ਬਠਿੰਡਾ, 29 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਲਗਾਏ ਜਾਂਦੇ ਸਾਉਣੀ ਦੇ ਮੇਲਿਆਂ ਦੀ ਲੜੀ ਤਹਿਤ ਖੇਤਰੀ ਖੋਜ ਕੇਂਦਰ ਬਠਿੰਡਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਲਗਾਇਆ ਗਿਆ, ਜਿਸ ਵਿਚ ਕਿਸਾਨਾਂ ਨੇ ਕਾਫ਼ੀ ...
ਬਠਿੰਡਾ, 29 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਸਰਕਾਰ ਵਲੋਂ ਪੇਂਡੂ ਖੇਡਾਂ ਨੂੰ ਹੋਰ ਉਤਸ਼ਾਹਿਤ ਕਰਦੇ ਹੋਏ 'ਪੇਂਡੂ ਉਲੰਪਿਕਸ-2022' ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਅੱਜ ਬਠਿੰਡਾ ਵਿਚ ਵੀ 'ਬਠਿੰਡਾ ਪੇਂਡੂ ਉਲੰਪਿਕਸ-2022' ਦਾ ਆਗਾਜ਼ ਕੀਤਾ ਗਿਆ | ...
ਬਠਿੰਡਾ, 29 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸੁਮੀਤ ਮਲਹੋਤਰਾ ਅਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵਲੋਂ ਸਥਾਨਕ ਜਨਾਨਾ ਜੇਲ੍ਹ ਦਾ ਦੌਰਾ ਕਰਕੇ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਵਲੋਂ ਜੇਲ੍ਹ ਵਿਚ ਬਣਾਏ ਗਏ ਛੋਟੇ ਬੱਚਿਆਂ ...
ਬਠਿੰਡਾ, 29 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਪੰਜਾਬ ਵਿਚ ਝੋਨੇ ਦੀ ਸਰਕਾਰੀ ਤੌਰ 'ਤੇ ਖਰੀਦ ਹਰ ਸਾਲ ਦੀ ਤਰ੍ਹਾਂ ਭਲਕੇ 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ, ਜਦਕਿ ਝੋਨੇ ਦੀ ਫ਼ਸਲ ਅਜੇ ਪੂਰੀ ਤਰ੍ਹਾਂ ਪੱਕੀ ਨਾ ਹੋਣ ਕਰਕੇ ਲਗਭਗ ਦੋ ਹਫ਼ਤੇ ਪਛੜ ਕੇ ਦਾਣਾ ਮੰਡੀਆਂ 'ਚ ...
ਬਠਿੰਡਾ, 29 ਸਤੰਬਰ (ਵੀਰਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਅਸ਼ਟਾਮ ਪੇਪਰ ਪ੍ਰਣਾਲੀ ਆਨਲਾਈਨ ਕਰਨ ਨਾਲ ਅਸ਼ਟਾਮ ਫਰੋਸ਼ਾਂ ਅਤੇ ਆਮ ਜਨਤਾ ਦੀ ਖੱਜਲ ਖੁਆਰੀ ਵਧ ਗਈ ਤੇ ਲੋਕਾਂ ਨੂੰ ਕਈ-ਕਈ ਘੰਟੇ ਲੰਬੀਆਂ ਲਾਇਨਾ 'ਚ ਖੜ੍ਹਣਾ ਪੈਂਦਾ ਹੈ | ਸੂਬਾ ਸਰਕਾਰ ਨੂੰ ਤੁਰੰਤ ਇਹ ...
ਬਠਿੰਡਾ, 29 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਕੇਂਦਰੀ ਜ਼ੇਲ੍ਹ ਬਠਿੰਡਾ 'ਚ ਬੰਦ ਇਕ ਹਵਾਲਾਤੀ ਵਲੋਂ ਦੂਸਰੇ ਹਵਾਲਾਤੀ ਦੀ ਕੁੱਟਮਾਰ ਕਰਦੇ ਹੋਏ ਉਸ ਦੇ ਸੱਟਾਂ ਮਾਰੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤਹਿਤ ਕਥਿਤ ਦੋਸ਼ੀ ਖਿਲਾਫ਼ ਥਾਣਾ ਕੈਂਟ ਵਿਖੇ ਮੁਕੱਦਮਾ ...
ਬਠਿੰਡਾ, 29 ਸਤੰਬਰ (ਪੱਤਰ ਪ੍ਰੇਰਕ)-ਬਠਿੰਡਾ ਦੀ ਇਕ ਅਦਾਲਤ ਵਲੋਂ ਚੈੱਕ ਬਾਊਾਸ ਦੇ ਮਾਮਲੇ 'ਚੋਂ ਇਕ ਵਿਅਕਤੀ ਨੂੰ ਬਾਇੱਜ਼ਤ ਬਰੀ ਕੀਤਾ ਗਿਆ | ਜ਼ਿਕਰਯੋੋਗ ਹੈ ਕਿ ਸਾਲ 2018 ਵਿਚ ਕੋ-ਅਪਰੇਟਿਵ ਬੈਂਕ ਬਠਿੰਡਾ ਵਲੋਂ ਪਿੰਡ ਭਾਗੂ ਦੇ ਪਾਲ ਵਿਰੁੱਧ ਚੈੱਕ ਬਾਊਾਸ ਹੋਣ ਸਬੰਧੀ ...
ਬਠਿੰਡਾ, 29 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਕੇਂਦਰੀ ਜ਼ੇਲ੍ਹ ਬਠਿੰਡਾ 'ਚ ਬੰਦ ਇਕ ਹਵਾਲਾਤੀ ਵਲੋਂ ਦੂਸਰੇ ਹਵਾਲਾਤੀ ਦੀ ਕੁੱਟਮਾਰ ਕਰਦੇ ਹੋਏ ਉਸ ਦੇ ਸੱਟਾਂ ਮਾਰੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤਹਿਤ ਕਥਿਤ ਦੋਸ਼ੀ ਖਿਲਾਫ਼ ਥਾਣਾ ਕੈਂਟ ਵਿਖੇ ਮੁਕੱਦਮਾ ...
ਬਠਿੰਡਾ, 29 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡਿਪਟੀ ਕਮਿਸ਼ਨਰ ਸੌਕਤ ਅਹਿਮਦ ਪਰੇ ਨੇ ਬਠਿੰਡਾ ਵਾਸੀਆਂ ਨੂੰ ਸ਼ਹਿਰ ਅੰਦਰ ਬਨਣ ਵਾਲੇ ਨਵੇਂ ਬੱਸ ਸਟੈਂਡ ਸਬੰਧੀ ਕੁਝ ਸ਼ਰਾਰਤੀ ਅਨਸਰਾਂ ਵਲੋਂ ਫ਼ੈਲਾਈਆਂ ਜਾਣ ਵਾਲੀਆਂ ਝੂਠੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ...
ਬਠਿੰਡਾ, 29 ਸਤੰਬਰ (ਅਵਤਾਰ ਸਿੰਘ)- ਬਠਿੰਡਾ ਅਦਾਲਤ ਦੇ ਸੈਸ਼ਨ ਜੱਜ ਸੁਮਿਤ ਮਲਹੋਤਰਾ ਨੇ ਬਚਾਅ ਪੱਖ ਦੇ ਵਕੀਲ ਹਰਪਾਲ ਸਿੰਘ ਖਾਰਾ ਅਤੇ ਇਮਾਨ ਸਿੰਘ ਖਾਰਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ 9 ਸਾਲ ਪਹਿਲਾਂ ਵਾਪਰੇ ਇਕ ਹਾਦਸੇ ਸਮੇਂ ਲਾਪਰਵਾਹੀ ਵਰਤਣ ਦੇ ਦੋਸ਼ਾਂ ...
ਬਠਿੰਡਾ, 29 ਸਤੰਬਰ (ਅਵਤਾਰ ਸਿੰਘ)- ਵਿਸ਼ਵ ਰੇਬੀਜ ਦਿਵਸ ਲੂਈਸ ਪਾਸਚਰ ਰੇਬੀਜ ਵੈਕਸੀਨ ਦੀ ਖੋਜ ਕਰਨ ਵਾਲੇ ਦਾ ਦਿਨ ਹਰ ਸਾਲ ਇਸ ਦਿਨ ਲੋਕਾਂ ਨੂੰ ਰੇਬੀਜ ਤੋਂ ਬਚਾਅ ਸਬੰਧੀ ਵੈਟਰਨਰੀ ਪੌਲੀਟੈਕਨਿਕ ਅਤੇ ਖੇਤਰੀ ਖੋਜ ਸਿਖਲਾਈ ਕੇਂਦਰ ਵਲੋਂ ਵੱਧ ਤੋਂ ਵੱਧ ਜਾਗਰੂਕ ...
ਬਠਿੰਡਾ, 29 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਮਲੇਸ਼ੀਆ 'ਚ ਫਸੇ ਪਿੰਡ ਬਾਜਕ ਦੇ ਦਲਿਤ ਨੌਜਵਾਨ ਖ਼ੁਸ਼ਦੀਪ ਸਿੰਘ ਦਾ ਮਾਮਲਾ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਕੋਲ ਪਹੁੰਚਿਆ, ਜਿੰਨਾਂ ਪੀੜਤਾਂ ਨੂੰ ਛੇਤੀ ਇਨਸਾਫ਼ ਦੇਣ ਦਾ ਭਰੋਸਾ ਦਿੱਤਾ ਹੈ | ਡਾ. ਭੀਮ ...
ਬਠਿੰਡਾ, 29 ਸਤੰਬਰ (ਵੀਰਪਾਲ ਸਿੰਘ)- ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਆਪਣੀਆਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਦੇ ਫ਼ੈਸਲੇ ਤਹਿਤ ਜ਼ਿਲ੍ਹਾ ਪ੍ਰਧਾਨ ਸੰਦੀਪ ਖਾਨ ਬਾਲਿਆਂਵਾਲੀ ਦੀ ਅਗਵਾਈ ਵਿਚ ਸਥਾਨਕ ਕਾਰਜਕਾਰੀ ਇੰਜੀਨੀਅਰ ਦਫ਼ਤਰ ...
ਬਠਿੰਡਾ, 29 ਸਤੰਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਬੀਤੇ 25 ਸਤੰਬਰ ਨੂੰ ਰਾਤ ਸਮੇਂ ਲਿਫ਼ਟ ਲੈਣ ਦਾ ਬਹਾਨਾ ਬਣਾ ਕੇ ਬਲੈਕਮੇਲ ਕਰਨ ਵਾਲੀ ਔਰਤ ਸਮੇਤ 2 ਨੂੰ ਗਿ੍ਫ਼ਤਾਰ ਕਰਨ ਦਾ ਸਮਾਚਾਰ ਹੈ | ਸੀਨੀਅਰ ਪੁਲਿਸ ਕਪਤਾਨ ਬਠਿੰਡਾ ਜੇ.ਏਲਨਚੇਲੀਅਨ ਦੇ ਨਿਰਦੇਸ਼ ...
ਰਾਮਾਂ ਮੰਡੀ, 29 ਸਤੰਬਰ (ਅਮਰਜੀਤ ਸਿੰਘ ਲਹਿਰੀ)- ਸਥਾਨਕ ਸ਼ਹਿਰ ਦੇ ਸਟਾਰ ਪਲੱਸ ਕਾਨਵੈਂਟ ਸਕੂਲ ਵਿਖੇ ਭਾਜਪਾ ਮੰਡਲ ਰਾਮਾਂ ਦੇ ਪ੍ਰਧਾਨ ਵਿਜੇ ਕੁਮਾਰ ਲਹਿਰੀ ਦੀ ਪ੍ਰਧਾਨਗੀ ਹੇਠ ਬੁੱਧੀਜੀਵੀ ਸੰਮੇਲਨ ਕਰਵਾਇਆ ਗਿਆ ਜਿਸ ਵਿਚ ਸੁਨੀਤਾ ਗਰਗ ਸੂਬਾ ਸਕੱਤਰ, ਜ਼ਿਲ੍ਹਾ ...
ਭਾਗੀਵਾਂਦਰ, 29 ਸਤੰਬਰ (ਮਹਿੰਦਰ ਸਿੰਘ ਰੂਪ)- ਜ਼ਿਲ੍ਹਾ ਸਿੱਖਿਆ ਅਫ਼ਸਰ ਮੇਵਾ ਸਿੰਘ ਦੀ ਪ੍ਰੇਰਨਾ ਸਦਕਾ ਸਰਕਾਰੀ ਹਾਈ ਸਕੂਲ ਚੱਠੇਵਾਲਾ ਵਿਖੇ ਸਕੂਲ ਦੇ ਮੁੱਖ ਅਧਿਆਪਕ ਗੁਰਵਿੰਦਰ ਸਿੰਘ ਦੀ ਅਗਵਾਈ 'ਚ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ ਗਿਆ | ...
ਬਠਿੰਡਾ, 29 ਸਤੰਬਰ (ਅਵਤਾਰ ਸਿੰਘ)- ਐਸ.ਐਸ.ਡੀ. ਗਰਲਜ਼ ਕਾਲਜ ਬਠਿੰਡਾ ਦੇ ਐਨ.ਐਸ.ਐਸ. ਯੂਨਿਟਾਂ ਦੁਆਰਾ ਐਨ.ਐਸ.ਐਸ. ਕੋਆਰਡੀਨੇਟਰ ਡਾ.ਮਮਤਾ ਸ਼ਰਮਾ ਪੰਜਾਬੀ ਯੂਨੀਵਰਸਿਟੀ, ਪਟਿਆਲਾ ਅਤੇ ਡੀ.ਪੀ.ਆਈ ਕਾਲਜਿਜ਼ ਦੀਆਂ ਹਦਾਇਤਾਂ ਦੇ ਅਨੁਸਾਰ ਪਿ੍ੰਸੀਪਲ ਡਾ. ਨੀਰੂ ਗਰਗ, ਐਨ. ...
ਕੋਟਫੱਤਾ, 29 ਸਤੰਬਰ (ਰਣਜੀਤ ਸਿੰਘ ਬੁੱਟਰ)- ਸਹਿਕਾਰੀ ਸਭਾ ਚਹਿਲ ਪੱਤੀ ਦੀ ਬੀਤੇ ਕੱਲ੍ਹ ਸਰਬਸੰਮਤੀ ਨਾਲ ਪ੍ਰਬੰਧਕੀ ਕਮੇਟੀ ਚੋਣ ਕੀਤੀ ਗਈ ਜੋ ਉਸ ਸਮੇਂ ਵਿਵਾਦਾਂ 'ਚ ਘਿਰਦੀ ਨਜ਼ਰ ਆਈ ਜਦ ਨਗਰ ਪੰਚਾਇਤ ਕੋਟ ਸ਼ਮੀਰ ਦੇ ਸਾਬਕਾ ਪ੍ਰਧਾਨ ਅਕਾਲੀ ਆਗੂ ਨਿਰਮਲ ਸਿੰਘ ...
ਲਹਿਰਾ ਮੁਹੱਬਤ, 29 ਸਤੰਬਰ (ਸੁਖਪਾਲ ਸਿੰਘ ਸੁੱਖੀ)- ਗੁਰੂ ਹਰਗੋਬਿੰਦ ਤਾਪ ਬਿਜਲੀ ਘਰ ਲਹਿਰਾ ਮੁਹੱਬਤ ਦੇ ਸੀ.ਐਂਡ.ਆਈ. ਸੈਲ-3 ਦੇ ਵਾਲਵ ਸੈਕਸ਼ਨ ਦੇ ਕਰਮਚਾਰੀ ਸ੍ਰ. ਦਿਆ ਸਿੰਘ ਬਤੌਰ ਈ.ਜੀ-1 ਅਹੁੱਦੇ ਤੋਂ ਪੰਜਾਬ ਰਾਜ ਬਿਜਲੀ ਨਿਗਮ 'ਚੋਂ 37 ਸਾਲਾਂ ਦੀਆਂ ਬੇਦਾਗ਼ ...
ਤਲਵੰਡੀ ਸਾਬੋ, 29 ਸਤੰਬਰ (ਰਵਜੋਤ ਸਿੰਘ ਰਾਹੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਐੱਮ.ਏ. (ਪੰਜਾਬੀ) ਦੇ ਭਾਗ ਪਹਿਲਾ ਸਮੈਸਟਰ ਪਹਿਲਾ ਦੇ ਨਤੀਜਿਆਂ ਅਨੁਸਾਰ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਪਿੰ੍ਰਸੀਪਲ ਡਾ: ...
ਬਲਦੇਵ ਸੰਧੂ
ਮਹਿਮਾ ਸਰਜਾ, 29 ਸਤੰਬਰ P ਜ਼ਿਲ੍ਹਾ ਫ਼ਰੀਦਕੋਟ ਅਤੇ ਸ੍ਰੀ ਮੁਕਤਸਰ ਦੀ ਹੱਦ ਨਾਲ ਲੱਗਦੇ ਹਲਕਾ ਭੁੱਚੋ (ਬਠਿੰਡਾ) ਦੇ ਪਿੰਡਾਂ ਲਈ ਕੇਂਦਰ ਤੋਂ ਸਾਬਕਾ ਕੇਂਦਰੀ ਕੈਬਨਿਟ ਮੰਤਰੀ ਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵਲੋਂ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਲਿਆਂਦੇ ਗਏ ਕਰੀਬ 8.5 ਕਰੋੜ ਰੁਪਏ ਦੇ ਸੜਕੀ ਪ੍ਰਾਜੈਕਟਾਂ ਨੂੰ ਗ੍ਰਹਿਣ ਲੱਗ ਗਿਆ ਹੈ | ਜਾਣਕਾਰੀ ਅਨੁਸਾਰ ਸੜਕ ਦਾ ਨਿਰਮਾਣ ਗੋਨਿਆਣਾ ਤੋਂ ਅਬਲੂ ਕੋਟਲੀ ਤੱਕ 18 ਫੁੱਟ ਚੌੜਾ ਤੇ 14 ਕਿੱਲੋਮੀਟਰ ਲੰਬਾ ਸਰਕਾਰੀ ਅੰਕੜਿਆਂ ਮੁਤਾਬਿਕ 9 ਦਸੰਬਰ 2022 ਤੱਕ ਪੂਰਾ ਕੀਤਾ ਜਾਣਾ ਹੈ, ਜੋ ਅੱਧਵਾਟੇ ਠੱਪ ਹੋ ਕੇ ਰਹਿ ਗਿਆ ਹੈ | ਬਣੀ ਸੜਕ ਤੇ ਘੱਟ ਮਟੀਰੀਅਲ ਪਾਉਣ ਦੇ ਲੋਕਾਂ ਵਿਚ ਚਰਚੇ ਹਨ | ਖੇਤ ਮਜ਼ਦੂਰ ਯੂਨੀਅਨ ਦੇ ਸਟੇਟ ਆਗੂ ਮਾ. ਸੇਵਕ ਸਿੰਘ ਨੇ ਸੜਕ ਤੇ ਘੱਟ ਮਟੀਰੀਅਲ ਪਾਉਣ ਦੇ ਦੋਸ਼ ਲਾਏ ਹਨ | ਹਰ ਰੋਜ਼ ਮਹਿਮਾ ਸਵਾਈ, ਮਹਿਮਾ ਸਰਜਾ, ਮਹਿਮਾ ਸਰਕਾਰੀ, ਕੋਠੇ ਲਾਲ ਸਿੰਘ ਵਾਲੇ, ਅਬਲੂ, ਕੋਟਲੀ ਨੂੰ ਲੰਘਣ ਵਾਲੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਉਧਰ ਪਿੰਡ ਅਬਲੂ ਨਜ਼ਦੀਕ ਉਕਤ ਸੜਕ ਤੇ ਚੰਦਭਾਨ ਡਰੇਨ ਵਿਚ ਨਵੇਂ ਪੁਲ ਦੀ ਉਸਾਰੀ ਚੱਲ ਰਹੀ ਹੈ, ਜਿੱਥੇ ਡਰੇਨ 'ਚੋਂ ਰੇਤਾ ਕੱਢ ਕੇ ਘਟੀਆ ਮਟੀਰੀਅਲ ਪੁਲ ਤੇ ਵਰਤਣ ਦੀ ਵੀਡੀਓ ਵਾਇਰਲ ਹੋਈ ਹੈ | ਇਸ ਦੌਰਾਨ ਲੋਕਾਂ ਦੀ ਆਵਾਜਾਈ ਲਈ ਬਣਿਆ ਕੱਚਾ ਪੁਲ ਵੀ ਸੀਮਿਤ ਤੇ ਖਾਨਾਪੂਰਤੀ ਹੋਣ ਕਾਰਨ ਵੱਡੇ ਹਾਦਸੇ ਦੀ ਉਡੀਕ ਵਿਚ ਹੈ, ਰਾਤ ਬਰਾਤੇ ਜਾਣੇ ਅਨਜਾਣੇ ਲੋਕ ਵੱਡੇ ਹਾਦਸੇ ਦਾ ਸ਼ਿਕਾਰ ਹੋ ਸਕਦੇ ਹਨ, 100 ਫੁੱਟ ਚੌੜੇ ਡਰੇਨ ਦਾ ਬਰਸਾਤੀ ਪਾਣੀ ਬੀਤੇ ਦਿਨਾਂ ਤੋਂ ਕਰੀਬ 20 ਫੁੱਟ ਚੌੜੀ ਖਾਈ ਰਾਹੀ ਠੇਕੇਦਾਰ ਵਲੋਂ ਲੰਘਾਇਆ ਜਾ ਰਿਹਾ, ਡਰੇਨ ਨਾਲ ਲੱਗਦੀਆਂ ਜ਼ਮੀਨ ਮਾਲਕਾਂ ਵਲੋਂ ਠੇਕੇਦਾਰ ਦਾ ਵਿਰੋਧ ਕਰਨ ਦੀਆਂ ਖ਼ਬਰਾਂ ਹਨ, ਕਿਸਾਨਾਂ ਨੂੰ ਡਰ ਹੈ ਕਿ ਡਰੇਨ ਦਾ ਬੰਨ੍ਹ ਟੁੱਟਣ ਨਾਲ ਉਨ੍ਹਾਂ ਦੀਆਂ ਫ਼ਸਲਾਂ ਬਰਬਾਦ ਹੋ ਸਕਦੀਆਂ ਹਨ ਜਿਸ ਤੋਂ ਬਾਅਦ ਠੇਕੇਦਾਰ ਵਲੋਂ ਕੱਚੇ ਪੁਲ ਦੀਆਂ ਪਾਈਪਾਂ ਕੱਢਕੇ ਬਰਸਾਤੀ ਪਾਣੀ ਨੂੰ ਸਿੱਧਾ ਕਰ ਦਿੱਤਾ ਹੈ, ਰਸਤਾ ਬੰਦ ਹੋਣ ਕਾਰਨ 15 ਪਿੰਡਾਂ ਦੇ ਲੋਕ ਖੱਜਲ-ਖ਼ੁਆਰ ਹੋ ਰਹੇ ਹਨ | ਅਵਤਾਰ ਸਿੰਘ ਅਬਲੂ, ਸਰਪੰਚ ਨਿਰਮਲ ਸਿੰਘ, ਸਰਬਜੀਤ ਸ਼ਰਮਾ, ਸਰਪੰਚ ਮੰਗਾ ਸਿੰਘ ਨੇ ਸੜਕ ਦੇ ਬੰਦ ਪਏ ਕੰਮ ਨੂੰ ਜਲਦ ਸ਼ੁਰੂ ਕਰਵਾਉਣ ਲਈ ਜ਼ਿਲ੍ਹਾ ਡਿਪਟੀ ਕਮਿਸ਼ਨਰ ਤੇ ਮੁੱਖ ਮੰਤਰੀ ਤੋਂ ਜ਼ੋਰਦਾਰ ਮੰਗ ਕੀਤੀ ਹੈ, ਉਨ੍ਹਾਂ ਕਿਹਾ ਕੱਚੇ ਪੁਲ ਨੂੰ ਯਕੀਨੀ ਬਣਾਇਆ ਜਾਵੇ ਤੇ ਬਰਸਾਤੀ ਪਾਣੀ ਦੇ ਲੰਘਣ ਦਾ ਢੁੱਕਵਾਂ ਪ੍ਰਬੰਧ ਕੀਤਾ ਜਾਵੇ | ਉੱਧਰ ਜੇ.ਈ. ਬਲਰਾਮ ਕੁਮਾਰ ਨੇ ਕਿਹਾ ਕਿ ਮਟੀਰੀਅਲ ਪੂਰਾ ਪਾਇਆ ਗਿਆ ਹੈ, ਦੋਸ਼ ਬੇਬੁਨਿਆਦ ਹਨ ਤੇ ਬਣੀ ਸੜਕ ਦੀ ਠੇਕੇਦਾਰ ਨੂੰ ਅਦਾਇਗੀ ਨਹੀ ਹੋਈ, ਪੈਸੇ ਦੀ ਵੱਡੀ ਸਮੱਸਿਆ ਹੈ | ਉਨ੍ਹਾਂ ਵੀਡੀਓ ਵਾਇਰਲ ਤੇ ਕਿਹਾ ਪੁਲ ਦੀ ਉਸਾਰੀ ਲਈ ਪਾਸ ਹੋਇਆ ਵਧੀਆ ਰੇਤਾ ਵਰਤਿਆ ਜਾ ਰਿਹਾ, ਉਨ੍ਹਾਂ ਕਿਹਾ ਕੱਚੇ ਪੁਲ ਨੂੰ ਅੱਜ ਚਾਲੂ ਕਰ ਦਿੱਤਾ ਜਾਵੇਗਾ |
ਨੰਦਗੜ੍ਹ, 29 ਸਤੰਬਰ (ਬਲਵੀਰ ਸਿੰਘ)-ਪੀ.ਆਈ.ਟੀ. ਨੰਦਗੜ੍ਹ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਪੰਜਾਬ ਇੰਸਟੀਚਿਊਟ ਆਫ਼ ਟੈਕਨਾਲੋਜੀ ਨੰਦਗੜ੍ਹ ਵਿਖੇ ਸਮਾਗਮ ਕਰਵਾਇਆ ਗਿਆ | ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਮੁੱਖ ਮਹਿਮਾਨ ...
ਬਠਿੰਡਾ, 29 ਸਤੰਬਰ (ਅਵਤਾਰ ਸਿੰਘ)- ਸਥਾਨਕ ਐਸ ਐਸ ਡੀ ਕਾਲਜ ਮੈਨੇਜਮੈਂਟ ਅਤੇ ਕਾਲਜ ਪਿ੍ੰਸੀਪਲ ਡਾ: ਨੀਰੂ ਗਰਗ ਦੀ ਰਹਿਨੁਮਾਈ ਹੇਠ ਹੋਮ ਮੈਨੇਜਮੈਂਟ ਐਂਡ ਹੋਮ ਸਾਇੰਸ ਵਿਭਾਗ ਵਲੋਂ 'ਵਿਸ਼ਵ ਦਿਲ ਦਿਵਸ' ਮੌਕੇ ਪੋਸਟਰ ਮੇਂਕਿੰਗ ਅਤੇ ਸਲੋਗਨ ਰਾਈਟਿੰਗ ਮੁਕਾਬਲਿਆਂ ਦੇ ...
ਗੋਨਿਆਣਾ, 29 ਸਤੰਬਰ (ਲਛਮਣ ਦਾਸ ਗਰਗ)- ਸ਼ਹਿਰ ਨਿਵਾਸੀਆਂ ਨੇ ਅੱਜ ਇਕ ਚੋਰ ਨੂੰ ਉਸ ਵੇਲੇ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ, ਜਦੋਂ ਉਹ ਸ਼ਹਿਰ ਵਿਚ ਇਕ ਕੋਠੀ ਵਿਚ ਚੋਰੀ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ | ਮੌਕੇ ਤੋਂ ਇਕੱਠੀ ਕੀਤੀ ਜਾਣਕਾਰੀ ਅਨੁਸਾਰ ਬੀਤੇ ਚਿੱਟੇ ...
ਬਠਿੰਡਾ, 29 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਸਿੱਧੀ ਭਰਤੀ ਰਾਹੀਂ ਨਿਯੁਕਤ ਹੋਏ ਸੈਂਟਰ ਹੈੱਡ ਟੀਚਰ ਤੇ ਹੈੱਡ ਟੀਚਰਜ਼ ਨੂੰ ਪਰਖ ਕਾਲ ਪੂਰਾ ਕਰਨ ਤੋਂ ਬਾਅਦ ਬਣਦੇ ਵਿੱਤੀ ਲਾਭ ਦੇਣ ਤੇ ਪੰਚਾਇਤੀ ਰਾਜ ਤੋਂ ਸਿੱਖਿਆ ਵਿਭਾਗ 'ਚ ਮਰਜ਼ ਹੋਏ ਅਧਿਆਪਕਾਂ ਦੀ ਪੇਅ-ਅਨਾਮਲੀ ...
ਕੋਟਫੱਤਾ, 29 ਸਤੰਬਰ (ਰਣਜੀਤ ਸਿੰਘ ਬੁੱਟਰ)- ਐਗਰੀਕਲਚਰ ਸਹਿਕਾਰੀ ਸਭਾ ਚਹਿਲ ਪੱਤੀ ਕੋਟਸ਼ਮੀਰ ਦੀ 9 ਮੈਂਬਰੀ ਪ੍ਰਬੰਧਕੀ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਨੇਪਰੇ ਚੜ੍ਹ ਗਈ | ਸਹਿਕਾਰੀ ਸਭਾ ਦੇ ਸਕੱਤਰ ਸੁਰਜੀਤ ਸਿੰਘ ਕੋਟਸ਼ਮੀਰ ਨੇ ਦੱਸਿਆ ਕਿ ਪਰਮਜੀਤ ਸਿੰਘ ਪੰਮਾ, ...
ਬਠਿੰਡਾ, 29 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਨ ਨੂੰ ਮਨਾਉਣ ਲਈ ਸਾਈਕਲ ਰੈਲੀ ਕੱਢੀ ਗਈ | ਰੈਲੀ ਨੂੰ ਕਾਲਜ ਪਿ੍ੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਹ ਸਾਈਕਲ ਰੈਲੀ ਕਾਲਜ ਦੇ ਗੇਟ ਤੋਂ ...
ਮੌੜ ਮੰਡੀ, 29 ਸਤੰਬਰ (ਗੁਰਜੀਤ ਸਿੰਘ ਕਮਾਲੂ)- ਘੁੰਮਣ ਕਲਾਂ ਸਹਿਕਾਰੀ ਸਭਾ ਦੀ ਅੱਜ ਚੋਣ ਹੋਈ ਜਿਸ ਵਿਚ 11 ਮੈਂਬਰਾਂ ਵਿਚੋਂ 9 ਮੈਂਬਰ ਆਮ ਆਦਮੀ ਪਾਰਟੀ ਦੇ ਜੇਤੂ ਰਹੇ, ਜਦਕਿ 2 ਮੈਂਬਰ ਆਜ਼ਾਦ ਤੌਰ ਤੇ ਜੇਤੂ ਰਹੇ | ਤਿੰਨ ਪਿੰਡਾਂ ਘੁੰਮਣ ਕਲਾ, ਘੁੰਮਣ ਖ਼ੁਰਦ ਅਤੇ ਸੁਖਾ ...
ਬਠਿੰਡਾ, 29 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- 11ਵੇਂ ਰਾਸ਼ਟਰੀ ਪੈਟਰੋ ਕੈਮੀਕਲ ਐਵਾਰਡ ਸਮਾਰੋਹ, ਦਿੱਲੀ ਵਿਖੇ 27 ਸਤੰਬਰ ਨੂੰ ਬਾਬਾ ਫ਼ਰੀਦ ਕਾਲਜ, ਬਠਿੰਡਾ ਦੀ ਫੈਕਲਟੀ ਆਫ਼ ਸਾਇੰਸਜ਼ ਤੋਂ ਕੈਮਿਸਟਰੀ ਵਿਭਾਗ ਦੇ ਮੁਖੀ ਡਾ. ਵਿਵੇਕ ਸ਼ਰਮਾ ਨੂੰ ਪੈਟਰੋ ਕੈਮੀਕਲਜ਼ ...
ਬਠਿੰਡਾ, 29 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਵਿਰੋਧੀ ਪਾਰਟੀਆਂ ਦੇ ਆਗੂਆਂ 'ਤੇ ਸੁਰੱਖਿਆ ਨੂੰ ਲੈ ਕੇ ਤਜ ਕੱਸਣ ਵਾਲੇ ਤੇ ਵਿਰੋਧੀਆਂ ਨੂੰ ਸਿਆਸਤ ਛੱਡ ਕੇ ਮੁਰਗੀਖ਼ਾਨਾ ਖੋਲ੍ਹਣ ਦੀ ਸਲਾਹ ਦੇਣ ਵਾਲੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਦੇ ਦੌਰੇ ਲੋਕਾਂ ਦੀ ...
ਬਠਿੰਡਾ, 29 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਭਾਰਤ ਸਰਕਾਰ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਹਦਾਇਤਾਂ ਮੁਤਾਬਿਕ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਸਬੰਧੀ ਕਿ੍ਸ਼ੀ ਵਿਗਿਆਨ ਕੇਂਦਰ, ਬਠਿੰਡਾ ਵਲੋਂ ਝੋਨੇ ਦੀ ਵਾਢੀ ਤੇ ਰਹਿੰਦ-ਖੂੰਹਦ ...
ਲਹਿਰਾ ਮੁਹੱਬਤ, 29 ਸਤੰਬਰ (ਸੁਖਪਾਲ ਸਿੰਘ ਸੁੱਖੀ)- ਇੰਪਲਾਈਜ਼ ਫੈੱਡਰੇਸ਼ਨ ਵਲੋਂ ਮੁਲਾਜ਼ਮ ਏਕਤਾ ਮੰਚ ਚਾਹਲ ਦੇ ਸੱਦੇ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਗੁਰੂ ਹਰਿਗੋਬਿੰਦ ਤਾਪ ਬਿਜਲੀ ਦੇ ਮੁੱਖ ਗੇਟ ਅੱਗੇ ਰੋਸ ਰੈਲੀ ਦੌਰਾਨ ਪਾਵਰਕਾਮ ਤੇ ਪੰਜਾਬ ਸਰਕਾਰ ...
ਭੁੱਚੋ ਮੰਡੀ, 29 ਸਤੰਬਰ (ਬਿੱਕਰ ਸਿੰਘ ਸਿੱਧੂ)- ਨਸ਼ਾ ਮੁੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਮੁੁਕਾਬਲਿਆਂ ਵਿਚ ਸਰਕਾਰੀ ਹਾਈ ਸਮਾਰਟ ਸਕੂਲ, ਲਹਿਰਾ ਬੇਗਾ ਦੀ ਵਿਦਿਆਰਥਣ ਪਵਿੱਤਰ ਕੌਰ ਨੇ ਲਗਾਤਾਰ ਤੀਜੇ ਮੁੁਕਾਬਲੇ 'ਚ ਪਹਿਲਾ ਸਥਾਨ ਹਾਸਲ ਕਰਕੇ ਇਤਿਹਾਸ ਰਚ ...
ਤਲਵੰਡੀ ਸਾਬੋ, 29 ਸਤੰਬਰ (ਰਵਜੋਤ ਸਿੰਘ ਰਾਹੀ)- ਸਥਾਨਕ ਅਕਾਲ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਅਤੇ ਜੀਵਨ ਜਾਂਚ ਚੈਰੀਟੇਬਲ ਸੁਸਾਇਟੀ ਦੇ ਸਾਂਝੇ ਯਤਨਾਂ ਨਾਲ 'ਕੌਣ ਬਣੇਗਾ ਪਿਆਰੇ ਦਾ ਪਿਆਰਾ' ਓਪਨ ਮੁਕਾਬਲਾ ਕਰਵਾਇਆ ਗਿਆ ਜਿਸ ਦੌਰਾਨ ...
ਬਠਿੰਡਾ, 29 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਪ੍ਰਤਾਪ ਨਗਰ ਦਾ ਰਹਿਣ ਵਾਲਾ ਇਕ ਨੌਜਵਾਨ ਵਲੋਂ ਘਰ ਵਿਚ ਫ਼ਾਹਾ ਲਗਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਪਰਿਵਾਰ ਅਨੁਸਾਰ ਉਨ੍ਹਾਂ ਦਾ ਲੜਕਾ ਬੀ.ਟੈਕ ਦੀ ਤਿਆਰੀ ਕਰ ਰਿਹਾ ਸੀ ਜੋ ਪਿਛਲੇ ਕੁਝ ...
ਬਠਿੰਡਾ, 29 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਮੈਡੀਕਲ ਪੈ੍ਰਕਟੀਸ਼ਨਰਜ਼ ਅਸੋਸੀਏਸ਼ਨ ਪੰਜਾਬ ਬਲਾਕ ਬਠਿੰਡਾ ਜ਼ਿਲ੍ਹਾ ਪ੍ਰਧਾਨ ਮੇਵਾ ਸਿੰਘ ਬਰਾੜ ਤੇ ਬਲਾਕ ਪ੍ਰਧਾਨ ਜਗਸੀਰ ਸ਼ਰਮਾ ਦੀ ਅਗਵਾਈ ਹੇਠ ਡਾਕਟਰ ਹੋਮ ਮੇਨ ਰੋਡ ਧੋਬੀਆਣਾ ਨਗਰ ਵਿਖੇ ਮੀਟਿੰਗ ਕੀਤੀ ਗਈ ...
ਬਠਿੰਡਾ, 29 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਪੰਜਾਬ ਸਰਕਾਰ ਵਲੋਂ ਜੀ.ਓ.ਜੀ. ਡਿਪਾਰਟਮੈਂਟ 'ਚੋਂ ਸਾਬਕਾ ਫ਼ੌਜੀਆਂ ਨੂੰ ਹਟਾਏ ਜਾਣ ਨੂੰ ਲੈ ਕੇ ਸਾਬਕਾ ਫ਼ੌਜੀ ਸੰਘਰਸ਼ ਕਮੇਟੀ ਵਲੋਂ ਘਨੱਈਆ ਚੌਕ ਅਤੇ ਹਨੂੰਮਾਨ ਚੌਕ ਵਿਖੇ ਧਰਨਾ ਲਗਾ ਪੰਜਾਬ ਸਰਕਾਰ ਖ਼ਿਲਾਫ਼ ਰੋਸ ...
ਰਾਮਪੁਰਾ ਫੂਲ, 29 ਸਤੰਬਰ (ਪੱਤਰ ਪ੍ਰੇਰਕ)- ਕੌਮੀ ਸੇਵਾ ਯੋਜਨਾ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਯੁਵਕ ਸੇਵਾਵਾਂ ਵਿਭਾਗ ਬਠਿੰਡਾ ਦੀ ਯੋਗ ਰਹਿਨੁਮਾਈ ਹੇਠ ਪ੍ਰੈੱਸ ਕਲੱਬ ਰਾਮਪੁਰਾ ਫੂਲ, ਸਹਾਰਾ ਸਮਾਜ ਸੇਵਾ ਕਲੱਬ ਦੇ ਸਹਿਯੋਗ ਸਦਕਾ ਫ਼ਤਿਹ ਗਰੁੱਪ ਆਫ਼ ...
ਬਾਲਿਆਂਵਾਲੀ, 29 ਸਤੰਬਰ (ਕੁਲਦੀਪ ਮਤਵਾਲਾ)- ਪੁਲਿਸ ਥਾਣਾ ਬਾਲਿਆਂਵਾਲੀ ਅਧੀਨ ਪੈਂਦੇ ਪਿੰਡ ਮੰਡੀ ਕਲਾਂ ਵਿਖੇ 20 ਕਿੱਲੋ ਭੁੱਕੀ ਚੁਰਾ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਕੇ ਮਾਮਲਾ ਦਰਜ ਕਰਨ ਦੀ ਜਾਣਕਾਰੀ ਹੈ | ਪੁਲਿਸ ਥਾਣਾ ਬਾਲਿਆਂਵਾਲੀ ਦੇ ਮੁੱਖ ਅਧਿਕਾਰੀ ਐਸ.ਆਈ ...
ਬਾਲਿਆਂਵਾਲੀ, 29 (ਕੁਲਦੀਪ ਮਤਵਾਲਾ)- ਪਿੰਡ ਡਿੱਖ ਵਿਖੇ ਮਾਤਾ ਦੁਰਗਾ ਮੰਦਰ ਕਮੇਟੀ ਵਲੋਂ ਕਰਵਾਏ ਮਾਤਾ ਦੁਰਗਾ ਦੇ ਜਾਗਰਣ 'ਚ ਇਕ ਵਿਅਕਤੀ ਵਲੋਂ ਸ਼ਰਾਬ ਪੀ ਕੇ ਧਾਰਮਿਕ ਸਮਾਗਮ 'ਚ ਵਿਘਨ ਪਾਇਆ ਗਿਆ ਤੇ ਮੰਦਰ ਦੇ ਸੇਵਾਦਾਰ ਤੇ ਉਸ ਦੇ ਪੁੱਤਰ ਅਤੇ ਪੁਜਾਰੀ 'ਤੇ ਬੇਸਬਾਲ ...
ਬਠਿੰਡਾ, 29 ਸਤੰਬਰ (ਅਵਤਾਰ ਸਿੰਘ)- ਸ਼ਹਿਰ ਦੀਆਂ ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਟੈਕਨੀਕਲ ਸਰਵਿਸਿਜ਼ ਯੂਨੀਅਨ, ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ, ਇੰਪਲਾਈਜ਼ ਫੈਡਰੇਸ਼ਨ(ਸੁਰਿੰਦਰ ਸਿੰਘ), ਵਰਕਰਜ਼ ਫੈਡਰੇਸ਼ਨ ਇੰਟਕ, ਇੰਪਲਾਈਜ਼ ਫੈਡਰੇਸ਼ਨ ...
ਬਠਿੰਡਾ, 29 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਵਿਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ 'ਬਠਿੰਡਾ ਪੇਂਡੂ ਉਲੰਪਿਕਸ-2022' ਦਾ ਸਥਾਨਕ ਬਹੁਮੰਤਵੀ ਖੇਡ ਗਰਾਉਂਡ ਵਿਖੇ ਉਦਘਾਟਨ ਕੀਤਾ ਜਾਣਾ ਸੀ, ਪਰ ਕੁਝ ਕੁ ਘੰਟੇ ...
ਬਠਿੰਡਾ, 29 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਬੀਤੇ ਦੋ ਦਿਨ ਪਹਿਲਾ ਬਠਿੰਡਾ ਦੇ ਮੁਲਤਾਨੀਆ ਪੁਲ ਦੇ ਵਿਚਕਾਰ ਸੜਕ ਧੱਸਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਰਸਤੇ 'ਤੇ ਭਾਰੀ ਵਾਹਨਾਂ ਦੇ ਲੰਘਾਉਣ ਲਈ ਪਾਬੰਦੀ ਲਗਾਈ ਗਈ ਸੀ ਪਰ ਹੁਣ ਫਿਰ ਤੋਂ ਮੁਲਤਾਨੀਆ ਪੁਲ ...
ਨਥਾਣਾ, 29 ਸਤੰਬਰ (ਗੁਰਦਰਸ਼ਨ ਲੁੱਧੜ)- ਕਮਿਊਨਿਟੀ ਹੈਲਥ ਸੈਂਟਰ ਨਥਾਣਾ ਵਿਖੇ ਵਿਸ਼ਵ ਦਿਲ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਸੀਨੀਅਰ ਮੈਡੀਕਲ ਅਫ਼ਸਰ ਡਾ: ਦਰਸ਼ਨ ਕੌਰ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਵਿਸ਼ਵ ਭਰ ਵਿਚ ਇਹ ਦਿਵਸ ਮਨਾਇਆ ਜਾਂਦਾ ਹੈ, ...
ਬੱਲੂਆਣਾ, 29 ਸਤੰਬਰ (ਹਰਜਿੰਦਰ ਸਿੰਘ ਗਰੇਵਾਲ)- ਸਰਕਾਰੀ ਹਾਈ ਸਕੂਲ ਚੁੱਘੇ ਖੁਰਦ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਵਸ ਹੈੱਡ ਮਿਸਟ੍ਰੈਸ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਮਨਾਇਆ ਗਿਆ | ਸਵੇਰ ਦੀ ਸਭਾ ਵਿਚ ਕਿ੍ਸ਼ਨ ਕੁਮਾਰ, ਹਿੰਦੀ ਮਾਸਟਰ ਵਲੋ ਸ. ਭਗਤ ਸਿੰਘ ਦੇ ...
ਰਾਮਾਂ ਮੰਡੀ, 29 ਸਤੰਬਰ (ਅਮਰਜੀਤ ਸਿੰਘ ਲਹਿਰੀ)- ਸਥਾਨਕ ਸਮਾਜਸੇਵੀ ਅਸ਼ੀਰਵਾਦ ਚੈਰੀਟੇਬਲ ਸੁਸਾਇਟੀ ਵਲੋਂ ਜ਼ਰੂਰਤਮੰਦ ਲੜਕੀਆਂ ਦਾ 12ਵੇਂ ਸਮੂਹਿਕ ਵਿਆਹ ਸਮਾਗਮ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ | ਇਹ ਪ੍ਰਗਟਾਵਾ ਪ੍ਰਧਾਨ ਹਰਨੇਕ ਸਿੰਘ ਮੱਕੜ, ਕੈਸ਼ੀਅਰ ...
ਬਠਿੰਡਾ, 29 ਸਤੰਬਰ (ਵੀਰਪਾਲ ਸਿੰਘ)- ਉੱਤਰੀ ਖੇਤਰ ਸਭਿਆਚਾਰਕ ਕੇਂਦਰ ਪਟਿਆਲਾ ਤੇ ਪੰਜਾਬ ਸੰਗੀਤ ਨਾਟਕ ਅਕਾਦਮੀ, ਹਰਿਆਣਾ ਕਲਾ ਪ੍ਰੀਸ਼ਦ ਵਲੋਂ ਸੰਗੀਤ ਨਾਟਕ ਅਕਾਦਮੀ ਦੇ ਸਹਿਯੋਗ ਨਾਲ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ...
ਰਾਮਾਂ ਮੰਡੀ, 29 ਸਤੰਬਰ (ਤਰਸੇਮ ਸਿੰਗਲਾ)- ਭਾਜਪਾ ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਦੀਆਂ ਲਗਾਤਾਰ ਕੋਸ਼ਿਸ਼ਾਂ ਸਦਕਾ ਇਲਾਕੇ ਦੀ ਲੰਬੇ ਸਮੇਂ ਤੋਂ ਅਜਮੇਰ-ਅੰਮਿ੍ਤਸਰ ਮੇਲ ਗੱਡੀ ਸੰਖਿਆ ਨੰ: 19611 ਦੇ ਰਾਮਾਂ ਮੰਡੀ ਰੇਲਵੇ ਸਟੇਸ਼ਨ 'ਤੇ ਸਟਾਪੇਜ਼ ਦੀ ਦੂਸਰੀ ...
ਬਠਿੰਡਾ, 29 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਲਿਟਲ ਫ਼ਲਾਵਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੇ ਸਰਕਾਰ ਵਲੋਂ ਆਯੋਜਿਤ 'ਖੇਡਾਂ ਵਤਨ ਪੰਜਾਬ ਦੀਆਂ' 2022 ਵਿਚ ਜੇਤੂ ਰਹੇ ਸਕੂਲ ਦੇ ਬੱਚਿਆਂ ਲਈ ਇਨਾਮ ਵੰਡ ਸਮਾਰੋਹ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਮਹਿੰਦਰ ਸਿੰਘ ...
ਰਾਮਾਂ ਮੰਡੀ, 29 ਸਤੰਬਰ (ਤਰਸੇਮ ਸਿੰਗਲਾ)-ਸਰਕਾਰ ਦੀਆਂ ਗਲਤ ਨੀਤੀਆਂ ਕਾਰਨ 85 ਕਰੋੜ ਰੁਪਏ ਦੀ ਲਾਗਤ ਨਾਲ ਨਗਰ ਕੌਂਸਲ ਅਤੇ ਮਾਰਕੀਟ ਕਮੇਟੀ ਦਫ਼ਤਰਾਂ ਦੇ ਵਿਚਕਾਰ ਬਣਾਈ ਗਈ ਨਵੀਂ ਹੋਲਸੇਲ ਸਬਜ਼ੀ ਮੰਡੀ 'ਤੇ ਹੁਣ ਟੱਪਰੀਵਾਸਾਂ ਨੇ ਡੇਰੇ ਲਗਾ ਲਏ ਹਨ | ਸਾਬਕਾ ਕਾਂਗਰਸ ...