ਫੁੱਲ ਮਾਲਾਵਾਂ ਕੀਤੀਆਂ ਭੇਟ, ਕੱਢੀਆਂ ਸਾਈਕਲ ਰੈਲੀਆਂ, ਵੱਖ-ਵੱਖ ਥਾਂਵਾਂ 'ਤੇ ਲਗਾਏ ਬੂਟੇ
ਰੂਪਨਗਰ, 28 ਸਤੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪੁਲਿਸ ਰੂਪਨਗਰ ਵਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ 115ਵੀਂ ਜਨਮ ਵਰੇ੍ਹਗੰਢ ਡਾ. ਸੰਦੀਪ ਗਰਗ ਆਈ.ਪੀ.ਐਸ. ...
ਸ੍ਰੀ ਅਨੰਦਪੁਰ ਸਾਹਿਬ, 28 ਸਤੰਬਰ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ, ਜਿਸ ਲਈ ਸਾਨੂੰ ...
ਭਰਤਗੜ੍ਹ, 28 ਸਤੰਬਰ (ਜਸਬੀਰ ਸਿੰਘ ਬਾਵਾ)-ਅੱਜ ਤੜਕਸਾਰ ਕਰੀਬ 2:15 ਵਜੇ ਕੌਮੀ ਮਾਰਗ 'ਤੇ ਪਾਇਨੀਅਰ ਪੈਟਰੋਲ ਪੰਪ 'ਤੇ ਖੜ੍ਹੇ ਬਾਰਾਂ ਟਾਇਰੀ ਟੈਂਕਰ ਚੋਰੀ ਹੋਣ ਦੀ ਖ਼ਬਰ ਹੈ, ਸਬੰਧਿਤ ਮਾਲਕ ਨੇ ਵਾਹਨ ਚਾਲਕ ਅਤੇ ਭਰਤਗੜ੍ਹ ਪੁਲਿਸ ਨਾਲ਼ ਮਿਲ ਕੇ ਆਧੁਨਿਕ ਨਿਗਰਾਨ ...
ਨੂਰਪੁਰ ਬੇਦੀ, 28 ਸਤੰਬਰ (ਹਰਦੀਪ ਸਿੰਘ ਢੀਂਡਸਾ)-ਝੋਨੇ ਨੂੰ ਲੱਗੀ ਵਾਇਰਸ ਦੀ ਬਿਮਾਰੀ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਕਿ੍ਸ਼ੀ ਖੋਜ ਕੇਂਦਰਾਂ ਦੀਆਂ ਖੋਜਾਂ ਨੂੰ ਫੇਲ੍ਹ ਕਰਕੇ ਰੱਖ ਦਿੱਤਾ ਹੈ | ਕਿਰਸਾਨੀ ਸੰਕਟ ਦੀ ਇਸ ਦੁਖਦਾਇਕ ਘੜੀ ਵਿਚ ਇਹ ...
ਘਨੌਲੀ, 28 ਸਤੰਬਰ (ਜਸਵੀਰ ਸਿੰਘ ਸੈਣੀ)-ਲੁਧਿਆਣਾ ਵਾਸੀ ਬਜ਼ੁਰਗ ਭੇਤ ਭਰੇ ਹਾਲਾਤਾਂ ਚ ਹੋਏ ਲਾਪਤਾ ਹੋਏ ਲੁਧਿਆਣਾ ਵਾਸੀ ਬਜ਼ੁਰਗ ਨੂੰ ਉਸ ਦੇ ਰਿਸ਼ਤੇਦਾਰਾਂ ਦੇ ਸਪੁਰਦ ਕੀਤਾ ਗਿਆ | ਇਸ ਸਬੰਧੀ ਗੱਲਬਾਤ ਕਰਦਿਆਂ ਹੋਇਆ ਹਰਪਾਲ ਸਿੰਘ ਪਾਲੀ ਵਾਸੀ ਥਲੀ ਖ਼ੁਰਦ ਨੇ ...
ਨੂਰਪੁਰ ਬੇਦੀ, 28 ਸਤੰਬਰ (ਪ.ਪ.ਰਾਹੀਂ)-ਖੇਡਾਂ ਵਤਨ ਪੰਜਾਬ ਦੀਆ ਦੇ ਪਿਛਲੇ ਦਿਨੀਂ ਹੋਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਅਮਰਜੀਤ ਕੌਰ ਸ਼ਾਹਪੁਰ ਬੇਲਾ ਪਤਨੀ ਬਲੀ ਸਿੰਘ ਸਾਬਕਾ ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਬੜਵਾ ਨੇ ਅਥਲੈਟਿਕ ਮੁਕਾਬਲਿਆਂ ਵਿਚ ਬਾਜ਼ੀ ...
ਸ੍ਰੀ ਅਨੰਦਪੁਰ ਸਾਹਿਬ, 28 ਸਤੰਬਰ (ਨਿੱਕੂਵਾਲ)-ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਚ ਦਾਖਲ ਇੱਕ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ | ਪੁਲੀਸ ਚੌਕੀ ਦੇ ਮੁੱਖ ਮੁਨਸ਼ੀ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ...
ਨੂਰਪੁਰ ਬੇਦੀ, 28 ਸਤੰਬਰ (ਢੀਂਡਸਾ, ਚੌਧਰੀ)-ਸੰਤ ਬਾਬਾ ਸੇਵਾ ਸਿੰਘ ਮੈਮੋਰੀਅਲ ਸਰਕਾਰੀ ਕਾਲਜ (ਲੜਕੀਆਂ) ਗੁਰੂ ਕਾ ਖੂਹ ਮੁੰਨੇ ਵਿਖੇ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ | ਅੱਜ ਦੇ ਸਮੁੱਚੇ ਮੌਕੇ 'ਤੇ ਵਿਦਿਆਰਥੀਆਂ ਵਲੋਂ ਸਾਈਕਲ ਰੈਲੀ ...
ਘਨੌਲੀ, 28 ਸਤੰਬਰ (ਜਸਵੀਰ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਮੀਟਿੰਗ ਅੱਜ 29 ਸਤੰਬਰ ਦਿਨ ਵੀਰਵਾਰ 2:30 ਵਜੇ ਦੇ ਕਰੀਬ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੂਪਨਗਰ ਵਿਖੇ ਹੋ ਰਹੀ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਹੋਇਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ...
ਰੂਪਨਗਰ, 28 ਸਤੰਬਰ (ਸਟਾਫ਼ ਰਿਪੋਰਟਰ)-ਗਊ ਵੰਸ਼ 'ਤੇ ਅੱਤਿਆਚਾਰ ਕਰਨ ਦੇ ਦੋਸ਼ ਹੇਠ ਸਦਰ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਡੀ. ਐਸ. ਪੀ. ਤਰਲੋਚਨ ਸਿੰਘ ਅਤੇ ਥਾਣਾ ਸਦਰ ਦੇ ਐਸ. ਆਈ. ਕੇਵਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਵ ਸੈਨਾ ਪੰਜਾਬ ਦੇ ਰੋਪੜ ਸਿਟੀ, ਹੇਮੰਤ ਮਕੋਲ ਦੇ ਬਿਆਨਾਂ 'ਤੇ ਮਾਮਲਾ ਦਰਜ ਕੀਤਾ ਹੈ | ਉਨ੍ਹਾਂ ਦੱਸਿਆ ਕਿ ਸਵੇਰੇ ਕਰੀਬ 6.30 ਵਜੇ ਫ਼ੋਨ 'ਤੇ ਜਾਣਕਾਰੀ ਮਿਲੀ ਸੀ ਕਿ ਆਈ. ਆਈ. ਟੀ. ਰੋਡ ਰੋਪੜ ਨਜ਼ਦੀਕ ਟਰੈਕਟਰ ਚਾਲਕ ਗਊ ਵੰਸ਼ ਨੂੰ ਟਰੈਕਟਰ ਦੇ ਪਿੱਛੇ ਰੱਸੀ ਬੰਨ੍ਹ ਕੇ ਸੜਕ 'ਤੇ ਘਸੀਟਦਾ ਹੋਇਆ ਰੋਪੜ ਦੀ ਤਰਫ਼ ਆ ਰਿਹਾ ਹੈ | ਉਨ੍ਹਾਂ ਦੱਸਿਆ ਕਿ ਉਹ ਮੌਕੇ ਤੇ ਆਪਣੇ ਸਾਥੀਆਂ ਨਾਲ ਪਹੁੰਚੇ ਤੇ ਦੇਖਿਆ ਕਿ ਉਕਤ ਵਿਅਕਤੀ ਆਈ. ਟੀ. ਆਈ. ਦੇ ਮੇਨ ਗੇਟ ਦੇ ਨੇੜੇ ਸੜਕ ਕਿਨਾਰੇ ਗੰਭੀਰ ਹਾਲਤ ਵਿਚ ਗੌ ਵੰਸ਼ ਨੂੰ ਤੜਪਦੇ ਹੋਏ ਛੱਡ ਕੇ ਫ਼ਰਾਰ ਹੋ ਗਿਆ | ਉਨ੍ਹਾਂ ਦੱਸਿਆ ਕਿ ਮੌਕੇ ਤੇ ਪੁਲਿਸ ਸੂਚਨਾ ਮਿਲਦੇ ਹੀ ਡੀ.ਐਸ.ਪੀ. ਤਰਲੋਚਨ ਸਿੰਘ ਅਤੇ ਐਸ. ਆਈ. ਕੇਵਲ ਸਿੰਘ ਨੇ ਤੁਰੰਤ ਕਾਰਵਾਈ ਕਰਕੇ ਅਗਿਆਤ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ |
ਸ੍ਰੀ ਅਨੰਦਪੁਰ ਸਾਹਿਬ, 27 ਸਤੰਬਰ (ਜੇ.ਐਸ.ਨਿੱਕੂਵਾਲ)-ਰੂਪਨਗਰ ਵਿਖੇ ਹੋਈਆਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸਥਾਨਕ ਐਸ.ਜੀ.ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਲੜਕੇ ਅਤੇ ਲੜਕੀਆਂ ਦੀ ਮੁੱਕੇਬਾਜ਼ੀ ਦੀ ਟੀਮ ਵਲੋਂ ਵੱਖ-ਵੱਖ ...
ਨੰਗਲ, 28 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਆਮ ਲੋਕਾਂ ਦੀਆ ਮੁਸ਼ਕਲਾਂ/ ਸ਼ਿਕਾਇਤਾਂ ਸਬੰਧੀ ਇਕ ਵਿਸ਼ੇਸ਼ ਕੈਂਪ 29 ਸਤੰਬਰ ਨੂੰ ਬਾਅਦ ਦੁਪਹਿਰ ਬਿਭੌਰ ਸਾਹਿਬ ਅਤੇ ਸੁਆਮੀਪੁਰ 'ਚ ਲਗਾਇਆ ਜਾਵੇਗਾ, ਜਿਸ 'ਚ ਨਿਯਮਾਂ ਅਨੁਸਾਰ ਮੌਕੇ 'ਤੇ ਹੀ ਨਿਪਟਾਰਾ ਕਰਨ ਨੂੰ ਤਰਜੀਹ ...
ਨੰਗਲ, 28 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਪੰਜਾਬ ਸਰਕਾਰ ਵਲੋਂ ਖੇਡਾਂ ਤੇ ਖਿਡਾਰੀਆਂ ਨੂੰ ਪ੍ਰਮੋਟ ਕਰਨ ਲਈ ਕਰਵਾਏ ਗਏ 'ਖੇਡਾਂ ਵਤਨ ਪੰਜਾਬ ਦੀਆਂ' ਵਿਚ ਨੰਗਲ ਦੇ ਸਕੇ ਭਰਾ-ਭੈਣ ਹਰਸ਼ੀਨ ਕੌਰ ਅਤੇ ਭਵ-ਪ੍ਰਤਾਪ ਸਿੰਘ ਨੇ ਟੇਬਲ-ਟੈਨਿਸ ਖੇਡ ਵਿਚ ਸਿੰਗਲ ਅਤੇ ਟੀਮ ...
ਨੰਗਲ, 28 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਂਸਲ ਨੰਗਲ ਵਲੋਂ ਅੱਜ ਚੀਫ਼ ਇੰਜੀਨੀਅਰ ਭਾਖੜਾ ਡੈਮ ਨੂੰ ਇੱਕ ਪੱਤਰ ਲਿਖ ਕੇ ਸ਼ਹਿਰ ਵਿਚ ਬੀਬੀਐਮਬੀ ਮੈਨੇਜਮੈਂਟ ਅਧੀਨ ਆਉਂਦੀਆਂ ਸੜਕਾਂ ਦੀ ਮੁਰੰਮਤ ਕਰਾਉਣ ਲਈ ਲਿਖਿਆ ਹੈ | ਨਗਰ ਕੌਂਸਲ ਵੱਲੋਂ ਲਿਖੇ ਆਪਣੇ ਪੱਤਰ ...
ਢੇਰ, 28 ਸਤੰਬਰ (ਸ਼ਿਵ ਕੁਮਾਰ ਕਾਲੀਆ)-ਅੱਜ ਪਿੰਡ ਗੱਗ ਦੇ ਸਾਬਕਾ ਸਰਪੰਚ ਸਰਦਾਰੀ ਲਾਲ ਦਾ ਦਿਹਾਂਤ ਹੋ ਗਿਆ ਜਿਨ੍ਹਾਂ ਦਾ ਪਿੰਡ ਦੇ ਸ਼ਮਸ਼ਾਨਘਾਟ ਤੇ ਦਾਹ ਸਸਕਾਰ ਕਰ ਦਿੱਤਾ ਗਿਆ | ਇਸ ਮੌਤ 'ਤੇ ਸਾਬਕਾ ਸਪੀਕਰ ਰਾਣਾ ਕੇ. ਪੀ. ਸਿੰਘ, ਚੇਅਰਮੈਨ ਰਮੇਸ਼ ਚੰਦਰ ਦਸਗਰਾਈਾ, ...
ਸ੍ਰੀ ਅਨੰਦਪੁਰ ਸਾਹਿਬ, 28 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ )-ਪੰਜਾਬ ਐਸ.ਐਸ ਬੋਰਡ ਦੇ ਸਾਬਕਾ ਮੈਂਬਰ ਤੇ ਨਗਰ ਸੁਧਾਰ ਟਰੱਸਟ ਰੂਪਨਗਰ ਦੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਵਾਲੀਆਂ ਦੀ ਧਰਮਪਤਨੀ ਗੁਰਜਿੰਦਰ ਕੌਰ ਵਾਲੀਆਂ (63) ਦੇ ਅਕਾਲ ਚਲਾਣੇ 'ਤੇ ਵੱਖ-ਵੱਖ ...
ਬੇਲਾ, 28 ਸਤੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਵੱਖੋ-ਵੱਖਰੀਆਂ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ਕਾਲਜ ਦੇ ਹਿਊਮੈਨਟੀਜ਼, ਕੰਪਿਊਟਰ ਸਾਇੰਸ ਤੇ ...
ਸ੍ਰੀ ਅਨੰਦਪੁਰ ਸਾਹਿਬ, 28 ਸਤੰਬਰ (ਕਰਨੈਲ ਸਿੰਘ)-ਆਸਰਾ ਫਾਊਾਡੇਸ਼ਨ (ਰਜਿ:) ਸ੍ਰੀ ਅਨੰਦਪੁਰ ਸਾਹਿਬ ਵਲੋਂ ਅੱਜ ਸ਼ਹੀਦੇ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਦਸਮੇਸ਼ ਮਾਰਸ਼ਲ ਆਰਟ ਅਤੇ ਸਪੋਰਟਸ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ...
ਰੂਪਨਗਰ, 28 ਸਤੰਬਰ (ਸਤਨਾਮ ਸਿੰਘ ਸੱਤੀ)-ਭਾਜਪਾ ਰੋਪੜ ਮੰਡਲ ਵਲੋਂ ਸ਼ਹੀਦ ਭਗਤ ਸਿੰਘ ਚੌਂਕ (ਬੇਲਾ ਚੌਂਕ) ਰੋਪੜ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਬੜੇ ਹੀ ਸ਼ਰਧਾਪੂਰਵਕ ਮਨਾਇਆ ਗਿਆ | ਮੰਡਲ ਪ੍ਰਧਾਨ ਹਰਮਿੰਦਰ ਪਾਲ ਸਿੰਘ ਆਹਲੂਵਾਲੀਆ ਨੇ ...
ਬੇਲਾ, 28 ਸਤੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਯੂਨੀਵਰਸਿਟੀ ਅਤੇ ਕਾਲਜ ਅਧਿਆਪਕਾਂ ਲਈ ਨਵੀਂ ਸਿੱਖਿਆ ਪ੍ਰਣਾਲੀ 2020 ਲਾਗੂ ਕਰਨ ਸਬੰਧੀ ਯੂ.ਜੀ.ਸੀ. ਵਲੋਂ ਮਾਨਤਾ 36 ਘੰਟਿਆਂ ਦਾ ਪ੍ਰੋਫੈਸ਼ਨਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX