ਤਾਜਾ ਖ਼ਬਰਾਂ


ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  1 day ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 day ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  1 day ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  1 day ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  1 day ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  1 day ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  1 day ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  1 day ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  1 day ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  1 day ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  1 day ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  1 day ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  1 day ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  1 day ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  1 day ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  1 day ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 14 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਪਹਿਲਾ ਸਫ਼ਾ

ਸਰਾਰੀ ਮੁੱਦੇ 'ਤੇ ਵਿਧਾਨ ਸਭਾ 'ਚ ਭਾਰੀ ਹੰਗਾਮਾ

ਵਿਰੋਧੀ ਧਿਰ ਵਲੋਂ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ

ਚੰਡੀਗੜ੍ਹ, 29 ਸਤੰਬਰ (ਹਰਕਵਲਜੀਤ ਸਿੰਘ)-ਪੰਜਾਬ ਵਿਧਾਨ ਸਭਾ 'ਚ ਅੱਜ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਲੀਕ ਆਡੀਓ ਨੂੰ ਲੈ ਕੇ ਭਾਰੀ ਹੰਗਾਮਾ ਹੋਇਆ ਤੇ ਕਾਂਗਰਸ ਮੈਂਬਰਾਂ ਵਲੋਂ ਸਾਰਾ ਦਿਨ ਸਪੀਕਰ ਦੀ ਕੁਰਸੀ ਸਾਹਮਣੇ ਨਾਅਰੇਬਾਜ਼ੀ ਹੁੰਦੀ ਰਹੀ ਜਿਸ ਕਾਰਨ ...

ਪੂਰੀ ਖ਼ਬਰ »

ਸਰਕਾਰ ਦੀ ਭ੍ਰਿਸ਼ਟਾਚਾਰ ਦੇ ਮੁੱਦੇ 'ਤੇ ਸ਼ੁਰੂ ਕੀਤੀ ਹੈਲਪਲਾਈਨ ਹੀ ਪਈ ਹੈ ਬੰਦ-ਬਾਜਵਾ

ਚੰਡੀਗੜ੍ਹ, 29 ਸਤੰਬਰ (ਵਿਕਰਮਜੀਤ ਸਿੰਘ ਮਾਨ)-ਕਾਂਗਰਸ ਵਿਧਾਇਕਾਂ ਨੇ ਵਿਧਾਨ ਸਭਾ ਤੋਂ ਬਾਹਰ ਆ ਕੇ ਵੀ ਸਰਕਾਰ ਨੂੰ ਨਿਸ਼ਾਨੇ ਉੱਤੇ ਲਿਆ। ਕਾਂਗਰਸ ਦੇ ਵਿਰੋਧੀ ਧਿਰ ਦੇ ਆਗੂ ਸ. ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਫੌਜਾ ਸਿੰਘ ਸਰਾਰੀ ਮਾਮਲੇ ਵਿਚ ਸਰਕਾਰ ਦੀ ਮਨਸ਼ਾ ...

ਪੂਰੀ ਖ਼ਬਰ »

ਵਿਰੋਧੀਆਂ ਨੇ ਨਹੀਂ ਚੱਲਣ ਦਿੱਤੀ ਕਾਰਵਾਈ-ਅਮਨ ਅਰੋੜਾ

ਵਿਰੋਧੀ ਧਿਰ ਨੇ ਸਮਾਂ ਕੀਤਾ ਖ਼ਰਾਬ-ਧਾਲੀਵਾਲ

ਚੰਡੀਗੜ੍ਹ, 29 ਸਤੰਬਰ (ਵਿਕਰਮਜੀਤ ਸਿੰਘ ਮਾਨ)-ਅੱਜ ਵਿਰੋਧੀ ਧਿਰ ਕਾਂਗਰਸ ਵਲੋਂ ਸਦਨ 'ਚ ਫੌਜਾ ਸਿੰਘ ਸਰਾਰੀ ਮਾਮਲੇ ਉਤੇ ਹੰਗਾਮਾ ਕਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਭੜਕ ਗਏ ਅਤੇ ਉਨ੍ਹਾਂ ਸਦਨ ਤੋਂ ਬਾਹਰ ਆ ਕੇ ਗੈਲਰੀ ਵਿਚ ਕਾਂਗਰਸ ਵਿਧਾਇਕਾਂ ਖ਼ਿਲਾਫ਼ ...

ਪੂਰੀ ਖ਼ਬਰ »

ਪ੍ਰਧਾਨਗੀ ਦੀ ਦੌੜ ਤੋਂ ਬਾਹਰ ਗਹਿਲੋਤ-ਸੋਨੀਆ ਤੋਂ ਮੰਗੀ ਮੁਆਫ਼ੀ

* ਮੁਕਾਬਲਾ ਦਿਗਵਿਜੇ ਅਤੇ ਥਰੂਰ ਦਰਮਿਆਨ * ਕਾਂਗਰਸ ਅੱਜ ਕਰ ਸਕਦੀ ਹੈ ਖੜਗੇ ਦੇ ਨਾਂਅ ਦਾ ਐਲਾਨ

ਨਵੀਂ ਦਿੱਲੀ, 29 ਸਤੰਬਰ (ਉਪਮਾ ਡਾਗਾ ਪਾਰਥ)-ਪ੍ਰਧਾਨਗੀ ਦੇ ਅਹੁਦੇ ਲਈ ਸਭ ਤੋਂ ਅੱਗੇ ਚੱਲ ਰਹੇ ਸੰਭਾਵਿਤ ਉਮੀਦਵਾਰ ਅਸ਼ੋਕ ਗਹਿਲੋਤ ਨੇ ਰਾਜਸਥਾਨ ਦੇ ਵਿਧਾਇਕਾਂ ਵਲੋਂ ਕੀਤੀ ਖੁੱਲ੍ਹੇਆਮ ਬਗ਼ਾਵਤ ਲਈ 'ਨੈਤਿਕ ਜ਼ਿੰਮੇਵਾਰੀ' ਲੈਂਦਿਆਂ ਐਲਾਨ ਕੀਤਾ ਕਿ ਉਹ ਕਾਂਗਰਸ ...

ਪੂਰੀ ਖ਼ਬਰ »

ਹਰ ਔਰਤ ਨੂੰ ਸੁਰੱਖਿਅਤ ਗਰਭਪਾਤ ਦਾ ਅਧਿਕਾਰ-ਸੁਪਰੀਮ ਕੋਰਟ

ਵਿਆਹੀ ਅਤੇ ਅਣਵਿਆਹੀ 'ਚ ਵਿਤਕਰਾ ਕਰਨਾ ਅਸੰਵਿਧਾਨਿਕ

ਨਵੀਂ ਦਿੱਲੀ, 29 ਸਤੰਬਰ (ਉਪਮਾ ਡਾਗਾ ਪਾਰਥ)-ਸਾਰੀਆਂ ਔਰਤਾਂ ਸੁਰੱਖਿਅਤ ਅਤੇ ਕਾਨੂੰਨੀ ਗਰਭਪਾਤ ਦੀਆਂ ਹੱਕਦਾਰ ਹਨ। ਇਸ ਲਈ ਵਿਆਹੀਆਂ ਅਤੇ ਅਣਵਿਆਹੀਆਂ ਔਰਤਾਂ ਵਜੋਂ ਫ਼ਰਕ ਕਰਨਾ ਅਸੰਵਿਧਾਨਿਕ ਹੋਏਗਾ। ਸੁਪਰੀਮ ਕੋਰਟ ਨੇ ਗਰਭਪਾਤ ਨੂੰ ਲੈ ਕੇ ਬੇਬਾਕ ਰੁਖ਼ ...

ਪੂਰੀ ਖ਼ਬਰ »

ਊਧਮਪੁਰ 'ਚ 2 ਬੱਸਾਂ 'ਚ ਧਮਾਕੇ

ਊਧਮਪੁਰ/ਜੰਮੂ, 29 ਸਤੰਬਰ (ਏਜੰਸੀ)-ਪੁਲਿਸ ਨੇ ਦੱਸਿਆ ਕਿ ਸ਼ੱਕੀ ਅੱਤਵਾਦੀਆਂ ਵਲੋਂ ਵੀਰਵਾਰ ਤੜਕੇ ਊਧਮਪੁਰ 'ਚ ਇਕ ਖੜ੍ਹੀ ਬੱਸ 'ਚ ਧਮਾਕਾ ਕੀਤਾ ਗਿਆ ਹੈ, ਜੋ 9 ਘੰਟਿਆਂ ਦੌਰਾਨ ਬੱਸਾਂ 'ਚ ਹੋਣ ਵਾਲਾ ਦੂਜਾ ਧਮਾਕਾ ਸੀ ਅਤੇ ਇਨ੍ਹਾਂ ਧਮਾਕਿਆਂ ਦੌਰਾਨ ਕੋਈ ਜਾਨੀ ਨੁਕਸਾਨ ...

ਪੂਰੀ ਖ਼ਬਰ »

ਮਰੀਅਮ ਭ੍ਰਿਸ਼ਟਾਚਾਰ ਮਾਮਲੇ 'ਚੋਂ ਬਰੀ

ਇਸਲਾਮਾਬਾਦ, 29 ਸਤੰਬਰ (ਏਜੰਸੀ)-ਪਾਕਿਸਤਾਨ ਦੀ ਸੱਤਾਧਾਰੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐਮ.ਐਲ.-ਐਨ.) ਨੂੰ ਉਸ ਸਮੇਂ ਵੱਡੀ ਕਾਨੂੰਨੀ ਜਿੱਤ ਪ੍ਰਾਪਤ ਹੋਈ, ਜਦੋਂ ਪਾਰਟੀ ਦੀ ਉਪ ਪ੍ਰਧਾਨ ਮਰੀਅਮ ਨਵਾਜ਼ ਤੇ ਉਸ ਦੇ ਪਤੀ ਮੁਹੰਮਦ ਸਫ਼ਦਰ ਨੂੰ ਇਸਲਾਮਾਬਾਦ ...

ਪੂਰੀ ਖ਼ਬਰ »

ਮਾਇਆਵਤੀ ਨੂੰ ਪ੍ਰਧਾਨ ਮੰਤਰੀ ਅਹੁਦੇ ਦਾ ਉਮੀਦਵਾਰ ਬਣਾਉਣ ਦੀ ਮੰਗ

ਲਖਨਊ, 29 ਸਤੰਬਰ (ਏਜੰਸੀ)-ਭਾਰਤੀ ਜਨਤਾ ਪਾਰਟੀ ਦੇ ਸਾਹਮਣੇ ਵਿਰੋਧੀ ਧਿਰ ਨੂੰ ਇਕਜੁੱਟ ਕਰ ਕੇ ਤੀਜਾ ਮੋਰਚਾ ਖੜ੍ਹਾ ਕਰਨ ਦੇ ਯਤਨਾਂ ਦੇ ਵਿਚਕਾਰ ਬਹੁਜਨ ਸਮਾਜਵਾਦੀ ਪਾਰਟੀ (ਬਸਪਾ) ਵਲੋਂ ਸ਼ਰਤਾਂ ਸਮੇਤ ਪ੍ਰਸਤਾਵ ਰੱਖਿਆ ਗਿਆ ਹੈ। ਬਸਪਾ ਦੇ ਕੌਮੀ ਬੁਲਾਰੇ ਧਰਮਵੀਰ ਚੌਧਰੀ ਨੇ ਦੋ-ਟੁੱਕ ਸ਼ਬਦਾਂ 'ਚ ਕਿਹਾ ਕਿ ਜੇਕਰ ਮਾਇਆਵਤੀ ਨੂੰ ਪ੍ਰਧਾਨ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਿਆ ਜਾਵੇ ਤਾਂ ਬਸਪਾ ਤੀਜੇ ਮੋਰਚੇ 'ਚ ਸ਼ਾਮਿਲ ਹੋਣ ਲਈ ਤਿਆਰ ਹੈ। ਉਨ੍ਹਾਂ ਇਸ ਦੇ ਪਿੱਛੇ ਕੁਝ ਦਲੀਲਾਂ ਵੀ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲੀ ਗੱਲ ਇਹ ਹੈ ਕਿ ਨਿਤਿਸ਼ ਕੁਮਾਰ, ਮਾਇਆਵਤੀ ਦੇ ਕੱਦ ਦੇ ਨੇਤਾ ਨਹੀਂ ਹਨ। ਦੂਜਾ ਬਸਪਾ ਤੇ ਉੱਤਰ ਪ੍ਰਦੇਸ਼ ਨੂੰ ਤੀਜੇ ਮੋਰਚੇ 'ਚ ਸ਼ਾਮਿਲ ਕੀਤੇ ਬਿਨਾ ਵਿਰੋਧੀ ਏਕਤਾ ਦਾ ਕੋਈ ਆਧਾਰ ਨਹੀਂ ਹੈ।

ਖ਼ਬਰ ਸ਼ੇਅਰ ਕਰੋ

 

ਕਾਲਕਾ ਤੇ ਕਾਹਲੋਂ ਵਲੋਂ ਦਿੱਲੀ-ਪੰਜਾਬ ਦੇ ਸਿੱਖ ਮਸਲਿਆਂ ਬਾਰੇ ਢੀਂਡਸਾ ਨਾਲ ਚਰਚਾ

ਨਵੀਂ ਦਿੱਲੀ, 29 ਸਤੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ 'ਚ ਦਿੱਲੀ ਕਮੇਟੀ ਮੈਂਬਰਾਂ ਦੇ ਇਕ ਵਫ਼ਦ ਨੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ...

ਪੂਰੀ ਖ਼ਬਰ »

ਪਾਕਿ ਨੇ ਅਲ ਜ਼ਵਾਹਿਰੀ 'ਤੇ ਹਮਲਾ ਕਰਨ ਲਈ ਅਮਰੀਕਾ ਤੋਂ ਲਏ ਲੱਖਾਂ ਡਾਲਰ-ਸਤਾਨੇਕਜ਼ਾਈ

ਅੰਮ੍ਰਿਤਸਰ, 29 ਸਤੰਬਰ (ਸੁਰਿੰਦਰ ਕੋਛੜ)-ਅਫ਼ਗ਼ਾਨਿਸਤਾਨ 'ਚ ਤਾਲਿਬਾਨ ਸਰਕਾਰ ਦੇ ਉਪ ਵਿਦੇਸ਼ ਮੰਤਰੀ ਸ਼ੇਰ ਮੁਹੰਮਦ ਅੱਬਾਸ ਸਤਾਨੇਕਜ਼ਾਈ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਨੇ ਅੱਤਵਾਦੀ ਸੰਗਠਨ ਅਲ-ਕਾਇਦਾ ਦੇ ਮੁਖੀ ਅਯਮਾਨ ਅਲ-ਜਵਾਹਿਰੀ ਨੂੰ ਨਿਸ਼ਾਨਾ ਬਣਾਉਣ ਵਾਲੇ ...

ਪੂਰੀ ਖ਼ਬਰ »

ਵਿਰੋਧੀ ਧਿਰਾਂ ਨੂੰ ਬੋਲਣ ਨਹੀਂ ਦੇਣਾ ਤਾਂ ਕਿਉਂ ਸੱਦਿਆ ਇਜਲਾਸ-ਇਯਾਲੀ

ਚੰਡੀਗੜ੍ਹ, 29 ਸਤੰਬਰ (ਵਿਕਰਮਜੀਤ ਸਿੰਘ ਮਾਨ)- ਅਕਾਲੀ ਦਲ ਦੇ ਵਿਧਾਇਕ ਸ. ਮਨਪ੍ਰੀਤ ਸਿੰਘ ਇਯਾਲੀ ਨੇ ਵਾਕਆਊਟ ਕਰਨ ਮਗਰੋਂ ਵਿਧਾਨ ਸਭਾ ਤੋਂ ਬਾਹਰ ਆ ਕੇ ਕਿਹਾ ਕਿ ਅਕਾਲੀ ਦਲ ਵਲੋਂ ਪੰਜਾਬ ਦੇ ਲੋਕਾਂ ਨਾਲ ਜੁੜੇ 16 ਮੁੱਦਿਆਂ 'ਤੇ ਗੱਲਬਾਤ ਕਰਨ ਲਈ ਸਵਾਲ ਲਾਏ ਗਏ ਸਨ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX