ਤਾਜਾ ਖ਼ਬਰਾਂ


20,000 ਕਰੋੜ ਰੁਪਏ ਦੇ ਸ਼ੇਅਰਾਂ ਦੇ ਐਫਪੀਓ 'ਤੇ ਅੱਗੇ ਨਹੀਂ ਵਧਣਗੇ ਅਡਾਨੀ
. . .  1 day ago
ਭਾਰਤ ਬਨਾਮ ਨਿਊਜ਼ੀਲੈਂਡ ਤੀਜਾ ਟੀ-20 :ਭਾਰਤ ਨੇ 168 ਦੌੜਾਂ ਨਾਲ ਹਰਾਇਆ ਨਿਊਜ਼ੀਲੈਂਡ
. . .  1 day ago
ਭਾਰਤ ਬਨਾਮ ਨਿਊਜ਼ੀਲੈਂਡ ਤੀਜਾ ਟੀ-20 : ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ 235 ਦੌੜਾਂ ਦਾ ਟੀਚਾ
. . .  1 day ago
ਬਨਾਮ ਨਿਊਜ਼ੀਲੈਂਡ ਤੀਜਾ ਟੀ-20 : ਪੰਜਾਬ ਦੇ ਪੁੱਤਰ ਸ਼ੁਭਮਨ ਗਿੱਲ ਦਾ ਸ਼ਾਨਦਾਰ ਸੈਂਕੜਾ
. . .  1 day ago
ਡੀਆਰਆਈ ਮੁੰਬਈ ਨੇ ਅਦੀਸ ਅਬਾਬਾ ਤੋਂ ਮੁੰਬਈ ਪਹੁੰਚਣ ਵਾਲੇ ਇਕ ਭਾਰਤੀ ਨਾਗਰਿਕ ਤੋਂ ਲਗਭਗ 33.60 ਕਰੋੜ ਦੀ3360 ਗ੍ਰਾਮ ਕੋਕੀਨ ਕੀਤੀ ਬਰਾਮਦ
. . .  1 day ago
ਫਿਲੀਪੀਨਜ਼ ਦੇ ਬੇਬਾਗ 'ਚ 6.0 ਤੀਬਰਤਾ ਦਾ ਆਇਆ ਭੁਚਾਲ
. . .  1 day ago
ਭਾਰਤ ਬਨਾਮ ਨਿਊਜ਼ੀਲੈਂਡ ਤੀਜਾ ਟੀ-20 : 10 ਓਵਰਾਂ ਦੇ ਬਾਅਦ ਭਾਰਤ 102/2
. . .  1 day ago
ਬਜਟ ਨੇ ਭਾਰਤ ਦੇ ਉੱਜਵਲ ਭਵਿੱਖ ਲਈ ਮਜ਼ਬੂਤ ਆਧਾਰ ਬਣਾਇਆ ਹੈ, ਹਰ ਖੇਤਰ ਅਤੇ ਹਰ ਰਾਜ ਦੇ ਲੋਕਾਂ ਨੂੰ ਦਾ ਫਾਇਦਾ ਹੋਵੇਗਾ - ਅਨੁਰਾਗ ਠਾਕੁਰ
. . .  1 day ago
ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਨੂੰ 2 ਕਿੱਲੋ 500 ਗ੍ਰਾਮ ਹੈਰੋਇਨ ਦੀ ਹੋਰ ਹੋਈ ਬਰਾਮਦਗੀ
. . .  1 day ago
ਫ਼ਾਜ਼ਿਲਕਾ, 1 ਫ਼ਰਵਰੀ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਇਲਾਕੇ ਵਿਚ ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਨੂੰ ਇਕ ਹੋਰ ਬਰਾਮਦਗੀ ਹੋਈ ਹੈ । ਤਲਾਸ਼ੀ ਮੁਹਿੰਮ ਦੌਰਾਨ ਇਹ ਕਰੋੜਾਂ ...
ਭਾਰਤ ਬਨਾਮ ਨਿਊਜ਼ੀਲੈਂਡ ਤੀਜਾ ਟੀ-20, ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ
. . .  1 day ago
ਭਾਰਤ ਬਨਾਮ ਨਿਊਜ਼ੀਲੈਂਡ ਤੀਜਾ ਟੀ-20, ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ
ਭੇਦਭਰੀ ਹਾਲਤ ’ਚ ਔਰਤ ਲਾਪਤਾ
. . .  1 day ago
ਚੌਗਾਵਾਂ, 1 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਸਰਹੱਦੀ ਪਿੰਡ ਲੋਧੀਗੁੱਜਰ ਵਿਖੇ ਭੇਦਭਰੀ ਹਾਲਤ ਵਿਚ ਇਕ ਔਰਤ ਦੇ ਲਾਪਤਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਰਦੇਵ ਸਿੰਘ ਪਿੰਡ ਲੋਧੀਗੁੱਜਰ ਨੇ ਦੱਸਿਆ ਕਿ ਉਸਦੀ ਪਤਨੀ ਕੁਲਵਿੰਦਰ ਕੌਰ (45) ਜਿਸਦੀ ਦਿਮਾਗੀ ਹਾਲਤ ਕੁਝ...
ਦਿੱਲੀ ਦੇ ਉਪ ਰਾਜਪਾਲ ਨੇ 6 ਫਰਵਰੀ ਨੂੰ ਮੇਅਰ ਚੁਣਨ ਲਈ ਐਮ.ਸੀ.ਡੀ. ਹਾਊਸ ਸੈਸ਼ਨ ਨੂੰ ਬੁਲਾਉਣ ਦੀ ਮੰਨਜ਼ੂਰੀ ਦੇ ਦਿੱਤੀ ਹੈ।
. . .  1 day ago
ਨਵੀਂ ਦਿੱਲੀ, 1 ਫਰਵਰੀ- ਦਿੱਲੀ ਦੇ ਉਪ ਰਾਜਪਾਲ ਨੇ 6 ਫਰਵਰੀ ਨੂੰ ਮੇਅਰ ਚੁਣਨ ਲਈ ਐਮ.ਸੀ.ਡੀ. ਹਾਊਸ ਸੈਸ਼ਨ ਨੂੰ ਬੁਲਾਉਣ ਦੀ ਮੰਨਜ਼ੂਰੀ ਦੇ ਦਿੱਤੀ ਹੈ।
ਬਜਟ ਵਿਚ ਪੰਜਾਬ ਲਈ ਕੁੱਝ ਨਹੀਂ- ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 1 ਫਰਵਰੀ- ਵਿੱਤ ਮੰਤਰੀ ਵਲੋਂ ਪੇਸ਼ ਕੀਤੇ ਗਏ ਬਜਟ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦਿਆਂ ਇਸ ਨੂੰ ਪੰਜਾਬ ਲਈ ਅਸਫ਼ਲ ਬਜਟ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਜਟ ਵਿਚ ਪੰਜਾਬ ਲਈ ਵੀ ਕੁਝ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ 2022...
ਇਹ ਬਜਟ ਕਿਸੇ ਵੀ ਤਰ੍ਹਾਂ ਦੇਸ਼ ਦੇ ਲੋਕਾਂ ਦੀ ਸਾਂਝੀ ਸਮੱਸਿਆ ਦਾ ਹੱਲ ਨਹੀਂ - ਡਾ. ਅਮਰ ਸਿੰਘ
. . .  1 day ago
ਨਵੀਂ ਦਿੱਲੀ, 1 ਫ਼ਰਵਰੀ- ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਕਿਹਾ ਕਿ ਇਸ ਬਜਟ ਵਿਚ ਮਹਿੰਗਾਈ, ਬੇਰੁਜ਼ਗਾਰੀ ਘਟਾਉਣ ਲਈ ਕੋਈ ਕਦਮ ਨਹੀਂ ਸੁਝਾਇਆ ਗਿਆ ਅਤੇ ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਦੇ ਮੁੱਦਿਆਂ ਨੂੰ ਵੀ ਨਹੀਂ ਛੂਹਿਆ ਗਿਆ। ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ’ਤੇ ਸੈੱਸ ਅਤੇ ਸਰਚਾਰਜ ਘਟਾਉਣ ਦਾ...
ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਸ਼ੁਰੂ
. . .  1 day ago
ਨਵੀਂ ਦਿੱਲੀ, 1 ਫ਼ਰਵਰੀ- ਮੇਘਾਲਿਆ ਅਤੇ ਨਾਗਾਲੈਂਡ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਹੈਡਕੁਆਰਟਰ ’ਚ ਭਾਜਪਾ ਕੇਂਦਰੀ ਚੋਣ ਕਮੇਟੀ ਦੀ ਬੈਠਕ ਚੱਲ ਰਹੀ ਹੈ। ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...
ਦੇਸ਼ ਅੰਦਰ ਨਸ਼ੇ ਦਾ ਪ੍ਰਕੋਪ ਵੱਡੀ ਚਿੰਤਾ ਦਾ ਵਿਸ਼ਾ- ਬਨਵਾਰੀ ਲਾਲ ਪੁਰੋਹਿਤ
. . .  1 day ago
ਗੁਰਦਾਸਪੁਰ, 1 ਫ਼ਰਵਰੀ- ਗਵਰਨਰ ਪੰਜਾਬ ਬਨਵਾਰੀ ਲਾਲ ਪੁਰੋਹਿਤ ਸਰਹੱਦੀ ਜ਼ਿਲ੍ਹੇ ਦੇ ਦੌਰੇ ’ਤੇ ਪਹੁੰਚੇ ਅਤੇ ਸਰਹੱਦੀ ਖ਼ੇਤਰ ਦੇ ਲੋਕਾਂ ਅਤੇ ਪੰਚਾਂ ਸਰਪੰਚਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਸਰਹੱਦੀ ਜ਼ਿਲ੍ਹਿਆਂ ਅੰਦਰ ਨਸ਼ੇ ਦਾ ਪ੍ਰਕੋਪ ਬਹੁਤ ਚਿੰਤਾ ਦਾ...
ਸਿਹਤ ਮੰਤਰਾਲੇ ਲਈ ਇਸ ਬਜਟ ਵਿਚ ਅਹਿਮ ਐਲਾਨ ਹਨ- ਕੇਂਦਰੀ ਸਿਹਤ ਮੰਤਰੀ
. . .  1 day ago
ਨਵੀਂ ਦਿੱਲੀ, 1 ਫ਼ਰਵਰੀ- ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਨੇ ਬਜਟ ਵਿਚ ਸਿਹਤ ਸੰਬੰਧੀ ਕੀਤੇ ਐਲਾਨਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਸਿਕਲ ਸੈਲ ਅਨੀਮੀਆ ਸਾਡੀ ਕਬਾਇਲੀ ਆਬਾਦੀ ਵਿਚ ਇਕ ਬਹੁਤ ਹੀ ਆਮ ਬਿਮਾਰੀ ਹੈ। ਇਸ ਬਜਟ ਵਿਚ ਐਲਾਨ ਕੀਤਾ ਗਿਆ ਹੈ ਕਿ ਸਿਕਲ ਸੈਲ ਅਨੀਮੀਆ ਨੂੰ ਖ਼ਤਮ ਕਰਨ ਲਈ ਮਿਸ਼ਨ ਮੋਡ...
ਸ਼੍ਰੋਮਣੀ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾ ਵਿਚ ਤੈਨਾਤ ਕੀਤੇ ਪੰਜ ਗਾਈਡ
. . .  1 day ago
ਅੰਮ੍ਰਿਤਸਰ, 1 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀ ਦੇਸ਼ ਵਿਦੇਸ਼ ਦੀ ਸੰਗਤ ਨੂੰ ਲੋੜੀਂਦੀ ਜਾਣਕਾਰੀ ਦੇਣ ਲਈ ਪਰਕਰਮਾ ਅੰਦਰ ਪੰਜ ਗਾਈਡ ਤਾਇਨਾਤ ਕੀਤੇ ਹਨ। ਬੀਤੇ ਕੁਝ ਦਿਨ ਪਹਿਲਾਂ ਲਗਾਏ ਗਏ ਇਨ੍ਹਾਂ ਕਰਮਚਾਰੀਆਂ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਪੰਜਾਬ ਤੋਂ ਬਾਹਰੋਂ ਪੁੱਜਦੀ ਸੰਗਤ ਨੂੰ...
ਦੇਸ਼ ਦੇ ਬਜਟ ਵਿਚ ਮੋਦੀ ਸਰਕਾਰ ਨੇ ਕਿਸਾਨਾਂ ਮਜਦੂਰਾਂ ਨਾਲ ਕੀਤਾ ਧੋਖਾ- ਪਨੂੰ, ਪੰਧੇਰ
. . .  1 day ago
ਜੰਡਿਆਲਾ ਗੁਰੂ, 1 ਫ਼ਰਵਰੀ (ਰਣਜੀਤ ਸਿੰਘ ਜੋਸਨ)- ਅੱਜ ਭਾਰਤ ਸਰਕਾਰ ਵਲੋਂ ਆਮ ਬਜਟ ਪੇਸ਼ ਕੀਤੇ ਜਾਣ ’ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪਨੂੰ ਅਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਤਿੱਖੀ ਪ੍ਰਤੀਕਿਰਿਆ ਦਿੰਦੇ ਕਿਹਾ ਕਿ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਨੂੰ ਆਮ ਬਜਟ ਕਹਿਣਾ ਵੀ...
ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ 30 ਲੱਖ ਪ੍ਰੋਫ਼ਾਰਮੇ ਭਰ ਕੇ ਰਾਸ਼ਟਰਪਤੀ ਨੂੰ ਭੇਜੇਗੀ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 1 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਹੋਰ ਸਰਗਰਮੀ ਨਾਲ ਅੱਗੇ ਵਧਾਉਣ ਦਾ ਫ਼ੈਸਲਾ ਕੀਤਾ ਹੈ। ਇਸ ਮੁਹਿੰਮ ਤਹਿਤ 13 ਲੱਖ ਤੋਂ ਵੱਧ ਲੋਕਾਂ ਵਲੋਂ ਸਵੈ-ਇੱਛਾ ਅਨੁਸਾਰ ਪ੍ਰੋਫ਼ਾਰਮੇ ਭਰੇ ਜਾ ਚੁੱਕੇ ਹਨ ਅਤੇ ਸ਼੍ਰੋਮਣੀ ਕਮੇਟੀ ਨੇ ਹੁਣ ਇਸ ਦਾ ਵਿਸਥਾਰ ਕਰਦਿਆਂ ਕਰੀਬ 30 ਲੱਖ ਲੋਕਾਂ...
ਜੇਲ੍ਹ ਅੰਦਰ ਨਸ਼ੇ ਸਪਲਾਈ ਕਰਨ ਦੇ ਦੋਸ਼ਾਂ ਹੇਠ ਜੇਲ੍ਹ ਵਾਰਡਨ ਪੁੱਤਰ ਸਮੇਤ ਕਾਬੂ
. . .  1 day ago
ਫਿਰੋਜ਼ਪੁਰ, 1 ਫ਼ਰਵਰੀ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਕਾਊਂਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਵਲੋਂ ਅੱਜ ਜੇਲ੍ਹ ਅੰਦਰ ਨਸ਼ੇ ਦੀ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼ ਕਰਦਿਆਂ ਜੇਲ੍ਹ ਵਾਰਡਨ, ਉਸ ਦੇ ਪੁੱਤਰ ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਕਾਉਂਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਦੇ ਏ....
ਲੁਟੇਰਿਆਂ ਨੇ ਸਕੂਲੀ ਬੱਚਿਆਂ ਤੋਂ ਖੋਹੀ ਬਾਈਕ
. . .  1 day ago
ਜਲੰਧਰ, 1 ਫ਼ਰਵਰੀ (ਅੰਮ੍ਰਿਤਪਾਲ)- ਜਲੰਧਰ ਦੇ ਸਲੇਮਪੁਰ ’ਚ ਲੁਟੇਰਿਆਂ ਨੇ ਹਵਾ ’ਚ ਗੋਲੀਆਂ ਚਲਾ ਕੇ ਸਕੂਲੀ ਬੱਚਿਆਂ ਤੋਂ ਮੋਟਰਸਾਈਕਲ ਲੁੱਟ ਲਿਆ। ਜਾਣਕਾਰੀ ਅਨੁਸਾਰ ਲੁੱਟ ਤੋਂ ਪਹਿਲਾਂ ਹਾਦਸੇ ਦੇ ਬਹਾਨੇ ਝਗੜਾ ਹੋਇਆ ਸੀ। ਪੁਲਿਸ ਨੇ ਮੌਕੇ ’ਤੋਂ ਦੋ ਤੋਂ ਤਿੰਨ ਗੋਲੀਆਂ ਦੇ ਖੋਲ...
ਬਜਟ 2-4 ਰਾਜਾਂ ਦੀਆਂ ਚੋਣਾਂ ਨੂੰ ਧਿਆਨ ਵਿਚ ਰੱਖ ਕੇ ਪੇਸ਼ ਕੀਤਾ ਗਿਆ- ਕਾਂਗਰਸ ਪ੍ਰਧਾਨ
. . .  1 day ago
ਨਵੀਂ ਦਿੱਲੀ, 1 ਫ਼ਰਵਰੀ- ਬਜਟ ਸੰਬੰਧੀ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਬਜਟ 2-4 ਰਾਜਾਂ ਦੀਆਂ ਚੋਣਾਂ ਨੂੰ ਧਿਆਨ ਵਿਚ ਰੱਖ ਕੇ ਪੇਸ਼ ਕੀਤਾ ਗਿਆ ਹੈ। ਇਹ ਬਜਟ ਨਹੀਂ ਸਗੋਂ ਚੋਣ ਭਾਸ਼ਣ ਹੈ। ਬਾਹਰੋਂ ਜੋ ਵੀ ਕਿਹਾ ਹੈ, ਉਸ ਨੂੰ ਇਸ ਬਜਟ ਵਿਚ ਜੁਮਲੇ ਲਗਾ ਕੇ ਮੁੜ ਸੁਰਜੀਤ ਕੀਤਾ ਹੈ। ਬਜਟ ’ਚ ਮਹਿੰਗਾਈ ਤੋਂ ਕੋਈ...
ਧਨਬਾਦ ਤ੍ਰਾਸਦੀ ਵਿਚ ਮਾਰੇ ਗਏ ਲੋਕਾਂ ਲਈ ਮੁੱਖ ਮੰਤਰੀ ਨੇ ਕੀਤਾ 4 ਲੱਖ ਰੁਪਏ ਮੁਆਵਜ਼ੇ ਦਾ ਐਲਾਨ
. . .  1 day ago
ਰਾਂਚੀ, 1 ਫ਼ਰਵਰੀ- ਝਾਰਖ਼ੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਧਨਬਾਦ ਦੇ ਆਸ਼ੀਰਵਾਦ ਅਪਾਰਟਮੈਂਟ ਤ੍ਰਾਸਦੀ ਅਤੇ ਹੋਰ ਘਟਨਾਵਾਂ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਲਈ 4 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ...
ਜੰਮੂ-ਕਸ਼ਮੀਰ: ਗੁਲਮਰਗ 'ਚ ਖ਼ਿਸਕੀ ਜ਼ਮੀਨ, 2 ਵਿਦੇਸ਼ੀ ਨਾਗਰਿਕਾਂ ਦੀ ਮੌਤ
. . .  1 day ago
ਸ਼੍ਰੀਨਗਰ, 1 ਫਰਵਰੀ-ਜੰਮੂ-ਕਸ਼ਮੀਰ 'ਚ ਗੁਲਮਰਗ ਦੀ ਮਸ਼ਹੂਰ ਅਫਰਾਵਤ ਚੋਟੀ 'ਤੇ ਬਰਫ਼ ਦਾ ਤੋਦਾ ਡਿੱਗ ਗਿਆ। ਬਾਰਾਮੂਲਾ ਪੁਲਿਸ ਨੇ ਹੋਰ ਏਜੰਸੀਆਂ ਨਾਲ ਮਿਲ ਕੇ ਬਚਾਅ ਕਾਰਜ ਸ਼ੁਰੂ ਕਰ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਗਿਆਨ ਲਈ ਕੀਤੇ ਨਿਵੇਸ਼ ਦਾ ਵਿਆਜ ਸਭ ਤੋਂ ਜ਼ਿਆਦਾ ਹੁੰਦਾ ਹੈ। -ਬੈਂਜਾਮਿਨ ਫ੍ਰੈਂਕਲਿਨ

ਖੰਨਾ / ਸਮਰਾਲਾ

ਤਿੰਨ ਘਰਾਂ ਦੇ ਇਕਲੌਤੇ ਚਿਰਾਗ਼ ਦੀ ਲਾਸ਼ ਮਿਲਣ 'ਤੇ ਪਰਿਵਾਰਕ ਸਮਰਥਕਾਂ ਨੇ ਲਗਾਇਆ ਧਰਨਾ

ਸਮਰਾਲਾ, 2 ਅਕਤੂਬਰ (ਗੋਪਾਲ ਸੋਫ਼ਤ/ਕੁਲਵਿੰਦਰ ਸਿੰਘ)- ਇੱਥੋਂ ਨੇੜਲੇ ਪਿੰਡ ਰਾਜੇਵਾਲ ਦੇ ਪਿਛਲੇ 6 ਦਿਨ ਤੋਂ ਲਾਪਤਾ 21 ਸਾਲਾ ਨੌਜਵਾਨ ਯਾਦਵਿੰਦਰ ਸਿੰਘ ਦੀ ਚਰਥਾਨਲ (ਪਟਿਆਲਾ) ਨੇੜੇ ਨਹਿਰ 'ਚੋਂ ਲਾਸ਼ ਮਿਲਣ 'ਤੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਪੁਲਿਸ 'ਤੇ ...

ਪੂਰੀ ਖ਼ਬਰ »

ਸਾਬਕਾ ਮੰਤਰੀ ਗੁਰਕੀਰਤ ਦੀ ਅਗਵਾਈ 'ਚ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਨੂੰ ਕਾਂਗਰਸੀਆਂ ਨੇ ਸ਼ਰਧਾ ਦੇ ਫੱੁਲ ਭੇਟ ਕੀਤੇ

ਖੰਨਾ, 2 ਅਕਤੂਬਰ (ਮਨਜੀਤ ਸਿੰਘ ਧੀਮਾਨ)-ਬਲਾਕ ਕਾਂਗਰਸ ਕਮੇਟੀ ਦਫ਼ਤਰ ਖੰਨਾ ਵਿਖੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਦੀ ਅਗਵਾਈ ਵਿਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਦੇ ਜਨਮ ਦਿਹਾੜੇ ਮੌਕੇ ਸਮੂਹ ਕਾਂਗਰਸੀ ਵਰਕਰਾਂ ਵਲੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸਾਹਨੇਵਾਲ ਵਿਖੇ ਦੁਸਹਿਰੇ ਦਾ ਤਿਉਹਾਰ 5 ਅਕਤੂਬਰ ਨੂੰ ਮਨਾਉਣ ਲਈ ਤਿਆਰੀਆਂ ਹੋਈਆਂ ਮੁਕੰਮਲ

ਸਾਹਨੇਵਾਲ, 2 ਅਕਤੂਬਰ (ਹਨੀ ਚਾਠਲੀ)-ਸਾਹਨੇਵਾਲ ਵਿਖੇ ਦੁਸਹਿਰੇ ਦਾ ਤਿਉਹਾਰ 5 ਅਕਤੂਬਰ ਨੂੰ ਮਨਾਉਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਵੀਂ ਦੁਸਹਿਰਾ ਕਮੇਟੀ ਦੇ ਪ੍ਰਧਾਨ ਬੀ. ਕੇ. ਅਨੇਜਾ, ਚੇਅਰਮੈਨ ਓਮ ਪ੍ਰਕਾਸ਼ ਗੋਇਲ, ...

ਪੂਰੀ ਖ਼ਬਰ »

ਸੂਬੇਦਾਰ ਸਤਵੀਰ ਸਿੰਘ ਜੰਡਾਲੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਪਾਇਲ, 2 ਅਕਤੂਬਰ (ਨਿਜ਼ਾਮਪੁਰ/ਰਜਿੰਦਰ ਸਿੰਘ)-ਸਬ ਡਵੀਜ਼ਨ ਦੇ ਪਿੰਡ ਜੰਡਾਲੀ ਦੇ ਜੰਮੂ ਵਿਖੇ ਤਾਇਨਾਤ ਸੂਬੇਦਾਰ ਸਤਵੀਰ ਸਿੰਘ ਪੁੱਤਰ ਬਲਵੰਤ ਸਿੰਘ ਦੀ ਆਪਣੇ ਘਰ ਜੰਡਾਲੀ ਵਿਖੇ ਦਿਲ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਹੋ ਗਈ¢ ਉਹ 47 ਸਾਲਾਂ ਦੇ ਸਨ ਤੇ ਆਪਣੇ ਪਿੱਛੇ ...

ਪੂਰੀ ਖ਼ਬਰ »

ਗੁੱਜਰਾਂ ਦੀ ਮੱਝ ਕਾਰ ਨਾਲ ਟਕਰਾਈ, ਕਾਰ ਸਵਾਰ 2 ਵਿਅਕਤੀ ਵਾਲ ਵਾਲ ਬਚੇ

ਬੀਜਾ, 2 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਕਸਬਾ ਬੀਜਾ ਨੇੜੇ ਦੇਰ ਸ਼ਾਮ ਗੁਜ਼ਰਾਂ ਦੀ ਮੱਝ ਕਾਰ ਨਾਲ ਟਕਰਾਉਣ ਕਾਰਨ ਵਾਪਰੇ ਸੜਕ ਦੌਰਾਨ ਕਾਰ ਸਵਾਰ ਡਰਾਈਵਰ ਅਤੇ ਉਸ ਦੇ ਸਾਥੀ ਦਾ ਵੱਡੇ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਾਅ ਹੋ ਗਿਆ | ਕਾਰ ਡਰਾਈਵਰ ਪਲਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨਣ 'ਤੇ ਸਰਕਾਰ ਵਿਰੁੱਧ ਸੰਘਰਸ਼ ਤੇਜ਼ ਕੀਤਾ ਜਾਵੇਗਾ-ਕੌਂਸ਼ਲ

ਦੋਰਾਹਾ, 2 ਅਕਤੂਬਰ (ਜਸਵੀਰ ਝੱਜ)-ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੋਰਾਹਾ ਦੀ ਪਵਨ ਕੁਮਾਰ ਕੌਸ਼ਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਪੰਜਾਬ ਸਰਕਾਰ ਦੀ ਪੈਨਸ਼ਨਰਾਂ ਦੀਆਂ ਮੰਨੀਆਂ ਮੰਗਾਂ ਅਤੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਲਾਗੂ ਨਾ ਕਰਨ ਦੀ ...

ਪੂਰੀ ਖ਼ਬਰ »

ਨੱਤਾਂ ਦੇ ਖੇਡ ਕਬੱਡੀ ਕੱਪ ਦੇ ਮੁਕਾਬਲੇ ਸ਼ੁਰੂ

ਸਾਹਨੇਵਾਲ, 2 ਅਕਤੂਬਰ (ਅਮਰਜੀਤ ਸਿੰਘ ਮੰਗਲੀ)-ਇੱਥੋਂ ਨਜ਼ਦੀਕ ਪਿੰਡ ਨੱਤ ਵਿਖੇ ਸਮੂਹ ਨਗਰ ਨਿਵਾਸੀ ਐੱਨ. ਆਰ. ਆਈ. ਵੀਰ ਨੌਜਵਾਨ ਸਭਾ ਵੱਲੋਂ ਕਬੱਡੀ ਕੱਪ ਤਿੰਨ ਰੋਜ਼ਾ ਟੂਰਨਾਮੈਂਟ ਕਰਵਾਇਆ ਗਿਆ ¢ ਟੂਰਨਾਮੈਂਟ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਜਸਵੰਤ ਸਿੰਘ ...

ਪੂਰੀ ਖ਼ਬਰ »

ਰਾਮ ਲੀਲ੍ਹਾ ਦੇ ਮੰਚਨ ਦਾ ਉਦਘਾਟਨ

ਅਹਿਮਦਗੜ੍ਹ, 2 ਅਕਤੂਬਰ (ਸੋਢੀ)-ਗਾਂਧੀ ਸਕੂਲ ਦੇ ਮੈਦਾਨ ਵਿਚ ਤ੍ਰੀ-ਮੂਰਤੀ ਕਲਾ ਮੰਚ, ਭਾਰਤੀਆਂ ਮਹਾਵੀਰ ਦਲ ਵਲੋਂ ਸਮਾਜ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਰਾਮ ਲੀਲ੍ਹਾਂ ਛੇਵੇਂ ਦਿਨ ਦੇ ਮੰਚਨ ਦਾ ਉਦਘਾਟਨ ਭਲਵਾਨ ਗਰੁੱਪ ਲੁਧਿਆਣਾ, ਸ੍ਰੀ ਰਾਧੇ ...

ਪੂਰੀ ਖ਼ਬਰ »

ਘੁਡਾਣੀ ਕਲਾਂ 'ਚ ਧਾਰਮਿਕ ਸਮਾਗਮ 5 ਨੂੰ

ਰਾੜਾ ਸਾਹਿਬ, 2 ਅਕਤੂਬਰ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਘੁਡਾਣੀ ਕਲਾਂ ਵਿਖੇ ਬਾਬਾ ਝਾੜ ਸਾਹਿਬ ਦੇ ਅਸਥਾਨ ਤੇ 5 ਅਕਤੂਬਰ ਨੂੰ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਅਸਥਾਨ ਦੀ ਪ੍ਰਬੰਧਕਾਂ ਬੀਬੀ ਗੁਰਮੀਤ ਕੌਰ ਨੇ ਦੱਸਿਆ ਕਿ 3 ਅਕਤੂਬਰ ਨੂੰ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਸ਼ਹੀਦ ਸੁਰਿੰਦਰ ਸਿੰਘ ਗੋਲਡੀ ਨਮਿਤ ਬਰਸੀ ਸਮਾਗਮ ਕੱਲ੍ਹ

ਮਲੌਦ, 2 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਜੰਮੂ-ਕਸ਼ਮੀਰ ਦੇ ਕੁੱਪਵਾੜਾ ਖੇਤਰ ਵਿਚ 4 ਅਕਤੂਬਰ 2015 ਨੂੰ ਦੇਸ਼ ਦੇ ਦੁਸ਼ਮਣਾਂ ਨਾਲ ਸੂਰਮਤਾਈ ਨਾਲ ਜੂਝਦਿਆਂ 6 ਸਿੱਖ ਰਾਈਫਲਸ ਦੇ ਜਾਬਾਜ਼ ਸਿਪਾਹੀ ਸੁਰਿੰਦਰ ਸਿੰਘ ਗੋਲਡੀ ਰੋੜੀਆਂ ਆਪਣੀ ਜ਼ਿੰਦਗੀ ਦੇਸ਼ ਦੇ ਲੇਖੇ ਲਗਾ ...

ਪੂਰੀ ਖ਼ਬਰ »

ਡੇਹਲੋਂ ਵਿਖੇ ਸੰਯੁਕਤ ਕਿਸਾਨ ਮੋਰਚੇ ਵਲੋਂ ਰੋਸ ਪ੍ਰਦਰਸ਼ਨ ਅੱਜ

ਡੇਹਲੋਂ, 2 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਜਮਹੂਰੀ ਕਿਸਾਨ ਸਭਾ ਨੇ ਕਿਲ੍ਹਾ ਰਾਏਪੁਰ ਸਥਿਤ ਦਫ਼ਤਰ ਵਿਖੇ ਕਿਸਾਨ ਆਗੂਆਂ ਹਰਨੇਕ ਸਿੰਘ ਗੁੱਜਰਵਾਲ, ਸੁਰਜੀਤ ਸਿੰਘ ਸੀਲੋਂ, ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ...

ਪੂਰੀ ਖ਼ਬਰ »

ਵਿਸ਼ਵ ਦਿਲ ਦਿਵਸ ਮਨਾਇਆ

ਡੇਹਲੋਂ, 2 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਪੈਰਾਗੌਨ ਇੰਟਰਨੈਸ਼ਨਲ ਸਕੂਲ ਡੇਹਲੋਂ ਵਿਖੇ ਵਿਸ਼ਵ ਦਿਲ ਦਿਵਸ ਨੂੰ ਮਨਾਇਆ ਗਿਆ ¢ ਸਕੂਲ ਦੇ ਅਧਿਆਪਕਾਂ ਵਲੋਂ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਰਾਹੀ ਬੱਚਿਆਂ ਨੂੰ ਹਾਰਟ ਸੰਬੰਧੀ ਰੋਗਾਂ ਬਾਰੇ ਚਾਨਣਾ ਪਾਇਆ ...

ਪੂਰੀ ਖ਼ਬਰ »

ਸਮਾਜਿਕ ਸੰਸਥਾਵਾਂ ਨੇ ਬਿਮਲਾ ਦੇਵੀ ਵਡੇਰਾ ਦੀ ਯਾਦ 'ਚ ਲਗਾਇਆ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ

ਖੰਨਾ, 2 ਅਕਤੂਬਰ (ਮਨਜੀਤ ਸਿੰਘ ਧੀਮਾਨ)-ਸ਼ਹਿਰ ਦੀਆਂ ਵੱਖ-ਵੱਖ ਸਮਾਜਿਕ ਸੰਸਥਾਵਾਂ ਵਲੋਂ ਸਮਾਜ ਸੇਵੀ ਮੁਕੇਸ਼ ਸਿੰਘੀ ਦੀ ਅਗਵਾਈ ਵਿਚ ਬਿਮਲਾ ਦੇਵੀ ਵਡੇਰਾ ਦੀ ਯਾਦ 'ਚ ਏ.ਐੱਸ ਸੀਨੀ. ਸੈਕੰ. ਸਕੂਲ ਖੰਨਾ ਵਿਖੇ ਅੱਖਾਂ ਦਾ ਮੁਫਤ ਚੈੱਕਅਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਖੰਨਾ ਵੱਲੋਂ ਫ਼ੁੱਟਬਾਲ ਟੂਰਨਾਮੈਂਟ ਕਰਵਾਇਆ

ਖੰਨਾ, 2 ਅਕਤੂਬਰ (ਅਜੀਤ ਬਿਊਰੋ)-ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਖੰਨਾ ਵੱਲੋਂ ਕਰਵਾਏ ਜਾ ਰਹੇ ਅੱਠਵੇਂ ਸਵ: ਸਿਮਰਦੀਪ ਸਿੰਘ ਗਰੇਵਾਲ ਯਾਦਗਾਰੀ ਫੁੱਟਬਾਲ ਕੱਪ ਵਿੱਚ ਖੰਨਾ ਸ਼ਹਿਰ ਦੇ ਕਾਫੀ ਨਾਮਵਰ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ | ਇਸ ਮੌਕੇ ਕਰਵਾਏ ਗਏ ...

ਪੂਰੀ ਖ਼ਬਰ »

ਫ੍ਰੀ ਮੈਡੀਕਲ ਕੈਂਪ ਦਾ ਵਿਧਾਇਕ ਸੌਂਦ ਨੇ ਕੀਤਾ ਉਦਘਾਟਨ

ਖੰਨਾ, 2 ਅਕਤੂਬਰ (ਅਜੀਤ ਬਿਊਰੋ)-ਅੱਜ ਖੰਨਾ ਦੇ ਲਲਹੇੜੀ ਰੋਡ ਵਿਖੇ ਅਨੇਤਾ ਫ਼ਰੀ ਮੈਡੀਕਲ ਕੈਂਪ ਦਾ ਉਦਘਾਟਨ ਹਲਕਾ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ ਇਹ ਫ਼ਰੀ ਮੈਡੀਕਲ ਕੈਂਪ ਦਾ ਆਯੋਜਨ ਅਨੇਤਾ ਹਸਪਤਾਲ ਦੀ ਦੂਜੀ ਬ੍ਰਾਂਚ ਜੋ ਕਿ ਪ੍ਰੋਫੈਸਰ ਕਾਲੋਨੀ, ...

ਪੂਰੀ ਖ਼ਬਰ »

ਕਾਂਗਰਸੀ ਆਗੂ ਕੁਲਵੰਤ ਸਿੰਘ ਨੂੰ ਸਦਮਾ, ਪਤਨੀ ਸਵਰਗਵਾਸ

ਮਲੌਦ, 2 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਬਲਾਕ ਕਾਂਗਰਸ ਮਲੌਦ ਦੇ ਸੀਨੀਅਰ ਆਗੂ ਅਤੇ ਪੰਚਾਇਤ ਮੈਂਬਰ ਨੰਬਰਦਾਰ ਕੁਲਵੰਤ ਸਿੰਘ ਗਿੱਲ ਚੋਮੋ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਧਰਮ-ਪਤਨੀ ਬੀਬੀ ਰਵਿੰਦਰ ਕੌਰ ਬੇਵਕਤੀ ਅਕਾਲ ਚਲਾਣਾ ਕਰ ਗਏ | ...

ਪੂਰੀ ਖ਼ਬਰ »

ਭੰਗੜਾ ਮੁਕਾਬਲੇ 'ਚ ਐੱਸ. ਸੀ. ਡੀ. ਕਾਲਜ ਲੁਧਿਆਣਾ ਦੀ ਟੀਮ ਨੇ ਕੀਤਾ ਟਰਾਫ਼ੀ 'ਤੇ ਕਬਜ਼ਾ




ਬੀਜਾ, 2 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ, ਕੋਟਾਂ ਵਿਖੇ ਪਿ੍ੰਸੀਪਲ ਡਾ. ਕੁਲਦੀਪ ਕੌਰ ਧਾਲੀਵਾਲ ਦੀ ਦੇਖ ਰੇਖ ਹੇਠ ਚੱਲ ਰਿਹਾ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ ਦੇ ਤੀਜੇ ਦਿਨ ਵਿਦਿਆਰਥੀਆਂ ਦੇ ਰੋਚਕ ਮੁਕਾਬਲੇ ਦੇਖਣ ਨੂੰ ਮਿਲੇ¢ ਤੀਜੇ ਦਿਨ ਹੋਏ ਭੰਗੜਾ ਮੁਕਾਬਲਿਆਂ ਦੌਰਾਨ ਐੱਸ.ਸੀ.ਡੀ. ਕਾਲਜ ਲੁਧਿਆਣਾ ਦੀ ਟੀਮ ਨੇ ਜਿੱਤ ਹਾਸਲ ਕਰ ਕੇ ਟਰਾਫ਼ੀ 'ਤੇ ਕਬਜ਼ਾ ਕੀਤਾ | ਤੀਜੇ ਦਿਨ ਫ਼ੈਸਟੀਵਲ ਸਮਾਗਮ ਦਾ ਆਰੰਭ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਨਾਲ ਕੀਤਾ ਗਿਆ¢ ਇਸ ਮੌਕੇ ਪੰਜਾਬੀ ਗਾਇਕ ਪਾਲੀ ਦੇਤਵਾਲੀਆ ਮੁੱਖ ਮਹਿਮਾਨ ਵਜੋਂ ਪੁੱਜੇ | ਫ਼ੈਸਟੀਵਲ ਤੀਜੇ ਦਿਨ ਦੇ ਮੁਕਾਬਲਿਆਂ ਵਿਚ ਭੰਗੜਾ, ਥੀਏਟਰ ਆਈਟਮਾਂ ਵਿਚ ਮਾਈਮ, ਸਕਿੱਟ, ਮਮਿਕਰੀ, ਭੰਡ, ਹੈਰੀਟੇਜ ਕੁਇਜ਼, ਡਿਬੇਟ ਐਲੋਕੇਸ਼ਨ, ਸੰਗੀਤਕ ਮੁਕਾਬਲਿਆਂ ਵਿਚ-ਇੰਸਟਰੂਮੈਂਟਲ, ਮਿਊਜ਼ਿਕ, ਇੰਡੀਅਨ-ਆਰਕੈਸਟਰਾ, ਫੋਕ-ਆਰਕੈਸਟਰਾ, ਫੋਕ-ਇੰਸਟਰੂਮੈਂਟਸ, ਪ੍ਰਕਸ਼ਨ ਤੇ ਨਾਨ-ਪ੍ਰਕਸ਼ਨ, ਕਲਾ ਮੁਕਾਬਲਿਆਂ ਵਿਚ-ਫੁਲਕਾਰੀ, ਬਾਗ, ਦਸੂਤੀ, ਕਰੋਸ਼ੀਆ, ਰੰਗੋਲੀ, ਨਿਟਿੰਗ, ਪੱਖੀ ਮੇਕਿੰਗ ਮਹਿੰਦੀ ਮੁਕਾਬਲੇ ਕਰਵਾਏ ਗਏ ¢ ਭੰਗੜੇ ਮੁਕਾਬਲੇ ਵਿਚ ਐੱਸ. ਸੀ. ਡੀ. ਗੌਰਮਿੰਟ ਕਾਲਜ ਲੁਧਿਆਣਾ ਨੇ ਪਹਿਲਾ, ਜੀ.ਜੀ.ਐਨ. ਖ਼ਾਲਸਾ ਕਾਲਜ ਲੁਧਿਆਣਾ ਨੇ ਦੂਜਾ, ਏ.ਐੱਸ ਕਾਲਜ ਖੰਨਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ ¢ ਵਿਅਕਤੀਗਤ ਵਿਚ ਪਹਿਲਾ ਇਨਾਮ ਗੁਰਜੀਤ ਸਿੰਘ ਐੱਸ. ਸੀ. ਡੀ. ਗੌਰਮਿੰਟ ਕਾਲਜ ਲੁਧਿਆਣਾ ਨੇ, ਦੂਜਾ ਇਨਾਮ ਕੈਪਟਨ ਜੀ.ਜੀ.ਐਨ. ਖ਼ਾਲਸਾ ਕਾਲਜ ਲੁਧਿਆਣਾ ਨੇ, ਤੀਜਾ ਇਨਾਮ ਜਸਕਰਨ ਸਿੰਘ ਏ.ਐੱਸ ਕਾਲਜ ਖੰਨਾ ਨੇ ਹਾਸਲ ਕੀਤਾ ¢ ਬਾਗ ਵਿਚ ਜੋਤੀ ਆਰੀਆ ਕਾਲਜ ਲੁਧਿਆਣਾ ਨੇ ਪਹਿਲਾ, ਸ਼ਿਵ ਕੁਮਾਰ ਸ਼੍ਰੀ ਆਤਮ ਵੱਲਭ ਜੈਨ ਕਾਲਜ ਲੁਧਿਆਣਾ ਨੇ ਦੂਜਾ, ਬੀਰਪਾਲ ਕੌਰ ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ ¢ ਦਸੂਤੀ ਮੁਕਾਬਲੇ ਦੌਰਾਨ ਪਹਿਲਾ ਇਨਾਮ ਦਿਕਸ਼ਾ ਆਰੀਆ ਕਾਲਜ ਲੁਧਿਆਣਾ, ਦੂਜਾ ਇਨਾਮ ਅੰਕਿਤਾ ਸ਼੍ਰੀ ਆਤਮ ਵੱਲਭ ਜੈਨ ਕਾਲਜ ਲੁਧਿਆਣਾ, ਤੀਜਾ ਇਨਾਮ ਪੂਜਾ ਸ਼ਰਮਾ ਐੱਸ. ਸੀ. ਡੀ. ਗੌਰਮਿੰਟ ਕਾਲਜ ਲੁਧਿਆਣਾ ਨੇ ਹਾਸਲ ਕੀਤਾ ¢ ਨਿਟਿੰਗ ਵਿਚ ਨਿਤਿਕਾ ਸ਼੍ਰੀ ਆਤਮ ਵੱਲਭ ਜੈਨ ਕਾਲਜ ਲੁਧਿਆਣਾ ਨੇ ਪਹਿਲਾ, ਅਦੀਬੂ ਐੱਸ. ਸੀ. ਡੀ. ਗੌਰਮਿੰਟ ਕਾਲਜ ਲੁਧਿਆਣਾ ਨੇ ਦੂਜਾ, ਰੇਨੂ ਆਰੀਆ ਕਾਲਜ ਲੁਧਿਆਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ ¢ ਪੱਖੀ ਮੇਕਿੰਗ ਵਿਚ ਪਿ੍ਯੰਕਾ ਆਰੀਆ ਕਾਲਜ ਲੁਧਿਆਣਾ ਨੇ ਪਹਿਲਾ, ਕਿਰਨਦੀਪ ਕੌਰ ਐੱਸ.ਸੀ.ਡੀ. ਗੌਰਮਿੰਟ ਕਾਲਜ ਲੁਧਿਆਣਾ ਨੇ ਦੂਜਾ, ਸਿਨੇਹਾ ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਨੇ ਤੀਜਾ ਸਥਾਨ ਹਾਸਲ ਕੀਤਾ¢ ਮਹਿੰਦੀ ਦੇ ਮੁਕਾਬਲੇ ਵਿਚ ਪਹਿਲਾ ਇਨਾਮ ਭਾਵਨਾ ਏ.ਐੱਸ. ਕਾਲਜ ਖੰਨਾ, ਦੂਜਾ ਇਨਾਮ ਆਲੀਮਾ ਸ਼੍ਰੀ ਆਤਮ ਵੱਲਭ ਜੈਨ ਕਾਲਜ ਲੁਧਿਆਣਾ, ਤੀਜਾ ਇਨਾਮ (ੳ) ਸ਼ੀਲੂ ਐੱਸ. ਸੀ. ਡੀ. ਗੌਰਮਿੰਟ ਕਾਲਜ ਲੁਧਿਆਣਾ ਨੇ ਹਾਸਲ ਕੀਤਾ¢ ਕਰੋਸ਼ੀਆ ਵਿਚ ਪਹਿਲਾ ਇਨਾਮ ਸੁਖਦੀਪ ਏ.ਐੱਸ. ਕਾਲਜ ਖੰਨਾ, ਦੂਜਾ ਇਨਾਮ ਰਤਿਕਾ ਗੌਰਮਿੰਟ ਕਾਲਜ ਕਰਮਸਰ, ਤੀਜਾ ਇਨਾਮ (ੳ) ਰਾਜਵੀਰ ਕੌਰ ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਨੂੰ ਮਿਲਿਆ¢ ਰੰਗੋਲੀ ਵਿਚ ਪਹਿਲਾ ਇਨਾਮ ਰੋਹਿਤ ਕੁਮਾਰ ਸ਼੍ਰੀ ਆਤਮ ਵੱਲਭ ਜੈਨ ਕਾਲਜ ਲੁਧਿਆਣਾ, ਦੂਜਾ ਇਨਾਮ ਗੌਤਮ ਜੈਨ ਸ਼੍ਰੀ ਆਤਮ ਵੱਲਭ ਜੈਨ ਕਾਲਜ ਲੁਧਿਆਣਾ, ਤੀਜਾ ਇਨਾਮ ਕਾਜਲ ਆਰੀਆ ਕਾਲਜ ਲੁਧਿਆਣਾ ਦੇ ਹਿੱਸੇ ਆਇਆ¢ ਇਸ ਮੌਕੇ ਰਘਵੀਰ ਸਿੰਘ ਸਹਾਰਨ ਮਾਜਰਾ, ਪਿ੍ੰਸੀਪਲ ਕੁਲਦੀਪ ਕੌਰ ਧਾਲੀਵਾਲ, ਜੋਗਿੰਦਰ ਸਿੰਘ ਓਬਰਾਏ, ਰਾਜਿੰਦਰ ਸਿੰਘ ਪਨੈਚ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸ੍ਰੀ ਰਾਮ ਵਿਜੇ ਦਸਮੀ ਦੁਸਹਿਰਾ ਕਮੇਟੀ ਨੇ ਲਲਹੇੜੀ ਰੋਡ 'ਤੇ ਦਸਹਿਰਾ ਮੇਲਾ ਕਰਵਾਉਣ ਦਾ ਕੀਤਾ ਐਲਾਨ

ਖੰਨਾ, 2 ਅਕਤੂਬਰ (ਮਨਜੀਤ ਸਿੰਘ ਧੀਮਾਨ)-ਸ਼੍ਰੀ ਰਾਮ ਵਿਜੇ ਦਸਮੀ ਦਸਹਿਰਾ ਕਮੇਟੀ ਵਲੋਂ ਸਾਧੂ ਸਮਾਜ ਅਤੇ ਸਨਾਤਨ ਧਰਮ ਦੀਆਂ ਰਵਾਇਤਾਂ ਅਨੁਸਾਰ ਅਲੱਗ ਤੋਂ ਰਾਵਣ ਦਹਿਨ 5 ਅਕਤੂਬਰ ਲਲਹੇੜੀ ਰੋਡ ਇਲਾਕੇ 'ਚ ਕੀਤਾ ਜਾਵੇਗਾ ¢ ਕਮੇਟੀ ਵਲੋਂ ਮੀਟਿੰਗ ਕਰ ਕੇ ਫ਼ੈਸਲਾ ਕੀਤਾ ...

ਪੂਰੀ ਖ਼ਬਰ »

ਸ਼ਹੀਦ ਸੁਰਿੰਦਰ ਸਿੰਘ ਗੋਲਡੀ ਨਮਿਤ ਬਰਸੀ ਸਮਾਗਮ ਕੱਲ੍ਹ

ਮਲੌਦ, 2 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਜੰਮੂ-ਕਸ਼ਮੀਰ ਦੇ ਕੁੱਪਵਾੜਾ ਖੇਤਰ ਵਿਚ 4 ਅਕਤੂਬਰ 2015 ਨੂੰ ਦੇਸ਼ ਦੇ ਦੁਸ਼ਮਣਾਂ ਨਾਲ ਸੂਰਮਤਾਈ ਨਾਲ ਜੂਝਦਿਆਂ 6 ਸਿੱਖ ਰਾਈਫਲਸ ਦੇ ਜਾਬਾਜ਼ ਸਿਪਾਹੀ ਸੁਰਿੰਦਰ ਸਿੰਘ ਗੋਲਡੀ ਰੋੜੀਆਂ ਆਪਣੀ ਜ਼ਿੰਦਗੀ ਦੇਸ਼ ਦੇ ਲੇਖੇ ਲਗਾ ...

ਪੂਰੀ ਖ਼ਬਰ »

ਭੰਗੜਾ ਮੁਕਾਬਲੇ 'ਚ ਐੱਸ. ਸੀ. ਡੀ. ਕਾਲਜ ਲੁਧਿਆਣਾ ਦੀ ਟੀਮ ਨੇ ਕੀਤਾ ਟਰਾਫ਼ੀ 'ਤੇ ਕਬਜ਼ਾ

ਬੀਜਾ, 2 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ, ਕੋਟਾਂ ਵਿਖੇ ਪਿ੍ੰਸੀਪਲ ਡਾ. ਕੁਲਦੀਪ ਕੌਰ ਧਾਲੀਵਾਲ ਦੀ ਦੇਖ ਰੇਖ ਹੇਠ ਚੱਲ ਰਿਹਾ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ ਦੇ ਤੀਜੇ ਦਿਨ ਵਿਦਿਆਰਥੀਆਂ ਦੇ ਰੋਚਕ ਮੁਕਾਬਲੇ ਦੇਖਣ ਨੂੰ ...

ਪੂਰੀ ਖ਼ਬਰ »

ਵਿਧਾਨ ਸਭਾ ਵਿਚ ਕਾਂਗਰਸੀ ਵਿਧਾਇਕਾਂ ਨੇ ਨਾਕਾਰਾਤਮਿਕ ਰਵੱਈਆ ਅਪਣਾ ਕੇ ਐੱਸ. ਸੀ. ਵਰਗ ਦੇ ਵਿਰੁੱਧ ਹੋਣ ਦਾ ਸਪੱਸ਼ਟ ਸਬੂਤ ਦਿੱਤਾ- ਮਾ. ਸਹਾਰਨ ਮਾਜਰਾ/ਡਾ. ਕਾਲੀਆ

ਮਲੌਦ, 2 ਅਕਤੂਬਰ (ਸਹਾਰਨ ਮਾਜਰਾ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਸੀ. ਮੀਤ ਪ੍ਰਧਾਨ ਮਾ. ਮਲਕੀਤ ਸਿੰਘ ਸਹਾਰਨ ਮਾਜਰਾ ਅਤੇ ਬਸਪਾ ਦੇ ਲੋਕ ਸਭਾ ਹਲਕਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਤੋਂ ਇੰਚਾਰਜ ਡਾ. ਕਰਨੈਲ ਸਿੰਘ ਕਾਲੀਆ ਨੇ ਸਾਂਝੇ ਬਿਆਨ ਰਾਹੀਂ ਕਿਹਾ ਕਿ ...

ਪੂਰੀ ਖ਼ਬਰ »

ਘੁਡਾਣੀ ਖ਼ੁਰਦ 'ਚ ਦੂਸਰਾ ਬੈਡਮਿੰਟਨ ਟੂਰਨਾਮੈਂਟ ਕਰਵਾਇਆ

ਪਾਇਲ, 2 ਅਕਤੂਬਰ (ਰਜਿੰਦਰ ਸਿੰਘ/ਨਿਜ਼ਾਮਪੁਰ)-ਇੱਥੋਂ ਨੇੜਲੇ ਪਿੰਡ ਘੁਡਾਣੀ ਖ਼ੁਰਦ ਵਿਖੇ ਬੈਡਮਿੰਟਨ ਕਲੱਬ, ਨਗਰ ਪੰਚਾਇਤ, ਸਮੂਹ ਨਗਰ ਨਿਵਾਸੀ ਅਤੇ ਐਨ.ਆਰ.ਆਈਜ਼ ਦੇ ਸਹਿਯੋਗ ਨਾਲ ਦੂਸਰਾ ਡੇ ਐਂਡ ਨਾਈਟ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ ...

ਪੂਰੀ ਖ਼ਬਰ »

ਮਾਜਰੀ ਵਿਖੇ ਮਾਤਾ ਦਾ ਪਹਿਲਾ ਜਾਗਰਣ ਕਰਵਾਇਆ

ਖੰਨਾ, 2 ਅਕਤੂਬਰ (ਮਨਜੀਤ ਸਿੰਘ ਧੀਮਾਨ)-ਪਿੰਡ ਮਾਜਰੀ ਵਿਖੇ ਗਾਰਡਨ ਕਾਲੋਨੀ ਵਿਚ ਮਾਤਾ ਦਾ ਪਹਿਲਾ ਜਾਗਰਣ ਕਰਵਾਇਆ ਗਿਆ | ਇਸ ਜਾਗਰਨ ਵਿਚ ਮਾਤਾ ਰਾਣੀ ਮੰਦਿਰ ਤੋਂ ਜੋਤ ਲਿਆਂਦੀ ਗਈ ਸੀ | ਜਾਗਰਣ ਵਿਚ ਮੁੱਖ ਤੌਰ ਤੇ ਉੱਘੀ ਸਮਾਜ ਸੇਵਿਕਾ ਬੀਬੀ ਫ਼ਾਤਿਮਾ ਪੁੱਜੇ ਅਤੇ ...

ਪੂਰੀ ਖ਼ਬਰ »

ਭਾਜਪਾ ਮੰਡਲ ਨੇ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਦਾ ਜਨਮ ਦਿਨ ਮਨਾਇਆ

ਪਾਇਲ, 2 ਅਕਤੂਬਰ (ਰਜਿੰਦਰ ਸਿੰਘ/ਨਿਜ਼ਾਮਪੁਰ)- ਸਥਾਨਕ ਸ਼ਹਿਰ 'ਚ ਭਾਜਪਾ ਮੰਡਲ ਵਲੋਂ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਦੇ ਜਨਮ ਦਿਨ ਸਬੰਧੀ ਸਮਾਗਮ ਦਾ ਆਯੋਜਨ ਕੀਤਾ ਗਿਆ | ਇਸ ਸਮਾਗਮ 'ਚ ਮੰਡਲ ਪ੍ਰਧਾਨ ਸੌੌਰਵ ਸ਼ਰਮਾ ਪਾਇਲ ਵਲੋਂ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਭੁੱਟਾ ਵਿਖੇ ਖੇਤੀਬਾੜੀ ਵਿਭਾਗ ਡੇਹਲੋਂ ਵਲੋਂ ਕਿਸਾਨ ਜਾਗਰੂਕਤਾ ਵਿਸ਼ੇਸ਼ ਕੈਂਪ

ਡੇਹਲੋਂ, 2 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਅਮਨਜੀਤ ਸਿੰਘ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਨਿਰਮਲ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਹੇਠ ਇਨ-ਸਿੱਟੂ ਸੀ. ਆਰ . ਐਮ. ਸਕੀਮ ਦੇ ਆਈ. ਈ. ਸੀ. ਕੰਪੋਨੈਂਟ ਤਹਿਤ ਕਿਸਾਨ ਸਿਖਲਾਈ ਕੈਂਪ ...

ਪੂਰੀ ਖ਼ਬਰ »

ਸ੍ਰੀ ਰਾਮਲੀਲ੍ਹਾ ਦੇ 6ਵੇਂ ਦਿਨ ਭਰਤ ਮਿਲਾਪ ਦੇ ਮੰਚਨ ਨੇ ਲੋਕਾਂ ਨੂੰ ਕੀਤਾ ਭਾਵੁਕ

ਦੋਰਾਹਾ, 2 ਅਕਤੂਬਰ (ਮਨਜੀਤ ਸਿੰਘ ਗਿੱਲ)-ਸ਼੍ਰੀ ਰਾਮ ਨਾਟਕ ਮੰਚ ਰਜਿ ਦੋਰਾਹਾ ਵਲੋਂ ਵਾਰਡ ਨੰ. 7 ਵਿਖੇ ਪਾਵਨ ਸ੍ਰੀ ਰਾਮ ਲੀਲਾ ਦੇ 6ਵੇਂ ਦਿਨ ਦਾ ਉਦਘਾਟਨ ਭਾਜਪਾ ਕਿਸਾਨ ਮੋਰਚੇ ਪੰਜਾਬ ਦੇ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਨੇ ਕੀਤਾ ¢ ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ...

ਪੂਰੀ ਖ਼ਬਰ »

ਕਾਂਗਰਸੀ ਆਗੂ ਜੱਸੀ ਬੀਜਾ ਦੀ ਮਾਤਾ ਹਰਭਜਨ ਕੌਰ ਕੁਲਾਰ ਨੂੰ ਸ਼ਰਧਾਂਜਲੀਆਂ ਭੇਂਟ

ਬੀਜਾ, 2 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਸਮਰਾਲਾ ਦਾਣਾ ਮੰਡੀ ਆੜ੍ਹਤ ਦੀ ਦੁਕਾਨ ਕਰ ਰਹੇ ਸੀਨੀਅਰ ਕਾਂਗਰਸੀ ਆਗੂ ਜਸਵੀਰ ਸਿੰਘ ਜੱਸੀ ਬੀਜਾ ਤੇ ਬਲਜਿੰਦਰ ਸਿੰਘ ਕਾਲਾ ਦੀ ਮਾਤਾ ਹਰਭਜਨ ਕੌਰ ਦਾ ਬੀਤੀ ਦਿਨੀਂ ਦਿਹਾਂਤ ਹੋ ਗਿਆ ਸੀ¢ ਮਾਤਾ ਹਰਭਜਨ ਕੌਰ ਨਮਿਤ ਰਖੇ ਗਏ ...

ਪੂਰੀ ਖ਼ਬਰ »

ਦਾਣਾ ਮੰਡੀ ਪਾਇਲ ਵਿਚ ਝੋਨੇ ਦੀ ਫ਼ਸਲ ਆਉਣੀ ਸ਼ੁਰੂ, ਪਰ ਭਾਅ ਨਹੀਂ ਲੱਗਾ

ਪਾਇਲ, 2 ਅਕਤੂਬਰ (ਨਿਜ਼ਾਮਪੁਰ, ਰਜਿੰਦਰ ਸਿੰਘ)-ਪੰਜਾਬ ਸਰਕਾਰ ਵੱਲੋਂ 1 ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਦੀਆਂ ਹਿਦਾਇਤਾਂ ਗਈਆਂ ਸਨ, ਪ੍ਰੰਤੂ ਪਾਇਲ ਦਾਣਾ ਮੰਡੀ ਵਿਚ ਅਜੇ ਤੱਕ ਕਿਸਾਨਾਂ ਝੋਨੇ ਦੀ ਖ਼ਰੀਦ ਨਹੀਂ ਹੋ ਸਕੀ ¢ ਪੱਤਰਕਾਰਾਂ ਨੇ ਮੰਡੀ ਦਾ ਦੌਰਾ ...

ਪੂਰੀ ਖ਼ਬਰ »

ਆਮ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋਇਆ- ਮਹੇਸ਼ਇੰਦਰ ਸਿੰਘ ਗਰੇਵਾਲ

ਮਲੌਦ, 2 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਸੀਨੀਅਰ ਆਗੂ ਜਥੇ ਜੋਗਾ ਸਿੰਘ ਦੇ ਗ੍ਰਹਿ ਵਿਖੇ ਗੱਲਬਾਤ ਕਰਦੇ ਹੋਏ ਕਿਹਾ ਕਿ ਸ਼ੋ੍ਰਮਣੀ ...

ਪੂਰੀ ਖ਼ਬਰ »

ਹੋਟਲ ਪ੍ਰਬੰਧਕਾਂ ਨੂੰ ਬਲੈਕਮੇਲ ਕਰਨ ਵਾਲੀ ਲੜਕੀ ਗਿ੍ਫ਼ਤਾਰ

ਲੁਧਿਆਣਾ, 2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਹੋਟਲ ਪ੍ਰਬੰਧਕਾਂ ਨੂੰ ਬਲੈਕਮੇਲ ਕਰਨ ਵਾਲੀ ਲੜਕੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਹੋਟਲ 7 ਦੀਪ ਦੇ ਪ੍ਰਬੰਧਕ ਗੁਰਜੀਤ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਹਲਕਾਅ ਦਿਵਸ ਮਨਾਇਆ

ਮਲੌਦ, 2 ਅਕਤੂਬਰ (ਦਿਲਬਾਗ ਸਿੰਘ ਚਾਪੜਾ)- ਸਿਵਲ ਹਸਪਤਾਲ ਮਲੌਦ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਵਿੰਦਰ ਸਿੰਘ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਹਲਕਾਅ ਦਿਵਸ ਮਨਾਇਆ ਗਿਆ | ਇਸ ਮੌਕੇ ਡਾ. ਗੁਰਮਨਪ੍ਰੀਤ ਸਿੰਘ ਵੱਲੋਂ ਦੱਸਿਆ ਗਿਆ ਕਿ ਹਲਕਾਅ ਜਾਨਵਰਾਂ ਦੇ ਕੱਟੇ ...

ਪੂਰੀ ਖ਼ਬਰ »

ਆਧਾਰ ਕਾਰਡ ਅੱਪਡੇਟ ਕਰਨ ਸੰਬੰਧੀ ਕੈਂਪ ਲਗਾਇਆ

ਬੀਜਾ, 2 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਸਮਾਜਿਕ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਲੁਧਿਆਣਾ ਦੀਆਂ ਹਦਾਇਤਾਂ ਅਨੁਸਾਰ ਬਾਲ ਵਿਕਾਸ ਅਫ਼ਸਰ ਖੰਨਾ ਵਲੋਂ 0-6 ਸਾਲ ਦੀ ਉਮਰ ਦੇ ਬੱਚਿਆਂ ਦਾ ਆਧਾਰ ...

ਪੂਰੀ ਖ਼ਬਰ »

ਐੱਨ. ਐੱਸ. ਐੱਸ. ਯੂਨਿਟ ਨੇ ਰਾਸ਼ਟਰੀ ਸੇਵਾ ਯੋਜਨਾ ਦਿਵਸ ਮਨਾਇਆ

ਦੋਰਾਹਾ, 2 ਅਕਤੂਬਰ (ਜਸਵੀਰ ਝੱਜ)-ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਐੱਨ. ਐੱਸ. ਐੱਸ. ਯੂਨਿਟ ਵਲੋਂ ਰਾਸ਼ਟਰੀ ਸੇਵਾ ਯੋਜਨਾ ਦਿਵਸ ਮਨਾਇਆ ਗਿਆ | ਡੀਨ ਐਕਸਟੈਂਸ਼ਨ ਐਕਟੀਵਿਟੀਜ਼ ਡਾ. ਲਵਲੀਨ ਬੈਂਸ ਨੇ ਦੱਸਿਆ ਕਿ 24 ਸਤੰਬਰ ਨੂੰ ਕਾਲਜ ਦੇ ਐੱਨ. ਐੱਸ. ਐੱਸ. ...

ਪੂਰੀ ਖ਼ਬਰ »

ਖੰਡ ਮਿੱਲ ਬੁੱਢੇਵਾਲ ਦੀ ਵਰਕਰਜ਼ ਯੂਨੀਅਨ ਵਲੋਂ ਸ਼ੂਗਰਫੈੱਡ ਦੇ ਚੇਅਰਮੈਨ ਨੂੰ ਮੰਗ ਪੱਤਰ

ਕੁਹਾੜਾ, 2 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਸਹਿਕਾਰੀ ਖੰਡ ਮਿੱਲ ਬੁੱਢੇਵਾਲ ਦੀ ਵਰਕਰ ਯੂਨੀਅਨ ਵੱਲੋਂ ਪ੍ਰਧਾਨ ਭੁਪਿੰਦਰ ਸਿੰਘ ਮੰਡ ਦੀ ਅਗਵਾਈ ਵਿੱਚ ਸ਼ੂਗਰਫੈੱਡ ਦੇ ਚੇਅਰਮੈਨ ਨਵਦੀਪ ਸਿੰਘ ਨੂੰ ਪੰਜਾਬ ਸਰਕਾਰ ਦਾ 6ਵਾਂ ਪੇਅ ਕਮਿਸ਼ਨ ਲਾਗੂ ਕਰਨ ਅਤੇ ਡੇਲੀਵੇਜ ...

ਪੂਰੀ ਖ਼ਬਰ »

ਏ.ਐੱਸ.ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਐਨ.ਐੱਸ.ਐੱਸ.ਯੂਨਿਟ ਵਲੋਂ ਵਾਤਾਵਰਨ ਬਚਾਓ ਰੈਲੀ

ਖੰਨਾ, 2 ਅਕਤੂਬਰ (ਅਜੀਤ ਬਿਊਰੋ)-ਏ.ਐੱਸ.ਗਰੁੱਪ ਆਫ਼ ਇੰਸਟੀਚਿਊਸ਼ਨਜ਼, ਕਲਾਲ ਮਾਜਰਾ ਦੇ ਐਨ.ਐੱਸ.ਐੱਸ ਵਿੰਗ ਅਤੇ ਵਾਤਾਵਰਨ ਕਲੱਬ ਨੇ Tਵਾਤਾਵਰਨ ਬਚਾਓ'' ਵਿਸ਼ੇ ਉੱਤੇ ਪਿੰਡ ਕਲਾਲ ਮਾਜਰਾ ਵਿਖੇ ਇੱਕ ਰੈਲੀ ਦਾ ਆਯੋਜਨ ਕੀਤਾ¢ ਪ੍ਰੋ: ਸਾਗਰ ਗੁਪਤਾ, ਪ੍ਰੋ: ਮਨਜੋਤ ਕੌਰ ...

ਪੂਰੀ ਖ਼ਬਰ »

ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਕੈਂਪ

ਕੁਹਾੜਾ, 2 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਪਿੰਡ ਜੰਡਿਆਲੀ ਵਿਖੇ ਕੋਆਪ੍ਰੇਟਿਵ ਸੁਸਾਇਟੀ ਵਿਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਲੁਧਿਆਣਾ ਵੱਲੋਂ ਸੀ. ਆਰ. ਐੱਸ ਸਕੀਮ ਅਧੀਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਮਾਈ ਭਾਗੋ ਕਾਲਜ ਰਾਮਗੜ੍ਹ ਵਿਖੇ ਅਨੇਕਤਾ 'ਚ ਏਕਤਾ ਵਿਸ਼ੇ 'ਤੇ ਸੈਮੀਨਾਰ

ਕੁਹਾੜਾ, 2 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਮਾਈ ਭਾਗੋ ਕਾਲਜ ਰਾਮਗੜ੍ਹ ਵਿਖੇ ਭਾਰਤ ਸਰਕਾਰ ਵੱਲੋਂ ਚਲਾਈ ਗਈ ਸਕੀਮ ਏਕ ਭਾਰਤ ਸੇ੍ਰਸ਼ਠ ਭਾਰਤ ਤਹਿਤ ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਅਮਨਦੀਪ ਕੌਰ ਦੀ ਸਰਪ੍ਰਸਤੀ ਹੇਠ ਅਨੇਕਤਾ ਵਿੱਚ ਏਕਤਾ ਵਿਸ਼ੇ 'ਤੇ ਸੈਮੀਨਾਰ ...

ਪੂਰੀ ਖ਼ਬਰ »

ਸਵੱਛਤਾ ਮੁਹਿੰਮ ਤਹਿਤ ਗੋਸਲ ਦੇ ਨੌਜਵਾਨਾਂ ਨੇ ਸਕੂਲ ਕੈਂਪਸ ਦੀ ਸਫ਼ਾਈ ਕੀਤੀ

ਮਲੌਦ, 2 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਬੀਤੇ ਦਿਨੀਂ ਚੌਗਿਰਦੇ ਨੂੰ ਸਾਫ਼-ਸੁਥਰਾ ਰੱਖਣ ਦੇ ਮੰਤਵ ਨਾਲ ਪਿੰਡ ਗੋਸਲ ਦੇ ਨੌਜਵਾਨਾਂ ਵੱਲੋਂ ਸਟੇਟ ਐਵਾਰਡੀ ਮਾਸਟਰ ਨਵਜੋਤ ਸ਼ਰਮਾ ਦੀ ਪ੍ਰੇਰਨਾ ਸਦਕਾ ਸਕੂਲ ਕੈਂਪਸ ਦੀ ਸਫ਼ਾਈ ਕੀਤੀ ਗਈ | ਨੌਜਵਾਨਾਂ ਵੱਲੋਂ ਟਰੈਕਟਰ ...

ਪੂਰੀ ਖ਼ਬਰ »

ਸਾਹਨੇਵਾਲ 'ਚ ਔਰਤਾਂ, ਲੜਕੀਆਂ ਤੇ ਛੋਟੇ ਬੱਚਿਆਂ ਵੱਲੋਂ ਸਾਂਝੀ ਦੇਵੀ ਦੀ ਪੂਜਾ

ਸਾਹਨੇਵਾਲ, 2 ਅਕਤੂਬਰ (ਹਨੀ ਚਾਠਲੀ)-ਪੁਰਾਤਨ ਸਮੇਂ ਤੋਂ ਚੱਲੀ ਆ ਰਹੀ ਸਾਂਝੀ ਦੇਵੀ ਦੀ ਪੂਜਾ ਕਰਨ ਦੀ ਪਰੰਪਰਾ ਅਨੁਸਾਰ ਲੜਕੀਆਂ ਵਲੋਂ ਮਿੱਟੀ ਦੀ ਬਣਾਈ ਸਾਂਝੀ ਮਾਂ ਦੀ ਮੂਰਤੀ ਉਨ੍ਹਾਂ ਦੇ ਆਪਸੀ ਪਿਆਰ ਨੂੰ ਗੂੜਾ ਕਰਦੀ ਹੋਈ ਘਰ 'ਚ ਸੁੱਖ-ਸ਼ਾਂਤੀ ਤੇ ਵੰਸ਼ ਦੇ ਵਾਧੇ ...

ਪੂਰੀ ਖ਼ਬਰ »

ਡੀ.ਏ.ਵੀ ਪਬਲਿਕ ਸਕੂਲ ਖੰਨਾ ਵਿਖੇ ਮਹਾਤਮਾ ਗਾਂਧੀ ਦਾ ਜਨਮ ਦਿਨ ਮਨਾਇਆ

ਖੰਨਾ, 2 ਅਕਤੂਬਰ (ਅਜੀਤ ਬਿਊਰੋ)-ਅੱਜ ਡੀ.ਏ.ਵੀ ਪਬਲਿਕ ਸਕੂਲ ਖੰਨਾ ਦੇ ਵਿਦਿਆਰਥੀਆਂ ਨੇ ਮਹਾਤਮਾ ਗਾਂਧੀ ਦਾ ਜਨਮ ਦਿਨ ਉਤਸ਼ਾਹ ਅਤੇ ਦੇਸ਼ ਭਗਤੀ ਨਾਲ ਮਨਾਇਆ | ਪ੍ਰਾਰਥਨਾ ਸਭਾ ਦੀ ਸ਼ੁਰੂਆਤ ਬਾਪੂ ਜੀ ਦੇ ਮਨਪਸੰਦ ਭਜਨ Tਰਘੂਪਤੀ ਰਾਘਵ ਰਾਜਾ ਰਾਮU ਅਤੇ ਭਾਸ਼ਣ ਦੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਖੰਨਾ, 2 ਅਕਤੂਬਰ (ਅਜੀਤ ਬਿਊਰੋ)-ਤਹਿਸੀਲ ਖੰਨਾ ਦੇ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਬਲਬੀਰ ਚੰਦ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਉਨ੍ਹਾਂ ਕਿਹਾ ਕਿ ਪੈਨਸ਼ਨਰਜ਼ ਨਾਲ ਪਿਛਲੀਆਂ ਸਰਕਾਰਾ ਨੇ ਡੀ. ਏ. ਅਤੇ ਛੇਵੇਂ ਤਨਖ਼ਾਹ ਕਮਿਸ਼ਨ ਮੁਕੰਮਲ ਰਿਪੋਰਟ ਲਾਗੂ ...

ਪੂਰੀ ਖ਼ਬਰ »

ਇਤਿਹਾਸਕ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾ ਕੇ ਬੱਚਿਆਂ ਨੂੰ ਜਾਣਕਾਰੀ ਦੇਣੀ ਬਹੁਤ ਜ਼ਰੂਰੀ ਪਿ੍ੰ. ਮੋਦਗਿਲ

ਮਲੌਦ, 2 ਅਕਤੂਬਰ (ਸਹਾਰਨ ਮਾਜਰਾ)-ਕੈਂਬਰਿਜ ਸੀਨੀਅਰ ਸੈਕੰਡਰੀ ਸਕੂਲ ਚੋਮੋਂ ਮਲੌਦ ਵਲੋਂ ਪਿ੍ੰ. ਸੰਜੀਵ ਮੋਦਗਿਲ ਦੀ ਅਗਵਾਈ ਹੇਠ ਲੜਕੀਆਂ ਦਾ ਵਿੱਦਿਅਕ ਟੂਰ ਲਿਜਾਇਆ ਗਿਆ¢ ਇਸ ਮੌਕੇ ਸੁਲਤਾਨਪੁਰ ਲੋਧੀ, ਗੋਵਿੰਦਵਾਲ ਸਾਹਿਬ, ਤਰਨਤਾਰਨ ਸਾਹਿਬ, ਅੰਮਿ੍ਤਸਰ ਸਾਹਿਬ ...

ਪੂਰੀ ਖ਼ਬਰ »

ਪਾਵਰ ਲਿਫ਼ਟਿੰਗ ਸੈਂਟਰ ਖੰਨਾ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਖੰਨਾ, 2 ਅਕਤੂਬਰ (ਅਜੀਤ ਬਿਊਰੋ)-ਰਘਵੀਰ ਸਿੰਘ ਸਰਕਾਰੀ ਹਾਈ ਸਕੂਲ ਅਮਲੋਹ ਰੋਡ ਖੰਨਾ ਵਿਖੇ ਖੇਡ ਵਿਭਾਗ ਪੰਜਾਬ ਵੱਲੋਂ ਚਲਾਏ ਜਾ ਰਹੇ ਪਾਵਰ ਲਿਫ਼ਟਿੰਗ ਸੈਂਟਰ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਵਿੱਚ 8 ਸੋਨ ਤਗਮੇ, 8 ਚਾਂਦੀ ਦੇ ਤਗਮੇ ...

ਪੂਰੀ ਖ਼ਬਰ »

ਬ੍ਰਾਹਮਣ ਸੇਵਾ ਮੰਚ ਦੇ ਅਹੁਦੇਦਾਰ ਖਾਟੀ ਵਿਖੇ ਨਤਮਸਤਕ

ਖੰਨਾ, 2 ਅਕਤੂਬਰ (ਅਜੀਤ ਬਿਊਰੋ)-ਅੱਜ ਬ੍ਰਾਹਮਣ ਸੇਵਾ ਮੰਚ ਰਜਿ. ਖੰਨਾ ਦੇ ਅਹੁਦੇਦਾਰਾਂ ਵੱਲੋਂ ਮੰਚ ਦੇ ਪ੍ਰਧਾਨ ਦਰਸ਼ਨ ਕੁਮਾਰ ਦੀ ਅਗਵਾਈ ਵਿਚ ਖੰਨਾ ਤੋਂ ਖਾਟੀ (ਫਗਵਾੜਾ) ਵਿਖੇ ਭਗਵਾਨ ਸ਼੍ਰੀ ਪਰਸ਼ੁਰਾਮ ਦੀ ਤਪੋਭੂਮੀ ਦੀ ਯਾਤਰਾ ਕੀਤੀ ਗਈ | ਇਸ ਮੌਕੇ ਸਮੂਹ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX