ਤਾਜਾ ਖ਼ਬਰਾਂ


ਸਾਬਕਾ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਦੀ ਬੇਟੀ ਬੰਸੁਰੀ ਸਵਰਾਜ ਨੂੰ ਭਾਜਪਾ ਦਿੱਲੀ ਸਟੇਟ ਲੀਗਲ ਸੈੱਲ ਦਾ ਸੂਬਾ ਸਹਿ-ਕਨਵੀਨਰ ਕੀਤਾ ਨਿਯੁਕਤ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਲਵਲੀਨਾ ਅਤੇ ਨਿਖਤ ਜ਼ਰੀਨ ਨੂੰ ਸੋਨ ਤਗਮਾ ਜਿੱਤਣ 'ਤੇ ਦਿੱਤੀ ਵਧਾਈ
. . .  1 day ago
ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ ਹਰਾ ਕੇ ਵਿਸ਼ਵ ਚੈਂਪੀਅਨ ਬਣੀ
. . .  1 day ago
ਨਵੀਂ ਦਿੱਲੀ, 26 ਮਾਰਚ - ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ (75 ਕਿਲੋ) ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ 5-2 ਨਾਲ ਹਰਾ ਕੇ ਵਿਸ਼ਵ ਚੈਂਪੀਅਨ ਬਣੀ । ਲਵਲੀਨਾ ਬੋਰਗੋਹੇਨ ਨੇ ਆਸਟ੍ਰੇਲੀਆ ਦੀ ਕੈਟਲਿਨ ...
ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨ ਨੇ ਆਜ਼ਾਦੀ ਦੀ 52ਵੀਂ ਵਰ੍ਹੇਗੰਢ ਅਤੇ ਬੰਗਲਾਦੇਸ਼ ਦਾ ਰਾਸ਼ਟਰੀ ਦਿਵਸ ਮਨਾਇਆ
. . .  1 day ago
ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ
. . .  1 day ago
ਕੋਚੀ, 26 ਮਾਰਚ - ਏਅਰ ਇੰਟੈਲੀਜੈਂਸ ਯੂਨਿਟ (ਏ.ਆਈ.ਯੂ.) ਨੇ ਐਤਵਾਰ ਨੂੰ ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਮੁੱਲ ਦਾ 1139 ਗ੍ਰਾਮ ਜ਼ਬਤ ਕੀਤਾ ਸੋਨਾ ।
ਸਰਹਿੰਦ ਨਹਿਰ ’ਚ ਪਿਆ ਪਾੜ, ਪਾਣੀ ਰਾਜਸਥਾਨ ਨਹਿਰ ’ਚ ਰਲਿਆ
. . .  1 day ago
ਫ਼ਰੀਦਕੋਟ, 26 ਮਾਰਚ (ਜਸਵੰਤ ਸਿੰਘ ਪੁਰਬਾ)-ਸ਼ਾਮ ਤਕਰੀਬਨ 6 ਵਜੇ ਚਹਿਲ ਪੁਲ ਤੋਂ ਕੁਝ ਹੀ ਦੂਰੀ ’ਤੇ ਸਰਹਿੰਦ ਤੇ ਰਾਜਸਥਾਨ ਨਹਿਰਾਂ ਦੇ ਵਿਚਕਾਰ ਸਰਹਿੰਦ ਨਹਿਰ ਵਿਚ ਪਾੜ ਪੈਣ ਨਾਲ ਪਾਣੀ ਦਾ ਵਹਾਅ ਰਾਜਸਥਾਨ ਨਹਿਰ ਵੱਲ ...
ਨਿਖਤ ਜ਼ਰੀਨ ਬਣੀ ਵਿਸ਼ਵ ਚੈਂਪੀਅਨ, ਦੋ ਵਾਰ ਦੀ ਏਸ਼ੀਅਨ ਚੈਂਪੀਅਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ
. . .  1 day ago
ਨਵੀਂ ਦਿੱਲੀ, 26 ਮਾਰਚ - ਭਾਰਤ ਦੀ ਨਿਖਤ ਜ਼ਰੀਨ ਨੇ ਆਈ.ਬੀ.ਏ .ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2023 'ਚ 50 ਕਿਲੋਗ੍ਰਾਮ ਲਾਈਟ ਫਲਾਈਵੇਟ ਵਰਗ ਦੇ ਫਾਈਨਲ 'ਚ ਵੀਅਤਨਾਮ ਦੀ ਦੋ ਵਾਰ ਦੀ ਏਸ਼ਿਆਈ ...
ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖ਼ਾਰਜ
. . .  1 day ago
ਸ੍ਰੀ ਮੁਕਤਸਰ ਸਾਹਿਬ ,26 ਮਾਰਚ (ਰਣਜੀਤ ਸਿੰਘ ਢਿੱਲੋਂ)-ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਪੁੱਤਰ ਸਵ: ਸੁਰਜੀਤ ਸਿੰਘ ਮਾਨ ਚੱਕ ਗਿਲਜੇਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਗਿੱਦੜਬਾਹਾ ਨੂੰ ਸ਼੍ਰੋਮਣੀ ਅਕਾਲੀ ...
ਨੌਜਵਾਨ ਦੀ ਦਰਦਨਾਕ ਹਾਦਸੇ ’ਚ ਮੌਤ
. . .  1 day ago
ਸੰਧਵਾਂ ,26 ਮਾਰਚ ( ਪ੍ਰੇਮੀ ਸੰਧਵਾਂ )- ਨਵਾਂਸ਼ਹਿਰ ਦੇ ਪਿੰਡ ਚੇਤਾ ਤੇ ਕੰਗਰੌੜ ਵਿਚਕਾਰ ਇਕ ਮੋਟਰਸਾਈਕਲ ਸਵਾਰ ਦੀ ਬੀਤੀ ਰਾਤ ਦਰਖਤ ਨਾਲ ਅਚਾਨਕ ਟਕਰਾਉਣ ਕਾਰਨ ਮੌਤ ਹੋ ਗਈ ...
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖਤਮ ਕਰਨ ਤੋਂ ਭੜਕੇ ਕਾਂਗਰਸੀਆਂ ਵਲੋਂ 'ਸੱਤਿਆਗ੍ਰਹਿ'
. . .  1 day ago
ਬਠਿੰਡਾ, 26 ਮਾਰਚ (ਅੰਮਿ੍ਤਪਾਲ ਸਿੰਘ ਵਲਾਣ) - ਅੱਜ ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਸਥਾਨਕ ਮਿੰਨੀ ਸਕੱਤਰੇਤ ਕੋਲ ਅੰਬੇਡਕਰ ਪਾਰਕ ਵਿਚ ਜ਼ਿਲ੍ਹਾ ...
ਅੰਮ੍ਰਿਤਪਾਲ ਸਿੰਘ ਦਾ ਸਾਥੀ ਈਸ਼ਵਰ ਸਿੰਘ 29 ਮਾਰਚ ਤੱਕ ਪੁਲਿਸ ਰਿਮਾਂਡ 'ਤੇ
. . .  1 day ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ ਵਿਚ ਪੇਸ਼...
"ਮੁਸਲਮਾਨਾਂ ਨੂੰ ਦਿੱਤਾ ਗਿਆ ਰਾਖਵਾਂਕਰਨ ਸੰਵਿਧਾਨ ਅਨੁਸਾਰ ਨਹੀਂ"-ਅਮਿਤ ਸ਼ਾਹ
. . .  1 day ago
ਬਿਦਰ (ਕਰਨਾਟਕ) , 26 ਮਾਰਚ -ਕਰਨਾਟਕ ਵਿਚ ਮੁਸਲਮਾਨਾਂ ਲਈ ਚਾਰ ਫ਼ੀਸਦੀ ਓ.ਬੀ.ਸੀ. ਰਾਖਵੇਂਕਰਨ ਨੂੰ ਹਟਾਉਣ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ ਕਿ ਸੰਵਿਧਾਨ ਵਿਚ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਕਿ ਧਰਮ ਦੇ ਆਧਾਰ 'ਤੇ ਰਾਖਵਾਂਕਰਨ...
ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਵਲੋਂ ਖੁਦਕੁਸ਼ੀ
. . .  1 day ago
ਵਾਰਾਣਸੀ, 26 ਮਾਰਚ-ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਇਕ ਹੋਟਲ ਵਿਚ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ...
ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ...
ਮੇਰੇ ਪਰਿਵਾਰ ਦਾ ਕਈ ਵਾਰ ਕੀਤਾ ਗਿਆ ਅਪਮਾਨ, ਪਰ ਅਸੀਂ ਚੁੱਪ ਰਹੇ-ਪ੍ਰਿਅੰਕਾ ਗਾਂਧੀ
. . .  1 day ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤੁਸੀਂ (ਭਾਜਪਾ) 'ਪਰਿਵਾਰਵਾਦ' ਦੀ ਗੱਲ ਕਰਦੇ ਹੋ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਕੌਣ ਸਨ? ਕੀ ਉਹ 'ਪਰਿਵਾਰਵਾਦੀ' ਸਨ, ਜਾਂ ਪਾਂਡਵ 'ਪਰਿਵਾਰਵਾਦੀ' ਸਨ...
ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ 'ਚ
. . .  1 day ago
ਅੰਮ੍ਰਿਤਸਰ 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ...
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਪ' 'ਚ ਸ਼ਾਮਿਲ
. . .  1 day ago
ਜਲੰਧਰ, 26 ਮਾਰਚ-ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਅਤੇ ਕਾਂਗਰਸ 'ਚ ਰਹਿ...
ਕਾਂਗਰਸ ਪਾਰਟੀ ਵਲੋਂ ਕਾਂਗਰਸ ਭਵਨ ਪਠਾਨਕੋਟ ਵਿਖੇ ਸੱਤਿਆਗ੍ਰਹਿ ਸੁਰੂ
. . .  1 day ago
ਪਠਾਨਕੋਟ 26 ਮਾਰਚ (ਸੰਧੂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਭਵਨ ਪਠਾਨਕੋਟ ਵਿਖੇ ਵੀ ਕਾਂਗਰਸ ਵਲੋਂ ਸੱਤਿਆਗ੍ਰਹਿ ਚਾਲੂ ਕੀਤਾ ਗਿਆ। ਰੋਸ ਧਰਨੇ ਨੂੰ ਜੋਗਿੰਦਰ ਪਾਲ ਸਾਬਕਾ...
ਸ੍ਰੀ ਮੁਕਤਸਰ ਸਾਹਿਬ:ਮੋਦੀ ਸਰਕਾਰ ਵਿਰੁੱਧ ਕਾਂਗਰਸ ਦਾ ਸੱਤਿਆਗ੍ਰਹਿ
. . .  1 day ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਭਰ ਵਿਚ ਕਾਂਗਰਸ ਦੇ ਸੱਤਿਆਗ੍ਰਹਿ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਨੇੜੇ ਵੀ ਜ਼ਿਲ੍ਹਾ ਪ੍ਰਧਾਨ ਸੁਭਦੀਪ ਸਿੰਘ ਬਿੱਟੂ ਦੀ ਅਗਵਾਈ...
ਪੂਰੇ ਦੇਸ਼ ਵਿਚ ਕੀਤੇ ਜਾਣਗੇ ਅਜਿਹੇ ਸੱਤਿਆਗ੍ਰਹਿ-ਖੜਗੇ
. . .  1 day ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਇਹ ਸੱਤਿਆਗ੍ਰਹਿ ਸਿਰਫ਼ ਅੱਜ ਲਈ ਹੈ, ਪਰ ਅਜਿਹੇ ਸੱਤਿਆਗ੍ਰਹਿ ਪੂਰੇ ਦੇਸ਼ ਵਿਚ ਕੀਤੇ ਜਾਣਗੇ। ਰਾਹੁਲ ਗਾਂਧੀ ਆਮ ਲੋਕਾਂ...
ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਨਿਭਾ ਰਹੀ ਹੈ ਮਹੱਤਵਪੂਰਨ ਭੂਮਿਕਾ-ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 26 ਮਾਰਚ-'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਨਾਗਾਲੈਂਡ ਵਿਚ, 75 ਸਾਲਾਂ ਵਿਚ ਪਹਿਲੀ...
ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਮੰਗੇ ਲੋਕਾਂ ਦੇ ਸੁਝਾਅ
. . .  1 day ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਲੋਕਾਂ ਦੇ ਸੁਝਾਅ ਮੰਗੇ ਹਨ। 'ਮਨ ਕੀ ਬਾਤ' ਦੇ 99ਵੇਂ ਸੰਸਕਰਨ 'ਚ ਉਨ੍ਹਾਂ ਕਿਹਾ ਕਿ ਸਾਰਿਆਂ...
ਬਿਹਾਰ ਦੀ ਅਦਾਲਤ ਵਲੋਂ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰ ਬਰੀ
. . .  1 day ago
ਪਟਨਾ, 26 ਮਾਰਚ-ਬਿਹਾਰ ਦੀ ਅਦਾਲਤ ਨੇ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰਾਂ ਨੂੰ ਬਰੀ ਕਰ ਦਿੱਤਾ...
'ਮਨ ਕੀ ਬਾਤ' ਦੇ 100ਵੇਂ ਸੰਸਕਰਨ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਮੰਤਰੀ
. . .  1 day ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 19 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜਦੋਂ ਕਿਸੇ ਵਿਅਕਤੀ ਨੂੰ ਜਨਤਾ ਦਾ ਸਮਰਥਨ ਮਿਲਦਾ ਹੈ ਤਾਂ ਉਸ ਨੂੰ ਆਪਣਾ ਆਪ ਜਨਤਾ ਦੀ ਅਮਾਨਤ ਸਮਝਣਾ ਚਾਹੀਦਾ ਹੈ। -ਥਾਮਸ ਜੈਫਰਸਨ

ਸ੍ਰੀ ਮੁਕਤਸਰ ਸਾਹਿਬ

ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਨਾ ਇਕ ਕਾਨੂੰਨੀ ਪ੍ਰਕਿਰਿਆ-ਐੱਸ. ਐੱਸ. ਪੀ.

ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਮੁਖੀ ਡਾ: ਸਚਿਨ ਗੁਪਤਾ ਵਲੋਂ ਸ੍ਰੀ ਮੁਕਤਸਰ ਸਾਹਿਬ ਅੰਦਰ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਜ਼ਿਲ੍ਹੇ ਅੰਦਰ ਨਸ਼ੀਲੇ ਪਦਾਰਥਾਂ ਦੀ ਵਿਕਰੀ ਅਤੇ ਵਰਤੋਂ ਨੂੰ ਖ਼ਤਮ ਕਰਨ ਲਈ ...

ਪੂਰੀ ਖ਼ਬਰ »

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਐੱਸ. ਐੱਮ. ਐੱਲ. ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਹਰਮਹਿੰਦਰ ਪਾਲ)-ਅਰੁਣਵੀਰ ਵਸ਼ਿਸ਼ਟ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਾਹਿਤ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਐੱਸ.ਐੱਮ.ਐੱਲ. ਵੈਨ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਜੁਡੀਸ਼ੀਅਲ ਅਫ਼ਸਰ , ...

ਪੂਰੀ ਖ਼ਬਰ »

ਰੈਮੀਡੀਅਲ ਕੋਚਿੰਗ ਕਲਾਸਾਂ ਸੰਬੰਧੀ ਏ.ਡੀ.ਸੀ. ਨੇ ਕੀਤੀ ਰੀਵਿਊ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੇ ਦਿਸ਼ਾ-ਨਿਰਦੇਸ਼ ਤਹਿਤ ਡਾ: ਮਨਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੇ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਰੈਮੀਡੀਅਲ ਕੋਚਿੰਗ ਕਲਾਸਾਂ ਸੰਬੰਧੀ ਰੀਵਿਊ ਮੀਟਿੰਗ ਕੀਤੀ | ...

ਪੂਰੀ ਖ਼ਬਰ »

ਹਾੜ੍ਹੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਸਮੇਂ ਸਿਰ ਮਿਆਰੀ ਖਾਦਾਂ ਮੁਹੱਈਆ ਕਰਵਾਈਆਂ ਜਾਣਗੀਆਂ-ਮੁੱਖ ਖੇਤੀਬਾੜੀ ਅਫ਼ਸਰ

ਮਲੋਟ, 4 ਅਕਤੂਬਰ (ਪਾਟਿਲ)-ਖੇਤੀਬਾੜੀ ਵਿਭਾਗ ਵਲੋਂ ਹਾੜ੍ਹੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਸਮੇਂ ਸਿਰ ਮਿਆਰੀ ਖ਼ਾਦਾਂ ਮੁਹੱਈਆ ਕਰਵਾਉਣ ਸੰਬੰਧੀ ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਦੀ ਅਗਵਾਈ ਵਿਚ ਇੱਥੇ ਸਮੂਹ ਖ਼ਾਦ, ਬੀਜ ਅਤੇ ਕੀਟਨਾਸ਼ਕ ਦਵਾਈਆਂ ਦੇ ਡੀਲਰਾਂ ਦੀ ਮੀਟਿੰਗ ਹੋਈ | ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਆਉਣ ਵਾਲੇ ਹਾੜ੍ਹੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਡੀ.ਏ.ਪੀ. ਅਤੇ ਯੂਰੀਆਂ ਖਾਦ ਦੀ ਸਮੇਂ ਸਿਰ ਸਪਲਾਈ ਲਈ ਸਮੂਹ ਖ਼ਾਦ ਡੀਲਰਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ | ਉਨ੍ਹਾਂ ਸਮੂਹ ਡੀਲਰਾਂ ਨੂੰ ਕਿਹਾ ਕਿ ਖਾਦ ਦਾ ਭੰਡਾਰਨ ਸਿਰਫ਼ ਮਨਜ਼ੂਰਸ਼ੁਦਾ ਗੁਦਾਮ ਵਿਚ ਹੀ ਕੀਤਾ ਜਾਵੇ, ਕਿਸਾਨਾਂ ਵਲੋਂ ਖੇਤੀ ਇਨਪੁਟਸ ਖ਼ਰੀਦਣ ਸਮੇਂ ਉਨ੍ਹਾਂ ਨੂੰ ਪੱਕਾ ਬਿੱਲ ਦਿੱਤਾ ਜਾਵੇ, ਸਟਾਕ ਰਜਿਸਟਰ ਅਤੇ ਸਟਾਕ ਬੋਰਡ ਹਦਾਇਤਾਂ ਅਨੁਸਾਰ ਭਰਿਆ ਜਾਵੇ | ਮੀਟਿੰਗ ਦੌਰਾਨ ਉਨ੍ਹਾਂ ਸਮੂਹ ਡੀਲਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਕਿਸੇ ਵੀ ਕਿਸਾਨ ਨੂੰ ਖ਼ਾਦ ਦੀ ਖ਼ਰੀਦ ਸਮੇਂ ਕੋਈ ਅਣਚਾਹੀ ਖੇਤੀ ਸਮੱਗਰੀ ਦੇਣ 'ਤੇ ਸੰਬੰਧਿਤ ਡੀਲਰ ਖ਼ਿਲਾਫ਼ ਐਕਟ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਸਰਕਾਰ ਵਲੋਂ ਕੋਆਪ੍ਰੇਟਿਵ ਅਦਾਰਿਆਂ ਅਤੇ ਪ੍ਰਾਈਵੇਟ ਡੀਲਰਾਂ ਨੂੰ ਖਾਦ ਮੁਹੱਈਆ ਕਰਵਾਈ ਜਾ ਰਹੀ ਹੈ, ਪਿੰਡ ਦੀ ਕੋਆਪ੍ਰੇਟਿਵ ਸੁਸਾਇਟੀ ਵਿਚੋਂ ਸੁਸਾਇਟੀ ਦੇ ਮੈਂਬਰ ਖ਼ਾਦ ਪ੍ਰਾਪਤ ਕਰ ਸਕਦੇ ਹਨ | ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖ਼ਾਦ ਦੀ ਕੋਈ ਕਮੀ ਨਹੀਂ ਹੈ ਅਤੇ ਜ਼ਰੂਰਤ ਅਤੇ ਸਮੇਂ ਅਨੁਸਾਰ ਹੀ ਖ਼ਾਦ ਦੀ ਖ਼ਰੀਦ ਕੀਤੀ ਜਾਵੇ | ਜੇਕਰ ਕਿਸੇ ਵੀ ਕਿਸਾਨ ਨੂੰ ਕੋਈ ਵੀ ਸਮੱਸਿਆ ਆਉਂਦੀ ਹੈ, ਤਾਂ ਉਹ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਕਰ ਸਕਦੇ ਹਨ | ਸੁਖਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਖਾਦ, ਬੀਜ ਅਤੇ ਕੀਟਨਾਸ਼ਕ ਦਵਾਈਆਂ ਦੇ ਲਾਇਸੰਸਾਂ ਲਈ ਐਕਟ ਅਨੁਸਾਰ ਜ਼ਰੂਰੀ ਹਦਾਇਤਾਂ ਸੰਬੰਧੀ ਜਾਣਕਾਰੀ ਦਿੱਤੀ | ਜਸ਼ਨਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਵਲੋਂ ਆਨਲਾਈਨ ਪੋਰਟਲ ਦੇ ਸੰਬੰਧ ਵਿਚ ਜਾਣਕਾਰੀ ਸਾਂਝੀ ਕੀਤੀ ਗਈ | ਪਰਮਿੰਦਰ ਸਿੰਘ ਧੰਜੂ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਮਲੋਟ ਨੇ ਸਮੂਹ ਡੀਲਰਾਂ ਨੂੰ ਕਿਹਾ ਕਿ ਬੀਜ਼, ਖਾਦ ਅਤੇ ਕੀਟਨਾਸ਼ਕ ਦਵਾਈਆਂ ਦੀ ਵਿਕਰੀ ਲਾਇਸੰਸ ਵਿਚ ਅਧਿਕਾਰ ਪੰਤਰ ਦਰਜ ਕਰਵਾਏ ਬਗੈਰ ਨਾ ਕੀਤੀ ਜਾਵੇ | ਪੈਸਟੀਸਾਈਡ ਯੂਨੀਅਨ ਦੇ ਪ੍ਰਧਾਨ ਸੌਰਭ ਬਾਂਸਲ ਤੋਂ ਇਲਾਵਾ ਯੂਨੀਅਨ ਦੇ ਅਹੁਦੇਦਾਰਾਂ ਨੇ ਇਹ ਵਿਸ਼ਵਾਸ ਦਿਵਾਇਆ ਕਿ ਹਾੜ੍ਹੀ ਸੀਜ਼ਨ ਦੌਰਾਨ ਕਿਸੇ ਵੀ ਕਿਸਾਨ ਨੂੰ ਖਾਦ, ਬੀਜ਼ ਅਤੇ ਦਵਾਈਆਂ ਦੀ ਸਪਲਾਈ ਸੰਬੰਧੀ ਕੋਈ ਵੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ |

ਖ਼ਬਰ ਸ਼ੇਅਰ ਕਰੋ

 

ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਮਲੋਟ, 4 ਅਕਤੂਬਰ (ਅਜਮੇਰ ਸਿੰਘ ਬਰਾੜ, ਪਾਟਿਲ)-ਬਲਾਕ ਮਲੋਟ ਦੇ ਖੇਤੀਬਾੜੀ ਅਫ਼ਸਰ ਡਾ: ਪਰਮਿੰਦਰ ਸਿੰਘ ਧੰਜੂ ਦੀ ਅਗਵਾਈ ਹੇਠ ਝੋਨੇ ਦੀ ਪਰਾਲੀ ਨਾ ਸਾੜਨ ਸੰਬੰਧੀ ਚਲਾਈ ਗਈ ਮੁਹਿੰਮ ਤਹਿਤ ਪਿੰਡ ਸ਼ਾਮਕੋਟ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਦੁਰਗਾ ਅਸ਼ਟਮੀ ਮੌਕੇ ਨਵ-ਜੰਮੀਆ ਬੱਚੀਆਂ ਨੂੰ ਸਿਹਤ ਵਿਭਾਗ ਵਲੋਂ ਦਿੱਤੇ ਗਏ ਤੋਹਫ਼ੇ

ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਦੁਰਗਾ ਅਸ਼ਟਮੀ ਮੌਕੇ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਨਵ- ਜੰਮੀਆਂ ਬੱਚੀਆਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ | ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵਲੋਂ ਦੁਰਗਾ ਅਸ਼ਟਮੀ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈੱਡਰੇਸ਼ਨ ਵਲੋਂ ਅਧਿਆਪਕ ਆਗੂ ਦਾ ਸਨਮਾਨ

ਮਲੋਟ, 4 ਅਕਤੂਬਰ (ਪਾਟਿਲ)-ਪੰਜਾਬ ਸੁਬਾਰਡੀਨੇਟ ਸਰਵਿਸਜ਼ ਫ਼ੈਡਰੇਸ਼ਨ ਦੇ ਜਲੰਧਰ ਦੇਸ਼ ਭਗਤ ਯਾਦਗਾਰ ਹਾਲ ਵਿਖੇ ਹੋਏ 11ਵੇਂ ਸੂਬਾਈ ਇਜਲਾਸ ਦੌਰਾਨ ਸੇਵਾ-ਮੁਕਤ ਹੋਏ ਕੋਈ 22 ਦੇ ਕਰੀਬ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਵਿਚ ਮਲੋਟ ਸ਼ਹਿਰ ਤੋਂ ਅਧਿਆਪਕ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ 'ਤੇ ਮਾਰੀਆਂ ਮੱਲਾਂ

ਮੰਡੀ ਲੱਖੇਵਾਲੀ, 4 ਅਕਤੂਬਰ (ਮਿਲਖ ਰਾਜ)-ਪੰਜਾਬ ਪਬਲਿਕ ਸਕੂਲ ਮੰਡੀ ਲੱਖੇਵਾਲੀ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਅੰਡਰ-17 ਹੈਂਡਬਾਲ 'ਚ ਦੂਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦੀ ਟੀਮ ਨੇ ਚੰਗਾ ਪ੍ਰਦਰਸ਼ਨ ਕਰਦੇ ਹੋਏ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਦਾ ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਕਮਿਸ਼ਨ ਨਹੀਂ ਕਰ ਰਿਹਾ ਫ਼ੈਸਲੇ

ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਕਮਿਸ਼ਨ ਫ਼ੈਸਲਾ ਨਹੀਂ ਕਰ ਰਿਹਾ, ਕਿਉਂਕੇ ਇਸ ਕਮਿਸ਼ਨ ਦੇ ਦੋਵੇਂ ਮੈਂਬਰਾਂ ਦੇ ਅਹੁਦੇ 7 ਮਹੀਨਿਆਂ ਤੋਂ ਖ਼ਾਲੀ ਪਏ ਹਨ | ਇਸ ਕਮਿਸ਼ਨ ਦੇ ...

ਪੂਰੀ ਖ਼ਬਰ »

ਖੇਤੀ ਬਿਜਲੀ ਸੰਬੰਧੀ ਕਿਸਾਨਾਂ ਨੇ ਦਿੱਤਾ ਧਰਨਾ

ਬਾਜਾਖਾਨਾ, 4 ਅਕਤੂਬਰ (ਗਿੱਲ)-ਕਸਬੇ ਦੇ ਬਿਜਲੀ ਗਰਿੱਡ ਵਿਖੇ ਅੱਜ ਕਿਸਾਨਾਂ ਵਲੋਂ ਬੀ.ਕੇ.ਯੂ. ਸਿੱਧੂਪੁਰ ਏਕਤਾ ਦੇ ਸਹਿਯੋਗ ਨਾਲ ਖੇਤੀ ਬਿਜਲੀ ਦੀ ਕਟੌਤੀ ਦੇ ਸੰਬਧ ਵਿਚ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ...

ਪੂਰੀ ਖ਼ਬਰ »

ਕੰਨਿਆ ਭਰੂਣ ਹੱਤਿਆ ਸਭ ਤੋਂ ਵੱਡਾ ਪਾਪ-ਸ਼ੀਲਾ ਦੀਦੀ

ਗਿੱਦੜਬਾਹਾ, 4 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਸਥਾਨਕ ਬ੍ਰਹਮਕੁਮਾਰੀ ਆਸ਼ਰਮ ਵਿਖੇ ਮੁੱਖ ਸੰਚਾਲਕਾ ਬ੍ਰਹਮਾਕੁਮਾਰੀ ਸ਼ੀਲਾ ਦੀਦੀ ਨੇ ਪ੍ਰਵਚਨ ਕਰਦੇ ਹੋਏ ਕਿਹਾ ਕਿ ਅੱਜ ਦਾ ਮਨੁੱਖ ਇਕ ਪਾਸੇ ਤਾਂ ਕੰਜਕ ਪੂਜਨ ਭਾਵ ਕੰਨਿਆ ਤੇ ਦੇਵੀਆਂ ਦੀ ਪੂਜਾ ਕਰਦਾ ਹੈ, ...

ਪੂਰੀ ਖ਼ਬਰ »

ਰਾਮ ਨੌਮੀ ਮੌਕੇ ਹਵਨ ਯੱਗ ਅਤੇ ਭੰਡਾਰਾ ਕਰਵਾਇਆ

ਗਿੱਦੜਬਾਹਾ, 4 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਰਾਮ ਨੌਮੀ ਦੇ ਸੰਬੰਧ ਵਿਚ ਸ਼ਹਿਰ ਦੇ ਸ੍ਰੀ ਦੁਰਗਾ ਮੰਦਰ, ਅੰਨਪੂਰਨ ਕਾਲੀ ਮਾਤਾ ਮੰਦਰ, ਗਊਸ਼ਾਲਾ ਮੰਦਰ, ਡੇਰਾ ਬਾਬਾ ਗੰਗਾ ਰਾਮ ਜੀ, ਸ੍ਰੀ ਸਾਈਾ ਮੰਦਰ, ਹਨੂੰਮਾਨ ਮੰਦਰ, ਸ਼ਿਵ ਮੰਦਰ, ਇਸਤਰੀ ਸਤਸੰਗ ਸਭਾ, ਸ਼ਨੀ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਡਕੌਂਦਾ) ਨੇ ਅਨਾਜ ਮੰਡੀ ਦੀਆਂ ਸਮੱਸਿਆਵਾਂ ਸੰਬੰਧੀ ਮੰਗ ਪੱਤਰ ਦਿੱਤਾ

ਮੰਡੀ ਲੱਖੇਵਾਲੀ, 4 ਅਕਤੂਬਰ (ਮਿਲਖ ਰਾਜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਨੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਅਤੇ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ 'ਚ ਨਾਇਬ ਤਹਿਸੀਲਦਾਰ ਗੁਰਵਿੰਦਰ ਸਿੰਘ ਵਿਰਕ ਨੂੰ ਮੰਗ ਪੰਤਰ ਸੌਂਪਿਆ ਅਤੇ ਮੰਗ ਕੀਤੀ ਕਿ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਕੁਸ਼ਟ ਆਸ਼ਰਮ ਵਿਖੇੇ ਦਵਾਈਆਂ ਅਤੇ ਫ਼ਲ ਵੰਡੇ

ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਗਾਂਧੀ ਜੈਅੰਤੀ ਮੌਕੇ ਇੱਥੇ ਕੁਸ਼ਟ ਆਸ਼ਰਾਮ ਵਿਖੇ ਵਿਸ਼ੇਸ਼ ਸਮਾਗਮ ਕਰਕੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਵਲੋਂ ਲੋੜਵੰਦ ਵਿਅਤਕੀਆਂ ਨੂੰ ਲੋੜੀਂਦੀਆਂ ਦਵਾਈਆਂ ਅਤੇ ਫ਼ਲ ਵੰਡੇ ਗਏ | ਡਾ: ...

ਪੂਰੀ ਖ਼ਬਰ »

ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਮੇਲਾ ਪੂਰਨ ਸ਼ਰਧਾ ਨਾਲ ਮਨਾਇਆ ਜਾਵੇਗਾ

ਫ਼ਰੀਦਕੋਟ, 4 ਅਕਤੂਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੁਸਹਿਰਾ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ ਮਨਾਉਣ ਲਈ ਪਿਛਲੇ ਕਰੀਬ ਇਕ ਮਹੀਨੇ ਤੋਂ ਚੱਲ ਰਹੀਆਂ ਤਿਆਰੀਆਂ ਪੂਰੀ ਤਰ੍ਹਾਂ ਮੁਕੰਮਲ ਹੋ ਗਈਆਂ ਹਨ | ...

ਪੂਰੀ ਖ਼ਬਰ »

ਗਲੀ ਦੇ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਅਮਨ ਅਰੋੜਾ ਦੀ ਕੋਠੀ ਅੱਗੇ ਧਰਨਾ

ਸੁਨਾਮ ਊਧਮ ਸਿੰਘ ਵਾਲਾ, 4 ਅਕਤੂਬਰ (ਧਾਲੀਵਾਲ, ਭੁੱਲਰ) - ਕਸਬਾ ਲੌਂਗੋਵਾਲ ਦੀ ਅਧੂਰੀ ਪਈ ਵਾਰਡ ਨੰਬਰ 4 ਦੀ ਇਕ ਗਲੀ ਨੂੰ ਮੁਕੰਮਲ ਕਰਨ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਕਿਰਤੀ ਕਿਸਾਨ ਯੂਨੀਅਨ ਨਾਲ ਮਿਲਕੇ ਕੈਬਨਿਟ ਮੰਤਰੀ ਅਮਨ ...

ਪੂਰੀ ਖ਼ਬਰ »

ਲੱਖਾਂ ਰੁਪਏ ਦੇ ਚੋਰੀ ਕੀਤੇ ਸਾਮਾਨ ਸਮੇਤ 2 ਕਾਬੂ

ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ) - ਲਹਿਰਾਗਾਗਾ ਪੁਲਿਸ ਨੇ ਮੁਖ਼ਬਰ ਦੀ ਇਤਲਾਹ ਉੱਪਰ 2 ਵਿਅਕਤੀਆਂ ਨੂੰ ਲੱਖਾਂ ਰੁਪਏ ਦੇ ਚੋਰੀ ਕੀਤੇ ਸਮਾਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਲਹਿਰਾਗਾਗਾ ਦੇ ਮੁਖੀ ਇੰਸਪੈਕਟਰ ਜਤਿੰਦਰਪਾਲ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਖ਼ਰੀਦ ਕੇਂਦਰਾਂ 'ਤੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਦੀ ਮੰਗ

ਮੰਡੀ ਬਰੀਵਾਲਾ, 4 ਅਕਤੂਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਬਰੀਵਾਲਾ ਦੇ ਆਗੂਆਂ ਦਲਜੀਤ ਸਿੰਘ ਰੰਧਾਵਾ ਜਨਰਲ ਸਕੱਤਰ, ਦਵਿੰਦਰ ਸਿੰਘ ਭੰਗੇਵਾਲਾ, ਗੁਰਮੀਤ ਸਿੰਘ ਮਰਾੜ੍ਹ ਕਲਾ, ਹਰਪਾਲ ਸਿੰਘ ਡੋਹਕ ਜ਼ਿਲ੍ਹਾ ਮੀਤ ਪ੍ਰਧਾਨ, ਸੁਖਦੇਵ ਸਿੰਘ ...

ਪੂਰੀ ਖ਼ਬਰ »

ਆਰੀਅਨ ਪਬਲਿਕ ਸਕੂਲ 'ਚ ਦੁਸਹਿਰਾ ਮਨਾਇਆ

ਗਿੱਦੜਬਾਹਾ, 4 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਸਥਾਨਕ ਆਰੀਅਨ ਪਬਲਿਕ ਸਕੂਲ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਕਮਲਦੀਪ ਗਰਗ ਗੋਲਡੀ ਦੀ ਅਗਵਾਈ ਹੇਠ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਪ੍ਰਧਾਨ ਗਰਗ ਨੇ ਵਿਦਿਆਰਥੀਆਂ ਨੂੰ ਸੱਚ ਦੇ ਰਸਤੇ 'ਤੇ ਚੱਲਣ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਅਤੇ ਲਾਲ ਬਹਾਦੁਰ ਸ਼ਾਸਤਰੀ ਦਾ ਜਨਮ ਦਿਨ ਮਨਾਇਆ

ਗਿੱਦੜਬਾਹਾ, 4 ਅਕਤੂਬਰ (ਥੇੜ੍ਹੀ)-ਸਥਾਨਕ ਬਾਬਾ ਗੰਗਾ ਰਾਮ ਪਬਲਿਕ ਸਕੂਲ ਵਿਖੇ ਐੱਮ.ਡੀ. ਐੱਮ.ਪੀ. ਸੇਠੀ ਦੀ ਅਗਵਾਈ ਹੇਠ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਦੇਸ਼ ਦੇ ਦੂਜੇ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦਾ ਜਨਮ ਦਿਨ ਮਨਾਇਆ ਗਿਆ, ਨੂੰ ਐੱਮ.ਡੀ. ਅਤੇ ...

ਪੂਰੀ ਖ਼ਬਰ »

ਚਾਰਟ ਮੇਕਿੰਗ ਮੁਕਾਬਲਾ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਹਰਮਹਿੰਦਰ ਪਾਲ)-ਸਥਾਨਕ ਦੇਸ਼ ਭਗਤ ਗਲੋਬਲ ਸਕੂਲ ਵਿਖੇ ਪਿ੍ੰਸੀਪਲ ਸੰਜੀਵ ਜਿੰਦਲ ਦੀ ਅਗਵਾਈ ਹੇਠ ਦੁਸਹਿਰੇ ਦੇ ਤਿਉਹਾਰ ਸੰਬੰਧੀ ਚਾਰਟ ਮੇਕਿੰਗ ਮੁਕਾਬਲਾ ਕਰਵਾਇਆ ਗਿਆ | ਇਸ ਵਿਚ ਜਮਾਤ ਪਹਿਲੀ ਅਤੇ ਇਸ ਤੋਂ ਉੱਪਰ ਦੀਆਂ ਸਾਰੀਆਂ ...

ਪੂਰੀ ਖ਼ਬਰ »

ਗਿੱਦੜਬਾਹਾ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ

ਗਿੱਦੜਬਾਹਾ, 4 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਸਥਾਨਕ ਨਵੀਂ ਅਨਾਜ ਮੰਡੀ ਵਿਖੇ ਅੱਜ ਝੋਨੇ ਦੀ ਸਰਕਾਰੀ ਖ਼ਰੀਦ ਆਮ ਆਦਮੀ ਪਾਰਟੀ ਦੇ ਹਲਕਾ ਗਿੱਦੜਬਾਹਾ ਦੇ ਇੰਚਾਰਜ ਐਡਵੋਕੇਟ ਪਿ੍ਤਪਾਲ ਸ਼ਰਮਾ ਨੇ ਸ਼ੁਰੂ ਕਰਵਾਈ | ਇਸ ਮੌਕੇ ਖਰੀਦ ਏਜੰਸੀ ਵੇਅਰ ਹਾਊਸ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਹਰਮਹਿੰਦਰ ਪਾਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਨਾਲੇ ਨਤੀਜਿਆਂ ਵਿਚ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਦੇ ਬੀ.ਕਾਮ. ਸਮੈਸਟਰ-6, ਭਾਗ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ...

ਪੂਰੀ ਖ਼ਬਰ »

ਆਸ਼ਾ ਵਰਕਰਜ਼ ਅਤੇ ਫ਼ੈਸਿਲੀਟੇਟਰਜ਼ ਯੂਨੀਅਨ ਦੇ ਅਹੁਦੇਦਾਰਾਂ ਦੀ ਚੋਣ

ਲੰਬੀ, 4 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰਜ਼ ਯੂਨੀਅਨ ਬਲਾਕ ਲੰਬੀ ਦੇ ਅਹੁਦੇਦਾਰਾਂ ਦੀ ਚੋਣ ਸੂਬਾ ਕਮੇਟੀ ਦੀ ਅਹੁਦੇਦਾਰ ਸਰਬਜੀਤ ਕੌਰ ਮਚਾਕੀ ਅਤੇ ਡੈਮੋਕ੍ਰੇਟਿਕ ਮੁਲਾਜ਼ਮ ਫ਼ੈਡਰੇਸ਼ਨ ਦੇ ਜ਼ਿਲ੍ਹਾ ਆਗੂ ਪਵਨ ਕੁਮਾਰ ਦੀ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਲਕਸ਼ੈ ਕੁਆਲਟੀ ਸੁਧਾਰ ਪ੍ਰੋਗਰਾਮ ਅਧੀਨ ਸਟਾਫ਼ ਨੂੰ ਟ੍ਰੇਨਿੰਗ ਕਰਵਾਈ

ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਅਗਵਾਈ ਵਿਚ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ 'ਚ ਲੇਬਰ ਰੂਮ ਵਿਚ ਕੰਮ ਕਰਦੇ ਸਟਾਫ਼ ਦੀ 2 ਦਿਨਾਂ ਦੀ ਵਿਸ਼ੇਸ਼ ਟ੍ਰੇਨਿੰਗ ਦਫ਼ਤਰ ਸਿਵਲ ਸਰਜਨ ...

ਪੂਰੀ ਖ਼ਬਰ »

ਧੂਰੀ ਵਿਖੇ ਸਟੇਟ ਹਾਈਵੇਅ ਜਾਮ 'ਚ ਜਲ ਸਪਲਾਈ ਕਾਮੇ ਪਰਿਵਾਰਾਂ ਸਮੇਤ ਸ਼ਾਮਿਲ ਹੋਣਗੇ-ਆਗੂ

ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਹਰਮਹਿੰਦਰ ਪਾਲ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਚਾਰ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਭੱਟੀ, ਜ਼ਿਲ੍ਹਾ ਜਰਨਲ ਸਕੱਤਰ ਸੁਰਜੀਤ ਸਿੰਘ ਤੱਖੀ, ਮੀਤ ਪ੍ਰਧਾਨ ਜਸਵੀਰ ਸਿੰਘ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਹਰਮਹਿੰਦਰ ਪਾਲ)-ਪੰਜਾਬ ਰੋਡਵੇਜ਼ ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਬਰਾਂਚ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸੂਬਾ ਪ੍ਰਧਾਨ ਹਰਮਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਹੋਈ | ਇਸ ਮੌਕੇ ਸਾਬਕਾ ਪ੍ਰਧਾਨ ਗੁਰਮੇਲ ਸਿੰਘ ਮੱਲਣ ਦੀ ਸੇਵਾ ...

ਪੂਰੀ ਖ਼ਬਰ »

ਸਾਲਾਸਰ ਧਾਮ ਦੇ ਦਰਸ਼ਨਾਂ ਲਈ ਜਥਾ ਰਵਾਨਾ

ਗਿੱਦੜਬਾਹਾ, 4 ਅਕਤੂਬਰ (ਥੇੜ੍ਹੀ)-ਸ੍ਰੀ ਸਾਲਾਸਰ ਧਾਮ ਵਿਖੇ ਭਗਵਾਨ ਬਾਲਾ ਦੇ ਦਰਬਾਰ ਵਿਖੇ ਝੰਡਾ ਚੜ੍ਹਾਉਣ ਲਈ ਜੈ ਸ੍ਰੀ ਬਾਲਾ ਜੀ ਪੈਦਲ ਯਾਤਰਾ ਸੰਘ ਗਿੱਦੜਬਾਹਾ ਦਾ ਜਥਾ ਪੈਦਲ ਸ੍ਰੀ ਸਾਲਾਸਰ ਧਾਮ ਲਈ ਪ੍ਰਧਾਨ ਨਰਿੰਦਰ ਅਰੋੜਾ ਦੀ ਅਗਵਾਈ ਹੇਠ ਰਵਾਨਾ ਹੋਇਆ | ...

ਪੂਰੀ ਖ਼ਬਰ »

ਪਰਾਲੀ ਦੀ ਸੰਭਾਲ ਸੰਬੰਧੀ ਜਾਗਰੂਕਤਾ ਕੈਂਪ ਲਾਇਆ

ਮਲੋਟ, 4 ਅਕਤੂਬਰ (ਪਾਟਿਲ)-ਕ੍ਰਿਸ਼ੀ ਵਿਗਿਆਨ ਕੇਂਦਰ ਗੋਨਿਆਣਾ ਸ੍ਰੀ ਮੁਕਤਸਰ ਸਾਹਿਬ ਵਲੋਂ ਡਾ: ਐੱਨ.ਐੱਸ. ਧਾਲੀਵਾਲ ਐਸੋਸੀਏਟ ਡਾਇਰੈਕਟਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਜਾਗਰੂਕਤਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX