ਫ਼ਿਰੋਜ਼ਪੁਰ, 28 ਸਤੰਬਰ (ਜਸਵਿੰਦਰ ਸਿੰਘ ਸੰਧੂ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਨ ਹਿੰਦ-ਪਾਕਿ ਕੌਮੀ ਸਰਹੱਦ ਹੁਸੈਨੀਵਾਲਾ ਸ਼ਹੀਦੀ ਸਮਾਰਕ 'ਤੇ ਦੇਸ਼ ਭਰ ਤੋਂ ਪਹੁੰਚੇ ਲੋਕਾਂ ਵਲੋਂ ਸ਼ਹੀਦਾਂ ਨੂੰ ਸਿੱਜਦਾ ਕਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ...
ਗੁਰੂਹਰਸਹਾਏ, 28 ਸਤੰਬਰ (ਹਰਚਰਨ ਸਿੰਘ ਸੰਧੂ)-ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਅਹਿਮਦ ਢੰਡੀ ਵਿਚ ਹੈੱਡ ਮਾਸਟਰ ਜਗਦੀਸ਼ ਸਿੰਘ ਦੀ ਅਗਵਾਈ ਹੇਠ ਬੇਇਨਸਾਫ਼ੀਆਂ ਖ਼ਿਲਾਫ਼ ਡਟਣ ਲਈ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ...
ਗੁਰੂਹਰਸਹਾਏ, 28 ਸਤੰਬਰ (ਕਪਿਲ ਕੰਧਾਰੀ)-ਸਥਾਨਕ ਸ਼ਹਿਰ ਦੇ ਗੁੱਦੜ ਢੰਡੀ ਰੋਡ 'ਤੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਗੁਰੂਹਰਸਹਾਏ ਵਿਖੇ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਸੁਰੇਸ਼ ਕੁਮਾਰ ਦੀ ਅਗਵਾਈ ਹੇਠ ਸ਼ਹੀਦ ਭਗਤ ...
ਫ਼ਿਰੋਜ਼ਪੁਰ, 28 ਸਤੰਬਰ (ਤਪਿੰਦਰ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਵਲੋਂ ਅੱਜ ਇੱਥੇ ਮੁੱਖ ਮੰਤਰੀ ਪੰਜਾਬ ਨੂੰ ਮੁਲਾਜ਼ਮ ਮੰਗਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਇਕ ਵਫ਼ਦ ਦੇ ਰੂਪ 'ਚ ਮਿਲ ਕੇ ...
ਫ਼ਿਰੋਜ਼ਪੁਰ, 28 ਸਤੰਬਰ (ਰਾਕੇਸ਼ ਚਾਵਲਾ)-ਨਾਰਕੋਟਿਕਸ ਸੈੱਲ ਦੇ ਬਰਖ਼ਾਸਤ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ ਦਾ ਚਾਰ ਦਿਨ ਦਾ ਪੁਲਿਸ ਰਿਮਾਂਡ ਖਤਮ ਹੋਣ ਉਪਰੰਤ ਵਿਜੀਲੈਂਸ ਵਲੋਂ ਅੱਜ ਫ਼ਿਰੋਜ਼ਪੁਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਵਲੋਂ ...
ਸੁਰਜਨ ਸਿੰਘ ਸੰਧੂ ਮੱਲਾਂਵਾਲਾ, 28 ਸਤੰਬਰ- ਮੱਲਾਂਵਾਲਾ ਸ਼ਹਿਰ ਵਾਸੀ ਹੀ ਨਹੀਂ, ਬਲਕਿ ਆਉਣ-ਜਾਣ ਵਾਲੇ ਰਾਹਗੀਰ ਵੀ ਪੇ੍ਰਸ਼ਾਨ ਹਨ ਮਖੂ-ਫ਼ਿਰੋਜ਼ਪੁਰ ਰੋਡ ਦੇ ਅੱਧਵਿਚਕਾਰੇ ਕੰਮ ਛੱਡੇ ਕੰਮ ਤੋਂ | ਮੱਲਾਂਵਾਲਾ ਵਿਖੇ ਸਥਿਤ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਪਹਿਲਾਂ ...
ਗੁਰਦਾਸਪੁਰ, 28 ਸਤੰਬਰ (ਆਰਿਫ਼) - ਪੰਜਾਬ ਦੇ ਨੌਜਵਾਨਾਂ ਨੰੂ ਰੋਜ਼ਗਾਰ ਮੁਹੱਈਆ ਕਰਵਾਉਣ ਦਾ ਐਲਾਨ ਕਰਨ ਵਾਲੀ 'ਆਪ' ਸਰਕਾਰ ਉਨ੍ਹਾਂ ਵਿਅਕਤੀਆਂ ਨੰੂ ਰੁਜ਼ਗਾਰ ਮੁਹੱਈਆ ਕਰਵਾ ਰਹੀ ਹੈ ਜੋ ਆਪਣੀ ਨੌਕਰੀ ਤੋਂ ਸੇਵਾ ਮੁਕਤ ਹੋ ਚੁੱਕੇ ਹਨ ਅਤੇ 70 ਹਜ਼ਾਰ ਤੋਂ ਲੱਖ ਦੇ ਵਿਚਕਾਰ ਪ੍ਰਤੀ ਮਹੀਨਾ ਪੈਨਸ਼ਨ ਲੈ ਰਹੇ ਹਨ | ਪੰਜਾਬ ਸਰਕਾਰ ਦੇ ਉੱਚ ਸਿੱਖਿਆ ਵਿਭਾਗ ਵਲੋਂ ਜਾਰੀ ਇਕ ਨੋਟੀਫ਼ਿਕੇਸ਼ਨ 'ਚ ਸੇਵਾ ਮੁਕਤ ਪ੍ਰੋਫ਼ੈਸਰਾਂ ਨੰੂ ਕਾਲਜਾਂ 'ਚ ਬਤੌਰ ਵਿਜ਼ਟਿੰਗ ਫੈਕਲਟੀ ਭਰਤੀ ਕੀਤੇ ਜਾਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ | ਜ਼ਿਕਰਯੋਗ ਹੈ ਕਿ ਇਨ੍ਹਾਂ ਪ੍ਰੋਫ਼ੈਸਰਾਂ ਨੰੂ ਸ਼ਹਿਰੀ ਖੇਤਰਾਂ 'ਚ ਸਥਿਤ ਕਾਲਜਾਂ ਅੰਦਰ ਪੜ੍ਹਾਉਣ ਦਾ ਪ੍ਰਤੀ ਲੈਕਚਰ 750 ਜਾਂ 30 ਹਜ਼ਾਰ ਪ੍ਰਤੀ ਮਹੀਨਾ ਅਤੇ ਪੇਂਡੂ ਖੇਤਰਾਂ 'ਚ 850 ਰੁਪਏ ਪ੍ਰਤੀ ਲੈਕਚਰ ਜਾਂ 30 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤਾ ਜਾਣ ਦੀ ਤਜਵੀਜ਼ ਹੈ | ਹੈਰਾਨੀ ਦੀ ਗੱਲ ਹੈ ਕਿ ਕੁਝ ਮਹੀਨੇ ਪਹਿਲਾਂ ਹੀ ਪੰਜਾਬ ਦੇ ਸਰਕਾਰੀ ਕਾਲਜਾਂ 'ਚ ਕੰਮ ਕਰਦੇ ਯੂ.ਜੀ.ਸੀ ਅਤੇ ਨੈੱਟ ਪਾਸ 1158 ਅਸਿਸਟੈਂਟ ਪ੍ਰੋਫ਼ੈਸਰਾਂ ਨੰੂ ਕੱਢ ਦਿੱਤਾ ਗਿਆ ਸੀ, ਕਿਉਂਕਿ ਉਨ੍ਹਾਂ ਦੀ ਭਰਤੀ ਪ੍ਰਕਿਰਿਆ 'ਤੇ ਸਵਾਲ ਉਠਾਏ ਗਏ ਸਨ | ਇਹ ਵੀ ਸਾਹਮਣੇ ਆਇਆ ਹੈ ਕਿ ਇਨ੍ਹਾਂ ਦੀ ਭਰਤੀ ਸਕੂਲਾਂ ਦੇ ਲੈਕਚਰਾਰਾਂ ਦੇ ਗਰੇਡ ਵਜੋਂ ਕੀਤੀ ਗਈ ਸੀ ਜੋ ਕਿ ਨਿਯਮਾਂ ਦੇ ਉਲਟ ਸੀ ਪਰ ਇਹ ਸਰਕਾਰ ਵਲੋਂ ਜਾਣਬੁੱਝ ਕੇ ਕੀਤਾ ਗਿਆ ਜਾਂ ਅਨਜਾਣੇ ਵਿਚ ਇਸ ਬਾਰੇ ਕੁਝ ਵੀ ਸਪਸ਼ਟ ਨਹੀਂ ਹੈ, ਕਿਉਂਕਿ ਸਰਕਾਰੀ ਕਾਲਜਾਂ ਵਿਚ ਜਿਸ ਪ੍ਰੋਫੈਸਰ ਦੀ ਨਿਯੁਕਤੀ ਹੁੰਦੀ ਹੈ, ਉਸ ਨੰੂ ਕਲਾਸ-1 'ਚ ਰੱਖਿਆ ਜਾਂਦਾ ਹੈ ਪਰ 1158 ਅਸਿਸਟੈਂਟ ਪ੍ਰੋਫ਼ੈਸਰਾਂ ਨੰੂ ਕਲਾਸ-2 ਵਿਚ ਭਰਤੀ ਕੀਤਾ ਗਿਆ ਸੀ | ਪੰਜਾਬ ਦੇ ਹਜ਼ਾਰਾਂ ਹੀ ਉਹ ਪ੍ਰੋਫੈਸਰ ਜੋ ਅਨੇਕਾਂ ਵਾਰ ਨੈੱਟ ਅਤੇ ਯੂ.ਜੀ.ਸੀ ਪਾਸ ਹਨ, 15-15 ਸਾਲ ਤੋਂ ਕਾਲਜਾਂ ਅੰਦਰ ਪੱਕੀ ਭਰਤੀ ਦੀ ਉਡੀਕ ਕਰ ਰਹੇ ਹਨ | ਪਰ ਹਰ ਵਾਰ ਇਨ੍ਹਾਂ ਨੰੂ ਠੇਕਾ ਆਧਾਰ 'ਤੇ ਛਿਮਾਹੀ ਲਈ ਭਰਤੀ ਕੀਤਾ ਜਾਂਦਾ ਅਤੇ ਛਿਮਾਹੀ ਤੋਂ ਬਾਅਦ ਫਿਰ ਨਵੀਂ ਭਰਤੀ ਕਰ ਲਈ ਜਾਂਦੀ ਅਤੇ ਪਿਛਲੇ ਪ੍ਰੋਫ਼ੈਸਰਾਂ ਨੰੂ ਛੱੁਟੀ ਦੇ ਦਿੱਤੀ ਜਾਂਦੀ, ਪਰ ਹੁਣ ਤਾਂ ਹੱਦ ਹੀ ਹੋ ਗਈ ਕਿ ਨੌਜਵਾਨ ਮੁੰਡੇ/ਕੁੜੀਆਂ ਤੋਂ ਇਹ ਮੌਕਾ ਵੀ ਖੋਹ ਲਿਆ ਅਤੇ ਸੇਵਾ ਮੁਕਤ ਹੋ ਚੁੱਕੇ ਪ੍ਰੋਫ਼ੈਸਰਾਂ ਨੰੂ ਕਾਲਜਾਂ ਵਿਚ ਭਰਤੀ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਅਨੇਕਾਂ ਅਸਿਸਟੈਂਟ ਪ੍ਰੋਫ਼ੈਸਰਾਂ ਨੇ ਕਿਹਾ ਕਿ ਨਵੀਂ ਸਰਕਾਰ ਤੋਂ ਉਨ੍ਹਾਂ ਨੰੂ ਰੁਜ਼ਗਾਰ ਦੀ ਬਹੁਤ ਉਮੀਦ ਸੀ ਪਰ ਲੱਗਦਾ ਸਾਡੇ ਨੌਜਵਾਨਾਂ ਨਾਲੋਂ ਜ਼ਿਆਦਾ ਸੇਵਾ ਮੁਕਤ ਹੋ ਚੁੱਕੇ ਪ੍ਰੋਫ਼ੈਸਰਾਂ ਨੰੂ ਇਸ ਦੀ ਜ਼ਿਆਦਾ ਜ਼ਰੂਰਤ ਹੈ |
ਫ਼ਿਰੋਜ਼ਪੁਰ, 28 ਸਤੰਬਰ (ਗੁਰਿੰਦਰ ਸਿੰਘ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨੌਜਵਾਨਾਂ ਨੂੰ ਦਿੱਤੇ ਜਾਣ ਵਾਲੇ ਇਕਲੌਤੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਸ਼ਹੀਦ ਭਗਤ ਸਿੰਘ ਰਾਜ ...
ਫ਼ਿਰੋਜ਼ਪੁਰ, 28 ਸਤੰਬਰ (ਤਪਿੰਦਰ ਸਿੰਘ)- ਜ਼ਿਲ੍ਹਾ ਪ੍ਰਸ਼ਾਸਨ ਤੇ ਸਕੂਲ ਸਿੱਖਿਆ ਵਿਭਾਗ ਫ਼ਿਰੋਜ਼ਪੁਰ ਵਲੋਂ ਅੱਜ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ | ...
ਮੱਲਾਂਵਾਲਾ, 28 ਸਤੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਜੈ ਮਲਾਪ ਲੈਬਾਰਟਰੀ ਐਸੋਸੀਏਸ਼ਨ ਵਲੋਂ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਜਨਮ ਦਿਨ 'ਤੇ ਬਲਾਕ ਮੱਲਾਂਵਾਲਾ ਵਿਖੇ ਬਲਾਕ ਪ੍ਰਧਾਨ ਜਸਪ੍ਰੀਤ ਸਿੰਘ ਦੀ ਅਗਵਾਈ ਵਿਚ ਸਮੂਹ ਬਲਾਕ ਨੇ ਸਿਵਲ ਹਸਪਤਾਲ ...
ਤਲਵੰਡੀ ਭਾਈ, 28 ਸਤੰਬਰ (ਕੁਲਜਿੰਦਰ ਸਿੰਘ ਗਿੱਲ)-ਸਰਕਾਰੀ ਹਾਈ ਸਕੂਲ ਹਰਾਜ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਇਸ ਮੌਕੇ ਆਰੰਭਤਾ ਸਮੇਂ ਸਕੂਲ ਮੁਖੀ ਗੁਰਮੀਤ ਸਿੰਘ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ...
ਫ਼ਿਰੋਜ਼ਪੁਰ, 28 ਸਤੰਬਰ (ਤਪਿੰਦਰ ਸਿੰਘ)- ਇਟਲੀ ਵਿਖੇ ਹੋਣ ਵਾਲੇ ਅੰਤਰਰਾਸ਼ਟਰੀ ਕਿੱਕ ਬਾਕਸਿੰਗ ਮੁਕਾਬਲਿਆਂ ਵਿਚ ਭਾਗ ਲੈਣ ਜਾ ਰਹੀ ਵਿਵੇਕਾਨੰਦ ਵਰਲਡ ਸਕੂਲ ਦੀ ਵਿਦਿਆਰਥਣ ਰੁਬਾਬ ਸ਼ਰਮਾ ਨੂੰ ਸਕੂਲ ਪ੍ਰਬੰਧਕ ਕਮੇਟੀ ਵਲੋਂ 1 ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ ...
ਜ਼ੀਰਾ, 28 ਸਤੰਬਰ (ਮਨਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਯੂਨੀਅਨ ਦੀ ਵਿਸਥਾਰ ਕਰਦਿਆਂ ਬਲਾਕ ਜ਼ੀਰਾ ਦੇ ਪਿੰਡ ਮਹੀਆਂ ਵਾਲਾ ਕਲਾਂ ਵਿਖੇ ਇਕਾਈ ਗਠਿਤ ਕੀਤੀ ਗਈ, ਜਿਸ ਸਬੰਧੀ ਹੋਈ ਵਿਸ਼ਾਲ ਇਕੱਤਰਤਾ 'ਚ ਸੀਨੀਅਰ ਆਗੂ ਦਰਸ਼ਨ ਸਿੰਘ ਮੀਹਾਂ ...
ਲੱਖੋਂ ਕੇ ਬਹਿਰਾਮ, 28 ਸਤੰਬਰ (ਰਾਜਿੰਦਰ ਸਿੰਘ ਹਾਂਡਾ)-ਥਾਣਾ ਲੱਖੋਂ ਕੇ ਬਹਿਰਾਮ ਦੇ ਮੁਖੀ ਇੰਸਪੈਕਟਰ ਬਚਨ ਸਿੰਘ ਦੀ ਅਗਵਾਈ ਹੇਠ ਇਲਾਕੇ ਭਰ 'ਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਵਕਤ ਹੋਰ ਬਲ ਮਿਲਿਆ ਜਦੋਂ ਪੁਲਿਸ ਵਲੋਂ ਇਕ ਵਿਅਕਤੀ ਨੂੰ 8 ਕਿੱਲੋ ...
ਜ਼ੀਰਾ, 28 ਸਤੰਬਰ (ਮਨਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਯੂਨੀਅਨ ਦੀ ਵਿਸਥਾਰ ਕਰਦਿਆਂ ਬਲਾਕ ਜ਼ੀਰਾ ਦੇ ਪਿੰਡ ਮਹੀਆਂ ਵਾਲਾ ਕਲਾਂ ਵਿਖੇ ਇਕਾਈ ਗਠਿਤ ਕੀਤੀ ਗਈ, ਜਿਸ ਸਬੰਧੀ ਹੋਈ ਵਿਸ਼ਾਲ ਇਕੱਤਰਤਾ 'ਚ ਸੀਨੀਅਰ ਆਗੂ ਦਰਸ਼ਨ ਸਿੰਘ ਮੀਹਾਂ ...
ਜ਼ੀਰਾ, 28 ਸਤੰਬਰ (ਮਨਜੀਤ ਸਿੰਘ ਢਿੱਲੋਂ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਨ ਟਰੇਡ ਯੂਨੀਅਨ ਕੌਂਸਲ ਜ਼ੀਰਾ ਵਲੋਂ ਬੱਸ ਸਟੈਂਡ ਜ਼ੀਰਾ ਵਿਖੇ ਸਮਾਗਮ ਕਰਕੇ ਮਨਾਇਆ ਗਿਆ, ਜਿਸ ਵਿਚ ਟਰੇਡ ਯੂਨੀਅਨ ਦੇ ਸਮੂਹ ਮੈਂਬਰਾਂ ਤੋਂ ਇਲਾਵਾ ਵੱਖ-ਵੱਖ ਜਥੇਬੰਦੀਆਂ ਦੇ ...
ਫ਼ਿਰੋਜ਼ਪੁਰ, 28 ਸਤੰਬਰ (ਤਪਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੇ ਐਨ.ਐੱਸ.ਐੱਸ. ਵਿੰਗ ਤੇ ਏਕ ਭਾਰਤ ਸ੍ਰੇਸ਼ਠ ਭਾਰਤ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ 115ਵੀਂ ਜਨਮ ਦਿਵਸ ਦੇ ਮੌਕੇ 'ਤੇ ਕਾਲਜ ਕੈਂਪਸ ਵਿਚ ਚੇਅਰਮੈਨ ਨਿਰਮਲ ਸਿੰਘ ...
ਫ਼ਿਰੋਜ਼ਪੁਰ, 28 ਸਤੰਬਰ (ਜਸਵਿੰਦਰ ਸਿੰਘ ਸੰਧੂ)-ਜੈ ਮਲਾਪ ਲੈਬਾਰਟਰੀ ਐਸੋਸੀਏਸ਼ਨ ਵਲੋਂ ਸ਼ਹੀਦੇ-ਏ ਆਜ਼ਮ ਸ: ਭਗਤ ਸਿੰਘ ਦੇ ਜਨਮ ਦਿਨ 'ਤੇ ਬਲਾਕ ਫ਼ਿਰੋਜ਼ਪੁਰ ਕੈਂਟ ਵਲੋਂ ਬਲਾਕ ਪ੍ਰਧਾਨ ਪਵਨ ਮਦਾਨ ਲਵਲੀ ਦੀ ਅਗਵਾਈ 'ਚ ਸਿਵਲ ਸਰਜਨ ਦਫ਼ਤਰ ਫ਼ਿਰੋਜ਼ਪੁਰ ਵਿਖੇ ...
ਮਮਦੋਟ, 28 ਸਤੰਬਰ (ਸੁਖਦੇਵ ਸਿੰਘ ਸੰਗਮ)-ਪੰਜਾਬ ਖੇਤੀਬਾੜੀ ਵਿਭਾਗ ਬਲਾਕ ਮਮਦੋਟ ਵਲੋਂ ਡਾਕਟਰ ਤੇਜਪਾਲ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਡਾਕਟਰ ਜੰਗੀਰ ਸਿੰਘ ਦੀ ਯੋਗ ਅਗਵਾਈ ਹੇਠ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ...
ਮਮਦੋਟ, 28 ਸਤੰਬਰ (ਸੁਖਦੇਵ ਸਿੰਘ ਸੰਗਮ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਬਾਲਕ ਮਮਦੋਟ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਭੇਜ ਸਿੰਘ ਸਿੰਘ ਟਿੱਬੀ ਕਲਾਂ ਦੀ ਅਗਵਾਈ ਹੇਠ ਪਿੰਡ ਟਿੱਬੀ ਕਲਾਂ ਵਿਖੇ ਹੋਈ | ਇਸ ਮੀਟਿੰਗ ਵਿਚ ਸੂਬਾ ਪ੍ਰੈੱਸ ਸਕੱਤਰ ਅਵਤਾਰ ਸਿੰਘ ...
ਜ਼ੀਰਾ, 28 ਸਤੰਬਰ (ਮਨਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਸਮੁੱਚੇ ਹਲਕਿਆਂ 'ਚ ਵੱਡੀ ਪੱਧਰ 'ਤੇ ਵਿਕਾਸ ਕਾਰਜ ਬਿਨ੍ਹਾਂ ਭੇਦ-ਭਾਵ ਦੇ ਕਰਵਾਉਣ ਲਈ ਵਚਨਬੱਧ ਹੈ ਤੇ ਹਲਕਾ ਜ਼ੀਰਾ 'ਚ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ...
ਜ਼ੀਰਾ, 28 ਸਤੰਬਰ (ਮਨਜੀਤ ਸਿੰਘ ਢਿੱਲੋਂ)-ਪਾਵਰਕਾਮ ਵਿਭਾਗ 'ਚ ਕੱਚੇ ਤੌਰ 'ਤੇ ਕੰਮ ਕਰਦੇ ਸਮੇਂ ਵਿਭਾਗੀ ਅਧਿਕਾਰੀਆਂ ਦੀ ਅਣਗਹਿਲੀ ਦੇ ਚੱਲਦਿਆਂ ਕਰੰਟ ਲੱਗਣ ਕਾਰਨ ਮਾਰੇ ਗਏ ਸੁਖਦੇਵ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ...
ਗੁਰੂਹਰਸਹਾਏ, 28 ਸਤੰਬਰ (ਹਰਚਰਨ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਬਲਾਕ ਗੁਰੂਹਰਸਹਾਏ ਵਲੋਂ ਗੁਰਬਚਨ ਸਿੰਘ ਪ੍ਰਧਾਨ ਝੋਕ ਮੋਹੜੇ ਦੀ ਅਗਵਾਈ 'ਚ ਪਿੰਡ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ 'ਚ ਗੁਰਿੰਦਰ ਸਿੰਘ ਖਹਿਰਾ ਜ਼ਿਲ੍ਹਾ ਪ੍ਰਧਾਨ ਵਿਸ਼ੇਸ਼ ਤੌਰ 'ਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX