ਤਾਜਾ ਖ਼ਬਰਾਂ


ਛੇਹਰਟਾ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀ ਗੋਲੀ
. . .  44 minutes ago
ਛੇਹਰਟਾ, 1 ਦਸੰਬਰ (ਸੁੱਖ ਵਡਾਲੀ)- ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਨਰਾਇਣਗੜ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ...
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਐਲਾਨ
. . .  50 minutes ago
ਅੰਮ੍ਰਿਤਸਰ, 1 ਦਸੰਬਰ - ਅੰਮ੍ਰਿਤਸਰ ਵਿਖੇ ਇਕ ਸਮਾਗਮ ਵਿਚ ਪਹੁੁੰਚੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਕਿ ਜਿਹੜਾ ਵੀ ਗੈਂਗਸਟਰ ਗੋਲਡੀ...
ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ’ਚ ਇਕ ਦੀ ਮੌਤ, ਕਤਲ ਦਾ ਮੁਕੱਦਮਾ ਦਰਜ
. . .  about 1 hour ago
ਲਹਿਰਾਗਾਗਾ, 1 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਖੋਖਰ ਕਲਾਂ ਵਿਖੇ 2 ਪਰਿਵਾਰਾਂ ਵਿਚ ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ਵਿਚ ਇਕ 65 ਸਾਲਾਂ ਬਜ਼ੁਰਗ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ...
ਜ਼ਬਰੀ ਵਸੂਲੀ ਤੇ ਹਥਿਆਰਬੰਦ ਲੁੱਟਾਂ ਖੋਹਾਂ ’ਚ ਸ਼ਾਮਲ 6 ਵਿਅਕਤੀ ਗਿ੍ਫ਼ਤਾਰ
. . .  about 1 hour ago
ਅੰਮ੍ਰਿਤਸਰ, 1 ਦਸੰਬਰ- ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ ਸਵਪਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਬਰੀ ਵਸੂਲੀ ਅਤੇ ਹਥਿਆਰਬੰਦ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਸ਼ਾਮਲ...
ਜੀ-20 ਦੀ ਪ੍ਰਧਾਨਗੀ ਭਾਰਤ ਦੀ ਮਹੱਤਵਪੂਰਨ ਮੌਕਾ- ਅਸਟ੍ਰੇਲੀਆਈ ਹਾਈ ਕਮਿਸ਼ਨਰ
. . .  about 2 hours ago
ਨਵੀਂ ਦਿੱਲੀ, 1 ਦਸੰਬਰ- ਭਾਰਤ ਵਿਚ ਅਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ’ਫੈਰਲ ਨੇ ਕਿਹਾ ਕਿ ਅੱਜ ਭਾਰਤ ਲਈ ਮਹੱਤਵਪੂਰਨ ਮੌਕਾ ਹੈ, ਕਿਉਂਕਿ ਉਹ ਜੀ-20...
ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  about 3 hours ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  about 3 hours ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  about 3 hours ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  about 4 hours ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  about 4 hours ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  about 5 hours ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 5 hours ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 5 hours ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 5 hours ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਸ਼ਰਧਾ ਹੱਤਿਆਕਾਂਡ:ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ ਦੋਸ਼ੀ ਆਫ਼ਤਾਬ ਨੂੰ
. . .  about 5 hours ago
ਨਵੀਂ ਦਿੱਲੀ, 1 ਦਸੰਬਰ-ਸ਼ਰਧਾ ਹੱਤਿਆਕਾਂਡ ਦੇ ਦੋਸ਼ੀ ਆਫ਼ਤਾਬ ਨੂੰ ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ...
ਗੁਜਰਾਤ ਚੋਣਾਂ: ਪ੍ਰਧਾਨ ਮੰਤਰੀ ਮੋਦੀ ਅੱਜ ਅਹਿਮਦਾਬਾਦ 'ਚ ਕਰਨਗੇ 50 ਕਿਲੋਮੀਟਰ ਲੰਬਾ ਰੋਡ ਸ਼ੋਅ
. . .  about 6 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਵਿਚ 50 ਕਿਲੋਮੀਟਰ ਲੰਬਾ ਰੋਡ ਸ਼ੋਅ...
ਭਾਰਤ ਅੱਜ ਰਸਮੀ ਤੌਰ 'ਤੇ ਸੰਭਾਲੇਗਾ ਜੀ-20 ਦੀ ਪ੍ਰਧਾਨਗੀ
. . .  about 6 hours ago
ਨਵੀਂ ਦਿੱਲੀ, 1 ਦਸੰਬਰ-ਭਾਰਤ ਅੱਜ, 1 ਦਸੰਬਰ ਨੂੰ ਰਸਮੀ ਤੌਰ 'ਤੇ ਜੀ-20 ਦੀ ਪ੍ਰਧਾਨਗੀ ਸੰਭਾਲੇਗਾ। ਜੀ-20 ਲੋਗੋ ਨਾਲ 100 ਤੋਂ ਵੱਧ ਸਮਾਰਕਾਂ ਨੂੰ ਪ੍ਰਕਾਸ਼ਮਾਨ ਕੀਤਾ...
ਗੁਜਰਾਤ ਚੋਣਾਂ:ਪ੍ਰਧਾਨ ਮੰਤਰੀ ਵਲੋਂ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਵੋਟਾਂ ਪਾਉਣ ਦੀ ਅਪੀਲ
. . .  about 6 hours ago
ਨਵੀਂ ਦਿੱਲੀ, 1 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਗੁਜਰਾਤ ਚੋਣ ਦਾ ਪਹਿਲਾ ਪੜਾਅ ਹੈ। ਮੈਂ ਅੱਜ ਵੋਟ ਪਾਉਣ ਵਾਲੇ ਲੋਕਾਂ, ਖ਼ਾਸ ਤੌਰ 'ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਆਪਣੀ ਵੋਟ ਦੇ ਅਧਿਕਾਰ...
ਗੁਜਰਾਤ 'ਚ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 6 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਸਿਆਸੀ ਪਾਰਟੀਆਂ ਦੀ ਕਿਸਮਤ ਦਾ ਫੈਸਲਾ ਅੱਜ 2 ਕਰੋੜ ਤੋਂ ਵੱਧ ਵੋਟਰ ਕਰਨਗੇ। ਕੱਛ, ਸੌਰਾਸ਼ਟਰ ਅਤੇ ਦੱਖਣੀ ਗੁਜਰਾਤ...
⭐ਮਾਣਕ - ਮੋਤੀ⭐
. . .  about 7 hours ago
⭐ਮਾਣਕ - ਮੋਤੀ⭐
ਹੈਦਰਾਬਾਦ : ਈ.ਡੀ. ਨੇ ਅਭਿਨੇਤਾ ਵਿਜੇ ਦੇਵਰਕੋਂਡਾ ਤੋਂ 9 ਘੰਟੇ ਤੋਂ ਵੱਧ ਸਮੇਂ ਤੱਕ ਕੀਤੀ ਪੁੱਛਗਿੱਛ
. . .  1 day ago
ਐੱਫ. ਏ. ਟੀ. ਐੱਫ. ਨੇ ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ 'ਤੇ ਚੀਨ ਦੀ ਤਰੱਕੀ ਨੂੰ ਮੁੜ ਦਿੱਤਾ ਦਰਜਾ
. . .  1 day ago
ਪ੍ਰਸਿੱਧ ਪੱਤਰਕਾਰ ਰਵੀਸ਼ ਕੁਮਾਰ ਨੇ ਐਨ. ਡੀ. ਟੀ. ਵੀ. ਤੋਂ ਦਿੱਤਾ ਅਸਤੀਫਾ
. . .  1 day ago
ਭਾਰਤ ਦੀ ਅਰਥਵਿਵਸਥਾ ਜੁਲਾਈ-ਸਤੰਬਰ ਤਿਮਾਹੀ 'ਚ 6.3 ਫੀਸਦੀ 'ਤੇ ਆਈ
. . .  1 day ago
3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਔਰਤ ਨੂੰ ਉਮਰ ਕੈਦ
. . .  1 day ago
ਫ਼ਾਜ਼ਿਲਕਾ, 30 ਨਵੰਬਰ (ਪ੍ਰਦੀਪ ਕੁਮਾਰ) - 3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਇਕ ਔਰਤ ਨੂੰ ਫ਼ਾਜ਼ਿਲਕਾ ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਉਮਰ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

'ਮਿਲਟਰੀ ਲਿਟਰੇਚਰ ਫ਼ੈਸਟੀਵਲ-2022' 3 ਤੋਂ

ਚੰਡੀਗੜ੍ਹ, 23 ਨਵੰਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਸ਼ਹਿਰ 'ਚ ਪਿਛਲੇ ਵਰਿ੍ਹਆਂ ਦੀ ਤਰ੍ਹਾਂ 'ਮਿਲਟਰੀ ਲਿਟਰੇਚਰ ਫ਼ੈਸਟੀਵਲ-2022' ਸ਼ਾਨੋ ਸ਼ੌਕਤ ਨਾਲ 3 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਹ ਗੱਲ ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਮਿਲਟਰੀ ਲਿਟਰੇਚਰ ...

ਪੂਰੀ ਖ਼ਬਰ »

ਦੱਖਣੀ ਕੋਰੀਆ ਦੇ ਰਾਜਦੂਤ ਵਲੋਂ ਰਾਜਪਾਲ ਨਾਲ ਮੁਲਾਕਾਤ

ਚੰਡੀਗੜ੍ਹ, 23 ਨਵੰਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਦੀ ਪਹਿਲੀ ਫੇਰੀ ਦੌਰਾਨ ਭਾਰਤ ਵਿਚ ਕੋਰੀਆ ਗਣਰਾਜ ਦੇ ਰਾਜਦੂਤ ਚਾਂਗ ਜੇ-ਬੋਕ ਨੇ ਪੰਜਾਬ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ | ...

ਪੂਰੀ ਖ਼ਬਰ »

ਰਾਜਪਾਲ ਵਲੋਂ ਬਿਜਲੀ ਉਤਪਾਦਨ ਦੀ ਭਰਪੂਰ ਸ਼ਲਾਘਾ

ਚੰਡੀਗੜ੍ਹ, 23 ਨਵੰਬਰ (ਵਿਸ਼ੇਸ਼ ਪ੍ਰਤੀਨਿਧ) -ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ ਨੇ ਅੱਜ ਨਵੀਂ ਦਿੱਲੀ ਵਿਚ ਪ੍ਰਬੰਧਿਤ ਭਾਰਤ ਕੌਮਾਂਤਰੀ ਵਪਾਰ ਮੇਲੇ ਵਿਚ ਸਟਾਲਾਂ 'ਤੇ ਉਪਲਬਧ ਉਤਪਾਦ ਨਿਰਮਾਤਾਵਾਂ ਅਤੇ ਸਟਾਰਟ ਅੱਪ ਤੋਂ ਗੱਲਬਾਤ ਕਰਦੇ ਹੋਏ ਕਿਹਾ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਵੂਮੈਨ ਸਾਈਕਿਲੰਗ ਲੀਗ 26 ਤੋਂ : ਡਾ. ਗੁਰਮੀਤ ਸਿੰਘ

ਚੰਡੀਗੜ੍ਹ, 23 ਨਵੰਬਰ (ਅਜਾਇਬ ਸਿੰਘ ਔਜਲਾ)-''ਖੇਲੋ ਇੰਡੀਆ ਵੂਮੈਨਜ਼ ਸਾਈਕਿਲੰਗ ਲੀਗ ਜ਼ੋਨ ਇਕ ਚੰਡੀਗੜ੍ਹ ਵਿਖੇ 26 ਨਵੰਬਰ ਤੋਂ ਕਰਵਾਈ ਜਾਵੇਗੀ | ਇਹ ਗੱਲ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਇਸ ਲੀਗ ਨਾਲ ਜੁੜੇ ਤਕਨੀਕੀ ਟੀਮ ਦੇ ਡਾ. ...

ਪੂਰੀ ਖ਼ਬਰ »

ਪ੍ਰਸ਼ਾਸਕ ਦੇ ਸਲਾਹਕਾਰ ਵਲੋਂ ਏਅਰਪੋਰਟ ਲਾਈਟ ਪੁਆਇੰਟ ਦਾ ਦੌਰਾ

ਚੰਡੀਗੜ੍ਹ, 23 ਨਵੰਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਅਤੇ ਪ੍ਰਸ਼ਾਸਨ ਦੇ ਹੋਰ ਅਧਿਕਾਰੀਆਂ ਵਲੋਂ ਜ਼ੀਰਕਪੁਰ ਵਾਲੇ ਪਾਸੇ ਏਅਰਪੋਰਟ ਲਾਈਟ ਪੁਆਇੰਟ ਅਤੇ ਯੂ.ਟੀ., ਬਾਉਂਡਰੀ 'ਤੇ ਬਲੈਕ ਸਪਾਟਸ ਦਾ ਦÏਰਾ ਕੀਤਾ ਗਿਆ ਤਾਂ ਜੋ ਆਵਾਜਾਈ ...

ਪੂਰੀ ਖ਼ਬਰ »

ਦੇਸ਼-ਵਿਦੇਸ਼ ਦੇ 15 ਕਲਾਕਾਰਾਂ ਨੇ ਆਪਣੀਆਂ ਕਲਾ-ਕ੍ਰਿਤਾਂ ਦੀ ਪ੍ਰਦਰਸ਼ਨੀ ਲਗਾਈ

ਚੰਡੀਗੜ੍ਹ, 23 ਨਵੰਬਰ (ਅਜਾਇਬ ਸਿੰਘ ਔਜਲਾ)- ਸਥਾਨਕ ਸੈਕਟਰ 17 ਵਿਖੇ ਉੱਤਰੀ ਖੇਤਰ ਸਭਿਆਚਾਰਕ ਕੇਂਦਰ ਪਟਿਆਲਾ ਵਲੋਂ ਦੇਸ਼-ਵਿਦੇਸ਼ ਦੇ 15 ਕਲਾਕਾਰਾਂ ਵਲੋਂ ਆਪਣੀਆਂ ਕਲਾ-ਕ੍ਰਿਤਾਂ ਦੀ ਪ੍ਰਦਰਸ਼ਨੀ ਲਗਾਈ ਗਈ | ਇਥੇੇ ਬਾਲੀਵੁੱਡ ਦੇ ਅਦਾਕਾਰ ਪੰਕਜ ਬੇਰੀ ਅਤੇ ...

ਪੂਰੀ ਖ਼ਬਰ »

ਚੰਡੀਗੜ੍ਹ 'ਚ 28 ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ, 23 ਨਵੰਬਰ (ਜੋਤ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਕੇਂਦਰ ਸਾਸ਼ਿਤ ਪ੍ਰਦੇਸ਼ ਚੰਡੀਗੜ੍ਹ ਵਿਚ 28 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ | ਇਸ ਸੰਬੰਧੀ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਅਧਿਸੂਚਨਾ ਜਾਰੀ ਕੀਤੀ ਗਈ ਹੈ | ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੇ ਕਾਰੋਬਾਰ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਦਾ ਬਾਜਵਾ ਨੇ ਕੀਤਾ ਸਮਰਥਨ

ਚੰਡੀਗੜ੍ਹ, 22 ਨਵੰਬਰ (ਅਜੀਤ ਬਿਊਰੋ)- ਪੰਜਾਬ ਵਿਚ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਦੇ ਕੁੱਝ ਮਾਮਲਿਆਂ ਦੀ ਜਾਂਚ ਵਿਚ ਢਿੱਲ ਵਰਤਣ ਬਾਰੇ ਭਾਰਤ ਦੀ ਸੁਪਰੀਮ ਕੋਰਟ ਦੀ ਟਿੱਪਣੀ ਦਾ ਸਮਰਥਨ ਕਰਦੇ ਹੋਏ, ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਸ. ...

ਪੂਰੀ ਖ਼ਬਰ »

ਮੀਣਾ ਨੂੰ ਵਾਧੂ ਕਾਰਜ ਭਾਰ ਸੌਂਪਿਆ

ਚੰਡੀਗੜ੍ਹ, 23 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਸ੍ਰੀ ਰਾਜੇਂਦਰ ਕੁਮਾਰ ਮੀਣਾ ਪੁਲਿਸ ਸੁਪਰਡੈਂਟ (ਆਈਟੀ) ਨੂੰ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਤੋਂ ਇਲਾਵਾ ਰਾਜਪਾਲ ਦੇ ਏ.ਡੀ.ਸੀ (ਪੀ) ਦਾ ਵੱਧ ਕਾਰਜਭਾਰ 30 ਨਵੰਬਰ ਤਕ ਸੌਂਪਿਆ ...

ਪੂਰੀ ਖ਼ਬਰ »

'ਗੁਰੂ ਨਾਨਕ ਜੀਵਨ ਦਰਸ਼ਨ' 'ਤੇ ਰਾਸ਼ਟਰੀ ਸੈਮੀਨਾਰ ਕਰਵਾਇਆ

ਚੰਡੀਗੜ੍ਹ, 23 ਨਵੰਬਰ (ਪ੍ਰੋ. ਅਵਤਾਰ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਸੈਕਟਰ-26 ਚੰਡੀਗੜ੍ਹ ਵੱਲੋਂ ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਇੱਕ ਰਾਸ਼ਟਰੀ ਸੈਮੀਨਾਰ - 'ਗੁਰੂ ਨਾਨਕ ਜੀਵਨ-ਦਰਸ਼ਨ' ਕਰਵਾਇਆ | ਸੈਮੀਨਾਰ ਦਾ ਉਦੇਸ਼ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਇਨਫੋਸਿਸ ਦੀ ਟੀਮ ਵਲੋਂ ਆਈ.ਸੀ.ਸੀ.ਸੀ. ਦਾ ਦੌਰਾ

ਚੰਡੀਗੜ੍ਹ, 23 ਨਵੰਬਰ (ਮਨਜੋਤ ਸਿੰਘ ਜੋਤ)-ਇਨਫੋਸਿਸ ਚੰਡੀਗੜ੍ਹ ਦੇ ਟੀਮ ਮੈਂਬਰਾਂ ਨੇ ਅੱਜ ਸੈਕਟਰ-17 ਵਿਖੇ ਸਥਿਤ ਇੰਟੀਗਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈ.ਸੀ.ਸੀ.ਸੀ.) ਦਾ ਦੌਰਾ ਕੀਤਾ | ਇੰਟੀਗਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ ਨਾਗਰਿਕਾਂ ਨੂੰ ਸੁਰੱਖਿਆ ...

ਪੂਰੀ ਖ਼ਬਰ »

ਜੇਲ੍ਹ ਸੁਧਾਰਾਂ 'ਤੇ ਗਠਨ ਸੰਸਦ ਦੀ ਸਥਾਈ ਕਮੇਟੀ ਨੇ ਹਰਿਆਣਾ ਦੀ ਜੇਲ੍ਹਾਂ ਵਿਚ ਹੋ ਰਹੇ ਸੁਧਾਰਾਂ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 23 ਨਵੰਬਰ (ਐਨ.ਐਸ. ਪਰਵਾਨਾ)-ਜੇਲ੍ਹ ਸੁਧਾਰਾਂ 'ਤੇ ਗਠਨ ਸੰਸਦ ਦੀ ਸਥਾਈ ਕਮੇਟੀ ਨੇ ਹਰਿਆਣਾ ਦੀਆਂ ਜੇਲ੍ਹਾਂ ਵਿਚ ਹੋ ਰਹੇ ਸੁਧਾਰਾਂ ਦੀ ਸ਼ਲਾਘਾ ਕੀਤੀ ਹੈ | ਕਮੇਟੀ ਦੇ ਚੇਅਰਮੈਨ ਸੁਸ਼ੀਲ ਮੋਦੀ ਦੀ ਅਗਵਾਈ ਹੇਠ ਕਮੇਟੀ ਦੇ ਮੈਂਬਰਾਂ ਨੇ 15 ਨਵੰਬਰ, 2022 ਨੂੰ ...

ਪੂਰੀ ਖ਼ਬਰ »

ਨਵੀਂ ਪਹਿਲ-ਮੈਰਿਟ ਆਧਾਰ 'ਤੇ ਐਚ.ਕੇ.ਆਰ.ਐਨ ਰਾਹੀਂ ਹੋਈਆਂ ਅਧਿਆਪਕਾਂ ਦੀ ਨਿਯੁਕਤੀਆਂ

ਚੰਡੀਗੜ੍ਹ, 23 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੀ ਕੁਸ਼ਲ ਅਗਵਾਈ ਹੇਠ ਸੂਬਾ ਸਰਕਾਰ ਪਾਰਦਰਸ਼ੀ ਢੰਗ ਨਾਲ ਸਰਕਾਰੀ ਵਿਭਾਗਾਂ, ਬੋਰਡਾਂ ਅਤੇ ਨਿਗਮਾਂ ਵਿਚ ਨਿਯੁਕਤੀਆਂ ਕਰ ਰਹੀ ਹੈ | ਪਹਿਲਾਂ ਸਰਕਾਰ ਹਰਿਆਣਾ ਕਰਮਚਾਰੀ ...

ਪੂਰੀ ਖ਼ਬਰ »

ਪੰਜਾਬ ਮੰਡੀ ਬੋਰਡ ਵਲੋਂ ਜੀ.ਆਈ.ਐਸ. ਤਕਨੀਕ ਨਾਲ ਸੜਕਾਂ ਨੂੰ ਨਾਪਣਾ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵੱਡੀ ਪ੍ਰਾਪਤੀ : ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ 23 ਨਵੰਬਰ (ਅਜੀਤ ਬਿਊਰੋ)- ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੜਕਾਂ ਮਾਪਣ ਲਈ ਅਤਿ ਆਧੁਨਿਕ ਜੀ.ਆਈ.ਐਸ ਤਕਨੀਕ ਲਿਆਂਦੀ ਗਈ ਹੈ | ਅੱਜ ਇੱਥੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੂਬੇ ਦੇ ਖੇਤੀਬਾੜੀ ਅਤੇ ਪੇਂਡੂ ਵਿਕਾਸ ...

ਪੂਰੀ ਖ਼ਬਰ »

ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਕੇਸ ਦਰਜ

ਚੰਡੀਗੜ੍ਹ, 23 ਨਵੰਬਰ (ਨਵਿੰਦਰ ਸਿੰਘ ਬੜਿੰਗ) ਡਿਪਟੀ ਕਮਿਸ਼ਨਰ ਚੰਡੀਗੜ੍ਹ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਪੁਲਿਸ ਨੇ ਕਮਲਜੀਤ ਸਿੰਘ ਵਾਸੀ ਸੈਕਟਰ-38-ਬੀ ਦੇ ਖਿਲਾਫ਼ ਮੁਕੱਦਮਾ ਦਰਜ ਕਰ ਲਿਆ | ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਵਿਅਕਤੀ ਬਿਨਾ ਮਨਜ਼ੂਰੀ ...

ਪੂਰੀ ਖ਼ਬਰ »

ਜਨਤਕ ਥਾਂ 'ਤੇ ਸ਼ਰਾਬ ਪੀਣ ਦੇ ਦੋਸ਼ 'ਚ ਦੋ ਗਿ੍ਫ਼ਤਾਰ

ਚੰਡੀਗੜ੍ਹ, 23 ਨਵੰਬਰ (ਨਵਿੰਦਰ ਸਿੰਘ ਬੜਿੰਗ)- ਚੰਡੀਗੜ੍ਹ ਪੁਲਿਸ ਨੇ ਕਿਸ਼ਨਗੜ੍ਹ ਦੇ ਰਹਿਣ ਵਾਲੇ ਓਮਕਾਰ ਅਤੇ ਲਾਲ ਚੰਦ ਦੇ ਖਿਲਾਫ਼ ਜਨਤਕ ਥਾਂ 'ਤੇ ਸ਼ਰਾਬ ਪੀ ਕੇ ਹੁੱਲੜਬਾਜ਼ੀ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ | ਪੁਲਿਸ ਨੇ ਉਕਤ ਵਿਅਕਤੀਆਂ ਦੇ ਖਿਲਾਫ਼ ...

ਪੂਰੀ ਖ਼ਬਰ »

ਸਕੂਲਾਂ ਦੇ ਸਮੇਂ 'ਚ ਬਦਲਾਅ

ਚੰਡੀਗੜ੍ਹ, 23 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਸੂਬੇ ਵਿਚ ਸਕੂਲਾਂ ਦੇ ਸਮੇਂ ਵਿਚ ਇਕ ਦਸੰਬਰ, 2022 ਤੋਂ ਬਦਲਾਅ ਕਰ ਦਿੱਤਾ ਹੈ | ਇਕ ਸਰਕਾਰੀ ਬੁਲਾਰੇ ਨੇ ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਏਕਲ ਸ਼ਿਫਟ ਦੇ ਸਕੂਲਾਂ ਦਾ ਸਮੇਂ ਸਵੇਰੇ 9:30 ...

ਪੂਰੀ ਖ਼ਬਰ »

ਮੁਸ਼ਤਰਕਾ ਮਲਕੀਅਤ ਸ਼ਾਮਲਾਤ ਜ਼ਮੀਨਾਂ ਖੋਹ ਕੇ ਪੰਚਾਇਤਾਂ ਨੂੰ ਦੇਣਾ ਲੋਕਾਂ ਨਾਲ ਧੱਕਾ : ਨਰਿੰਦਰ ਰਾਣਾ

ਖਰੜ, 23 ਨਵੰਬਰ (ਮਾਨ)-ਪੰਜਾਬ ਦੀ ਆਪ ਸਰਕਾਰ ਸੂਬੇ ਦੇ ਕਿਸਾਨਾਂ ਦੀਆਂ ਮੁਸ਼ਤਰਕਾ ਖਾਤਾ ਮਾਲਕਾਨਾ ਜ਼ਮੀਨਾਂ ਦੇ ਮਾਲਕੀ ਹੱਕ ਪੰਚਾਇਤਾਂ ਨੂੰ ਦੇਣ ਦਾ ਫ਼ੈਸਲਾ ਲਿਆ ਗਿਆ ਹੈ ਉਹ ਗ਼ਲਤ ਹੈ ਅਤੇ ਇਸ ਕਾਲੇ ਕਾਨੂੰਨ ਨਾਲ ਸੂਬੇ ਦੇ ਲੱਖਾਂ ਕਿਸਾਨਾਂ ਦੇ ਇਨ੍ਹਾਂ ਜ਼ਮੀਨਾਂ ...

ਪੂਰੀ ਖ਼ਬਰ »

ਪੰਜਾਬ 'ਚ 108 ਐਂਬੂਲੈਂਸਾਂ ਨੇ ਪਿਛਲੇ ਤਿੰਨ ਮਹੀਨਿਆਂ 'ਚ 8390 ਦੁਰਘਟਨਾ ਪੀੜਤਾਂ ਦੀ ਕੀਤੀ ਸੇਵਾ

ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ)-ਪੰਜਾਬ ਭਰ ਵਿਚ 108 ਐਮਰਜੈਂਸੀ ਐਂਬੂਲੈਂਸ ਸੇਵਾ ਲਈ ਚਿਕਿਤਸਾ ਹੈਲਥਕੇਅਰ ਲਿਮਟਿਡ ਨੇ ਅਗਸਤ ਤੋਂ ਅਕਤੂਬਰ ਦੇ ਅੰਤ ਤੱਕ ਪਿਛਲੇ ਤਿੰਨ ਮਹੀਨਿਆਂ ਵਿਚ ਰਾਜ ਭਰ ਵਿਚ 8390 ਦੁਰਘਟਨਾ ਪੀੜਤਾਂ ਨੂੰ ਸਮੇਂ ਸਿਰ ਐਮਰਜੈਂਸੀ ...

ਪੂਰੀ ਖ਼ਬਰ »

ਬਿਜਲੀ ਉਪਲਬਧਤਾ ਵਿਚ ਆਤਮਨਿਰਭਰ ਬਣਿਆ ਹਰਿਆਣਾ : ਖੱਟਰ

ਚੰਡੀਗੜ੍ਹ, 23 ਨਵੰਬਰ (ਐਨ.ਐਸ. ਪਰਵਾਨਾ) ਹਰਿਆਣਾ ਆਪਣੇ ਗਠਨ ਬਾਅਦ ਬਿਜਲੀ ਖੇਤਰ ਵਿਚ ਲਗਾਤਾਰ ਅੱਗੇ ਵਧਿਆ ਹੈ | ਇਕ ਪਾਸੇ ਜਿੱਥੇ ਉਸ ਸਮੇਂ ਬਿਜਲੀ ਦੀ ਉਪਲਬਧਤਾ ਸਿਰਫ਼ 343 ਮੈਗਾਵਾਟ ਸੀ ਤਾਂ ਉੱਥੇ ਅੱਜ 13106.58 ਮੈਗਾਵਾਟ ਤਕ ਹੋ ਗਈ ਹੈ | ਇਸ ਤਰ੍ਹਾਂ ਸੂਬੇ ਵਿਚ ਪਿਛਲੇ 8 ...

ਪੂਰੀ ਖ਼ਬਰ »

ਜੰਗਮ ਜੋਗੀ ਪਰੰਪਰਾ ਨੂੰ ਜ਼ਿੰਦਾ ਰੱਖ ਰਹੇ ਨੌਜੁਆਨ ਕਲਾਕਾਰਾਂ ਨੇ ਕੀਤੀ ਭਗਵਾਨ ਸ਼ਿਵ ਦੀ ਸਤੁਤੀ

ਚੰਡੀਗੜ੍ਹ, 23 ਨਵੰਬਰ (ਐਨ.ਐਸ. ਪਰਵਾਨਾ) -ਨੌਜੁਆਨ ਪੀੜ੍ਹੀ ਜੇਕਰ ਪਰੰਪਰਾ ਨੂੰ ਜਿੰਦਾ ਰੱਖਣ ਲਈ ਅੱਗੇ ਆਵੇ ਤਾਂ ਇਹ ਮਾਣ ਦੀ ਗੱਲ ਹੈ | ਅਜਿਹਾ ਹੀ ਉਦਾਹਰਣ ਕੌਮਾਂਤਰੀ ਗੀਤਾ ਮਹਾਉਤਸਵ ਵਿਚ ਕਾਲਕਾ ਤੋਂ ਪਹੁੰਚੀ ਜੰਗਮ ਜੋਗੀ ਦੀ ਪਾਰਟੀ ਪੇਸ਼ ਕਰ ਰਹੀ ਹੈ | ਇਸ ਪਾਰਟੀ ...

ਪੂਰੀ ਖ਼ਬਰ »

ਸਰਕਾਰੀ ਮਾਡਲ ਸਕੂਲ 'ਚ ਰਾਜ ਪੱਧਰੀ ਕਲਾ ਉਤਸਵ ਮੁਕਾਬਲੇ ਕਰਵਾਏ

ਚੰਡੀਗੜ੍ਹ, 23 ਨਵੰਬਰ (ਨਵਿੰਦਰ ਸਿੰਘ ਬੜਿੰਗ) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸੈਕਟਰ 18 ਵਿਚ ਰਾਜ ਪੱਧਰੀ ਕਲਾ ਉਤਸਵ ਮੁਕਾਬਲਾ ਕਰਵਾਇਆ ਗਿਆ | ਹਰ ਸਾਲ ਦੀ ਤਰ੍ਹਾਂ ਕਰਵਾਏ ਜਾਂਦੇ ਇਸ ਕਲਾ ਉਤਸਵ ਵਿਚ ਲਗਭਗ 50 ਸਕੂਲੀ ਵਿਦਿਆਰਥੀਆਂ ਨੇ ਭਾਗ ਲਿਆ | ਇਸ ...

ਪੂਰੀ ਖ਼ਬਰ »

ਬਿਜਲੀ ਉਪਲਬਧਤਾ ਵਿਚ ਆਤਮਨਿਰਭਰ ਬਣਿਆ ਹਰਿਆਣਾ : ਖੱਟਰ

ਚੰਡੀਗੜ੍ਹ, 23 ਨਵੰਬਰ (ਐਨ.ਐਸ. ਪਰਵਾਨਾ) ਹਰਿਆਣਾ ਆਪਣੇ ਗਠਨ ਬਾਅਦ ਬਿਜਲੀ ਖੇਤਰ ਵਿਚ ਲਗਾਤਾਰ ਅੱਗੇ ਵਧਿਆ ਹੈ | ਇਕ ਪਾਸੇ ਜਿੱਥੇ ਉਸ ਸਮੇਂ ਬਿਜਲੀ ਦੀ ਉਪਲਬਧਤਾ ਸਿਰਫ਼ 343 ਮੈਗਾਵਾਟ ਸੀ ਤਾਂ ਉੱਥੇ ਅੱਜ 13106.58 ਮੈਗਾਵਾਟ ਤਕ ਹੋ ਗਈ ਹੈ | ਇਸ ਤਰ੍ਹਾਂ ਸੂਬੇ ਵਿਚ ਪਿਛਲੇ 8 ...

ਪੂਰੀ ਖ਼ਬਰ »

ਜੰਗਮ ਜੋਗੀ ਪਰੰਪਰਾ ਨੂੰ ਜ਼ਿੰਦਾ ਰੱਖ ਰਹੇ ਨੌਜੁਆਨ ਕਲਾਕਾਰਾਂ ਨੇ ਕੀਤੀ ਭਗਵਾਨ ਸ਼ਿਵ ਦੀ ਸਤੁਤੀ

ਚੰਡੀਗੜ੍ਹ, 23 ਨਵੰਬਰ (ਐਨ.ਐਸ. ਪਰਵਾਨਾ) -ਨੌਜੁਆਨ ਪੀੜ੍ਹੀ ਜੇਕਰ ਪਰੰਪਰਾ ਨੂੰ ਜਿੰਦਾ ਰੱਖਣ ਲਈ ਅੱਗੇ ਆਵੇ ਤਾਂ ਇਹ ਮਾਣ ਦੀ ਗੱਲ ਹੈ | ਅਜਿਹਾ ਹੀ ਉਦਾਹਰਣ ਕੌਮਾਂਤਰੀ ਗੀਤਾ ਮਹਾਉਤਸਵ ਵਿਚ ਕਾਲਕਾ ਤੋਂ ਪਹੁੰਚੀ ਜੰਗਮ ਜੋਗੀ ਦੀ ਪਾਰਟੀ ਪੇਸ਼ ਕਰ ਰਹੀ ਹੈ | ਇਸ ਪਾਰਟੀ ...

ਪੂਰੀ ਖ਼ਬਰ »

ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਅਸਾਮੀ ਭਰਨ ਸੰਬੰਧੀ ਅਰਜ਼ੀਆਂ ਮੰਗੀਆਂ • ਅਰਜ਼ੀਆਂ ਭਰਨ ਦੀ ਆਖਰੀ ਮਿਤੀ 14 ਦਸੰਬਰ

ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ 'ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ | ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਅਰਜ਼ੀਆਂ ਦੀ ...

ਪੂਰੀ ਖ਼ਬਰ »

ਭਗਵੰਤ ਮਾਨ ਸਰਕਾਰ ਦੇ 7 ਮਹੀਨਿਆਂ ਦੌਰਾਨ ਕੈਂਸਰ ਮਰੀਜ਼ਾਂ ਨੂੰ ਮਿਲਿਆ 13.54 ਕਰੋੜ ਰੁਪਏ ਦਾ ਮੁਫ਼ਤ ਇਲਾਜ

ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)- ਸੂਬੇ ਦੇ ਲੋਕਾਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਤਰਜੀਹ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੈਂਸਰ ਦੇ ਮਰੀਜ਼ਾਂ ਨੂੰ 13.54 ਕਰੋੜ ਰੁਪਏ ਦੀਆਂ ਮੁਫ਼ਤ ਇਲਾਜ ਸਹੂਲਤਾਂ ਮੁਹੱਈਆ ...

ਪੂਰੀ ਖ਼ਬਰ »

ਸਿਹਤ ਮੰਤਰੀ ਨੇ ਡੇਂਗੂ ਰੋਕਥਾਮ ਸੰਬੰਧੀ ਗਤੀਵਿਧੀਆਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬੁੱਧਵਾਰ ਨੂੰ ਵੀਡੀਓ ਕਾਨਫ਼ਰੰਸਿੰਗ ਰਾਹੀਂ ਡੇਂਗੂ ਅਤੇ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਹੋਰ ...

ਪੂਰੀ ਖ਼ਬਰ »

ਮਹਿਲਾ ਦਾ ਕੁਹਾੜੀ ਮਾਰ ਕੇ ਕੀਤਾ ਕਤਲ

ਪੰਚਕੂਲਾ, 23 ਨਵੰਬਰ (ਕਪਿਲ)-ਪੰਚਕੂਲਾ ਦੇ ਬਰਵਾਲਾ ਬਲਾਕ ਦੇ ਪਿੰਡ ਖਟੋਲੀ 'ਚ ਇਕ ਮਹਿਲਾ ਦਾ ਕੁਹਾੜੀ ਨਾਲ ਵਾਰ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪਰਿਵਾਰਕ ਝਗੜੇ ਦੌਰਾਨ ਗਲੇ 'ਚ ਕੁਹਾੜੀ ਲੱਗਣ ਕਾਰਨ ਮਹਿਲਾ ਦੀ ਮੌਤ ਹੋ ਗਈ | ਮਿ੍ਤਕ ਔਰਤ ਦਾ ਨਾਂਅ ਦਯਾਵੰਤੀ ...

ਪੂਰੀ ਖ਼ਬਰ »

ਯੂ. ਡੀ. ਆਈ. ਡੀ. ਕਾਰਡ ਸਾਰੇ ਦਿਵਿਆਂਗ ਵਿਅਕਤੀਆਂ ਦੇ ਬਣਾਏ ਜਾਣਗੇ : ਅਮਿਤ ਤਲਵਾੜ

ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਮੁਹਾਲੀ ਅਮਿਤ ਤਲਵਾੜ ਵਲੋਂ ਅੱਜ ਦਿਵਿਆਂਗ ਵਿਅਕਤੀਆਂ ਲਈ ਚਲਾਏ ਜਾ ਰਹੇ ਯੂ. ਡੀ. ਆਈ. ਡੀ. ਕਾਰਡ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੀਖਿਆ ਮੀਟਿੰਗ ਕੀਤੀ ਗਈ | ਇਸ ਮੌਕੇ ਡੀ. ਸੀ. ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਯੂ. ਡੀ. ਆਈ. ਡੀ. ਕਾਰਡ ਜਾਰੀ ਕਰਨ ਵਿਚ ਕਿਸੇ ਤਰ੍ਹਾਂ ਦੀ ਦੇਰੀ ਨਾ ਕੀਤੀ ਜਾਵੇ ਅਤੇ ਜਿਨ੍ਹਾਂ ਵਿਅਕਤੀਆਂ ਵਲੋਂ ਕਾਰਡ ਲੈਣ ਲਈ ਦਰਖਾਸਤਾਂ ਦਿੱਤੀਆਂ ਗਈਆਂ ਹਨ, ਸਾਰਿਆਂ ਦੇ ਕਾਰਡ 30 ਨਵੰਬਰ ਤੱਕ ਜਾਰੀ ਕੀਤੇ ਜਾਣ | ਡਿਪਟੀ ਕਮਿਸ਼ਨਰ ਵਲੋਂ ਸਮੂਹ ਐੱਸ. ਡੀ. ਐੱਮਜ਼. ਨੂੰ ਹਦਾਇਤ ਕੀਤੀ ਗਈ ਕਿ ਉਹ ਆਪੋ ਆਪਣੇ ਖੇਤਰ ਵਿਚ ਐੱਨ. ਜੀ. ਓਜ਼ ਦੀ ਮਦਦ ਨਾਲ ਸਮੂਹ ਪਿੰਡਾਂ ਵਿਚ ਯੋਗ ਲਾਭਪਾਤਰੀ ਜੋ ਯੂ. ਡੀ. ਆਈ. ਡੀ. ਕਾਰਡ ਬਣਾਉਣ ਦੇ ਯੋਗ ਹਨ, ਉਨ੍ਹਾਂ ਦਾ ਡਾਟਾ ਤਿਆਰ ਕਰਕੇ ਕਾਰਡ ਬਣਾਉਣਗੇ ਅਤੇ ਜੇਕਰ ਕਿਸੇ ਦਿਵਿਆਂਗ ਦਾ ਯੂ. ਡੀ. ਆਈ. ਡੀ. ਕਾਰਡ ਪਹਿਲਾਂ ਹੀ ਰੱਦ ਹੋ ਚੁੱਕਾ ਹੈ ਤਾਂ ਉਸ ਦੀ ਮੁੜ ਪੜਚੋਲ ਕਰਨਗੇ | ਇਸੇ ਦੌਰਾਨ ਡੀ. ਸੀ. ਨੇ ਡੀ. ਐੱਸ. ਐੱਸ. ਓ. ਨੂੰ ਹਦਾਇਤ ਕੀਤੀ ਕਿ ਉਹ ਯੂ. ਡੀ. ਆਈ. ਡੀ. ਕਾਰਡ ਬਣਾਉਣ ਸੰਬੰਧੀ ਜਾਣਕਾਰੀ ਵਾਲੇ ਪੰਫਲੈਂਟ ਛਪਾ ਕੇ ਪਿੰਡਾਂ ਵਿਚ ਵੰਡਣ | ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸਰਪੰਚਾਂ ਅਤੇ ਕੌਂਸਲਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪੋ ਆਪਣੇ ਵਾਰਡਾਂ ਅਤੇ ਪੰਚਾਇਤ ਅਧੀਨ ਆਉਂਦੇ ਯੋਗ ਦਿਵਿਆਂਗਾਂ ਦਾ ਯੂ. ਡੀ. ਆਈ. ਡੀ. ਕਾਰਡ ਬਣਾਉਣ ਲਈ ਚਾਰਾਜ਼ੋਈ ਕਰਨ | ਇਸ ਮੌਕੇ ਡੀ. ਸੀ. ਨੇ ਸਪੱਸ਼ਟ ਕੀਤਾ ਕਿ ਦਿਵਿਆਂਗ ਵਿਅਕਤੀ ਵਿਚ ਅਪੰਗਤਾ ਭਾਵੇਂ ਕਿੰਨੇ ਪ੍ਰਤੀਸ਼ਤ ਕਿਉਂ ਨਾ ਹੋਵੇ ਸਾਰੇ ਦਿਵਿਆਂਗ ਵਿਅਕਤੀਆਂ ਦੇ ਯੂ. ਡੀ. ਆਈ. ਡੀ. ਕਾਰਡ ਬਣਾਏ ਜਾਣਗੇ | ਉਨ੍ਹਾਂ ਦੱਸਿਆ ਕਿ ਦਿਵਿਆਂਗ ਵਿਅਕਤੀ ਦੀ ਪਛਾਣ ਅਤੇ ਪੁਸ਼ਟੀ ਕਰਨ ਲਈ ਇਹ ਇਕ ਅਜਿਹਾ ਦਸਤਾਵੇਜ਼ ਹੈ ਜੋ ਕਿ ਸਾਰੇ ਮੁਲਕ ਵਿਚ ਵੈਲਿਡ ਹੈ ਅਤੇ ਇਸ ਰਾਹੀਂ ਦਿਵਿਆਂਗ ਵਿਅਕਤੀ ਉਨ੍ਹਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਅਸਾਨੀ ਨਾਲ ਲੈ ਸਕਦਾ ਹੈ | ਉਨ੍ਹਾਂ ਦੱਸਿਆ ਕਿ ਕੋਈ ਵੀ ਦਿਵਿਆਂਗ ਵਿਅਕਤੀਆਂ ਵਿਲੱਖਣ ਅਪੰਗਤਾ ਸ਼ਨਾਖਤੀ ਕਾਰਡ (ਯੂ. ਡੀ. ਆਈ. ਡੀ.) ਬਣਾਉਣ ਲਈ ਸਰਕਾਰ ਦੀ ਵੈਬਸਾਈਟ 'ਤੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ | ਇਸ ਤੋਂ ਇਲਾਵਾ ਕੋਈ ਵੀ ਦਿਵਿਆਂਗ ਵਿਅਕਤੀ ਆਪਣੇ ਨਿੱਜੀ ਕੰਪਿਊਟਰ, ਨਜ਼ਦੀਕੀ ਸਾਇਬਰ ਕੈਫੇ ਜਾਂ ਸੇਵਾ ਕੇਂਦਰ ਵਿਖੇ ਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ | ਇਸੇ ਤਰ੍ਹਾਂ ਉਹ ਆਪਣੇ ਨੇੜੇ ਦੇ ਐੱਸ. ਐੱਮ. ਓ. ਦਫ਼ਤਰ, ਸਿਵਲ ਸਰਜਨ ਦਫ਼ਤਰ, ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਦੇ ਦਫ਼ਤਰ ਜਾਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦੇ ਦਫ਼ਤਰ ਤੋਂ ਕੋਈ ਵੀ ਜਾਣਕਾਰੀ ਲੈ ਸਕਦੇ ਹਨ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਬਰਾੜ, ਐੱਸ. ਡੀ. ਐੱਮ. ਮੁਹਾਲੀ ਸਰਬਜੀਤ ਕੌਰ, ਐੱਸ. ਡੀ. ਐੱਮ ਖਰੜ ਰਵਿੰਦਰ ਸਿੰਘ, ਐੱਸ. ਡੀ. ਐੱਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ ਡੋਗਰਾ, ਐੱਸ. ਐੱਮ. ਓਜ਼ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਆਦਿ ਵੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਪੰਜਾਬ ਦੀ ਹਰਿਆਣਾ ਨੂੰ ਜੋੜਨ ਵਾਲੀ ਸੜਕ ਤੋਂ ਪਰੇਸ਼ਾਨ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਡੇਰਾਬੱਸੀ 23 ਨਵੰਬਰ (ਰਣਬੀਰ ਸਿੰਘ ਪੜ੍ਹੀ)-ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਪੰਜਾਬ ਦੀ ਡੇਰਾਬੱਸੀ ਰਾਮਗੜ੍ਹ ਸੜਕ ਤੋਂ ਪ੍ਰੇਸ਼ਾਨ ਹਨ | ਉਨ੍ਹਾਂ ਦੀਆਂ ਮੁਸ਼ਕਿਲਾਂ ਇਸ ਹੱਦ ਤੱਕ ਵੱਧ ਗਈਆਂ ਕਿ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਦੇ ਜ਼ਿਲ੍ਹੇ ਵਿਚ ਦਾਖ਼ਲ ਹੋਣ ਵਾਲੇ 20 ਪੁਆਇੰਟਾਂ ਦੀ ਐੱਸ. ਟੀ. ਐਫ. ਨੇ ਪਛਾਣ ਕੀਤੀ : ਏ. ਆਈ. ਜੀ.

ਐੱਸ. ਏ. ਐੱਸ. ਨਗਰ, 23 ਨਵੰਬਰ (ਜਸਬੀਰ ਸਿੰਘ ਜੱਸੀ)-ਨਸ਼ਾ ਤਸਕਰਾਂ 'ਤੇ ਸਖ਼ਤੀ ਕਰਦੇ ਹੋਏ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐਫ.) ਨੇ ਨਸ਼ਾ ਤਸਕਰਾਂ ਦੁਆਰਾ ਗੁਆਂਢੀ ਰਾਜਾਂ ਤੋਂ ਜ਼ਿਲ੍ਹੇ ਵਿਚ ਆਉਣ-ਜਾਣ ਲਈ ਵਰਤੇ ਜਾ ਰਹੇ 20 ਰਸਤਿਆਂ ਜਾਂ ਪੁਆਇੰਟਾਂ ਦੀ ਪਛਾਣ ਕੀਤੀ ਹੈ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਲਾਇਸੰਸ ਧਾਰਕਾਂ ਨੂੰ ਤੀਸਰਾ ਹਥਿਆਰ 15 ਦਿਨਾਂ ਦੇ ਅੰਦਰ-ਅੰਦਰ ਡਲੀਟ ਅਤੇ ਸੰਬੰਧਿਤ ਥਾਣੇ 'ਚ ਜਮ੍ਹਾਂ ਕਰਵਾਉਣ ਦੇ ਆਦੇਸ਼

ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਦੇ ਸਮੂਹ ਅਸਲ੍ਹਾ ਲਾਇਸੰਸ ਧਾਰਕਾਂ ਨੂੰ ਮਿਤੀ 08/09/2020 ਰਾਹੀਂ ਨੋਟਿਸ ਜਾਰੀ ਕਰਕੇ ਸੂਚਿਤ ਕੀਤਾ ਗਿਆ ਸੀ ਕਿ (ਆਰਮਜ਼ ਐਕਟ) ਦੇ ਸੈਕਸ਼ਨ 3 ਵਿਚ ਕੀਤੀ ਗਈ ਸੋਧ ਅਨੁਸਾਰ ਹੁਣ ਹਰ ਅਸਲ੍ਹਾ ਲਾਇਸੰਸ ਧਾਰਕ ਨੂੰ ...

ਪੂਰੀ ਖ਼ਬਰ »

ਬੱਸਾਂ 'ਚ ਸਵਾਰੀਆਂ ਦੇ ਗਹਿਣੇ ਚੁਰਾਉਣ ਦੇ ਦੋਸ਼ ਹੇਠ 2 ਔਰਤਾਂ ਕਾਬੂ

ਜ਼ੀਰਕਪੁਰ, 23 ਨਵੰਬਰ (ਹੈਪੀ ਪੰਡਵਾਲਾ)-ਪੁਲਿਸ ਨੇ ਬੱਸਾਂ 'ਚ ਸਫ਼ਰ ਕਰਨ ਵਾਲੀਆਂ ਸਵਾਰੀਆਂ ਕੋਲੋਂ ਗਹਿਣੇ ਅਤੇ ਹੋਰ ਸਾਮਾਨ ਚੋਰੀ ਕਰਨ ਦੇ ਦੋਸ਼ ਹੇਠ 2 ਔਰਤਾਂ ਨੂੰ ਕਾਬੂ ਕੀਤਾ ਹੈ | ਮਾਮਲੇ ਬਾਬਤ ਥਾਣਾ ਮੁਖੀ ਇੰਸਪੈਕਟਰ ਦੀਪਇੰਦਰ ਸਿੰਘ ਬਰਾੜ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ਼ਹਿਰ ਵਿਚ ਸੜਕਾਂ ਦੇ ਨਿਰਮਾਣ ਜਾਂ ਵਿਕਾਸ ਕੰਮਾਂ ਵੇਲੇ ਨਗਰ ਕੌਂਸਲ ਦੇ ਅਧਿਕਾਰੀ ਮੌਕੇ 'ਤੇ ਤਾਇਨਾਤ ਰਹਿਣਗੇ- ਕਾਰਜ ਸਾਧਕ ਅਫ਼ਸਰ

ਜ਼ੀਰਕਪੁਰ, 23 ਨਵੰਬਰ (ਅਵਤਾਰ ਸਿੰਘ)-ਜ਼ੀਰਕਪੁਰ ਨਗਰ ਕੌਂਸਲ ਦੀ ਹਦੂਦ ਅੰਦਰ ਬਣਨ ਵਾਲੀ ਕਿਸੇ ਵੀ ਸੜਕ ਦੇ ਨਿਰਮਾਣ ਜਾਂ ਮੁਰੰਮਤ ਵੇਲੇ ਨਗਰ ਕੌਂਸਲ ਦੇ ਸੰਬੰਧਤ ਅਧਿਕਾਰੀ ਮੌਕੇ 'ਤੇ ਮੌਜੂਦ ਰਹਿਣਗੇ ਤਾਂ ਜੋ ਠੇਕੇਦਾਰ ਵਲੋਂ ਸੜਕ ਦੇ ਨਿਰਮਾਣ ਵੇਲੇ ਕਿਸੇ ਤਰ੍ਹਾਂ ...

ਪੂਰੀ ਖ਼ਬਰ »

ਦੀਵਾਲੀ ਵਾਲੀ ਰਾਤ ਹਵਾਈ ਫਾਇਰ ਕਰਨ ਵਾਲੇ ਦੋਵੇਂ ਵਿਅਕਤੀ ਅਸਲੇ੍ਹ ਸਮੇਤ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 23 ਨਵੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਫੇਜ਼-4 ਵਿਖੇ ਦੀਵਾਲੀ ਦੀ ਰਾਤ ਨੂੰ 2 ਵਿਅਕਤੀਆਂ ਰਤਨਦੀਪ ਸਿੰਘ ਅਤੇ ਤਜਿੰਦਰ ਸਿੰਘ ਮਾਵੀ ਵਾਸੀ ਫੇਜ਼-4 ਵਲੋਂ ਆਪਣੇ ਹਥਿਆਰਾਂ ਨਾਲ ਹਵਾਈ ਫਾਇਰ ਕਰਨ ਦੇ ਮਾਮਲੇ 'ਚ ਪੁਲਿਸ ਵਲੋਂ ਦੋਵਾਂ ...

ਪੂਰੀ ਖ਼ਬਰ »

ਗਿਲਕੋ ਇੰਟਰਨੈਸ਼ਨਲ ਸਕੂਲ ਵਲੋਂ ਸਾਲਾਨਾ ਸਮਾਗਮ ਕਰਵਾਇਆ

ਖਰੜ, 23 ਨਵੰਬਰ (ਗੁਰਮੁੱਖ ਸਿੰਘ ਮਾਨ)-ਜਨ ਗਣ ਮਨ ਮਿਊਜ਼ੀਕਲ ਥੀਮ ਤੇ ਗਿਲਕੋ ਇੰਟਰਨੈਸ਼ਨਲ ਸਕੂਲ ਖਰੜ ਵਲੋਂ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਡੀ. ਆਈ. ਜੀ. ਗੁਰਪ੍ਰੀਤ ਸਿੰਘ ਭੁੱਲਰ ਨੇ ਸ਼ਿਰਕਤ ਕੀਤੀ | ਸਕੂਲ ਦੇ ਚੇਅਰਮੈਨ ਰਣਜੀਤ ਸਿੰਘ ...

ਪੂਰੀ ਖ਼ਬਰ »

5ਵਾਂ ਕਬੱਡੀ ਕੱਪ 27, 28 ਨੂੰ

ਐੱਸ. ਏ. ਐੱਸ. ਨਗਰ, 23 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸ਼ਹੀਦ ਭਗਤ ਸਿੰਘ ਸਪੋਰਟਸ ਐਂਡ ਵੈੱਲਫ਼ੇਅਰ ਕਲੱਬ ਮੁਹਾਲੀ ਵਲੋਂ 5ਵਾਂ ਸਲਾਨਾ ਕਬੱਡੀ ਕੱਪ 27 ਅਤੇ 28 ਨਵੰਬਰ ਨੂੰ ਸਥਾਨਕ ਸੈਕਟਰ 79 ਵਿਖੇ ਕਰਵਾਇਆ ਜਾ ਰਿਹਾ ਹੈ | ਕਲੱਬ ਦੇ ਪ੍ਰਧਾਨ ਮਾਸਟਰ ਭੁਪਿੰਦਰ ਸਿੰਘ ਅਤੇ ...

ਪੂਰੀ ਖ਼ਬਰ »

ਸਾਲਾਨਾ ਸ਼ਹੀਦੀ ਗੁਰਮਤਿ ਸਮਾਗਮ 26 ਤੋਂ

ਖਰੜ, 23 ਨਵੰਬਰ (ਗੁਰਮੁੱਖ ਸਿੰਘ ਮਾਨ)-ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਘੜੂੰਆਂ ਤੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਕੱਢੀਆਂ ਜਾ ਰਹੀਆਂ ਪ੍ਰਭਾਤ ਫੇਰੀਆਂ ਨਿਰੰਤਰ ਜਾਰੀ ਹਨ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਈ ਦੀਪ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਦੰਦਾਂ ਦੀ ਦੇਖਭਾਲ ਸੰਬੰਧੀ ਪੇਂਟਿੰਗ ਮੁਕਾਬਲੇ ਕਰਵਾਏ

ਖਰੜ, 23 ਨਵੰਬਰ (ਗੁਰਮੁੱਖ ਸਿੰਘ ਮਾਨ)-ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਸਿਵਲ ਹਸਪਤਾਲ ਖਰੜ ਦੇ ਸਹਿਯੋਗ ਨਾਲ ਟੈਗੋਰ ਨਿਕੇਤਨ ਮਾਡਲ ਹਾਈ ਸਕੂਲ ਖਰੜ ਵਿਖੇ ਸਿਹਤ ਵਿਭਾਗ ਦੇ ਦੰਦਾਂ ਦੇ ਪੰਦਰਵਾੜਾ ਮੁਹਿੰਮ ਤਹਿਤ ਦੰਦਾਂ ਦੀ ਦੇਖਭਾਲ ਕਰਨ ਸੰਬੰਧੀ ਸਕੂਲ ਦੇ ਬੱਚਿਆਂ ...

ਪੂਰੀ ਖ਼ਬਰ »

ਮਾਲਕਣ ਨੂੰ ਬੇਹੋਸ਼ ਕਰਕੇ ਦੋ ਨੇਪਾਲੀ ਨੌਕਰ ਸੋਨੇ, ਚਾਂਦੀ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

ਐੱਸ. ਏ. ਐੱਸ. ਨਗਰ, 23 ਨਵੰਬਰ (ਜਸਬੀਰ ਸਿੰਘ ਜੱਸੀ)-ਥਾਣਾ ਮਟੌਰ ਅਧੀਨ ਪੈਂਦੇ ਫੇਜ਼-3 ਬੀ 1 ਮੁਹਾਲੀ ਦੇ ਇਕ ਘਰ 'ਚੋਂ ਨੌਕਰਾਂ ਵਲੋਂ ਘਰ ਦੀ ਮਾਲਕਣ ਨੂੰ ਬੇਹੋਸ਼ ਕਰ ਕੇ ਸੋਨੇ, ਚਾਂਦੀ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮੁਲਜ਼ਮ ...

ਪੂਰੀ ਖ਼ਬਰ »

ਮਾਲਕਣ ਨੂੰ ਬੇਹੋਸ਼ ਕਰਕੇ ਦੋ ਨੇਪਾਲੀ ਨੌਕਰ ਸੋਨੇ, ਚਾਂਦੀ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

ਐੱਸ. ਏ. ਐੱਸ. ਨਗਰ, 23 ਨਵੰਬਰ (ਜਸਬੀਰ ਸਿੰਘ ਜੱਸੀ)-ਥਾਣਾ ਮਟੌਰ ਅਧੀਨ ਪੈਂਦੇ ਫੇਜ਼-3 ਬੀ 1 ਮੁਹਾਲੀ ਦੇ ਇਕ ਘਰ 'ਚੋਂ ਨੌਕਰਾਂ ਵਲੋਂ ਘਰ ਦੀ ਮਾਲਕਣ ਨੂੰ ਬੇਹੋਸ਼ ਕਰ ਕੇ ਸੋਨੇ, ਚਾਂਦੀ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮੁਲਜ਼ਮ ...

ਪੂਰੀ ਖ਼ਬਰ »

ਰੋਡ ਸੰਘਰਸ਼ ਕਮੇਟੀ ਨੇ ਜ਼ਿਲ੍ਹਾ ਮਾਲ ਅਫ਼ਸਰ ਨੂੰ ਦਿੱਤਾ ਮੰਗ ਪੱਤਰ

ਖਰੜ, 23 ਨਵੰਬਰ (ਗੁਰਮੁੱਖ ਸਿੰਘ ਮਾਨ)-ਨੈਸ਼ਨਲ ਹਾਈਵੇਅ ਅਥਾਰਟੀ ਭਾਰਤ ਸਰਕਾਰ ਵਲੋਂ ਆਈ. ਟੀ. ਸਿਟੀ ਚੌਂਕ ਮੁਹਾਲੀ ਤੋਂ ਖਰੜ-ਕੁਰਾਲੀ 205-ਏ ਹਾਈਵੇਅ ਲਈ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਦੇ ਸੰਬੰਧ 'ਚ ਰੋਡ ਸੰਘਰਸ਼ ਕਮੇਟੀ ਦੇ ਇਕ ਵਫ਼ਦ ਵਲੋਂ ਪ੍ਰਧਾਨ ਗੁਰਦੀਪ ਸਿੰਘ ...

ਪੂਰੀ ਖ਼ਬਰ »

ਮੁਹਾਲੀ ਪੁਲਿਸ ਵਲੋਂ ਲਗਾਤਾਰ ਦੂਸਰੇ ਦਿਨ 38 ਹੋਰ ਹਥਿਆਰਾਂ ਦੇ ਲਾਇਸੰਸ ਰੱਦ

ਐੱਸ. ਏ. ਐੱਸ. ਨਗਰ, 23 ਨਵੰਬਰ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਨੇ ਲਗਾਤਾਰ ਦੂਜੇ ਦਿਨ ਬੁੱਧਵਾਰ ਨੂੰ ਇਥੇ 38 ਹੋਰ ਅਸਲ੍ਹਾ ਲਾਇਸੰਸ ਰੱਦ ਕਰ ਦਿੱਤੇ | ਪੁਲਿਸ ਨੇ ਬੀਤੇ ਦਿਨ 32 ਬੰਦੂਕਾਂ ਦੇ ਲਾਇਸੰਸ ਰੱਦ ਕਰ ਦਿੱਤੇ ਸਨ | ਪੰਜਾਬ ਸਰਕਾਰ ਵਲੋਂ ਐਸ. ਐਸ. ਪੀ. ਨੂੰ ...

ਪੂਰੀ ਖ਼ਬਰ »

ਰਾਸ਼ਟਰੀ ਏਕਤਾ ਕੈਂਪ ਦੌਰਾਨ ਆਰ. ਬੀ. ਯੂ. ਦੇ ਕੈਡਿਟਸ ਨੇ ਜਿੱਤੇ ਮੈਡਲ

ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਦੇ 2 ਐੱਨ. ਐੱਸ. ਐੱਸ. ਕੈਡਿਟਸ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਵਿਚ ਰਾਸ਼ਟਰੀ ਏਕਤਾ ਕੈਂਪ ਦੌਰਾਨ ਮੈਡਲ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ, ਇਸ ਕੈਂਪ ਵਿਚ ਦੇਸ਼ ਭਰ ਤੋਂ ਆਏ 200 ਤੋਂ ਵੱਧ ਐੱਨ. ...

ਪੂਰੀ ਖ਼ਬਰ »

ਗੋਲਡਨ ਬੈੱਲਜ਼ ਸਕੂਲ ਦਾ ਸਾਲਾਨਾ ਦਿਵਸ ਮਨਾਇਆ

ਐੱਸ. ਏ. ਐੱਸ. ਨਗਰ, 23 ਨਵੰਬਰ (ਬੈਨੀਪਾਲ)-ਸਥਾਨਕ ਸੈਕਟਰ-77 'ਚ ਸਥਿਤ ਗੋਲਡਨ ਬੈਲਜ਼ ਪਬਲਿਕ ਸਕੂਲ ਦਾ 36ਵਾਂ ਸਾਲਾਨਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਰੌਸ਼ਨੀ ਦੇ ਦੀਵੇ ਬਾਲ ਕੇ, ਜੀ ਆਇਆਂ ਦੇ ਸ਼ਬਦਾਂ ਨਾਲ ਅਤੇ ਗਣੇਸ਼ ਵੰਦਨਾ ਦੇ ਨਾਲ ਕੀਤੀ ਗਈ | ...

ਪੂਰੀ ਖ਼ਬਰ »

66ਵੀਂਆਂ ਰਾਜ ਪੱਧਰੀ ਸਕੂਲ ਖੇਡਾਂ ਵਿਚ ਅੰਡਰ-14 ਕੁੜੀਆਂ ਦੇ ਕਬੱਡੀ ਮੈਚ ਕਰਵਾਏ

ਐੱਸ. ਏ. ਐੱਸ. ਨਗਰ, 23 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-66ਵੀਆਂ ਰਾਜ ਪੱਧਰੀ ਸਕੂਲ ਖੇਡਾਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼-3 ਬੀ 1 ਵਿਖੇ ਸ਼ੁਰੂਆਤ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ ਨੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਕੇਂਦਰੀ ਮੰਦਰ ਪੁਜਾਰੀ ਪ੍ਰੀਸ਼ਦ ਦੀ ਨਵੀ ਕਾਰਜਕਾਰੀ ਕਮੇਟੀ ਦਾ ਗਠਨ

ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ)-ਕੇਂਦਰੀ ਮੰਦਰ ਪੁਜਾਰੀ ਪ੍ਰੀਸ਼ਦ ਦੇ ਚੌਥੀ ਵਾਰ ਸਰਬਸੰਮਤੀ ਨਾਲ ਅਚਾਰਿਆ ਜਗਦੰਬਾ ਰਤੁੜੀ ਦੇ ਪ੍ਰਧਾਨ ਚੁਣੇ ਜਾਨ ਤੋਂ ਬਾਅਦ ਬੁੱਧਵਾਰ ਨੂੰ ਪ੍ਰੀਸ਼ਦ ਦੀ ਨਵੀਂ ਕਾਰਜਕਾਰੀ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਡੇਅਰੀ ਐਗ੍ਰੀਟੈਕ ਨੇ ਸੋਨਮ ਬਾਜਵਾ ਨੂੰ ਬ੍ਰਾਂਡ ਅੰਬੈਸਡਰ ਬਣਾਇਆ

ਐੱਸ. ਏ. ਐੱਸ. ਨਗਰ, 23 ਨਵੰਬਰ (ਰਾਣਾ)-ਗ੍ਰਾਮੀਣ ਵਿਕਾਸ ਅਤੇ ਮਹਿਲਾ ਸਸ਼ਕਤੀਕਰਣ ਨੂੰ ਸਮੂਹਿਕ ਰੂਪ ਨਾਲ ਹੁੰਗਾਰਾ ਦੇਣ ਦੇ ਲਈ ਡੇਅਰੀ ਐਗ੍ਰੀਟੇਕ ਸਟਾਰਟਅਪ ਮੂਫਾਰਮ ਨੇ ਪੰਜਾਬੀ ਅਦਾਕਾਰਾ ਅਤੇ ਮਾਡਲ ਸੋਨਮ ਬਾਜਵਾ ਨੂੰ ਆਪਣਾ ਬ੍ਰਾਂਡ ਅੰਬੈਸਡਰ ਬਣਾਇਆ ਹੈ | ਬੁਲਾਰੇ ...

ਪੂਰੀ ਖ਼ਬਰ »

ਖ਼ਸਤਾ ਹਾਲ ਬਰਵਾਲਾ ਮਾਰਗ ਦੇ ਪੈਚ ਵਰਕ ਦਾ ਕੰਮ ਵਿਧਾਇਕ ਰੰਧਾਵਾ ਨੇ ਕਰਵਾਇਆ ਸ਼ੁਰੂ

ਡੇਰਾਬੱਸੀ, 23 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਬਰਵਾਲਾ ਮਾਰਗ ਦੀ ਖਸਤਾ ਹਾਲਤ ਦੇ ਸੁਧਾਰ ਲਈ ਕੰਮ ਦੀ ਸ਼ੁਰੂਆਤ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਉਦਘਾਟਨ ਕਰਕੇ ਕੀਤੀ | ਇਸ ਮੌਕੇ ਉਨ੍ਹਾਂ ਆਖਿਆ ਕਿ 70 ਲੱਖ ਦੀ ਲਾਗਤ ਨਾਲ ਡੇਰਾਬੱਸੀ ਤੋਂ ਬਰਵਾਲਾ ...

ਪੂਰੀ ਖ਼ਬਰ »

ਖਰੜ ਸ਼ਹਿਰ ਦੇ ਵਿਕਾਸ ਲਈ ਪਾਰਟੀਬਾਜ਼ੀ ਤੋਂ ਉੱਪਰ ਉਠ ਕੇ ਕੰਮ ਕਰ ਰਹੀ ਹਾਂ : ਪ੍ਰਧਾਨ ਲੌਂਗੀਆ

ਖਰੜ, 23 ਨਵੰਬਰ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਨੂੰ ਕਜੌਲੀ ਵਾਟਰ ਵਰਕਸ ਦੇ ਪ੍ਰਾਜੈਕਟ ਨੂੰ ਲੈ ਕੇ ਹੋ ਰਹੀ ਦੇਰੀ ਕਾਰਨ ਮਾਮਲਾ ਹੋਰ ਗੁੰਝਲਦਾਰ ਹੁੰਦਾ ਜਾ ਰਿਹਾ ਹੈ | ਇਸ ਮਾਮਲੇ ਨੂੰ ਲੈ ਕੇ ਨਗਰ ਕੌਂਸਲ ਖਰੜ ਦੀ ਪ੍ਰਧਾਨ ਜਸਪ੍ਰੀਤ ਕੌਰ ਲੌਂਗੀਆ ਨੇ ਆਪਣੇ ਘਰ ...

ਪੂਰੀ ਖ਼ਬਰ »

ਗੁਜਰਾਤ ਤੇ ਹਿਮਾਚਲ ਵਿਧਾਨ ਸਭਾ ਚੋਣਾਂ ਜ਼ਰੂਰ ਜਿੱਤਾਂਗੇ : ਰੰਧਾਵਾ

ਲਾਲੜੂ, 23 ਨਵੰਬਰ (ਰਾਜਬੀਰ ਸਿੰਘ)-ਹਿਮਾਚਲ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੁਣ ਗੁਜਰਾਤ ਵਿਚ ਵੀ ਆਮ ਆਦਮੀ ਪਾਰਟੀ ਦੀ ਲਹਿਰ ਚੱਲ ਰਹੀ ਹੈ ਤੇ ਇਨ੍ਹਾਂ ਦੋਵੇਂ ਸੂਬਿਆਂ ਵਿਚ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਮਨ ਬਣਾਈ ਬੈਠੇ ਹਨ | ਇਨ੍ਹਾਂ ...

ਪੂਰੀ ਖ਼ਬਰ »

ਹਲਕਾ ਡੇਰਾਬੱਸੀ ਦੇ ਪੂਰਨ ਵਿਕਾਸ ਲਈ ਤਤਪਰ ਹਾਂ-ਵਿਧਾਇਕ ਰੰਧਾਵਾ

ਜ਼ੀਰਕਪੁਰ, 23 ਨਵੰਬਰ (ਹੈਪੀ ਪੰਡਵਾਲਾ)-ਹਲਕਾ ਡੇਰਾਬੱਸੀ ਦੇ ਪੂਰਨ ਵਿਕਾਸ ਲਈ ਤਤਪਰ ਹਾਂ, ਇਸ ਮਕਸਦ ਦੀ ਪੂਰਤੀ ਲਈ ਜਲਦ ਹੀ ਨਵੇਂ ਪ੍ਰਾਜੈਕਟਰ ਮਨਜ਼ੂਰ ਹੋ ਰਹੇ ਹਨ | ਇਹ ਵਿਚਾਰ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਇਥੇ ਪਾਰਟੀ ਦਫ਼ਤਰ 'ਚ ਲੋਕਾਂ ਦੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX