ਤਾਜਾ ਖ਼ਬਰਾਂ


ਸਾਬਕਾ ਕੈਬਨਿਟ ਮੰਤਰੀ ਆਸ਼ੂ ਦੀ ਜ਼ਮਾਨਤ ’ਤੇ ਸੁਣਵਾਈ 14 ਫਰਵਰੀ ਤੱਕ ਮੁਲਤਵੀ
. . .  1 minute ago
ਲੁਧਿਆਣਾ, 3 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲਿਆਂ ਵਿਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਮਾਣਯੋਗ ਹਾਈਕੋਰਟ ਵਲੋਂ 14 ਫਰਵਰੀ...
ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਵਿਚ ਉੱਠਿਆ ਧੂੰਆਂ, ਆਬੂ ਧਾਬੀ ਵਾਪਿਸ ਪਰਤੀ
. . .  4 minutes ago
ਤਿਰੂਵੰਨਤਪੁਰਮ, 3 ਫਰਵਰੀ- ਆਬੂ ਧਾਬੀ ਤੋਂ ਕੇਰਲ ਦੇ ਕਾਲੀਕਟ ਆ ਰਹੀ ਏਅਰ ਇੰਡੀਆ ਐਕਸਪ੍ਰੈਸ ਦੀ ਫ਼ਲਾਈਟ ’ਚ ਧੂੰਆਂ ਉੱਠਣ ਤੋਂ ਬਾਅਦ ਫ਼ਲਾਈਟ ਨੂੰ ਵਾਪਸ ਆਬੂ ਧਾਬੀ ਮੋੜ ਦਿਤ ਗਿਅ। ਜਾਣਕਾਰੀ ਅੁਨਸਾਰ ਫ਼ਲਾਈਟ ’ਚ 184 ਯਾਤਰੀ ਮੌਜੂਦ ਸਨ। ਲੈਂਡਿੰਗ ਤੋਂ...
ਬੀ.ਬੀ.ਸੀ. ਡਾਕੂਮੈਂਟਰੀ ’ਤੇ ਸੁਪਰੀਮ ਕੋਰਟ ’ਚ ਸੁਣਵਾਈ ਅੱਜ
. . .  11 minutes ago
ਨਵੀਂ ਦਿੱਲੀ, 3 ਫਰਵਰੀ- ਸੁਪਰੀਮ ਕੋਰਟ ਬੀ.ਬੀ.ਸੀ. ਦੀ ਡਾਕੂਮੈਂਟਰੀ ‘ਇੰਡੀਆ: ਦਿ ਮੋਦੀ ਸਵਾਲ’ ਤੱਕ ਲੋਕਾਂ ਦੀ ਪਹੁੰਚ ਨੂੰ ਰੋਕਣ ਦੇ ਕੇਂਦਰ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਦੋ ਪਟੀਸ਼ਨਾਂ ’ਤੇ ਅੱਜ ਸੁਣਵਾਈ ਕਰੇਗਾ। ਇਸ ਮਾਮਲੇ...
ਜੋਸ਼ੀਮੱਠ ਸੰਬੰਦੀ ਜਾਂਚ ਜਲਦ ਪੂਰੀ ਕਰ ਲਈ ਜਾਵੇਗੀ- ਪੁਸ਼ਕਰ ਸਿੰਘ ਧਾਮੀ
. . .  20 minutes ago
ਦੇਹਰਾਦੂਨ, 3 ਫਰਵਰੀ- ਜੋਸ਼ੀਮੱਠ ਦੀ ਸਥਿਤੀ ਸੰਬੰਧੀ ਗੱਲ ਕਰਦਿਆਂ ਉਤਰਾਖ਼ੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਅਸੀਂ ਲਗਾਤਾਰ ਜੋਸ਼ੀਮੱਠ ਦੀ ਨਿਗਰਾਨੀ ਕਰ ਰਹੇ ਹਾਂ। ਅਸੀਂ ਉੱਥੋਂ ਦੇ ਲੋਕਾਂ ਦੇ ਸੰਪਰਕ ਵਿਚ ਹਾਂ। ਜਿਹੜੀਆਂ 8 ਸੰਸਥਾਵਾਂ ਕੰਮ ਕਰ ਰਹੀਆਂ ਹਨ, ਉਨ੍ਹਾਂ ਦੀਆਂ ਰਿਪੋਰਟਾਂ ਆ ਰਹੀਆਂ ਹਨ, ਜਲਦੀ ਹੀ ਜਾਂਚ ਪੂਰੀ...
ਬਾਲ ਵਿਆਹ ਮਾਮਲੇ ਵਿਚ 1800 ਵਿਅਕਤੀ ਗਿ੍ਫ਼ਤਾਰ- ਅਸਮ ਮੁੱਖ ਮੰਤਰੀ
. . .  30 minutes ago
ਗੁਵਹਾਟੀ, 2 ਫਰਵਰੀ- ਅਸਮ ਦੇ ਮੁਖ ਮੰਤਰੀ ਡਾ. ਹਿਮੰਤ ਬਿਸਵਾ ਸ਼ਰਮਾ ਨੇ ਦੱਸਿਆ ਕਿ ਅਸਮ ਪੁਲਿਸ ਨੇ ਰਾਜ ਭਰ ਵਿਚ ਬਾਲ ਵਿਆਹ ਨਾਲ ਸੰਬੰਧਤ ਮਾਮਲਿਆਂ ਦੇ ਸੰਬੰਧ ਵਿਚ ਹੁਣ ਤੱਕ 1,800 ਵਿਅਕਤੀਆਂ ਨੂੰ...
ਜੰਮੂ ਕਸ਼ਮੀਰ: ਸਟੇਟ ਇਨਵੈਸਟੀਗੇਸ਼ਨ ਏਜੰਸੀ ਵਲੋਂ ਕਈ ਥਾਵਾਂ ’ਤੇ ਛਾਪੇਮਾਰੀ
. . .  34 minutes ago
ਸ੍ਰੀਨਗਰ, 3 ਫਰਵਰੀ- ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿਚ ਸਟੇਟ ਇਨਵੈਸਟੀਗੇਸ਼ਨ ਏਜੰਸੀ (ਐਸ.ਆਈ.ਏ.) ਨੇ ਅੱਤਵਾਦੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ।
ਸੰਸਦ ਦੀ ਕਾਰਵਾਈ ਦੁਪਹਿਰ ਤੱਕ ਮੁਲਤਵੀ
. . .  41 minutes ago
ਨਵੀਂ ਦਿੱਲੀ, 3 ਫਰਵਰੀ- ਸੰਸਦ ਵਿਚ ਅੱਜ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2.30 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਬੀ.ਐੱਸ.ਐੱਫ ਨੇ ਗੋਲੀਆਂ ਚਲਾ ਕੇ ਡਰੋਨ ਨੂੰ ਹੇਠਾਂ ਸੁੱਟਿਆ, ਤਿੰਨ ਪੈਕਟ ਹੈਰੋਇਨ ਬਰਾਮਦ
. . .  40 minutes ago
ਚੋਗਾਵਾਂ, 3 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਬੀ.ਪੀ.ਓ. ਰੀਅਰ ਕੱਕੜ ਚੌਕੀ ਵਿਖੇ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਗੁਆਂਢੀ ਮੁਲਕ ਪਾਕਿਸਤਾਨ ਤੋਂ ਆਏ ਡਰੋਨ ਤੇ ਗੋਲੀਆਂ ਦਾਗ ਕੇ ਹੇਠਾਂ ਸੁੱਟ...
ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਦੋਸ਼ੀ ਦਿੱਲੀ ਦੇ ਰੋਹਿਣੀ ਤੋਂ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 3 ਜਨਵਰੀ-ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮੁੱਠਭੇੜ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਿਤ ਦੋ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਨਾਂ ਦੋਸ਼ੀਆਂ ਨੂੰ ਰੋਹਿਣੀ ਇਲਾਕੇ 'ਚ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ।
ਕੇਂਦਰੀ ਜੇਲ੍ਹ ’ਚ ਇਕ ਹਵਾਲਾਤੀ ਨੇ ਬਾਥਰੂਮ ’ਚ ਫਾਹਾ ਲੈ ਕੇ ਕੀਤੀ ਆਤਮ ਹੱਤਿਆ
. . .  about 1 hour ago
ਕਪੂਰਥਲਾ, 3 ਫਰਵਰੀ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ’ਚ ਇਕ ਹਵਾਲਾਤੀ ਵਲੋਂ ਬਾਥਰੂਮ ’ਚ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ ਗਈ, ਜਿਸ ਨੂੰ ਜੇਲ੍ਹ ਸਟਾਫ਼ ਵਲੋਂ ਸਿਵਲ ਹਸਪਤਾਲ ਦੇ ਮੁਰਦਾ ਘਰ...
ਮਹਿੰਗਾਈ ਦੀ ਮਾਰ ! ਅਮੂਲ ਦੁੱਧ 3 ਰੁਪਏ ਪ੍ਰਤੀ ਲੀਟਰ ਹੋਇਆ ਮਹਿੰਗਾ
. . .  about 1 hour ago
ਨਵੀਂ ਦਿੱਲੀ, 3 ਫਰਵਰੀ- ਗੁਜਰਾਤ ਡੇਅਰੀ ਕੋ-ਆਪਰੇਟਿਵ ਅਮੂਲ ਨੇ ਦੁੱਧ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਤੱਕ ਦੇ ਵਾਧੇ ਦਾ ਐਲਾਨ ਕੀਤਾ ਗਿਆ ਹੈ...
ਮਲਿਕਾਰਜੁਨ ਖੜਗੇ ਨੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ
. . .  about 3 hours ago
ਨਵੀਂ ਦਿੱਲੀ, 3 ਫਰਵਰੀ-ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸਦਨ ਦੇ ਪਟਲ ਲਈ ਰਣਨੀਤੀ ਤਿਆਰ ਕਰਨ ਲਈ ਸਵੇਰੇ 10 ਵਜੇ ਆਪਣੇ ਸੰਸਦ ਦਫ਼ਤਰ 'ਚ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਮੀਟਿੰਗ ਬੁਲਾਈ ਹੈ।
ਫ਼ਿਲਮ ਨਿਰਦੇਸ਼ਕ ਕਲਾਤਪਸਵੀ ਕੇ. ਵਿਸ਼ਵਨਾਥ ਦਾ 92 ਸਾਲ ਦੀ ਉਮਰ 'ਚ ਦਿਹਾਂਤ
. . .  about 3 hours ago
ਨਵੀਂ ਦਿੱਲੀ, 3 ਫਰਵਰੀ- ਫ਼ਿਲਮ ਨਿਰਦੇਸ਼ਕ ਕਲਾਤਪਸਵੀ ਕੇ. ਵਿਸ਼ਵਨਾਥ ਦਾ ਬੀਤੀ ਰਾਤ 92 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਜਾਣਕਾਰੀ ਮੁਤਾਬਿਕ ਉਹ ਹੈਦਰਾਬਾਦ ਦੇ ਇੱਕ ਨਿੱਜੀ ਹਸਪਤਾਲ 'ਚ ਜੇਰੇ ਇਲਾਜ ਸੀ।
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਤਾਲਿਬਾਨ ਨੇ ਭਾਰਤੀ ਬਜਟ 2023-24 ਦਾ ਸੁਆਗਤ ਕੀਤਾ, ਕਿਹਾ ਕਿ ਰਾਸ਼ਟਰਾਂ ਵਿਚਕਾਰ ਸੰਬੰਧਾਂ ਨੂੰ ਸੁਧਾਰਨ ਵਿਚ ਕਰੇਗਾ ਮਦਦ
. . .  1 day ago
ਮਹਿਲਾ ਟੀ-20 : ਦੱਖਣੀ ਅਫਰੀਕਾ 5 ਵਿਕਟਾਂ ਨਾਲ ਜਿੱਤੀ
. . .  1 day ago
ਲੰਡਨ, 2 ਫਰਵਰੀ - ਦੱਖਣੀ ਅਫਰੀਕਾ ਨੇ ਵੀਰਵਾਰ ਨੂੰ ਇੱਥੇ ਮਹਿਲਾ ਟੀ-20 ਤਿਕੋਣੀ ਸੀਰੀਜ਼ ਦੇ ਫਾਈਨਲ 'ਚ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਖਿਤਾਬ ਆਪਣੇ ਨਾਂ ਕਰ ਲਿਆ ।
ਜ਼ਿਲ੍ਹਾ ਪਠਾਨਕੋਟ ਵਿਚ 3 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  1 day ago
ਪਠਾਨਕੋਟ ,2 ਫਰਵਰੀ (ਸੰਧੂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸਭਾ ਜ਼ਿਲ੍ਹਾ ਪਠਾਨਕੋਟ ਤੇ ਡੇਰਾ ਸੁਆਮੀ ਜਗਤ ਗਿਰੀ ਵਲੋਂ 3 ਫਰਵਰੀ ਨੂੰ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਣਾ ...
ਨਵੀਂ ਦਿੱਲੀ : ਜ਼ਾਂਬੀਆ ਦੇ ਸੰਸਦੀ ਵਫ਼ਦ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 day ago
ਸੀ.ਆਈ.ਐਸ.ਐਫ਼. ਵਲੋਂ ਦਿੱਲੀ ਹਵਾਈ ਅੱਡੇ ਤੋਂ ਵਿਦੇਸ਼ੀ ਨਾਗਰਿਕਾਂ ਕੋਲੋਂ ਲੱਖਾਂ ਦੀਆਂ ਦਵਾਈਆਂ ਬਰਾਮਦ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੀ.ਆਈ.ਐਸ.ਐਫ਼. ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਕੰਬੋਡੀਆ ਦੇ ਨਾਗਰਿਕਾਂ ਦੀਆਂ ਸ਼ੱਕੀ ਗਤੀਵਿਧੀਆਂ ਦੇਖ ਕੇ ਉਨ੍ਹਾਂ ਤੋਂ ਤਲਾਸ਼ੀ ਦੌਰਾਨ 86.40 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ...
ਦਿੱਲੀ ਦੇ ਉਪ ਰਾਜਪਾਲ ਨੇ ਆਗਾਮੀ ਜੀ-20 ਸਿਖ਼ਰ ਸੰਮੇਲਨ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਦੇ ਨਾਲ ਅੱਜ ਆਗਾਮੀ ਜੀ-20 ਸਿਖ਼ਰ ਸੰਮੇਲਨ ਅਤੇ ਇਸ ਦੇ ਸਹਿਯੋਗੀ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਇਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜੋ ਜੀ-20 ਦੇ ਵਿਦੇਸ਼ ਮੰਤਰੀਆਂ...
ਨੌਜਵਾਨ ਦੀ ਖ਼ੇਤ ’ਚੋਂ ਮਿਲੀ ਲਾਸ਼
. . .  1 day ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 2 ਫਰਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ,ਦਲਜੀਤ ਸਿੰਘ ਮੱਕੜ)- ਬੀਤੀ ਰਾਤ ਹਲਕਾ ਸੁਨਾਮ ਦੇ ਪਿੰਡ ਤੋਲਾਵਾਲ ਵਿਖੇ ਇਕ ਨੌਜਵਾਨ ਦਾ ਕਤਲ ਹੋਣ ਦੀ ਖ਼ਬਰ ਹੈ। ਪੁਲਿਸ ਵਲੋਂ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਥਾਣਾ ਚੀਮਾ...
ਇਸਲਾਮਾਬਾਦ ਹਾਈਕੋਰਟ ਵਲੋਂ ਪੀ.ਟੀ.ਆਈ ਦੀ ਪਾਕਿਸਤਾਨ ਚੋਣ ਕਮਿਸ਼ਨ ਦੇ ਖ਼ਿਲਾਫ਼ ਪਾਈ ਪਟੀਸ਼ਨ ਖ਼ਾਰਜ
. . .  1 day ago
ਇਸਲਾਮਾਬਾਦ, 2 ਫਰਵਰੀ- ਇਸਲਾਮਾਬਾਦ ਹਾਈ ਕੋਰਟ ਨੇ ਅੱਜ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੀ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਦੇ ਫ਼ੈਸਲੇ ਦੇ ਖ਼ਿਲਾਫ਼ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਵਿਦੇਸ਼ੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ...
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨਾਲ ਗੱਲਬਾਤ ਕਰਕੇ ਖੁਸ਼ੀ ਹੋਈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਪੰਜਾਬ ’ਚ ਅਕਾਲੀ-ਬਸਪਾ ਗਠਜੋੜ ਨੂੰ ਮਜ਼ਬੂਤ ਕਰਨ ਲਈ ਗੱਲਬਾਤ ਕੀਤੀ...
ਮੈਂ ਪ੍ਰਧਾਨ ਮੰਤਰੀ ਦੇ ਅਧਿਕਾਰ ਖ਼ੇਤਰ ਵਿਚ ਹਾਂ- ਕੈਪਨਟ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 2 ਫਰਵਰੀ- ਭਾਜਪਾ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਅਟਕਲਾਂ ’ਤੇ ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਅੰਦਾਜ਼ਾ ਹੈ। ਕਿਸੇ ਨੇ ਮੇਰੇ ਨਾਲ ਸੰਪਰਕ ਨਹੀਂ ਕੀਤਾ। ਮੈਨੂੰ ਇਸ ਬਾਰੇ ਕੁਝ ਨਹੀਂ ਪਤਾ। ਕਿਸੇ ਨੇ ਵੀ ਕੋਈ ਜ਼ਿਕਰ ਨਹੀਂ ਕੀਤਾ...
ਕੋਲਕਾਤਾ ਹਾਈ ਕੋਰਟ ਵਲੋਂ ਅਭਿਨੇਤਾ ਪਰੇਸ਼ ਰਾਵਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਰੋਕ
. . .  1 day ago
ਕੋਲਕਾਤਾ, 2 ਫਰਵਰੀ- ਕੋਲਕਾਤਾ ਹਾਈ ਕੋਰਟ ਨੇ ਤਾਲਤਾਲਾ ਪੁਲਿਸ ਨੂੰ ਹੁਕਮ ਦਿੱਤਾ ਹੈ ਕਿ ਉਹ ਭਾਜਪਾ ਨੇਤਾ ਅਤੇ ਅਭਿਨੇਤਾ ਪਰੇਸ਼ ਰਾਵਲ ਦੀ ਟਿੱਪਣੀ ‘ਬੰਗਾਲੀਆਂ ਲਈ ਮੱਛੀ ਪਕਾਉਣਾ’ ਲਈ ਕੋਈ ਸਖ਼ਤ ਕਾਰਵਾਈ ਨਾ ਕਰੇ, ਕਿਉਂਕਿ ਉਸ ਨੇ ਟਿੱਪਣੀ ਲਈ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਪੰਜਾਬ / ਜਨਰਲ

ਗੈਂਗਸਟਰ ਦੀਪਕ ਟੀਨੂੰ ਦੀ ਫਰਾਰੀ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸੇ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 3 ਅਕਤੂਬਰ-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਮੁਲਜ਼ਮ ਤੇ ਸ਼ਾਰਪ ਸ਼ੂਟਰ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ 'ਚੋਂ ਫ਼ਰਾਰ ਹੋਣ ਦੇ ਮਾਮਲੇ 'ਚ ਸਨਸਨੀਖੇਜ ਖ਼ੁਲਾਸੇ ਸਾਹਮਣੇ ਆਉਣ ਲੱਗੇ ਹਨ। ਭਾਵੇਂ ਕੋਈ ਵੀ ਪੁਲਿਸ ...

ਪੂਰੀ ਖ਼ਬਰ »

ਦੀਪਕ ਟੀਨੂੰ ਤੇ ਹੋਰਨਾਂ ਸ਼ੂਟਰਾਂ ਪਾਸੋਂ ਮਿਲੇ ਮੋਬਾਈਲਾਂ ਦੀ ਜਾਂਚ ਸਮੇਂ ਸਿਰ ਨਾ ਹੋਣਾ ਪੈਦਾ ਕਰਦੈ ਕਈ ਸਵਾਲ

ਤਰਨ ਤਾਰਨ, 3 ਅਕਤੂਬਰ (ਹਰਿੰਦਰ ਸਿੰਘ)-ਸਿੱਧੂ ਮੂਸੇਵਾਲਾ ਕਤਲ 'ਚ ਨਾਮਜ਼ਦ ਸ਼ੂਟਰ ਦੀਪਕ ਉਰਫ਼ ਟੀਨੂੰ ਅਤੇ ਛੇ ਹੋਰ ਸਾਥੀਆਂ ਕੋਲੋਂ 12 ਸਤੰਬਰ ਨੂੰ ਜੇਲ੍ਹ ਵਿਚੋਂ ਮਿਲੇ ਦੋ ਮੋਬਾਈਲਾਂ ਦੀ ਸਮੇਂ ਸਿਰ ਫੋਰਾਂਸਿਕ ਜਾਂਚ ਨਾ ਹੋਣਾ ਅਤੇ ਉਨ੍ਹਾਂ ਪਾਸੋਂ ਸਹੀ ਢੰਗ ਨਾਲ ...

ਪੂਰੀ ਖ਼ਬਰ »

ਪੁਲਿਸ ਦੀ ਰਾਈਫਲ ਲੈ ਕੇ ਭੱਜਿਆ ਨੌਜਵਾਨ ਕੁਝ ਘੰਟਿਆਂ 'ਚ ਹੀ ਕਾਬੂ

ਧਾਰੀਵਾਲ/ਕਾਦੀਆਂ/ਕਾਹਨੂੰਵਾਨ, 3 ਅਕਤੂਬਰ (ਜੇਮਸ ਨਾਹਰ, ਪ੍ਰਦੀਪ ਸਿੰਘ ਬੇਦੀ, ਜਸਪਾਲ ਸਿੰਘ)-ਥਾਣਾ ਧਾਰੀਵਾਲ ਵਿਖੇ ਡਿਊਟੀ ਕਰਦੇ ਸਮੇਂ ਸੰਤਰੀ ਕੋਲੋਂ ਇਕ ਨੌਜਵਾਨ ਵਲੋਂ ਰਾਈਫਲ ਖੋਹ ਕੇ ਰਫੂ ਚੱਕਰ ਹੋਣ ਉਪਰੰਤ ਆਪਣੀ ਫੇਸਬੁੱਕ ਆਈ.ਡੀ. 'ਤੇ ਲਾਈਵ ਹੋ ਕੇ ਵੀਡੀਓ ...

ਪੂਰੀ ਖ਼ਬਰ »

ਸਰਕਾਰ ਭਖਦੇ ਮੁੱਦਿਆਂ 'ਤੇ ਬਹਿਸ ਕਰਨ ਤੋਂ ਭੱਜੀ-ਬਾਜਵਾ

ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਬਾਈਕਾਟ ਕਰਨ ਮਗਰੋਂ ਕਾਂਗਰਸੀ ਵਿਧਾਇਕਾਂ ਵਲੋਂ ਸਦਨ ਤੋਂ ਬਾਹਰ ਆ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵੱਖ-ਵੱਖ ਮੁੱਦਿਆਂ 'ਤੇ ਸਰਕਾਰ ਨੂੰ ਘੇਰਿਆ ਗਿਆ | ਵਿਰੋਧੀ ਧਿਰ ਦੇ ਨੇਤਾ ਸ. ਪ੍ਰਤਾਪ ਸਿੰਘ ਬਾਜਵਾ ਨੇ ...

ਪੂਰੀ ਖ਼ਬਰ »

ਕਿਸਾਨਾਂ ਨੇ ਪੰਜਾਬ ਭਰ 'ਚ ਰੋਕੀਆਂ ਰੇਲਾਂ

ਅੰਮਿ੍ਤਸਰ, 3 ਅਕਤੂਬਰ (ਅਜੀਤ ਬਿਊਰੋ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਪੰਜਾਬ ਪੱਧਰੀ ਐਲਾਨ ਦੇ ਚੱਲਦੇ ਅੱਜ ਲਾਖੀਮਪੁਰ ਖੀਰੀ ਕਤਲਕਾਂਡ ਦਾ ਇਕ ਸਾਲ ਪੂਰਾ ਹੋ ਜਾਣ ਦੇ ਬਾਅਦ ਵੀ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਨਾ ਮਿਲਣ 'ਤੇ ਅੱਜ ...

ਪੂਰੀ ਖ਼ਬਰ »

ਚਿੱਟਾ ਹਾਥੀ ਸਾਬਤ ਹੋ ਰਹੀ ਭਾਰਤ-ਪਾਕਿ ਵਿਚਾਲੇ ਚੱਲਣ ਵਾਲੀ 'ਪੰਜ-ਆਬ' ਬੱਸ

ਅੰਮਿ੍ਤਸਰ, 3 ਅਕਤੂਬਰ (ਸੁਰਿੰਦਰ ਕੋਛੜ)-ਭਾਰਤ-ਪਾਕਿਸਤਾਨ ਦੀ ਆਪਸੀ ਸਾਂਝ ਨੂੰ ਮਜ਼ਬੂਤ ਬਣਾਉਣ ਹਿਤ ਦੋਵਾਂ ਮੁਲਕਾਂ ਵਿਚਾਲੇ ਸ਼ੁਰੂ ਕੀਤੀਆਂ ਗਈਆਂ 'ਦੋਸਤੀ', 'ਪੰਜ-ਆਬ', 'ਸਮਝੌਤਾ' ਤੇ 'ਸਦਾ-ਏ-ਸਰਹੱਦ' ਬੱਸਾਂ ਸਰਹੱਦੀ ਤੇ ਸਿਆਸੀ ਕੁੜੱਤਣਾਂ ਦੇ ਚਲਦਿਆਂ ਬਿਲਕੁਲ ...

ਪੂਰੀ ਖ਼ਬਰ »

ਲੇਸਿਕ ਲੇਜ਼ਰ ਤੇ ਮਲਟੀਫੋਕਲ ਲੈਂਜ਼ਾਂ ਨਾਲ ਪਾਇਆ ਜਾ ਸਕਦਾ ਹੈ ਐਨਕਾਂ ਤੋਂ ਛੁਟਕਾਰਾ-ਡਾ. ਹਰਪ੍ਰੀਤ

ਜਲੰਧਰ, 3 ਅਕਤੂਬਰ (ਐੱਮ. ਐੱਸ. ਲੋਹੀਆ)-ਹਰਪ੍ਰੀਤ ਅੱਖਾਂ ਤੇ ਦੰਦਾਂ ਦੇ ਸੈਂਟਰ, ਨਿਊ ਜਵਾਹਰ ਨਗਰ, ਜਲੰਧਰ 'ਚ ਤਿਉਹਾਰਾਂ ਦੇ ਦਿਨਾਂ 'ਚ ਇਲਾਜ ਅਤੇ ਆਪਰੇਸ਼ਨਾਂ 'ਚ ਵਿਸ਼ੇਸ਼ ਰਿਆਇਤ ਦਿੱਤੀ ਜਾ ਰਹੀ ਹੈ | ਅੱਖਾਂ ਦੀਆਂ ਬਿਮਾਰੀਆਂ ਦੇ ਇਲਾਜ ਅਤੇ ਆਪ੍ਰੇਸ਼ਨਾਂ ਦੇ ਮਾਹਿਰ, ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਕਰਕੇ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ

ਅੰਮਿ੍ਤਸਰ, 3 ਅਕਤੂਬਰ (ਗਗਨਦੀਪ ਸ਼ਰਮਾ)-ਪੰਜਾਬ ਭਰ 'ਚ ਕਿਸਾਨ ਅੰਦੋਲਨ ਕਰਕੇ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਰਹੀ | ਅੰਮਿ੍ਤਸਰ-ਨਵੀਂ ਦਿੱਲੀ ਰੇਲ ਮਾਰਗ ਅਧੀਨ ਪੈਂਦੇ ਵੱਲਾ ਰੇਲਵੇ ਫਾਟਕ 'ਤੇ ਰੋਸ ਧਰਨਾ ਲਗਾਏ ਜਾਣ ਕਰਕੇ ਅੰਮਿ੍ਤਸਰ-ਸ੍ਰੀ ਹਜ਼ੂਰ ਸਾਹਿਬ ...

ਪੂਰੀ ਖ਼ਬਰ »

ਮੈਟਿ੍ਕ ਪੱਧਰ ਦੇ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਲੈਣ ਲਈ ਵੇਰਵੇ ਜਾਰੀ

ਐੱਸ. ਏ. ਐੱਸ. ਨਗਰ, 3 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸੈਸ਼ਨ 2022-23 ਦੀ ਤੀਜੀ ਤਿਮਾਹੀ ਵਿਚ ਮੈਟਿ੍ਕ ਪੱਧਰ ਦੇ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਲੈਣ ਲਈ ਵੇਰਵੇ ਜਾਰੀ ਕੀਤੇ ਗਏ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਮੋਬਾਈਲ 'ਤੇ ਮਿਲੀ ਧਮਕੀ

ਲੁਧਿਆਣਾ, 3 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਮੋਬਾਈਲ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ | ਇਹ ਕਾਲ ਵਿਦੇਸ਼ ਤੋਂ ਆਈ ਹੈ, ਜਿਸ ਵਿਚ ਕਾਲ ਕਰਨ ਵਾਲੇ ਵਿਅਕਤੀ ਨੇ ...

ਪੂਰੀ ਖ਼ਬਰ »

'ਚਿੱਟੇ' ਦੀ ਭੇਟ ਚੜਿ੍ਹਆ ਨੌਜਵਾਨ-ਲਾਸ਼ ਸਕੂਲ ਦੇ ਵਿਹੜੇ 'ਚੋਂ ਮਿਲੀ

ਤਲਵੰਡੀ ਸਾਬੋ, 3 ਅਕਤੂਬਰ (ਰਣਜੀਤ ਸਿੰਘ ਰਾਜੂ)-ਪਿੰਡ ਜਗਾ ਰਾਮ ਤੀਰਥ ਦੇ ਸਰਕਾਰੀ ਸੈਕੰਡਰੀ ਸਕੂਲ ਵਿਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਅੱਜ ਸਵੇਰੇ ਸਕੂਲ ਦੇ ਵਿਹੜੇ 'ਚ ਇਕ ਨੌਜਵਾਨ ਦੀ ਲਾਸ਼ ਪਈ ਦਿਖਾਈ ਦਿੱਤੀ ਜਿਸ ਦੀ ਬਾਂਹ 'ਚ ਸਰਿੰਜ ਲੱਗੀ ਹੋਈ ਸੀ | ਖ਼ਦਸ਼ਾ ...

ਪੂਰੀ ਖ਼ਬਰ »

ਭਾ.ਕਿ.ਯੂ (ਏਕਤਾ ਉਗਰਾਹਾਂ) ਵਲੋਂ ਪੰਜਾਬ ਭਰ 'ਚ ਮੋਦੀ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰੇ

-ਮਾਮਲਾ ਲਖੀਮਪੁਰ ਖੀਰੀ ਕਤਲ ਕਾਂਡ ਦਾ- ਖੰਨਾ, 3 ਅਕਤੂਬਰ (ਅਜੀਤ ਬਿਊਰੋ)-ਲਖੀਮਪੁਰ ਖੀਰੀ ਵਿਖੇ ਗੱਡੀਆਂ ਥੱਲੇ ਕੁਚਲ ਕੇ ਮਾਰੇ ਗਏ 5 ਕਿਸਾਨਾਂ ਦੀ ਬਰਸੀ ਮੌਕੇ ਉਨ੍ਹਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ਼ ਦਿਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਭਾਰਤੀ ...

ਪੂਰੀ ਖ਼ਬਰ »

ਸੰਧਵਾਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਖਹਿਰਾ ਵਲੋਂ ਡੀ.ਜੀ.ਪੀ. ਨਾਲ ਮੁਲਾਕਾਤ

ਚੰਡੀਗੜ੍ਹ, 3 ਅਕਤੂਬਰ (ਤਰੁਣ ਭਜਨੀ)-ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਗਿ੍ਫ਼ਤਾਰੀ ਦੀ ਮੰਗ ਕੀਤੀ ਹੈ | ਪੰਜਾਬ ਪੁਲਿਸ ਹੈੱਡਕੁਆਟਰ ਦੇ ਬਾਹਰ ਪੱਤਰਕਾਰਾਂ ...

ਪੂਰੀ ਖ਼ਬਰ »

ਇਕੋਤਰੀ ਸਮਾਗਮਾਂ ਸੰਬੰਧੀ ਨਗਰ ਕੀਰਤਨ 8 ਨੂੰ ਤੇ ਸੰਪੂਰਨਤਾ 9 ਨੂੰ

ਟਾਂਡਾ ਉੜਮੁੜ, 3 ਅਕਤੂਬਰ (ਦੀਪਕ ਬਹਿਲ)-ਗੁਰੂ ਨਾਨਕ ਦੇਵ ਜੀ ਦੇ ਦਰਸਾਏ ਸੰਦੇਸ਼ ਸਿਧਾਂਤ 'ਤੇ ਵਿਚਾਰਧਾਰਾ ਦਾ ਸਿੱਖ ਜਗਤ 'ਚ ਪ੍ਰਚਾਰ ਤੇ ਪ੍ਰਸਾਰ ਕਰਨ 'ਚ ਮਹਾਨ ਸਾਲਾਨਾ ਇਕੋਤਰੀ ਸਮਾਗਮ ਦਾ ਇਕ ਵਿਲੱਖਣ ਅਸਥਾਨ ਹੈ ਜਿੱਥੋਂ ਸੇਧ ਲੈ ਕੇ ਸ਼ਬਦ ਦੀ ਤਾਕਤ ਨਾਲ ਜੁੜ ਕੇ ...

ਪੂਰੀ ਖ਼ਬਰ »

ਇਮਰਾਨ ਖ਼ਾਨ ਖ਼ਿਲਾਫ਼ ਅਦਾਲਤ ਨੇ ਕਾਰਨ ਦੱਸੋ ਨੋਟਿਸ ਲਿਆ ਵਾਪਸ

ਅੰਮਿ੍ਤਸਰ, 3 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਇਸਲਾਮਾਬਾਦ ਹਾਈਕੋਰਟ ਨੇ ਅੱਜ ਮਹਿਲਾ ਜੱਜ ਨੂੰ ਧਮਕੀ ਦੇਣ ਦੇ ਮਾਮਲੇ 'ਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ ਵਾਪਸ ਲੈ ਲਿਆ | ਜਿਸ ਦੇ ਚੱਲਦਿਆਂ ਉਹ ਮਾਣਹਾਨੀ ਦੀ ...

ਪੂਰੀ ਖ਼ਬਰ »

ਢੀਂਡਸਾ ਬਣੇ ਦੂਜੀ ਵਾਰ ਪਟਵਾਰ ਯੂਨੀਅਨ ਦੇ ਸੂਬਾ ਪ੍ਰਧਾਨ

ਅਮਰਗੜ੍ਹ, 3 ਅਕਤੂਬਰ (ਸੁਖਜਿੰਦਰ ਸਿੰਘ ਝੱਲ)-ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵਲੋਂ ਪਟਵਾਰੀ ਹਰਵੀਰ ਸਿੰਘ ਢੀਂਡਸਾ ਨੂੰ ਲਗਾਤਾਰ ਦੂਜੀ ਵਾਰ ਸੂਬਾ ਪ੍ਰਧਾਨ ਚੁਣਿਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਟਵਾਰ ਯੂਨੀਅਨ ਜ਼ਿਲ੍ਹਾ ਮਲੇਰਕੋਟਲਾ ਦੇ ਪ੍ਰਧਾਨ ...

ਪੂਰੀ ਖ਼ਬਰ »

ਪਾਕਿ 'ਚ ਹਿੰਦੂ ਔਰਤ ਦੀ ਮਿ੍ਤਕ ਦੇਹ ਦੀ ਦੁਰਗਤੀ ਕਰਨ 'ਤੇ ਰੋਸ ਮਾਰਚ

ਅੰਮਿ੍ਤਸਰ, 3 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਕਲਾਤ ਸ਼ਹਿਰ 'ਚ ਹਿੰਦੂ ਭਾਈਚਾਰੇ ਦੇ ਮੈਂਬਰਾਂ ਦੇ ਨਾਲ-ਨਾਲ ਕੁਝ ਮੁਸਲਮਾਨਾਂ ਨੇ ਇਕ ਹਿੰਦੂ ਔਰਤ ਦੀ ਲਾਸ਼ ਦੀ ਦੁਰਗਤੀ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ | ਹਿੰਦੂ ਭਾਈਚਾਰੇ ਦੇ ...

ਪੂਰੀ ਖ਼ਬਰ »

ਸੂਬੇ ਨੂੰ ਚਲਾਉਣ 'ਚ ਭਗਵੰਤ ਮਾਨ ਸਰਕਾਰ ਨਾਕਾਮ-ਡਾ. ਸੁਭਾਸ਼ ਸ਼ਰਮਾ

ਚੰਡੀਗੜ੍ਹ, 3 ਅਕਤੂਬਰ (ਮਨਜੋਤ ਸਿੰਘ ਜੋਤ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਸੱਦੇ 'ਤੇ ਭਗਵੰਤ ਮਾਨ ਸਰਕਾਰ ਵਲੋਂ ਵਿਧਾਨ ਸਭਾ ਇਜਲਾਸ 'ਚ ਭਰੋਸੇ ਦਾ ਮਤਾ ਲਿਆਉਣ ਅਤੇ ਰਾਜਪਾਲ ਨੂੰ ਗਲਤ ਜਾਣਕਾਰੀ ਦੇਣ ਦੇ ਵਿਰੋਧ ਵਿਚ ਅੱਜ ਭਾਜਪਾ ...

ਪੂਰੀ ਖ਼ਬਰ »

ਡੇਰਾ ਮੁਖੀ ਦੀ ਜ਼ਮਾਨਤ ਰੱਦ ਕਰਨ ਦੀ ਪਟੀਸ਼ਨ ਖ਼ਾਰਜ

ਚੰਡੀਗੜ੍ਹ, 3 ਅਕਤੂਬਰ (ਤਰੁਣ ਭਜਨੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੇਰਾ ਪੈਰੋਕਾਰਾਂ ਨੂੰ ਕਥਿਤ ਤੌਰ 'ਤੇ ਨਿਪੁੰਸਕ ਬਣਾਉਣ ਦੇ ਮਾਮਲੇ ਵਿਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਜ਼ਮਾਨਤ ਰੱਦ ਕਰਨ ਦੀ ਸੀ.ਬੀ.ਆਈ ਵਲੋਂ ਦਾਇਰ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਆਸ਼ੂ ਦੇ ਨੇੜਲੇ ਸਾਥੀਆਂ ਦੇ ਵਿਜੀਲੈਂਸ ਨੇ ਹਾਸਲ ਕੀਤੇ ਗਿ੍ਫ਼ਤਾਰੀ ਵਾਰੰਟ

ਲੁਧਿਆਣਾ, 3 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਬਹੁ ਕਰੋੜੀ ਟੈਂਡਰ ਘੁਟਾਲੇ 'ਚ ਵਿਜੀਲੈਂਸ ਬਿਊਰੋ ਵਲੋਂ ਨਾਮਜ਼ਦ ਕੀਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨੇੜਲੇ ਸਾਥੀ ਇੰਦਰਜੀਤ ਸਿੰਘ ਇੰਦੀ ਅਤੇ ਪੰਕਜ ਮੀਨੂ ਮਲਹੋਤਰਾ ਤੇ ਅੱਜ ਅਦਾਲਤ 'ਚੋਂ ...

ਪੂਰੀ ਖ਼ਬਰ »

ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਵਲੋਂ ਪਟਿਆਲਾ ਬੱਸ ਅੱਡੇ ਦਾ ਗੇਟ ਬੰਦ ਕਰਕੇ ਰੋਸ ਪ੍ਰਦਰਸ਼ਨ

ਪਟਿਆਲਾ, 3 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬ ਰੋਡਵੇਜ਼ ਪੱਨਬਸ ਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਵੇਰ ਤੋਂ ਹੀ ਬੱਸ ਅੱਡੇ ਦਾ ਮੁੱਖ ਗੇਟ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਕਾਰਨ ਯਾਤਰੀ ਖੱਜਲ-ਖ਼ੁਆਰ ਹੁੰਦੇ ਨਜ਼ਰ ਆਏ | ਵਰਕਰਾਂ ਵਲੋਂ ਬੱਸ ਅੱਡੇ ਦਾ ਮੁੱਖ ਦਰਵਾਜ਼ਾ ਬੰਦ ਕਰਕੇ ਕੋਈ ਵੀ ਬੱਸ ਨਾ ਤਾਂ ਅੱਡੇ ਤੋਂ ਬਾਹਰ ਜਾਣ ਦਿੱਤੀ ਗਈ ਅਤੇ ਨਾ ਹੀ ਕਿਸੇ ਬੱਸ ਨੂੰ ਬੱਸ ਅੱਡੇ ਦੇ ਅੰਦਰ ਦਾਖਲ ਹੋਣ ਦਿੱਤਾ ਗਿਆ | ਇਸ ਮੌਕੇ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਵਿੱਕੀ, ਸੂਬਾ ਜੁਆਇੰਟ ਸਕੱਤਰ ਜਗਤਾਰ ਸਿੰਘ, ਸੂਬਾ ਸਹਾਇਕ ਕੈਸ਼ੀਅਰ ਰਮਨਦੀਪ ਸਿੰਘ ਨੇ ਆਖਿਆ ਕਿ ਇਕ ਪਾਸੇ ਵਰਕਰਾਂ ਦੀਆਂ ਤਨਖ਼ਾਹਾਂ ਦੋ ਮਹੀਨੇ ਤੋਂ ਨਹੀਂ ਆ ਰਹੀਆਂ ਜਦਕਿ ਦੂਜੇ ਪਾਸੇ ਵਾਰ-ਵਾਰ ਅਪੀਲਾਂ ਕਰਨ ਦੇ ਬਾਵਜੂਦ ਸਰਕਾਰ ਤੇ ਮੈਨੇਜਮੈਂਟ ਉਨ੍ਹਾਂ ਦੀ ਗੱਲ ਨਹੀਂ ਸੁਣ ਰਹੀ ਸੀ ਜਿਸ ਕਾਰਨ ਮਜਬੂਰੀਵੱਸ ਅੱਜ ਉਨ੍ਹਾਂ ਨੂੰ ਸੰਘਰਸ਼ ਤਿੱਖਾ ਕਰਨਾ ਪਿਆ ਹੈ | ਉਨ੍ਹਾਂ ਆਖਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਨਾਲ ਰਾਬਤੇ ਕਰਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵਲੋਂ ਪੀ. ਆਰ. ਟੀ. ਸੀ. ਮੈਨੇਜਮੈਂਟ ਨਾਲ ਮੀਟਿੰਗ ਤਹਿ ਕਰਵਾਈ ਗਈ | ਜਿਸ ਤੋਂ ਬਾਅਦ ਜਥੇਬੰਦੀ ਵਲੋਂ ਪੀ. ਆਰ. ਟੀ. ਸੀ. ਦੇ ਮੈਨੇਜਿੰਗ ਡਾਇਰੈਕਟਰ, ਜਰਨਲ ਮੈਨੇਜਰ ਮਨਿੰਦਰਪਾਲ ਸਿੰਘ ਸਿੱਧੂ, ਜਰਨਲ ਮੈਨੇਜਰ ਐਮ. ਪੀ. ਸਿੰਘ ਨਾਲ ਪੀ. ਆਰ. ਟੀ. ਸੀ. ਹੈੱਡ ਆਫ਼ਿਸ ਪਟਿਆਲਾ ਵਿਖੇ ਮੰਗ-ਪੱਤਰ ਦਿੱਤਾ ਗਿਆ | ਮੀਟਿੰਗ ਤੋਂ ਬਾਅਦ ਖ਼ੁਦ ਪਟਿਆਲਾ ਡੀਪੂ ਦੇ ਜਨਰਲ ਮੈਨੇਜਰ ਮਹਿੰਦਰਪਾਲ ਸਿੰਘ ਨੇ ਧਰਨੇ ਨੂੰ ਸੰਬੋਧਨ ਕਰਕੇ ਵਰਕਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਇਕ-ਦੋ ਦਿਨ 'ਚ ਤਨਖ਼ਾਹਾਂ ਜਾਰੀ ਕਰ ਦਿੱਤੀਆਂ ਜਾਣਗੀਆਂ, ਜਿਸ ਤੋਂ ਬਾਅਦ ਜਥੇਬੰਦੀ ਵਲੋਂ ਬੱਸ ਅੱਡੇ ਦੇ ਗੇਟ ਖੋਲ੍ਹ ਦਿੱਤੇ ਗਏ ਤੇ ਨਾਲ ਹੀ ਚਿਤਾਵਨੀ ਦਿੱਤੀ ਕਿ ਜੇਕਰ ਤਨਖ਼ਾਹਾਂ ਜਲਦੀ ਨਾ ਪਾਈਆਂ ਗਈਆਂ ਤਾਂ ਦੁਬਾਰਾ ਪਟਿਆਲਾ ਬੱਸ ਅੱਡਾ ਬੰਦ ਕਰਕੇ ਮੁੱਖ ਰੋਡ ਜਾਮ ਕਰ ਦਿੱਤਾ ਜਾਵੇਗਾ | ਧਰਨੇ 'ਚ ਪੀ. ਆਰ. ਟੀ. ਸੀ. ਦੇ 9 ਦੇ 9 ਡੀਪੂਆਂ ਦੇ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਜਤਿੰਦਰ ਸਿੰਘ ਦੀਦਾਰਗੜ੍ਹ, ਰਣਧੀਰ ਸਿੰਘ ਬਰਨਾਲਾ, ਹਰਪ੍ਰੀਤ ਸਿੰਘ ਸੋਢੀ, ਰਣਜੀਤ ਸਿੰਘ, ਰਵਿੰਦਰ ਸਿੰਘ, ਹੀਰਾ ਸਿੰਘ ਤੇ ਹੋਰ ਆਗੂ ਵੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਹੁਣ ਕੋਈ ਵੀ ਅਧਿਕਾਰੀ ਨਿੱਜੀ ਵਾਹਨ 'ਤੇ ਨਹੀਂ ਲਿਖ ਸਕੇਗਾ 'ਭਾਰਤ ਸਰਕਾਰ'

ਅੰਮਿ੍ਤਸਰ, 3 ਅਕਤੂਬਰ (ਸੁਰਿੰਦਰ ਕੋਛੜ)- ਭਾਰਤ ਸਰਕਾਰ ਦਾ ਕੋਈ ਵੀ ਅਧਿਕਾਰੀ ਹੁਣ ਆਪਣੇ ਨਿੱਜੀ ਵਾਹਨ ਜਾਂ ਕਿਰਾਏ 'ਤੇ ਲਏ ਗਏ ਵਾਹਨ 'ਤੇ 'ਗੌਰਮਿੰਟ ਆਫ਼ ਇੰਡੀਆ' (ਭਾਰਤ ਸਰਕਾਰ) ਨਹੀਂ ਲਿਖ ਸਕੇਗਾ | ਆਰ. ਟੀ. ਆਈ. ਕਾਰਕੁੰਨ ਅਤੇ ਵਕੀਲ ਪੀ. ਸੀ. ਸ਼ਰਮਾ ਨੇ 'ਅਜੀਤ' ਨਾਲ ਇਹ ...

ਪੂਰੀ ਖ਼ਬਰ »

'ਆਪਰੇਸ਼ਨ ਲੋਟਸ' ਹੋਇਆ ਫ਼ੇਲ੍ਹ, ਸਾਰੇ ਸਬੂਤ ਵਿਜੀਲੈਂਸ ਨੂੰ ਸੌਂਪੇ-ਸ਼ੀਤਲ ਅੰਗੁਰਾਲ

ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਵਿਧਾਨ ਸਭਾ ਸਦਨ ਦੇ ਅੰਦਰ ਅਪਰੇਸ਼ਨ ਲੋਟਸ ਨੂੰ ਲੈ ਕੇ ਖ਼ੁਲਾਸੇ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੇ ਸਦਨ ਤੋਂ ਬਾਹਰ ਆ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਤੇ ਕਾਂਗਰਸ ...

ਪੂਰੀ ਖ਼ਬਰ »

ਪੀ.ਜੀ.ਆਈ. ਨੂੰ ਵਿਸ਼ਵ ਦਾ ਸਰਵੋਤਮ ਵਿਸ਼ੇਸ਼ ਹਸਪਤਾਲ 2023 ਦਾ ਮਿਲਿਆ ਖ਼ਿਤਾਬ

ਚੰਡੀਗੜ੍ਹ, 3 ਅਕਤੂਬਰ (ਮਨਜੋਤ ਸਿੰਘ ਜੋਤ)-ਪੀ.ਜੀ.ਆਈ. ਚੰਡੀਗੜ੍ਹ ਨੂੰ ਵਿਸ਼ਵ ਦਾ ਸਰਵੋਤਮ ਵਿਸ਼ੇਸ਼ ਹਸਪਤਾਲ-2023 ਦਾ ਖ਼ਿਤਾਬ ਮਿਲਿਆ ਹੈ | ਇਹ ਖ਼ਿਤਾਬ ਨਿਊਜਵੀਕ ਅਤੇ ਸਟੈਟਿਸਟਾ ਨੇ ਆਪਣੇ ਸਰਵੇਖਣ ਰਾਹੀਂ ਦਿੱਤਾ ਹੈ | ਇਸ ਸੰਬੰਧੀ ਨਿਊਜਵੀਕ ਦੇ ਗਲੋਬਲ ਐਡੀਟਰ ਅਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX