ਤਾਜਾ ਖ਼ਬਰਾਂ


ਮਹਾਤਮਾ ਗਾਂਧੀ ਦੀ ਬਰਸੀ ’ਤੇ ਪ੍ਰਧਾਨ ਮੰਤਰੀ ਦਾ ਟਵੀਟ
. . .  3 minutes ago
ਨਵੀਂ ਦਿੱਲੀ, 30 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਤਮਾ ਗਾਂਧੀ ਦੀ ਬਰਸੀ ’ਤੇ ਟਵੀਟ ਕਰ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ
ਨਿਊਯਾਰਕ ਵਿਚ ਬੱਸ ਤੇ ਟੱਰਕ ਦੀ ਭਿਆਨਕ ਟੱਕਰ ਵਿਚ 6 ਲੋਕਾਂ ਦੀ ਮੌਤ
. . .  10 minutes ago
ਸੈਕਰਾਮੈਂਟੋ, 30 ਜਨਵਰੀ (ਹੁਸਨ ਲੜੋਆ ਬੰਗਾ)- ਬੀਤੇ ਦਿਨ ਸਵੇਰ ਵੇਲੇ ਨਿਊਯਾਰਕ ਵਿਚ ਇਕ ਐਕਸਪ੍ਰੈਸ ਬੱਸ ਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ ਵਿਚ 6 ਲੋਕਾਂ ਦੀ ਮੌਤ ਹੋ ਗਈ ਤੇ 3 ਹੋਰ ਜ਼ਖ਼ਮੀ ਹੋ ਗਏ। ਅਮਰੀਕਾ-ਕੈਨੇਡਾ ਬਾਰਡਰ ਨੇੜੇ ਪੈਂਦੇ ਕਸਬੇ ਲੂਇਸਵਿਲੇ ਵਿਚ ਸਟੇਟ ਹਾਈਵੇਅ 37 ਉਪਰ ਸਵੇਰੇ 6...
ਪੁਲਿਸ ਵਲੋਂ ਵਿਅਕਤੀ ਨੂੰ ਕੁੱਟ ਕੁੱਟ ਕੇ ਮਾਰ ਦੇਣ ਦਾ ਮਾਮਲਾ- ਅਮਰੀਕਾ ਵਿਚ ਕੈਲੀਫੋਰਨੀਆ ਸਮੇਤ ਹੋਰ ਥਾਵਾਂ ’ਤੇ ਪ੍ਰਦਰਸ਼ਨ
. . .  13 minutes ago
ਸੈਕਰਾਮੈਂਟੋ, 30 ਜਨਵਰੀ (ਹੁਸਨ ਲੜੋਆ ਬੰਗਾ)- ਮੈਮਫਿਸ ਪੁਲਿਸ ਵਿਭਾਗ ਦੇ ਅਫ਼ਸਰਾਂ ਵਲੋਂ ਇਕ ਟਰੈਫ਼ਿਕ ਸਟਾਪ ’ਤੇ ਟਾਇਰ ਨਿਕੋਲਸ ਨਾਮੀ ਕਾਲੇ ਵਿਅਕਤੀ ਨਾਲ ਹੋਈ ਤਕਰਾਰ ਉਪਰੰਤ ਉਸ ਦੀ ਕੀਤੀ ਗਈ ਬੇਦਰਦੀ ਨਾਲ ਕੁੱਟਮਾਰ ਤੋਂ ਬਾਅਦ ਹੋਈ ਮੌਤ ਦੇ ਮਾਮਲੇ ਨੂੰ ਲੈ ਕੇ ਅਮਰੀਕਾ ਦੇ ਕੈਲੀਫ਼ੋਰਨੀਆ ਰਾਜ ਸਮੇਤ ਹੋਰ ਥਾਂਵਾਂ ’ਤੇ ਲੋਕਾਂ ਨੇ ਪ੍ਰਦਰਸ਼ਨ...
ਬਜਟ ਸੈਸ਼ਨ ਤੋਂ ਪਹਿਲਾਂ ਸਰਕਾਰ ਨੇ ਬੁਲਾਈ ਸਰਬ ਪਾਰਟੀ ਮੀਟਿੰਗ
. . .  about 1 hour ago
ਨਵੀਂ ਦਿੱਲੀ, 30 ਜਨਵਰੀ- ਸਰਕਾਰ ਨੇ ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਅੱਜ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਸੰਸਦ ਭਵਨ ਕੰਪਲੈਕਸ ਵਿਚ ਹੋਵੇਗੀ।
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਹਥਿਆਰਬੰਦ ਲੁਟੇਰੇ ਠੇਕੇ ਤੋਂ 50 ਹਜ਼ਾਰ ਦੀ ਨਕਦੀ ਤੇ ਸਾਮਾਨ ਲੁੱਟ ਕੇ ਹੋਏ ਫਰਾਰ
. . .  1 day ago
ਲੁਧਿਆਣਾ ,29 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਐਤਵਾਰ ਦੇਰ ਰਾਤ ਬੁਲੇਟ ਸਵਾਰ ਲੁਟੇਰਿਆਂ ਨੇ ਬੰਦੂਕ ਦੀ ਨੋਕ ’ਤੇ ਸ਼ਰਾਬ ਦੇ ਠੇਕੇ ਨੂੰ ਲੁੱਟ ਲਿਆ । ਲੁਟੇਰੇ ਸ਼ਰਾਬ ਦੀ ਬੋਤਲ ਅਤੇ ਕਰੀਬ 50 ਹਜ਼ਾਰ ਰੁਪਏ ਦੀ ਨਕਦੀ ਲੁੱਟ ...
ਦੂਜੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾਇਆ
. . .  1 day ago
ਲੱਦਾਖ : ਕਾਰਗਿਲ ਜ਼ਿਲੇ ਦੇ ਤੰਗੋਲੇ ਵਿਖੇ ਬਰਫ ਦੇ ਤੋਦੇ ਹੇਠਾਂ ਦੱਬੀਆਂ ਦੋ ਲੜਕੀਆਂ ਦੀਆਂ ਲਾਸ਼ਾਂ ਬਰਾਮਦ
. . .  1 day ago
ਦੂਜੇ ਟੀ-20 ’ਚ ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 100 ਦੌੜਾਂ ਦਾ ਟੀਚਾ
. . .  1 day ago
ਉੜੀਸ਼ਾ ਦੇ ਸਿਹਤ ਮੰਤਰੀ ਨੈਬ ਕਿਸ਼ੋਰ ਦਾਸ ਦੀ ਮੌਤ, ਏ.ਐਸ.ਆਈ. ਨੇ ਮਾਰੀ ਗੋਲੀ
. . .  1 day ago
ਭਾਰਤ ਨੇ ਇਤਿਹਾਸ ਰਚਿਆ, ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਜਿੱਤਿਆ, ਫਾਈਨਲ 'ਚ ਇੰਗਲੈਂਡ ਨੂੰ ਹਰਾਇਆ
. . .  1 day ago
ਬਠਿੰਡਾ ਦੀ ਲਾਲ ਸਿੰਘ ਬਸਤੀ ਵਿਖੇ ਬਣ ਰਹੇ ਮੰਦਰ ਦਾ ਲੈਂਟਰ ਡਿੱਗਣ ਕਾਰਨ ਕਾਫੀ ਵਿਅਕਤੀ ਥੱਲੇ ਆਏ
. . .  1 day ago
ਭਾਰਤ ਜੋੜੋ ਯਾਤਰਾ ਨੂੰ ਦੇਸ਼ ਵਿਚ ਭਰਵਾਂ ਹੁੰਗਾਰਾ ਮਿਲਿਆ, ਅਸੀਂ ਲੋਕਾਂ ਦੀ ਤਾਕਤ ਦੇਖੀ - ਸ੍ਰੀਨਗਰ ’ਚ ਰਾਹੁਲ ਗਾਂਧੀ
. . .  1 day ago
ਮਹਿਲਾ ਅੰਡਰ-19 ਵਿਸ਼ਵ ਕੱਪ : ਫਾਈਨਲ 'ਚ ਭਾਰਤ ਨੇ ਇੰਗਲੈਂਡ ਖਿਲਾਫ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
6 ਪੰਚਾਇਤਾਂ ਵਾਲੇ ਵੱਡੇ ਪਿੰਡ 'ਚ ਨਹੀਂ ਖੋਲ੍ਹਣ ਦੇਵਾਂਗੇ ਮੁਹੱਲਾ ਕਲੀਨਿਕ --ਹਲਕਾ ਇੰਚਾਰਜ ਰਾਹੀ
. . .  1 day ago
ਤਪਾ ਮੰਡੀ, 29 ਜਨਵਰੀ (ਵਿਜੇ ਸ਼ਰਮਾ ) -ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ 'ਚ ਖੋਲੇ ਜਾ ਰਹੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਪਿੰਡ ਵਾਸੀਆ 'ਚ ਕਾਫ਼ੀ ਗੁਸਾ ...
ਮਹਿੰਗਾਈ ਤੋਂ ਪ੍ਰੇਸ਼ਾਨ ਪਾਕਿਸਤਾਨ ਦੇ ਆਮ ਲੋਕਾਂ ਨੂੰ ਵੱਡਾ ਝਟਕਾ , ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਵਾਧਾ
. . .  1 day ago
ਇਸਲਾਮਾਬਾਦ, 29 ਜਨਵਰੀ - ਪੂਰੀ ਦੁਨੀਆ ਪਾਕਿਸਤਾਨ ਦੀ ਆਰਥਿਕ ਦੁਰਦਸ਼ਾ ਤੋਂ ਜਾਣੂ ਹੈ । ਇਸ ਦੌਰਾਨ ਪਹਿਲਾਂ ਹੀ ਮਹਿੰਗਾਈ ਤੋਂ ਪ੍ਰੇਸ਼ਾਨ ਆਮ ਆਦਮੀ ਨੂੰ ਵੱਡਾ ਝਟਕਾ ਲੱਗਾ ਹੈ । ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ...
ਖ਼ਰਾਬ ਮੌਸਮ ਦੇ ਚੱਲਦਿਆਂ ਅਮਿਤ ਸ਼ਾਹ ਦੀ ਜਨਸਭਾ ਰੱਦ
. . .  1 day ago
ਨਵੀਂ ਦਿੱਲੀ, 29 ਜਨਵਰੀ-ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਗੋਹਾਨਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਨਸਭਾ ਰੱਦ ਕਰ ਦਿੱਤੀ ਗਈ ਹੈ, ਕਿਉਂਕਿ ਖ਼ਰਾਬ ਮੌਸਮ ਦੇ ਕਾਰਨ ਉਨ੍ਹਾਂ ਦੇ ਹੈਲੀਕਾਪਟਰ ਨੂੰ ਉਡਾਣ ਭਰਨ ਅਤੇ ਉਤਰਨ ਦੀ ਇਜਾਜ਼ਤ ਨਹੀਂ ਮਿਲੀ।
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 23 ਸਾਲਾ ਨੌਜਵਾਨ ਦੀ ਮੌਤ
. . .  1 day ago
ਮਜੀਠਾ, 29 ਜਨਵਰੀ (ਜਗਤਾਰ ਸਿੰਘ ਸਹਿਮੀ)- ਹਲਕਾ ਮਜੀਠਾ ਦੇ ਪੁਲਿਸ ਥਾਣਾ ਮਜੀਠਾ ਅਧੀਨ ਪੈਂਦੇ ਪਿੰਡ ਵੀਰਮ ਦੇ ਇਕ ਭੈਣ ਦੇ ਇਕਲੌਤੇ ਭਰਾ ਦੀ ਨਸ਼ੇ ਦੇ ਟੀਕੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦਾ ਸਮਾਚਾਰ ਹੈ। ਮ੍ਰਿਤਕ ਦੇ ਚਚੇਰੇ ਭਰਾ...
ਲਖਨਊ: ਏਅਰ ਇੰਡੀਆ ਦੀ ਫਲਾਈਟ ਨਾਲ ਟਕਰਾਇਆ ਪੰਛੀ, ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ
. . .  1 day ago
ਨਵੀਂ ਦਿੱਲੀ, 29 ਜਨਵਰੀ-ਏਅਰ ਏਸ਼ੀਆ ਲਖਨਊ-ਕੋਲਕਾਤਾ ਫਲਾਈਟ ਨੇ ਪੰਛੀਆਂ ਨਾਲ ਟਕਰਾਉਣ ਤੋਂ ਬਾਅਦ ਲਖਨਊ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕੀਤੀ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ
. . .  1 day ago
ਫ਼ਾਜ਼ਿਲਕਾ, 29 ਜਨਵਰੀ (ਪ੍ਰਦੀਪ ਕੁਮਾਰ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ ਗਿਆ। ਇਸ ਦੌਰਾਨ ਰੇਲਗੱਡੀ ਦੇ ਮੁਸਾਫ਼ਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਟੇਜ 'ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ: ਸਰਵਣ ਸਿੰਘ ਪੰਧੇਰ
. . .  1 day ago
ਜੰਡਿਆਲਾ ਗੁਰੂ, 29 ਜਨਵਰੀ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ ਵਿਚ 13 ਥਾਵਾਂ ਤੇ ਰੇਲ ਮਾਰਗ ਜਾਮ ਕਰਕੇ 3 ਘੰਟੇ ਦੇ ਸੰਕੇਤਕ...
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ ਤੀਬਰਤਾ 6.3 ਮਾਪੀ ਗਈ
. . .  1 day ago
ਇਸਲਾਮਾਬਾਦ, 29 ਜਨਵਰੀ- ਪਾਕਿਸਤਾਨ ਦੇ ਇਸਲਾਮਾਬਾਦ 'ਚ ਅੱਜ ਦੁਪਹਿਰ 1: 24 ਵਜੇ ਰਿਕਟਰ ਪੈਮਾਨੇ 'ਤੇ 4.1 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦਾ ਕੇਂਦਰ ਇਸਲਾਮਾਬਾਦ ਤੋਂ 37 ਕਿਮੀ ਪੱਛਮ 'ਚ ਸੀ ਅਤੇ ਇਸ ਦੀ ਡੂੰਘਾਈ ਜ਼ਮੀਨ ਤੋਂ 10 ਕਿਮੀ ਹੇਠਾਂ ਸੀ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਟਰੈਕ 'ਤੇ ਲਗਾਇਆ ਧਰਨਾ
. . .  1 day ago
ਪੱਟੀ, 29 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਸਟੇਸ਼ਨ ਦੇ ਸਾਹਮਣੇ ਰੇਲ ਮਾਰਗ ਰੋਕ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਕਿਸਾਨ ਅੰਦੋਲਨ ਕਾਰਨ ਰੇਲ ਆਵਾਜਾਈ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ
. . .  1 day ago
ਅੰਮ੍ਰਿਤਸਰ, 29 ਜਨਵਰੀ (ਗਗਨਦੀਪ ਸ਼ਰਮਾ)-ਕਿਸਾਨ ਅੰਦੋਲਨ ਕਾਰਨ 13 ਪੈਸੇਂਜਰ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਹਨ ਜਦਕਿ ਕਈ ਗੱਡੀਆਂ ਸਟੇਸ਼ਨ 'ਤੇ ਹੀ ਰੋਕ ਦਿੱਤੀਆਂ ਗਈਆਂ। ਅਜਿਹੇ ਵਿਚ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ 'ਤੇ ਚੱਲੀ ਗੋਲੀ, ਹੋਏ ਜ਼ਖ਼ਮੀ
. . .  1 day ago
ਨਵੀਂ ਦਿੱਲੀ, 29 ਜਨਵਰੀ-ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ ਕੁਮਾਰ 'ਤੇ ਜਾਨਲੇਵਾ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ 'ਤੇ ਗੋਲੀ ਚੱਲੀ ਹੈ, ਜਿਸ 'ਚ ਉਹ ਜ਼ਖ਼ਮੀ ਹੋ ਗਏ ਹਨ। ਫ਼ਿਲਹਾਲ ਉਨ੍ਹਾਂ ਨੂੰ ਹਸਪਤਾਲ 'ਚ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਗਿਆਨ ਲਈ ਕੀਤੇ ਨਿਵੇਸ਼ ਦਾ ਵਿਆਜ ਸਭ ਤੋਂ ਜ਼ਿਆਦਾ ਹੁੰਦਾ ਹੈ। -ਬੈਂਜਾਮਿਨ ਫ੍ਰੈਂਕਲਿਨ

ਖੇਡ ਸੰਸਾਰ

ਲੜ ਕੇ ਹਾਰਿਆ ਦੱਖਣੀ ਅਫ਼ਰੀਕਾ

ਭਾਰਤ ਨੇ ਲੜੀ 'ਚ ਬਣਾਈ 2-0 ਦੀ ਜੇਤੂ ਬੜ੍ਹਤ

ਗੁਹਾਟੀ, 2 ਅਕਤੂਬਰ (ਏਜੰਸੀ)- ਇੱਥੇ ਬਰਸਾਪਾਰਾ ਸਟੇਡੀਅਮ 'ਚ ਖੇਡੇ ਗਏ ਟੀ-20 ਦੇ ਦੂਸਰੇ ਮੈਚ 'ਚ ਭਾਰਤ ਨੇ ਆਸਟ੍ਰੇਲੀਆ ਨੂੰ 16 ਦੌੜਾਂ ਨਾਲ ਹਰਾ ਕੇ ਲੜੀ 'ਤੇ 2-0 ਨਾਲ ਕਬਜ਼ਾ ਕਰ ਲਿਆ | ਭਾਰਤ ਦੇ 238 ਦੌੜਾਂ ਦੇ ਟੀਚੇ ਦੇ ਜਵਾਬ 'ਚ ਦੱਖਣੀ ਅਫਰੀਕਾ ਦੀ ਟੀਮ 20 ਓਵਰਾਂ 'ਚ 3 ਵਿਕਟਾਂ ...

ਪੂਰੀ ਖ਼ਬਰ »

ਵਿਸ਼ਵ ਟੇਬਲ ਟੈਨਿਸ ਚੈਂਪੀਅਨਸ਼ਿਪ

ਭਾਰਤੀ ਪੁਰਸ਼ ਟੀਮ ਨੇ ਜਰਮਨੀ ਨੂੰ ਹਰਾ ਕੇ ਕੀਤਾ ਉਲਟਫੇਰ

ਚੇਂਗਦੂ (ਚੀਨ), 2 ਅਕਤੂਬਰ (ਏਜੰਸੀ)-ਸਟਾਰ ਟੇਬਲ ਟੈਨਿਸ ਖਿਡਾਰੀ ਜੀ. ਸਾਥੀਅਨ ਦੇ ਆਪਣੇ ਦੋਵੇਂ ਸਿੰਗਲ ਮੁਕਾਬਲੇ ਜਿੱਤਣ ਨਾਲ ਭਾਰਤ ਨੇ ਐਤਵਾਰ ਨੂੰ ਇੱਥੇ ਵਿਸ਼ਵ ਟੇਬਲ ਟੈਨਿਸ ਚੈਂਪੀਅਨਸ਼ਿਪ ਦੇ ਗਰੁੱਪ ਪੜਾਅ 'ਚ ਦੂਸਰਾ ਸਥਾਨ ਪ੍ਰਾਪਤ ਜਰਮਨੀ ਨੂੰ 3-1 ਨਾਲ ਹਰਾ ਕੇ ...

ਪੂਰੀ ਖ਼ਬਰ »

ਦੱਖਣੀ ਅਫਰੀਕਾ ਖ਼ਿਲਾਫ਼ ਇਕ ਦਿਨਾ ਲੜੀ ਲਈ ਭਾਰਤੀ ਟੀਮ ਦਾ ਐਲਾਨ

ਨਵੀਂ ਦਿੱਲੀ, 2 ਅਕਤੂਬਰ (ਏਜੰਸੀ)- ਦੱਖਣੀ ਅਫਰੀਕਾ ਖਿਲਾਫ਼ 6 ਅਕਤੂਬਰ ਨੂੰ ਸ਼ੁਰੂ ਹੋਣ ਜਾ ਰਹੀ ਇਕ ਦਿਨਾ ਲੜੀ ਲਈ ਭਾਰਤੀ ਟੀਮ ਦਾ ਐਲਾਨ ਕਰਦਿਆਂ ਸ਼ਿਖਰ ਧਵਨ ਨੂੰ ਇਸ ਦਾ ਕਪਤਾਨ ਬਣਾਇਆ ਗਿਆ ਹੈ | ਸ੍ਰੇਅਸ਼ ਅਈਅਰ ਉਪ ਕਪਤਾਨ ਹਨ | ਦਲ 'ਚ 16 ਖਿਡਾਰੀਆਂ ਨੂੰ ਜਗ੍ਹਾ ...

ਪੂਰੀ ਖ਼ਬਰ »

ਮਹਿਲਾ ਏਸ਼ੀਆ ਕੱਪ ਭਾਰਤ ਤੇ ਮਲੇਸ਼ੀਆ ਦਰਮਿਆਨ ਮੁਕਾਬਲਾ ਅੱਜ

ਸਿਲਹਟ, 2 ਅਕਤੂਬਰ (ਏਜੰਸੀ)- ਸ੍ਰੀਲੰਕਾ 'ਤੇ ਜਿੱਤ ਨਾਲ ਆਪਣੇ ਅਭਿਆਨ ਦੀ ਹਾਂਪੱਖੀ ਸ਼ੁਰੂਆਤ ਕਰਨ ਵਾਲੀ ਭਾਰਤੀ ਟੀਮ ਮਹਿਲਾ ਏਸ਼ੀਆ ਕੱਪ ਦੇ ਆਪਣੇ ਦੂਸਰੇ ਮੈਚ 'ਚ ਸੋਮਵਾਰ ਨੂੰ ਕਮਜ਼ੋਰ ਮਲੇਸ਼ੀਆ ਦੇ ਖ਼ਿਲਾਫ਼ ਵੱਡੀ ਜਿੱਤ ਦਰਜ ਕਰਨਾ ਚਾਹੇਗੀ, ਜਿਸ 'ਚ ਸਲਾਮੀ ਬੱਲੇਬਾਜ਼ ਸ਼ੈਫਾਲੀ ਵਰਮਾ ਦੇ ਪ੍ਰਦਰਸ਼ਨ 'ਤੇ ਸਭ ਦੀਆਂ ਨਿਗਾਹਾਂ ਟਿਕੀਆਂ ਰਹਿਣਗੀਆਂ | ਹਰਮਨਪ੍ਰੀਤ ਕੌਰ ਦੀ ਅਗਵਾਈ ਵਾਲੀ ਟੀਮ ਨੂੰ ਇਹ ਮੈਚ ਨੈਟ ਅਭਿਆਸ ਦੀ ਤਰ੍ਹਾ ਲੈਣਾ ਚਾਹੀਦਾ ਹੈ, ਕਿਉਂਕਿ ਮਲੇਸ਼ੀਆ ਦੀ ਟੀਮ ਨੂੰ ਪਹਿਲੇ ਮੈਚ 'ਚ ਪਾਕਿਸਤਾਨ ਨੇ 9 ਵਿਕਟਾਂ ਨਾਲ ਕਰਾਰੀ ਹਾਰ ਦਿੱਤੀ ਸੀ | ਜੇਮਿਮਾ ਰੋਡਰਿਗਜ਼ ਦੀ ਸ਼ਾਨਦਾਰ ਪਾਰੀ ਨਾਲ ਭਾਰਤ ਨੇ ਪਹਿਲੇ ਮੈਚ 'ਚ ਸ੍ਰੀਲੰਕਾ 'ਤੇ ਅਸਾਨ ਜਿੱਤ ਦਰਜ ਕੀਤੀ ਸੀ ਅਤੇ ਹੁਣ ਟੀਮ ਦੀ ਨਿਗ੍ਹਾ ਅਗਲੇ ਸਾਲ ਦੱਖਣੀ ਅਫਰੀਕਾ 'ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਦੀਆਂ ਤਿਆਰੀਆਂ ਨੂੰ ਧਿਆਨ 'ਚ ਰੱਖਦੇ ਹੋਏ ਮੈਚ ਅਭਿਆਸ ਹਾਸਲ ਕਰਨ 'ਤੇ ਹੋਵੇਗੀ | ਮੈਚ ਦੁਪਹਿਰ ਇਕ ਵਜੇ ਸ਼ੁਰੂ ਹੋਵੇਗਾ |

ਖ਼ਬਰ ਸ਼ੇਅਰ ਕਰੋ

 

ਨੇਜੇਬਾਜ਼ ਸ਼ਿਵਪਾਲ ਸਿੰਘ ਦਾ ਡੋਪ ਟੈਸਟ ਫੇਲ੍ਹ, 4 ਸਾਲ ਦੀ ਪਾਬੰਦੀ

ਨਵੀਂ ਦਿੱਲੀ, 2 ਅਕਤੂਬਰ (ਏਜੰਸੀ)- ਭਾਰਤੀ ਸਟਾਰ ਨੇਜੇਬਾਜ਼ ਸ਼ਿਵਪਾਲ ਸਿੰਘ 'ਤੇ ਨਾਡਾ ਦੀ ਡੋਪਿੰਗ ਵਿਰੋਧੀ ਅਨੁਸ਼ਾਸਨੀ ਪੈਨਲ ਨੇ ਪਿਛਲੇ ਸਾਲ ਡੋਪ ਪ੍ਰੀਖਣ 'ਚ ਫੇਲ੍ਹ ਰਹਿਣ 'ਤੇ 4 ਸਾਲ ਦੀ ਪਾਬੰਦੀ ਲਗਾ ਦਿੱਤੀ ਹੈ। ਟੋਕੀਓ ਉਲੰਪਿਕ 'ਚ ਹਿੱਸਾ ਲੈਣ ਵਾਲੇ ਸ਼ਿਵਪਾਲ ਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX