ਤਾਜਾ ਖ਼ਬਰਾਂ


ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  1 day ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  1 day ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  1 day ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਦੀ ਖੇਪ, ਨਸ਼ੇ ਦੀ ਖੇਪ ਲੈ ਜਾ ਰਹੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਫ਼ਾਜ਼ਿਲਕਾ, 29 ਨਵੰਬਰ (ਪ੍ਰਦੀਪ ਕੁਮਾਰ) - ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੇ ਖੇਪ ਲੈ ਕੇ ਜਾ ਰਹੇ ਦੋ ਵਿਅਕਤੀਆਂ ਨੂੰ ਫ਼ਾਜ਼ਿਲਕਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ...
ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ।
. . .  1 day ago
ਐਸ. ਏ. ਐਸ. ਨਗਰ, 29 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ
ਪਾਸਪੋਰਟ ਸੇਵਾ ਕੇਂਦਰ 3 ਦਸੰਬਰ (ਸ਼ਨੀਵਾਰ) ਨੂੰ ਰਹਿਣਗੇ ਖੁੱਲ੍ਹੇ
. . .  1 day ago
ਜਲੰਧਰ, 29 ਨਵੰਬਰ- ਵਿਦੇਸ਼ ਮੰਤਰਾਲੇ, ਨਵੀਂ ਦਿੱਲੀ ਨੇ ਪਾਸਪੋਰਟ ਬਿਨੈਕਾਰਾਂ ਦੀ ਸਹੂਲਤ ਲਈ ਸ਼ਨੀਵਾਰ ਯਾਨੀ 3 ਦਸੰਬਰ, 2022 ਨੂੰ ਪਾਸਪੋਰਟ ਸੇਵਾ ਕੇਂਦਰ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਭੇਦਭਰੀ ਹਾਲਤ ’ਚ ਮਿਲੀ ਪਤੀ-ਪਤਨੀ ਦੀ ਲਾਸ਼
. . .  1 day ago
ਜਲੰਧਰ, 29 ਨਵੰਬਰ (ਐੱਮ. ਐੱਸ. ਲੋਹੀਆ) – ਨਿਊ ਹਰਗੋਬਿੰਦ ਨਗਰ, ਜਲੰਧਰ ’ਚ ਇਕ ਮਕਾਨ ’ਚੋਂ ਪਤੀ-ਪਤਨੀ ਦੀ ਮਿ੍ਤਕ ਦੇਹ ਮਿਲੀ ਹੈ। ਮਿ੍ਤਕ ਪਤੀ ਦੀ ਪਛਾਣ ਨੀਰਜ ਅਤੇ ਪਤਨੀ ਦੀ ਪੂਜਾ ਵਜੋਂ ਦੱਸੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ...
ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਜ਼ੀਰਕਪੁਰ ’ਚ ਲਾਇਆ ਰੁਜ਼ਗਾਰ ਮੇਲਾ
. . .  1 day ago
ਜ਼ੀਰਕਪੁਰ, 29 ਨਵੰਬਰ (ਹੈਪੀ ਪੰਡਵਾਲਾ)- ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਅੱਜ ਇੱਥੇ ਦਸਮੇਸ਼ ਖਾਲਸਾ ਕਾਲਜ ਵਿਖੇ ਰੁਜ਼ਗਾਰ ਮੇਲਾ ਲਾਇਆ ਗਿਆ, ਜਿਸ ਵਿਚ 11 ਨਾਮੀ ਕੰਪਨੀਆਂ ਵਲੋਂ ਭਾਗ ਲਿਆ ਗਿਆ। ਇਸ ਰੁਜ਼ਗਾਰ...
ਕੋਟਕਪੂਰਾ ਦੇ ਡੇਰਾ ਪ੍ਰੇਮੀ ਕਤਲ ਕਾਂਡ ’ਚ ਗ੍ਰਿਫ਼ਤਾਰ ਦੋਵੇਂ ਨਾਬਾਲਗ ਸ਼ੂਟਰਾਂ ਦੀਆਂ ਜ਼ਮਾਨਤ ਪਟੀਸ਼ਨਾਂ ਰੱਦ
. . .  1 day ago
ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)- ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਟਾਰੀਆ ਦੇ ਕਤਲ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਹਰਿਆਣਾ ਦੇ ਦੋ ਨਾਬਾਲਗ ਨਿਸ਼ਾਨੇਬਾਜ਼ਾਂ ਦੀ ਜ਼ਮਾਨਤ ਅਰਜ਼ੀ ਪ੍ਰਿੰਸੀਪਲ...
23 ਸੈਕਟਰ ਅਸਾਮ ਰਾਈਫਲਜ਼ , ਆਬਕਾਰੀ ਅਤੇ ਨਾਰਕੋਟਿਕਸ ਵਿਭਾਗ ਨੇ 3.33 ਕਰੋੜ ਰੁਪਏ ਦੀਆਂ ਮੇਥਾਮਫੇਟਾਮਾਈਨ ਗੋਲੀਆਂ ਕੀਤੀਆਂ ਬਰਾਮਦ
. . .  1 day ago
ਕੋਮਲ ਮਿੱਤਲ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ
. . .  1 day ago
ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)- 2014 ਬੈਚ ਦੀ ਆਈ.ਏ.ਐਸ. ਅਫ਼ਸਰ ਕੋਮਲ ਮਿੱਤਲ ਨੇ ਅੱਜ ਹੁਸ਼ਿਆਰਪੁਰ ਵਿਚ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਕੋਲ...
ਸੁਪਰੀਮ ਕੋਰਟ ਨੇ ਮੁੰਬਈ ਮੈਟਰੋ ਕਾਰਪੋਰੇਸ਼ਨ ਨੂੰ ਆਰੇ ਜੰਗਲਾਂ 'ਚ 84 ਦਰਖਤਾਂ ਨੂੰ ਕੱਟਣ ਲਈ ਆਪਣੀ ਅਰਜ਼ੀ 'ਤੇ ਪੈਰਵੀ ਕਰਨ ਦੀ ਦਿੱਤੀ ਇਜਾਜ਼ਤ
. . .  1 day ago
ਮੇਘਾਲਿਆ ਸਰਕਾਰ ਆਸਾਮ ਨਾਲ ਲੱਗਦੀ ਸਰਹੱਦ 'ਤੇ 7 ਬਾਰਡਰ ਚੌਂਕੀਆਂ (ਬੀ.ਓ.ਪੀ.) ਸਥਾਪਤ ਕਰੇਗੀ - ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ
. . .  1 day ago
ਆਰ.ਬੀ.ਆਈ. 1 ਦਸੰਬਰ ਨੂੰ ਰਿਟੇਲ ਡਿਜੀਟਲ ਰੁਪਈਏ (e₹-R) ਲਈ ਪਹਿਲੇ ਪਾਇਲਟ ਦੀ ਸ਼ੁਰੂਆਤ ਦੀ ਘੋਸ਼ਣਾ ਕਰੇਗਾ
. . .  1 day ago
ਮੈਡਮ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ
. . .  1 day ago
ਬਰਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)- 2013 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ੍ਰੀਮਤੀ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...
ਰਾਸ਼ਟਰੀ ਸੁਰੱਖਿਆ ਦਾ ਕੋਈ ਬਦਲ ਨਹੀਂ , ਇਹ ਹਥਿਆਰਬੰਦ ਬਲਾਂ ਦੇ ਨਾਲ-ਨਾਲ ਸਾਰੇ ਲੋਕਾਂ ਦੀ ਜ਼ਿੰਮੇਵਾਰੀ - ਰੱਖਿਆ ਮੰਤਰੀ ਰਾਜ ਨਾਥ ਸਿੰਘ
. . .  1 day ago
ਦਿੱਲੀ ਦੀ ਅਦਾਲਤ ਵਲੋਂ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ
. . .  1 day ago
ਨਵੀਂ ਦਿੱਲੀ, 29 ਨਵੰਬਰ-ਸਾਕੇਤ ਅਦਾਲਤ ਨੇ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ, ਜਿਸ ਨੂੰ ਦਿੱਲੀ ਦੇ ਸ਼ਾਹੀਨ ਬਾਗ ਖੇਤਰ ਵਿਚ ਡਿਊਟੀ 'ਤੇ ਇਕ ਪੁਲਿਸ ਅਧਿਕਾਰੀ...
ਸਰਹੱਦ ਨਜ਼ਦੀਕ ਡਿੱਗਾ ਇਕ ਪਕਿਸਤਾਨੀ ਡਰੋਨ ਤੇ ਹੈਰੋਇਨ ਬਰਾਮਦ
. . .  1 day ago
ਖੇਮਕਰਨ, 29 ਨਵੰਬਰ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਸੈਕਟਰ 'ਚ ਸਰਹੱਦ ਨਜ਼ਦੀਕ ਪੈਂਦੀ ਸਰਹੱਦੀ ਚੌਂਕੀ ਹਰਭਜਨ ਨੇੜੇ ਖੇਤਾਂ 'ਚ ਡਿੱਗਾ ਇਕ ਪਕਿਸਤਾਨੀ ਡਰੋਨ ਮਿਲਿਆ ਹੈ, ਜਿਸ ਬਾਰੇ ਪਤਾ ਲੱਗਣ 'ਤੇ ਥਾਣਾ ਖੇਮਕਰਨ ਦੀ ਪੁਲਿਸ ਤੇ ਬੀ.ਐਸ.ਐਫ. ਨੇ ਮੌਕੇ 'ਤੇ ਜਾ...
ਕੋਵਿਡ-19 ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ-ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ
. . .  1 day ago
ਨਵੀਂ ਦਿੱਲੀ,29 ਨਵੰਬਰ-ਕੇਂਦਰ ਨੇ ਸੁਪਰੀਮ ਕੋਰਟ ਨੂੰ ਸਪੱਸ਼ਟ ਕੀਤਾ ਕਿ ਕੋਵਿਡ -19 ਲਈ ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ ਹੈ।ਸੁਪਰੀਮ ਕੋਰਟ ਵਿਚ ਦਾਇਰ ਇਕ ਹਲਫ਼ਨਾਮੇ ਵਿਚ, ਕੇਂਦਰ ਨੇ ਪੇਸ਼ ਕੀਤਾ ਕਿ ਸੂਚਿਤ ਸਹਿਮਤੀ ਦੀ ਧਾਰਨਾ ਕਿਸੇ ਦਵਾਈ ਜਿਵੇਂ ਕਿ ਵੈਕਸੀਨ...
ਸੁਮੇਧ ਸੈਣੀ ਦੇ ਸਿੱਟ ਸਾਹਮਣੇ ਪੇਸ਼ ਹੋਣ ਦੀ ਸੰਭਾਵਨਾ ਨਹੀਂ
. . .  1 day ago
ਚੰਡੀਗੜ੍ਹ, 29 ਨਵੰਬਰ (ਤਰੁਣ ਭਜਨੀ)-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੇ ਸਿੱਟ ਸਾਹਮਣੇ ਅੱਜ ਪੇਸ਼ ਹੋਣਾ ਸੀ, ਪਰ ਉਨ੍ਹਾਂ ਦੇ ਪੇਸ਼ ਹੋਣ ਦੀ ਸੰਭਾਵਨਾ ਨਹੀਂ। ਸੁਮੇਧ ਸੈਣੀ...
100 ਕਰੋੜ ਰੁਪਏ ਫਿਰੌਤੀ ਦੇ ਮਾਮਲੇ 'ਚ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 2 ਦਸੰਬਰ ਤੱਕ ਮੁਲਤਵੀ
. . .  1 day ago
ਮੁੰਬਈ, 29 ਨਵੰਬਰ-100 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ 'ਚ ਬੌਂਬੇ ਹਾਈ ਕੋਰਟ ਨੇ ਅੱਜ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਐਨ.ਸੀ.ਪੀ. ਨੇਤਾ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ...
ਐੱਨ.ਐੱਫ.ਡੀ.ਸੀ. 'ਦਿ ਕਸ਼ਮੀਰ ਫਾਈਲਜ਼' ਲਈ ਨਾਦਵ ਲੈਪਿਡ ਦੀ ਟਿੱਪਣੀ ਦਾ ਲਵੇਗੀ ਨੋਟਿਸ-ਪ੍ਰਮੋਦ ਸਾਵੰਤ
. . .  1 day ago
ਪਣਜੀ, 29 ਨਵੰਬਰ-ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ 'ਦਿ ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਦੇ ਮੁਖੀ ਨਾਦਵ ਲੈਪਿਡ ਦੀ ਟਿੱਪਣੀ 'ਤੇ ਬੋਲਦਿਆਂ ਕਿਹਾ ਕਿ ਮੈਂ ਬਿਆਨ ਦੀ ਨਿੰਦਾ ਕਰਦਾ ਹਾਂ। ਇਜ਼ਰਾਈਲ ਦੇ ਰਾਜਦੂਤ ਨੇ ਇਹ ਵੀ ਕਿਹਾ ਕਿ ਉਸ...
ਕਲਰਕ ਕਮ ਡਾਟਾ ਐਂਟਰੀ ਆਪ੍ਰੇੇਟਰਾਂ ਦੀਆਂ ਅਸਾਮੀਆਂ ਦੀ ਲਿਖਤੀ ਪ੍ਰੀਖਿਆ ਮੁਲਤਵੀ
. . .  1 day ago
ਬੁਢਲਾਡਾ, 29 ਨਵੰਬਰ (ਸਵਰਨ ਸਿੰਘ ਰਾਹੀ)- ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵਲੋਂ ਕਲਰਕ ਕਮ ਡਾਟਾ ਐਂਟਰੀ ਆਪ੍ਰੇਟਰਾਂ ਦੀਆਂ ਅਸਾਮੀਆਂ ਦੀ 04 ਦਸੰਬਰ ਨੂੰ ਲਈ ਜਾਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ...
ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨ ਲਈ ਬਲਾਕ ਚੋਗਾਵਾ ਦੇ ਕਾਂਗਰਸੀ ਸਰਪੰਚਾਂ ਦੀ ਚੁਣੀ ਗਈ 11 ਮੈਂਬਰੀ ਕਮੇਟੀ
. . .  1 day ago
ਚੋਗਾਵਾ, 29 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾ ਦੇ ਸਮੁੱਚੇ ਮੌਜੂਦਾ ਕਾਂਗਰਸੀ ਸਰਪੰਚਾ ਦੀ ਸਰਕਾਰ ਖ਼ਿਲਾਫ਼ ਰੋਹ ਭਰੀ ਮੀਟਿੰਗ ਇਤਿਹਾਸਕ ਨਗਰ ਵੈਰੋਕੇ ਵਿਖੇ ਹੋਈ। ਮੀਟਿੰਗ ਦੌਰਾਨ ਸਰਕਾਰ ਵਲੋਂ ਸਮੁੱਚੀਆ ਪੰਚਾਇਤਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਕਸਦ ਨਾਲ ਸਰਪੰਚਾਂ...
ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਵਲੋਂ ਅਬੋਹਰ ਰੇਲਵੇ ਸਟੇਸ਼ਨ ਦਾ ਨਰੀਖਣ
. . .  1 day ago
ਅਬੋਹਰ, 29 ਨਵੰਬਰ (ਸੰਦੀਪ ਸੋਖਲ)-ਅਬੋਹਰ ਰੇਲਵੇ ਸਟੇਸ਼ਨ 'ਤੇ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਨੂੰ ਵੇਖਦੇ ਹੋਏ ਵਪਾਰ ਮੰਡਲ ਵਲੋਂ ਰੇਲਵੇ ਵਿਭਾਗ ਨੂੰ ਸ਼ਿਕਾਇਤ ਦਿੱਤੀ ਹੋਈ ਸੀ, ਜਿਸ ਦੇ ਆਧਾਰ 'ਤੇ ਰੇਲਵੇ ਵਿਭਾਗ ਦੇ ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਨੇ ਆਪਣੀ ਟੀਮ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਖੰਨਾ / ਸਮਰਾਲਾ

...ਆਖ਼ਰ ਕਦੋਂ ਹੋਵੇਗਾ ਸਾਹਨੇਵਾਲ 'ਚ ਟਰੈਫ਼ਿਕ ਸਮੱਸਿਆ ਦਾ ਹੱਲ?

ਸਾਹਨੇਵਾਲ, 23 ਨਵੰਬਰ (ਹਨੀ ਚਾਠਲੀ)-ਕਸਬਾ ਸਾਹਨੇਵਾਲ ਦੇ ਮੁੱਖ ਚੌਕ 'ਚ ਦਿਨ-ਬ-ਦਿਨ ਵਧ ਰਹੀ ਟਰੈਫ਼ਿਕ ਸਮੱਸਿਆ ਕਾਰਨ ਲਗਦੇ ਨਿੱਤ ਦੇ ਜਾਮ ਕਾਰਨ ਜਿੱਥੇ ਵਾਹਨ ਚਾਲਕ ਪ੍ਰੇਸ਼ਾਨ ਹਨ, ਉੱਥੇ ਆਮ ਜਨਤਾ ਨੂੰ ਵੀ ਇਸ ਲਗਦੇ ਜਾਮ ਦੀ ਪ੍ਰੇਸ਼ਾਨੀ ਝੱਲਨੀ ਪੈ ਰਹੀ ਹੈ ¢ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 26 ਨੂੰ ਰਾਜਪਾਲ ਨੂੰ ਮੰਗ ਪੱਤਰ ਦੇਣ ਜਾਣ ਲਈ ਕਿਸਾਨਾਂ 'ਚ ਭਾਰੀ ਉਤਸ਼ਾਹ

ਸਮਰਾਲਾ, 23 ਨਵੰਬਰ (ਕੁਲਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਦੀ ਪ੍ਰਧਾਨਗੀ ਹੇਠ ਮੀਟਿੰਗ ਸਥਾਨਕ ਦਾਣਾ ਮੰਡੀ ਸਮਰਾਲਾ ਵਿਖੇ ਹੋਈ ¢ ਇਸ ਮੀਟਿੰਗ ਦਾ ਮੁੱਖ ਮੁੱਦਾ ਕੇਂਦਰ ਸਰਕਾਰ ...

ਪੂਰੀ ਖ਼ਬਰ »

ਡੇਹਲੋਂ ਸੰਮਤੀ ਮੁਲਾਜ਼ਮਾਂ 'ਚ ਲੰਮੇ ਸਮੇਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਭਾਰੀ ਰੋਸ

ਡੇਹਲੋਂ, 23 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਡੇਹਲੋਂ ਬਲਾਕ ਵਿਕਾਸ ਤੇ ਪੰਚਾਇਤ ਸੰਮਤੀ ਮੁਲਾਜ਼ਮਾਂ ਨੂੰ ਕਈ ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ, ਜਿਸ ਕਾਰਨ ਉਨ੍ਹਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਸੀ, ਜਦਕਿ ਅੱਜ ਮੁਲਾਜ਼ਮ ਮੁੜ ਹੜਤਾਲ 'ਤੇ ਬੈਠੇ ਅਤੇ ਉਨ੍ਹਾਂ ...

ਪੂਰੀ ਖ਼ਬਰ »

ਅਫ਼ੀਮ ਸਮੇਤ ਵਿਅਕਤੀ ਕਾਬੂ

ਖੰਨਾ, 23 ਨਵੰਬਰ (ਮਨਜੀਤ ਸਿੰਘ ਧੀਮਾਨ)- ਥਾਣਾ ਸਿਟੀ 1 ਖੰਨਾ ਪੁਲਿਸ ਨੇ ਅਫ਼ੀਮ ਸਮੇਤ ਵਿਅਕਤੀ ਨੂੰ 300 ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਖੰਨਾ ਦੇ ਐੱਸ. ਐੱਚ. ਓ. ਇੰਸ. ਸੰਦੀਪ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਸੁਰਾਜਦੀਨ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਮੈਂਬਰ ਪੁੜੈਣ ਵਲੋਂ ਪੰਜ ਰੋਜ਼ਾ ਕਿ੍ਕਟ ਟੂਰਨਾਮੈਂਟ ਦਾ ਉਦਘਾਟਨ

ਹੰਬੜਾਂ, 23 ਨਵੰਬਰ (ਮੇਜਰ ਹੰਬੜਾਂ)-ਸਮੂਹ ਗ੍ਰਾਮ ਪੰਚਾਇਤ ਅਤੇ ਇਲਾਕੇ ਦੇ ਸਹਿਯੋਗ ਨਾਲ ਹਲਕਾ ਦਾਖਾ ਦੇ ਪਿੰਡ ਪੁੜੈਣ 'ਚ ਵੱਡੇ ਇਨਾਮਾਂ ਨਾਲ ਕਰਵਾਏ ਜਾਣ ਵਾਲਾ ਪੰਜ ਰੋਜ਼ਾ ਕਿ੍ਕਟ ਟੂਰਨਾਮੈਂਟ ਅੱਜ ਤੋਂ ਸ਼ੁਰੂ ਹੋਇਆ ਹੈ, ਜਿਸ ਦਾ ਉਦਘਾਟਨ ਸ਼੍ਰੋਮਣੀ ਗੁਰਦੁਆਰਾ ...

ਪੂਰੀ ਖ਼ਬਰ »

ਹਾਦਸੇ 'ਚ ਬੱਚੀ ਦੀ ਮੌਤ

ਖੰਨਾ, 23 ਨਵੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਅਮਲੋਹ ਰੋਡ ਸਥਿਤ ਕਾਨਪੁਰ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਬਾਹਰ ਤੇਜ ਰਫ਼ਤਾਰ ਬੁਲੇਟ ਸਵਾਰ ਨੇ ਪਹਿਲੀ ਕਲਾਸ ਦੀ ਬੱਚੀ ਨੂੰ ਦਰੜ ਦਿੱਤਾ | ਹਾਦਸੇ ਮਗਰੋਂ ਬੁਲੇਟ ਸਵਾਰ ਫ਼ਰਾਰ ਹੋ ਗਿਆ ¢ ਅਧਿਆਪਕ ਜਦੋਂ ਤੱਕ ...

ਪੂਰੀ ਖ਼ਬਰ »

ਗੰਨ ਕਲਚਰ ਉਤਸ਼ਾਹਿਤ ਕਰਨ ਵਾਲੇ ਅਧਿਆਪਕ ਖ਼ਿਲਾਫ਼ ਦਾਖਾ ਪੁਲਿਸ ਵਲੋਂ ਮੁਕੱਦਮਾ ਦਰਜ

ਮੁੱਲਾਂਪੁਰ-ਦਾਖਾ, 23 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਭਗਵੰਤ ਮਾਨ ਦੀ 'ਆਪ' ਸਰਕਾਰ ਵਲੋਂ ਬੰਦੂਕ ਸੱਭਿਆਚਾਰ 'ਤੇ ਪਾਬੰਦੀ ਲਗਾ ਦਿੱਤੀ, ਫਿਰ ਵੀ ਕੁਝ ਅਣਜਾਣ ਲੋਕ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਲਈ ਅੱਜ ਵੀ ਵੀਡੀਓ ਪਾ ਰਹੇ ਹਨ, ਜਦ ਕਿ ਅਜਿਹਾ ਮਨਾਹੀ ਹੈ, ਭਾਵੇਂ ਹਥਿਆਰ ਲਾਇਸੰਸੀ ਕਿਉਂ ਨਾ ਹੋਵੇ | ਨਵਦੀਪ ਸਿੰਘ ਦੀ ਇਕ ਨੰਬਰੀ ਦਰਖ਼ਾਸਤ ਥਾਣਾ ਦਾਖਾ ਐੱਸ.ਐੱਚ.ਓ. ਕੋਲ ਆਈ, ਜਿਸ ਵਿਚ ਦਰਖ਼ਾਸਤੀ ਨੇ ਲਿਖਿਆ ਕਿ ਉਸ ਨਾਲ ਰੰਜਿਸ਼ ਰੱਖਣ ਵਾਲਾ ਸੁਖਦੇਵ ਸਿੰਘ ਸੋਸ਼ਲ ਮੀਡੀਆ 'ਤੇ ਅਸਲੇ ਨਾਲ ਫੋਟੋਆਂ ਪਾ ਕੇ ਧਮਕਾ ਰਿਹਾ | ਦਰਖ਼ਾਸਤੀ ਵਲੋਂ ਉਕਤ ਵਿਅਕਤੀ ਤੋਂ ਆਪਣੇ ਅਤੇ ਆਪਣੇ ਪਰਿਵਾਰ ਨੂੰ ਖ਼ਤਰੇ ਦੀ ਗੱਲ ਵੀ ਦਰਖ਼ਾਸਤ ਵਿਚ ਕੀਤੀ | ਗੰਨ ਕਲਚਰ ਨੂੰ ਬੜਾਵਾ ਦੇਣ ਵਾਲਿਆਂ ਵਿਰੁੱਧ ਸਖ਼ਤ ਹੋਈ ਦਾਖਾ ਪੁਲਿਸ ਵਲੋਂ 188, 294, 504, 506 ਆਈ.ਪੀ.ਸੀ. ਤਹਿਤ ਮੁਕੱਦਮਾ ਦਰਜ ਕਰ ਲਿਆ | ਥਾਣਾ ਦਾਖਾ ਐੱਸ.ਐੱਚ.ਓ. ਦਲਜੀਤ ਸਿੰਘ ਵਲੋਂ ਉਕਤ ਦਰਜ ਮੁਕੱਦਮੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਬੰਦੂਕ ਸੱਭਿਆਚਾਰ 'ਤੇ ਹੁਣ ਪੂਰੀ ਪਾਬੰਦੀ ਹੈ | ਉਨ੍ਹਾਂ ਕਿਹਾ ਕਿ ਸੁਖਦੇਵ ਸਿੰਘ ਦੇ ਲਾਇਸੰਸ ਦੀ ਵੀ ਪੂਰੀ ਪੜਤਾਲ ਹੋਵੇਗੀ | ਇਥੇ ਜ਼ਿਕਰਯੋਗ ਹੈ ਕਿ ਅਧਿਆਪਕ ਕਿੱਤੇ ਨਾਲ ਜੁੜੇ ਦਰਖ਼ਾਸਤੀ ਅਤੇ ਕਥਿਤ ਦੋਸ਼ੀ ਦੋਵੇਂ ਹੀ ਬਾਹਰੀ ਪਿੰਡਾਂ ਤੋਂ ਆ ਕੇ ਮੰਡੀ ਮੁੱਲਾਂਪੁਰ ਦਾਖਾ ਵਸੇ ਹੋਏ ਹਨ | ਅਧਿਆਪਕਾਂ ਦੀ ਪਹਿਲਾਂ ਹੀ ਰੰਜਿਸ਼ ਬਾਅਦ ਮਾਮਲਾ ਥਾਣਾ ਦਾਖਾ, ਕੋਰਟ-ਕਚਿਹਰੀ ਹੋਣ ਕਰਕੇ ਕੋਈ ਵੀ ਪਿੱਛੇ ਹਟਣ ਨੂੰ ਤਿਆਰ ਨਹੀਂ |

ਖ਼ਬਰ ਸ਼ੇਅਰ ਕਰੋ

 

ਜ਼ਿਲ੍ਹੇ 'ਚੋਂ ਵੱਡੀ ਗਿਣਤੀ 'ਚ ਕਿਸਾਨ ਚੰਡੀਗੜ੍ਹ ਰੈਲੀ ਪੁੱਜਣਗੇ-ਬੈਨੀਪਾਲ

ਜੋਧਾਂ, 23 ਨਵੰਬਰ (ਗੁਰਵਿੰਦਰ ਸਿੰਘ ਹੈਪੀ)-ਜਮਹੂਰੀ ਕਿਸਾਨ ਸਭਾ ਜ਼ਿਲ੍ਹਾ ਲੁਧਿਆਣਾ ਵਲੋਂ 26 ਨਵੰਬਰ ਦੀ ਚੰਡੀਗੜ੍ਹ ਰੈਲੀ ਲਈ ਪਿੰਡਾਂ 'ਚ ਮੀਟਿੰਗਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ ਤੇ ਵੱਡੀ ਗਿਣਤੀ 'ਚ ਕਿਸਾਨ ਚੰਡੀਗੜ੍ਹ ਰੈਲੀ 'ਚ ਵਹੀਰਾਂ ਘੱਤ ਕੇ ਪੁੱਜਣਗੇ, ਉਕਤ ...

ਪੂਰੀ ਖ਼ਬਰ »

ਪਿੰਡ ਲੰਢਾ ਦੇ ਕਬੱਡੀ ਕੱਪ ਦਾ ਧੂਮ-ਧੜੱਕੇ ਨਾਲ ਆਗਾਜ਼

ਦੋਰਾਹਾ, 23 ਨਵੰਬਰ (ਮਨਜੀਤ ਸਿੰਘ ਗਿੱਲ)-ਯੰਗ ਬਲੱਡ ਆਰਗੇਨਾਈਜ਼ੇਸ਼ਨ ਐਂਡ ਵੈੱਲਫੇਅਰ ਕਲੱਬ ਪਿੰਡ ਲੰਢਾ ਵੱਲੋਂ ਕਰਵਾਏ ਜਾ ਰਹੇ ਦੋ ਰੋਜ਼ਾ ਕਬੱਡੀ ਕੱਪ ਦਾ ਆਗਾਜ਼ ਪੂਰੇ ਧੂਮ ਧੜਕੇ ਨਾਲ ਆਗਾਜ਼ ਹੋਇਆ, ਜਿਸ ਦਾ ਰਸਮੀਂ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਅੱਧੀ ਦਰਜਨ ਅਸਲ੍ਹਾ ਲਾਇਸੈਂਸ ਰੱਦ ਕਰਨ ਦੇ ਹੁਕਮ, ਫ਼ਿਲਹਾਲ ਪੜਤਾਲ ਜਾਰੀ

ਮਾਛੀਵਾੜਾ ਸਾਹਿਬ, 23 ਨਵੰਬਰ (ਮਨੋਜ ਕੁਮਾਰ)-ਸੂਬੇ ਦੀ ਪੁਲਿਸ ਲਈ ਵੱਡੀ ਸਿਰਦਰਦੀ ਬਣਦੇ ਜਾ ਰਹੇ ਗੰਨ ਕਲਚਰਲ ਨੂੰ ਠੱਲ੍ਹ ਪਾਉਣ ਲਈ ਸਰਕਾਰ ਦੇ ਹੁਕਮਾਂ ਤੋਂ ਬਾਅਦ ਸੂਬੇ ਦੇ ਹੋਰਨਾਂ ਥਾਣਿਆਂ ਵਾਂਗ ਫਿਲਹਾਲ ਮਾਛੀਵਾੜਾ ਥਾਣੇ ਵਿਚੋਂ ਕਰੀਬ ਅੱਧੀ ਦਰਜਨ ਅਸਲਾ ...

ਪੂਰੀ ਖ਼ਬਰ »

ਟਰੇਨ ਦੀ ਲਪੇਟ 'ਚ ਆਉਣ ਕਾਰਨ ਜ਼ਖਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ

ਖੰਨਾ, 23 ਨਵੰਬਰ (ਮਨਜੀਤ ਸਿੰਘ ਧੀਮਾਨ)-ਟਰੇਨ ਦੀ ਲਪੇਟ 'ਚ ਆਉਣ ਕਾਰਨ ਜ਼ਖਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਜਾਣ ਦੀ ਖ਼ਬਰ ਹੈ | ਘਟਨਾ ਦੀ ਜਾਣਕਾਰੀ ਮਿਲਣ 'ਤੇ ਜੀ. ਆਰ. ਪੀ. ਰੇਲਵੇ ਪੁਲਿਸ ਚੌਕੀ ਖੰਨਾ ਦੇ ਇੰਚਾਰਜ ਏ. ਐੱਸ. ਆਈ. ਕੁਲਦੀਪ ਸਿੰਘ ਪੁਲਿਸ ਸਮੇਤ ਪੁੱਜੇ ...

ਪੂਰੀ ਖ਼ਬਰ »

ਐੱਸ. ਐੱਸ. ਪੀ. ਦਾਮਿਆ ਹਰੀਸ਼ ਕੁਮਾਰ ਦੇ ਹੁਕਮਾਂ 'ਤੇ ਰਿਸ਼ਵਤਖ਼ੋਰੀ ਦੇ ਦੋਸ਼ 'ਚ ਖੰਨਾ (ਪਾਇਲ) ਦਾ ਸਹਾਇਕ ਥਾਣੇਦਾਰ ਗਿ੍ਫ਼ਤਾਰ

ਖੰਨਾ, 23 ਨਵੰਬਰ (ਹਰਜਿੰਦਰ ਸਿੰਘ ਲਾਲ)- ਥਾਣਾ ਪਾਇਲ, ਪੁਲਿਸ ਜ਼ਿਲ੍ਹਾ ਖੰਨਾ ਵਿਚ ਡੀ. ਜੀ. ਪੀ. ਪੰਜਾਬ ਵਲੋਂ ਮਹਿਕਮਾ ਪੁਲਿਸ ਵਿੱਚ ਰਿਸ਼ਵਤਖ਼ੋਰੀ ਨੂੰ ਰੋਕਣ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਖੰਨਾ ਦੇ ਐੱਸ. ਐੱਸ. ਪੀ. ਦਾਮਿਆ ਹਰੀਸ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX