ਤਾਜਾ ਖ਼ਬਰਾਂ


ਲਗਾਤਾਰ ਤੀਜੇ ਹਫ਼ਤੇ ਵਧਿਆ ਭਾਰਤ ਦਾ ਵਿਦੇਸ਼ੀ ਮੁਦਰਾ ਭੰਡਾਰ
. . .  29 minutes ago
ਮੁੰਬਈ, 3 ਦਸੰਬਰ-ਭਾਰਤ ਦਾ ਵਿਦੇਸ਼ੀ ਮੁਦਰਾ ਭੰਡਾਰ ਲਗਾਤਾਰ ਤੀਜੇ ਹਫ਼ਤੇ ਵਧਿਆ...
ਮੁਹੰਮਦ ਸ਼ਮੀ ਬੰਗਲਾਦੇਸ਼ ਵਿਰੁੱਧ ਇਕ ਦਿਨਾਂ ਮੈਚਾਂ ਦੀ ਲੜੀ ਤੋਂ ਹੋਏ ਬਾਹਰ
. . .  35 minutes ago
ਢਾਕਾ, 3 ਦਸੰਬਰ-ਸੂਤਰਾਂ ਅਨੁਸਾਰ ਭਾਰਤ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਕਥਿਤ ਤੌਰ 'ਤੇ ਹੱਥ ਦੀ ਸੱਟ ਕਾਰਨ ਬੰਗਲਾਦੇਸ਼ ਵਿਰੁੱਧ 4 ਦਸੰਬਰ ਤੋਂ ਸ਼ੁਰੂ ਹੋ ਰਹੀ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਤੋਂ ਬਾਹਰ...
ਪਾਕਿਸਤਾਨ ਦੇ ਮੰਤਰੀ ਇਸ਼ਾਕ ਡਾਰ ਵਲੋਂ ਵਿੱਤ ਪ੍ਰਬੰਧਨ 'ਤੇ ਆਈ.ਐਮ.ਐਫ. ਤੋਂ ਨਿਰਦੇਸ਼ ਲੈਣ ਤੋਂ ਇਨਕਾਰ
. . .  39 minutes ago
ਇਸਲਾਮਾਬਾਦ, 3 ਦਸੰਬਰ - ਅੰਤਰਰਾਸ਼ਟਰੀ ਮੁਦਰਾ ਕੋਸ਼ (ਆਈ. ਐੱਮ. ਐੱਫ.) ਨੇ ਪਾਕਿਸਤਾਨ ਸਰਕਾਰ ਤੋਂ ਹੜ੍ਹਾਂ ਦੇ ਬਾਅਦ ਖ਼ਾਸ ਤੌਰ 'ਤੇ ਸਿੰਧ ਅਤੇ ਬਲੋਚਿਸਤਾਨ ਦੇ ਸੂਬਿਆਂ ਦੁਆਰਾ ਸੰਭਾਵਿਤ...
ਜੰਗਲਾਤ ਸੰਭਾਲ ਦੇ ਨਵੇਂ ਨਿਯਮ ਆਦਿਵਾਸੀਆਂ ਦੇ ਅਧਿਕਾਰਾਂ ਨੂੰ ਉਖਾੜ ਦੇਣਗੇ-ਪ੍ਰਧਾਨ ਮੰਤਰੀ ਮੋਦੀ ਨੂੰ ਹੇਮੰਤ ਸੋਰੇਨ
. . .  about 1 hour ago
ਰਾਂਚੀ, 3 ਦਸੰਬਰ- ਕੇਂਦਰ ਦੇ ਜੰਗਲਾਤ ਸੰਭਾਲ ਨਿਯਮਾਂ 2022 ਬਾਰੇ ਆਪਣੇ ਰਾਖਵੇਂਕਰਨ ਦਾ ਪ੍ਰਗਟਾਵਾ ਕਰਦੇ ਹੋਏ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਥਾਨਕ ਗ੍ਰਾਮ ਸਭਾ ਦੀਆਂ ਸ਼ਕਤੀਆਂ ਨੂੰ "ਬੇਸ਼ਰਮੀ ਨਾਲ ਕਮਜ਼ੋਰ" ਕਰਨ ਅਤੇ ਜੰਗਲਾਂ ਵਿਚ ਰਹਿਣ ਵਾਲੇ ਭਾਈਚਾਰਿਆਂ...
ਅਮਰੀਕਾ 'ਚ ਭਾਰਤ ਦੇ ਰਾਜਦੂਤ ਨੇ ਸੁੰਦਰ ਪਿਚਾਈ ਨੂੰ ਸੌਂਪਿਆ ਪਦਮ ਭੂਸ਼ਣ
. . .  57 minutes ago
ਵਾਸ਼ਿੰਗਟਨ, 3 ਦਸੰਬਰ-ਅਮਰੀਕਾ ਵਿਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਸਾਨ ਫਰਾਂਸਿਸਕੋ ਵਿਚ ਗੂਗਲ ਅਤੇ ਅਲਫਾਬੇਟ ਦੇ ਸੀ.ਈ.ਓ. ਸੁੰਦਰ ਪਿਚਾਈ ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਪੁਰਸਕਾਰਾਂ ਵਿਚੋਂ ਇੱਕ ਪਦਮ ਭੂਸ਼ਣ ਪ੍ਰਦਾਨ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬਹੁਤ ਖ਼ਰਾਬ' ਸ਼੍ਰੇਣੀ 'ਚ
. . .  about 1 hour ago
ਨਵੀਂ ਦਿੱਲੀ, 3 ਦਸੰਬਰ-ਸਰਦੀਆਂ ਦੇ ਆਗਮਨ ਦੇ ਨਾਲ-ਨਾਲ ਹਵਾ ਦੀ ਗੁਣਵੱਤਾ ਖਰਾਬ ਹੋਣ ਕਾਰਨ ਦਿੱਲੀ ਅੱਜ ਧੂੰਏਂ ਦੀ ਲਪੇਟ 'ਚ ਆ ਗਈ। ਦਿੱਲੀ ਦੀ ਹਵਾ ਦੀ ਗੁਣਵੱਤਾ ਅੱਜ ਸਵੇਰੇ ਏਅਰ ਕੁਆਲਿਟੀ ਇੰਡੈਕਸ (ਏ.ਕਿਆਊ.ਆਈ.) 332 ਦੇ ਨਾਲ...
ਮੱਧ ਪ੍ਰਦੇਸ਼:ਰਾਹੁਲ ਗਾਂਧੀ ਨੇ ਅੱਜ ਮਹੁੱਦੀਆ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 2 hours ago
ਭੋਪਾਲ, 3 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 87ਵਾਂ ਦਿਨ ਹੈ। ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 87ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਮਹੁੱਦੀਆ ਤੋਂ...
ਬੀ. ਐਸ. ਐਫ. ਵਲੋਂ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ, ਹਥਿਆਰ ਅਤੇ ਜ਼ਿੰਦਾ ਰੌਂਦ ਬਰਾਮਦ
. . .  about 2 hours ago
ਫ਼ਾਜ਼ਿਲਕਾ, 3 ਦਸੰਬਰ (ਪ੍ਰਦੀਪ ਕੁਮਾਰ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਬੀ.ਐਸ.ਐਫ. ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਬੀ. ਐਸ. ਐਫ. ਨੇ ਕਰੋੜਾਂ ਦੀ ਹੈਰੋਇਨ, ਹਥਿਆਰ ਅਤੇ ਜ਼ਿੰਦਾ ਰੌਂਦ ਬਰਾਮਦ ਕੀਤੇ ਹਨ। ਡਰੋਨ ਦੀ ਹਲਚਲ ਤੋਂ ਬਾਅਦ ਬੀ.ਐਸ.ਐਫ. ਵਲੋ ਸਰਹੱਦ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਕੋਲਕਾਤਾ : ਬੀ.ਐਸ.ਐਫ ਨੇ ਵਾਹਨ ਨੂੰ ਰੋਕ ਕੇ 4.20 ਕਰੋੜ ਰੁਪਏ ਦੇ 8.3 ਕਿਲੋ ਸੋਨੇ ਦੇ ਬਿਸਕੁਟਾਂ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ 'ਚ ਅੰਮ੍ਰਿਤਸਰ ਸ਼ਹਿਰੀ ਪੁਲਿਸ ਦੀ ਦਸਤਕ, ਵੱਡੇ ਮਾਮਲੇ 'ਚ ਹੋ ਸਕਦੀ ਛਾਪੇਮਾਰੀ
. . .  1 day ago
ਅਜਨਾਲਾ ,2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਸ਼ਾਮ ਅਜਨਾਲਾ ਸ਼ਹਿਰ ਅੰਦਰ ਅੰਮ੍ਰਿਤਸਰ ਸ਼ਹਿਰੀ ਪੁਲਸ ਵਲੋਂ ਦਸਤਕ ਦਿੱਤੀ ਗਈ ਹੈ I ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸ਼ਹਿਰੀ ਪੁਲਿਸ ਵਲੋਂ ਬੀਤੇ ...
ਛੱਤੀਸਗੜ੍ਹ : ਬੀਜਾਪੁਰ ਵਿਚ ਮੁਕਾਬਲੇ ਤੋਂ ਬਾਅਦ ਚਾਰ ਮਾਓਵਾਦੀਆਂ ਦੀਆਂ ਲਾਸ਼ਾਂ ਅਤੇ ਹਥਿਆਰ ਬਰਾਮਦ
. . .  1 day ago
ਰੂਸ ਨੇ ਯੂਕਰੇਨ ਗੱਲਬਾਤ ਲਈ ਬਾਈਡਨ ਦੀਆਂ ਸ਼ਰਤਾਂ ਨੂੰ ਕੀਤਾ ਰੱਦ
. . .  1 day ago
ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀ, 10ਵੀਂ ਅਤੇ 12ਵੀਂ ਦੀਆਂ ਸਲਾਨਾ ਪ੍ਰੀਖਿਆਵਾਂ ਦੀਆਂ ਮਿਤੀਆਂ ਨਿਰਧਾਰਤ
. . .  1 day ago
ਐੱਸ. ਏ. ਐੱਸ. ਨਗਰ, 2 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਸ਼੍ਰੇਣੀਆਂ ਦੀਆਂ ਸਲਾਨਾ...
ਰਾਜਸਥਾਨ ਦੇ ਲੋਕ ਰਾਹੁਲ ਗਾਂਧੀ ਦੀ ਉਡੀਕ ਕਰ ਰਹੇ ਹਨ- ਅਸ਼ੋਕ ਗਹਿਲੋਤ
. . .  1 day ago
ਜੈਪੁਰ, 2 ਦਸੰਬਰ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 4 ਦਸੰਬਰ ਨੂੰ ਰਾਜਸਥਾਨ ਪੁੱਜ ਰਹੀ ਹੈ। ਇਸ ਮੌਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਆਜ਼ਾਦੀ ...
ਫ਼ਿਲਹਾਲ ਕਾਂਗਰਸੀ ਹਾਂ, ਸਮਾਂ ਆਉਣ ’ਤੇ ਦੱਸਾਂਗੀ -ਪ੍ਰਨੀਤ ਕੌਰ
. . .  1 day ago
ਜ਼ੀਰਕਪੁਰ, 2 ਦਸੰਬਰ (ਹੈਪੀ ਪੰਡਵਾਲਾ)- ਇਸ ਸਮੇਂ ਪੰਜਾਬ ਵਿਚ ਸਾਡੇ ਪਰਿਵਾਰ ਦੀ ਜੋ ਵੀ ਹੈਸੀਅਤ ਹੈ, ਇਹ ਸਭ ਲੋਕਾਂ ਦੀ ਦੇਣ ਹੈ ਤੇ ਲੋਕਾਂ ਦੇ ਇਸ ਪਿਆਰ ਦਾ ਕੋਈ ਮੁੱਲ ਨਹੀਂ ਦਿੱਤਾ ਜਾ ਸਕਦਾ। ਮੈਂ ਅਗਾਂਹ ਵੀ ਇਸ ਰਿਸਤੇ ਨੂੰ ਹੋਰ...
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਜਗਮੀਤ ਸਿੰਘ ਬਰਾੜ ਨੂੰ ਨੋਟਿਸ
. . .  1 day ago
ਚੰਡੀਗੜ੍ਹ, 2 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 6 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਸਾਹਮਣੇ...
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਦੀ ਅਗਾਉਂ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵਲੋਂ ਰੱਦ
. . .  1 day ago
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਇੰਦਰਜੀਤ ਸਿੰਘ ਇੰਦੀ ਦੀ ਅਗਾਊਂ ਜ਼ਮਾਨਤ ਦੀ...
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
. . .  1 day ago
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
ਗੁਜਰਾਤ ਚੋਣਾਂ 'ਚ ਬਹੁਮਤ ਹਾਸਲ ਕਰਾਂਗੇ : ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ
. . .  1 day ago
ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ
. . .  1 day ago
ਅੰਮ੍ਰਿਤਸਰ, 2 ਦਸੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ ਕੀਤੀ ਗਈ, ਪਰ ਮੌਕੇ ’ਤੇ ਮੌਜੂਦ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ
ਭਾਜਪਾ ਵਲੋਂ ਕੈਪਟਨ ਤੇ ਸੁਨੀਲ ਜਾਖੜ ਨੂੰ ਅਹਿਮ ਜ਼ਿੰਮੇਵਾਰੀ, ਕੌਮੀ ਕਾਰਜਕਾਰਨੀ ਦੇ ਮੈਂਬਰ ਨਿਯੁਕਤ
. . .  1 day ago
ਨਵੀਂ ਦਿੱਲੀ, 2 ਦਸੰਬਰ- ਭਾਜਪਾ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ...
ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ਦੇ ਨਾਂਅ ’ਤੇ ਆਰ. ਐਮ. ਪੀ. ਡਾਕਟਰਾਂ ਨੂੰ ਉਜਾੜਨ ਦੀ ਕੋਸ਼ਿਸ਼ ਨਾ ਕਰੇ- ਡਾ ਰਾਜੇਸ਼ ਸ਼ਰਮਾ
. . .  1 day ago
ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ)- ਬਲਾਕ ਬੰਗਾ 295 ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਪਿੰਡ ਸੰਧਵਾਂ ਵਿਖੇ ਇਕਾਈ ਆਗੂ ਡਾ. ਹਰਭਜਨ ਸਿੰਘ ਸੰਧੂ ਦੀ ਅਗਵਾਈ ’ਚ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਬੰਗਾ...
ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ ਕਣਕ ਦੀ ਫ਼ਸਲ ਪਾਣੀ ’ਚ ਡੁੱਬੀ
. . .  1 day ago
ਤਪਾ ਮੰਡੀ,2 ਦਸੰਬਰ (ਪ੍ਰਵੀਨ ਗਰਗ)- ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਮਹਿਤਾ ਕੱਟ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ 7 ਏਕੜ ਦੇ ਕਰੀਬ...
ਚੋਰਾਂ ਨੇ ਸਕੂਲ ਨੂੰ ਵੀ ਨਹੀਂ ਬਖ਼ਸ਼ਿਆ
. . .  1 day ago
ਚੌਗਾਵਾਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸੋੜੀਆ ਦੇ ਜਿੰਦਰੇ ਤੋੜਕੇ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ। ਇਸ ਸੰਬੰਧੀ ਸਕੂਲ ਦੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਖੰਨਾ / ਸਮਰਾਲਾ

...ਆਖ਼ਰ ਕਦੋਂ ਹੋਵੇਗਾ ਸਾਹਨੇਵਾਲ 'ਚ ਟਰੈਫ਼ਿਕ ਸਮੱਸਿਆ ਦਾ ਹੱਲ?

ਸਾਹਨੇਵਾਲ, 23 ਨਵੰਬਰ (ਹਨੀ ਚਾਠਲੀ)-ਕਸਬਾ ਸਾਹਨੇਵਾਲ ਦੇ ਮੁੱਖ ਚੌਕ 'ਚ ਦਿਨ-ਬ-ਦਿਨ ਵਧ ਰਹੀ ਟਰੈਫ਼ਿਕ ਸਮੱਸਿਆ ਕਾਰਨ ਲਗਦੇ ਨਿੱਤ ਦੇ ਜਾਮ ਕਾਰਨ ਜਿੱਥੇ ਵਾਹਨ ਚਾਲਕ ਪ੍ਰੇਸ਼ਾਨ ਹਨ, ਉੱਥੇ ਆਮ ਜਨਤਾ ਨੂੰ ਵੀ ਇਸ ਲਗਦੇ ਜਾਮ ਦੀ ਪ੍ਰੇਸ਼ਾਨੀ ਝੱਲਨੀ ਪੈ ਰਹੀ ਹੈ ¢ ਪ੍ਰਾਪਤ ਜਾਣਕਾਰੀ ਅਨੁਸਾਰ ਕਸਬਾ ਸਾਹਨੇਵਾਲ ਦੇ ਵਾਸੀਆਂ ਨੇ ਦੱਸਿਆ ਕਿ ਮੁੱਖ ਚੌਕ 'ਚੋਂ ਜਦੋਂ ਵੀ ਕੋਈ ਵੱਡੇ ਟਰਾਲੇ ਜਾਂ ਕੰਟੇਨਰ ਨਿਕਲਦੇ ਹਨ ਤਾਂ ਉਸ ਸਮੇਂ ਹੀ ਮੁੱਖ ਚੌਕ ਵਿਚ ਜਾਮ ਲੱਗ ਜਾਂਦਾ ਹੈ ਅਤੇ ਕਸਬੇ ਦੇ ਨਾਲ ਲਗਦੀਆਂ ਸੜਕਾਂ ਕੋਹਾੜਾ ਰੋਡ, ਡੇਹਲੋਂ ਰੋਡ ਅਤੇ ਜੀ. ਟੀ. ਰੋਡ 'ਤੇ ਇਕਦਮ ਵਾਹਨਾਂ ਦੀਆਂ ਲੰਮੀਆਂ-ਲੰਮੀਆਂ ਕਤਾਰਾਂ ਲੱਗ ਜਾਂਦੀਆਂ ਹਨ, ਜਿਸ ਕਾਰਨ ਲੋਕਾਂ ਨੂੰ ਪੈਦਲ ਚੱਲਣਾ ਵੀ ਮੁਸ਼ਕਿਲ ਹੋ ਜਾਂਦਾ ਹੈ ¢ ਲੋਕਾਂ ਨੇ ਅੱਗੇ ਦੱਸਿਆ ਕਿ ਅਸੀਂ ਕਈ ਵਾਰ ਇਸ ਟਰੈਫ਼ਿਕ ਸਮੱਸਿਆ ਨੂੰ ਹੱਲ ਕਰਵਾਉਣ ਲਈ ਸਾਹਨੇਵਾਲ ਨਗਰ ਕੌਂਸਲ ਦੇ ਉਚ ਅਧਿਕਾਰੀਆਂ ਨੂੰ ਬੇਨਤੀ ਕਰ ਚੁੱਕੇ ਹਾਂ, ਪਰ ਉਨ੍ਹਾਂ ਵਲੋਂ ਵੀ ਸਾਹਨੇਵਾਲ ਕਸਬੇ ਦੀ ਵਧ ਰਹੀ ਟਰੈਫ਼ਿਕ ਸਮੱਸਿਆ ਦਾ ਹੱਲ ਕਰਨ ਲਈ ਕੋਈ ਧਿਆਨ ਨਹੀਂ ਦਿੱਤਾ ਗਿਆ ¢ ਕਸਬਾ ਵਾਸੀਆਂ ਨੇ ਟਰੈਫ਼ਿਕ ਪੁਲਸ ਲੁਧਿਆਣਾ ਅਤੇ ਥਾਣਾ ਸਾਹਨੇਵਾਲ ਦੇ ਏ. ਸੀ. ਪੀ. ਤੋਂ ਪੁਰਜ਼ੋਰ ਮੰਗ ਕਰਦਿਆਂ ਕਿਹਾ ਕਿ ਸਾਹਨੇਵਾਲ 'ਚ ਟਰੈਫ਼ਿਕ ਸਮੱਸਿਆ ਦਾ ਕੋਈ ਢੁਕਵਾਂ ਹੱਲ ਕੱਢਿਆ ਜਾਵੇ ਤਾਂ ਜੋ ਨਿੱਤ ਲੱਗਦੇ ਟਰੈਫ਼ਿਕ ਜਾਮ ਤੋਂ ਵਾਹਨ ਚਾਲਕਾਂ ਅਤੇ ਆਮ ਜਨਤਾ ਨੂੰ ਰਾਹਤ ਮਿਲ ਸਕੇ ¢ ਦੁਕਾਨਦਾਰ ਕੁਲਦੀਪ ਸਿੰਘ ਦੀਪ ਨੇ ਕਿਹਾ ਕਿ ਸਾਹਨੇਵਾਲ ਦੇ ਮੁੱਖ ਚੌਂਕ 'ਚ ਟਰੈਫ਼ਿਕ ਲਾਈਟਾਂ ਲੱਗੀਆਂ ਹੋਣੀਆਂ ਚਾਹੀਦੀਆਂ ਹਨ ਤਾਂ ਜੋ ਲੋਕਾਂ ਨੂੰ ਟਰੈਫ਼ਿਕ ਦੀ ਨਿੱਤ ਦੀ ਆ ਰਹੀ ਪ੍ਰੇਸ਼ਾਨੀ ਤੋਂ ਰਾਹਤ ਮਿਲ ਸਕੇ ¢ ਕੁਲਦੀਪ ਸਿੰਘ ਦੀਪ ਨੇ ਸਾਹਨੇਵਾਲ ਨਗਰ ਕੌਂਸਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕਰਦਿਆਂ ਕਿਹਾ ਕਿ ਸਵੇਰੇ 8 ਵਜੇ ਤੋਂ ਰਾਤ ਦੇ 8 ਵਜੇ ਤੱਕ ਵੱਡੇ ਵਾਹਨਾਂ ਤੇ ਸਾਹਨੇਵਾਲ ਕੋਹਾੜਾ ਰੋਡ ਸੜਕ ਤੇ ਆਉਣ ਤੋਂ ਪੂਰੀ ਤਰ੍ਹਾਂ ਰੋਕ ਲਗਾਈ ਜਾਵੇ ¢ ਇਸ ਤੋਂ ਇਲਾਵਾ ਕੈਮਿਸਟ ਐਸੋਸੀਏਸ਼ਨ ਸਾਹਨੇਵਾਲ ਦੇ ਸਾਬਕਾ ਜਨਰਲ ਸੈਕਟਰੀ ਸ਼ਸ਼ੀਕਾਂਤ ਨੇ ਕਿਹਾ ਕਿ ਕਈ ਵਾਰ ਸਾਹਨੇਵਾਲ ਕੋਹਾੜਾ ਰੋਡ 'ਤੇ ਬਣੇ ਫਲਾਈਓਵਰ 'ਤੇ ਟਰੈਫ਼ਿਕ ਜਾਮ ਹੋਣ ਕਾਰਨ ਬਹੁਤ ਵੱਡਾ ਜਾਮ ਲੱਗ ਜਾਂਦਾ ਹੈ ਤੇ ਕਈ ਵਾਰ ਲੋਕਾਂ ਨੂੰ ਲੱਗੇ ਜਾਮ ਕਾਰਨ ਕਈ-ਕਈ ਘੰਟੇ ਖੜ੍ਹਨਾ ਪੈਂਦਾ ਹੈ ¢ ਸ਼ਸ਼ੀਕਾਂਤ ਨੇ ਕਿਹਾ ਕਿ ਟਰੈਫ਼ਿਕ ਨੂੰ ਹੱਲ ਕਰਨ ਲਈ ਸਾਹਨੇਵਾਲ ਦੇ ਮੁੱਖ ਚੌਂਕ 'ਚ ਟਰੈਫ਼ਿਕ ਪੁਲਿਸ ਦੇ ਦੋ ਪੁਲਿਸ ਮੁਲਾਜ਼ਮ ਪੱਕੇ ਤੌਰ 'ਤੇ ਤਾਇਨਾਤ ਕੀਤੇ ਜਾਣ ਤਾਂ ਜੋ ਟਰੈਫ਼ਿਕ ਸਮੱਸਿਆ ਦਾ ਹੱਲ ਹੋ ਸਕੇ ¢

ਖ਼ਬਰ ਸ਼ੇਅਰ ਕਰੋ

 

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 26 ਨੂੰ ਰਾਜਪਾਲ ਨੂੰ ਮੰਗ ਪੱਤਰ ਦੇਣ ਜਾਣ ਲਈ ਕਿਸਾਨਾਂ 'ਚ ਭਾਰੀ ਉਤਸ਼ਾਹ

ਸਮਰਾਲਾ, 23 ਨਵੰਬਰ (ਕੁਲਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਦੀ ਪ੍ਰਧਾਨਗੀ ਹੇਠ ਮੀਟਿੰਗ ਸਥਾਨਕ ਦਾਣਾ ਮੰਡੀ ਸਮਰਾਲਾ ਵਿਖੇ ਹੋਈ ¢ ਇਸ ਮੀਟਿੰਗ ਦਾ ਮੁੱਖ ਮੁੱਦਾ ਕੇਂਦਰ ਸਰਕਾਰ ...

ਪੂਰੀ ਖ਼ਬਰ »

ਡੇਹਲੋਂ ਸੰਮਤੀ ਮੁਲਾਜ਼ਮਾਂ 'ਚ ਲੰਮੇ ਸਮੇਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਭਾਰੀ ਰੋਸ

ਡੇਹਲੋਂ, 23 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਡੇਹਲੋਂ ਬਲਾਕ ਵਿਕਾਸ ਤੇ ਪੰਚਾਇਤ ਸੰਮਤੀ ਮੁਲਾਜ਼ਮਾਂ ਨੂੰ ਕਈ ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ, ਜਿਸ ਕਾਰਨ ਉਨ੍ਹਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਸੀ, ਜਦਕਿ ਅੱਜ ਮੁਲਾਜ਼ਮ ਮੁੜ ਹੜਤਾਲ 'ਤੇ ਬੈਠੇ ਅਤੇ ਉਨ੍ਹਾਂ ...

ਪੂਰੀ ਖ਼ਬਰ »

ਅਫ਼ੀਮ ਸਮੇਤ ਵਿਅਕਤੀ ਕਾਬੂ

ਖੰਨਾ, 23 ਨਵੰਬਰ (ਮਨਜੀਤ ਸਿੰਘ ਧੀਮਾਨ)- ਥਾਣਾ ਸਿਟੀ 1 ਖੰਨਾ ਪੁਲਿਸ ਨੇ ਅਫ਼ੀਮ ਸਮੇਤ ਵਿਅਕਤੀ ਨੂੰ 300 ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਖੰਨਾ ਦੇ ਐੱਸ. ਐੱਚ. ਓ. ਇੰਸ. ਸੰਦੀਪ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਸੁਰਾਜਦੀਨ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਮੈਂਬਰ ਪੁੜੈਣ ਵਲੋਂ ਪੰਜ ਰੋਜ਼ਾ ਕਿ੍ਕਟ ਟੂਰਨਾਮੈਂਟ ਦਾ ਉਦਘਾਟਨ

ਹੰਬੜਾਂ, 23 ਨਵੰਬਰ (ਮੇਜਰ ਹੰਬੜਾਂ)-ਸਮੂਹ ਗ੍ਰਾਮ ਪੰਚਾਇਤ ਅਤੇ ਇਲਾਕੇ ਦੇ ਸਹਿਯੋਗ ਨਾਲ ਹਲਕਾ ਦਾਖਾ ਦੇ ਪਿੰਡ ਪੁੜੈਣ 'ਚ ਵੱਡੇ ਇਨਾਮਾਂ ਨਾਲ ਕਰਵਾਏ ਜਾਣ ਵਾਲਾ ਪੰਜ ਰੋਜ਼ਾ ਕਿ੍ਕਟ ਟੂਰਨਾਮੈਂਟ ਅੱਜ ਤੋਂ ਸ਼ੁਰੂ ਹੋਇਆ ਹੈ, ਜਿਸ ਦਾ ਉਦਘਾਟਨ ਸ਼੍ਰੋਮਣੀ ਗੁਰਦੁਆਰਾ ...

ਪੂਰੀ ਖ਼ਬਰ »

ਹਾਦਸੇ 'ਚ ਬੱਚੀ ਦੀ ਮੌਤ

ਖੰਨਾ, 23 ਨਵੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਅਮਲੋਹ ਰੋਡ ਸਥਿਤ ਕਾਨਪੁਰ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਬਾਹਰ ਤੇਜ ਰਫ਼ਤਾਰ ਬੁਲੇਟ ਸਵਾਰ ਨੇ ਪਹਿਲੀ ਕਲਾਸ ਦੀ ਬੱਚੀ ਨੂੰ ਦਰੜ ਦਿੱਤਾ | ਹਾਦਸੇ ਮਗਰੋਂ ਬੁਲੇਟ ਸਵਾਰ ਫ਼ਰਾਰ ਹੋ ਗਿਆ ¢ ਅਧਿਆਪਕ ਜਦੋਂ ਤੱਕ ...

ਪੂਰੀ ਖ਼ਬਰ »

ਗੰਨ ਕਲਚਰ ਉਤਸ਼ਾਹਿਤ ਕਰਨ ਵਾਲੇ ਅਧਿਆਪਕ ਖ਼ਿਲਾਫ਼ ਦਾਖਾ ਪੁਲਿਸ ਵਲੋਂ ਮੁਕੱਦਮਾ ਦਰਜ

ਮੁੱਲਾਂਪੁਰ-ਦਾਖਾ, 23 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਭਗਵੰਤ ਮਾਨ ਦੀ 'ਆਪ' ਸਰਕਾਰ ਵਲੋਂ ਬੰਦੂਕ ਸੱਭਿਆਚਾਰ 'ਤੇ ਪਾਬੰਦੀ ਲਗਾ ਦਿੱਤੀ, ਫਿਰ ਵੀ ਕੁਝ ਅਣਜਾਣ ਲੋਕ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਲਈ ਅੱਜ ਵੀ ਵੀਡੀਓ ਪਾ ਰਹੇ ਹਨ, ਜਦ ਕਿ ਅਜਿਹਾ ਮਨਾਹੀ ਹੈ, ਭਾਵੇਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚੋਂ ਵੱਡੀ ਗਿਣਤੀ 'ਚ ਕਿਸਾਨ ਚੰਡੀਗੜ੍ਹ ਰੈਲੀ ਪੁੱਜਣਗੇ-ਬੈਨੀਪਾਲ

ਜੋਧਾਂ, 23 ਨਵੰਬਰ (ਗੁਰਵਿੰਦਰ ਸਿੰਘ ਹੈਪੀ)-ਜਮਹੂਰੀ ਕਿਸਾਨ ਸਭਾ ਜ਼ਿਲ੍ਹਾ ਲੁਧਿਆਣਾ ਵਲੋਂ 26 ਨਵੰਬਰ ਦੀ ਚੰਡੀਗੜ੍ਹ ਰੈਲੀ ਲਈ ਪਿੰਡਾਂ 'ਚ ਮੀਟਿੰਗਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ ਤੇ ਵੱਡੀ ਗਿਣਤੀ 'ਚ ਕਿਸਾਨ ਚੰਡੀਗੜ੍ਹ ਰੈਲੀ 'ਚ ਵਹੀਰਾਂ ਘੱਤ ਕੇ ਪੁੱਜਣਗੇ, ਉਕਤ ...

ਪੂਰੀ ਖ਼ਬਰ »

ਪਿੰਡ ਲੰਢਾ ਦੇ ਕਬੱਡੀ ਕੱਪ ਦਾ ਧੂਮ-ਧੜੱਕੇ ਨਾਲ ਆਗਾਜ਼

ਦੋਰਾਹਾ, 23 ਨਵੰਬਰ (ਮਨਜੀਤ ਸਿੰਘ ਗਿੱਲ)-ਯੰਗ ਬਲੱਡ ਆਰਗੇਨਾਈਜ਼ੇਸ਼ਨ ਐਂਡ ਵੈੱਲਫੇਅਰ ਕਲੱਬ ਪਿੰਡ ਲੰਢਾ ਵੱਲੋਂ ਕਰਵਾਏ ਜਾ ਰਹੇ ਦੋ ਰੋਜ਼ਾ ਕਬੱਡੀ ਕੱਪ ਦਾ ਆਗਾਜ਼ ਪੂਰੇ ਧੂਮ ਧੜਕੇ ਨਾਲ ਆਗਾਜ਼ ਹੋਇਆ, ਜਿਸ ਦਾ ਰਸਮੀਂ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਅੱਧੀ ਦਰਜਨ ਅਸਲ੍ਹਾ ਲਾਇਸੈਂਸ ਰੱਦ ਕਰਨ ਦੇ ਹੁਕਮ, ਫ਼ਿਲਹਾਲ ਪੜਤਾਲ ਜਾਰੀ

ਮਾਛੀਵਾੜਾ ਸਾਹਿਬ, 23 ਨਵੰਬਰ (ਮਨੋਜ ਕੁਮਾਰ)-ਸੂਬੇ ਦੀ ਪੁਲਿਸ ਲਈ ਵੱਡੀ ਸਿਰਦਰਦੀ ਬਣਦੇ ਜਾ ਰਹੇ ਗੰਨ ਕਲਚਰਲ ਨੂੰ ਠੱਲ੍ਹ ਪਾਉਣ ਲਈ ਸਰਕਾਰ ਦੇ ਹੁਕਮਾਂ ਤੋਂ ਬਾਅਦ ਸੂਬੇ ਦੇ ਹੋਰਨਾਂ ਥਾਣਿਆਂ ਵਾਂਗ ਫਿਲਹਾਲ ਮਾਛੀਵਾੜਾ ਥਾਣੇ ਵਿਚੋਂ ਕਰੀਬ ਅੱਧੀ ਦਰਜਨ ਅਸਲਾ ...

ਪੂਰੀ ਖ਼ਬਰ »

ਟਰੇਨ ਦੀ ਲਪੇਟ 'ਚ ਆਉਣ ਕਾਰਨ ਜ਼ਖਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ

ਖੰਨਾ, 23 ਨਵੰਬਰ (ਮਨਜੀਤ ਸਿੰਘ ਧੀਮਾਨ)-ਟਰੇਨ ਦੀ ਲਪੇਟ 'ਚ ਆਉਣ ਕਾਰਨ ਜ਼ਖਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਜਾਣ ਦੀ ਖ਼ਬਰ ਹੈ | ਘਟਨਾ ਦੀ ਜਾਣਕਾਰੀ ਮਿਲਣ 'ਤੇ ਜੀ. ਆਰ. ਪੀ. ਰੇਲਵੇ ਪੁਲਿਸ ਚੌਕੀ ਖੰਨਾ ਦੇ ਇੰਚਾਰਜ ਏ. ਐੱਸ. ਆਈ. ਕੁਲਦੀਪ ਸਿੰਘ ਪੁਲਿਸ ਸਮੇਤ ਪੁੱਜੇ ...

ਪੂਰੀ ਖ਼ਬਰ »

ਐੱਸ. ਐੱਸ. ਪੀ. ਦਾਮਿਆ ਹਰੀਸ਼ ਕੁਮਾਰ ਦੇ ਹੁਕਮਾਂ 'ਤੇ ਰਿਸ਼ਵਤਖ਼ੋਰੀ ਦੇ ਦੋਸ਼ 'ਚ ਖੰਨਾ (ਪਾਇਲ) ਦਾ ਸਹਾਇਕ ਥਾਣੇਦਾਰ ਗਿ੍ਫ਼ਤਾਰ

ਖੰਨਾ, 23 ਨਵੰਬਰ (ਹਰਜਿੰਦਰ ਸਿੰਘ ਲਾਲ)- ਥਾਣਾ ਪਾਇਲ, ਪੁਲਿਸ ਜ਼ਿਲ੍ਹਾ ਖੰਨਾ ਵਿਚ ਡੀ. ਜੀ. ਪੀ. ਪੰਜਾਬ ਵਲੋਂ ਮਹਿਕਮਾ ਪੁਲਿਸ ਵਿੱਚ ਰਿਸ਼ਵਤਖ਼ੋਰੀ ਨੂੰ ਰੋਕਣ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਖੰਨਾ ਦੇ ਐੱਸ. ਐੱਸ. ਪੀ. ਦਾਮਿਆ ਹਰੀਸ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX