ਤਾਜਾ ਖ਼ਬਰਾਂ


ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  48 minutes ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  about 3 hours ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  about 3 hours ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਦੀ ਖੇਪ, ਨਸ਼ੇ ਦੀ ਖੇਪ ਲੈ ਜਾ ਰਹੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 4 hours ago
ਫ਼ਾਜ਼ਿਲਕਾ, 29 ਨਵੰਬਰ (ਪ੍ਰਦੀਪ ਕੁਮਾਰ) - ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੇ ਖੇਪ ਲੈ ਕੇ ਜਾ ਰਹੇ ਦੋ ਵਿਅਕਤੀਆਂ ਨੂੰ ਫ਼ਾਜ਼ਿਲਕਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ...
ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ।
. . .  about 4 hours ago
ਐਸ. ਏ. ਐਸ. ਨਗਰ, 29 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ
ਪਾਸਪੋਰਟ ਸੇਵਾ ਕੇਂਦਰ 3 ਦਸੰਬਰ (ਸ਼ਨੀਵਾਰ) ਨੂੰ ਰਹਿਣਗੇ ਖੁੱਲ੍ਹੇ
. . .  about 5 hours ago
ਜਲੰਧਰ, 29 ਨਵੰਬਰ- ਵਿਦੇਸ਼ ਮੰਤਰਾਲੇ, ਨਵੀਂ ਦਿੱਲੀ ਨੇ ਪਾਸਪੋਰਟ ਬਿਨੈਕਾਰਾਂ ਦੀ ਸਹੂਲਤ ਲਈ ਸ਼ਨੀਵਾਰ ਯਾਨੀ 3 ਦਸੰਬਰ, 2022 ਨੂੰ ਪਾਸਪੋਰਟ ਸੇਵਾ ਕੇਂਦਰ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਭੇਦਭਰੀ ਹਾਲਤ ’ਚ ਮਿਲੀ ਪਤੀ-ਪਤਨੀ ਦੀ ਲਾਸ਼
. . .  about 4 hours ago
ਜਲੰਧਰ, 29 ਨਵੰਬਰ (ਐੱਮ. ਐੱਸ. ਲੋਹੀਆ) – ਨਿਊ ਹਰਗੋਬਿੰਦ ਨਗਰ, ਜਲੰਧਰ ’ਚ ਇਕ ਮਕਾਨ ’ਚੋਂ ਪਤੀ-ਪਤਨੀ ਦੀ ਮਿ੍ਤਕ ਦੇਹ ਮਿਲੀ ਹੈ। ਮਿ੍ਤਕ ਪਤੀ ਦੀ ਪਛਾਣ ਨੀਰਜ ਅਤੇ ਪਤਨੀ ਦੀ ਪੂਜਾ ਵਜੋਂ ਦੱਸੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ...
ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਜ਼ੀਰਕਪੁਰ ’ਚ ਲਾਇਆ ਰੁਜ਼ਗਾਰ ਮੇਲਾ
. . .  about 5 hours ago
ਜ਼ੀਰਕਪੁਰ, 29 ਨਵੰਬਰ (ਹੈਪੀ ਪੰਡਵਾਲਾ)- ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਅੱਜ ਇੱਥੇ ਦਸਮੇਸ਼ ਖਾਲਸਾ ਕਾਲਜ ਵਿਖੇ ਰੁਜ਼ਗਾਰ ਮੇਲਾ ਲਾਇਆ ਗਿਆ, ਜਿਸ ਵਿਚ 11 ਨਾਮੀ ਕੰਪਨੀਆਂ ਵਲੋਂ ਭਾਗ ਲਿਆ ਗਿਆ। ਇਸ ਰੁਜ਼ਗਾਰ...
ਕੋਟਕਪੂਰਾ ਦੇ ਡੇਰਾ ਪ੍ਰੇਮੀ ਕਤਲ ਕਾਂਡ ’ਚ ਗ੍ਰਿਫ਼ਤਾਰ ਦੋਵੇਂ ਨਾਬਾਲਗ ਸ਼ੂਟਰਾਂ ਦੀਆਂ ਜ਼ਮਾਨਤ ਪਟੀਸ਼ਨਾਂ ਰੱਦ
. . .  about 5 hours ago
ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)- ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਟਾਰੀਆ ਦੇ ਕਤਲ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਹਰਿਆਣਾ ਦੇ ਦੋ ਨਾਬਾਲਗ ਨਿਸ਼ਾਨੇਬਾਜ਼ਾਂ ਦੀ ਜ਼ਮਾਨਤ ਅਰਜ਼ੀ ਪ੍ਰਿੰਸੀਪਲ...
23 ਸੈਕਟਰ ਅਸਾਮ ਰਾਈਫਲਜ਼ , ਆਬਕਾਰੀ ਅਤੇ ਨਾਰਕੋਟਿਕਸ ਵਿਭਾਗ ਨੇ 3.33 ਕਰੋੜ ਰੁਪਏ ਦੀਆਂ ਮੇਥਾਮਫੇਟਾਮਾਈਨ ਗੋਲੀਆਂ ਕੀਤੀਆਂ ਬਰਾਮਦ
. . .  about 5 hours ago
ਕੋਮਲ ਮਿੱਤਲ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ
. . .  about 5 hours ago
ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)- 2014 ਬੈਚ ਦੀ ਆਈ.ਏ.ਐਸ. ਅਫ਼ਸਰ ਕੋਮਲ ਮਿੱਤਲ ਨੇ ਅੱਜ ਹੁਸ਼ਿਆਰਪੁਰ ਵਿਚ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਕੋਲ...
ਸੁਪਰੀਮ ਕੋਰਟ ਨੇ ਮੁੰਬਈ ਮੈਟਰੋ ਕਾਰਪੋਰੇਸ਼ਨ ਨੂੰ ਆਰੇ ਜੰਗਲਾਂ 'ਚ 84 ਦਰਖਤਾਂ ਨੂੰ ਕੱਟਣ ਲਈ ਆਪਣੀ ਅਰਜ਼ੀ 'ਤੇ ਪੈਰਵੀ ਕਰਨ ਦੀ ਦਿੱਤੀ ਇਜਾਜ਼ਤ
. . .  about 6 hours ago
ਮੇਘਾਲਿਆ ਸਰਕਾਰ ਆਸਾਮ ਨਾਲ ਲੱਗਦੀ ਸਰਹੱਦ 'ਤੇ 7 ਬਾਰਡਰ ਚੌਂਕੀਆਂ (ਬੀ.ਓ.ਪੀ.) ਸਥਾਪਤ ਕਰੇਗੀ - ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ
. . .  about 7 hours ago
ਆਰ.ਬੀ.ਆਈ. 1 ਦਸੰਬਰ ਨੂੰ ਰਿਟੇਲ ਡਿਜੀਟਲ ਰੁਪਈਏ (e₹-R) ਲਈ ਪਹਿਲੇ ਪਾਇਲਟ ਦੀ ਸ਼ੁਰੂਆਤ ਦੀ ਘੋਸ਼ਣਾ ਕਰੇਗਾ
. . .  about 7 hours ago
ਮੈਡਮ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ
. . .  about 7 hours ago
ਬਰਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)- 2013 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ੍ਰੀਮਤੀ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...
ਰਾਸ਼ਟਰੀ ਸੁਰੱਖਿਆ ਦਾ ਕੋਈ ਬਦਲ ਨਹੀਂ , ਇਹ ਹਥਿਆਰਬੰਦ ਬਲਾਂ ਦੇ ਨਾਲ-ਨਾਲ ਸਾਰੇ ਲੋਕਾਂ ਦੀ ਜ਼ਿੰਮੇਵਾਰੀ - ਰੱਖਿਆ ਮੰਤਰੀ ਰਾਜ ਨਾਥ ਸਿੰਘ
. . .  about 7 hours ago
ਦਿੱਲੀ ਦੀ ਅਦਾਲਤ ਵਲੋਂ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ
. . .  about 7 hours ago
ਨਵੀਂ ਦਿੱਲੀ, 29 ਨਵੰਬਰ-ਸਾਕੇਤ ਅਦਾਲਤ ਨੇ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ, ਜਿਸ ਨੂੰ ਦਿੱਲੀ ਦੇ ਸ਼ਾਹੀਨ ਬਾਗ ਖੇਤਰ ਵਿਚ ਡਿਊਟੀ 'ਤੇ ਇਕ ਪੁਲਿਸ ਅਧਿਕਾਰੀ...
ਸਰਹੱਦ ਨਜ਼ਦੀਕ ਡਿੱਗਾ ਇਕ ਪਕਿਸਤਾਨੀ ਡਰੋਨ ਤੇ ਹੈਰੋਇਨ ਬਰਾਮਦ
. . .  about 7 hours ago
ਖੇਮਕਰਨ, 29 ਨਵੰਬਰ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਸੈਕਟਰ 'ਚ ਸਰਹੱਦ ਨਜ਼ਦੀਕ ਪੈਂਦੀ ਸਰਹੱਦੀ ਚੌਂਕੀ ਹਰਭਜਨ ਨੇੜੇ ਖੇਤਾਂ 'ਚ ਡਿੱਗਾ ਇਕ ਪਕਿਸਤਾਨੀ ਡਰੋਨ ਮਿਲਿਆ ਹੈ, ਜਿਸ ਬਾਰੇ ਪਤਾ ਲੱਗਣ 'ਤੇ ਥਾਣਾ ਖੇਮਕਰਨ ਦੀ ਪੁਲਿਸ ਤੇ ਬੀ.ਐਸ.ਐਫ. ਨੇ ਮੌਕੇ 'ਤੇ ਜਾ...
ਕੋਵਿਡ-19 ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ-ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ
. . .  about 8 hours ago
ਨਵੀਂ ਦਿੱਲੀ,29 ਨਵੰਬਰ-ਕੇਂਦਰ ਨੇ ਸੁਪਰੀਮ ਕੋਰਟ ਨੂੰ ਸਪੱਸ਼ਟ ਕੀਤਾ ਕਿ ਕੋਵਿਡ -19 ਲਈ ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ ਹੈ।ਸੁਪਰੀਮ ਕੋਰਟ ਵਿਚ ਦਾਇਰ ਇਕ ਹਲਫ਼ਨਾਮੇ ਵਿਚ, ਕੇਂਦਰ ਨੇ ਪੇਸ਼ ਕੀਤਾ ਕਿ ਸੂਚਿਤ ਸਹਿਮਤੀ ਦੀ ਧਾਰਨਾ ਕਿਸੇ ਦਵਾਈ ਜਿਵੇਂ ਕਿ ਵੈਕਸੀਨ...
ਸੁਮੇਧ ਸੈਣੀ ਦੇ ਸਿੱਟ ਸਾਹਮਣੇ ਪੇਸ਼ ਹੋਣ ਦੀ ਸੰਭਾਵਨਾ ਨਹੀਂ
. . .  about 8 hours ago
ਚੰਡੀਗੜ੍ਹ, 29 ਨਵੰਬਰ (ਤਰੁਣ ਭਜਨੀ)-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੇ ਸਿੱਟ ਸਾਹਮਣੇ ਅੱਜ ਪੇਸ਼ ਹੋਣਾ ਸੀ, ਪਰ ਉਨ੍ਹਾਂ ਦੇ ਪੇਸ਼ ਹੋਣ ਦੀ ਸੰਭਾਵਨਾ ਨਹੀਂ। ਸੁਮੇਧ ਸੈਣੀ...
100 ਕਰੋੜ ਰੁਪਏ ਫਿਰੌਤੀ ਦੇ ਮਾਮਲੇ 'ਚ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 2 ਦਸੰਬਰ ਤੱਕ ਮੁਲਤਵੀ
. . .  about 9 hours ago
ਮੁੰਬਈ, 29 ਨਵੰਬਰ-100 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ 'ਚ ਬੌਂਬੇ ਹਾਈ ਕੋਰਟ ਨੇ ਅੱਜ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਐਨ.ਸੀ.ਪੀ. ਨੇਤਾ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ...
ਐੱਨ.ਐੱਫ.ਡੀ.ਸੀ. 'ਦਿ ਕਸ਼ਮੀਰ ਫਾਈਲਜ਼' ਲਈ ਨਾਦਵ ਲੈਪਿਡ ਦੀ ਟਿੱਪਣੀ ਦਾ ਲਵੇਗੀ ਨੋਟਿਸ-ਪ੍ਰਮੋਦ ਸਾਵੰਤ
. . .  about 9 hours ago
ਪਣਜੀ, 29 ਨਵੰਬਰ-ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ 'ਦਿ ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਦੇ ਮੁਖੀ ਨਾਦਵ ਲੈਪਿਡ ਦੀ ਟਿੱਪਣੀ 'ਤੇ ਬੋਲਦਿਆਂ ਕਿਹਾ ਕਿ ਮੈਂ ਬਿਆਨ ਦੀ ਨਿੰਦਾ ਕਰਦਾ ਹਾਂ। ਇਜ਼ਰਾਈਲ ਦੇ ਰਾਜਦੂਤ ਨੇ ਇਹ ਵੀ ਕਿਹਾ ਕਿ ਉਸ...
ਕਲਰਕ ਕਮ ਡਾਟਾ ਐਂਟਰੀ ਆਪ੍ਰੇੇਟਰਾਂ ਦੀਆਂ ਅਸਾਮੀਆਂ ਦੀ ਲਿਖਤੀ ਪ੍ਰੀਖਿਆ ਮੁਲਤਵੀ
. . .  about 9 hours ago
ਬੁਢਲਾਡਾ, 29 ਨਵੰਬਰ (ਸਵਰਨ ਸਿੰਘ ਰਾਹੀ)- ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵਲੋਂ ਕਲਰਕ ਕਮ ਡਾਟਾ ਐਂਟਰੀ ਆਪ੍ਰੇਟਰਾਂ ਦੀਆਂ ਅਸਾਮੀਆਂ ਦੀ 04 ਦਸੰਬਰ ਨੂੰ ਲਈ ਜਾਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ...
ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨ ਲਈ ਬਲਾਕ ਚੋਗਾਵਾ ਦੇ ਕਾਂਗਰਸੀ ਸਰਪੰਚਾਂ ਦੀ ਚੁਣੀ ਗਈ 11 ਮੈਂਬਰੀ ਕਮੇਟੀ
. . .  about 9 hours ago
ਚੋਗਾਵਾ, 29 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾ ਦੇ ਸਮੁੱਚੇ ਮੌਜੂਦਾ ਕਾਂਗਰਸੀ ਸਰਪੰਚਾ ਦੀ ਸਰਕਾਰ ਖ਼ਿਲਾਫ਼ ਰੋਹ ਭਰੀ ਮੀਟਿੰਗ ਇਤਿਹਾਸਕ ਨਗਰ ਵੈਰੋਕੇ ਵਿਖੇ ਹੋਈ। ਮੀਟਿੰਗ ਦੌਰਾਨ ਸਰਕਾਰ ਵਲੋਂ ਸਮੁੱਚੀਆ ਪੰਚਾਇਤਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਕਸਦ ਨਾਲ ਸਰਪੰਚਾਂ...
ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਵਲੋਂ ਅਬੋਹਰ ਰੇਲਵੇ ਸਟੇਸ਼ਨ ਦਾ ਨਰੀਖਣ
. . .  about 9 hours ago
ਅਬੋਹਰ, 29 ਨਵੰਬਰ (ਸੰਦੀਪ ਸੋਖਲ)-ਅਬੋਹਰ ਰੇਲਵੇ ਸਟੇਸ਼ਨ 'ਤੇ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਨੂੰ ਵੇਖਦੇ ਹੋਏ ਵਪਾਰ ਮੰਡਲ ਵਲੋਂ ਰੇਲਵੇ ਵਿਭਾਗ ਨੂੰ ਸ਼ਿਕਾਇਤ ਦਿੱਤੀ ਹੋਈ ਸੀ, ਜਿਸ ਦੇ ਆਧਾਰ 'ਤੇ ਰੇਲਵੇ ਵਿਭਾਗ ਦੇ ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਨੇ ਆਪਣੀ ਟੀਮ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

ਸੰਯੁਕਤ ਕਿਸਾਨ ਮੋਰਚਾ (ਗ਼ੈਰ-ਰਾਜਨੀਤਕ) ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਫ਼ਰੀਦਕੋਟ, 23 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)-ਕਿਸਾਨੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਪਿਛਲੇ ਅੱਠ ਦਿਨਾਂ ਤੋਂ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਪੰਜਾਬ ਸਰਕਾਰ ਖਿਲਾਫ਼ ਲਾਏ ਜਾ ਧਰਨੇ ਦੌਰਾਨ ਬਠਿੰਡਾ-ਸ੍ਰੀ ਅੰਮਿ੍ਤਸਰ ਰਾਸ਼ਟਰੀ ਮਾਰਗ ਤੇ ਪਿੰਡ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ 26 ਨੂੰ ਰਾਜ ਭਵਨ ਅੱਗੇ ਕਰੇਗਾ ਮੁਜ਼ਾਹਰਾ

ਫ਼ਰੀਦਕਟ, 23 ਨਵੰਬਰ (ਸਰਬਜੀਤ ਸਿੰਘ)-ਸੰਯੁਕਤ ਕਿਸਾਨ ਮੋਰਚਾ 26 ਨਵੰਬਰ ਨੂੰ ਚੰਡੀਗੜ੍ਹ 'ਚ ਰਾਜ ਭਵਨ ਵੱਲ ਸੂਬਾ ਪੱਧਰੀ ਰੋਸ ਮੁਜ਼ਾਹਰਾ ਕਰੇਗਾ ਅਤੇ ਇਸ ਰੋਸ ਮੁਜ਼ਾਹਰੇ ਨੂੰ ਸਫ਼ਲ ਬਣਾਉਣ ਲਈ ਕਿਸਾਨਾਂ ਨੇ ਦਰਜਨਾਂ ਪਿੰਡਾਂ 'ਚ ਨੁੱਕੜ ਮੀਟਿੰਗਾਂ ਕੀਤੀਆਂ | ਕਿਰਤੀ ...

ਪੂਰੀ ਖ਼ਬਰ »

ਚਾਰ ਵਾਰਡਾਂ ਵਿਚਕਾਰ ਪੈਂਦਾ ਨਗਰ ਕੌਂਸਲ ਪਾਰਕ ਫੁੱਲ ਬੂਟਿਆਂ ਤੋਂ ਹੋਇਆ ਸੱਖਣਾ

ਕੋਟਕਪੂਰਾ, 23 ਨਵੰਬਰ (ਮੇਘਰਾਜ)-ਸਥਾਨਕ ਡੇਰਾ ਸਿਰਸਾ ਦੇ ਨਜ਼ਦੀਕ ਬਣੇ ਨਗਰ ਕੌਂਸਲ ਪਾਰਕ ਦੀ ਹਾਲਤ ਬਹੁਤ ਹੀ ਪਤਲੀ ਤੇ ਖਸਤਾ ਹੋਣ ਕਾਰਨ ਨੇੜਲੇ ਮੁਹੱਲਿਆਂ ਦੇ ਵਾਸੀ ਪਾਰਕ ਤੋਂ ਮਿਲਣ ਵਾਲੀਆਂ ਸਹੂਲਤਾਂ ਤੋਂ ਵਾਂਝੇ ਹਨ | ਇੱਥੇ ਪਾਰਕ ਵਰਗੀ ਕੋਈ ਸਹੂਲਤ ਨਹੀਂ ਹੈ ...

ਪੂਰੀ ਖ਼ਬਰ »

ਫਰੀਡਮ ਫਾਈਟਰਜ਼ ਡੀਪੈਡਟਸ ਐਸੋਸੀਏਸ਼ਨ ਨੇ ਕੁਲਤਾਰ ਸਿੰਘ ਸੰਧਵਾਂ ਨੂੰ ਮੰਗ ਪੱਤਰ ਦਿੱਤਾ

ਫ਼ਰੀਦਕੋਟ, 23 ਨਵੰਬਰ (ਜਸਵੰਤ ਸਿੰਘ ਪੁਰਬਾ)-ਫਾਈਟਰਜ਼ ਡੀਪੈਡਟਸ ਐਸੋਸੀਏਸ਼ਨ ਪੰਜਾਬ ਵਲੋਂ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਅਤੇ ਲੋੜਾਂ ਦੇ ਸੰਬੰਧ ਵਿਚ ਜਥੇਬੰਦੀ ਦੇ ਸੂਬਾ ਪ੍ਰਧਾਨ ਪਿ੍ੰਸੀਪਲ ਸੁਰੇਸ਼ ਅਰੋੜਾ ਦੀ ...

ਪੂਰੀ ਖ਼ਬਰ »

ਬੱਬੂ ਬਰਾੜ ਲੋਕਾਂ ਦੇ ਪਰਖੇ ਹੋਏ ਤੇ ਹਰਮਨ ਪਿਆਰੇ ਆਗੂ-ਜਿਊਣ ਵਾਲਾ

ਕੋਟਕਪੂਰਾ, 23 ਨਵੰਬਰ (ਮੋਹਰ ਸਿੰਘ ਗਿੱਲ)-ਆਲ ਇੰਡੀਆ ਕਾਂਗਰਸ ਪਾਰਟੀ ਦੀ ਸਲਾਹ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਜਾਰੀ ਕੀਤੀ ਗਈ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ 'ਚ ਪੀ.ਆਰ.ਟੀ.ਸੀ. ਦੇ ਸਾਬਕਾ ਚੇਅਰਮੈਨ ਨਵਦੀਪ ...

ਪੂਰੀ ਖ਼ਬਰ »

ਗੁਰਚਰਨ ਸਿੰਘ ਗਿੱਲ ਦੂਜੀ ਵਾਰ ਸਰਬਸੰਮਤੀ ਨਾਲ ਲਾਇਨਜ਼ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਬਣੇ

ਫ਼ਰੀਦਕੋਟ, 23 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਲਾਇਨਜ਼ ਕਲੱਬ ਫ਼ਰੀਦਕੋਟ ਦੀ ਨਵੀਂ ਟੀਮ ਦੇ ਪ੍ਰਧਾਨ ਗੁਰਚਰਨ ਸਿੰਘ ਗਿੱਲ, ਸਕੱਤਰ ਭੁਪਿੰਦਰਪਾਲ ਸਿੰਘ, ਕੈਸ਼ੀਅਰ ਬਿਕਰਮਜੀਤ ਢਿੱਲੋਂ, ਪੀ.ਆਰ.ਓ. ਬਲਜਿੰਦਰ ਸਿੰਘ ਬਰਾੜ ਪੰਜਾਬ ਦੀ ਤਾਜਪੋਸ਼ੀ ਇਕ ਪ੍ਰੋਗਰਾਮ ...

ਪੂਰੀ ਖ਼ਬਰ »

ਬੱਬੂ ਬਰਾੜ ਨੇ ਆਪਣੇ ਪਿਤਾ ਦੇ ਸਿਆਸੀ ਗੁਰੂ ਦੀ ਯਾਦਗਾਰ ਤੋਂ ਕੀਤੀ ਸਿਆਸੀ ਸਫ਼ਰ ਦੀ ਸ਼ੁਰੂਆਤ

ਫ਼ਰੀਦਕੋਟ, 23 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਪੰਜਾਬ ਪ੍ਰਦੇਸ਼ ਕਾਂਗਰਸ ਕੇਮਟੀ ਵਲੋਂ ਨਵਦੀਪ ਸਿੰਘ ਬੱਬੂ ਬਰਾੜ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦਾ ਪ੍ਰਧਾਨ ਬਣਾਇਆ ਗਿਆ ਹੈ | ਅੱਜ ਉਨ੍ਹਾਂ ਨੇ ਆਪਣੀ ਨਵੀਂ ਜ਼ਿੰਮੇਵਾਰੀ ਦੀ ਸ਼ੁਰੂਆਤ ਕਰਨ ਤੋਂ ...

ਪੂਰੀ ਖ਼ਬਰ »

ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਦੇ ਵਿਦਿਆਰਥੀ ਨੈਤਿਕ ਸਿੱਖਿਆ 'ਚ ਰਹੇ ਅੱਵਲ

ਫ਼ਰੀਦਕੋਟ, 23 ਨਵੰਬਰ (ਜਸਵੰਤ ਸਿੰਘ ਪੁਰਬਾ)-ਪਿਛਲੇ ਦਿਨੀਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਗਏ ਨੈਤਿਕ ਸਿੱਖਿਆ ਇਮਤਿਹਾਨ ਅਤੇ ਅੰਤਰ ਸਕੂਲ ਯੁਵਕ ਮੇਲੇ ਵਿਚ ਇੰਚਾਰਜ ਰਮਨਦੀਪ ਖਹਿਰਾ ਦੀ ਯੋਗ ਅਗਵਾਈ ਹੇਠ ਭਾਗ ਲੈਂਦਿਆਂ ਮੇਜਰ ਅਜਾਇਬ ਸਿੰਘ ...

ਪੂਰੀ ਖ਼ਬਰ »

ਭਾਜਪਾ ਮੰਡਲ ਪੰਜਗਰਾਈਾ ਵਲੋਂ ਸੰਗਠਨ ਮੰਤਰੀ ਦਾ ਸਨਮਾਨ

ਪੰਜਗਰਾਈਾ ਕਲਾਂ, 23 ਨਵੰਬਰ (ਕੁਲਦੀਪ ਸਿੰਘ ਗੋਂਦਾਰਾ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਮੰਡਲ ਪੰਜਗਰਾਈਾ ਵਲੋਂ ਸੂਬਾਈ ਸੰਗਠਨ ਮੰਤਰੀ ਨਿਵਾਸਲੂ ਦਾ ਪੰਜਗਰਾਈਾ ਕਲਾਂ (ਫ਼ਰੀਦਕੋਟ) ਵਿਖੇ ਪਹੁੰਚਣ 'ਤੇ ਮੰਡਲ ਪ੍ਰਧਾਨ ਡਾਕਟਰ ਬਲਦੇਵ ਸਿੰਘ ਔਲਖ ਨੇ ...

ਪੂਰੀ ਖ਼ਬਰ »

ਬੱਬੂ ਬਰਾੜ ਨੂੰ ਕਾਂਗਰਸ ਕਮੇਟੀ ਦਾ ਜ਼ਿਲ੍ਹਾ ਪ੍ਰਧਾਨ ਬਣਾਉਣ 'ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਪੰਜਗਰਾਈਾ ਕਲਾਂ, 23 ਨਵੰਬਰ (ਕੁਲਦੀਪ ਸਿੰਘ ਗੋਂਦਾਰਾ)-ਆਲ ਇੰਡੀਆ ਕਾਂਗਰਸ ਪਾਰਟੀ ਦੀ ਸਲਾਹ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਜਾਰੀ ਕੀਤੀ ਗਈ ਅਹੁਦੇਦਾਰਾਂ ਦੀ ਸੂਚੀ 'ਚ ਸਾਬਕਾ ਸਿੱਖਿਆ ਮੰਤਰੀ ਮਰਹੂਮ ...

ਪੂਰੀ ਖ਼ਬਰ »

ਹਥਿਆਰ ਫੜ ਕੇ ਸ਼ੋਸ਼ਲ ਮੀਡੀਆ 'ਤੇ ਫੋਟੋ ਪਾਉਣ ਵਾਲੇ ਖ਼ਿਲਾਫ਼ ਮਾਮਲਾ ਦਰਜ

ਫ਼ਰੀਦਕੋਟ, 23 ਨਵੰਬਰ (ਸਰਬਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਹਥਿਆਰਾਂ ਦੀ ਸ਼ੋਸ਼ਲ ਮੀਡੀਆ 'ਤੇ ਨੁਮਾਇਸ਼ ਕਰਨ ਅਤੇ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਖ਼ਿਲਾਫ਼ ਸਖ਼ਤੀ ਦੇ ਆਰਡਰ ਕਰਨ ਦੇ ਬਾਵਜੂਦ ਲੋਕਾਂ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ...

ਪੂਰੀ ਖ਼ਬਰ »

ਐਸ.ਐਮ.ਓ. ਬਾਜਾਖਾਨਾ ਵਲੋਂ ਵੱਖ-ਵੱਖ ਸਿਹਤ ਕੇਂਦਰਾਂ ਦਾ ਦÏਰਾ

ਬਾਜਾਖਾਨਾ, 23 ਨਵੰਬਰ (ਜਗਦੀਪ ਸਿੰਘ ਗਿੱਲ)-ਡਾ. ਅਵਤਾਰਜੀਤ ਸਿੰਘ ਗੋਂਦਾਰਾ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ. ਬਾਜਾਖਾਨਾ ਵਲੋਂ ਅੱਜ ਬਲਾਕ ਬਾਜਾਖਾਨਾ ਅਧੀਨ ਪੈਂਦੇ ਵੱਖ-ਵੱਖ ਸਿਹਤ ਕੇਂਦਰਾਂ ਤੇ ਮਨਾਏ ਜਾ ਰਹੇ ਮਮਤਾ ਦਿਵਸ ਦਾ ਜਾਇਜ਼ਾ ਲੈਣ ਲਈ ਦÏਰਾ ਕੀਤਾ ਗਿਆ | ...

ਪੂਰੀ ਖ਼ਬਰ »

ਪੰਚਾਇਤ ਸਕੱਤਰ ਯੂਨੀਅਨ ਦੇ ਕਰਮਚਾਰੀਆਂ ਨੇ ਸ਼ੁਰੂ ਕੀਤੀ ਕਲਮਛੋੜ ਹੜਤਾਲ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਚਾਇਤ ਸਕੱਤਰ ਯੂਨੀਅਨ ਸੰਮਤੀ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਕਰਮਚਾਰੀ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੇ ਦਫ਼ਤਰ ਵਿਖੇ ਅੱਜ ਤੋਂ 25 ਨਵੰਬਰ ...

ਪੂਰੀ ਖ਼ਬਰ »

ਸੱਭਿਆਚਾਰਕ ਮੁਕਾਬਲਿਆਂ 'ਚ ਸੀਰਵਾਲੀ ਸਕੂਲ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਲੋਂ ਕਰਵਾਏ ਵਿਗਿਆਨ ਕਲਾ ਉਸਤਵ ਅਤੇ ਸੱਭਿਆਚਾਰਕ ਮੁਕਾਬਲਿਆਂ ਦੌਰਾਨ ਐੱਸ.ਬੀ.ਐੱਸ. ਮਾਡਲ ਸੀਨੀਅਰ ਸੈਕੰਡਰੀ ਸਕੂਲ ਸੀਰਵਾਲੀ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲੜਕੀਆਂ ਲਈ ਪਲੇਸਮੈਂਟ ਕੈਂਪ ਕੱਲ੍ਹ

ਫ਼ਰੀਦਕੋਟ, 23 ਨਵੰਬਰ (ਜਸਵੰਤ ਸਿੰਘ ਪੁਰਬਾ)-ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਅਵਸਰ ਦੇਣ ਦੇ ਮਕਸਦ ਨਾਲ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਨੇੜੇ ਸੰਧੂ ਪੈਲੇਸ ਰੈੱਡ ਕਰਾਸ ਭਵਨ ਦੀ ਪਹਿਲੀ ਮੰਜ਼ਿਲ ਫ਼ਰੀਦਕੋਟ ਵਿਖੇ 25 ਨਵੰਬਰ ਨੂੰ ਸਵੇਰੇ 10 ਵਜੇ ...

ਪੂਰੀ ਖ਼ਬਰ »

ਨਵਦੀਪ ਸਿੰਘ ਬੱਬੂ ਬਰਾੜ ਨੂੰ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ ਦਾ ਸਵਾਗਤ

ਪੰਜਗਰਾੲੀਂ ਕਲਾਂ, 23 ਨਵੰਬਰ (ਸੁਖਮੰਦਰ ਸਿੰਘ ਬਰਾੜ)-ਪੀ.ਆਰ.ਟੀ.ਸੀ. ਦੇ ਸਾਬਕਾ ਚੇਅਰਮੈਨ ਨਵਦੀਪ ਸਿੰਘ ਬੱਬੂ ਬਰਾੜ ਪੁੱਤਰ ਸਵ: ਅਵਤਾਰ ਸਿੰਘ ਬਰਾੜ ਸਾਬਕਾ ਸਿੱਖਿਆ ਮੰਤਰੀ ਨੂੰ ਕਾਂਗਰਸ ਹਾਈਕਮਾਂਡ ਵਲੋਂ ਜ਼ਿਲ੍ਹਾ ਫ਼ਰੀਦਕੋਟ ਦਾ ਪ੍ਰਧਾਨ ਬਣਾਏ ਜਾਣ 'ਤੇ ...

ਪੂਰੀ ਖ਼ਬਰ »

ਬਲਾਕ ਸੰਮਤੀ ਦੇ ਕਰਮਚਾਰੀਆਂ ਦੀ ਕਲਮਛੋੜ ਹੜਤਾਲ ਦੂਜੇ ਦਿਨ 'ਚ ਸ਼ਾਮਿਲ

ਲੰਬੀ, 23 ਨਵੰਬਰ (ਮੇਵਾ ਸਿੰਘ)-ਬਲਾਕ ਸੰਮਤੀ ਲੰਬੀ ਦੇ ਕਰਚਮਾਰੀਆਂ ਦੀ ਕਲਮਛੋੜ ਹੜਤਾਲ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਲੰਬੀ ਦੇ ਦਫ਼ਤਰ ਵਿਚ ਦੂਜੇ ਦਿਨ ਵੀ ਜਾਰੀ ਰਹੀ | ਹੜਤਾਲ 'ਤੇ ਬੈਠੇ ਕਰਮਚਾਰੀਆਂ ਨੇ ਕਿਹਾ ਉਹ ਤਨਖ਼ਾਹ ਮਿਲਣ ਦੇ ਪੱਕੇ ਹੱਲ ਤੱਕ ਹੜਤਾਲ ਜਾਰੀ ...

ਪੂਰੀ ਖ਼ਬਰ »

ਪਦਉਨਤ ਹੋਣ 'ਤੇ ਅਮਰਜੀਤ ਕੌਰ ਬਰਗਾੜੀ ਸਨਮਾਨਿਤ

ਬਰਗਾੜੀ, 23 ਨਵੰਬਰ (ਲਖਵਿੰਦਰ ਸ਼ਰਮਾ)-ਸਰਕਾਰੀ ਪ੍ਰਾਇਮਰੀ ਸਕੂਲ ਬਹਿਬਲ ਕਲਾਂ ਦੇ ਮੁਖੀ ਅਮਰਜੀਤ ਕੌਰ ਬਰਗਾੜੀ ਜੋ ਹੁਣ ਪਦਉਨਤ ਹੋ ਕੇ ਸੈਂਟਰ ਮੁਖੀ ਬਣਕੇ ਚੰਦਭਾਨ ਚਲੇ ਗਏ ਹਨ ਨੂੰ ਨਵੇਂ ਸਕੂਲ ਮੁਖੀ ਰਾਮਦਾਸ ਅਤੇ ਸਮੁੱਚੇ ਸਟਾਫ਼ ਵਲੋਂ ਸਨਮਾਨਿਤ ਕੀਤਾ ਗਿਆ | ਸਨਮਾਨਿਤ ਕਰਨ ਉਪਰੰਤ ਸਕੂਲ ਮੁਖੀ ਰਾਮਦਾਸ ਨੇ ਕਿਹਾ ਕਿ ਅਮਰਜੀਤ ਕੌਰ ਇਕ ਬਹੁਤ ਹੀ ਸੂਝਵਾਨ ਅਧਿਆਪਕ ਹਨ ਅਤੇ ਇਨ੍ਹਾਂ ਦੀ ਅਗਵਾਈ ਹੇਠ ਇਸ ਸਕੂਲ ਨੇ ਬਹੁਤ ਤਰੱਕੀ ਕੀਤੀ ਹੈ | ਅਮਰਜੀਤ ਕੌਰ ਦਾ ਸਮੁੱਚੇ ਸਟਾਫ਼, ਮਾਪਿਆਂ, ਪੰਚਾਇਤਾਂ ਆਦਿ ਨਾਲ ਵਧੀਆ ਤਾਲਮੇਲ ਹੋਣ ਕਾਰਨ ਹੀ ਇਸ ਸਕੂਲ ਦਾ ਅਥਾਹ ਵਿਕਾਸ ਹੋ ਸਕਿਆ ਹੈ | ਇਸ ਸਕੂਲ ਦੇ ਅਧਿਆਪਕਾਂ ਸੁਨੀਤਾ ਗੁਪਤਾ ਅਤੇ ਗੁਰਵਿੰਦਰ ਕੌਰ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਸਮੇਂ ਸਮੂਹ ਸਟਾਫ਼ ਅਤੇ ਬੱਚੇ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਯੋਗਾ ਕੈਂਪ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਬੱਚੇ ਸਨਮਾਨਿਤ

ਫ਼ਰੀਦਕੋਟ, 23 ਨਵੰਬਰ (ਸਤੀਸ਼ ਬਾਗ਼ੀ)-ਪਤੰਜਲੀ ਯੋਗ ਸਮਿਤੀ ਅਤੇ ਸ੍ਰੀ ਪ੍ਰੇਮ ਸੁਕੀਰਤਨ ਮੰਡਲ ਵਲੋਂ ਹਰ ਘਰ ਯੋਗ ਅਭਿਆਨ ਤਹਿਤ ਜ਼ਿਲ੍ਹਾ ਪ੍ਰਧਾਨ ਦੇਸ਼ ਬੰਧੂ, ਯੋਗ ਸ਼ਿਕਸ਼ਕ ਦੀਪੰਕਰ ਕਪੂਰ, ਮੁਰਲੀਧਰ ਗੇਰਾ, ਰਾਧੇ ਸ਼ਾਮ ਠਾਕੁਰ ਅਤੇ ਰਜਨੀਸ਼ ਕੁਮਾਰ ਦੇ ਸਹਿਯੋਗ ...

ਪੂਰੀ ਖ਼ਬਰ »

ਅਜਾਇਬ ਸਿੰਘ ਬਣੇ ਡੀ.ਟੀ.ਐਫ਼. ਦੇ ਬਲਾਕ ਪ੍ਰਧਾਨ

ਕੋਟਕਪੂਰਾ, 23 ਨਵੰਬਰ (ਮੋਹਰ ਸਿੰਘ ਗਿੱਲ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੀਆਂ ਚੱਲ ਰਹੀਆਂ ਚੋਣਾਂ ਦੌਰਾਨ ਕੋਟਕਪੂਰਾ ਬਲਾਕ ਦਾ ਚੋਣ ਇਜਲਾਸ ਹੋਇਆ | ਚੋਣ ਇਜਲਾਸ ਵਿਚ ਬਲਾਕ ਦੇ ਅਧਿਆਪਕਾਂ ਨੇ ਸਰਬਸੰਮਤੀ ਨਾਲ 13 ਮੈਂਬਰੀ ਬਲਾਕ ਕਮੇਟੀ ਦੀ ਚੋਣ ਕੀਤੀ | ਚੁਣੇ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਹਰ ਵਰਕਰ ਦੀ ਸੁਣਾਂਗਾ ਗੱਲ-ਬੱਬੂ ਬਰਾੜ

ਬਰਗਾੜੀ, 23 ਨਵੰਬਰ (ਲਖਵਿੰਦਰ ਸ਼ਰਮਾ)-ਕਾਂਗਰਸ ਪਾਰਟੀ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਅੱਜ ਇਲਾਕਾ ਬਰਗਾੜੀ ਦੇ ਕੁਝ ਸਮਾਂ ਪਹਿਲਾਂ ਸਦੀਵੀ ਵਿਛੋੜਾ ਦੇ ਗਏ ਕਾਂਗਰਸੀ ਆਗੂ ਸਵ. ਹਿਰਦੇਪਾਲ ਸਿੰਘ ਵਿੱਕੀ ਭਲੂਰੀਆ ਦੇ ਭਰਾ ਸਰਪੰਚ ...

ਪੂਰੀ ਖ਼ਬਰ »

ਲੋਕਾਂ ਨੂੰ ਵਧ ਰਹੀ ਅਬਾਦੀ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਲਈ ਲਗਾਇਆ ਕੈਂਪ

ਸਾਦਿਕ, 23 ਨਵੰਬਰ (ਆਰ.ਐਸ.ਧੁੰਨਾ)-ਬਾਬਾ ਫਰੀਦ ਟੈਕਸੀ ਸਟੈਂਡ, ਦਸਮੇਸ਼ ਟੈਕਸੀ ਅਤੇ ਲੋਡ ਯੂਨੀਅਨ ਸਾਦਿਕ ਵਿਖੇ ਵਿਸ਼ੇਸ਼ ਜਾਗਰੂਕਤਾ ਕੈਂਪ ਲਾਇਆ ਗਿਆ | ਨੋਡਲ ਅਫਸਰ ਆਈ.ਈ. ਸੀ ਗਤੀਵਿਧੀਆਂ ਬੀ.ਈ.ਈ ਡਾ. ਪ੍ਰਭਦੀਪ ਸਿੰਘ ਚਾਵਲਾ ਅਤੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਵਿਦਿਆਰਥੀ ਨੇ ਰਾਜ ਪੱਧਰੀ ਮੁਕਾਬਲੇ 'ਚ ਪਹਿਲਾ ਸਥਾਨ ਕੀਤਾ ਹਾਸਲ

ਫ਼ਰੀਦਕੋਟ, 23 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)-ਭਾਰਤ ਸਰਕਾਰ ਵਲੋਂ ਕਰਵਾਏ ਗਏ ਕਲਾਂ ਉਤਸਵ ਰਾਜ ਪੱਧਰੀ ਮੁਕਾਬਲੇ ਜੋ ਕਿ ਸਿੱਖਿਆ ਵਿਭਾਗ ਵਲੋਂ ਐਸ.ਐਸ.ਏ. ਨਗਰ ਮੁਹਾਲੀ 'ਚ ਕਰਵਾਏ ਗਏ, ਜਿਸ 'ਚ ਸੰਗਤ ਸਾਹਿਬ ਭਾਈ ਫ਼ੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ...

ਪੂਰੀ ਖ਼ਬਰ »

ਬਾਬਾ ਫ਼ਰੀਦ ਲਾਅ ਕਾਲਜ ਵਿਖੇ ਸੋਸ਼ਲ ਮੀਡੀਆ ਵਿਸ਼ੇ 'ਤੇ ਸੈਮੀਨਾਰ

ਫ਼ਰੀਦਕੋਟ, 23 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਿਖੇ ਸੋਸ਼ਲ ਮੀਡੀਆ ਵਿਸ਼ੇ 'ਤੇ ਇਕ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਅੰਜਨਾ ਕੱਸ਼ਯਪ (ਪਿ੍ੰਸੀਪਲ, ਸਰਕਾਰੀ ਸੀਨੀ.ਸੈਕੰ.ਸਕੂਲ, ਸੰਧਵਾਂ) ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਮਨੀ ਧਾਲੀਵਾਲ ਪੀ.ਆਰ.ਓ. ਨੂੰ ਸਦਮਾ, ਦਾਦਾ ਸਵਰਗਵਾਸ

ਕੋਟਕਪੂਰਾ, 23 ਨਵੰਬਰ (ਮੇਘਰਾਜ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਪੀ.ਆਰ.ਓ. ਮਨਪ੍ਰੀਤ ਸਿੰਘ ਮਨੀ ਧਾਲੀਵਾਲ, ਲੈਕਚਰਾਰ ਮਨਜੀਤ ਸਿੰਘ ਧਾਲੀਵਾਲ, ਮਨਜਿੰਦਰ ਸਿੰਘ ਹੈਪੀ ਅਤੇ ਹਰਜਿੰਦਰ ਸਿੰਘ ਹਨੀ ਦੇ ਦਾਦਾ, ਲਾਭ ਸਿੰਘ ਧਾਲੀਵਾਲ ਤੇ ਸਤਪਾਲ ...

ਪੂਰੀ ਖ਼ਬਰ »

ਜੱਚਾ-ਬੱਚਾ ਸਿਹਤ ਸੇਵਾਵਾਂ ਸੰਬੰਧੀ ਜਾਗਰੂਕਤਾ ਕੈਂਪ

ਫ਼ਰੀਦਕੋਟ, 23 ਨਵੰਬਰ (ਜਸਵੰਤ ਸਿੰਘ ਪੁਰਬਾ)-ਬਲਾਕ ਦੇ ਸਾਰੇ ਸਬ-ਸੈਂਟਰਾਂ ਪੱਧਰ ਤੇ ਮਮਤਾ ਦਿਵਸ ਮਨਾਇਆ ਗਿਆ, ਸਬ-ਸੈਂਟਰ ਮਹਿਮੂਆਣਾ ਵਿਖੇ ਜੱਚਾ-ਬੱਚਾ ਸਿਹਤ ਸੇਵਾਵਾਂ ਸਬੰਧੀ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ | ਨੋਡਲ ਅਫ਼ਸਰ ਆਈ.ਈ.ਸੀ. ਗਤੀਵਿਧੀਆਂ ਬੀ.ਈ.ਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX