ਤਾਜਾ ਖ਼ਬਰਾਂ


ਬਜਟ-2023-24 ’ਚ ਚੁੱਕੇ ਗਏ ਇਹ ਵੱਡੇ ਕਦਮ
. . .  15 minutes ago
ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ ’ਚ ਬਜਟ ਭਾਸ਼ਣ ਸ਼ੁਰੂ ਕੀਤਾ ਅਤੇ ਵਿੱਤੀ ਸਾਲ 2023-24 ਦਾ ਆਮ ਬਜਟ ਪੇਸ਼ ਕੀਤਾ
ਵਿੱਤ ਮੰਤਰੀ ਵਲੋਂ ਬਜਟ ਦੀਆਂ 10 ਮਹੱਤਵਪੂਰਨ ਗੱਲਾਂ
. . .  10 minutes ago
ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ 'ਚ ਬਜਟ ਭਾਸ਼ਣ ਸ਼ੁਰੂ ਕੀਤਾ ਅਤੇ ਵਿੱਤੀ ਸਾਲ 2023-24 ਦਾ ਆਮ ਬਜਟ ਪੇਸ਼ ਕੀਤਾ। ਇਸ ਨਾਲ ਦੇਸ਼ ਦਾ ਆਰਥਿਕ ਲੇਖਾ ਜੋਖਾ ਸਭ ਦੇ ਸਾਹਮਣੇ ਆਉਣ ਲੱਗਾ ਹੈ।
ਮਲਟੀਪਲ ਸੈਕਟਰ ਵਿਚ 100 ਨਵੇਂ ਟਰਾਂਸਪੋਰਟ ਪ੍ਰੋਜੈਕਟ,50 ਨਵੇਂ ਏਅਰਪੋਰਟ ਬਣਾਏ ਜਾਣਗੇ
. . .  27 minutes ago
ਮਲਟੀਪਲ ਸੈਕਟਰ ਵਿਚ 100 ਨਵੇਂ ਟਰਾਂਸਪੋਰਟ ਪ੍ਰੋਜੈਕਟ, 50 ਨਵੇਂ ਏਅਰਪੋਰਟ ਬਣਾਏ ਜਾਣਗੇ
ਕਿਸਾਨਾਂ ਨੂੰ ਲੋਨ ’ਤੇ ਛੋਟ ਜਾਰੀ ਰਹੇਗੀ
. . .  28 minutes ago
ਕਿਸਾਨਾਂ ਨੂੰ ਲੋਨ ’ਤੇ ਛੋਟ ਜਾਰੀ ਰਹੇਗੀ
ਫ਼ਾਰਮਾ ਵਿਚ ਰਿਸਚਰਜ ਇਨੋਵੇਸ਼ਨਾਂ ਲਈ ਨਵਾਂ ਪ੍ਰੋਗਰਾਮ
. . .  28 minutes ago
ਫ਼ਾਰਮਾ ਵਿਚ ਰਿਸਚਰਜ ਇਨੋਵੇਸ਼ਨਾਂ ਲਈ ਨਵਾਂ ਪ੍ਰੋਗਰਾਮ
ਪੀ.ਪੀ.ਪੀ. ਮਾਡਲ ਤਹਿਤ ਟੂਰਿਜ਼ਮ ਨੂੰ ਵੀ ਉਤਸ਼ਾਹ
. . .  31 minutes ago
ਪੀ.ਪੀ.ਪੀ. ਮਾਡਲ ਤਹਿਤ ਟੂਰਿਜ਼ਮ ਨੂੰ ਵੀ ਉਤਸ਼ਾਹ
ਨੈਸ਼ਨਲ ਡਿਜ਼ੀਟਲ ਲਾਇਬ੍ਰੇਰੀ ਖ਼ੋਲ੍ਹੀ ਜਾਵੇਗੀ
. . .  31 minutes ago
ਨੈਸ਼ਨਲ ਡਿਜ਼ੀਟਲ ਲਾਇਬ੍ਰੇਰੀ ਖ਼ੋਲ੍ਹੀ ਜਾਵੇਗੀ
ਟੀਚਰ ਟ੍ਰੇਨਿੰਗ ਲਈ ਵੀ ਵਿਸ਼ੇਸ਼ ਸੰਸਥਾਵਾਂ ਖੁੱਲ੍ਹਣਗੀਆਂ
. . .  32 minutes ago
ਐਸ.ਟੀ. ਮਿਸ਼ਨ ’ਤੇ 15 ਹਜ਼ਾਰ ਕਰੋੜ ਦਾ ਖ਼ਰਚਾ
. . .  33 minutes ago
157 ਨਰਸਿੰਗ ਕਾਲਜ ਖ਼ੋਲ੍ਹੇ ਜਾਣਗੇ
. . .  33 minutes ago
2024 ਦੀਆਂ ਆਮ ਚੋਣਾਂ ਤੋਂ ਪਹਿਲਾ ਖ਼ਜ਼ਾਨਾ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਆਖ਼ਰੀ ਬਜਟ ਪੇਸ਼
. . .  36 minutes ago
ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ 'ਚ ਬਜਟ ਭਾਸ਼ਣ ਸ਼ੁਰੂ ਕੀਤਾ ਅਤੇ ਵਿੱਤੀ ਸਾਲ 2023-24 ਦਾ ਆਮ ਬਜਟ ਪੇਸ਼ ਕੀਤਾ। ਇਸ ਨਾਲ ਦੇਸ਼ ਦਾ ਆਰਥਿਕ ਲੇਖਾ ਜੋਖਾ ਸਭ ਦੇ ਸਾਹਮਣੇ ਆਉਣ ਲੱਗਾ ਹੈ...
20 ਲੱਖ ਕਰੋੜ ਦਾ ਖ਼ੇਤੀ ਲੋਨ ਫ਼ੰਡ- ਵਿੱਤ ਮੰਤਰੀ ਕਿਸਾਨ ਸਨਮਾਨ ਨਿਧੀ ਤਹਿਤ 2 ਲੱਖ ਕਰੋੜ ਰੁਪਏ
. . .  42 minutes ago
20 ਲੱਖ ਕਰੋੜ ਦਾ ਖ਼ੇਤੀ ਲੋਨ ਫ਼ੰਡ- ਵਿੱਤ ਮੰਤਰੀ ਕਿਸਾਨ ਸਨਮਾਨ ਨਿਧੀ ਤਹਿਤ 2 ਲੱਖ ਕਰੋੜ ਰੁਪਏ
ਬਾਗਵਾਨੀ ਯੋਜਨਾ ਲਈ 2200 ਕਰੋੜ ਰੁਪਏ, ਸਵੱਛ ਪੌਦ ਪ੍ਰੋਗਰਾਮ ਕੀਤਾ ਜਾਵੇਗਾ ਸ਼ੁਰੂ, ਆਤਮਨਿਰਭਰ ਕਲੀਨ ਪ੍ਰੋਗਰਾਮ ਕਰਾਂਗੇ ਲਾਂਚ
. . .  45 minutes ago
ਬਾਗਵਾਨੀ ਯੋਜਨਾ ਲਈ 2200 ਕਰੋੜ ਰੁਪਏ, ਸਵੱਛ ਪੌਦ ਪ੍ਰੋਗਰਾਮ ਕੀਤਾ ਜਾਵੇਗਾ ਸ਼ੁਰੂ, ਆਤਮਨਿਰਭਰ ਕਲੀਨ ਪ੍ਰੋਗਰਾਮ ਕਰਾਂਗੇ ਲਾਂਚ
ਕਲਾਕਾਰਾਂ ਲਈ ਪ੍ਰਧਾਨ ਮੰਤਰੀ ਵਿਸ਼ਵਕਰਮਾ ਕੌਸ਼ਲ ਸਨਮਾਨ, ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ’ਤੇ ਜ਼ੋਰ
. . .  47 minutes ago
ਕਲਾਕਾਰਾਂ ਲਈ ਪ੍ਰਧਾਨ ਮੰਤਰੀ ਵਿਸ਼ਵਕਰਮਾ ਕੌਸ਼ਲ ਸਨਮਾਨ, ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ’ਤੇ ਜ਼ੋਰ
ਗ੍ਰੀਨ ਗ੍ਰੋਥ ਬਜਟ ਦੀ ਪਹਿਲ- ਵਿੱਤ ਮੰਤਰੀ
. . .  50 minutes ago
ਗ੍ਰੀਨ ਗ੍ਰੋਥ ਬਜਟ ਦੀ ਪਹਿਲ- ਵਿੱਤ ਮੰਤਰੀ
47.8 ਕਰੋੜ ਜਨਧਨ ਯੋਜਨਾ ਖ਼ਾਤੇ ਖੋਲ੍ਹੇ ਗਏ
. . .  55 minutes ago
47.8 ਕਰੋੜ ਜਨਧਨ ਯੋਜਨਾ ਖ਼ਾਤੇ ਖੋਲ੍ਹੇ ਗਏ
ਮੁਫ਼ਤ ਅਨਾਜ ਯੋਜਨਾ ਅਗਲੇ ਇਕ ਸਾਲ ਤੱਕ ਹੋਰ, 11.4 ਕਰੋੜ ਕਿਸਾਨਾਂ ਨੂੰ 2.2 ਲੱਖ ਕਰੋੜ ਮਿਲੇ।
. . .  57 minutes ago
ਮੁਫ਼ਤ ਅਨਾਜ ਯੋਜਨਾ ਅਗਲੇ ਇਕ ਸਾਲ ਤੱਕ ਹੋਰ, 11.4 ਕਰੋੜ ਕਿਸਾਨਾਂ ਨੂੰ 2.2 ਲੱਖ ਕਰੋੜ ਮਿਲੇ।
ਦੁਨੀਆ 'ਚ ਭਾਰਤ ਦਾ ਵਧਿਆ ਕੱਦ: ਵਿੱਤ ਮੰਤਰੀ
. . .  56 minutes ago
ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ 'ਚ ਬਜਟ ਭਾਸ਼ਣ ਸ਼ੁਰੂ ਕੀਤਾ ਅਤੇ ਵਿੱਤੀ ਸਾਲ 2023-24 ਦਾ ਆਮ ਬਜਟ ਪੇਸ਼ ਕੀਤਾ। ਇਸ ਨਾਲ ਦੇਸ਼ ਦਾ ਆਰਥਿਕ ਲੇਖਾ ਜੋਖਾ ਸਭ ਦੇ ਸਾਹਮਣੇ ਆਉਣ ਲੱਗਾ...
ਨਿਰਮਲਾ ਸੀਤਾਰਮਨ ਨੇ ਬਜਟ ਪੜ੍ਹਨਾ ਕੀਤਾ ਸ਼ੁਰੂ
. . .  about 1 hour ago
ਸੰਸਦ 'ਚ ਲਿਆਂਦੀਆਂ ਗਈਆਂ ਬਜਟ ਦੀਆਂ ਕਾਪੀਆਂ
. . .  about 1 hour ago
ਨਵੀਂ ਦਿੱਲੀ, 1 ਫਰਵਰੀ-ਸਵੇਰੇ 11 ਵਜੇ ਬਜਟ ਪੇਸ਼ ਕਰਨ ਤੋਂ ਪਹਿਲਾਂ ਬਜਟ ਦੀਆਂ ਕਾਪੀਆਂ ਸੰਸਦ ਵਿਚ ਲਿਆਂਦੀਆਂ ਗਈਆਂ...
ਬਜਟ ਪੇਸ਼ ਕਰਨ ਲਈ ਸਦਨ 'ਚ ਪਹੁੰਚੇ ਨਿਰਮਲਾ ਸੀਤਾਰਮਨ
. . .  about 1 hour ago
ਨਵੀਂ ਦਿੱਲੀ, 1 ਫਰਵਰੀ-ਕੇਂਦਰੀ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸੰਸਦ 'ਚ ਪਹੁੰਚ ਗਏ...
ਖੜਗੇ ਵਲੋਂ ਦੇਸ਼ ਦੇ ਤੱਟਾਂ ਨੂੰ ਸੁਰੱਖਿਅਤ ਕਰਨ ਲਈ ਭਾਰਤੀ ਤੱਟ ਰੱਖਿਅਕਾਂ ਦੀ "ਬੇਮਿਸਾਲ" ਵਚਨਬੱਧਤਾ ਦੀ ਸ਼ਲਾਘਾ
. . .  about 1 hour ago
ਨਵੀਂ ਦਿੱਲੀ, 1 ਫਰਵਰੀ -ਭਾਰਤੀ ਤੱਟ ਰੱਖਿਅਕ ਦੇ 47ਵੇਂ ਸਥਾਪਨਾ ਦਿਵਸ ਦੇ ਮੌਕੇ 'ਤੇ ਆਪਣੀਆਂ ਵਧਾਈਆਂ ਦਿੰਦੇ ਹੋਏ ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਸੰਗਠਨ ਦੇ ਕਰਮਚਾਰੀਆਂ ਦੀ...
ਬਜਟ ਤੋਂ ਪਹਿਲਾਂ ਕੇਂਦਰੀ ਕੈਬਨਿਟ ਦੀ ਬੈਠਕ ਸ਼ੁਰੂ
. . .  about 1 hour ago
ਨਵੀਂ ਦਿੱਲੀ, 1 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਦੀ ਬੈਠਕ ਸੰਸਦ ਵਿਚ ਸ਼ੁਰੂ ਹੋਈ ।ਬਜਟ 2023 ਨੂੰ ਕੈਬਨਿਟ ਦੀ ਮਨਜ਼ੂਰੀ ਤੋਂ ਬਾਅਦ, ਇਸ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਸੰਸਦ ਵਿਚ...
ਬਜਟ ਤੋਂ ਪਹਿਲਾਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 1 ਫਰਵਰੀ-ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਬਾਰੇ ਮੰਤਰੀ ਨਿਰਮਲਾ ਸੀਤਾਰਮਨ, ਰਾਜ ਮੰਤਰੀ ਡਾ: ਭਾਗਵਤ ਕਿਸ਼ਨਰਾਓ ਕਰਾਡ, ਰਾਜ ਮੰਤਰੀ ਪੰਕਜ ਚੌਧਰੀ ਅਤੇ ਵਿੱਤ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ...
ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੈਕ ਸੁਲੀਵਨ ਵਲੋਂ ਵ੍ਹਾਈਟ ਹਾਊਸ ਵਿਚ ਅਜੀਤ ਡੋਭਾਲ ਦਾ ਸਵਾਗਤ
. . .  about 2 hours ago
ਵਾਸ਼ਿੰਗਟਨ, 1 ਫਰਵਰੀ-ਅਮਰੀਕਾ-ਭਾਰਤ ਰਣਨੀਤਕ ਭਾਈਵਾਲੀ ਵਿਚ ਅਗਲਾ ਮੀਲ ਪੱਥਰ ਸ਼ੁਰੂ ਕਰਨ ਲਈ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੈਕ ਸੁਲੀਵਨ ਨੇ ਵ੍ਹਾਈਟ ਹਾਊਸ ਵਿਚ ਆਪਣੇ ਭਾਰਤੀ ਹਮਰੁਤਬਾ ਅਜੀਤ ਡੋਭਾਲ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਗਿਆਨ ਲਈ ਕੀਤੇ ਨਿਵੇਸ਼ ਦਾ ਵਿਆਜ ਸਭ ਤੋਂ ਜ਼ਿਆਦਾ ਹੁੰਦਾ ਹੈ। -ਬੈਂਜਾਮਿਨ ਫ੍ਰੈਂਕਲਿਨ

ਬਰਨਾਲਾ

ਡਰਾਈ ਡੇ ਹੋਣ ਦੇ ਬਾਵਜੂਦ ਸ਼ਰੇਆਮ ਖੁੱਲੇ੍ਹ ਰਹੇ ਸ਼ਰਾਬ ਦੇ ਠੇਕੇ

ਬਰਨਾਲਾ, 2 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਗਾਂਧੀ ਜੈਅੰਤੀ ਮÏਕੇ ਜ਼ਿਲ•ਾ ਮੈਜਿਸਟ੍ਰੇਟ ਬਰਨਾਲਾ ਵਲੋਂ ਅੱਜ ਜ਼ਿਲ•ੇ ਵਿਚ ਸਵੇਰੇ 7 ਵਜੇ ਤੋਂ ਰਾਤ 12 ਵਜੇ ਤੱਕ ਡਰਾਈ ਡੇ ਘੋਸ਼ਿਤ ਕੀਤਾ ਗਿਆ ਸੀ ਪਰ ਇਸ ਦੇ ਬਾਵਜੂਦ ਸ਼ਹਿਰ ਬਰਨਾਲਾ ਵਿਚ ਸ਼ਰਾਬ ਦੇ ਠੇਕੇ ਸ਼ਰ•ੇਆਮ ...

ਪੂਰੀ ਖ਼ਬਰ »

ਨੌਜਵਾਨਾਂ ਨੇ ਉਗਰਾਹਾਂ ਦਾ ਪੁਤਲਾ ਫ਼ੂਕ ਕੇ ਕੀਤਾ ਰੋਸ ਪ੍ਰਦਰਸ਼ਨ

ਰੂੜੇਕੇ ਕਲਾਂ, 2 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵਲੋਂ ਪਿਛਲੇ ਦਿਨੀਂ ਅਨਾਜ ਮੰਡੀ ਬਰਨਾਲਾ ਵਿਖੇ ਕਿਸਾਨ ਰੈਲੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਆਗੂਆਂ ਅਤੇ ...

ਪੂਰੀ ਖ਼ਬਰ »

ਅੰਦਰਲੀ ਅਨਾਜ ਮੰਡੀ ਦੀ ਸਫ਼ਾਈ ਨਾ ਕੀਤੇ ਜਾਣ ਕਾਰਨ ਲੱਗੇ ਕੂੜੇ ਦੇ ਢੇਰ - ਦੁਕਾਨਦਾਰਾਂ ਦਾ ਪਿਆ ਸਾਮਾਨ

ਤਪਾ ਮੰਡੀ, 2 ਅਕਤੂਬਰ (ਵਿਜੇ ਸ਼ਰਮਾ)-ਤਪਾ ਦੀ ਅਨਾਜ ਮੰਡੀ ਵਿਚ ਸਫ਼ਾਈ ਨਾ ਹੋਣ ਕਾਰਨ ਕਿਸਾਨਾਂ ਨੂੰ ਫ਼ਸਲ ਲਿਆਉਣ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ, ਭਾਵੇਂ ਮਾਰਕੀਟ ਕਮੇਟੀ ਵਲੋਂ ਅੰਦਰਲੀ ਅਨਾਜ ਮੰਡੀ ਵਿਚ ਸਫ਼ਾਈ ਦਾ ਬੁੱਤਾ ਹੀ ਸਾਰਿਆ ਗਿਆ, ਜਿਸ ਕਰ ਕੇ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਦੇਵੀ ਦੁਆਲਾ ਮੰਦਰ 'ਚ ਛਿਮਾਹੀ ਮੇਲਾ ਭਰਿਆ

ਹੰਡਿਆਇਆ, 2 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਦੇਵੀ ਦੁਆਲਾ ਪ੍ਰਾਚੀਨ ਮੰਦਰ ਹੰਡਿਆਇਆ ਵਿਖੇ ਛਿਮਾਹੀ ਮੇਲਾ ਭਰਿਆ, ਜਿਸ ਵਿਚ ਸਾਧੂ-ਸੰਤ, ਰਾਜਨੀਤਿਕ-ਧਾਰਿਮਕ ਤੇ ਸਮਾਜਿਕ ਆਗੂਆਂ ਸਮੇਤ ਸ਼ਰਧਾਲੂੇ ਦੂਰੋਂ ਨੇੜਿਉਂ ਪੁੱਜ ਕੇ ਨਤਮਸਤਕ ਹੋਏ | ਮੁੱਖ ਸੇਵਾਦਾਰ ਬਾਬਾ ...

ਪੂਰੀ ਖ਼ਬਰ »

ਚਾਰ ਮੈਂਬਰੀ ਸੂਬਾ ਜਥੇਬੰਦਕ ਕਮੇਟੀ ਦਾ ਗਠਨ

ਬਰਨਾਲਾ, 2 ਅਕਤੂਬਰ (ਅਸ਼ੋਕ ਭਾਰਤੀ)-ਸਥਾਨਕ ਤਰਕਸ਼ੀਲ ਭਵਨ ਵਿਖੇ ਪੰਜਾਬ ਜਮਹੂਰੀ ਮੋਰਚਾ ਵਲੋਂ ਆਪਣੀ ਪਹਿਲੀ ਜਥੇਬੰਦਕ ਕਨਵੈੱਨਸ਼ਨ ਅਵਤਾਰ ਸਿੰਘ ਮਹਿਮਾ, ਗੁਰਮੀਤ ਸਿੰਘ ਦਿੱਤੂਪੁਰ, ਮਹਿਮਾ ਸਿੰਘ ਧਨੌਲਾ, ਰਾਜਿੰਦਰ ਸਿੰਘ ਭਦੌੜ, ਜੀਵਨ ਸਿੰਘ ਬਿਲਾਸਪੁਰ ਅਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਗੱਡੀ ਚਕਨਾਚੂਰ, ਨੌਜਵਾਨਾਂ ਦੇ ਲੱਗੀਆਂ ਸੱਟਾਂ

ਰੂੜੇਕੇ ਕਲਾਂ, 2 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਬਰਨਾਲਾ-ਮਾਨਸਾ ਮੁੱਖ ਮਾਰਗ ਰੂੜੇਕੇ ਕਲਾਂ ਵਿਖੇ ਬੇਕਾਬੂ ਇਕ ਗੱਡੀ ਦੇ ਰਾਤ ਸਮੇਂ ਸੜਕ ਹਾਦਸੇ ਵਿਚ ਚਕਨਾਚੂਰ ਹੋਣ ਦੀ ਖ਼ਬਰ ਹੈ | ਸੰਪਰਕ ਕਰਨ 'ਤੇ ਸ਼ਰਾਬ ਦੇ ਠੇਕੇਦਾਰ ਸੁਰਿੰਦਰ ਗਰਗ ਨੇ ਦੱਸਿਆ ਕਿ ਰਾਤ ...

ਪੂਰੀ ਖ਼ਬਰ »

ਪੰਜਾਬ ਐਫ.ਆਰ.ਕੇ. ਮੈਨੂਫੈਕਚਰਜ਼ ਐਸੋਸੀਏਸ਼ਨ ਦਾ ਗਠਨ

ਬਰਨਾਲਾ, 2 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਦੇ ਫੋਰਟੀਫਾਈਡ ਰਾਈਸ (ਐਫ.ਆਰ.ਕੇ.) ਨਿਰਮਾਤਾਵਾਂ ਵਲੋਂ ਸੂਬਾਈ ਪੱਧਰ 'ਤੇ ਐਸੋਸੀਏਸ਼ਨ ਦਾ ਗਠਨ ਕਰ ਕੇ ਉਸ ਦਾ ਨਾਂਅ 'ਪੰਜਾਬ ਐਫ.ਆਰ.ਕੇ. ਮੈਨੂਫੈਕਚਰਜ਼ ਐਸੋਸੀਏਸ਼ਨ' ਰੱਖਿਆ ਗਿਆ | ਜਿਸ ਦਾ ਸਰਬਸੰਮਤੀ ਨਾਲ ਰਾਣਾ ...

ਪੂਰੀ ਖ਼ਬਰ »

ਅਗਰਵਾਲ ਸਭਾ ਵਲੋਂ ਮਹਾਰਾਜਾ ਅਗਰਸੈਨ ਚੌਕ 'ਚ ਧਾਰਮਿਕ ਸਮਾਗਮ

ਤਪਾ ਮੰਡੀ, 2 ਅਕਤੂਬਰ (ਪ੍ਰਵੀਨ ਗਰਗ)-ਅਗਰਵਾਲ ਸਭਾ ਇਕਾਈ ਤਪਾ ਦੇ ਪ੍ਰਧਾਨ ਮਦਨ ਲਾਲ ਗਰਗ ਦੀ ਅਗਵਾਈ ਹੇਠ ਸਮੁੱਚੀ ਸਭਾ ਦੇ ਸਹਿਯੋਗ ਸਦਕਾ ਮਹਾਰਾਜਾ ਅਗਰਸੈਨ ਜੀ ਦੀ 5146ਵੀਂ ਜੈਯੰਤੀ ਨੂੰ ਸਮਰਪਿਤ ਇਕ ਧਾਰਮਿਕ ਸਮਾਗਮ ਮਹਾਰਾਜਾ ਅਗਰਸੈਨ ਚੌਕ 'ਚ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਵਾਈ.ਐਸ. ਸਕੂਲ ਦੇ ਵਿਦਿਆਰਥੀਆਂ ਦੀਆਂ ਜ਼ੋਨਲ ਪੱਧਰੀ ਮੁਕਾਬਲਿਆਂ 'ਚ ਪਹਿਲੀਆਂ ਪੁਜ਼ੀਸ਼ਨਾਂ

ਬਰਨਾਲਾ, 2 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐਸ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀਆਂ ਨੇ ਜ਼ੋਨਲ ਪੱਧਰੀ ਖੇਡ ਮੁਕਾਬਲਿਆਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ | ਇਹ ਜਾਣਕਾਰੀ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਵਿੰਮੀ ਪੁਰੀ ਨੇ ਦਿੱਤੀ ਤੇ ਦੱਸਿਆ ਕਿ ਸਕੂਲ ...

ਪੂਰੀ ਖ਼ਬਰ »

ਬੰਦ ਪਿਆ ਸੁਵਿਧਾ ਕੇਂਦਰ ਚਲਾਉਣ ਦੀ ਮੰਗ

ਜਖੇਪਲ, 2 ਅਕਤੂਬਰ (ਮੇਜਰ ਸਿੰਘ ਸਿੱਧੂ) - ਪਿੰਡ ਜਖੇਪਲ ਤੋਂ ਸਾਬਕਾ ਸਰਪੰਚ ਸ. ਝੰਡਾ ਸਿੰਘ ਮਾਨ ਦੇ ਪੋਤਰੇ ਅਤੇ ਉੱਘੇ ਸਮਾਜਸੇਵੀ ਸ. ਬਲਵੀਰ ਸਿੰਘ ਬੀਓ ਮਾਨ ਨੇ ਪਿੰਡ ਜਖੇਪਲ ਵਿਖੇ ਬੰਦ ਪਏ ਸੁਵਿਧਾ ਕੇਂਦਰ ਨੂੰ ਚਲਾਉਣ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਪਿੰਡ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਪੰਜਾਬ ਦੀ ਹੋਈ ਅਹਿਮ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 2 ਅਕਤੂਬਰ (ਧਾਲੀਵਾਲ, ਭੁੱਲਰ, ਸੱਗੂ) - ਨੰਬਰਦਾਰ ਯੂਨੀਅਨ ਪੰਜਾਬ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਸ਼ਮਸ਼ੇਰ ਸਿੰਘ ਛਾਜਲੀ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ | ਜਿਸ ਵਿਚ ਜਥੇਬੰਦੀ ਦੇ ਸੂਬਾ ਸਕੱਤਰ ਰਣ ਸਿੰਘ ਮਹਿਲਾਂ ...

ਪੂਰੀ ਖ਼ਬਰ »

ਮੰਡੀਆਂ 'ਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ - ਵਿਧਾਇਕ ਮਲੇਰਕੋਟਲਾ

ਸੰਦੌੜ, 2 ਅਕਤੂਬਰ (ਜਸਵੀਰ ਸਿੰਘ ਜੱਸੀ) - ਪੰਜਾਬ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਕਰਵਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ, ਜਿਸ ਨੂੰ ਲੈ ਕੇ ਹਲਕਾ ਵਿਧਾਇਕ ਡਾ ਮੁਹੰਮਦ ਜਮੀਲ ਉਰ ਰਹਿਮਾਨ ਵੱਲੋਂ ਮਾਰਕੀਟ ਕਮੇਟੀ ਸੰਦੌੜ ਅਧੀਨ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮੌਕੇ 100 ਸਾਲ ਤੋਂ ਵੱਧ ਉਮਰ ਦੇ 245 ਵੋਟਰਾਂ ਦਾ ਸਨਮਾਨ

ਸੰਗਰੂਰ, 2 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਉੱਤੇ ਜ਼ਿਲ੍ਹਾ ਸੰਗਰੂਰ ਵਿਖੇ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮਨਾਉਂਦੇ ਹੋਏ ਜ਼ਿਲ੍ਹਾ ਚੋਣ ਦਫ਼ਤਰ ਵਲੋਂ ਜ਼ਿਲ੍ਹੇ ਦੇ 100 ਸਾਲ ਤੋਂ ਵੱਧ ਉਮਰ ਦੇ 245 ਵੋਟਰਾਂ ਨੂੰ ਸਨਮਾਨ ਪੱਤਰ ਪ੍ਰਦਾਨ ਕੀਤੇ ਗਏ | ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਦੇ ਦਿਸਾ ਨਿਰਦੇਸ਼ਾਂ ਹੇਠ ਜਾਣਕਾਰੀ ਦਿੰਦਿਆਂ ਤਹਿਸੀਲਦਾਰ ਚੋਣਾਂ ਨੇ ਦੱਸਿਆ ਕਿ ਬੀ.ਐਲ.ਓਜ ਵਲੋਂ ਘਰ ਘਰ ਜਾ ਕੇ 100 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਸਨਮਾਨ ਪੱਤਰ ਦੇ ਕੇ ਨਿਵਾਜਿਆ ਗਿਆ | ਉਨ੍ਹਾਂ ਦੱਸਿਆ ਕਿ ਇਹ ਸਨਮਾਨ ਪੱਤਰ ਭਾਰਤੀ ਚੋਣ ਕਮਿਸ਼ਨ ਵਲੋਂ ਭੇਜੇ ਗਏ ਸਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ ਪੰਜ ਵਿਧਾਨ ਸਭਾ ਚੋਣ ਹਲਕਿਆਂ 99-ਲਹਿਰਾ, 100- ਦਿੜ੍ਹਬਾ, 101- ਸੁਨਾਮ, 107- ਧੂਰੀ ਅਤੇ 108- ਸੰਗਰੂਰ ਵਿਚ ਬੀ ਐਲ ਓਜ ਨੇ ਘਰ ਘਰ ਪਹੁੰਚ ਕਰ ਕੇ ਇਨ੍ਹਾਂ ਬਜ਼ੁਰਗ ਵੋਟਰਾਂ ਦਾ ਵਿਸ਼ੇਸ਼ ਤੌਰ ਉੱਤੇ ਧੰਨਵਾਦ ਵੀ ਕੀਤਾ ਕਿਉਂ ਜੋ ਇਨ੍ਹਾਂ ਵਲੋਂ ਵੱਖ ਵੱਖ ਚੋਣਾਂ ਦੌਰਾਨ ਸਰਕਾਰ ਦੀ ਚੋਣ ਕਰਨ ਲਈ ਆਪਣੇ ਕੀਮਤੀ ਵੋਟ ਦਾ ਇਸਤੇਮਾਲ ਕੀਤਾ ਗਿਆ |

ਖ਼ਬਰ ਸ਼ੇਅਰ ਕਰੋ

 

ਚੀਮਾ ਮੰਡੀ ਵਿਖੇ 5 ਨੂੰ ਦੁਸਹਿਰਾ ਮੇਲਾ

ਚੀਮਾ ਮੰਡੀ, 2 ਅਕਤੂਬਰ (ਜਗਰਾਜ ਮਾਨ) - ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਦੁਰਗਾ ਸ਼ਕਤੀ ਰਾਮ ਲੀਲਾ ਕਲੱਬ ਵਲੋਂ ਅਨਾਜ ਮੰਡੀ ਚੀਮਾ ਵਿਖੇ ਪੰਜ ਅਕਤੂਬਰ ਨੂੰ ਦੁਸਹਿਰਾ ਮੇਲਾ ਧੂਮਧਾਮ ਨਾਲ ਮਨਾਇਆ ਜਾਵੇਗਾ | ਮੇਲੇ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਕੌਮਾਂਤਰੀ ਬਜ਼ੁਰਗ ਦਿਵਸ ਮਨਾਇਆ

ਭਵਾਨੀਗੜ੍ਹ, 2 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਸੀਨੀਅਰ ਸਿਟੀਜ਼ਨ ਸਮਾਜ ਭਲਾਈ ਸੰਸਥਾ ਵਲੋਂ ਕੌਮਾਂਤਰੀ ਬਜ਼ੁਰਗ ਦਿਵਸ, ਸੰਸਥਾ ਦੇ ਪ੍ਰਧਾਨ ਚਰਨ ਸਿੰਘ ਚੋਪੜਾ ਦੀ ਅਗਵਾਈ ਵਿਚ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਵਿਚ ਬਜ਼ੁਰਗਾਂ ਨੂੰ ਪੇਸ਼ ...

ਪੂਰੀ ਖ਼ਬਰ »

ਆਪ ਪਾਰਟੀ ਦੇ ਆਗੂ ਗੁਜਰਾਤ, ਹਿਮਾਚਲ ਵਿਚ ਝੂਠੇ ਸਬਜ਼ਬਾਗ ਦਿਖਾਉਣ 'ਚ ਮਸ਼ਰੂਫ਼ - ਪੂਨੀਆ

ਸੰਗਰੂਰ, 2 ਅਕਤੂਬਰ (ਅਮਨਦੀਪ ਸਿੰਘ ਬਿੱਟਾ) - ਪੰਜਾਬ ਭਾਜਪਾ ਕਿਸਾਨ ਮੋਰਚੇ ਦੇ ਸਹਿ ਇੰਚਾਰਜ ਅਮਨਦੀਪ ਸਿੰਘ ਪੂਨੀਆ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਪਵਨ ਕੁਮਾਰ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਰਾਜ ਦੇ ਭਖਵੇਂ ਮਸਲਿਆਂ ਵੱਲ ਧਿਆਨ ਦੇਣ ਦੀ ਬਜਾਇ ਗੁਜਰਾਤ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਕੱਲ੍ਹ - ਝੂੰਦਾਂ

ਸੰਗਰੂਰ, 2 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਅਤੇ ਮਲੇਰਕੋਟਲਾ ਦੀ ਸੀਨੀਅਰ ਲੀਡਰਸ਼ਿਪ ਅਤੇ ਵਰਕਰਾਂ ਦੀ ਮੀਟਿੰਗ 4 ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ

ਲਹਿਰਾਗਾਗਾ, 2 ਅਕਤੂਬਰ (ਅਸ਼ੋਕ ਗਰਗ) - ਯੁਵਕ ਸੇਵਾਵਾਂ ਕਲੱਬ ਜਲੂਰ ਵਲੋਂ ਸ਼ੰਕਰਾ ਅੱਖਾਂ ਦਾ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਤੀਸਰਾ ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਹਲਕਾ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਕੋਠੀ ਅੱਗੇ 9 ਤੋਂ ਦਿਨ ਰਾਤ ਦਾ ਧਰਨਾ

ਸੁਨਾਮ ਊਧਮ ਸਿੰਘ ਵਾਲਾ, 2 ਅਕਤੂਬਰ (ਭੁੱਲਰ, ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਗੁਰਜੰਟ ਸਿੰਘ ਧਾਲੀਵਾਲ ਗਹਿਲ ਨੂੰ ਸਦਮਾ, ਪਿਤਾ ਦਾ ਦਿਹਾਂਤ

ਟੱਲੇਵਾਲ, 2 ਅਕਤੂਬਰ (ਸੋਨੀ ਚੀਮਾ)-ਇਤਿਹਾਸਕ ਪਿੰਡ ਗਹਿਲ ਦੇ ਘੱਲੂਘਾਰਾ ਸਪੋਰਟਸ ਕਲੱਬ ਦੇ ਮੀਤ ਪ੍ਰਧਾਨ ਗੁਰਜੰਟ ਸਿੰਘ ਧਾਲੀਵਾਲ ਅਤੇ ਉਨ੍ਹਾਂ ਦੇ ਭਰਾ ਗੁਰਦੇਵ ਸਿੰਘ ਧਾਲੀਵਾਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦ ਉਨ੍ਹਾਂ ਦੇ ਪਿਤਾ ਸ: ਅਮਰ ਸਿੰਘ ਧਾਲੀਵਾਲ ...

ਪੂਰੀ ਖ਼ਬਰ »

ਸ਼ਹਿਣਾ ਪੰਚਾਇਤ ਵਲੋਂ ਵਾਰਡ ਨੰਬਰ-3 'ਚ ਮੋਟਰ ਦਾ ਉਦਘਾਟਨ

ਸ਼ਹਿਣਾ, 2 ਅਕਤੂਬਰ (ਸੁਰੇਸ਼ ਗੋਗੀ)-ਵਾਰਡ ਨੰਬਰ ਤਿੰਨ ਵਿਚ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਆ ਰਹੀ ਸਮੱਸਿਆ ਨੂੰ ਲੈ ਕੇ ਗ੍ਰਾਮ ਪੰਚਾਇਤ ਸ਼ਹਿਣਾ ਵਲੋਂ ਮੱਛੀ ਮੋਟਰ ਲਗਵਾ ਕੇ ਦਿੱਤੀ ਗਈ | ਜਿਸ ਦਾ ਉਦਘਾਟਨ ਅੱਜ ਗ੍ਰਾਮ ਪੰਚਾਇਤ ਸ਼ਹਿਣਾ ਵਲੋਂ ਸਾਂਝੇ ਤੌਰ 'ਤੇ ਬਟਨ ...

ਪੂਰੀ ਖ਼ਬਰ »

ਬੀਬੜੀਆਂ ਮਾਈਆਂ ਵਿਖੇ 7ਵਾਂ ਖ਼ੂਨਦਾਨ ਕੈਂਪ ਲਾਇਆ

ਸ਼ਹਿਣਾ, 2 ਅਕਤੂਬਰ (ਸੁਰੇਸ਼ ਗੋਗੀ)-ਬਲਵੰਤ ਗਾਰਗੀ ਯਾਦਗਾਰੀ ਟਰੱਸਟ ਰਜਿਸਟਰ ਸ਼ਹਿਣਾ ਵਲੋਂ ਮੇਲਾ ਬੀਬੜੀਆਂ ਮਾਈਆਂ ਵਿਖੇ 7ਵਾਂ ਖ਼ੂਨਦਾਨ ਕੈਂਪ ਲਾਇਆ ਗਿਆ, ਜਿਸ ਵਿਚ 70 ਖ਼ੂਨਦਾਨੀਆਂ ਨੇ ਆਪਣਾ ਖ਼ੂਨਦਾਨ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਡਾ: ...

ਪੂਰੀ ਖ਼ਬਰ »

ਇਮਾਨਦਾਰੀ ਦੀ ਮਿਸਾਲ ਬਣੀ ਸਰਕਾਰੀ ਪ੍ਰਾਇਮਰੀ ਸਕੂਲ ਦੀਵਾਨਾ ਦੀ ਵਿਦਿਆਰਥਣ ਅਨੀਤਾ ਦੇਵੀ

ਟੱਲੇਵਾਲ, 2 ਅਕਤੂਬਰ (ਸੋਨੀ ਚੀਮਾ)-ਪਿੰਡ ਦੀਵਾਨਾ ਦੀ ਵਿਦਿਆਰਥਣ ਅਨੀਤਾ ਦੇਵੀ ਪੁੱਤਰੀ ਸੁਰਿੰਦਰਪਾਲ ਜੈਨ ਜੋ ਸਰਕਾਰੀ ਪ੍ਰਾਇਮਰੀ ਸਕੂਲ ਦੀਵਾਨਾ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਹੈ ਨੂੰ ਘਰ ਤੋਂ ਸਕੂਲ ਆਉਣ ਸਮੇਂ ਇਕ ਪਰਸ ਜਿਸ ਵਿਚ ਜ਼ਰੂਰੀ ਕਾਗ਼ਜ਼ ਤੇ ਕਾਫੀ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਸੁਸਾਇਟੀ ਬਰਨਾਲਾ ਵਲੋਂ ਸਾਲਾਨਾ ਸਮਾਗਮ

ਬਰਨਾਲਾ, 2 ਅਕਤੂਬਰ (ਅਸ਼ੋਕ ਭਾਰਤੀ)-ਸੀਨੀਅਰ ਸਿਟੀਜ਼ਨ ਸੁਸਾਇਟੀ ਰਜਿਸਟਰਡ ਬਰਨਾਲਾ ਵਲੋਂ ਸਾਬਕਾ ਚੇਅਰਮੈਨ ਸਵਰਗੀ ਸ੍ਰੀ ਵਕੀਲ ਚੰਦ ਗੋਇਲ ਨੂੰ ਸਮਰਪਿਤ ਸਾਲਾਨਾ ਸਮਾਗਮ ਪ੍ਰਾਰਥਨਾ ਹਾਲ ਰਾਮਬਾਗ ਬਰਨਾਲਾ ਵਿਖੇ ਕਰਵਾਇਆ ਗਿਆ | ਸੁਸਾਇਟੀ ਦੇ ਪ੍ਰਧਾਨ ਅੰਮਿ੍ਤ ...

ਪੂਰੀ ਖ਼ਬਰ »

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਗਾਂਧੀ ਜਯੰਤੀ ਮਨਾਈ

ਭਦੌੜ, 2 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਦੇ ਐਮ.ਡੀ. ਰਣਪ੍ਰੀਤ ਸਿੰਘ ਰਾਏ ਦੇ ਨਿਰਦੇਸ਼ਾਂ ਅਨੁਸਾਰ ਸਕੂਲ ਵਿਖੇ ਗਾਂਧੀ ਜਯੰਤੀ ਬੜੀ ਧੂਮ-ਧਾਮ ਨਾਲ ਮਨਾਈ ਗਈ ਜਿਸ ਦੀ ਸਮੁੱਚੀ ਰੂਪ ਰੇਖਾ ਸਾਹਿਬਜ਼ਾਦਾ ਬਾਬਾ ਅਜੀਤ ...

ਪੂਰੀ ਖ਼ਬਰ »

ਪਿੰਡ ਖਿਆਲੀ ਵਿਖੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ

ਮਹਿਲ ਕਲਾਂ, 2 ਅਕਤੂਬਰ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡਾਂ ਅੰਦਰ ਵਿਕਾਸ ਕਾਰਜਾਂ 'ਤੇ ਕਰੋੜਾਂ ਰੁਪਏ ਦੀਆਂ ਗਰਾਂਟਾਂ ਖ਼ਰਚ ਕਰ ਕੇ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਹਲਕਾ ਆਪ ...

ਪੂਰੀ ਖ਼ਬਰ »

ਸਾਹਿਤਕ ਐਵਾਰਡ ਡਾ: ਅਰਵਿੰਦਰ ਕੌਰ ਕਾਕੜਾ ਨੂੰ ਦਿੱਤਾ ਜਾਵੇਗਾ

ਤਪਾ ਮੰਡੀ, 2 ਅਕਤੂਬਰ (ਵਿਜੇ ਸ਼ਰਮਾ)-ਨੇੜਲੇ ਪਿੰਡ ਘੁੰਨਸ ਦੇ ਸੰਤ ਅਤਰ ਸਿੰਘ ਘੁੰਨਸ ਦੀ ਬਰਸੀ ਮੌਕੇ ਸਾਹਿਤਕ ਐਵਾਰਡ ਪ੍ਰਸਿੱਧ ਆਲੋਚਕ ਡਾਕਟਰ ਅਰਵਿੰਦਰ ਕੌਰ ਕਾਕੜਾ ਨੂੰ ਦੁਸਹਿਰੇ ਮੌਕੇ ਕਰਵਾਏ ਜਾ ਰਹੇ ਸਮਾਗਮ ਦੌਰਾਨ ਦਿੱਤਾ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸੜਕ ਕਿਨਾਰਿਆਂ 'ਤੇ ਰੁਕਦੀਆਂ ਬੱਸਾਂ ਦੇ ਰਹੀਆਂ ਹਨ ਸੜਕੀ ਹਾਦਸਿਆਂ ਨੂੰ ਸੱਦਾ

ਚੰਗਾਲ ਧਨੌਲਾ, 2 ਅਕਤੂਬਰ-ਕਸਬਾ ਧਨੌਲਾ ਜ਼ਿਲ੍ਹਾ ਬਰਨਾਲਾ ਦੇ ਸਮੁੱਚੇ ਕਸਬਿਆਂ 'ਚੋਂ ਸਭ ਤੋਂ ਵਧੇਰੇ ਪਛੜਿਆ ਹੋਇਆ ਕਸਬਾ ਹੈ | ਅਨੇਕਾ ਦੁਸ਼ਵਾਰੀਆਂ ਤੇ ਸਮੱਸਿਆਵਾਂ ਨਾਲ ਜੂਝਦਾ ਇਹ ਕਸਬਾ ਰਾਜਨੀਤਿਕ ਲੋਕਾਂ ਦੇ ਲਾਰਿਆਂ ਦੀ ਬਲੀ ਚੜ੍ਹਦਾ ਆ ਰਿਹਾ ਹੈ | ਜਿੱਥੇ ...

ਪੂਰੀ ਖ਼ਬਰ »

ਵਿਧਾਇਕ ਲਾਭ ਸਿੰਘ ਦੇ ਪਿਤਾ ਦਰਸ਼ਨ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

ਸ਼ਹਿਣਾ, 2 ਅਕਤੂਬਰ (ਸੁਰੇਸ਼ ਗੋਗੀ)-ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਖਾਲਸਾ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਪਿੰਡ ਦੇ ਖੇਡ ਸਟੇਡੀਅਮ ਵਿਖੇ ਰੱਖਿਆ ਗਿਆ | ਸੀ੍ਰ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਗੁਰਬਾਣੀ ਦਾ ਕੀਰਤਨ ਕੀਤਾ | ...

ਪੂਰੀ ਖ਼ਬਰ »

ਮਾ: ਬਿੱਕਰ ਸਿੰਘ ਸਿੱਧੂ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਮਹਿਲ ਕਲਾਂ, 2 ਅਕਤੂਬਰ (ਅਵਤਾਰ ਸਿੰਘ ਅਣਖੀ)-ਉੱਘੇ ਮਾਰਕਸੀ ਆਲੋਚਕ ਮਾ: ਬਿੱਕਰ ਸਿੰਘ ਸਿੱਧੂ ਨਮਿੱਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ (ਬਰਨਾਲਾ) ਵਿਖੇ ਹੋਇਆ | ਇਸ ਸਮੇਂ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਿੱਖ ਪ੍ਰਚਾਰਕ ਭਾਈ ਜਗਸੀਰ ...

ਪੂਰੀ ਖ਼ਬਰ »

ਰਾਮਗੜ੍ਹੀਆ ਅਕਾਲ ਜਥੇਬੰਦੀ ਵਲੋਂ ਗੋਲਡ ਮੈਡਲ ਜੇਤੂ ਵਿਦਿਆਰਥਣ ਕਮਲਪ੍ਰੀਤ ਕੌਰ ਮਠਾੜੂ ਦਾ ਸਨਮਾਨ

ਮਹਿਲ ਕਲਾਂ, 2 ਅਕਤੂਬਰ (ਅਵਤਾਰ ਸਿੰਘ ਅਣਖੀ)-ਐਸ.ਡੀ. ਕਾਲਜ ਬਰਨਾਲਾ ਦੀ ਵਿਦਿਆਰਥਣ ਕਮਲਪ੍ਰੀਤ ਕੌਰ ਮਠਾੜੂ ਪੁੱਤਰੀ ਜਸਵਿੰਦਰ ਸਿੰਘ ਮਠਾੜੂ ਵਾਸੀ ਮਹਿਲ ਕਲਾਂ (ਬਰਨਾਲਾ) ਨੇ ਕਿੱਕ ਬਾਕਸਿੰਗ ਖੇਡ ਮੁਕਾਬਲੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਦਿਆਂ ਗੋਲਡ ਮੈਡਲ ਜਿੱਤ ...

ਪੂਰੀ ਖ਼ਬਰ »

ਝੋਨੇ ਦੀ ਖਰੀਦ 'ਚ ਅਣਗਹਿਲੀ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਵਿਧਾਇਕ ਪੰਡੋਰੀ

ਮਹਿਲ ਕਲਾਂ, 2 ਅਕਤੂਬਰ (ਅਵਤਾਰ ਸਿੰਘ ਅਣਖੀ)-ਇਸ ਵਾਰ ਝੋਨੇ ਦੀ ਸੀਜ਼ਨ 'ਚ ਖਰੀਦ ਨੂੰ ਸਮੇਂ ਸਿਰ ਯੋਜਨਾਬੱਧ ਤਰੀਕੇ ਨਾਲ ਸਿਰੇ ਚਾੜ੍ਹਨ ਲਈ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਖਰੀਦ ਏਜੰਸੀਆਂ ਅਤੇ ਮਾਰਕੀਟ ਕਮੇਟੀਆਂ ਦੇ ਅਧਿਕਾਰੀਆਂ ਨੂੰ ਸਖ਼ਤ ਦਿਸ਼ਾ ਨਿਰਦੇਸ਼ ...

ਪੂਰੀ ਖ਼ਬਰ »

ਛੀਨੀਵਾਲ ਕਲਾਂ ਵਿਖੇ ਮੁਫ਼ਤ ਮੈਡੀਕਲ ਕੈਂਪ 'ਚ 500 ਮਰੀਜ਼ਾਂ ਦੀ ਜਾਂਚ

ਮਹਿਲ ਕਲਾਂ, 2 ਅਕਤੂਬਰ (ਅਵਤਾਰ ਸਿੰਘ ਅਣਖੀ)-ਸੁਖਮਨੀ ਸੇਵਾ ਸੁਸਾਇਟੀ ਛੀਨੀਵਾਲ ਕਲਾਂ ਵਲੋਂ ਐਨ.ਆਰ.ਆਈਜ਼., ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਜਾਂਚ ਕੈਂਪ ਗੁਰਦੁਆਰਾ ਜੰਡਸਰ ਸਾਹਿਬ ਵਿਖੇ ਲਗਾਇਆ ਗਿਆ | ਇਸ ਮੌਕੇ ਸੰਸਥਾ ਦੇ ਪ੍ਰਧਾਨ ਜਗਮੇਲ ...

ਪੂਰੀ ਖ਼ਬਰ »

ਸੰਤ ਚਿਤਾਨੰਦ ਗਊਸ਼ਾਲਾ ਪ੍ਰਬੰਧਕ ਕਮੇਟੀ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ 8 ਨਵੰਬਰ ਨੂੰ

ਤਪਾ ਮੰਡੀ, 2 ਅਕਤੂਬਰ (ਪ੍ਰਵੀਨ ਗਰਗ)-ਸੰਤ ਚਿਤਾਨੰਦ ਗਊਸ਼ਾਲਾ ਪ੍ਰਬੰਧਕ ਕਮੇਟੀ ਦੀ ਇਕ ਮੀਟਿੰਗ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਹੋਈ | ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਮੂਹ ਨਗਰ ਦੇ ਸਹਿਯੋਗ ਸਦਕਾ ਸ੍ਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX