ਬਰਨਾਲਾ, 2 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਗਾਂਧੀ ਜੈਅੰਤੀ ਮÏਕੇ ਜ਼ਿਲਾ ਮੈਜਿਸਟ੍ਰੇਟ ਬਰਨਾਲਾ ਵਲੋਂ ਅੱਜ ਜ਼ਿਲੇ ਵਿਚ ਸਵੇਰੇ 7 ਵਜੇ ਤੋਂ ਰਾਤ 12 ਵਜੇ ਤੱਕ ਡਰਾਈ ਡੇ ਘੋਸ਼ਿਤ ਕੀਤਾ ਗਿਆ ਸੀ ਪਰ ਇਸ ਦੇ ਬਾਵਜੂਦ ਸ਼ਹਿਰ ਬਰਨਾਲਾ ਵਿਚ ਸ਼ਰਾਬ ਦੇ ਠੇਕੇ ਸ਼ਰੇਆਮ ...
ਰੂੜੇਕੇ ਕਲਾਂ, 2 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵਲੋਂ ਪਿਛਲੇ ਦਿਨੀਂ ਅਨਾਜ ਮੰਡੀ ਬਰਨਾਲਾ ਵਿਖੇ ਕਿਸਾਨ ਰੈਲੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਆਗੂਆਂ ਅਤੇ ...
ਤਪਾ ਮੰਡੀ, 2 ਅਕਤੂਬਰ (ਵਿਜੇ ਸ਼ਰਮਾ)-ਤਪਾ ਦੀ ਅਨਾਜ ਮੰਡੀ ਵਿਚ ਸਫ਼ਾਈ ਨਾ ਹੋਣ ਕਾਰਨ ਕਿਸਾਨਾਂ ਨੂੰ ਫ਼ਸਲ ਲਿਆਉਣ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ, ਭਾਵੇਂ ਮਾਰਕੀਟ ਕਮੇਟੀ ਵਲੋਂ ਅੰਦਰਲੀ ਅਨਾਜ ਮੰਡੀ ਵਿਚ ਸਫ਼ਾਈ ਦਾ ਬੁੱਤਾ ਹੀ ਸਾਰਿਆ ਗਿਆ, ਜਿਸ ਕਰ ਕੇ ...
ਹੰਡਿਆਇਆ, 2 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਦੇਵੀ ਦੁਆਲਾ ਪ੍ਰਾਚੀਨ ਮੰਦਰ ਹੰਡਿਆਇਆ ਵਿਖੇ ਛਿਮਾਹੀ ਮੇਲਾ ਭਰਿਆ, ਜਿਸ ਵਿਚ ਸਾਧੂ-ਸੰਤ, ਰਾਜਨੀਤਿਕ-ਧਾਰਿਮਕ ਤੇ ਸਮਾਜਿਕ ਆਗੂਆਂ ਸਮੇਤ ਸ਼ਰਧਾਲੂੇ ਦੂਰੋਂ ਨੇੜਿਉਂ ਪੁੱਜ ਕੇ ਨਤਮਸਤਕ ਹੋਏ | ਮੁੱਖ ਸੇਵਾਦਾਰ ਬਾਬਾ ...
ਬਰਨਾਲਾ, 2 ਅਕਤੂਬਰ (ਅਸ਼ੋਕ ਭਾਰਤੀ)-ਸਥਾਨਕ ਤਰਕਸ਼ੀਲ ਭਵਨ ਵਿਖੇ ਪੰਜਾਬ ਜਮਹੂਰੀ ਮੋਰਚਾ ਵਲੋਂ ਆਪਣੀ ਪਹਿਲੀ ਜਥੇਬੰਦਕ ਕਨਵੈੱਨਸ਼ਨ ਅਵਤਾਰ ਸਿੰਘ ਮਹਿਮਾ, ਗੁਰਮੀਤ ਸਿੰਘ ਦਿੱਤੂਪੁਰ, ਮਹਿਮਾ ਸਿੰਘ ਧਨੌਲਾ, ਰਾਜਿੰਦਰ ਸਿੰਘ ਭਦੌੜ, ਜੀਵਨ ਸਿੰਘ ਬਿਲਾਸਪੁਰ ਅਤੇ ...
ਰੂੜੇਕੇ ਕਲਾਂ, 2 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਬਰਨਾਲਾ-ਮਾਨਸਾ ਮੁੱਖ ਮਾਰਗ ਰੂੜੇਕੇ ਕਲਾਂ ਵਿਖੇ ਬੇਕਾਬੂ ਇਕ ਗੱਡੀ ਦੇ ਰਾਤ ਸਮੇਂ ਸੜਕ ਹਾਦਸੇ ਵਿਚ ਚਕਨਾਚੂਰ ਹੋਣ ਦੀ ਖ਼ਬਰ ਹੈ | ਸੰਪਰਕ ਕਰਨ 'ਤੇ ਸ਼ਰਾਬ ਦੇ ਠੇਕੇਦਾਰ ਸੁਰਿੰਦਰ ਗਰਗ ਨੇ ਦੱਸਿਆ ਕਿ ਰਾਤ ...
ਬਰਨਾਲਾ, 2 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਦੇ ਫੋਰਟੀਫਾਈਡ ਰਾਈਸ (ਐਫ.ਆਰ.ਕੇ.) ਨਿਰਮਾਤਾਵਾਂ ਵਲੋਂ ਸੂਬਾਈ ਪੱਧਰ 'ਤੇ ਐਸੋਸੀਏਸ਼ਨ ਦਾ ਗਠਨ ਕਰ ਕੇ ਉਸ ਦਾ ਨਾਂਅ 'ਪੰਜਾਬ ਐਫ.ਆਰ.ਕੇ. ਮੈਨੂਫੈਕਚਰਜ਼ ਐਸੋਸੀਏਸ਼ਨ' ਰੱਖਿਆ ਗਿਆ | ਜਿਸ ਦਾ ਸਰਬਸੰਮਤੀ ਨਾਲ ਰਾਣਾ ...
ਤਪਾ ਮੰਡੀ, 2 ਅਕਤੂਬਰ (ਪ੍ਰਵੀਨ ਗਰਗ)-ਅਗਰਵਾਲ ਸਭਾ ਇਕਾਈ ਤਪਾ ਦੇ ਪ੍ਰਧਾਨ ਮਦਨ ਲਾਲ ਗਰਗ ਦੀ ਅਗਵਾਈ ਹੇਠ ਸਮੁੱਚੀ ਸਭਾ ਦੇ ਸਹਿਯੋਗ ਸਦਕਾ ਮਹਾਰਾਜਾ ਅਗਰਸੈਨ ਜੀ ਦੀ 5146ਵੀਂ ਜੈਯੰਤੀ ਨੂੰ ਸਮਰਪਿਤ ਇਕ ਧਾਰਮਿਕ ਸਮਾਗਮ ਮਹਾਰਾਜਾ ਅਗਰਸੈਨ ਚੌਕ 'ਚ ਕਰਵਾਇਆ ਗਿਆ | ਇਸ ...
ਬਰਨਾਲਾ, 2 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐਸ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀਆਂ ਨੇ ਜ਼ੋਨਲ ਪੱਧਰੀ ਖੇਡ ਮੁਕਾਬਲਿਆਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ | ਇਹ ਜਾਣਕਾਰੀ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਵਿੰਮੀ ਪੁਰੀ ਨੇ ਦਿੱਤੀ ਤੇ ਦੱਸਿਆ ਕਿ ਸਕੂਲ ...
ਜਖੇਪਲ, 2 ਅਕਤੂਬਰ (ਮੇਜਰ ਸਿੰਘ ਸਿੱਧੂ) - ਪਿੰਡ ਜਖੇਪਲ ਤੋਂ ਸਾਬਕਾ ਸਰਪੰਚ ਸ. ਝੰਡਾ ਸਿੰਘ ਮਾਨ ਦੇ ਪੋਤਰੇ ਅਤੇ ਉੱਘੇ ਸਮਾਜਸੇਵੀ ਸ. ਬਲਵੀਰ ਸਿੰਘ ਬੀਓ ਮਾਨ ਨੇ ਪਿੰਡ ਜਖੇਪਲ ਵਿਖੇ ਬੰਦ ਪਏ ਸੁਵਿਧਾ ਕੇਂਦਰ ਨੂੰ ਚਲਾਉਣ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਪਿੰਡ ...
ਸੁਨਾਮ ਊਧਮ ਸਿੰਘ ਵਾਲਾ, 2 ਅਕਤੂਬਰ (ਧਾਲੀਵਾਲ, ਭੁੱਲਰ, ਸੱਗੂ) - ਨੰਬਰਦਾਰ ਯੂਨੀਅਨ ਪੰਜਾਬ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਸ਼ਮਸ਼ੇਰ ਸਿੰਘ ਛਾਜਲੀ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ | ਜਿਸ ਵਿਚ ਜਥੇਬੰਦੀ ਦੇ ਸੂਬਾ ਸਕੱਤਰ ਰਣ ਸਿੰਘ ਮਹਿਲਾਂ ...
ਸੰਦੌੜ, 2 ਅਕਤੂਬਰ (ਜਸਵੀਰ ਸਿੰਘ ਜੱਸੀ) - ਪੰਜਾਬ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਕਰਵਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ, ਜਿਸ ਨੂੰ ਲੈ ਕੇ ਹਲਕਾ ਵਿਧਾਇਕ ਡਾ ਮੁਹੰਮਦ ਜਮੀਲ ਉਰ ਰਹਿਮਾਨ ਵੱਲੋਂ ਮਾਰਕੀਟ ਕਮੇਟੀ ਸੰਦੌੜ ਅਧੀਨ ...
ਸੰਗਰੂਰ, 2 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਉੱਤੇ ਜ਼ਿਲ੍ਹਾ ਸੰਗਰੂਰ ਵਿਖੇ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮਨਾਉਂਦੇ ਹੋਏ ਜ਼ਿਲ੍ਹਾ ਚੋਣ ਦਫ਼ਤਰ ਵਲੋਂ ਜ਼ਿਲ੍ਹੇ ਦੇ 100 ਸਾਲ ਤੋਂ ਵੱਧ ਉਮਰ ਦੇ 245 ਵੋਟਰਾਂ ਨੂੰ ਸਨਮਾਨ ਪੱਤਰ ...
ਚੀਮਾ ਮੰਡੀ, 2 ਅਕਤੂਬਰ (ਜਗਰਾਜ ਮਾਨ) - ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਦੁਰਗਾ ਸ਼ਕਤੀ ਰਾਮ ਲੀਲਾ ਕਲੱਬ ਵਲੋਂ ਅਨਾਜ ਮੰਡੀ ਚੀਮਾ ਵਿਖੇ ਪੰਜ ਅਕਤੂਬਰ ਨੂੰ ਦੁਸਹਿਰਾ ਮੇਲਾ ਧੂਮਧਾਮ ਨਾਲ ਮਨਾਇਆ ਜਾਵੇਗਾ | ਮੇਲੇ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਕੈਬਨਿਟ ਮੰਤਰੀ ...
ਭਵਾਨੀਗੜ੍ਹ, 2 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਸੀਨੀਅਰ ਸਿਟੀਜ਼ਨ ਸਮਾਜ ਭਲਾਈ ਸੰਸਥਾ ਵਲੋਂ ਕੌਮਾਂਤਰੀ ਬਜ਼ੁਰਗ ਦਿਵਸ, ਸੰਸਥਾ ਦੇ ਪ੍ਰਧਾਨ ਚਰਨ ਸਿੰਘ ਚੋਪੜਾ ਦੀ ਅਗਵਾਈ ਵਿਚ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਵਿਚ ਬਜ਼ੁਰਗਾਂ ਨੂੰ ਪੇਸ਼ ...
ਸੰਗਰੂਰ, 2 ਅਕਤੂਬਰ (ਅਮਨਦੀਪ ਸਿੰਘ ਬਿੱਟਾ) - ਪੰਜਾਬ ਭਾਜਪਾ ਕਿਸਾਨ ਮੋਰਚੇ ਦੇ ਸਹਿ ਇੰਚਾਰਜ ਅਮਨਦੀਪ ਸਿੰਘ ਪੂਨੀਆ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਪਵਨ ਕੁਮਾਰ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਰਾਜ ਦੇ ਭਖਵੇਂ ਮਸਲਿਆਂ ਵੱਲ ਧਿਆਨ ਦੇਣ ਦੀ ਬਜਾਇ ਗੁਜਰਾਤ ...
ਸੰਗਰੂਰ, 2 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਅਤੇ ਮਲੇਰਕੋਟਲਾ ਦੀ ਸੀਨੀਅਰ ਲੀਡਰਸ਼ਿਪ ਅਤੇ ਵਰਕਰਾਂ ਦੀ ਮੀਟਿੰਗ 4 ...
ਲਹਿਰਾਗਾਗਾ, 2 ਅਕਤੂਬਰ (ਅਸ਼ੋਕ ਗਰਗ) - ਯੁਵਕ ਸੇਵਾਵਾਂ ਕਲੱਬ ਜਲੂਰ ਵਲੋਂ ਸ਼ੰਕਰਾ ਅੱਖਾਂ ਦਾ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਤੀਸਰਾ ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਹਲਕਾ ...
ਸੁਨਾਮ ਊਧਮ ਸਿੰਘ ਵਾਲਾ, 2 ਅਕਤੂਬਰ (ਭੁੱਲਰ, ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ...
ਟੱਲੇਵਾਲ, 2 ਅਕਤੂਬਰ (ਸੋਨੀ ਚੀਮਾ)-ਇਤਿਹਾਸਕ ਪਿੰਡ ਗਹਿਲ ਦੇ ਘੱਲੂਘਾਰਾ ਸਪੋਰਟਸ ਕਲੱਬ ਦੇ ਮੀਤ ਪ੍ਰਧਾਨ ਗੁਰਜੰਟ ਸਿੰਘ ਧਾਲੀਵਾਲ ਅਤੇ ਉਨ੍ਹਾਂ ਦੇ ਭਰਾ ਗੁਰਦੇਵ ਸਿੰਘ ਧਾਲੀਵਾਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦ ਉਨ੍ਹਾਂ ਦੇ ਪਿਤਾ ਸ: ਅਮਰ ਸਿੰਘ ਧਾਲੀਵਾਲ ...
ਸ਼ਹਿਣਾ, 2 ਅਕਤੂਬਰ (ਸੁਰੇਸ਼ ਗੋਗੀ)-ਵਾਰਡ ਨੰਬਰ ਤਿੰਨ ਵਿਚ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਆ ਰਹੀ ਸਮੱਸਿਆ ਨੂੰ ਲੈ ਕੇ ਗ੍ਰਾਮ ਪੰਚਾਇਤ ਸ਼ਹਿਣਾ ਵਲੋਂ ਮੱਛੀ ਮੋਟਰ ਲਗਵਾ ਕੇ ਦਿੱਤੀ ਗਈ | ਜਿਸ ਦਾ ਉਦਘਾਟਨ ਅੱਜ ਗ੍ਰਾਮ ਪੰਚਾਇਤ ਸ਼ਹਿਣਾ ਵਲੋਂ ਸਾਂਝੇ ਤੌਰ 'ਤੇ ਬਟਨ ...
ਸ਼ਹਿਣਾ, 2 ਅਕਤੂਬਰ (ਸੁਰੇਸ਼ ਗੋਗੀ)-ਬਲਵੰਤ ਗਾਰਗੀ ਯਾਦਗਾਰੀ ਟਰੱਸਟ ਰਜਿਸਟਰ ਸ਼ਹਿਣਾ ਵਲੋਂ ਮੇਲਾ ਬੀਬੜੀਆਂ ਮਾਈਆਂ ਵਿਖੇ 7ਵਾਂ ਖ਼ੂਨਦਾਨ ਕੈਂਪ ਲਾਇਆ ਗਿਆ, ਜਿਸ ਵਿਚ 70 ਖ਼ੂਨਦਾਨੀਆਂ ਨੇ ਆਪਣਾ ਖ਼ੂਨਦਾਨ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਡਾ: ...
ਟੱਲੇਵਾਲ, 2 ਅਕਤੂਬਰ (ਸੋਨੀ ਚੀਮਾ)-ਪਿੰਡ ਦੀਵਾਨਾ ਦੀ ਵਿਦਿਆਰਥਣ ਅਨੀਤਾ ਦੇਵੀ ਪੁੱਤਰੀ ਸੁਰਿੰਦਰਪਾਲ ਜੈਨ ਜੋ ਸਰਕਾਰੀ ਪ੍ਰਾਇਮਰੀ ਸਕੂਲ ਦੀਵਾਨਾ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਹੈ ਨੂੰ ਘਰ ਤੋਂ ਸਕੂਲ ਆਉਣ ਸਮੇਂ ਇਕ ਪਰਸ ਜਿਸ ਵਿਚ ਜ਼ਰੂਰੀ ਕਾਗ਼ਜ਼ ਤੇ ਕਾਫੀ ...
ਬਰਨਾਲਾ, 2 ਅਕਤੂਬਰ (ਅਸ਼ੋਕ ਭਾਰਤੀ)-ਸੀਨੀਅਰ ਸਿਟੀਜ਼ਨ ਸੁਸਾਇਟੀ ਰਜਿਸਟਰਡ ਬਰਨਾਲਾ ਵਲੋਂ ਸਾਬਕਾ ਚੇਅਰਮੈਨ ਸਵਰਗੀ ਸ੍ਰੀ ਵਕੀਲ ਚੰਦ ਗੋਇਲ ਨੂੰ ਸਮਰਪਿਤ ਸਾਲਾਨਾ ਸਮਾਗਮ ਪ੍ਰਾਰਥਨਾ ਹਾਲ ਰਾਮਬਾਗ ਬਰਨਾਲਾ ਵਿਖੇ ਕਰਵਾਇਆ ਗਿਆ | ਸੁਸਾਇਟੀ ਦੇ ਪ੍ਰਧਾਨ ਅੰਮਿ੍ਤ ...
ਭਦੌੜ, 2 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਦੇ ਐਮ.ਡੀ. ਰਣਪ੍ਰੀਤ ਸਿੰਘ ਰਾਏ ਦੇ ਨਿਰਦੇਸ਼ਾਂ ਅਨੁਸਾਰ ਸਕੂਲ ਵਿਖੇ ਗਾਂਧੀ ਜਯੰਤੀ ਬੜੀ ਧੂਮ-ਧਾਮ ਨਾਲ ਮਨਾਈ ਗਈ ਜਿਸ ਦੀ ਸਮੁੱਚੀ ਰੂਪ ਰੇਖਾ ਸਾਹਿਬਜ਼ਾਦਾ ਬਾਬਾ ਅਜੀਤ ...
ਮਹਿਲ ਕਲਾਂ, 2 ਅਕਤੂਬਰ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡਾਂ ਅੰਦਰ ਵਿਕਾਸ ਕਾਰਜਾਂ 'ਤੇ ਕਰੋੜਾਂ ਰੁਪਏ ਦੀਆਂ ਗਰਾਂਟਾਂ ਖ਼ਰਚ ਕਰ ਕੇ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਹਲਕਾ ਆਪ ...
ਤਪਾ ਮੰਡੀ, 2 ਅਕਤੂਬਰ (ਵਿਜੇ ਸ਼ਰਮਾ)-ਨੇੜਲੇ ਪਿੰਡ ਘੁੰਨਸ ਦੇ ਸੰਤ ਅਤਰ ਸਿੰਘ ਘੁੰਨਸ ਦੀ ਬਰਸੀ ਮੌਕੇ ਸਾਹਿਤਕ ਐਵਾਰਡ ਪ੍ਰਸਿੱਧ ਆਲੋਚਕ ਡਾਕਟਰ ਅਰਵਿੰਦਰ ਕੌਰ ਕਾਕੜਾ ਨੂੰ ਦੁਸਹਿਰੇ ਮੌਕੇ ਕਰਵਾਏ ਜਾ ਰਹੇ ਸਮਾਗਮ ਦੌਰਾਨ ਦਿੱਤਾ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ...
ਚੰਗਾਲ ਧਨੌਲਾ, 2 ਅਕਤੂਬਰ-ਕਸਬਾ ਧਨੌਲਾ ਜ਼ਿਲ੍ਹਾ ਬਰਨਾਲਾ ਦੇ ਸਮੁੱਚੇ ਕਸਬਿਆਂ 'ਚੋਂ ਸਭ ਤੋਂ ਵਧੇਰੇ ਪਛੜਿਆ ਹੋਇਆ ਕਸਬਾ ਹੈ | ਅਨੇਕਾ ਦੁਸ਼ਵਾਰੀਆਂ ਤੇ ਸਮੱਸਿਆਵਾਂ ਨਾਲ ਜੂਝਦਾ ਇਹ ਕਸਬਾ ਰਾਜਨੀਤਿਕ ਲੋਕਾਂ ਦੇ ਲਾਰਿਆਂ ਦੀ ਬਲੀ ਚੜ੍ਹਦਾ ਆ ਰਿਹਾ ਹੈ | ਜਿੱਥੇ ...
ਸ਼ਹਿਣਾ, 2 ਅਕਤੂਬਰ (ਸੁਰੇਸ਼ ਗੋਗੀ)-ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਖਾਲਸਾ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਪਿੰਡ ਦੇ ਖੇਡ ਸਟੇਡੀਅਮ ਵਿਖੇ ਰੱਖਿਆ ਗਿਆ | ਸੀ੍ਰ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਗੁਰਬਾਣੀ ਦਾ ਕੀਰਤਨ ਕੀਤਾ | ...
ਮਹਿਲ ਕਲਾਂ, 2 ਅਕਤੂਬਰ (ਅਵਤਾਰ ਸਿੰਘ ਅਣਖੀ)-ਉੱਘੇ ਮਾਰਕਸੀ ਆਲੋਚਕ ਮਾ: ਬਿੱਕਰ ਸਿੰਘ ਸਿੱਧੂ ਨਮਿੱਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ (ਬਰਨਾਲਾ) ਵਿਖੇ ਹੋਇਆ | ਇਸ ਸਮੇਂ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਿੱਖ ਪ੍ਰਚਾਰਕ ਭਾਈ ਜਗਸੀਰ ...
ਮਹਿਲ ਕਲਾਂ, 2 ਅਕਤੂਬਰ (ਅਵਤਾਰ ਸਿੰਘ ਅਣਖੀ)-ਐਸ.ਡੀ. ਕਾਲਜ ਬਰਨਾਲਾ ਦੀ ਵਿਦਿਆਰਥਣ ਕਮਲਪ੍ਰੀਤ ਕੌਰ ਮਠਾੜੂ ਪੁੱਤਰੀ ਜਸਵਿੰਦਰ ਸਿੰਘ ਮਠਾੜੂ ਵਾਸੀ ਮਹਿਲ ਕਲਾਂ (ਬਰਨਾਲਾ) ਨੇ ਕਿੱਕ ਬਾਕਸਿੰਗ ਖੇਡ ਮੁਕਾਬਲੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਦਿਆਂ ਗੋਲਡ ਮੈਡਲ ਜਿੱਤ ਕੇ ਸੰਸਥਾ, ਮਾਪਿਆਂ ਅਤੇ ਕਸਬਾ ਮਹਿਲ ਕਲਾਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮਾਣਮੱਤੀ ਪ੍ਰਾਪਤੀ ਹਾਸਲ ਕਰਨ 'ਤੇ ਹੋਣਹਾਰ ਵਿਦਿਆਰਥਣ ਕਮਲਪ੍ਰੀਤ ਕੌਰ ਮਠਾੜੂ ਨੂੰ ਰਾਮਗੜ੍ਹੀਆ ਅਕਾਲ ਜਥੇਬੰਦੀ ਵਲੋਂ ਹਲਕਾ ਮਹਿਲ ਕਲਾਂ ਦੇ ਪ੍ਰਧਾਨ ਮੁਕੰਦ ਸਿੰਘ ਜਗਦੇ ਰਾਮਗੜ੍ਹੀਆ ਦੀ ਅਗਵਾਈ ਹੇਠ ਸਿਰੋਪਾਉ, ਸਿੱਖ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤਸਵੀਰ ਭੇਟ ਕਰ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਰਨੈਲ ਸਿੰਘ ਮਠਾੜੂ, ਬੁੱਧ ਸਿੰਘ ਕਲਸੀ, ਭਰਪੂਰ ਸਿੰਘ ਜਗਦੇ, ਜਸਪ੍ਰੀਤ ਸਿੰਘ ਰਾਏਸਰ, ਭਾਈ ਮਲਕੀਤ ਸਿੰਘ ਖਾਲਸਾ, ਬੀਬੀ ਸੁਰਿੰਦਰ ਕੌਰ ਮਹਿਲ ਕਲਾਂ ਆਦਿ ਹਾਜ਼ਰ ਸਨ |
ਮਹਿਲ ਕਲਾਂ, 2 ਅਕਤੂਬਰ (ਅਵਤਾਰ ਸਿੰਘ ਅਣਖੀ)-ਇਸ ਵਾਰ ਝੋਨੇ ਦੀ ਸੀਜ਼ਨ 'ਚ ਖਰੀਦ ਨੂੰ ਸਮੇਂ ਸਿਰ ਯੋਜਨਾਬੱਧ ਤਰੀਕੇ ਨਾਲ ਸਿਰੇ ਚਾੜ੍ਹਨ ਲਈ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਖਰੀਦ ਏਜੰਸੀਆਂ ਅਤੇ ਮਾਰਕੀਟ ਕਮੇਟੀਆਂ ਦੇ ਅਧਿਕਾਰੀਆਂ ਨੂੰ ਸਖ਼ਤ ਦਿਸ਼ਾ ਨਿਰਦੇਸ਼ ...
ਮਹਿਲ ਕਲਾਂ, 2 ਅਕਤੂਬਰ (ਅਵਤਾਰ ਸਿੰਘ ਅਣਖੀ)-ਸੁਖਮਨੀ ਸੇਵਾ ਸੁਸਾਇਟੀ ਛੀਨੀਵਾਲ ਕਲਾਂ ਵਲੋਂ ਐਨ.ਆਰ.ਆਈਜ਼., ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਜਾਂਚ ਕੈਂਪ ਗੁਰਦੁਆਰਾ ਜੰਡਸਰ ਸਾਹਿਬ ਵਿਖੇ ਲਗਾਇਆ ਗਿਆ | ਇਸ ਮੌਕੇ ਸੰਸਥਾ ਦੇ ਪ੍ਰਧਾਨ ਜਗਮੇਲ ...
ਤਪਾ ਮੰਡੀ, 2 ਅਕਤੂਬਰ (ਪ੍ਰਵੀਨ ਗਰਗ)-ਸੰਤ ਚਿਤਾਨੰਦ ਗਊਸ਼ਾਲਾ ਪ੍ਰਬੰਧਕ ਕਮੇਟੀ ਦੀ ਇਕ ਮੀਟਿੰਗ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਹੋਈ | ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਮੂਹ ਨਗਰ ਦੇ ਸਹਿਯੋਗ ਸਦਕਾ ਸ੍ਰੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX