ਤਾਜਾ ਖ਼ਬਰਾਂ


ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  59 minutes ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  about 3 hours ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  about 4 hours ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਦੀ ਖੇਪ, ਨਸ਼ੇ ਦੀ ਖੇਪ ਲੈ ਜਾ ਰਹੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 4 hours ago
ਫ਼ਾਜ਼ਿਲਕਾ, 29 ਨਵੰਬਰ (ਪ੍ਰਦੀਪ ਕੁਮਾਰ) - ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੇ ਖੇਪ ਲੈ ਕੇ ਜਾ ਰਹੇ ਦੋ ਵਿਅਕਤੀਆਂ ਨੂੰ ਫ਼ਾਜ਼ਿਲਕਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ...
ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ।
. . .  about 5 hours ago
ਐਸ. ਏ. ਐਸ. ਨਗਰ, 29 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ
ਪਾਸਪੋਰਟ ਸੇਵਾ ਕੇਂਦਰ 3 ਦਸੰਬਰ (ਸ਼ਨੀਵਾਰ) ਨੂੰ ਰਹਿਣਗੇ ਖੁੱਲ੍ਹੇ
. . .  about 5 hours ago
ਜਲੰਧਰ, 29 ਨਵੰਬਰ- ਵਿਦੇਸ਼ ਮੰਤਰਾਲੇ, ਨਵੀਂ ਦਿੱਲੀ ਨੇ ਪਾਸਪੋਰਟ ਬਿਨੈਕਾਰਾਂ ਦੀ ਸਹੂਲਤ ਲਈ ਸ਼ਨੀਵਾਰ ਯਾਨੀ 3 ਦਸੰਬਰ, 2022 ਨੂੰ ਪਾਸਪੋਰਟ ਸੇਵਾ ਕੇਂਦਰ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਭੇਦਭਰੀ ਹਾਲਤ ’ਚ ਮਿਲੀ ਪਤੀ-ਪਤਨੀ ਦੀ ਲਾਸ਼
. . .  about 5 hours ago
ਜਲੰਧਰ, 29 ਨਵੰਬਰ (ਐੱਮ. ਐੱਸ. ਲੋਹੀਆ) – ਨਿਊ ਹਰਗੋਬਿੰਦ ਨਗਰ, ਜਲੰਧਰ ’ਚ ਇਕ ਮਕਾਨ ’ਚੋਂ ਪਤੀ-ਪਤਨੀ ਦੀ ਮਿ੍ਤਕ ਦੇਹ ਮਿਲੀ ਹੈ। ਮਿ੍ਤਕ ਪਤੀ ਦੀ ਪਛਾਣ ਨੀਰਜ ਅਤੇ ਪਤਨੀ ਦੀ ਪੂਜਾ ਵਜੋਂ ਦੱਸੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ...
ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਜ਼ੀਰਕਪੁਰ ’ਚ ਲਾਇਆ ਰੁਜ਼ਗਾਰ ਮੇਲਾ
. . .  about 5 hours ago
ਜ਼ੀਰਕਪੁਰ, 29 ਨਵੰਬਰ (ਹੈਪੀ ਪੰਡਵਾਲਾ)- ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਅੱਜ ਇੱਥੇ ਦਸਮੇਸ਼ ਖਾਲਸਾ ਕਾਲਜ ਵਿਖੇ ਰੁਜ਼ਗਾਰ ਮੇਲਾ ਲਾਇਆ ਗਿਆ, ਜਿਸ ਵਿਚ 11 ਨਾਮੀ ਕੰਪਨੀਆਂ ਵਲੋਂ ਭਾਗ ਲਿਆ ਗਿਆ। ਇਸ ਰੁਜ਼ਗਾਰ...
ਕੋਟਕਪੂਰਾ ਦੇ ਡੇਰਾ ਪ੍ਰੇਮੀ ਕਤਲ ਕਾਂਡ ’ਚ ਗ੍ਰਿਫ਼ਤਾਰ ਦੋਵੇਂ ਨਾਬਾਲਗ ਸ਼ੂਟਰਾਂ ਦੀਆਂ ਜ਼ਮਾਨਤ ਪਟੀਸ਼ਨਾਂ ਰੱਦ
. . .  about 5 hours ago
ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)- ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਟਾਰੀਆ ਦੇ ਕਤਲ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਹਰਿਆਣਾ ਦੇ ਦੋ ਨਾਬਾਲਗ ਨਿਸ਼ਾਨੇਬਾਜ਼ਾਂ ਦੀ ਜ਼ਮਾਨਤ ਅਰਜ਼ੀ ਪ੍ਰਿੰਸੀਪਲ...
23 ਸੈਕਟਰ ਅਸਾਮ ਰਾਈਫਲਜ਼ , ਆਬਕਾਰੀ ਅਤੇ ਨਾਰਕੋਟਿਕਸ ਵਿਭਾਗ ਨੇ 3.33 ਕਰੋੜ ਰੁਪਏ ਦੀਆਂ ਮੇਥਾਮਫੇਟਾਮਾਈਨ ਗੋਲੀਆਂ ਕੀਤੀਆਂ ਬਰਾਮਦ
. . .  about 5 hours ago
ਕੋਮਲ ਮਿੱਤਲ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ
. . .  about 5 hours ago
ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)- 2014 ਬੈਚ ਦੀ ਆਈ.ਏ.ਐਸ. ਅਫ਼ਸਰ ਕੋਮਲ ਮਿੱਤਲ ਨੇ ਅੱਜ ਹੁਸ਼ਿਆਰਪੁਰ ਵਿਚ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਕੋਲ...
ਸੁਪਰੀਮ ਕੋਰਟ ਨੇ ਮੁੰਬਈ ਮੈਟਰੋ ਕਾਰਪੋਰੇਸ਼ਨ ਨੂੰ ਆਰੇ ਜੰਗਲਾਂ 'ਚ 84 ਦਰਖਤਾਂ ਨੂੰ ਕੱਟਣ ਲਈ ਆਪਣੀ ਅਰਜ਼ੀ 'ਤੇ ਪੈਰਵੀ ਕਰਨ ਦੀ ਦਿੱਤੀ ਇਜਾਜ਼ਤ
. . .  about 7 hours ago
ਮੇਘਾਲਿਆ ਸਰਕਾਰ ਆਸਾਮ ਨਾਲ ਲੱਗਦੀ ਸਰਹੱਦ 'ਤੇ 7 ਬਾਰਡਰ ਚੌਂਕੀਆਂ (ਬੀ.ਓ.ਪੀ.) ਸਥਾਪਤ ਕਰੇਗੀ - ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ
. . .  about 7 hours ago
ਆਰ.ਬੀ.ਆਈ. 1 ਦਸੰਬਰ ਨੂੰ ਰਿਟੇਲ ਡਿਜੀਟਲ ਰੁਪਈਏ (e₹-R) ਲਈ ਪਹਿਲੇ ਪਾਇਲਟ ਦੀ ਸ਼ੁਰੂਆਤ ਦੀ ਘੋਸ਼ਣਾ ਕਰੇਗਾ
. . .  about 7 hours ago
ਮੈਡਮ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ
. . .  about 7 hours ago
ਬਰਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)- 2013 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ੍ਰੀਮਤੀ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...
ਰਾਸ਼ਟਰੀ ਸੁਰੱਖਿਆ ਦਾ ਕੋਈ ਬਦਲ ਨਹੀਂ , ਇਹ ਹਥਿਆਰਬੰਦ ਬਲਾਂ ਦੇ ਨਾਲ-ਨਾਲ ਸਾਰੇ ਲੋਕਾਂ ਦੀ ਜ਼ਿੰਮੇਵਾਰੀ - ਰੱਖਿਆ ਮੰਤਰੀ ਰਾਜ ਨਾਥ ਸਿੰਘ
. . .  about 7 hours ago
ਦਿੱਲੀ ਦੀ ਅਦਾਲਤ ਵਲੋਂ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ
. . .  about 7 hours ago
ਨਵੀਂ ਦਿੱਲੀ, 29 ਨਵੰਬਰ-ਸਾਕੇਤ ਅਦਾਲਤ ਨੇ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ, ਜਿਸ ਨੂੰ ਦਿੱਲੀ ਦੇ ਸ਼ਾਹੀਨ ਬਾਗ ਖੇਤਰ ਵਿਚ ਡਿਊਟੀ 'ਤੇ ਇਕ ਪੁਲਿਸ ਅਧਿਕਾਰੀ...
ਸਰਹੱਦ ਨਜ਼ਦੀਕ ਡਿੱਗਾ ਇਕ ਪਕਿਸਤਾਨੀ ਡਰੋਨ ਤੇ ਹੈਰੋਇਨ ਬਰਾਮਦ
. . .  about 7 hours ago
ਖੇਮਕਰਨ, 29 ਨਵੰਬਰ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਸੈਕਟਰ 'ਚ ਸਰਹੱਦ ਨਜ਼ਦੀਕ ਪੈਂਦੀ ਸਰਹੱਦੀ ਚੌਂਕੀ ਹਰਭਜਨ ਨੇੜੇ ਖੇਤਾਂ 'ਚ ਡਿੱਗਾ ਇਕ ਪਕਿਸਤਾਨੀ ਡਰੋਨ ਮਿਲਿਆ ਹੈ, ਜਿਸ ਬਾਰੇ ਪਤਾ ਲੱਗਣ 'ਤੇ ਥਾਣਾ ਖੇਮਕਰਨ ਦੀ ਪੁਲਿਸ ਤੇ ਬੀ.ਐਸ.ਐਫ. ਨੇ ਮੌਕੇ 'ਤੇ ਜਾ...
ਕੋਵਿਡ-19 ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ-ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ
. . .  about 8 hours ago
ਨਵੀਂ ਦਿੱਲੀ,29 ਨਵੰਬਰ-ਕੇਂਦਰ ਨੇ ਸੁਪਰੀਮ ਕੋਰਟ ਨੂੰ ਸਪੱਸ਼ਟ ਕੀਤਾ ਕਿ ਕੋਵਿਡ -19 ਲਈ ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ ਹੈ।ਸੁਪਰੀਮ ਕੋਰਟ ਵਿਚ ਦਾਇਰ ਇਕ ਹਲਫ਼ਨਾਮੇ ਵਿਚ, ਕੇਂਦਰ ਨੇ ਪੇਸ਼ ਕੀਤਾ ਕਿ ਸੂਚਿਤ ਸਹਿਮਤੀ ਦੀ ਧਾਰਨਾ ਕਿਸੇ ਦਵਾਈ ਜਿਵੇਂ ਕਿ ਵੈਕਸੀਨ...
ਸੁਮੇਧ ਸੈਣੀ ਦੇ ਸਿੱਟ ਸਾਹਮਣੇ ਪੇਸ਼ ਹੋਣ ਦੀ ਸੰਭਾਵਨਾ ਨਹੀਂ
. . .  1 minute ago
ਚੰਡੀਗੜ੍ਹ, 29 ਨਵੰਬਰ (ਤਰੁਣ ਭਜਨੀ)-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੇ ਸਿੱਟ ਸਾਹਮਣੇ ਅੱਜ ਪੇਸ਼ ਹੋਣਾ ਸੀ, ਪਰ ਉਨ੍ਹਾਂ ਦੇ ਪੇਸ਼ ਹੋਣ ਦੀ ਸੰਭਾਵਨਾ ਨਹੀਂ। ਸੁਮੇਧ ਸੈਣੀ...
100 ਕਰੋੜ ਰੁਪਏ ਫਿਰੌਤੀ ਦੇ ਮਾਮਲੇ 'ਚ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 2 ਦਸੰਬਰ ਤੱਕ ਮੁਲਤਵੀ
. . .  about 9 hours ago
ਮੁੰਬਈ, 29 ਨਵੰਬਰ-100 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ 'ਚ ਬੌਂਬੇ ਹਾਈ ਕੋਰਟ ਨੇ ਅੱਜ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਐਨ.ਸੀ.ਪੀ. ਨੇਤਾ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ...
ਐੱਨ.ਐੱਫ.ਡੀ.ਸੀ. 'ਦਿ ਕਸ਼ਮੀਰ ਫਾਈਲਜ਼' ਲਈ ਨਾਦਵ ਲੈਪਿਡ ਦੀ ਟਿੱਪਣੀ ਦਾ ਲਵੇਗੀ ਨੋਟਿਸ-ਪ੍ਰਮੋਦ ਸਾਵੰਤ
. . .  about 9 hours ago
ਪਣਜੀ, 29 ਨਵੰਬਰ-ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ 'ਦਿ ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਦੇ ਮੁਖੀ ਨਾਦਵ ਲੈਪਿਡ ਦੀ ਟਿੱਪਣੀ 'ਤੇ ਬੋਲਦਿਆਂ ਕਿਹਾ ਕਿ ਮੈਂ ਬਿਆਨ ਦੀ ਨਿੰਦਾ ਕਰਦਾ ਹਾਂ। ਇਜ਼ਰਾਈਲ ਦੇ ਰਾਜਦੂਤ ਨੇ ਇਹ ਵੀ ਕਿਹਾ ਕਿ ਉਸ...
ਕਲਰਕ ਕਮ ਡਾਟਾ ਐਂਟਰੀ ਆਪ੍ਰੇੇਟਰਾਂ ਦੀਆਂ ਅਸਾਮੀਆਂ ਦੀ ਲਿਖਤੀ ਪ੍ਰੀਖਿਆ ਮੁਲਤਵੀ
. . .  about 9 hours ago
ਬੁਢਲਾਡਾ, 29 ਨਵੰਬਰ (ਸਵਰਨ ਸਿੰਘ ਰਾਹੀ)- ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵਲੋਂ ਕਲਰਕ ਕਮ ਡਾਟਾ ਐਂਟਰੀ ਆਪ੍ਰੇਟਰਾਂ ਦੀਆਂ ਅਸਾਮੀਆਂ ਦੀ 04 ਦਸੰਬਰ ਨੂੰ ਲਈ ਜਾਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ...
ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨ ਲਈ ਬਲਾਕ ਚੋਗਾਵਾ ਦੇ ਕਾਂਗਰਸੀ ਸਰਪੰਚਾਂ ਦੀ ਚੁਣੀ ਗਈ 11 ਮੈਂਬਰੀ ਕਮੇਟੀ
. . .  about 9 hours ago
ਚੋਗਾਵਾ, 29 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾ ਦੇ ਸਮੁੱਚੇ ਮੌਜੂਦਾ ਕਾਂਗਰਸੀ ਸਰਪੰਚਾ ਦੀ ਸਰਕਾਰ ਖ਼ਿਲਾਫ਼ ਰੋਹ ਭਰੀ ਮੀਟਿੰਗ ਇਤਿਹਾਸਕ ਨਗਰ ਵੈਰੋਕੇ ਵਿਖੇ ਹੋਈ। ਮੀਟਿੰਗ ਦੌਰਾਨ ਸਰਕਾਰ ਵਲੋਂ ਸਮੁੱਚੀਆ ਪੰਚਾਇਤਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਕਸਦ ਨਾਲ ਸਰਪੰਚਾਂ...
ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਵਲੋਂ ਅਬੋਹਰ ਰੇਲਵੇ ਸਟੇਸ਼ਨ ਦਾ ਨਰੀਖਣ
. . .  about 9 hours ago
ਅਬੋਹਰ, 29 ਨਵੰਬਰ (ਸੰਦੀਪ ਸੋਖਲ)-ਅਬੋਹਰ ਰੇਲਵੇ ਸਟੇਸ਼ਨ 'ਤੇ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਨੂੰ ਵੇਖਦੇ ਹੋਏ ਵਪਾਰ ਮੰਡਲ ਵਲੋਂ ਰੇਲਵੇ ਵਿਭਾਗ ਨੂੰ ਸ਼ਿਕਾਇਤ ਦਿੱਤੀ ਹੋਈ ਸੀ, ਜਿਸ ਦੇ ਆਧਾਰ 'ਤੇ ਰੇਲਵੇ ਵਿਭਾਗ ਦੇ ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਨੇ ਆਪਣੀ ਟੀਮ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਖੇਡ ਸੰਸਾਰ

ਜਾਪਾਨ ਦੀ ਜਰਮਨੀ 'ਤੇ ਵੱਡੀ ਜਿੱਤ

ਸਪੇਨ ਵਲੋਂ ਵੀ ਧਮਾਕੇਦਾਰ ਆਗਾਜ਼

ਦੋਹਾ ਕਤਰ, 23 ਨਵੰਬਰ (ਏਜੰਸੀਆਂ)-ਅੱਜ ਇਥੇ ਫੀਫਾ ਵਿਸ਼ਵ ਕੱਪ 2022 ਦੇ ਗਰੁੱਪ-ਈ ਦੇ ਇਕ ਮੈਚ 'ਚ 4 ਵਾਰ ਦੀ ਵਿਸ਼ਵ ਚੈਂਪੀਅਨ ਜਰਮਨੀ ਨੂੰ ਗਰੁੱਪ ਸਟੇਜ 'ਚ ਉਲਟਫੇਰ ਦਾ ਸਾਹਮਣਾ ਕਰਨਾ ਪਿਆ। ਜਾਪਾਨ ਦੀ ਟੀਮ ਨੇ ਜਰਮਨੀ ਨੂੰ 2-1 ਨਾਲ ਹਰਾ ਦਿੱਤਾ। ਪਹਿਲੇ ਹਾਫ਼ 'ਚ ਪੈਨਾਲਟੀ ਨਾਲ ...

ਪੂਰੀ ਖ਼ਬਰ »

ਗਿਰੋਡ, ਐਮਬਾਪੇ ਨੇ ਦਿਵਾਈ ਫਰਾਂਸ ਨੂੰ ਆਸਟੇ੍ਰਲੀਆ 'ਤੇ 4-1 ਨਾਲ ਜਿੱਤ

ਦੋਹਾ ਕਤਰ, 23 ਨਵੰਬਰ (ਏਜੰਸੀਆਂ)-ਓਲੀਵੀਅਰ ਗਿਰੋਡ ਅਤੇ ਕਾਇਲੀਅਨ ਐਮਬਾਪੇ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਫਰਾਂਸ ਨੇ ਆਸਟੇ੍ਰਲੀਆ ਨੂੰ 4-1 ਨਾਲ ਹਰਾ ਕੇ ਫੀਫਾ ਵਿਸ਼ਵ ਕੱਪ ਫੁੱਟਬਾਲ ਮੁਕਾਬਲੇ 'ਚ ਆਪਣੀ ਜੇਤੂ ਮੁਹਿੰਮ ਦਾ ਆਗਾਜ਼ ਕੀਤਾ | ਗਿਰੋਡ ਨੇ 71ਵੇਂ ਮਿੰਟ 'ਚ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਹਾਕੀ ਖਿਡਾਰੀ ਐਨ. ਐਸ. ਸੋਢੀ ਦਾ ਸਿਡਨੀ ਵਿਖੇ ਸਨਮਾਨ

ਸਿਡਨੀ, 23 ਨਵੰਬਰ (ਹਰਕੀਰਤ ਸਿੰਘ ਧਿਰ)-ਭਾਰਤੀ ਹਾਕੀ ਖੇਡ ਨੂੰ ਦੇਸ਼ਾਂ-ਵਿਦੇਸ਼ਾਂ 'ਚ ਪਹੁੰਚਾਉਣ ਅਤੇ ਨਵਾਂ ਕੀਰਤੀਮਾਨ ਸਥਾਪਿਤ ਕਰਨ 'ਚ ਬਹੁਤ ਸਾਰੇ ਖੇਡ ਪ੍ਰੇਮੀਆਂ ਦਾ ਹੱਥ ਹੈ | ਅੰਤਰਰਾਸ਼ਟਰੀ ਖਿਡਾਰੀ ਅਤੇ ਕੋਚ ਐਨ. ਐਸ. ਸੋਢੀ ਉਨ੍ਹਾਂ 'ਚੋਂ ਹਨ ਜਿਨ੍ਹਾਂ ਨੇ ...

ਪੂਰੀ ਖ਼ਬਰ »

ਮੋਰੱਕੋ ਦਾ ਸੁਰੱਖਿਆ ਕਿਲ੍ਹਾ ਤੋੜਨ 'ਚ ਨਾਕਾਮ ਰਿਹਾ ਕੋ੍ਰਏਸ਼ੀਆ

ਦੋਹਾ ਕਤਰ, 23 ਨਵੰਬਰ (ਏਜੰਸੀਆਂ)-ਕਤਰ 'ਚ ਚੱਲ ਰਹੇ ਫੀਫਾ ਵਿਸ਼ਵ ਕੱਪ 2022 ਦੀ ਸ਼ੁਰੂਆਤ ਗੋਲਾਂ ਦੀ ਬਰਸਾਤ ਨਾਲ ਹੋਈ ਸੀ ਪਰ ਫਿਰ ਵੀ ਕੁਝ ਮੈਚਾਂ 'ਚ ਹਜ਼ਾਰਾਂ ਦੀ ਗਿਣਤੀ 'ਚ ਦਰਸ਼ਕ ਇਕ ਗੋਲ ਹੁੰਦਾ ਹੋਇਆ ਦੇਖਣ ਲਈ ਤਰਸ ਗਏ | ਗਰੁੱਪ ਐਫ ਦੇ ਅਜਿਹੇ ਹੀ ਇਕ ਮੈਚ 'ਚ ਮੋਰਾਕੋ ਨੇ ਕ੍ਰੋਏਸ਼ੀਆ ਨੂੰ ਬਰਾਬਰੀ 'ਤੇ ਰੋਕ ਦੇ ਹੋਏ ਸਭ ਨੂੰ ਹੈਰਾਨ ਕਰ ਦਿੱਤਾ | ਅਫ਼ਰੀਕੀ ਟੀਮ ਨੇ ਕ੍ਰੋਏਸ਼ੀਆ ਦੇ ਹਮਲਾਵਰ ਰੁਖ਼ ਨੂੰ ਨਾਕਾਮ ਕਰ ਦਿੱਤਾ ਅਤੇ ਖ਼ੁਦ ਆਪ ਹਾਵੀ ਰਹੇ ਪਰ ਦੋਵੇਂ ਹੀ ਟੀਮਾਂ 90 ਮਿੰਟਾਂ ਦੀ ਖੇਡ 'ਚ ਕੋਈ ਵੀ ਗੋਲ ਨਹੀਂ ਕਰ ਸਕੀ | ਇਸ ਤਰ੍ਹਾਂ ਪਿਛਲੇ ਵਿਸ਼ਵ ਕੱਪ ਦੀ ਉਪ-ਜੇਤੂ ਕੋ੍ਰਏਸ਼ੀਆ ਨੂੰ ਟੂਰਨਾਮੈਂਟ ਦੀ ਸ਼ੁਰੂਆਤ 'ਚ ਸਿਰਫ਼ 1 ਪੁਆਂਇੰਟ 'ਤੇ ਹੀ ਸਬਰ ਕਰਨਾ ਪਿਆ | ਅੱਜ ਦੋਹਾ ਕਤਰ ਦੇ ਅਲ ਖੋਰ ਦੇ ਅਲ ਬਾਇਤ ਸਟੇਡੀਅਮ 'ਚ ਖੇਡੇ ਗਏ ਇਸ ਮੁਕਾਬਲੇ ਦੇ ਨਾਲ ਹੀ ਗਰੁੱਪ ਐਫ. ਦੇ ਮੁਕਾਬਲੇ ਦੀ ਸ਼ੁਰੂਆਤ ਹੋਈ | ਦਿਨ ਵੇਲੇ ਦੇ ਇਸ ਮੁਕਾਬਲੇ 'ਚ ਹਾਲਾਂਕਿ ਦੋਵੇਂ ਟੀਮਾਂ ਵਲੋਂ ਗੋਲ ਕਰਨ ਲਈ ਪੂਰਾ ਜ਼ੋਰ ਲਗਾਇਆ ਗਿਆ ਪਰ ਸਫ਼ਲਤਾ ਨਹੀਂ ਮਿਲ ਸਕੀ | ਦੋਵਾਂ ਹੀ ਟੀਮਾਂ ਨੂੰ ਦਰਸ਼ਕਾਂ ਨੂੰ ਬਹੁਤ ਜ਼ਿਆਦਾ ਉਮੀਦਾਂ ਸਨ ਪਰ ਫਿਰ ਵੀ ਲੁਕਾ ਮਾਡਰਿਕ, ਏਵਾਨ ਪੇਰਿਸਿਚ (ਦੋਵੇਂ ਕ੍ਰੋਏਸ਼ੀਆ), ਹਾਕਿਮ ਜਿਯੇਚ, ਸੋਫੀਆਨ ਬੁਫਾਲ, ਅਚਰਕ ਹਾਕਿਮੀ (ਮੋਰਾਕੋ) ਵਰਗੇ ਖਿਡਾਰੀਆਂ ਦੇ ਮੈਦਾਨ 'ਚ ਰਹਿੰਦੇ ਹੋਏ ਇਕ ਵੀ ਗੋਲ ਨਾ ਕਰ ਪਾਉਣਾ ਸਭ ਨੂੰ ਹੈਰਾਨ ਕਰ ਗਿਆ |

ਖ਼ਬਰ ਸ਼ੇਅਰ ਕਰੋ

 

ਰੋਨਾਲਡੋ ਨੇ ਛੱਡਿਆ ਮਾਨਚੈਸਟਰ ਯੂਨਾਈਟਿਡ

ਦੋਹਾ ਕਤਰ, 23 ਨਵੰਬਰ (ਏਜੰਸੀਆਂ)-ਦਿੱਗਜ਼ ਫੁੱਟਬਾਲਰ ਕ੍ਰਿਸਟਿਆਨੋ ਰੋਨਾਲਡੋ ਨੇ ਮਾਨਚੈਸਟਰ ਯੂਨਾਈਟਿਡ ਨੂੰ ਛੱਡ ਦਿੱਤਾ ਹੈ। ਉਨ੍ਹਾਂ ਦਾ ਕਲੱਬ ਦੇ ਨਾਲ ਕਰਾਰ ਖਤਮ ਹੋ ਚੁੱਕਾ ਹੈ। ਕਲੱਬ ਦੇ ਇਕ ਮਾਲਕ ਨੇ ਖ਼ੁਲਾਸਾ ਕਰਦੇ ਹੋਏ ਕਿਹਾ ਕਿ ਸਟਾਰ ਖਿਡਾਰੀ ਨੇ ਤੁਰੰਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX