ਼ਵਨੀ ਕੁਮਾਰ, ਵਿਪਨ ਕੁਮਾਰ, ਮਨਪ੍ਰੀਤ ਸਿੰਘ, ਯੋਗੇਸ਼, ਦੀਪਾ ਰਾਣੀ, ਅਮਰਜੀਤ ਸਿੰਘ, ਮਮਤਾ ਰਾਣੀ, ਦੀਪਿਕਾ, ਅਮਨਦੀਪ ਕੌਰ, ਵਿਵੇਕ, ਦਲਜੀਤ ਸਿੰਘ, ਸੁਮਨ ਪ੍ਰੀਆ, ਟਵਿੰਕਲ ਕੌਂਸਲ, ਮਮਤਾ ਸ਼ਰਮਾ, ਚੇਤਨਾ ਵੀ ਹਾਜ਼ਰ ਸਨ |
ਔੜ/ਝਿੰਗੜਾਂ, 28 ਸਤੰਬਰ (ਕੁਲਦੀਪ ਸਿੰਘ ਝਿੰਗੜ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਆਮ ਆਦਮੀ ਪਾਰਟੀ ਵਲੋਂ ਰੱਖੇ ਗਏ ਰਾਜ ਪੱਧਰੀ ਸਮਾਗਮ 'ਚ ਸ਼ਾਮਿਲ ਹੋਣ ਲਈ ਪਿੰਡ ਝਿੰਗੜਾਂ ਤੋ ਪਾਰਟੀ ਦੇ ਯੂਥ ...
ਟੱਪਰੀਆਂ ਖੁਰਦ, 28 ਸਤੰਬਰ (ਸ਼ਾਮ ਸੁੰਦਰ ਮੀਲੂ)- ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਲਾਲ ਦਾਸ ਬ੍ਰਹਮਾ ਨੰਦ ...
ਮਜਾਰੀ/ਸਾਹਿਬਾ, 28 ਸਤੰਬਰ (ਨਿਰਮਲਜੀਤ ਸਿੰਘ ਚਾਹਲ)- ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਵਲੋਂ ਕਸਬਾ ਮਜਾਰੀ ਵਿਖੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਮਾਲ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਪੈਨਸ਼ਨ ...
ਭੱਦੀ, 28 ਸਤੰਬਰ (ਨਰੇਸ਼ ਧੌਲ)-ਬਹੁਤ ਹੀ ਸ਼ਾਂਤ ਸੁਭਾਅ ਦੇ ਮਾਲਕ ਅਤੇ ਹਰ ਦਿਲ ਅਜ਼ੀਜ਼ ਸਨ ਠੇਕੇਦਾਰ ਰਾਮ ਸਰੂਪ ਖੇਪੜ ਅਮਲੋਹ ਵਾਲੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪਿਛਲੇ ਦਿਨੀਂ ਇਸ ...
ਗੁਰਦਾਸਪੁਰ, 28 ਸਤੰਬਰ (ਆਰਿਫ਼) - ਪੰਜਾਬ ਦੇ ਨੌਜਵਾਨਾਂ ਨੰੂ ਰੋਜ਼ਗਾਰ ਮੁਹੱਈਆ ਕਰਵਾਉਣ ਦਾ ਐਲਾਨ ਕਰਨ ਵਾਲੀ 'ਆਪ' ਸਰਕਾਰ ਉਨ੍ਹਾਂ ਵਿਅਕਤੀਆਂ ਨੰੂ ਰੁਜ਼ਗਾਰ ਮੁਹੱਈਆ ਕਰਵਾ ਰਹੀ ਹੈ ਜੋ ਆਪਣੀ ਨੌਕਰੀ ਤੋਂ ਸੇਵਾ ਮੁਕਤ ਹੋ ਚੁੱਕੇ ਹਨ ਅਤੇ 70 ਹਜ਼ਾਰ ਤੋਂ ਲੱਖ ਦੇ ...
ਔੜ/ਝਿੰਗੜਾਂ, 28 ਸਤੰਬਰ (ਕੁਲਦੀਪ ਸਿੰਘ ਝਿੰਗੜ)- ਇੰਦਰਪੁਰੀ ਸਰਕਾਰੀ ਕੰਨਿ੍ਹਆਂ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੇੜੀਆਂ ਵਿਖੇ ਸ਼ਹੀਦੇ-ਏ- ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਗੀਤ, ...
ਔੜ, 28 ਸਤੰਬਰ (ਜਰਨੈਲ ਸਿੰਘ ਖੁਰਦ)- ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੜ੍ਹੀ ਭਾਰਟੀ ਸੈਂਟਰ ਸਕੂਲ ਜੁਲਾਹ ਮਾਜਰਾ ਬਲਾਕ ਔੜ ਦੇ ਖਿਡਾਰੀਆ ਨੇ ਬਲਾਕ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਜਿਸ ਵਿਚ ਇਸ ਸਕੂਲ ਦੇ ਖਿਡਾਰੀਆ ਨੇ ਆਪਣੀ ਮਿਹਨਤ ਸਦਕਾ ਸੋਨ ਅਤੇ ...
ਪੋਜੇਵਾਲ ਸਰਾਂ, 28 ਸਤੰਬਰ (ਨਵਾਂਗਰਾਈਾ)- ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਮੌਕੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅੱਜ ਖਟਕੜ ਕਲਾਂ ਵਿਖੇ ਆਮਦ ਤੇ ਹਲਕਾ ਬਲਾਚੌਰ ਦੇ ਵੱਖ-ਵੱਖ ਥਾਵਾਂ ਤੋਂ ਪਾਰਟੀ ਵਰਕਰ ਤੇ ਲੋਕੀਂ ਹਲਕਾ ਵਿਧਾਇਕਾ ਸੰਤੋਸ਼ ...
ਉੜਾਪੜ/ਲਸਾੜਾ, 28 ਸਤੰਬਰ (ਲਖਵੀਰ ਸਿੰਘ ਖੁੁਰਦ) - ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੰਜੈ ਪਾਸੀ ਦੀ ਅਗਵਾਈ ਹੇਠ ਨਿਰਮਲ ਸਾਗਰ ਪਬਲਿਕ ਸਕੂਲ ਲਸਾੜਾ ਦੇ ਵਿਦਿਆਰਥੀਆਂ ਨੇ ਪੰਜਵੀਂ ਉੱਤਰੀ ਭਾਰਤੀ ਏਸ਼ੀਅਨ ਕਰਾਟੇ ਚੈਂਪੀਅਨਸ਼ਿਪ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ | ...
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਇੱਕ ਮਹਾਨ ਵਿਦਵਾਨ, ਵਿਚਾਰਕ, ਲੇਖਕ, ਚਿੰਤਕ ਦੇ ਨਾਲ-ਨਾਲ ਸੂਰਬੀਰ ਯੋਧਾ ਹੋਏ ਹਨ | ਜਿਹਨਾਂ ਵਲੋਂ ਮਨੁੱਖ ਹੱਥੋਂ ਹੋ ਰਹੀ ਮਨੁੱਖ ਦੀ ਲੁੱਟ ਦੇ ਵਿਰੁੱਧ ਲੜਦਿਆਂ ਅੰਗਰੇਜ ਹਕੂਮਤ ਨਾਲ ਆਡਾ ਲਾਇਆ ...
ਬੰਗਾ, 28 ਸਤੰਬਰ (ਕਰਮ ਲਧਾਣਾ) - ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ ਬਲਾਕ ਅਤੇ ਜ਼ਿਲ੍ਹਾ ਪੱਧਰੀ 'ਖੇਡਾਂ ਵਤਨ ਪੰਜਾਬ ਦੀਆਂ' ਖੇਡਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨਾਣਾ ਦੇ ਵਿਦਿਆਰਥੀਆਂ ਨੇ ਪਿੰ੍ਰਸੀਪਲ ਅਲਕਾ ਰਾਣੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ...
ਬੰਗਾ, 28 ਸਤੰਬਰ (ਕਰਮ ਲਧਾਣਾ) - ਜਨਵਾਦੀ ਨੌਜਵਾਨ ਸਭਾ (ਡੀ.ਵਾਈ.ਐਫ.ਆਈ.) ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ ਅਤੇ ਸ਼ਹੀਦ ਭਗਤ ਸਿੰਘ ਦੇ ਬੁੱਤ 'ਤੇ ਪਹੁੰਚ ਕੇ ਸ਼ਰਧਾਂਜਲੀਆਂ ਭੇਟ ਕੀਤੀਆਂ | ਇਸ ਮੌਕੇ ਡੀ. ਵਾਈ. ...
ਨਵਾਂਸ਼ਹਿਰ, 28 ਸਤੰਬਰ (ਹਰਵਿੰਦਰ ਸਿੰਘ)-ਕੁਲ ਹਿੰਦ ਕਿਸਾਨ ਸਭਾ ਦੀ ਜ਼ਿਲ੍ਹਾ ਇਕਾਈ ਵਲੋਂ ਆਬਾਦਕਾਰਾਂ ਦਾ ਉਜਾੜਾ ਬੰਦ ਕਰਵਾਉਣ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਡੀ.ਸੀ. ਦੇ ਰੀਡਰ ਬਹਾਦਰ ਸਿੰਘ ਨੂੰ ਸੌਂਪਿਆ ਗਿਆ | ਇਸ ਮੌਕੇ ਸੂਬਾ ਮੀਤ ...
ਮੁਕੰਦਪੁਰ, 28 ਸਤੰਬਰ (ਅਮਰੀਕ ਸਿੰਘ ਢੀਂਡਸਾ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖਾਨਖਾਨਾ ਵਿਖੇ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਨ ਮਨਾਇਆ ਗਿਆ | ਅਧਿਆਪਕਾਂ ਵਲੋਂ ਸ਼ਹੀਦ ਭਗਤ ਸਿੰਘ ਦੇ ਜੀਵਨ, ਉਹਨਾਂ ਦੀ ਵਿਚਾਰਧਾਰਾ ਸੰਬੰਧੀ ਵਿਚਾਰ ਪੇਸ਼ ਕੀਤੇ ਗਏ | ...
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਕਰਵਾਇਆ ਰਾਜ ਪੱਧਰੀ ਸਮਾਗਮ ਸਖ਼ਤ ਸੁਰੱਖਿਆ ਪ੍ਰਬੰਧਾਂ ਕਰਕੇ ਲੋਕਾਂ ਦੀਆਂ ਪ੍ਰੇਸ਼ਾਨੀਆਂ ਅਤੇ ਖੱਜਲ ਖੁਆਰੀ ਦੀ ਭੇਟ ਚੜ੍ਹ ਗਿਆ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ...
ਸੜੋਆ, 28 ਸਤੰਬਰ (ਨਾਨੋਵਾਲੀਆ)- ਸ੍ਰੀ ਪੂਰਨ ਪੰਕਿਜ ਸ਼ਰਮਾ ਬਾਲ ਵਿਕਾਸ ਅਤੇ ਪ੍ਰੋਜੈਕਟ ਅਫ਼ਸਰ ਸੜੋਆ ਦੀ ਅਗਵਾਈ ਵਿਚ ਆਂਗਣਵਾੜੀ ਕੇਂਦਰ ਨਾਨੋਵਾਲ ਵਿਖੇ ਸੈੱਲਫ਼ ਹੈਲਪ ਗਰੁੱਪਾਂ ਬਾਰੇ ਜਾਗਰੂਕ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਪਲਵਿੰਦਰ ਕੌਰ ਸੁਪਰਵਾਈਜ਼ਰ ...
ਸੜੋਆ, 28 ਸਤੰਬਰ (ਨਾਨੋਵਾਲੀਆ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਸੜੋਆ ਵਲੋਂ ਪਿੰਡ ਅਟਾਲ ਮਜਾਰਾ ਵਿਖੇ ਇਨ ਸੀਟੂ ਸਕੀਮ ਅਧੀਨ ਝੋਨੇ ਦੀ ਪਰਾਲੀ ਦੀ ਸੁਚੱਜੀ ਵਰਤੋਂ ਕਰਨ ਸਬੰਧੀ ਕਿਸਾਨ ਜਾਗਰੂਕਤਾ ਲਗਾਇਆ ਗਿਆ | ਇਸ ਕੈਂਪ ਵਿਚ ਸੁਰਿੰਦਰਪਾਲ ਸਿੰਘ ...
ਔੜ/ਝਿੰਗੜਾਂ, 28 ਸਤੰਬਰ (ਕੁਲਦੀਪ ਸਿੰਘ ਝਿੰਗੜ)- ਇੰਨ-ਸੀਟੂ ਸੀ.ਆਰ.ਐਮ. ਸਕੀਮ ਤਹਿਤ ਸਹਿਕਾਰੀ ਸਭਾ ਪਿੰਡ ਝਿੰਗੜਾਂ ਵਿਖੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਸਭਾ ਦੇ ਪ੍ਰਧਾਨ ਸਿਮਰ ਚੰਦ ਤੇ ਵਾਈਸ ਪ੍ਰਧਾਨ ਕਸ਼ਮੀਰ ...
ਔੜ/ਝਿੰਗੜਾਂ, 28 ਸਤੰਬਰ (ਕੁਲਦੀਪ ਸਿੰਘ ਝਿੰਗੜ)- ਬਾਪੂ ਇੰਦਰ ਸਿੰਘ ਦੇ ਤਪੁ-ਅਸਥਾਨ ਗੁਰਦੁਆਰਾ ਬਾਉਲੀ ਸਾਹਿਬ ਪਿੰਡ ਰਾਏਪੁਰ ਡੱਬਾ ਤੇ ਲਾਲੋ ਮਜਾਰਾ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਐਨ.ਆਰ. ਆਈਜ਼ ਸੰਗਤਾਂ ਦੇ ਸਹਿਯੋਗ ਨਾਲ ਬਾਪੂ ਇੰਦਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX