ਤਾਜਾ ਖ਼ਬਰਾਂ


ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਵਿਜੀਲੈਂਸ ਸਾਹਮਣੇ ਅੱਜ ਹੋਣਗੇ ਪੇਸ਼
. . .  5 minutes ago
ਚੰਡੀਗੜ੍ਹ, 29 ਨਵੰਬਰ-ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਸਾਹਮਣੇ ਅੱਜ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਉਨ੍ਹਾਂ ਨੂੰ 26 ਨਵੰਬਰ ਨੂੰ ਪੇਸ਼ ਹੋਣ ਦੀ ਤਾਕੀਦ ਕੀਤੀ ਸੀ, ਪਰੰਤੂ ਰਾਜ...
ਅਸੀਂ ਉਚਿਤ ਜਵਾਬ ਦੇਵਾਂਗੇ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਅਨੁਪਮ ਖੇਰ
. . .  16 minutes ago
ਮੁੰਬਈ, 29 ਨਵੰਬਰ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਫ਼ਿਲਮ ਦੇ ਕਲਾਕਾਰ ਅਨੁਪਮ ਖੇਰ ਨੇ ਕਿਹਾ ਕਿ ਅਸੀਂ ਉਚਿਤ ਜਵਾਬ ਦੇਵਾਂਗੇ। ਜੇ ਸਰਬਨਾਸ਼ ਸਹੀ ਹੈ, ਤਾਂ ਕਸ਼ਮੀਰੀ ਪੰਡਿਤਾਂ ਦਾ ਕੂਚ ਵੀ ਸਹੀ ਹੈ। ਉਸ ਟੂਲਕਿੱਟ ਗੈਂਗ ਦੇ ਸਰਗਰਮ...
ਕੋਟਕਪੂਰਾ ਗੋਲੀਕਾਂਡ 'ਚ ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਹੋਣਗੇ ਪੇਸ਼
. . .  33 minutes ago
ਚੰਡੀਗੜ੍ਹ, 29 ਨਵੰਬਰ-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਪੇਸ਼...
ਐਨ.ਆਈ.ਏ. ਵਲੋਂ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਅਤੇ ਯੂ.ਪੀ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  38 minutes ago
ਨਵੀਂ ਦਿੱਲੀ, 29 ਨਵੰਬਰ-ਗੈਂਗਸਟਰਾਂ ਖਿਲਾਫ ਇਕ ਤਾਜ਼ਾ ਕਾਰਵਾਈ ਵਿਚ, ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਅੱਜ ਸਵੇਰੇ ਉੱਤਰ ਪ੍ਰਦੇਸ਼, ਪੰਜਾਬ, ਦਿੱਲੀ, ਰਾਜਸਥਾਨ ਅਤੇ ਹਰਿਆਣਾ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ...
ਅਸਾਮ:3.50 ਕਰੋੜ ਦੇ ਗਾਂਜੇ ਸਮੇਤ ਚਾਰ ਗ੍ਰਿਫਤਾਰ
. . .  47 minutes ago
ਗੁਹਾਟੀ, 29 ਨਵੰਬਰ-ਸਿਟੀ ਪੁਲਿਸ ਨੇ ਇਕ ਟਰੱਕ ਵਿਚੋਂ 3.50 ਕਰੋੜ ਰੁਪਏ ਦੀ ਕੀਮਤ ਦਾ 500 ਕਿਲੋ ਗਾਂਜਾ ਜ਼ਬਤ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦਾ ਖ਼ੁਲਾਸਾ ਸੰਯੁਕਤ ਪੁਲਿਸ ਕਮਿਸ਼ਨਰ ਪਾਰਥਾ ਸਾਰਥੀ ਮਹੰਤਾ...
ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ
. . .  about 1 hour ago
ਬਟਾਲਾ, 29 ਨਵੰਬਰ-ਬਟਾਲਾ ਅਧੀਨ ਪੁਲਿਸ ਚੌਂਕੀ ਸ਼ੇਖੂਪੁਰ ਦੇ ਪਿੰਡ ਸ਼ੇਖੂਪੁਰ ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਥਾਣਾ ਸਦਰ ਬਟਾਲਾ ਦੇ ਐੱਸ.ਐੱਚ.ਓ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਅਕਾਲੀ ਆਗੂ ਅਜੀਤਪਾਲ ਸਿੰਘ...
ਬੀ.ਐਸ.ਐਫ ਦੀਆਂ ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਸੁੱਟਿਆ ਡਰੋਨ
. . .  about 1 hour ago
ਅਜਨਾਲਾ/ਗੱਗੋਮਾਹਲ, 29 ਨਵੰਬਰ (ਗੁਰਪ੍ਰੀਤ ਸਿੰਘ/ਢਿੱਲੋਂ ਬਲਵਿੰਦਰ ਸਿੰਘ ਸੰਧੂ)-ਗੁਆਂਢੀ ਮੁਲਕ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰਦਿਆਂ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ ਦੀਆਂ 2 ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਡਰੋਨ ਨੂੰ ਹੇਠਾਂ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  about 1 hour ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  about 1 hour ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  about 1 hour ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  about 1 hour ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਪਹਿਲਾ ਸਫ਼ਾ

ਵਿਧਾਨ ਸਭਾ 'ਚ ਪੰਜਾਬ ਸਰਕਾਰ ਦਾ ਵਿਸ਼ਵਾਸ ਮਤਾ ਪਾਸ

* ਜਨਤਕ ਮੁੱਦੇ ਉਠਾਉਣ ਲਈ ਸਮਾਂ ਨਾ ਮਿਲਣ ਕਾਰਨ ਕਾਂਗਰਸ ਵਲੋਂ ਵਾਕਆਊਟ * ਪੁਲਿਸ ਹਿਰਾਸਤ 'ਚੋਂ ਭੱਜਿਆ ਗੈਂਗਸਟਰ ਛੇਤੀ ਹੋਵੇਗਾ ਗ੍ਰਿਫ਼ਤਾਰ-ਮੁੱਖ ਮੰਤਰੀ

ਚੰਡੀਗੜ੍ਹ, 3 ਅਕਤੂਬਰ (ਹਰਕਵਲਜੀਤ ਸਿੰਘ)-ਅੱਜ ਪੰਜਾਬ ਵਿਧਾਨ ਸਭਾ ਇਜਲਾਸ ਦੇ ਆਖ਼ਰੀ ਦਿਨ ਵਿਧਾਨ ਸਭਾ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੇਸ਼ ਮੰਤਰੀ ਮੰਡਲ ਵਿਚ ਵਿਸ਼ਵਾਸ ਮਤੇ ਨੂੰ ਪਾਸ ਕਰ ਦਿੱਤਾ ਗਿਆ। ਸਪੀਕਰ ਵਲੋਂ ਸਦਨ ਵਿਚ ਹਾਲਾਂਕਿ ਮਤੇ ਦੇ ਸਮਰਥਨ ਵਿਚ 93 ...

ਪੂਰੀ ਖ਼ਬਰ »

ਸਾਨੂੰ 93 ਵੋਟਾਂ ਪਈਆਂ-ਭਗਵੰਤ ਮਾਨ

ਵੋਟਿੰਗ ਲਈ ਅਕਾਲੀ ਅਤੇ ਬਸਪਾ ਵਿਧਾਇਕ ਦਾ ਕੀਤਾ ਧੰਨਵਾਦ

ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸਦਨ ਦੀ ਕਾਰਵਾਈ ਤੋਂ ਬਾਅਦ ਬਾਹਰ ਆ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਪ੍ਰੇਸ਼ਨ ਲੋਟਸ ਨਾਕਾਮ ਹੋ ਗਿਆ ਤੇ ਜੇਕਰ ਕਾਮਯਾਬ ਹੋ ਜਾਂਦਾ ਤਾਂ ਕਾਂਗਰਸ ਦਾ ਮੁੱਲ ਪੈ ਜਾਣਾ ਸੀ। ...

ਪੂਰੀ ਖ਼ਬਰ »

ਮੈਂ ਨਹੀਂ ਪਾਈ ਸਰਕਾਰ ਦੇ ਹੱਕ 'ਚ ਵੋਟ, ਨਾ ਕੀਤਾ ਮਤੇ ਦਾ ਸਮਰਥਨ-ਇਯਾਲੀ

ਕਿਹਾ, ਸਪੀਕਰ ਨੇ ਆਪਣੀ ਮਰਜ਼ੀ ਨਾਲ ਇਹ ਦਾਅਵਾ ਕਰ ਦਿੱਤਾ

ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਅੱਜ ਪੰਜਾਬ ਵਿਧਾਨ ਸਭਾ ਸਦਨ ਤੋਂ ਬਾਹਰ ਆ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਭਰੋਸਗੀ ਮਤੇ ਦੌਰਾਨ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਵੋਟ ਉਨ੍ਹਾਂ ਨੂੰ ਪਈ ਹੈ ਪਰ ਉਨ੍ਹਾਂ ਦਾ ਇਹ ਦਾਅਵਾ ਉਸ ...

ਪੂਰੀ ਖ਼ਬਰ »

ਦੇਸ਼ 'ਚ ਬਣੇ ਹਲਕੇ ਲੜਾਕੂ ਹੈਲੀਕਾਪਟਰ ਹਵਾਈ ਫ਼ੌਜ 'ਚ ਸ਼ਾਮਿਲ

ਹਵਾ 'ਚ ਮਾਰ ਕਰਨ ਵਾਲੀਆਂ ਮਿਜ਼ਾਈਲਾਂ, 20 ਐਮ.ਐਮ. ਬੁਰਜ ਗੰਨ, ਰਾਕਟ ਪ੍ਰਣਾਲੀਆਂ ਅਤੇ ਹੋਰ ਹਥਿਆਰਾਂ ਨਾਲ ਲੈਸ

ਜੋਧਪੁਰ, 3 ਅਕਤੂਬਰ (ਏਜੰਸੀਆਂ)-ਦੇਸ਼ 'ਚ ਬਣੇ ਹਲਕੇ ਲੜਾਕੂ ਹੈਲੀਕਾਪਟਰ (ਐਲ.ਸੀ.ਐਚ.) 'ਪ੍ਰਚੰਡ' ਦੇ ਪਹਿਲੇ ਬੇੜੇ ਨੂੰ ਸੋਮਵਾਰ ਨੂੰ ਭਾਰਤੀ ਹਵਾਈ ਸੈਨਾ (ਆਈ.ਏ.ਐਫ.) 'ਚ ਸ਼ਾਮਿਲ ਕੀਤਾ ਗਿਆ, ਜਿਨ੍ਹਾਂ ਨੂੰ 1999 'ਚ ਕਾਰਗਿਲ ਜੰਗ ਦੌਰਾਨ ਜ਼ਰੂਰਤ ਮਹਿਸੂਸ ਹੋਣ ਤੋਂ ਬਾਅਦ ਮੁੱਖ ...

ਪੂਰੀ ਖ਼ਬਰ »

ਜੰਮੂ 'ਚ ਡੀ.ਜੀ.ਪੀ. ਜੇਲ੍ਹਾਂ ਦੀ ਸ਼ੱਕੀ ਹਾਲਾਤ 'ਚ ਹੱਤਿਆ

ਜੰਮੂ, 3 ਅਕਤੂਬਰ (ਏਜੰਸੀ)- ਜੇਲ੍ਹ ਵਿਭਾਗ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਐਚ.ਕੇ. ਲੋਹੀਆ ਦੀ ਇੱਥੇ ਸ਼ੱਕੀ ਹਾਲਾਤ 'ਚ ਹੱਤਿਆ ਹੋਣ ਦੀ ਸੂਚਨਾ ਹੈ ਅਤੇ ਪੁਲਿਸ ਨੂੰ ਦੋਸ਼ੀ ਵਜੋਂ ਉਸ ਦੇ ਘਰੇਲੂ ਨੌਕਰ 'ਤੇ ਸ਼ੱਕ ਹੈ। ਜੰਮੂ ਜ਼ੋਨ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ ਮੁਕੇਸ਼ ...

ਪੂਰੀ ਖ਼ਬਰ »

ਪਰਾਲੀ ਸਾੜਨ ਤੋਂ ਰੋਕਣ ਲਈ ਵਿਆਪਕ ਕਾਰਜ ਯੋਜਨਾ ਉਲੀਕੇ ਪੰਜਾਬ-ਕੇਂਦਰ

ਨਵੀਂ ਦਿੱਲੀ, 3 ਅਕਤੂਬਰ (ਏਜੰਸੀ)-ਕੇਂਦਰ ਨੇ ਪੰਜਾਬ ਸਰਕਾਰ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਵਿਆਪਕ ਕਾਰਜ ਯੋਜਨਾ ਉਲੀਕਣ ਲਈ ਕਿਹਾ ਹੈ। ਇਕ ਅਧਿਕਾਰਤ ਬਿਆਨ 'ਚ ਕਿਹਾ ਗਿਆ ਹੈ ਕਿ ਕੇਂਦਰੀ ਖੇਤੀਬਾੜੀ ਮੰਤਰਾਲੇ ਦੇ ਵਧੀਕ ਸਕੱਤਰ ਅਭਿਲਕਸ਼ ਲਿਖੀ ਨੇ ...

ਪੂਰੀ ਖ਼ਬਰ »

ਤਰਸ ਦੇ ਆਧਾਰ 'ਤੇ ਨਿਯੁਕਤੀ ਰਿਆਇਤ ਹੈ, ਨਾ ਕਿ ਅਧਿਕਾਰ-ਸੁਪਰੀਮ ਕੋਰਟ

ਨਵੀਂ ਦਿੱਲੀ, 3 ਅਕਤੂਬਰ (ਏਜੰਸੀ)-ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਤਰਸ ਦੇ ਆਧਾਰ 'ਤੇ ਨਿਯੁਕਤੀ ਰਿਆਇਤ ਹੈ, ਨਾ ਕਿ ਅਧਿਕਾਰ ਤੇ ਇਸ ਤਰਾਂ ਦਾ ਰੁਜ਼ਗਾਰ ਦੇਣ ਦਾ ਉਦੇਸ਼ ਪੀੜਤ ਪਰਿਵਾਰ ਨੂੰ ਅਚਾਨਕ ਆਏ ਸੰਕਟ 'ਚੋਂ ਉੱਭਰਨ ਦੇ ਯੋਗ ਬਣਾਉਣਾ ਹੈ। ਸੁਪਰੀਮ ਕੋਰਟ ਨੇ ਪਿਛਲੇ ...

ਪੂਰੀ ਖ਼ਬਰ »

ਸਵੀਡਨ ਦੇ ਵਿਗਿਆਨੀ ਸਵੰਤੋ ਪਾਬੋ ਨੂੰ ਦਵਾਈਆਂ ਦੇ ਖੇਤਰ 'ਚ ਨੋਬਲ ਪੁਰਸਕਾਰ

ਸਟਾਕਹੋਮ, 3 ਅਕਤੂਬਰ (ਏਜੰਸੀ)-ਸਵੀਡਨ ਦੇ ਵਿਗਿਆਨੀ ਸਵੰਤੋ ਪਾਬੋ ਨੂੰ ਦਵਾਈਆਂ ਦੇ ਖੇਤਰ 'ਚ ਨੋਬਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਮਨੁੱਖੀ ਵਿਕਾਸ ਦੇ ਜੀਨੋਮ ਨਾਲ ਸੰਬੰਧਿਤ ਉਨ੍ਹਾਂ ਦੀਆਂ ਖੋਜਾਂ ਲਈ ਪਾਬੋ ਨੂੰ ਇਸ ਪੁਰਸਕਾਰ ਨਾਲ ਨਿਵਾਜਿਆ ਗਿਆ ਹੈ। ਇਹ ...

ਪੂਰੀ ਖ਼ਬਰ »

ਤਹਿਰਾਨ ਤੋਂ ਉਡੇ ਜਹਾਜ਼ ਨੇ 4 ਦੇਸ਼ਾਂ ਨੂੰ ਪਾਇਆ ਵਖ਼ਤ

ਲਾਹੌਰ ਤੋਂ ਆਈ ਬੰਬ ਦੀ ਸੂਚਨਾ-ਭਾਰਤੀ ਜੰਗੀ ਜਹਾਜ਼ ਦੇਸ਼ ਦੀ ਹਵਾਈ ਸੀਮਾ 'ਚੋਂ ਬਾਹਰ ਤੱਕ ਛੱਡ ਕੇ ਆਏ

ਨਵੀਂ ਦਿੱਲੀ, 3 ਅਕਤੂਬਰ (ਏਜੰਸੀ)-ਭਾਰਤੀ ਹਵਾਈ ਖ਼ੇਤਰ 'ਚੋਂ ਲੰਘੇ ਈਰਾਨੀ ਜਹਾਜ਼ 'ਚ ਬੰਬ ਹੋਣ ਦੀ ਸੂਚਨਾ ਨਾਲ ਸਰਕਾਰ, ਏਜੰਸੀਆਂ ਅਤੇ ਭਾਰਤੀ ਹਵਾਈ ਫ਼ੌਜ ਅਲਰਟ ਰਹੀਆਂ। ਜਹਾਜ਼ ਕਰੀਬ ਦੋ ਘੰਟੇ ਭਾਰਤੀ ਹਵਾਈ ਖ਼ੇਤਰ 'ਚ ਰਿਹਾ। ਈਰਾਨ ਤੋਂ ਉਡਾਨ ਭਰਨ ਵਾਲਾ ਇਹ ਜਹਾਜ਼ ਪਾਕਿਸਤਾਨੀ ਹਵਾਈ ਖ਼ੇਤਰ ਦੇ ਰਸਤੇ ਭਾਰਤ 'ਚ ਦਾਖ਼ਲ ਹੋਇਆ। ਬੰਬ ਦੀ ਜਾਣਕਾਰੀ ਮਿਲਦਿਆਂ ਹੀ ਜਹਾਜ਼ ਦੀ ਨਿਗਰਾਨੀ ਲਈ ਹਵਾਈ ਫ਼ੌਜ ਦੇ ਸੁਖੋਈ ਲੜਾਕੂ ਜਹਾਜ਼ ਲਗਾਏ ਗਏ। ਇਨ੍ਹਾਂ ਲੜਾਕੂ ਜਹਾਜ਼ਾਂ ਨੇ ਪੰਜਾਬ ਤੇ ਜੋਧਪੁਰ ਵਿਚਲੇ ਏਅਰਫੋਰਸ ਦੇ ਅੱਡਿਆਂ ਤੋਂ ਉਡਾਨ ਭਰੀ ਅਤੇ ਪਿੱਛਾ ਕਰਦਿਆਂ ਹੋਇਆਂ ਈਰਾਨ ਦੇ ਜਹਾਜ਼ ਨੂੰ ਭਾਰਤੀ ਹਵਾਈ ਖ਼ੇਤਰ ਤੋਂ ਬਾਹਰ ਤੱਕ ਛੱਡ ਕੇ ਆਏ। ਹਵਾਈ ਫ਼ੌਜ ਨੇ ਦੱਸਿਆ ਕਿ ਜਹਾਜ਼ ਦਾ ਪਿੱਛਾ ਕਰਨ ਮੌਕੇ ਇਕ ਸੁਰੱਖਿਅਤ ਦੂਰੀ ਬਣਾ ਕੇ ਰੱਖੀ ਗਈ। ਦਰਅਸਲ ਦਿੱਲੀ ਹਵਾਈ ਟ੍ਰੈਫਿਕ ਕੰਟਰੋਲ (ਏ.ਟੀ.ਸੀ.) ਨੂੰ ਮਹਾਨ ਏਅਰ ਦੀ ਉਡਾਨ 'ਚ ਬੰਬ ਦੀ ਜਾਣਕਾਰੀ ਲਾਹੌਰ ਏ.ਟੀ.ਸੀ. ਤੋਂ ਮਿਲੀ ਸੀ। ਇਸ ਤੋਂ ਬਾਅਦ ਦਿੱਲੀ ਏ.ਟੀ.ਸੀ. ਨੇ ਈਰਾਨੀ ਜਹਾਜ਼ ਦੇ ਪਾਇਲਟਾਂ ਨੂੰ ਜਾਣਕਾਰੀ ਦਿੱਤੀ ਅਤੇ ਨਾਲ ਹੀ ਉਨ੍ਹਾਂ ਨੂੰ ਜਹਾਜ਼ ਨੂੰ ਜੈਪੁਰ ਅਤੇ ਫਿਰ ਚੰਡੀਗੜ੍ਹ 'ਚ ਉਤਾਰਨ ਦਾ ਬਦਲ ਦਿੱਤਾ ਗਿਆ ਪਰ ਪਾਇਲਟਾਂ ਨੇ ਜਹਾਜ਼ ਉਤਾਰਨ ਤੋਂ ਇਨਕਾਰ ਕਰ ਦਿੱਤਾ ਅਤੇ ਦਿੱਲੀ 'ਚ ਜਹਾਜ਼ ਉਤਾਰਨ ਦੀ ਇਜਾਜ਼ਤ ਮੰਗੀ, ਜਿਸ ਤੋਂ ਇਨਕਾਰ ਕਰ ਦਿੱਤਾ ਗਿਆ। ਦਿੱਲੀ ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਏ.ਟੀ.ਸੀ. ਨੇ ਫੋਨ ਕਰਕੇ ਦੱਸਿਆ ਕਿ ਤਹਿਰਾਨ-ਚੀਨ ਉਡਾਨ 'ਚ ਬੰਬ ਹੈ ਪਰ ਜਦ ਅਸੀਂ ਪ੍ਰਬੰਧ ਕਰ ਰਹੇ ਸੀ ਤਾਂ ਸਾਨੂੰ ਏ.ਟੀ.ਸੀ. ਨੇ ਦੁਆਰਾ ਸੂਚਿਤ ਕੀਤਾ ਕਿ ਜਹਾਜ਼ ਦਿੱਲੀ 'ਚ ਨਹੀਂ ਉਤਰ ਰਿਹਾ। ਕੁਝ ਦੇਰ ਬਾਅਦ ਈਰਾਨ ਦੀਆਂ ਏਜੰਸੀਆਂ ਵਲੋਂ ਜਹਾਜ਼ 'ਚ ਬੰਬ ਦੀ ਗੱਲ ਨੂੰ ਨਾਕਾਰੇ ਜਾਣ ਤੋਂ ਮਗਰੋਂ ਜਹਾਜ਼ ਨੂੰ ਚੀਨ ਵੱਲ ਉਡਾਨ ਜਾਰੀ ਰੱਖਣ ਦੀ ਇਜਾਜ਼ਤ ਦਿੱਤੀ ਗਈ ਅਤੇ ਇਸ ਨੂੰ ਮਿਆਂਮਾਰ ਹੁੰਦਿਆਂ ਹੋਇਆਂ ਚੀਨ ਦੇ ਗੁਆਂਗਜ਼ੁ 'ਚ ਸੁਰੱਖਿਅਤ ਉਤਾਰਿਆ ਗਿਆ। ਫਲਾਈਟ ਟਰੈਕਿੰਗ ਵੈੱਬਸਾਈਟ ਫਲਾਈਟਵੇਅਰ.ਕਾਮ ਦੇ ਮੁਤਾਬਿਕ ਮਹਾਨ ਏਅਰ ਦੀ ਇਹ ਉਡਾਨ ਡਬਲਯੂ581 ਈਰਾਨ ਦੇ ਤਹਿਰਾਨ ਤੋਂ ਚੀਨ ਦੇ ਗੁਆਂਗਜ਼ੁ ਤੱਕ ਸੀ।

ਖ਼ਬਰ ਸ਼ੇਅਰ ਕਰੋ

 

ਤੇਜਸਵੀ ਲਈ ਫਿਲਹਾਲ ਮੁੱਖ ਮੰਤਰੀ ਅਹੁਦੇ ਦੀ 'ਨੋ ਵਕੈਂਸੀ'

ਪਟਨਾ, 3 ਅਕਤੂਬਰ (ਇੰਟ.)-ਇਸ ਸਮੇਂ ਅਹਿਮ ਸਵਾਲ ਹੈ ਕਿ ਤੇਜਸਵੀ ਯਾਦਵ ਮੁੱਖ ਮੰਤਰੀ ਕਦੋਂ ਬਣਨਗੇ। ਸੂਤਰਾਂ ਅਨੁਸਾਰ 2024 ਤੱਕ ਤਾਂ ਇਹ ਤੈਅ ਹੈ ਕਿ ਮੁੱਖ ਮੰਤਰੀ ਅਹੁਦੇ 'ਤੇ ਤੇਜਸਵੀ ਲਈ 'ਨੋ ਵਕੈਂਸੀ' ਹੈ। ਸੂਤਰਾਂ ਅਨੁਸਾਰ ਇਸ ਦੇ ਪਿੱਛੇ ਦਾ ਕਾਰਨ ਇਹ ਹੈ ਕਿ ਨਿਤਿਸ਼ ...

ਪੂਰੀ ਖ਼ਬਰ »

ਲਖੀਮਪੁਰ ਘਟਨਾ ਨੂੰ ਨਾ ਅਸੀਂ ਭੁੱਲੇ, ਨਾ ਸਰਕਾਰ ਨੂੰ ਭੁੱਲਣ ਦੇਵਾਂਗੇ- ਟਿਕੈਤ

26 ਨਵੰਬਰ ਨੂੰ ਦੇਸ਼ ਪੱਧਰੀ ਪ੍ਰਦਰਸ਼ਨ

ਲਖੀਮਪੁਰ ਖੀਰੀ, 3 ਅਕਤੂਬਰ (ਏਜੰਸੀ)-ਲਖੀਮਪੁਰ ਖੀਰੀ ਘਟਨਾ ਦਾ ਇਕ ਸਾਲ ਹੋਣ ਮੌਕੇ ਕਰਵਾਏ ਸਮਾਗਮ ਦੌਰਾਨ ਕਿਸਾਨ ਨੇਤਾਵਾਂ ਨੇ ਸੋਮਵਾਰ ਨੂੰ ਕੇਂਦਰੀ ਮੰਤਰੀ ਅਜੇ ਕੁਮਾਰ ਮਿਸ਼ਰਾ ਨੂੰ ਬਰਖ਼ਾਸਤ ਕਰਨ ਦੀ ਮੰਗ ਨੂੰ ਦੁਹਰਾਇਆ, ਕਿਉਂਕਿ ਇਸ ਘਟਨਾ ਵਿਚ ਉਸ ਦਾ ਬੇਟਾ ਅਸ਼ੀਸ਼ ...

ਪੂਰੀ ਖ਼ਬਰ »

ਆਰ.ਐਸ.ਐਸ. ਨੇ ਬੇਰੁਜ਼ਗਾਰੀ ਤੇ ਆਮਦਨ 'ਚ ਵਧ ਰਹੀ ਅਸਮਾਨਤਾ 'ਤੇ ਪ੍ਰਗਟਾਈ ਚਿੰਤਾ

ਨਵੀਂ ਦਿੱਲੀ, 3 ਅਕਤੂਬਰ (ਏਜੰਸੀ)- ਰਾਸ਼ਟਰੀ ਸਵੈ-ਸੇਵਕ ਸੰਘ (ਆਰ.ਐਸ.ਐਸ.) ਦੇ ਜਨਰਲ ਸਕੱਤਰ ਦੱਤਾਤ੍ਰੇਅ ਹੋਸਬੋਲੇ ਨੇ ਦੇਸ਼ 'ਚ ਵਧ ਰਹੀ ਬੇਰੁਜ਼ਗਾਰੀ ਤੇ ਆਮਦਨ 'ਚ ਅਸਮਾਨਤਾ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਗਰੀਬੀ ਇਕ 'ਦੈਂਤ' ਵਾਂਗ ਦੇਸ਼ ਦੇ ਸਾਹਮਣੇ ਚੁਣੌਤੀ ਬਣ ਕੇ ...

ਪੂਰੀ ਖ਼ਬਰ »

ਸੀ.ਬੀ.ਆਈ. ਵਲੋਂ ਜੇ.ਈ.ਈ. (ਮੇਨ) ਪ੍ਰੀਖਿਆ ਲੀਕ ਮਾਮਲੇ 'ਚ ਰੂਸੀ ਨਾਗਰਿਕ ਗ੍ਰਿਫ਼ਤਾਰ

ਨਵੀਂ ਦਿੱਲੀ, 3 ਅਕਤੂਬਰ (ਏਜੰਸੀ)- ਸੀ.ਬੀ.ਆਈ. ਨੇ ਪਿਛਲੇ ਸਾਲ ਜੇ.ਈ.ਈ. (ਮੇਨ) ਦੀ ਪ੍ਰੀਖਿਆ 'ਚ ਕਥਿਤ ਹੇਰਾਫੇਰੀ ਦੀ ਜਾਂਚ ਦੇ ਸੰਬੰਧ 'ਚ ਇਕ ਰੂਸੀ ਨਾਗਰਿਕ ਨੂੰ ਇਥੋਂ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਹੈ। ਅਧਿਕਾਰੀਆਂ ਨੇ ਕਿਹਾ ਕਿ ...

ਪੂਰੀ ਖ਼ਬਰ »

6 ਸੂਬਿਆਂ ਦੀਆਂ 7 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ 3 ਨਵੰਬਰ ਨੂੰ

ਨਵੀਂ ਦਿੱਲੀ, 3 ਅਕਤੂਬਰ (ਜਗਤਾਰ ਸਿੰਘ)-ਭਾਰਤੀ ਚੋਣ ਕਮਿਸ਼ਨ ਨੇ 6 ਰਾਜਾਂ ਦੀਆਂ 7 ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਕਰਵਾਉਣ ਦਾ ਤਰੀਕ ਦਾ ਐਲਾਨ ਕੀਤਾ ਹੈ। ਚੋਣ ਕਮਿਸ਼ਨ ਮੁਤਾਬਿਕ ਇਨ੍ਹਾਂ ਸਾਰੀਆਂ ਸੀਟਾਂ 'ਤੇ 3 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ 6 ਨਵੰਬਰ ...

ਪੂਰੀ ਖ਼ਬਰ »

ਖ਼ਬਰ ਵੈੱਬਸਾਈਟਾਂ, ਟੀ.ਵੀ. ਚੈਨਲ ਸੱਟੇਬਾਜ਼ੀ ਵਾਲੀਆਂ ਸਾਈਟਾਂ ਦੇ ਇਸ਼ਤਿਹਾਰ ਦੇਣ ਤੋਂ ਗੁਰੇਜ਼ ਕਰਨ-ਕੇਂਦਰ

ਨਵੀਂ ਦਿੱਲੀ, 3 ਅਕਤੂਬਰ (ਪੀ.ਟੀ.ਆਈ.)-ਕੇਂਦਰ ਨੇ ਸੋਮਵਾਰ ਨੂੰ ਖ਼ਬਰਾਂ ਦੀਆਂ ਵੈੱਬਸਾਈਟਾਂ, ਓ.ਟੀ.ਟੀ. ਪਲੇਟਫਾਰਮਾਂ ਤੇ ਨਿੱਜੀ ਸੈਟੇਲਾਈਟ ਚੈਨਲਾਂ ਨੂੰ ਸਲਾਹ ਜਾਰੀ ਕਰਦਿਆਂ ਉਨ੍ਹਾਂ ਨੂੰ ਫਰਜ਼ੀ ਸੱਟੇਬਾਜ਼ੀ ਵਾਲੀਆਂ ਸਾਈਟਾਂ ਦੇ ਇਸ਼ਤਿਹਾਰ ਦੇਣ ਤੋਂ ਬਚਣ ਲਈ ਕਿਹਾ ...

ਪੂਰੀ ਖ਼ਬਰ »

ਪਾਰਟੀ ਦੇ ਅਹੁਦੇਦਾਰ ਉਮੀਦਵਾਰਾਂ ਲਈ ਨਹੀਂ ਕਰ ਸਕਦੇ ਪ੍ਰਚਾਰ

ਨਵੀਂ ਦਿੱਲੀ, 3 ਅਕਤੂਬਰ (ਪੀ.ਟੀ.ਆਈ.)-ਕਾਂਗਰਸ ਪਾਰਟੀ ਨੇ ਪ੍ਰਧਾਨ ਦੀਆਂ ਚੋਣਾਂ ਤੋਂ ਪਹਿਲਾਂ ਸੋਮਵਾਰ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ, ਜਿਸ ਤਹਿਤ ਪਾਰਟੀ ਦੇ ਅਹੁਦੇਦਾਰਾਂ ਨੂੰ ਉਮੀਦਵਾਰਾਂ ਲਈ ਪ੍ਰਚਾਰ ਕਰਨ ਤੋਂ ਰੋਕਿਆ ਗਿਆ ਹੈ। ਕਾਂਗਰਸ ਦੀ ਕੇਂਦਰੀ ਚੋਣ ...

ਪੂਰੀ ਖ਼ਬਰ »

ਦਿੱਲੀ ਹਵਾਈ ਅੱਡੇ 'ਤੇ ਲਾਇਬੇਰੀਆ ਤੋਂ ਆਇਆ ਵਿਅਕਤੀ 9 ਕਰੋੜ ਦੀ ਕੋਕੀਨ ਸਮੇਤ ਗ੍ਰਿਫ਼ਤਾਰ

ਨਵੀਂ ਦਿੱਲੀ, 3 ਅਕਤੂਬਰ (ਏਜੰਸੀ)-ਕੌਮਾਂਤਰੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਨੇ ਲਾਇਬੇਰੀਆ ਤੋਂ ਆਏ ਇਕ ਵਿਅਕਤੀ ਨੂੰ ਦੇਸ਼ 'ਚ ਤਸਕਰੀ ਲਈ ਲਿਆਂਦੀ 9 ਕਰੋੜ ਰੁਪਏ ਦੀ ਕੋਕੀਨ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਅਧਿਕਾਰਕ ਬਿਆਨ 'ਚ ਦੱਸਿਆ ਗਿਆ ਹੈ ਕਿ ਯਾਤਰੀ ਨੂੰ 28 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX