ਤਾਜਾ ਖ਼ਬਰਾਂ


ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ
. . .  13 minutes ago
ਵਿਆਨਾ, 6 ਫਰਵਰੀ- ਇਸ ਹਫ਼ਤੇ ਦੇ ਅੰਤ ’ਚ ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਮੁਤਾਬਕ ਪੁਲਿਸ ਨੇ ਮੌਤ ਦੀ ਸੂਚਨਾ ਦਿੱਤੀ ਹੈ। ਪੁਲਿਸ ਦੇ ਅਨੁਸਾਰ ਸਕੂਲ ਦੀਆਂ ਛੁੱਟੀਆਂ ਦੌਰਾਨ ਵਿਆਨਾ ਵਿਚ ਸਕੀ ਰਿਜ਼ੋਰਟ ਭਰੇ ਹੋਏ ਸਨ। ਰਿਪੋਰਟ ਮੁਤਾਬਕ ਟਾਇਰੋਲ ਅਤੇ ਵੋਰਾਰਲਬਰਗ...
ਅਸੀਂ ਪ੍ਰਧਾਨ ਮੰਤਰੀ ਵਲੋਂ ਦਿੱਤੇ ਐਚ. ਆਈ. ਆਰ. ਏ. ਮੰਤਰ ’ਦੇ ਆਧਾਰ ’ਤੇ ਤ੍ਰਿਪੁਰਾ ਵਿਚ ਵਿਕਾਸ ਕੀਤਾ- ਕੇਂਦਰੀ ਗ੍ਰਹਿ ਮੰਤਰੀ
. . .  14 minutes ago
ਅਗਰਤਲਾ, 6 ਫਰਵਰੀ- ਆ ਰਹੀਆਂ ਤ੍ਰਿਪੁਰਾ ਚੋਣਾਂ ਸੰਬੰਧੀ ਇੱਥੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਮਿਊਨਿਸਟ, ਕਾਂਗਰਸ ਅਤੇ ਮੋਥਾ ਪਾਰਟੀ ਤਿੰਨੋਂ ਇਕਜੁੱਟ ਹਨ। ਕਾਂਗਰਸ ਅਤੇ ਕਮਿਊਨਿਸਟ ਆਹਮੋ-ਸਾਹਮਣੇ ਤੋਂ ਮਿਲੇ ਹਨ ਪਰ ਮੋਥਾ ਮੇਜ਼ ਦੇ ਹੇਠਾਂ ਤੋਂ ਰਲੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਰਾਸ਼ਨ ਕਾਰਡ...
ਰਾਜ ਸਭਾ ਤੇ ਲੋਕ ਸਭਾ ਭਲਕੇ 11 ਵਜੇ ਤੱਕ ਮੁਲਤਵੀ
. . .  40 minutes ago
ਨਵੀ ਦਿੱਲੀ, 6 ਫਰਵਰੀ- ਅਡਾਨੀ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਤੇ ਰਾਜ ਸਭਾ ਨੂੰ ਭਲਕੇ 7 ਫਰਵਰੀ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤਾ ...
ਮੁੰਬਈ ਵਿਚ ਪ੍ਰਧਾਨ ਮੰਤਰੀ 10 ਫਰਵਰੀ ਨੂੰ ਕਰਨਗੇ ਵੰਦੇ ਭਾਰਤ ਐਕਸਪ੍ਰੈਸ ਦਾ ਉਦਘਾਟਨ
. . .  42 minutes ago
ਮਹਾਰਾਸ਼ਟਰ, 6 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 10 ਫਰਵਰੀ ਨੂੰ ਮੁੰਬਈ ਵਿਚ ਵੰਦੇ ਭਾਰਤ ਐਕਸਪ੍ਰੈਸ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦੀ ਫ਼ੇਰੀ ਦੇ ਮੱਦੇਨਜ਼ਰ ਏਅਰਪੋਰਟ, ਸਹਾਰ , ਕੋਲਾਬਾ , ਐਮ.ਆਰ.ਏ. ਮਾਰਗ, ਐਮ.ਆਈ.ਡੀ.ਸੀ. ਅਤੇ ਅੰਧੇਰੀ ਪੁਲਿਸ ਸਟੇਸ਼ਨ ਦੇ ਅਧਿਕਾਰ ਖ਼ੇਤਰ ਵਿਚ ਡਰੋਨ ਅਤੇ...
ਜੇਲ੍ਹ ’ਚ ਬੰਦ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਦੋਸ਼ੀ ਮੋਨੂੰ ਡਾਂਗਰ ਤੋਂ ਮੋਬਾਈਲ ਬਰਾਮਦ
. . .  about 1 hour ago
ਫ਼ਰੀਦਕੋਟ, 6 ਫ਼ਰਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ ’ਚ ਬੰਦ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਦੋਸ਼ੀ ਅਤੇ ਹਰਿਆਣਾ ਦੇ ਗੈਂਗਸਟਰ ਮੋਨੂੰ ਡਾਂਗਰ ਤੋਂ ਟੱਚ ਸਕਰੀਨ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੋਨੂੰ ਡਾਂਗਰਸ ਜੇਲ੍ਹ ਵਿਚ ਹਾਈ ਸਿਕਉਰਿਟੀ ਜ਼ੋਨ ’ਚ ਬੰਦ...
ਕੌਮੀ ਇਨਸਾਫ਼ ਮੋਰਚੇ ਤੋਂ ਰਵਾਨਾ ਹੋਇਆ 31 ਮੈਬਰਾਂ ਦਾ ਜਥਾ ਚੰਡੀਗੜ੍ਹ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 1 hour ago
ਚੰਡੀਗੜ੍ਹ, 6 ਫਰਵਰੀ (ਦਵਿੰਦਰ) - ਅੱਜ ਕੌਮੀ ਇਨਸਾਫ਼ ਮੋਰਚੇ ਤੋਂ ਭਾਈ ਰੇਸ਼ਮ ਸਿੰਘ ਬਡਾਲੀ ਦੀ ਅਗਵਾਈ ਹੇਠ ਰਵਾਨਾ ਹੋਏ 31 ਮੈਂਬਰੀ ਜਥੇ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ
ਬੈਂਗਲੁਰੂ ਤਕਨਾਲੋਜੀ, ਪ੍ਰਤਿਭਾ ਅਤੇ ਨਵੀਨਤਾ ਦੀ ਊਰਜਾ ਨਾਲ ਭਰਪੂਰ ਸ਼ਹਿਰ- ਨਰਿੰਦਰ ਮੋਦੀ
. . .  about 1 hour ago
ਬੈਂਗਲੁਰੂ, 6 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬੈਂਗਲੁਰੂ ਵਿਚ ਇੰਡੀਆ ਐਨਰਜੀ ਵੀਕ 2023 ਈਵੈਂਟ ਵਿਚ ਹਿੱਸਾ ਲਿਆ। ਇਸ ਪ੍ਰੋਗਰਾਮ ਵਿਚ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ, ਰਾਜਪਾਲ ਥਾਵਰਚੰਦ ਗਹਿਲੋਤ ਅਤੇ ਮੁੱਖ ਮੰਤਰੀ ਬਸਵਰਾਜ ਬੋਮਈ ਵੀ ਮੌਜੂਦ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ...
ਤੁਰਕੀ ਭੂਚਾਲ : ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 300
. . .  about 1 hour ago
ਅੰਕਾਰਾ, 6 ਫਰਵਰੀ- ਰਾਇਟਰਜ਼ ਤੋਂ ਮਿਲੀ ਜਾਣਕਾਰੀ ਅਨੁਸਾਰ ਮੱਧ ਤੁਰਕੀ ਅਤੇ ਉੱਤਰ ਪੱਛਮੀ ਸੀਰੀਆ ਵਿਚ 7.8 ਤੀਬਰਤਾ ਦੇ ਆਏ ਭੂਚਾਲ ਵਿਚ ਲਗਭਗ 300 ਲੋਕਾਂ ਦੀ ਮੌਤ ਹੋ ਗਈ ਅਤੇ ਸੈਂਕੜੇ ਲੋਕ ਜ਼ਖ਼ਮੀ ਹੋ ਗਏ। ਭੂਚਾਲ ਦੇ ਝਟਕੇ ਸਾਈਪ੍ਰਸ ਅਤੇ ਲੇਬਨਾਨ ਵਿਚ ਵੀ....
ਮੇਰੀ ਆਵਾਜ਼ ਹੀ ਮੇਰੀ ਪਹਿਚਾਣ ਹੈ
. . .  about 2 hours ago
ਮੇਰੀ ਆਵਾਜ਼ ਹੀ ਮੇਰੀ ਪਹਿਚਾਣ ਹੈ
ਸਾਬਕਾ ਸਰਪੰਚ ਦਾ ਨਿੱਜੀ ਰੰਜਿਸ਼ ਕਾਰਨ ਗੋਲੀ ਮਾਰ ਕੇ ਕਤਲ
. . .  about 2 hours ago
ਊਧਨਵਾਲ, 6 ਫਰਵਰੀ (ਪਰਗਟ ਸਿੰਘ)- ਨਜ਼ਦੀਕੀ ਪਿੰਡ ਦਈਆ ਦੇ ਸਾਬਕਾ ਸਰਪੰਚ ਸਵਰਨ ਸਿੰਘ (65) ਪੁੱਤਰ ਹਰਭਜਨ ਸਿੰਘ ਦਾ ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਸਵਰਨ ਸਿੰਘ ਦੇ ਪੁੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੇੜਲੇ ਪਿੰਡ ਭੰਬੋਈ ਦੇ ਅੱਠ ਦਸ ਵਿਅਕਤੀਆਂ ਨੇ ਸਾਡੇ ਘਰ ਆ...
ਕੌਮੀ ਇਨਸਾਫ਼ ਮੋਰਚੇ ਵਲੋਂ ਮੁੱਖ ਮੰਤਰੀ ਰਿਹਾਇਸ਼ ਵੱਲ ਮਾਰਚ
. . .  about 2 hours ago
ਚੰਡੀਗੜ੍ਹ, 6 ਫਰਵਰੀ (ਦਵਿੰਦਰ)- ਬੰਦੀ ਸਿੰਘਾਂ ਤੇ ਹੋਰ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਮਾਰਚ ਦੌਰਾਨ ਕੌਮੀ ਇਨਸਾਫ਼ ਮੋਰਚੇ ਤੋਂ 31 ਸਿੰਘਾਂ ਦਾ ਜਥਾ ਮੁੱਖ ਮੰਤਰੀ ਰਿਹਾਇਸ਼ ਵੱਲ ਰਵਾਨਾ ਹੋਇਆ। ਇਨ੍ਹਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਨੇ ਰਸਤੇ ’ਚ ਭਾਰੀ ਰੋਕਾਂ...
ਦਿੱਲੀ ਐਮ.ਸੀ.ਡੀ ਚੋਣਾਂ: ਸਦਨ ਦੀ ਕਾਰਵਾਈ ਫ਼ਿਰ ਅਣਮਿੱਥੇ ਸਮੇਂ ਲਈ ਮੁਲਤਵੀ
. . .  about 1 hour ago
ਨਵੀਂ ਦਿੱਲੀ, 6 ਫਰਵਰੀ- ਦਿੱਲੀ ਨਗਰ ਨਿਗਮ ਵਿਚ ਮੇਅਰ ਦੀ ਚੋਣ ਦੌਰਾਨ ਐਮ.ਸੀ.ਡੀ. ਹੈੱਡਕੁਆਰਟਰ ਸਿਵਿਕ ਸੈਂਟਰ ਵਿਚ ਹੰਗਾਮਾ ਹੋ ਗਿਆ। ਹੰਗਾਮੇ ਕਾਰਨ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ।
ਪ੍ਰਧਾਨ ਮੰਤਰੀ ਨੇ ਕੀਤਾ ਟਵਿਨ-ਕੁੱਕਟੌਪ ਮਾਡਲ ਦਾ ਉਦਘਾਟਨ
. . .  about 2 hours ago
ਬੈਂਗਲੁਰੂ, 6 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬੈਂਗਲੁਰੂ ਵਿਚ ਇੰਡੀਆ ਐਨਰਜੀ ਵੀਕ 2023 ਈਵੈਂਟ ’ਚ ਇੰਡੀਅਨ ਆਇਲ ਵਲੋਂ ਵਿਕਸਤ ਸੂਰਜੀ ਰਸੋਈ ਪ੍ਰਣਾਲੀ ਦੇ ਟਵਿਨ-ਕੁੱਕਟੌਪ ਮਾਡਲ ਦਾ ਉਦਘਾਟਨ...
ਨਾਮਜ਼ਦ ਮੈਂਬਰਾਂ ਨੂੰ ਮੇਅਰ ਦੀ ਚੋਣ ਵਿਚ ਵੋਟ ਪਾਉਣ ਦੀ ਇਜਾਜ਼ਤ- ਐਮ.ਸੀ.ਡੀ. ਪ੍ਰੀਜ਼ਾਈਡਿੰਗ ਅਫ਼ਸਰ
. . .  about 2 hours ago
ਨਵੀਂ ਦਿੱਲੀ, 6 ਫਰਵਰੀ- ਐਮ.ਸੀ.ਡੀ. ਦੇ ਪ੍ਰੀਜ਼ਾਈਡਿੰਗ ਅਫ਼ਸਰ ਸੱਤਿਆ ਸ਼ਰਮਾ ਨੇ ਕਿਹਾ ਹੈ ਕਿ ਮੇਅਰ ਚੋਣ ਵਿਚ ਨਾਮਜ਼ਦ ਮੈਂਬਰਾਂ ਨੂੰ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਮੇਅਰ, ਡਿਪਟੀ ਮੇਅਰ ਅਤੇ ਸਥਾਈ ਕਮੇਟੀ ਦੇ ਮੈਂਬਰਾਂ ਦੀਆਂ...
ਮੈਂ ਹਮੇਸ਼ਾ ਆਪਣੇ ਹਲਕੇ ਤੇ ਪੰਜਾਬ ਦੇ ਨਾਲ ਖੜ੍ਹੀ ਹਾਂ- ਪ੍ਰਨੀਤ ਕੌਰ
. . .  about 2 hours ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਦੇ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਪਾਰਟੀ ਦੇ ਕਾਰਨ ਦੱਸੋ ਨੋਟਿਸ ਦਾ ਜਵਾਬ ਦਿੰਦਿਆਂ ਕਿਹਾ ਕਿ ਮੈਂ ਹਮੇਸ਼ਾ ਆਪਣੇ ਹਲਕੇ ਅਤੇ ਰਾਜ ਪੰਜਾਬ ਦੇ ਨਾਲ ਖੜ੍ਹੀ ਰਹੀ ਹਾਂ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਚੁੱਕਿਆ ਹੈ, ਭਾਵੇਂ ਕੋਈ ਵੀ ਸਰਕਾਰ ਸੱਤਾ ਵਿਚ ਕਿਉਂ ਨਾ ਹੋਵੇ। ਉਨ੍ਹਾਂ ਕਿਹਾ ਕਿ ਮੇਰੇ ਵਿਰੁੱਧ ਜੋ ਵੀ ਕਾਰਵਾਈ ਤੁਸੀਂ ਕਰਨਾ...
ਸਕੂਲ ਤੋਂ ਆ ਰਹੇ ਇਕ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ
. . .  about 2 hours ago
ਮਾਹਿਲਪੁਰ, 6 ਫਰਵਰੀ (ਰਜਿੰਦਰ ਸਿੰਘ)- ਅੱਜ ਸਵੇਰੇ 9 ਵਜੇ ਦੇ ਕਰੀਬ ਮਾਹਿਲਪੁਰ- ਗੜ੍ਹਸ਼ੰਕਰ ਰੋਡ ’ਤੇ ਪਿੰਡ ਬੱਡੋਆਣ ਸੁਰਦੁੱਲਾਪੁਰ ਮੋੜ ’ਤੇ ਪਿੰਡ ਦੋਹਲਰੋਂ ਵਿਖੇ ਸਕੂਲ ਪੜ੍ਹਨ ਲਈ ਮੋਟਰ ਸਾਈਕਲ ’ਤੇ ਆ ਰਹੇ 16 ਸਾਲਾ ਦੇ ਕਰੀਬ ਨੌਜਵਾਨ ਦੀ ਭਾਰ ਢੋਹਣ ਵਾਲੀ ਇਕ ਗੱਡੀ ਨਾਲ ਟੱਕਰ ਹੋਣ ’ਤੇ ਮੌਤ ਹੋ ਗਈ। ਥਾਣਾ ਮਾਹਿਲਪੁਰ...
ਭਾਰਤ ਤੁਰਕੀ ਨੂੰ ਹਰ ਸੰਭਵ ਮਦਦ ਦੇਣ ਲਈ ਤਿਆਰ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 6 ਫਰਵਰੀ- ਤੁਰਕੀ ਵਿਚ ਭੂਚਾਲ ਕਾਰਨ ਹੋਏ ਜਾਨੀ ਮਾਲੀ ਨੁਕਸਾਨ ਸੰਬੰਧੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਉਂਦਿਆਂ ਕਿਹਾ ਕਿ ਤੁਰਕੀ ਵਿਚ ਭੂਚਾਲ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ ਤੋਂ ਦੁੱਖੀ ਹਾਂ। ਦੁੱਖੀ ਪਰਿਵਾਰਾਂ ਨਾਲ ਮੇਰੀ ਸੰਵੇਦਨਾ, ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਭਾਰਤ ਤੁਰਕੀ ਦੇ...
ਸੁਪਰੀਮ ਕੋਰਟ ਦੇ ਨਵੇਂ ਜੱਜਾਂ ਨੇ ਚੁੱਕੀ ਅਹੁਦੇ ਦੀ ਸਹੁੰ
. . .  about 2 hours ago
ਨਵੀਂ ਦਿੱਲੀ, 6 ਫਰਵਰੀ- ਚੀਫ਼ ਜਸਟਿਸ ਆਫ਼ ਇੰਡੀਆ ਡੀ.ਵਾਈ. ਚੰਦਰਚੂੜ ਨੇ ਅੱਜ ਜਸਟਿਸ ਪੰਕਜ ਮਿਥਲ, ਜਸਟਿਸ ਸੰਜੇ ਕਰੋਲ, ਜਸਟਿਸ ਸੰਜੇ ਕੁਮਾਰ, ਜਸਟਿਸ ਅਹਿਸਾਨੁਦੀਨ ਅਮਾਨੁੱਲਾ ਅਤੇ ਜਸਟਿਸ ਮਨੋਜ ਮਿਸ਼ਰਾ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ...
ਏਅਰ ਵਿਸਤਾਰਾ ਨੇ ਅਦਾ ਕੀਤਾ 70 ਲੱਖ ਰੁਪਏ ਦਾ ਜੁਰਮਾਨਾ- ਡੀ.ਜੀ.ਸੀ.ਏ
. . .  about 3 hours ago
ਨਵੀਂ ਦਿੱਲੀ, 6 ਫਰਵਰੀ- ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ ਨੇ ਜਾਣਕਾਰੀ ਦਿੱਤੀ ਕਿ ਦੇਸ਼ ਦੇ ਉੱਤਰ-ਪੂਰਬ ਦੇ ਹੇਠਲੇ ਖ਼ੇਤਰਾਂ ਲਈ ਘੱਟੋ-ਘੱਟ ਲਾਜ਼ਮੀ ਉਡਾਣਾਂ ਦਾ ਸੰਚਾਲਨ ਨਾ ਕਰਨ ਲਈ ਏਅਰ ਵਿਸਤਾਰਾ ’ਤੇ ਜੋ ਪਿਛਲੇ ਸਾਲ ਅਕਤੂਬਰ ਵਿਚ 70 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਸੀ, ਏਅਰਲਾਈਨ....
ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 6 ਫਰਵਰੀ- ਅਡਾਨੀ ਮੁੱਦੇ ’ਤੇ ਜੇ.ਪੀ.ਸੀ. (ਸੰਯੁਕਤ ਸੰਸਦੀ ਕਮੇਟੀ) ਦੀ ਜਾਂਚ ਲਈ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੀ ਮੰਗ ਦੇ ਵਿਚਕਾਰ ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ ਕਰ...
ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 6 ਫਰਵਰੀ- ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਤੁਰਕੀ ਭੂਚਾਲ : ਹੁਣ ਤੱਕ 100 ਤੋਂ ਵੱਧ ਲੋਕਾਂ ਦੀ ਮੌਤ
. . .  about 3 hours ago
ਅੰਕਾਰਾ, 6 ਫਰਵਰੀ- ਏ. ਐਫ਼. ਪੀ ਅਨੁਸਾਰ ਤੁਰਕੀ ਅਤੇ ਸੀਰੀਆ ਵਿਚ ਅੱਜ ਆਏ ਭੂਚਾਲ ਵਿਚ 100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਇਹ ਭੂਚਾਲ ਉਦੋਂ ਆਇਆ ਜਦੋਂ ਬਹੁਤੇ ਲੋਕ ਸੁੱਤੇ...
ਸੰਸਦ ਦੇ ਦੋਵਾਂ ਸਦਨਾਂ ਵਿਚ ਅਡਾਨੀ ਘੁਟਾਲੇ 'ਤੇ ਮੁਲਤਵੀ ਮਤਾ ਮੰਗਣਗੀਆਂ ਵਿਰੋਧੀ ਪਾਰਟੀਆਂ
. . .  about 4 hours ago
ਨਵੀਂ ਦਿੱਲੀ, 6 ਫਰਵਰੀ-ਸੂਤਰਾਂ ਅਨੁਸਾਰ ਵਿਰੋਧੀ ਪਾਰਟੀਆਂ ਨੇ ਫ਼ੈਸਲਾ ਕੀਤਾ ਹੈ ਕਿ ਉਹ ਸੰਸਦ ਦੇ ਦੋਵਾਂ ਸਦਨਾਂ ਵਿਚ ਮੁਲਤਵੀ ਮਤਾ ਮੰਗਣਗੀਆਂ। ਅਡਾਨੀ ਘੁਟਾਲੇ ਤੋਂ ਇਲਾਵਾ ਕੋਈ ਕੰਮ...
ਅਡਾਨੀ ਸਮੂਹ ਦੇ ਮੁੱਦੇ 'ਤੇ ਸੰਯੁਕਤ ਸੰਸਦੀ ਕਮੇਟੀ ਦੀ ਮੰਗ ਕਰਦੇ ਹੋਏ ਸੰਸਦ ਕੰਪਲੈਕਸ 'ਚ ਇਕੱਠੇ ਹੋਏ ਵਿਰੋਧੀ ਧਿਰ ਦੇ ਸੰਸਦ ਮੈਂਬਰ
. . .  about 4 hours ago
ਨਵੀਂ ਦਿੱਲੀ, 6 ਫਰਵਰੀ-ਵਿਰੋਧੀ ਧਿਰ ਦੇ ਸੰਸਦ ਮੈਂਬਰ ਅਡਾਨੀ ਸਮੂਹ ਦੇ ਮੁੱਦੇ 'ਤੇ ਸੰਯੁਕਤ ਸੰਸਦੀ ਕਮੇਟੀ (ਜੇ.ਪੀ.ਸੀ.) ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਕਰਦੇ ਹੋਏ ਸੰਸਦ ਕੰਪਲੈਕਸ 'ਤੇ ਗਾਂਧੀ ਦੇ ਬੁੱਤ ਦੇ ਸਾਹਮਣੇ ਵਿਰੋਧ ਵਿਚ...
ਦਿੱਲੀ 'ਚ ਹਵਾ ਦੀ ਗੁਣਵੱਤਾ ਖ਼ਰਾਬ ਸ਼੍ਰੇਣੀ 'ਚ
. . .  about 4 hours ago
ਨਵੀਂ ਦਿੱਲੀ, 6 ਫਰਵਰੀ- ਦਿੱਲੀ ਦੀ ਹਵਾ ਦੀ ਗੁਣਵੱਤਾ ਅੱਜ ਸਵੇਰੇ ਏਅਰ ਕੁਆਲਿਟੀ ਇੰਡੈਕਸ (ਏ.ਕਿਆਊ.ਆਈ.) 218 ਦੇ ਨਾਲ ਖਰਾਬ ਸ਼੍ਰੇਣੀ ਵਿਚ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਗਿਆਨ ਲਈ ਕੀਤੇ ਨਿਵੇਸ਼ ਦਾ ਵਿਆਜ ਸਭ ਤੋਂ ਜ਼ਿਆਦਾ ਹੁੰਦਾ ਹੈ। -ਬੈਂਜਾਮਿਨ ਫ੍ਰੈਂਕਲਿਨ

ਬਰਨਾਲਾ

ਡਰਾਈ ਡੇ ਹੋਣ ਦੇ ਬਾਵਜੂਦ ਸ਼ਰੇਆਮ ਖੁੱਲੇ੍ਹ ਰਹੇ ਸ਼ਰਾਬ ਦੇ ਠੇਕੇ

ਬਰਨਾਲਾ, 2 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਗਾਂਧੀ ਜੈਅੰਤੀ ਮÏਕੇ ਜ਼ਿਲ•ਾ ਮੈਜਿਸਟ੍ਰੇਟ ਬਰਨਾਲਾ ਵਲੋਂ ਅੱਜ ਜ਼ਿਲ•ੇ ਵਿਚ ਸਵੇਰੇ 7 ਵਜੇ ਤੋਂ ਰਾਤ 12 ਵਜੇ ਤੱਕ ਡਰਾਈ ਡੇ ਘੋਸ਼ਿਤ ਕੀਤਾ ਗਿਆ ਸੀ ਪਰ ਇਸ ਦੇ ਬਾਵਜੂਦ ਸ਼ਹਿਰ ਬਰਨਾਲਾ ਵਿਚ ਸ਼ਰਾਬ ਦੇ ਠੇਕੇ ਸ਼ਰ•ੇਆਮ ...

ਪੂਰੀ ਖ਼ਬਰ »

ਨੌਜਵਾਨਾਂ ਨੇ ਉਗਰਾਹਾਂ ਦਾ ਪੁਤਲਾ ਫ਼ੂਕ ਕੇ ਕੀਤਾ ਰੋਸ ਪ੍ਰਦਰਸ਼ਨ

ਰੂੜੇਕੇ ਕਲਾਂ, 2 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵਲੋਂ ਪਿਛਲੇ ਦਿਨੀਂ ਅਨਾਜ ਮੰਡੀ ਬਰਨਾਲਾ ਵਿਖੇ ਕਿਸਾਨ ਰੈਲੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਆਗੂਆਂ ਅਤੇ ...

ਪੂਰੀ ਖ਼ਬਰ »

ਅੰਦਰਲੀ ਅਨਾਜ ਮੰਡੀ ਦੀ ਸਫ਼ਾਈ ਨਾ ਕੀਤੇ ਜਾਣ ਕਾਰਨ ਲੱਗੇ ਕੂੜੇ ਦੇ ਢੇਰ - ਦੁਕਾਨਦਾਰਾਂ ਦਾ ਪਿਆ ਸਾਮਾਨ

ਤਪਾ ਮੰਡੀ, 2 ਅਕਤੂਬਰ (ਵਿਜੇ ਸ਼ਰਮਾ)-ਤਪਾ ਦੀ ਅਨਾਜ ਮੰਡੀ ਵਿਚ ਸਫ਼ਾਈ ਨਾ ਹੋਣ ਕਾਰਨ ਕਿਸਾਨਾਂ ਨੂੰ ਫ਼ਸਲ ਲਿਆਉਣ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ, ਭਾਵੇਂ ਮਾਰਕੀਟ ਕਮੇਟੀ ਵਲੋਂ ਅੰਦਰਲੀ ਅਨਾਜ ਮੰਡੀ ਵਿਚ ਸਫ਼ਾਈ ਦਾ ਬੁੱਤਾ ਹੀ ਸਾਰਿਆ ਗਿਆ, ਜਿਸ ਕਰ ਕੇ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਦੇਵੀ ਦੁਆਲਾ ਮੰਦਰ 'ਚ ਛਿਮਾਹੀ ਮੇਲਾ ਭਰਿਆ

ਹੰਡਿਆਇਆ, 2 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਦੇਵੀ ਦੁਆਲਾ ਪ੍ਰਾਚੀਨ ਮੰਦਰ ਹੰਡਿਆਇਆ ਵਿਖੇ ਛਿਮਾਹੀ ਮੇਲਾ ਭਰਿਆ, ਜਿਸ ਵਿਚ ਸਾਧੂ-ਸੰਤ, ਰਾਜਨੀਤਿਕ-ਧਾਰਿਮਕ ਤੇ ਸਮਾਜਿਕ ਆਗੂਆਂ ਸਮੇਤ ਸ਼ਰਧਾਲੂੇ ਦੂਰੋਂ ਨੇੜਿਉਂ ਪੁੱਜ ਕੇ ਨਤਮਸਤਕ ਹੋਏ | ਮੁੱਖ ਸੇਵਾਦਾਰ ਬਾਬਾ ...

ਪੂਰੀ ਖ਼ਬਰ »

ਚਾਰ ਮੈਂਬਰੀ ਸੂਬਾ ਜਥੇਬੰਦਕ ਕਮੇਟੀ ਦਾ ਗਠਨ

ਬਰਨਾਲਾ, 2 ਅਕਤੂਬਰ (ਅਸ਼ੋਕ ਭਾਰਤੀ)-ਸਥਾਨਕ ਤਰਕਸ਼ੀਲ ਭਵਨ ਵਿਖੇ ਪੰਜਾਬ ਜਮਹੂਰੀ ਮੋਰਚਾ ਵਲੋਂ ਆਪਣੀ ਪਹਿਲੀ ਜਥੇਬੰਦਕ ਕਨਵੈੱਨਸ਼ਨ ਅਵਤਾਰ ਸਿੰਘ ਮਹਿਮਾ, ਗੁਰਮੀਤ ਸਿੰਘ ਦਿੱਤੂਪੁਰ, ਮਹਿਮਾ ਸਿੰਘ ਧਨੌਲਾ, ਰਾਜਿੰਦਰ ਸਿੰਘ ਭਦੌੜ, ਜੀਵਨ ਸਿੰਘ ਬਿਲਾਸਪੁਰ ਅਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਗੱਡੀ ਚਕਨਾਚੂਰ, ਨੌਜਵਾਨਾਂ ਦੇ ਲੱਗੀਆਂ ਸੱਟਾਂ

ਰੂੜੇਕੇ ਕਲਾਂ, 2 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਬਰਨਾਲਾ-ਮਾਨਸਾ ਮੁੱਖ ਮਾਰਗ ਰੂੜੇਕੇ ਕਲਾਂ ਵਿਖੇ ਬੇਕਾਬੂ ਇਕ ਗੱਡੀ ਦੇ ਰਾਤ ਸਮੇਂ ਸੜਕ ਹਾਦਸੇ ਵਿਚ ਚਕਨਾਚੂਰ ਹੋਣ ਦੀ ਖ਼ਬਰ ਹੈ | ਸੰਪਰਕ ਕਰਨ 'ਤੇ ਸ਼ਰਾਬ ਦੇ ਠੇਕੇਦਾਰ ਸੁਰਿੰਦਰ ਗਰਗ ਨੇ ਦੱਸਿਆ ਕਿ ਰਾਤ ...

ਪੂਰੀ ਖ਼ਬਰ »

ਪੰਜਾਬ ਐਫ.ਆਰ.ਕੇ. ਮੈਨੂਫੈਕਚਰਜ਼ ਐਸੋਸੀਏਸ਼ਨ ਦਾ ਗਠਨ

ਬਰਨਾਲਾ, 2 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਦੇ ਫੋਰਟੀਫਾਈਡ ਰਾਈਸ (ਐਫ.ਆਰ.ਕੇ.) ਨਿਰਮਾਤਾਵਾਂ ਵਲੋਂ ਸੂਬਾਈ ਪੱਧਰ 'ਤੇ ਐਸੋਸੀਏਸ਼ਨ ਦਾ ਗਠਨ ਕਰ ਕੇ ਉਸ ਦਾ ਨਾਂਅ 'ਪੰਜਾਬ ਐਫ.ਆਰ.ਕੇ. ਮੈਨੂਫੈਕਚਰਜ਼ ਐਸੋਸੀਏਸ਼ਨ' ਰੱਖਿਆ ਗਿਆ | ਜਿਸ ਦਾ ਸਰਬਸੰਮਤੀ ਨਾਲ ਰਾਣਾ ...

ਪੂਰੀ ਖ਼ਬਰ »

ਅਗਰਵਾਲ ਸਭਾ ਵਲੋਂ ਮਹਾਰਾਜਾ ਅਗਰਸੈਨ ਚੌਕ 'ਚ ਧਾਰਮਿਕ ਸਮਾਗਮ

ਤਪਾ ਮੰਡੀ, 2 ਅਕਤੂਬਰ (ਪ੍ਰਵੀਨ ਗਰਗ)-ਅਗਰਵਾਲ ਸਭਾ ਇਕਾਈ ਤਪਾ ਦੇ ਪ੍ਰਧਾਨ ਮਦਨ ਲਾਲ ਗਰਗ ਦੀ ਅਗਵਾਈ ਹੇਠ ਸਮੁੱਚੀ ਸਭਾ ਦੇ ਸਹਿਯੋਗ ਸਦਕਾ ਮਹਾਰਾਜਾ ਅਗਰਸੈਨ ਜੀ ਦੀ 5146ਵੀਂ ਜੈਯੰਤੀ ਨੂੰ ਸਮਰਪਿਤ ਇਕ ਧਾਰਮਿਕ ਸਮਾਗਮ ਮਹਾਰਾਜਾ ਅਗਰਸੈਨ ਚੌਕ 'ਚ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਵਾਈ.ਐਸ. ਸਕੂਲ ਦੇ ਵਿਦਿਆਰਥੀਆਂ ਦੀਆਂ ਜ਼ੋਨਲ ਪੱਧਰੀ ਮੁਕਾਬਲਿਆਂ 'ਚ ਪਹਿਲੀਆਂ ਪੁਜ਼ੀਸ਼ਨਾਂ

ਬਰਨਾਲਾ, 2 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐਸ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀਆਂ ਨੇ ਜ਼ੋਨਲ ਪੱਧਰੀ ਖੇਡ ਮੁਕਾਬਲਿਆਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ | ਇਹ ਜਾਣਕਾਰੀ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਵਿੰਮੀ ਪੁਰੀ ਨੇ ਦਿੱਤੀ ਤੇ ਦੱਸਿਆ ਕਿ ਸਕੂਲ ...

ਪੂਰੀ ਖ਼ਬਰ »

ਬੰਦ ਪਿਆ ਸੁਵਿਧਾ ਕੇਂਦਰ ਚਲਾਉਣ ਦੀ ਮੰਗ

ਜਖੇਪਲ, 2 ਅਕਤੂਬਰ (ਮੇਜਰ ਸਿੰਘ ਸਿੱਧੂ) - ਪਿੰਡ ਜਖੇਪਲ ਤੋਂ ਸਾਬਕਾ ਸਰਪੰਚ ਸ. ਝੰਡਾ ਸਿੰਘ ਮਾਨ ਦੇ ਪੋਤਰੇ ਅਤੇ ਉੱਘੇ ਸਮਾਜਸੇਵੀ ਸ. ਬਲਵੀਰ ਸਿੰਘ ਬੀਓ ਮਾਨ ਨੇ ਪਿੰਡ ਜਖੇਪਲ ਵਿਖੇ ਬੰਦ ਪਏ ਸੁਵਿਧਾ ਕੇਂਦਰ ਨੂੰ ਚਲਾਉਣ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਪਿੰਡ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਪੰਜਾਬ ਦੀ ਹੋਈ ਅਹਿਮ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 2 ਅਕਤੂਬਰ (ਧਾਲੀਵਾਲ, ਭੁੱਲਰ, ਸੱਗੂ) - ਨੰਬਰਦਾਰ ਯੂਨੀਅਨ ਪੰਜਾਬ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਸ਼ਮਸ਼ੇਰ ਸਿੰਘ ਛਾਜਲੀ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ | ਜਿਸ ਵਿਚ ਜਥੇਬੰਦੀ ਦੇ ਸੂਬਾ ਸਕੱਤਰ ਰਣ ਸਿੰਘ ਮਹਿਲਾਂ ...

ਪੂਰੀ ਖ਼ਬਰ »

ਮੰਡੀਆਂ 'ਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ - ਵਿਧਾਇਕ ਮਲੇਰਕੋਟਲਾ

ਸੰਦੌੜ, 2 ਅਕਤੂਬਰ (ਜਸਵੀਰ ਸਿੰਘ ਜੱਸੀ) - ਪੰਜਾਬ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਕਰਵਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ, ਜਿਸ ਨੂੰ ਲੈ ਕੇ ਹਲਕਾ ਵਿਧਾਇਕ ਡਾ ਮੁਹੰਮਦ ਜਮੀਲ ਉਰ ਰਹਿਮਾਨ ਵੱਲੋਂ ਮਾਰਕੀਟ ਕਮੇਟੀ ਸੰਦੌੜ ਅਧੀਨ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮੌਕੇ 100 ਸਾਲ ਤੋਂ ਵੱਧ ਉਮਰ ਦੇ 245 ਵੋਟਰਾਂ ਦਾ ਸਨਮਾਨ

ਸੰਗਰੂਰ, 2 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਉੱਤੇ ਜ਼ਿਲ੍ਹਾ ਸੰਗਰੂਰ ਵਿਖੇ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮਨਾਉਂਦੇ ਹੋਏ ਜ਼ਿਲ੍ਹਾ ਚੋਣ ਦਫ਼ਤਰ ਵਲੋਂ ਜ਼ਿਲ੍ਹੇ ਦੇ 100 ਸਾਲ ਤੋਂ ਵੱਧ ਉਮਰ ਦੇ 245 ਵੋਟਰਾਂ ਨੂੰ ਸਨਮਾਨ ਪੱਤਰ ...

ਪੂਰੀ ਖ਼ਬਰ »

ਚੀਮਾ ਮੰਡੀ ਵਿਖੇ 5 ਨੂੰ ਦੁਸਹਿਰਾ ਮੇਲਾ

ਚੀਮਾ ਮੰਡੀ, 2 ਅਕਤੂਬਰ (ਜਗਰਾਜ ਮਾਨ) - ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਦੁਰਗਾ ਸ਼ਕਤੀ ਰਾਮ ਲੀਲਾ ਕਲੱਬ ਵਲੋਂ ਅਨਾਜ ਮੰਡੀ ਚੀਮਾ ਵਿਖੇ ਪੰਜ ਅਕਤੂਬਰ ਨੂੰ ਦੁਸਹਿਰਾ ਮੇਲਾ ਧੂਮਧਾਮ ਨਾਲ ਮਨਾਇਆ ਜਾਵੇਗਾ | ਮੇਲੇ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਕੌਮਾਂਤਰੀ ਬਜ਼ੁਰਗ ਦਿਵਸ ਮਨਾਇਆ

ਭਵਾਨੀਗੜ੍ਹ, 2 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਸੀਨੀਅਰ ਸਿਟੀਜ਼ਨ ਸਮਾਜ ਭਲਾਈ ਸੰਸਥਾ ਵਲੋਂ ਕੌਮਾਂਤਰੀ ਬਜ਼ੁਰਗ ਦਿਵਸ, ਸੰਸਥਾ ਦੇ ਪ੍ਰਧਾਨ ਚਰਨ ਸਿੰਘ ਚੋਪੜਾ ਦੀ ਅਗਵਾਈ ਵਿਚ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਵਿਚ ਬਜ਼ੁਰਗਾਂ ਨੂੰ ਪੇਸ਼ ...

ਪੂਰੀ ਖ਼ਬਰ »

ਆਪ ਪਾਰਟੀ ਦੇ ਆਗੂ ਗੁਜਰਾਤ, ਹਿਮਾਚਲ ਵਿਚ ਝੂਠੇ ਸਬਜ਼ਬਾਗ ਦਿਖਾਉਣ 'ਚ ਮਸ਼ਰੂਫ਼ - ਪੂਨੀਆ

ਸੰਗਰੂਰ, 2 ਅਕਤੂਬਰ (ਅਮਨਦੀਪ ਸਿੰਘ ਬਿੱਟਾ) - ਪੰਜਾਬ ਭਾਜਪਾ ਕਿਸਾਨ ਮੋਰਚੇ ਦੇ ਸਹਿ ਇੰਚਾਰਜ ਅਮਨਦੀਪ ਸਿੰਘ ਪੂਨੀਆ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਪਵਨ ਕੁਮਾਰ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਰਾਜ ਦੇ ਭਖਵੇਂ ਮਸਲਿਆਂ ਵੱਲ ਧਿਆਨ ਦੇਣ ਦੀ ਬਜਾਇ ਗੁਜਰਾਤ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਕੱਲ੍ਹ - ਝੂੰਦਾਂ

ਸੰਗਰੂਰ, 2 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਅਤੇ ਮਲੇਰਕੋਟਲਾ ਦੀ ਸੀਨੀਅਰ ਲੀਡਰਸ਼ਿਪ ਅਤੇ ਵਰਕਰਾਂ ਦੀ ਮੀਟਿੰਗ 4 ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ

ਲਹਿਰਾਗਾਗਾ, 2 ਅਕਤੂਬਰ (ਅਸ਼ੋਕ ਗਰਗ) - ਯੁਵਕ ਸੇਵਾਵਾਂ ਕਲੱਬ ਜਲੂਰ ਵਲੋਂ ਸ਼ੰਕਰਾ ਅੱਖਾਂ ਦਾ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਤੀਸਰਾ ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਹਲਕਾ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਕੋਠੀ ਅੱਗੇ 9 ਤੋਂ ਦਿਨ ਰਾਤ ਦਾ ਧਰਨਾ

ਸੁਨਾਮ ਊਧਮ ਸਿੰਘ ਵਾਲਾ, 2 ਅਕਤੂਬਰ (ਭੁੱਲਰ, ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਗੁਰਜੰਟ ਸਿੰਘ ਧਾਲੀਵਾਲ ਗਹਿਲ ਨੂੰ ਸਦਮਾ, ਪਿਤਾ ਦਾ ਦਿਹਾਂਤ

ਟੱਲੇਵਾਲ, 2 ਅਕਤੂਬਰ (ਸੋਨੀ ਚੀਮਾ)-ਇਤਿਹਾਸਕ ਪਿੰਡ ਗਹਿਲ ਦੇ ਘੱਲੂਘਾਰਾ ਸਪੋਰਟਸ ਕਲੱਬ ਦੇ ਮੀਤ ਪ੍ਰਧਾਨ ਗੁਰਜੰਟ ਸਿੰਘ ਧਾਲੀਵਾਲ ਅਤੇ ਉਨ੍ਹਾਂ ਦੇ ਭਰਾ ਗੁਰਦੇਵ ਸਿੰਘ ਧਾਲੀਵਾਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦ ਉਨ੍ਹਾਂ ਦੇ ਪਿਤਾ ਸ: ਅਮਰ ਸਿੰਘ ਧਾਲੀਵਾਲ ...

ਪੂਰੀ ਖ਼ਬਰ »

ਸ਼ਹਿਣਾ ਪੰਚਾਇਤ ਵਲੋਂ ਵਾਰਡ ਨੰਬਰ-3 'ਚ ਮੋਟਰ ਦਾ ਉਦਘਾਟਨ

ਸ਼ਹਿਣਾ, 2 ਅਕਤੂਬਰ (ਸੁਰੇਸ਼ ਗੋਗੀ)-ਵਾਰਡ ਨੰਬਰ ਤਿੰਨ ਵਿਚ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਆ ਰਹੀ ਸਮੱਸਿਆ ਨੂੰ ਲੈ ਕੇ ਗ੍ਰਾਮ ਪੰਚਾਇਤ ਸ਼ਹਿਣਾ ਵਲੋਂ ਮੱਛੀ ਮੋਟਰ ਲਗਵਾ ਕੇ ਦਿੱਤੀ ਗਈ | ਜਿਸ ਦਾ ਉਦਘਾਟਨ ਅੱਜ ਗ੍ਰਾਮ ਪੰਚਾਇਤ ਸ਼ਹਿਣਾ ਵਲੋਂ ਸਾਂਝੇ ਤੌਰ 'ਤੇ ਬਟਨ ...

ਪੂਰੀ ਖ਼ਬਰ »

ਬੀਬੜੀਆਂ ਮਾਈਆਂ ਵਿਖੇ 7ਵਾਂ ਖ਼ੂਨਦਾਨ ਕੈਂਪ ਲਾਇਆ

ਸ਼ਹਿਣਾ, 2 ਅਕਤੂਬਰ (ਸੁਰੇਸ਼ ਗੋਗੀ)-ਬਲਵੰਤ ਗਾਰਗੀ ਯਾਦਗਾਰੀ ਟਰੱਸਟ ਰਜਿਸਟਰ ਸ਼ਹਿਣਾ ਵਲੋਂ ਮੇਲਾ ਬੀਬੜੀਆਂ ਮਾਈਆਂ ਵਿਖੇ 7ਵਾਂ ਖ਼ੂਨਦਾਨ ਕੈਂਪ ਲਾਇਆ ਗਿਆ, ਜਿਸ ਵਿਚ 70 ਖ਼ੂਨਦਾਨੀਆਂ ਨੇ ਆਪਣਾ ਖ਼ੂਨਦਾਨ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਡਾ: ...

ਪੂਰੀ ਖ਼ਬਰ »

ਇਮਾਨਦਾਰੀ ਦੀ ਮਿਸਾਲ ਬਣੀ ਸਰਕਾਰੀ ਪ੍ਰਾਇਮਰੀ ਸਕੂਲ ਦੀਵਾਨਾ ਦੀ ਵਿਦਿਆਰਥਣ ਅਨੀਤਾ ਦੇਵੀ

ਟੱਲੇਵਾਲ, 2 ਅਕਤੂਬਰ (ਸੋਨੀ ਚੀਮਾ)-ਪਿੰਡ ਦੀਵਾਨਾ ਦੀ ਵਿਦਿਆਰਥਣ ਅਨੀਤਾ ਦੇਵੀ ਪੁੱਤਰੀ ਸੁਰਿੰਦਰਪਾਲ ਜੈਨ ਜੋ ਸਰਕਾਰੀ ਪ੍ਰਾਇਮਰੀ ਸਕੂਲ ਦੀਵਾਨਾ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਹੈ ਨੂੰ ਘਰ ਤੋਂ ਸਕੂਲ ਆਉਣ ਸਮੇਂ ਇਕ ਪਰਸ ਜਿਸ ਵਿਚ ਜ਼ਰੂਰੀ ਕਾਗ਼ਜ਼ ਤੇ ਕਾਫੀ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਸੁਸਾਇਟੀ ਬਰਨਾਲਾ ਵਲੋਂ ਸਾਲਾਨਾ ਸਮਾਗਮ

ਬਰਨਾਲਾ, 2 ਅਕਤੂਬਰ (ਅਸ਼ੋਕ ਭਾਰਤੀ)-ਸੀਨੀਅਰ ਸਿਟੀਜ਼ਨ ਸੁਸਾਇਟੀ ਰਜਿਸਟਰਡ ਬਰਨਾਲਾ ਵਲੋਂ ਸਾਬਕਾ ਚੇਅਰਮੈਨ ਸਵਰਗੀ ਸ੍ਰੀ ਵਕੀਲ ਚੰਦ ਗੋਇਲ ਨੂੰ ਸਮਰਪਿਤ ਸਾਲਾਨਾ ਸਮਾਗਮ ਪ੍ਰਾਰਥਨਾ ਹਾਲ ਰਾਮਬਾਗ ਬਰਨਾਲਾ ਵਿਖੇ ਕਰਵਾਇਆ ਗਿਆ | ਸੁਸਾਇਟੀ ਦੇ ਪ੍ਰਧਾਨ ਅੰਮਿ੍ਤ ...

ਪੂਰੀ ਖ਼ਬਰ »

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਗਾਂਧੀ ਜਯੰਤੀ ਮਨਾਈ

ਭਦੌੜ, 2 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਦੇ ਐਮ.ਡੀ. ਰਣਪ੍ਰੀਤ ਸਿੰਘ ਰਾਏ ਦੇ ਨਿਰਦੇਸ਼ਾਂ ਅਨੁਸਾਰ ਸਕੂਲ ਵਿਖੇ ਗਾਂਧੀ ਜਯੰਤੀ ਬੜੀ ਧੂਮ-ਧਾਮ ਨਾਲ ਮਨਾਈ ਗਈ ਜਿਸ ਦੀ ਸਮੁੱਚੀ ਰੂਪ ਰੇਖਾ ਸਾਹਿਬਜ਼ਾਦਾ ਬਾਬਾ ਅਜੀਤ ...

ਪੂਰੀ ਖ਼ਬਰ »

ਪਿੰਡ ਖਿਆਲੀ ਵਿਖੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ

ਮਹਿਲ ਕਲਾਂ, 2 ਅਕਤੂਬਰ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡਾਂ ਅੰਦਰ ਵਿਕਾਸ ਕਾਰਜਾਂ 'ਤੇ ਕਰੋੜਾਂ ਰੁਪਏ ਦੀਆਂ ਗਰਾਂਟਾਂ ਖ਼ਰਚ ਕਰ ਕੇ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਹਲਕਾ ਆਪ ...

ਪੂਰੀ ਖ਼ਬਰ »

ਸਾਹਿਤਕ ਐਵਾਰਡ ਡਾ: ਅਰਵਿੰਦਰ ਕੌਰ ਕਾਕੜਾ ਨੂੰ ਦਿੱਤਾ ਜਾਵੇਗਾ

ਤਪਾ ਮੰਡੀ, 2 ਅਕਤੂਬਰ (ਵਿਜੇ ਸ਼ਰਮਾ)-ਨੇੜਲੇ ਪਿੰਡ ਘੁੰਨਸ ਦੇ ਸੰਤ ਅਤਰ ਸਿੰਘ ਘੁੰਨਸ ਦੀ ਬਰਸੀ ਮੌਕੇ ਸਾਹਿਤਕ ਐਵਾਰਡ ਪ੍ਰਸਿੱਧ ਆਲੋਚਕ ਡਾਕਟਰ ਅਰਵਿੰਦਰ ਕੌਰ ਕਾਕੜਾ ਨੂੰ ਦੁਸਹਿਰੇ ਮੌਕੇ ਕਰਵਾਏ ਜਾ ਰਹੇ ਸਮਾਗਮ ਦੌਰਾਨ ਦਿੱਤਾ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸੜਕ ਕਿਨਾਰਿਆਂ 'ਤੇ ਰੁਕਦੀਆਂ ਬੱਸਾਂ ਦੇ ਰਹੀਆਂ ਹਨ ਸੜਕੀ ਹਾਦਸਿਆਂ ਨੂੰ ਸੱਦਾ

ਚੰਗਾਲ
ਧਨੌਲਾ, 2 ਅਕਤੂਬਰ-ਕਸਬਾ ਧਨੌਲਾ ਜ਼ਿਲ੍ਹਾ ਬਰਨਾਲਾ ਦੇ ਸਮੁੱਚੇ ਕਸਬਿਆਂ 'ਚੋਂ ਸਭ ਤੋਂ ਵਧੇਰੇ ਪਛੜਿਆ ਹੋਇਆ ਕਸਬਾ ਹੈ | ਅਨੇਕਾ ਦੁਸ਼ਵਾਰੀਆਂ ਤੇ ਸਮੱਸਿਆਵਾਂ ਨਾਲ ਜੂਝਦਾ ਇਹ ਕਸਬਾ ਰਾਜਨੀਤਿਕ ਲੋਕਾਂ ਦੇ ਲਾਰਿਆਂ ਦੀ ਬਲੀ ਚੜ੍ਹਦਾ ਆ ਰਿਹਾ ਹੈ | ਜਿੱਥੇ ਪਾਣੀ ਨਿਕਾਸੀ ਦੀ ਸਮੱਸਿਆ, ਪਸ਼ੂ ਮੰਡੀ 'ਚ ਲੱਗਦੇ ਮੇਲਿਆਂ ਦੌਰਾਨ ਆਵਾਰਾ ਪਸ਼ੂਆਂ ਦੀ ਭਰਮਾਰ, ਅਨਾਜ ਮੰਡੀ ਦੇ ਦੋ ਤਿਹਾਈ ਹਿੱਸੇ ਉੱਪਰ ਨਾਜਾਇਜ਼ ਕਾਬਜ਼ਦਾਰਾਂ ਵਲੋਂ ਕੀਤੇ ਕਬਜ਼ੇ ਆਦਿ ਅਨੇਕਾਂ ਅਜਿਹੇ ਮਸਲੇ ਹਨ ਜਿਹੜੇ ਸਰਕਾਰ ਦੀ ਸਵੱਲੀ ਨਜ਼ਰ ਲਈ ਫ਼ੌਰੀ ਧਿਆਨ ਮੰਗਦੇ ਹਨ, ਪਰ ਅੱਜ ਇੱਥੇ ਸਿਰਫ਼ ਧਨੌਲਾ ਦੇ ਅਤਿ ਆਧੁਨਿਕ ਢੰਗ ਨਾਲ ਤਿਆਰ ਕੀਤੀ ਬੱਸ ਅੱਡੇ ਦੀ ਸ਼ਾਨਦਾਰ ਇਮਾਰਤ ਜੋ ਸਿਰਫ਼ ਚਿੱਟਾ ਹਾਥੀ ਬਣ ਕੇ ਰਹਿ ਗਈ ਹੈ ਬਾਰੇ ਚਰਚਾ ਕਰਾਂਗੇ | ਧਨੌਲਾ ਬੱਸ ਅੱਡਾ ਬਣਾਉਣ ਦੀ ਯੋਜਨਾ ਤਤਕਾਲੀਨ ਨਗਰ ਕੌਂਸਲ ਦੇ ਪ੍ਰਧਾਨ ਸੁਰਜੀਤ ਸਿੰਘ ਸੀਤਾ ਦੇ ਸੁਹਿਰਦ ਯਤਨਾਂ ਸਦਕਾ ਹੋਂਦ 'ਚ ਆਈ ਹੈ | ਪੰਜਾਬ ਸਰਕਾਰ ਤੋਂ ਬੱਸ ਅੱਡਾ ਬਣਾਉਣ ਦੀ ਪ੍ਰਵਾਨਗੀ ਲੈ ਕੇ ਬੜੀ ਜੱਦੋ ਜਹਿਦ ਕਰ ਕੇ ਇਸ ਜਗ੍ਹਾ ਦਾ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨਾਲ ਤਬਾਦਲਾ ਮਨਜ਼ੂਰ ਕਰਵਾਇਆ | ਦੂਸਰਾ ਖੰਡਰ ਨੁਮਾ ਬਣੀ ਹਸਪਤਾਲ ਦੀ ਇਮਾਰਤ ਦੀ ਥਾਂ ਹੁਣ ਅਤਿ ਆਧੁਨਿਕ ਸਹੂਲਤਾਂ ਵਾਲੇ ਬੱਸ ਅੱਡੇ ਦੇ ਨਿਰਮਾਣ ਲਈ ਰਾਹ ਪੱਧਰਾ ਹੋ ਗਿਆ | 30 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਸ ਬੱਸ ਅੱਡੇ 'ਤੇ ਅੱਡਾ ਫ਼ੀਸ ਦੀ ਵਸੂਲੀ ਨਾਲ ਨਗਰ ਕੌਂਸਲ ਦੀ ਆਮਦਨ ਵਿਚ ਵੀ ਭਾਰੀ ਇਜ਼ਾਫਾ ਹੋਣ ਲੱਗ ਪਿਆ | ਇਸ ਬੱਸ ਅੱਡੇ ਲਈ ਕੀਤੀਆਂ ਘਾਲਨਾਵਾਂ ਹੁਣ ਸਾਰੀਆਂ ਵਿਅਰਥ ਹੋ ਕੇ ਰਹਿ ਗਈਆਂ ਹਨ | ਬੱਸ ਅੱਡੇ ਦੀ ਸ਼ਾਨਦਾਰ ਇਮਾਰਤ ਮਹਿਜ਼ ਚਿੱਟਾ ਹਾਥੀ ਬਣ ਕੇ ਰਹਿ ਗਈ ਹੈ | ਬੱਸਾਂ ਦਾ ਬੱਸ ਅੱਡੇ ਅੰਦਰ ਜਾਣਾ ਲਗਭਗ ਬੰਦ ਹੋ ਗਿਆ | ਅੱਡਾ ਫ਼ੀਸ ਦੀ ਵਸੂਲੀ ਵੀ ਘੱਟ ਗਈ ਹੈ | ਪੱਖੇ, ਅਤਿ ਆਧੁਨਿਕ ਰੌਸ਼ਨੀ ਲਾਈਟਾਂ, ਸਭ ਸਾਮਾਨ ਚੋਰੀ ਹੋ ਜਾਂਦਾ ਹੈ ਜਾਂ ਫਿਰ ਖ਼ਰਾਬ ਹੋ ਜਾਂਦਾ ਹੈ ਜਿਸ ਨੂੰ ਕਈ ਕਈ ਮਹੀਨੇ ਬਦਲਿਆ ਨਹੀਂ ਜਾਂਦਾ | ਬਾਥਰੂਮ, ਲੈਟਰੀਨਾਂ ਤੇ ਪੀਣ ਵਾਲੇ ਪਾਣੀ ਦੀਆਂ ਸਹੂਲਤਾਂ ਨਾਮਾਤਰ ਹੀ ਹਨ | ਬੱਸ ਸਟੈਂਡ ਦੇ ਬਾਥਰੂਮ ਸ਼ਾਮ ਦੇ 7 ਵਜੇ ਤੱਕ ਬੰਦ ਹੋ ਜਾਂਦੇ ਹਨ | ਟੈਕਸੀ ਡਰਾਈਵਰ ਯੂਨੀਅਨ ਤੇ ਰਿਕਸ਼ਾ ਚਾਲਕ ਤੇ ਸਵਾਰੀਆਂ ਸਭ ਸਹੂਲਤਾਂ ਤੋਂ ਸੱਖਣੀਆਂ ਹੋ ਗਈਆਂ ਹਨ | ਸਵਾਰੀਆਂ ਤਿੱਖੀ ਧੁੱਪ ਵਿਚ ਸੜਕ ਕਿਨਾਰੇ ਖੜਕੇ ਬੱਸਾਂ ਦੀ ਉਡੀਕ ਕਰਦੀਆਂ ਹਨ | ਲੱਖਾਂ ਰੁਪਏ ਖਰਚੇ ਸਰਕਾਰੀ ਪੈਸੇ ਕਿਸੇ ਕੰਮ ਨਹੀਂ ਆਏ ਜਾਪਦੇ | ਫਲਾਂ ਤੇ ਖਾਣ ਪੀਣ ਵਾਲੀਆਂ ਦੁਕਾਨਾਂ ਦੀ ਥਾਂ ਹੇਅਰ ਕਟਿੰਗ ਵਾਲੀਆਂ ਨੇ ਮੱਲ ਲਈ | ਅੱਜ ਲੋੜ ਹੈ ਕਿ ਸਿਵਲ ਪ੍ਰਸ਼ਾਸਨ ਕਸਬਾ ਧਨੌਲਾ ਦੀ ਬਿਹਤਰੀ ਵੱਲ ਧਿਆਨ ਦੇਵੇ | ਪ੍ਰਸ਼ਾਸਨਿਕ ਅਧਿਕਾਰੀ ਬੱਸ ਅੱਡੇ ਦੀ ਇਸ ਕੀਮਤੀ ਇਮਾਰਤ ਦੀ ਜਾਂਚ ਪੜਤਾਲ ਕਰ ਕੇ ਇਸ ਦੀਆਂ ਸਹੂਲਤਾਂ ਨੂੰ ਮੁੜ ਬਹਾਲ ਕਰਨ ਦੇ ਯਤਨਾਂ ਦੇ ਨਾਲ ਨਾਲ ਬੱਸਾਂ ਵਾਲਿਆਂ ਨੂੰ ਹਦਾਇਤਾਂ ਜਾਰੀ ਕਰਨ ਕਿ ਉਹ ਹਰ ਇੱਕ ਬੱਸ ਨੂੰ ਬੱਸ ਅੱਡੇ ਅੰਦਰ ਲੈ ਕੇ ਜਾਣ | ਇਸ ਨਾਲ ਜਿੱਥੇ ਕਸਬੇ ਦੀ ਦਿੱਖ 'ਚ ਚੋਖਾ ਨਿਖਾਰ ਆਵੇਗਾ ਉੱਥੇ ਨਗਰ ਕੌਂਸਲ ਧਨੌਲਾ ਦੀ ਆਮਦਨ ਵਿਚ ਵੀ ਵਾਧਾ ਹੋਵੇਗਾ ਤੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਹੋ ਸਕਣਗੀਆਂ | ਇਸ ਤੋਂ ਇਲਾਵਾ ਬੱਸ ਸਟੈਂਡ ਦੇ ਸਾਹਮਣੇ ਬਣੇ ਕੂਹਣੀ ਮੋੜ 'ਤੇ ਬੱਸਾਂ ਦੇ ਸੜਕ ਕਿਨਾਰੇ 'ਤੇ ਖੜਨ ਨਾਲ ਵੱਧ ਰਹੀ ਟਰੈਫ਼ਿਕ ਦੀ ਸਮੱਸਿਆ 'ਤੇ ਵੀ ਨੱਥ ਪਾਈ ਜਾਵੇਗੀ ਤੇ ਸੜਕ ਹਾਦਸਿਆਂ ਤੋਂ ਵੀ ਬਚਾਅ ਹੋਵੇਗਾ |

ਖ਼ਬਰ ਸ਼ੇਅਰ ਕਰੋ

 

ਵਿਧਾਇਕ ਲਾਭ ਸਿੰਘ ਦੇ ਪਿਤਾ ਦਰਸ਼ਨ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

ਸ਼ਹਿਣਾ, 2 ਅਕਤੂਬਰ (ਸੁਰੇਸ਼ ਗੋਗੀ)-ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਖਾਲਸਾ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਪਿੰਡ ਦੇ ਖੇਡ ਸਟੇਡੀਅਮ ਵਿਖੇ ਰੱਖਿਆ ਗਿਆ | ਸੀ੍ਰ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਗੁਰਬਾਣੀ ਦਾ ਕੀਰਤਨ ਕੀਤਾ | ...

ਪੂਰੀ ਖ਼ਬਰ »

ਮਾ: ਬਿੱਕਰ ਸਿੰਘ ਸਿੱਧੂ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਮਹਿਲ ਕਲਾਂ, 2 ਅਕਤੂਬਰ (ਅਵਤਾਰ ਸਿੰਘ ਅਣਖੀ)-ਉੱਘੇ ਮਾਰਕਸੀ ਆਲੋਚਕ ਮਾ: ਬਿੱਕਰ ਸਿੰਘ ਸਿੱਧੂ ਨਮਿੱਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ (ਬਰਨਾਲਾ) ਵਿਖੇ ਹੋਇਆ | ਇਸ ਸਮੇਂ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਿੱਖ ਪ੍ਰਚਾਰਕ ਭਾਈ ਜਗਸੀਰ ...

ਪੂਰੀ ਖ਼ਬਰ »

ਰਾਮਗੜ੍ਹੀਆ ਅਕਾਲ ਜਥੇਬੰਦੀ ਵਲੋਂ ਗੋਲਡ ਮੈਡਲ ਜੇਤੂ ਵਿਦਿਆਰਥਣ ਕਮਲਪ੍ਰੀਤ ਕੌਰ ਮਠਾੜੂ ਦਾ ਸਨਮਾਨ

ਮਹਿਲ ਕਲਾਂ, 2 ਅਕਤੂਬਰ (ਅਵਤਾਰ ਸਿੰਘ ਅਣਖੀ)-ਐਸ.ਡੀ. ਕਾਲਜ ਬਰਨਾਲਾ ਦੀ ਵਿਦਿਆਰਥਣ ਕਮਲਪ੍ਰੀਤ ਕੌਰ ਮਠਾੜੂ ਪੁੱਤਰੀ ਜਸਵਿੰਦਰ ਸਿੰਘ ਮਠਾੜੂ ਵਾਸੀ ਮਹਿਲ ਕਲਾਂ (ਬਰਨਾਲਾ) ਨੇ ਕਿੱਕ ਬਾਕਸਿੰਗ ਖੇਡ ਮੁਕਾਬਲੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਦਿਆਂ ਗੋਲਡ ਮੈਡਲ ਜਿੱਤ ...

ਪੂਰੀ ਖ਼ਬਰ »

ਝੋਨੇ ਦੀ ਖਰੀਦ 'ਚ ਅਣਗਹਿਲੀ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਵਿਧਾਇਕ ਪੰਡੋਰੀ

ਮਹਿਲ ਕਲਾਂ, 2 ਅਕਤੂਬਰ (ਅਵਤਾਰ ਸਿੰਘ ਅਣਖੀ)-ਇਸ ਵਾਰ ਝੋਨੇ ਦੀ ਸੀਜ਼ਨ 'ਚ ਖਰੀਦ ਨੂੰ ਸਮੇਂ ਸਿਰ ਯੋਜਨਾਬੱਧ ਤਰੀਕੇ ਨਾਲ ਸਿਰੇ ਚਾੜ੍ਹਨ ਲਈ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਖਰੀਦ ਏਜੰਸੀਆਂ ਅਤੇ ਮਾਰਕੀਟ ਕਮੇਟੀਆਂ ਦੇ ਅਧਿਕਾਰੀਆਂ ਨੂੰ ਸਖ਼ਤ ਦਿਸ਼ਾ ਨਿਰਦੇਸ਼ ...

ਪੂਰੀ ਖ਼ਬਰ »

ਛੀਨੀਵਾਲ ਕਲਾਂ ਵਿਖੇ ਮੁਫ਼ਤ ਮੈਡੀਕਲ ਕੈਂਪ 'ਚ 500 ਮਰੀਜ਼ਾਂ ਦੀ ਜਾਂਚ

ਮਹਿਲ ਕਲਾਂ, 2 ਅਕਤੂਬਰ (ਅਵਤਾਰ ਸਿੰਘ ਅਣਖੀ)-ਸੁਖਮਨੀ ਸੇਵਾ ਸੁਸਾਇਟੀ ਛੀਨੀਵਾਲ ਕਲਾਂ ਵਲੋਂ ਐਨ.ਆਰ.ਆਈਜ਼., ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਜਾਂਚ ਕੈਂਪ ਗੁਰਦੁਆਰਾ ਜੰਡਸਰ ਸਾਹਿਬ ਵਿਖੇ ਲਗਾਇਆ ਗਿਆ | ਇਸ ਮੌਕੇ ਸੰਸਥਾ ਦੇ ਪ੍ਰਧਾਨ ਜਗਮੇਲ ...

ਪੂਰੀ ਖ਼ਬਰ »

ਸੰਤ ਚਿਤਾਨੰਦ ਗਊਸ਼ਾਲਾ ਪ੍ਰਬੰਧਕ ਕਮੇਟੀ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ 8 ਨਵੰਬਰ ਨੂੰ

ਤਪਾ ਮੰਡੀ, 2 ਅਕਤੂਬਰ (ਪ੍ਰਵੀਨ ਗਰਗ)-ਸੰਤ ਚਿਤਾਨੰਦ ਗਊਸ਼ਾਲਾ ਪ੍ਰਬੰਧਕ ਕਮੇਟੀ ਦੀ ਇਕ ਮੀਟਿੰਗ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਹੋਈ | ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਮੂਹ ਨਗਰ ਦੇ ਸਹਿਯੋਗ ਸਦਕਾ ਸ੍ਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX