ਤਾਜਾ ਖ਼ਬਰਾਂ


ਮੁਹੰਮਦ ਸ਼ਮੀ ਦੀ ਜਗ੍ਹਾ ਉਮਰਾਨ ਮਲਿਕ ਭਾਰਤੀ ਕ੍ਰਿਕਟ ਟੀਮ 'ਚ ਸ਼ਾਮਿਲ
. . .  5 minutes ago
ਮੁੰਬਈ, 3 ਦਸੰਬਰ-ਮੁਹੰਮਦ ਸ਼ਮੀ ਦੀ ਜਗ੍ਹਾ ਉਮਰਾਨ ਮਲਿਕ ਨੂੰ ਭਾਰਤੀ ਕ੍ਰਿਕਟ ਟੀਮ 'ਚ ਚੁਣਿਆ ਗਿਆ ਹੈ। ਸ਼ਮੀ ਨੂੰ ਬੰਗਲਾਦੇਸ਼ ਦੇ ਖ਼ਿਲਾਫ਼ ਇਕ ਦਿਨਾਂ ਲੜੀ ਦੀ ਲੀਡ-ਅਪ ਵਿਚ ਇਕ ਟਰੇਨਿੰਗ ਸੈਸ਼ਨ ਦੌਰਾਨ ਮੋਢੇ ਦੀ ਸੱਟ ਲੱਗ ਗਈ ਸੀ। ਉਹ ਬੀ.ਸੀ.ਸੀ.ਆਈ. ਮੈਡੀਕਲ ਟੀਮ...
ਸਕੂਲ ਬੱਸ ਤੇ ਟਰੱਕ ਦੀ ਟੱਕਰ 'ਚ 2 ਵਿਦਿਆਰਥੀਆਂ ਅਤੇ ਡਰਾਈਵਰ ਦੀ ਮੌਤ
. . .  8 minutes ago
ਤਰਨਤਾਰਨ, 3 ਦਸੰਬਰ-ਤਰਨਤਾਰਨ ਦੇ ਪਿੰਡ ਸ਼ੇਖਚੱਕ ਨੇੜੇ ਇਕ ਨਿੱਜੀ ਸਕੂਲ ਦੀ ਬੱਸ ਅਤੇ ਟਰੱਕ ਦੀ ਆਹਮੋ ਸਾਹਮਣੇ ਹੋਈ ਟੱਕਰ 'ਚ 2 ਵਿਦਿਆਰਥੀਆਂ ਅਤੇ ਬੱਸ ਡਰਾਈਵਰ ਦੀ ਮੌਤ ਹੋ ਗਈ। ਹਾਦਸੇ 'ਚ ਕੁੱਝ ਬੱਚੇ ਜ਼ਖ਼ਮੀ ਦੱਸੇ ਜਾ ਰਹੇ ਹਨ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ...
ਲਗਾਤਾਰ ਤੀਜੇ ਹਫ਼ਤੇ ਵਧਿਆ ਭਾਰਤ ਦਾ ਵਿਦੇਸ਼ੀ ਮੁਦਰਾ ਭੰਡਾਰ
. . .  52 minutes ago
ਮੁੰਬਈ, 3 ਦਸੰਬਰ-ਭਾਰਤ ਦਾ ਵਿਦੇਸ਼ੀ ਮੁਦਰਾ ਭੰਡਾਰ ਲਗਾਤਾਰ ਤੀਜੇ ਹਫ਼ਤੇ ਵਧਿਆ...
ਮੁਹੰਮਦ ਸ਼ਮੀ ਬੰਗਲਾਦੇਸ਼ ਵਿਰੁੱਧ ਇਕ ਦਿਨਾਂ ਮੈਚਾਂ ਦੀ ਲੜੀ ਤੋਂ ਹੋਏ ਬਾਹਰ
. . .  3 minutes ago
ਢਾਕਾ, 3 ਦਸੰਬਰ-ਸੂਤਰਾਂ ਅਨੁਸਾਰ ਭਾਰਤ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਕਥਿਤ ਤੌਰ 'ਤੇ ਹੱਥ ਦੀ ਸੱਟ ਕਾਰਨ ਬੰਗਲਾਦੇਸ਼ ਵਿਰੁੱਧ 4 ਦਸੰਬਰ ਤੋਂ ਸ਼ੁਰੂ ਹੋ ਰਹੀ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਤੋਂ ਬਾਹਰ...
ਪਾਕਿਸਤਾਨ ਦੇ ਮੰਤਰੀ ਇਸ਼ਾਕ ਡਾਰ ਵਲੋਂ ਵਿੱਤ ਪ੍ਰਬੰਧਨ 'ਤੇ ਆਈ.ਐਮ.ਐਫ. ਤੋਂ ਨਿਰਦੇਸ਼ ਲੈਣ ਤੋਂ ਇਨਕਾਰ
. . .  about 1 hour ago
ਇਸਲਾਮਾਬਾਦ, 3 ਦਸੰਬਰ - ਅੰਤਰਰਾਸ਼ਟਰੀ ਮੁਦਰਾ ਕੋਸ਼ (ਆਈ. ਐੱਮ. ਐੱਫ.) ਨੇ ਪਾਕਿਸਤਾਨ ਸਰਕਾਰ ਤੋਂ ਹੜ੍ਹਾਂ ਦੇ ਬਾਅਦ ਖ਼ਾਸ ਤੌਰ 'ਤੇ ਸਿੰਧ ਅਤੇ ਬਲੋਚਿਸਤਾਨ ਦੇ ਸੂਬਿਆਂ ਦੁਆਰਾ ਸੰਭਾਵਿਤ...
ਜੰਗਲਾਤ ਸੰਭਾਲ ਦੇ ਨਵੇਂ ਨਿਯਮ ਆਦਿਵਾਸੀਆਂ ਦੇ ਅਧਿਕਾਰਾਂ ਨੂੰ ਉਖਾੜ ਦੇਣਗੇ-ਪ੍ਰਧਾਨ ਮੰਤਰੀ ਮੋਦੀ ਨੂੰ ਹੇਮੰਤ ਸੋਰੇਨ
. . .  about 1 hour ago
ਰਾਂਚੀ, 3 ਦਸੰਬਰ- ਕੇਂਦਰ ਦੇ ਜੰਗਲਾਤ ਸੰਭਾਲ ਨਿਯਮਾਂ 2022 ਬਾਰੇ ਆਪਣੇ ਰਾਖਵੇਂਕਰਨ ਦਾ ਪ੍ਰਗਟਾਵਾ ਕਰਦੇ ਹੋਏ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਥਾਨਕ ਗ੍ਰਾਮ ਸਭਾ ਦੀਆਂ ਸ਼ਕਤੀਆਂ ਨੂੰ "ਬੇਸ਼ਰਮੀ ਨਾਲ ਕਮਜ਼ੋਰ" ਕਰਨ ਅਤੇ ਜੰਗਲਾਂ ਵਿਚ ਰਹਿਣ ਵਾਲੇ ਭਾਈਚਾਰਿਆਂ...
ਅਮਰੀਕਾ 'ਚ ਭਾਰਤ ਦੇ ਰਾਜਦੂਤ ਨੇ ਸੁੰਦਰ ਪਿਚਾਈ ਨੂੰ ਸੌਂਪਿਆ ਪਦਮ ਭੂਸ਼ਣ
. . .  about 1 hour ago
ਵਾਸ਼ਿੰਗਟਨ, 3 ਦਸੰਬਰ-ਅਮਰੀਕਾ ਵਿਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਸਾਨ ਫਰਾਂਸਿਸਕੋ ਵਿਚ ਗੂਗਲ ਅਤੇ ਅਲਫਾਬੇਟ ਦੇ ਸੀ.ਈ.ਓ. ਸੁੰਦਰ ਪਿਚਾਈ ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਪੁਰਸਕਾਰਾਂ ਵਿਚੋਂ ਇੱਕ ਪਦਮ ਭੂਸ਼ਣ ਪ੍ਰਦਾਨ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬਹੁਤ ਖ਼ਰਾਬ' ਸ਼੍ਰੇਣੀ 'ਚ
. . .  about 1 hour ago
ਨਵੀਂ ਦਿੱਲੀ, 3 ਦਸੰਬਰ-ਸਰਦੀਆਂ ਦੇ ਆਗਮਨ ਦੇ ਨਾਲ-ਨਾਲ ਹਵਾ ਦੀ ਗੁਣਵੱਤਾ ਖਰਾਬ ਹੋਣ ਕਾਰਨ ਦਿੱਲੀ ਅੱਜ ਧੂੰਏਂ ਦੀ ਲਪੇਟ 'ਚ ਆ ਗਈ। ਦਿੱਲੀ ਦੀ ਹਵਾ ਦੀ ਗੁਣਵੱਤਾ ਅੱਜ ਸਵੇਰੇ ਏਅਰ ਕੁਆਲਿਟੀ ਇੰਡੈਕਸ (ਏ.ਕਿਆਊ.ਆਈ.) 332 ਦੇ ਨਾਲ...
ਮੱਧ ਪ੍ਰਦੇਸ਼:ਰਾਹੁਲ ਗਾਂਧੀ ਨੇ ਅੱਜ ਮਹੁੱਦੀਆ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 2 hours ago
ਭੋਪਾਲ, 3 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 87ਵਾਂ ਦਿਨ ਹੈ। ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 87ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਮਹੁੱਦੀਆ ਤੋਂ...
ਬੀ. ਐਸ. ਐਫ. ਵਲੋਂ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ, ਹਥਿਆਰ ਅਤੇ ਜ਼ਿੰਦਾ ਰੌਂਦ ਬਰਾਮਦ
. . .  about 2 hours ago
ਫ਼ਾਜ਼ਿਲਕਾ, 3 ਦਸੰਬਰ (ਪ੍ਰਦੀਪ ਕੁਮਾਰ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਬੀ.ਐਸ.ਐਫ. ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਬੀ. ਐਸ. ਐਫ. ਨੇ ਕਰੋੜਾਂ ਦੀ ਹੈਰੋਇਨ, ਹਥਿਆਰ ਅਤੇ ਜ਼ਿੰਦਾ ਰੌਂਦ ਬਰਾਮਦ ਕੀਤੇ ਹਨ। ਡਰੋਨ ਦੀ ਹਲਚਲ ਤੋਂ ਬਾਅਦ ਬੀ.ਐਸ.ਐਫ. ਵਲੋ ਸਰਹੱਦ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਕੋਲਕਾਤਾ : ਬੀ.ਐਸ.ਐਫ ਨੇ ਵਾਹਨ ਨੂੰ ਰੋਕ ਕੇ 4.20 ਕਰੋੜ ਰੁਪਏ ਦੇ 8.3 ਕਿਲੋ ਸੋਨੇ ਦੇ ਬਿਸਕੁਟਾਂ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ 'ਚ ਅੰਮ੍ਰਿਤਸਰ ਸ਼ਹਿਰੀ ਪੁਲਿਸ ਦੀ ਦਸਤਕ, ਵੱਡੇ ਮਾਮਲੇ 'ਚ ਹੋ ਸਕਦੀ ਛਾਪੇਮਾਰੀ
. . .  1 day ago
ਅਜਨਾਲਾ ,2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਸ਼ਾਮ ਅਜਨਾਲਾ ਸ਼ਹਿਰ ਅੰਦਰ ਅੰਮ੍ਰਿਤਸਰ ਸ਼ਹਿਰੀ ਪੁਲਸ ਵਲੋਂ ਦਸਤਕ ਦਿੱਤੀ ਗਈ ਹੈ I ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸ਼ਹਿਰੀ ਪੁਲਿਸ ਵਲੋਂ ਬੀਤੇ ...
ਛੱਤੀਸਗੜ੍ਹ : ਬੀਜਾਪੁਰ ਵਿਚ ਮੁਕਾਬਲੇ ਤੋਂ ਬਾਅਦ ਚਾਰ ਮਾਓਵਾਦੀਆਂ ਦੀਆਂ ਲਾਸ਼ਾਂ ਅਤੇ ਹਥਿਆਰ ਬਰਾਮਦ
. . .  1 day ago
ਰੂਸ ਨੇ ਯੂਕਰੇਨ ਗੱਲਬਾਤ ਲਈ ਬਾਈਡਨ ਦੀਆਂ ਸ਼ਰਤਾਂ ਨੂੰ ਕੀਤਾ ਰੱਦ
. . .  1 day ago
ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀ, 10ਵੀਂ ਅਤੇ 12ਵੀਂ ਦੀਆਂ ਸਲਾਨਾ ਪ੍ਰੀਖਿਆਵਾਂ ਦੀਆਂ ਮਿਤੀਆਂ ਨਿਰਧਾਰਤ
. . .  1 day ago
ਐੱਸ. ਏ. ਐੱਸ. ਨਗਰ, 2 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਸ਼੍ਰੇਣੀਆਂ ਦੀਆਂ ਸਲਾਨਾ...
ਰਾਜਸਥਾਨ ਦੇ ਲੋਕ ਰਾਹੁਲ ਗਾਂਧੀ ਦੀ ਉਡੀਕ ਕਰ ਰਹੇ ਹਨ- ਅਸ਼ੋਕ ਗਹਿਲੋਤ
. . .  1 day ago
ਜੈਪੁਰ, 2 ਦਸੰਬਰ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 4 ਦਸੰਬਰ ਨੂੰ ਰਾਜਸਥਾਨ ਪੁੱਜ ਰਹੀ ਹੈ। ਇਸ ਮੌਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਆਜ਼ਾਦੀ ...
ਫ਼ਿਲਹਾਲ ਕਾਂਗਰਸੀ ਹਾਂ, ਸਮਾਂ ਆਉਣ ’ਤੇ ਦੱਸਾਂਗੀ -ਪ੍ਰਨੀਤ ਕੌਰ
. . .  1 day ago
ਜ਼ੀਰਕਪੁਰ, 2 ਦਸੰਬਰ (ਹੈਪੀ ਪੰਡਵਾਲਾ)- ਇਸ ਸਮੇਂ ਪੰਜਾਬ ਵਿਚ ਸਾਡੇ ਪਰਿਵਾਰ ਦੀ ਜੋ ਵੀ ਹੈਸੀਅਤ ਹੈ, ਇਹ ਸਭ ਲੋਕਾਂ ਦੀ ਦੇਣ ਹੈ ਤੇ ਲੋਕਾਂ ਦੇ ਇਸ ਪਿਆਰ ਦਾ ਕੋਈ ਮੁੱਲ ਨਹੀਂ ਦਿੱਤਾ ਜਾ ਸਕਦਾ। ਮੈਂ ਅਗਾਂਹ ਵੀ ਇਸ ਰਿਸਤੇ ਨੂੰ ਹੋਰ...
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਜਗਮੀਤ ਸਿੰਘ ਬਰਾੜ ਨੂੰ ਨੋਟਿਸ
. . .  1 day ago
ਚੰਡੀਗੜ੍ਹ, 2 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 6 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਸਾਹਮਣੇ...
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਦੀ ਅਗਾਉਂ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵਲੋਂ ਰੱਦ
. . .  1 day ago
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਇੰਦਰਜੀਤ ਸਿੰਘ ਇੰਦੀ ਦੀ ਅਗਾਊਂ ਜ਼ਮਾਨਤ ਦੀ...
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
. . .  1 day ago
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
ਗੁਜਰਾਤ ਚੋਣਾਂ 'ਚ ਬਹੁਮਤ ਹਾਸਲ ਕਰਾਂਗੇ : ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ
. . .  1 day ago
ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ
. . .  1 day ago
ਅੰਮ੍ਰਿਤਸਰ, 2 ਦਸੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ ਕੀਤੀ ਗਈ, ਪਰ ਮੌਕੇ ’ਤੇ ਮੌਜੂਦ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ
ਭਾਜਪਾ ਵਲੋਂ ਕੈਪਟਨ ਤੇ ਸੁਨੀਲ ਜਾਖੜ ਨੂੰ ਅਹਿਮ ਜ਼ਿੰਮੇਵਾਰੀ, ਕੌਮੀ ਕਾਰਜਕਾਰਨੀ ਦੇ ਮੈਂਬਰ ਨਿਯੁਕਤ
. . .  1 day ago
ਨਵੀਂ ਦਿੱਲੀ, 2 ਦਸੰਬਰ- ਭਾਜਪਾ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ...
ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ਦੇ ਨਾਂਅ ’ਤੇ ਆਰ. ਐਮ. ਪੀ. ਡਾਕਟਰਾਂ ਨੂੰ ਉਜਾੜਨ ਦੀ ਕੋਸ਼ਿਸ਼ ਨਾ ਕਰੇ- ਡਾ ਰਾਜੇਸ਼ ਸ਼ਰਮਾ
. . .  1 day ago
ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ)- ਬਲਾਕ ਬੰਗਾ 295 ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਪਿੰਡ ਸੰਧਵਾਂ ਵਿਖੇ ਇਕਾਈ ਆਗੂ ਡਾ. ਹਰਭਜਨ ਸਿੰਘ ਸੰਧੂ ਦੀ ਅਗਵਾਈ ’ਚ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਬੰਗਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਸੰਗਰੂਰ

ਲੰਪੀ ਸਕਿਨ ਰੋਗ ਸੰਬੰਧੀ ਵਿਵਾਦ ਕਾਰਨ ਐੱਸ.ਐੱਸ.ਪੀ. ਦਫ਼ਤਰ ਅੱਗੇ ਰੋਸ ਮੁਜ਼ਾਹਰਾ

ਮਲੇਰਕੋਟਲਾ, 23 ਨਵੰਬਰ (ਪਰਮਜੀਤ ਸਿੰਘ ਕੁਠਾਲਾ)-ਪਸ਼ੂਆਂ ਅੰਦਰ ਫੈਲੇ ਲੰਪੀ ਸਕਿਨ ਰੋਗ (ਐਲ.ਐਸ.ਡੀ.) ਦੀ ਮਹਾਂਮਾਰੀ ਨੂੰ ਖ਼ਤਮ ਹੋਇਆਂ ਭਾਵੇਂ ਕਈ ਮਹੀਨੇ ਬੀਤ ਚੁੱਕੇ ਹਨ ਪ੍ਰੰਤੂ ਜ਼ਿਲ੍ਹਾ ਮਲੇਰਕੋਟਲਾ ਦੇ ਪਿੰਡ ਦਿਲਾਵਰਗੜ੍ਹ 'ਚ ਇਸ ਬਿਮਾਰੀ ਕਾਰਨ ਜ਼ਖਮੀ ਹੋਏ ...

ਪੂਰੀ ਖ਼ਬਰ »

ਸੰਗਰੂਰ ਦੀਆਂ ਭਖਦੀਆਂ ਮੰਗਾਂ ਬਾਰੇ ਅਕਾਲੀ ਦਲ (ਬ) ਦੇ ਵਫ਼ਦ ਨੇ ਪ੍ਰਸ਼ਾਸਨ ਨੰੂ ਸੌਂਪਿਆ ਮੰਗ ਪੱਤਰ

ਸੰਗਰੂਰ, 23 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਸ਼ਹਿਰ ਸੰਗਰੂਰ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕਰਨ ਦੀ ਮੰਗ ਨੰੂ ਲੈ ਕੇ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਵਫਦ ਵਲੋਂ ਹਲਕੇ ਦੇ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਦੀ ਅਗਵਾਈ ਹੇਠ ਇਕ ਮੰਗ ਪੱਤਰ ਵਧੀਕ ...

ਪੂਰੀ ਖ਼ਬਰ »

ਖੋ-ਖੋ ਅੰਡਰ 14 'ਚੋਂ ਜ਼ਿਲ੍ਹਾ ਸੰਗਰੂਰ ਬਣਿਆ ਸੂਬਾ ਚੈਂਪੀਅਨ

ਲÏਾਗੋਵਾਲ, 23 ਨਵੰਬਰ (ਵਿਨੋਦ, ਸ.ਸ. ਖੰਨਾ)-ਪੰਜਾਬ ਰਾਜ ਸਕੂਲੀ ਖੇਡਾਂ ਅਧੀਨ ਖੋ-ਖੋ ਲੜਕੀਆਂ ਅਤੇ ਲੜਕਿਆਂ ਦੇ ਅੰਡਰ 14 ਦੇ ਦੋਵਾਂ ਮੁਕਾਬਲਿਆਂ 'ਚ ਸੰਗਰੂਰ ਜ਼ਿਲ੍ਹਾ ਜੇਤੂ ਰਿਹਾ ਹੈ | ਇਨ੍ਹਾਂ ਦੋਵੇਂ ਜੇਤੂ ਟੀਮਾਂ 'ਚ ਰੱਤੋਕੇ ਸਕੂਲ ਦੇ ਖਿਡਾਰੀ ਅਤੇ ਖਿਡਾਰਨਾਂ ਦਾ ਪ੍ਰਦਰਸ਼ਨ ਬਹੁਤ ਸ਼ਾਨਦਾਰ ਰਿਹਾ | ਲੜਕੀਆਂ ਦੀ ਟੀਮ ਵਿਚ ਰੱਤੋਕੋ ਸਕੂਲ ਦੀਆਂ ਤਿੰਨ ਖਿਡਾਰਨਾਂ ਕੋਮਲਪ੍ਰੀਤ ਕÏਰ, ਜੈਨਮ ਰਾਣੀ ਅਤੇ ਖੁਸ਼ਪ੍ਰੀਤ ਕÏਰ ਨੇ ਅਤੇ ਲੜਕਿਆਂ ਦੀ ਟੀਮ 'ਚ ਕੁਲਵਿੰਦਰ ਸਿੰਘ ਅਤੇ ਹਰਮਨਪ੍ਰੀਤ ਸਿੰਘ ਨੇ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਕੇ ਜਿੱਤ ਲਈ ਅਹਿਮ ਭੂਮਿਕਾ ਨਿਭਾਈ ਹੈ | ਰਾਜ ਪੱਧਰੀ ਖੇਡਾਂ 'ਚ ਜਿੱਤ ਪ੍ਰਾਪਤ ਕਰ ਕੇ ਸਕੂਲ ਪਹੁੰਚੇ ਖਿਡਾਰੀਆਂ ਅਤੇ ਟੀਮ ਇੰਚਾਰਜ ਸੁਖਪਾਲ ਸਿੰਘ ਦਾ ਪਿੰਡ ਦੀ ਪੰਚਾਇਤ, ਕਲੱਬ, ਗੁਰਦੁਆਰਾ ਕਮੇਟੀ ਅਤੇ ਪਿੰਡ ਵਾਸੀਆਂ ਵਲੋਂ ਭਰਵਾਂ ਸਵਾਗਤ ਅਤੇ ਸਨਮਾਨ ਕੀਤਾ ਗਿਆ | ਇਸ ਮÏਕੇ ਸਕੂਲ ਵੈੱਲਫੇਅਰ ਕਮੇਟੀ ਪ੍ਰਧਾਨ ਗਿਆਨ ਸਿੰਘ ਭੁੱਲਰ, ਸਕੂਲ ਕਮੇਟੀ ਚੇਅਰਮੈਨ ਬਲਜੀਤ ਬੱਲੀ, ਅਧਿਆਪਕ ਪ੍ਰਦੀਪ ਸਿੰਘ, ਕਰਮਜੀਤ ਕÏਰ, ਪ੍ਰਵੀਨ ਕÏਰ, ਸੱਤਪਾਲ ਕÏਰ, ਸੁਰਿੰਦਰ ਸਿੰਘ, ਸਰਪੰਚ ਕੁਲਦੀਪ ਕÏਰ, ਵੀਰਪਾਲ ਸਿੰਘ, ਕੁਲਦੀਪ ਸਿੰਘ ਕਾਲੀ, ਗੁਰਮੀਤ ਸਿੰਘ ਕੁੱਬੇ, ਜਗਪਾਲ ਸਾਹੋਕੇ, ਵਿਜੇ ਮਿੱਤਲ, ਸਾਹਿਬ ਸਿੰਘ, ਮੱਖਣ ਲਾਲ, ਜਵਾਲਾ ਸਿੰਘ ਅਤੇ ਪਾਲੀ ਧਨÏਲਾ ਮੌਜੂਦ ਸਨ¢

ਖ਼ਬਰ ਸ਼ੇਅਰ ਕਰੋ

 

600 ਤੋਂ ਘੱਟ ਯੂਨਿਟਾਂ ਵਾਲੇ ਖਪਤਕਾਰਾਂ ਨੂੰ ਬਿੱਲ ਆਉਣ ਦਾ ਮਾਮਲਾ ਭਖਿਆ

ਸ਼ੇਰਪੁਰ, 23 ਨਵੰਬਰ (ਮੇਘਰਾਜ ਜੋਸ਼ੀ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹਰ ਘਰ ਨੂੰ ਪਹਿਲੀਆਂ 600 ਯੂਨਿਟਾਂ ਆਉਣ ਤੱਕ ਜ਼ੀਰੋ ਬਿੱਲ ਦੀ ਗਾਰੰਟੀ ਦਿੱਤੀ ਗਈ ਸੀ ਪਰ ਬਹੁਤੇ ਖਪਤਕਾਰਾਂ ਨੂੰ 600 ਤੋਂ ਘੱਟ ਯੂਨਿਟਾਂ ਆਉਣ 'ਤੇ ਵੀ ਬਿੱਲ ਆ ਰਿਹਾ ਹੈ¢ ਜਿਸ ਕਰ ਕੇ ਲੋਕਾਂ ਵਿਚ ...

ਪੂਰੀ ਖ਼ਬਰ »

26 ਦੇ ਕਿਸਾਨ ਮਾਰਚ ਦਾ ਸਮਰਥਨ

ਸੰਗਰੂਰ, 23 ਨਵੰਬਰ (ਧੀਰਜ ਪਸ਼ੋਰੀਆ)-ਸੰਯੁਕਤ ਕਿਸਾਨ ਮੋਰਚਾ (ਭਾਰਤ) ਵਲੋਂ ਐਮ.ਐਸ.ਪੀ ਸਮੇਤ ਬਾਕੀ ਲਿਖਤੀ ਰੂਪ 'ਚ ਮੰਨੀਆਂ ਮੰਗਾਂ ਪੂਰੀਆਂ ਨਾ ਕਰਨ ਕਰਕੇ 26 ਨਵੰਬਰ ਨੂੰ ਦੇਸ਼ ਭਰ ਦੇ ਰਾਜ ਭਵਨਾਂ ਵੱਲ ਮਾਰਚ ਕੱਢਣ ਦੇ ਐਲਾਨ ਦਾ ਖੇਤੀਬਾੜੀ ਤੇ ਕਿਸਾਨ ਵਿਕਾਸ ਫ਼ਰੰਟ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ ਟਰੱਕ ਯੂਨੀਅਨਾਂ ਦੀ ਜ਼ਬਰਦਸਤੀ ਖ਼ਤਮ, ਧੱਕਾ ਕਰਨ ਉੱਤੇ ਹੋਵੇਗਾ ਕੇਸ ਦਰਜ-ਡਿਪਟੀ ਕਮਿਸ਼ਨਰ

ਸੰਗਰੂਰ, 23 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਤੋਂ ਮਿਲੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਸੰਗਰੂਰ ਵਿਖੇ ਪੰਜਾਬ ਗੁੱਡਜ਼ ਕੈਰੀਏਜਿਸ ਸੰਬੰਧੀ ਟਰਾਂਸਪੋਰਟ ਵਿਭਾਗ ਪੰਜਾਬ ਵਲੋਂ ਜਾਰੀ ...

ਪੂਰੀ ਖ਼ਬਰ »

ਅਦਾਲਤ 'ਚ ਪੇਸ਼ ਨਾ ਹੋਣ ਉੱਤੇ ਸੰਬੰਧਿਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਸੰਗਰੂਰ, 23 ਨਵੰਬਰ (ਅਮਨਦੀਪ ਸਿੰਘ ਬਿੱਟਾ)-ਥਾਣਾ ਸਿਟੀ ਸੰਗਰੂਰ ਵਿਖੇ ਸੀ.ਜੇ.ਐਮ. ਦੀ ਅਦਾਲਤ ਦੇ ਰੀਡਰ ਦਵਿੰਦਰ ਕੁਮਾਰ ਵਲੋਂ ਅਦਾਲਤ ' ਪੇਸ਼ ਨਾ ਹੋਣ ਉੱਤੇ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕਰਵਾਏ ਜਾਣ ਦਾ ਸਮਾਚਾਰ ਹੈ | ਥਾਣਾ ਸਿਟੀ ਦੇ ਐੱਸ.ਐਚ.ਓ. ਇੰਸਪੈਕਟਰ ਰਮਨਦੀਪ ...

ਪੂਰੀ ਖ਼ਬਰ »

ਠੇਕੇ ਦੇ ਕਰਿੰਦੇ ਤੋਂ 26,200 ਰੁਪਏ ਦੀ ਸ਼ਰਾਬ, ਬੀਅਰ ਖੋਹ ਕੇ 4 ਵਿਅਕਤੀ ਫਰਾਰ

  ਸੰਗਰੂਰ, 23 ਨਵੰਬਰ (ਅਮਨਦੀਪ ਸਿੰਘ ਬਿੱਟਾ)-ਨਜ਼ਦੀਕੀ ਪਿੰਡ ਸਾਰੋਂ ਦੇ ਸ਼ਰਾਬ ਦੇ ਠੇਕੇ ਉੱਤੇ ਤਾਇਨਾਤ ਸਲੇਜਮੈਨ ਤੋਂ ਚਾਰ ਨਾਮਾਲੂਮ ਵਿਅਕਤੀਆਂ ਵਲੋਂ ਵੱਖ-ਵੱਖ ਮਾਅਰਕੇ ਦੀ ਸ਼ਰਾਬ ਅਤੇ ਬੀਅਰ ਜਿਸ ਦੀ ਕੀਮਤ 26,200 ਰੁਪਏ ਬਣਦੀ ਹੈ, ਦੀ ਖੋਹ ਕੀਤੇ ਜਾਣ ਦਾ ਸਮਾਚਾਰ ਹੈ। ...

ਪੂਰੀ ਖ਼ਬਰ »

ਹਥਿਆਰਾਂ ਦਾ ਪ੍ਰਦਰਸ਼ਨ ਕਰਨਾ ਪਿਆ ਮਹਿੰਗਾ

ਸੰਗਰੂਰ, 23 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਵਿਚ ਵਧ ਰਹੀਆਂ ਹਿੰਸਕ ਵਾਰਦਾਤਾਂ ਨੰੂ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਵਲੋਂ ਹਥਿਆਰਾਂ ਦੇ ਪ੍ਰਦਰਸ਼ਨ ਉੱਤੇ ਲਾਈ ਪਾਬੰਦੀ ਦੇ ਮੱਦੇਨਜ਼ਰ ਜ਼ਿਲ੍ਹਾ ਸੰਗਰੂਰ ਦੇ ਪੰਜ ਥਾਣਿਆਂ ਵਿਚ ਉਨ੍ਹਾਂ ਲੋਕਾਂ ਉੱਤੇ ਕੇਸ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ

ਧੂਰੀ, 23 ਨਵੰਬਰ (ਸੁਖਵੰਤ ਸਿੰਘ ਭੁੱਲਰ)-ਧੂਰੀ ਦੇ ਨੇੜਲੇ ਪਿੰਡ ਮੀਮਸਾ ਕੋਲ ਇਕ ਮੋਟਰਸਾਈਕਲ ਉੱਤੇ ਜਾ ਰਹੇ ਨੌਜਵਾਨ ਲੜਕੇ ਦੇ ਬੱਸ ਨਾਲ ਟਕਰਾਉਣ ਉੱਤੇ ਵਾਪਰੇ ਸੜਕੀ ਹਾਦਸੇ 'ਚ ਮੌਤ ਹੋਣ ਸੰਬੰਧੀ ਥਾਣਾ ਸਦਰ ਧੂਰੀ 'ਚ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਪੰਜਾਬ ਦੇ ਮਸਲਿਆਂ ਪ੍ਰਤੀ ਮਾਨ ਸਰਕਾਰ ਪੂਰੀ ਤਰ੍ਹਾਂ ਗੰਭੀਰ-ਨੇਤਰ ਸਿੰਘ ਬਾਵਾ

ਕੁੱਪ ਕਲਾਂ, 23 ਨਵੰਬਰ (ਮਨਜਿੰਦਰ ਸਿੰਘ ਸਰÏਦ)-ਪੰਜਾਬ ਅੰਦਰ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਾਣੀਆਂ ਅਤੇ ਬਿਜਲੀ ਸਮੇਤ ਪੰਜਾਬ ਦੇ ਹਰ ਮਸਲੇ 'ਤੇ ਪੰਜਾਬ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ | ਇਹ ਪ੍ਰਗਟਾਵਾ ਆਮ ਆਦਮੀ ...

ਪੂਰੀ ਖ਼ਬਰ »

ਅਥਲੈਟਿਕ ਚੈਂਪੀਅਨਸ਼ਿਪ 'ਚ ਸੌਣ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ

ਚੀਮਾ ਮੰਡੀ, 23 ਨਵੰਬਰ (ਜਗਰਾਜ ਮਾਨ)-ਪੰਜਾਬ ਮਾਸਟਰ ਅਥਲੈਟਿਕਸ ਐਸੋਸੀਏਸ਼ਨ ਵਲੋਂ ਸੰਤ ਅਤਰ ਸਿੰਘ ਯਾਦਗਾਰੀ ਖੇਡ ਮੈਦਾਨ ਮਸਤੂਆਣਾ ਸਾਹਿਬ 43ਵੀਂ ਪੰਜਾਬ ਮਾਸਟਰ ਅਥਲੈਟਿਕ ਚੈਂਪੀਅਨਸ਼ਿਪ ਕਰਵਾਈ ਗਈ, ਜਿਸ ਵਿਚ ਚੀਮਾ ਮੰਡੀ ਦੇ ਸੌਣ ਸਿੰਘ ਨੇ 10 ਕਿੱਲੋਮੀਟਰ ਦੌੜ 'ਚ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ 119 ਅਸਲ੍ਹਾ ਲਾਇਸੰਸ ਕੀਤੇ ਜਾਣਗੇ ਰੱਦ

ਸੰਗਰੂਰ, 23 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਾਇਸੰਸੀ ਹਥਿਆਰਾਂ ਦੀ ਸ਼ੁਰੂ ਕੀਤੀ ਗਈ ਪੜਤਾਲ ਦੇ ਮੁੱਢਲੇ ਪੜਾਅ ਤਹਿਤ 119 ਅਸਲ੍ਹਾ ਲਾਇਸੰਸ ਰੱਦ ਕਰਨ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ¢ ਇਹ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕਸਰ ਚੀਮਾ ਮੰਡੀ ਵਿਖੇ ਗੁਰਮਤਿ ਸਮਾਗਮ ਕਰਵਾਇਆ

ਚੀਮਾ ਮੰਡੀ, 23 ਨਵੰਬਰ (ਦਲਜੀਤ ਸਿੰਘ ਮੱਕੜ)-ਸੰਤ ਬਾਬਾ ਅਤਰ ਸਿੰਘ ਮਸਤੂਆਣਾ ਵਾਲਿਆਂ ਦੇ ਤਪ ਅਸਥਾਨ ਗੁਰਦੁਆਰਾ ਨਾਨਕਸਰ ਵਿਖੇ ਮਹੀਨਾ ਵਾਰੀ ਗੁਰਮਤਿ ਸਮਾਗਮ (ਮੱਸਿਆ) ਦਾ ਦਿਹਾੜਾ ਮਨਾਇਆ ਗਿਆ¢ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਭਾਈ ਜਸਵਿੰਦਰ ਸਿੰਘ, ਭਾਈ ਜਗਤਾਰ ...

ਪੂਰੀ ਖ਼ਬਰ »

ਅੰਜੂ ਗੋਇਲ ਨੇ ਪਿ੍ੰਸੀਪਲ ਵਜੋਂ ਸੰਭਾਲਿਆ ਅਹੁਦਾ

ਸੰਗਰੂਰ, 23 ਨਵੰਬਰ (ਅਮਨਦੀਪ ਸਿੰਘ ਬਿੱਟਾ, ਚੌਧਰੀ ਨੰਦ ਲਾਲ ਗਾਂਧੀ)-ਸੁਤੰਤਰਤਾ ਸੰਗਰਾਮੀ ਜਥੇਦਾਰ ਕਰਤਾਰ ਸਿੰਘ ਦਰਵੇਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸੰਗਰੂਰ ਵਿਖੇ ਬਤੌਰ ਪਿ੍ੰਸੀਪਲ ਅੰਜੂ ਗੋਇਲ ਨੇ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਹਰਵਿੰਦਰ ...

ਪੂਰੀ ਖ਼ਬਰ »

ਮਿਲਾਵਟੀ ਵਸਤੂਆਂ ਦਾ ਕਾਲਾ ਕਾਰੋਬਾਰ ਕਰਨ ਵਾਲਿਆਂ 'ਤੇ ਕਾਰਵਾਈ ਦੀ ਮੰਗ

ਕੁੱਪ ਕਲਾਂ, 23 ਨਵੰਬਰ (ਮਨਜਿੰਦਰ ਸਿੰਘ ਸਰÏਦ)-ਪਿਛਲੇ ਲੰਬੇ ਸਮੇਂ ਤੋਂ ਕੁਝ ਮੁਨਾਫ਼ੇਖ਼ੋਰ ਲੋਕਾਂ ਵਲੋਂ ਇਨਸਾਨੀ ਜ਼ਿੰਦਗੀਆਂ ਨੂੰ ਦਾਅ ਉੱਤੇ ਲਾ ਕੇ ਦੁੱਧ ਤੋਂ ਤਿਆਰ ਹੁੰਦੀਆਂ ਖਾਣ ਵਾਲੀਆਂ ਮਿਲਾਵਟੀ ਵਸਤੂਆਂ ਦਾ ਕਾਲਾ ਕਾਰੋਬਾਰ ਬਿਨਾਂ ਰੋਕ-ਟੋਕ ਚੱਲ ਰਿਹਾ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਕੱਲ੍ਹ ਕਰਨਗੇ ਸਕੂਲ ਮੁਖੀਆਂ ਨਾਲ ਮੀਟਿੰਗ

ਲਹਿਰਾਗਾਗਾ, 23 ਨਵੰਬਰ (ਅਸ਼ੋਕ ਗਰਗ)-ਡਿਪਟੀ ਕਮਿਸ਼ਨਰ ਸੰਗਰੂਰ ਵਲੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਸੇਫ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਸੰਗਰੂਰ ਦੇ ਸਕੂਲ ਪਿ੍ੰਸੀਪਲਾਂ, ਮੈਨੇਜਮੈਂਟ ਅਤੇ ਟਰਾਂਸਪੋਰਟ ਇੰਚਾਰਜਾਂ ਦੀ ਇਕ ਮੀਟਿੰਗ 25 ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣਾ ਮੇਰਾ ਅਹਿਮ ਨਿਸ਼ਾਨਾ-ਸੁਰਿੰਦਰ ਲਾਂਬਾ

ਸੰਗਰੂਰ, 23 ਨਵੰਬਰ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ)-ਜ਼ਿਲ੍ਹਾ ਸੰਗਰੂਰ ਪੁਲਿਸ ਦੇ ਨਵਨਿਯੁਕਤ ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਕਿਹਾ ਹੈ ਕਿ ਜ਼ਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਦਿਆਂ ਲੋਕਾਂ ਨੂੰ ਸ਼ਾਂਤੀਪੂਰਨ ਅਤੇ ਸੁਖਾਵਾ ...

ਪੂਰੀ ਖ਼ਬਰ »

ਖੇੜੀ ਕਲਾਂ ਵਿਖੇ 4 ਰੋਜ਼ਾ ਫੁੱਟਬਾਲ ਟੂਰਨਾਮੈਂਟ ਸ਼ੁਰੂ

ਸ਼ੇਰਪੁਰ, 23 ਨਵੰਬਰ (ਦਰਸ਼ਨ ਸਿੰਘ ਖੇੜੀ)-ਖੇੜੀ ਕਲਾਂ ਵਿਚ 4 ਰੋਜ਼ਾ ਫੁੱਟਬਾਲ ਟੂਰਨਾਮੈਂਟ ਦੀ ਸ਼ੁਰੂਆਤ ਅੱਜ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਪੀ. ਅਮਰਦੀਪ ਸਿੰਘ ਨੇ ਦੱਸਿਆ ਕਿ ਇਸ ਟੂਰਨਾਮੈਂਟ 'ਚ 40 ਟੀਮਾਂ ਭਾਗ ਲੈਣਗੀਆਂ ਅਤੇ ਅੱਜ ਟੂਰਨਾਮੈਂਟ ਦਾ ...

ਪੂਰੀ ਖ਼ਬਰ »

ਅੰਗਰੇਜ਼ੀ ਭਾਸ਼ਾ ਨਿਪੁੰਨਤਾ ਪ੍ਰੋਗਰਾਮ ਕਰਵਾਇਆ

ਧੂਰੀ, 23 ਨਵੰਬਰ (ਲਖਵੀਰ ਸਿੰਘ ਧਾਂਦਰਾ)-ਦੇਸ਼ ਭਗਤ ਕਾਲਜ ਵਿਖੇ ਕਾਲਜ ਦੇ ਅੰਗਰੇਜ਼ੀ ਵਿਭਾਗ ਵਲੋਂ ਡਾ: ਜਸਪਾਲ ਸਿੰਘ ਅਤੇ ਡਾ: ਮਨਮੀਤ ਕÏਰ ਦੀ ਅਗਵਾਈ ਹੇਠ ਅੰਗਰੇਜ਼ੀ ਭਾਸ਼ਾ ਨਿਪੰੁਨਤਾ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੂੰ ਅੰਗਰੇਜ਼ੀ ...

ਪੂਰੀ ਖ਼ਬਰ »

ਅਧਿਆਪਕ ਦੀ ਬਦਲੀ ਰੱਦ ਹੋਣ 'ਤੇ ਜੇਤੂ ਰੈਲੀ ਕੀਤੀ

ਮੂਲੋਵਾਲ, 23 ਨਵੰਬਰ (ਰਤਨ ਸਿੰਘ ਭੰਡਾਰੀ)-ਪਿਛਲੇ ਦਿਨੀਂ ਸਰਕਾਰੀ ਸਕੂਲਾਂ ਦੇ ਵਿੱਦਿਅਕ ਟੂਰ ਲਿਜਾਣ ਲਈ ਮਨਜ਼ੂਰੀ ਨਾ ਦੇਣ ਕਾਰਨ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਨਾਲ ਤਕਰਾਰ ਹੋਣ ਪਿੱਛੋਂ ਡੈਮੋਕਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਆਗੂਆਂ ਖਿਲਾਫ ਮੁਕੱਦਮਾ ...

ਪੂਰੀ ਖ਼ਬਰ »

29 ਦੀ ਮੋਹਾਲੀ ਰੈਲੀ 'ਚ ਹਜ਼ਾਰਾਂ ਪੈਨਸ਼ਨਰ ਚੁੱਕਣਗੇ ਸਰਕਾਰ ਖ਼ਿਲਾਫ਼ ਝੰਡਾ

ਸੰਗਰੂਰ, 23 ਨਵੰਬਰ (ਦਮਨਜੀਤ ਸਿੰਘ)-ਆਲ ਪੈਨਸ਼ਨਰਜ਼ ਐਸੋ: ਜ਼ਿਲ੍ਹਾ ਸੰਗਰੂਰ ਦੇ ਮੈਂਬਰਾਂ ਦੀ ਭਰਵੀਂ ਮੀਟਿੰਗ ਪ੍ਰਧਾਨ ਸ. ਅਰਜਨ ਸਿੰਘ ਦੀ ਪ੍ਰਧਾਨਗੀ ਵਿਚ ਡੀ.ਸੀ. ਕੰਪਲੈਕਸ ਵਿਖੇ ਹੋਈ | ਮੀਟਿੰਗ 'ਚ ਮੁੱਖ ਮੰਤਰੀ ਦੇ ਹਲਕੇ ਧੂਰੀ ਵਿਖੇ 16 ਨਵੰਬਰ ਨੰੂ ਮੰਗਾਂ ਦੇ ਹੱਕ ...

ਪੂਰੀ ਖ਼ਬਰ »

ਅਧਿਆਪਕ ਭਰਤੀ 'ਚ ਰਾਖਵਾਂਕਰਨ ਨਿਯਮਾਂ ਦੀ ਸਿੱਖਿਆ ਵਿਭਾਗ ਪੰਜਾਬ ਵਲੋਂ ਕੀਤੀ ਜਾਂਦੀ ਉਲੰਘਣਾ ਨਿੰਦਣਯੋਗ-ਸਲਾਣਾ

ਅਹਿਮਦਗੜ੍ਹ, 23 ਨਵੰਬਰ (ਰਣਧੀਰ ਸਿੰਘ ਮਹੋਲੀ)-ਐਸ. ਸੀ./ਬੀ. ਸੀ. ਅਧਿਆਪਕ ਯੂਨੀਅਨ ਪੰਜਾਬ ਦੇ ਪ੍ਰਧਾਨ ਬਲਜੀਤ ਸਿੰਘ ਸਲਾਣਾ, ਕਾਰਜਕਾਰੀ ਪ੍ਰਧਾਨ ਕ੍ਰਿਸ਼ਨ ਸਿੰਘ ਦੁੱਗਾ, ਸੂਬਾ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਲਤਾਲਾ, ਲੈਕਚਰਾਰ ਗੁਰਜੈਪਾਲ ਸਿੰਘ, ਲੈਕਚਰਾਰ ...

ਪੂਰੀ ਖ਼ਬਰ »

ਵਿਦਿਆਰਥੀ ਸਿਹਤ ਸੇਵਾਵਾਂ ਤੋਂ ਹੋਏ ਜਾਣੂੰ

ਸੁਨਾਮ ਊਧਮ ਸਿੰਘ ਵਾਲਾ, 23 ਨਵੰਬਰ (ਧਾਲੀਵਾਲ, ਭੁੱਲਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾਂ ਮੰਡੀ ਦੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਇੰਚਾਰਜ ਗੁਲਜ਼ਾਰ ਸਿੰਘ, ਹੈਲਥ ਕੇਅਰ ਅਧਿਆਪਕ ਅਮਨਦੀਪ ਕÏਰ, ਜਸਵੀਰ ਸਿੰਘ ਅਤੇ ਮੈਡਮ ਅਨੁਰਾਜ ...

ਪੂਰੀ ਖ਼ਬਰ »

26 ਨੂੰ ਕਿਸਾਨ ਰਾਜਪਾਲ ਨੂੰ ਦੇਣਗੇ ਮੰਗ-ਪੱਤਰ

ਸੰਗਰੂਰ, 23 ਨਵੰਬਰ (ਅਮਨਦੀਪ ਸਿੰਘ ਬਿੱਟਾ)-ਕੁੱਲ ਹਿੰਦ ਕਿਸਾਨ ਸਭਾ ਦੀ ਮੀਟਿੰਗ ਜਰਨੈਲ ਸਿੰਘ ਜਨਾਲ ਦੀ ਪ੍ਰਧਾਨਗੀ ਹੇਠ ਹੋਈ | ਸੂਬਾ ਮੀਤ ਪ੍ਰਧਾਨ ਕਾਮਰੇਡ ਮੇਜਰ ਸਿੰਘ ਪੁੰਨਾਵਾਲ ਨੇ ਕਿਹਾ ਕਿ 26 ਨਵੰਬਰ ਨੂੰ ਚੰਡੀਗੜ੍ਹ ਰੈਲੀ ਵਿਖੇ ਕਿਸਾਨੀ ਮੰਗਾਂ ਸਾਰੀਆਂ ...

ਪੂਰੀ ਖ਼ਬਰ »

ਸੂਬਾ ਪੱਧਰੀ ਪਰਖ ਮੁਕਾਬਲੇ 'ਚੋਂ ਡੀ. ਏ. ਵੀ. ਸਕੂਲ ਦੀਆਂ ਵਿਦਿਆਰਥਣਾਂ ਰਹੀਆਂ ਅੱਵਲ

ਸੁਨਾਮ ਊਧਮ ਸਿੰਘ ਵਾਲਾ, 23 ਨਵੰਬਰ (ਭੁੱਲਰ, ਧਾਲੀਵਾਲ)-ਸਥਾਨਕ ਡੀ. ਏ. ਵੀ. ਪਬਲਿਕ ਸਕੂਲ ਦੀਆਂ ਦੋ ਵਿਦਿਆਰਥਣਾਂ ਨੇ ਸੂਬਾ ਪੱਧਰੀ ਕਰਵਾਈ ਗਈ 'ਭਾਰਤ ਕੋ ਜਾਣੋ' ਪ੍ਰਤੀਯੋਗਤਾ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ...

ਪੂਰੀ ਖ਼ਬਰ »

ਜਸਕਰਨ ਸਿੰਘ ਦੀ ਮੌਤ ਉਪਰੰਤ ਅਹਿਮਦਗੜ੍ਹ ਪੁਲਿਸ ਵਲੋਂ 4 ਖ਼ਿਲਾਫ਼ 302 ਤਹਿਤ ਮਾਮਲਾ ਦਰਜ

ਅਹਿਮਦਗੜ੍ਹ, 23 ਨਵੰਬਰ (ਸੋਢੀ)-ਪਿਛਲੇ ਦਿਨੀਂ ਕੁੱਟਮਾਰ ਉਪਰੰਤ ਗੰਭੀਰ ਜ਼ਖਮੀ ਹੋਣ ਵਾਲੇ ਨੌਜਵਾਨ ਜਸਕਰਨ ਸਿੰਘ ਵਾਸੀ ਅਹਿਮਦਗੜ੍ਹ ਦੀ ਮੌਤ ਉਪਰੰਤ ਥਾਣਾ ਸਿਟੀ ਦੀ ਪੁਲਿਸ ਵਲੋਂ ਦਰਜ ਮਾਮਲੇ 'ਚ ਜੁਰਮ ਵਾਧਾ ਕਰਦਿਆਂ ਔਰਤ ਅਤੇ ਉਸ ਦੀ ਧੀ ਸਮੇਤ 4 ਖ਼ਿਲਾਫ਼ 302 ਤਹਿਤ ...

ਪੂਰੀ ਖ਼ਬਰ »

ਵਿਵਾਦਤ ਫ਼ਿਲਮ 'ਦਾਸਤਾਨ-ਏ-ਸਰਹਿੰਦ' ਨੂੰ ਬੰਦ ਕਰਵਾਉਣ ਲਈ ਸੰਕੇਤਕ ਰੋਸ ਪ੍ਰਦਰਸ਼ਨ

ਮਸਤੂਆਣਾ ਸਾਹਿਬ, 23 ਨਵੰਬਰ (ਦਮਦਮੀ)-ਸਿੱਖ ਜਥਾ ਮਾਲਵਾ ਅਤੇ ਗੁਰਮਤਿ ਪ੍ਰਚਾਰਕ ਰਾਗੀ ਗ੍ਰੰਥੀ ਸਭਾ ਸੰਗਰੂਰ ਵਲੋਂ ਆਉਣ ਵਾਲੀ ਫ਼ਿਲਮ 'ਦਾਸਤਾਨ-ਏ-ਸਰਹਿੰਦ' ਨੂੰ ਬੰਦ ਕਰਵਾਉਣ ਸੰਬੰਧੀ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਸੰਕੇਤਕ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਤੀਜੀ ਪੰਜਾਬ ਯੋਗਾਸਨਾ ਸਟੇਟ ਚੈਂਪੀਅਨਸ਼ਿਪ 'ਚ ਪੰਜਾਬ ਭਰ 'ਚੋਂ ਪਹੁੰਚੇ 150 ਯੋਗਾ ਖਿਡਾਰੀ

ਸੰਗਰੂਰ, 23 ਨਵੰਬਰ (ਦਮਨਜੀਤ ਸਿੰਘ)-ਪੰਜਾਬ ਯੋਗਾਸਨਾ ਸਪੋਰਟਸ ਐਸੋਸੀਏਸ਼ਨ ਵਲੋਂ ਤੀਜੀ ਸਟੇਟ ਯੋਗਾਸਨਾ ਚੈਂਪੀਅਨਸ਼ਿਪ ਸੰਗਰੂਰ ਵਿਖੇ ਕਰਵਾਈ ਗਈ | ਨਗਨ ਬਾਬਾ ਸਾਹਿਬ ਦਾਸ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨ 'ਚ ਦੋ ਦਿਨ ਚੱਲੀ ਇਸ ਰਾਜ ਪੱਧਰੀ ਚੈਂਪੀਅਨਸ਼ਿਪ ...

ਪੂਰੀ ਖ਼ਬਰ »

ਐਨ.ਸੀ.ਸੀ. ਕਮਾਂਡਿੰਗ ਅਫਸਰ ਵਲੋਂ ਸਕੂਲ ਦਾ ਸਰਵੇਖਣ ਦÏਰਾ

ਲਹਿਰਾਗਾਗਾ, 23 ਨਵੰਬਰ (ਅਸ਼ੋਕ ਗਰਗ)-ਪੈਰਾਮਾਊਾਟ ਪਬਲਿਕ ਸਕੂਲ ਲਹਿਰਾਗਾਗਾ ਵਿਖੇ ਅੱਜ 3 ਪੰਜਾਬ ਨÏਸੈਨਿਕ ਯੂਨਿਟ ਐਨ.ਸੀ.ਸੀ. ਦੇ ਕਮਾਂਡਿੰਗ ਅਫਸਰ ਕੈਪਟਨ ਅਰਵਿੰਦ ਕੁਮਾਰ ਪਵਾਰ ਵਲੋਂ ਸਰਵੇਖਣ ਦÏਰਾ ਕੀਤਾ ਗਿਆ | ਜਿਸ ਵਿਚ ਉਨ੍ਹਾਂ ਨੇ ਸਕੂਲ ਵਲੋਂ ਚਲਾਈਆਂ ਜਾ ...

ਪੂਰੀ ਖ਼ਬਰ »

ਡੀ.ਟੀ.ਐਫ. ਦੇ 5 ਆਗੂਆਂ ਖ਼ਿਲਾਫ਼ ਦਰਜ ਮੁਕੱਦਮੇ ਦੇ ਮਾਮਲੇ 'ਚ ਕਿਸਾਨ ਯੂਨੀਅਨ ਉਗਰਾਹਾਂ ਨੇ ਵੀ ਖੋਲਿ੍ਹਆ ਮੋਰਚਾ

ਸੰਗਰੂਰ, 23 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਪਿਛਲੇ ਦਿਨੀਂ ਡੀ.ਈ.ਓ. (ਐਲੀ. ਤੇ ਸੈਕੰ) ਸੰਗਰੂਰ ਕੁਲਤਰਨ ਸਿੰਘ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਵਿੱਦਿਅਕ ਟੂਰਾਂ ਦੀ ਪ੍ਰਵਾਨਗੀ ਦੇ ਮਸਲੇ 'ਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਦੌਰਾਨ 70 ਯੂਨਿਟ ਖ਼ੂਨਦਾਨ

ਮਲੇਰਕੋਟਲਾ, 23 ਨਵੰਬਰ (ਪਾਰਸ ਜੈਨ) -ਸਥਾਨਕ ਸੂਦ ਸਭਾ ਵਲੋਂ ਚੇਅਰਮੈਨ ਹਰਿੰਦਰ ਸੂਦ, ਪ੍ਰਧਾਨ ਸਜੀਵ ਸੂਦ, ਜਨਰਲ ਸਕੱਤਰ ਰਾਜੀਵ ਸੂਦ, ਫਾਈਨਾਂਸ ਸਕੱਤਰ ਅਨਿਲ ਸੂਦ ਅਤੇ ਕੈਂਪ ਇੰਚਾਰਜ ਪ੍ਰਵੀਨ ਸੂਦ ਤੇ ਸੰਦੀਪ ਸੂਦ ਦੀ ਅਗਵਾਈ ਅਤੇ ਸਰਕਾਰੀ ਹਸਪਤਾਲ ਬਲੱਡ ਬੈਂਕ ਦੇ ...

ਪੂਰੀ ਖ਼ਬਰ »

ਗਊ ਸੇਵਾ ਸਮਾਗਮ 26 ਨੂੰ

ਲਹਿਰਾਗਾਗਾ, 23 ਨਵੰਬਰ (ਅਸ਼ੋਕ ਗਰਗ)-ਸ੍ਰੀ ਵਿਸ਼ਾਲ ਦੁਰਗਾ ਸੰਕੀਰਤਨ ਮੰਡਲ ਅਤੇ ਗਊ ਗਰੀਬ ਸੇਵਾ ਸੁਸਾਇਟੀ ਲਹਿਰਾਗਾਗਾ ਵਲੋਂ ਗਊ ਸੇਵਾ ਸਮਾਗਮ 26 ਨਵੰਬਰ ਨੂੰ ਜੀ.ਪੀ.ਐਫ ਧਰਮਸ਼ਾਲਾ ਲਹਿਰਾਗਾਗਾ ਵਿਖੇ ਕਰਵਾਇਆ ਜਾਵੇਗਾ | ਇਸ ਸੰਬੰਧੀ ਸੰਸਥਾ ਦੇ ਸੰਸਥਾਪਕ ਜਸ ...

ਪੂਰੀ ਖ਼ਬਰ »

ਡਾ. ਓਬਰਾਏ ਦੀ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸੇਵਾ ਕਾਰਜ ਸਮਾਜ ਲਈ ਪ੍ਰੇਰਣਾ ਸਰੋਤ ਬਣੇ-ਭਾਈ ਘੁੰਮਣ

ਮਲੇਰਕੋਟਲਾ, 23 ਨਵੰਬਰ (ਪਰਮਜੀਤ ਸਿੰਘ ਕੁਠਾਲਾ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸ. ਪੀ. ਸਿੰਘ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਅਤੇ ਰਾਸ਼ਟਰੀ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਅਗਵਾਈ ਹੇਠ ਟਰੱਸਟ ਵਲੋਂ ਪਿਛਲੇ 13 ਵਰਿ੍ਹਆਂ ਤੋਂ ਸਮਾਜ ਸੇਵਾ ਦੇ ...

ਪੂਰੀ ਖ਼ਬਰ »

ਰੁਜ਼ਗਾਰ ਦੇ ਮੌਕਿਆਂ ਸੰਬੰਧੀ ਜਾਣਕਾਰੀ ਦਿੱਤੀ

ਧੂਰੀ, 23 ਨਵੰਬਰ (ਲਖਵੀਰ ਸਿੰਘ ਧਾਂਦਰਾ) - ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਪਿ੍ੰਸੀਪਲ ਡਾ ਬਾਲ ਕਿ੍ਸ਼ਨ ਦੀ ਅਗਵਾਈ ਵਿੱਚ ਕੈਰੀਅਰ ਤੇ ਪਲੇਸਮੈਂਟ ਸੈੱਲ ਵੱਲੋਂ ਸੈਮੀਨਾਰ ਕਰਵਾਇਆ ਗਿਆ | ਜੀਓ ਕੰਪਨੀ ਦੀ ਟੀਮ ਵੱਲੋਂ ਸੂਚਨਾ ਤਕਨਾਲੋਜੀ ਦੇ ਖੇਤਰ ਵਿੱਚ ਰੁਜ਼ਗਾਰ ...

ਪੂਰੀ ਖ਼ਬਰ »

ਕੈਂਪ ਦÏਰਾਨ ਦਸਤਾਰ ਸਿਖਲਾਈ ਤੇ ਗੁਰਬਾਣੀ ਸੰਥਿਆ ਮੁਕਾਬਲੇ ਕਰਵਾਏ

ਮੂਣਕ, 23 ਨਵੰਬਰ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਚਲਾਈ ਮੁਹਿੰਮ ਅਧੀਨ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਸੁਰਜਨਭੈਣੀ ਵਿਖੇ ਸ਼੍ਰੋਮਣੀ ਕਮੇਟੀ ਦੇ ...

ਪੂਰੀ ਖ਼ਬਰ »

ਸੋਸ਼ਲ ਕੇਅਰ ਸੁਸਾਇਟੀ ਨੇ ਸਰਕਾਰੀ ਸਕੂਲ ਵਿਖੇ ਬੂਟੇ ਲਗਾਏ

ਚੀਮਾ ਮੰਡੀ, 23 ਨਵੰਬਰ (ਜਗਰਾਜ ਮਾਨ)-ਕਸਬੇ ਦੀ ਸੋਸ਼ਲ ਕੇਅਰ ਚੈਰੀਟੇਬਲ ਸੁਸਾਇਟੀ ਚੀਮਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ 'ਚ ਬੂਟੇ ਲਗਾਏ ਗਏ | ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਡਾ. ਭੀਮ ਸਿੰਘ ਨੇ ਕਿਹਾ ਕਿ ਸੁਸਾਇਟੀ ਵਲੋਂ ਵੱਖ-ਵੱਖ ਸਮਾਜਿਕ ਕਾਰਜਾਂ ...

ਪੂਰੀ ਖ਼ਬਰ »

ਕਿਸਾਨਾਂ ਨੂੰ ਝੋਨੇ ਅਤੇ ਕਣਕ ਦੇ ਫ਼ਸਲੀ ਚੱਕਰ ਨੂੰ ਛੱਡ ਕੇ ਹੋਰ ਫ਼ਸਲਾਂ ਬੀਜਣ ਲਈ ਪ੍ਰੇਰਿਤ ਕੀਤਾ

ਸੰਦੌੜ, 23 ਨਵੰਬਰ (ਗੁਰਪ੍ਰੀਤ ਸਿੰਘ ਚੀਮਾ)-ਪੀ.ਡੀ (ਆਤਮਾ) ਕਮ ਮੁੱਖ ਖੇਤੀਬਾੜੀ ਅਫ਼ਸਰ ਮਲੇਰਕੋਟਲਾ ਸ੍ਰੀ ਹਰਬੰਸ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੀ.ਟੀ.ਇੰਚਾਰਜ ਕਮ ਖੇਤੀਬਾੜੀ ਅਫ਼ਸਰ ਅਹਿਮਦਗੜ੍ਹ ਸ੍ਰੀ ਗੁਰਕਿ੍ਪਾਲ ਸਿੰਘ ਦੀ ਅਗਵਾਈ ਅਧੀਨ ਬਲਾਕ ...

ਪੂਰੀ ਖ਼ਬਰ »

ਘਰ ਨੇੜੇ ਖੜ੍ਹਾ ਟਰੱਕ ਚੋਰੀ

ਭਵਾਨੀਗੜ੍ਹ, 23 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਸ਼ਹਿਰ ਵਿਖੇ ਚੋਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ, ਕਿ ਚੋਰ ਚੋਰੀ ਕਰਨ ਸਮੇਂ ਬਿਲਕੁਲ ਵੀ ਭੈਅ ਨਹੀਂ ਮੰਨਦੇ, ਜਿਸ ਕਰਕੇ ਸ਼ਹਿਰ 'ਚ ਚੋਰੀ ਦੀਆਂ ਘਟਨਾਵਾਂ 'ਚ ਦਿਨੋਂ-ਦਿਨ ਵਾਧਾ ਹੋ ਰਿਹਾ ਹੈ | ਇਸ ...

ਪੂਰੀ ਖ਼ਬਰ »

ਅਕਾਲ ਕਾਲਜ ਕੌਂਸਲ ਅਤੇ ਗੁਰਦੁਆਰਾ ਅੰਗੀਠਾ ਸਾਹਿਬ ਦੇ ਪ੍ਰਬੰਧਕਾਂ ਵਿਚਕਾਰ ਸਮਝੌਤਾ ਹੋਣ ਉਪਰੰਤ ਲੋਕਾਂ ਨੇ ਚੁੱਕਿਆ ਧਰਨਾ

ਮਸਤੂਆਣਾ ਸਾਹਿਬ, 23 ਨਵੰਬਰ (ਦਮਦਮੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਟਰੱਸਟ ਵਲੋਂ ਮਸਤੂਆਣਾ ਸਾਹਿਬ ਵਿਖੇ ਬਣਨ ਵਾਲੇ ਮੈਡੀਕਲ ਕਾਲਜ ਵਾਸਤੇ ਪਿਛਲੇ ਦਿਨੀਂ ਦਿੱਤੀ 25 ਏਕੜ ਜ਼ਮੀਨ ਨੂੰ ਲੈ ਕੇ ਅਦਾਲਤ 'ਚ ਚੱਲ ਰਹੇ ਕੇਸ ਨੂੰ ਵਾਪਸ ਨਾ ਲੈਣ ਦੇ ਰੋਸ ਵਜੋਂ ...

ਪੂਰੀ ਖ਼ਬਰ »

ਸੀਬਾ 'ਚ ਲਗਾਇਆ ਆਧਾਰ ਕਾਰਡ ਅਪਡੇਟ ਕੈਂਪ

ਲਹਿਰਾਗਾਗਾ, 23 ਨਵੰਬਰ (ਅਸ਼ੋਕ ਗਰਗ)-ਸੀਬਾ ਸਕੂਲ ਲਹਿਰਾਗਾਗਾ ਵਿਖੇ ਡਾਕ ਵਿਭਾਗ ਵਲੋਂ ਆਧਾਰ ਕਾਰਡ ਅੱਪਡੇਟ ਕੈਂਪ ਲਗਾਇਆ ਗਿਆ ਜਿਸ 'ਚ ਡਾਕ ਘਰ ਲਹਿਰਾਗਾਗਾ ਦੇ ਸਬ ਪੋਸਟ ਮਾਸਟਰ ਸੰਦੀਪ ਕੁਮਾਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਕੈਂਪ 'ਚ ਡਾਕ ਵਿਭਾਗ ਵਲੋਂ ਆਏ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਸੰਮਤੀ ਕਰਮਚਾਰੀਆਂ ਵਲੋਂ 4 ਰੋਜ਼ਾ ਹੜਤਾਲ

ਸੰਗਰੂਰ, 23 ਨਵੰਬਰ (ਅਮਨਦੀਪ ਸਿੰਘ ਬਿੱਟਾ)-ਸੰਮਤੀ ਕਰਮਚਾਰੀ, ਪੰਚਾਇਤ ਸਕੱਤਰ ਯੂਨੀਅਨ ਬਲਾਕ ਸੰਗਰੂਰ ਵਲੋਂ ਚਾਰ ਦਿਨਾਂ ਕਲਮ ਛੋੜ ਹੜਤਾਲ ਕਰਦਿਆਂ ਦਫਤਰ ਅੱਗੇ ਧਰਨਾ ਦਿੱਤਾ ਗਿਆ | ਲਖਬੀਰ ਸਿੰਘ, ਸੁਖਵੀਰ ਸਿੰਘ, ਅਮਨਦੀਪ ਸਿੰਘ, ਰਵੀ ਕੁਮਾਰ, ਅਨੁਪਮ ਮੱਕੜ ਸਮੂਹ ...

ਪੂਰੀ ਖ਼ਬਰ »

ਪੰਜਾਬ ਪੱਧਰੀ ਖੇਡਾਂ 'ਚ ਮਾਸਟਰ ਮਨਜੀਤ ਸਿੰਘ ਨੇ ਜਿੱਤਿਆ ਸੋਨ ਤਗਮਾ

ਸ਼ੇਰਪੁਰ, 23 ਨਵੰਬਰ (ਮੇਘ ਰਾਜ ਜੋਸ਼ੀ)-43ਵੀਆਂ ਪੰਜਾਬ ਪੱਧਰੀ ਮਾਸਟਰਜ਼ ਖੇਡਾਂ ਮਸਤੂਆਣਾ ਸਾਹਿਬ ਵਿਖੇ ਪਿਛਲੇ ਦਿਨੀਂ ਕਰਵਾਈਆਂ ਗਈਆਂ | ਜਿਸ ਵਿਚ ਸਾਰੇ ਗਰੁੱਪਾਂ ਦੇ 600 ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ | ਇਨ੍ਹਾਂ ਖੇਡਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਹਲਕੇ ਦੇ ਪਿੰਡਾਂ 'ਚ ਹੋਣ ਵਾਲੇ ਵਿਕਾਸ ਕਾਰਜਾਂ ਸੰਬੰਧੀ ਬੀ.ਡੀ.ਪੀ.ਓ. ਨੇ ਜਾਣਕਾਰੀ ਇਕੱਤਰ ਕੀਤੀ

ਧੂਰੀ, 23 ਨਵੰਬਰ (ਲਖਵੀਰ ਸਿੰਘ ਧਾਂਦਰਾ)-ਹਲਕਾ ਧੂਰੀ ਤੋਂ ਵਿਧਾਇਕ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾ ਹੇਠ ਹਲਕਾ ਧੂਰੀ ਦੇ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਟੀਮਾਂ ਵਲੋਂ ਧੂਰੀ ...

ਪੂਰੀ ਖ਼ਬਰ »

12 ਸਾਲਾਂ ਬਾਅਦ ਫਿਰ 110 ਵਿੱਘਿਆਂ 'ਤੇ ਕਾਬਜ਼ ਹੋਈ ਪੰਚਾਇਤ

ਅਮਰਗੜ੍ਹ, 23 ਨਵੰਬਰ (ਸੁਖਜਿੰਦਰ ਸਿੰਘ ਝੱਲ)-ਬਲਾਕ ਅਮਰਗੜ੍ਹ ਅਧੀਨ ਪੈਂਦੇ ਪਿੰਡ ਨੰਗਲ ਵਿਖੇ ਕਰੀਬ 110 ਵਿੱਘੇ ਜ਼ਮੀਨ ਉੱਪਰ 12 ਸਾਲਾਂ ਬਾਅਦ ਪੰਚਾਇਤ ਕਾਬਜ਼ ਹੋਈ ¢ ਵਧੀਕ ਡਿਪਟੀ ਕਮਿਸ਼ਨਰ ਮਿਸ ਰਾਜਦੀਪ ਕÏਰ, ਡੀ. ਡੀ. ਪੀ. ਓ ਰਿੰਪੀ ਗਰਗ ਵਲੋਂ ਕੀਤੇ ਵਿਸ਼ੇਸ਼ ਉਪਰਾਲੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਕੂਲ ਬਰੜਵਾਲ ਦੀ ਤਿੰਨ ਦਿਨਾ ਅਥਲੈਟਿਕ ਮੀਟ ਸਮਾਪਤ

ਧੂਰੀ, 23 ਨਵੰਬਰ (ਲਖਵੀਰ ਸਿੰਘ ਧਾਂਦਰਾ)-ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਬਰੜਵਾਲ ਦੇ ਪ੍ਰਾਇਮਰੀ ਵਿੰਗ ਦੀ ਤਿੰਨ ਦਿਨਾਂ ਅਥਲੈਟਿਕ ਮੀਟ ਸ਼ਾਨੋ ਸ਼ੋਕਤ ਨਾਲ਼ ਅੱਜ ਸਮਾਪਤ ਹੋਈ | ਪ੍ਰਾਇਮਰੀ ਵਿੰਗ ਦੇ ਕੋ-ਆਰਡੀਨੇਟਰ ਮੈਡਮ ਰਾਜਿੰਦਰ ਪਾਲ ਕÏਰ ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »

ਪੰਚਾਇਤ ਸਕੱਤਰ ਤੇ ਸੰਮਤੀ ਕਰਮਚਾਰੀਆਂ ਵਲੋਂ ਦੂਸਰੇ ਦਿਨ ਵੀ ਕਲਮਛੋੜ ਹੜਤਾਲ ਜਾਰੀ

ਲਹਿਰਾਗਾਗਾ, 23 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) -ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਪੰਚਾਇਤ ਸਕੱਤਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਬਲਾਕ ਲਹਿਰਾਗਾਗਾ ਦੇ ਪੰਚਾਇਤ ਸਕੱਤਰ ਤੇ ਸੰਮਤੀ ਕਰਮਚਾਰੀਆਂ ਵਲੋਂ 6 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX