ਪਟਿਆਲਾ, 5 ਅਕਤੂਬਰ (ਮਨਦੀਪ ਸਿੰਘ ਖਰੌੜ)-ਪਟਿਆਲਾ ਜ਼ਿਲ੍ਹੇ 'ਚ ਵੱਖ-ਵੱਖ ਥਾਈਾ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਜਿਸ ਤਹਿਤ ਪਟਿਆਲਾ ਸ਼ਹਿਰ ਦੇ ਵੀਰ ਹਕੀਕਤ ਰਾਏ ਗਰਾਊਾਡ 'ਚ ਬਦੀ 'ਤੇ ਨੇਕੀ ਦੀ ਜਿੱਤ ਦੇ ਤਿਉਹਾਰ ਦੁਸਹਿਰਾ ਮਨਾਉਣ ਲਈ ਵੱਡੀ ਗਿਣਤੀ ...
ਪਟਿਆਲਾ, 5 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ 'ਤੇ ਬੈਠੇ ਡੇਲੀਵੇਜ ਸਫ਼ਾਈ ਕਰਮਚਾਰੀਆਂ ਦਾ ਧਰਨਾ ਉਪ ਕੁਲਪਤੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਆਪਣੇ ਲਾਮੋ ਲਸ਼ਕਰ ਨਾਲ ਬੀਤੀ ਰਾਤ 9 ...
ਉਪ-ਕੁਲਪਤੀ ਦੇ ਸਫਾਈ ਸੇਵਕਾਂ ਨਾਲ ਵਰਤਾਰੇ ਸੰਬੰਧੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੰਜਾਬ ਦੇ ਐਸ.ਸੀ. ਸਮਾਜ ਵਿਚ ਬਹੁਤ ਗੁੱਸਾ ਅਤੇ ਰੋਸ ਪੈਦਾ ਹੋ ਗਿਆ ਹੈ | ਜਿਸ ਤਹਿਤ ਵੀਰਵਾਰ ਨੂੰ ਐਸ.ਸੀ. ਸੰਗਠਨ ਪੰਜਾਬੀ ਯੂਨੀਵਰਸਿਟੀ ਵਿਖੇ ਵੱਡੇ ਅੰਦੋਲਨ ...
ਰਾਜਪੁਰਾ, 5 ਅਕਤੂਬਰ (ਰਣਜੀਤ ਸਿੰਘ)-ਰਾਜਪੁਰਾ ਸ਼ਹਿਰ ਅਤੇ ਇਸ ਦੇ ਨੇੜੇ ਜੀ.ਟੀ. ਰੋਡ 'ਤੇ ਸ਼ਰੇਆਮ ਟਰੱਕ ਅਤੇ ਹੋਰ ਵਾਹਨ ਖੜੇ ਹੁੰਦੇ ਹਨ ਜਿਸ ਕਾਰਨ ਕਿਸੇ ਵੀ ਵਕਤ ਕੋਈ ਸੜਕ ਹਾਦਸਾ ਵਾਪਰ ਸਕਦਾ ਹੈ ਅਤੇ ਕਿਸੇ ਵੀ ਹਸਦੇ ਵੱਸਦੇ ਘਰ ਵਿਚ ਸੱਥਰ ਵਿਛ ਕੇ ਘਰ ਦਾ ਦੀਵਾ ਗੁੱਲ ...
ਪਟਿਆਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਆਮ ਆਦਮੀ ਪਾਰਟੀ ਵਲੋਂ ਖੇਤੀਬਾੜੀ ਵਿਕਾਸ ਬੈਂਕ ਪਟਿਆਲਾ ਦੇ ਨਵ-ਨਿਯੁਕਤ ਚੇਅਰਮੈਨ ਹਰਪ੍ਰੀਤ ਸਿੰਘ ਚੱਠਾ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਪਨੌਦੀਆਂ ਵਿਖੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ, ਵਿਧਾਇਕ ਹਰਮੀਤ ...
ਪਟਿਆਲਾ, 5 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਵਿਚ ਅਮਨ ਅਤੇ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ ਅਜਿਹੇ ਮਾਹੌਲ 'ਚ ਲੋਕ ਆਪਣੇ ਆਪ ਨੂੰ ਅਣਸੁਰੱਖਿਅਤ ਮਹਿਸੂਸ ਕਰਨ ਲੱਗੇ ਹਨ | ਅਫ਼ਸਰਸ਼ਾਹੀ ਬੇਲਗ਼ਾਮ ਹੋਣਾ ਵੀ ਚਿੰਤਾ ਦਾ ਵਿਸ਼ਾ ਹੈ | ਇਹ ...
ਪਟਿਆਲਾ, 5 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਵਿਧਾਨ ਸਭਾ ਪੰਜਾਬ ਦੇ ਸੈਸ਼ਨ 'ਚ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਆਖਿਆ ਕਿ ਲੋਕਤੰਤਰ ਦੀ ਰਾਖੀ ਭਾਜਪਾ ਹੁਣ ਲੋਕਤੰਤਰ ਦੀ ਕਾਤਲ ਬਣ ਗਈ ਹੈ | ਇਸ ਭਾਜਪਾ ਨੇ ਓਪਰੇਸ਼ਨ ਲੌਟਸ ਰਾਹੀਂ ਲੋਕਾਂ ਵਿਚ ...
ਪਟਿਆਲਾ, 5 ਅਕਤੂਬਰ (ਮਨਦੀਪ ਸਿੰਘ ਖਰੌੜ)-ਇੱਥੋਂ ਦਾ ਰਹਿਣ ਵਾਲਾ 13 ਸਾਲਾ ਲੜਕਾ ਕੱਲ੍ਹ ਸਵੇਰੇ ਰੋਜ਼ਾਨਾ ਦੀ ਤਰ੍ਹਾਂ ਘਰੋਂ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਗਿਆ ਸੀ ਪਰੰਤੂ ਹਾਲੇ ਤੱਕ ਉਹ ਬੱਚਾ ਵਾਪਸ ਆਪਣੇ ਘਰ ਨਹੀਂ ਪਰਤਿਆ | ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬੱਚੇ ...
ਭੁੱਨਰਹੇੜੀ, 5 ਅਕਤੂਬਰ (ਧਨਵੰਤ ਸਿੰਘ ਹੁਸੈਨਪੁਰ)-ਬੱਸ ਟਰਾਂਸਪੋਰਟ ਦੇ ਕਾਰੋਬਾਰ ਨੂੰ ਮੁਨਾਫ਼ੇ ਵਾਲਾ ਧੰਦਾ ਮੰਨਿਆ ਜਾਂਦਾ ਰਿਹਾ | ਪਰ ਕੋਰੋਨਾ ਕਾਲ ਮਗਰੋਂ ਇਹ ਕਾਰੋਬਾਰ ਘਾਟੇ ਵੱਲ ਜਾ ਰਿਹਾ ਹੈ | ਇਸ ਧੰਦੇ ਨਾਲ ਸੰਬੰਧਿਤ ਵੱਖ ਵੱਖ ਪਰਿਵਾਰ ਆਪਣੇ ਭਵਿੱਖ ਨੂੰ ...
ਡਕਾਲਾ, 5 ਅਕਤੂਬਰ (ਪਰਗਟ ਸਿੰਘ ਬਲਬੇੜਾ) ਮਾਰਕੀਟ ਕਮੇਟੀ ਡਕਾਲਾ ਅਧੀਨ ਆਉਂਦੀਆਂ ਪੰਜੋਲਾ, ਡਡੌਆਂ, ਮਰਦਾਹੇੜੀ, ਬਲਬੇੜਾ ਆਦਿ ਮੰਡੀਆਂ ਦਾ ਦੌਰਾ ਕਰਕੇ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਧਰਮ-ਪਤਨੀ ਸਿਮਰਨਜੀਤ ਕੌਰ ਨੇ ਝੋਨੇ ਦੀ ਸਰਕਾਰੀ ਖ਼ਰੀਦ ਦੀ ...
ਡਕਾਲਾ, 5 ਅਕਤੂਬਰ (ਪਰਗਟ ਸਿੰਘ)-ਦਸਵੰਧ ਹੈਲਪ ਗਰੁੱਪ ਵਲੋਂ ਪਿੰਡ ਧਰਮਹੇੜੀ ਵਿਖੇ ਪਹਿਲਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾ ਕੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ | ਉੱਥੇ ਇਸ ਮੌਕੇ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ | ਇਸ ਖ਼ੂਨਦਾਨ ਕੈਂਪ ...
ਡਕਾਲਾ, 5 ਅਕਤੂਬਰ (ਪਰਗਟ ਸਿੰਘ ਬਲਬੇੜਾ)-ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਕਸਬਾ ਬਲਬੇੜਾ ਵਿਖੇ ਸਥਿਤ ਡੇਰਾ ਬਾਬਾ ਬਖਤਾ ਨਾਥ ਦੇ ਡੇਰੇ 'ਚ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਜਿੱਥੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ ਉਥੇ ...
ਦੇਵੀਗੜ੍ਹ, 5 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਬੁਰਾਈ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਬਾਬਾ ਸ਼ੰਕਰਗਿਰ ਔਲੀਆ ਮੰਦਿਰ ਦੇਵੀਗੜ੍ਹ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਗਿਆ | ਅੱਜ ਸਵੇਰ ਤੋਂ ਹੀ ਮੱਥਾ ਟੇਕਣ ਵਾਲੇ ਸ਼ਰਧਾਲੂਆਂ ਦੀ ਲਾਈਨਾਂ ...
ਸ਼ੁਤਰਾਣਾ, 5 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਪਿੰਡ ਗੁਲਾਹੜ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ 'ਚ ਵਿਦਿਆਰਥੀਆਂ ਦੇ ਭਵਿੱਖ ਸਬੰਧੀ ਕੈਰੀਅਰ ਗਾਈਡੈਂਸ ਕੈਂਪ ਲਾਇਆ ਗਿਆ | ਸਕੂਲ ਪਿ੍ੰ. ਵਿਕਰਮਜੀਤ ਦੀ ਅਗਵਾਈ ਹੇਠ ਲਾਏ ਇਸ ਕੈਂਪ ਵਿਚ ਗੁਰੂ ਗੋਬਿੰਦ ...
ਪਟਿਆਲਾ, 5 ਅਕਤੂਬਰ (ਮਨਦੀਪ ਸਿੰਘ ਖਰੌੜ)-ਵਿਆਹੁਤਾ ਨੂੰ ਹੋਰ ਦਾਜ ਲਿਆਉਣ ਲਈ ਤੰਗ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤਾਂ ਦੇ ਪਤੀ ਤੇ ਸੱਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ 'ਚ ਮੋਨਲ ਰਾਏ ਵਾਸੀ ਪਟਿਆਲਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ...
ਪਾਤੜਾਂ, 5 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਪਾਤੜਾਂ ਵਿਖੇ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਦੇ ਸੰਬੰਧ 'ਚ ਰਾਮ ਲੀਲ੍ਹਾ ਕਮੇਟੀ ਵਲੋਂ ਜਿੱਥੇ ਪਬਲਿਕ ਗਰਲਜ਼ ਸਕੂਲ ਨੇੜੇ ਇਕ ਗਰਾੳਾੂਡ ਵਿਚ ਪੰਜਾਬੀ ਲੋਕ ...
ਪਟਿਆਲਾ, 5 ਅਕਤੂਬਰ (ਮਨਦੀਪ ਸਿੰਘ ਖਰੌੜ)-ਸਥਾਨਕ ਸਿਵਲ ਲਾਈਨ ਚੌਂਕ ਲਾਗੇ ਨਾਕੇਬੰਦੀ ਦੌਰਾਨ ਇਕ ਮੋਟਰਸਾਈਕਲ ਸਵਾਰ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਵਾਹਨ ਦੇ ਕਾਗ਼ਜ਼ਾਤ ਚੈੱਕ ਕੀਤੇ ਤਾਂ ਮੋਟਰਸਾਈਕਲ ਚੋਰੀ ਦਾ ਨਿਕਲਿਆ, ਜਿਸ ਦੇ ਨੰਬਰ ਪਲੇਟ ਵੀ ਨਹੀਂ ਸੀ | ਜਿਸ ...
ਪਾਤੜਾਂ, 5 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਨੇਕੀ ਅਤੇ ਬਦੀ ਦੇ ਪ੍ਰਤੀਕ ਦਸਹਿਰੇ ਦੇ ਤਿਉਹਾਰ ਮੌਕੇ ਸਮੁੱਚੇ ਪੰਜਾਬ ਵਿਚ ਕੇਂਦਰ ਅਤੇ ਸੂਬਾ ਸਰਕਾਰ ਦੇ ਪੁਤਲੇ ਫੂਕਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ | ਇਸ ...
ਨਾਭਾ, 5 ਅਕਤੂਬਰ (ਕਰਮਜੀਤ ਸਿੰਘ)-ਪਟਿਆਲਾ ਗੇਟ ਨਾਭਾ ਸਥਿਤ ਅਕਾਲੀ ਦਲ ਸੁਤੰਤਰ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਵਿਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਕਿ ਮਿਲਾਵਟਖੋਰੀ ਨੂੰ ...
ਨਾਭਾ, 5 ਅਕਤੂਬਰ (ਕਰਮਜੀਤ ਸਿੰਘ)-ਖੇਤੀਬਾੜੀ ਤੇ ਕਿਸਾਨ ਵਿਕਾਸ ਫ਼ਰੰਟ ਪੰਜਾਬ ਦੇ ਪ੍ਰਧਾਨ ਮਹਿੰਦਰ ਸਿੰਘ ਭੱਠਲ ਅਤੇ ਜਨਰਲ ਸਕੱਤਰ ਜਗਪਾਲ ਸਿੰਘ ਉੂਧਾ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਵੱਖ ਵੱਖ ਕਿਸਾਨ ਜਥੇਬੰਦੀਆਂ ਦਰਮਿਆਨ ...
ਪਟਿਆਲਾ, 5 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼ੇ੍ਰਣੀਆਂ ਕਰਮਚਾਰੀ ਵੈੱਲਫੇਅਰ ਫੈਡਰੇਸ਼ਨ ਪੀ.ਐੱਸ.ਪੀ.ਸੀ.ਐਲ./ਪੀ.ਐੱਸ.ਟੀ.ਸੀ.ਐਲ. ਦੀ ਕੀਤੀ ਗਈ ਮੀਟਿੰਗ 'ਚ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪਾਵਰ ਕਾਰਪੋਰੇਸ਼ਨ ਅਤੇ ...
ਨਾਭਾ, 5 ਅਕਤੂਬਰ (ਕਰਮਜੀਤ ਸਿੰਘ)-ਜਦੋਂ ਤੋਂ ਕੇਂਦਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਸਰਕਾਰ ਬਣੀ ਹੈ ਤਾਂ ਭਾਰਤ ਦਾ ਨਾਮ ਪੂਰੀ ਦੁਨੀਆ ਵਿਚ ਚਮਕਿਆ ਹੈ ਕਿਉਂ ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੋ ਦੇਸ਼ ਦੀ ਜਨਤਾ ਨਾਲ ਵਾਅਦਾ ਕੀਤਾ ਸੀ ਉਸ ਨੂੰ ...
ਬਸੀ ਪਠਾਣਾਂ, 5 ਅਕਤੂਬਰ (ਰਵਿੰਦਰ ਮੌਦਗਿਲ)-ਨੰਬਰਦਾਰ ਯੂਨੀਅਨ ਤਹਿਸੀਲ ਬਸੀ ਪਠਾਣਾਂ ਦੀ ਅਹਿਮ ਮੀਟਿੰਗ ਪ੍ਰਧਾਨ ਮਨਜੀਤ ਸਿੰਘ ਕੱਜਲ ਮਾਜਰਾ ਦੀ ਅਗਵਾਈ ਹੇਠ ਹੋਈ | ਜਿਸ 'ਚ ਮੌਜੂਦ ਆਗੂਆਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਸਮੇਂ ਨੰਬਰਦਾਰੀ ਜੱਦੀ ਪੁਸ਼ਤੀ ਅਤੇ ਮਾਣ ਭੱਤਾ ਹਰਿਆਣਾ ਸਰਕਾਰ ਦੀ ਤਰਜ਼ ਤੇ ਪੰਜ ਹਜ਼ਾਰ ਰੁਪਿਆ ਕੀਤੇ ਜਾਣ ਦੀ ਐਲਾਨ ਕੀਤਾ ਸੀ | ਇਸ ਦੇ ਇਲਾਵਾ ਮੁਫ਼ਤ ਟੋਲ ਪਲਾਜ਼ਾ ਤੇ ਬੱਸ ਸਫ਼ਰ ਦੀ ਗਾਰੰਟੀ ਵੀ ਦਿੱਤੀ ਸੀ | ਉਨ੍ਹਾਂ ਕਿਹਾ ਕਿ ਕਈ ਵਾਰ ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ ਨੂੰ ਵੀ ਮਿਲ ਕੇ ਨੰਬਰਦਾਰਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਬੇਨਤੀ ਕੀਤੀ ਗਈ, ਪਰ ਕਿਸੇ ਨੇ ਵੀ ਮਸਲਾ ਹੱਲ ਨਹੀਂ ਕੀਤਾ ਹੈ | ਉਨ੍ਹਾਂ ਕਿਹਾ ਕੋਈ ਦੀ ਗਾਰੰਟੀ ਪੂਰੀ ਨਾ ਕੀਤੇ ਜਾਣ ਕਰਕੇ ਨੰਬਰਦਾਰਾਂ 'ਚ ਸਰਕਾਰ ਪ੍ਰਤੀ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ | ਆਗੂਆਂ ਨੇ ਸਰਕਾਰ ਨੂੰ ਪੁਰਾਣੇ ਹੋਏ ਇੰਤਕਾਲ ਜਲਦ ਕੰਪਿਊਟਰ 'ਚ ਦਰਜ ਕੀਤੇ ਜਾਣ ਦੀ ਅਪੀਲ ਵੀ ਕੀਤੀ ਹੈ | ਆਗੂਆਂ ਨੇ ਨੰਬਰਦਾਰਾਂ ਦਾ ਮਾਣ ਭੱਤਾ ਹਰ ਮਹੀਨੇ ਦੀ ਪੰਜ ਤਰੀਕ ਨੂੰ ਖਾਤੇ 'ਚ ਪਾਉਣ, ਬੈਠਣ ਲਈ ਕਮਰਾ ਦੇਣ, ਸ਼ਿਕਾਇਤ ਨਿਵਾਰਨ ਕਮੇਟੀ 'ਚ ਨੁਮਾਇੰਦਗੀ ਦੇਣ ਦੀ ਮੰਗ ਵੀ ਦੁਹਰਾਈ ਹੈ | ਉਨ੍ਹਾਂ ਕਿਹਾ ਜੇਕਰ ਸਰਕਾਰ ਨੇ ਜਲਦ ਹੀ ਮੰਗਾਂ ਨਾ ਮੰਨੀਆਂ ਤਾਂ ਸੂਬੇ ਦੇ ਚਾਲੀ ਹਜ਼ਾਰ ਦੇ ਕਰੀਬ ਨੰਬਰਦਾਰ ਸੰਘਰਸ਼ ਲਈ ਸੜਕਾਂ ਤੇ ਉੱਤਰਨ ਲਈ ਮਜਬੂਰ ਹੋਣਗੇ | ਮੀਟਿੰਗ 'ਚ ਨੰਬਰਦਾਰ ਭੁਪਿੰਦਰ ਸਿੰਘ, ਮੇਜਰ ਸਿੰਘ, ਜਸਵਿੰਦਰ ਸਿੰਘ, ਮਹਿੰਦਰ ਸਿੰਘ, ਸੁਖਦੇਵ ਸਿੰਘ ਅਤੇ ਮਲਕੀਤ ਆਦਿ ਮੌਜੂਦ ਸਨ |
ਫ਼ਤਹਿਗੜ੍ਹ ਸਾਹਿਬ, 5 ਅਕਤੂਬਰ (ਮਨਪ੍ਰੀਤ ਸਿੰਘ)-ਐਮਰੀਨ ਇੰਟਰਨੈਸ਼ਨਲ ਸਕੂਲ ਫ਼ਤਹਿਗੜ੍ਹ ਸਾਹਿਬ ਵਿਖੇ ਦਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ ਤੇ ਬੱਚਿਆਂ ਵਲੋਂ ਫ਼ਾਲਤੂ ਕਾਗ਼ਜ਼ਾਂ ਤੇ ਬਾਂਸ ਦੀਆਂ ਡੰਡੀਆਂ ਨਾਲ ਬਣਾਇਆ ਰਾਵਣ ਦਾ ਪੁਤਲਾ ਫੂਕਿਆ ਗਿਆ | ...
ਮੰਡੀ ਗੋਬਿੰਦਗੜ੍ਹ, 5 ਅਕਤੂਬਰ (ਬਲਜਿੰਦਰ ਸਿੰਘ)-ਕਾਂਗਰਸ ਪਾਰਟੀ 'ਚ ਨਵੀਂ ਰੂਹ ਫੂਕਣ ਲਈ ਪਾਰਟੀ ਪ੍ਰਤੀ ਵਫ਼ਾਦਾਰੀ ਤੇ ਸਰਗਰਮੀ ਨਾਲ ਸੇਵਾਵਾਂ ਨਿਭਾਉਣ ਵਾਲੇ ਵਰਕਰਾਂ ਨੂੰ ਯੋਗ ਅਹੁਦੇਦਾਰੀਆਂ ਦੇ ਕੇ ਬਣਦਾ ਮਾਣ-ਸਨਮਾਨ ਦਿੱਤਾ ਜਾਵੇ ਤਾਂ ਜੋ ਵਰਕਰਾਂ ਦੇ ਮਨੋਬਲ ...
ਫ਼ਤਹਿਗੜ੍ਹ ਸਾਹਿਬ, 5 ਅਕਤੂਬਰ (ਮਨਪ੍ਰੀਤ ਸਿੰਘ)-ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੀ ਇਕ ਵਿਸ਼ੇਸ਼ ਮੀਟਿੰਗ ਵਿਧਾਇਕ ਲਖਵੀਰ ਸਿੰਘ ਰਾਏ ਦੀ ਅਗਵਾਈ ਹੇਠ ਹੋਈ, ਜਿਸ 'ਚ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਾਰੇ ਮੈਂਬਰਾਂ ਨੇ ਇਕਜੁੱਟਤਾ ਜਿਤਾਈ ਤੇ ...
ਅਮਲੋਹ, 5 ਅਕਤੂਬਰ (ਕੇਵਲ ਸਿੰਘ)-ਅਮਲੋਹ ਵਿਖੇ ਚੱਲ ਰਹੀ ਰਾਮ ਲੀਲ੍ਹਾ 'ਚ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੇ ਭਰਾ ਮਨਿੰਦਰ ਸਿੰਘ ਮਨੀ ਬੜਿੰਗ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ, ਉਥੇ ਰਿਬਨ ਕੱਟਕੇ ...
ਸੰਘੋਲ, 5 ਅਕਤੂਬਰ (ਗੁਰਨਾਮ ਸਿੰਘ ਚੀਨਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਜਿੱਥੇ ਸਿੱਖ ਧਰਮ ਦਾ ਪ੍ਰਚਾਰ ਅਤੇ ਸਰਬੱਤ ਦੇ ਭਲੇ ਲਈ ਕੰਮ ਕਾਜ ਕੀਤੇ ਜਾ ਰਹੇ ਹਨ, ਉੱਥੇ ਸਿੱਖਿਆ ਦੇ ਪ੍ਰਸਾਰ ਲਈ ਵਿੱਦਿਅਕ ਅਦਾਰੇ, ਗ਼ਰੀਬ ਪਰਿਵਾਰਾਂ ਦੇ ...
ਫ਼ਤਹਿਗੜ੍ਹ ਸਾਹਿਬ, 5 ਅਕਤੂਬਰ (ਮਨਪ੍ਰੀਤ ਸਿੰਘ)-ਵਿਦੇਸ਼ (ਇਟਲੀ) ਭੇਜਣ ਦੇ ਨਾਂਅ 'ਤੇ ਸਾਢੇ ਪੰਜ ਲੱਖ ਰੁਪਏ ਦੀ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ | ਜ਼ਿਲ੍ਹੇ ਦੇ ਪਿੰਡ ਰਿਊਣਾ ਉੱਚਾ ਦੇ ਸਿਮਰਨਜੀਤ ਸਿੰਘ ਨੂੰ ਪਿੰਡ ਦੇ ਹੀ ਇਕ ਵਿਅਕਤੀ ਨੇ ਤਕਰੀਬਨ ਦੋ ਸਾਲ ਪਹਿਲਾਂ ...
ਸੰਘੋਲ, 5 ਅਕਤੂਬਰ (ਪਰਮਵੀਰ ਸਿੰਘ ਧਨੋਆ)-ਕਸਬਾ ਸੰਘੋਲ ਵਿਖੇ ਬੱਚਿਆਂ ਵਲੋਂ ਕੀਤਾ ਜਾਂਦਾ 'ਰਾਮ ਲੀਲ੍ਹਾ' ਦਾ ਆਯੋਜਨ ਚਰਚਾ 'ਚ ਹੈ, ਉਕਤ ਵਰਤਾਰੇ ਨੂੰ ਪਿੰਡ ਵਾਸੀਆਂ ਵਲੋਂ ਸਲਾਹਿਆ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਪਿੰਡ ਦੇ ਬੱਚਿਆਂ ਵਲੋਂ ਜੂਨੀਅਰ ਰਾਮਾ ਕਲੱਬ ...
ਪਟਿਆਲਾ, 5 ਅਕਤੂਬਰ (ਮਨਦੀਪ ਸਿੰਘ ਖਰੌੜ)-ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਕਾਲਵਾ ਲਾਗੇ ਇਕ ਮੋਟਰਸਾਈਕਲ ਸਵਾਰ ਦੀ ਰੋਕ ਕੇ ਤਲਾਸ਼ੀ ਲਈ ਤਾਂ 5450 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਆਧਾਰ 'ਤੇ ਪੁਲਿਸ ਨੇ ਮੁਲਜ਼ਮ ਗੁਰਧਿਆਨ ...
ਪਟਿਆਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਰਾਜਪੁਰਾ ਚੰੁਗੀ ਤੋਂ ਬੱਸ ਸਟੈਂਡ ਦੇ ਅੰਦਰ ...
ਪਟਿਆਲਾ, 5 ਅਕਤੂਬਰ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਪਿੰਡ ਚੂਹੜਪੁਰ ਕਲਾਂ ਲਾਗੇ ਸਕੂਟਰੀ 'ਤੇ ਜਾ ਰਹੇ 2 ਵਿਅਕਤੀਆਂ ਨੂੰ ਇਕ ਗੱਡੀ ਚਾਲਕ ਨੇ ਫੇਟ ਮਾਰ ਦਿੱਤੀ | ਇਸ ਹਾਦਸੇ 'ਚ ਸਕੂਟਰੀ ਸਵਾਰ ਧਰਮਪਾਲ ਵਾਸੀ ਨਾਭਾ ਦੀ ਮੌਕੇ 'ਤੇ ਮੌਤ ਹੋਣ ਦੁਖਦਾਈ ਘਟਨਾ ਵਾਪਰੀ ਹੈ | ...
ਪਟਿਆਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਪੰਜਾਬ ਵਿਲੇਜ ਤੇ ਸਮਾਲ ਟਾਊਨ ਪੈਟਰੋਲ ਐਕਟ, 1918 ਦੀ ਧਾਰਾ 3 ਦੇ ਸਬ ਸੈਕਸ਼ਨ 1 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਅੰਦਰ ...
ਬਨੂੜ, 5 ਅਕਤੂਬਰ (ਭੁਪਿੰਦਰ ਸਿੰਘ)-ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਬਹੁਤ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਰਾਮਕਿ੍ਸ਼ਨ ਸੇਵਾ ਦਲ ਕਲੱਬ ਬਨੂੜ ਵਲੋਂ ਖੇਡੀ ਗਈ ਰਾਮਲੀਲਾ ਦੇ ਅਖੀਰਲੇ ਦਿਨ ਹਲਕਾ ਵਿਧਾਇਕ ਨੀਨਾ ਮਿੱਤਲ ਪਰਿਵਾਰ ਸਮੇਤ ਸ਼ਾਮਲ ਹੋਏ ...
ਪਾਤੜਾਂ, 5 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਇਕ ਸ਼ਰਾਬ ਦੇ ਠੇਕੇ ਤੋਂ ਸ਼ਰਾਬ ਲੈਣ ਆਏ ਵਿਅਕਤੀ ਨੂੰ ਜਦੋਂ ਕਰਿੰਦੇ ਨੇ ਸ਼ਰਾਬ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਤੈਸ਼ ਵਿਚ ਆਏ ਇਸ ਵਿਅਕਤੀ ਨੇ ਰਾਇਫਲ ਨਾਲ ਹਵਾਈ ਫਾਇਰ ਕਰਨੇ ਸ਼ੁਰੂ ਕਰ ਦਿੱਤੇ ਜਿਸ ਦਾ ...
ਪੁਰਖਾਲੀ, 5 ਅਕਤੂਬਰ (ਬੰਟੀ)-ਅਨਾਜ ਮੰਡੀ ਰਾਮਪੁਰ ਪੁਰਖਾਲੀ ਵਿਖੇ ਝੋਨਾ ਲੈ ਕੇ ਆਉਣ ਵਾਲੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਮੰਡੀ ਦੇ ਆੜ੍ਹਤੀਆਂ ਤੇ ਕਿਸਾਨਾਂ ਦੇ ਨਾਲ ਮੀਟਿੰਗ ਕੀਤੀ ਗਈ | ...
ਸੰਘੋਲ/ਖਮਾਣੋਂ, 5 ਅਕਤੂਬਰ (ਗੁਰਨਾਮ ਸਿੰਘ ਚੀਨਾ, ਜੋਗਿੰਦਰ ਪਾਲ)-ਰੀਵਰਵੁੱਡ ਸਮਾਰਟ ਸਕੂਲ ਸੰਘੋਲ ਵਿਖੇ ਦੁਸਹਿਰੇ ਦਾ ਸ਼ਰਧਾ ਤੇ ਉਤਸ਼ਾਹ ਨਾਲ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਬੱਚੇ ਭਗਵਾਨ ਸ੍ਰੀ ਰਾਮ, ਲਕਸ਼ਮਣ, ਮਾਤਾ ਸੀਤਾ ਜੀ ਦੇ ਪਹਿਰਾਵੇ ਵਿਚ ...
ਬਨੂੜ, 5 ਅਕਤੂਬਰ (ਭੁਪਿੰਦਰ ਸਿੰਘ)-ਅਖ਼ਬਾਰਾਂ ਵਿਚ ਸੁਰਖ਼ੀਆਂ ਬਣਨ ਤੋਂ ਬਾਅਦ ਬਨੂੜ ਪੁਲਿਸ ਨੇ ਨਾਜਾਇਜ਼ ਮਾਈਨਿੰਗ ਵਾਲੀ ਜ਼ਮੀਨ ਦੇ ਮਾਲਕ ਦੀ ਸ਼ਨਾਖ਼ਤ ਕਰਕੇ ਜ਼ਮੀਨ ਮਾਲਕ ਪੁਨੀਤ ਕਪੂਰ ਡੱਲਾ ਪੁੱਤਰ ਰਾਜ ਕਪੂਰ ਡੱਲਾ ਵਾਸੀ ਝਿਊਰਮਾਜਰਾ ਦੇ ਖ਼ਿਲਾਫ਼ ਮਾਈਨਿੰਗ ...
ਮੰਡੀ ਗੋਬਿੰਦਗੜ੍ਹ, 5 ਅਕਤੂਬਰ (ਬਲਜਿੰਦਰ ਸਿੰਘ)-ਸ੍ਰੀ ਰਾਮ ਕਲਾ ਮੰਚ ਮੰਡੀ ਗੋਬਿੰਦਗੜ੍ਹ ਵਲੋਂ ਵਿਜੈ ਦਸਵੀਂ ਸਬੰਧੀ ਸਥਾਨਕ ਦੁਸਹਿਰਾ ਗਰਾਊਾਡ 'ਚ ਆਯੋਜਿਤ ਕੀਤੀ ਗਈ ਰਾਮ ਲੀਲ੍ਹਾ ਦੌਰਾਨ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲਿਆਂ ਨੂੰ ਅੱਗ ਲਗਾਉਣ ਤੋਂ ਬਾਅਦ ...
ਐੱਸ. ਏ. ਐੱਸ. ਨਗਰ, 5 ਅਕਤੂਬਰ (ਬੈਨੀਪਾਲ)-ਪੰਜਾਬ ਬੋਰਡ ਤੇ ਕਾਰਪੋਰੇਸ਼ਨ ਮਹਾਂਸੰਘ ਦਾ ਵਫ਼ਦ ਡੇਲੀਵੇਜ਼ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੂੰ ਮਿਲਿਆ | ਇਸ ਸੰਬੰਧੀ ਜਾਣਕਾਰੀ ...
ਸ੍ਰੀ ਚਮਕੌਰ ਸਾਹਿਬ, 5 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਅਨਾਜ ਮੰਡੀ ਵਿਚ ਆੜ੍ਹਤੀ ਐਸੋ:ਨੇ ਮੀਟਿੰਗ ਕਰਕੇ ਸੂਬਾ ਕਮੇਟੀ ਦੇ ਆਦੇਸ਼ਾਂ ਤੇ ਸ੍ਰੀ ਚਮਕੌਰ ਸਾਹਿਬ ਅਤੇ ਇਸ ਨਾਲ ਸਬੰਧਿਤ ਬਸੀ ਗੁੱਜਰਾਂ, ਬੇਲਾ, ਹਾਫਿਜਾਬਾਦ ਅਤੇ ਗੱਗੋਂ ਮੰਡੀਆਂ ਵਿਚ ਖ੍ਰੀਦ ਬੰਦ ...
ਪੁਰਖਾਲੀ, 5 ਅਕਤੂਬਰ (ਬੰਟੀ)-ਅਨਾਜ ਮੰਡੀ ਰਾਮਪੁਰ ਪੁਰਖਾਲੀ ਵਿਖੇ ਝੋਨਾ ਲੈ ਕੇ ਆਉਣ ਵਾਲੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਮੰਡੀ ਦੇ ਆੜ੍ਹਤੀਆਂ ਤੇ ਕਿਸਾਨਾਂ ਦੇ ਨਾਲ ਮੀਟਿੰਗ ਕੀਤੀ ਗਈ | ...
ਨੂਰਪੁਰ ਬੇਦੀ, 5 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮਸਾਗਰ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਬੀ. ਕਾਮ ਸਮੈਸਟਰ ਪਹਿਲਾ ਦਾ ਨਤੀਜਾ ਬਹੁਤ ...
ਨੰਗਲ, 5 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਜੈ ਮਾਂ ਦੁਰਗਾ ਜਾਗਰਣ ਮੰਚ ਮੁਹੱਲਾ ਰਾਜਨਗਰ ਵਲੋਂ ਪ੍ਰਧਾਨ ਸੰਨੀ ਕਟਾਰੀਆਂ ਦੀ ਅਗਵਾਈ ਵਿਚ 15ਵਾਂ ਵਿਸ਼ਾਲ ਜਾਗਰਣ ਕਰਵਾਇਆ ਗਿਆ | ਕਲੱਬ ਵਲੋਂ ਜਿੱਥੇ ਮਾਤਾ ਦਾ ਵਿਸ਼ਾਲ ਭਵਨ ਮੰਗਵਾਇਆ ਗਿਆ ਸੀ ਉੱਥੇ ਹੀ ਪੁਰੇ ...
ਜਖਵਾਲੀ, 5 ਅਕਤੂਬਰ (ਨਿਰਭੈ ਸਿੰਘ)-ਖੇਡਾਂ ਜੀਵਨ ਨੂੰ ਤੰਦਰੁਸਤ ਰੱਖਣ ਵਿਚ ਸਭ ਤੋਂ ਵੱਧ ਸਹਾਈ ਹੁੰਦੀਆਂ ਹਨ, ਇਸ ਲਈ ਨੌਜਵਾਨਾਂ ਨੂੰ ਅਰੋਗ ਜ਼ਿੰਦਗੀ ਜਿਊਣ ਲਈ ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਉਣਾ ਚਾਹੀਦਾ ਹੈ | ਇਨ੍ਹਾਂ ਵਿਚਾਰਾਂ ਦਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX