ਤਾਜਾ ਖ਼ਬਰਾਂ


ਰਾਜਸਥਾਨ:ਗੈਂਗਸਟਰ ਰਾਜੂ ਠੇਠ ਦੀ ਗੋਲੀਆਂ ਮਾਰ ਕੇ ਹੱਤਿਆ
. . .  11 minutes ago
ਸੀਕਰ, 3 ਦਸੰਬਰ-ਰਾਜਸਥਾਨ ਦੇ ਸੀਕਰ ਵਿਖੇ ਗੈਂਗਸਟਰ ਰਾਜੂ ਠੇਠ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਸੀਕਰ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰਾਜੂ ਠੇਠ ਲੰਬੇ ਸਮੇਂ ਤੋਂ ਅਪਰਾਧ...
ਚੀਫ ਖ਼ਾਲਸਾ ਦੀਵਾਨ ਵਲੋਂ ਅੰਮ੍ਰਿਤਸਰ ਵਿਖੇ 67ਵੀਂ ਤਿੰਨ ਦਿਨਾਂ ਵਿਸ਼ਵ ਸਿੱਖ ਵਿਦਿਅਕ ਕਾਨਫ਼ਰੰਸ ਦੀ ਨਗਰ ਕੀਰਤਨ ਨਾਲ ਅਰੰਭਤਾ
. . .  25 minutes ago
ਅੰਮ੍ਰਿਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)-ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਭਾਈ ਵੀਰ ਸਿੰਘ ਦੇ 150ਵੇਂ ਜਨਮ ਦਿਹਾੜੇ ਨੂੰ ਸਮਰਪਿਤ 67ਵੀਂ ਤਿੰਨ ਦਿਨਾ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦੀ ਅੱਜ ਅਰੰਭਤਾ ਜੀ.ਟੀ. ਰੋਡ ਸਕੂਲ ਤੋਂ ਵਿਸ਼ਾਲ ਨਗਰ ਕੀਰਤਨ ਨਾਲ ਹੋਈ। ਇਸ...।
ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  about 1 hour ago
ਡੇਰਾਬੱਸੀ, 3 ਦਸੰਬਰ (ਗੁਰਮੀਤ ਸਿੰਘ)-ਬੀਤੇ ਦਿਨ ਡੇਰਾਬੱਸੀ ਵਿਖੇ ਕਿਰਾਏ 'ਤੇ ਟੈਕਸੀ ਮੰਗਵਾ 4 ਲੁਟੇਰਿਆਂ ਵਲੋਂ ਪਿਸਤੌਲ ਵਿਖਾ ਕੇ ਗੱਡੀ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਗੱਡੀ ਚਾਲਕ ਦਸ਼ਰਥ ਪੁੱਤਰ ਰਾਜ ਕੁਮਾਰ ਵਾਸੀ ਪੰਚਕੂਲਾ ਦੀ ਸ਼ਿਕਾਇਤ ਤੇ ਡੇਰਾਬੱਸੀ ਪੁਲਿਸ...
ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਪਹਿਲੇ ਰਾਸ਼ਟਰਪਤੀ ਡਾਕਟਰ ਰਾਜੇਂਦਰ ਪ੍ਰਸਾਦ ਨੂੰ ਜਨਮਦਿਨ 'ਤੇ ਦਿੱਤੀ ਸ਼ਰਧਾਂਜਲੀ
. . .  33 minutes ago
ਨਵੀਂ ਦਿੱਲੀ, 3 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾਕਟਰ ਰਾਜੇਂਦਰ ਪ੍ਰਸਾਦ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਯਾਦ...
ਮੁਹੰਮਦ ਸ਼ਮੀ ਦੀ ਜਗ੍ਹਾ ਉਮਰਾਨ ਮਲਿਕ ਭਾਰਤੀ ਕ੍ਰਿਕਟ ਟੀਮ 'ਚ ਸ਼ਾਮਿਲ
. . .  about 1 hour ago
ਮੁੰਬਈ, 3 ਦਸੰਬਰ-ਮੁਹੰਮਦ ਸ਼ਮੀ ਦੀ ਜਗ੍ਹਾ ਉਮਰਾਨ ਮਲਿਕ ਨੂੰ ਭਾਰਤੀ ਕ੍ਰਿਕਟ ਟੀਮ 'ਚ ਚੁਣਿਆ ਗਿਆ ਹੈ। ਸ਼ਮੀ ਨੂੰ ਬੰਗਲਾਦੇਸ਼ ਦੇ ਖ਼ਿਲਾਫ਼ ਇਕ ਦਿਨਾਂ ਲੜੀ ਦੀ ਲੀਡ-ਅਪ ਵਿਚ ਇਕ ਟਰੇਨਿੰਗ ਸੈਸ਼ਨ ਦੌਰਾਨ ਮੋਢੇ ਦੀ ਸੱਟ ਲੱਗ ਗਈ ਸੀ। ਉਹ ਬੀ.ਸੀ.ਸੀ.ਆਈ. ਮੈਡੀਕਲ ਟੀਮ...
ਸਕੂਲ ਬੱਸ ਤੇ ਟਰੱਕ ਦੀ ਟੱਕਰ 'ਚ ਇਕ ਵਿਦਿਆਰਥੀ ਅਤੇ ਡਰਾਈਵਰ ਦੀ ਮੌਤ
. . .  57 minutes ago
ਤਰਨਤਾਰਨ, 3 ਦਸੰਬਰ (ਹਰਿੰਦਰ ਸਿੰਘ)-ਤਰਨਤਾਰਨ ਦੇ ਪਿੰਡ ਸ਼ੇਖਚੱਕ ਨੇੜੇ ਇਕ ਨਿੱਜੀ ਸਕੂਲ ਦੀ ਬੱਸ ਅਤੇ ਟਰੱਕ ਦੀ ਆਹਮੋ ਸਾਹਮਣੇ ਹੋਈ ਟੱਕਰ 'ਚ ਇਕ ਵਿਦਿਆਰਥੀ ਅਤੇ ਬੱਸ ਡਰਾਈਵਰ ਦੀ ਮੌਤ ਹੋ ਗਈ। ਹਾਦਸੇ 'ਚ ਕੁੱਝ ਬੱਚੇ ਜ਼ਖ਼ਮੀ ਦੱਸੇ ਜਾ ਰਹੇ ਹਨ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ...
ਲਗਾਤਾਰ ਤੀਜੇ ਹਫ਼ਤੇ ਵਧਿਆ ਭਾਰਤ ਦਾ ਵਿਦੇਸ਼ੀ ਮੁਦਰਾ ਭੰਡਾਰ
. . .  about 2 hours ago
ਮੁੰਬਈ, 3 ਦਸੰਬਰ-ਭਾਰਤ ਦਾ ਵਿਦੇਸ਼ੀ ਮੁਦਰਾ ਭੰਡਾਰ ਲਗਾਤਾਰ ਤੀਜੇ ਹਫ਼ਤੇ ਵਧਿਆ...
ਮੁਹੰਮਦ ਸ਼ਮੀ ਬੰਗਲਾਦੇਸ਼ ਵਿਰੁੱਧ ਇਕ ਦਿਨਾਂ ਮੈਚਾਂ ਦੀ ਲੜੀ ਤੋਂ ਹੋਏ ਬਾਹਰ
. . .  about 1 hour ago
ਢਾਕਾ, 3 ਦਸੰਬਰ-ਸੂਤਰਾਂ ਅਨੁਸਾਰ ਭਾਰਤ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਕਥਿਤ ਤੌਰ 'ਤੇ ਹੱਥ ਦੀ ਸੱਟ ਕਾਰਨ ਬੰਗਲਾਦੇਸ਼ ਵਿਰੁੱਧ 4 ਦਸੰਬਰ ਤੋਂ ਸ਼ੁਰੂ ਹੋ ਰਹੀ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਤੋਂ ਬਾਹਰ...
ਪਾਕਿਸਤਾਨ ਦੇ ਮੰਤਰੀ ਇਸ਼ਾਕ ਡਾਰ ਵਲੋਂ ਵਿੱਤ ਪ੍ਰਬੰਧਨ 'ਤੇ ਆਈ.ਐਮ.ਐਫ. ਤੋਂ ਨਿਰਦੇਸ਼ ਲੈਣ ਤੋਂ ਇਨਕਾਰ
. . .  about 2 hours ago
ਇਸਲਾਮਾਬਾਦ, 3 ਦਸੰਬਰ - ਅੰਤਰਰਾਸ਼ਟਰੀ ਮੁਦਰਾ ਕੋਸ਼ (ਆਈ. ਐੱਮ. ਐੱਫ.) ਨੇ ਪਾਕਿਸਤਾਨ ਸਰਕਾਰ ਤੋਂ ਹੜ੍ਹਾਂ ਦੇ ਬਾਅਦ ਖ਼ਾਸ ਤੌਰ 'ਤੇ ਸਿੰਧ ਅਤੇ ਬਲੋਚਿਸਤਾਨ ਦੇ ਸੂਬਿਆਂ ਦੁਆਰਾ ਸੰਭਾਵਿਤ...
ਜੰਗਲਾਤ ਸੰਭਾਲ ਦੇ ਨਵੇਂ ਨਿਯਮ ਆਦਿਵਾਸੀਆਂ ਦੇ ਅਧਿਕਾਰਾਂ ਨੂੰ ਉਖਾੜ ਦੇਣਗੇ-ਪ੍ਰਧਾਨ ਮੰਤਰੀ ਮੋਦੀ ਨੂੰ ਹੇਮੰਤ ਸੋਰੇਨ
. . .  about 3 hours ago
ਰਾਂਚੀ, 3 ਦਸੰਬਰ- ਕੇਂਦਰ ਦੇ ਜੰਗਲਾਤ ਸੰਭਾਲ ਨਿਯਮਾਂ 2022 ਬਾਰੇ ਆਪਣੇ ਰਾਖਵੇਂਕਰਨ ਦਾ ਪ੍ਰਗਟਾਵਾ ਕਰਦੇ ਹੋਏ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਥਾਨਕ ਗ੍ਰਾਮ ਸਭਾ ਦੀਆਂ ਸ਼ਕਤੀਆਂ ਨੂੰ "ਬੇਸ਼ਰਮੀ ਨਾਲ ਕਮਜ਼ੋਰ" ਕਰਨ ਅਤੇ ਜੰਗਲਾਂ ਵਿਚ ਰਹਿਣ ਵਾਲੇ ਭਾਈਚਾਰਿਆਂ...
ਅਮਰੀਕਾ 'ਚ ਭਾਰਤ ਦੇ ਰਾਜਦੂਤ ਨੇ ਸੁੰਦਰ ਪਿਚਾਈ ਨੂੰ ਸੌਂਪਿਆ ਪਦਮ ਭੂਸ਼ਣ
. . .  about 2 hours ago
ਵਾਸ਼ਿੰਗਟਨ, 3 ਦਸੰਬਰ-ਅਮਰੀਕਾ ਵਿਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਸਾਨ ਫਰਾਂਸਿਸਕੋ ਵਿਚ ਗੂਗਲ ਅਤੇ ਅਲਫਾਬੇਟ ਦੇ ਸੀ.ਈ.ਓ. ਸੁੰਦਰ ਪਿਚਾਈ ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਪੁਰਸਕਾਰਾਂ ਵਿਚੋਂ ਇੱਕ ਪਦਮ ਭੂਸ਼ਣ ਪ੍ਰਦਾਨ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬਹੁਤ ਖ਼ਰਾਬ' ਸ਼੍ਰੇਣੀ 'ਚ
. . .  about 3 hours ago
ਨਵੀਂ ਦਿੱਲੀ, 3 ਦਸੰਬਰ-ਸਰਦੀਆਂ ਦੇ ਆਗਮਨ ਦੇ ਨਾਲ-ਨਾਲ ਹਵਾ ਦੀ ਗੁਣਵੱਤਾ ਖਰਾਬ ਹੋਣ ਕਾਰਨ ਦਿੱਲੀ ਅੱਜ ਧੂੰਏਂ ਦੀ ਲਪੇਟ 'ਚ ਆ ਗਈ। ਦਿੱਲੀ ਦੀ ਹਵਾ ਦੀ ਗੁਣਵੱਤਾ ਅੱਜ ਸਵੇਰੇ ਏਅਰ ਕੁਆਲਿਟੀ ਇੰਡੈਕਸ (ਏ.ਕਿਆਊ.ਆਈ.) 332 ਦੇ ਨਾਲ...
ਮੱਧ ਪ੍ਰਦੇਸ਼:ਰਾਹੁਲ ਗਾਂਧੀ ਨੇ ਅੱਜ ਮਹੁੱਦੀਆ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 4 hours ago
ਭੋਪਾਲ, 3 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 87ਵਾਂ ਦਿਨ ਹੈ। ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 87ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਮਹੁੱਦੀਆ ਤੋਂ...
ਬੀ. ਐਸ. ਐਫ. ਵਲੋਂ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ, ਹਥਿਆਰ ਅਤੇ ਜ਼ਿੰਦਾ ਰੌਂਦ ਬਰਾਮਦ
. . .  about 4 hours ago
ਫ਼ਾਜ਼ਿਲਕਾ, 3 ਦਸੰਬਰ (ਪ੍ਰਦੀਪ ਕੁਮਾਰ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਬੀ.ਐਸ.ਐਫ. ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਬੀ. ਐਸ. ਐਫ. ਨੇ ਕਰੋੜਾਂ ਦੀ ਹੈਰੋਇਨ, ਹਥਿਆਰ ਅਤੇ ਜ਼ਿੰਦਾ ਰੌਂਦ ਬਰਾਮਦ ਕੀਤੇ ਹਨ। ਡਰੋਨ ਦੀ ਹਲਚਲ ਤੋਂ ਬਾਅਦ ਬੀ.ਐਸ.ਐਫ. ਵਲੋ ਸਰਹੱਦ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਕੋਲਕਾਤਾ : ਬੀ.ਐਸ.ਐਫ ਨੇ ਵਾਹਨ ਨੂੰ ਰੋਕ ਕੇ 4.20 ਕਰੋੜ ਰੁਪਏ ਦੇ 8.3 ਕਿਲੋ ਸੋਨੇ ਦੇ ਬਿਸਕੁਟਾਂ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ 'ਚ ਅੰਮ੍ਰਿਤਸਰ ਸ਼ਹਿਰੀ ਪੁਲਿਸ ਦੀ ਦਸਤਕ, ਵੱਡੇ ਮਾਮਲੇ 'ਚ ਹੋ ਸਕਦੀ ਛਾਪੇਮਾਰੀ
. . .  1 day ago
ਅਜਨਾਲਾ ,2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਸ਼ਾਮ ਅਜਨਾਲਾ ਸ਼ਹਿਰ ਅੰਦਰ ਅੰਮ੍ਰਿਤਸਰ ਸ਼ਹਿਰੀ ਪੁਲਸ ਵਲੋਂ ਦਸਤਕ ਦਿੱਤੀ ਗਈ ਹੈ I ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸ਼ਹਿਰੀ ਪੁਲਿਸ ਵਲੋਂ ਬੀਤੇ ...
ਛੱਤੀਸਗੜ੍ਹ : ਬੀਜਾਪੁਰ ਵਿਚ ਮੁਕਾਬਲੇ ਤੋਂ ਬਾਅਦ ਚਾਰ ਮਾਓਵਾਦੀਆਂ ਦੀਆਂ ਲਾਸ਼ਾਂ ਅਤੇ ਹਥਿਆਰ ਬਰਾਮਦ
. . .  1 day ago
ਰੂਸ ਨੇ ਯੂਕਰੇਨ ਗੱਲਬਾਤ ਲਈ ਬਾਈਡਨ ਦੀਆਂ ਸ਼ਰਤਾਂ ਨੂੰ ਕੀਤਾ ਰੱਦ
. . .  1 day ago
ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀ, 10ਵੀਂ ਅਤੇ 12ਵੀਂ ਦੀਆਂ ਸਲਾਨਾ ਪ੍ਰੀਖਿਆਵਾਂ ਦੀਆਂ ਮਿਤੀਆਂ ਨਿਰਧਾਰਤ
. . .  1 day ago
ਐੱਸ. ਏ. ਐੱਸ. ਨਗਰ, 2 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਸ਼੍ਰੇਣੀਆਂ ਦੀਆਂ ਸਲਾਨਾ...
ਰਾਜਸਥਾਨ ਦੇ ਲੋਕ ਰਾਹੁਲ ਗਾਂਧੀ ਦੀ ਉਡੀਕ ਕਰ ਰਹੇ ਹਨ- ਅਸ਼ੋਕ ਗਹਿਲੋਤ
. . .  1 day ago
ਜੈਪੁਰ, 2 ਦਸੰਬਰ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 4 ਦਸੰਬਰ ਨੂੰ ਰਾਜਸਥਾਨ ਪੁੱਜ ਰਹੀ ਹੈ। ਇਸ ਮੌਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਆਜ਼ਾਦੀ ...
ਫ਼ਿਲਹਾਲ ਕਾਂਗਰਸੀ ਹਾਂ, ਸਮਾਂ ਆਉਣ ’ਤੇ ਦੱਸਾਂਗੀ -ਪ੍ਰਨੀਤ ਕੌਰ
. . .  1 day ago
ਜ਼ੀਰਕਪੁਰ, 2 ਦਸੰਬਰ (ਹੈਪੀ ਪੰਡਵਾਲਾ)- ਇਸ ਸਮੇਂ ਪੰਜਾਬ ਵਿਚ ਸਾਡੇ ਪਰਿਵਾਰ ਦੀ ਜੋ ਵੀ ਹੈਸੀਅਤ ਹੈ, ਇਹ ਸਭ ਲੋਕਾਂ ਦੀ ਦੇਣ ਹੈ ਤੇ ਲੋਕਾਂ ਦੇ ਇਸ ਪਿਆਰ ਦਾ ਕੋਈ ਮੁੱਲ ਨਹੀਂ ਦਿੱਤਾ ਜਾ ਸਕਦਾ। ਮੈਂ ਅਗਾਂਹ ਵੀ ਇਸ ਰਿਸਤੇ ਨੂੰ ਹੋਰ...
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਜਗਮੀਤ ਸਿੰਘ ਬਰਾੜ ਨੂੰ ਨੋਟਿਸ
. . .  1 day ago
ਚੰਡੀਗੜ੍ਹ, 2 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 6 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਸਾਹਮਣੇ...
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਦੀ ਅਗਾਉਂ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵਲੋਂ ਰੱਦ
. . .  1 day ago
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਇੰਦਰਜੀਤ ਸਿੰਘ ਇੰਦੀ ਦੀ ਅਗਾਊਂ ਜ਼ਮਾਨਤ ਦੀ...
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
. . .  1 day ago
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਰਾਸ਼ਟਰੀ-ਅੰਤਰਰਾਸ਼ਟਰੀ

ਵਰਜੀਨੀਆ ਦੇ ਵਾਲਮਾਰਟ 'ਚ ਗੋਲੀਬਾਰੀ, 6 ਮੌਤਾਂ

ਸੈਕਰਾਮੈਂਟੋ, 23 ਨਵੰਬਰ (ਹੁਸਨ ਲੜੋਆ ਬੰਗਾ)-ਲੰਘੀ ਰਾਤ ਕਰੀਬ ਸਵਾ ਦਸ ਵਜੇ ਵਰਜੀਨੀਆ ਦੇ ਇਕ ਵਾਲਮਾਰਟ 'ਚ ਹੋਈ ਗੋਲੀਬਾਰੀ 'ਚ 6 ਲੋਕ ਮਾਰੇ ਗਏ | ਗਿਣਤੀ ਦੇ ਦਿਨਾਂ 'ਚ ਹੀ ਇਹ ਦੂਸਰਾ ਸਮੂਹਿਕ ਕਤਲੇਆਮ ਹੈ | ਇਸ ਘਟਨਾ 'ਚ ਹਮਲਾਵਰ ਵੀ ਮਾਰਿਆ ਗਿਆ | ਪੁਲਿਸ ਅਧਿਕਾਰੀ ਲੀਓ ਕੋਸਿਨਸਕੀ ਨੇ ਬੁੱਧਵਾਰ ਨੂੰ ਕਿਹਾ ਕਿ ਚੈਸਪੀਕ 'ਚ ਸਟੋਰ ਹੁਣ ਸੁਰੱਖਿਅਤ ਹੈ | ਵਰਜੀਨੀਆ ਗੋਲੀਬਾਰੀ ਕੋਲੋਰਾਡੋ ਦੇ ਇਕ ਸਮਲਿੰਗੀ ਨਾਈਟ ਕਲੱਬ 'ਚ ਸਨਿਚਰਵਾਰ ਨੂੰ ਇਕ ਵਿਅਕਤੀ ਦੁਆਰਾ ਗੋਲੀਬਾਰੀ ਕਰਨ ਦੇ ਤਿੰਨ ਦਿਨ ਬਾਅਦ ਹੋਈ ਹੈ, ਜਿਸ 'ਚ ਪੰਜ ਲੋਕਾਂ ਦੀ ਮÏਤ ਅਤੇ 17 ਜ਼ਖਮੀ ਹੋ ਗਏ ਸਨ | ਸਾਲ ਦੀ ਸ਼ੁਰੂਆਤ 'ਚ ਉਸ ਸਮੇਂ ਦੇਸ਼ ਹਿੱਲ ਗਿਆ ਸੀ, ਜਦ ਟੈਕਸਾਸ ਦੇ ਉਵਾਲਡੇ 'ਚ ਇਕ ਪ੍ਰਾਇਮਰੀ ਸਕੂਲ 'ਚ ਬੰਦੂਕਧਾਰੀ ਨੇ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ ਸੀ, ਜਿਸ 'ਚ 21 ਲੋਕਾਂ ਦੀ ਮੌਤ ਹੋ ਗਈ ਸੀ | ਮੰਗਲਵਾਰ ਦੀ ਗੋਲੀਬਾਰੀ ਨੇ 2019 'ਚ ਵਾਲਮਾਰਟ 'ਚ ਹੋਈ ਗੋਲੀਬਾਰੀ ਦੀਆਂ ਯਾਦਾਂ ਨੂੰ ਤਾਜ਼ਾ ਕਰਵਾ ਦਿੱਤਾ, ਜਦ ਇਕ ਹਮਲਾਵਰ ਨੇ ਅਲ ਪਾਸੋ ਦੇ ਸਟੋਰ 'ਚ ਮੈਕਸੀਕਨ ਲੋਕਾਂ ਨੂੰ ਨਿਸ਼ਾਨਾ ਬਣਾਇਆ ਸੀ, ਜਿਸ 'ਚ 22 ਲੋਕਾਂ ਦੀਆਂ ਮੌਤਾਂ ਹੋਈਆਂ |
ਇਸ ਤੋਂ ਪਹਿਲਾਂ ਕੋਸਿਨਸਕੀ ਨੇ ਕਿਹਾ ਕਿ ਉਹ ਇਹ ਨਹੀਂ ਕਹਿ ਸਕਦੇ ਕਿ ਹਮਲਾਵਰ ਕਿਵੇਂ ਮਾਰਿਆ ਗਿਆ, ਪਰ ਉਹ ਇਹ ਭਰੋਸਾ ਨਹੀਂ ਕਰਦੇ ਕਿ ਉਹ ਪੁਲਿਸ ਦੀ ਗੋਲੀਬਾਰੀ 'ਚ ਮਾਰਿਆ ਗਿਆ | ਸੇਨਟਾਰਾ ਹੈਲਥਕੇਅਰ ਦੇ ਬੁਲਾਰੇ ਮਾਈਕ ਕਾਫਕਾ ਨੇ ਇਕ ਟੈਕਸਟ ਸੰਦੇਸ਼ 'ਚ ਕਿਹਾ ਕਿ ਵਾਲਮਾਰਟ ਦੇ ਪੰਜ ਮਰੀਜ਼ਾਂ ਦਾ ਨਾਰਫੋਕ ਜਨਰਲ ਹਸਪਤਾਲ 'ਚ ਇਲਾਜ ਕੀਤਾ ਜਾ ਰਿਹਾ ਹੈ |

ਖ਼ਬਰ ਸ਼ੇਅਰ ਕਰੋ

 

ਐਡੀਲੇਡ 'ਚ ਗਾਇਕ ਦੇਬੀ ਮਖ਼ਸੂਸਪੁਰੀ ਖੂਬ ਰੰਗ ਬੰਨਿ੍ਹਆ

ਐਡੀਲੇਡ, 23 ਨਵੰਬਰ (ਗੁਰਮੀਤ ਸਿੰਘ ਵਾਲੀਆ)-ਐਡੀਲੇਡ 'ਚ ਜੀ-ਬੀ ਪ੍ਰੋਡਕਸ਼ਨ ਐਂਡ ਈਵੈਂਟ ਦੇ ਮੁੱਖ ਪ੍ਰਮੋਟਰ ਗੁੁਰਵਿੰਦਰ ਭੁੱਲਰ ਵਲੋਂ ਸਭਨਾਂ ਦੇ ਸਹਿਯੋਗ ਨਾਲ ਦੇਬੀ ਮਖ਼ਸੂਸਪੁਰੀ ਲਾਈਵ ਸ਼ੋਅ ਕਰਵਾਇਆ ਗਿਆ¢ ਸ਼ਾਮੀਂ 6.30 ਵਜੇ ਤੋਂ ਦੇਰ ਰਾਤ ਤਕ ਦੇਬੀ ਮਖ਼ਸੂਸਪੁਰੀ ...

ਪੂਰੀ ਖ਼ਬਰ »

ਐਡੀਲੇਡ ਮਾਝਾ ਯੂਥ ਕਲੱਬ ਵਲੋਂ ਖੂਨਦਾਨ ਕੈਂਪ

ਐਡੀਲੇਡ, 23 ਨਵੰਬਰ (ਗੁਰਮੀਤ ਸਿੰਘ ਵਾਲੀਆਂ)-ਐਡੀਲੇਡ 'ਚ ਮਾਝਾ ਯੂਥ ਕਲੱਬ ਐਡੀਲੇਡ, ਸਾਊਥ ਆਸਟ੍ਰੇਲੀਆ ਵਲੋਂ ਇਸ ਸਾਲ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ ਲਾਈਫ਼ਬਲੱਡ ਮੋਡਬਰੀ ਡੋਨਰ ਸੈਂਟਰ ਵਿਖੇ ਲਗਾਇਆ ...

ਪੂਰੀ ਖ਼ਬਰ »

ਏਅਰ ਇੰਡੀਆ ਵਲੋਂ ਕੋਪਨਹੇਗਨ ਦਿੱਲੀ ਸਿੱਧੀ ਉਡਾਣ ਪਹਿਲੀ ਮਾਰਚ ਤੋਂ

ਕੋਪੇਨਹੇਗਨ, 23 ਨਵੰਬਰ (ਅਮਰਜੀਤ ਸਿੰਘ ਤਲਵੰਡੀ)-ਲਗਭਗ ਤਿੰਨ ਸਾਲਾਂ ਦੇ ਕੋਰੋਨਾ ਬੰਦ ਹੋਣ ਤੋਂ ਬਾਅਦ, 1 ਮਾਰਚ 2023 ਤੋਂ ਦੁਨੀਆ ਦੇ ਸਭ ਤੋਂ ਵੱਧ ਆਬਾਦੀ ਵਾਲੇ ਦੇਸ਼ ਭਾਰਤ ਲਈ ਹਫ਼ਤੇ 'ਚ ਤਿੰਨ ਵਾਰ ਫਿਰ ਸਿੱਧੀਆਂ ਉਡਾਣਾਂ ਸ਼ੁਰੂ ਹੋਣਗੀਆਂ | ਦਿੱਲੀ- ਕੋਪੇਨਹੇਗਨ ਰੂਟ ...

ਪੂਰੀ ਖ਼ਬਰ »

ਕੈਰੋਲੀਨਾ 'ਚ ਹੈਲੀਕਾਪਟਰ ਤਬਾਹ-ਟੀ. ਵੀ. ਪੱਤਰਕਾਰ ਤੇ ਪਾਇਲਟ ਦੀ ਮੌਤ

ਸੈਕਰਾਮੈਂਟੋ, 23 ਨਵੰਬਰ (ਹੁਸਨ ਲੜੋਆ ਬੰਗਾ)-ਉੱਤਰੀ ਕੈਰੋਲੀਨਾ 'ਚ ਚਰਲੋਟ ਵਿਖੇ ਇਕ ਹੈਲੀਕਾਪਟਰ ਤਬਾਹ ਹੋ ਗਿਆ ਜਿਸ 'ਚ ਸਵਾਰ ਡਬਲਯੂ ਬੀ. ਟੀ.ਵੀ. ਦੇ ਮੌਸਮ ਵਿਗਿਆਨੀ (ਪੱਤਰਕਾਰ) ਤੇ ਪਾਈਲਟ ਦੀ ਮੌਤ ਹੋ ਗਈ | ਟੀ.ਵੀ. ਸਟੇਸ਼ਨ ਨੇ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਹੈ ...

ਪੂਰੀ ਖ਼ਬਰ »

'ਲੋਕ ਕੀ ਕਹਿਣਗੇ' ਪ੍ਰੋਗਰਾਮ ਰਾਹੀਂ 'ਮੈਂਟਲ ਹੈਲਥ ਅਵੇਅਰਨੈੱਸ' ਦਾ ਦਿੱਤਾ ਸੁਨੇਹਾ

ਕੈਲਗਰੀ, 23 ਨਵੰਬਰ (ਜਸਜੀਤ ਸਿੰਘ ਧਾਮੀ)-ਕੈਲਗਰੀ ਵੁਮੇਨ ਕਲਚਰਲ ਐਸੋਸੀਏਸ਼ਨ ਵਲੋਂ 'ਲੋਕ ਕੀ ਕਹਿਣਗੇ' ਦੇ ਬੈਨਰ ਹੇਠ ਘਰੇਲੂ ਹਿੰਸਾ, ਬੱਚਿਆਂ ਤੇ ਬਜ਼ੁਰਗਾਂ ਨਾਲ ਦੁਰਵਿਹਾਰ, ਨਸ਼ਿਆਂ ਦੀ ਦੁਰਵਰਤੋਂ ਅਤੇ ਸਮਾਜਿਕ ਮੁੱਦਿਆਂ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ...

ਪੂਰੀ ਖ਼ਬਰ »

ਆਕਸਫੋਰਡ ਡਿਕਸ਼ਨਰੀ ਵਲੋਂ 'ਸ਼ਬਦ 2022' ਦੀ ਚੋਣ ਕਰਨ ਲਈ ਵੋਟਿੰਗ ਸ਼ੁਰੂ

ਲੰਡਨ, 23 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਆਕਸਫੋਰਡ ਇੰਗਲਿਸ਼ ਡਿਕਸ਼ਨਰੀ ਵਲੋਂ 'ਸ਼ਬਦ 2022' ਦੀ ਚੋਣ ਕੀਤੀ ਜਾ ਰਹੀ ਹੈ। ਜਿਸ ਲਈ 21 ਨਵੰਬਰ ਤੋਂ 2 ਦਸੰਬਰ ਤੱਕ ਵੋਟਾਂ ਪੈ ਰਹੀਆਂ ਹਨ। ਇਹ ਪਹਿਲੀ ਵਾਰ ਹੈ ਜਦੋਂ ਸੰਬੰਧਿਤ ਵਿਭਾਗ ਵਲੋਂ ਸ਼ਬਦ ਦੀ ਚੋਣ ਲਈ ਆਮ ਲੋਕਾਂ ਦੀ ਰਾਇ ...

ਪੂਰੀ ਖ਼ਬਰ »

ਜਾਪਾਨ ਦੀ ਜਰਮਨੀ 'ਤੇ ਵੱਡੀ ਜਿੱਤ

ਸਪੇਨ ਵਲੋਂ ਵੀ ਧਮਾਕੇਦਾਰ ਆਗਾਜ਼

 ਦੋਹਾ ਕਤਰ, 23 ਨਵੰਬਰ (ਏਜੰਸੀਆਂ)-ਅੱਜ ਇਥੇ ਫੀਫਾ ਵਿਸ਼ਵ ਕੱਪ 2022 ਦੇ ਗਰੁੱਪ-ਈ ਦੇ ਇਕ ਮੈਚ 'ਚ 4 ਵਾਰ ਦੀ ਵਿਸ਼ਵ ਚੈਂਪੀਅਨ ਜਰਮਨੀ ਨੂੰ ਗਰੁੱਪ ਸਟੇਜ 'ਚ ਉਲਟਫੇਰ ਦਾ ਸਾਹਮਣਾ ਕਰਨਾ ਪਿਆ। ਜਾਪਾਨ ਦੀ ਟੀਮ ਨੇ ਜਰਮਨੀ ਨੂੰ 2-1 ਨਾਲ ਹਰਾ ਦਿੱਤਾ। ਪਹਿਲੇ ਹਾਫ਼ 'ਚ ਪੈਨਾਲਟੀ ਨਾਲ ...

ਪੂਰੀ ਖ਼ਬਰ »

ਜਾਪਾਨ ਦੀ ਜਰਮਨੀ 'ਤੇ ਵੱਡੀ ਜਿੱਤ

ਸਪੇਨ ਵਲੋਂ ਵੀ ਧਮਾਕੇਦਾਰ ਆਗਾਜ਼

 ਦੋਹਾ ਕਤਰ, 23 ਨਵੰਬਰ (ਏਜੰਸੀਆਂ)-ਅੱਜ ਇਥੇ ਫੀਫਾ ਵਿਸ਼ਵ ਕੱਪ 2022 ਦੇ ਗਰੁੱਪ-ਈ ਦੇ ਇਕ ਮੈਚ 'ਚ 4 ਵਾਰ ਦੀ ਵਿਸ਼ਵ ਚੈਂਪੀਅਨ ਜਰਮਨੀ ਨੂੰ ਗਰੁੱਪ ਸਟੇਜ 'ਚ ਉਲਟਫੇਰ ਦਾ ਸਾਹਮਣਾ ਕਰਨਾ ਪਿਆ। ਜਾਪਾਨ ਦੀ ਟੀਮ ਨੇ ਜਰਮਨੀ ਨੂੰ 2-1 ਨਾਲ ਹਰਾ ਦਿੱਤਾ। ਪਹਿਲੇ ਹਾਫ਼ 'ਚ ਪੈਨਾਲਟੀ ਨਾਲ ...

ਪੂਰੀ ਖ਼ਬਰ »

ਪੰਜਾਬੀ ਸੱਥ ਪਰਥ ਵਲੋਂ 'ਪੰਜਾਬੀ ਇਮਤਿਹਾਨ 2022' ਕਰਵਾਇਆ

ਸਿਡਨੀ, 23 ਨਵੰਬਰ (ਹਰਕੀਰਤ ਸਿੰਘ ਸੰਧਰ)-ਪੰਜਾਬੀ ਬੋਲੀ ਦੀ ਚੜ੍ਹਦੀ ਕਲਾ ਲਈ ਦੁਨੀਆ ਦੇ ਹਰ ਕੋਨੇ 'ਚ ਸਮਾਗਮ ਹੋ ਰਹੇ ਹਨ ¢ ਇਸੇ ਲੜੀ ਤਹਿਤ ਪੰਜਾਬੀ ਸੱਥ ਪਰਥ ਵਲੋਂ ਪ੍ਰੋਗਰਾਮ 'ਪੰਜਾਬੀ ਇਮਤਿਹਾਨ 2022' ਕਰਵਾਇਆ ਗਿਆ | ਪੰਜਾਬੀ ਇਮਤਿਹਾਨ ਦੌਰਾਨ ਬੱਚੇ ਆਪਣੀ ਪੰਜਾਬੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX