ਰੂਪਨਗਰ, 2 ਅਕਤੂਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਡਵੀਜ਼ਨ ਦੇ ਕਮਿਸ਼ਨਰ ਦਫ਼ਤਰ ਮੂਹਰੇ ਅਤੇ ਜ਼ਿਲ੍ਹਾ ਸਦਰ ਮੁਕਾਮ ਦੇ ਨੇੜੇ ਮੁੱਖ ਮਾਰਗ ਤੇ ਓਵਰਫ਼ਲੋ ਦੀ ਸਮੱਸਿਆ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਦੇ ਵਸੋਂ ਬਾਹਰ ਹੋ ਗਈ ਜਾਪਦੀ ਹੈ | ਲੰਬੇ ਸਮੇਂ ਤੋਂ ...
ਸ੍ਰੀ ਅਨੰਦਪੁਰ ਸਾਹਿਬ, 2 ਅਕਤੂਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਸੂਬੇ ਅੰਦਰ ਬਾਰਿਸ਼ ਕਾਰਨ ਝੋਨਾ, ਮੱਕੀ ਅਤੇ ਹੋਰ ਫ਼ਸਲਾਂ ਦੇ ਹੋਏ ਨੁਕਸਾਨ ਦੀ ਸੂਬਾ ਸਰਕਾਰ ਵਲੋਂ ਕੋਈ ਸਾਰ ਨਹੀਂ ਲਈ ਜਾ ਰਹੀ, ਜਦਕਿ ਇਸ ਬਾਰਿਸ਼ ਨੇ ਕਿ੍ਸਾਨੀ ਦਾ ਲੱਕ ਤੋੜ ਦਿੱਤਾ ਹੈ ਤੇ ...
ਸ੍ਰੀ ਅਨੰਦਪੁਰ ਸਾਹਿਬ, 2 ਅਕਤੂਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਸੰਤ ਬਾਬਾ ਜੋਗਿੰਦਰ ਸਿੰਘ ਡੁਮੇਲੀ ਵਾਲਿਆਂ ਦੇ ਪ੍ਰਬੰਧ ਹੇਠ ਚੱਲ ਰਹੇ ਪਿੰਡ ਲੋਧੀਪੁਰ ਵਿਖੇ ਸਥਿਤ ਸ੍ਰੀ ਗੁਰੂ ਹਰਿ ਰਾਏ ਸਾਹਿਬ ਹਸਪਤਾਲ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ, ...
ਸ੍ਰੀ ਅਨੰਦਪੁਰ ਸਾਹਿਬ, 2 ਅਕਤੂਬਰ (ਕਰਨੈਲ ਸਿੰਘ ਸੈਣੀ, ਜੇ.ਐਸ.ਨਿੱਕੂਵਾਲ)-ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਕੇਂਦਰ ਸਰਕਾਰ ਯਕੀਨੀ ਬਣਾਵੇ ਕਿਉਂਕਿ ਸਾਰੇ ਸਿੰਘ ਆਪਣੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਤੇ ਸਰਕਾਰਾਂ ਦਾ ਇਹ ਨੈਤਿਕ ਫ਼ਰਜ਼ ਵੀ ...
ਰੂਪਨਗਰ, 2 ਅਕਤੂਬਰ (ਸਤਨਾਮ ਸਿੰਘ ਸੱਤੀ)-ਲੋਕ ਭਲਾਈ ਸੋਸ਼ਲ ਵੈਲਫੇਅਰ ਕਲੱਬ ਰੂਪਨਗਰ ਅਤੇ ਨਹਿਰੂ ਯੁਵਾ ਕੇਂਦਰ ਰੂਪਨਗਰ ਵਲੋਂ ਸਫ਼ਾਈ ਮੁਹਿੰਮ ਚਲਾਈ ਗਈ ਜਿਸ ਵਿਚ ਸਾਰੇ ਵਾਲੰਟੀਅਰ ਵਲੋਂ ਵੱਖ-ਵੱਖ ਇਲਾਕਿਆਂ ਤੋਂ ਪਲਾਸਟਿਕ ਦਾ ਕੂੜਾ ਇਕੱਠਾ ਕੀਤਾ ਗਿਆ | ਇਸ ...
ਸ੍ਰੀ ਚਮਕੌਰ ਸਾਹਿਬ, 2 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਜਵਾਹਰ ਨਵੋਦਿਆ ਵਿਦਿਆਲਿਆ ਸੰਧਆਂ ਵਿਖੇ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸ੍ਰੀ ਲਾਲ ਬਹਾਦਰ ਸ਼ਾਸਤਰੀ ਦੇ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ | ਇੰਚਾਰਜ ਪਿ੍ੰਸੀਪਲ ਐਸ.ਕੇ. ਤਿਵਾੜੀ ...
ਮੋਰਿੰਡਾ, 2 ਅਕਤੂਬਰ (ਕੰਗ)-ਭਾਰਤੀ ਕਿਸਾਨ ਯੂਨੀਅਨ ਖੋਸਾ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ, ਜਿਸ ਵਿਚ ਲਖੀਮਪੁਰ ਖੀਰੀ ਘਟਨਾ ਵਿਚ ਸ਼ਹੀਦ ਹੋਏ ਕਿਸਾਨਾਂ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮ ਸਬੰਧੀ ਵਿਚਾਰ-ਚਰਚਾ ਕੀਤੀ ਗਈ | ਇਸ ਸਬੰਧੀ ...
ਪੁਰਖਾਲੀ, 2 ਅਕਤੂਬਰ (ਬੰਟੀ)-ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਵਿਧਾਨ ਸਭਾ ਅੰਦਰ ਟਾਂਡਾ (ਬਰਦਾਰ) ਸੜਕ ਦਾ ਮਾਮਲਾ ਉਠਾਇਆ ਗਿਆ ਜਿਸ ਦੀ ਇਲਾਕੇ ਅੰਦਰ ਖ਼ੂਬ ਸ਼ਲਾਘਾ ਹੋ ਰਹੀ ਹੈ | ਜ਼ਿਕਰਯੋਗ ਹੈ ਟਾਂਡਾ ਬਰਦਾਰ ਇਲਾਕੇ ਦਾ ਅਜਿਹਾ ਪਿੰਡ ਹੈ ਜਿੱਥੇ ਲੋਕਾਂ ਦੇ ...
ਮੋਰਿੰਡਾ, 2 ਅਕਤੂਬਰ (ਕੰਗ)-ਪਿੰਡ ਕਾਂਝਲਾ ਨਜ਼ਦੀਕ ਕਾਰ ਅਤੇ ਬੁਲਟ ਮੋਟਰਸਾਈਕਲ ਵਿਚਕਾਰ ਹੋਏ ਹਾਦਸੇ ਵਿਚ ਇੱਕ ਔਰਤ ਦੀ ਮੌਤ ਹੋ ਗਈ | ਇਸ ਸਬੰਧੀ ਮੋਰਿੰਡਾ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਮੋਰਿੰਡਾ ਸ਼ਹਿਰੀ ...
ਕਾਹਨਪੁਰ ਖੂਹੀ, 2 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਪੰਜਾਬ ਸਰਕਾਰ ਵਲੋਂ ਨਜਾਇਜ਼ ਮਾਈਨਿੰਗ ਨੂੰ ਸਖ਼ਤੀ ਨਾਲ ਰੋਕਣ ਸਬੰਧੀ ਜਾਰੀ ਕੀਤੀਆਂ ਹਦਾਇਤਾਂ ਤੇ ਕਾਰਵਾਈ ਕਰਦਿਆਂ, ਮਾਈਨਿੰਗ ਵਿਭਾਗ ਵਲੋਂ ਨੇੜਲੇ ਪਿੰਡ ਐਲਗਰਾਂ ਵਿਖੇ ਚੱਲ ਰਹੇ ਸ਼ਿਵਾਲਿਕ ਸਕਰੀਨਿੰਗ ...
ਨੂਰਪੁਰ ਬੇਦੀ, 2 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮਸਾਗਰ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਦਾ ਐੱਮ.ਕਾਮ. ਸਮੈਸਟਰ ਚੌਥਾ ਦਾ ਨਤੀਜਾ ...
ਰੂਪਨਗਰ, 2 ਅਕਤੂਬਰ (ਸਟਾਫ਼ ਰਿਪੋਰਟਰ)-ਰਾਸ਼ਟਰੀ ਸਵੈ ਸੇਵਕ ਸੰਘ (ਆਰ.ਐਸ.ਐਸ.) ਨੇ ਅੱਜ ਰੂਪਨਗਰ 'ਚ ਵਿਜੈ ਦਸਵੀਂ ਉਤਸਵ ਮਨਾਇਆ | ਲਹਿਰੀ ਸ਼ਾਹ ਮੰਦਰ ਦੀ ਧਰਮਸ਼ਾਲਾ 'ਚ ਇਕੱਤਰਤਾ ਹੋਈ, ਜਿਸ ਵਿਚ ਪ੍ਰਚਾਰਕ ਚਰਨਜੀਤ ਸਿੰਘ, ਗੌਰਵ ਜੀ ਅਤੇ ਕੁਲਭੂਸ਼ਣ ਜੀ ਨੇ ਦੱਸਿਆ ਕਿ ...
ਰੂਪਨਗਰ, 2 ਅਕਤੂਬਰ (ਸਤਨਾਮ ਸਿੰਘ ਸੱਤੀ)-ਜਿੱਥੇ ਮਹਾਤਮਾ ਗਾਂਧੀ ਜੀ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਇਕ ਵਿਚਾਰਧਾਰਾ ਦਿੱਤੀ ਅਤੇ ਲੰਬਾ ਸੰਘਰਸ਼ ਕੀਤਾ, ਉੱਥੇ ਹੀ ਉਨ੍ਹਾਂ ਨੇ ਧਰਮ, ਨੀਤੀ ਅਤੇ ਆਰਥਿਕ ਦਿ੍ਸ਼ਟੀਕੋਣ ਨੂੰ ਪੇਸ਼ ਕਰਦਿਆਂ ਆਪਣੇ ਸੁਪਨਿਆਂ ਦੇ ਭਾਰਤ ...
ਸ੍ਰੀ ਚਮਕੌਰ ਸਾਹਿਬ, 2 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਖੇਡਾਂ ਸਾਡੇ ਜਿੰਦਗੀ ਦਾ ਅਹਿਮ ਅੰਗ ਹਨ, ਇਸ ਨਾਲ ਜੁੜਿਆ ਵਿਅਕਤੀ ਸਮਾਜ ਵਿਚ ਇੱਕ ਨਰੋਈ ਸੋਚ ਲੈ ਕੇ ਹੀ ਅੱਗੇ ਵੱਧਦਾ ਹੈ | ਇਹ ਵਿਚਾਰ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵਿਧਾਇਕ ਡਾ. ਚਰਨਜੀਤ ਸਿੰਘ ...
ਨੂਰਪੁਰ ਬੇਦੀ, 2 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਭੂਰੀ ਵਾਲਿਆਂ ਦੀ ਮਾਧੋਵਾਲ ਸਥਿਤ ਕੁਟੀਆ ਵਿਖੇ ਇਕ ਜੋੜੇ ਦਾ ਸਾਦੇ ਢੰਗ ਦੇ ਨਾਲ ਵਿਆਹ ਕੀਤਾ ਗਿਆ | ਜਾਣਕਾਰੀ ਅਨੁਸਾਰ ਲਖਵਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਪਿੰਡ ਸਿੰਘ ਭਗਵੰਤਪੁਰ ਰੂਪਨਗਰ ਅਤੇ ਬਲਬੀਰ ਕੌਰ ...
ਪੁਰਖਾਲੀ, 2 ਅਕਤੂਬਰ (ਬੰਟੀ)-ਸਰਕਾਰ ਵਲੋਂ ਕਰਵਾਈਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਓਵਰਆਲ ਚੈਂਪੀਅਨਸ਼ਿਪ ਸੈਂਫਲਪੁਰ ਸਕੂਲ ਨੇ ਜਿੱਤੀ | ਕੁਸ਼ਤੀਆਂ ਅੰਡਰ 14 ਅਤੇ ਅੰਡਰ 17 ਵਿਚ ਸਰਕਾਰੀ ਹਾਈ ਸਕੂਲ ਸੈਂਫਲਪੁਰ ਦੀਆਂ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਹ ਜਾਣਕਾਰੀ ਦਿੰਦੇ ਹੋਏ ਸਕੂਲ ਇੰਚਾਰਜ ਮੈਡਮ ਰਾਜਵੰਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ ਰੂਪਨਗਰ ਜ਼ਿਲੇ੍ਹ ਦੀਆਂ ਖੇਡਾਂ ਵਤਨ ਪੰਜਾਬ ਦੀਆਂ ਜੋ ਕੇ ਬਾਬਾ ਸ਼ਿਆਮ ਦਾਸ ਕੁਸ਼ਤੀ ਅਖਾੜੇ ਅਕਬਰਪੁਰ ਮਗਰੋੜ ਵਿਖੇ ਹੋਈਆਂ | ਉਸ ਵਿਚ ਸਰਕਾਰੀ ਹਾਈ ਸਕੂਲ ਸੈਂਫਲਪੁਰ ਦੀਆਂ ਲੜਕੀਆਂ ਨੇ ਬਹੁਤ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 10 ਗੋਲਡ ਮੈਡਲ, 13 ਸਿਲਵਰ ਅਤੇ 5 ਬ੍ਰਾਊਨ ਮੈਡਲ ਪ੍ਰਾਪਤ ਕੀਤੇ | ਜਿਨ੍ਹਾਂ ਵਿੱਚ ਲੜਕੀਆਂ 35 ਕਿੱਲੋ ਗੁਰਪ੍ਰੀਤ ਕੌਰ ਪਹਿਲਾ ਸਥਾਨ ਤੇ ਜਸ਼ਨਪ੍ਰੀਤ ਕੌਰ ਦੂਜਾ ਸਥਾਨ ਹਾਸਲ ਕੀਤਾ | 36 ਕਿੱਲੋਗਰਾਮ ਭਾਰ ਵਿਚ ਜਸਪ੍ਰੀਤ ਕੌਰ ਪਹਿਲਾ ਸਿਮਰਨਜੋਤ ਕੌਰ ਦੂਜਾ, 40 ਕਿੱਲੋ ਵਿਚ ਸੁਮਨਪਰੀਤ ਕੌਰ ਪਹਿਲਾ, 42 ਕਿੱਲੋ ਵਿਚ ਮਨਪ੍ਰੀਤ ਨੇ ਪਹਿਲਾ , ਰਮਨਪ੍ਰੀਤ ਦੂਜਾ ਸਥਾਨ ਪ੍ਰਾਪਤ ਕੀਤਾ | 43 ਕਿੱਲੋ ਵਿਚ ਖੁਸ਼ਪ੍ਰੀਤ ਕੌਰ ਪਹਿਲਾ ਸੁਖਮਨਪ੍ਰੀਤ ਕੌਰ ਦੂਜਾ, 46 ਕਿੱਲੋ ਵਿਚ ਵਿਸ਼ਾਲ ਵਰਮਾ ਪਹਿਲਾ ਗੁਰਜੀਤ ਕੌਰ ਦੂਜਾ ਸਥਾਨ ਪ੍ਰਾਪਤ ਕੀਤਾ | 49 ਕਿੱਲੋ ਵਿਚ ਨਸਰੀਨ ਪਹਿਲਾ ਅਤੇ ਮਨਵੀਰ ਕੌਰ ਦੂਜਾ, 54 ਕਿੱਲੋ ਵਿਚ ਕਿਰਨਜੋਤ ਪਹਿਲਾ, 58 ਕਿੱਲੋ ਵਿਚ ਸੁਖਮਨ ਕੌਰ ਬਾਠ ਪਹਿਲਾ ਅਤੇ ਹਰਮਨਦੀਪ ਕੌਰ ਦੂਜਾ, 62 ਕਿੱਲੋ ਵਿਚ ਤਮੰਨਾ ਪਹਿਲਾ ਅਤੇ ਮਨਪ੍ਰੀਤ ਕੌਰ ਦੂਜਾ ਸਥਾਨ ਹਾਸਲ ਕੀਤਾ | ਲੜਕਿਆਂ ਦੀ ਮੁਕਾਬਲੇਬਾਜ਼ੀ ਵਿਚ 110 ਕਿੱਲੋ ਭਾਰ ਚ ਅਮਨਜੋਤ ਸਿੰਘ ਪਹਿਲੇ ਸਥਾਨ 'ਤੇ ਰਿਹਾ | 68 ਕਿੱਲੋ 'ਚ ਦਵਿੰਦਰ ਸਿੰਘ ਦੂਜੇ ਸਥਾਨ 'ਤੇ ਸੂਰੀਆ ਕੁਮਾਰ ਤੀਜੇ ਸਥਾਨ ਤੇ ਰਿਹਾ | 71 ਕਿੱਲੋ ਵਿਚ ਪਵਨਦੀਪ ਸਿੰਘ ਦੂਜੇ ਸਥਾਨ 'ਤੇ ਰਿਹਾ | ਇੰਚਾਰਜ ਮੈਡਮ ਰਾਜਵੰਤ ਕੌਰ ਨੇ ਇਸ ਪ੍ਰਾਪਤੀ ਲਈ ਮਲਕੀਤ ਸਿੰਘ ਬਾਠ ਡੀ.ਪੀ.ਈ. ਦੀ ਵਧਾਈ ਦਿੱਤੀ ਜਿਨ੍ਹਾਂ ਦੀ ਮਿਹਨਤ ਸਦਕਾ ਸਾਡੇ ਸਕੂਲ ਦਾ ਨਾਂ ਰੌਸ਼ਨ ਹੋਇਆ | ਇਸ ਮੌਕੇ ਸਕੂਲ ਸਟਾਫ਼ ਵਲੋਂ ਖਿਡਾਰੀਆਂ ਦਾ ਮਾਣ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |
ਸ੍ਰੀ ਅਨੰਦਪੁਰ ਸਾਹਿਬ, 2 ਅਕਤੂਬਰ (ਕਰਨੈਲ ਸਿੰਘ)-ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਵੱਲੋਂ ਹਰ ਸਾਲ ਲਈ ਜਾਂਦੀ ਧਾਰਮਿਕ ਪ੍ਰੀਖਿਆ 'ਚੋਂ ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ...
ਮੋਰਿੰਡਾ, 2 ਅਕਤੂਬਰ (ਕੰਗ)-ਮਾਲ ਵਿਭਾਗ ਵਲੋਂ ਮੋਰਿੰਡਾ ਇਲਾਕੇ ਦੇ ਪਿੰਡਾਂ ਵਿਚ ਜੀਰੀ ਨੂੰ ਲੱਗੇ ਵਾਇਰਸ ਕਾਰਨ ਖਰਾਬ ਹੋਈ ਫਸਲ ਦੀ ਗਿਰਦਾਵਰੀ ਮਗਰਲੇ 10 ਦਿਨਾਂ ਤੋਂ ਚੱਲ ਰਹੀ ਹੈ | ਪਿਛਲੇ ਦਿਨੀਂ ਐੱਸ.ਡੀ.ਐੱਮ. ਮੋਰਿੰਡਾ ਵਲੋਂ ਸਰਹਾਣਾ, ਰੌਣੀ ਕਲਾਂ, ਰੌਣੀ ਖੁਰਦ ...
ਨੂਰਪੁਰ ਬੇਦੀ, 2 ਅਕਤੂਬਰ (ਵਿੰਦਰ ਪਾਲ ਝਾਂਡੀਆਂ)-ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਸਕੱਤਰ ਯੂਨੀਅਨ ਦੀ ਅਹਿਮ ਮੀਟਿੰਗ ਪ੍ਰਧਾਨ ਜਸਬੀਰ ਸਿੰਘ ਭੱਟੀ ਦੀ ਪ੍ਰਧਾਨਗੀ ਹੇਠ ਅੱਜ ਗੁਰਦੁਆਰਾ ਸ੍ਰੀ ਬਾਣਗੜ ਸਾਹਿਬ ਸਿੰਬਲਮਾਜਰਾ ਨੂਰਪੁਰ ਬੇਦੀ ਵਿਖੇ ਹੋਈ | ਜਿਸ ਵਿਚ ...
ਰੂਪਨਗਰ, 2 ਅਕਤੂਬਰ (ਸਟਾਫ਼ ਰਿਪੋਰਟਰ)-ਸਰਕਾਰੀ ਕਾਲਜ ਰੂਪਨਗਰ ਵਿਖੇ ਪਿ੍ੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਅੰਤਰਰਾਸ਼ਟਰੀ ਸਵੈ-ਇਛੱਤ ਖ਼ੂਨਦਾਨ ਦਿਵਸ ਮੌਕੇ ਐਨ.ਐਸ.ਐਸ., ਐਨ.ਸੀ.ਸੀ., ਰੈੱਡ ਰਿਬਨ ਕਲੱਬ, ਯੁਵਕ ਸੇਵਾਵਾਂ ਕਲੱਬ, ਡਾ. ਸੀ.ਵੀ. ਰਮਨ ਸਾਇੰਸ ...
ਨੂਰਪੁਰ ਬੇਦੀ, 2 ਅਕਤੂਬਰ (ਵਿੰਦਰ ਪਾਲ ਝਾਂਡੀਆ)-ਜ਼ਿਲ੍ਹਾ ਪੱਧਰੀ ਵੇਟ ਲਿਫ਼ਟਿੰਗ ਖੇਡ ਮੁਕਾਬਲੇ ਜੋ ਕਿ ਭਰਤਗੜ੍ਹ ਵਿਖੇ ਬੀਤੇ ਦਿਨ ਸਮਾਪਤ ਹੋਏ ਹਨ | ਇਨ੍ਹਾਂ ਵੇਟ ਲਿਫ਼ਟਿੰਗ ਮੁਕਾਬਲਿਆਂ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਦੀ ਦੀਆਂ ...
ਘਨੌਲੀ, 2 ਅਕਤੂਬਰ (ਜਸਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਪਿਛਲੇ ਦਿਨੀਂ ਬੈਡਮਿੰਟਨ ਲੜਕੀਆਂ ਵਰਗ 14, 17 ਵਰਗ 21 ਤੇ 50 ਸਾਲਾਂ ਦੇ ਵਰਗ ਮੁਕਾਬਲਿਆਂ 'ਚ ਜੀ.ਜੀ.ਐਸ.ਐਸ.ਟੀ.ਪੀ. ਹਾਈ ਸਕੂਲ ਨੂੰ ਹੋ ਕਲੋਨੀ ਦੇ ...
ਨੂਰਪੁਰ ਬੇਦੀ, 2 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)- ਅਨੰਦਪੁਰ ਸਾਹਿਬ ਦੇ ਡੀ.ਐੱਸ.ਪੀ. ਨੇ ਅੱਜ ਖੇਤਰ ਨੂਰਪੁਰ ਬੇਦੀ ਦੇ ਵੱਖ-ਵੱਖ ਪਿੰਡਾਂ 'ਚ ਚੱਲ ਰਹੀ ਰਾਮ ਲੀਲ੍ਹਾ ਦੇ ਨੁਮਾਇੰਦਿਆਂ ਨਾਲ ਸਥਾਨਕ ਥਾਣੇ ਵਿਖੇ ਇੱਕ ਅਹਿਮ ਬੈਠਕ ਕੀਤੀ | ਇਸ ਬੈਠਕ 'ਚ ਨੂਰਪੁਰ ਬੇਦੀ, ...
ਮੋਰਿੰਡਾ, 2 ਅਕਤੂਬਰ (ਕੰਗ)-ਮੋਰਿੰਡਾ ਸ਼ਹਿਰ ਦੇ ਵਿਕਾਸ ਦੀ ਅਗਰ ਗੱਲ ਕੀਤੀ ਜਾਵੇ ਤਾਂ ਸ਼ਹਿਰ ਵਿਚ ਮਗਰਲੇ ਕਾਫ਼ੀ ਸਮੇਂ ਤੋਂ ਵਿਕਾਸ ਦੀ ਧੀਮੀ ਰਫ਼ਤਾਰ ਨੇ ਲੋਕਾਂ ਦੇ ਜਨਜੀਵਨ ਨੂੰ ਬੁਰੀ ਤਰਾਂ ਪ੍ਰਭਾਵਿਤ ਕੀਤਾ ਹੈ | ਭਾਵੇਂ ਗੱਲ ਰੇਲਵੇ ਅੰਡਰ ਬਰਿੱਜ ਦੀ ਹੋਵੇ, ...
ਮੋਰਿੰਡਾ, 2 ਅਕਤੂਬਰ (ਕੰਗ)-ਨੌਜਵਾਨ ਸਾਹਿਤ ਸਭਾ ਰਜਿ. ਮੋਰਿੰਡਾ ਵਲੋਂ ਪੰਜਾਬ ਰਿਜ਼ਾਰਟ ਮੋਰਿੰਡਾ ਵਿਖੇ ਡਾ. ਹਰਨੇਕ ਸਿੰਘ ਕਲੇਰ ਦੀ ਪ੍ਰਧਾਨਗੀ ਹੇਠ ਸਨਮਾਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਾਬਕਾ ਕੌਂਸਲਰ ਜਗਪਾਲ ਸਿੰਘ ਜੌਲੀ ਮੁੱਖ ਮਹਿਮਾਨ ਅਤੇ ਸੁਰਿੰਦਰ ...
ਰੂਪਨਗਰ, 2 ਅਕਤੂਬਰ (ਸਤਨਾਮ ਸਿੰਘ ਸੱਤੀ)-ਭਾਰਤ ਸਰਕਾਰ ਦੇ ਯੂਥ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਮਾਊਾਟ ਐਵਰੈਸਟ ਦੇ ਬੇਸ ਕੈਂਪ ਸਮੇਤ ਕਿਲੀਮਨਜਾਰੋ ਚੋਟੀ ਸਰ ਕਰਨ ਵਾਲੀ ਸਾਨਵੀ ਸੂਦ ਨੂੰ ਵਿਸ਼ੇਸ਼ ਤੌਰ 'ਤੇ ਆਪਣੇ ਗ੍ਰਹਿ ਦਿੱਲੀ ਵਿਖੇ ਸਨਮਾਨਿਤ ਕੀਤਾ | ਇਸ ...
ਭਰਤਗੜ੍ਹ, 2 ਅਕਤੂਬਰ (ਜਸਬੀਰ ਸਿੰਘ ਬਾਵਾ)-ਬਲਾਕ ਕੀਰਤਪੁਰ ਸਾਹਿਬ, ਭਰਤਗੜ੍ਹ ਸੈਂਟਰ ਅਧੀਨ ਆਉਂਦੇ ਬੜਾ ਪਿੰਡ, ਬੇਲੀ, ਗਰਦਲੇ, ਭਾਓਵਾਲ, ਭਰਤਗੜ੍ਹ-1, ਕਕਰਾਲਾ, ਬੜਾ ਪਿੰਡ (ਲੋਅਰ), ਭਰਤਗੜ੍ਹ-2, ਛੋਟੀ ਝੱਖੀਆਂ ਦੇ ਪ੍ਰਾਇਮਰੀ ਸਕੂਲਾਂ ਅੰਦਰ ਅੱਜ 10 ਵਜੇ ਤੋਂ 11 ਵਜੇ ਤੱਕ ...
ਰੂਪਨਗਰ, 2 ਅਕਤੂਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਰੂਪਨਗਰ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ 115ਵਾਂ ਜਨਮ ਦਿਨ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆ ਡੀ.ਐਮ.ਗਣਿਤ ਜਸਵੀਰ ਸਿੰਘ ਨੇ ...
ਰੂਪਨਗਰ, 2 ਅਕਤੂਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹੇ 'ਚ 0 ਤੋਂ 5 ਸਾਲ ਦੇ ਬੱਚਿਆਂ ਦੇ ਆਧਾਰ ਕਾਰਡ ਬਣਾਉਣ ਅਤੇ 5 ਤੋਂ 15 ਸਾਲ ਦੇ ਬੱਚਿਆਂ ਦੇ ਆਧਾਰ ਕਾਰਡ ਅੱਪਡੇਟ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵਿਸ਼ੇਸ਼ ਮੁਹਿੰਮ ਆਰੰਭੀ ਗਈ ਹੈ | ਇਸ ਤਹਿਤ ਅਰਵਿੰਦਰਪਾਲ ਸਿੰਘ ...
ਸ੍ਰੀ ਚਮਕੌਰ ਸਾਹਿਬ, 2 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਮਾਜ ਸੁਧਾਰ ਮੰਚ (ਰਜਿ) ਪੰਜਾਬ ਦੀ ਮੀਟਿੰਗ ਸਥਾਨਕ ਇਤਿਹਾਸਕ ਗੁ: ਸ੍ਰੀ ਕਤਲਗੜ੍ਹ ਸਾਹਿਬ ਵਿਖੇ ਹੋਈ | ਜਿਸ ਵਿਚ 5 ਅਕਤੂਬਰ ਨੂੰ ਦੁਸ਼ਹਿਰੇ ਮੌਕੇ ਲਗਾਏ ਜਾ ਰਹੇ ਸਾਲਾਨਾ ਖ਼ੂਨਦਾਨ ਕੈਂਪ ਦੀਆਂ ਤਿਆਰੀਆ ...
ਰੂਪਨਗਰ, 2 ਅਕਤੂਬਰ (ਸਤਨਾਮ ਸਿੰਘ ਸੱਤੀ)-ਖੇਡਾਂ ਅਤੇ ਵਾਤਾਵਰਨ ਦਾ ਪ੍ਰੇਮੀ ਸਬ ਇੰਸਪੈਕਟਰ ਸੁਖਦੀਪ ਸਿੰਘ ਗੋਲਾ ਬਹਾਦਰਪੁਰ ਪੰਜਾਬ ਪੁਲੀਸ ਦੇ ਆਈ.ਟੀ. ਵਿੰਗ 'ਚੋਂ 37 ਸਾਲ ਦੀਆਂ ਸੇਵਾਵਾਂ ਬਾਅਦ ਸੇਵਾਮੁਕਤ ਹੋ ਗਏ ਜਿਨ੍ਹਾਂ ਨੂੰ ਪੁਲੀਸ ਲਾਈਨ ਰੂਪਨਗਰ 'ਚ ਸਮੁੱਚੇ ...
ਭਰਤਗੜ੍ਹ, 2 ਅਕਤੂਬਰ (ਜਸਬੀਰ ਸਿੰਘ ਬਾਵਾ)-ਬੇਲੀ 'ਚ ਜੈ ਮਾਤਾ ਨੈਣਾ ਦੇਵੀ ਜਾਗਰਨ ਕਮੇਟੀ ਦੇ ਨੁਮਾਇੰਦਿਆਂ ਵਲੋਂ ਸਮੂਹ ਵਸਨੀਕਾਂ ਅਤੇ ਮੁਹਤਬਰਾਂ ਦੇ ਸਹਿਯੋਗ ਨਾਲ਼ ਕਰਵਾਇਆ 12ਵਾਂ ਵਿਸ਼ਾਲ ਭਗਵਤੀ ਜਾਗਰਨ ਅੱਜ ਤੜਕਸਾਰ ਸਮਾਪਤ ਹੋ ਗਿਆ | ਮਹਾਂਮਾਈ ਦੀ ਪਵਿੱਤਰ ਜੋਤ ...
ਰੂਪਨਗਰ, 2 ਅਕਤੂਬਰ (ਸਤਨਾਮ ਸਿੰਘ ਸੱਤੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਰੋਪੜ ਖੇਤਰ ਦੇ ਵੀਰਾਂ-ਭੈਣਾਂ ਵਲੋਂ ਸਰਕਾਰੀ ਕਾਲਜ, ਰੋਪੜ ਵਿਖੇ ਜਤਿੰਦਰ ਸਿੰਘ ਗਿੱਲ ਜੀ ਨੂੰ ਬਤੌਰ ਪਿ੍ੰਸੀਪਲ ਅਹੁਦਾ ਸੰਭਾਲਣ ਉੱਤੇ ਸਨਮਾਨ ਨਿਸ਼ਾਨੀ ਭੇਟ ਕੀਤੀ ਗਈ | ਬਿਕਰਮਜੀਤ ...
ਮੋਰਿੰਡਾ, 2 ਅਕਤੂਬਰ (ਕੰਗ)-ਪਿੰਡ ਕਕਰਾਲੀ ਵਿਖੇ ਕਿਸਾਨਾਂ ਦੀ ਖ਼ਰਾਬ ਹੋਈ ਜੀਰੀ ਦੀ ਫ਼ਸਲ ਦੀ ਗਿਰਦਾਵਰੀ ਕਰਵਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਬਲਾਕ ਪ੍ਰਧਾਨ ਮਲਕੀਤ ਸਿੰਘ ਸੇਖੋਂ ਨੇ ਦੱਸਿਆ ਕਿ ਪ੍ਰਸ਼ਾਸਨਿਕ ...
ਰੂਪਨਗਰ, 2 ਅਕਤੂਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪੁਲਿਸ ਸਾਂਝ ਅਫ਼ਸਰ-ਕਮ-ਐਸ. ਪੀ. (ਐਚ) ਉਲਪਿੰਅਨ ਰਾਜਪਾਲ ਸਿੰਘ (ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ) ਵਲੋਂ ਮੋਰਿੰਡਾ ਦੇ ਰਿਵਰਜ਼ ਸਪੋਰਟਸ ਕਲੱਬ ਦੇ ਅਹੁਦੇਦਾਰਾਂ ਤੇ ਖਿਡਾਰੀਆਂ ਨਾਲ ਮਿਲਣੀ ਕੀਤੀ ਗਈ | ਇਸ ...
ਨੂਰਪੁਰ ਬੇਦੀ, 2 ਅਕਤੂਬਰ (ਵਿੰਦਰ ਪਾਲ ਝਾਂਡੀਆ)-ਨੂਰਪੁਰ ਬੇਦੀ ਇਲਾਕੇ 'ਚ ਝੋਨੇ ਦੀ ਫ਼ਸਲ ਨੂੰ ਇਸ ਵਾਰ ਲੱਗੀ ਨਵੀਂ ਬਿਮਾਰੀ ਬੌਣੋਪਨ(ਮਧਰੀ) ਤੋਂ ਕਿਸਾਨ ਬੇਹੱਦ ਪੇ੍ਰਸ਼ਾਨ ਤੇ ਦੁਖੀ ਹਨ | ਜਿਸ ਕਾਰਨ ਇਸ ਬਿਮਾਰੀ ਤੋਂ ਡਾਢੇ ਪੇ?ਸ਼ਾਨ ਹੋਏ ਨੂਰਪਰਬੇਦੀ ਇਲਾਕੇ ਦੇ ...
ਸ੍ਰੀ ਚਮਕੌਰ ਸਾਹਿਬ, 2 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਿਖੇ ਅੱਜ ਕਮਰਸ ਅਤੇ ਇਕਨੋਮਿਕਸ ਫੋਰਮ ਵਲੋਂ ''ਪਲਾਸਟਿਕ ਦੀ ਇਕਹਿਰੀ ਵਰਤੋਂ ਦੀ ਰੋਕਥਾਮU ਵਿਸ਼ੇ ਆਧਾਰਿਤ ਪੋਸਟਰ ...
ਰੂਪਨਗਰ, 2 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਦੁਆਰਾ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਵਿਚ ਜ਼ਿਲ੍ਹਾ ਪੱਧਰੀ ਅੰਡਰ 14 ਵਰਗ ਦੇ ਲੜਕੇ ਤੇ ਲੜਕੀਆਂ ਦੇ ਹੈਂਡਬਾਲ ਮੁਕਾਬਲੇ ਕਰਵਾਏ ਗਏ | ਇਹਨਾਂ ਮੁਕਾਬਲਿਆਂ 'ਚ ਖ਼ਾਲਸਾ ਮਾਡਲ ਸਕੂਲ ਰੋਪੜ ਦੇ ...
ਮੋਰਿੰਡਾ, 2 ਅਕਤੂਬਰ (ਪਿ੍ਤਪਾਲ ਸਿੰਘ)-ਨੌਜਵਾਨ ਸਾਹਿਤ ਸਭਾ (ਰਜਿ.) ਮੋਰਿੰਡਾ ਵਲੋਂ ਸਾਹਿਤਕ ਸਮਾਗਮ ਕਰਾਇਆ ਗਿਆ, ਜਿਸ ਦੀ ਪ੍ਰਧਾਨਗੀ ਪ੍ਰਸਿੱਧ ਸਾਹਿਤਕਾਰ ਡਾ. ਹਰਨੇਕ ਸਿੰਘ ਕਲੇਰ ਨੇ ਕੀਤੀ | ਮੁੱਖ ਮਹਿਮਾਨ ਵਜੋਂ ਸਾਬਕਾ ਕੌਂਸਲਰ ਜਗਪਾਲ ਸਿੰਘ ਜੌਲੀ ਅਤੇ ...
ਸ੍ਰੀ ਅਨੰਦਪੁਰ ਸਾਹਿਬ, 2 ਅਕਤੂਬਰ (ਕਰਨੈਲ ਸਿੰਘ)-ਆਸਰਾ ਫਾਊਾਡੇਸ਼ਨ (ਰਜਿ:) ਸ੍ਰੀ ਅਨੰਦਪੁਰ ਸਾਹਿਬ ਵਲੋਂ ਪੰਜਾਬ ਦੀ ਨੌਜਵਾਨੀ ਨੂੰ ਖੇਡਾਂ ਪ੍ਰਤੀ ਉਤਸ਼ਾਹ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਇਲਾਕਾ ਨਿਵਾਸੀਆਂ ਵਲੋਂ ਸ਼ਲਾਘਾ ਕੀਤੀ ਜਾ ਰਹੀ ਹੈ | ਜਥੇਬੰਦੀ ...
ਨੂਰਪੁਰ ਬੇਦੀ, 2 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਸ.ਸ.ਸ. ਸਮਾਰਟ ਸਕੂਲ ਚਨੌਲੀ ਬਸੀ ਦੇ ਬਲਾਕ ਪੱਧਰ ਅਤੇ ਜ਼ਿਲ੍ਹਾ ਪੱਧਰ ਦੀਆਂ ਹੋਈਆਂ ਵੱਖ-ਵੱਖ ਖੇਡਾਂ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਪਿ੍ੰ. ਸ਼ਰਨਜੀਤ ਕੌਰ ਤੇ ਸਮੂਹ ਸਟਾਫ਼ ਵਲੋਂ ਸਨਮਾਨਿਤ ...
ਰੂਪਨਗਰ, 2 ਅਕਤੂਬਰ (ਸਤਨਾਮ ਸਿੰਘ ਸੱਤੀ)-ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਪੰਜਾਬ (ਰਜਿਸਟਰਡ.41) ਵਲੋਂ ਸਮੁੱਚੇ ਪੰਜਾਬ ਅੰਦਰ ਪੈਂਦੇ ਸਰਕਲਾਂ ਦੀਆਂ ਚੋਣਾਂ ਦੇ ਦਿੱਤੇ ਗਏ ਸ਼ਡਿਊਲ ਅਨੁਸਾਰ ਰੋਪੜ ਸਰਕਲ ਦਾ ਡੈਲੀਗੇਟ ਇਜਲਾਸ ਸੂਬਾ ਆਬਜ਼ਰਵਰ ਹਰਭਜਨ ਸਿੰਘ ...
ਐਸ.ਏ.ਐਸ ਨਗਰ/ਚੰਡੀਗੜ੍ਹ, 2 ਅਕਤੂਬਰ (ਕੇ.ਐਸ.ਰਾਣਾ, ਪ੍ਰੋ. ਅਵਤਾਰ ਸਿੰਘ)-ਜ਼ਿਲ੍ਹਾ ਰੂਪਨਗਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਤੇ ਐਸ.ਐਸ.ਬੋਰਡ ਪੰਜਾਬ ਦੇ ਰਹੇ ਸਾਬਕਾ ਮੈਂਬਰ ਤੇ ਰੂਪਨਗਰ-ਮੋਹਾਲੀ-ਚੰਡੀਗੜ੍ਹ ਇਲਾਕੇ ਦੇ ਉੱਘੇ ਨੇਤਾ ਸ. ਅਮਰਜੀਤ ਵਾਲੀਆ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX