ਤਾਜਾ ਖ਼ਬਰਾਂ


ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  about 1 hour ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  about 2 hours ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਦੀ ਖੇਪ, ਨਸ਼ੇ ਦੀ ਖੇਪ ਲੈ ਜਾ ਰਹੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 minute ago
ਫ਼ਾਜ਼ਿਲਕਾ, 29 ਨਵੰਬਰ (ਪ੍ਰਦੀਪ ਕੁਮਾਰ) - ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੇ ਖੇਪ ਲੈ ਕੇ ਜਾ ਰਹੇ ਦੋ ਵਿਅਕਤੀਆਂ ਨੂੰ ਫ਼ਾਜ਼ਿਲਕਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ...
ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ।
. . .  about 3 hours ago
ਐਸ. ਏ. ਐਸ. ਨਗਰ, 29 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ
ਪਾਸਪੋਰਟ ਸੇਵਾ ਕੇਂਦਰ 3 ਦਸੰਬਰ (ਸ਼ਨੀਵਾਰ) ਨੂੰ ਰਹਿਣਗੇ ਖੁੱਲ੍ਹੇ
. . .  about 3 hours ago
ਜਲੰਧਰ, 29 ਨਵੰਬਰ- ਵਿਦੇਸ਼ ਮੰਤਰਾਲੇ, ਨਵੀਂ ਦਿੱਲੀ ਨੇ ਪਾਸਪੋਰਟ ਬਿਨੈਕਾਰਾਂ ਦੀ ਸਹੂਲਤ ਲਈ ਸ਼ਨੀਵਾਰ ਯਾਨੀ 3 ਦਸੰਬਰ, 2022 ਨੂੰ ਪਾਸਪੋਰਟ ਸੇਵਾ ਕੇਂਦਰ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਭੇਦਭਰੀ ਹਾਲਤ ’ਚ ਮਿਲੀ ਪਤੀ-ਪਤਨੀ ਦੀ ਲਾਸ਼
. . .  about 3 hours ago
ਜਲੰਧਰ, 29 ਨਵੰਬਰ (ਐੱਮ. ਐੱਸ. ਲੋਹੀਆ) – ਨਿਊ ਹਰਗੋਬਿੰਦ ਨਗਰ, ਜਲੰਧਰ ’ਚ ਇਕ ਮਕਾਨ ’ਚੋਂ ਪਤੀ-ਪਤਨੀ ਦੀ ਮਿ੍ਤਕ ਦੇਹ ਮਿਲੀ ਹੈ। ਮਿ੍ਤਕ ਪਤੀ ਦੀ ਪਛਾਣ ਨੀਰਜ ਅਤੇ ਪਤਨੀ ਦੀ ਪੂਜਾ ਵਜੋਂ ਦੱਸੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ...
ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਜ਼ੀਰਕਪੁਰ ’ਚ ਲਾਇਆ ਰੁਜ਼ਗਾਰ ਮੇਲਾ
. . .  about 3 hours ago
ਜ਼ੀਰਕਪੁਰ, 29 ਨਵੰਬਰ (ਹੈਪੀ ਪੰਡਵਾਲਾ)- ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਅੱਜ ਇੱਥੇ ਦਸਮੇਸ਼ ਖਾਲਸਾ ਕਾਲਜ ਵਿਖੇ ਰੁਜ਼ਗਾਰ ਮੇਲਾ ਲਾਇਆ ਗਿਆ, ਜਿਸ ਵਿਚ 11 ਨਾਮੀ ਕੰਪਨੀਆਂ ਵਲੋਂ ਭਾਗ ਲਿਆ ਗਿਆ। ਇਸ ਰੁਜ਼ਗਾਰ...
ਕੋਟਕਪੂਰਾ ਦੇ ਡੇਰਾ ਪ੍ਰੇਮੀ ਕਤਲ ਕਾਂਡ ’ਚ ਗ੍ਰਿਫ਼ਤਾਰ ਦੋਵੇਂ ਨਾਬਾਲਗ ਸ਼ੂਟਰਾਂ ਦੀਆਂ ਜ਼ਮਾਨਤ ਪਟੀਸ਼ਨਾਂ ਰੱਦ
. . .  about 4 hours ago
ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)- ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਟਾਰੀਆ ਦੇ ਕਤਲ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਹਰਿਆਣਾ ਦੇ ਦੋ ਨਾਬਾਲਗ ਨਿਸ਼ਾਨੇਬਾਜ਼ਾਂ ਦੀ ਜ਼ਮਾਨਤ ਅਰਜ਼ੀ ਪ੍ਰਿੰਸੀਪਲ...
23 ਸੈਕਟਰ ਅਸਾਮ ਰਾਈਫਲਜ਼ , ਆਬਕਾਰੀ ਅਤੇ ਨਾਰਕੋਟਿਕਸ ਵਿਭਾਗ ਨੇ 3.33 ਕਰੋੜ ਰੁਪਏ ਦੀਆਂ ਮੇਥਾਮਫੇਟਾਮਾਈਨ ਗੋਲੀਆਂ ਕੀਤੀਆਂ ਬਰਾਮਦ
. . .  about 4 hours ago
ਕੋਮਲ ਮਿੱਤਲ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ
. . .  about 4 hours ago
ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)- 2014 ਬੈਚ ਦੀ ਆਈ.ਏ.ਐਸ. ਅਫ਼ਸਰ ਕੋਮਲ ਮਿੱਤਲ ਨੇ ਅੱਜ ਹੁਸ਼ਿਆਰਪੁਰ ਵਿਚ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਕੋਲ...
ਸੁਪਰੀਮ ਕੋਰਟ ਨੇ ਮੁੰਬਈ ਮੈਟਰੋ ਕਾਰਪੋਰੇਸ਼ਨ ਨੂੰ ਆਰੇ ਜੰਗਲਾਂ 'ਚ 84 ਦਰਖਤਾਂ ਨੂੰ ਕੱਟਣ ਲਈ ਆਪਣੀ ਅਰਜ਼ੀ 'ਤੇ ਪੈਰਵੀ ਕਰਨ ਦੀ ਦਿੱਤੀ ਇਜਾਜ਼ਤ
. . .  about 5 hours ago
ਮੇਘਾਲਿਆ ਸਰਕਾਰ ਆਸਾਮ ਨਾਲ ਲੱਗਦੀ ਸਰਹੱਦ 'ਤੇ 7 ਬਾਰਡਰ ਚੌਂਕੀਆਂ (ਬੀ.ਓ.ਪੀ.) ਸਥਾਪਤ ਕਰੇਗੀ - ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ
. . .  about 5 hours ago
ਆਰ.ਬੀ.ਆਈ. 1 ਦਸੰਬਰ ਨੂੰ ਰਿਟੇਲ ਡਿਜੀਟਲ ਰੁਪਈਏ (e₹-R) ਲਈ ਪਹਿਲੇ ਪਾਇਲਟ ਦੀ ਸ਼ੁਰੂਆਤ ਦੀ ਘੋਸ਼ਣਾ ਕਰੇਗਾ
. . .  about 5 hours ago
ਮੈਡਮ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ
. . .  about 5 hours ago
ਬਰਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)- 2013 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ੍ਰੀਮਤੀ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...
ਰਾਸ਼ਟਰੀ ਸੁਰੱਖਿਆ ਦਾ ਕੋਈ ਬਦਲ ਨਹੀਂ , ਇਹ ਹਥਿਆਰਬੰਦ ਬਲਾਂ ਦੇ ਨਾਲ-ਨਾਲ ਸਾਰੇ ਲੋਕਾਂ ਦੀ ਜ਼ਿੰਮੇਵਾਰੀ - ਰੱਖਿਆ ਮੰਤਰੀ ਰਾਜ ਨਾਥ ਸਿੰਘ
. . .  about 5 hours ago
ਦਿੱਲੀ ਦੀ ਅਦਾਲਤ ਵਲੋਂ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ
. . .  about 6 hours ago
ਨਵੀਂ ਦਿੱਲੀ, 29 ਨਵੰਬਰ-ਸਾਕੇਤ ਅਦਾਲਤ ਨੇ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ, ਜਿਸ ਨੂੰ ਦਿੱਲੀ ਦੇ ਸ਼ਾਹੀਨ ਬਾਗ ਖੇਤਰ ਵਿਚ ਡਿਊਟੀ 'ਤੇ ਇਕ ਪੁਲਿਸ ਅਧਿਕਾਰੀ...
ਸਰਹੱਦ ਨਜ਼ਦੀਕ ਡਿੱਗਾ ਇਕ ਪਕਿਸਤਾਨੀ ਡਰੋਨ ਤੇ ਹੈਰੋਇਨ ਬਰਾਮਦ
. . .  about 6 hours ago
ਖੇਮਕਰਨ, 29 ਨਵੰਬਰ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਸੈਕਟਰ 'ਚ ਸਰਹੱਦ ਨਜ਼ਦੀਕ ਪੈਂਦੀ ਸਰਹੱਦੀ ਚੌਂਕੀ ਹਰਭਜਨ ਨੇੜੇ ਖੇਤਾਂ 'ਚ ਡਿੱਗਾ ਇਕ ਪਕਿਸਤਾਨੀ ਡਰੋਨ ਮਿਲਿਆ ਹੈ, ਜਿਸ ਬਾਰੇ ਪਤਾ ਲੱਗਣ 'ਤੇ ਥਾਣਾ ਖੇਮਕਰਨ ਦੀ ਪੁਲਿਸ ਤੇ ਬੀ.ਐਸ.ਐਫ. ਨੇ ਮੌਕੇ 'ਤੇ ਜਾ...
ਕੋਵਿਡ-19 ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ-ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ
. . .  about 7 hours ago
ਨਵੀਂ ਦਿੱਲੀ,29 ਨਵੰਬਰ-ਕੇਂਦਰ ਨੇ ਸੁਪਰੀਮ ਕੋਰਟ ਨੂੰ ਸਪੱਸ਼ਟ ਕੀਤਾ ਕਿ ਕੋਵਿਡ -19 ਲਈ ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ ਹੈ।ਸੁਪਰੀਮ ਕੋਰਟ ਵਿਚ ਦਾਇਰ ਇਕ ਹਲਫ਼ਨਾਮੇ ਵਿਚ, ਕੇਂਦਰ ਨੇ ਪੇਸ਼ ਕੀਤਾ ਕਿ ਸੂਚਿਤ ਸਹਿਮਤੀ ਦੀ ਧਾਰਨਾ ਕਿਸੇ ਦਵਾਈ ਜਿਵੇਂ ਕਿ ਵੈਕਸੀਨ...
ਸੁਮੇਧ ਸੈਣੀ ਦੇ ਸਿੱਟ ਸਾਹਮਣੇ ਪੇਸ਼ ਹੋਣ ਦੀ ਸੰਭਾਵਨਾ ਨਹੀਂ
. . .  about 7 hours ago
ਚੰਡੀਗੜ੍ਹ, 29 ਨਵੰਬਰ (ਤਰੁਣ ਭਜਨੀ)-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੇ ਸਿੱਟ ਸਾਹਮਣੇ ਅੱਜ ਪੇਸ਼ ਹੋਣਾ ਸੀ, ਪਰ ਉਨ੍ਹਾਂ ਦੇ ਪੇਸ਼ ਹੋਣ ਦੀ ਸੰਭਾਵਨਾ ਨਹੀਂ। ਸੁਮੇਧ ਸੈਣੀ...
100 ਕਰੋੜ ਰੁਪਏ ਫਿਰੌਤੀ ਦੇ ਮਾਮਲੇ 'ਚ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 2 ਦਸੰਬਰ ਤੱਕ ਮੁਲਤਵੀ
. . .  about 8 hours ago
ਮੁੰਬਈ, 29 ਨਵੰਬਰ-100 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ 'ਚ ਬੌਂਬੇ ਹਾਈ ਕੋਰਟ ਨੇ ਅੱਜ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਐਨ.ਸੀ.ਪੀ. ਨੇਤਾ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ...
ਐੱਨ.ਐੱਫ.ਡੀ.ਸੀ. 'ਦਿ ਕਸ਼ਮੀਰ ਫਾਈਲਜ਼' ਲਈ ਨਾਦਵ ਲੈਪਿਡ ਦੀ ਟਿੱਪਣੀ ਦਾ ਲਵੇਗੀ ਨੋਟਿਸ-ਪ੍ਰਮੋਦ ਸਾਵੰਤ
. . .  about 8 hours ago
ਪਣਜੀ, 29 ਨਵੰਬਰ-ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ 'ਦਿ ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਦੇ ਮੁਖੀ ਨਾਦਵ ਲੈਪਿਡ ਦੀ ਟਿੱਪਣੀ 'ਤੇ ਬੋਲਦਿਆਂ ਕਿਹਾ ਕਿ ਮੈਂ ਬਿਆਨ ਦੀ ਨਿੰਦਾ ਕਰਦਾ ਹਾਂ। ਇਜ਼ਰਾਈਲ ਦੇ ਰਾਜਦੂਤ ਨੇ ਇਹ ਵੀ ਕਿਹਾ ਕਿ ਉਸ...
ਕਲਰਕ ਕਮ ਡਾਟਾ ਐਂਟਰੀ ਆਪ੍ਰੇੇਟਰਾਂ ਦੀਆਂ ਅਸਾਮੀਆਂ ਦੀ ਲਿਖਤੀ ਪ੍ਰੀਖਿਆ ਮੁਲਤਵੀ
. . .  about 8 hours ago
ਬੁਢਲਾਡਾ, 29 ਨਵੰਬਰ (ਸਵਰਨ ਸਿੰਘ ਰਾਹੀ)- ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵਲੋਂ ਕਲਰਕ ਕਮ ਡਾਟਾ ਐਂਟਰੀ ਆਪ੍ਰੇਟਰਾਂ ਦੀਆਂ ਅਸਾਮੀਆਂ ਦੀ 04 ਦਸੰਬਰ ਨੂੰ ਲਈ ਜਾਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ...
ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨ ਲਈ ਬਲਾਕ ਚੋਗਾਵਾ ਦੇ ਕਾਂਗਰਸੀ ਸਰਪੰਚਾਂ ਦੀ ਚੁਣੀ ਗਈ 11 ਮੈਂਬਰੀ ਕਮੇਟੀ
. . .  about 8 hours ago
ਚੋਗਾਵਾ, 29 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾ ਦੇ ਸਮੁੱਚੇ ਮੌਜੂਦਾ ਕਾਂਗਰਸੀ ਸਰਪੰਚਾ ਦੀ ਸਰਕਾਰ ਖ਼ਿਲਾਫ਼ ਰੋਹ ਭਰੀ ਮੀਟਿੰਗ ਇਤਿਹਾਸਕ ਨਗਰ ਵੈਰੋਕੇ ਵਿਖੇ ਹੋਈ। ਮੀਟਿੰਗ ਦੌਰਾਨ ਸਰਕਾਰ ਵਲੋਂ ਸਮੁੱਚੀਆ ਪੰਚਾਇਤਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਕਸਦ ਨਾਲ ਸਰਪੰਚਾਂ...
ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਵਲੋਂ ਅਬੋਹਰ ਰੇਲਵੇ ਸਟੇਸ਼ਨ ਦਾ ਨਰੀਖਣ
. . .  about 8 hours ago
ਅਬੋਹਰ, 29 ਨਵੰਬਰ (ਸੰਦੀਪ ਸੋਖਲ)-ਅਬੋਹਰ ਰੇਲਵੇ ਸਟੇਸ਼ਨ 'ਤੇ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਨੂੰ ਵੇਖਦੇ ਹੋਏ ਵਪਾਰ ਮੰਡਲ ਵਲੋਂ ਰੇਲਵੇ ਵਿਭਾਗ ਨੂੰ ਸ਼ਿਕਾਇਤ ਦਿੱਤੀ ਹੋਈ ਸੀ, ਜਿਸ ਦੇ ਆਧਾਰ 'ਤੇ ਰੇਲਵੇ ਵਿਭਾਗ ਦੇ ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਨੇ ਆਪਣੀ ਟੀਮ...
ਸਹਾਇਕ ਸਬ-ਇੰਸਪੈਕਟਰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਗ੍ਰਿਫ਼ਤਾਰ
. . .  about 8 hours ago
ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਵਿਜੀਲੈਂਸ ਬਿਊਰੋ ਦੇ ਆਰਥਿਕ ਜ਼ੁਰਮਾਂ ਦੇ ਵਿੰਗ ਨੇ ਥਾਣਾ ਡਿਵੀਜ਼ਨ ਨੰਬਰ 6 ਵਿਚ ਤਇਨਾਤ ਇਕ ਸਹਾਇਕ ਸਬ-ਇੰਸਪੈਕਟਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਪਟਿਆਲਾ

ਧਰੇੜੀ ਟੋਲ ਪਲਾਜ਼ੇ 'ਤੇ ਕਿਸਾਨਾ ਦਾ ਧਰਨਾ ਅੱਠਵੇਂ ਦਿਨ ਵੀ ਜਾਰੀ

ਬਹਾਦਰਗੜ੍ਹ, 23 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਸੱਦੇ 'ਤੇ ਬਠਿੰਡਾ-ਜ਼ੀਰਕਪੁਰ ਨੈਸ਼ਨਲ ਹਾਈਵੇ ਉੱਤੇ ਪਿੰਡ ਧਰੇੜੀ ਜੱਟਾ ਟੋਲ-ਪਲਾਜ਼ੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ 'ਚ ਕਿਸਾਨਾਂ ਵਲੋਂ ...

ਪੂਰੀ ਖ਼ਬਰ »

ਦੁਕਾਨਦਾਰ 'ਤੇ ਬਦਸਲੂਕੀ ਦੇ ਦੋਸ਼ ਲਾਉਂਦਿਆਂ ਸਫ਼ਾਈ ਕਰਮਚਾਰੀਆਂ ਦੁਕਾਨ ਅੱਗੇ ਕੂੜੇ ਦਾ ਢੇਰ ਲਗਾਇਆ

ਪਾਤੜਾਂ, 23 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਨਗਰ ਕੌਂਸਲ ਪਾਤੜਾਂ ਵਲੋਂ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਦÏਰਾਨ ਇਕ ਦੁਕਾਨਦਾਰ ਵਲੋਂ ਕਾਰਵਾਈ ਵਿਚ ਵਿਘਨ ਪਾਏ ਜਾਣ ਦੇ ਦੋਸ਼ ਲਾ ਰਹੇ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਨੇ ਅੱਜ ਉਕਤ ਦੁਕਾਨ ...

ਪੂਰੀ ਖ਼ਬਰ »

ਲਾਇਸੰਸੀ ਅਸਲ੍ਹੇ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਪਿਸਤੌਲ ਤੇ ਜ਼ਿੰਦਾ ਕਾਰਤੂਸਾਂ ਸਮੇਤ ਕਾਬੂ

ਸਮਾਣਾ, 23 ਨਵੰਬਰ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਆਪਣੇ ਲਾਇਸੰਸੀ ਰਿਵਾਲਵਰ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ ਤੇ ਦੋ ਵਿਅਕਤੀਆਂ ਨੂੰ ਵੱਖਰੇ-ਵੱਖਰੇ ਤੌਰ 'ਤੇ ਗਾਂਜੇ ਤੇ ਹੈਰੋਇਨ ਸਮੇਤ ਕਾਬੂ ਕੀਤਾ ਹੈ | ਪੁਲਿਸ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਸੁਰੱਖਿਆ ਵਿਭਾਗ ਦੇ ਕਰਮਚਾਰੀਆਂ ਨੇ ਉਪ ਕੁਲਪਤੀ ਨੂੰ ਦਿੱਤਾ ਯਾਦ ਪੱਤਰ

ਪਟਿਆਲਾ, 23 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਸੁਰੱਖਿਆ ਵਿਭਾਗ ਦੇ ਕਰਮਚਾਰੀਆਂ ਵਲੋਂ ਉਪ-ਕੁਲਪਤੀ ਪੰਜਾਬੀ ਯੂਨੀਵਰਸਿਟੀ ਪ੍ਰੋ. ਅਰਵਿੰਦ ਨੂੰ ਇਕ ਯਾਦ ਪੱਤਰ ਦੇ ਕੇ ਯਾਦ ਕਰਵਾਇਆ ਗਿਆ ਕਿ ਬਹੁਤ ਸਾਰੇ ਕਰਮਚਾਰੀ ਜਿਹੜੇ ਕਿ ਸੁਰੱਖਿਆ ...

ਪੂਰੀ ਖ਼ਬਰ »

ਮੁਲਾਜ਼ਮ ਜਥੇਬੰਦੀਆਂ ਦੇ ਰੋਸ ਮੁਜ਼ਾਹਰੇ ਕਾਰਨ ਦਫ਼ਤਰ ਦੇ ਕੰਮਕਾਜ ਠੱਪ

ਭੁੱਨਰਹੇੜੀ 23 ਨਵੰਬਰ (ਧਨਵੰਤ ਸਿੰਘ)-ਬੀ.ਡੀ.ਪੀ.ਓ ਦਫ਼ਤਰ ਭੁੱਨਰਹੇੜੀ ਦੇ ਪੰਚਾਇਤ ਸਕੱਤਰਾਂ, ਗ੍ਰਾਮ ਸੇਵਕਾਂ ਅਤੇ ਦਫ਼ਤਰੀ ਕਰਮਚਾਰੀਆਂ ਦੀ ਹੜਤਾਲ ਦੂਸਰੇ ਦਿਨ ਵੀ ਜਾਰੀ ਰਹੀ¢ ਮੁਲਜ਼ਮ ਜਥੇਬੰਦੀਆਂ ਚਾਰ ਦਿਨਾਂ ਦੀ ਕਲਮ ਛੋੜ ਹੜਤਾਲ ਕਰਕੇ ਡਾਇਰੈਕਟੋਰੇਟ ਅਤੇ ...

ਪੂਰੀ ਖ਼ਬਰ »

ਪਟਿਆਲਾ ਜੇਲ੍ਹ 'ਚੋਂ ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ

ਪਟਿਆਲਾ, 23 ਨਵੰਬਰ (ਮਨਦੀਪ ਸਿੰਘ ਖਰੌੜ)-ਕੇਂਦਰੀ ਜੇਲ੍ਹ ਪਟਿਆਲਾ 'ਚੋਂ ਪ੍ਰਸ਼ਾਸਨ ਨੂੰ 4 ਨਵੇਂ ਮੋਬਾਈਲ ਤੇ 16 ਜਰਦੇ ਦੀਆਂ ਪੁੜੀਆਂ ਬਰਾਮਦ ਹੋਈਆਂ ਹਨ | ਇਸ ਦੀ ਪੁਸ਼ਟੀ ਕਰਦਿਆਂ ਜੇਲ੍ਹ ਦੇ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਨੇ ਦੱਸਿਆ ਕਿ ਰੋਜ਼ਾਨਾ ਦੀ ਗਸ਼ਤ ਦੌਰਾਨ ...

ਪੂਰੀ ਖ਼ਬਰ »

ਈ-ਰਿਕਸ਼ਾ ਦੀ ਆਮਦ ਨਾਲ ਪੈਡਲ ਵਾਲੇ ਰਿਕਸ਼ਿਆਂ ਦਾ ਧੰਦਾ ਹੋ ਰਿਹੈ ਠੱਪ

ਗੁਰਪ੍ਰੀਤ ਸਿੰਘ ਚੱਠਾ ਪਟਿਆਲਾ, 23 ਨਵੰਬਰ-ਮਹਿੰਗਾਈ ਦੇ ਦੌਰ 'ਚ ਆਪਣੀ ਮਿਹਨਤ ਮਸ਼ੱਕਤ ਨਾਲ ਪੇਟ ਪਾਲਨ ਵਾਲੇ ਪੈਡਲ ਰਿਕਸ਼ਾ ਚਾਲਕਾਂ ਦੇ ਧੰਦੇ ਨੂੰ ਈ ਰਿਕਸ਼ਾ ਦੀ ਆਮਦ ਨੇ ਡੂੰਘੀ ਸੱਟ ਮਾਰੀ ਹੈ | ਆਲਮ ਇਹ ਹੈ ਕਿ ਪਿਛਲੇ 15 ਤੋਂ 20 ਸਾਲਾਂ ਤੋਂ ਪੈਡਲ ਵਾਲੇ ਰਿਕਸ਼ਾ ...

ਪੂਰੀ ਖ਼ਬਰ »

ਪੀ.ਡੀ.ਏ. ਵਲੋਂ ਕਾਲੋਨੀਕਾਰਾਂ ਨੂੰ ਕਾਲੋਨੀਆਂ ਰੈਗੂਲਰਾਈਜ਼ ਕਰਵਾਉਣ ਲਈ ਆਖ਼ਰੀ ਮੌਕਾ

ਪਟਿਆਲਾ, 23 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪਟਿਆਲਾ ਸ਼ਹਿਰੀ ਯੋਜਨਾਬੰਦੀ ਤੇ ਵਿਕਾਸ ਅਥਾਰਿਟੀ ਦੇ ਬੁਲਾਰੇ ਨੇ ਦੱਸਿਆ ਕਿ ਪੀ.ਡੀ.ਏ. ਪਟਿਆਲਾ ਅਧੀਨ ਪੈਂਦੀਆਂ ਅਣਅਧਿਕਾਰਤ ਕਾਲੋਨੀਆਂ, ਜਿਨ੍ਹਾਂ ਦੇ ਕਾਲੋਨੀਕਾਰਾਂ ਵਲੋਂ ਸਾਲ 2013 ਤੇ ਸਾਲ 2018 ਵਿਚ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਭੈਣ-ਭਰਾ ਜ਼ਖ਼ਮੀ

ਰਾਜਪੁਰਾ, 23 ਨਵੰਬਰ (ਜੀ.ਪੀ. ਸਿੰਘ)-ਸਥਾਨਕ ਲਿਬਰਟੀ ਚੌਂਕ ਨੇੜੇ ਵਾਪਰੇ ਇਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਭੈਣ ਭਰਾ ਜ਼ਖ਼ਮੀ ਹੋ ਗਏ | ਥਾਣਾ ਸ਼ਹਿਰੀ ਦੀ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਪਾਵਰ ਕਾਰਪੋਰੇਸ਼ਨ ਵਲੋਂ ਟਿਊਬਵੈੱਲਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ-ਬਹਿਰੂ

ਦੇਵੀਗੜ੍ਹ, 23 ਨਵੰਬਰ (ਰਾਜਿੰਦਰ ਸਿੰਘ ਮÏਜੀ)-ਅਗੇਤੀਆਂ ਕਣਕਾਂ ਤੇ ਸਬਜ਼ੀਆਂ ਨੂੰ ਅੱਜ ਕੱਲ੍ਹ ਪਾਣੀ ਦੀ ਬਹੁਤ ਲੋੜ ਹੈ ਜਿਸ ਕਰਕੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵਲੋਂ ਇਕ ਦਿਨ ਛੱਡ ਕੇ ਟਿਊਬਵੈੱਲਾਂ ਨੂੰ ਬਿਜਲੀ ਸਪਲਾਈ 10 ਘੰਟੇ ਦਿੱਤੀ ਜਾ ਰਹੀ ਹੈ¢ ਪੂਰੇ ...

ਪੂਰੀ ਖ਼ਬਰ »

2 ਧਿਰਾਂ ਦੀ ਆਪਸੀ ਲੜਾਈ 'ਚ ਅੱਧਾ ਦਰਜਨ ਵਿਅਕਤੀ ਨਾਮਜ਼ਦ

ਰਾਜਪੁਰਾ, 23 ਨਵੰਬਰ (ਜੀ.ਪੀ. ਸਿੰਘ)-ਥਾਣਾ ਸੰਭੂ ਦੀ ਪੁਲਿਸ ਨੇ 2 ਧਿਰਾਂ ਦੀ ਹੋਈ ਆਪਸੀ ਲੜਾਈ 'ਚ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਦੋਵੇਂ ਧਿਰਾਂ ਦੇ ਅੱਧਾ ਦਰਜਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਫੂਡ ਸੇਫ਼ਟੀ ਇੰਸਪੈਕਟਰ ਵਲੋਂ ਕੈਮਿਸਟ ਐਸੋਸੀਏਸ਼ਨ ਨਾਲ ਮੀਟਿੰਗ

ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਰਾਜਿੰਦਰ ਸਿੰਘ)-ਜ਼ਿਲ੍ਹਾ ਫੂਡ ਸੇਫ਼ਟੀ ਇੰਸਪੈਕਟਰ ਸਤਵਿੰਦਰ ਸਿੰਘ ਨੇ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਚ ਕੈਮਿਸਟ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ | ਜਿਸ ਵਿਚ ਉਨ੍ਹਾਂ ਨੇ ਫੂਡ ਸੇਫ਼ਟੀ ਬਾਰੇ ਸਾਰਿਆਂ ਨੰੂ ਜਾਣੂ ਕਰਵਾਇਆ ...

ਪੂਰੀ ਖ਼ਬਰ »

ਜੀ.ਪੀ.ਐੱਸ. ਦੀ ਇੰਦੂ ਲੇਖਾ ਨੇ ਸੂਬੇ 'ਚੋਂ ਦੂਜਾ ਸਥਾਨ ਕੀਤਾ ਪ੍ਰਾਪਤ

ਮੰਡੀ ਗੋਬਿੰਦਗੜ੍ਹ, 23 ਨਵੰਬਰ (ਮੁਕੇਸ਼ ਘਈ)-ਗੋਬਿੰਦਗੜ੍ਹ ਪਬਲਿਕ ਸਕੂਲ ਦੀ ਹੋਣਹਾਰ ਵਿਦਿਆਰਥਣ ਇੰਦੂ ਲੇਖਾ ਨੇ ਮੋਹਾਲੀ ਵਿਖੇ ਹੋ ਰਹੇ ਪੰਜਾਬ ਪੱਧਰੀ ਕਲਾ ਉਤਸਵ 'ਚ ਕਲਾਸੀਕਲ ਡਾਂਸ 'ਚ ਪੰਜਾਬ ਭਰ 'ਚੋਂ ਦੂਜਾ ਸਥਾਨ ਹਾਸਲ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਸ੍ਰੀ ਸੀਤਲਾ ਮਾਤਾ ਮੰਦਰ ਕਮੇਟੀ ਦੀ ਮੀਟਿੰਗ

ਅਮਲੋਹ, 23 ਨਵੰਬਰ (ਕੇਵਲ ਸਿੰਘ)-ਸ੍ਰੀ ਸੀਤਲਾ ਮਾਤਾ ਮੰਦਰ ਕਮੇਟੀ ਦੀ ਸਾਲਾਨਾ ਮੀਟਿੰਗ ਹੋਈ, ਜਿਸ 'ਚ ਸਾਲ 2023 ਲਈ ਕਰਨ ਵਾਲੇ ਕੰਮਾਂ 'ਤੇ ਵਿਚਾਰ ਕੀਤਾ ਗਿਆ | ਬੀਤ ਰਹੇ ਸਾਲ ਦੇ 2023 ਦੇ ਸਾਰੇ ਹਿਸਾਬ ਕਿਤਾਬ ਮੈਂਬਰਾਂ ਨੂੰ ਟਰੱਸਟ ਦੇ ਖ਼ਜ਼ਾਨਚੀ ਹਰੀਸ਼ ਸਿੰਗਲਾ ਵਲੋਂ ...

ਪੂਰੀ ਖ਼ਬਰ »

ਗੁਜਰਾਤ ਦੇ ਲੋਕ ਆਮ ਆਦਮੀ ਪਾਰਟੀ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ-ਦੇਵ ਮਾਨ

ਨਾਭਾ, 23 ਨਵੰਬਰ (ਜਗਨਾਰ ਸਿੰਘ ਦੁਲੱਦੀ)-ਗੁਜਰਾਤ ਦੇ ਗਰਵਾੜਾ ਵਿਧਾਨ ਸਭਾ 133 'ਚ ਸਲੇਸ਼ ਬਿਭÏਰ ਉਮੀਦਵਾਰ ਆਮ ਆਦਮੀ ਪਾਰਟੀ ਦੇ ਹੱਕ 'ਚ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਅਗਵਾਈ 'ਚ ਸਮੁੱਚੀ ਟੀਮ ਡਟ ਕੇ ਘਰ-ਘਰ ਪ੍ਰਚਾਰ ਕਰ ਰਹੀ ਹੈ | ਵਿਧਾਇਕ ਦੇਵ ਮਾਨ ਨੇ ...

ਪੂਰੀ ਖ਼ਬਰ »

ਗੁਜਰਾਤ ਤੇ ਹਿਮਾਚਲ 'ਚ ਭਾਜਪਾ ਹੀ ਬਣਾਏਗੀ ਸਰਕਾਰ-ਬਰਿੰਦਰ ਬਿੱਟੂ

ਨਾਭਾ, 23 ਨਵੰਬਰ (ਜਗਨਾਰ ਸਿੰਘ ਦੁਲੱਦੀ)-ਪੂਰੇ ਭਾਰਤ 'ਚ ਭਾਰਤੀ ਜਨਤਾ ਪਾਰਟੀ ਦੀ ਲਹਿਰ ਹੈ ਜਿਸ ਕਰਕੇ ਵੱਖ-ਵੱਖ ਸੂਬੇਆਂ 'ਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦÏਰਾਨ ਭਾਜਪਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਦੀ ਅਗਵਾਈ 'ਚ ਮੁੜ ਤੋਂ ਸਰਕਾਰਾਂ ਬਣਾਵੇਗੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਭਾਰਤੀ ਕ੍ਰਿਕਟ ਟੀਮ ਅੰਡਰ-19 ਲਈ ਚੁਣੀ ਗਈ ਮੰਨਤ ਕਸ਼ਯਪ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ

ਪਟਿਆਲਾ, 23 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੀ ਬੇਟੀ ਮੰਨਤ ਕਸ਼ਯਪ ਦੀ ਚੋਣ ਕ੍ਰਿਕਟ ਵਿਸ਼ਵ ਕੱਪ ਅੰਡਰ-19 ਲਈ ਭਾਰਤੀ ਟੀਮ 'ਚ ਹੋਣ ਨਾਲ ਜਿੱਥੇ ਮੰਨਤ ਦੇ ਮਾਪਿਆਂ ਦਾ ਸਿਰ ਉੱਚਾ ਹੋਇਆ ਹੈ, ਉੱਥੇ ਹੀ ਇਹ ਪਟਿਆਲਾ ਜ਼ਿਲ੍ਹੇ ਦੇ ਸਮੱੁਚੇ ਵਸਨੀਕਾਂ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਸਕੂਟਰੀ 'ਚੋਂ ਸੋਨੇ ਦੇ ਗਹਿਣੇ ਚੋਰੀ

ਪਟਿਆਲਾ, 23 ਨਵੰਬਰ (ਮਨਦੀਪ ਸਿੰਘ ਖਰÏੜ)-ਸਥਾਨਕ ਐੱਸ.ਐੱਸ.ਟੀ ਨਗਰ ਦੀ ਮਾਰਕੀਟ ਨੇੜੇ ਇਕ ਸਕੂਟਰੀ ਦੀ ਡਿੱਗੀ 'ਚੋਂ ਸੋਨੇ ਦੇ ਗਹਿਣੇ, ਛਾਪਾਂ ਤੇ ਚੂੜੀਆਂ ਕੋਈ ਚੋਰੀ ਕਰਕੇ ਲੈ ਗਿਆ | ਇਹ ਚੋਰੀ ਦੀ ਸ਼ਿਕਾਇਤ ਮੁਕਤਾ ਮੁਹਾਦਰ ਵਾਸੀ ਪਟਿਆਲਾ ਨੇ ਥਾਣਾ ਲਹੌਰੀ ਗੇਟ 'ਚ ਦਰਜ ...

ਪੂਰੀ ਖ਼ਬਰ »

ਨਵ-ਨਿਯੁਕਤ ਪ੍ਰਧਾਨ ਹੈਪੀ ਲੌਟ ਦਾ ਸਨਮਾਨ

ਪਟਿਆਲਾ, 23 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਕੌਮੀ ਮੀਤ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਕੁਲਵਿੰਦਰ ਸਿੰਘ ਲਵਲੀ ਦੇ ਘਰ ਵਾਲਮੀਕਿ ਧਰਮ ਸੇਵਾ ਸਭਾ ਦੇ ਨਵ-ਨਿਯੁਕਤ ਪ੍ਰਧਾਨ ਹੈਪੀ ਲੌਟ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਕੁਲਵਿੰਦਰ ਸਿੰਘ ਲਵਲੀ ਨੇ ਕਿਹਾ ਕਿ ਹੈਪੀ ਲੌਟ ...

ਪੂਰੀ ਖ਼ਬਰ »

ਗੁਜਰਾਤ 'ਚ ਬਹੁਮਤ ਨਾਲ ਬਣੇਗੀ 'ਆਪ' ਦੀ ਸਰਕਾਰ-ਪਠਾਣਮਾਜਰਾ

ਪਟਿਆਲਾ, 23 ਨਵੰਬਰ (ਗੁਰਵਿੰਦਰ ਸਿੰਘ ਔਲਖ)-ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਨੇ ਆਖਿਆ ਕਿ ਪੰਜਾਬ ਦੀ ਤਰ੍ਹਾਂ ਹੀ ਗੁਜਰਾਤ 'ਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ | ਉਨ੍ਹਾਂ ਕਿਹਾ ਕਿ ਇਸ ਸਮੇਂ ਗੁਜਰਾਤ 'ਚ ਵੱਡੇ ਪੱਧਰ 'ਤੇ ਲੋਕ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਗੁਰਦੁਆਰਾ ਘੋੜਿਆਂਵਾਲਾ ਸਾਹਿਬ ਵਿਖੇ ਗੁਰਮਤਿ ਸਮਾਗਮ 27 ਨੂੰ

ਨਾਭਾ, 23 ਨਵੰਬਰ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਦੇ ਇਤਿਹਾਸਕ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਘੋੜਿਆਂ ਵਾਲਾ ਵਿਖੇ ਧੰਨ-ਧੰਨ ਸ੍ਰੀ ਗੁਰੂ ਰਾਮ ਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਲਗਾਈ ਸਟਾਲ ਦਾ ਸਿਵਲ ਸਰਜਨ ਵਲੋਂ ਨਿਰੀਖਣ

ਪਟਿਆਲਾ, 23 ਨਵੰਬਰ (ਮਨਦੀਪ ਸਿੰਘ ਖਰੌੜ)-ਜ਼ਿਲ੍ਹੇ 'ਚ ਲੋਕਾਂ ਨੂੰ ਇਕ ਥਾਂ 'ਤੇ ਸਮੂਹ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਟਿਆਲਾ ਦਿਹਾਤੀ ਦੇ ਤੇਜਿੰਦਰਾ ਪਬਲਿਕ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਵਾਰਿਸ ਸ਼ਾਹ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਅੰਤਰਰਾਸ਼ਟਰੀ ਕਾਨਫ਼ਰੰਸ ਸਮਾਪਤ

ਪਟਿਆਲਾ, 23 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਵਾਰਿਸ ਸ਼ਾਹ ਦੀ ਤੀਜੀ ਜਨਮ ਸ਼ਤਾਬਦੀ ਸਮਾਗਮ ਦੇ ਦੂਜੇ ਦਿਨ ਵੱਖ-ਵੱਖ ਅਕਾਦਮਿਕ ਸੈਸ਼ਨ ਹੋਏ | ਜਿਨ੍ਹਾਂ ਦੀ ਪ੍ਰਧਾਨਗੀ ਧਰਮ ਸਿੰਘ, ਬਲਦੇਵ ਸਿੰਘ ਧਾਲੀਵਾਲ ਤੇ ਪਾਲ ਕÏਰ ਨੇ ਕੀਤੀ | ਤੀਜੀ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਪ੍ਰਤਿਭਾ ਨਿਖਾਰਨ ਲਈ ਮੁਕਾਬਲੇ ਜ਼ਰੂਰੀ-ਹਰਿੰਦਰ ਕੌਰ

ਪਟਿਆਲਾ, 23 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰ ਕੌਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਡਾ. ਰਵਿੰਦਰਪਾਲ ਸ਼ਰਮਾ ਦੀ ਅਗਵਾਈ 'ਚ ਦੋ ਦਿਨਾਂ ਤਿੰਨ ...

ਪੂਰੀ ਖ਼ਬਰ »

ਮਹੰਤ ਖਨÏੜਾ ਦੇ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਪਟਿਆਲਾ ਦਾ ਪ੍ਰਧਾਨ ਬਣਨ 'ਤੇ ਸਨਮਾਨ

ਭਾਦਸੋਂ, 23 ਨਵੰਬਰ (ਪ੍ਰਦੀਪ ਦੰਦਰਾਲਾ)-ਕਾਂਗਰਸ ਹਾਈਕਮਾਂਡ ਵਲੋਂ ਸੀਨੀਅਰ ਟਕਸਾਲੀ ਤੇ ਜਲ ਸ੍ਰੋਤ ਵਿਭਾਗ ਦੇ ਸਾਬਕਾ ਚੇਅਰਮੈਨ ਮਹੰਤ ਹਰਵਿੰਦਰ ਸਿੰਘ ਖਨÏੜਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਦਿਹਾਤੀ ਦਾ ਪ੍ਰਧਾਨ ਬਣਾਇਆ ਗਿਆ ਹੈ | ਜਿਸ ਅਧੀਨ 7 ਵਿਧਾਨ ਸਭਾ ਹਲਕੇ ਰਾਜਪੁਰਾ, ਨਾਭਾ, ਸਮਾਣਾ, ਘਨÏਰ, ਸ਼ੁਤਰਾਣਾ, ਸਨÏਰ ਅਤੇ ਪਟਿਆਲਾ ਦਿਹਾਤੀ ਆਉਂਦੇ ਹਨ | ਜਿਸ ਦੀ ਖ਼ੁਸ਼ੀ ਵਜੋਂ ਗੁਰਦੀਪ ਸਿੰਘ ਰੋਮੀ ਦੀ ਅਗਵਾਈ 'ਚ ਮਹੰਤ ਖਨÏੜਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਗੁਰਦੀਪ ਸਿੰਘ ਰੋਮੀ ਨੇ ਗੱਲਬਾਤ ਦÏਰਾਨ ਕਿਹਾ ਕਿ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜ੍ਹਗੇ, ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਸਾ. ਪ੍ਰਧਾਨ ਰਾਹੁਲ ਗਾਂਧੀ ਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਖ਼ਾਸ ਤÏਰ 'ਤੇ ਧੰਨਵਾਦ ਕੀਤਾ | ਜ਼ਿਕਰਯੋਗ ਹੈ ਕਿ ਮਹੰਤ ਖਨÏੜਾ ਨੂੰ ਕਾਂਗਰਸ ਹਾਈਕਮਾਂਡ ਵਲੋਂ ਜੋ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ, ਇਸ ਅਹੁਦੇ ਤੇ ਸਾਬਕਾ ਮੰਤਰੀ ਲਾਲ ਸਿੰਘ ਅਤੇ ਹਰਦਿਆਲ ਸਿੰਘ ਕੰਬੋਜ ਵਰਗੇ ਸੀਨੀਅਰ ਆਗੂ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ | ਇਸ ਬਾਬਤ ਗੁਰਦੀਪ ਸਿੰਘ ਰੋਮੀ ਨੇ ਗੱਲਬਾਤ ਕਰਦਿਆਂ ਆਖਿਆ ਕਿ ਮਹੰਤ ਖਨÏੜਾ ਦੇ ਪ੍ਰਧਾਨ ਬਣਨ ਨਾਲ ਪਾਰਟੀ ਵਰਕਰਾਂ 'ਚ ਜਿੱਥੇ ਖ਼ੁਸ਼ੀ ਦੀ ਲਹਿਰ ਹੈ ਉੱਥੇ ਹੀ ਇਸ ਨਾਲ ਪਾਰਟੀ ਨੂੰ ਪਟਿਆਲਾ ਜ਼ਿਲੇ੍ਹ 'ਚ ਇਕ ਨਵੀਂ ਦਿਸ਼ਾ ਮਿਲੇਗੀ | ਇਸ ਮÏਕੇ ਮਨਜਿੰਦਰ ਸਿੰਘ ਅਜਨÏਦਾ, ਅਮਰੀਕ ਸਿੰਘ ਕਿਸ਼ਨਗੜ੍ਹ ਆਦਿ ਮÏਜੂਦ ਸਨ |

ਖ਼ਬਰ ਸ਼ੇਅਰ ਕਰੋ

 

ਮਾਤਾ ਗੁਜਰੀ ਸਕੂਲ ਦੇ ਵਿਦਿਆਰਥੀ ਗੁਰਮਤਿ ਮੁਕਾਬਲਿਆਂ 'ਚ ਰਹੇ ਜੇਤੂ

ਦੇਵੀਗੜ੍ਹ, 23 ਨਵੰਬਰ (ਰਾਜਿੰਦਰ ਸਿੰਘ ਮÏਜੀ)-ਬੀਤੇ ਦਿਨ ਸਤਨਾਮ ਸਰਬ ਕਲਿਆਣ ਟਰੱਸਟ ਵਲੋਂ ਗੁਰਮਤਿ ਮੁਕਾਬਲੇ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿਖੇ ਕਰਵਾਏ ਗਏ¢ ਜਿਸ 'ਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਗੁਥਮੜਾ ਨੇੜੇ ਦੇਵੀਗੜ੍ਹ ਦੇ ...

ਪੂਰੀ ਖ਼ਬਰ »

ਮਹੰਤ ਖਨÏੜਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਪਟਿਆਲਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਖ਼ੁਸ਼ੀ ਦੀ ਲਹਿਰ

ਭਾਦਸੋਂ, 23 ਨਵੰਬਰ (ਗੁਰਬਖ਼ਸ਼ ਸਿੰਘ ਵੜੈਚ)-ਕਾਂਗਰਸ ਪਾਰਟੀ ਵਲੋਂ ਜਲ ਸਰੋਤ ਪੰਜਾਬ ਦੇ ਸਾ. ਚੇਅਰਮੈਨ ਮਹੰਤ ਹਰਵਿੰਦਰ ਸਿੰਘ ਖਨÏੜਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਪਟਿਆਲਾ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਕਾਂਗਰਸੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ...

ਪੂਰੀ ਖ਼ਬਰ »

ਐੱਸ.ਡੀ.ਐੱਸ.ਈ. ਸਕੂਲ 'ਚ ਸਫ਼ਾਈ ਵਿਸ਼ੇ 'ਤੇ ਕਰਵਾਏ ਪੇਂਟਿੰਗ ਮੁਕਾਬਲੇ

ਪਟਿਆਲਾ, 23 ਨਵੰਬਰ (ਗੁਰਵਿੰਦਰ ਸਿੰਘ ਅÏਲਖ)-ਆਰੀਆ ਸਮਾਜ ਸਥਿਤ ਐੱਸ.ਡੀ.ਐੱਸ.ਈ ਸਕੂਲ 'ਚ ਨਿਗਮ ਦੇ ਨਾਲ ਮਿਲ ਕੇ ਵਿਦਿਆਰਥੀਆਂ ਦੇ ਸਵੱਛਤਾ ਵਿਸ਼ੇ 'ਤੇ ਪੇਂਟਿੰਗ ਮੁਕਾਬਲੇ ਕਰਵਾਏ¢ ਇਸ ਦੇ ਨਾਲ ਹੀ ਸਕੂਲ ਦੇ ਬਾਹਰ ਪਾਰਕ 'ਚ ਪਲਾਸਟਿਕ ਵਿਰੁੱਧ ਸਫ਼ਾਈ ਮੁਹਿੰਮ ਚਲਾ ਕੇ ...

ਪੂਰੀ ਖ਼ਬਰ »

ਸਰਕਾਰ ਨੇ ਸੱਤ ਸਾਲਾਂ ਤੋਂ ਟੁੱਟੀ ਕੈਂਟ ਰੋਡ ਨਾਭਾ ਦੀ ਸੜਕ ਬਣਾ ਕੇ ਕੀਤਾ ਸ਼ਲਾਘਾਯੋਗ ਕੰਮ-ਖੰਗੂੜਾ

ਨਾਭਾ, 23 ਨਵੰਬਰ (ਕਰਮਜੀਤ ਸਿੰਘ)-ਨਾਭਾ ਰਿਆਸਤੀ ਨਗਰੀ ਵਿਚ ਨਾਭਾ ਕੈਂਟ ਬਾਈਪਾਸ ਰੋਡ ਦੀ ਮੈਨ ਸੜਕ ਨੂੰ ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੱਤ ਸਾਲ ਬਾਅਦ ਬਹੁਤ ਵਧੀਆ ਤਰੀਕੇ ਨਾਲ ਬਣਾਇਆ ਗਿਆ | ਜਿਸ 'ਤੇ ਆਉਣ ਵਾਲੇ ਰਾਹਗੀਰਾਂ ਨੇ ਸੁੱਖ ਦਾ ਸਾਹ ਲਿਆ¢ ...

ਪੂਰੀ ਖ਼ਬਰ »

ਰਾਜ ਪੱਧਰੀ ਖੇਡਾਂ 'ਚ ਬੂਟਾ ਸਿੰਘ ਵਾਲਾ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਤਗਮੇ

ਬਨੂੜ, 23 ਨਵੰਬਰ (ਭੁਪਿੰਦਰ ਸਿੰਘ)-ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਈਆਂ ਜਾ ਰਹੀਆਂ 66ਵੀਆਂ ਸਕੂਲ ਖੇਡਾਂ 'ਚ ਸਟੇਟ ਰੈਸਲਿੰਗ ਚੈਂਪੀਅਨਸ਼ਿਪ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੂਟਾ ਸਿੰਘ ਵਾਲਾ ਸਕੂਲ ਦੇ ਵਿਦਿਆਰਥੀਆਂ ਨੇ ਅੰਮਿ੍ਤਸਰ ਵਿਖੇ ਹੋਈਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX