ਸੰਗਰੂਰ, 3 ਅਕਤੂਬਰ (ਧੀਰਜ ਪਸ਼ੌਰੀਆ) - ਸੰਗਰੂਰ ਦੇ ਬਨਾਸਰ ਬਾਗ ਵਿਚ ਮੁੜ ਤੋਂ ਸ਼ੁਰੂ ਹੋਈ ਪਹਿਲ ਮੰਡੀ ਵਿਚ ਕਿਸਾਨਾਂ ਵਲੋਂ ਵੇਚਣ ਲਈ ਲਿਆਂਦੇ ਗਏ ਸ਼ੁੱਧ ਅਤੇ ਆਰਗੈਨਿਕ ਉਤਪਾਦਾਂ ਦੀ ਖਰੀਦਦਾਰੀ ਵਿਚ ਸ਼ਹਿਰ ਵਾਸੀਆਂ ਦਾ ਕਾਫੀ ਉਤਸ਼ਾਹ ਦੇਖਿਆ ਗਿਆ | ਇਸ ਪਹਿਲ ...
ਸੰਗਰੂਰ, 3 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਤਿਉਹਾਰਾਂ ਦੇ ਮੱਦੇਨਜ਼ਰ ਮਿਲਾਵਟਖੋਰੀ ਨੂੰ ਰੋਕਣ ਅਤੇ ਲੋਕਾਂ ਨੂੰ ਸ਼ੁੱਧ ਖਾਣ-ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰੀ ਚੌਕਸੀ ਵਰਤਣ ਦੇ ਆਦੇਸ਼ ਸਿਹਤ ਵਿਭਾਗ ਦੇ ਅਧਿਕਾਰੀਆਂ ...
ਸੰਗਰੂਰ, 3 ਅਕਤੂਬਰ (ਧੀਰਜ ਪਸ਼ੌਰੀਆ) - ਲਖੀਮਪੁਰ ਖੀਰੀ (ਉਤਰ ਪ੍ਰਦੇਸ਼) ਜਿੱਥੇ 3 ਅਕਤੂਬਰ 2021 ਨੰੂ ਕਿਸਾਨ ਅੰਦੋਲਨ ਦੌਰਾਨ 4 ਕਿਸਾਨਾਂ ਸਮੇਤ ਪੰਜ ਦੀ ਮੌਤ ਹੋ ਗਈ ਸੀ ਦੀ ਪਹਿਲੀ ਬਰਸੀ ਮੌਕੇ ਕਿਸਾਨ ਜਥੇਬੰਦੀਆਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਦੋਨਾਂ ...
ਮਲੇਰਕੋਟਲਾ, 3 ਅਕਤੂਬਰ (ਮੁਹੰਮਦ ਹਨੀਫ਼ ਥਿੰਦ, ਪਰਮਜੀਤ ਸਿੰਘ ਕੁਠਾਲਾ) -ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਮਲੇਰਕੋਟਲਾ ਵੱਲੋਂ ਜ਼ਿਲ੍ਹਾ ਪ੍ਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਡੀ. ਸੀ. ਦਫਤਰ ਅੱਗੇ ਅਰਥੀ ਫੂਕ ਮੁਜਾਹਰਾ ਕੀਤਾ | ...
ਭਵਾਨੀਗੜ੍ਹ, 3 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਲਖ਼ਮੀਰਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਦੀ ਬਰਸੀ ਵਾਲੇ ਦਿਨ ਐਸ.ਡੀ.ਐਮ ਦਫ਼ਤਰ ਵਿਖੇ ਰੋਸ ਧਰਨਾ ਦਿੰਦਿਆਂ ਕੇਂਦਰ ਸਰਕਾਰ ਦਾ ਪੁਤਲਾ ਸਾੜ ਕੇ ਕੇਂਰ ਸਰਕਾਰ ...
ਸੁਨਾਮ ਊਧਮ ਸਿੰਘ ਵਾਲਾ, 3 ਅਕਤੂਬਰ (ਧਾਲੀਵਾਲ, ਭੁੱਲਰ)-ਬੀਤੀ ਸ਼ਾਮ ਆਰਥਿਕ ਤੰਗੀ ਦੀ ਮਾਰ ਝੱਲ ਰਹੇ ਪਿੰਡ ਰੋਗਲਾ ਦੇ ਇਕ ਨੌਜਵਾਨ ਵਲੋਂ ਗਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਕੌਹਰੀਆਂ ...
ਲਹਿਰਾਗਾਗਾ, 3 ਅਕਤੂਬਰ (ਅਸ਼ੋਕ ਗਰਗ) - ਲਹਿਰਾਗਾਗਾ ਦੇ ਰਿਵਰ ਬਰਿਜ ਕੋਲੋ ਪਿੰਡ ਰਾਮਪੁਰਾ ਜਵਾਹਰ ਵਾਲਾ ਸੜਕ 'ਤੇ ਲੰਘੀ ਦੇਰ ਰਾਤ ਤੁਫਾਨ ਗੱਡੀ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦੀ ਖਬਰ ਮਿਲੀ ਹੈ | ਮਿ੍ਤਕ ਦੀ ...
ਮਸਤੂਆਣਾ ਸਾਹਿਬ, 3 ਅਕਤੂਬਰ (ਦਮਦਮੀ) - ਥਾਣਾ ਲੌਂਗੋਵਾਲ ਅਧੀਨ ਪੈਂਦੀ ਪੁਲਿਸ ਚੌਕੀ ਬਡਰੁੱਖਾਂ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਦੁੱਗਾਂ ਦੇ ਇਕ ਵਿਅਕਤੀ ਜਸਕਰਨ ਸਿੰਘ ਦੇ ਘਰੋਂ ਛੇ ਸੌ ਲੀਟਰ ਲਾਹਨ ਬਰਾਮਦ ਕੀਤੀ ਹੈ | ਥਾਣਾ ਲੌਂਗੋਵਾਲ ਦੇ ਮੁਖੀ ਬਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਦੁੱਗਾਂ ਦੇ ਜਸਕਰਨ ਸਿੰਘ ਦੇ ਘਰ ਸ਼ਰਾਬ ਕੱਢਣ ਦੀ ਤਿਆਰੀ ਕੀਤੀ ਜਾ ਰਹੀ ਹੈ ਤਾਂ ਸਹਾਇਕ ਥਾਣੇਦਾਰ ਗੁਰਬਖ਼ਸ਼ ਸਿੰਘ ਵੱਲੋਂ ਆਪਣੀ ਪੁਲਿਸ ਪਾਰਟੀ ਲੈ ਕੇ ਛਾਪਾਮਾਰੀ ਕੀਤੀ ਗਈ ਤਾਂ ਮੌਕੇ ਤੋਂ ਛੇ ਸੌ ਲਿਟਰ ਲਾਹਣ ਬਰਾਮਦ ਕਰ ਲਈ ਗਈ | ਜਦੋਂ ਕਿ ਕਥਿਤ ਦੋਸ਼ੀ ਜਸਕਰਨ ਸਿੰਘ ਮੌਕੇ ਤੋਂ ਫ਼ਰਾਰ ਹੋ ਗਿਆ | ਉਨ੍ਹਾਂ ਦੱਸਿਆ ਕਿ ਥਾਣਾ ਲੌਂਗੋਵਾਲ ਵਿਖੇ ਜਸਕਰਨ ਸਿੰਘ ਖਿਲਾਫ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਕਥਿਤ ਦੋਸ਼ੀ ਜਸਕਰਨ ਸਿੰਘ ਨੂੰ ਜਲਦੀ ਹੀ ਗਿ੍ਫ਼ਤਾਰ ਕਰ ਲਿਆ ਜਾਵੇਗਾ | ਉੱਧਰ ਇਸੇ ਤਰ੍ਹਾਂ ਸਹਾਇਕ ਥਾਣੇਦਾਰ ਰਾਮ ਸਿੰਘ ਨੇ ਕੁਲਦੀਪ ਸਿੰਘ ਬੰਟੀ ਪੁੱਤਰ ਦਰਸ਼ਨ ਸਿੰਘ ਵਾਸੀ ਲੌਂਗੋਵਾਲ ਕੋਲੋਂ 2.5 ਗਰਾਮ ਚਿੱਟਾ ਅਤੇ ਸਹਾਇਕ ਥਾਣੇਦਾਰ ਨਾਜ਼ਰ ਸਿੰਘ ਨੇ ਅਭਿਸ਼ੇਕ ਗੋਇਲ ਪੁੱਤਰ ਤਜਿੰਦਰ ਕੁਮਾਰ ਵਾਸੀ ਲੌਂਗੋਵਾਲ ਕੋਲੋਂ 48 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਮੁਕੱਦਮਾ ਦਰਜ ਕੀਤਾ ਗਿਆ ਹੈ | ਉੱਧਰ ਇਸ ਸੰਬੰਧੀ ਜਦੋਂ ਸਰਪੰਚ ਹਰਭਜਨ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਮੈਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਮੈਂ ਕਈ ਦਿਨਾਂ ਤੋਂ ਬਾਹਰ ਹਾਂ |
ਧੂਰੀ, 3 ਅਕਤੂਬਰ (ਲਖਵੀਰ ਸਿੰਘ ਧਾਂਦਰਾ) - ਹਲਕਾ ਧੂਰੀ ਤੋਂ ਵਿਧਾਇਕ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਭੈਣ ਮਨਪ੍ਰੀਤ ਕੌਰ ਤੂਰ ਅਤੇ ਪੰਜਾਬ ਦੇ ਮੁੱਖ ਮੰਤਰੀ ਮਾਨ ਦੇ ਓ.ਐਸ.ਡੀ. ਪ੍ਰੋ ਓਾਕਾਰ ਸਿੰਘ ਸਿੱਧੂ ਨੇ ਅਨਾਜ ਮੰਡੀ ਧੂਰੀ ਵਿਖੇ ਝੋਨੇ ਦੀ ...
ਸੰਗਰੂਰ, 3 ਅਕਤੂਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ਵਲੋਂ ਕੀਤੀ ਪੈਰਵੀਂ ਤੋਂ ਬਾਅਦ ਪੁਲਿਸ ਥਾਣਾ ਲੌਂਗੋਵਾਲ ਵਿਖੇ ਹਨੀ ਟਰੈਪ ਸੰਬੰਧੀ ਦਰਜ ਇਕ ਮਾਮਲੇ ਵਿਚ ਗਾਇਕ ਹਰਮਨ ...
ਸੁਨਾਮ ਊਧਮ ਸਿੰਘ ਵਾਲਾ, 3 ਅਕਤੂਬਰ (ਧਾਲੀਵਾਲ, ਭੁੱਲਰ)-ਲਖੀਮਪੁਰ ਖੀਰੀ ਕਤਲਕਾਂਡ ਦੇ ਦੋਸ਼ੀਆਂ ਨੂੰ ਅਜੇ ਤੱਕ ਸਖ਼ਤ ਸਜਾਵਾਂ ਨਾਂ ਦੇਣ ਦੇ ਵਿਰੋਧ ਵਿਚ ਭਾਰਤੀ ਕਿਸਾਨ ਏਕਤਾ ਉਗਰਾਹਾਂ ਵਲੋਂ ਉਕਤ ਕਾਂਡ ਦੀ ਬਰਸੀ 'ਤੇ ਅੱਜ ਐਸ.ਡੀ.ਐਮ.ਦਫ਼ਤਰ ਸੁਨਾਮ ਅੱਗੇ ਮਿ੍ਤਕਾਂ ...
ਸੰਗਰੂਰ, 3 ਅਕਤੂਬਰ (ਧੀਰਜ ਪਸ਼ੌਰੀਆ) - ਟਰਾਂਸਪੋਰਟ ਵਿਭਾਗ ਦੇ ਸੰਗਰੂਰ ਦਫ਼ਤਰ ਵਿਖੇ ਕਰੀਬ ਡੇਢ ਮਹੀਨਾ ਪਹਿਲਾ ਹੋਈ ਵਿਜੀਲੈਂਸ ਬਿਊਰੋ ਦੀ ਕਾਰਵਾਈ ਤੋਂ ਬਾਅਦ ਦਰਜ ਕੀਤੇ ਮਾਮਲੇ ਵਿਚ ਮੁੱਖ ਕਥਿਤ ਦੋਸ਼ੀ ਤਾਂ ਬੇਸ਼ੱਕ ਅਜੇ ਪੁਲਿਸ ਗਿ੍ਫ਼ਤ 'ਚੋਂ ਬਾਹਰ ਹਨ ਪਰ ...
ਸੰਗਰੂਰ, 3 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸਰਸ ਮੇਲਾ ਸੰਗਰੂਰ ਦਾ ਅੱਜ ਡਿਪਟੀ ਕਮਿਸ਼ਨਰ ਜਤਿੰਦਰਾ ਜੋਰਵਾਲ ਸਣੇ ਹੋਰਨਾਂ ਅਧਿਕਾਰੀਆਂ ਵਲੋਂ ਪ੍ਰੋਗਰਾਮ ਜਾਰੀ ਕਰਦਿਆਂ ਪੰਜਾਬ ਭਰ ਦੇ ਲੋਕਾਂ ਨੂੰ ਵੱਧ ਤੋਂ ਵੱਧ ਤਾਦਾਦ ਵਿਚ ਇਸ ਮੇਲੇ ਅੰਦਰ ...
ਅਮਰਗੜ੍ਹ, 3 ਅਕਤੂਬਰ (ਜਤਿੰਦਰ ਮੰਨਵੀ) - ਸਰਕਾਰੀ ਹਾਈ ਸਕੂਲ ਸਲਾਰ ਵਿਖੇ ਤਿੰਨ ਅਧਿਆਪਕਾਂ ਦੀਆਂ ਕੋਹਾਂ ਮੀਲ ਦੂਰ ਕੀਤੀਆਂ ਗਈਆਂ ਬਦਲੀਆਂ ਨੂੰ ਰੱਦ ਕਰਵਾਉਣ ਵਾਸਤੇ ਸਕੂਲੀ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਵਲੋਂ ਪਿਛਲੇ ਦੋ ਦਿਨਾਂ ਤੋਂ ਕੀਤਾ ਜਾ ਰਿਹਾ ਸੰਘਰਸ਼ ...
ਸੰਗਰੂਰ/ਧਰਮਗੜ੍ਹ, 3 ਅਕਤੂਬਰ (ਸੁਖਵਿੰਦਰ ਸਿੰਘ ਫੁੱਲ, ਗੁਰਜੀਤ ਸਿੰਘ ਚਹਿਲ) - ਬੜੂ ਸਾਹਿਬ ਤੋਂ ਕਰੀਬ 10 ਕਿੱਲੋਮੀਟਰ ਦੂਰ ਮਾਨਗੜ੍ਹ ਵਿਖੇ ਬੱਦਲ ਫਟਣ ਨਾਲ ਬੀਤੇ ਦਿਨੀਂ ਬੜੂ ਸਾਹਿਬ ਕੰਪਲੈਕਸ 'ਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਸੀ ਕਿਉਂਕਿ ਪਾਣੀ ਅਤੇ ਮਲਬੇ ਦੇ ...
ਜਖੇਪਲ, 3 ਅਕਤੂਬਰ (ਮੇਜਰ ਸਿੰਘ ਸਿੱਧੂ) - ਸਸਟੋਬਾਲ ਫੈਡਰੇਸ਼ਨ ਇੰਡੀਆ ਦੇ ਵਰਕ ਪੈ੍ਰਜ਼ੀਡੈਂਟ ਬਲਵਿੰਦਰ ਸਿੰਘ ਧਾਲੀਵਾਲ ਜਖੇਪਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 30 ਸਤੰਬਰ ਤੋਂ 2 ਅਕਤੂਬਰ ਤੱਕ ਦਿੱਲੀ ਪਬਲਿਕ ਸਕੂਲ ਬੰਗਲੌਰ ਵਿਖੇ ਹੋਈ ਚੌਥੀ ਨੈਸ਼ਨਲ ...
ਧੂਰੀ, 3 ਅਕਤੂਬਰ (ਲਖਵੀਰ ਸਿੰਘ ਧਾਂਦਰਾ) - ਧੂਰੀ ਦੇ ਦਿੱਵਿਆ ਡੈਂਟਲ ਮਲਟੀਸਪੈਸਲਿਸਟੀ ਕਲੀਨਿਕ ਦੀ ਡਾ. ਦਿੱਵਿਆ ਸਕਸੈਨਾ ਪ੍ਰੋਫੈਸਰ ਗੁਰੂ ਨਾਨਕ ਡੈਂਟਲ ਕਾਲਜ ਨੇ ਆਪਣੇ ਹਸਪਤਾਲ ਵਿਚ ਆਏ 26 ਦਿਨਾਂ ਦੇ ਨਵ ਜਨਮੇ ਬੱਚੇ ਦਾ ਜਨਮ ਵੇਲੇ ਤੋਂ ਆਇਆ ਦੰਦ ਕੱਢਣ ਵਿਚ ...
ਧੂਰੀ, 3 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਦੇਸ਼ ਭਗਤ ਕਾਲਜ ਬਰੜਵਾਲ ਧੂਰੀ ਦੇ ਪਿ੍ੰਸੀਪਲ ਵਜੋਂ ਡਾ. ਬਲਬੀਰ ਸਿੰਘ ਨੇ ਚਾਰਜ ਸੰਭਾਲਿਆ | ਇਸ ਮੌਕੇ ਕਾਲਜ ਟਰੱਸਟ ਦੇ ਸਕੱਤਰ ਬਲਵੰਤ ਸਿੰਘ ਮੀਮਸਾ ਨੇ ਦੱਸਿਆ ਕਿ ਡਾ. ਸਵਿੰਦਰ ਸਿੰਘ ਛੀਨਾ ਦੇ ਅਹੁਦਾ ਛੱਡਣ ਤੋਂ ਬਾਅਦ ਇਸ ...
ਕੌਹਰੀਆਂ, 3 ਅਕਤੂਬਰ (ਮਾਲਵਿੰਦਰ ਸਿੰਘ ਸਿੱਧੂ) - ਅਗੇਤੇ ਝੋਨੇ ਦੀ ਫ਼ਸਲ ਦੀ ਕਟਾਈ ਸ਼ੁਰੂ ਹੋ ਚੁੱਕੀ ਹੈ ਅਤੇ ਸਰਕਾਰ ਵਲੋਂ ਮੰਡੀਆਂ ਵਿਚ ਖ਼ਰੀਦ ਸਮੇਤ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਹ ਵਿਚਾਰ ਹਰਪਾਲ ਸਿੰਘ ਚੀਮਾ ਖਜਾਨਾ ਮੰਤਰੀ ਪੰਜਾਬ ਨੇ ਪਿੰਡ ਉਭਿਆ ...
ਸੰਗਰੂਰ, 3 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ) - ਡਾ. ਨਰਿੰਦਰ ਸਿੰਘ ਬਿਰਧ ਆਸ਼ਰਮ ਬਡਰੁੱਖਾਂ ਵਿਖੇ ਹਰ ਸਾਲ ਦੀ ਤਰ੍ਹਾਂ ਪਰਮਪੂਜਯ ਸ਼੍ਰੀ ਸੁਧਾਂਸੂ ਜੀ ਮਹਾਰਾਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਸ਼ਵ ਜਾਗਰਿਤੀ ਮਿਸ਼ਨ ਸਤਸੰਗ ਸੰਮਤੀ ਵਲੋਂ ਸੰਮਤੀ ਦੇ ਪ੍ਰਧਾਨ ...
ਅਮਰਗੜ੍ਹ, 3 ਅਕਤੂਬਰ (ਜਤਿੰਦਰ ਮੰਨਵੀ) - ਮਾਲੇਰਕੋਟਲਾ ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਦੀ ਪਲੇਠੀ ਮੀਟਿੰਗ ਅਰਜੁਨ ਐਵਾਰਡ ਜੇਤੂ ਐਸ.ਪੀ ਪੰਜਾਬ ਪੁਲਿਸ ਪਦਮਸ੍ਰੀ ਸੁਨੀਤਾ ਰਾਣੀ ਦੀ ਪ੍ਰਧਾਨਗੀ ਹੇਠ ਪੰਮੂ ਸੇਖੋਂ ਦੇ ਫਾਰਮ ਦਿਆਲਪੁਰ ਛੰਨਾ ਵਿਖੇ ਹੋਈ | ਜਿਸ ਵਿਚ ...
ਕੌਹਰੀਆਂ, 3 ਅਕਤੂਬਰ (ਮਾਲਵਿੰਦਰ ਸਿੰਘ ਸਿੱਧ ੂ) - ਸ਼ਿਵ ਮੰਦਰ ਕਮੇਟੀ, ਪੰਚਾਇਤ ਅਤੇ ਨਗਰ ਨਿਵਾਸੀ ਪਿੰਡ ਸਾਦੀਹਰੀ ਵਲੋਂ ਮਾਂ ਭਗਵਤੀ ਦਾ ਦੂਜਾ ਵਿਸ਼ਾਲ ਜਾਗਰਣ ਕਰਵਾਇਆ ਗਿਆ | ਜਿਸ ਦੀ ਸ਼ੁਰੂਆਤ ਬਾਬਾ ਵਿੱਦਿਆ ਨੰਦ ਗਿਰੀ ਅਤੇ ਬਾਬਾ ਮਹੇਸ਼ਾ ਨੰਦਗਿਰੀ ਵਲੋਂ ਕੀਤੀ ...
ਮਸਤੂਆਣਾ ਸਾਹਿਬ, 3 ਅਕਤੂਬਰ (ਦਮਦਮੀ) - ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸ੍ਰ. ਸਿਮਰਨਜੀਤ ਸਿੰਘ ਮਾਨ ਦਾ ਸੰਗਰੂਰ ਤੋਂ ਲੋਕ ਸਭਾ ਮੈਂਬਰ ਬਣਨ ਉਪਰੰਤ ਉਨ੍ਹਾਂ ਦੇ ਬੇਟੇ ਇਮਾਨ ਸਿੰਘ ਮਾਨ ਵਲੋਂ ਸੁਨਾਮ ਹਲਕੇ ਦੇ ਪਿੰਡਾਂ ਦਾ ਧੰਨਵਾਦੀ ਦੌਰਾ ਕੀਤਾ ਗਿਆ | ...
ਸੁਨਾਮ ਊਧਮ ਸਿੰਘ ਵਾਲਾ, 3 ਅਕਤੂਬਰ (ਭੁੱਲਰ, ਧਾਲੀਵਾਲ) - ਲਾਈਨਜ਼ ਕਲੱਬ ਸੁਨਾਮ ਵਲੋਂ ਸਥਾਨਕ ਸਾਈਕਲ ਕਲੱਬ, ਰੋਟਰੀ ਕਲੱਬ ਸਮ, ਰੋਟਰੈਕਟ ਕਲੱਬ, ਲਾਈਨਜ਼ ਕਲੱਬ, ਸਮਾਜ ਸੇਵੀ ਸੰਗਠਨਾਂ ਅਤੇ ਵੱਖ-ਵੱਖ ਸਕੂਲਾਂ ਦੇ ਸਹਿਯੋਗ ਨਾਲ ਕਲੱਬ ਪ੍ਰਧਾਨ ਸੁਸ਼ੀਲ ਗੋਇਲ ਦੀ ...
ਅਹਿਮਦਗੜ੍ਹ, 3 ਅਕਤੂਬਰ (ਰਣਧੀਰ ਸਿੰਘ ਮਹੋਲੀ)-ਅਗਰਵਾਲ ਸਭਾ ਅਤੇ ਮਹਾਰਾਜਾ ਅਗਰਸੈਨ ਸੇਵਾ ਸਦਨ ਅਹਿਮਦਗੜ੍ਹ ਵਲੋਂ ਸਰਪ੍ਰਸਤ ਨਰੇਸ਼ ਕੁਮਾਰ ਕਾਲਾ, ਪ੍ਰਧਾਨ ਧਰਮਵੀਰ ਗਰਗ, ਸਕੱਤਰ ਤਰਸੇਮ ਗਰਗ ਅਤੇ ਕੈਸ਼ੀਅਰ ਆਤਮਾ ਰਾਮ ਗੋਇਲ ਦੀ ਅਗਵਾਈ ਵਿਚ ਮਹਾਰਾਜਾ ਅਗਰਸੈਨ ...
ਮਨਜਿੰਦਰ ਸਿੰਘ ਸਰੌਦ ਕੁੱਪ ਕਲਾਂ, 3 ਅਕਤੂਬਰ - ਪਿਛਲੇ ਲੰਬੇ ਸਮੇਂ ਤੋਂ ਪੰਜਾਬ ਅੰਦਰ ਲੱਚਰ ਗਾਇਕੀ ਨੇ ਆਪਣੇ ਪੈਰ ਅਜਿਹੇ ਪਸਾਰੇ ਕਿ ਸਾਰੇ ਖੇਤਰਾਂ ਵਿਚ ਸੱਭਿਆਚਾਰ ਅਤੇ ਸਮਾਜਿਕ ਕਦਰਾਂ-ਕੀਮਤਾਂ ਦੀ ਜੱਖਣਾ ਪੁੱਟਣ ਤੋਂ ਲੈ ਕੇ ਗੂੜੇ੍ਹ ਪਰਿਵਾਰਕ ...
ਸੰਗਰੂਰ, 3 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਆਂਗਣਵਾੜੀ ਮੁਲਾਜਮ ਯੂਨੀਅਨ ਵਲੋਂ 47ਵੀਂ ਵਰੇ੍ਹਗੰਢ ਉੱਤੇ ਅੱਜ ਬੱਸ ਅੱਡੇ ਦੇ ਘਿਰਾਉ ਦੌਰਾਨ ਸਥਿਤੀ ਉਸ ਵੇਲੇ ਤਣਾਅਪੂਰਨ ਬਣ ਗਈ ਜਦ ਨਿੱਜੀ ਬੱਸ ਅਪਰੇਟਰਾਂ ਦੇ ਮੁਲਾਜਮਾਂ ਦਾ ਯੂਨੀਅਨ ਦੀ ਕੌਮੀ ...
ਭਵਾਨੀਗੜ੍ਹ, 3 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਬਿਨ੍ਹਾ ਅੱਗ ਲਗਾਏ ਕਣਕ ਦੀ ਬਿਜਾਈ ਕਰਨ ਲਈ ਢੁਕਵੇਂ ਉਪਕਰਨ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ ਵਲੋਂ ਸਮਾਗਮ ਕਰਵਾਇਆ ਗਿਆ, ਜਿਸ ਵਿਚ ਹਲਕਾ ...
ਧੂਰੀ, 3 ਅਕਤੂਬਰ (ਲਖਵੀਰ ਸਿੰਘ ਧਾਂਦਰਾ) - ਲੰਘੀ ਦੇਰ ਸ਼ਾਮ ਸ਼ਹਿਰ ਵਿਚ ਤਿਉਹਾਰਾਂ ਦੇ ਮੱਦੇਨਜ਼ਰ ਟਰੈਫ਼ਿਕ ਨਿਯਮਾਂ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਿਟੀ ਪੁਲਿਸ ਧੂਰੀ ਨੇ ਡੀ.ਐਸ.ਪੀ. ਧੂਰੀ ਯੋਗੇਸ਼ ਸ਼ਰਮਾ ਅਤੇ ਐਸ.ਐਚ.ਓ. ਥਾਣਾ ਸਿਟੀ ਹਰਜਿੰਦਰ ...
ਸੰਗਰੂਰ, 3 ਅਕਤੂਬਰ (ਧੀਰਜ ਪਸ਼ੌਰੀਆ) - ਜੱਜ ਕਰੁਨ ਗਰਗ ਦੀ ਅਦਾਲਤ ਨੇ ਚੈੱਕ ਬਾਊਾਸ ਦੇ ਇਕ ਮਾਮਲੇ ਵਿਚ ਇਕ ਵਿਅਕਤੀ ਨੰੂ 6 ਮਹੀਨੇ ਦੀ ਕੈਦ ਅਤੇ 27.10 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਜੁਰਮਾਨਾ ਨਾ ਭਰਨ ਦੀ ਸੂਰਤ ਵਿਚ 6 ਮਹੀਨੇ ਹੋਰ ਕੈਦ ਦੀ ਸਜ਼ਾ ਭੁਗਤਣੀ ...
ਭਵਾਨੀਗੜ੍ਹ, 3 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਹੈਰੀਟੇਜ਼ ਸਕੂਲ ਦੇ ਤੈਰਾਕੀ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰ 'ਤੇ ਮੱਲ੍ਹਾਂ ਮਾਰਦਿਆਂ ਸੂਬਾ ਪੱਧਰੀ ਖੇਡ ਮੁਕਾਬਲਿਆਂ ਲਈ ਚੁਣੇ ਗਏ | ਜਾਣਕਾਰੀ ਦਿੰਦਿਆਂ ਸਕੂਲ ਮੁਖੀ ਮੀਨੂ ਸੂਦ ਨੇ ਦੱਸਿਆ ਕਿ ...
ਅਮਰਗੜ੍ਹ, 3 ਅਕਤੂਬਰ (ਸੁਖਜਿੰਦਰ ਸਿੰਘ ਝੱਲ) - ਹੀਰਾ ਇੰਟਰਨੈਸ਼ਨਲ ਗਰੁੱਪ ਵਲੋਂ ਕਰਵਾਏ ਜਾ ਰਹੇ ਦਸਹਿਰੇ ਮੇਲੇ ਸਬੰਧੀ ਤਿਆਰੀਆਂ ਮੁਕੰਮਲ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਸਾਗਰ ਸਿੰਘ, ਹੀਰਾ ਸਿੰਘ ਅਤੇ ਜੱਗੀ ਸਿੰਘ ਨੇ ਦੱਸਿਆ ਕਿ ਸਰਕਾਰੀ ...
ਲੌਂਗੋਵਾਲ, 3 ਅਕਤੂਬਰ (ਸ.ਸ.ਖੰਨਾ, ਵਿਨੋਦ) - ਸਥਾਨਕ ਨਗਰ ਕੌਂਸਲ ਦਫ਼ਤਰ ਪਿਛਲੇ ਕਾਫ਼ੀ ਸਮੇਂ ਤੋਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ | ਵਾਰਡ ਨੰਬਰ ਚਾਰ ਦੀ ਗਲੀ ਦਾ ਨਿਰਮਾਣ ਨਾ ਕੀਤੇ ਜਾਣ 'ਤੇ ਕਿਸਾਨਾਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਧਰਨਾ ਚੱਲਦਾ ਆ ਰਿਹਾ ਹੈ ...
ਦਿੜ੍ਹਬਾ ਮੰਡੀ, 3 ਅਕਤੂਬਰ (ਪਰਵਿੰਦਰ ਸੋਨੂੰ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਸੰਯੁਕਤ ਮੋਰਚੇ ਦਾ ਸੱਦੇ ਉੱਤੇ ਯੂ ਪੀ ਅੰਦਰ ਲਖੀਮਪੁਰ ਖੀਰੀ ਵਿਖੇ ਕਿਸਾਨਾਂ ਦੇ ਕੀਤੇ ਬੇਰਹਿਮੀ ਕਤਲ ਦੀ ਪੂਰਾ ਸਾਲ ਹੋਣ ਉੱਤੇ ਯੂ ਪੀ ਸਰਕਾਰ ਵੱਲੋਂ ਦੋਸ਼ੀਆਂ ਦੇ ...
ਅਹਿਮਦਗੜ੍ਹ, 3 ਅਕਤੂਬਰ (ਰਣਧੀਰ ਸਿੰਘ ਮਹੋਲੀ)-ਸ੍ਰੀ ਰਾਮ ਲੀਲਾ ਪ੍ਰਬੰਧਕ ਕਮੇਟੀ ਦਾਣਾ ਮੰਡੀ ਵਲੋਂ ਕਰਵਾਈ ਜਾ ਰਹੀ ਸ਼੍ਰੀ ਰਾਮ ਲੀਲਾ ਦੇ ਅੱਠਵੇਂ ਦਿਨ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪੁੱਜੇ ਮੁੰਡੇ ਅਹਿਮਦਗੜ੍ਹ ਦੇ ਵੈੱਲਫੇਅਰ ਕਲੱਬ ਪ੍ਰਧਾਨ ਰਾਕੇਸ਼ ਗਰਗ ਨੇ ...
ਕੁੱਪ ਕਲਾਂ, 3 ਅਕਤੂਬਰ (ਮਨਜਿੰਦਰ ਸਿੰਘ ਸਰੌਦ)- ਪੰਜਾਬ ਅੰਦਰ ਆਉਂਦੇ ਦਿਨਾਂ ਨੂੰ ਭਾਰਤੀ ਕਿਸਾਨ ਯੂਨੀਅਨ ਅਤੇ ਪੰਜਾਬ ਸਰਕਾਰ ਦੇ ਵਿਚਕਾਰ ਕਿਸਾਨੀ ਮੰਗਾਂ ਨੂੰ ਲੈ ਕੇ ਕਸ਼ਮਕਸ਼ ਹੋਰ ਤੇਜ਼ ਹੋਣ ਦੇ ਹਾਲਾਤ ਬਣਦੇ ਨਜ਼ਰ ਆ ਰਹੇ ਹਨ | ਭਾਰਤੀ ਕਿਸਾਨ ਯੂਨੀਅਨ ...
ਮੂਨਕ, 3 ਅਕਤੂਬਰ (ਪ੍ਰਵੀਨ ਮਦਾਨ, ਕੇਵਲ ਸਿੰਗਲਾ) - ਭਾਰਤ ਸਰਕਾਰ ਵੱਲੋਂ ਕਰਵਾਏ ਗਏ ਸਵੱਛ ਸਰਵੇਖਣ 2022 ਵਿੱਚ 15 ਹਜਾਰ ਤੋਂ 25 ਹਜਾਰ ਦੀ ਆਬਾਦੀ ਵਾਲੇ ਖੇਤਰਾਂ ਵਿਚੋਂ ਮੂਨਕ ਸ਼ਹਿਰ ਨੂੰ ਪੂਰੇ ਉੱਤਰੀ ਭਾਰਤ ਵਿਚੋਂ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ | ਇਹ ਸ਼ਹਿਰ ਲਗਾਤਾਰ ...
ਸੰਗਰੂਰ, 3 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਅਤੇ ਨਜ਼ਦੀਕੀ ਪਿੰਡ ਲੱਡਾ ਦੇ ਸਰਪੰਚ ਮਿੱਠੂ ਲੱਡਾ ਉੱਤੇ ਥਾਣਾ ਸਦਰ ਧੂਰੀ ਵਿਖੇ ਵੱਖ-ਵੱਖ ਧਾਰਾਵਾਂ ਅਧੀਨ ਪਰਚਾ ਦਰਜ਼ ਕਰਵਾਉਣ ਵਾਲੇ ਮਹੰਤ ਸਿਮਰਨ ਪਟਿਆਲਾ ਨੇ ...
ਮਾਲੇਰਕੋਟਲਾ, 3 ਅਕਤੂਬਰ (ਪਰਮਜੀਤ ਸਿੰਘ ਕੁਠਾਲਾ) - ਪੰਜਾਬ ਸਰਕਾਰ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ਼ ਮੌਕੇ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਜਿਲ੍ਹਾ ਮਲੇਰਕੋਟਲਾ ਦੇ ਸਭ ਤੋਂ ਸਾਫ ਸੁਥਰੇ ਐਲਾਨੇ ਗਏ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX